ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  about 1 hour ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 4 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 4 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 4 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 5 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 5 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 6 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 5 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 6 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 7 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 7 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 8 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 8 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 8 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 9 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 9 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਅੰਮ੍ਰਿਤਸਰ / ਦਿਹਾਤੀ

ਮਾਮਲਾ ਮਹਿਲਾ ਕੌਂਸਲਰ ਦੇ ਪਤੀ 'ਤੇ ਚੱਲੀ ਗੋਲੀ ਦਾ

2 ਨੌਜਵਾਨ ਗਿ੍ਫ਼ਤਾਰ- 1 ਫ਼ਰਾਰ

ਅਜਨਾਲਾ/ ਗੱਗੋਮਾਹਲ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਬੀਤੇ ਕੱਲ੍ਹ ਕਸਬਾ ਰਮਦਾਸ 'ਚ ਮਹਿਲਾ ਕੌਂਸਲਰ ਨਿਰਮਲ ਕੌਰ ਦੇ ਪਤੀ ਬੂਟਾ ਰਾਮ ਦੀ ਕਰਿਆਨੇ ਦੀ ਦੁਕਾਨ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ ਚਲਾਈ ਗੋਲੀ ਦੇ ਮਾਮਲੇ ਨੂੰ ਕੁੱਝ ਘੰਟਿਆਂ ਵਿਚ ਹੀ ਸੁਲਝਾਉਂਦਿਆਂ ਥਾਣਾ ਰਮਦਾਸ ਦੀ ਪੁਲਿਸ ਵਲੋਂ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਡੀ. ਐੱਸ. ਪੀ. ਅਜਨਾਲਾ ਵਿਪਨ ਕੁਮਾਰ ਨੇ ਆਪਣੇ ਦਫ਼ਤਰ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਕੱਲ੍ਹ ਬੂਟਾ ਰਾਮ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਵਿਚ ਕੰਮ ਕਰ ਰਿਹਾ ਸੀ ਤਾਂ ਉਸਨੇ ਗੋਲੀ ਚੱਲਣ ਦੀ ਆਵਾਜ਼ ਸੁਣੀ ਤੇ ਗੋਲੀ ਕਾਊਾਟਰ 'ਤੇ ਲੱਗੇ ਸ਼ੀਸ਼ੇ ਨੂੰ ਤੋੜਦੀ ਹੋਈ ਸਟੀਲ ਦੇ ਬਰਤਨ ਵਿਚ ਲੱਗ ਗਈ ਤੇ ਇਸ ਵਾਰਦਾਤ ਵਿਚ ਦੁਕਾਨ ਦੇ ਅੰਦਰ ਬੈਠਾ ਬੂਟਾ ਰਾਮ ਵਾਲ-ਵਾਲ ਬਚ ਗਿਆ | ਉਨ੍ਹਾਂ ਦੱਸਿਆ ਕਿ ਇਸ ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਉਹ ਸਮੇਤ ਡੀ. ਐੱਸ. ਪੀ. ਗੁਰਿੰਦਰਪਾਲ ਸਿੰਘ ਨਾਗਰਾ, ਡੀ. ਐੱਸ. ਪੀ. ਅਭਿਮੰਨਿਊ ਰਾਣਾ ਅਤੇ ਥਾਣਾ ਰਮਦਾਸ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਕਰਮਪਾਲ ਸਿੰਘ ਸਮੇਤ ਵਾਰਦਾਤ ਵਾਲੀ ਥਾਂ 'ਤੇ ਪਹੁੰਚੇ | ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਗੋਲੀ ਬੂਟਾ ਰਾਮ ਦੀ ਦੁਕਾਨ ਦੇ ਸਾਹਮਣੇ ਸਬਜ਼ੀ ਵਾਲੀ ਦੁਕਾਨ ਦੇ ਮਾਲਕ ਆਕਾਸ਼ਦੀਪ ਸਿੰਘ ਉਰਫ਼ ਅਕਾਸ਼ ਪੁੱਤਰ ਕੇਹਰੂ ਵਾਸੀ ਮਲਕਪੁਰ ਅਤੇ ਸੁਖਰਾਜ ਸਿੰਘ ਉਰਫ਼ ਰਾਜੂ ਪੁੱਤਰ ਰਣਜੀਤ ਸਿੰਘ ਵਾਸੀ ਕੋਟਲਾ ਸਾਹੀਆ ਥਾਣਾ ਬਟਾਲਾ ਹਾਲ ਵਾਸੀ ਵਾਰਡ ਨੰਬਰ 3 ਜੋ ਕਿ ਦੋਵੇਂ ਦੋਸਤ ਹਨ, ਵਲੋਂ ਆਪਣੇ ਇਕ ਹੋਰ ਦੋਸਤ ਰਾਜਬੀਰ ਸਿੰਘ ਉਰਫ਼ ਰਾਜੂ ਸੱਫੇਵਾਲੀਆ ਪੁੱਤਰ ਕਾਬਲ ਸਿੰਘ ਵਾਸੀ ਚੁਗਾਵਾਂ ਰੋਡ ਅਜਨਾਲਾ ਦਾ ਪਿਸਟਲ ਲੈ ਕੇ ਬੂਟਾ ਰਾਮ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ 'ਤੇ ਗੋਲੀ ਚਲਾਈ ਸੀ, ਜਿਸ ਤੋਂ ਬਾਅਦ ਇਹ ਤਿੰਨੇ ਵਰਨਾ ਕਾਰ ਰਾਹੀਂ ਮੌਕੇ ਤੋਂ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਤੋਂ ਸਟੀਲ ਦਾ ਬਰਤਨ ਅਤੇ ਚੱਲੀ ਹੋਈ ਗੋਲੀ ਨੂੰ ਕਬਜ਼ੇ ਵਿਚ ਲੈ ਲਿਆ ਹੈ | ਡੀ. ਐੱਸ. ਪੀ. ਵਿਪਨ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਨੌਜਵਾਨਾਂ ਖ਼ਿਲਾਫ਼ ਥਾਣਾ ਰਮਦਾਸ ਵਿਖੇ ਮੁਕੱਦਮਾ ਦਰਜ ਕਰਕੇ ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਤੇ ਸੁਖਰਾਜ ਸਿੰਘ ਉਰਫ਼ ਰਾਜੂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਦਕਿ ਰਾਜਬੀਰ ਸਿੰਘ ਉਰਫ਼ ਰਾਜੂ ਸੱਫੇਵਾਲੀਆ ਫ਼ਰਾਰ ਹੈ ਤੇ ਉਸਨੂੰ ਵੀ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਅਗਾਮੀ ਚੋਣਾਂ ਦੌਰਾਨ ਅਕਾਲੀ ਬਸਪਾ ਸਰਕਾਰ ਦੀ ਜਿੱਤ ਯਕੀਨੀ- ਬੋਨੀ ਅਜਨਾਲਾ

ਗੱਗੋਮਾਹਲ, 26 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਕਿਸਾਨਾਂ ਦੀ ਫਸਲ ਕੁਦਰਤੀ ਕਰੋਪੀ ਗੜ੍ਹੇਮਾਰੀ, ਭਾਰੀ ਬਾਰਿਸ਼ ਨਾਲ ਬੁਰੀ ਤਰ੍ਹਾਂ ਬਰਬਾਦ ਹੋਈ ਹੈ, ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਘੱਟੋ-ਘੱਟ 50 ਹਜਾਰ ...

ਪੂਰੀ ਖ਼ਬਰ »

ਸਾਂਝ ਚੈਰੀਟੇਬਲ ਸੁਸਾਇਟੀ ਨੇ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ

ਜੰਡਿਆਲਾ ਗੁਰੂ, 26 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਸਾਂਝ ਚੈਰੀਟੇਬਲ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਕਥਾਵਾਚਕ ਭਾਈ ਭੁਪਿੰਦਰ ਸਿੰਘ ਅੰਮਿ੍ਤਸਰ ਸਾਹਿਬ ਵਾਲਿਆਂ ਵਲੋਂ ਨੌਜਵਾਨ ਬੱਚੀਆਂ ਜੋ ਘਰ ਦੀ ਗ਼ਰੀਬੀ ਕਾਰਨ ਪੜ੍ਹਾਈ ਨਹੀਂ ਕਰ ਸਕੀਆਂ, ਲਈ ਸਵੈ ਰੁਜ਼ਗਾਰ ...

ਪੂਰੀ ਖ਼ਬਰ »

ਪਿੰਡ ਕੋਹਾਲਾ 'ਚ ਮਕਾਨ ਡਿੱਗਾ-ਪਰਿਵਾਰ ਵਾਲ-ਵਾਲ ਬਚਿਆ

ਚੋਗਾਵਾਂ, 26 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਬੀਤੀ ਦਿਨੀ ਆਏ ਭਾਰੀ ਮੀਂਹ ਕਾਰਨ ਗਰੀਬ ਦਲਿਤ ਪਰਿਵਾਰ ਸਤਵਿੰਦਰ ਸਿੰੰਘ ਪੁੱਤਰ ਚੰਨਣ ਸਿੰਘ ਜੋ ਕਿ ਆਪਣੀ ਬਿਰਧ ਮਾਤਾ ਤਿੰਨ ਬੱਚਿਆਂ ਪਤਨੀ ਸਮੇਤ ਪੁਰਾਣੇ ...

ਪੂਰੀ ਖ਼ਬਰ »

ਪੁਲਿਸ ਵਲੋਂ ਜੇਠੂਵਾਲ ਸਕੂਲ 'ਚ ਸ਼ਹੀਦ ਸਿਪਾਹੀ ਮਦਨ ਲਾਲ ਲੁੱਧੜ ਨੂੰ ਸ਼ਰਧਾਂਜਲੀਆਂ ਭੇਟ

ਜੇਠੂਵਾਲ, 26 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਅੱਤਵਾਦ ਨਾਲ ਲੋਹੇ ਲੈਂਦੇ ਸ਼ਹੀਦ ਹੋਏ ਜਵਾਨਾਂ ਨੂੰ ਪੁਲਿਸ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਜਿਸ ਤਹਿਤ ਡਾਇਰੈਕਟਰ ਜਰਨਲ ਪੁਲਿਸ ਪੰਜਾਬ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਦੇ ਸ਼ਹੀਦ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 30,31 ਨੂੰ

ਜਗਦੇਵ ਕਲਾਂ, 26 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਬਾਬਾ ਜੀਵਨ ਸਿੰਘ ਜੀ ਸੇਵਕ ਸਭਾ ਜਗਦੇਵ ਕਲਾਂ ਵਲੋਂ ਨਗਰ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਬੂੜ ਸਿੰਘ ਜਗਦੇਵ ਕਲਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 12ਵਾਂ ਮਹਾਨ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਡਾ: ਉੱਪਲ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਅੰਮਿ੍ਤਸਰ ਦੇ ਵੇਰਕਾ ਬਲਾਕ ਦੇ ਖੇਤੀਬਾੜੀ ਅਫ਼ਸਰ ਡਾ: ਸੁਖਮਿੰਦਰ ਸਿੰਘ ਉੱਪਲ ਨੇ ਖੇਤੀ ਭਵਨ ਅੰਮਿ੍ਤਸਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ | ਬਲਾਕ ਵੇਰਕਾ ਦੇ ਖੇਤੀਬਾੜੀ ਅਫ਼ਸਰ ਡਾ: ਸੁਖਮਿੰਦਰ ਸਿੰਘ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਕੈਬਨਿਟ ਮੰਤਰੀ ਡਾ: ਵੇਰਕਾ ਤੇ ਪ੍ਰਗਟ ਸਿੰਘ ਨਾਲ ਮੀਟਿੰਗ

ਅੰਮਿ੍ਤਸਰ/ਅਜਨਾਲਾ 26 ਵਰਪਾਲ (ਸੁਰਿੰਦਰਪਾਲ ਸਿੰਘ ਵਰਪਾਲ, ਗੁਰਪ੍ਰ੍ਰੀਤ ਸਿੰਘ ਢਿੱਲੋਂ)-ਪ੍ਰਾਇਮਰੀ ਪੱਧਰ ਪ੍ਰੋਮੋਸ਼ਨਾਂ ਤੇ ਰੋਸਟਰ ਪ੍ਰਵਾਨਗੀਆਂ ਨੂੰ ਲੈ ਕੇ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ ਦੀ ਮੀਟਿੰਗ ਸਮਾਜਿਕ ਨਿਆਂ ਤੇ ਘੱਟ ਗਿਣਤੀ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਪੰਜਾਬ ਨੂੰ ਦੋਵਾੇ ਰਿਵਾਇਤੀ ਪਾਰਟੀਆਂ ਤੋਂ ਮੁਕਤ ਕਰਾਉਣ ਦੀ ਲੋੜ- ਸੰਧੂ

ਓਠੀਆਂ, 26 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਆ ਰਹੀਆਂ ਵਿਧਾਨ ਸਭਾਂ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਇਸ ਵਾਰ ਪੰਜਾਬ ਨੂੰ ਦੋਵੇਂ ਰਵਾਇਤੀ ਪਾਰਟੀਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਮੁਕਤ ਕਰਾਉਣ ਲਈ ਪੰਜਾਬ ਦੇ ਭਲੇ ਲਈ ਇਸ ਵਾਰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਅਸ਼ਲੀਲ ਵੀਡੀਓ ਵਾਇਰਲ ਮਾਮਲੇ 'ਚ ਲੜਕੀ ਦੇ ਬਿਆਨਾਂ 'ਤੇ ਬਾਬੇ ਖ਼ਿਲਾਫ਼ ਮਾਮਲਾ ਦਰਜ

ਮੱਤੇਵਾਲ, 26 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਥਾਣਾ ਮੱਤੇਵਾਲ ਦੇ ਪਿੰਡ ਕਲੇਰ ਬਾਲਾਪਾਈ ਜਿਥੋਂ ਦੇ ਇਕ ਅਖੌਤੀ ਬਾਬੇ ਵਲੋਂ ਖ਼ੁਦ ਬਣਾਈਆਂ ਗਈਆਂ ਦੋ ਅਸ਼ਲੀਲ ਵੀਡੀਓ ਤੇ ਇਤਰਾਜ ਯੋਗ ਹਾਲਤ 'ਚ ਕੁਝ ਤਸਵੀਰਾਂ ਸੋਸ਼ਲ ...

ਪੂਰੀ ਖ਼ਬਰ »

ਨਾਗ ਕਲਾਂ ਦੇ ਸਰਕਾਰੀ ਸਕੂਲ ਵਿਖੇ ਇਨਾਮ ਵੰਡ ਸਮਾਗਮ

ਮਜੀਠਾ, 26 ਅਕਤੂਬਰ (ਜਗਤਾਰ ਸਿੰਘ ਸਹਿਮੀ)-ਕਸਬਾ ਮਜੀਠਾ ਤੋਂ ਥੋੜੀ ਦੂਰ ਪੈਂਦੇ ਪਿੰਡ ਨਾਗ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਅਨੂ ਬੇਦੀ ਦੀ ਅਗਵਾਈ ਵਿਚ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਸ਼ਹੀਦ ਭਗਤ ਸਿੰਘ ਮੈਮੋਰੀਅਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੰਜਾਬ 'ਚ ਡੀ. ਏ. ਪੀ. ਖਾਦ ਨਾ ਭੇਜ ਕੇ ਕਿਸਾਨਾਂ ਨਾਲ ਧ੍ਰੋਹ ਕਰ ਰਹੀ ਹੈ-ਸਰਜਾ

ਟਾਂਗਰਾ, 26 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਹਰ ਪੱਖ ਤੋਂ ਧ੍ਰੋਹ ਕੀਤਾ ਜਾ ਰਿਹਾ ਹੈ ਤੇ ਹਾੜ੍ਹੀ ਦਾ ਸੀਜ਼ਨ ਸਿਰ 'ਤੇ ਹੋਣ ਦੇ ਬਾਵਜੂਦ ਵੀ ਡੀ. ਏ. ਪੀ. ਖਾਦ ਦੀ ਭਾਰੀ ਕਿੱਲਤ ਹੈ, ਜਿਸ ਕਾਰਨ ਕਿਸਾਨਾਂ 'ਚ ਹਾਹਾਕਾਰ ਮੱਚੀ ਹੋਈ ਹੈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ-ਠੇਕੇਦਾਰ ਨੰਗਲ

ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਸੂਬੇ ਅੰਦਰ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ ਪੰਜਾਬ ਸਰਕਾਰ ਤੁਰੰਤ ਮੁਆਵਜ਼ਾ ਦੇਵੇ ਤੇ ਕਿਸਾਨਾਂ ਨੂੰ ਕੰਟਰੋਲ ਰੇਟ 'ਤੇ ਡੀ.ਏ. ਪੀ ਮੁਹੱਈਆ ਕਰਵਾਉਣ ਨੂੰ ਯਕੀਨੀ ...

ਪੂਰੀ ਖ਼ਬਰ »

ਸਰਹੱਦ 'ਤੇ ਲੱਗਾ ਤਿਰੰਗਾ ਝੰਡਾ ਨੁਕਸਾਨੇ ਜਾਣ 'ਤੇ ਨਵਾਂ ਝੰਡਾ ਲਹਿਰਾਇਆ

ਅਟਾਰੀ, 26 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਜ਼ੀਰੋ ਲਾਈਨ 'ਤੇ ਸਥਿਤ ਅਟਾਰੀ-ਵਾਹਗਾ ਸਰਹੱਦ ਵਿਖੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਭਾਰੀ ਮੀਂਹ-ਗੜੇ ਪੈਣ ਤੇ ਤੇਜ਼ ਹਵਾਵਾਂ ਚੱਲਣ ਨਾਲ ਨੁਕਸਾਨ ਪਹੁੰਚ ਗਿਆ ਸੀ | ਅਟਾਰੀ ਸਰਹੱਦ 'ਤੇ ਤਾਇਨਾਤ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 29 ਨੂੰ ਕੱਢੀ ਜਾਣ ਵਾਲੀ ਰੈਲੀ 'ਚ ਵਰਕਰ ਹੋਣਗੇ ਵੱਡੀ ਗਿਣਤੀ 'ਚ ਸ਼ਾਮਿਲ-ਰਣੀਕੇ

ਜੇਠੂਵਾਲ, 26 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋ੍ਰਮਣੀ ਅਕਾਲੀ ਦਲ ਵਲੋਂ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਬੀ. ਐੱਸ. ਐੱਫ. ਨੂੰ ਪੰਜਾਬ 'ਚ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਦਾ ਅਧਿਕਾਰ ਦੇਣ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਤੇ ਹੋਰਨਾਂ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਅੰਦੋਲਨ ਦੇ ਅੱਜ 11 ਮਹੀਨੇ ਪੂਰੇ ਹੋਣ ਮੌਕੇ ਲਖੀਮਪੁਰ ਖੀਰੀ ਕਾਂਡ ਦੇ ਵਿਰੋਧ 'ਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਲਖੀਮਪੁਰ ਖੀਰੀ ਘਟਨਾ ਸੰਬੰਧੀ ਐਸ.ਡੀ.ਐਮ. ਨੂੰ ਮੰਗ ਪੱਤਰ

ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਪਲਵਿੰਦਰ ਸਿੰਘ ਜੇਠੂਨੰਗਲ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਰਣਬੀਰ ਸਿੰਘ ਮਜੀਠਾ, ਕੁੱਲ ਹਿੰਦ ਕਿਸਾਨ ਸਭਾ ...

ਪੂਰੀ ਖ਼ਬਰ »

ਲਖੀਮਪੁਰ ਖੀਰੀ 'ਚ ਕਿਸਾਨਾਂ ਦੇ ਕਾਤਲਾਂ ਦੀ ਗਿ੍ਫ਼ਤਾਰੀ ਲਈ ਸਬ ਤਹਿਸੀਲ ਅਟਾਰੀ ਦੇ ਬਾਹਰ ਪ੍ਰਦਰਸ਼ਨ

ਅਟਾਰੀ, 26 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਨੇ ਸਬ ਤਹਿਸੀਲ ਅਟਾਰੀ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ | ਪ੍ਰਦਰਸ਼ਨਕਾਰੀ ਕਿਸਾਨਾਂ ਨੇ ਲਖੀਮਪੁਰ ਖੀਰੀ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਦੀ ਬਹਾਲੀ ਲਈ ਜਨਤਕ ਜਥੇਬੰਦੀਆਂ ਵਲੋਂ ਰੋਸ ਮਾਰਚ

ਅੰਮਿ੍ਤਸਰ, 26 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਜਲਿ੍ਹਆਂਵਾਲਾ ਬਾਗ਼ ਦੇ ਮੂਲ ਸਰੂਪ ਪ੍ਰਮਾਣਿਤ ਤੱਥਾਂ ਨਾਲ ਕੀਤੀ ਗਈ ਛੇੜਛਾੜ ਦੇ ਖਿਲਾਫ਼ ਤੇ ਇਸਦੇ ਮੂਲ ਸਰੂਪ ਦੀ ਬਹਾਲੀ ਲਈ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੀ ਅਗਵਾਈ ਹੇਠ ਦਰਜਨਾਂ ਜਨਤਕ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਦਸਮੇਸ਼ ਕਾਲਜ ਫ਼ਾਰ ਵਿਮੈਨ ਦਾ ਨਤੀਜਾ ਰਿਹਾ ਸ਼ਾਨਦਾਰ

ਚੌਕ ਮਹਿਤਾ, 26 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਦਸ਼ਮੇਸ਼ ਕਾਲਜ ਫ਼ਾਰ ਵੂਮੈਨ, ਮਹਿਤਾ ਚੌਂਕ ਦਾ ਬੀ.ਕਾਮ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜਿਆਂ 'ਚ ਦਸਮੇਸ਼ ਕਾਲਜ ਸੰਸਥਾ 'ਚੋਂ ਬੀ. ਕਾਮ ਸਮੈਸਟਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿਖਿਆ ਅਫ਼ਸਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਠਵਾਲ ਵਿਖੇ ਕਮਰੇ ਦਾ ਉਦਘਾਟਨ

ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਠਵਾਲ ਵਿਖੇ ਪਿ੍ੰਸੀਪਲ ਕਵਲਜੀਤ ਸਿਘ ਧੰਜੂ ਦੀ ਅਗਵਾਈ 'ਚ ਸਮਾਗਮ ਕਰਾਇਆ ਗਿਆ | ਜਿਸ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿੰਦਰਬੀਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ | ਸਕੂਲ ...

ਪੂਰੀ ਖ਼ਬਰ »

ਬੇਸਹਾਰਾ ਲੋਕਾਂ ਦਾ ਸਹਾਰਾ ਬਣ ਕੇ ਸੇਵਾ ਕਰਨਾ ਪੁੰਨ ਦਾ ਕੰਮ- ਮਜੀਠੀਆ

ਚੌਕ ਮਹਿਤਾ, 26 ਅਕਤੂਬਰ (ਧਰਮਿੰਦਰ ਸਿੰਘ ਭੰਮਰ੍ਹਾ)-ਪਿੰਡ ਭੋਏਵਾਲ ਵਿਖੇ ਸਹਾਰਾ ਸੇਵਾ ਸੁਸਾਇਟੀ ਵਲੋਂ ਬੇਸਹਾਰਾ ਲੋਕਾਂ ਦੀ ਦੇਖਭਾਲ ਲਈ ਬਣੇ ਰਹਿਣ ਬਸੇਰਾ 'ਸਾਡਾ ਘਰ' ਦਾ ਵਿਸ਼ੇਸ਼ ਦÏਰਾ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਬਿਕਰਮ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜਾ ਦੇਵੇ- ਸਮਰਾ, ਭਕਨਾ

ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ)-ਬੀਤੇ ਦਿਨ ਹੋਈ ਤੇਜ ਬਾਰਸ਼ ਤੇ ਭਾਰੀ ਗੜ੍ਹੇਮਾਰੀ ਨਾਲ ਹਲਕਾ ਮਜੀਠਾ ਦੇ ਅਨੇਕਾਂ ਪਿੰਡਾਂ ਹਮਜਾ, ਅਠਵਾਲ, ਕੋਟਲਾ, ਭੋਮਾ, ਵਡਾਲਾ, ਭੰਗਵਾਂ, ਗਾਲੋਵਾਲੀ, ਵੀਰਮ, ਪੰਧੇਰ, ਮੱਧੀਪੁਰਾ, ਆਦਿ ਪਿੰਡਾਂ ਦੇ ਕਿਸਾਨਾਂ ਦੀ ਝੋਨੇ ਅਤੇ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਦੀ ਮੀਟਿੰਗ

ਅਜਨਾਲਾ, 26 ਅਕਤੂਬਰ (ਐਸ. ਪ੍ਰਸ਼ੋਤਮ)-ਇੱਥੇ ਭਾਜਪਾ ਜ਼ਿਲ੍ਹਾ ਮਜੀਠਾ ਦੇ ਮੁੱਖ ਦਫ਼ਤਰ ਵਿਖੇ ਮੰਡਲ ਪ੍ਰਧਾਨ ਅਸ਼ੋਕ ਕੁਕਰੇਜਾ ਦੀ ਪ੍ਰਧਾਨਗੀ 'ਚ ਜ਼ਿਲੇ੍ਹ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਅਰੇ 'ਸਭ ਦਾ ਸਾਥ, ਸਭ ਦਾ ਵਿਕਾਸ, ਸਭ ...

ਪੂਰੀ ਖ਼ਬਰ »

ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਹਾਣੀ ਸਕੂਲ ਆਫ ਇੰਗਲਿਸ਼ ਵਲੋਂ ਧਮਾਕੇਦਾਰ ਆਫਰ

ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਵਿਦੇਸ਼ਾ 'ਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੇ ਹਾਣੀ ਸਕੂਲ ਆਫ ਇੰਗਲਿਸ਼ ਰਣਜੀਤ ਐਵੀਨਿਊ ਅੰਮਿ੍ਤਸਰ ਨੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਦੀਵਾਲੀ ਮੌਕੇ ...

ਪੂਰੀ ਖ਼ਬਰ »

ਅਰੋੜਾ ਦੀ ਅਗਵਾਈ 'ਚ ਕਾਂਗਰਸੀਆਂ ਦੀ ਇਕੱਤਰਤਾ

ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਜਿੱਤ ਯਕੀਨੀ ਬਣਾਉਣ ਲਈ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਚਲਾਈਆਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੋਰਚੇ 'ਚ ਸ਼ਾਮਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੈਂਕੜੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX