ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  36 minutes ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 3 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 3 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 4 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 4 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 6 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 6 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 7 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 7 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਪਟਿਆਲਾ

ਸੰਯੁਕਤ ਕਿਸਾਨ ਮੋਰਚੇ ਵਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ

ਪਟਿਆਲਾ, 26 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰਦਿਆਂ ਕਿਸਾਨਾਂ ਨੂੰ ਗਿਆਰਾਂ ਮਹੀਨੇ ਪੂਰੇ ਹੋਣ ਉਪਰੰਤ ਅੱਜ ਪੂਰੇ ਦੇਸ਼ 'ਚ ਡੀ. ਸੀ. ਦਫ਼ਤਰਾਂ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਗਏ | ਇਸੇ ਕੜੀ ਤਹਿਤ ਪਟਿਆਲਾ ਡੀ. ਸੀ. ਦਫ਼ਤਰ ਅੱਗੇ ਵੀ ਧਰਨਾ ਦਿੱਤਾ ਗਿਆ | ਇੱਥੇ ਸੰਯੁਕਤ ਮੋਰਚੇ 'ਚ ਸ਼ਾਮਿਲ ਜਥੇਬੰਦੀਆਂ ਜਿਨ੍ਹਾਂ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸ਼ਾਮਿਲ ਹੋਏ | ਮੋਰਚੇ ਵਲੋਂ ਲ਼ਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਚੁੱਕੀ ਗਈ | ਮੰਗ ਕੀਤੀ ਗਈ ਕਿ ਦੋਸ਼ੀਆਂ 'ਚ ਸ਼ਾਮਿਲ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖ਼ਾਸਤ ਕਰਕੇ ਗਿ੍ਫ਼ਤਾਰ ਕੀਤਾ ਜਾਵੇ | ਦੋਸ਼ ਤਹਿ ਕਰਕੇ ਸਜਾ ਦਿੱਤੀ ਜਾਵੇ | ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਨੂੰ ਡੀ. ਸੀ. ਰਾਹੀਂ ਪੱਤਰ ਦਿੱਤਾ ਗਿਆ | ਜਿਸ ਵਿਚ ਮੀਂਹ ਅਤੇ ਗੜੇਮਾਰੀ ਕਾਰਨ ਖ਼ਰਾਬ ਹੋਈ ਝੋਨੇ ਦੀ ਫ਼ਸਲ, ਬਜਾਈ ਕੀਤੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਉਚਿੱਤ ਮੁਆਵਜ਼ੇ ਦੀ ਮੰਗ ਕੀਤੀ ਗਈ | ਕਿਸਾਨਾਂ ਵਲੋਂ ਡੀ.ਏ.ਪੀ ਖਾਦ ਦੀ ਆ ਰਹੀ ਕਿੱਲਤ ਪਿੱਛੇ ਡੀਲਰਾਂ ਵਲੋਂ ਕੀਤੀ ਕਾਲਾ ਬਜਾਰੀ ਨੂੰ ਦੱਸਿਆ ਤੇ ਅਜਿਹੇ ਡੀਲਰਾਂ 'ਤੇ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ | ਕਿਸਾਨਾਂ ਵਲੋਂ ਮੰਗ ਕੀਤੀ ਗਈ ਕਿ ਝੋਨੇ ਦੀ ਖ਼ਰੀਦ ਸੰਬੰਧੀ ਨਮੀ ਦੀ ਮਾਤਰਾ ਦੀ ਸ਼ਰਤ 'ਚ 2 ਪ੍ਰਤੀਸ਼ਤ ਮਿੱਥੀ ਜਾਵੇ | ਕਿਸਾਨ ਆਗੂਆਂ ਵਲੋਂ ਧਿਆਨ 'ਚ ਲਿਆਂਦਾ ਗਿਆ ਕਿ ਕਈ ਮੰਡੀਆਂ 'ਚ ਆੜ੍ਹਤੀਆਂ ਵਲੋਂ ਧੋਖੇ ਨਾਲ ਝੋਨੇ ਦੀਆਂ ਬੋਰੀਆਂ 'ਚ ਵੱਧ ਤੁਲਾਈ ਕੀਤੀ ਜਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਆੜ੍ਹਤੀਆਂ ਦੇ ਕੰਡਿਆਂ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ | ਇਸ ਪ੍ਰਦਰਸ਼ਨ 'ਚ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਨੌਜਵਾਨ ਤੇ ਔਰਤਾਂ ਵਲੋਂ ਸ਼ਮੂਲੀਅਤ ਕੀਤੀ ਗਈ |

ਬਲਦਾਂ ਨਾਲ ਭਰਿਆ ਟਰੱਕ ਗਊ ਰੱਖਿਆ ਦਲ ਨੇ ਫੜਿਆ

ਸਮਾਣਾ, 26 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਹਿੰਦੂ ਸੰਗਠਨਾਂ ਅਤੇ ਗਊ ਰੱਖਿਆ ਦਲ ਦੇ ਆਗੂਆਂ ਵਲੋਂ ਦਿੱਤੀ ਗਈ ਸੂਚਨਾ ਦੇ ਅਧਾਰ 'ਤੇ ਸਿਟੀ ਪੁਲਸ ਨੇ 14 ਬਲਦਾਂ ਨਾਲ ਭਰੇ ਇਕ ਟਰੱਕ ਨੂੰ ਕਾਬੂ ਕੀਤਾ ਹੈ | ਜਦੋਂ ਕਿ ਟਰੱਕ ਚਾਲਕ ਫਰਾਰ ਹੋਣ 'ਚ ਸਫਲ ਰਿਹਾ | ਦੋਸ਼ੀ ਟਰੱਕ ਚਾਲਕ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਐੱਸ. ਡੀ. ਐੱਮ. ਪਾਤੜਾਂ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ

ਪਾਤੜਾਂ, 26 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਪਾਤੜਾਂ ਦੀ ਐੱਸ.ਡੀ.ਐਮ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰ ਕੇ ਲਖੀਮਪੁਰ 'ਚ ਸ਼ਹੀਦ ਕੀਤੇ ਗਏ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ ...

ਪੂਰੀ ਖ਼ਬਰ »

ਘਰ ਦੇ ਬਾਹਰ ਬਣੇ ਥੜੇ੍ਹ ਨੂੰ ਢਾਹੁਣ ਦੀ ਕਾਰਵਾਈ 'ਤੇ ਪੱਖਪਾਤ ਦੇ ਲਾਏ ਦੋਸ਼

ਪਟਿਆਲਾ, 26 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਵਲੋਂ ਕੱਚਾ ਪਟਿਆਲਾ ਦੀ ਗਲੀ ਜੋਤੀ ਰਾਮ 'ਚ ਘਰਾਂ ਦੇ ਬਾਹਰ ਬਣੇ ਚਬੂਤਰਿਆਂ ਨੂੰ ਢਾਹੁਣ 'ਚ ਇੱਥੋਂ ਦੀ ਬਜ਼ੁਰਗ ਔਰਤ ਚਾਂਦ ਰਾਣੀ ਨੇ ਪੱਖਪਾਤ ਦੇ ਦੋਸ਼ ਲਾਏ ਹਨ | ਚਾਂਦ ਰਾਣੀ ਨੇ ਆਖਿਆ ਕਿ ਉਸ ਦੀ ਉਮਰ 70 ਸਾਲ ਹੈ ...

ਪੂਰੀ ਖ਼ਬਰ »

ਡੇਂਗੂ ਨਾਲ ਪਿੰਡ ਕਰਾਲਾ ਦੇ 23 ਸਾਲਾ ਨੌਜਵਾਨ ਦੀ ਮੌਤ

ਬਨੂੜ, 26 ਅਕਤੂਬਰ (ਭੁਪਿੰਦਰ ਸਿੰਘ)-ਬਨੂੜ ਖੇਤਰ 'ਚ ਡੇਂਗੂ ਦਾ ਕਹਿਰ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ¢ ਲੰਘੀ ਦੇਰ ਰਾਤ ਡੇਂਗੂ ਨਾਲ ਪਿੰਡ ਕਰਾਲਾ ਦੇ ਨੌਜਵਾਨ ਕਰਨਜੋਤ ਸਿੰਘ (23) ਦੀ ਮੌਤ ਹੋ ਗਈ | ਪਿੰਡ ਕਰਾਲਾ 'ਚ ਇਕ ਮਹੀਨੇ 'ਚ ਡੇਂਗੂ ਨਾਲ ਇਹ ਤੀਜੀ ਮੌਤ ਹੈ | ਪਿੰਡ ...

ਪੂਰੀ ਖ਼ਬਰ »

ਗੁਰਸ਼ਰਨ ਕੌਰ ਰੰਧਾਵਾ ਵਲੋਂ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਦੇਣ ਸੰਬੰਧੀ ਉਪ ਮੁੱਖ-ਮੰਤਰੀ ਰੰਧਾਵਾ ਨਾਲ ਮੁਲਾਕਾਤ

ਪਟਿਆਲਾ, 26 ਅਕਤੂਬਰ (ਅ.ਸ. ਆਹਲੂਵਾਲੀਆ)-ਭਾਰੀ ਮੀਂਹ ਤੇ ਗੜੇਮਾਰੀ ਨਾਲ ਹਲਕਾ ਸਮਾਣਾ ਦੇ ਕਈ ਪਿੰਡਾਂ 'ਚ ਫ਼ਸਲਾਂ ਨੂੰ ਭਾਰੀ ਨੁਕਸਾਨ ਪੁੱਜਿਆ ਤੇ ਤਬਾਹੀ ਹੋਈ | ਜਿਸ ਸਬੰਧੀ ਕਿਸਾਨਾਂ 'ਚ ਨਿਰਾਸ਼ਾ ਦਾ ਆਲਮ ਛਾਇਆ ਹੋਇਆ ਹੈ ਤੇ ਨਿਰਾਸ਼ਾ ਵਜੋਂ ਕਿਸਾਨਾਂ ਨੇ ਸਮਾਣਾ ...

ਪੂਰੀ ਖ਼ਬਰ »

ਛੁੱਟੀ 'ਤੇ ਗਿਆ ਕੈਦੀ ਜੇਲ੍ਹ ਨਹੀਂ ਪਰਤਿਆ

ਪਟਿਆਲਾ, 26 ਅਕਤੂਬਰ (ਮਨਦੀਪ ਸਿੰਘ ਖਰੌੜ)-ਛੁੱਟੀ (ਪੈਰੋਲ) 'ਤੇ ਗਿਆ ਕੈਦੀ ਦੁਬਾਰਾ ਨਿਰਧਾਰਿਤ ਸਮੇਂ 'ਤੇ ਕੇਂਦਰੀ ਜੇਲ੍ਹ ਪਟਿਆਲਾ 'ਚ ਹਾਜ਼ਰ ਨਹੀਂ ਹੋਇਆ | ਇਸ ਮਾਮਲੇ ਦੀ ਸ਼ਿਕਾਇਤ ਜੇਲ੍ਹ ਸੁਪਰਡੈਂਟ ਨੇ ਥਾਣਾ ਲਹੌਰੀ ਗੇਟ 'ਚ ਦਰਜ ਕਰਵਾਈ ਕਿ ਕੈਦੀ ਨਰਿੰਦਰ ਕੁਮਾਰ 29 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਰਾਜਪੁਰਾ, 26 ਅਕਤੂਬਰ (ਜੀ.ਪੀ. ਸਿੰਘ)-ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਵਾਪਰੇ ਇਕ ਸੜਕ ਹਾਦਸੇ 'ਚ ਪੈਦਲ ਜਾ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਸ਼ੰਭੂ ਦੀ ਪੁਲਿਸ ਨੇ ਅਣਛਾਤੇ ਮੋਟਰਸਾਈਕਲ ਸਵਾਰ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੇ ਉਦਯੋਗਪਤੀਆਂ, ਉਦਮੀਆਂ ਤੇ ਨਿਵੇਸ਼ਕਾਂ ਨੂੰ ਕੀਤਾ ਉਤਸ਼ਾਹਿਤ

ਪਟਿਆਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ, ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਉਦਯੋਗਪਤੀਆਂ, ਉਦਮੀਆਂ ਅਤੇ ਨਿਵੇਸ਼ਕਾਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2021 (ਪ੍ਰੋਗਰੈਸਿਵ ਪੰਜਾਬ ...

ਪੂਰੀ ਖ਼ਬਰ »

ਵਿਦੇਸ਼ ਯਾਤਰਾ ਸੰਬੰਧੀ ਸ਼ਿਕਾਇਤਾਂ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਬਣਿਆ ਨੋਡਲ ਪੁਆਇੰਟ

ਪਟਿਆਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਵਿਦੇਸ਼ ਯਾਤਰਾ, ਵਿਦੇਸ਼ਾਂ 'ਚ ਪੜ੍ਹਾਈ ਤੇ ਰੁਜ਼ਗਾਰ ਸਬੰਧੀ ਹੁੰਦੀ ਧੋਖਾਧੜੀ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰਵੇਸ਼ਨ ਆਫ਼ ਹਿਊਮਨ ਸਮਗਲਿੰਗ ਐਕਟ 2012 ਪੰਜਾਬ ਟਰੈਵਲ ...

ਪੂਰੀ ਖ਼ਬਰ »

ਐਨ.ਆਰ.ਆਈ. ਦਰਸ਼ਨ ਸਿੰਘ ਧਾਲੀਵਾਲ ਨੰੂ ਭਾਰਤ 'ਚ ਦਾਖਲ ਹੋਣ ਤੋਂ ਰੋਕਣ ਦੀ ਕੀਤੀ ਨਿਖੇਧੀ

ਪਟਿਆਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦਿਹਾਤੀ ਹਲਕੇ ਦੇ ਸਾਬਕਾ ਕੌਂਸਲਰਾਂ ਨੇ ਐਨ.ਆਰ.ਆਈ. ਦਰਸ਼ਨ ਸਿੰਘ ਧਾਲੀਵਾਲ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕਣ ਅਤੇ ਭਾਰਤ ਵਿਚ ਦਾਖਲ ਨਾ ਹੋਣ ਦੇ ਫ਼ੈਸਲੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਜ਼ੋਰਦਾਰ ਨਿਖੇਧੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪੈ ਰਹੀ ਹੈ ਦੋਹਰੀ ਮਾਰ ਮੰਡੀਆਂ 'ਚ ਨਹੀਂ ਹੋਣ ਦਿੱਤੀ ਜਾ ਰਹੀ ਝੋਨੇ ਦੀ ਆਮਦ

ਪਟਿਆਲਾ, 26 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਅਨਾਜ ਮੰਡੀ ਪਟਿਆਲਾ ਵਿਖੇ ਝੋਨੇ ਦੀ ਨਮੀ ਚੈੱਕ ਕਰਨ ਉਪਰੰਤ ਮੰਡੀ ਵਿਚ 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲੇ ਝੋਨੇ ਦੀ ਆਮਦ ਨਹੀਂ ਹੋਣ ਦਿੱਤੀ ਜਾ ਰਹੀ | ਜਿਸ ਕਰ ਕੇ ਕਿਸਾਨਾਂ ਦੇ ਖੇਤਾਂ ਵਿਚ ਵਾਢੀ ਤੋਂ ਬਾਅਦ ਝੋਨਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਮੁਲਾਜ਼ਮਾਂ ਵਲੋਂ ਧਰਨਾ

ਪਟਿਆਲਾ, 26 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਏ ਕਲਾਸ ਅਫ਼ਸਰ ਐਸੋਸੀਏਸ਼ਨ ਅਤੇ ਬੀ ਅਤੇ ਸੀ ਗੈਰ ਅਧਿਆਪਨ ਸੰਘ ਵਲੋਂ ਪ੍ਰਧਾਨ ਗੁਰਿੰਦਰਪਾਲ ਸਿੰਘ ਬੱਬੀ ਅਤੇ ਪ੍ਰਧਾਨ ਸ਼ਪਿੰਦਰ ਸਿੰਘ ਦੀ ਅਗਵਾਈ 'ਚ ਉਪ-ਕੁਲਪਤੀ ਦਫ਼ਤਰ ਅੰਦਰ ...

ਪੂਰੀ ਖ਼ਬਰ »

ਹਲਕੇ 'ਚ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਜਲਾਲਪੁਰ

ਰਾਜਪੁਰਾ, 26 ਅਕਤੂਬਰ (ਰਣਜੀਤ ਸਿੰਘ)-ਹਲਕੇ ਵਿਚ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਵੀ ਘਾਟ ਨਹੀਂ ਆਉਣ ਦਿਤੀ ਜਾਵੇਗੀ ਅਤੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ੍ਰੀ ਮਦਨ ਲਾਲ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦੀ ਘਨੌਰ ਬਲਾਕ ਕਮੇਟੀ ਦਾ ਹੋਇਆ ਪੁਨਰਗਠਨ

ਪਟਿਆਲਾ, 26 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਅਧਿਆਪਕ ਸੰਘਰਸ਼ਾਂ ਦੀ ਮੋਹਰੀ ਸਫ਼ਾਂ 'ਚ ਸ਼ਾਮਿਲ ਅਧਿਆਪਕ ਜਥੇਬੰਦੀ 'ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ' ਵਲੋਂ ਪੰਜਾਬ 'ਚ ਸੰਘਰਸ਼ਸ਼ੀਲ ਅਧਿਆਪਕ ਧਿਰਾਂ ਨਾਲ ਕੀਤੀ ਗਈ ਸੂਬਾਈ ਏਕਤਾ ਨੂੰ ਬਲਾਕ ਪੱਧਰ ਤੱਕ ਲਾਗੂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਐੱਸ. ਡੀ. ਐਮ. ਦਫ਼ਤਰ ਮੂਹਰੇ ਦਿੱਤਾ ਰੋਸ ਧਰਨਾ

ਰਾਜਪੁਰਾ, 26 ਅਕਤੂਬਰ (ਜੀ.ਪੀ. ਸਿੰਘ)-ਸੰਯੁਕਤ ਕਿਸਾਨ ਮੋਰਚਾ ਦੇ ਦਿੱਤੇ ਸੱਦੇ 'ਤੇ ਅੱਜ ਸਥਾਨਕ ਮਿੰਨੀ ਸਕੱਤਰੇਤ 'ਚ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਹੱਕੀ ਮੰਗਾਂ ਦੇ ਸਬੰਧੀ ਸ਼ਾਂਤਮਈ ਰੋਸ ਧਰਨਾ ਦਿੰਦਿਆਂ ਐੱਸ.ਡੀ.ਐਮ. ਨੂੰ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਕਾਨੂੰਨੀ ਹੱਕਾਂ ਦੀ ਜਾਣਕਾਰੀ ਦੇਣ ਸੰਬੰਧੀ ਸੈਮੀਨਾਰ

ਸਮਾਣਾ, 26 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਵਿਦਿਆਰਥੀਆਂ ਨੂੰ ਕਾਨੂੰਨੀ ਹੱਕਾਂ ਦੀ ਜਾਣਕਾਰੀ ਦੇਣ ਲਈ ਕਾਨੂੰਨੀ ਸੇਵਾ ਅਥਾਰਿਟੀ ਪਟਿਆਲਾ ਵਲੋਂ ਕਾਨੂੰਨੀ ਸੇਵਾ ਅਥਾਰਿਟੀ ਸਮਾਣਾ ਦੇ ਚੇਅਰਮੈਨ ਮਮਤਾ ਕੱਕੜ ਦੀ ਅਗਵਾਈ 'ਚ ਪਬਲਿਕ ਸਕੂਲ ਸਮਾਣਾ ਵਿਖੇ ਇਕ ਸੈਮੀਨਾਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਇੰਟਰਵਿਊ ਹੁਨਰ ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਪਟਿਆਲਾ, 26 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ, ਦੇ ਡਾ. ਗੰਡਾ ਸਿੰਘ ਕੈਰੀਅਰ ਗਾਈਡੈਂਸ ਅਤੇ ਕਾਉਂਸਲਿੰਗ ਸੈੱਲ ਨੇ ਬੀ.ਕਾਮ, ਬੀ.ਬੀ.ਏ, ਐਮ.ਬੀ.ਏ (ਐਲ.ਡੀ.) ਅਤੇ ਐਮ.ਕਾਮ ਦੇ ਭਾਗ ਤੀਜਾ ਦੇ ਵਿਦਿਆਰਥੀਆਂ ਲਈ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ...

ਪੂਰੀ ਖ਼ਬਰ »

ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਸਰਕਾਰ ਤੁਰੰਤ ਮੁਆਵਜ਼ਾ ਦੇਵੇ-ਰਛਪਾਲ ਸਿੰਘ ਜੋੜਾਂ ਮਾਜਰਾ

ਸਮਾਣਾ, 26 ਅਕਤੂਬਰ (ਗੁਰਦੀਪ ਸ਼ਰਮਾ)-ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦੇ ਮਿਸ਼ਨ ਪੰਜਾਬ 2022 ਦੇ ਕਮੇਟੀ ਮੈਂਬਰ ਰਛਪਾਲ ਸਿੰਘ ਜੋੜਾਂ ਮਾਜਰਾ ਨੇ ਬੀਤੇ ਦਿਨੀਂ ਹਲਕਾ ਸਮਾਣਾ ਦੇ ਦਰਜਨ ਤੋਂ ਵੱਧ ਪਿੰਡਾਂ 'ਚ ਹੋਈ ਬੇਮੌਸਮੀ ਬਰਸਾਤ ਨਾਲ ਹੋਈ ਗੜੇਮਾਰੀ ਕਾਰਨ ਤਬਾਹ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ 'ਚ ਸੇਵਾ ਕਰਨ ਵਾਲਿਆਂ ਨੂੰ ਨਿਰਾਸ਼ ਕਰਨਾ ਮੰਦਭਾਗਾ-ਬੂਟਾ ਸਿੰਘ ਸਿੰਘ ਸ਼ਾਦੀਪੁਰ

ਭੁਨਰਹੇੜੀ, 26 ਅਕਤੂਬਰ (ਧਨਵੰਤ ਸਿੰਘ)-ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਰੱਖੜਾ ਨੂੰ ਦਿੱਲੀ ਹਵਾਈ ਅੱਡੇ ਤੋਂ ਵਾਪਸ ਕਰਨ 'ਤੇ ਅਫ਼ਸੋਸ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਮੰਚ ਏਕਤਾ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਸਖ਼ਤ ਅਲੋਚਨਾ ਕੀਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਖੱਟੜਾ ਵਲੋਂ ਲਏ ਫ਼ੈਸਲੇ ਦਾ ਸਮਰਥਨ ਕਰਦੇ ਹਾਂ-ਬੱਬੀ ਟਿਵਾਣਾ

ਭਾਦਸੋਂ, 26 ਅਕਤੂਬਰ (ਪ੍ਦੀਪ ਦੰਦਰਾਲਾ)-ਸਤਬੀਰ ਸਿੰਘ ਖੱਟੜਾ ਵਲੋਂ ਪਟਿਆਲਾ ਦਿਹਾਤੀ ਇਲਾਕੇ 'ਚ ਪਿਛਲੇ ਦਸ ਸਾਲਾਂ 'ਚ ਲੋਕਾਂ ਦੀ ਸੇਵਾ ਕਰਨ 'ਚ ਜੋ ਭੂਮਿਕਾ ਨਿਭਾਈ ਗਈ ਹੈ ਉਸ ਨੂੰ ਕੋਈ ਵੀ ਅੱਖੋਂ ਪਰੋਖੇ ਨਹੀਂ ਕਰ ਸਕਦਾ | ਇਨ੍ਹਾਂ ਵਿਚਾਰਾਂ ਦਾ ਪ੍ਗਟਾਵਾ ਬੱਬੀ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਲਹਿਰ ਦੇ ਮੈਂਬਰਾਂ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 26 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬੀ ਸਭਿਆਚਾਰ ਲਹਿਰ ਦੇ ਮੈਂਬਰਾਂ ਵਲੋਂ ਪੰਥਕ ਤੇ ਟਕਸਾਲੀ ਸਮੂਹ ਸਮਾਜ ਸੇਵਕ ਬਲਜੀਤ ਸਿੰਘ ਟੋਡਰਵਾਲ ਦੀ ਅਗਵਾਈ 'ਚ ਡੀ. ਸੀ. ਪਟਿਆਲਾ ਨੂੰ ਮਿਲ ਕੇ ਇਕ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ਕਿਹਾ ਕਿ ਮਾਂ ...

ਪੂਰੀ ਖ਼ਬਰ »

ਸਰਕਾਰ ਦੁਆਰਾ ਸਿਹਤ ਕਰਮਚਾਰੀਆਂ ਨਾਲ ਬੈਠਕ, ਰੋਸ ਰੈਲੀ 29 ਨੂੰ

ਪਟਿਆਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸਿਹਤ ਵਿਭਾਗ ਪੰਜਾਬ ਅਧੀਨ ਕੰਟਰੈਕਟ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਸਰਕਾਰ ਦੁਆਰਾ ਕੋਈ ਠੋਸ ਪਾਲਿਸੀ ਤਿਆਰ ਨਹੀਂ ਕੀਤੀ ਗਈ ਹੈ | ਜਿਸ ਕਾਰਨ ਵਿਭਾਗ ਦੁਆਰਾ ਉਨ੍ਹਾਂ ਨੂੰ ਬਹੁਤ ਹੀ ਘੱਟ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ-ਕਬੀਰ ਦਾਸ

ਨਾਭਾ, 26 ਅਕਤੂਬਰ (ਕਰਮਜੀਤ ਸਿੰਘ)-ਬੀਤੇ ਦਿਨੀਂ ਪੰਜਾਬ ਖ਼ਾਸ ਕਰ ਪਟਿਆਲਾ ਜ਼ਿਲੇ੍ਹ 'ਚ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਕਿਸਾਨਾਂ ਦੇ ਖੇਤਾਂ 'ਚ ਖੜ੍ਹੀ ਅਤੇ ਮੰਡੀ 'ਚ ਪਈ ਫ਼ਸਲ ਦੇ ਵੱਡੇ ਨੁਕਸਾਨ ਦਾ ਪੰਜਾਬ ਸਰਕਾਰ ਬਣਦਾ ਮੁਆਵਜ਼ਾ ਦੇਵੇ | ਇਹ ਗੱਲ ਹਲਕਾ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਸਾਲ 2016 ਦੀਆਂ ਪੁਸਤਕਾਂ ਲਈ ਪੁਰਸਕਾਰ ਐਲਾਨੇ

ਪਟਿਆਲਾ, 26 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ ਪੁਸਤਕਾਂ ਨੂੰ ਸਰਵੋਤਮ ਸਾਹਿਤਕਾਰ ਪੁਰਸਕਾਰ ਤਕਸੀਮ ਕੀਤੇ ਜਾਂਦੇ ਹਨ | ਇਹ ਪੁਰਸਕਾਰਾਂ ਲਈ ਹਰ ਸਾਲ ਜਨਵਰੀ ਤੋਂ ਅਪਰੈਲ ਮਹੀਨੇ ਦੌਰਾਨ ਅਰਜੀਆਂ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਭਿ੍ਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ ਮਨਾਇਆ

ਪਟਿਆਲਾ, 26 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ ਨਿਰਦੇਸ਼ 'ਤੇ ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੀ ਅਗਵਾਈ 'ਚ ਪਟਿਆਲਾ ਰੇਂਜ ਅਧੀਨ ਪੈਂਦੀਆਂ ਯੂਨਿਟਾਂ ਪਟਿਆਲਾ, ਸੰਗਰੂਰ ਅਤੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਦੋ ਦਿਨਾ ਇੰਟਰਾਮਿਓਰਲ ਵਾਲੀਬਾਲ ਚੈਂਪੀਅਨਸ਼ਿਪ ਆਰੰਭ

ਪਟਿਆਲਾ, 26 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਕਰਵਾਈ ਜਾ ਰਹੀ ਦੋ ਦਿਨਾ ਇੰਟਰਾਮਿਓਰਲ (ਅੰਦਰੂਨੀ) ਵਾਲੀਬਾਲ ਚੈਂਪੀਅਨਸ਼ਿਪ 2021 ਅੱਜ ਆਰੰਭ ਹੋ ਗਈ | ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਦੀ ਸ਼ੁਰੂਆਤ ਚਾਰ ਹਾਊਸਜ਼ ...

ਪੂਰੀ ਖ਼ਬਰ »

ਸੂਬਾ ਸਰਕਾਰ ਫ਼ਸਲਾਂ ਦਾ ਬੀਮਾ ਕਰਨ ਦੇ ਨਾਲ ਡੀ. ਏ. ਪੀ. ਖਾਦ ਦੀ ਕਿੱਲਤ ਦੂਰ ਕਰੇ-ਸੁਰਜੀਤ ਸਿੰਘ ਰੱਖੜਾ

ਸਮਾਣਾ, 26 ਅਕਤੂਬਰ (ਗੁਰਦੀਪ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸੂਬੇ ਦੀ ਕਾਂਗਰਸ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਜਿਸ ਤਰ੍ਹਾਂ ਬੀਤੇ ਦਿਨੀਂ ਕੁਦਰਤੀ ਆਫ਼ਤ ਗੜੇਮਾਰੀ ਕਾਰਨ ਕਾਫ਼ੀ ...

ਪੂਰੀ ਖ਼ਬਰ »

ਪਬਲਿਕ ਕਾਲਜ 'ਚ ਵੱਖ-ਵੱਖ ਵਿਸ਼ਿਆਂ 'ਤੇ ਕਰਵਾਇਆ ਕੁਇਜ਼ ਮੁਕਾਬਲਾ

ਸਮਾਣਾ, 26 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਪਬਲਿਕ ਕਾਲਜ ਸਮਾਣਾ ਅਤੇ ਕਾਲਜ ਅਧੀਨ ਚਲਾਏ ਜਾ ਰਹੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਦੇ ਰਾਜਨੀਤੀ ਸ਼ਾਸਤਰ ਅਤੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ ਕਾਲਜ ਪਿ੍ੰਸੀਪਲ ਡਾ. ਜਤਿੰਦਰ ਦੇਵ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਿੰਡ ਬੰਮਣਾ ਵਿਖੇ ਵਾਲਮੀਕਿ ਜੈਅੰਤੀ ਸੰਬੰਧੀ ਸਮਾਗਮ ਕਰਵਾਇਆ

ਸਮਾਣਾ, 26 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਬੰਮਣਾ ਵਿਖੇ ਵਾਲਮੀਕੀ ਜੈਅੰਤੀ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਦਮਨ ਸਿੰਘ ਵਿਰਕ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਮੰਦਿਰ ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਵਲੋਂ ਸਮਾਣਾ ਦੇ 10 ਵਾਰਡਾਂ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸਮਾਣਾ, 26 ਅਕਤੂਬਰ (ਗੁਰਦੀਪ ਸ਼ਰਮਾ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਸਮਾਣਾ ਸ਼ਹਿਰ ਦੇ ਦਸ ਵਾਰਡਾਂ 'ਚ 1.53 ਕਰੋੜ ਰੁਪਏ ਨਾਲ ਮੁਕੰਮਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਟੱਕ ਲਗਾ ਕੇ ਸ਼ੁਰੂਆਤ ਕੀਤੀ | ਉਨ੍ਹਾਂ ਨਾਲ ਨਗਰ ਕੌਂਸਲ ਦੇ ਪ੍ਰਧਾਨ ਅਸ਼ਵਨੀ ਗੁਪਤਾ ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਦਾ ਕੌਮੀ ਫ਼ੰਡ ਕਾਇਮ ਕੀਤਾ ਜਾਵੇ-ਬਹਿਰੂ

ਦੇਵੀਗੜ੍ਹ, 26 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਅੱਜ ਦੇਵੀਗੜ੍ਹ ਵਿਖੇ ਕਿਸਾਨਾਂ ਦੇ ਦੁਖਦਾਈ ਸੰਕਟ 'ਤੇ ਚਰਚਾ ਕਰਦਿਆਂ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਪਿਛਲੇ ਹਫ਼ਤੇ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਚੁੱਪਕੀ ਵਿਖੇ ਕਬੱਡੀ ਲੜਕੀਆਂ ਦਾ ਅੰਤਰ ਯੂਨੀਵਰਸਿਟੀ ਮੁਕਾਬਲਾ

ਸਮਾਣਾ, 26 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲੜਕੀਆਂ ਦਾ ਅੰਤਰ ਕਾਲਜ ਕਬੱਡੀ ਟੂਰਨਾਮੈਂਟ ਨੈਸ਼ਨਲ ਸਰੀਰਕ ਸਿੱਖਿਆ ਕਾਲਜ ਚੁੱਪਕੀ ਵਿਖੇ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਗੁਲਜ਼ਾਰ ਸਿੰਘ ਅੰਤਰਰਾਸ਼ਟਰੀ ਕਬੱਡੀ ...

ਪੂਰੀ ਖ਼ਬਰ »

ਗੁਜਰਾਤ ਯੂਨੀਵਰਸਿਟੀ ਵਿਖੇ ਪੰਜਾਬੀ ਪੁਸਤਕ ਸੈਕਸ਼ਨ ਦੀ ਸਥਾਪਨਾ ਮਾਣ ਵਾਲੀ ਗੱਲ-ਡਾ. ਦਰਸ਼ਨ ਸਿੰਘ 'ਆਸ਼ਟ'

ਪਟਿਆਲਾ, 26 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਵਰਤਮਾਨ ਸਮੇਂ 'ਚ ਜਦੋਂ ਪੰਜਾਬੀ ਭਾਸ਼ਾ ਦੇ ਵੱਕਾਰ ਨੂੰ ਘਟਾ ਕੇ ਵੇਖਣ ਦੀਆਂ ਚਾਲਾਂ ਸਾਹਮਣੇ ਆ ਰਹੀਆਂ ਹਨ, ਅਜਿਹੀ ਸਥਿਤੀ 'ਚ ਗੁਜਰਾਤ ਯੂਨੀਵਰਸਿਟੀ ਅਹਿਮਦਾਬਾਦ ਦੀ ਮੇਨ ਲਾਇਬ੍ਰੇਰੀ ਵਿਖੇ ਪੰਜਾਬੀ ਪੁਸਤਕ ਸੈਕਸ਼ਨ ...

ਪੂਰੀ ਖ਼ਬਰ »

ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਵਲੋਂ ਕਾਲੀ ਦੀਵਾਲੀ ਮਨਾਉਣ ਸਮੇਤ ਅੱਜ ਤੋਂ ਵੱਡਾ ਸੰਘਰਸ਼ ਵਿੱਢਣ ਦਾ ਐਲਾਨ

ਪਟਿਆਲਾ, 26 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਕੌਂਸਲ ਆਫ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਜੂਨੀਅਰ ਇੰਜੀਨੀਅਰਜ਼ ਕੇਡਰ ਦੀਆਂ ਪੈਂਡਿੰਗ ਮੰਗਾਂ ਪ੍ਰਤੀ ਪਾਵਰ ਮੈਨੇਜਮੈਂਟ ਦੇ ਕਥਿਤ ਗੈਰ ਸੰਜੀਦਾ ਰਵੱਈਏ ਵਿਰੁੱਧ ਕਾਲੀ ਦੀਵਾਲੀ ਮਨਾਉਣ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਮਿਸ਼ਨ ਦੀ ਪਲੇਠੀ ਬੈਠਕ 'ਚ ਘਰ-ਘਰ ਸਵੱਛ ਜਲ ਪਹੁੰਚਾਉਣ 'ਤੇ ਚਰਚਾ ਚੱਲ ਰਹੇ ਪ੍ਰਾਜੈਕਟਾਂ ਦੀ ਬੈਠਕ 'ਚ ਸਮੀਖਿਆ 1rray

ਪਟਿਆਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਹਰ ਘਰ ਪੀਣ ਵਾਲਾ ਸਾਫ਼-ਸੁਥਰਾ ਜਲ ਉਪਲਬਧ ਕਰਵਾਉਣ ਤੇ ਹਰ ਘਰ 'ਚ ਪਖਾਨੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰ 'ਤੇ ਨੋਟੀਫਾਈ ਕੀਤੀ ਗਈ ਜਲ ਸਪਲਾਈ ਅਤੇ ...

ਪੂਰੀ ਖ਼ਬਰ »

ਦਿ ਮਿਲੇਨੀਅਮ ਸਕੂਲ ਵਿਖੇ ਸਵੈ-ਰੱਖਿਆ ਕੈਂਪ ਲਗਾਇਆ

ਪਟਿਆਲਾ, 26 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਅੱਜ ਦਿ ਮਿਲੇਨੀਅਮ ਸਕੂਲ, ਪਟਿਆਲਾ ਵਿਖੇ ਸਵੈ-ਰੱਖਿਆ ਕੈਂਪ (ਸਵੈ-ਰੱਖਿਆ ਕੈਂਪ) ਲਗਾਇਆ ਗਿਆ | ਇਸ ਕੈਂਪ 'ਚ ਤੀਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਭ ਤੋਂ ਪਹਿਲਾਂ ਸਕੂਲ ਦੀ ਪਿ੍ੰਸੀਪਲ ਵਿਨੀਤਾ ...

ਪੂਰੀ ਖ਼ਬਰ »

ਡੀ. ਏ. ਵੀ. ਨੇ 'ਏਕ ਭਾਰਤ ਸੇ੍ਰਸ਼ਠ ਭਾਰਤ' ਪ੍ਰੋਜੈਕਟ ਦੀ ਸ਼ੁਰੂਆਤ ਜ਼ੋਰਦਾਰ ਢੰਗ ਨਾਲ ਕੀਤੀ

ਪਟਿਆਲਾ, 26 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਡੀ.ਏ.ਵੀ. ਪਬਲਿਕ ਸਕੂਲ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤਾ ਗਿਆ 'ਏਕ ਭਾਰਤ ਸੇ੍ਰਸ਼ਠ ਭਾਰਤ' ਪ੍ਰੋਜੈਕਟ ਸ਼ੁਰੂ ਕੀਤਾ | ਇਸ ਉੱਦਮ ਤਹਿਤ ਸਕੂਲ ਦੇ ਵਿਹੜੇ 'ਚ ਪਾਣੀ ਦੀ ਕਮੀ ਅਤੇ ਇਸ ਦੀ ਸੰਭਾਲ ਉੱਤੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੇ ਤਜਰਬਿਆਂ ਤੋਂ ਸੇਧ ਲੈਣ ਬਾਕੀ ਕਿਸਾਨ-ਸੰਦੀਪ ਹੰਸ

ਨਾਭਾ, 26 ਅਕਤੂਬਰ (ਕਰਮਜੀਤ ਸਿੰਘ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਮੌਜੂਦਾ ਬਦਲਦੇ ਦੌਰ ਦੇ ਮੱਦੇਨਜ਼ਰ ਖੇਤੀ ਮਾਹਿਰਾਂ ਦੀਆਂ ਸਿਫ਼ਾਰਸ਼ਾਂ 'ਤੇ ਅਮਲ ਕਰਦਿਆਂ ਰਵਾਇਤੀ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਤੇ ਖੇਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX