ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  15 minutes ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 2 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 3 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 3 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 4 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 4 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 4 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 5 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 6 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 6 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 7 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 7 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਜਲੰਧਰ

ਮੇਅਰ ਨੇ 28 ਨੂੰ ਸੱਦੀ ਨਿਗਮ ਹਾਊਸ ਦੀ ਮੀਟਿੰਗ

ਜਲੰਧਰ, 26 ਅਕਤੂਬਰ (ਸ਼ਿਵ)- ਮੇਅਰ ਜਗਦੀਸ਼ ਰਾਜਾ ਵਲੋਂ 22 ਅਕਤੂਬਰ ਨੂੰ ਮੁਲਤਵੀ ਕੀਤੀ ਗਈ ਮੀਟਿੰਗ ਨੂੰ ਹੁਣ 28 ਅਕਤੂਬਰ ਨੂੰ ਰੱਖ ਲਿਆ ਹੈ ਤੇ ਇਹ ਮੀਟਿੰਗ ਪਿਛਲੀਆਂ ਮੀਟਿੰਗਾਂ ਦੀ ਜਗ੍ਹਾ 3 ਵਜੇ ਦੀ ਥਾਂ 11 ਵਜੇ ਹੋਏਗੀ | 28 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਲਈ ਨਿਗਮ ਪ੍ਰਸ਼ਾਸਨ ਨੇ ਤਾਂ ਏਜੰਡਾ ਪਹਿਲਾਂ ਹੀ ਜਾਰੀ ਕੀਤਾ ਹੈ, ਪਰ ਕੁਝ ਮਤਿਆਂ ਦਾ ਅੱਜ ਸਪਲੀਮੈਂਟਰੀ ਏਜੰਡਾ ਜਾਰੀ ਕੀਤਾ ਗਿਆ ਹੈ | 22 ਅਕਤੂਬਰ ਨੂੰ ਮੇਅਰ ਜਗਦੀਸ਼ ਰਾਜਾ ਵਲੋਂ ਮੁਲਤਵੀ ਕੀਤੀ ਗਈ ਮੀਟਿੰਗ ਦੇ ਫ਼ੈਸਲੇ ਦਾ ਭਾਰੀ ਵਿਰੋਧ ਹੋਇਆ ਸੀ ਕਿਉਂਕਿ ਇਹ ਵਿਰੋਧ ਇਸ ਕਰਕੇ ਵੀ ਜ਼ਿਆਦਾ ਹੋਇਆ ਸੀ ਕਿਉਂਕਿ ਇਸ ਵਿਚ 2000 ਦੇ ਕਰੀਬ ਮੁਲਾਜ਼ਮਾਂ ਨੂੰ ਭਰਤੀ ਕੀਤਾ ਜਾਣਾ ਸੀ | ਮੀਟਿੰਗ ਦੇ ਮੁਲਤਵੀ ਹੋਣ ਕਾਰਨ ਮੁਲਾਜ਼ਮ ਜਥੇਬੰਦੀਆਂ ਵਿਚ ਕਾਫੀ ਰੋਸ ਸੀ ਤੇ ਇਸ ਕਰਕੇ ਮੇਅਰ ਵੀ ਕਾਫ਼ੀ ਦਬਾਅ ਵਿਚ ਸਨ, ਜਿਸ ਕਰਕੇ ਮੇਅਰ ਨੇ ਹੁਣ 28 ਅਕਤੂਬਰ ਨੂੰ ਮੀਟਿੰਗ ਸੱਦੀ ਹੈ | 28 ਅਕਤੂਬਰ ਨੂੰ ਸੱਦੀ ਗਈ ਮੀਟਿੰਗ ਵਿਚ ਮੇਅਰ 'ਤੇ ਦੋਹਰਾ ਦਬਾਅ ਰਹੇਗਾ ਕਿਉਂਕਿ ਇਕ ਤਾਂ ਉਨ੍ਹਾਂ ਵਲੋਂ ਸ਼ਹਿਰ ਦੀਆਂ ਕਈ ਸਮੱਸਿਆਵਾਂ ਨੂੰ ਉਠਾਉਣ ਵਾਲੇ ਆਪਣੇ ਹੀ ਪਾਰਟੀ ਦੇ ਕਾਂਗਰਸੀ ਕੌਂਸਲਰਾਂ ਦੇ ਵਿਰੋਧ ਤਾਂ ਸਾਹਮਣਾ ਕਰਨਾ ਪਏਗਾ ਤੇ 22 ਦੀ ਮੀਟਿੰਗ ਦੀ ਤਰਾਂ ਦੇਸ ਰਾਜ ਜੱਸਲ ਜਾਂ ਹੋਰ ਕਾਂਗਰਸੀ ਆਗੂ ਮੇਅਰ ਜਗਦੀਸ਼ ਰਾਜਾ ਨੂੰ ਦੁਬਾਰਾ ਹਟਾਉਣ ਦੀ ਮੰਗ ਉਠਾਉਂਦੇ ਹਨ ਤਾਂ ਮੇਅਰ ਲਈ ਪੇ੍ਰਸ਼ਾਨੀ ਵਾਲੀ ਗੱਲ ਹੋਏਗੀ ਕਿਉਂਕਿ 22 ਅਕਤੂਬਰ ਨੰੂ ਮੇਅਰ ਵੱਲੋਂ ਮੀਟਿੰਗ ਮੁਲਤਵੀ ਹੋਣ ਤੋਂ ਬਾਅਦ ਦੇਸ ਰਾਜ ਜੱਸਲ ਨੇ ਸਟੇਜ 'ਤੇ ਕਬਜ਼ਾ ਕਰਕੇ ਮੇਅਰ ਬਦਲਣ ਦੀ ਮੰਗ ਕਰ ਦਿੱਤੀ ਸੀ |
ਟਰੈਕਟਰ-ਟਰਾਲੀਆਂ ਵਾਲੇ ਠੇਕੇਦਾਰ 'ਤੇ ਨਿਗਮ ਮਿਹਰਬਾਨ, ਕੰਮ ਦਾ ਵਧੇਗਾ ਤਖ਼ਮੀਨਾ
22 ਅਕਤੂਬਰ ਨੰੂ ਨਿਗਮ ਦੀ ਸੱਦੀ ਗਈ ਮੀਟਿੰਗ ਲਈ ਜਾਰੀ ਸਪਲੀਮੈਂਟਰੀ ਏਜੰਡੇ ਵਿਚ ਕੂੜਾ ਚੁੱਕਣ ਲਈ ਟਰੈਕਟਰ ਟਰਾਲੀਆਂ ਵਾਲੇ ਠੇਕੇਦਾਰ ਨੇ ਨਿਗਮ ਇਕ ਵਾਰ ਫਿਰ ਮਿਹਰਬਾਨੀ ਦਿਖਾਉਣ ਜਾ ਰਿਹਾ ਹੈ | ਪਹਿਲਾਂ ਹੀ ਕੰਮ ਦੇ ਤਖ਼ਮੀਨੇ ਵਿਚ 25 ਫ਼ੀਸਦੀ ਦਾ ਵਾਧਾ ਕੀਤਾ ਗਿਆ ਸੀ ਤੇ ਹੁਣ ਦੁਬਾਰਾ 25 ਫ਼ੀਸਦੀ ਕੰਮ ਦੇ ਤਖ਼ਮੀਨੇ ਵਿਚ ਵਾਧਾ ਕਰਨ ਦਾ ਮਤਾ 22 ਦੀ ਮੀਟਿੰਗ ਵਿਚ ਪਾਸ ਕਰਨ ਦੀ ਤਿਆਰੀ ਕੀਤੀ ਗਈ ਹੈ | ਸਿਰਫ਼ ਇੱਕੋ ਠੇਕੇਦਾਰ 'ਤੇ ਮਿਹਰਬਾਨੀ ਦਿਖਾਉਣ ਲਈ ਮਾਮਲਾ ਕਾਫ਼ੀ ਚਰਚਾ ਦਾ ਵਿਸ਼ਾ ਬਣ ਗਿਆ ਹੈ | ਕਈਆਂ ਦਾ ਕਹਿਣਾ ਸੀ ਕਿ 22 ਅਕਤੂਬਰ ਦੀ ਮੀਟਿੰਗ ਕਿ ਇਕ ਠੇਕੇਦਾਰ ਦੇ ਮਤੇ ਦੁਬਾਰਾ ਪਾਉਣ ਲਈ ਹੀ ਕਿਧਰੇ ਮੁਲਤਵੀ ਤਾਂ ਨਹੀਂ ਕੀਤੀ ਗਈ ਸੀ ਕਿਉਂਕਿ 28 ਦੀ ਹੋਣ ਵਾਲੀ ਮੀਟਿੰਗ ਦੇ ਜਾਰੀ ਏਜੰਡੇ ਵਿਚ ਇਸ ਠੇਕੇਦਾਰ ਨਾਲ ਸਬੰਧਿਤ ਜ਼ਿਆਦਾ ਕੰਮ ਪਾਏ ਗਏ ਹਨ | ਇਸ ਤੋਂ ਇਲਾਵਾ ਹੋਰ ਲਿਆਏ ਜਾਣ ਵਾਲੇ ਮਤਿਆਂ ਵਿਚ ਕਿਡਨੀ ਹਸਪਤਾਲ ਤੋਂ ਪਲਾਟ ਨੰਬਰ 63 ਪਾਲ ਸਿੰਘ ਨਗਰ ਤੋਂ 88 ਜੋਤੀ ਨਗਰ ਤੱਕ ਵਪਾਰਕ ਸੜਕ ਐਲਾਨਣ ਤੋਂ ਇਲਾਵਾ ਲੰਮਾ ਪਿੰਡ ਚੌਕ ਵਾਲੀ ਵਰਕਸ਼ਾਪ ਤੇ ਨਾਲ ਲੱਗਦੀ ਜਗ੍ਹਾ ਨੂੰ ਸਮਾਰਟ ਸਿਟੀ ਵਿਚ ਲੈ ਕੇ ਸਟੇਡੀਅਮ ਬਣਾਉਣਾ, ਪਾਰਕ ਦਾ ਨਾਂਅ ਸ਼ਹੀਦ ਭਗਤ ਸਿੰਘ ਪਾਰਕ ਰੱਖਣਾ, ਪਲਾਜ਼ਾ ਚੌਕ ਤੋਂ ਸਟੇਟ ਬੈਂਕ ਆਫ਼ ਇੰਡੀਆ ਮੇਨ ਬਰਾਂਚ ਨੂੰ ਜਾਣ ਵਾਲੀ ਸੜਕ ਦਾ ਨਾਂਅ ਓਮ ਪ੍ਰਕਾਸ਼ ਗਿੱਲ ਆਜ਼ਾਦੀ ਘੁਲਾਟੀਏ ਤੇ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਫਗਵਾੜਾ ਦੇ ਨਾਂਅ ਰੱਖਣ ਬਾਰੇ, ਪੈਸਕੋ ਕੰਪਨੀ ਦੇ ਫਾਇਰਮੈਨਾਂ ਦੀਆਂ ਸੇਵਾਵਾਂ ਨੂੰ ਨਗਰ ਨਿਗਮ ਜਲੰਧਰ ਵਿਚ ਰੈਗੂਲਰ ਕਰਨ ਦੇ ਮਤੇ ਸ਼ਾਮਿਲ ਹਨ |

ਸੇਵਾ-ਮੁਕਤ ਕਾਨੂੰਨਗੋ ਦੇ ਘਰੋਂ ਗਹਿਣੇ ਤੇ ਨਕਦੀ ਚੋਰੀ

ਜਲੰਧਰ, 26 ਅਕਤੂਬਰ (ਐੱਮ. ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ-7 ਅਧੀਨ ਆਉਂਦੇ ਕੁੱਕੀ ਢਾਬ ਦੇ ਖੇਤਰ ਤੇ ਪੀ.ਪੀ.ਆਰ. ਮਾਲ ਨੇੜੇ ਐਮ.ਆਈ.ਜੀ. ਫਲੈਟਾਂ 'ਚ ਕਿਸੇ ਨੇ ਘਰਾਂ ਦੇ ਜਿੰਦਰੇ ਤੋੜ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ | ਕੁੱਕੀ ਢਾਬ 'ਚ ਰਹਿੰਦੇ ...

ਪੂਰੀ ਖ਼ਬਰ »

'ਆਗਾਜ਼' ਸੰਸਥਾ ਵਲੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਾਜਪਾਲ ਦਾ ਸਨਮਾਨ

ਜਲੰਧਰ, 26 ਅਕਤੂਬਰ (ਜਸਪਾਲ ਸਿੰਘ)- ਉੱਘੀ ਸਮਾਜ ਸੇਵੀ ਸੰਸਥਾ 'ਆਗਾਜ਼' ਦੇ ਮੁੱਖ ਦਫਤਰ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਯੂਥ ਅਕਾਲੀ ਦਲ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਨੂੰ ਸੰਸਥਾ ਦੇ ਪ੍ਰਧਾਨ ਪਰਮਪ੍ਰੀਤ ਸਿੰਘ ਵਿੱਟੀ ...

ਪੂਰੀ ਖ਼ਬਰ »

ਰਾਜੀਵ ਵਰਮਾ ਨੇ ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਦੇ ਅਹੁਦੇ ਦਾ ਕਾਰਜਭਾਰ ਸੰਭਾਲਿਆ

ਜਲੰਧਰ, 26 ਅਕਤੂਬਰ (ਚੰਦੀਪ ਭੱਲਾ)- ਪੀ.ਸੀ.ਐਸ. ਅਧਿਕਾਰੀ ਰਾਜੀਵ ਵਰਮਾ ਨੇ ਅੱਜ ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸ਼ਕ ਦੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਫਗਵਾੜਾ ਵਿਖੇ ਬਤੌਰ ਏ.ਡੀ.ਸੀ (ਜ) ਕਮ ਕਮਿਸ਼ਨਰ ਨਗਰ ਨਿਗਮ ਵਜੋਂ ਆਪਣੀਆਂ ਸੇਵਾਵਾਂ ਦੇ ...

ਪੂਰੀ ਖ਼ਬਰ »

ਡੀ.ਸੀ. ਨੇ ਨਿਵੇਸ਼ਕਾਂ ਨੂੰ 24 ਘੰਟੇ ਸਹਾਇਤਾ ਪ੍ਰਦਾਨ ਕਰਨ ਦਾ ਦਿੱਤਾ ਭਰੋਸਾ

ਜਲੰਧਰ, 26 ਅਕਤੂਬਰ (ਸ਼ਿਵ)-ਜਲੰਧਰ ਜ਼ਿਲੇ੍ਹ ਦੇ ਉੱਘੇ ਉਦਯੋਗਪਤੀਆਂ ਅਤੇ ਕਾਰੋਬਾਰੀ ਘਰਾਨਿਆਂ ਵਲੋਂ ਅੱਜ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ, ਜੋ ਐਸ.ਏ.ਐਸ. ਨਗਰ ਵਿਚ ...

ਪੂਰੀ ਖ਼ਬਰ »

ਇਕ ਹੋਰ ਮਿਲਿਆ ਕੋਰੋਨਾ ਪੀੜਤ ਮਰੀਜ਼

ਜਲੰਧਰ, 26 ਅਕਤੂਬਰ (ਐੱਮ.ਐੱਸ. ਲੋਹੀਆ)- ਅੱਜ ਜ਼ਿਲ੍ਹੇ 'ਚ 8 ਹਜ਼ਾਰ ਤੋਂ ਵੱਧ ਵਿਅਕਤੀਆਂ ਨੇ ਆਪਣਾ ਕੋਰੋਨਾ ਟੀਕਾਕਰਨ ਕਰਵਾਇਆ ਹੈ | ਫ਼ਿਲਹਾਲ ਸਿਹਤ ਵਿਭਾਗ ਕੋਲ ਕੋਵੀਸ਼ੀਲਡ ਟੀਕਿਆਂ ਦਾ ਸਟਾਕ ਪਿਆ ਹੈ, ਪਰ ਬੁੱਧਵਾਰ ਨੂੰ ਬੱਚਿਆਂ ਦਾ ਟੀਕਾਕਰਨ ਕੀਤੇ ਜਾਣ ਕਰਕੇ ਕੁਝ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਮਹਿਲਾ ਤਸਕਰ ਸਮੇਤ ਦੋ ਹੋਰਾਂ ਨੂੰ ਕੈਦ

ਜਲੰਧਰ, 26 ਅਕਤੂਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ. ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਹਿਲਾ ਤਸਕਰ ਸ਼ਿੰਦੋ ਪਤਨੀ ਜਸਵਿੰਦਰ ਸਿੰਘ ਵਾਸੀ ਗੰਨਾ ਪਿੰਡ, ਫਿਲੌਰ ਨੂੰ 1 ਮਹੀਨੇ ਦੀ ਕੈਦ ਅਤੇ 3 ਹਜ਼ਾਰ ...

ਪੂਰੀ ਖ਼ਬਰ »

ਬੱਸ ਅੱਡਿਆਂ ਨੇੜੇ ਤੇ ਪੁਲਾਂ ਦੇ ਹੇਠਾਂ ਬੱਸਾਂ ਦੀ ਗ਼ੈਰ ਕਾਨੂੰਨੀ ਪਾਰਕਿੰਗ ਰੋਕੀ ਜਾਵੇ-ਏ.ਡੀ.ਸੀ.

ਜਲੰਧਰ 26 ਅਕਤੂਬਰ (ਚੰਦੀਪ ਭੱਲਾ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲ੍ਹਾ ਪੱਧਰੀ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ...

ਪੂਰੀ ਖ਼ਬਰ »

ਲੁਟੇਰਿਆਂ ਨੇ ਸੇਵਾ-ਮੁਕਤ ਐਸ.ਡੀ.ਓ. ਤੋਂ ਹਜ਼ਾਰਾਂ ਰੁ: ਲੁੱਟੇ

ਜਲੰਧਰ ਛਾਉਣੀ, 26 ਅਕਤੂਬਰ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਉਂ ਡਿਫੈਂਸ ਕਾਲੋਨੀ ਖੇਤਰ ਵਿਖੇ ਅੱਜ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਬੀ. ਐਸ. ਐਨ. ਐੱਲ. ਤੋਂ ਬੌਤਰ ਐਸ.ਡੀ.ਓ. ਸੇਵਾ-ਮੁਕਤ ਹੋਏ ਇਕ ਬਜ਼ੁਰਗ ਵਿਅਕਤੀ ਨੂੰ ਨਿਸ਼ਾਨਾਂ ...

ਪੂਰੀ ਖ਼ਬਰ »

ਡੇਂਗੂ ਦੇ 15 ਮਰੀਜ਼ ਹੋਰ ਮਿਲੇ, ਗਿਣਤੀ 218

ਜਲੰਧਰ, 26 ਅਕਤੂਬਰ (ਐੱਮ. ਐੱਸ. ਲੋਹੀਆ) - ਅੱਜ ਵੀ ਜਲੰਧਰ ਜ਼ਿਲ੍ਹੇ 'ਚ ਡੇਂਗੂ ਪੀੜਤ 15 ਮਰੀਜ਼ ਹੋਰ ਮਿਲਣ ਨਾਲ ਹੁਣ ਜ਼ਿਲ੍ਹੇ 'ਚ ਡੇਂਗੂ ਪ੍ਰਭਾਵਿਤਾਂ ਦੀ ਕੁੱਲ ਗਿਣਤੀ 218 ਹੋ ਗਈ ਹੈ | ਇਸ ਸਬੰਧੀ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਅਦਿਤਿਆ ਨੇ ਦੱਸਿਆ ਕਿ ਅੱਜ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਕੁਲਬੀਰ ਸਿੰਘ ਬੜਾ ਪਿੰਡ ਸਮੇਤ ਹੋਰ ਦੋਸ਼ੀ ਕਰਾਰ

ਜਲੰਧਰ, 26 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਨੇ ਕਤਲ ਦੇ ਮਾਮਲੇ 'ਚ ਕੁਲਬੀਰ ਸਿੰਘ ਬੜਾ ਪਿੰਡ ਸਮੇਤ ਪਾਲ ਰਾਮ, ਮਨੋਹਰ ਸਿੰਘ, ਕਮਲਜੀਤ ਸਿੰਘ, ਮੋਤੀ ਲਾਲ, ਸੁਰਿੰਦਰ ਸਿੰਘ, ਗੁਰਮੇਲ ਸਿੰਘ, ਹਰੀ ਰਾਮ ਉਰਫ਼ ...

ਪੂਰੀ ਖ਼ਬਰ »

ਗੁ: ਸੰਤ ਸਾਗਰ ਚਾਹ ਵਾਲਾ 'ਚ ਮੁਫ਼ਤ ਡਿਸਪੈਂਸਰੀ ਦੀ ਆਰੰਭਤਾ 29 ਤੋਂ

ਜਲੰਧਰ ਛਾਉਣੀ, 26 ਅਕਤੂਬਰ (ਪਵਨ ਖਰਬੰਦਾ)-ਦੁੱਖ ਨਿਵਾਰਨ ਸੇਵਾ ਸੁਸਾਇਟੀ ਜਲੰਧਰ ਵਲੋਂ ਮੁਫਤ ਡਿਸਪੈਂਸਰੀ ਦੀ ਆਰੰਭਤਾ 29 ਅਕਤੂਬਰ ਨੂੰ ਡੇਰਾ ਗੁਰਦੁਆਰਾ ਸੰਤ ਸਾਗਰ ਚਾਹਵਾਲਾ ਪਿੰਡ ਜੌਹਲ ਵਿਖੇ ਹੋ ਰਹੀ ਹੈ | ਸ. ਜਗਜੀਤ ਸਿੰਘ ਗਾਬਾ ਪ੍ਰਧਾਨ ਗੁ. ਦੁੱਖ ਨਿਵਾਰਨ ...

ਪੂਰੀ ਖ਼ਬਰ »

ਬੇਕਾਬੂ ਤੇਜ਼ ਰਫ਼ਤਾਰ ਕਾਰ ਪਲਟੀ, ਇਕ ਦੀ ਮੌਤ, 2 ਜ਼ਖ਼ਮੀ

ਜਲੰਧਰ, 26 ਅਕਤੂਬਰ (ਐੱਮ. ਐੱਸ. ਲੋਹੀਆ)- ਸੋਮਵਾਰ ਦੇਰ ਰਾਤ 1:30 ਵਜੇ ਦੇ ਕਰੀਬ ਫੁੱਟਬਾਲ ਚੌਕ ਵਲੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਦੇ ਬੇਕਾਬੂ ਹੋ ਕੇ ਕਪੂਰਥਲਾ ਚੌਕ ਨੇੜੇ ਪਲਟ ਜਾਣ ਕਰਕੇ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਸ ਹਾਦਸੇ 'ਚ ਇਕ ਹੋਰ ਨੌਜਵਾਨ ...

ਪੂਰੀ ਖ਼ਬਰ »

ਮੀਂਹ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਸੰਬੰਧੀ ਮੁਆਵਜ਼ਾ ਦਿੱਤੇ ਜਾਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 26 ਅਕਤੂਬਰ (ਨਰਿੰਦਰ ਲਾਗੂ)-ਤੇਜ਼ ਚੱਲੀ ਹਵਾ ਤੇ ਭਾਰੀ ਪਏ ਮੀਂਹ ਨਾਲ ਨੁਕਸਾਨੀ ਗਈ ਝੋਨੇ ਦੀ ਫ਼ਸਲ ਕਾਰਨ ਪ੍ਰੇਸ਼ਾਨ ਕਿਸਾਨ ਪਰਿਵਾਰਾਂ ਨੂੰ ਸਰਕਾਰ ਵਲੋਂ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ | ਇਹ ਗੱਲ ਅੱਜ ਸੀਨੀ: ਕਾਂਗਰਸੀ ਆਗੂ ਸੁਖਬੀਰ ...

ਪੂਰੀ ਖ਼ਬਰ »

ਲੋਕ ਮਸਲੇ ਹੱਲ ਕਰਨ ਦੀ ਥਾਂ ਕਾਂਗਰਸ ਸਰਕਾਰ ਧੜੇਬੰਦੀ 'ਚ ਉਲਝੀ-ਨਿੱਝਰ

ਜਲੰਧਰ, 26 ਅਕਤੂਬਰ (ਜਸਪਾਲ ਸਿੰਘ)- ਜ਼ਿਲ੍ਹਾ ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਤੇਜਿੰਦਰ ਸਿੰਘ ਨਿੱਝਰ ਨੇ ਸੂਬੇ ਦੀ ਕਾਂਗਰਸ ਸਰਕਾਰ 'ਤੇ ਲੋਕ ਹਿੱਤਾਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਲੋਕ ਮਸਲੇ ਹੱਲ ਕਰਨ ਦੀ ਥਾਂ ...

ਪੂਰੀ ਖ਼ਬਰ »

ਅਸ਼ਵਨ ਭੱਲਾ ਵਲੋਂ ਉਪ ਮੁੱਖ ਮੰਤਰੀ ਰੰਧਾਵਾ ਨਾਲ ਮੁਲਾਕਾਤ

ਜਲੰਧਰ, 26 ਅਕਤੂਬਰ (ਜਸਪਾਲ ਸਿੰਘ)-ਜ਼ਿਲ੍ਹਾ ਯੂਥ ਕਾਂਗਰਸ ਜਲੰਧਰ ਦੇ ਸਾਬਕਾ ਪ੍ਰਧਾਨ ਅਸ਼ਵਨ ਭੱਲਾ ਵਲੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਉਚੇਚੇ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨਕੋਦਰ ਹਲਕੇ ਦੇ ਸਿਆਸੀ ਹਾਲਾਤ ਬਾਰੇ ਉਨ੍ਹਾਂ ...

ਪੂਰੀ ਖ਼ਬਰ »

- 38ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ - ਇੰਡੀਅਨ ਆਇਲ ਨੇ ਭਾਰਤੀ ਨੇਵੀ ਨੂੰ ਹਰਾ ਕੇ ਕੀਤੀ ਜੇਤੂ ਸ਼ੁਰੂਆਤ

ਜਲੰਧਰ, 26 ਅਕਤੂਬਰ (ਜਤਿੰਦਰ ਸਾਬੀ)- ਇੰਡੀਅਨ ਆਇਲ ਮੁੰਬਈ ਨੇ ਭਾਰਤੀ ਨੇਵੀ ਮੁੰਬਈ ਨੂੰ 5-2 ਦੇ ਫਰਕ ਨਾਲ ਹਰਾ ਕੇ ਤਿੰਨ ਅੰਕ ਹਾਸਲ ਕਰਦੇ ਹੋਏ ਜੇਤੂ ਸ਼ੁਰੂਆਤ ਕੀਤੀ | ਜਲੰਧਰ ਕੈਂਟ ਦੇ ਕਟੋਚ ਐਸਟਰੋਟਰਫ ਹਾਕੀ ਸਟੇਡੀਅਮ ਵਿਖੇ ਜਾਰੀ 38ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ-ਪੀਰਮੁਹੰਮਦ

ਜਲੰਧਰ, 26 ਅਕਤੂਬਰ (ਜਸਪਾਲ ਸਿੰਘ)-ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬੀ ਭਾਸ਼ਾ ਬਾਰੇ ਸੀ.ਬੀ.ਐਸ.ਈ. ਦੇ ਫ਼ੈਸਲੇ ਦਾ ਸਖਤ ਨੋਟਿਸ ਲੈਂਦੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ | ਇਸ ਦੇ ਨਾਲ ਹੀ ਉਨ੍ਹਾਂ ਮੀਂਹ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਲਈ ਸਰਕਾਰ ਕੋਲੋਂ ...

ਪੂਰੀ ਖ਼ਬਰ »

ਸਮਾਰਟ ਸਿਟੀ ਦੇ ਕਰੋੜਾਂ ਦੇ ਪ੍ਰੋਜੈਕਟਾਂ ਦੀ ਗੁਣਵੱਤਾ 'ਤੇ ਵਿਧਾਇਕ ਵੀ ਉਠਾ ਰਹੇ ਸਵਾਲ

ਜਲੰਧਰ, 26 ਅਕਤੂਬਰ (ਸ਼ਿਵ)- ਜਲੰਧਰ 'ਚ ਬਿਨਾਂ ਨਿਗਰਾਨੀ ਦੇ ਕਰੋੜਾਂ ਰੁਪਏ ਸਮਾਰਟ ਸਿਟੀ ਦੇ ਪ੍ਰੋਜੈਕਟਾਂ 'ਤੇ ਖ਼ਰਚ ਕੀਤਾ ਜਾ ਰਿਹਾ ਹੈ ਜਿਸ ਕਰਕੇ ਹੁਣ ਇਸ ਦਾ ਇਤਰਾਜ਼ ਵਿਧਾਇਕ ਵੀ ਮੀਟਿੰਗਾਂ ਵਿਚ ਕਰਨ ਲੱਗ ਪਏ ਹਨ ਕਿ ਸਮਾਰਟ ਸਿਟੀ ਮਿਸ਼ਨ ਦੇ ਤਹਿਤ ਕਰੋੜਾਂ ਰੁਪਏ ...

ਪੂਰੀ ਖ਼ਬਰ »

ਜਗਜੀਤ ਰੈਸਲਿੰਗ ਅਕੈਡਮੀ ਦੇ ਸਟੇਡੀਅਮ ਦਾ ਸੰਸਦ ਮੈਂਬਰ ਤੇ ਵਿਧਾਇਕ ਵਲੋਂ ਉਦਘਾਟਨ

ਮੰਡ, 26 ਅਕਤੂਬਰ (ਬਲਜੀਤ ਸਿੰਘ ਸੋਹਲ)-ਜਗਜੀਤ ਰੈਸਲਿੰਗ ਅਕੈਡਮੀ ਵਰਿਆਣਾ ਵਿਖੇ ਨਵੇਂ ਬਣੇ ਸਟੇਡੀਅਮ ਦਾ ਮੈਂਬਰ ਪਾਰਲੀਮੈਂਟ ਚੌ: ਸੰਤੋਖ ਸਿੰਘ ਅਤੇ ਵਿਧਾਇਕ ਚੌ: ਸੁਰਿੰਦਰ ਸਿੰਘ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਸਾਨੂੰ ਮਾਣ ...

ਪੂਰੀ ਖ਼ਬਰ »

ਪੰਜਾਬੀ ਬੋਲੀ ਦੇ ਪ੍ਰਚਾਰ ਤੇ ਪਸਾਰ ਲਈ ਤਜਿੰਦਰ ਸਿੰਘ ਮਾਨਸਾ ਕਰ ਰਿਹੈ ਸਾਈਕਲ ਯਾਤਰਾ

ਜਲੰਧਰ, 26 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਕੇਂਦਰੀ ਸਿੱਖਿਆ ਬੋਰਡ ਵਲੋਂ ਪੰਜਾਬੀ ਨੇ ਮੁੱਖ ਵਿਸ਼ਿਆ 'ਚੋਂ ਬਾਹਰ ਕਰਨ ਦੇ ਫ਼ੈਸਲੇ ਦੇ ਵਿਰੋਧ ਵਿਚ ਪੰਜਾਬੀ ਬੋਲੀ ਦੇ ਪ੍ਰਚਾਰ-ਪਸਾਰ ਲਈ ਤਜਿੰਦਰ ਸਿੰਘ ਮਾਨਸਾ ਵਲੋਂ ਸਾਈਕਲ ਯਾਤਰਾ ਸ਼ੁਰੂ ਕੀਤੀ ਗਈ, ਜਿਸ ਦਾ ਜਲੰਧਰ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫਾਰ ਵਿਮੈਨ ਬਣਿਆ ਅੰਤਰ ਕਾਲਜ ਬਾਸਕਟਬਾਲ ਚੈਂਪੀਅਨ

ਜਲੰਧਰ, 26 ਅਕਤੂਬਰ (ਸਾਬੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਅੰਤਰ ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਦੇ 'ਚੋਂ ਪੀ. ਐਸ. ਐਮ. ਐਸ.ਡੀ. ਕਾਲਜ ਫਾਰ ਵਿਮੈਨ ਜਲੰਧਰ ਨੇ ਫਾਈਨਲ ਮੁਕਾਬਲੇ ਵਿਚੋਂ ਡੀ.ਏ.ਵੀ. ਕਾਲਜ ਅੰਮਿ੍ਤਸਰ ਨੂੰ 26-16 ਨਾਲ ਹਰਾ ਕੇ ਚੈਪੀਅਨ ਬਣਨ ...

ਪੂਰੀ ਖ਼ਬਰ »

ਵਿੱਤ ਤੇ ਠੇਕਾ ਕਮੇਟੀ ਵਲੋਂ 180 ਮੁਲਾਜ਼ਮ ਠੇਕੇ 'ਤੇ ਰੱਖਣ ਦਾ ਮਤਾ ਰੱਦ

ਜਲੰਧਰ, 26 ਅਕਤੂਬਰ (ਸ਼ਿਵ)- ਪਿਛਲੀ ਮੀਟਿੰਗ ਵਿਚ ਪੈਂਡਿੰਗ ਰੱਖਣ ਤੋਂ ਬਾਅਦ ਅੱਜ ਮੇਅਰ ਜਗਦੀਸ਼ ਰਾਜਾ ਦੀ ਪ੍ਰਧਾਨਗੀ ਵਿਚ ਹੋਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ 'ਚ ਰੋਡ ਗਲੀਆਂ ਤੇ ਹੋਰ ਕੰਮ ਕਰਵਾਉਣ ਲਈ ਠੇਕੇ 'ਤੇ ਰੱਖੇ ਜਾ ਰਹੇ 180 ਮੁਲਾਜ਼ਮਾਂ ਵਾਲਾ ਮਤਾ ਰੱਦ ...

ਪੂਰੀ ਖ਼ਬਰ »

ਦੋਆਬਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ

ਜਲੰਧਰ, 26 ਅਕਤੂਬਰ (ਰਣਜੀਤ ਸਿੰਘ ਸੋਢੀ)- ਸਥਾਨਕ ਨਾਮਵਰ ਵਿੱਦਿਅਕ ਸੰਸਥਾ ਦੋਆਬਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਲੋਂ 'ਮੱਛਰ ਭਜਾਓ - ਸਿਹਤ ਬਚਾਓ' ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ | ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX