ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553

ਲੁਧਿਆਣਾ

-ਗੁਰੂ ਸਾਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਮਾਮਲਾ-

ਹਿੰਦੂ ਆਗੂ ਦਾ ਸੁਰਾਗ ਦੇਣ ਵਾਲੇ ਨੂੰ ਇਕ ਲੱਖ ਰੁਪਏ ਇਨਾਮ ਦੇਣ ਦਾ ਪੁਲਿਸ ਵਲੋਂ ਐਲਾਨ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਿੱਖ ਗੁਰੂ ਸਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗਏ ਹਿੰਦੂ ਆਗੂ ਦਾ ਸੁਰਾਗ ਦੇਣ ਵਾਲੇ ਵਿਅਕਤੀ ਨੂੰ ਇਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ | ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਹਿੰਦੂ ਆਗੂ ਅਨਿਲ ਅਰੋੜਾ ਵਲੋਂ ਸਿੱਖ ਗੁਰੂ ਸਾਹਿਬਾਨ ਖ਼ਿਲਾਫ਼ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ ਤੇ ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ | ਇਸ ਘਟਨਾ ਕਾਰਨ ਸਿੱਖ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ | ਪੁਲਿਸ ਵਲੋਂ ਥਾਣਾ ਡਵੀਜ਼ਨ ਨੰਬਰ ਤਿੰਨ ਵਿਚ ਇਕ ਹਫ਼ਤਾ ਪਹਿਲਾਂ ਅਨਿਲ ਅਰੋੜਾ ਅਤੇ ਉਸਦੇ ਸਾਥੀਆਂ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਸੀ | ਪੁਲਿਸ ਵਲੋਂ ਨਾਮਜ਼ਦ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦਾ ਸਿੱਖ ਸੰਗਤਾਂ ਨੂੰ ਭਰੋਸਾ ਦਿੱਤਾ ਗਿਆ ਸੀ, ਪਰ 6 ਦਿਨ ਬਾਅਦ ਜਦੋਂ ਪੁਲਿਸ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰ ਸਕੀ ਤਾਂ ਬੀਤੇ ਦਿਨ ਸਿੱਖ ਜਥੇਬੰਦੀਆਂ ਵਲੋਂ ਸਮਰਾਲਾ ਚੌਕ ਕੇ ਧਰਨਾ ਦੇ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ, ਜੋ ਕਿ ਦੇਰ ਰਾਤ ਤੱਕ ਜਾਰੀ ਰਿਹਾ ਪੁਲਿਸ ਵਲੋਂ ਮੁੜ ਤੋਂ ਸਿੱਖ ਸੰਗਤਾਂ ਨੂੰ ਕਥਿਤ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਜਿਸ 'ਤੇ ਸਿੱਖ ਜਥੇਬੰਦੀਆਂ ਵਲੋਂ ਆਪਣਾ ਧਰਨਾ ਸਮਰਾਲਾ ਚੌਕ ਤੋਂ ਚੁੱਕ ਕੇ ਨੇੜਲੇ ਪਾਰਕ ਵਿਚ ਲਗਾ ਦਿੱਤਾ ਗਿਆ ਸੀ, ਜੋ ਕਿ ਅੱਜ ਵੀ ਜਾਰੀ ਰਿਹਾ ਸਿੰਘ ਜਥੇਬੰਦੀਆਂ ਵਲੋਂ ਪੁਲਿਸ ਨੂੰ 48 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਹੈ | ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਨੇ 48 ਘੰਟਿਆਂ ਦੇ ਅੰਦਰ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਉਹ ਮੁੜ ਤੋਂ ਸਮਰਾਲਾ ਚੌਕ ਵਿਖੇ ਧਰਨਾ ਦੇਣਗੇ | ਸਿੱਖ ਸੰਗਤਾਂ ਦੇ ਵਧ ਰਹੇ ਰੋਸ ਕਾਰਨ ਹਰਕਤ ਵਿਚ ਆਈ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਮੁੱਖ ਕਥਿਤ ਦੋਸ਼ੀ ਅਨਿਲ ਅਰੋੜਾ ਦਾ ਸੁਰਾਗ ਦੇਣ ਵਾਲੇ ਵਿਅਕਤੀ ਨੂੰ ਇਕ ਲੱਖ ਰੁਪਏ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ |

ਮੁੱਖ ਕਥਿਤ ਦੋਸ਼ੀ ਹਿੰਦੂ ਆਗੂ ਦੇ 6 ਸਾਥੀ ਗਿ੍ਫ਼ਤਾਰ, ਦੋਸ਼ੀਆਂ ਵਿਚ ਤਿੰਨ ਔਰਤਾਂ ਵੀ ਸ਼ਾਮਿਲ

ਸਿੱਖ ਗੁਰੂ ਸਾਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਲੋੜੀਂਦੇ ਮੁੱਖ ਕਥਿਤ ਦੋਸ਼ੀ ਹਿੰਦੂ ਆਗੂ ਅਨਿਲ ਅਰੋੜਾ ਦੇ ਛੇ ਸਾਥੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਇਨ੍ਹਾਂ ਵਿਚ ਤਿੰਨ ਔਰਤਾਂ ਵੀ ਸ਼ਾਮਿਲ ਹਨ | ਇਸ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਵਿਖੇ ਰੋਸ ਧਰਨਾ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)-ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ...

ਪੂਰੀ ਖ਼ਬਰ »

ਬੱਸ ਤੇ ਟੈਂਕਰ ਵਿਚਾਲੇ ਭਿਆਨਕ ਹਾਦਸਾ, ਸਵਾਰੀਆਂ ਵਾਲ-ਵਾਲ ਬਚੀਆਂ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੁਧਿਆਣਾ ਜਲੰਧਰ ਬਾਈਪਾਸ 'ਤੇ ਅੱਜ ਦੇਰ ਰਾਤ ਬੱਸ ਤੇ ਟੈਂਕਰ ਵਿਚਾਲੇ ਇਕ ਭਿਆਨਕ ਹਾਦਸਾ ਵਾਪਰ ਗਿਆ | ਖੁਸ਼ਕਿਸਮਤੀ ਨਾਲ ਬੱਸ ਵਿਚ ਬੈਠੀਆਂ ਸਵਾਰੀਆਂ ਵਾਲ-ਵਾਲ ਬਚ ਗਈਆਂ, ਪਰ ਦੋਵਾਂ ਵਾਹਨਾਂ ਨੂੰ ਭਾਰੀ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਅੱਜ 77 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 26 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਦਾ ਸੰਘਰਸ਼ ਜਾਰੀ
ਹਿੰਦੂ ਆਗੂ ਦਾ ਸੁਰਾਗ ਦੇਣ ਵਾਲੇ ਨੂੰ ਇਕ ਲੱਖ ਰੁਪਏ ਇਨਾਮ ਦੇਣ ਦਾ ਪੁਲਿਸ ਵਲੋਂ ਐਲਾਨ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਿੱਖ ਗੁਰੂ ਸਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗਏ ਹਿੰਦੂ ਆਗੂ ਦਾ ਸੁਰਾਗ ਦੇਣ ਵਾਲੇ ਵਿਅਕਤੀ ਨੂੰ ਇਕ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਤਿੰਨ ਸਾਲ ਦੀ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਮੁਹੱਲਾ ਚੇਤ ਸਿੰਘ ਨਗਰ ਵਿਚ ਤਿੰਨ ਸਾਲਾਂ ਦੀ ਮਾਸੂਮ ਤਿੰਨ ਸਾਲ ਦੀ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਗੁਆਂਢੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ ਉਸਨੂੰ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 5 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 26 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਤੱਕ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਦਾ ਸੰਘਰਸ਼ ਜਾਰੀ

ਮੁੱਖ ਕਥਿਤ ਦੋਸ਼ੀ ਹਿੰਦੂ ਆਗੂ ਦੇ 6 ਸਾਥੀ ਗਿ੍ਫ਼ਤਾਰ, ਦੋਸ਼ੀਆਂ ਵਿਚ ਤਿੰਨ ਔਰਤਾਂ ਵੀ ਸ਼ਾਮਿਲ ਸਿੱਖ ਗੁਰੂ ਸਾਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਲੋੜੀਂਦੇ ਮੁੱਖ ਕਥਿਤ ਦੋਸ਼ੀ ਹਿੰਦੂ ਆਗੂ ਅਨਿਲ ਅਰੋੜਾ ਦੇ ਛੇ ਸਾਥੀਆਂ ਨੂੰ ਪੁਲਿਸ ...

ਪੂਰੀ ਖ਼ਬਰ »

ਕੋਰੋਨਾ ਕਾਰਨ ਠੱਪ ਰਹੀਆਂ ਸਨਅੱਤਾਂ ਤੇ ਕਾਰੋਬਾਰੀਆਂ ਨੂੰ ਪ੍ਰਾਪਰਟੀ ਟੈਕਸ ਤੇ ਬਿਜਲੀ ਦੇ ਫਿਕਸ ਚਾਰਜ਼ਿਜ ਤੋਂ ਰਾਹਤ ਦਿੱਤੀ ਜਾਵੇ-ਮੱਕੜ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)-ਸ਼ਹਿਰ ਦੇ ਉੱਘੇ ਵਪਾਰੀ ਆਗੂਆਂ ਅਤੇ ਯੂਨਾਈਟਿਡ ਸਿੱਖਸ ਲੁਧਿਆਣਾ ਦੇ ਡਾਇਰੈਕਟਰ ਸੁਰਿੰਦਰ ਸਿੰਘ ਮੱਕੜ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਜਿਵੇਂ ਗ਼ਰੀਬਾਂ ਦੇ ਦੋ ਕਿਲੋਵਾਟ ਬਿਜਲੀ ਮੀਟਰਾਂ ਦੇ ...

ਪੂਰੀ ਖ਼ਬਰ »

ਗੁਰਮੀਤ ਸਿੰਘ ਛਤਵਾਲ ਦੇ ਅੰਤਿਮ ਸੰਸਕਾਰ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 26 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਬਲਜੀਤ ਸਿੰਘ ਦੁਖੀਆ ਦੇ ਜੀਜਾ ਗੁਰਮੀਤ ਸਿੰਘ ਛਤਵਾਲ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦਾ ਅੰਤਿਮ ਸਸਕਾਰ ਗਊਘਾਟ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਵਲੋਂ ਜਾਇਦਾਦਾਂ ਦੀ ਈ-ਬੋਲੀ ਲਈ ਰਜਿਸਟ੍ਰੇਸ਼ਨ ਸ਼ੁਰੂ

ਲੁਧਿਆਣਾ, 26 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਲੁਧਿਆਣਾ ਵਲੋਂ ਰਿਹਾਇਸ਼ੀ ਪਲਾਟਾਂ ਅਤੇ ਵਪਾਰਕ ਸਾਈਟਾਂ ਈ-ਬੋਲੀ ਰਾਹੀਂ ਵੇਚਣ ਦਾ ਐਲਾਨ ਕੀਤਾ ਹੈ | ਚੇਅਰਮੈਨ ਰਮਨ ਬਾਲਾ ਸੁਭਰਾਮਣੀਅਮ ਨੇ ਦੱਸਿਆ ਕਿ ਟਰੱਸਟ ਵਲੋਂ ਵਿਕਸਤ ਕੀਤੀਆਂ ਵੱਖ-ਵੱਖ ...

ਪੂਰੀ ਖ਼ਬਰ »

ਲੁਧਿਆਣਾ ਦੀ ਇੰਡਸਟਰੀ ਨੇ ਭਾਰਤ ਦੀ ਵਿਸ਼ਵ ਭਰ ਅੰਦਰ ਵੱਖਰੀ ਪਹਿਚਾਣ ਬਣਾਈ- ਬਾਵਾ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਰਾਜ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਲੁਧਿਆਣਾ ਦੀ ਇੰਡਸਟਰੀ ਨੇ ਭਾਰਤ ਦੀ ਵਿਸ਼ਵ ਭਰ ਅੰਦਰ ਵੱਖਰੀ ਪਹਿਚਾਣ ਬਣਾਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਚਰਨਜੀਤ ...

ਪੂਰੀ ਖ਼ਬਰ »

ਪੰਜਾਬ ਬੁੱਧਿਸਟ ਸੁਸਾਇਟੀ ਪੰਜਾਬ ਦੀ ਚੋਣ 31 ਨੂੰ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਬੁੱਧਿਸਟ ਸੁਸਾਇਟੀ (ਰਜਿ.) ਪੰਜਾਬ ਦੇ ਅਹੁਦੇਦਾਰਾਂ ਦੀ ਚੌਣ 31 ਅਕਤੂਬਰ ਨੂੰ ਦੁਪਹਿਰ 2.00 ਵਜੇ ਤਕਸ਼ਿਲਾ ਮਹਾ ਬੁੱਧ ਵਿਹਾਰ, ਕਾਦੀਆਂ ਵਿਖੇ ਹੋਵੇਗੀ, ਜਿਸ ਵਿਚ ਪੰਜਾਬ ਭਰ ਤੋਂ ਮੈਂਬਰ ਹਿੱਸਾ ਲੈਣਗੇ | ਨਵੇਂ ਤੇ ਪੁਰਾਣੇ ...

ਪੂਰੀ ਖ਼ਬਰ »

ਸ਼ਿਵਾਲਿਕ ਨੂੰ ਬੇਟ ਇਲਾਕੇ ਦੇ ਲੋਕਾਂ ਨੇ ਜਿਤਾਉਣ ਦਾ ਦਿੱਤਾ ਭਰੋਸਾ

ਲਾਡੋਵਾਲ, 26 ਅਕਤੂਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਮੰਝਫੱਗੂਵਾਲ ਵਿਖੇ ਯੂਥ ਅਕਾਲੀ ਦਲ ਹਲਕਾ ਗਿੱਲ ਦੇ ਜਨਰਲ ਸਕੱਤਰ ਇਕਬਾਲ ਸਿੰਘ ਮੰਝਫੱਗੂਵਾਲ ਦੀ ਅਗਵਾਈ ਵਿਚ ਬੇਟ ਇਲਾਕੇ ਦੇ ਮੋਹਤਬਰ ਵਿਅਕਤੀਆਂ ਦੀ ਮੀਟਿੰਗ ਦਾ ਆਯੋਜਨ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰਾਂ ਦੇ ਪੇਪਰ ਰੱਦ ਕਰਵਾ ਕੇ ਕਾਂਗਰਸ ਨੇ ਲੋਕਤੰਤਰ ਦਾ ਗਲਾ ਘੁੱਟਿਆ- ਸ਼ਿਵਾਲਿਕ

ਡੇਹਲੋਂ, 26 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮਿਲਕ ਪਲਾਂਟ ਲੁਧਿਆਣਾ ਦੇ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰਾਂ ਦੀ ਹੋਣ ਵਾਲੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਵਾ ਕੇ ਕਾਂਗਰਸ ਸਰਕਾਰ ਵਲੋਂ ਭਾਵੇਂ ਕਾਂਗਰਸ ਦੀ ਹੋਣ ਵਾਲੀ ਹਾਰ ...

ਪੂਰੀ ਖ਼ਬਰ »

ਫਲਾਂ ਦੀ ਬੋਲੀ ਦੌਰਾਨ ਸਬਜ਼ੀ ਮੰਡੀ ਵਿਚ ਲੜਾਈ ਦੌਰਾਨ ਇਕ ਨੌਜਵਾਨ ਜ਼ਖ਼ਮੀ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਬਜ਼ੀ ਮੰਡੀ ਵਿਚ ਅੱਜ ਫਲਾਂ ਦੀ ਬੋਲੀ ਦੌਰਾਨ ਹੋਈ ਲੜਾਈ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਘਟਨਾ ਅੱਜ ਉਸ ਵਕਤ ਵਾਪਰੀ ਜਦੋਂ ਸਬਜ਼ੀ ਮੰਡੀ ਵਿਚ ਫਲਾਂ ਦੀ ਬੋਲੀ ਚੱਲ ਰਹੀ ਸੀ ਕਿ ਇਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਖੁਸ਼ਵਿੰਦਰ ਓਪਨ ਵਰਕ ਪਰਮਿਟ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 26 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਤੇ ਆਈਲੈਟਸ ਦੀ ਕੋਚਿੰਗ ਸਬੰਧੀ ਵਿਦਿਆਰਥੀਆਂ ਲਈ ਮੱਦਦਗਾਰ ਬਣੇ ਗੁਰਮਿਲਾਪ ਸਿੰਘ ਡੱਲਾ ਦੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਲੁਧਿਆਣਾ ਪਾਸਪੋਰਟ ਦਫਤਰ ...

ਪੂਰੀ ਖ਼ਬਰ »

ਗੁਰਿੰਦਰਪਾਲ ਸਿੰਘ ਪੱਪੂ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਬਣੇ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਅਕਾਲੀ ਆਗੂ ਗੁਰਿੰਦਰਪਾਲ ਸਿੰਘ ਪੱਪੂ ਨੂੰ ਅਕਾਲੀ ਦਲ ਪ੍ਰਤੀ ਉਨ੍ਹਾਂ ਦੀਆਂ ਸ਼ਲਾਘਾਯੋਗ ਪੰਥਕ ਸੇਵਾਵਾਂ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਠੱਕਰਵਾਲ ਵਿਖੇ 2 ਕਿਲੋਵਾਟ ਤੱਕ ਦੇ ਬਿਜਲੀ ਬਿੱਲਾਂ ਦੀ ਮੁਆਫ਼ੀ ਲਈ ਭਰੇ ਫਾਰਮ

ਫੁੱਲਾਂਵਾਲ, 26 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਠੱਕਰਵਾਲ ਵਿਖੇ ਅੱਜ ਸਰਪੰਚ ਅਮਰਜੀਤ ਸਿੰਘ ਮਿੱਠਾ ਅਤੇ ਗਰਾਮ ਪੰਚਾਇਤ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਿਲੋਵਾਟ ਤੱਕ ਦੇ ਬਿਜਲੀ ਬਿੱਲਾਂ ਦੀ ਮੁਆਫ਼ੀ ਨਾਲ ਗ਼ਰੀਬ ਲੋਕਾਂ ਨੂੰ ਹੋਵੇਗਾ ਆਰਥਿਕ ਲਾਭ-ਮੋਹਨ ਕੁਮਾਰ, ਬਿੰਦਰ ਸਿੰਘ

ਫੁੱਲਾਂਵਾਲ, 26 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਦੀ ਕਾਂਗਰਸ ਸਰਕਾਰ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 2 ਕਿਲੋਵਾਟ ਤੱਕ ਦੇ ਬਿਜਲੀ ਬਿੱਲਾਂ ਦੇ ਰਹਿੰਦੇ ਬਕਾਏ ਮੁਆਫ ਕਰਨ ਨਾਲ ਗਰੀਬ ਤੇ ਜ਼ਰੂਰਤਮੰਦ ਲੋਕਾਂ ਨੂੰ ਆਰਥਿਕ ਪੱਖੋਂ ਵੱਡਾ ...

ਪੂਰੀ ਖ਼ਬਰ »

ਠੇਕਾ ਆਧਾਰਿਤ ਏ.ਐਨ. ਐਮਜ ਵਲੋਂ 'ਅਣਮੋਲ' ਸਕੀਮ ਦਾ ਬਾਈਕਾਟ

ਲੁਧਿਆਣਾ, 26 ਅਕਤੂਬਰ (ਸਲੇਮਪੁਰੀ)-ਸਿਹਤ ਵਿਭਾਗ 'ਚ ਤਾਇਨਾਤ ਠੇਕਾ ਆਧਾਰਿਤ ਏ.ਐਨ. ਐਮਜ (ਮਲਟੀਪਰਪਜ ਹੈਲਥ ਵਰਕਰਜ ਫੀਮੇਲ) ਵਲੋਂ 'ਅਣਮੋਲ' ਸਕੀਮ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਅੱਜ ਕੰਟਰੈਕਟ ਮਲਟੀਪਰਪਜ ਹੈਲਥ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ...

ਪੂਰੀ ਖ਼ਬਰ »

ਨਵਚੇਤਨਾ ਨੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁੁਹਿੰਮ ਤਹਿਤ 3 ਵਿਦਿਆਰਥਣਾਂ ਨੂੰ ਸਾਈਕਲ ਪ੍ਰਦਾਨ ਕਰਕੇ ਕੀਤਾ ਸਨਮਾਨਿਤ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਬਾਲ ਅਧਿਕਾਰਾਂ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ ਯਤਨ ਜਾਰੀ ਹਨ | ਕਮੇਟੀ ਦੇ ਪ੍ਰਧਾਨ ਸ. ਸੇਖੋਂ ਤੇ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ 12 ਜ਼ੋਨਾ ਵਿਚੋਂ 11 ਵਿਚ ਕਾਂਗਰਸ ਤੇ 1 ਵਿਚ ਅਕਾਲੀ ਦਲ ਦਾ ਡਾਇਰੈਕਟਰ ਬਣਿਆ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਨੂੰ ਚਲਾਉਣ ਵਾਲੀ ਸਹਿਕਾਰੀ ਸੰਸਥਾ ਦੀ ਲੁਧਿਆਣਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ ਲੁਧਿਆਣਾ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਡਾਇਰੈਕਟਰਾਂ ਦੀ ਚੋਣ ਦਾ ਅਮਲ ਅੱਜ ਮੁਕੰਮਲ ਹੋ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਵਲੋਂ ਯੋਜਨਾਵਾਂ ਉਪਰ ਰੱਖੀ ਜਾਂਦੀ ਹੈ ਪੂਰੀ ਨਿਗਰਾਨੀ-ਮੱਕੜ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)-ਸ਼ਹਿਰ ਦੇ ਚਹੁੰਮੁਖੀ ਵਿਕਾਸ ਲਈ ਅਨੇਕਾਂ ਵੱਡੀਆਂ-ਵੱਡੀਆਂ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ ਜਿਨ੍ਹਾਂ ਉਪਰ ਸੈਂਕੜੇ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਲੋਕਾਂ ਨੂੰ ਭਾਰੀ ਲਾਭ ਹੋ ਰਿਹਾ ਹੈ | ਸ਼ਹਿਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਤੇ ਸਸ਼ਕਤੀਕਰਨ ਲਈ ਵਚਨਬੱਧ-ਚੇਅਰਮੈਨ ਬਿੰਦਰਾ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)-42ਵੀਂ ਸਟੇਟ ਜੂਡੋ ਚੈਂਪੀਅਨਸ਼ਿਪ-2021 ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸੁਖਵਿੰਦਰ ਸਿੰਘ ਬਿੰਦਰਾ ਚੇਅਰਮੈਨ, ਪੰਜਾਬ ਯੂਥ ਡਿਵੈਲਪਮੈਂਟ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਨੌਜਵਾਨ ਪਾਸੋਂ ਮੋਬਾਇਲ ਤੇ ਨਕਦੀ ਖੋਹ ਕੇ ਹੋਏ ਫ਼ਰਾਰ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾ ਪੁਲ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਪਾਸੋਂ ਉਸ ਦਾ ਮੋਟਰਸਾਈਕਲ ਮੋਬਾਈਲ ਅਤੇ ਹੋਰ ਸਾਮਾਨ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX