ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  about 1 hour ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 4 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 4 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 4 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 5 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 4 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 6 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 6 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 7 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  1 minute ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 8 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 9 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਤਰਨਤਾਰਨ

15 ਕਿੱਲੋ ਅਫ਼ੀਮ ਸਮੇਤ ਫੜੇ ਤਸਕਰਾਂ ਕੋਲੋਂ ਪੁੱਛਗਿੱਛ ਲਈ ਪੁਲਿਸ ਨੇ ਹਾਸਲ ਕੀਤਾ 2 ਦਿਨ ਦਾ ਰਿਮਾਂਡ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਵਲੋਂ ਬੀਤੇ ਦਿਨੀਂ 15 ਕਿਲੋ ਅਫ਼ੀਮ ਸਮੇਤ ਗਿ੍ਫ਼ਤਾਰ ਕੀਤੇ ਗਏ ਦੋਵਾਂ ਤਸਕਰਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਹੋਰ ਪੁੱਛਗਿੱਛ ਲਈ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਮੁੱਢਲੀ ਪੁੱਛਗਿੱਛ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਦੋਵਾਂ ਤਸਕਰਾਂ ਨੇ ਅਪ੍ਰੈਲ ਮਹੀਨੇ ਹੀ ਅਫ਼ੀਮ ਰਾਜਸਥਾਨ ਤੋਂ ਲਿਆ ਕੇ ਵੇਚਣ ਦਾ ਕੰਮ ਸ਼ੁਰੂ ਕੀਤਾ ਸੀ ਅਤੇ ਹੁਣ ਇਹ ਧੰਦਾ ਵੱਡੇ ਪੱਧਰ 'ਤੇ ਕਰਨ ਦੀ ਫ਼ਿਰਾਕ ਵਿਚ ਸਨ | ਤਰਨ ਤਾਰਨ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਬੀਤੇ ਦਿਨ ਚੌਕੀ ਟਾਊਨ ਦੇ ਇੰਚਾਰਜ ਹਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਪਲਾਸੌਰ ਦੀ ਟੀ-ਪੁਆਇੰਟ ਜਸਮਤਪੁਰਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ | ਇਸੇ ਦੌਰਾਨ ਪੁਲਿਸ ਪਾਰਟੀ ਨੇ ਪਲਟੀਨਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ 2 ਵਿਅਕਤੀਆਂ ਸਰਬਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਘੁਰਕਵਿੰਡ ਹਾਲ ਵਾਸੀ ਪੱਟੀ ਰੋਡ ਨਜ਼ਦੀਕ ਬੱਸ ਸਟੈਂਡ ਭਿੱਖੀਵਿੰਡ ਅਤੇ ਸਕੱਤਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਬਲੇਰ ਰੋਡ ਭਿੱਖੀਵਿੰਡ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਡੀ.ਐੱਸ.ਪੀ. ਸੁੱਚਾ ਸਿੰਘ ਬੱਲ ਦੀ ਹਾਜ਼ਰੀ ਵਿਚ ਤਲਾਸ਼ੀ ਲਈ ਤਾਂ ਸਰਬਜੀਤ ਸਿੰਘ ਕੋਲੋਂ 9 ਕਿੱਲੋ ਅਤੇ ਸਕੱਤਰ ਸਿੰਘ ਕੋਲੋਂ 6 ਕਿੱਲੋ ਅਫੀਮ ਬਰਾਮਦ ਹੋਈ ਜੋ ਉਨ੍ਹਾਂ ਦੇ ਕੋਲ ਮੌਜੂਦ ਦੋ ਕਿੱਟਾਂ ਵਿਚ ਪਈ ਹੋਈ ਸੀ | ਐੱਸ.ਐੱਸ.ਪੀ. ਵਿਰਕ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਫ਼ੜੇ ਗਏ ਤਸਕਰਾਂ ਨੇ ਦੱਸਿਆ ਕਿ ਉਹ ਇਹ ਅਫ਼ੀਮ ਰਾਜਸਥਾਨ ਤੋਂ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆ ਵਿਚ ਸਪਲਾਈ ਕਰਦੇ ਸਨ ਅਤੇ ਉਨ੍ਹਾਂ ਨੇ ਇਸੇ ਸਾਲ ਅਪ੍ਰੈਲ ਦੇ ਮਹੀਨੇ ਵਿਚ ਰਾਜਸਥਾਨ ਤੋਂ ਅਫ਼ੀਮ ਲਿਆ ਕੇ ਵੇਚਣ ਦਾ ਕੰਮ ਸ਼ੁਰੂ ਕੀਤਾ ਸੀ | ਪੁਲਿਸ ਵਲੋਂ ਉਕਤ ਦੋਵਾਂ ਤਸਕਰਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ 2 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਇਹ ਮੰਨਿਆ ਜਾ ਰਿਹਾ ਹੈ ਕਿ ਇਹ ਦੋਵੇ ਤਸਕਰ ਹੁਣ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਇਹ ਕਾਰੋਬਾਰ ਵੱਡੇ ਪੱਧਰ 'ਤੇ ਕਰਨ ਦੀ ਫ਼ਿਰਾਕ ਵਿਚ ਸਨ | ਇਸ ਮੌਕੇ ਐੱਸ.ਪੀ.(ਨਾਰਕੋਟਿਕਸ ਸੈੱਲ) ਜਗਜੀਤ ਸਿੰਘ ਵਾਲੀਆ, ਡੀ.ਐੱਸ.ਪੀ. ਸੁੱਚਾ ਸਿੰਘ ਬੱਲ, ਡੀ.ਐੱਸ.ਪੀ. ਬਰਜਿੰਦਰ ਸਿੰਘ, ਚੌਕੀ ਇੰਚਾਰਜ ਹਰਪਾਲ ਸਿੰਘ ਅਤੇ ਹੋਰ ਮੁਲਾਜ਼ਮ ਮੌਜੂਦ ਸਨ |

ਵਾਤਾਵਰਨ ਜਾਗਰੂਕਤਾ ਸੰਬੰਧੀ ਸਰਹਾਲੀ ਕਾਲਜ ਦੇ ਵਿਦਿਆਰਥੀਆਂ ਨੇ ਰੈਲੀ ਕੱਢੀ

ਸਰਹਾਲੀ ਕਲਾਂ, 26 ਅਕਤੂਬਰ (ਅਜੇ ਸਿੰਘ ਹੁੰਦਲ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸਰਹਾਲੀ ਵਿੱਦਿਆ ਦਾ ਚਾਨਣ ਫੈਲਾਉਣ ਤੋਂ ਇਲਾਵਾ ਇਲਾਕੇ ਵਿਚ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਵੀ ਵਧੀਆ ਢੰਗ ਨਾਲ ਨਿਭਾਇਆ ਜਾ ਰਿਹਾ ਹੈ | ਸਮੁੱਚੇ ਇਲਾਕੇ ਨੂੰ ਜਾਗਰੂਕ ਕਰਨ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਲਖੀਮਪੁਰ ਘਟਨਾ ਦੇ ਮੁੱਖ ਦੋਸ਼ੀ ਅਜੇ ਮਿਸ਼ਰਾ ਨੂੰ ਤੁਰੰਤ ਗਿ੍ਫਤਾਰ ਕਰਨ, ਝੋਨੇ ਦੀ ਖ਼ਰੀਦ ਤੁਰੰਤ ਕਰਨ, ਭਾਰੀ ਗੜੇਮਾਰੀ ਨਾਲ ਬਰਬਾਦ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਅਤੇ ਤੇਲ ਕੀਮਤਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਨੂੰ ਵਿਸਾਰਨ ਵਾਲੇ ਸਕੂਲਾਂ ਦੀ ਮਾਨਤਾ ਰੱਦ ਕਰੇ-ਅਰੋੜਾ

ਤਰਨ ਤਾਰਨ, 26 ਅਕਤੂੁਬਰ (ਪਰਮਜੀਤ ਜੋਸ਼ੀ)-ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਨਿੱਜੀ ਸਕੂਲਾਂ 'ਚ ਬੱਚਿਆਂ ਨੂੰ ਪੰਜਾਬੀ ਬੋਲਣ ਤੋਂ ਰੋਕਿਆ ਜਾ ਰਿਹਾ ਹੈ | ਹੁਣ ਹਾਲ ਵਿਚ ਸੀ. ਬੀ. ਐੱਸ. ਈ. ਬੋਰਡ ਵਲੋਂ ਪੰਜਾਬ 'ਚ ਹੀ ਪੰਜਾਬੀ ਨੂੰ ਗ਼ੈਰ-ਜ਼ਰੂਰੀ ਕਰਾਰ ਦੇ ਕੇ ਮਾਂ-ਬੋਲੀ ...

ਪੂਰੀ ਖ਼ਬਰ »

ਮੁਲਜ਼ਮਾਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਘੇਰੀ ਸਭਰਾ ਚੌਂਕੀ, ਦਿੱਤਾ ਧਰਨਾ

ਪੱਟੀ, 26 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਬੀਤੇ ਦਿਨੀਂ ਪਿੰਡ ਸਭਰਾ ਦੀ ਦਾਣਾ ਮੰਡੀ 'ਚ ਆੜ੍ਹਤੀਏ ਜਗਤਾਰ ਸਿੰਘ ਵਲੋਂ ਟਰੱਕ ਚਾਲਕ ਬਲਵਿੰਦਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ਼ ਕਰ ਦਿੱਤਾ ਸੀ ਅਤੇ ਬਲਵਿੰਦਰ ਸਿੰਘ ਦੇ ਪੁੱਤਰ ...

ਪੂਰੀ ਖ਼ਬਰ »

ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਦੀ ਪੁਲਿਸ ਨੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 15 ਅਣਪਛਾਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 26 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਵਲਟੋਹਾ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਵਲਟੋਹਾ ਵਿਖੇ ਇਲਾਕੇ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਸ਼ਿਕਾਇਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਤੁਰੰਤ ਦੇਵੇ-ਜਥੇਦਾਰ ਬ੍ਰਹਮਪੁਰਾ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਗੱਲਬਾਤ ਕਰਦਿਆਂ ਸੂਬੇ ਦੀ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਕਿ ਬੀਤੇ ਦਿਨਾਂ ਤੋਂ ਹੋਈ ਭਾਰੀ ਬਾਰਿਸ਼ ਨਾਲ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਰਾਸ਼ਟਰਪਤੀ ਦੇ ਨਾਂਅ 'ਤੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੀਂ ਦਿੱਤਾ ਗਿਆ, ਜਿਸ ਵਿਚ ਲਖੀਰਪੁਰ ਖੀਰੀ, ਉੱਤਰ ਪ੍ਰਦੇਸ਼ ਵਿਚ ਕਿਸਾਨਾਂ ਦੀ ਬੇਰਹਿਮੀ ਨਾਲ ਹੋਈ ...

ਪੂਰੀ ਖ਼ਬਰ »

ਬਿਜਲੀ ਦੇ ਬਕਾਏ ਬਿੱਲ ਮੁਆਫ਼ੀ ਦੇ ਫਾਰਮ ਭਰੇ

ਜੀਓਬਾਲਾ, 26 ਅਕਤੂਬਰ (ਰਜਿੰਦਰ ਸਿੰਘ ਰਾਜੂ)-ਸੂਬੇ ਦੇ ਦੋ ਕਿਲੋਵਾਟ ਤੱਕ ਦੇ ਬਿਜਲੀ ਉਪਭੋਗਤਾਵਾਂ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਬਿਜਲੀ ਬਿੱਲ ਬਕਾਏ ਮੁਆਫ਼ੀ ਸਕੀਮ ਤਹਿਤ ਪਿੰਡ ਰਾਮਰੌਣੀ ਵਿਖੇ ਸਰਪੰਚ ਸਕੱਤਰ ਸਿੰਘ ਢਿੱਲੋਂ ਵਲੋਂ ਫਾਰਮ ਭਰੇ ਗਏ | ਇਸ ...

ਪੂਰੀ ਖ਼ਬਰ »

ਬਾਦਲਾਂ ਅਤੇ ਕਾਂਗਰਸੀਆਂ ਨੇ ਰਲ ਕੇ ਆਪਣੇ ਘਰ ਭਰੇ ਤੇ ਪੰਜਾਬ ਨੂੰ ਕਰਜ਼ਾਈ ਕੀਤਾ-ਗਿੱਲ

ਖੇਮਕਰਨ, 26 ਅਕਤੂਬਰ (ਰਾਕੇਸ਼ ਬਿੱਲਾ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਿੱਲ ਨੇ ਕਿਹਾ ਕਿ ਬਾਦਲਾਂ ਨੇ ਪੰਜਾਬ 'ਤੇ ਲਮਾਂ ਸਮਾਂ ਰਾਜ ਕੀਤਾ ਜਿਸ ਦੌਰਾਨ ਕਾਰਪੋਰੇਟ ਘਰਾਣਿਆਂ ਨੂੰ ਪੰਜਾਬ ਵਿਚ ਲਿਆਂਦਾ ਅਤੇ 70 ਫੀਸਦੀ ਪੰਜਾਬ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 5,91,570 ਲਾਭਪਾਤਰੀਆਂ ਨੂੰ ਲਗਾਈ ਗਈ 7,68,467 ਕੋਵਿਡ ਵੈਕਸੀਨ ਡੋਜ਼-ਡਿਪਟੀ ਕਮਿਸ਼ਨਰ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,91,570 ਲਾਭਪਾਤਰੀਆਂ ਨੂੰ 7,68,467 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਅੱਜ 3049 ...

ਪੂਰੀ ਖ਼ਬਰ »

ਸੰਤ ਬਾਬਾ ਭਗਤ ਸਿੰਘ ਅਤੇ ਸ਼ਹੀਦ ਭਾਈ ਨਿਰਮਲ ਸਿੰਘ ਕਵੀਸ਼ਰ ਦੀ ਯਾਦ 'ਚ ਬਰਸੀ ਸਮਾਗਮ ਆਰੰਭ

ਚੋਹਲਾ ਸਾਹਿਬ, 26 ਅਕਤੂਬਰ (ਬਲਵਿੰਦਰ ਸਿੰਘ)-ਮਹਾਨ ਤਪੱਸਵੀ ਸ੍ਰੀ ਮਾਨ ਸੰਤ ਬਾਬਾ ਭਗਤ ਸਿੰਘ ਅਤੇ ਸ਼ਹੀਦ ਭਾਈ ਨਿਰਮਲ ਸਿੰਘ, ਜਿਨ੍ਹਾਂ ਦੀ ਯਾਦ ਵਿਚ ਡੇਰਾ ਸ੍ਰੀ ਨਿਰੰਕਾਰਪੁਰ ਸਾਹਿਬ ਚੋਹਲਾ ਸਾਹਿਬ ਵਿਖੇ ਬਰਸੀ ਸਮਾਗਮ ਚੱਲ ਰਹੇ ਹਨ ਦੀ ਸ਼ੁਰੂਆਤ ਅੱਜ ਸ੍ਰੀ ਅਕਾਲ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਲਗਾਇਆ ਐੱਸ.ਡੀ.ਐੱਮ. ਦਫ਼ਤਰ ਮੂਹਰੇ ਧਰਨਾ

ਪੱਟੀ, 26 ਅਕਤੂਬਰ (ਪ.ਪ.ਰਾਹੀਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅਤੇ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਨੂੰ ਗਿਆਰ੍ਹਾਂ ਮਹੀਨੇ ਪੂਰੇ ਹੋਣ 'ਤੇ ਅਤੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨੰੂ ਸ਼ਹੀਦ ਕਰਨ ਦੇ ਵਿਰੋਧ ਵਿਚ ਸਾਰੇ ਭਾਰਤ ਵਿਚ ਐੱਸ.ਡੀ.ਐੱਮ. ਦੇ ਦਫ਼ਤਰ ...

ਪੂਰੀ ਖ਼ਬਰ »

ਚੇਅਰਮੈਨ ਬਿੱਟੂ, ਪ੍ਰਦੀਪ ਭਲਾਈਪੁਰ ਦੀ ਅਗਵਾਈ ਹੇਠ ਬਿਜਲੀ ਬਿੱਲ ਮੁਆਫ਼ੀ ਕੈਂਪ ਲੱਗਾ

ਮੀਆਂਵਿੰਡ, 26 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਤਖਤੂਚੱਕ ਵਿਖੇ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਵਾਈਸ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ ਅਤੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਸਪੁੱਤਰ ਪ੍ਰਦੀਪ ਸਿੰਘ ...

ਪੂਰੀ ਖ਼ਬਰ »

ਜਥੇ. ਜਲਾਲ ਉਸਮਾਂ ਦੀ ਪ੍ਰਧਾਨਗੀ ਹੇਠ ਹਲਕਾ ਬਾਬਾ ਬਕਾਲਾ ਦੇ 54 ਪਿੰਡਾਂ ਦੇ ਮੁਹਤਬਰ ਆਗੂਆਂ ਦੀ ਮੀਟਿੰਗ

ਖਡੂਰ ਸਾਹਿਬ, 26 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ 54 ਪਿੰਡਾਂ ਦੇ ਮੁਹਤਬਰ ਆਗੂਆਂ ਦਾ ਭਰਵਾਂ ਇੱਕਠ ਪਿੰਡ ਗਗੜੇਵਾਲ ਵਿਖੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਸਾਬਕਾ ਸਰਪੰਚ ਗਗੜੇਵਾਲ ਦੀ ਅਗਵਾਈ ਹੇਠ ਹੋਇਆ, ਜਿਸ ਦੀ ਪ੍ਰਧਾਨਗੀ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ-2021 'ਚ ਜ਼ਿਲ੍ਹੇ ਦੇ ਉਦਯੋਗਪਤੀਆਂ ਨੇ ਕੀਤੀ ਆਨਲਾਈਨ ਸ਼ਿਰਕਤ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਪ੍ਰਗਤੀਸੀਲ ਪੰਜਾਬ ਨਿਵੇਸ਼ ਸੰਮੇਲਨ-2021 ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਜ਼ਿਲ੍ਹੇ ਦੇ ਉਦਯੋਗਪਤੀਆਂ ਨੇ ਆਨਲਾਈਨ ਸ਼ਿਰਕਤ ਕੀਤੀ | ਉਨ੍ਹਾਂ ਨੇ ਮੁੱਖ ਮੰਤਰੀ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵਲੋਂ ਕਲਮਛੋੜ ਹੜਤਾਲ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਤਰਨਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੰਧੂ ਅਤੇ ਜਨਰਲ ਸਕੱਤਰ ਅੰਗਰੇਜ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਕਾਮਿਆਂ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਤੁਰੰਤ ਕਿਸਾਨਾਂ ਨੂੰ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਜਾਰੀ ਕਰੇ-ਬ੍ਰਹਮਪੁਰਾ

ਫਤਿਆਬਾਦ, 26 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ 'ਚ ਬੀਤੇ ਦਿਨਾਂ ਤੋਂ ਭਾਰੀ ਮੋਹਲੇਧਾਰ ਮੀਂਹ ਅਤੇ ਹੋਈ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ | ਕਿਸਾਨਾਂ ਦੇ ਗੰਨਾ, ਝੋਨਾ, ਆਲੂ, ਬਾਸਮਤੀ ਤੇ ਹੋਰ ਫਸਲਾਂ ਦਾ ਅਥਾਹ ਨੁਕਸਾਨ ਹੋਇਆ ਹੈ ਪਰ ਅਜੇ ਤੱਕ ਵੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਨਾਮ 'ਤੇ ਚੇਅਰ ਸਥਾਪਿਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ-ਡਾ: ਰਾਗਿਨੀ ਸ਼ਰਮਾ

ਫਤਿਆਬਾਦ, 26 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਪ੍ਰਨਾਮ ਕਰਦਿਆਂ ਹੋਇਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੇਅਰ ਸਥਾਪਤ ਕਰਨ ਦਾ ਜੋ ਐਲਾਨ ਕੀਤਾ ਹੈ, ...

ਪੂਰੀ ਖ਼ਬਰ »

ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਹਾਣੀ ਸਕੂਲ ਆਫ਼ ਇੰਗਲਿਸ਼ ਵਲੋਂ ਧਮਾਕੇਦਾਰ ਆਫ਼ਰ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਵਿਦੇਸ਼ਾ 'ਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੇ ਹਾਣੀ ਸਕੂਲ ਆਫ ਇੰਗਲਿਸ਼ ਰਣਜੀਤ ਐਵੀਨਿਊ ਅੰਮਿ੍ਤਸਰ ਨੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਦੀਵਾਲੀ ਮੌਕੇ ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਦਲਵਿੰਦਰ ਪੰਨੂੰ

ਤਰਨ ਤਾਰਨ, 26 ਅਕਤੂਬਰ (ਪਰਮਜੀਤ ਜੋਸ਼ੀ)-ਪਿੰਡ ਨੌਰੰਗਾਬਾਦ ਵਿਖੇ ਮਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਰਤਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮਨਰੇਗਾ ਵਰਕਰਾਂ ਦੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੀ ਬਕਾਇਆ ਮੁਆਫ਼ੀ ਸੰਬੰਧੀ ਫਾਰਮ ਭਰੇ

ਚੋਹਲਾ ਸਾਹਿਬ, 26 ਅਕਤੂਬਰ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਬਿਜਲੀ ਬਿੱਲ ਦੇ ਬਕਾਏ ਦੀ ਮੁਆਫ਼ੀ ਦੀ ਮੁਹਿੰਮ ਤਹਿਤ ਪਾਵਰਕਾਮ ਉੱਪ ਮੰਡਲ ਦਫਤਰ ਸਰਹਾਲੀ ਵਲੋਂ ਗਰਾਮ ਪੰਚਾਇਤ ਚੋਹਲਾ ਸਾਹਿਬ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਕੈਂਪ ਚੋਹਲਾ ...

ਪੂਰੀ ਖ਼ਬਰ »

ਪੁਰਤਗਾਲ ਭੇਜਣ ਦੀ ਬਜਾਏ ਭੇਜ ਦਿੱਤਾ ਗਰੀਸ

ਤਰਨ ਤਾਰਨ, 26 ਅਕਤੂਬਰ (ਹਰਿੰਦਰ ਸਿੰਘ)-ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਪੁਰਤਗਾਲ ਭੇਜਣ ਦੀ ਬਜਾਏ ਗਰੀਸ ਭੇਜ ਕੇ ਧੋਖਾਧੜੀ ਕਰਨ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਬਲਵਿੰਦਰ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਸੇਰੋਂ ਨੇ ਤਰਨ ਤਾਰਨ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX