ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  about 1 hour ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 4 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 4 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 4 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 5 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 5 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 6 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 5 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 7 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 7 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 7 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 8 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 8 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 8 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 9 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 9 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਮੋਗਾ

ਕਿਸਾਨਾਂ ਦੀ ਫ਼ਸਲ ਖ਼ਰੀਦਣ 'ਚ ਚੰਨੀ ਸਰਕਾਰ ਹੋਈ ਫ਼ੇਲ੍ਹ ਸਾਬਤ-ਵਿਧਾਇਕ ਸਿੰਘ ਮਨਜੀਤ ਬਿਲਾਸਪੁਰ

ਮੋਗਾ, 26 ਅਕਤੂਬਰ (ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇ ਵਾਲਾ, ਮਨਜੀਤ ਸਿੰਘ ਬਿਲਾਸਪੁਰ, ਨਵਦੀਪ ਸੰਘਾ, ਅੰਮਿ੍ਤਪਾਲ ਸਿੰਘ ਸਿੱਧੂ, ਦਵਿੰਦਰਜੀਤ ਸਿੰਘ ਢੋਸ ਦੀ ਅਗਵਾਈ ਹੇਠ ਜ਼ਿਲ੍ਹਾ ਇਕਾਈ ਅੱਜ ਜ਼ਿਲੇ੍ਹ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ ਅਤੇ ਕਿਸਾਨ ਭਰਾਵਾਂ ਦੀ ਸਾਰ ਲਈ ਅਤੇ ਉਨ੍ਹਾਂ ਕਿਹਾ ਕਿ 15-20 ਦਿਨ ਹੋ ਗਏ ਹਨ ਕਿ ਸਾਡਾ ਕਿਸਾਨ ਆਪਣੀ ਫ਼ਸਲ ਲਈ ਮੰਡੀਆਂ ਵਿਚ ਬੈਠਾ ਖੱਜਲ ਹੋ ਰਿਹਾ ਹੈ ਅਤੇ ਚੰਨੀ ਸਾਬ ਕੈਮਰੇ ਦੇ ਅੱਗੇ ਸਿਰਫ਼ ਝੂਠੇ ਲਾਰੇ ਲਗਾ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰ ਰਹੇ ਹਨ, ਚੰਨੀ ਸਰਕਾਰ ਫ਼ਸਲ ਦੀ ਖ਼ਰੀਦ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ | ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਕਿਸਾਨ ਦੀ ਹਾਲਤ ਅੱਜ ਬਹੁਤ ਤਰਸਯੋਗ ਹੈ ਕਿਸਾਨ ਅੱਜ ਆਪਣੇ ਹੱਕੀ ਮੰਗਾਂ ਲਈ ਨਾ ਸਿਰਫ਼ ਕੇਂਦਰ ਨਾਲ ਲੜਾਈ ਲੜ ਰਿਹਾ ਹੈ ਅਤੇ ਦੂਸਰੇ ਪਾਸੇ ਕੁਦਰਤ ਵੀ ਸਾਥ ਨਹੀਂ ਦੇ ਰਹੀ ਹੈ, ਜਿੱਥੇ ਬਰਸਾਤ ਕਰਕੇ ਕਿਸਾਨਾਂ ਦੀ ਫ਼ਸਲ ਤਬਾਹ ਹੋ ਗਈ ਅਤੇ ਗੁਲਾਬੀ ਸੁੰਡੀ ਕਰਕੇ ਕਿਸਾਨਾਂ ਦਾ ਨਰਮਾ ਤਬਾਹ ਹੋ ਗਿਆ ਅਤੇ ਹੁਣ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਰੁਲ ਰਹੀ ਹੈ | ਕਿਸਾਨ ਪਿਛਲੇ ਪੰਦਰਾਂ ਵੀਹ ਦਿਨਾਂ ਤੋਂ ਆਪਣੀਆਂ ਫ਼ਸਲਾਂ ਲੈ ਕੇ ਮੰਡੀਆਂ ਵਿਚ ਬੈਠੇ ਹੋਏ ਹਨ ਅਤੇ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਿਹਾ ਨਾ ਹੀ ਕੇਂਦਰ ਸਰਕਾਰ ਦੀਆਂ ਏਜੰਸੀਆਂ ਅਤੇ ਨਾ ਹੀ ਪੰਜਾਬ ਸਰਕਾਰ ਦੀਆਂ ਏਜੰਸੀਆਂ ਕਿਸਾਨਾਂ ਦੀਆਂ ਫ਼ਸਲਾਂ ਖ਼ਰੀਦ ਰਹੀਆਂ ਹਨ, ਉਨ੍ਹਾਂ ਕਿਹਾ ਕਿ ਅੱਜ ਅਸੀਂ ਆਪ ਆ ਕੇ ਕਿਸਾਨਾਂ ਦਾ ਹਾਲ ਜਾਣਨ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਨੇ ਦੱਸਿਆ ਕਿ ਝੋਨਾ ਘੱਟ ਮੁੱਲ 'ਤੇ ਖ਼ਰੀਦਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼ਾਇਦ ਕੇਂਦਰ ਸਰਕਾਰ ਅਤੇ ਪੰਜਾਬ ਦੀ ਚੰਨੀ ਸਰਕਾਰ ਕਿਸਾਨਾਂ ਨਾਲ ਇਸ ਗੱਲ ਦਾ ਬਦਲਾ ਲੈ ਰਹੀ ਹੈ ਕਿ ਪਿਛਲੇ ਇਕ ਸਾਲ ਤੋਂ ਲਗਾਤਾਰ ਕਿਸਾਨ ਤਿੰਨ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਿਹਾ ਹੈ | ਪਹਿਲਾਂ ਇਨ੍ਹਾਂ ਨੇ ਖ਼ਰੀਦ ਜਿਹੜੀ ਸੀ ਉਹ 3 ਅਕਤੂਬਰ ਦੀ ਬਜਾਏ 10 ਅਕਤੂਬਰ ਕੀਤੀ ਪਰ ਲੋਕਾਂ ਦੇ ਸੰਘਰਸ਼ ਦੇ ਦਬਾਅ ਹੇਠਾਂ ਆ ਕੇ ਫ਼ਸਲਾਂ ਦੀ ਖ਼ਰੀਦ ਦਾ ਆਰਡਰ 3 ਅਕਤੂਬਰ ਨੂੰ ਦੇਣਾ ਪਿਆ | ਪਰ ਹੁਣ ਵੀ ਨਮੀ ਦਾ ਬਹਾਨਾ ਬਣਾ ਕੇ ਜਾਂ ਕੋਈ ਹੋਰ ਬਹਾਨਾ ਬਣਾ ਕੇ ਕਿਸਾਨਾਂ ਦੀ ਫ਼ਸਲ ਮੰਡੀਆਂ ਤੋਂ ਨਹੀਂ ਚੁੱਕੀ ਜਾ ਰਹੀ | ਸਰਕਾਰਾਂ ਦੇ ਬੰਦ ਪਏ ਕੰਨਾਂ ਨੂੰ ਖੋਲ੍ਹਣ ਵਾਸਤੇ ਆਮ ਆਦਮੀ ਪਾਰਟੀ ਹਰ ਪੱਧਰ 'ਤੇ ਆਵਾਜ਼ ਬੁਲੰਦ ਕਰੇਗੀ | ਨਵਦੀਪ ਸੰਘਾ ਨੇ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਨੁਕਸਾਨ ਝੱਲ ਰਹੇ ਕਿਸਾਨਾਂ ਦਾ ਮੰਡੀਆਂ ਵਿਚ ਜਾ ਕੇ ਹਾਲ ਚਾਲ ਪੁੱਛਿਆ ਅਤੇ ਚੰਨੀ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਿਸਾਨ ਭਰਾਵਾਂ ਨੂੰ ਉਨ੍ਹਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇ | ਅੰਮਿ੍ਤਪਾਲ ਸਿੱਧੂ ਨੇ ਕਿਹਾ ਇਕ ਪਾਸੇ ਅਯੋਗ ਸਰਕਾਰ ਅਤੇ ਦੂਜੇ ਪਾਸੇ ਖ਼ਰਾਬ ਮੌਸਮ, ਪਰ ਮੀਂਹ ਦੇ ਅਸਾਰ ਦੇਖਦਿਆਂ ਵੀ ਸਰਕਾਰ ਵਲੋਂ ਝੋਨਾ ਚੁੱਕਣ ਵਿਚ ਕੋਈ ਤੇਜ਼ੀ ਨਾ ਦਿਖਾਉਣਾ ਇਹ ਸਿੱਧ ਕਰ ਦਿੰਦਾ ਹੈ ਕਿ ਇਹ ਸਿਰਫ਼ ਗੱਲਾਂ ਵਿਚ ਹੀ ਕਿਸਾਨ ਹਿਤੈਸ਼ੀ ਨੇ, ਜ਼ਮੀਨੀ ਹਕੀਕਤ ਤਾਂ ਇਹ ਹੈ ਕਿ ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰਿਆਂ 'ਤੇ ਬਸ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ ਵਧਾਉਣ ਵਿਚ ਲੱਗੀ ਹੈ | ਦਵਿੰਦਰਜੀਤ ਸਿੰਘ ਢੋਸ ਨੇ ਕਿਹਾ ਕਿ ਚੰਨੀ ਸਾਬ੍ਹ ਨੂੰ ਬੈਨਰਾਂ 'ਤੇ ਫ਼ੋਟੋਆਂ ਲਗਵਾਉਣ ਤੋਂ ਵਿਹਲ ਕੱਢ ਕੇ ਮੰਡੀਆਂ 'ਚ ਕਿਸਾਨਾਂ ਕੋਲ ਆ ਕੇ ਸਮੱਸਿਆਵਾਂ ਦਾ ਹੱਲ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਅਮਨ ਰਖਰਾ, ਸੁਖਦੀਪ ਧਾਮੀ, ਦੀਪਕ ਸਮਾਲਸਰ, ਜਗਵੰਤ ਬੈਸ, ਵਿਕਰਮਜੀਤ ਘਾਤੀ, ਮਨਪ੍ਰੀਤ ਰਿੰਕੂ, ਗੁਰਪ੍ਰੀਤ ਮਨਚੰਦਾ, ਰਾਜਾ, ਸੁਖਦਰਸ਼ਨ ਗਰੇਵਾਲ, ਅਮਨ ਪੰਡੋਰੀ, ਇਕੱਤਰ ਸਿੰਘ ਗਿੱਲ, ਹਰਮੇਲ ਫ਼ੌਜੀ, ਨਛੱਤਰ ਮਲੀ, ਜਗਤਾਰ ਸਿੰਘ ਅਤੇ ਹੋਰ ਆਪ ਆਗੂ ਮੌਜੂਦ ਸਨ |

ਕਿਸਾਨ ਜਥੇਬੰਦੀਆਂ ਨੇ ਰੋਸ ਧਰਨਾ ਦੇ ਕੇ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਕੀਤੀ ਮੰਗ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਸਾਹਮਣੇ ਕਿਸਾਨ ਜਥੇਬੰਦੀਆਂ ਨੇ ਰੋਸ ਧਰਨਾ ਦੇ ਕੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਕਿਸਾਨਾਂ ਅਤੇ ਪੱਤਰਕਾਰ ਦੇ ਕਾਤਲਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ 'ਚ ਤਬਦੀਲ ਕਰਨ ਨਾਲ ਲੋਕਾਂ ਦਾ ਰੁਝਾਨ ਹੁਣ ਸਰਕਾਰੀ ਸਕੂਲਾਂ ਵੱਲ ਵਧਿਆ-ਵਿਧਾਇਕ ਡਾ. ਹਰਜੋਤ ਕਮਲ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਪੰਜਾਬ ਸਰਕਾਰ ਨੇ 'ਸਿੱਖਿਆ ਅਤੇ ਸਿਹਤ' ਦੇ ਖੇਤਰ ਵਿਚ ਵੱਡੀਆਂ ਪੁੱਟੀਆਂ ਪੁਲਾਂਘਾਂ ਪੁੱਟਦਿਆਂ ਸੂਬੇ ਦੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਨੂੰ , ਇਨ੍ਹਾਂ ਸਹੂਲਤਾਂ ਦਾ ਲਾਹਾ ਦਿੱਤਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਦੇ ਪਿੰਡ ਘਲੋਟੀ ਵਿਖੇ ਹੋਵੇਗੀ ਫ਼ੌਜ ਦੀ ਭਰਤੀ ਰੈਲੀ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਸੰਬਰ, 2021 ਵਿਚ ਭਾਰਤੀ ਸੈਨਾ ਵਲੋਂ ਜ਼ਿਲ੍ਹਾ ਮੋਗਾ ਵਿਖੇ ਭਰਤੀ ਰੈਲੀ ਕਰਵਾਈ ਜਾ ਰਹੀ ਹੈ, ਜਿਸ ਵਿਚ ਜ਼ਿਲ੍ਹਾ ਮੋਗਾ, ਮੋਹਾਲੀ, ਰੋਪੜ, ਲੁਧਿਆਣਾ ਅਤੇ ਮਲੇਰਕੋਟਲਾ ਨਾਲ ਸਬੰਧਿਤ ਉਮੀਦਵਾਰ ਭਾਗ ਲੈ ਸਕਣਗੇ | ਇੀ ...

ਪੂਰੀ ਖ਼ਬਰ »

ਟਰੈਫ਼ਿਕ ਐਜੂਕੇਸ਼ਨ ਸੈੱਲ ਨੇ ਕੈਂਪ ਲਾ ਕੇ ਕੀਤਾ ਜਾਗਰੂਕ

ਮੋਗਾ, 26 ਅਕਤੂਬਰ (ਅਸ਼ੋਕ ਬਾਂਸਲ)-ਟਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਟੈਂਪੂ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਨਸ਼ਿਆਂ ਦੇ ਖ਼ਿਲਾਫ਼, ਵਾਹਨਾਂ ਦੇ ਕਾਗ਼ਜ਼ ਪੂਰੇ ਰੱਖਣ, ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ, ਵਾਹਨਾਂ ਤੇ ਹਾਈ ਸਕਿਉਰਿਟੀ ਨੰਬਰ ਪਲੇਟਾਂ ...

ਪੂਰੀ ਖ਼ਬਰ »

ਸੰਯੁਕਤ ਅਧਿਆਪਕ ਫ਼ਰੰਟ ਨਿਹਾਲ ਸਿੰਘ ਵਾਲਾ ਦੀ ਅਹਿਮ ਮੀਟਿੰਗ

ਨਿਹਾਲ ਸਿੰਘ ਵਾਲਾ, 26 ਅਕਤੂਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-6ਵੇਂ ਪੇ-ਕਮਿਸ਼ਨ 'ਚ ਮੁਲਾਜ਼ਮ ਪੱਖੀ ਸੋਧਾਂ ਦੀ ਮੰਗ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਹੋ ਰਹੀ ਸੂਬਾਈ ਮਹਾਂ ਰੈਲੀ ਨੂੰ ਲੈ ਕੇ ...

ਪੂਰੀ ਖ਼ਬਰ »

ਮੰਨੀ ਹੋਈ ਮੰਗ ਪੂਰੀ ਨਾ ਹੋਣ ਦੇ ਰੋਸ ਵਜੋਂ ਸਮੂਹਿਕ ਬਿਜਲੀ ਕਾਮੇ ਛੁੱਟੀ 'ਤੇ ਜਾਣਗੇ

ਨਿਹਾਲ ਸਿੰਘ ਵਾਲਾ, 26 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਸਬ-ਡਵੀਜ਼ਨ ਬਿਲਾਸਪੁਰ ਵਿਖੇ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਬਿਜਲੀ ਕਾਮਿਆਂ ਵਲੋਂ ਸਬ-ਡਵੀਜ਼ਨ ਬਿਲਾਸਪੁਰ ਦੇ ਪ੍ਰਧਾਨ ਗੁਰਪਿਆਰ ਸਿੰਘ ਮਾਛੀ ਕੇ ਦੀ ਅਗਵਾਈ ਹੇਠ ਵਿਸ਼ੇਸ਼ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਘਰ ਮੂਹਰੇ ਕਿਸਾਨਾਂ ਦਾ ਧਰਨਾ 366 ਵੇਂ ਦਿਨ ਵੀ ਜਾਰੀ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਨਾਲ ਸਬੰਧਿਤ ਲਿਆਂਦੇ ਤਿੰਨ ਕਾਲੇ ਕਾਨੰੂਨਾਂ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਦਿੱਲੀ ਦੀਆਂ ਬਰੂਹਾਂ 'ਤੇ ਚੱਲਦਿਆਂ ਨੂੰ ਅੱਜ 11 ਮਹੀਨੇ ਪੂਰੇ ਹੋ ਗਏ ਹਨ | ਭਾਰਤੀ ਕਿਸਾਨ ...

ਪੂਰੀ ਖ਼ਬਰ »

ਐਸ.ਡੀ. ਕਾਲਜ ਦਾ ਨਤੀਜਾ ਸ਼ਾਨਦਾਰ

ਮੋਗਾ, 26 ਅਕਤੂਬਰ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਏ. ਦੀ ਪ੍ਰੀਖਿਆ ਦੇ ਚੌਥੇ ਸਮੈਸਟਰ ਦੇ ਨਤੀਜੇ ਵਿਚ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਬੀ.ਏ. ...

ਪੂਰੀ ਖ਼ਬਰ »

ਮੀਰੀ-ਪੀਰੀ ਸਿੱਖਿਆ ਸੰਸਥਾ ਕੁੱਸਾ ਦੀ ਵਿਦਿਆਰਥੀ ਕੌਂਸਲ ਦੀ ਚੋਣ ਹੋਈ

ਨਿਹਾਲ ਸਿੰਘ ਵਾਲਾ, 26 ਅਕਤੂਬਰ (ਸੁਖਦੇਵ ਸਿੰਘ ਖਾਲਸਾ)-ਇਲਾਕੇ ਦੀ ਨਾਮਵਰ ਮੀਰੀ-ਪੀਰੀ ਸਿੱਖਿਆ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ. ਦੀ ਅਗਵਾਈ ਹੇਠ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੇ ਸੈਸ਼ਨ 2021-22 ਦੇ ...

ਪੂਰੀ ਖ਼ਬਰ »

ਡਾ. ਜਗਤਾਰ ਸਿੰਘ ਸੇਖੋਂ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਲੋਂ ਸਨਮਾਨਿਤ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਕੋਵੀਡ-19 ਦੀ ਮਹਾਂਮਾਰੀ ਦੌਰਾਨ ਆਪਣੀ ਜਾਨ ਨੂੰ ਜੌਖਮ ਵਿਚ ਪਾ ਕੇ ਕੋਵਿਡ ਦੇ ਮਰੀਜ਼ਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾ ਕੇ ਆਪਣਾ ਫ਼ਰਜ਼ ਨਿਭਾਉਣ ਵਾਲੇ ਹੈਲਥ ਵਰਕਰਾਂ ਅਤੇ ਡਾਕਟਰਾਂ ਨੂੰ ਉਪ ਮੁੱਖ ਮੰਤਰੀ ਤੇ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਦੇ ਫਾਰਮ ਭਰਨ ਲਈ ਕੈਂਪ ਲਗਾਇਆ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਬਿਜਲੀ ਬਿੱਲਾਂ ਦੀ ਮੁਆਫ਼ੀ ਦਾ ਕੈਂਪ ਪਿੰਡ ਦੀ ਧਰਮਸ਼ਾਲਾ ਦੁੱਨੇਕੇ ਵਿਖੇ ਲਖਵੀਰ ਸਿੰਘ ਲੱਖਾ ਮਿੳਾੂਸੀਪਲ ਕੌਂਸਲਰ ਨਗਰ ਨਿਗਮ ਵਲੋਂ ਲਗਵਾਇਆ ਗਿਆ | ਲਗ-ਪਗ 300 ਖਪਤਕਾਰਾਂ ਨੇ ਬਿਜਲੀ ...

ਪੂਰੀ ਖ਼ਬਰ »

ਇਸ ਵਾਰ ਪੰਜਾਬ ਦੇ ਲੋਕ ਕੇਜਰੀਵਾਲ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਨੂੰ ਮੌਕਾ ਦੇਣਗੇ-ਸੰਜੀਵ ਕੋਛੜ

ਕੋਟ ਈਸੇ ਖਾਂ, 26 ਅਕਤੂਬਰ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਹਲਕਾ ਧਰਮਕੋਟ ਤੋਂ ਸੀਨੀਅਰ ਆਗੂ ਸੂਬਾ ਸਕੱਤਰ ਸੰਜੀਵ ਕੋਛੜ ਨੇ ਪੈੱ੍ਰਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 2022 ਵਿਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਬਹੁਤ ਜੋਰ ਨਾਲ ਕੇਜਰੀਵਾਲ ਦੇ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ | ਇਹ ਸੰਸਥਾ ਲਗਾਤਾਰ ਵਿਦੇਸ਼ ਵਿਚ ਪੜਾਈ ਕਰਨ ਦੇ ਚਾਹਵਾਨ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਇਕਾਈ ਭਲੂਰ ਦੀ ਮੀਟਿੰਗ ਹੋਈ

ਨੱਥੂਵਾਲਾ ਗਰਬੀ, 26 ਅਕਤੂਬਰ (ਸਾਧੂ ਰਾਮ ਲੰਗੇਆਣਾ)-ਭਾਰਤੀ ਕਿਸਾਨ ਯੂਨੀਅਨ (ਖੋਸਾ) ਪੰਜਾਬ ਇਕਾਈ ਭਲੂਰ ਦੀ ਮੀਟਿੰਗ ਬਾਘਾ ਪੁਰਾਣਾ ਬਲਾਕ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਜਟਾਣਾ ਦੀ ਅਗਵਾਈ ਵਿਚ ਜਥੇਬੰਦੀ ਦੇ ਦਫ਼ਤਰ ਭਲੂਰ ਵਿਖੇ ਹੋਈ | ਮੀਟਿੰਗ ਦੌਰਾਨ ਸਫਲ ...

ਪੂਰੀ ਖ਼ਬਰ »

ਮਹੀਨਾਵਾਰ ਸਰਕਾਰੀ ਪੈਨਸ਼ਨਾਂ ਨਾ ਮਿਲਣ ਕਾਰਨ ਲੋਕ ਹੋਏ ਭਾਰੀ ਪ੍ਰੇਸ਼ਾਨ

ਨੱਥੂਵਾਲਾ ਗਰਬੀ, 26 ਅਕਤੂਬਰ (ਸਾਧੂ ਰਾਮ ਲੰਗੇਆਣਾ)-ਸਰਕਾਰ ਵਲੋਂ ਵਿਧਵਾ, ਬਜ਼ੁਰਗਾਂ, ਅਪੰਗਾਂ ਅਤੇ ਲੋੜਵੰਦ ਵਿਅਕਤੀਆਂ ਨੂੰ ਜੋ ਮਹੀਨਾਵਾਰ ਪੈਨਸ਼ਨਾਂ ਦਿੱਤੀਆਂ ਜਾਂਦੀਆਂ ਹਨ ਉਹ ਪਿੰਡ ਲੰਗੇਆਣਾ ਪੁਰਾਣਾ ਦੇ ਕੁਝ ਕੁ ਨਗਰ ਨਿਵਾਸੀਆਂ ਨੂੰ ਨਾ ਮਿਲਣ ਕਾਰਨ ...

ਪੂਰੀ ਖ਼ਬਰ »

ਰਾਸ਼ਟਰੀ ਮਾਰਗ 'ਤੇ ਪੱਕੇ ਮੋਰਚੇ ਦੌਰਾਨ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਨਿਹਾਲ ਸਿੰਘ ਵਾਲਾ, 26 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਰਾਸ਼ਟਰੀ ਮਾਰਗ ਲਈ ਅਕਵਾਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੇ ਚੈੱਕ ਨਾ ਮਿਲਣ 'ਤੇ ਮੋਗਾ-ਬਰਨਾਲਾ ਨੈਸ਼ਨਲ ਹਾਈਵੇ 'ਤੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਚੱਲ ਰਿਹਾ ਦਿਨ ਰਾਤ ਦਾ ਪੱਕਾ ਮੋਰਚਾ ਅੱਜ 16ਵੇਂ ...

ਪੂਰੀ ਖ਼ਬਰ »

ਗੁਰੂ ਨਾਨਕ ਬਾਸਕਟਬਾਲ ਅਕੈਡਮੀ ਮੋਗਾ ਨੇ ਸਿਖਲਾਈ ਕੈਂਪ ਲਾਇਆ

ਮੋਗਾ, 26 ਅਕਤੂਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਗੁਰੂ ਨਾਨਕ ਬਾਸਕਟ ਬਾਲ ਅਕੈਡਮੀ ਮੋਗਾ ਵਲੋਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡ ਮੈਦਾਨਾਂ ਨਾਲ ਜੋੜਨ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਸਮਾਜ ਸੇਵੀ ਦੇਵ ਪਿ੍ਆ ...

ਪੂਰੀ ਖ਼ਬਰ »

ਬਲੌਜ਼ਮਜ਼ ਸਕੂਲ ਦੇ ਵਿਦਿਆਰਥੀ ਭਾਸ਼ਨ ਮੁਕਾਬਲਿਆਂ ਵਿਚ ਜੇਤੂ ਰਹੇ

ਕਿਸ਼ਨਪੁਰਾ ਕਲਾਂ, 26 ਅਕਤੂਬਰ (ਅਮੋਲਕ ਸਿੰਘ ਕਲਸੀ)-ਪਿਛਲੇ ਦਿਨੀਂ ਸਹੋਦਿਆ ਸਕੂਲਜ਼ ਲੁਧਿਆਣਾ ਵਲੋਂ ਸੇਂਟ ਥਾਮਸ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਤਿੰਨੇ ਭਾਸ਼ਾਵਾਂ ਦੇ ਗਰੁੱਪ ਏ ਚੌਥੀ ਤੋਂ ਅੱਠਵੀਂ ਅਤੇ ਗਰੁੱਪ ਬੀ ...

ਪੂਰੀ ਖ਼ਬਰ »

ਚੇਅਰਮੈਨ ਦਵਿੰਦਰਪਾਲ ਸਿੰਘ ਪ੍ਰਾਈਮ ਏਸ਼ੀਆ 'ਤੇ ਹੋਏ ਰੂਬਰੂ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪ੍ਰਾਈਮ ਏਸ਼ੀਆ ਟੈਲੀਵਿਜ਼ਨ ਦੇ ਸਰੀ ਦਫ਼ਤਰ ਵਿਖੇ ਕੈਨੇਡਾ ਦੌਰੇ ਦੌਰਾਨ ਸਟੇਟ ਅਵਾਰਡੀ ਦਵਿੰਦਰਪਾਲ ਸਿੰਘ ਦਰਸ਼ਕਾਂ ਦੇ ਰੂਬਰੂ ਹੋਏ | ਉਨ੍ਹਾਂ ਦੇ ਨਾਲ ਜੁਗਰਾਜ ਸਿੰਘ ਕਾਹਲੋਂ ਨੇ ਪੰਜਾਬ ਵਿਚੋਂ ਪਲਾਇਨ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 26 ਅਕਤੂਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਸਥਾ ਇੰਗਲਿਸ਼ ਸਟੂਡੀਓ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਵਾਰ ਸੰਸਥਾ ਨੇ ਨਵਜੋਤ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਸ਼ਾਨਦਾਰ ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 26 ਅਕਤੂਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਇਲਟਸ ਐਂਡ ਇਮੀਗੇ੍ਰਸ਼ਨ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਕਲਾਕਾਰ ਦਿਵਸ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਆਪਣੀ ਵੱਖਰੀ ਪਹਿਚਾਣ ਬਣਾਉਂਦੇ ਹੋਏ ਅੱਗੇ ਵੱਧ ਰਹੀ ਹੈ | ਅੱਜ ...

ਪੂਰੀ ਖ਼ਬਰ »

ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ

ਬਾਘਾ ਪੁਰਾਣਾ, 26 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਕਾਲੇਕੇ ਵਲੋਂ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਗੁਰਦਵਾਰਾ ਨਿਸ਼ਾਨ ਸਾਹਿਬ ਪੱਤੀ ਭਾਗੂ ਪਿੰਡ ਕਾਲੇਕੇ ਵਿਖੇ ਲਗਾਇਆ ਗਿਆ | ਇਸ ਦਸਤਾਰ ਸਿਖਲਾਈ ਕੈਂਪ 'ਚ ਪਿੰਡ ਦੇ ...

ਪੂਰੀ ਖ਼ਬਰ »

ਸੈਟੇਲਾਈਟ ਮਸ਼ੀਨ ਨਾਲ ਹੋਈ ਠੱਠੀ ਭਾਈ ਦੇ ਮਾੜੀ ਵਾਲੇ ਅੱਡੇ ਸਾਹਮਣੀ ਵਿਵਾਦਿਤ ਗਲੀ ਦੀ ਨਿਸ਼ਾਨਦੇਹੀ

ਠੱਠੀ ਭਾਈ, 26 ਅਕਤੂਬਰ (ਜਗਰੂਪ ਸਿੰਘ ਮਠਾੜੂ)-ਥਾਣਾ ਸਮਾਲਸਰ ਹੇਠਲੇ ਪਿੰਡ ਠੱਠੀ ਭਾਈ ਵਿਖੇ ਮਾੜੀ ਮੁਸਤਫ਼ਾ ਵਾਲੇ ਅੱਡੇ ਦੇ ਸਾਹਮਣੇ ਵਾਲੀ ਪਿੰਡ ਵਿਚ ਵੜਦੀ ਮੇਨ ਗਲੀ ਦਾ ਪਿਛਲੇ ਲੰਮੇ ਸਮੇਂ ਤੋਂ ਚੱਲ ਰਿਹਾ ਵਿਵਾਦ ਜਿਉਂ ਦਾ ਤਿਉਂ ਬਣਿਆ ਹੋਇਆ ਹੈ | ਜਿਸ ਦੇ ...

ਪੂਰੀ ਖ਼ਬਰ »

ਪ੍ਰਭਜੀਤ ਸਿੰਘ ਚੌਥੀ ਵਾਰ ਬਣੇ ਸੈਨੇਟ ਮੈਂਬਰ

ਮੋਗਾ, 26 ਅਕਤੂਬਰ (ਗੁਰਤੇਜ ਸਿੰਘ)-ਲੰਬਾ ਸਮਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਬਤੌਰ ਸੈਨੇਟ ਮੈਂਬਰ ਆਪਣੀਆਂ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਪ੍ਰਭਜੀਤ ਸਿੰਘ ਚੌਥੀ ਵਾਰ ਫਿਰ ਸੈਨੇਟ ਮੈਂਬਰ ਦੀ ਚੋਣ ਜਿੱਤ ਗਏ ਹਨ | ਪ੍ਰਭਜੀਤ ਸਿੰਘ ਦੇ ਸੈਨੇਟ ਮੈਂਬਰ ਬਣਨ 'ਤੇ ...

ਪੂਰੀ ਖ਼ਬਰ »

2022 ਦੀਆਂ ਚੋਣਾਂ 'ਚ ਆਪ ਪਾਰਟੀ ਦੀ ਸਰਕਾਰ ਬਣੇਗੀ-ਡਾ. ਅਮਨ ਅਰੋੜਾ

ਮੋਗਾ, 26 ਅਕਤੂਬਰ (ਗੁਰਤੇਜ ਸਿੰਘ)-ਸੂਬੇ ਦੇ ਲੋਕ ਰਵਾਇਤੀ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਤੋਂ ਪੂਰੀ ਤਰਾਂ ਅੱਜ ਚੁੱਕੇ ਹਨ ਕਿਉਂਕਿ ਇਨ੍ਹਾਂ ਦੋਹੇ ਹੀ ਸਰਕਾਰਾਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਤਰੱਕੀ ਦੇਣ ਵਿਚ ਨਾਕਾਮਯਾਬ ਰਹੀਆਂ ਹਨ ਇਸ ਲਈ ਲੋਕ ...

ਪੂਰੀ ਖ਼ਬਰ »

ਮੈਡੀਸਨ ਬੂਟੇ ਲਗਾ ਕੇ ਹਰਬਲ ਪਾਰਕ ਕੀਤਾ ਤਿਆਰ

ਅਜੀਤਵਾਲ, 26 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬੀੜ ਸੁਸਾਇਟੀ ਫ਼ਰੀਦਕੋਟ ਲੰਬੇ ਸਮੇਂ ਤੋਂ ਪਿੰਡਾਂ ਸ਼ਹਿਰਾਂ ਦੀ ਮੰਗ ਅਨੁਸਾਰ ਹਰਬਲ ਪਾਰਕ ਸਥਾਪਤ ਕਰ ਰਹੀ ਹੈ ਅਤੇ ਵਾਤਾਵਰਨ ਪ੍ਰੇਮੀਆਂ ਦੀ ਮੰਗ ਅਨੁਸਾਰ ਇਸ ਦਾ ਵਿਸਥਾਰ ਕਰ ਰਹੀ ਹੈ ਤਾਂ ਕਿ ਇਸ ਦੀ ਸੁਚੱਜੀ ਵਰਤੋ ...

ਪੂਰੀ ਖ਼ਬਰ »

ਇਨਰ ਵੀਲ ਕਲੱਬ ਰਾਇਲ ਵਲੋਂ ਸੱਭਿਆਚਾਰਕ ਸਮਾਗਮ

ਮੋਗਾ, 26 ਅਕਤੂਬਰ (ਜਸਪਾਲ ਸਿੰਘ ਬੱਬੀ)-ਇਨਰ ਵੀਲ ਕਲੱਬ ਮੋਗਾ ਰਾਇਲ ਵਲੋਂ ਕਰਵਾ-ਚੌਥ 'ਤੇ ਕਲੱਬ ਪ੍ਰਧਾਨ ਪ੍ਰੋਫ਼ੈਸਰ ਬਾਲਾ ਖੰਨਾ ਦੀ ਅਗਵਾਈ ਹੇਠ ਸੱਭਿਆਚਾਰਕ ਸਮਾਗਮ ਤੇ ਮੁਕਾਬਲਾ ਗੋਲਡ ਕੋਸਟ ਕਲੱਬ ਮੋਗਾ ਵਿਖੇ ਕਰਵਾਏ ਗਏ, ਜਿਸ ਵਿਚ 90 ਔਰਤਾਂ ਨੇ ਭਾਗ ਲਿਆ | ਸਮਾਗਮ ...

ਪੂਰੀ ਖ਼ਬਰ »

ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਨੇ ਕਰਮਚਾਰੀਆਂ ਦੀਆਂ ਮੰਗਾਂ ਲਈ ਕੀਤਾ ਰੋਸ ਮਾਰਚ

ਮੋਗਾ, 26 ਅਕਤੂਬਰ (ਜਸਪਾਲ ਸਿੰਘ ਬੱਬੀ)-ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਵਲੋਂ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਰੋਸ ਮਾਰਚ ਦਫ਼ਤਰ ਨਗਰ ਨਿਗਮ ਤੋਂ ਸ਼ਾਮ ਲਾਲ ਚੌਂਕ ਤੱਕ ਕੀਤਾ ਗਿਆ | ਫੈਡਰੇਸ਼ਨ ਦੇ ਪ੍ਰਧਾਨ ਸੇਵਕ ਰਾਮ ਫ਼ੌਜੀ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਅੰਤਰਰਾਸ਼ਟਰੀ ਧੀ ਦਿਵਸ ਦੇ ਮੁਕਾਬਲਿਆਂ ਦੇ ਜੇਤੂ ਸਨਮਾਨਿਤ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ 'ਅੰਤਰ-ਰਾਸ਼ਟਰੀ ਧੀ' ਦਿਵਸ ਮੌਕੇ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ ਸਨ | ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ | ਸੱਤਵੀਂ ਅਤੇ ਅੱਠਵੀਂ ਜਮਾਤ ...

ਪੂਰੀ ਖ਼ਬਰ »

ਗੁਰਪ੍ਰੀਤ ਮਨਚੰਦਾ 'ਆਪ' ਦੇ ਸ਼ਹਿਰੀ ਟਰੇਡ ਵਿੰਗ ਬਾਘਾ ਪੁਰਾਣਾ ਦੇ ਪ੍ਰਧਾਨ ਨਿਯੁਕਤ

ਬਾਘਾ ਪੁਰਾਣਾ, 26 ਅਕਤੂਬਰ (ਕਿ੍ਸ਼ਨ ਸਿੰਗਲਾ)-ਆਮ ਆਦਮੀ ਪਾਰਟੀ ਵਲੋਂ ਅਗਲੇ ਵਰ੍ਹੇ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਸਰਗਰਮੀਆਂ ਜਾਰੀ ਹਨ ਅਤੇ ਵੱਡੇ ਪੱਧਰ 'ਤੇ ਨਿਯੁਕਤੀਆਂ ਕਰਕੇ ਬੂਥ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸੇ ਤਹਿਤ ਬੀਤੇ ...

ਪੂਰੀ ਖ਼ਬਰ »

ਪੰਜਾਬ ਵਾਸੀ ਰਾਜ ਵਿਚ ਤੀਜਾ ਬਦਲ ਲਿਆਉਣ ਲਈ ਉਤਾਵਲੇ-ਸੁਖਦਰਸ਼ਨ ਸਿੰਘ ਦੌਧਰ

ਅਜੀਤਵਾਲ, 26 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਮਿਸ਼ਨ 2022 ਤਹਿਤ ਪੰਜਾਬ ਦੇ ਹਰ ਇਕ ਆਗੂ ਨੂੰ ਪਾਰਟੀ ਦੇ ਲਕਸ਼ ਨੂੰ ਘਰ ਘਰ ਪਹੁੰਚਾਉਣ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪਾਰਟੀ ਦੀਆਂ ਨੀਤੀਆਂ 'ਤੇ ਚਾਨਣਾ ਪਾਉਂਦੇ ਹੋਏ ਜ਼ਿਲ੍ਹਾ ਮੋਗਾ ਦੇ ਸਾਬਕਾ ਮੁਲਾਜ਼ਮ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਯੋਜਨਾ ਤਹਿਤ ਕੇਂਦਰ ਸਰਕਾਰ ਵਲੋਂ ਲੋੜਵੰਦਾਂ ਨੂੰ ਭੇਜੀ ਕਣਕ ਦਾ ਪੰਜਾਬ ਸਰਕਾਰ ਵਲੋਂ ਲਗਾਇਆ ਸੱਤ ਪ੍ਰਤੀਸ਼ਤ ਕੱਟ ਮੁਕੰਮਲ ਕਰੇ-ਕਾਂਝਲਾ

ਅਜੀਤਵਾਲ, 26 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪ੍ਰਧਾਨ ਮੰਤਰੀ ਯੋਜਨਾ ਤਹਿਤ ਲੋੜਵੰਦਾਂ ਨੂੰ ਕੇਂਦਰ ਸਰਕਾਰ ਵਲੋਂ ਭੇਜੀ ਕਣਕ ਦਾ ਰਾਜ ਸਰਕਾਰ ਵਲੋਂ ਲਗਾਇਆ ਸਤ ਪ੍ਰਤੀਸ਼ਤ ਦਾ ਕੱਟ, ਜਲਦੀ ਮੁਕੰਮਲ ਕਰੇ, ਕਿਉਂਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋਣ 'ਤੇ ਕਿਸਾਨਾਂ ਨੇ ਰਾਸ਼ਟਰਪਤੀ ਦੇ ਨਾਂਅ ਸੌਂਪਿਆ ਮੰਗ ਪੱਤਰ

ਬਾਘਾ ਪੁਰਾਣਾ, 26 ਅਕਤੂਬਰ (ਕਿ੍ਸ਼ਨ ਸਿੰਗਲਾ)-ਸੰਯੁਕਤ ਕਿਸਾਨ ਮੋਰਚੇ ਅਨੁਸਾਰ ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪਿੰਡ ਰਾਜੇਆਣਾ ਦੇ ਰਿਲਾਇੰਸ ਪੰਪ 'ਤੇ ਪਿਛਲੇ 13 ਮਹੀਨੇ ਤੋਂ ਲੱਗੇ ਪੱਕੇ ਮੋਰਚੇ ਅਤੇ ਦਿੱਲੀ ਵਿਖੇ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਨੇ ਪਿੰਡ ਮਸਤੇਵਾਲਾ ਅਤੇ ਫ਼ਤਿਹਪੁਰ ਝੁੱਗੀਆਂ ਦੇ ਸਾਂਝੇ ਵਾਟਰ ਵਰਕਸ ਦਾ ਕੀਤਾ ਉਦਘਾਟਨ

ਕੋਟ ਈਸੇ ਖਾਂ, 26 ਅਕਤੂਬਰ (ਨਿਰਮਲ ਸਿੰਘ ਕਾਲੜਾ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨ ਹਲਕਾ ਧਰਮਕੋਟ ਦੇ ਵਿਕਾਸ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਪਿੰਡ ਮਸਤੇਵਾਲਾ ਅਤੇ ਫ਼ਤਿਹਪੁਰ ਝੁੱਗੀਆਂ ਦੇ ਸਾਂਝੇ ਵਾਟਰ ਵਰਕਸ ਦਾ ਉਦਘਾਟਨ ਕੀਤਾ | ਇਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੁਸਾਇਟੀ ਨੇ ਮੇਅਰ ਨਗਰ ਨਿਗਮ ਨੂੰ ਦਿੱਤਾ ਮੰਗ ਪੱਤਰ

ਮੋਗਾ, 26 ਅਕਤੂਬਰ (ਅਸ਼ੋਕ ਬਾਂਸਲ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਵਲੋਂ ਕਾਰਪੋਰੇਸ਼ਨ ਦੀ ਹਦੂਦ ਅੰਦਰ ਵਸਨੀਕਾਂ ਤੋਂ ਪ੍ਰਾਪਰਟੀ ਟੈਕਸ 'ਤੇ ਵਸੂਲ ਕੀਤੇ ਜਾ ਰਹੇ 18 ਪ੍ਰਤੀਸ਼ਤ ਲੇਟ ਪੇਮੈਂਟ ਸਰਚਾਰਜ ਦੀ ਦਰ ਨੂੰ ਤਰਕ ਸੰਗਤ ਬਣਾਉਣ ਲਈ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਸੇਖਾ ਕਲਾਂ ਦੇ ਪ੍ਰਾਇਮਰੀ ਸਕੂਲ 'ਚ ਲਗਾਏ ਬੂਟੇ

ਠੱਠੀ ਭਾਈ, 26 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸਮਾਜ ਸੇਵੀ ਸਾਬਕਾ ਫ਼ੌਜੀ ਸੁਖਦੇਵ ਸਿੰਘ ਸਿੱਧੂ ਟੈਂਟ ਵਾਲਿਆਂ ਦੀ ਅਗਵਾਈ ਵਿਚ ਜੀ.ਓ.ਜੀ. ਚਮਕੌਰ ਸਿੰਘ, ਸਾਬਕਾ ਫ਼ੌਜੀ ਵੀਰ ਸਿੰਘ ਅਤੇ ਮਾਸਟਰ ਸਤਵੰਤ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਕਲਾਂ ਦੇ ਮੁਖੀ ...

ਪੂਰੀ ਖ਼ਬਰ »

ਝੰਡੇਆਣਾ ਸ਼ਰਕੀ ਸਰਕਾਰੀ ਸਕੂਲ ਦੇ ਹਰਬਲ ਪਾਰਕ 'ਚ ਬੂਟੇ ਲਗਾਏ

ਅਜੀਤਵਾਲ, 26 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਬੀੜ ਸੁਸਾਇਟੀ ਫ਼ਰੀਦਕੋਟ ਲੰਬੇ ਸਮੇਂ ਤੋਂ ਪਿੰਡਾਂ ਸ਼ਹਿਰਾਂ ਦੀ ਮੰਗ ਅਨੁਸਾਰ ਹਰਬਲ ਪਾਰਕ ਸਥਾਪਤ ਕਰ ਰਹੀ ਹੈ ਤੇ ਵਾਤਾਵਰਨ ਪ੍ਰੇਮੀਆਂ ਦੀ ਮੰਗ ਅਨੁਸਾਰ ਇਸ ਦਾ ਵਿਸਥਾਰ ਕਰ ਰਹੀ ਹੈ ਤਾਂ ਕਿ ਇਸ ਦੀ ਸੁਚੱਜੀ ਵਰਤੋਂ ...

ਪੂਰੀ ਖ਼ਬਰ »

ਨੰਦੀ ਫਾਊਾਡੇਸ਼ਨ ਨੇ ਬੱਚੀਆਂ ਨੂੰ ਕਿੱਟਾਂ ਵੰਡੀਆਂ

ਧਰਮਕੋਟ, 26 ਅਕਤੂਬਰ (ਪਰਮਜੀਤ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਬੱਡੂਵਾਲ ਵਿਖੇ ਨੰਦੀ ਫਾਊਾਡੇਸ਼ਨ ਅਧੀਨ ਚੱਲ ਰਹੇ ਨੰਨ੍ਹੀ ਕਲੀ ਫ਼ਰੀ ਕੋਚਿੰਗ ਸੈਂਟਰ ਬੱਡੂਵਾਲ ਦੀਆਂ ਸਮੂਹ ਬੱਚੀਆਂ ਨੂੰ ਸਾਦੇ ਸਮਾਗਮ ਰਾਹੀਂ ਕਿੱਟਾਂ ਵੰਡੀਆਂ ਗਈਆਂ | ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪਿੰਡ ਰਣਸੀਂਹ ਕਲਾਂ ਵਿਖੇ ਸੱਚੀ ਸਹੇਲੀ ਬੈਂਕ ਦੀ ਸਥਾਪਨਾ

ਨਿਹਾਲ ਸਿੰਘ ਵਾਲਾ, 26 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਰਪੰਚ ਪਿੰਡ ਦਾ ਰਾਸ਼ਟਰਪਤੀ ਹੁੰਦਾ ਹੈ ਪਰ ਗਿਆਨ ਦੀ ਲੋੜ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਨਿਹਾਲ ਸਿੰਘ ਵਾਲਾ ਦੇ ਪਿੰਡ ਰਣਸੀਂਹ ਕਲਾਂ ...

ਪੂਰੀ ਖ਼ਬਰ »

ਅਸੀਂ ਵਾਅਦੇ ਨਹੀਂ ਕੰਮ ਕਰਨ 'ਚ ਯਕੀਨ ਕਰਦੇ ਹਾਂ- ਮਾਲਵਿਕਾ ਸੂਦ ਸੱਚਰ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅਸੀਂ ਵਾਅਦੇ ਨਹੀਂ ਕਰਦੇ ਬਲਕਿ ਕੰਮ ਕਰਨ 'ਚ ਯਕੀਨ ਰੱਖਦੇ ਹਾਂ ਤੇ ਇਸ ਕਰਕੇ ਹੀ ਸੂਦ ਚੈਰਿਟੀ ਹਰ ਉਸ ਜਗ੍ਹਾ ਉੱਪਰ ਹਰ ਸਮੇਂ ਮਦਦ ਲਈ ਤਿਆਰ ਹੈ ਜਿੱਥੇ ਕਿਸੇ ਵੀ ਜ਼ਰੂਰਤਮੰਦ ਨੂੰ ਸਾਡੀ ਮਦਦ ਦੀ ਲੋੜ ਹੋਏ | ...

ਪੂਰੀ ਖ਼ਬਰ »

ਇੰਦਰਜੀਤ ਚੁਗਾਵਾਂ ਦੀ ਵਾਰਤਕ ਪੁਸਤਕ ਲੋਕ ਅਰਪਣ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪ੍ਰਸਿੱਧ ਪੱਤਰਕਾਰ ਅਤੇ ਸਾਹਿਤਕਾਰ ਇੰਦਰਜੀਤ ਚੁਗਾਵਾਂ (ਯੂ. ਐਸ. ਏ.) ਦੀ ਪਲੇਠੀ ਵਾਰਤਕ ਪੁਸਤਕ 'ਕਿਵ ਕੂੜੈ ਤੁਟੇ ਪਾਲਿ' ਸਾਹਿਤ ਪਾਸਾਰ ਮੰਚ ਵਲੋਂ ਲੋਕ ਅਰਪਣ ਕੀਤੀ ਗਈ | ਪੁਸਤਕ ਲੋਕ ਅਰਪਣ ਕਰਨ ਦੀ ਰਸਮ ...

ਪੂਰੀ ਖ਼ਬਰ »

ਡੇਅਰੀ ਵਿਭਾਗ ਵਲੋਂ ਜਨੇਰ ਵਿਖੇ ਕੈਂਪ

ਕੋਟ ਈਸੇ ਖਾਂ, 26 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ਅਤੇ ਡੇਅਰੀ ਫਾਰਮਿੰਗ ਨਾਲ ਜੁੜੇ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਜ਼ਿਲ੍ਹਾ ਮੋਗਾ ਵਲੋਂ ਹਰਪਾਲ ਸਿੰਘ ...

ਪੂਰੀ ਖ਼ਬਰ »

ਵਿਅਕਤੀਗਤ ਸ਼ਖ਼ਸੀਅਤ ਉਸਾਰੀ, ਨੈਸ ਪ੍ਰੀਖਿਆ ਅਤੇ ਨੈਤਿਕ ਕਦਰਾਂ ਕੀਮਤਾਂ ਵਿਸ਼ੇ 'ਤੇ ਸੈਮੀਨਾਰ

ਕਿਸ਼ਨਪੁਰਾ ਕਲਾਂ, 26 ਅਕਤੂਬਰ (ਅਮੋਲਕ ਸਿੰਘ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪਿ੍ੰਸੀਪਲ ਡਾ: ਦਵਿੰਦਰ ਸਿੰਘ ਛੀਨਾ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਬੱਚਿਆਂ ਦੀ ਵਿਅਕਤੀਗਤ ...

ਪੂਰੀ ਖ਼ਬਰ »

ਆਲ ਇੰਡੀਆ ਮਜ਼੍ਹਬੀ ਸਿੱਖ ਜਥੇਬੰਦੀ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਨਿਹਾਲ ਸਿੰਘ ਵਾਲਾ, 26 ਅਕਤੂਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਵਲੋਂ ਹੰਗਾਮੀ ਮੀਟਿੰਗ ਨਿਹਾਲ ਸਿੰਘ ਵਾਲਾ ਵਿਖੇ ਡਾ. ਬੀ.ਆਰ. ਅੰਬੇਦਕਰ ਨਗਰ 'ਚ ਡਾ. ਜਗਰਾਜ ਸਿੰਘ ਦੇ ਗ੍ਰਹਿ ਵਿਖੇ ਜਥੇਬੰਦੀ ਦੇ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨ ਬੀ.ਐਡ.2020 -22 ਸਮੈਸਟਰ ਪਹਿਲਾ ਦੇ ਨਤੀਜੇ ਵਿਚ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਮੋਗਾ ਦੀਆਂ ਸਾਰੀਆਂ ਹੀ ਵਿਦਿਆਰਥਣਾਂ ਨੇ ਬਹੁਤ ਹੀ ਵਧੀਆ ਅੰਕ ਹਾਸਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX