ਤਾਜਾ ਖ਼ਬਰਾਂ


ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  22 minutes ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  31 minutes ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  52 minutes ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  about 1 hour ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  about 2 hours ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 2 hours ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 3 hours ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 3 hours ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 3 hours ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 3 hours ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 4 hours ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 4 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 4 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 5 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 5 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 5 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 5 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 6 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 6 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 6 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 7 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 7 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 7 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553

ਸੰਗਰੂਰ

ਲਖੀਮਪੁਰ ਖੀਰੀ ਘਟਨਾ 'ਚ ਇਨਸਾਫ਼ ਨਾ ਮਿਲਣ 'ਤੇ ਸੰਗਰੂਰ 'ਚ ਕਿਸਾਨ ਜਥੇਬੰਦੀਆਂ ਵਲੋਂ ਦੋ ਵੱਖ-ਵੱਖ ਧਰਨੇ

ਸੰਗਰੂਰ, 26 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)–ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਦੇ ਦੋਹਾਂ ਗੇਟਾਂ 'ਤੇ ਕਿਸਾਨਾਂ ਵਲੋਂ ਧਰਨੇ ਦਿੱਤੇ ਗਏ | ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ 31 ਜੱਥੇਬੰਦੀਆਂ ਵਲੋਂ ਖ਼ਾਲਸਾ ਸਕੂਲ ਵਾਲੀ ਸੜਕ ਦੇ ਗੇਟ 'ਤੇ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਨਗਰ ਕੌਂਸਲ ਦੀ ਪੁਰਾਣੀ ਇਮਾਰਤ ਨੂੰ ਆਉਂਦੀ ਸੜਕ 'ਤੇ ਰੋਸ ਧਰਨਾ ਦਿੱਤਾ ਗਿਆ | ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ ਜੱਥੇਬੰਦੀ ਦੀ ਸਟੇਜ 'ਤੇ ਰੋਹੀ ਸਿੰਘ ਮੰਗਵਾਲ, ਦਰਬਾਰਾ ਸਿੰਘ ਨਾਗਰਾ, ਮੱਘਰ ਸਿੰਘ ਉੱਭਾਵਾਲ, ਇੰਦਰਪਾਲ ਪੁੰਨਾਵਾਲ, ਜਰਨੈਲ ਸਿੰਘ ਜਹਾਂਗੀਰ, ਹਰਮੇਲ ਸਿੰਘ ਮਹਿਰੋਕ, ਨਿਰਮਲ ਸਿੰਘ ਘਨੌਰ, ਕੁਲਦੀਪ ਜੋਸ਼ੀ ਦੁੱਗਾ, ਜਰਨੈਲ ਸਿੰਘ, ਉੂਧਮ ਸਿੰਘ ਸੰਤੋਖਪੁਰਾ, ਸੰਤ ਰਾਮ ਛਾਜਲੀ, ਅਵਤਾਰ ਸਿੰਘ ਬਾਦਸ਼ਾਹਪੁਰ, ਮੰਗਤ ਰਾਮ ਲੌਂਗੋਵਾਲ ਨੇ ਕਿਹਾ ਕਿ ਲਖੀਮਪੁਰ ਖੀਰੀ 'ਚ ਕਿਸਾਨ ਕਤਲੇਆਮ ਦੀ ਘਟਨਾ ਵਿਚ ਅਜੇ ਤੱਕ ਵੀ ਇਨਸਾਫ਼ ਨਹੀਂ ਮਿਲਿਆ |
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਇਸ ਸੰਬੰਧੀ ਸਖ਼ਤ ਟਿੱਪਣੀਆਂ ਕੀਤੀਆਂ ਹਨ ਅਤੇ ਪੂਰੇ ਦੇਸ਼ ਵਿਚ ਗ਼ੁੱਸੇ ਦੀ ਲਹਿਰ ਹੈ | ਕਿਸਾਨ ਆਗੂਆਂ ਨੇ ਜਿੱਥੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਦੁਹਰਾਇਆ ਉੱਥੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ 'ਚੋਂ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ | ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦਿੱਤੇ ਧਰਨੇ ਦੀ ਅਗਵਾਈ ਜ਼ਿਲ•ਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ ਨੇ ਕੀਤੀ ਸੂਬਾ ਆਗੂ ਜਨਕ ਸਿੰਘ ਭੁਟਾਲ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ |
ਇਸ ਧਰਨੇ ਨੂੰ ਗੋਬਿੰਦਰ ਸਿੰਘ ਮੰਗਵਾਲ, ਰਣਜੀਤ ਸਿੰਘ ਲੌਂਗੋਵਾਲ, ਗੋਬਿੰਦਰ ਸਿੰਘ ਬੱਡਰੁੱਖਾਂ, ਗੁਰਦੀਪ ਸਿੰਘ ਕੰਮੋਮਾਜਰਾ, ਕਰਮਜੀਤ ਸਿੰਘ ਮੰਗਵਾਲ, ਹਰਦੇਵ ਸਿੰਘ ਕੁਲਾਰਾ, ਮਿੱਠੂ ਸਿੰਘ ਕਿਲਾ ਭਰੀਆ, ਜਸਵਿੰਦਰ ਕੌਰ ਬਾਲੀਆ ਨੇ ਸੰਬੋਧਨ ਕੀਤਾ |

ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮ ਅੱਜ ਤੋਂ ਮੁੱਖ ਮੰਤਰੀ ਨਿਵਾਸ ਅੱਗੇ ਸ਼ੁਰੂ ਕਰਨਗੇ ਭੁੱਖ ਹੜਤਾਲ

ਸੰਗਰੂਰ, 26 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਰਾਸ਼ਟਰੀ ਸਿਹਤ ਮਿਸ਼ਨ ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਨੇ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਕਿਹਾ ਕਿ ਰੋਸ-ਪ੍ਰਦਰਸ਼ਨ ਦੀ ਸ਼ੁਰੂਆਤ 28 ਅਕਤੂਬਰ ਨੂੰ ਮੁੱਖ-ਮੰਤਰੀ ...

ਪੂਰੀ ਖ਼ਬਰ »

ਅੱਗ ਲਾਉਣ ਦੀ ਬਜਾਏ ਖੜੀ ਪਰਾਲੀ 'ਚ ਕਣਕ ਦੇ ਬੀਜ ਦਾ ਦਿਉ ਛਿੱਟਾ-ਡਾ. ਮਾਨ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਧਾਲੀਵਾਲ, ਭੁੱਲਰ)-ਸਾਇੰਟਿਫਿਕ ਅਵੇਅਰਨੈੱਸ ਐਂਡ ਸੋਸ਼ਲ ਵੈੱਲਫੇਅਰ ਫੋਰਮ ਦੇ ਪ੍ਰਧਾਨ ਡਾ. ਅਮਰਜੀਤ ਸਿੰਘ ਮਾਨ, ਸਕੱਤਰ ਅਮਰੀਕ ਸਿੰਘ ਗਾਗਾ, ਸਲਾਹਕਾਰ ਬਲਦੇਵ ਸਿੰਘ ਗੋਸਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ...

ਪੂਰੀ ਖ਼ਬਰ »

ਲਸੋਈ ਦੇ ਨੌਜਵਾਨਾਂ ਨੇ ਐਡ. ਝੂੰਦਾਂ ਦੀ ਅਗਵਾਈ 'ਚ ਸ਼੍ਰੋ.ਅ.ਦ.(ਬ) ਦਾ ਫੜਿਆ ਪੱਲ੍ਹਾ

ਕੁੱਪ ਕਲਾਂ, 26 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵੱਡੇ ਪਿੰਡ ਲਸੋਈ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਕਈ ਪਰਿਵਾਰਾਂ ਦੇ ਨੌਜਵਾਨਾਂ ਨੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸੰਗਰੂਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ 12 ਲੱਖ 60 ਹਜ਼ਾਰ ਦੀ ਠੱਗੀ

ਛਾਜਲੀ, 26 ਅਕਤੂਬਰ (ਕੁਲਵਿੰਦਰ ਸਿੰਘ ਰਿੰਕਾ)-ਥਾਣਾ ਛਾਜਲੀ ਵਿਖੇ ਵਿਦੇਸ ਭੇਜਣ ਦੇ ਨਾਮ ਤੇ ਠੱਗੀ ਦਾ ਮਾਮਲਾ ਦਰਜ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਘਨੋੜ ਜੱਟਾਂ ਤੋਂ ਗੁਰਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਦਰਖਾਸਤ ਬਰਿਖ਼ਲਾਫ਼ ਮਨਦੀਪ ਸਿੰਘ ਪੁੱਤਰ ਸਵ: ...

ਪੂਰੀ ਖ਼ਬਰ »

ਬੱਸਾਂ ਰੁਕਣ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਭੁੱਲਰ, ਧਾਲੀਵਾਲ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਪਿੰਡ ਇਕਾਈ ਦੇ ਇਕ ਵਫ਼ਦ ਨੇ ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਮੀਤ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਐਸ.ਡੀ.ਐਮ. ਸੁਨਾਮ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਸੇਵਾ-ਮੁਕਤ ਮੁਲਾਜ਼ਮਾਂ ਨੇ ਵਿਚਾਰੇ ਮਸਲੇ

ਸੰਗਰੂਰ, 26 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਦੇ ਸੇਵਾ ਮੁਕਤ ਨਗਰ ਕੌਂਸਲ ਕਰਮਚਾਰੀਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਰਜਨ ਸਿੰਘ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਵਿਚ ਨਗਰ ਕੌਂਸਲ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਜਨਕ ਰਾਜ ਮਾਨਸਾ ...

ਪੂਰੀ ਖ਼ਬਰ »

ਸੈਕਟਰੀ ਦੇ ਮੁਆਫ਼ੀ ਮੰਗਣ ਤੇ ਨਾਇਬ ਤਹਿਸੀਲਦਾਰ ਦੇ ਝੋਨਾ ਵੇਚਣ ਦੇ ਦਿੱਤੇ ਭਰੋਸੇ 'ਤੇ ਕਿਸਾਨਾਂ ਕੀਤਾ ਧਰਨਾ ਸਮਾਪਤ

ਭਵਾਨੀਗੜ੍ਹ, 26 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਲੰਘੇ ਦਿਨੀਂ ਪਈ ਭਾਰੀ ਬਾਰਸ਼ ਕਾਰਨ ਅਨਾਜ ਮੰਡੀ ਵਿਚ ਖੜੇ ਪਾਣੀ ਨਾਲ ਖ਼ਰਾਬ ਹੋਏ ਝੋਨੇ ਨੂੰ ਪੂਰੇ ਰੇਟਾਂ 'ਤੇ ਵੇਚਣ ਅਤੇ ਮਾਰਕੀਟ ਕਮੇਟੀ ਦੇ ਸੈਕਟਰੀ ਵਲੋਂ ਕਿਸਾਨਾਂ ਨਾਲ ਦੁਰਵਿਵਹਾਰ ਕਰਨ ਨੂੰ ਲੈ ਕੇ ...

ਪੂਰੀ ਖ਼ਬਰ »

ਵਿਜੀਲੈਂਸ ਕਰਮਚਾਰੀਆਂ ਨੇ ਭਿ੍ਸ਼ਟਾਚਾਰ ਮੁਕਤ ਸਮਾਜ ਸਿਰਜਣ ਦੀ ਚੁੱਕੀ ਸਹੁੰ

ਸੰਗਰੂਰ, 26 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਵਿਜੀਲੈਂਸ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਸਿਧਾਰਥ ਚੱਟੋਪਾਧਿਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਮਨਦੀਪ ਸਿੰਘ ਸਿੱਧੂ ਸੀਨੀਅਰ ਪੁਲਿਸ ਕਪਤਾਨ ਵਿਜੀਲੈਂਸ ਬਿਊਰੋ ਪਟਿਆਲਾ ਸ੍ਰੀ ਮਨਦੀਪ ਸਿੰਘ ਸਿੱਧੂ ਦੀ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੂੰ ਫਿਰ ਮਿਲਿਆ ਸਿੱਖਿਆ ਮੰਤਰੀ ਤੋਂ ਲਾਰਾ

ਸੰਗਰੂਰ, 26 ਅਕਤੂਬਰ (ਧੀਰਜ ਪਸ਼ੌਰੀਆ)-ਟੈੱਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਹੈ ਕਿ 25 ਅਕਤੂਬਰ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ 29 ਅਕਤੂਬਰ 'ਤੇ ਪਾ ਦਿੱਤੀ ਗਈ ਹੈ | ਆਪਣੀ ਕੋਠੀ ਦੇ ...

ਪੂਰੀ ਖ਼ਬਰ »

ਪੂਨਮ ਕਾਂਗੜਾ ਗੰਭੀਰ ਰੂਪ 'ਚ ਫੱਟੜ

ਸੰਗਰੂਰ, 26 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਮੈਂਬਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਭਾਰਤੀਯ ਅੰਬੇਡਕਰ ਮਿਸ਼ਨ ਦੇ ਮੁੱਖ ਸਰਪ੍ਰਸਤ ਸ੍ਰੀਮਤੀ ਪੂਨਮ ਕਾਂਗੜਾ ਬੀਤੀ ਦਿਨੀਂ ਗੰਭੀਰ ...

ਪੂਰੀ ਖ਼ਬਰ »

ਵਕੀਲ ਦੀ ਲੜਕੀ ਦੇ ਖੁਦਕੁਸ਼ੀ ਕੇਸ 'ਚ 2 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਸੰਗਰੂਰ, 26 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸ਼ਹਿਰ ਦੇ ਸੁਨਾਮੀ ਗੇਟ ਇਲਾਕੇ ਦੇ ਇਕ ਮਕਾਨ 'ਚ ਵਿਅਹੁਤਾ ਲੜਕੀ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ 2 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਪੰਜਾਬ ਨੂੰ ਬੀ.ਐਸ.ਐਫ. ਹਵਾਲੇ ਕਰਨ ਦੇ ਕੇਂਦਰੀ ਫੁਰਮਾਨ ਦਾ ਕੀਤਾ ਵਿਰੋਧ

ਮਲੇਰਕੋਟਲਾ, 26 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮਾਲੇਰਕੋਟਲਾ ਦੀ ਪ੍ਰਧਾਨ ਜਸਵੰਤ ਸਿੰਘ ਬਨਭੌਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਜਿੱਥੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਸਰਕਾਰ ਦੇ ਨਾਂਹ ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ

ਸੰਗਰੂਰ, 26 ਅਕਤੂਬਰ (ਧੀਰਜ ਪਸ਼ੋਰੀਆ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਅਤੇ ਰਣਧੀਰ ਸਿੰਘ ਨਾਗਰਾ ਲੋਕ ਸਭਾ ਇੰਚਾਰਜ ਨੇ ਆਪਣੀ ਟੀਮ ਸਮੇਤ ਟੈੱਟ ਪਾਸ ਬੀ.ਐੱਡ ਬੇਰੁਜ਼ਗਾਰਾਂ ਦੇ ਪੱਕੇ ਧਰਨੇ 'ਤੇ ਪੁੱਜ ਕੇ ਮਨੀਸ਼ ਫਾਜਲਿਕਾ ਜੋ ਸਿਵਲ ...

ਪੂਰੀ ਖ਼ਬਰ »

ਨੰਬਰਦਾਰੀ ਜੱਦੀ ਪੁਸ਼ਤੀ ਕਰਨ ਦੀ ਕੀਤੀ ਮੰਗ

ਸੰਦੌੜ, 26 ਅਕਤੂਬਰ (ਜੱਸੀ) - ਹਰਿਆਣੇ ਦੀ ਤਰਜ਼ 'ਤੇ ਪੰਜਾਬ ਦੇ ਨੰਬਰਦਾਰਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਮਿਲਣ ਅਤੇ ਪੰਜਾਬ ਦੀ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ | ਇਹ ਪ੍ਰਗਟਾਵਾ ਨੰਬਰਦਾਰ ਸਮਰਾ ਗਰੁੱਪ ਦੇ ਪ੍ਰਧਾਨ ਅਮਰਜੀਤ ਸਿੰਘ ਨੱਥੋਹੇੜੀ, ਨੰਬਰਦਾਰ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਨੇ ਕੀਤਾ ਮਸ਼ਾਲ ਮਾਰਚ

ਸ਼ੇਰਪੁਰ, 26 ਅਕਤੂਬਰ (ਸੁਰਿੰਦਰ ਚਹਿਲ) - ਬੱਬਰ ਅਕਾਲੀ ਲਹਿਰ ਨੂੰ ਸਮਰਪਿਤ ਸ਼ੇਰਪੁਰ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਮਸ਼ਾਲ ਮਾਰਚ ਕੱਢਿਆ ਗਿਆ | ਇਸ ਮੌਕੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਸੁਖਦੀਪ ਹਥਨ ...

ਪੂਰੀ ਖ਼ਬਰ »

ਚੋਰਾਂ ਤੋਂ ਬਰਾਮਦ ਕੀਤੇ ਚੋਰੀ ਕੀਤੇ ਮੋਟਰਸਾਈਕਲ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਸੱਗੂ, ਭੁੱਲਰ, ਧਾਲੀਵਾਲ)-ਸਥਾਨਕ ਸ਼ਹਿਰੀ ਪੁਲੀਸ ਵਲੋਂ ਚੋਰਾਂ ਵਲੋਂ ਚੋਰੀ ਕੀਤੇ ਗਏ ਮੋਟਰਸਾਈਕਲ ਬਰਾਮਦ ਕਰ ਗਰੋਹ ਦੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦਕਿ ਇਕ ਦੀ ਭਾਲ ਕੀਤੀ ਜਾ ਰਹੀ ਹੈ ਇਸ ਸਬੰਧੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦਾ ਹੋਇਆ ਤਾਜਪੋਸ਼ੀ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਲਾਇਨਜ਼ ਕਲੱਬ ਸੁਨਾਮ (ਪ੍ਰਾਈਮ) ਦੇ ਸਾਲ 2021-22 ਦਾ ਤਾਜਪੋਸ਼ੀ ਸਮਾਗਮ ਕਲੱਬ ਚੇਅਰਮੈਨ ਅੰਕੁਰ ਜਖਮੀ, ਸਰਪ੍ਰਸਤ ਡਾ. ਅੰਸੁਮਨ ਫੁੱਲ, ਜੋਨ ਚੇਅਰਪਰਸਨ ਕਰੂਨ ਬਾਂਸਲ (ਕਨੂੰ) ਦੀ ਪ੍ਰਧਾਨਗੀ ਹੇਠ ਕਲਾਸਿਕ ਹੋਟਲ ...

ਪੂਰੀ ਖ਼ਬਰ »

ਐਸ.ਆਰ. ਲੱਧੜ ਨੇ ਪੱਲੇਦਾਰਾਂ ਨਾਲ ਕੀਤੀ ਮੀਟਿੰਗ

ਦਿੜ੍ਹਬਾ ਮੰਡੀ, 26 ਅਕਤੂਬਰ (ਹਰਬੰਸ ਸਿੰਘ ਛਾਜਲੀ)-ਪੱਲੇਦਾਰ ਯੂਨੀਅਨ ਦਿੜ੍ਹਬਾ ਦੇ ਪ੍ਰਧਾਨ ਹਾਕਮ ਸਿੰਘ ਦੀ ਅਗਵਾਈ ਹੇਠ ਪੱਲੇਦਾਰਾਂ ਦੀ ਮੀਟਿੰਗ ਹੋਈ | ਐਸ.ਆਰ. ਲੱਧੜ ਸਾਬਕਾ ਡੀ.ਸੀ. ਸੰਗਰੂਰ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪੱਲੇਦਾਰਾਂ ਨੇ ਸ੍ਰੀ ...

ਪੂਰੀ ਖ਼ਬਰ »

ਰਾਜਾ ਵੜਿੰਗ ਬੇਟੇ ਸਮੇਤ ਪਹੁੰਚੇ ਦਾਮਨ ਥਿੰਦ ਬਾਜਵਾ ਦੇ ਘਰ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਸੱਗੂ, ਭੁੱਲਰ, ਧਾਲੀਵਾਲ)-ਸਥਾਨਕ ਸ਼ਹਿਰ 'ਚ ਅਚਾਨਕ ਕਾਂਗਰਸ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ ਦੇ ਘਰ ਪਹੁੰਚੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੂਰੇ ਦੇਸ਼ ਦੇ ਮਾਣ ਸ਼ਹੀਦ-ਏ-ਆਜ਼ਮ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਪ੍ਰਗਟ ਦਿਵਸ ਮਨਾਉਣ ਸੰਬੰਧੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਸੱਗੂ, ਧਾਲੀਵਾਲ, ਭੁੱਲਰ)-ਜਗਤ ਗੁਰੂ ਭਗਵਾਨ ਬਾਬਾ ਸ੍ਰੀ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਵਸ ਮਨਾਉਣ ਸਬੰਧੀ ਅੱਜ ਵਿਸ਼ਵਕਰਮਾ ਭਵਨ ਸੁਨਾਮ ਵਿਖੇ ਵਿਸ਼ਵਕਰਮਾ ਭਵਨ ਕਮੇਟੀ ਦੀ ਇਕ ਮੀਟਿੰਗ ਕਮੇਟੀ ਦੇ ਪ੍ਰਧਾਨ ਸ੍ਰ ਅਜੈਬ ਸਿੰਘ ...

ਪੂਰੀ ਖ਼ਬਰ »

ਅਮਨ ਅਰੋੜਾ ਮਿਲੇ ਉੱਪ ਮੱੁਖ ਮੰਤਰੀ ਸੋਨੀ ਨੂੰ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਸੱਗੂ, ਧਾਲੀਵਾਲ, ਭੁੱਲਰ)-ਪੰਜਾਬ ਵਿਚ ਦਿਨ ਪ੍ਰਤੀ ਦਿਨ ਡੇਂਗੂ ਦੇ ਕਾਰਨ ਹੋ ਰਹੀਆਂ ਮੌਤਾਂ ਦੇ ਮੁੱਦੇ ਨੂੰ ਲੈ ਕੇ ਸੁਨਾਮ ਤਾੋ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਮਨ ਅਰੋੜਾ, ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਅਤੇ ਨੀਲ ਗਰਗ ...

ਪੂਰੀ ਖ਼ਬਰ »

ਸੰਗਰੂਰ ਜ਼ੋਨਲ ਯੂਥ ਫ਼ੈਸਟੀਵਲ 'ਚ ਰਣਬੀਰ ਕਾਲਜ ਦੇ ਵਿਦਿਆਰਥੀ ਛਾਏ

ਸੰਗਰੂਰ, 26 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਮੂਣਕ ਕਾਲਜ ਵਿਖੇ ਕਰਵਾਏ ਸੰਗਰੂਰ ਜ਼ੋਨ ਦੇ ਜ਼ੋਨਲ ਫ਼ੈਸਟੀਵਲ ਦੌਰਾਨ ਰਣਬੀਰ ਕਾਲਜ ਸੰਗਰੂਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਭਿਆਚਾਰਕ ਵੰਨਗੀਆਂ ਪੇਸ਼ ਕਰਦਿਆਂ ਅਹਿਮ ...

ਪੂਰੀ ਖ਼ਬਰ »

ਨੌਜਵਾਨ ਕਵੀ ਸੰਦੀਪ ਦੇ ਕਾਵਿ ਸੰਗ੍ਰਹਿ 'ਉਹ ਮੈਨੂੰ ਸਾਂਭਣਾ ਜਾਣਦੀ' 'ਤੇ ਹੋਈ ਵਿਚਾਰ ਚਰਚਾ

ਸੰਗਰੂਰ, 26 ਅਕਤੂਬਰ (ਧੀਰਜ ਪਸ਼ੋਰੀਆ)-ਅਦਾਰਾ ਪਰਵਾਜ਼ ਵਲੋਂ ਨੌਜਵਾਨ ਕਵੀ ਸੰਦੀਪ ਸ਼ਰਮਾ ਦੇ ਕਾਵਿ ਸੰਗ੍ਰਹਿ 'ਉਹ ਮੈਨੂੰ ਸਾਂਭਣਾ ਜਾਣਦੀ' ਤੇ ਇਕ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ | ਦੋ ਪੜਾਵਾਂ ਵਿਚ ਹੋਏ ਇਸ ਸਾਹਿਤਕ ਸਮਾਗਮ ਦੇ ਪਹਿਲੇ ਪੜਾਅ ਵਿਚ ਕਾਵਿ ...

ਪੂਰੀ ਖ਼ਬਰ »

ਡਾਇਰੈਕਟਰ ਭੰਗੂ ਨੇ ਕੀਤਾ ਸੁਸਾਇਟੀ ਦਾ ਦੌਰਾ

ਸੂਲਰ ਘਰਾਟ, 26 ਅਕਤੂਬਰ (ਜਸਵੀਰ ਸਿੰਘ ਔਜਲਾ)-ਕਾਂਗਰਸ ਪਾਰਟੀ ਵਲੋਂ ਨਵੇਂ ਬਣਾਏ ਡਾਇਰੈਕਟਰ ਮਾਰਕਫੈੱਡ ਪੰਜਾਬ ਐਡਵੋਕੇਟ ਤਰਲੋਚਨ ਸਿੰਘ ਭੰਗੂ ਨੇ ਪਿੰਡ ਛਾਹੜ ਵਿਖੇ ਕੋਆਪਰੇਟਿਵ ਸੋਸਾਇਟੀ ਦਾ ਦੌਰਾ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਿਸਾਨਾਂ ...

ਪੂਰੀ ਖ਼ਬਰ »

ਸੂਬਾ ਭਾਜਪਾ ਆਗੂ ਚੰਦ ਸਿੰਘ ਚੱਠਾ ਦਾ ਪਿੰਡ ਦੀ ਅਨਾਜ ਮੰਡੀ ਵਿਖੇ ਪਹੁੰਚਣ 'ਤੇ ਕਿਸਾਨਾਂ ਵਲੋਂ ਵਿਰੋਧ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਨਜ਼ਦੀਕੀ ਪਿੰਡ ਚੱਠੇ ਨੰਨਹੇੜਾ ਵਿਖੇ ਸੂਬਾ ਭਾਜਪਾ ਆਗੂ ਚੰਦ ਸਿੰਘ ਚੱਠਾ ਦੇ ਪੁੱਜਣ ਤੇ ਬੀ.ਕੇ.ਯੂ ਏਕਤਾ ਸਿੱਧੂਪੁਰ ਦੇ ਨੌਜਵਾਨਾਂ ਵੱਲੋਂ ਰਣ ਸਿੰਘ ਚੱਠਾ ਦੀ ਅਗਵਾਈ ਦੇ ਵਿਚ ਵਿਰੋਧ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਹਿਮਦਗੜ੍ਹ, 26 ਅਕਤੂਬਰ (ਰਣਧੀਰ ਸਿੰਘ ਮਹੋਲੀ)-ਸਬ ਡਵੀਜ਼ਨ ਅਹਿਮਦਗੜ੍ਹ ਵਿਖੇ ਐਸ.ਡੀ.ਐਮ ਹਰਬੰਸ ਸਿੰਘ ਵਲੋਂ ਮੰਡੀਆਂ ਵਿਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਦੇ ਹੋਏ ਜਾਣਕਾਰੀ ਹਾਸਿਲ ਕੀਤੀ ਗਈ | ਉਨ੍ਹਾਂ ਦਸਿਆ ਕਿ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਸੁਚਾਰੂ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਤੇ ਹੋਰ 15 ਲੋਕ ਭਲਾਈ ਸਕੀਮਾਂ ਲਈ 28, 29 ਨੂੰ ਕੈਂਪ ਲਾਉਣ ਦਾ ਐਲਾਨ

ਮਲੇਰਕੋਟਲਾ, 26 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਮਲੇਰਕੋਟਲਾ ਜ਼ਿਲੇ੍ਹ ਦੇ ਬਸ਼ਿੰਦਿਆਂ ਨੂੰ ਬਿਜਲੀ ਬਿਲ ਮੁਆਫ਼ੀ ਅਤੇ ਹੋਰ 15 ਲੋਕ-ਪੱਖੀ ਸਕੀਮਾਂ ਦਾ ਲਾਭ ਦੇਣ ਅਤੇ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹੇ ਦੀਆਂ ...

ਪੂਰੀ ਖ਼ਬਰ »

ਅਸ਼ੀਰਵਾਦ ਡੇ ਬੋਰਡਿੰਗ ਸਕੂਲ ਝਾੜੋਂ ਵਿਖੇ ਇਕ ਰੋਜ਼ਾ ਵਰਕਸ਼ਾਪ

ਚੀਮਾ ਮੰਡੀ, 26 ਅਕਤੂਬਰ (ਜਗਰਾਜ ਮਾਨ)-ਆਸ਼ੀਰਵਾਦ ਡੇ-ਬੋਰਡਿੰਗ ਸੀਨੀ. ਸੈਕੰ. ਸਕੂਲ ਝਾੜੋਂ ਵਿਖੇ 'ਇੱਕ ਰੋਜ਼ਾ ਰਿਫਰੈਸ਼ਰ ਵਰਕਸ਼ਾਪ' ਲਗਾਈ ਗਈ, ਜਿਸ 'ਚ ਸਾਡੇ ਮੁੱਖ ਬੁਲਾਰੇ ਸ੍ਰ. ਰਾਮਿੰਦਰ ਜੀਤ ਸਿੰਘ ਵਾਸੂ ਅਤੇ ਉਹਨਾਂ ਦੇ ਸਹਾਇਕ ਸਰਦਾਰ ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਸਵੇਰ ਦੇ ਨਾਸ਼ਤੇ ਦੀ ਸ਼ੁਰੂ ਕੀਤੀ ਯੋਜਨਾ ਨੂੰ ਠੇਕੇਦਾਰਾਂ ਹਵਾਲੇ ਕਰਨ ਦਾ ਕੁੱਕ ਫ਼ਰੰਟ ਵਲੋਂ ਵਿਰੋਧ

ਸੰਗਰੂਰ, 26 ਅਕਤੂਬਰ (ਧੀਰਜ ਪਸ਼ੌਰੀਆ)-ਮਿਡ-ਡੇ-ਮੀਲ ਸਕੀਮ ਅਧੀਨ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਸਵੇਰੇ ਨਾਸਤੇ ਅਧੀਨ ਪੌਸ਼ਟਿਕ ਸੁੱਕੇ ਪਾਊਡਰ ਦਾ ਘੋਲ ਦੇਣ ਦੀ ਸਕੀਮ ਦਾ ਸੰਗਰੂਰ ਜ਼ਿਲੇ੍ਹ ਤੋਂ ਪਾਇਲਟ ਪੋ੍ਰਜੈਕਟ ਸ਼ੁਰੂ ਕੀਤਾ ਗਿਆ ਹੈ | ਸ੍ਰੀ ਸੱਤਿਆ ਸਾਈਾ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਵਸ ਮਨਾਉਣ ਸੰਬੰਧੀ ਹੋਈ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਜਗਤ ਗੁਰੂ ਭਗਵਾਨ ਬਾਬਾ ਸ੍ਰੀ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਵਸ ਮਨਾਉਣ ਸਬੰਧੀ ਅੱਜ ਵਿਸ਼ਵਕਰਮਾ ਭਵਨ ਸੁਨਾਮ ਵਿਖੇ ਵਿਸ਼ਵਕਰਮਾ ਭਵਨ ਕਮੇਟੀ ਦੀ ਇਕ ਮੀਟਿੰਗ ਕਮੇਟੀ ਦੇ ਪ੍ਰਧਾਨ ਸ੍ਰ ਅਜੈਬ ਸਿੰਘ ਸੱਗੂ ...

ਪੂਰੀ ਖ਼ਬਰ »

ਡੇਂਗੂ ਪ੍ਰਕੋਪ ਤੋਂ ਬਾਅਦ ਸਫ਼ਾਈ ਵਲੋਂ ਉਚੇਚਾ ਧਿਆਨ ਦਿੱਤਾ ਜਾ ਰਿਹੈ-ਪ੍ਰਧਾਨ ਰਿਤੂ ਗੋਇਲ

ਲੌਂਗੋਵਾਲ, 26 ਅਕਤੂਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ ਡੇਂਗੂ ਦੇ ਪ੍ਰਕੋਪ ਕਾਰਨ ਪਿਛਲੇ ਦਿਨਾਂ ਦੌਰਾਨ ਹੋਈਆਂ 5 ਮੌਤਾਂ ਤੋਂ ਬਾਅਦ ਵਿਰੋਧੀ ਧਿਰ ਵਲੋਂ ਸ਼ਹਿਰ ਅੰਦਰ ਸਫ਼ਾਈ ਦੇ ਨਾਕਸ ਪ੍ਰਬੰਧਾਂ ਸੰਬੰਧੀ ਉਠਾਏ ਸਵਾਲਾਂ ਦਾ ਅੱਜ ਕੌਂਸਲ ਪ੍ਰਧਾਨ ਰੀਤੂ ਗੋੲਲ, ...

ਪੂਰੀ ਖ਼ਬਰ »

ਰਾਜ ਕੁਮਾਰ ਅਰੋੜਾ, ਰਵਿੰਦਰ ਗੁੱਡੂ ਤੇ ਪ੍ਰੋ. ਸੁਰੇਸ਼ ਗੁਪਤਾ ਸਨਮਾਨਿਤ

ਸੰਗਰੂਰ, 26 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਸੰਗਰੂਰ ਵਿਚ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਵਲੋਂ ਇੱਕ ਸਮਾਗਮ ਦੌਰਾਨ ਸਮਾਜ ਸੇਵਾ, ਲੋਕਾ ਭਲਾਈ, ਪੈਨਸ਼ਨਰਾਂ ਅਤੇ ਬਜ਼ੁਰਗਾਂ ਦੇ ਸਨਮਾਨ ਨੂੰ ਸਮਰਪਿਤ ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ...

ਪੂਰੀ ਖ਼ਬਰ »

42ਵੀਂ ਪੰਜਾਬ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ

ਮਸਤੂਆਣਾ ਸਾਹਿਬ, 26 ਅਕਤੂਬਰ (ਦਮਦਮੀ)-ਪੰਜਾਬ ਦੇ ਵਡੇਰੀ ਉਮਰ ਦੇ ਅਥਲੀਟਾਂ ਨੂੰ ਖੇਡਾਂ ਨਾਲ ਜੋੜੀ ਰੱਖਣ ਦਾ ਉਪਰਾਲਾ ਕਰਨ ਵਾਲੀ ਪੰਜਾਬ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਵਲੋਂ ਸੰਤ ਅਤਰ ਸਿੰਘ ਯਾਦਗਾਰੀ ਖੇਡ ਮੈਦਾਨ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਦੇ ...

ਪੂਰੀ ਖ਼ਬਰ »

ਬਰਨਾਲਾ ਪਰਿਵਾਰ ਨੇ ਲੋੜਵੰਦਾਂ ਨੂੰ ਵੰਡੇ ਟਰਾਈ ਸਾਈਕਲ

ਧੂਰੀ, 26 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਅਤੇ ਸਮੂਹ ਬਰਨਾਲਾ ਪਰਿਵਾਰ ਵਲੋਂ ਲੋੜਵੰਦ ਅੰਗਹੀਣ ਪਰਿਵਾਰਾਂ ਨੂੰ ਟਰਾਈ ਸਾਈਕਲ ਵੰਡੇ ਗਏ | ਇਸ ਮੌਕੇ ਐਮ.ਓ.ਆਈ. ਦੇ ਜੋਨ 4 ਦੇ ...

ਪੂਰੀ ਖ਼ਬਰ »

ਚੰਨੀ ਤੇ ਸਿੱਧੂ ਦੇ ਕਾਟੋ ਕਲੇਸ਼ ਨੇ ਸੂਬੇ ਨੂੰ ਪਛਾੜਿਆ-ਢੀਂਡਸਾ

ਮੂਣਕ, 26 ਅਕਤੂਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਪੰਜਾਬ ਨੂੰ ਮੁੜ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਲਈ ਮੌਜੂਦਾ ਹਾਲਤਾਂ 'ਚ ਤੀਜੇ ਬਦਲ ਦੀ ਸਖ਼ਤ ਜ਼ਰੂਰਤ ਹੈ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਨੂੰ ਛੱਡ ਕੇ ਬਾਕੀ ਹਮਿਖ਼ਆਲੀ ਪਾਰਟੀਆਂ ਨਾਲ ਸਮਝੌਤਾ ਕੀਤਾ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਲਹਿਰਾਗਾਗਾ, 26 ਅਕਤੂਬਰ (ਅਸ਼ੋਕ ਗਰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐੱਮ.ਏ. ਪੰਜਾਬੀ ਸਮੈਸਟਰ ਪਹਿਲਾ ਦੇ ਨਤੀਜੇ 'ਚ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ | ਕਾਲਜ ਵਾਇਸ ਪਿ੍ੰਸੀਪਲ ਰੋਹਿਤ ...

ਪੂਰੀ ਖ਼ਬਰ »

ਮੰਗਾਂ ਦਾ ਜੇ ਹੱਲ ਨਾ ਨਿਕਲਿਆ ਤਾਂ ਪੱਕਾ ਮੋਰਚਾ ਜਾਰੀ ਰਹੇਗਾ-ਮੁਲਾਜ਼ਮ ਆਗੂ

ਸੰਗਰੂਰ, 26 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੁਲਾਜ਼ਮਾਂ ਦੇ ਸਾਂਝੇ ਫ਼ਰੰਟ ਵਲੋਂ ਮੁੱਖ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕੇ ਮੋਰਿੰਡਾ ਵਿਖੇ ਆਪਣੀਆਂ ਮੰਗਾਂ ਦੇ ਹੱਲ ਲਈ 16 ਅਕਤੂਬਰ ਤੋਂ ਮੋਰਚਾ ਲਾ ...

ਪੂਰੀ ਖ਼ਬਰ »

ਡਾ. ਸ਼ੇਰੋਂ ਤੇ ਬਿੰਦਰਪਾਲ ਨਮੋਲ ਨੂੰ ਸੂਬਾ ਸਕੱਤਰ ਚੁਣਨ 'ਤੇ ਕੀਤਾ ਧੰਨਵਾਦ

ਜਖੇਪਲ, 26 ਅਕਤੂਬਰ (ਮੇਜਰ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਬਕਾ ਸਰਪੰਚ ਬਿੰਦਰਪਾਲ ਸ਼ਰਮਾ ਨਮੋਲ ਅਤੇ ਡਾ. ਰੂਪ ਸਿੰਘ ਸ਼ੇਰੋਂ ਨੂੰ ਪਾਰਟੀ ਦੇ ਸੂਬਾ ਸਕੱਤਰ ਨਿਯੁਕਤ ਕੀਤਾ ਹੈ | ਸਰਕਲ ਪ੍ਰਧਾਨ ਮੱਖਣ ਸਿੰਘ ਜਖੇਪਲ ਨੇ ਕਿਹਾ ਕਿ ਇਨ੍ਹਾਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਆਗੂਆਂ ਦੀ ਸੂਬਾ ਪੱਧਰੀ ਮੀਟਿੰਗ

ਧੂਰੀ, 26 ਅਕਤੂਬਰ (ਲਹਿਰੀ, ਦੀਪਕ) - ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਸ਼੍ਰੀ ਵਿੱਕੀ ਪਰੋਚਾ ਦੀ ਅਗਵਾਈ ਹੇਠ ਇੱਥੇ ਮੀਟਿੰਗ ਹੋਈ ਜਿਸ ਵਿਚ ਸੰਗਠਨ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨ ਹਾਜ਼ਰ ਸਨ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਬਕਾ ਨਗਰ ਕੌਂਸਲ ਪ੍ਰਧਾਨ ਸਮੇਤ ਹੋਰ ਬਲਦੇਵ ਸਿੰਘ ਮਾਨ ਦੀ ਅਗਵਾਈ 'ਚ ਸ਼੍ਰੋ.ਅ.ਦ.(ਬ) 'ਚ ਹੋਏ ਸ਼ਾਮਿਲ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਸਥਾਨਕ ਸ਼ਹਿਰ 'ਚ ਕਈ ਪਾਰਟੀਆਂ ਦੇ ਆਗੂ ਅੱਜ ਚੰਡੀਗੜ੍ਹ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸੁਨਾਮ ਤੋਂ ਅਕਾਲੀ ਬਸਪਾ ਦੇ ਉਮੀਦਵਾਰ ਬਲਦੇਵ ਮਾਨ ਦੀ ਅਗਵਾਈ ...

ਪੂਰੀ ਖ਼ਬਰ »

ਬੰਨੀ ਖਹਿਰਾ ਨੇ ਲਿਆ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਸ਼ੇਰਪੁਰ, 26 ਅਕਤੂਬਰ (ਸੁਰਿੰਦਰ ਚਹਿਲ)-ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਮਹਿਲ ਕਲਾਂ ਦੇ ਆਗੂ ਬੰਨੀ ਖਹਿਰਾ ਵਲੋਂ ਅੱਜ ਮਾਰਕੀਟ ਕਮੇਟੀ ਸ਼ੇਰਪੁਰ ਅਧੀਨ ਪੈਂਦੀਆਂ ਅਨਾਜ ਮੰਡੀਆਂ ਸ਼ੇਰਪੁਰ, ਹੇੜੀਕੇ, ਬੜੀ, ਈਨਾਂ ਬਾਜਵਾ ਆਦਿ ਵਿਚ ਝੋਨੇ ਦੀ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਵਿਚ ਨਮੀ ਦੀ ਮਾਤਰਾ ਵਿਚ ਛੋਟ ਦੇਣ ਦੀ ਮੰਗ

ਸੂਲਰ ਘਰਾਟ, 26 ਅਕਤੂਬਰ (ਜਸਵੀਰ ਸਿੰਘ ਔਜਲਾ) - ਬਰਸਾਤ ਕਾਰਨ ਝੋਨੇ ਦੀ ਫਸਲ ਵਿਚ ਨਮੀ ਵੱਧ ਗਈ ਹੈ ਇਸ ਲਈ ਸਰਕਾਰੀ ਖ਼ਰੀਦ ਸਮੇ ਨਿਸ਼ਚਿਤ ਕੀਤੀ ਗਈ ਨਮੀ ਵਿਚ ਵਾਧਾ ਕੀਤਾ ਜਾਵੇ | ਇਸ ਸੰਬੰਧੀ ਗੱਲਬਾਤ ਕਰਦਿਆਂ ਸੁਨੀਲ ਕੁਮਾਰ ਆੜ੍ਹਤੀਆ ਆਗੂ ਅਤੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਗੁਰਮਤਿ ਅਤੇ ਦਸਤਾਰ ਸਿਖਲਾਈ ਕੈਂਪ ਲਗਾਇਆ

ਲਹਿਰਾਗਾਗਾ, 26 ਅਕਤੂਬਰ (ਅਸ਼ੋਕ ਗਰਗ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਰਾਏਧਰਾਣਾ ਦੇ ਗੁਰਦੁਆਰਾ ਸਾਹਿਬ ਵਿਖੇ 10 ਰੋਜ਼ਾ ਗੁਰਮਤਿ ਅਤੇ ਦਸਤਾਰ ਸਿਖਲਾਈ ਕੈਂਪ ਲੋਕਲ ਕਮੇਟੀ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ...

ਪੂਰੀ ਖ਼ਬਰ »

ਤਹਿਦਿਲ ਦੇ ਵਿਦਿਆਰਥੀਆਂ ਨੇ ਆਇਲੈੱਟਸ ਵਿਚ ਸ਼ਾਨਦਾਰ ਮੱਲ੍ਹਾਂ ਮਾਰੀਆਂ-ਸੁਖਵਿੰਦਰ ਸਿੰਘ

ਸੰਗਰੂਰ, 26 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈੱਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਆਇਲੈਟਸ ਅਤੇ ਪੀ.ਟੀ.ਈ. ਵਿਚੋਂ ਅਕੈਡਮੀ ਦੇ ਵਿਦਿਆਰਥੀਆਂ ਦੇ ਨਤੀਜੇ ਬੇਹੱਦ ਸ਼ਾਨਦਾਰ ਰਹੇ ਹਨ | ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਹਰਮਨਜੋਤ ...

ਪੂਰੀ ਖ਼ਬਰ »

23ਵਾਂ ਵਿਸ਼ਾਲ ਜਾਗਰਣ ਕਰਵਾਇਆ

ਅਮਰਗੜ੍ਹ, 26 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਸਰਬ ਏਕਤਾ ਕਲੱਬ ਅਮਰਗੜ੍ਹ ਵਲੋਂ ਕਰਵਾਏ ਗਏ 23ਵੇਂ ਵਿਸ਼ਾਲ ਜਾਗਰਣ ਵਿਚ ਜੋਤੀ ਪ੍ਰਚੰਡ ਕਰਨ ਦੀ ਰਸਮ ਸੁਆਮੀ ਆਤਮਾ ਨੰਦ (ਭੂਰੀ ਵਾਲੇ) ਅਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਜਾਗਰਨ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX