ਤਾਜਾ ਖ਼ਬਰਾਂ


ਮੁੜ ਖੁੱਲ੍ਹ ਸਕਦੇ ਹਨ ਸਕੂਲ - ਸੂਤਰ
. . .  2 minutes ago
ਨਵੀਂ ਦਿੱਲੀ, 28 ਜਨਵਰੀ - ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕੇਂਦਰ ਜਲਦੀ ਹੀ ਸਕੂਲ ਮੁੜ ਖੋਲ੍ਹਣ ਬਾਰੇ ਐਡਵਾਈਜ਼ਰੀ ...
ਕਾਂਗਰਸ ਦਾ ਦਾਅਵਾ : ਰਾਹੁਲ ਗਾਂਧੀ ਦੀ ਪੰਜਾਬ ਵਰਚੁਅਲ ਰੈਲੀ ਵਿਚ ਦੋ ਘੰਟਿਆਂ 'ਚ 9 ਲੱਖ ਲੋਕ ਹੋਏ ਸ਼ਾਮਿਲ
. . .  9 minutes ago
ਨਵੀਂ ਦਿੱਲੀ, 28 ਜਨਵਰੀ - ਰਾਹੁਲ ਗਾਂਧੀ ਦੀ ਪੰਜਾਬ ਵਰਚੁਅਲ ਰੈਲੀ ਵਿਚ ਕਾਂਗਰਸ ਵਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਦੋ ਘੰਟਿਆਂ ਵਿਚ 9 ਲੱਖ ਲੋਕ ...
ਪੱਛਮੀ ਬੰਗਾਲ : ਛੇ ਬੰਬ ਬਰਾਮਦ, ਮੁਲਜ਼ਮ ਵੀ ਆਇਆ ਪੁਲਿਸ ਅੜਿੱਕੇ
. . .  20 minutes ago
ਮੁਰਸ਼ਿਦਾਬਾਦ (ਪੱਛਮੀ ਬੰਗਾਲ), 28 ਜਨਵਰੀ - ਪੱਛਮੀ ਬੰਗਾਲ ਦੇ ਸਲਾਰ ਥਾਣਾ ਅਧੀਨ ਪੈਂਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਕੰਢੀ ਸਬ-ਡਿਵੀਜ਼ਨ ਵਿਚ ਛੇ ਬੰਬ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਵਿਚ ਮੁਲਜ਼ਮ...
ਮਹਾਰਾਸ਼ਟਰ : ਫ਼ਰਨੀਚਰ ਗੋਦਾਮ ਵਿਚ ਲੱਗੀ ਭਿਆਨਕ ਅੱਗ, 3 ਹੋਰ ਗੋਦਾਮਾਂ ਵਿਚ ਫੈਲੀ
. . .  6 minutes ago
ਠਾਣੇ (ਮਹਾਰਾਸ਼ਟਰ), 28 ਜਨਵਰੀ - ਮਹਾਰਾਸ਼ਟਰ ਦੇ ਠਾਣੇ ਵਿਚ ਭਿਵੰਡੀ ਖੇਤਰ ਵਿਚ ਸੁਮਰਸ ਚਾਮੁੰਡਾ ਕੰਪਲੈਕਸ ਵਿਚ ਇਕ ਫ਼ਰਨੀਚਰ ਗੋਦਾਮ ਵਿਚ ਲੱਗੀ ਅੱਗ ਹੁਣ 3 ਹੋਰ ਗੋਦਾਮਾਂ ਵਿਚ ਫੈਲ...
⭐ਮਾਣਕ - ਮੋਤੀ⭐
. . .  44 minutes ago
⭐ਮਾਣਕ - ਮੋਤੀ⭐
ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  1 day ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  1 day ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  1 day ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  1 day ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  1 day ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  1 day ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  1 day ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  1 day ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਸਨਅਤ ਤੇ ਵਪਾਰ

ਏਲਨ ਮਸਕ ਨੇ ਇਕ ਦਿਨ ਵਿਚ ਕਮਾਏ ਲਗਪਗ 20 ਖਰਬ ਰੁਪਏ

ਨਵੀਂ ਦਿੱਲੀ, 26 ਅਕਤੂਬਰ (ਏਜੰਸੀ)-ਇਲੈਕਟਿ੍ਕ ਕਾਰ ਨਿਰਮਾਤਾ ਕੰਪਨੀ ਟੈਸਲਾ ਦੇ ਮਾਲਕ ਤੇ ਦੁਨੀਆ ਦੇ ਸਭ ਤੋਂ ਅਮੀਰ ਵਿਕਅਤੀ ਕਿ ਏਲਨ ਮਸਕ ਨੇ ਇਤਿਹਾਸ ਰਚ ਦਿੱਤਾ | ਸੋਮਵਾਰ ਨੂੰ ਏਲਨ ਮਸਕ ਦੀ ਜਾਇਦਾਦ ਵਿਚ ਇਕ ਦਿਨ ਵਿਚ ਲਗਪਗ 20 ਖਰਬ ਰੁਪਏ ਦਾ ਵਾਧਾ ਹੋ ਗਿਆ | ਇਕ ਦਿਨ ਵਿਚ ਕਿਸੇ ਅਮੀਰ ਵਿਅਕਤੀ ਦੀ ਦੌਲਤ ਵਿਚ ਇਹ ਸਭ ਤੋਂ ਵੱਡਾ ਵਾਧਾ ਹੈ | ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਅਨੁਸਾਰ ਮਸਕ ਦੀ ਕੀਮਤ 289 ਬਿਲੀਅਨ ਡਾਲਰ ਹੈ | ਇਲੈਕਟਿ੍ਕ ਕਾਰ ਬਣਾਉਣ ਵਾਲੀ ਕੰਪਨੀ ਟੈਸਲਾ ਦਾ ਮਾਰਕੀਟ ਕੈਪ 1 ਟਿ੍ਲੀਅਨ ਡਾਲਰ ਨੂੰ ਪਾਰ ਕਰ ਗਿਆ | ਟੈਸਲ ਇਹ ਉਪਲੱਬਧੀ ਹਾਸਲ ਕਰਨ ਵਾਲੀ ਅਮਰੀਕਾ ਦੀ ਛੇਵੀਂ ਕੰਪਨੀ ਹੈ | ਕੰਪਨੀ ਦਾ ਸਟਾਕ 14.9 ਫੀਸਦੀ ਵਧ ਕੇ 1,045.02 ਦੇ ਨਵੇਂ 52 ਹਫ਼ਤੇ ਦੇ ਉੱਚੇ ਪੱਧਰ 'ਤੇ ਪੁੱਜ ਗਿਆ | ਸਟਾਕ ਵਧਣ ਨਾਲ ਏਲਨ ਮਸਕ ਦੀ ਦੌਲਤ ਵਧੀ | ਹਰਟਜ਼ ਗਲੋਬਲ ਹੋਲਡਿੰਗਜ਼ ਨੇ ਇਕ ਲੱਖ ਕਾਰਾਂ ਦਾ ਆਰਡਰ ਦਿੱਤਾ | 1 ਲੱਖ ਕਾਰਾਂ ਦੇ ਆਰਡਰ ਮਿਲਣ ਤੋਂ ਬਾਅਦ ਟੈਸਲਾ ਦੇ ਸ਼ੇਅਰਾਂ ਵਿਚ ਤੇਜ਼ੀ ਆਈ | ਟੈਸਲਾ 'ਚ ਮਸਕ ਦੀ 23 ਫੀਸਦੀ ਹਿੱਸੇਦਾਰੀ ਹੈ | ਸਟਾਕ 'ਚ ਇਕ ਦਿਨ 'ਚ ਤੇਜ਼ੀ ਨਾਲ ਉਨ੍ਹਾਂ ਦੀ ਜਾਇਦਾਦ 'ਚ 2.71 ਲੱਖ ਕਰੋੜ ਰੁਪਏ ਦਾ ਵਾਧਾ ਹੋਇਆ ਹੈ |

ਕੇਨਰਾ ਬੈਂਕ ਦੀ 30 ਸਤੰਬਰ ਨੂੰ ਸਮਾਪਤ ਹੋਈ ਤਿਮਾਹੀ ਦੇ ਵਿੱਤੀ ਨਤੀਜੇ

ਜਲੰਧਰ, 26 ਅਕਤੂਬਰ (ਅ.ਬ.)- ਕੇਨਰਾ ਬੈਂਕ ਨੇ 30 ਸਤੰਬਰ 2021 ਨੂੰ ਸਮਾਪਤ ਹੋਈ ਆਪਣੀ ਤਿਮਾਹੀ ਦੇ ਨਤੀਜੇ ਐਲਾਨੇ ਹਨ | ਬੈਂਕ ਦਾ ਵਿਸ਼ਵ ਕਾਰੋਬਾਰ ਸਤੰਬਰ 2021 ਦੀ ਸਥਿਤੀ 'ਚ 7.61% (ਵਾਈ.ਓ.ਵਾਈ.) ਦੇ ਵਾਧੇ ਨਾਲ 1719350 ਕਰੋੜ ਰੁਪਏ ਹੋ ਗਿਆ, ਜਿਸ 'ਚ ਵਿਆਪਕ (ਗਲੋਬਲ) ਜਮ੍ਹਾਂ ਰਾਸ਼ੀਆਂ 8.83% ...

ਪੂਰੀ ਖ਼ਬਰ »

ਜਲਦ ਘਟ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ, 26 ਅਕਤੂਬਰ (ਏਜੰਸੀ)-ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ | ਇਸ ਦੌਰਾਨ ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਕਰਨ ਦੇ ਸੰਕੇਤ ਦਿੱਤੇ ਹਨ | ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX