ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  about 1 hour ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 4 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 4 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 4 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 5 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 4 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 6 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 6 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 7 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 8 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 8 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 9 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਖੰਨਾ / ਸਮਰਾਲਾ

ਭਾ.ਕਿ.ਯੂ. ਏਕਤਾ ਉਗਰਾਹਾਂ ਵਲੋਂ ਐੱਸ.ਡੀ.ਐੱਮ. ਦਫ਼ਤਰ ਪਾਇਲ ਦੇ ਬਾਹਰ ਰੋਸ ਧਰਨਾ

ਪਾਇਲ, 26 ਅਕਤੂਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਸੰਯੁਕਤ ਮੋਰਚੇ ਦੇ ਸੱਦੇ ਤਹਿਤ ਅੱਜ ਪਾਇਲ ਵਿਖੇ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਰੋਸ ਧਰਨਾ ਦੇ ਕੇ ਮੰਗ ਪੱਤਰ ਦਿੱਤਾ ਗਿਆ | ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਬਲਾਕ ਦੋਰਾਹਾ ਦੇ ਕਨਵੀਨਰ ਪਰਮਵੀਰ ਸਿੰਘ ਘਲੋਟੀ ਅਤੇ ਬਲਾਕ ਮਲੌਦ ਦੇ ਕਨਵੀਨਰ ਲਖਵਿੰਦਰ ਸਿੰਘ ਉਕਸੀ ਨੇ ਕਿਹਾ ਕਿ ਲਖੀਮਪੁਰ ਘਟਨਾ ਦੇ ਮੁੱਖ ਦੋਸ਼ੀ ਅਜੈ ਮਿਸ਼ਰਾ ਟੈਣੀ ਨੂੰ ਕੈਬਨਿਟ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰ ਕੇ ਗਿ੍ਫ਼ਤਾਰ ਕੀਤਾ ਜਾਵੇ¢ ਉਸ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਭਾਵੇਂ ਯੂ.ਪੀ. ਪੁਲਿਸ ਨੇ ਕਿਸਾਨਾਂ ਦੇ ਰੋਹ ਅੱਗੇ ਗਿ੍ਫ਼ਤਾਰ ਕੀਤਾ ਹੈ ਪਰ ਉਸ ਨੂੰ ਪੁਲਿਸ ਗਿ੍ਫ਼ਤ ਵਿਚ ਵੀ.ਆਈ.ਪੀ. ਟਰੀਟ ਕੀਤਾ ਜਾ ਰਿਹਾ ਹੈ, ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ, ਦੇ ਨਾਲ ਹੀ ਹੋਰ ਭਖਦੇ ਮਸਲੇ ਜਿੱਦਾਂ ਗੁਲਾਬੀ ਸੁੰਡੀ ਦੇ ਕਾਰਨ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਕਿਸਾਨਾਂ ਨੂੰ ਪੂਰਾ ਮੁਆਵਜ਼ਾ 60 ਹਜ਼ਾਰ ਰੂਪਏ ਪ੍ਰਤੀ ਏਕੜ ਅਤੇ ਮਜ਼ਦੂਰ ਪਰਿਵਾਰਾਂ ਨੂੰ 30 ਹਜ਼ਾਰ ਪ੍ਰਤੀ ਪਰਿਵਾਰ ਦਿੱਤਾ ਜਾਵੇ¢ ਜਿਸ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਬਠਿੰਡਾ ਦੇ ਮਿੰਨੀ ਸਕੱਤਰੇਤ ਦਾ ਘਿਰਾਓ ਵੀ ਕੀਤਾ ਹੋਇਆ ਹੈ ਇਸ ਨਾਲ ਹੀ ਪਾਇਲ ਸਬ-ਵੀਜ਼ਨ ਅਧੀਨ ਪੈਂਦ ਪਿੰਡ ਗਿੱਦੜੀ,ਬਿਲਾਸਪੁਰ ਅਤੇ ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ ਮੱਚੀ ਫ਼ਸਲ ਦਾ ਮੁਆਵਜ਼ਾ ਅਤੇ ਪਰਮਜੀਤ ਸਿੰਘ ਪੰਮੀ ਜੋ ਦਿੱਲੀ ਮੋਰਚੇ ਤੋਂ ਵਾਪਸ ਆਉਣ ਸਮੇਂ ਅਧਰੰਗ ਦਾ ਅਟੈਕ ਕਾਰਨ ਕਾਫ਼ੀ ਸਰੀਰਕ ਨੁਕਸਾਨ ਹੋ ਗਿਆ ਸੀ, ਦੇ ਮੁਆਵਜ਼ੇ ਦੀ ਗੱਲ ਪ੍ਰਸ਼ਾਸਨ ਅੱਗੇ ਰੱਖੀ ਜਿਸ ਤੇ ਪ੍ਸ਼ਾਸਨ ਵਾਰ-ਵਾਰ ਭਰੋਸਾ ਦੇ ਕੇ ਮੁੱਕਰ ਰਿਹਾ ਹੈ¢ ਅੱਜ ਦੇ ਰੋਸ ਧਰਨੇ 'ਚ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਵਿਸ਼ੇਸ਼ ਸ਼ਿਰਕਤ ਕੀਤੀ¢
ਇਸ ਰੋਸ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਹਾਕਮ ਸਿੰਘ ਜਰਗੜੀ, ਮਨਪ੍ਰੀਤ ਸਿੰਘ ਘਣਗਸ, ਰਾਜਵੀਰ ਸਿੰਘ ਕਟਾਹਰੀ, ਜੱਸਾ ਗਿੱਦੜੀ,ਦੀਪਕ ਸਿੰਘ ਮਲੀਪੁਰ, ਪਵਨਦੀਪ ਸਿੰਘ ਘੁਡਾਣੀ ਖੁਰਦ, ਜਗਮੀਤ ਸਿੰਘ ਕੁਲਾੜ, ਜਗਤਾਰ ਸਿੰਘ ਚੋਮੋਂ, ਸੁਖਚੈਨ ਸਿੰਘ ਸਿਰਥਲਾ, ਬਲਵਿੰਦਰ ਨਿਜ਼ਾਮਪੁਰ ਆਦਿ ਹਾਜ਼ਰ ਸਨ¢

ਨਰੋਤਮ ਨਗਰ ਵਿਚ ਡੇਂਗੂ ਨਾਲ ਹੋਈ ਮੌਤ ਵਾਲੇ ਇਲਾਕੇ ਵਿਚ ਫਿਰ ਸੀਵਰੇਜ ਓਵਰਫਲੋਅ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਾਰਡ ਨੰ.9, ਨਰੋਤਮ ਨਗਰ ਵਿਚ ਜਿਸ ਗਲੀ ਵਿਚ ਕਥਿਤ ਰੂਪ ਵਿਚ ਡੇਂਗੂ ਨਾਲ ਪਿਛਲੇ ਹਫ਼ਤੇ ਮੌਤ ਹੋਈ ਸੀ | ਉਸੇ ਕੋਠੀ ਦੇ ਸਾਹਮਣੇ ਸੀਵਰੇਜ ਦੇ ਓਵਰਫ਼ਲੋ ਨਾਲ ਫਿਰ ਬਦਬੂਦਾਰ ਗੰਦਾ ਪਾਣੀ ਖੜਾ ਹੈ, ਜਿਸ ਕਾਰਨ ਇਲਾਕੇ ...

ਪੂਰੀ ਖ਼ਬਰ »

ਪਾਠਕ ਨੇ ਅਖੀਰ ਸਮਰਾਲਾ ਰੋਡ ਚੌਂਕ ਵਿਚ ਬਣੇ ਕੂੜੇ ਦੇ ਡੰਪ ਨੂੰ ਖ਼ਤਮ ਕਰਨ ਦੇ ਦਿੱਤੇ ਨਿਰਦੇਸ਼

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਜੋ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਹੈ ਵਿਚ ਲੁਧਿਆਣਾ, ਬਠਿੰਡਾ, ਨਵਾਂ ਸ਼ਹਿਰ ਆਦਿ ਵਾਲੇ ਪਾਸਿਓਾ ਆਉਣ ਵਾਲੇ ਲੋਕਾਂ ਦਾ ਸਵਾਗਤ ਸਭ ਤੋ ਪਹਿਲਾਂ ਖੰਨਾ ਦੇ ਸਮਰਾਲਾ ਰੋਡ ਚੌਂਕ ਵਿਚ ਬਣੇ ਕੂੜੇ ਦੇ ਡੰਪ ਦੀ ਬਦਬੂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਕਾਲਜ ਮੁਲਾਜ਼ਮ ਤਨਖ਼ਾਹਾਂ ਨੂੰ ਤਰਸੇ, ਪਰ ਬੀਬੀ ਸਿਆਸੀ ਰੈਲੀਆਂ ਵਿਚ ਵਿਅਸਤ-ਰੁਪਾਲੋਂ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਸਾਰ ਦਾ ਸਭ ਤੋਂ ਵੱਡਾ ਧਾਰਮਿਕ ਅਦਾਰਾ ਹੈ ਜਿਸ ਕੋਲ 20000 ਹਜ਼ਾਰ ਏਕੜ ਤੋਂ ਉੱਪਰ ਜ਼ਮੀਨ ਹੈ, ਅਰਬਾਂ ਰੁਪਏ ਦੀ ਜਾਇਦਾਦ ਹੈ ਸਾਰੇ ਇਤਿਹਾਸਕ ਗੁਰੂ ਘਰਾਂ ਦਾ ਪ੍ਰਬੰਧ ਸ਼੍ਰੋਮਣੀ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 26 ਅਕਤੂਬਰ (ਮਨਜੀਤ ਸਿੰਘ ਧੀਮਾਨ)-ਵਿਆਹੁਤਾ ਤੋਂ ਦਹੇਜ ਮੰਗਣ, ਕੁੱਟਮਾਰ ਕਰਨ, ਘਰੋਂ ਕੱਢਣ ਦੇ ਦੋਸ਼ ਵਿਚ ਥਾਣਾ ਸਿਟੀ ਖੰਨਾ ਵਿਖੇ ਧਾਰਾ 406, 498-ਏ, 506 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਬਲਦੇਵ ਰਾਜ ਨੇ ਦੱਸਿਆ ਕਿ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਸਿੱਧੂਪੁਰ ਵਲੋਂ ਐੱਸ. ਡੀ. ਐੱਮ. ਦਫ਼ਤਰ ਸਾਹਮਣੇ ਲਗਾਇਆ ਧਰਨਾ

ਸਮਰਾਲਾ, 26 ਅਕਤੂਬਰ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ 'ਤੇ ਐੱਸ. ਡੀ. ਐੱਮ. ਦਫ਼ਤਰ ਸਮਰਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸਵੇਰੇ 11 ਵਜੇ ਤੋਂ 2 ਵਜੇ ਤੱਕ ਧਰਨਾ ਲਗਾਇਆ ਗਿਆ ਤੇ ਇਸ ਧਰਨੇ ਉਪਰੰਤ ਐੱਸ. ਡੀ. ਅੱੈਮ. ਦਫ਼ਤਰ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਬੁੱਢੇਵਾਲ 'ਚ ਜ਼ਿਮੀਂਦਾਰਾਂ ਨੂੰ ਸੀਡ ਸੈਂਪਲਿੰਗ ਦੇ ਬੂਟੇ ਦਿੱਤੇ

ਕੁਹਾੜਾ, 26 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ ਚੇਅਰਮੈਨ ਹਰਿੰਦਰ ਸਿੰਘ ਲੱਖੋਵਾਲ ਅਤੇ ਜਨਰਲ ਮੈਨੇਜਰ ਦਲਜੀਤ ਸਿੰਘ ਨੇ ਜਾਣਕਾਰੀ ਦੇਣ ਸਮੇਂ ਦੱਸਿਆ ਕਿ ਆਟਮ 2021 ਗੰਨੇ ਦੀ ਬਿਜਾਈ ਦਾ ਸਮਾਂ ਚੱਲ ਰਿਹਾ ਹੈ ਤੇ ਸੀਡ ਡਿਪੈਲਮਮੈਂਟ ...

ਪੂਰੀ ਖ਼ਬਰ »

ਝੱਜ ਗੋਤ ਦੀ ਮੋੜ੍ਹੀ (ਦਾਦੀ ਸਤੀ) 'ਤੇ ਮੇਲਾ 27 ਤੋਂ 29 ਤੱਕ

ਦੋਰਾਹਾ, 26 ਅਕਤੂਬਰ (ਜਸਵੀਰ ਝੱਜ)-ਪਿੰਡ ਬੁਆਣੀ ਵਿਖੇ ਝੱਜ ਗੋਤ ਦੀ ਮੋੜ੍ਹੀ (ਦਾਦੀ ਸਤੀ) ਦੇ ਸਥਾਨ 'ਤੇ ਮੇਲਾ 29 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਜਿਸ ਦੇ ਬਾਰੇ ਮੇਲਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ, ਇਹ ਮੇਲਾ ਸਦੀ ...

ਪੂਰੀ ਖ਼ਬਰ »

ਈ.ਟੀ.ਯੂ. ਵਲੋਂ ਕੈਬਨਿਟ ਮੰਤਰੀ ਡਾ. ਵੇਰਕਾ ਤੇ ਪਰਗਟ ਸਿੰਘ ਨਾਲ ਮੀਟਿੰਗ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਚੰਡੀਗੜ੍ਹ ਸਕੱਤਰੇਤ ਵਿਖੇ ਪ੍ਰਾਇਮਰੀ ਪੱਧਰ ਤਰੱਕੀਆਂ ਅਤੇ ਰੋਸਟਰ ਪ੍ਰਵਾਨਗੀਆਂ ਨੂੰ ਲੈ ਕੇ ਅੱਜ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੀ ਇਕ ਮੀਟਿੰਗ ਸਮਾਜਿਕ ਨਿਆਂ ਅਤੇ ਘੱਟ ਗਿਣਤੀ ਕੈਬਨਿਟ ਮੰਤਰੀ ਡਾ: ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ ਵਿਖੇ ਕੁੜੀਆਂ ਦੇ ਕਾਮਨ ਰੂਮ ਦਾ ਨੀਂਹ ਪੱਥਰ ਰੱਖਿਆ

ਡੇਹਲੋਂ, 26 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਪੰਜਾਬ ਸਰਕਾਰ ਵਲੋਂ ਦਿੱਤੀ 5 ਲੱਖ ਦੀ ਗਰਾਂਟ ਨਾਲ ਲੜਕੀਆਂ ਲਈ ਕਾਮਨ ਰੂਮ ਦਾ ਨੀਂਹ ਪੱਥਰ ਰੱਖਿਆ ਗਿਆ | ਨਵੀਂ ਇਮਾਰਤ ਦਾ ਨੀਂਹ ਪੱਥਰ ਪੰਜਾਬ ਕਾਂਗਰਸ ਸਕੱਤਰ ਅਤੇ ਕਾਲਜ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਇਤਿਹਾਸ ਵਿਚ ਪਹਿਲੀ ਵਾਰ ਪੈਟਰੋਲ ਤੇ ਡੀਜ਼ਲ ਨੂੰ ਸੈਂਕੜੇ ਤੋਂ ਪਾਰ-ਬੀ.ਕੇ.ਯੂ ਰਾਜੇਵਾਲ

ਬੀਜਾ, 26 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਅੱਜ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅੰਦੋਲਨ ਨੂੰ ਦਿੱਲੀ ਦੀਆਂ ਬਰੰੂਹਾਂ ਤੇ ਚੱਲਦਿਆਂ ਪੂਰਾ ਇੱਕ ਸਾਲ ਹੋ ਚੁੱਕਾ ਹੈ¢ ਸਰਕਾਰ ਦੀਆਂ ਉਮੀਦਾਂ ਦੇ ਬਿਲਕੁਲ ਉਲਟ ਨਾ ਤਾਂ ਅੰਦੋਲਨ ਚ ਸ਼ਾਮਲ ਲੋਕਾਂ ਵਿਚ ਕਿਸੇ ਕਿਸਮ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਂ.ਸਿ.) ਲਖਵੀਰ ਸਿੰਘ ਸਮਰਾ ਵਲੋਂ ਸਕੂਲਾਂ ਦਾ ਅਚਨਚੇਤ ਦੌਰਾ

ਦੋਰਾਹਾ, 26 ਅਕਤੂਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਅੱਜ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਂ.ਸਿ.) ਲਖਵੀਰ ਸਿੰਘ ਸਮਰਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਦੋਂ, ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਕਾਮੇ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ 28 ਨੂੰ ਰੈਲੀ ਕਰਨਗੇ-ਬਲਜਿੰਦਰ ਜੰਡਾਲੀ

ਰਾੜਾ ਸਾਹਿਬ, 26 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ, ਜ਼ਿਲ੍ਹਾ ਲੁਧਿਆਣਾ ਦੇ ਜਲ ਸਰੋਤ ਵਿਭਾਗ ਬਰਾਂਚ ਦੋਰਾਹਾ ਵਲੋਂ ਰਾੜਾ ਸਾਹਿਬ ਵਿਖੇ ਮੀਟਿੰਗ ਕੀਤੀ ਗਈ¢ ਮੀਟਿੰਗ ਵਿਚ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਿਚ ਜੱਸਲ, ਸ਼ਰਮਾ ਤੇ ਗੁਰਸੀਰਤ ਬਣੇ ਅਹੁਦੇਦਾਰ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਨੇ ਖੰਨਾ ਵਿਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਰਾਜ ਕੁਮਾਰ ਲਾਡੀ ਜੱਸਲ ਨੂੰ ਯੂਥ ਵਿੰਗ ਦਾ ਪ੍ਰਧਾਨ, ਗੋਲਡੀ ਸ਼ਰਮਾ ਨੂੰ ਯੂਥ ਦੇ ਸੀਨੀਅਰ ਵਾਈਸ ਪ੍ਰਧਾਨ ਅਤੇ ਗੁਰਸੀਰਤ ਸਿੰਘ ਨੂੰ ਜਨਰਲ ਸਕੱਤਰ ਯੂਥ ...

ਪੂਰੀ ਖ਼ਬਰ »

ਸਰਕਾਰ ਦੀਆਂ ਸਕੀਮਾਂ ਦਾ ਲਾਭ ਸਾਰੇ ਲੋਕਾਂ ਨੂੰ ਮਿਲੇਗਾ- ਕੌਂਸਲਰ ਵੈਦ

ਡੇਹਲੋਂ, 26 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਵਾਲੇ ਬਿਜਲੀ ਬਿੱਲਾਂ ਵਿਚ ਕਟੌਤੀ ਕਰਕੇ ਬਕਾਇਆ ਰਾਸ਼ੀ ਮੁਆਫ਼ ਕਰਨ ਦਾ ਐਲਾਨ ਲੋਕਹਿੱਤਾਂ ਵਾਲਾ ਫ਼ੈਸਲਾ ਹੈ, ਜਿਸ ਨਾਲ ਸਾਰੇ ਵਰਗਾਂ ਦੇ ਲੋਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ...

ਪੂਰੀ ਖ਼ਬਰ »

ਸਰਪੰਚ ਗੁਰਵਿੰਦਰ ਸਿੰਘ ਦਾ ਜੇਤੂ ਹੋ ਕੇ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ

ਈਸੜੂ, 26 ਅਕਤੂਬਰ (ਬਲਵਿੰਦਰ ਸਿੰਘ)-ਸਰਪੰਚ ਗੁਰਵਿੰਦਰ ਸਿੰਘ ਈਸੜੂ ਵੇਰਕਾ ਮਿਲਕ ਪਲਾਂਟ ਜ਼ੋਨ ਨੰਬਰ 9 ਤੋਂ ਜੇਤੂ ਰਹੇ, ਜਿੰਨ੍ਹਾ ਦਾ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ ¢ ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜ਼ੋਨ ਨੰਬਰ 9 ...

ਪੂਰੀ ਖ਼ਬਰ »

ਪੁਲਿਸ ਨੇ 15 ਗ੍ਰਾਮ ਹੈਰੋਇਨ ਸਮੇਤ ਇਕ ਮੋਟਰਸਾਈਕਲ ਸਵਾਰ ਕਾਬੂ

ਖੰਨਾ, 26 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ 15 ਗ੍ਰਾਮ ਹੈਰੋਇਨ ਸਮੇਤ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕਾਬੂ ਕੀਤਾ ¢ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ.ਐੱਚ.ਓ. ਰਵਿੰਦਰ ਕੁਮਾਰ ਨੇ ਦੱਸਿਆ ਕਿ ਸਬ-ਇੰਸਪੈਕਟਰ ਜਗਜੀਵਨ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਏ.ਡੀ.ਸੀ. ਦਫ਼ਤਰ ਖੰਨਾ ਦੇ ਅੱਗੇ ਧਰਨਾ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਕਿਸਾਨ ਜਥੇਬੰਦੀਆਂ ਵਲੋਂ ਏ.ਡੀ.ਸੀ ਦਫ਼ਤਰ ਖੰਨਾ ਦੇ ਅੱਗੇ ਧਰਨਾ ਦਿੱਤਾ ਗਿਆ ¢ ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਨੇ ਮੰਗ ਕੀਤੀ ਕਿ ਜਿੰਨੀ ਦੇਰ ਮੋਦੀ ਸਰਕਾਰ ਕਾਲੇ ਕਾਨੂੰਨ ਨੂੰ ਵਾਪਸ ...

ਪੂਰੀ ਖ਼ਬਰ »

ਕਿਸਾਨ ਨੇਤਾ ਰਾਜੇਵਾਲ ਦੇ ਭਰਾ ਨਾਹਰ ਸਿੰਘ ਦੇ ਅੰਤਿਮ ਸੰਸਕਾਰ ਵਿਚ ਸੈਂਕੜੇ ਪੁੱਜੇ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਦੇ ਨੇਤਾ ਬਲਬੀਰ ਸਿੰਘ ਰਾਜੇਵਾਲ ਦੇ ਵੱਡੇ ਭਰਾ ਅਤੇ ਅਤੇ ਯੂ.ਕੇ ਵਾਸੀ ਪ੍ਰਮੁੱਖ ਸਮਾਜ ਸੇਵਕ ਚਰਨਜੀਤ ਸਿੰਘ ਬੰਟੀ ਦੇ ਪਿਤਾ ਨਾਹਰ ਸਿੰਘ ਦਾ ਅੱਜ ਪਿੰਡ ਰਾਜੇਵਾਲ ਵਿਚ ਅੰਤਿਮ ਸੰਸਕਾਰ ਕਰ ਦਿੱਤਾ ...

ਪੂਰੀ ਖ਼ਬਰ »

ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਤੇ ਹੋਰ ਆਗੂਆਂ ਵਲੋਂ ਬਸਪਾ ਪ੍ਰਧਾਨ ਗੜ੍ਹੀ ਦਾ ਸਨਮਾਨ

ਪਾਇਲ, 26 ਅਕਤੂਬਰ (ਰਾਜਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜੀ ਦਾ ਪਾਇਲ ਪੁੱਜਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਦੇਵ ਸਿੰਘ ਬੋਪਾਰਾਏ, ਨਿਰਮਲ ਸਿੰਘ ਧਾਲੀਵਾਲ ਤੇ ਹੋਰਨਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ¢ ਇਸ ...

ਪੂਰੀ ਖ਼ਬਰ »

ਦੇਸ਼ ਕੌਮ ਲਈ ਤਿੰਨ ਲੜਾਈਆਂ ਲੜਨ ਵਾਲੇ ਸੂਬੇਦਾਰ ਸਾਧੂ ਸਿੰਘ ਬੁੱਧਲ ਦਾ ਦਿਹਾਂਤ

ਬੀਜਾ, 26 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਕਾਂਗਰਸ ਪਾਰਟੀ ਦੇ ਥੰਮ ਵਜੋਂ ਜਾਣੇ ਜਾਂਦੇ ਤੇ ਦੇਸ਼ ਕੌਮ ਦੀ ਰੱਖਿਆ ਲਈ ਤਿੰਨ ਲੜਾਈਆਂ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੂਬੇਦਾਰ ਸਾਧੂ ਸਿੰਘ ਬੁੱਧਲ ਧਮੋਟ ਕੁੱਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ¢ ਲੁਧਿਆਣਾ ਦੇ ...

ਪੂਰੀ ਖ਼ਬਰ »

ਸਵ. ਥਾਣੇਦਾਰ ਰਣਜੀਤ ਸਿੰਘ ਲੇਲ੍ਹ ਦੀ ਯਾਦ ਵਿਚ ਪਰਿਵਾਰ ਨੇ ਦਸਵੀਂ ਜਮਾਤ ਦੀਆਂ ਲੜਕੀਆਂ ਦੀ ਬੋਰਡ ਪ੍ਰੀਖਿਆ ਦੀ ਫ਼ੀਸ ਭਰੀ

ਬੀਜਾ, 26 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਹਾਈ ਸਕੂਲ ਘੁੰਗਰਾਲੀ ਰਾਜਪੂਤਾਂ ਦੇ ਸਟਾਫ਼ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੱਚਿਆਂ ਲਈ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ¢ ਮੁੱਖ ਅਧਿਆਪਕ ਗੁਰਦੀਪ ਕੁਮਾਰ ਘਈ ਅਨੁਸਾਰ ਹਰੇਕ ਪਿੰਡ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਨੇ ਆਪਣੇ ਕਾਟੋ ਕਲੇਸ਼ ਨੂੰ ਖ਼ਤਮ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਦੇ ਮੁਆਵਜ਼ੇ ਦਾ ਹੱਲ ਕਰੇ-ਰਾਏਪੁਰ

ਬੀਜਾ, 26 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਬੀਤੇ ਦਿਨੀਂ ਹੋਈ ਭਾਰੀ ਬਰਸਾਤ ਤੇ ਗੜੇਮਾਰੀ ਕਾਰਨ ਪੂਰੇ ਸੂਬੇ ਵਿਚ ਹੀ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ¢ ਬੀਜਾ ਇਲਾਕੇ ਦੇ ਪਿੰਡਾਂ ਵਿਚ ਕਰੀਬ ਕੁਲ 90 ਫ਼ੀਸਦੀ ਜ਼ਮੀਨ ਵਿਚ ਆਲੂ ਦੀ ਬਿਜਾਈ ਹੋ ਚੁੱਕੀ ਸੀ, ਜੋ ਕਿ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰਾਂ ਦੇ ਪੇਪਰ ਰੱਦ ਕਰਵਾ ਕੇ ਕਾਂਗਰਸ ਨੇ ਲੋਕਤੰਤਰ ਦਾ ਗਲਾ ਘੁੱਟਿਆ- ਸ਼ਿਵਾਲਿਕ

ਡੇਹਲੋਂ, 26 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮਿਲਕ ਪਲਾਂਟ ਲੁਧਿਆਣਾ ਦੇ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰਾਂ ਦੀ ਹੋਣ ਵਾਲੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਵਾ ਕੇ ਕਾਂਗਰਸ ਸਰਕਾਰ ਵਲੋਂ ਭਾਵੇਂ ਕਾਂਗਰਸ ਦੀ ਹੋਣ ਵਾਲੀ ਹਾਰ ...

ਪੂਰੀ ਖ਼ਬਰ »

ਚੇਅਰਮੈਨ ਰਸੂਲੜਾ ਦੀ ਅਗਵਾਈ ਵਿਚ ਬਿਜਲੀ ਬਿੱਲ ਬਕਾਇਆ ਮੁਆਫ਼ੀ ਕੈਂਪ ਲਗਾਇਆ

ਖੰਨਾ, 26 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਪਿੰਡ ਰਸੂਲੜਾ ਦੇ ਗੁਰਦੁਆਰਾ ਸ਼੍ਰੀ ਰਵੀਦਾਸ ਸਾਹਿਬ ਵਿਖੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਦੀ ਅਗਵਾਈ ਵਿਚ ਪਾਵਰਕਾਮ ਵਲੋਂ ਬਿਜਲੀ ਬਿਲ ਬਕਾਇਆ ਮੁਆਫ਼ੀ ਕੈਂਪ ਲਗਾਇਆ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ ਸਾਬਕਾ ਸਰਪੰਚ ਜੋਰਾ ਸਿੰਘ ਗਰਚਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਕੁਹਾੜਾ, 26 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਕੁਹਾੜਾ ਦੇ ਸਾਬਕਾ ਸਰਪੰਚ ਦੇ ਕੈਨੇਡਾ ਰਹਿੰਦੇ ਸਪੁੱਤਰ ਜਗਰਾਜ ਸਿੰਘ ਗਰਚਾ ਦੇ ਜਵਾਈ ਦੀ ਕੁੱਝ ਸਮਾਂ ਪਹਿਲਾਂ ਕੈਨੇਡਾ ਵਿਚ ਬੇਵਕਤ ਮੌਤ ਹੋ ਗਈ ਸੀ, ਜਿਸ ਸਬੰਧੀ ਉਨ੍ਹਾਂ ਦੇ ਗ੍ਰਹਿ ਕੁਹਾੜਾ ਵਿਖੇ ਪੁੱਜ ਕੇ ਹਲਕਾ ...

ਪੂਰੀ ਖ਼ਬਰ »

ਜਸਵੀਰ ਸਿੰਘ ਗੋਗੀ ਦਾਖਾ ਦੀ ਮੌਤ 'ਤੇ ਦੁੱਖ ਪ੍ਰਗਟ

ਡੇਹਲੋਂ, 26 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੇ ਸਪੁੱਤਰ ਜਸਵੀਰ ਸਿੰਘ ਗੋਗੀ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਗੋਗੀ ਦੀ ਬੇਵਕਤੀ ਮੌਤ 'ਤੇ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ...

ਪੂਰੀ ਖ਼ਬਰ »

ਲਾਭ ਸਿੰਘ ਕਿਸ਼ਨਪੁਰਾ ਨਹੀਂ ਰਹੇ

ਮਲੌਦ, 26 ਅਕਤੂਬਰ (ਸਹਾਰਨ ਮਾਜਰਾ)-ਪਿੰਡ ਨਵਾਂ ਪਿੰਡ ਕਿਸ਼ਨਪੁਰਾ ਦੇ ਪੰਚਾਇਤ ਮੈਂਬਰ ਲਖਵੀਰ ਸਿੰਘ ਅਤੇ ਅਵਤਾਰ ਸਿੰਘ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਲਾਭ ਸਿੰਘ ਦਾ ਦਿਹਾਂਤ ਹੋ ਗਿਆ ਹੈ¢ ਸਾਬਕਾ ਮੰਤਰੀ ਤੇਜ਼ਪ੍ਰਕਾਸ਼ ਸਿੰਘ ਕੋਟਲੀ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX