ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  47 minutes ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 3 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 4 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 4 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 4 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 6 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 6 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 7 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 8 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਰੂਪਨਗਰ

ਮੁੱਖ ਮੰਤਰੀ ਨੇ 55 ਕਰੋੜੀ ਪ੍ਰੋਜੈਕਟ ਦਾਸਤਾਨੇ ਸ਼ਹਾਦਤ ਥੀਮ ਪਾਰਕ ਨੂੰ ਅੰਤਿਮ ਛੋਹਾਂ ਦੇਣ ਲਈ ਦੇਰ ਰਾਤ ਹਰ ਪਹਿਲੂ ਦਾ ਕੀਤਾ ਨਿਰੀਖਣ

ਸ੍ਰੀ ਚਮਕੌਰ ਸਾਹਿਬ, 26 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੋਂ ਦੇ ਇਤਿਹਾਸਕ ਪ੍ਰੋਜੈਕਟ 'ਦਾਸਤਾਨ ਏ ਸ਼ਹਾਦਤ ਥੀਮ ਪਾਰਕ' ਦੇ ਨਿਰਮਾਣ ਨੂੰ ਅੰਤਿਮ ਛੋਹਾਂ ਦੇਣ ਲਈ ਦੇਰ ਰਾਤ ਤੱਕ ਹਰ ਪਹਿਲੂ ਦਾ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਨਾਲ ਮਾਹਿਰਾਂ ਦੀ ਟੀਮ, ਪ੍ਰੋਜੈਕਟ ਨਾਲ ਸਬੰਧਿਤ ਅਧਿਕਾਰੀ ਅਤੇ ਇਤਿਹਾਸ ਦੀ ਪੜਚੋਲ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਟੀਮ ਵੀ ਮੌਜੂਦ ਸੀ | ਇਸ ਪ੍ਰੋਜੈਕਟ ਨੂੰ ਅੰਤਿਮ ਛੋਹਾਂ ਦੇਣ ਲਈ ਸ੍ਰੀ ਚੰਨੀ ਨੇ ਮਾਹਿਰਾਂ ਦੇ ਨਾਲ ਖ਼ੁਦ ਹਰ ਫ਼ਿਲਮ ਨੂੰ ਬਰੀਕੀ ਨਾਲ ਦੇਖਿਆ ਅਤੇ ਲੋੜੀਂਦੇ ਬਦਲਾਅ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ | ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਥੀਮ ਪਾਰਕ ਨੂੰ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਚੌੜਾ ਅਤੇ ਮਜ਼ਬੂਤ ਕਰਨ ਦੇ ਨਾਲ ਹੀ ਥੀਮ ਪਾਰਕ ਦੇ ਅੰਦਰ ਸੁੰਦਰ ਦਰੱਖ਼ਤ ਅਤੇ ਥੀਮ ਪਾਰਕ ਨੂੰ ਜੋੜਦੀ ਸੜਕ 'ਤੇ ਵਧੀਆ ਦਿੱਖ ਵਾਲੀਆਂ ਲਾਈਟਾਂ ਲਾਉਣ ਦੇ ਵੀ ਹੁਕਮ ਦਿੱਤੇ | ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਥੀਮ ਪਾਰਕ ਦੁਨੀਆਂ ਦੇ ਸੱਭ ਤੋਂ ਸੁੰਦਰ ਅਜੂਬਿਆਂ ਵਿਚੋਂ ਇੱਕ ਹੋਵੇਗਾ ਜੋ ਦੁਨੀਆ ਭਰ ਵਿਚ ਵੱਸਦੇ ਲੋਕਾਂ ਲਈ ਖਿੱਚ ਦਾ ਕੇਂਦਰ ਬਣੇਗਾ | ਉਨ੍ਹਾਂ ਦੱਸਿਆ ਕਿ ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਦੇ ਨਾਲ ਭਰਪੂਰ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਦੀ ਕਦੇ ਨਾ ਭੁਲਾਈ ਜਾ ਸਕਣ ਵਾਲੀ ਸ਼ਹਾਦਤ ਦੀ ਗਵਾਹੀ ਭਰਦੀ ਚਮਕੌਰ ਦੀ ਧਰਤੀ ਦੇ ਗੌਰਵਮਈ ਇਤਿਹਾਸ ਨੂੰ ਰੂਪਮਾਨ ਕਰਨ ਵਾਲੇ 'ਥੀਮ ਪਾਰਕ' ਦੀ 55 ਕਰੋੜ ਨਾਲ ਉਸਾਰੀ ਕਰਵਾਈ ਗਈ ਹੈ | ਇਸ ਪਾਰਕ ਵਿਚ 11 ਗ਼ੈਲਰੀਆਂ 'ਚ ਅਤਿ ਆਧੁਨਿਕ ਤਕਨੀਕਾਂ ਦੇ ਰਾਹੀਂ ਸਿੱਖ ਫ਼ਲਸਫ਼ੇ, ਸ੍ਰੀ ਚਮਕੌਰ ਸਾਹਿਬ ਦੇ ਸਾਕੇ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹਾ ਛੱਡਣ ਤੋਂ ਲੈ ਕੇ ਸਰਸਾ ਨਦੀ ਦੇ ਵਿਛੋੜੇ, ਮਾਛੀਵਾੜੇ ਦੇ ਜੰਗਲਾਂ ਸਣੇ ਵੱਡੇ ਸਾਹਿਬਜ਼ਾਦਿਆਂ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਣੇ ਬੰਦਾ ਸਿੰਘ ਬਹਾਦਰ ਦਾ ਪੰਜਾਬ ਵੱਲ ਕੂਚ ਕਰਨਾ ਅਤੇ ਸਿੱਖ ਰਾਜ ਨੂੰ ਮੁੜ ਸਥਾਪਿਤ ਕਰਨਾ ਆਦਿ ਨੂੰ ਪੇਸ਼ ਕੀਤਾ ਗਿਆ ਹੈ | ਇਸ ਪ੍ਰੋਜੈਕਟ ਨੂੰ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਤਿਆਰ ਕਰਨ ਵਾਲੇ ਦੇ ਤਕਨੀਕੀ ਮਾਹਿਰਾਂ ਦੀ ਟੀਮ, ਡਿਜ਼ਾਈਨਰਾਂ ਵਲੋਂ ਮੁਕੰਮਲ ਕੀਤਾ ਗਿਆ ਹੈ |

ਪਿੰਡ ਰੋਡਮਾਜਰਾ-ਚੱਕਲਾਂ 'ਚ ਖੇਡ ਸਟੇਡੀਅਮ ਦੇ ਨੀਂਹ ਪੱਥਰ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ

ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ ਚੱਕਲਾਂ 'ਚ ਤਿੰਨ ਏਕੜ ਜ਼ਮੀਨ 'ਚ ਬਣ ਰਹੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਖੇਡ ਸਟੇਡੀਅਮ ਦਾ ਨੀਂਹ ਪੱਥਰ 27 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਸ਼ਾਮ 3 ਵਜੇ ...

ਪੂਰੀ ਖ਼ਬਰ »

ਰਾਣਾ ਕੇ.ਪੀ. ਵਲੋਂ ਖਮੇੜਾ ਲੋਅਰ ਨੂੰ 12 ਲੱਖ ਰੁਪਏ ਦਾ ਚੈੱਕ ਭੇਟ

ਢੇਰ, 26 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਪੰਜਾਬ ਵਲੋਂ ਅੱਜ ਖਮੇੜਾ ਲੋਅਰ ਪੰਚਾਇਤ ਨੂੰ 12 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ 'ਤੇ ਰਾਣਾ ਕੇ. ਪੀ. ਸਿੰਘ ਨੇ ਖਮੇੜਾ ਲੋਅਰ ਪੰਚਾਇਤ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪਿੰਡ ਦੇ ...

ਪੂਰੀ ਖ਼ਬਰ »

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਕੈਂਪ ਜਾਰੀ

ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-'ਪੈਨ ਇੰਡੀਆ ਅਵੇਅਰਨੈੱਸ ਅਤੇ ਆਊਟਰੀਚ ਪ੍ਰੋਗਰਾਮ' ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਰੂਪਨਗਰ ਵਲੋਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ...

ਪੂਰੀ ਖ਼ਬਰ »

ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਦੀ ਕਮੇਟੀ ਦਾ ਗਠਨ

ਘਨੌਲੀ, 26 ਅਕਤੂਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਥਰਮਲ ਕੰਟਰੈਕਟ ਵਰਕਰਜ਼ ਯੂਨੀਅਨ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਪ੍ਰਧਾਨ ਮਹਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਦੌਰਾਨ ਸਾਂਝਾ ਮੰਚ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਬਕਾਇਆ ਮੁਆਫ਼ੀ ਸੰਬੰਧੀ ਦੋ ਰੋਜ਼ਾ ਕੈਂਪ ਕੱਲ੍ਹ ਤੋਂ

ਸ੍ਰੀ ਅਨੰਦਪੁਰ ਸਾਹਿਬ, 26 ਅਕਤੂਬਰ (ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ 2 ਕਿੱਲੋਵਾਟ ਮਨਜ਼ੂਰਸ਼ੁਦਾ ਲੋਡ ਤਕ ਦੇ ਸਾਰੇ ਘਰੇਲੂ ਖਪਤਕਾਰਾਂ ਦੇ 29 ਸਤੰਬਰ, 2021 ਤੱਕ ਬਕਾਇਆ ਖੜੇ ਬਿਜਲੀ ਦੇ ਬਿੱਲਾਂ ਨੂੰ ਮੁਆਫ਼ ਕਰਨ ਅਤੇ ਕੁਤਾਹੀ ਰਕਮ ਕਾਰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ

ਸ੍ਰੀ ਅਨੰਦਪੁਰ ਸਾਹਿਬ/ ਢੇਰ, 26 ਅਕਤੂਬਰ (ਪ.ਪ. ਰਾਹੀਂ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਈ ਪ੍ਰਭਾਤ ਫੇਰੀ ਅੱਜ ਸਤਵੇਂ ਦਿਨ ਵੱਖ-ਵੱਖ ਪਿੰਡਾਂ ਮਜਾਰੀ, ਜਿੰਦਵੜੀ, ਖ਼ਾਨਪੁਰ ਅਤੇ ...

ਪੂਰੀ ਖ਼ਬਰ »

ਭਾਖੜਾ ਨਹਿਰ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਅਨੰਦਪੁਰ ਸਾਹਿਬ/ਢੇਰ, 26 ਅਕਤੂਬਰ (ਨਿੱਕੂਵਾਲ, ਕਾਲੀਆ)-ਸਥਾਨਕ ਪੁਲਿਸ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲਗਦੇ ਪਿੰਡ ਥਲੂਹ ਅੱਪਰ ਦੇ ਨੇੜੇ ਭਾਖੜਾ ਬੀ.ਬੀ.ਐਮ.ਬੀ. ਨਹਿਰ ਵਿਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਇਸ ਸੰਬੰਧੀ ਐਸ.ਆਈ. ਦਰਸ਼ਨ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਰੂਪਨਗਰ, 26 ਅਕਤੂਬਰ (ਸੱਤੀ)-132 ਕੇ. ਵੀ. ਰੋਪੜ ਸਬ ਸਟੇਸ਼ਨ ਤੋਂ ਚੱਲਦੇ 11 ਕੇ. ਵੀ. ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ 27 ਅਕਤੂਬਰ 2021 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ 11 ਕੇ. ਵੀ. ਗਿ: ਜੈਲ ਸਿੰਘ ਨਗਰ ਫੀਡਰ ਅਤੇ 11 ਕੇ. ਵੀ. ਰੋਪੜ ਟਾਊਨ ਫੀਡਰ ਦੀ ਸਪਲਾਈ ਬੰਦ ਰਹੇਗੀ | ਇਸ ...

ਪੂਰੀ ਖ਼ਬਰ »

ਕੋਰੋਨਾ ਯੋਧਿਆਂ ਨੇ ਪੱਕੇ ਹੋਣ ਲਈ ਵਜਾਇਆ ਸੰਘਰਸ਼ ਦਾ ਬਿਗਲ

ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਤੰਗ ਆ ਕੇ ਕੋਰੋਨਾ ਯੋਧਿਆਂ ਨੇ ਮੁੜ ਵੱਡੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ | ਇਹ ਯੋਧੇ ਲੋਕਾਂ ਦੀ ਸਿਹਤ ਲਈ ਤਾਂ ਲੜ ਹੀ ਰਹੇ ਹਨ, ਆਪਣੇ ਹੱਕਾਂ ਪ੍ਰਤੀ ਵੀ ਇਹ ਪੂਰੀ ...

ਪੂਰੀ ਖ਼ਬਰ »

ਕਲੈਰੀਕਲ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ

ਨੂਰਪੁਰ ਬੇਦੀ, 26 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਯੂਨੀਅਨ ਦੇ ਸੱਦੇ 'ਤੇ ਅੱਜ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਵਿਭਾਗਾਂ ਦੇ ਕਲੈਰੀਕਲ ਕੇਡਰ ਦੇ ਸਮੂਹ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ ਕੀਤੀ ਗਈ | ਕਰਮਚਾਰੀਆਂ ਨੇ ਬੀ.ਡੀ.ਪੀ.ਓ ...

ਪੂਰੀ ਖ਼ਬਰ »

ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 26 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਇੱਥੇ ਲਾਇਨਜ਼ ਕਲੱਬ ਦੇ ਦਫ਼ਤਰ ਵਿਚ ਪ੍ਰਧਾਨ ਸਮਸ਼ੇਰ ਸਿੰਘ ਭੋਜੇਮਾਜਰਾ ਅਤੇ ਚੇਅਰਮੈਨ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ ਦੀ ਜਾਂਚ ਮਾਣਯੋਗ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਵੇ-ਸੰਯੁਕਤ ਕਿਸਾਨ ਕਮੇਟੀ

ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਸਾਂਝਾ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਲਖੀਮਪੁਰ ਖੀਰੀ ਕਤਲ ਕੇਸ ਵਿਚ ਗ੍ਰਹਿ ਰਾਜ ਮੰਤਰੀ ਦੀ ਬਰਖ਼ਾਸਤਗੀ ਅਤੇ ਕੇਸ ਵਿਚ ਸ਼ਾਮਲ ਕਰਵਾਉਣ ਅਤੇ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ...

ਪੂਰੀ ਖ਼ਬਰ »

ਕਿਸਾਨਾਂ ਨੇ ਰਾਸ਼ਟਰਪਤੀ ਦੇ ਨਾਂਅ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਮੋਰਿੰਡਾ, 26 ਅਕਤੂਬਰ (ਕੰਗ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਮੋਰਿੰਡਾ ਇਲਾਕੇ ਦੇ ਕਿਸਾਨਾਂ ਵਲੋਂ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਐੱਸ.ਡੀ.ਐੱਮ. ਮੋਰਿੰਡਾ ਰਾਹੀਂ ਤਹਿਸੀਲਦਾਰ ਮੋਰਿੰਡਾ ਅਮਨਦੀਪ ਚਾਵਲਾ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਨਾਜਾਇਜ਼ ਮਾਈਨਿੰਗ ਨਹੀਂ ਰੁਕ ਰਹੀ-ਆਪ

ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਵਿਚ ਨਾਜਾਇਜ਼ ਮਾਈਨਿੰਗ ਦਾ ਧੰਦਾ ਪਹਿਲਾਂ ਵਾਂਗੂ ਹੀ ਜੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਬਲਕਿ ਪਹਿਲਾਂ ਨਾਲੋਂ ਵੀ ਸਰਗਰਮ ਹੈ | ਡੀ. ਸਿਲਟਿੰਗ ਦੇ ਨਾਮ 'ਤੇ ਸ਼ਰੇਆਮ ਕਰੋੜਾਂ ਰੁਪਏ ਦਾ ਗਰੈਵਲ ਕੱਢ ਕੇ ...

ਪੂਰੀ ਖ਼ਬਰ »

ਸਪੀਕਰ ਰਾਣਾ ਨੇ ਗਰਾਮ ਪੰਚਾਇਤਾਂ ਨੂੰ ਵੰਡੀਆਂ ਗ੍ਰਾਂਟਾਂ

ਸ੍ਰੀ ਅਨੰਦਪੁਰ ਸਾਹਿਬ, 26 ਅਕਤੂਬਰ (ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਬਲਾਕ ਸੰਮਤੀ ਜ਼ੋਨ ਝਿੰਜੜੀ ਦੀ ਮੈਂਬਰ ਪਰਮਿਲਾ ਦੇਵੀ ਤੇ ਸਾਬਕਾ ਸਰਪੰਚ ਰਮਨ ਕੁਮਾਰ ਰੰਮੀ ਦੀ ਅਗਵਾਈ ਹੇਠ ਝਿੰਜੜੀ, ਝਿੰਜੜੀ ਹੇਠਲੀ, ਮਿੰਢਵਾ ਅਪਰ ਤੇ ...

ਪੂਰੀ ਖ਼ਬਰ »

ਆਈ.ਆਈ.ਟੀ. ਰੋਪੜ ਵਿਖੇ ਇੰਜੀਨੀਅਰਿੰਗ ਢਾਂਚੇ ਤੇ ਆਧਾਰਿਤ ਅਟੱਲ ਫੈਕਲਟੀ ਵਿਕਾਸ ਪ੍ਰੋਗਰਾਮ ਦੀ ਸ਼ੁਰੂਆਤ

ਰੂਪਨਗਰ, 26 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ) ਰੋਪੜ ਦੇ ਮੈਕੇਨੀਕਲ ਇੰਜੀਨੀਅਰਿੰਗ ਵਿਭਾਗ ਵਲੋਂ ਅਡਵਾਸਿਜ਼ ਇਨ ਨੁਮੇਰੀਕਲ ਮੈਥਡਜ਼ ਫ਼ਾਰ ਇੰਜੀਨੀਅਰਿੰਗ ਸਟਰੱਕਚਰਜ ਵਿਸ਼ੇ 'ਤੇ ਆਧਾਰਿਤ ਪੰਜ ਰੋਜ਼ਾ ਆਨਲਾਈਨ ...

ਪੂਰੀ ਖ਼ਬਰ »

ਜਗਤ ਗੁਰੂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਵਸ 5 ਨੂੰ

ਨੂਰਪੁਰ ਬੇਦੀ, 26 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਸ੍ਰੀ ਵਿਸ਼ਵਕਰਮਾ ਭਵਨ ਨੂਰਪੁਰ ਬੇਦੀ ਵਿਖੇ 52ਵਾਂ ਵਾਰਸ਼ਿਕ ਮਹਾਂ ਉਤਸਵ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਵਿਸ਼ਵਕਰਮਾ ਸਭਾ ਨੂਰਪੁਰ ਬੇਦੀ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਡੇਂਗੂ ਦੇ ਮਰੀਜ਼ਾਂ ਦਾ ਅੰਕੜਾ ਹੋਇਆ 433

ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਵਿਚ ਡੇਂਗੂ ਦੇ ਮਰੀਜ਼ਾਂ ਦਾ ਅੰਕੜਾ 433 ਹੋ ਗਿਆ ਹੈ | ਸਿਹਤ ਵਿਭਾਗ ਵਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਵੀ ਵਿੱਢੀ ਗਈ ਹੈ | ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ...

ਪੂਰੀ ਖ਼ਬਰ »

ਕਜੌਲੀ ਪੰਪ ਹਾਊਸ ਦੇ ਆਊਟਸੋਰਸਿੰਗ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 26 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਪੰਪ ਹਾਊਸ ਕਜੌਲੀ ਵਿਖੇ 15-15 ਸਾਲਾਂ ਤੋਂ ਵੱਖ- ਵੱਖ ਪੋਸਟਾਂ 'ਤੇ ਕੰਮ ਕਰਦੇ ਆ ਰਹੇ ਆਊਟਸੋਰਸਿੰਗ ਮੁਲਾਜ਼ਮਾਂ ਨੇ ਆਪਣੀ ਜਥੇਬੰਦੀ ਆਊਟਸੋਰਸਿੰਗ ਜਲ ਸਪਲਾਈ ਅਤੇ ...

ਪੂਰੀ ਖ਼ਬਰ »

ਵਿਗਿਆਨ ਦੇ ਪ੍ਰਸਾਰ ਹਿਤ ਗਤੀਵਿਧੀਆਂ ਕਰਾਈਆਂ

ਸ੍ਰੀ ਚਮਕੌਰ ਸਾਹਿਬ, 26 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫ਼ਾਰ ਕਰੀਅਰ ਕੋਰਸਿਜ਼ ਵਿਖੇ, ਵਿਦਿਆਰਥੀਆਂ ਦੀ ਵਿਗਿਆਨ ਵਿਸ਼ੇ ਵਿਚ ਦਿਲਚਸਪੀ ਹਿਤ, ਵਿਗਿਆਨਕ ਗਤੀਵਿਧੀਆਂ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਸੰਕਲਪ ਲਿਆ

ਨੰਗਲ, 26 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਚੇਅਰਮੈਨ ਸੰਜੇ ਸ੍ਰੀਵਾਸਤਵਾ ਦੇ ਹੁਕਮ ਅਨੁਸਾਰ ਅੱਜ ਇੱਥੇ ਇੱਕ ਸਮਾਗਮ ਦੌਰਾਨ ਅਧਿਕਾਰੀਆਂ/ਕਰਮਚਾਰੀਆਂ ਨੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਸੰਕਲਪ ਲਿਆ | ਅੱਜ ਤੋਂ ਇੱਕ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਰੀ ਦੀਵਾਲੀ ਮਨਾਉਣ ਲਈ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 26 ਅਕਤੂਬਰ (ਨਿੱਕੂਵਾਲ)-ਇੱਥੋਂ ਦੇ ਸਰਕਾਰੀ ਮਿਡਲ ਸਕੂਲ ਚੰਡੇਸਰ ਵਿਖੇ ਹਰੀ ਦੀਵਾਲੀ ਮਨਾਉਣ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਮਾਗਮ ਕੀਤਾ ਗਿਆ ਜਿਸ ਵਿਚ ਸਕੱਤਰ ਰਣਜੀਤ ਸਿੰਘ, ਕਮਲਜੀਤ ਸਿੰਘ ਗੰਗੂਵਾਲ ਵਲੋਂ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੀ ਘਾਟ ਕਾਰਨ ਕਿਸਾਨ ਹੋ ਰਹੇ ਨੇ ਖੱਜਲ ਖ਼ੁਆਰ

ਘਨੌਲੀ, 26 ਅਕਤੂਬਰ (ਜਸਵੀਰ ਸਿੰਘ ਸੈਣੀ)-ਜਿੱਥੇ ਪੰਜਾਬ ਵਿਚ ਡੀ. ਏ. ਪੀ. ਖਾਦ ਦੀ ਘਾਟ ਵੱਡੀ ਸਮੱਸਿਆ ਬਣੀ ਹੈ ਉੱਥੇ ਹੀ ਘਨੌਲੀ ਇਲਾਕੇ ਚ ਡੀ ਏ ਪੀ ਖਾਦ ਕਈ ਦਿਨਾਂ ਤੋਂ ਕਿਸਾਨਾਂ ਨੂੰ ਨਹੀਂ ਮਿਲ ਰਹੀ | ਇਸ ਸਬੰਧੀ ਗੱਲਬਾਤ ਕਰਦਿਆਂ ਸਹਿਕਾਰੀ ਸਭਾ ਘਨੌਲੀ ਦੇ ...

ਪੂਰੀ ਖ਼ਬਰ »

ਮਹਾਂ ਰੈਲੀ ਸਬੰਧੀ ਅਧਿਆਪਕ ਯੂਨੀਅਨ ਵਲੋਂ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 26 ਅਕਤੂਬ (ਪੱਤਰ ਪ੍ਰੇਰਕ)-ਸੂਬਾ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਨੂੰ ਦਿੱਤੇ ਜਾ ਰਹੇ 6ਵੇਂ ਤਨਖ਼ਾਹ ਕਮਿਸ਼ਨ ਵਿਚ 1 ਜਨਵਰੀ 2016 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤੇ ਜਾਣ ਦੇ ਰੋਸ ਵਜੋਂ ਸੰਯੁਕਤ ਅਧਿਆਪਕ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਕੈਡਟਾਂ ਵਲੋਂ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਸਫ਼ਾਈ ਮੁਹਿੰਮ ਚਲਾਈ

ਸ੍ਰੀ ਅਨੰਦਪੁਰ ਸਾਹਿਬ, 26 ਅਕਤੂਬਰ (ਜੇ.ਐਸ. ਨਿੱਕੂਵਾਲ)-ਕਮਾਂਡਿੰਗ ਅਫ਼ਸਰ ਕਰਨਲ ਐਸ.ਬੀ. ਰਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਦੀ ਅਗਵਾਈ ਹੇਠ ਸਥਾਨਕ ਐਸ.ਜੀ.ਐਸ. ਖ਼ਾਲਸਾ ਸੀ.ਸੈ. ਸਕੂਲ ਦੇ ਐਨਸੀਸੀ ਕੈਡਟਾਂ ਵਲੋਂ ਭਾਈ ਜੈਤਾ ਜੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀ ਖੇਤਰੀ ਯੁਵਕ ਮੇਲੇ ਦੀ ਵਾਦ-ਵਿਵਾਦ ਪ੍ਰਤੀਯੋਗਤਾ ਵਿਚ ਅੱਵਲ ਰਹੇ

ਸ੍ਰੀ ਅਨੰਦਪੁਰ ਸਾਹਿਬ, 26 ਅਕਤੂਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਸੌਰਵ ਦਾਦਰੀ (ਐਮ.ਏ ਪੰਜਾਬੀ, ਭਾਗ ਦੂਜਾ) ਨੇ ਰੂਪਨਗਰ-ਫਤਿਹਗੜ੍ਹ ਜ਼ੋਨ ਦੇ 'ਖੇਤਰੀ ਯੁਵਕ ਮੇਲਾ 2021' ਦੀ ਵਾਦ-ਵਿਵਾਦ ਪ੍ਰਤੀਯੋਗਤਾ ਵਿਚ ਪਹਿਲਾ ਸਥਾਨ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ

ਪੁਰਖਾਲੀ, 26 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਵਲੋਂ ਅਨਾਜ ਮੰਡੀ ਰਾਮਪੁਰ-ਪੁਰਖਾਲੀ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਵਲੋਂ ਮੰਡੀ 'ਚ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ...

ਪੂਰੀ ਖ਼ਬਰ »

ਮਾਮਲਾ ਲਟਕਦੀਆਂ ਮੁਲਾਜ਼ਮ ਮੰਗਾਂ ਦਾ ਚੀਫ਼ ਇੰਜੀਨੀਅਰ ਭਾਖੜਾ ਡੈਮ ਦਫ਼ਤਰ ਮੂਹਰੇ ਕੀਤੀ ਭਰਵੀਂ ਗੇਟ ਮੀਟਿੰਗ

ਨੰਗਲ, 26 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਵਲੋਂ ਪ੍ਰਧਾਨ ਸਤਨਾਮ ਸਿੰਘ ਲਾਦੀ ਦੀ ਅਗਵਾਈ ਹੇਠ ਬੀਬੀਐਮਬੀ ਦੇ ਚੀਫ਼ ਇੰਜੀਨੀਅਰ ਦਫ਼ਤਰ ਮੂਹਰੇ ਲਟਕਦੀਆਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਗੇਟ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਬੱਸ ਅੱਡੇ ਵਿਚ ਬੱਸਾਂ ਨਾ ਆਉਣ ਕਾਰਨ ਦੁਕਾਨਦਾਰ ਪ੍ਰੇਸ਼ਾਨ

ਮੋਰਿੰਡਾ, 26 ਅਕਤੂਬਰ (ਪਿ੍ਤਪਾਲ ਸਿੰਘ)-ਪਿਛਲੇ ਕਰੀਬ ਡੇਢ ਹਫ਼ਤੇ ਤੋਂ ਬੱਸ ਅੱਡਾ ਮੋਰਿੰਡਾ ਵਿਚ ਕੋਈ ਬੱਸ ਜਾਂ ਸਵਾਰੀ ਨਾ ਆਉਣ ਕਾਰਨ ਬੱਸ ਅੱਡੇ ਨੇੜਲੇ ਦੁਕਾਨਦਾਰਾਂ ਦਾ ਕੰਮ ਪੂਰੀ ਤਰਾਂ ਠੱਪ ਹੋ ਗਿਆ ਹੈ | ਇਸ ਸਬੰਧੀ ਦੁਕਾਨਦਾਰ ਜੋਗਿੰਦਰ ਪਾਲ, ਪ੍ਰਦੀਪ ਕੁਮਾਰ, ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ਉੱਤੇ 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਏ ਜਾਣ-ਡੀ.ਸੀ.

ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਬਿਨਾਂ ਕਿਸੇ ਰੁਕਾਵਟ ਤੋਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਮੰਤਰੀਆਂ ਨੂੰ ਹਰ ਥਾਂ ਘੇਰਨਗੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ

ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ. 31) ਬਰਾਂਚ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜਿੰਦਵੜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਤੇ ...

ਪੂਰੀ ਖ਼ਬਰ »

ਨਰੇਸ਼ ਨਿਸ਼ੀ ਸੈਣੀ ਬਣੇ ਆਮ ਆਦਮੀ ਪਾਰਟੀ ਵਪਾਰ ਮੰਡਲ ਦੇ ਬਲਾਕ ਪ੍ਰਧਾਨ

ਨੂਰਪੁਰ ਬੇਦੀ, 26 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਆਮ ਆਦਮੀ ਪਾਰਟੀ ਨੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦਿਆਂ ਪਾਰਟੀ ਦੇ ਪ੍ਰਤੀ ਸਮਰਪਿਤ ਅਤੇ ਇਮਾਨਦਾਰ ਸ਼ਖ਼ਸੀਅਤ ਅਤੇ ਨੌਜਵਾਨ ਆਗੂ ਨਰੇਸ਼ ਨਿਸ਼ੀ ਸੈਣੀ ਨੂੰ ਵਪਾਰ ਮੰਡਲ ਬਲਾਕ ਨੂਰਪੁਰ ਬੇਦੀ ਦਾ ਪ੍ਰਧਾਨ ...

ਪੂਰੀ ਖ਼ਬਰ »

ਡਾ: ਚੀਮਾ ਨੇ ਗੜੇ੍ਹਮਾਰੀ ਅਤੇ ਬਰਸਾਤ ਕਾਰਨ ਤਬਾਹ ਹੋਈ ਝੋਨੇ ਦੀ ਫ਼ਸਲ ਦਾ ਜਾਇਜ਼ਾ ਲਿਆ

ਘਨੌਲੀ 26 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਲਾਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਘਨੌਲੀ ਇਲਾਕੇ ਦੇ ਪਿੰਡ ਇੰਦਰਪੁਰਾ, ਜੱਟਪਤੀ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਸੱਭਿਆਚਾਰਕ ਹਫ਼ਤੇ ਦਾ ਦੂਜਾ ਦਿਨ ਰਿਹਾ ਰੋਚਕ

ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਆਪਣੇ ਵਿਰਸੇ ਨਾਲ ਜਾਣੂ ਕਰਵਾਉਣ ਲਈ ਸਥਾਨਕ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਜਾ ਰਹੇ ਮੁਕਾਬਲਿਆਂ ਦਾ ਦੂਜਾ ਦਿਨ ਵੀ ਕਾਫ਼ੀ ਰੋਚਕ ਰਹੇ | ...

ਪੂਰੀ ਖ਼ਬਰ »

ਖ਼ੂਨੀ ਚੌਕ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ ਬੱਸ ਅੱਡਾ ਬੁੰਗਾ ਸਾਹਿਬ

ਬੁੰਗਾ ਸਾਹਿਬ, 26 ਅਕਤੂਬਰ (ਸੁਖਚੈਨ ਸਿੰਘ ਰਾਣਾ)-ਸੜਕਾਂ ਉੱਤੇ ਵਾਹਨਾਂ ਦੀ ਗਿਣਤੀ ਅਤੇ ਰਫ਼ਤਾਰ ਵਧਣ ਕਰਕੇ ਹਾਦਸਿਆਂ ਵਿਚ ਵੀ ਚਿੰਤਾਜਨਕ ਵਾਧਾ ਹੋ ਰਿਹਾ ਹੈ | ਬੁੰਗਾ ਸਾਹਿਬ ਦਾ ਚੌਕ (ਬੱਸ ਅੱਡਾ) ਵੀ ਆਏ ਦਿਨੀਂ ਵਾਪਰਦੇ ਛੋਟੇ ਵੱਡੇ ਹਾਦਸਿਆਂ ਕਾਰਨ ਖ਼ੂਨੀ ਚੌਕ ਦਾ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 28 ਤੋਂ ਸਿੱਖਿਆ ਮੰਤਰੀ ਦੇ ਘਰ ਮੂਹਰੇ ਪੱਕਾ ਮੋਰਚਾ ਲਾਉਣ ਦਾ ਐਲਾਨ

ਨੂਰਪੁਰ ਬੇਦੀ, 26 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਟੈਟ ਪਾਸ ਬੇਰੁਜ਼ਗਾਰ ਬੀ. ਐਡ. ਅਧਿਆਪਕ 28 ਤੋਂ ਸਿੱਖਿਆ ਮੰਤਰੀ ਦੇ ਗ੍ਰਹਿ ਜਲੰਧਰ ਮੂਹਰੇ ਪੱਕਾ ਮੋਰਚਾ ਲਗਾਉਣਗੇ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਗੂ ਅਮਨਜੀਤ ਸਿੰਘ ਅਤੇ ਰਾਮ ਲਾਲ ਨੇ ਦੱਸਿਆ ਕਿ ਪਰਗਟ ...

ਪੂਰੀ ਖ਼ਬਰ »

ਜੇ.ਈ. ਕੌਂਸਲ ਵਲੋਂ ਸਰਕਲ ਹੈੱਡ ਕੁਆਟਰਾਂ ਮੂਹਰੇ ਧਰਨੇ ਅੱਜ

ਨੂਰਪੁਰ ਬੇਦੀ, 26 ਅਕਤੂਬਰ (ਢੀਂਡਸਾ)-ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਜੇਈਜ਼ ਨਾਲ ਸੰਬੰਧਿਤ ਮੰਗਾਂ ਦੀ ਪੂਰਤੀ ਨਾਂ ਕਰਨ ਕਾਰਨ ਪਾਵਰਕਾਮ/ਟਰਾਂਸਕੋ ਵਿਚ ਕੰਮ ਕਰਦੇ ਜੇ. ਈਜ਼, ਏ. ਏ. ਈਜ਼ ਅਤੇ ਏ. ਈਜ਼ ਦੀ ਸਿਰਮੌਰ ਜਥੇਬੰਦੀ ਜੇ. ਈ. ਕੌਂਸਲ ਵਲੋਂ ਆਪਣੀਆਂ ਜਾਇਜ਼ ਅਤੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਕੀਤੀ ਧੋਖਾਧੜੀ-ਚਾਰ ਵਿਰੁੱਧ ਮਾਮਲਾ ਦਰਜ

ਨੂਰਪੁਰ ਬੇਦੀ, 26 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਚਾਰ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕਰਨ ਦੀ ਸੂਚਨਾ ਹੈ | ਨੂਰਪੁਰ ਬੇਦੀ ਬਲਾਕ ਦੇ ਪਿੰਡ ਮਾਧੋਪੁਰ ਦੇ ਅਮਰੀਕ ਸਿੰਘ ...

ਪੂਰੀ ਖ਼ਬਰ »

ਰਮੇਸ਼ ਚੰਦ ਦਸਗਰਾਈ ਵੱਲੋਂ ਵਿਕਾਸ ਕਾਰਜਾਂ ਲਈ ਚੈੱਕ ਭੇਟ

ਢੇਰ, 26 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਅੱਜ ਪਿੰਡ ਦਸਗਰਾਈ ਦੀ ਪੰਚਾਇਤ ਵਲੋਂ ਹਰੀਜਨ ਬਸਤੀ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਮੇਸ਼ ਚੰਦ ਦਸਗਰਾਈ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ 'ਤੇ ਉਨ੍ਹਾਂ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 26 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਐਸ. ਐੱਮ. ਓ. ਭਰਤਗੜ੍ਹ ਡਾ. ਅਨੰਦ ਘਈ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਿਹਤ ਕੇਂਦਰ ਪੁਰਖਾਲੀ ਵਿਖੇ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਐਸ. ਆਈ. ਜਗਦੀਸ਼ ਸਿੰਘ ਅਤੇ ਹੈਲਥ ਵਰਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX