ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  about 1 hour ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 4 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 4 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 5 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 5 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 4 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 6 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 7 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 7 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 8 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 8 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 8 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  1 minute ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 9 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨ ਜਥੇਬੰਦੀਆਂ ਵਲੋਂ ਮੰਤਰੀ ਅਜੇ ਮਿਸ਼ਰਾ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ

ਜ਼ੀਰਾ, 26 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਤਹਿਤ ਪਿਛਲੇ ਦਿਨੀਂ ਯੂ. ਪੀ. ਦੇ ਲਖੀਮਪੁਰ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਗੱਡੀ ਚੜ੍ਹਾਉਣ ਸੰਬੰਧੀ ਮਾਮਲੇ 'ਚ ਕਿਸਾਨਾਂ ਦੀ ਮੌਤ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਦੋਸ਼ੀ ਠਹਿਰਾਉਂਦਿਆਂ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਅਤੇ ਪਰਚੇ 'ਚ ਸ਼ਾਮਿਲ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਕਿਯੂ ਰਾਜੇਵਾਲ, ਭਾਕਿਯੂ ਕ੍ਰਾਂਤੀਕਾਰੀ ਦਰਸ਼ਨਪਾਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਆਦਿ ਜਥੇਬੰਦੀਆਂ ਵਲੋਂ ਐੱਸ. ਡੀ. ਐੱਮ ਦਫ਼ਤਰ ਜ਼ੀਰਾ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਇਕ ਮੰਗ ਪੱਤਰ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦੇ ਨਾਂਅ ਭੇਜਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਲਖੀਮਪੁਰ ਸੜਕ ਹਾਦਸੇ 'ਚ ਹੋਈ ਕਿਸਾਨਾਂ ਦੀ ਹੱਤਿਆ ਦੀ ਘਟਨਾ ਨੂੰ ਕਰੀਬ 3 ਹਫ਼ਤਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਅਜੇ ਮਿਸ਼ਰਾ ਹੁਣ ਤੱਕ ਮੰਤਰੀ ਮੰਡਲ ਵਿਚ ਹੀ ਹੈ, ਜਿਸ ਨੇ ਵਿਰੋਧ ਕਰ ਰਹੇ ਕਿਸਾਨਾਂ ਦੇ ਵਿਰੁੱਧ ਭੜਕਾਊ ਅਤੇ ਅਪਮਾਨਜਨਕ ਭਾਸ਼ਣ ਦਿੱਤੇ ਹਨ | ਇਸ ਸੰਬੰਧ 'ਚ ਸਮੂਹ ਕਿਸਾਨ ਜਥੇਬੰਦੀਆਂ ਮੰਗ ਕਰਦੀਆਂ ਹਨ ਕਿ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਨੂੰ ਤੁਰੰਤ ਉਨ੍ਹਾਂ ਦੇ ਅਹੁਦੇ ਤੋਂ ਬਰਖ਼ਾਸਤ ਕਰਨ ਦੇ ਨਾਲ-ਨਾਲ ਕਿਸਾਨਾਂ ਦੀ ਹੱਤਿਆ 'ਚ ਉਸ ਦੀ ਭੂਮਿਕਾ ਲਈ ਤੁਰੰਤ ਗਿ੍ਫ਼ਤਾਰ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਘਟਨਾ ਦੀ ਸੁਪਰੀਮ ਕੋਰਟ ਦੀ ਸਿੱਧੀ ਨਿਗਰਾਨੀ ਹੇਠ ਇਕ ਐੱਸ. ਆਈ. ਟੀ. ਤੋਂ ਜਾਂਚ ਕਰਵਾਈ ਜਾਵੇ | ਇਸ ਮੌਕੇ ਸੁਖਦੇਵ ਸਿੰਘ ਸਨ੍ਹੇਰ ਬਲਾਕ ਪ੍ਰਧਾਨ ਭਾਕਿਯੂ ਕਾਦੀਆਂ ਜ਼ੀਰਾ, ਹਰਪ੍ਰੀਤ ਸਿੰਘ ਲੌਂਗੋਦੇਵਾ, ਪ੍ਰਗਟ ਸਿੰਘ ਸੂਬਾ ਸਕੱਤਰ ਭਾਕਿਯੂ ਰਾਜੇ ਵਾਲ, ਸੁਖਦੇਵ ਸਿੰਘ ਅਰਾਈਆਂ ਵਾਲਾ ਸੀਨੀ: ਮੀਤ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ ਕੁੱਟ ਬੁੱਢਾ, ਜ਼ਿਲ੍ਹਾ ਸਕੱਤਰ ਕਾਬਲ ਸਿੰਘ ਲਖਨਪਾਲ, ਸੁਖਵਿੰਦਰ ਸਿੰਘ ਸ਼ਹਿਜ਼ਾਦਾ, ਸੁਖਬੀਰ ਸਿੰਘ ਬੱਲ ਜ਼ਿਲ੍ਹਾ ਸਕੱਤਰ ਭਾਕਿਯੂ ਕ੍ਰਾਂਤੀਕਾਰੀ, ਚਰਨਜੀਤ ਸਿੰਘ ਬੱਲ, ਬਲਦੇਵ ਸਿੰਘ ਸੂਬਾ ਸਕੱਤਰ ਭਾਕਿਯੂ ਕ੍ਰਾਂਤੀਕਾਰੀ, ਜੋਬਨਜੀਤ ਸਿੰਘ ਐਡਵੋਕੇਟ, ਬਲਵਿੰਦਰ ਸਿੰਘ ਮਰਾੜ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ ਭਾਕਿਯੂ ਰਾਜੇ ਵਾਲ, ਸੁਖਦੇਵ ਸਿੰਘ ਨੂਰਪੁਰ, ਜਸਬੀਰ ਸਿੰਘ ਚੱਕ ਮਰਹਾਣਾ, ਗੁਰਚਰਨ ਸਿੰਘ ਬਾਜਵਾ, ਨਿਰਮਲ ਸਿੰਘ ਨੂਰਪੁਰ, ਜਸਵਿੰਦਰ ਸਿੰਘ ਟਿੰਡਵਾਂ, ਜਸਪ੍ਰੀਤ ਸਿੰਘ, ਭਜਨ ਸਿੰਘ, ਸਾਧੂ ਸਿੰਘ, ਗੁਰਚਰਨ ਸਿੰਘ ਮਲਸੀਆਂ ਜ਼ਿਲ੍ਹਾ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਨਛੱਤਰ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਹਰਦੇਵ ਸਿੰਘ, ਸੁਖਦੇਵ ਕੌਰ ਕਾਦੀਆਂ, ਬਲਜੀਤ ਕੌਰ ਮਖੂ, ਜਸਬੀਰ ਕੌਰ, ਅਮਰਜੀਤ ਕੌਰ, ਕੁਲਵੰਤ ਕੌਰ, ਕਿਰਨਪ੍ਰੀਤ ਕੌਰ ਸਨ੍ਹੇਰ, ਪਰਮਿੰਦਰ ਕੌਰ, ਪਰਮਜੀਤ ਕੌਰ, ਮਲਕੀਤ ਕੌਰ, ਮਨਜੀਤ ਕੌਰ ਵਾੜਾ ਚੈਨ ਸਿੰਘ ਵਾਲਾ, ਬਲਰਾਜ ਸਿੰਘ ਸ਼ੂਸ਼ਕ, ਕੁਲਦੀਪ ਸਿੰਘ, ਸੁਖਦੇਵ ਸਿੰਘ ਕਾਲੂ ਵਾਲਾ, ਭਗਵਾਨ ਸਿੰਘ ਗੱਟਾ, ਗੁਰਵਿੰਦਰ ਸਿੰਘ ਵੈਰੋਕੇ, ਗੁਰਜੰਟ ਸਿੰਘ ਮੋਗਾ, ਮਲਕੀਤ ਸਿੰਘ ਸੂਦਾਂ, ਨਿਰਵੈਰ ਸਿੰਘ ਭੂਪੇਵਾਲਾ, ਸੁਖਦੇਵ ਸਿੰਘ ਅਰਾਈਆਂ ਵਾਲਾ, ਬਲਦੇਵ ਸਿੰਘ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਸੁਖਵਿੰਦਰ ਸਿੰਘ ਸ਼ਹਿਜ਼ਾਦਾ, ਦਲਜੀਤ ਸਿੰਘ ਨੂਰਪੁਰ, ਕਰਮਜੀਤ ਸਿੰਘ ਨੂਰਪੁਰ, ਹਰਚਰਨ ਸਿੰਘ ਬਾਜਵਾ, ਕਿਰਨਦੀਪ ਕੌਰ ਪ੍ਰਧਾਨ ਬੀ. ਕੇ. ਯੂ. ਕਾਦੀਆਂ ਆਦਿ ਹਾਜ਼ਰ ਸਨ |

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀਆਂ ਨੇ ਡੀ. ਸੀ. ਦਫ਼ਤਰ ਬਾਹਰ ਦਿੱਤਾ ਧਰਨਾ

ਫ਼ਿਰੋਜ਼ਪੁਰ, 26 ਅਕਤੂਬਰ (ਕੁਲਬੀਰ ਸਿੰਘ ਸੋਢੀ)-ਯੂ. ਪੀ. ਦੇ ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਬਰਖ਼ਾਸਤ ਅਤੇ ਗਿ੍ਫ਼ਤਾਰ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਗੜੇਮਾਰੀ ਪ੍ਰਭਾਵਿਤ ਪਿੰਡਾਂ 'ਚ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਜਾਰੀ

ਆਰਿਫ਼ ਕੇ, 26 ਅਕਤੂਬਰ (ਬਲਬੀਰ ਸਿੰਘ ਜੋਸਨ)-ਕਸਬਾ ਆਰਿਫ਼ ਕੇ ਦੇ ਅਧੀਨ ਪੈਂਦੇ ਸਤਲੁਜ ਦਰਿਆ ਦੇ ਏਰੀਏ ਦੇ ਪਿੰਡਾਂ 'ਚ ਬੀਤੇ ਦਿਨੀਂ ਹੋਈ ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਖੇਤਾਂ 'ਚ ਖੜ੍ਹੀ ਝੋਨੇ ਤੇ ਬਾਸਮਤੀ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋ ਗਿਆ ਸੀ, ਜਿਸ ਦੇ ਸੰਬੰਧ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਮਾਮਲੇ 'ਚ 6 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 26 ਅਕਤੂਬਰ (ਰਾਕੇਸ਼ ਚਾਵਲਾ)-ਧੋਖਾਧੜੀ ਕਰਨ ਦੇ ਮਾਮਲੇ 'ਚ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ 6 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮੁੱਦਈ ਸਤੀਸ਼ ਕੁਮਾਰ ਮੁਰਾਰੀ ਲਾਲ ਵਾਸੀ ਕੈਂਟ ਨੇ ...

ਪੂਰੀ ਖ਼ਬਰ »

ਡੀ. ਸੀ. ਫ਼ਿਰੋਜ਼ਪੁਰ ਤੇ ਰਘੂ ਸੋਢੀ ਵਲੋਂ ਗੜੇਮਾਰੀ ਪ੍ਰਭਾਵਿਤ ਖੇਤਰ ਦਾ ਦੌਰਾ

ਗੁਰੂਹਰਸਹਾਏ, 26 ਅਕਤੂਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਇਲਾਕੇ ਅੰਦਰ ਅਤੇ ਆਸ-ਪਾਸ ਪਿੰਡਾਂ ਅੰਦਰ ਪਿਛਲੇ 2 ਦਿਨ ਪਹਿਲਾਂ ਹੋਈ ਗੜੇਮਾਰੀ ਅਤੇ ਬਾਰਿਸ਼ ਕਾਰਨ ਕਿਸਾਨਾਂ ਦਾ ਝੋਨਾ ਬੁਰੀ ਤਰ੍ਹਾਂ ਬਰਬਾਦ ਹੋ ਗਿਆ ਸੀ | ਦਾਣਾ ਮੰਡੀ ਕੋਹਰ ਸਿੰਘ ਵਾਲਾ ਅੰਦਰ ...

ਪੂਰੀ ਖ਼ਬਰ »

ਇਰਾਦਾ ਕਤਲ ਤੇ ਅਸਲ੍ਹਾ ਐਕਟ ਸਮੇਤ ਵੱਖ-ਵੱਖ ਮੁਕੱਦਮਿਆਂ 'ਚ ਲੋੜੀਂਦਾ ਦੋਸ਼ੀ ਨਾਜਾਇਜ਼ ਪਿਸਤੌਲ ਸਣੇ ਕਾਬੂ

ਜ਼ੀਰਾ, 26 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ/ਮਨਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਸਫਲਤਾ ਹਾਸਲ ਕਰਦਿਆਂ ...

ਪੂਰੀ ਖ਼ਬਰ »

ਨਸ਼ਾ ਕਰਨ ਦੇ ਆਦੀ ਨੌਜਵਾਨ ਦੀ ਮੌਤ

ਮਮਦੋਟ, 26 ਅਕਤੂਬਰ (ਸੁਖਦੇਵ ਸਿੰਘ ਸੰਗਮ)-ਪੰਜਾਬ 'ਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਚਰਨਜੀਤ ਸਿੰਘ ਚੰਨੀ ਸਰਕਾਰ ਪੂਰੀ ਅਸਫਲ ਹੁੰਦੀ ਸਾਬਿਤ ਹੋ ਰਹੀ ਹੈ, ਜਿਸ ਕਾਰਨ ਆਏ ਦਿਨ ਕੋਈ ਨਾ ਕੋਈ ਨੌਜਵਾਨ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਡੀ. ਏ. ਪੀ. ਦੀ ਘਾਟ ਨੂੰ ਲੈ ਕੇ ਸੰਘਰਸ਼ ਦੀ ਚਿਤਾਵਨੀ

ਤਲਵੰਡੀ ਭਾਈ, 26 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਡੀ. ਏ. ਪੀ. ਖਾਦ ਦੀ ਹੋ ਰਹੀ ਕਾਣੀ ਵੰਡ ਕਿਸਾਨਾਂ ਧੱਕੇਸ਼ਾਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਐੱਸ. ਡੀ. ਐੱਮ. ਦਫ਼ਤਰ ਵਿਖੇ ਦਿੱਤਾ ਧਰਨਾ

ਗੁਰੂਹਰਸਹਾਏ, 26 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਬੀਤੇ ਦਿਨ ਲਖੀਮਪੁਰ ਖੀਰੀ 'ਚ ਮਾਰੇ ਗਏ ਕਿਸਾਨਾਂ ਨੂੰ ਇਨਸਾਫ਼ ਨਾ ਮਿਲਦਾ ਦੇਖ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦੇ ਤਹਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਐੱਸ. ਡੀ. ਐੱਮ. ਦਫ਼ਤਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਕੈਦੀ ਕੋਲੋਂ ਮੋਬਾਈਲ ਤੇ ਸਿੰਮ ਕਾਰਡ ਬਰਾਮਦ

ਫ਼ਿਰੋਜ਼ਪੁਰ, 26 ਅਕਤੂਬਰ (ਗੁਰਿੰਦਰ ਸਿੰਘ)-ਸਥਾਨਕ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਇਕ ਕੈਦੀ ਕੋਲੋਂ ਇਕ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਣ 'ਤੇ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਭੇਜੇ ਪੱਤਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨੇ ਦੇ ਨੁਕਸਾਨ ਦਾ 50 ਤੋਂ 60 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ

ਲੱਖੋਂ ਕੇ ਬਹਿਰਾਮ, 26 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)-ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਇਲਾਕੇ 'ਚ ਝੋਨੇ, ਬਾਸਮਤੀ ਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ ਹੈ | ਇਸ ਗੜੇਮਾਰੀ ਤੋਂ ਬਾਅਦ ਭਾਵੇਂ ਪੰਜਾਬ ਸਰਕਾਰ ਵਲੋਂ ਪ੍ਰਭਾਵਿਤ ...

ਪੂਰੀ ਖ਼ਬਰ »

ਸਿੱਖਿਆ ਅਧਿਕਾਰੀਆਂ ਨੇ ਨਿੱਜੀ ਸਕੂਲਾਂ 'ਚ ਕੌਮੀ ਸਿੱਖਿਆ ਸਰਵੇਖਣ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਫ਼ਿਰੋਜ਼ਪੁਰ, 26 ਅਕਤੂਬਰ (ਤਪਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਸਮੁੱਚੇ ਰਾਜਾਂ ਅਤੇ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸ਼ਾਂ 'ਚ 12 ਨਵੰਬਰ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਕਰਵਾਇਆ ਜਾ ਰਿਹਾ ਹੈ ਅਤੇ ਇਹ ਸਰਵੇ ਸਮੁੱਚੇ ਰਾਜਾਂ ਦੀ ਸਿੱਖਿਆ ਸੰਬੰਧੀ ਸਥਿਤੀ ਜਾਚਣ ਲਈ ...

ਪੂਰੀ ਖ਼ਬਰ »

ਰਣਬੀਰ ਸਿੰਘ ਭੁੱਲਰ ਵਲੋਂ ਛਾਉਣੀ 'ਚ 'ਬਾਬਾ ਸਾਹਿਬ ਅੰਬੇਡਕਰ ਜੀ' ਦੇ ਕੈਲੰਡਰ ਵੰਡੇ

ਫ਼ਿਰੋਜ਼ਪੁਰ, 26 ਅਕਤੂਬਰ (ਕੁਲਬੀਰ ਸਿੰਘ ਸੋਢੀ)- ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਅਹਿਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਲਿਆ ਗਿਆ ਹੈ, ਜਿਸ ਤਹਿਤ ਸ਼ਹਿਰੀ ਹਲਕੇ ਦੇ ਇੰਚਾਰਜ ਰਣਬੀਰ ਸਿੰਘ ਭੱੁਲਰ ਵਲੋਂ 'ਆਪ' ਦੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਫ਼ਿਰੋਜ਼ਪੁਰ, 26 ਅਕਤੂਬਰ (ਕੁਲਬੀਰ ਸਿੰਘ ਸੋਢੀ)-ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਫ਼ਿਰੋਜ਼ਪੁਰ ਪੁਲਿਸ ਵਲੋਂ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦੇ ਬੀਤੇ ਦਿਨ ਨਾਰਕੋਟਿਕ ਸੈੱਲ ਦੀ ਟੀਮ ਵਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦਾ ਵਫ਼ਦ ਚੇਅਰਮੈਨ ਨੂੰ ਮਿਲਿਆ

ਜ਼ੀਰਾ, 26 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦਾ ਇਕ ਵਫ਼ਦ ਯੂਨੀਅਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਮਿਲਿਆ ਅਤੇ ਮੁਲਾਜਮਾਂ ਦੀਆਂ ਹੱਕੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ

ਫ਼ਿਰੋਜ਼ਪੁਰ, 26 ਅਕਤੂਬਰ (ਤਪਿੰਦਰ ਸਿੰਘ)-ਵਾਤਾਵਰਨ ਦੀ ਸੰਭਾਲ, ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਮਨੁੱਖੀ ਸਿਹਤ ਤੇ ਮਿੱਤਰ ਕੀੜਿਆਂ ਨੂੰ ਪਰਾਲੀ ਦੇ ਧੂੰਏ ਤੋਂ ਹੋਣ ਵਾਲੇ ਨੁਕਸਾਨ ਆਦਿ ਤੋਂ ਬਚਾਉਣ ਲਈ ਜਿੱਥੇ ਪੰਜਾਬ ਸਰਕਾਰ ਵਲੋਂ ਵੱਧ ਤੋਂ ਵੱਧ ...

ਪੂਰੀ ਖ਼ਬਰ »

ਭਗਵਾਨ ਪਰਸ਼ੂ ਰਾਮ ਪਾਰਕ ਦੀ ਭੰਨ੍ਹਤੋੜ ਦਾ ਬ੍ਰਾਹਮਣ ਸਭਾ ਨੇ ਲਿਆ ਸਖ਼ਤ ਨੋਟਿਸ

ਫ਼ਿਰੋਜ਼ਪੁਰ, 26 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰ ਬੱਸ ਅੱਡੇ ਨਜ਼ਦੀਕ ਬਣੀ ਭਗਵਾਨ ਪਰਸ਼ੂ ਰਾਮ ਪਾਰਕ ਦੀ ਸ਼ਰਾਰਤੀ ਅਨਸਰਾਂ ਵਲੋਂ ਭੰਨ੍ਹਤੋੜ ਕਰਕੇ ਹਿੰਦੂ ਧਰਮ ਦੀਆਂ ਭਾਵਨਾ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਹੋਈ ਬੇਅਦਬੀ ਦਾ ...

ਪੂਰੀ ਖ਼ਬਰ »

ਕਿਸਾਨਾਂ ਦਾ ਵੱਡਾ ਜਥਾ ਆਰਿਫ਼ ਕੇ ਤੋਂ ਦਿੱਲੀ ਸਿੰਘੂ ਸਰਹੱਦ ਲਈ ਰਵਾਨਾ

ਆਰਿਫ਼ ਕੇ, 26 ਅਕਤੂਬਰ (ਬਲਬੀਰ ਸਿੰਘ ਜੋਸਨ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਆਰਿਫ਼ ਕੇ ਤੋਂ ਕਿਸਾਨਾਂ ਦਾ ਵੱਡਾ ਜਥਾ ਵਿਸ਼ੇਸ਼ ਬੱਸ ਰਾਹੀਂ ਕਿਸਾਨ ਆਗੂ ਬਚਿੱਤਰ ਸਿੰਘ, ਕਾਰਜ ਸਿੰਘ ਕਟੋਰਾ, ਭੁਪਿੰਦਰ ਸਿੰਘ, ਸੁਰਜੀਤ ਸਿੰਘ ਵਸਤੀ ਰਾਮ ਲਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਿੰਡ ਮੋਠਾਂਵਾਲਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਗੁਰੂਹਰਸਹਾਏ, 26 ਅਕਤੂਬਰ (ਕਪਿਲ ਕੰਧਾਰੀ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਸਬ ਸੈਂਟਰ ਪਿੰਡ ਮੋਠਾਂਵਾਲਾ ਵਿਖੇ ਡੇਂਗੂ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ

ਗੁਰੂਹਰਸਹਾਏ, 26 ਅਕਤੂਬਰ (ਕਪਿਲ ਕੰਧਾਰੀ)-ਅੱਜ ਡਰੱਗ ਇੰਸਪੈਕਟਰ ਆਸ਼ੂਤੋਸ਼ ਗਰਗ ਵਲੋਂ ਗੁਰੂਹਰਸਹਾਏ ਇਲਾਕੇ ਦੇ ਕਈ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕੀਤੀ ਗਈ ਅਤੇ ਕਈ ਮੈਡੀਕਲ ਸਟੋਰਾਂ ਤੋਂ ਦਵਾਈਆਂ ਦੇ ਸੈਂਪਲ ਵੀ ਲਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪਰਾਲੀ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਖੋਸਾ ਦਲ ਸਿੰਘ, 26 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅਦਾਰੇ ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪਿੰਡ ਹੋਲਾਂਵਾਲੀ ਬਲਾਕ ਜ਼ੀਰਾ ਵਿਖੇ ਕਿਸਾਨ ਜਾਗਰੂਕਤਾ ...

ਪੂਰੀ ਖ਼ਬਰ »

'ਰਾਜੂ ਰਾਜਪੂਤ' ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਮੁੱਦਕੀ, 26 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਸਰਗਰਮ ਕਾਂਗਰਸੀ ਵਰਕਰ, ਬਲਾਕ ਕਾਂਗਰਸ ਕਮੇਟੀ (ਐੱਸ.ਸੀ.) ਵਿੰਗ ਦੇ ਪ੍ਰਧਾਨ ਅਤੇ ਸਾਬਕਾ ਐੱਮ. ਸੀ. ਜੋਗਿੰਦਰ ਸਿੰਘ ਦੇ ਭਤੀਜੇ ਹਰਭਜਨ ਸਿੰਘ ਰਾਜੂ ਰਾਜਪੂਤ ਦੀ ਅੰਤਿਮ ਅਰਦਾਸ 'ਚ ਅੱਜ ਵੱਖ-ਵੱਖ ਰਾਜਨੀਤਕ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਿਰੋਜ਼ਪੁਰ, 26 ਅਕਤੂਬਰ (ਰਾਕੇਸ਼ ਚਾਵਲਾ)-ਨਾਜਾਇਜ਼ ਸ਼ਰਾਬ ਵੇਚਣ ਵਾਲੇ ਇਕ ਵਿਅਕਤੀ ਨੂੰ ਥਾਣਾ ਕੈਂਟ ਪੁਲਿਸ ਨੇ ਸਵਾ 9 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਹੌਲਦਾਰ ਸਲਵਿੰਦਰ ਸਿੰਘ ਸ਼ੱਕੀ ਪੁਰਸ਼ਾਂ ਦੀ ਭਾਲ 'ਚ ਗਸ਼ਤ ...

ਪੂਰੀ ਖ਼ਬਰ »

ਘਰੇਲੂ ਖਪਤਕਾਰਾਂ ਦੇ ਬਕਾਇਆ ਬਿੱਲ ਮੁਆਫ਼ੀ ਸੰਬੰਧੀ ਕੈਂਪ ਲਗਾਇਆ

ਮਖੂ, 26 ਅਕਤੂਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 2 ਕਿੱਲੋਵਾਟ ਤੱਕ ਲੋਡ ਦੇ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਸੰਬੰਧੀ ਮਖੂ ਬਿਜਲੀ ਘਰ ਵਿਖੇ ਇੰਜ: ਮਨਜੀਤ ਸਿੰਘ ਮਠਾੜੂ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਦੇ ਫਾਰਮ ਭਰ ਕੇ ਕਾਂਗਰਸ ਵਾਲੇ ਜਨਤਾ ਨੂੰ ਗੁੰਮਰਾਹ ਕਰ ਰਹੇ ਨੇ-ਡਾ. ਰਿਣਵਾ

ਅਬੋਹਰ, 26 ਅਕਤੂਬਰ(ਸੁਖਜੀਤ ਸਿੰਘ ਬਰਾੜ)-ਸ਼ਹਿਰ ਅਤੇ ਇਲਾਕੇ 'ਚ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰ ਲੋਕਾਂ ਦੇ ਬਿਜਲੀ ਬਿੱਲ ਮੁਆਫ਼ੀ ਦੇ ਫਾਰਮ ਭਰ ਕੇ ਜਨਤਾ ਨੂੰ ਗੁਮਰਾਹ ਕਰ ਰਹੇ ਹਨ | ਇਹ ਪ੍ਰਗਟਾਵਾ ਕਰਦਿਆਂ ਹਲਕਾ ਅਬੋਹਰ ਤੋਂ ਅਕਾਲੀ ਦਲ ਦੇ ਉਮੀਦਵਾਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 26 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਖੇਤਰ 'ਚ ਵੱਡੀਆਂ ਮੱਲਾਂ ਮਾਰਨ ਵਾਲੇ ਸ਼ਹੀਦ ਭਗਤ ਸਿੰਘ ਨਰਸਿੰਗ ਕਾਲਜ ਸੋਢੇ ਵਾਲਾ ਫ਼ਿਰੋਜ਼ਪੁਰ ਵਲੋਂ ਪਿ੍ੰਸੀਪਲ ਡਾ. ਮਨਜੀਤ ਕੌਰ ਸਲਵਾਨ ਦੀ ਅਗਵਾਈ ਹੇਠ ਕਰਵਾ ਚੌਥ ਨੂੰ ...

ਪੂਰੀ ਖ਼ਬਰ »

ਏ. ਐੱਸ. ਆਈ. ਬਲਜਿੰਦਰ ਸਿੰਘ ਵਲੋਂ ਮੁਹਤਬਰਾਂ ਨਾਲ ਮੀਟਿੰਗ

ਮੁੱਦਕੀ, 26 ਅਕਤੂਬਰ (ਭੁਪਿੰਦਰ ਸਿੰਘ)-ਪੁਲਿਸ ਚੌਕੀ ਮੁੱਦਕੀ ਵਿਚੋਂ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਦਾ ਤਬਾਦਲਾ ਹੋਣ 'ਤੇ ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਪੁਲਿਸ ਚੌਕੀ ਮੁੱਦਕੀ ਦਾ ਕਾਰਜਭਾਰ ਸੰਭਾਲ ਲਿਆ ਹੈ | ਉਨ੍ਹਾਂ ਕਸਬਾ ਮੁੱਦਕੀ ਦੇ ਮੋਹਤਬਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਫ਼ਿਰੋਜ਼ਪੁਰ, 26 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਉੱਘੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਫ਼ਿਰੋਜ਼ਪੁਰ ਵਲੋਂ ਪ੍ਰਧਾਨ ਕਿ੍ਪਾਲ ਸਿੰਘ ਮੱਕੜ ਦੀ ਅਗਵਾਈ ਹੇਠ ਰੋਟਰੀ ਭਵਨ ਫ਼ਿਰੋਜ਼ਪੁਰ ਸ਼ਹਿਰ ਵਿਖੇ ਦੰਦਾਂ ਮੁਫ਼ਤ ਜਾਂਚ ਤੇ ਇਲਾਜ ਸੰਬੰਧੀ ਕੈਂਪ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਬਿਉਰੋ ਆਫ਼ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਰੁਜ਼ਗਾਰ ਮੇਲਾ ਲਗਾਇਆ

ਫ਼ਿਰੋਜ਼ਪੁਰ, 26 ਅਕਤੂਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਬਿਉਰੋ ਆਫ਼ ਰੁਜ਼ਗਾਰ ਉਤਪੱਤੀ, ਹੁਨਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਝੋਨੇ ਦੇ ਕੀਤੇ ਸੁਚੱਜੇ ਖ਼ਰੀਦ ਪ੍ਰਬੰਧਾਂ ਕਾਰਨ ਹਰ ਵਰਗ ਖ਼ੁਸ਼-ਆਗੂ

ਜ਼ੀਰਾ, 26 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਭਾਵੇਂ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਦਾ ਆਰਥਿਕ ਨੁਕਸਾਨ ਕਰਨ ਲਈ ਝੋਨੇ ਦੀ ਖ਼ਰੀਦ 'ਚ ਖ਼ਲਲ ਪਾਉਣ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਪਰ ਫਿਰ ਵੀ ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਗਏ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸੀਨੀਅਰ ਕਪਤਾਨ ਪੁਲਿਸ ਨੂੰ ਮਿਲੇ

ਫ਼ਿਰੋਜ਼ਪੁਰ, 26 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਘੱਲ ਖ਼ੁਰਦ ਦੀ ਚੌਂਕੀ ਮੁੱਦਕੀ ਅੰਦਰ ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ 'ਤੇ ਦਰਜ ਹੋਏ ਮੁਕੱਦਮੇ ਨੂੰ ਝੂਠਾ ਅਤੇ ਨਿਰਾਧਾਰ ਦੱਸਦੇ ਹੋਏ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਮੱਲਾਂਵਾਲਾ, 26 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਸਕੱਤਰ ਸਾਹਬ ਸਿੰਘ ਦੀਨੇਕੇ, ਜ਼ਿਲ੍ਹਾ ਖ਼ਜ਼ਾਨਚੀ ਰਣਜੀਤ ਸਿੰਘ ਖੱਚਰ ਵਾਲਾ, ਹਰਫੂਲ ਸਿੰਘ ਦੂਲੇਵਾਲਾ ਦੀ ਅਗਵਾਈ ...

ਪੂਰੀ ਖ਼ਬਰ »

ਕਾਂਗਰਸ ਦਾ ਐੱਸ. ਸੀ. ਮਹਿਲਾ ਵਿੰਗ ਪੂਰੇ ਸੂਬੇ 'ਚ ਮੀਟਿੰਗ ਕਰੇਗਾ-ਕਵਿਤਾ ਰਾਣੀ

ਅਬੋਹਰ, 26 ਅਕਤੂਬਰ(ਸੁਖਜੀਤ ਸਿੰਘ ਬਰਾੜ)-ਕਾਂਗਰਸ ਦਾ ਐੱਸ. ਸੀ. ਮਹਿਲਾ ਵਿੰਗ 2022 ਦੀਆਂ ਵਿਧਾਨ ਚੋਣਾ ਨੂੰ ਲੈ ਕੇ ਪੂਰੇ ਸੂਬੇ 'ਚ ਮੀਟਿੰਗ ਕਰੇਗਾ | ਇਹ ਜਾਣਕਾਰੀ ਦਿੰਦਿਆਂ ਕਾਂਗਰਸ ਐੱਸ. ਸੀ. ਮਹਿਲਾ ਵਿੰਗ ਦੇ ਸੂਬਾ ਪ੍ਰਧਾਨ ਕਵਿਤਾ ਰਾਣੀ ਸੋਲੰਕੀ ਨੇ ਕਿਹਾ ਕਿ ਆਉਣ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼ ਬਹੁਪੱਖੀ ਸ਼ਖ਼ਸੀਅਤ ਸਨ ਕਮਲ ਸ਼ਰਮਾ ਸਾਬਕਾ ਪ੍ਰਧਾਨ ਪੰਜਾਬ ਭਾਜਪਾ

ਫ਼ਿਰੋਜ਼ਪੁਰ-ਬਹੁਤ ਹੀ ਮਿਲਣਸਾਰ, ਸੂਝਵਾਨ ਤੇ ਦੂਰ ਦਿ੍ਸ਼ਟੀ ਸੋਚ ਦੇ ਮਾਲਕ ਕਮਲ ਸ਼ਰਮਾ ਸਾਬਕਾ ਪ੍ਰਧਾਨ ਪੰਜਾਬ ਭਾਜਪਾ ਬਹੁਪੱਖੀ ਸ਼ਖ਼ਸੀਅਤ ਸਨ | ਉਨ੍ਹਾਂ ਦਾ ਜਨਮ ਇਕ ਸਧਾਰਨ ਪਰਿਵਾਰ 'ਚ ਮਾਤਾ ਸ੍ਰੀਮਤੀ ਕਮਲਾ ਸ਼ਰਮਾ ਦੀ ਕੁੱਖੋਂ ਪਿਤਾ ਤਿਲਕ ਰਾਜ ਸ਼ਰਮਾ ਦੇ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਵਲੋਂ ਖ਼ਰਾਬੇ ਦੀ ਗਿਰਦਾਵਰੀ ਕਰ ਕੇ ਜਲਦੀ ਮੁਆਵਜ਼ਾ ਦੇਣ ਦੇ ਹੁਕਮ ਜਾਰੀ

ਫ਼ਾਜ਼ਿਲਕਾ, 26 ਅਕਤੂਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਫ਼ਾਜ਼ਿਲਕਾ ਦੇ ਪਿੰਡਾਂ ਦਾ ਦੌਰਾ ਕਰ ਕੇ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦੀ ...

ਪੂਰੀ ਖ਼ਬਰ »

15 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 26 ਅਕਤੂਬਰ(ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ 15 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਜਦੋਂ ਗਸ਼ਤ ਵਾ ਚੈਕਿੰਗ ਦੇ ਸੰਬੰਧ 'ਚ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੇ ਹੋਸਟਲ 'ਚ ਮਨਾਈ 'ਫ੍ਰੈਸ਼ਰ ਨਾਈਟ 2021'

ਫ਼ਿਰੋਜ਼ਪੁਰ, 26 ਅਕਤੂਬਰ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਵਿਖੇ ਪਿ੍ੰਸੀਪਲ ਡਾ. ਰਮਨੀਤਾ ਸ਼ਾਰਦਾ ਦੀ ਅਗਵਾਈ ਹੇਠ ਕਾਲਜ ਹੋਸਟਲ 'ਚ 'ਫ੍ਰੈਸ਼ਰ ਨਾਈਟ 2021' ਮਨਾਈ ਗਈ, ਜਿਸ 'ਚ ਹੋਸਟਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ 'ਚ ਭਾਗ ਲੈ ...

ਪੂਰੀ ਖ਼ਬਰ »

'ਹਲਕਾ ਚਲਾਓ-ਵਰਕਰ ਬਚਾਓ ਕਮੇਟੀ' ਵਲੋਂ ਮੀਟਿੰਗ

ਫ਼ਿਰੋਜ਼ਪੁਰ, 26 ਅਕਤੂਬਰ (ਗੁਰਿੰਦਰ ਸਿੰਘ)- 2017 'ਚ ਸੱਤਾ 'ਤੇ ਕਾਬਜ਼ ਹੋਣ ਲਈ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਪੰਜਾਬ 'ਚ ਸਰਕਾਰ ਬਣਾਈ ਸੀ, ਜਿਸ ਦਾ ਕਾਰਜਕਾਲ ਪੂਰਾ ਹੋਣ ਜਾ ਰਿਹਾ ਹੈ ਪਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਸਾਰੇ ਅਧੂਰੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ 25 ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ

ਜ਼ੀਰਾ, 26 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਵਲੋਂ ਲੜਕੀਆਂ ਨੂੰ ਸਵੈ-ਰੁਜ਼ਗਾਰ ਚਲਾਉਣ ਲਈ ਚਲਾਏ ਜਾ ਰਹੇ ਸਿਲਾਈ ਸੈਂਟਰਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਚਲਾਏ ਜਾ ਰਹੇ 25 ਸਿੱਖਿਆਰਥੀ ਲੜਕੀਆਂ ਨੂੰ ਇਕਾਈ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ 9 ਤੋਂ ਮੁਹੱਈਆ ਕਰਵਾਏ ਜਾਣਗੇ ਵਿਸ਼ੇਸ਼ ਉਪਕਰਨ

ਫ਼ਿਰੋਜ਼ਪੁਰ, 26 ਅਕਤੂਬਰ (ਤਪਿੰਦਰ ਸਿੰਘ)-ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ 9 ਤੋਂ 15 ਨਵੰਬਰ ਤੱਕ ਉਪਕਰਨ ਵੰਡ ਕੈਂਪ ਲਗਾਏ ਜਾਣਗੇ | ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਦੱਸਿਆ ਕਿ 5 ਤੋਂ 10 ਅਪ੍ਰੈਲ 2021 ਨੂੰ ਲਗਾਏ ਗਏ ਸ਼ਨਾਖ਼ਤੀ ਕੈਂਪਾਂ ਦੌਰਾਨ ਸ਼ਨਾਖ਼ਤ ਕੀਤੇ ਗਏ 702 ...

ਪੂਰੀ ਖ਼ਬਰ »

ਕਾਂਸਟੀਚਿਓਐਂਟ ਕਾਲਜਾਂ 'ਚ ਪੜ੍ਹਾਉਂਦੇ ਅਧਿਆਪਕਾਂ ਵੱਲ ਵੀ ਸਰਕਾਰ ਦੇਵੇ ਧਿਆਨ

ਗੋਲੂ ਕਾ ਮੋੜ, 26 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪੰਜਾਬ ਦੇ ਲਗਭਗ ਖ਼ਾਲੀ ਪਏ ਸਰਕਾਰੀ ਕਾਲਜਾਂ 'ਚ ਅਸਿਸਟੈਂਟ ਪ੍ਰੋਫ਼ੈਸਰਾਂ ਦੀਆਂ ਖ਼ਾਲੀ ਅਸਾਮੀਆਂ ਦੀ ਭਰਤੀ ਲਈ ਇਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX