ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553

ਅੰਮ੍ਰਿਤਸਰ

ਸਹੁਰੇ ਪਰਿਵਾਰ ਵਲੋਂ ਗਰਭਵਤੀ ਨਵ-ਵਿਆਹੁਤਾ ਦੀ ਫਾਹਾ ਦੇ ਕੇ ਹੱਤਿਆ

ਵੇਰਕਾ, 26 ਅਕਤੂਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਅਧੀਨ ਆਉਂਦੇ ਇਲਾਕੇ ਇੰਦਰਾ ਕਲੋਨੀ ਵਿਖੇ 6 ਮਹੀਨੇ ਪਹਿਲਾਂ ਵਿਆਹੀ ਲੜਕੀ ਨੂੰ ਸਹੁਰੇ ਪਰਿਵਾਰ ਵਲੋਂ ਫਾਹਾ ਦੇ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੀ ਮਾਤਾ ਸੁਖਵਿੰਦਰ ਕੌਰ ਪਤਨੀ ਚਰਨਜੀਤ ਸਿੰਘ ਵਾਸੀ ਜੰਡਿਆਲਾ ਗੁਰੂ ਨੇ ਦੱਸਿਆ ਕਿ ਉਸਦੀ 23 ਸਾਲਾ ਬੇਟੀ ਅਮਨਦੀਪ ਕੌਰ ਦਾ ਵਿਆਹ 6 ਮਹੀਨੇ ਪਹਿਲਾ ਵੇਰਕਾ ਵਾਸੀ ਸਮਸ਼ੇਰ ਸਿੰਘ ਨਾਲ ਹੋਇਆ ਸੀ ਜੋ ਚਾਰ ਮਹੀਨੇ ਦੀ ਗਰਭਵਤੀ ਸੀ ਤੇ ਵਿਆਹ ਤੋਂ ਕੁੱਝ ਚਿਰ ਬਾਅਦ ਹੀ ਉਸਦੀ ਬੇਟੀ ਨੂੰ ਸਹੁਰੇ ਪਰਿਵਾਰ ਵਲੋਂ ਦਾਜ ਦੀ ਖਾਤਰ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਨਾਲ ਨਾਲ ਜਿਸਮ ਫਰੋਸ਼ੀ ਦਾ ਧੰਦਾ ਕਰਨ ਲਈ ਦਬਾਅ ਪਾਇਆ ਜਾ ਰਿਹਾ ਸੀ ਜਿਸ ਵਲੋਂ ਇਨਕਾਰ ਕਰਨ 'ਤੇ ਪਤੀ ਸਮੇਤ ਸਹੁਰੇ ਪਰਿਵਾਰ ਵਲੋਂ ਕਈ ਵਾਰ ਉਸਦੀ ਕੁੱਟਮਾਰ ਕੀਤੀ ਜਾਂਦੀ ਸੀ ਤੇ ਪੇਕੇ ਵੀ ਨਹੀਂ ਸੀ ਆਉਣ ਦਿੰਦੇ ਤੇ ਬੀਤੀ ਸ਼ਾਮ ਵੀ ਕੁੱਟਮਾਰ ਕਰਨ ਦੀ ਜਾਣਕਾਰੀ ਅਮਨਦੀਪ ਨੇ ਆਪਣੀ ਵੱਡੀ ਭੈਣ ਰਜਨੀ ਪਤਨੀ ਰਣਜੀਤ ਸਿੰਘ ਨੂੰ ਦਿੱਤੀ ਜਿਸ ਰਾਹੀਂ ਪਤਾ ਲੱਗਣ 'ਤੇ ਉਹ ਲੰਘੇ ਦਿਨ ਵੇਰਕਾ ਪਹੁੰਚੀ ਤੇ ਲੜਕੀ ਅਮਨਦੀਪ ਨੂੰ ਨਾਲ ਲਿਜਾਣ ਲਈ ਕਹਿਣ 'ਤੇ ਸਹੁਰੇ ਪਰਿਵਾਰ ਨੇ ਨਹੀਂ ਜਾਣ ਦਿੱਤਾ ਇਸ ਤੋਂ ਬਾਅਦ ਸਹੁਰੇ ਪਰਿਵਾਰ ਨੇ ਹਮ ਸਲਾਹ ਹੋ ਕੇ ਉਸਦੀ ਫਾਹਾ ਦੇ ਕੇ ਹੱਤਿਆ ਕਰ ਦਿੱਤੀ, ਜਿਸਦਾ ਪਤਾ ਲੱਗਣ 'ਤੇ ਉਹ ਇਥੇ ਪਹੁੰਚੇ ਤੇ ਪੁਲਿਸ ਨੂੰ ਸੂਚਿਤ ਕੀਤਾ | ਜਾਣਕਾਰੀ ਦਿੱਤੇ ਜਾਣ 'ਤੇ ਥਾਣਾ ਮੁਖੀ ਗੁਰਿੰਦਰ ਸਿੰਘ ਨੇ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਕੇ ਮਿ੍ਤਕ ਲੜਕੀ ਦੀ ਲਾਸ਼ ਜੋ ਛੱਤ ਨਾਲ ਲੱਗੀ ਕੁੰਡੀ ਨਾਲ ਚੁੰਨੀ ਦੇ ਸਹਾਰੇ ਲਟਕ ਰਹੀ ਸੀ, ਨੂੰ ਉਤਾਰ ਕੇ ਆਪਣੇ ਕਬਜ਼ੇ 'ਚ ਲੈਣ ਉਪਰੰਤ ਮੌਕੇ 'ਤੇ ਲੜਕੇ ਸਮਸ਼ੇਰ ਸਿੰਘ, ਸੱਸ ਸੁੰਦਰ ਕੌਰ, ਸਹੁਰਾ ਬੂਟਾ ਸਿੰਘ ਤੇ ਨਨਾਣ ਸ਼ਰਨਜੀਤ ਕੌਰ ਨੂੰ ਹਿਰਾਸਤ 'ਚ ਲੈ ਕੇ ਮਿ੍ਤਕ ਅਮਨਦੀਪ ਕੌਰ ਦੀ ਮਾਤਾ ਸੁਖਵਿੰਦਰ ਕੌਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਨ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਮੁਖੀ ਗੁਰਿੰਦਰ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਲੜਕੀ ਦੀ ਮਾਤਾ ਨੇ ਉਸਦੀ ਲੜਕੀ ਅਮਨਦੀਪ ਕੌਰ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕੀਤੇ ਜਾਣ ਕਾਰਨ ਮਾਰਨ ਦੇ ਬਿਆਨ ਦਰਜ ਕਰਵਾਏ ਹਨ ਤੇ ਗਰਭਵਤੀ ਹੋਣ ਦੀ ਪੁਸ਼ਟੀ ਵੀ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਹੀ ਦਰਜ ਮਾਮਲੇ 'ਚ ਹੋਰ ਵਾਧਾ ਕੀਤਾ ਜਾਵੇਗਾ |

ਕਿਸਾਨ ਮਜ਼ਦੂਰ ਜਥੇਬੰਦੀ ਨੇ ਵੱਖ-ਵੱਖ 9 ਜ਼ਿਲਿ੍ਹਆਂ 'ਚ ਡੀ. ਸੀ. ਦਫਤਰਾਂ ਸਾਹਮਣੇ ਦਿੱਤਾ ਧਰਨਾ

ਅੰਮਿ੍ਤਸਰ, 26 ਵਰਪਾਲ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਦੇ 9 ਵੱਖ-ਵੱਖ ਜ਼ਿਲਿ੍ਹਆਂ 'ਚ ਵਿਸ਼ਾਲ ਧਰਨੇ ਦਿੱਤੇ ਗਏ, ਉਪਰੰਤ ਸਰਕਾਰ ਖ਼ਿਲਾਫ਼ ਜੰਮ੍ਹਕੇ ਨਾਅਰੇਬਾਜੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਮੰਗ ...

ਪੂਰੀ ਖ਼ਬਰ »

ਸੁਖਬੀਰ ਵਲੋਂ ਡਾ: ਵੇਰਕਾ ਦੇ ਹੱਕ 'ਚ ਰੈਲੀ

ਛੇਹਰਟਾ, 26 ਅਕਤੂਬਰ (ਪੱਤਰ ਪ੍ਰੇਰਕ, ਵਿਰਦੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ: ਦਲਬੀਰ ਸਿੰਘ ਵੇਰਕਾ ਦੇ ਹੱਕ 'ਚ ਪੁਤਲੀਘਰ ਬਾਜ਼ਾਰ 'ਚ ਪੈਦਲ ਚੱਲ ਕੇ ...

ਪੂਰੀ ਖ਼ਬਰ »

ਚੰਨੀ ਬੀ.ਐਸ.ਐਫ. ਦੇ ਅਧਿਕਾਰ ਖੇਤਰ 'ਚ ਕੀਤਾ ਵਾਧਾ ਰੱਦ ਕਰਨ ਦੇ ਪੰਜਾਬ ਦੇ ਫੈਸਲੇ ਤੋਂ ਕੇਂਦਰ ਨੂੰ ਤੁਰੰਤ ਜਾਣੂ ਕਰਵਾਉਣ- ਸੁਖਬੀਰ

ਅੰਮਿ੍ਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅੱਜ ਤੀਜੀ ਵਾਰ ਗੁਰੂ ਨਗਰੀ ਅੰਮਿ੍ਤਸਰ ਵਿਖੇ ਪੁੱਜੇ ਤੇ ਹਲਕਾ ਪੱਛਮੀ ਤੇ ਹਲਕਾ ਦੱਖਣੀ ਤੋਂ ਅਕਾਲੀ ਦਲ-ਬਸਪਾ ਗਠਜੋੜ ਦੇ ...

ਪੂਰੀ ਖ਼ਬਰ »

ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੇ ਇਟਲੀ ਦੀਆਂ ਉਡਾਨਾਂ ਦੁਬਾਰਾ ਸ਼ੁਰੂ ਕਰਨ ਦੀ ਮੰਗ ਉੱਠੀ

ਅੰਮਿ੍ਤਸਰ, 26 ਅਕਤੂਬਰ (ਰੇਸ਼ਮ ਸਿੰਘ)-ਏਅਰ ਇੰਡੀਆ ਵਲੋਂ ਹਾਲ ਹੀ ਵਿਚ ਇਥੇ ਸ੍ਰੀ ਗੁਰੂ ਰਾਮ ਦਾਸ ਕੌਮਾਂਤਰੀ ਹਵਾਈ ਅੱਡਾ ਅੰਮਿ੍ਤਸਰ ਤੋਂ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਸ਼ਰਧਾਲੂਆਂ ਲਈ ਜਾਂਦੀਆਂ ਉਡਾਣਾਂ ਤੋਂ ਇਲਾਵਾ ਇਟਲੀ ...

ਪੂਰੀ ਖ਼ਬਰ »

ਥਾਣਾ ਸੁਲਤਾਨਵਿੰਡ ਵਲੋਂ ਚਾਲੂ ਭੱਠੀ ਸਮੇਤ ਵਿਅਕਤੀ ਕਾਬੂ

ਸੁਲਤਾਨਵਿੰਡ, 26 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਤੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾ. ਸੁਖਚੈਨ ਸਿੰਘ ਗਿੱਲ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇੱਕ ਵਿਅਕਤੀ ਨੂੰ ਚਾਲੂ ਭੱਠੀ ਸਮੇਤ ਕਾਬੂ ਕਰਨ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਸੂਬਾ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਮੁਜ਼ਾਹਰਾ

ਵੇਰਕਾ, 26 ਅਕਤੂਬਰ (ਪਰਮਜੀਤ ਸਿੰਘ ਬੱਗਾ)-ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ 'ਤੇ ਅੱਜ ਬਟਾਲਾ ਰੋਡ ਦੇ ਵੇਰਕਾ ਕੰਪਲੈਕਸ ਵਿਖੇ ਬਿਜਲੀ ਕਾਮਿਆਂ ਵਲੋਂ ਮੰਡਲ ਪ੍ਰਧਾਨ ਰਕੇਸ਼ ਕੁਮਾਰ ਤਰਗੜ ਦੀ ਅਗਵਾਈ ਹੇਠ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖਿਲਾਫ਼ ਅਰਥੀ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਵਿਭਾਗ ਨੇ ਸੀਲ ਕੀਤੀਆਂ 6 ਜਾਇਦਾਦਾਂ

ਅੰਮਿ੍ਤਸਰ, 26 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਾਰਵਾਈ ਕਰਕੇ 6 ਜਾਇਦਾਦਾਂ ਨੂੰ ਸੀਲ ਕੀਤਾ ਜਦ ਕਿ 16 ਜਾਇਦਾਦਾਂ ਦੇ ਮਾਲਕਾਂ ਵਲੋਂ ਮੌਕੇ 'ਤੇ ਆਪਣੇ ਬਣਦੇ ਪ੍ਰਾਪਰਟੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੀਨੀਅਰ ਸੈਕਡਰੀ ਸਕੂਲ ਦਾ ਸਥਾਪਨਾ ਦਿਵਸ ਮਨਾਇਆ

ਅੰਮਿ੍ਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ )-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਗੁਰੂ ਨਗਰੀ ਦੀ ਪੁਰਤਾਨ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸਕੂਲ ਦਾ 128ਵਾਂ ਸਥਾਪਨਾ ਦਿਵਸ ਉਤਸ਼ਾਹ ਸਹਿਤ ਮਨਾਇਆ ਗਿਆ | ਸਵੇਰ ਦੀ ...

ਪੂਰੀ ਖ਼ਬਰ »

ਸਹਾਰਨਪੁਰੀ ਵਲੋਂ ਆਈ. ਜੀ. ਮੋਹਿਨੀਸ਼ ਚਾਵਲਾ ਨਾਲ ਮੁਲਾਕਾਤ

ਅੰਮਿ੍ਤਸਰ, 26 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਮਾਜ ਸੇਵਕ ਤੇ ਸ਼ਾਂਤੀ ਦੂਤ ਅਕੀਲ ਅਹਿਮਦ ਸਹਾਰਨਪੁਰੀ ਨੇ ਨਵ-ਨਿਯੁਕਤ ਆਈ. ਜੀ. ਪੁਲਿਸ ਅੰਮਿ੍ਤਸਰ ਰੇਂਜ ਮੋਹਿਨੀਸ਼ ਚਾਵਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਵਲੋਂ ਆਈ. ਜੀ. ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਨਿਵਾਸ ਅਸਥਾਨ ਵਿਖੇ ਨੌਜਵਾਨ ਲੇਖਕ ਮਿਲਣੀ ਸ਼ੁਰੂ

ਅੰਮਿ੍ਤਸਰ, 26 ਅਕਤੂਬਰ (ਹਰਮਿੰਦਰ ਸਿੰਘ)-ਕੇਂਦਰੀ ਸੱਭਿਆਚਾਰਕ ਮੰਤਰਾਲੇ ਤੇ ਭਾਈ ਵੀਰ ਸਾਹਿਤ ਸਦਨ ਦੇ ਸਹਿਯੋਗ ਨਾਲ ਸਾਹਿਤ ਐਕਡਮੀ ਨਵੀਂ ਦਿੱਲੀ ਵਲੋਂ 'ਯੰਗ ਰਾਇਟਰ ਮੀਟ' (ਨੌਜਵਾਨ ਲੇਖਕਾਂ ਦੀ ਮਿਲਣੀ) ਪ੍ਰੋਗਰਾਮ ਸਥਾਨਕ ਭਾਈ ਵੀਰ ਸਿੰਘ ਨਿਵਾਸ ਵਿਖੇ ਕਰਵਾਇਆ ...

ਪੂਰੀ ਖ਼ਬਰ »

ਤਹਿਸੀਲ ਪੱਧਰ 'ਤੇ 28, 29 ਨੂੰ ਲਗਾਏ ਜਾਣ ਸੁਵਿਧਾ ਕੈਂਪ-ਡੀ.ਸੀ.

ਅੰਮਿ੍ਤਸਰ, 26 ਅਕਤੂਬਰ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਵੱਖ-ਵੱਖ ਸਕੀਮਾਂ ਦਾ ਲਾਭ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਦੇਣ ਲਈ ਜ਼ਿਲ੍ਹੇ ਦੇ ਨਾਲ-ਨਾਲ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਕੇਵਲ 3 ਨਵੇਂ ਮਾਮਲੇ

ਅੰਮਿ੍ਤਸਰ, 26 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਮਰੀਜ਼ਾਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਕਾਫੀ ਘੱਟ ਰਹੀ ਹੈ ਤੇ ਅੱਜ ਕੇਵਲ 3 ਨਵੇਂ ਮਰੀਜ਼ ਹੀ ਮਿਲੇ ਹਨ | ਇਸ ਨਾਲ ਇਥੇ ਜ਼ਿਲ੍ਹੇ ਭਰ 'ਚ ਕੇਵਲ 13 ਮਰੀਜ਼ ਹੀ ਸਰਗਰਮ ਹਨ | ਦੂਜੇ ਪਾਸੇ ਡੇਂਗੂ ਦੇ ਸਰਗਰਮ ਮਰੀਜ਼ਾਂ ਦੀ ...

ਪੂਰੀ ਖ਼ਬਰ »

ਵਿਧਾਇਕਾਂ ਦੀ 13 ਮੈਂਬਰੀ ਕਮੇਟੀ ਦੀ ਬੈਠਕ ਅੱਜ

ਅੰਮਿ੍ਤਸਰ, 26 ਅਕਤੂਬਰ (ਹਰਮਿੰਦਰ ਸਿੰਘ)- ਵਿਧਾਇਕਾਂ ਦੀ 13 ਮੈਂਬਰੀ ਕਮੇਟੀ ਦੀ ਬੈਠਕ 27 ਅਕਤੂਬਰ ਨੂੰ ਨਗਰ ਨਿਗਮ ਦਫ਼ਤਰ ਰਣਜੀਤ ਐਵੀਨਿਊ ਵਿਖੇ ਹੋਣ ਜਾ ਰਹੀ ਹੈ | ਇਸ ਕਮੇਟੀ ਦੀ ਬੈਠਕ ਨੂੰ ਲੈ ਕੇ ਨਗਰ ਨਿਗਮ 'ਚ ਅੱਜ ਸਾਰਾ ਦਿਨ ਤਿਆਰੀਆਂ ਹੁੰਦੀਆ ਰਹੀਆਂ | ਇਸ ਸਬੰਧ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਮੇਲੇ ਦਾ ਤਾਜ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਦੇ ਸਿਰ ਸਜਿਆ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਜੂਕੇਸ਼ਨ ਕਾਲਜਾਂ ਦੇ ਦੋ ਦਿਨਾ ਯੁਵਕ ਮੇਲਾ ਅੱਜ ਗਿੱਧੇ ਦੀ ਧਮਾਲ ਨਾਲ ਸਮਾਪਤ ਹੋਇਆ ਜਿਸ ਦਾ ਤਾਜ ਖ਼ਾਲਸਾ ਕਾਲਜ ਆਫ ਐਜੂਕੇਸ਼ਨ, ਰਣਜੀਤ ਐਵੀਨਿਊ, ਅੰਮਿ੍ਤਸਰ ਦੇ ਸਿਰ ਸਜਿਆ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮਿ੍ਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਤੇ ਉਸ ਵਲੋਂ ਚਲਾਏ ਜਾ ਰਹੇ ਵਿੱਦਿਅਕ ਅਦਾਰਿਆਂ ਵਲੋਂ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਪੁਰਬ ਸ਼ਰਧਾ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਦੀ ਬਹਾਲੀ ਲਈ ਜਨਤਕ ਜਥੇਬੰਦੀਆਂ ਵਲੋਂ ਰੋਸ ਮਾਰਚ

ਅੰਮਿ੍ਤਸਰ, 26 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਪ੍ਰਮਾਣਿਤ ਤੱਥਾਂ ਨਾਲ ਕੀਤੀ ਗਈ ਛੇੜਛਾੜ ਦੇ ਖਿਲਾਫ਼ ਤੇ ਇਸਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ ਹੇਠ ਦਰਜਨਾਂ ਜਨਤਕ ਜਥੇਬੰਦੀਆਂ ਦੇ ...

ਪੂਰੀ ਖ਼ਬਰ »

80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਦਿੱਤੀ ਜਾਵੇਗੀ ਪੋਸਟਲ ਬੈਲਟ ਦੀ ਸਹੂਲਤ- ਡਾ: ਰਾਜੂ

ਅੰਮਿ੍ਤਸਰ, 26 ਅਕਤੂਬਰ (ਰੇਸ਼ਮ ਸਿੰਘ)-ਚੋਣ ਕਮਿਸ਼ਨ ਵਲੋਂ 2022 'ਚ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਇਸ ਵਾਰ ਕਮਿਸ਼ਨ ਵਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਪੋਸਟਲ ਬੈਲਟ ਦੀ ਸਹੂਲਤ ਵੀ ਦਿੱਤੀ ਜਾਵੇਗੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਭਾਈ ਵੀਰ ਸਿੰਘ ਹਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਪ੍ਰਭਾਤ ਫੇਰੀ ਸਜਾਈ

ਅੰਮਿ੍ਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਦੀ ਸਾਂਝੀ ਜਥੇਬੰਦੀ ਅੰਮਿ੍ਤਸਰ ਧਾਰਿਮਕ ਮੰਚ ਵਲੋਂ ਪ੍ਰਸਿੱਧ ਲੇਖਕ ਭਾਈ ਵੀਰ ਸਿੰਘ ਦੇ ਨਿਵਾਸ ਸਥਾਨ ਲਾਰੈਂ ਸ ਰੋਡ ...

ਪੂਰੀ ਖ਼ਬਰ »

ਇਕ ਵਾਰ ਮੁੜ ਕੈਪਟਨ 'ਤੇ ਵਰ੍ਹੇ ਡਾ: ਸਿੱਧੂ

ਅੰਮਿ੍ਤਸਰ, 26 ਅਕਤੂਬਰ (ਰੇਸ਼ਮ ਸਿੰਘ)-ਹਲਕਾ ਪੂਰਬੀ ਦੇੇ ਖੇਤਰ ਮੋਹਕਮਪੁਰਾ ਵਿਖੇ ਉਦਘਾਟਨ ਕਰਨ ਪੁੱਜੇ ਡਾ: ਨਵਜੋਤ ਕੌਰ ਸਿੱਧੂ ਨੇ ਇਕ ਵਾਰ ਮੁੜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਕੱਸਦੇ ਨਜ਼ਰ ਆਏ ਜਦੋਂ ਕਿ ਉਨ੍ਹਾਂ ਦੋਸ਼ ਲਾਇਆ ਕਿ ਉਹ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਡਾ: ਉੱਪਲ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਅੰਮਿ੍ਤਸਰ ਦੇ ਵੇਰਕਾ ਬਲਾਕ ਦੇ ਖੇਤੀਬਾੜੀ ਅਫ਼ਸਰ ਡਾ: ਸੁਖਮਿੰਦਰ ਸਿੰਘ ਉੱਪਲ ਨੇ ਖੇਤੀ ਭਵਨ ਅੰਮਿ੍ਤਸਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ | ਬਲਾਕ ਵੇਰਕਾ ਦੇ ਖੇਤੀਬਾੜੀ ਅਫ਼ਸਰ ਡਾ: ਸੁਖਮਿੰਦਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਹਾਣੀ ਸਕੂਲ ਆਫ ਇੰਗਲਿਸ਼ ਵਲੋਂ ਧਮਾਕੇਦਾਰ ਆਫਰ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਵਿਦੇਸ਼ਾ 'ਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੇ ਹਾਣੀ ਸਕੂਲ ਆਫ ਇੰਗਲਿਸ਼ ਰਣਜੀਤ ਐਵੀਨਿਊ ਅੰਮਿ੍ਤਸਰ ਨੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਦੀਵਾਲੀ ਮੌਕੇ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੂਰਜੀ ਊਰਜਾ ਪਲਾਂਟ ਦਾ ਉਦਘਾਟਨ

ਅੰਮਿ੍ਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਵਲੋਂ ਸੰਗਤਾਂ ਤੇ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸ਼ੋ੍ਰੋਮਣੀ ਕਮੇਟੀ ਦਫ਼ਤਰਾਂ ਤੇ ਸਰਾਵਾਂ ਦੀਆਂ ਛੱਤਾਂ 'ਤੇ ਸਥਾਪਿਤ ਕੀਤੇ ਜਾ ਰਹੇ ਕਰੋੜਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX