ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

'ਪੂਟਾ' ਚੋਣਾਂ-ਅਧਿਆਪਕਾਂ ਪਾਸੋਂ ਕੀਤੇ ਕੰਮਾਂ ਕਾਰਨ ਵੋਟਾਂ ਮੰਗ ਰਹੇ ਹਾਂ : ਮਿ੍ਤੰਜੇ-ਨੌਰਾ ਟੀ

ਚੰਡੀਗੜ੍ਹ, 26 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਵਿਚਲੀ ਅਧਿਆਪਕਾਂ ਦੀ ਜਥੇਬੰਦੀ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ 'ਪੂਟਾ' ਦੀਆਂ 28 ਅਕਤੂਬਰ ਨੂੰ ਵੋਟਾਂ ਪੈ ਰਹੀਆਂ ਹਨ, ਜਿਸ ਵਿਚ ਮੰਨੂ-ਕਸ਼ਮੀਰ ਗਰੁੱਪ ਤੇ ਮਿ੍ਤੰਜੇ -ਨੌਰਾ ਗਰੁੱਪ ਸਿੱਧੇ ਤੌਰ 'ਤੇ ਆਹਮੋ ਸਾਹਮਣੇ ਹਨ, ਅੱਜ ਮਿ੍ਤੰਜੇ-ਨੌਰਾ ਗਰੁੱਪ ਨੇ ਯੂਨੀਵਰਸਿਟੀ ਕੈਂਪਸ ਵਿਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਸਾਡਾ ਗਰੁੱਪ ਪਿਛਲੇ ਲੰਮੇ ਸਮੇਂ ਤੋਂ 'ਪੂਟਾ' ਦੀਆਂ ਚੋਣਾਂ ਜਿੱਤਦਾ ਆ ਰਿਹਾ ਹੈ | ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਪ੍ਰਧਾਨਗੀ ਦੀ ਚੋਣ ਲੜ ਰਹੇ ਮਿ੍ਤੰਜੇ ਕੁਮਾਰ ਜਨਰਲ ਸਕੱਤਰ ਲਈ ਪ੍ਰੋ. ਅਮਰਜੀਤ ਸਿੰਘ ਜੌਰਾ, ਸੁਪਿੰਦਰ ਕੌਰ ਉਪ ਪ੍ਰਧਾਨ, ਨਰਵਿੰਦਰ ਕੌਰ ਸੰਯੁਕਤ ਸਕੱਤਰ ਤੇ ਨਿਤਿਨ ਅਰੋੜਾ ਖ਼ਜ਼ਾਨਚੀ ਆਦਿ ਵੱਖ-ਵੱਖ ਅਹੁਦਿਆਂ ਲਈ ਚੋਣ ਲੜ ਰਹੇ ਨੇਤਾਵਾਂ ਨੇ ਕਿਹਾ ਕਿ ਕੰਮਾਂ ਕਰਕੇ ਹੀ ਪਹਿਲਾਂ ਜਿੱਤਦੇ ਆਏ ਹਾਂ ਤੇ ਹੁਣ ਵੀ ਕੰਮਾਂ ਨੂੰ ਮੁੱਖ ਰੱਖਦਿਆਂ ਸਾਨੂੰ ਸਾਰਾ ਅਧਿਆਪਕ ਵਰਗ ਭਾਰੀ ਵੋਟਾਂ ਨਾਲ ਜਿਤਾਵੇਗਾ | ਇਸ ਮੌਕੇ 'ਤੇ ਗੌਤਮ ਬਾਹੀ, ਨੀਲਮ ਪਾਲ, ਸੁਮਨ, ਜਸਬੀਰ ਸਿੰਘ, ਨਵਨੀਤ ਕੌਰ, ਮਮਤਾ ਗੁਪਤਾ, ਸੰਤੋਸ਼, ਵਿਜੇਤਾ ਚੱਢਾ, ਅੰਮਿ੍ਤਪਾਲ ਕੌਰ, ਅਨਿਲ ਕੁਮਾਰ, ਨੀਰਜ ਅਗਰਵਾਲ, ਪ੍ਰਵੀਨ ਗੋਇਲ, ਕੇਸ਼ਵ ਮਲਹੋਤਰਾ, ਕਮਲਾ ਆਦਿ ਤੋਂ ਇਲਾਵਾ ਬਹੁਤ ਸਾਰੇ ਅਧਿਆਪਕ ਨੇਤਾ ਹਾਜ਼ਰ ਸਨ |

ਚੰਡੀਗੜ੍ਹ 'ਚ ਡੇਂਗੂ ਦੇ 42 ਨਵੇਂ ਮਾਮਲੇ

ਚੰਡੀਗੜ੍ਹ, 26 ਅਕਤੂਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਡੇਂਗੂ ਮਰੀਜ਼ਾਂ ਦੀ ਸੰਖਿਆ ਵਿਚ ਲਗਾਤਾਰ ਵਾਧਾ ਹੋਇਆ ਹੈ | ਸ਼ਹਿਰ ਵਿਚ ਅੱਜ ਡੇਂਗੂ ਦੇ 42 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਅਨੁਸਾਰ ਸੈਕਟਰ-39 ਤੋਂ 4, ਸੈਕਟਰ- 52 ਤੋਂ 1, ਬਹਿਲਾਣਾ ਤੋਂ 1, ਧਨਾਸ ਤੋਂ 1, ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਅਧੀਨ ਪੈਂਦੇ ਆਜ਼ਾਦ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਕਿਸ਼ਨ (21) ਵਜੋਂ ਹੋਈ ਹੈ, ਜੋ ਕਿ ਮੂਲ ਰੂਪ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦਾ 1 ਨਵਾਂ ਮਾਮਲਾ

ਚੰਡੀਗੜ੍ਹ, 26 ਅਕਤੂਬਰ (ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ | ਸਿਹਤਯਾਬ ਹੋਣ ਉਪਰੰਤ ਤਿੰਨ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 27 ਰਹਿ ਗਈ ਹੈ | ਅੱਜ ਆਇਆ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਦੋ ਨਕਾਬਪੋਸ਼ਾਂ ਨੇ ਕਾਰ ਖੋਹੀ

ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਫੇਜ਼-7 ਵਿਖੇ ਦੇਰ ਰਾਤ ਪਿਸਤੌਲ ਦੀ ਨੋਕ 'ਤੇ ਇਕ ਵਿਅਕਤੀ ਦੀ ਕਾਰ ਖੋਹਣ ਅਤੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ...

ਪੂਰੀ ਖ਼ਬਰ »

ਵਿਜੀਲੈਂਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਿ੍ਸ਼ਟਾਚਾਰ ਦੇ ਖ਼ਾਤਮੇ ਦਾ ਲਿਆ ਅਹਿਦ

ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ)-ਸਮਾਜ 'ਚੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਵਿਜੀਲੈਂਸ ਵਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਪਹਿਲੇ ਦਿਨ ਅੱਜ ਮੁਹਾਲੀ ਵਿਚਲੇ ਦਫ਼ਤਰ ਵਿਖੇ ਸਾਰੇ ਵਿਜੀਲੈਂਸ ਅਧਿਕਾਰੀਆਂ/ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਸੋਨੀ ਵਲੋਂ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਫੌਗਿੰਗ ਦੀ ਕਾਰਵਾਈ ਹੋਰ ਤੇਜ਼ ਕਰਨ ਦੇ ਹੁਕਮ

ਚੰਡੀਗੜ੍ਹ, 26 ਅਕਤੂਬਰ (ਅਜੀਤ ਬਿਊਰੋ)-ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਨਾਲ ਨਜਿੱਠਣ ਲਈ ਕੀਤੀ ਜਾ ਰਹੀ ਫੌਗਿੰਗ ਦੀ ਗਤੀਵਿਧੀ ਨੂੰ ਹੋਰ ਤੇਜ਼ ਕੀਤਾ ਜਾਵੇ | ਅੱਜ ...

ਪੂਰੀ ਖ਼ਬਰ »

ਮੁਲਾਜ਼ਮ ਮੰਗਾਂ ਪੂਰੀਆਂ ਨਾ ਹੋਣ ਕਾਰਨ ਪੰਜਾਬ ਸਿਵਲ ਸਕੱਤਰੇਤ ਅਤੇ ਡਾਇਰੈਕਟੋਰੇਟਾਂ ਵਲੋਂ ਹੜਤਾਲ ਅੱਜ ਤੋਂ

ਚੰਡੀਗੜ੍ਹ, 26 ਅਕਤੂਬਰ (ਔਜਲਾ) - ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਿਚ ਸਰਕਾਰ ਵਲੋਂ ਮੰਗਾਂ ਨਾ ਮੰਨਣ ਦੇ ਕਾਰਨ ਬਹੁਤ ਰੋਸ ਪਾਇਆ ਜਾ ਰਿਹਾ ਹੈ | ਇਸ ਦੇ ਮੱਦੇਨਜ਼ਰ ਜੁਆਇੰਟ ਐਕਸ਼ਨ ਕਮੇਟੀ, ਪੰਜਾਬ ਸਿਵਲ ਸਕੱਤਰੇਤ ਅਤੇ ਡਾਇਰੈਕਟੋਰੇਟਾਂ ਦੀਆਂ ਸਮੂਹ ਐਸੋਸੀਏਸ਼ਨਾਂ ...

ਪੂਰੀ ਖ਼ਬਰ »

ਬੈਂਕ ਅੰਦਰ ਬੰਬ ਦੀ ਸੂਚਨਾ 'ਤੇ ਪੁਲਿਸ ਨੂੰ ਪਈਆਂ ਭਾਜੜਾਂ

ਚੰਡੀਗੜ੍ਹ, 26 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-40 ਦੇ ਯੂਨੀਅਨ ਬੈਂਕ ਦੀ ਮੈਨੇਜਰ ਨੂੰ ਇਕ ਵਿਅਕਤੀ ਵਲੋਂ ਬੈਂਕ ਅੰਦਰ ਬੰਬ ਹੋਣ ਦੀ ਸੂਚਨਾ ਦਿੱਤੀ ਗਈ, ਜਿਸ ਦੇ ਬਾਅਦ ਮੌਕੇ 'ਤੇ ਤੁਰੰਤ ਇਲਾਕਾ ਪੁਲਿਸ ਅਤੇ ਪੀ.ਸੀ.ਆਰ ਦੀਆਂ ਟੀਮਾਂ ਪਹੁੰਚ ਗਈਆਂ | ਪੁਲਿਸ ...

ਪੂਰੀ ਖ਼ਬਰ »

ਡਾਕਟਰੀ ਸਿੱਖਿਆ ਅਤੇ ਖੋਜ ਦਾ ਪੱਧਰ ਉੱਚਾ ਚੁੱਕਣਾ ਸੂਬਾ ਸਰਕਾਰ ਦਾ ਨਿਸ਼ਾਨਾ-ਡਾ: ਵੇਰਕਾ

ਚੰਡੀਗੜ੍ਹ, 26 ਅਕਤੂਬਰ (ਅਜੀਤ ਬਿਊਰੋ)- ਡਾਕਟਰੀ ਸਿੱਖਿਆ ਅਤੇ ਖੋਜ ਦਾ ਪੱਧਰ ਉੱਚਾ ਚੁੱਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਪਟਿਆਲਾ ਸਰਕਾਰੀ ਮੈਡੀਕਲ ਕਾਲਜ ਅਤੇ ...

ਪੂਰੀ ਖ਼ਬਰ »

ਅੱਤਵਾਦੀ ਦੀ ਸੂਚਨਾ ਸੰਬੰਧੀ ਪੁਲਿਸ ਨੇ ਏਲਾਂਤੇ ਮਾਲ ਵਿਚ ਕੀਤੀ ਮੌਕ ਡਿ੍ੱਲ

ਚੰਡੀਗੜ੍ਹ, 26 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਤਿਉਹਾਰਾਂ ਦੇ ਸੀਜ਼ਨ ਨੂੰ ਲੈ ਸੁਰੱਖਿਆ ਦੇ ਮੱਦੇਨਜ਼ਰ ਅੱਜ ਪੁਲਿਸ ਵਲੋਂ ਏਲਾਂਤੇ ਮਾਲ ਵਿਚ ਮੌਕ ਡਿ੍ੱਲ ਕੀਤੀ ਗਈ | ਮਾਲ ਵਿਚ ਆਤੰਕੀ ਹੋਣ ਦੀ ਸੂਚਨਾ 'ਤੇ ਵੱਡੀ ਗਿਣਤੀ ਵਿਚ ਪੁਲਿਸ ਕਰਮੀ ਮੌਕੇ ਉਤੇ ਪਹੁੰਚੇ ...

ਪੂਰੀ ਖ਼ਬਰ »

'ਆਪ' ਦੇ ਵਫ਼ਦ ਨੇ ਡੇਂਗੂ ਮਹਾਂਮਾਰੀ ਬਾਰੇ ਸੋਨੀ ਨੂੰ ਮੰਗ ਪੱਤਰ ਦਿੱਤਾ

ਚੰਡੀਗੜ੍ਹ, 26 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਵਿਚ ਡੇਂਗੂ ਮਹਾਂਮਾਰੀ ਬਾਰੇ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਪੰਜਾਬ ਦੇ ਸਿਹਤ ਮੰਤਰੀ ਓ.ਪੀ. ਸੋਨੀ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਦਿੱਤਾ ਕਿ ਸਰਕਾਰ ਆਪਣਾ ਢਿੱਲਾ ਰਵੱਈਆ ਛੱਡ ਕੇ ਡੇਂਗੂ ਵਿਰੁੱਧ ਜੰਗੀ ...

ਪੂਰੀ ਖ਼ਬਰ »

ਘਰ 'ਚੋਂ ਕੀਮਤੀ ਸਾਮਾਨ ਤੇ ਗਹਿਣੇ ਚੋਰੀ

ਮਾਜਰੀ, 26 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਦੀ ਸ਼ਿਵਾਲਿਕ ਵਿਹਾਰ ਕਾਲੋਨੀ ਵਿਚਲੇ ਇਕ ਘਰ 'ਚੋਂ ਚੋਰ ਕੀਮਤੀ ਸਾਮਾਨ ਤੇ ਗਹਿਣੇ ਚੋਰੀ ਕਰਕੇ ਲੈ ਗਏ | ਇਸ ਸਬੰਧੀ ਸ਼ਿਕਾਇਤ ਕਰਤਾ ਕਮਲਦੀਪ ਸਿੰਘ ਪੁੱਤਰ ਸਤੀਸ਼ ਕੁਮਾਰ ਵਾਸੀ ਸ਼ਿਵਾਲਿਕ ਵਿਹਾਰ ਨੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਮਾਜਰੀ, 26 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਵਿਖੇ ਇਕ ਦੁਕਾਨ 'ਤੇ ਕੰਮ ਕਰਦੇ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਸ਼ੁਭਮ, ਅੰਕਿਤ, ਆਯੂਮ, ਵਿਪਨ, ਤਰਸਾਰ, ਅਨੀਕੇਤ ਵਾਸੀਅਨ ਜਨਤਾ ਕਾਲੋਨੀ ਨਵਾਂਗਰਾਉਂ ਸਮੇਤ ਤਿੰਨ ਨਾਮਾਲੂਮ ਵਿਅਕਤੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 20 ਬੋਤਲਾਂ ਸਮੇਤ ਵਿਅਕਤੀ ਕਾਬੂ

ਜ਼ੀਰਕਪੁਰ, 26 ਅਕਤੂਬਰ (ਹੈਪੀ ਪੰਡਵਾਲਾ)-ਬਲਟਾਣਾ ਚੌਕੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 20 ਬੋਤਲਾਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ, ਦੀ ਪਛਾਣ ਸਾਹਿਲ ਵਾਸੀ ਮੌਲੀ ਜਾਂਗਰਾਂ (ਚੰਡੀਗੜ੍ਹ) ਵਜੋਂ ਹੋਈ ਹੈ ਦੇ ਖ਼ਿਲਾਫ਼ ਪੁਲਿਸ ਨੇ ...

ਪੂਰੀ ਖ਼ਬਰ »

ਸੂਬੇ 'ਚ ਨਿਵੇਸ਼ਕਾਰੀ ਦੇ ਰਾਹ 'ਚ ਅੜਿੱਕੇ ਡਾਹ ਰਿਹੈ ਅਕਾਲੀ ਦਲ-ਵਿਧਾਇਕ ਸਿੱਧੂ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਤੇ ਮੌਜੂਦਾ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਣ ਵਾਲੇ ਸ਼੍ਰੋਮਣੀ ਅਕਾਲੀ ਦਲ ਤੋਂ ਕਾਂਗਰਸ ...

ਪੂਰੀ ਖ਼ਬਰ »

ਪੁਆਧੀ ਪੰਜਾਬੀ ਸੱਥ ਦੀ ਮੀਟਿੰਗ ਪੁਰਸਕਾਰਾਂ ਲਈ 7 ਸ਼ਖ਼ਸੀਅਤਾਂ ਦੀ ਚੋਣ

ਐੱਸ. ਏ. ਐੱਸ. ਨਗਰ, 26 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੁਆਧੀ ਪੰਜਾਬੀ ਸੱਥ ਮੁਹਾਲੀ ਦੀ ਮੀਟਿੰਗ ਜਸਪਾਲ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ 2021 ਲਈ 7 ਪੁਰਸਕਾਰ ਦੇਣ ਬਾਰੇ ਫ਼ੈਸਲਾ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਥ ਦੇ ...

ਪੂਰੀ ਖ਼ਬਰ »

ਚੇਅਰਮੈਨ ਮੱਛਲੀ ਕਲਾਂ ਵੱਲੋਂ ਭਾਗੋਮਾਜਰਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ

ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਲਾਂਡਰਾਂ-ਬਨੂੰੜ ਰੋਡ 'ਤੇ ਸਥਿਤ ਪਿੰਡ ਭਾਗੋਮਾਜਰਾ ਫੋਕਲ ਪੁਆਇੰਟ ਵਿਖੇ ਜਾ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਵਿਧਾਇਕ ਸਿੱਧੂ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

ਐੱਸ. ਏ. ਐੱਸ ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਸਾਬਕਾ ਸਿਹਤ ਮੰਤਰੀ ਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਦੇ ਸਫ਼ਾਈ ਸੇਵਕਾਂ ਨੂੰ ਪਹਿਲਾਂ ਕੀਤੇ ਵਾਅਦੇ ਅਨੁਸਾਰ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਤੰਗ ਆ ਕੇ ਕੋਰੋਨਾ ਯੋਧਿਆਂ ਨੇ ਮੁੜ ਸੰਘਰਸ਼ ਦਾ ਬਿਗ਼ਲ ਵਜਾਇਆ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਤੰਗ ਆ ਕੇ ਕੋਰੋਨਾ ਯੋਧਿਆਂ ਨੇ ਮੁੜ ਸੰਘਰਸ਼ ਦਾ ਬਿਗ਼ਲ ਵਜਾ ਦਿੱਤਾ ਹੈ | ਇਸ ਸਬੰਧ ਵਿਚ ਇਨ੍ਹਾਂ ਮੁਲਾਜ਼ਮਾਂ ਦੀ ਜਥੇਬੰਦੀ ਐੱਨ. ਆਰ. ਐੱਚ. ਐੱਮ. ਇੰਪਲਾਈਜ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੁਲਿਸ ਕਰਮਚਾਰੀ ਦੀ ਮੌਤ

ਐੱਸ. ਏ. ਐੱਸ. ਨਗਰ, 26 ਅਕਤੂਬਰ (ਜੱਸੀ)-ਥਾਣਾ ਬਲੌਂਗੀ ਅਧੀਨ ਪੈਂਦੇ ਇਲਾਕੇ 'ਚ ਵਾਪਰੇ ਇਕ ਸੜਕ ਹਾਦਸੇ 'ਚ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਛਾਣ ਰਾਜਵੰਤ ਸਿੰਘ (42) ਵਜੋਂ ਹੋਈ ਹੈ, ਜੋ ਕਿ ਕਿਸੇ ਪੁਲਿਸ ਅਧਿਕਾਰੀ ਨਾਲ ਤਾਇਨਾਤ ਸੀ | ਹਾਦਸੇ ਸਮੇਂ ਰਾਜਵੰਤ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਡੇਰਾਬੱਸੀ ਦੇ ਉੱਚ-ਜ਼ੋਖ਼ਮ ਵਾਲੇ ਪਿੰਡਾਂ ਦਾ ਦੌਰਾ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਡੇਰਾਬੱਸੀ ਇਲਾਕੇ ਵਿਚ ਡੇਂਗੂ ਬੁਖ਼ਾਰ ਦੇ ਵਧ ਰਹੇ ਕੇਸਾਂ ਕਾਰਨ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਵਿਕਰਾਂਤ ਨਾਗਰਾ ਨੇ ਆਪਣੀ ਟੀਮ ਸਮੇਤ ਅੱਜ ਡੇਰਾਬੱਸੀ ਇਲਾਕੇ ਦੇ ਉੱਚ-ਜ਼ੋਖ਼ਮ ਵਾਲੇ ਪਿੰਡਾਂ ਕੂੜਾਂਵਾਲਾ, ...

ਪੂਰੀ ਖ਼ਬਰ »

ਵਿਧਾਇਕਾਂ ਦੀ ਤਰਜ਼ 'ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨਾਂ ਨੂੰ ਵੀ ਸਹੂਲਤਾਂ ਦਿੱਤੀਆਂ ਜਾਣ-ਦੁਰਾਲੀ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਅੱਜ ਮੁਹਾਲੀ ਵਿਚਲੀ ਜਗਤ ਪੰਜਾਬੀ ਰਸੋਈ ਵਿਖੇ ਪੰਜਾਬ ਭਰ ਦੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੇਅਰਮੈਨਾਂ ਦੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਗੜੇਮਾਰੀ ਤੇ ਭਾਰੀ ਬਰਸਾਤ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਤੁਰੰਤ 50-50 ਹਜ਼ਾਰ ਮੁਆਵਜ਼ਾ ਦੇਵੇ ਸਰਕਾਰ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 26 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਗੜੇ੍ਹਮਾਰੀ ਤੇ ਭਾਰੀ ਬਰਸਾਤ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਤੁਰੰਤ 50-50 ਹਜ਼ਾਰ ...

ਪੂਰੀ ਖ਼ਬਰ »

ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਸੰਘਰਸ਼ ਸ਼ੁਰੂ ਕਰਨ ਦਾ ਐਲਾਨ

ਐੱਸ. ਏ. ਐੱਸ. ਨਗਰ, 26 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਜੂਨੀਅਰ ਇੰਜੀਨੀਅਰ ਕੇਡਰ ਦੀਆਂ ਪੈਂਡਿੰਗ ਮੰਗਾਂ ਪ੍ਰਤੀ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਅਪਣਾਏ ਜਾ ਰਹੇ ਗ਼ੈਰ-ਸੰਜੀਦਾ ਰਵੱਈਏ ...

ਪੂਰੀ ਖ਼ਬਰ »

ਡੀ.ਸੀ. ਨੇ ਨਹਿਰੀ ਜਲ ਆਧਾਰਿਤ ਪ੍ਰਾਜੈਕਟਾਂ ਲਈ ਸੂਰਜੀ ਊਰਜਾ ਆਧਾਰਿਤ ਜਲ ਸਪਲਾਈ ਪ੍ਰਣਾਲੀਆਂ 'ਤੇ ਦਿੱਤਾ ਜ਼ੋਰ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਟੂਟੀ ਵਾਲੇ ਪਾਣੀ ਦੇ ਕੁਨੈਕਸ਼ਨ ਸਕੀਮ ਅਧੀਨ ਹਰੇਕ ਪੇਂਡੂ ਘਰ ਨੂੰ ਕਵਰ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਵਲੋਂ ਅੱਜ ਆਗਾਮੀ ਨਹਿਰੀ ਜਲ ਆਧਾਰਿਤ ਵਾਟਰ ਪ੍ਰਾਜੈਕਟਾਂ ਲਈ ਸੂਰਜੀ ਊਰਜਾ ...

ਪੂਰੀ ਖ਼ਬਰ »

ਪੰਜਾਬੀ ਦੇ ਉੱਘੇ ਵਿਦਵਾਨ ਪ੍ਰੋ: ਮੇਹਰ ਸਿੰਘ ਮੱਲ੍ਹੀ ਨਹੀਂ ਰਹੇ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬੀ ਦੇ ਉੱਘੇ ਵਿਦਵਾਨ ਤੇ ਮੁਹਾਲੀ ਦੀ ਪ੍ਰਸਿੱਧ ਸ਼ਖ਼ਸੀਅਤ ਪ੍ਰੋ. ਮੇਹਰ ਸਿੰਘ ਮੱਲ੍ਹੀ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮਿ੍ਤਕ ਦੇਹ ਦਾ ਅੱਜ ਮੁਹਾਲੀ ਦੇ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ...

ਪੂਰੀ ਖ਼ਬਰ »

ਪੰਜਾਬੀ ਦੇ ਉੱਘੇ ਵਿਦਵਾਨ ਪ੍ਰੋ: ਮੇਹਰ ਸਿੰਘ ਮੱਲ੍ਹੀ ਨਹੀਂ ਰਹੇ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬੀ ਦੇ ਉੱਘੇ ਵਿਦਵਾਨ ਤੇ ਮੁਹਾਲੀ ਦੀ ਪ੍ਰਸਿੱਧ ਸ਼ਖ਼ਸੀਅਤ ਪ੍ਰੋ. ਮੇਹਰ ਸਿੰਘ ਮੱਲ੍ਹੀ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮਿ੍ਤਕ ਦੇਹ ਦਾ ਅੱਜ ਮੁਹਾਲੀ ਦੇ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ...

ਪੂਰੀ ਖ਼ਬਰ »

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਅਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਨੂੰ ਲੈ ਕੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਅਤੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦਿਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਇਕੋ ਦਿਨ ਪਿੰਡ ਬੇਹੜਾ ਵਿਚ ਚਾਰ ਲੋਕਾਂ ਦੀ ਹੋਈ ਬੁਖ਼ਾਰ ਅਤੇ ਡੇਂਗੂ ਨਾਲ ਮੌਤ

ਡੇਰਾਬੱਸੀ, 26 ਅਕਤੂਬਰ (ਗੁਰਮੀਤ ਸਿੰਘ)-ਖੇਤਰ ਵਿਚ ਫੈਲੇ ਬੁਖ਼ਾਰ ਅਤੇ ਡੇਂਗੂ ਕਾਰਨ ਮਰੀਜ਼ਾਂ ਦੀ ਮੌਤ ਹੋਣ ਦਾ ਸਿਲਸਿਲਾ ਜਾਰੀ ਹੈ | ਅੱਜ ਇਕੱਲੇ ਪਿੰਡ ਬੇਹੜਾ ਵਿਖੇ ਚਾਰ ਲੋਕਾਂ ਦੀ ਸ਼ੱਕੀ ਬੁਖ਼ਾਰ ਨਾਲ ਮੌਤ ਹੋਣ ਅਤੇ ਪਿੰਡ ਖੇੜੀ ਜੱਟਾਂ ਤੋਂ ਅਕਾਲੀ ਆਗੂ ਸ਼ੇਰ ...

ਪੂਰੀ ਖ਼ਬਰ »

ਫੈਕਟਰੀ ਵਲੋਂ ਫੈਲਾਏ ਜਾਂਦੇ ਪ੍ਰਦੂਸ਼ਣ ਤੋਂ ਪ੍ਰੇਸ਼ਾਨ ਪਿੰਡ ਹਰੀਪੁਰ ਹਿੰਦੂਆਂ ਦੇ ਵਸਨੀਕ ਫੈਕਟਰੀ ਦੇ ਬਾਹਰ ਧਰਨੇ 'ਤੇ ਬੈਠੇ

ਡੇਰਾਬੱਸੀ, 26 ਅਕਤੂਬਰ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਪਿੰਡ ਹਰੀਪੁਰ ਹਿੰਦੂਆਂ ਨੇੜੇ ਲੱਗੀ ਨੈਕਟਰ ਲਾਈਫ਼ ਸਾਇੰਸਿਜ਼ ਫੈਕਟਰੀ 'ਤੇ ਪ੍ਰਦੂਸ਼ਣ ਫੈਲਾਉਣ ਦਾ ਦੋਸ਼ ਲਗਾਉਂਦੇ ਹੋਏ ਪਿੰਡ ਵਾਸੀਆਂ ਨੇ ਫੈਕਟਰੀ ਨੂੰ ਬੰਦ ਕਰਨ ਦੀ ਮੰਗ ਕਰਦਿਆਂ ਪੱਕੇ ਤੌਰ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਤਾਲਮੇਲ ਕਮੇਟੀ ਦੀ ਕਾਰਜਕਾਰਨੀ ਕਮੇਟੀ ਦਾ ਗਠਨ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਵਲੋਂ ਮਨਜੀਤ ਸਿੰਘ ਮਾਨ, ਪ੍ਰੀਤਮ ਸਿੰਘ, ਕਰਮ ਸਿੰਘ ਬਬਰਾ, ਬਲਵਿੰਦਰ ਸਿੰਘ ਟੌਹੜਾ, ਸੁਰਜੀਤ ਸਿੰਘ ਮਠਾੜੂ, ਗੁਰਚਰਨ ...

ਪੂਰੀ ਖ਼ਬਰ »

ਪੁਲਿਸ ਨੇ ਗੈਂਗਸਟਰ ਅਮਿਤ ਡਾਗਰ ਨੂੰ ਲਿਆਂਦਾ ਪ੍ਰੋਡਕਸ਼ਨ ਵਾਰੰਟ 'ਤੇ,7 ਦਿਨ ਦਾ ਰਿਮਾਂਡ ਲਿਆ

ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ)-ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਕੁਲਾਰ ਉਰਫ਼ ਵਿੱਕੀ ਮਿੱਢੂ ਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਮੁਹਾਲੀ ਪੁਲਿਸ ਵਲੋਂ ਗੈਂਗਸਟਰ ਅਮਿਤ ਡਾਗਰ ਨੂੰ ਮੰਗੋਲੀ ਦਿੱਲੀ ਦੀ ਜੇਲ੍ਹ 'ਚੋਂ ...

ਪੂਰੀ ਖ਼ਬਰ »

ਸਵ. ਜਿੰਦਰ ਮਾਨ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਖਰੜ, 26 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੁਝ ਇਨਸਾਨ ਅਜਿਹੇ ਹੁੰਦੇ ਹਨ ਜੋ ਕਿ ਸਮਾਜ ਵਿਚ ਆਪਣੀ ਵੱਖਰੀ ਪਛਾਣ ਬਣਾ ਲੈਂਦੇ ਹਨ ਅਤੇ ਅਜਿਹਾ ਹੀ ਇਨਸਾਨ ਸੀ ਪਿੰਡ ਖੰਟ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਰਹਿਣ ਵਾਲਾ ਹਰਜਿੰਦਰ ਸਿੰਘ 'ਜਿੰਦਰ ਮਾਨ' | ਉਨ੍ਹਾਂ ਨੇ ...

ਪੂਰੀ ਖ਼ਬਰ »

ਸਵ. ਜਿੰਦਰ ਮਾਨ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਖਰੜ, 26 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੁਝ ਇਨਸਾਨ ਅਜਿਹੇ ਹੁੰਦੇ ਹਨ ਜੋ ਕਿ ਸਮਾਜ ਵਿਚ ਆਪਣੀ ਵੱਖਰੀ ਪਛਾਣ ਬਣਾ ਲੈਂਦੇ ਹਨ ਅਤੇ ਅਜਿਹਾ ਹੀ ਇਨਸਾਨ ਸੀ ਪਿੰਡ ਖੰਟ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਰਹਿਣ ਵਾਲਾ ਹਰਜਿੰਦਰ ਸਿੰਘ 'ਜਿੰਦਰ ਮਾਨ' | ਉਨ੍ਹਾਂ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ ਲਈ 40 ਲਾਇਸੰਸ ਜਾਰੀ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਈਸ਼ਾ ਕਾਲੀਆ ਵਲੋਂ ਗਠਿਤ ਕਮੇਟੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ ਲਈ 40 ਲਾਇਸੰਸ ਜਾਰੀ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਈਸ਼ਾ ਕਾਲੀਆ ਵਲੋਂ ਗਠਿਤ ਕਮੇਟੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX