ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553

ਫਰੀਦਕੋਟ / ਸ੍ਰੀ ਮੁਕਤਸਰ ਸਾਹਿਬ

ਸੰਯੁਕਤ ਕਿਸਾਨ ਮੋਰਚੇ ਨੇ ਮਾਣਯੋਗ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਪਹੁੰਚ ਕੇ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦੇ ਨਾਂਅ ਮੰਗ ਪੱਤਰ ਭੇਜ ਕੇ ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਦੀ ਮੰਗ ਕੀਤੀ ਗਈ | ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਬੀਤੀ 3 ਅਕਤੂਬਰ ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਕੇ ਵਾਪਸ ਜਾ ਰਹੇ ਕਿਸਾਨਾਂ 'ਤੇ ਗੱਡੀ ਚੜ੍ਹ ਕੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ, ਜਿਸ ਕਾਰਨ ਪੂਰੇ ਦੇਸ਼ ਦੇ ਕਿਸਾਨਾਂ ਵਿਚ ਭਾਰੀ ਰੋਸ ਫ਼ੈਲ ਗਿਆ | ਉਨ੍ਹਾਂ ਦੱਸਿਆ ਕਿ ਜਿਸ ਗੱਡੀ ਹੇਠ ਕਿਸਾਨਾਂ ਨੂੰ ਦਰੜ ਕੇ ਮੌਤ ਦੇ ਘਾਟ ਉਤਾਰਿਆ ਗਿਆ ਸੀ, ਉਸ ਗੱਡੀ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਚਲਾ ਰਿਹਾ ਸੀ | ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਘਟਨਾ 'ਤੇ ਚੁੱਪ ਧਾਰੀ ਬੈਠੇ ਹਨ ਅਤੇ ਉਕਤ ਮੰਤਰੀ ਨੂੰ ਅਜੇ ਤੱਕ ਅਹੁਦੇ ਤੋਂ ਬਰਖ਼ਾਸਤ ਨਹੀਂ ਕੀਤਾ ਗਿਆ | ਉਨ੍ਹਾਂ ਕਥਿਤ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਉਕਤ ਮੰਤਰੀ ਦੇ ਬੇਟੇ ਨੂੰ ਬਚਾਉਣ ਵਿਚ ਲੱਗੀ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਮੰਤਰੀ ਅਜੇ ਮਿਸ਼ਰਾ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਉਸ ਨੂੰ ਵੀ ਤੁਰੰਤ ਗਿ੍ਫ਼ਤਾਰ ਕਰਨਾ ਚਾਹੀਦਾ ਹੈ | ਇਸ ਤੋਂ ਇਲਾਵਾ ਮਾਣਯੋਗ ਸੁਪਰੀਮ ਕੋਰਟ ਇਸ ਘਟਨਾ ਲਈ ਇਕ ਐੱਸ.ਆਈ.ਟੀ. ਦਾ ਗਠਨ ਕਰਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏ | ਇਸ ਉਪਰੰਤ ਡੀ.ਸੀ. ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਮੰਗ ਪੱਤਰ ਲੈਣ ਲਈ ਸ੍ਰੀ ਮੁਕਤਸਰ ਸਾਹਿਬ ਦੇ ਤਹਿਸੀਲਦਾਰ ਰਮੇਸ਼ ਕੁਮਾਰ ਪਹੁੰਚੇ ਅਤੇ ਉਨ੍ਹਾਂ ਮੰਗ ਪੱਤਰ ਪ੍ਰਾਪਤ ਕੀਤਾ | ਇਸ ਮੌਕੇ ਬਲਵਿੰਦਰ ਸਿੰਘ ਥਾਂਦੇਵਾਲਾ, ਗੁਰਤੇਜ ਸਿੰਘ ਉਦੇਕਰਨ, ਨਿਰਮਲ ਸਿੰਘ ਜੱਸੇਆਣਾ, ਭਿੰਦਰ ਸਿੰਘ ਲੰਬੀਢਾਬ, ਜਸਵਿੰਦਰ ਸਿੰਘ ਝਬੇਲਵਾਲੀ, ਚਰਨਜੀਤ ਕੌਰ, ਬਲਵਿੰਦਰ ਸਿੰਘ ਕੋਟਲੀ ਸੰਘਰ, ਹਰਪਾਲ ਸਿੰਘ, ਬਲਦੇਵ ਸਿੰਘ ਕੋਟਲੀ, ਜਸਕਰਨ ਸਿੰਘ ਬੂੜਾ ਗੁੱਜਰ, ਜਸਬੀਰ ਸਿੰਘ ਸਰਾਏਨਾਗਾ, ਸੰਦੀਪ ਸਿੰਘ ਬਰੀਵਾਲਾ, ਜਸਵੀਰ ਸਿੰਘ ਮਰਾੜ੍ਹ ਕਲਾਂ, ਪਰਮਿੰਦਰ ਸਿੰਘ ਉੜਾਂਗ, ਖ਼ੁਸ਼ਵੰਤ ਸਿੰਘ ਹਰੀਕੇ ਕਲਾਂ, ਪੂਰਨ ਸਿੰਘ ਵੱਟੂ, ਗੁਰਕੀਰਤ ਸਿੰਘ, ਗੁਰਮੀਤ ਸਿੰਘ ਲੰਬੀਢਾਬ, ਹਰਦੀਪ ਸਿੰਘ, ਚਰਨਜੀਤ ਸਿੰਘ ਵਣਵਾਲਾ, ਜਸਵਿੰਦਰ ਸਿੰਘ ਵਣਵਾਲਾ, ਸੁਖਪਾਲ ਸਿੰਘ ਲੰਬੀ, ਗੁਰਜੰਟ ਸਿੰਘ ਸਰਪੰਚ ਕੋਟਲੀ, ਦਲਜੀਤ ਸਿੰਘ ਰੰਧਾਵਾ, ਹਰਪਾਲ ਸਿੰਘ ਡੋਹਕ ਤੋਂ ਇਲਾਵਾ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ), ਪੰਜਾਬ ਕਿਸਾਨ ਯੂਨੀਅਨ (ਰੁਲਦੂ ਸਿੰਘ), ਕੁੱਲ ਹਿੰਦ ਕਿਸਾਨ ਸਭਾ ਦੇ ਅਹੁਦੇਦਾਰ, ਮੈਂਬਰ ਅਤੇ ਕਿਸਾਨ ਹਾਜ਼ਰ ਸਨ |

ਰਾਈਸ ਮਿੱਲ ਦੇ ਦਫ਼ਤਰ ਵਿਖੇ ਸ਼ਾਰਟ ਸਰਕਟ ਨਾਲ ਲੱਗੀ ਅੱਗ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਦਰਵਾਲਾ ਰੋਡ 'ਤੇ ਸਥਿਤ ਸਨਮਾਨ ਰਾਈਸ ਮਿੱਲ ਦੇ ਦਫ਼ਤਰ ਵਿਚ ਕੰਪਿਊਟਰ ਦੇ ਸੀ.ਪੀ.ਯੂ. ਸਪਾਰਕਿੰਗ ਨਾਲ ਅਚਾਨਕ ਅੱਗ ਲੱਗ ਗਈ, ਜਿਸ ਨਾਲ ਜਿੱਥੇ ਕਾਫ਼ੀ ਨੁਕਸਾਨ ਹੋ ਗਿਆ, ਉੱਥੇ ਹੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਡੇਂਗੂ ਕੇਸਾਂ 'ਚ ਗਿਰਾਵਟ ਦਰਜ ਹੋ ਰਹੀ ਹੈ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਅਤੇ ਡਾ: ਸੀਮਾ ਗੋਇਲ ਦੀ ਅਗਵਾਈ ਵਿਚ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਤੌਰ 'ਤੇ ਬਣਾਈਆਂ ਡੇਂਗੂ ਸਰਵੇ ਟੀਮਾਂ ਦੁਆਰਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਲਗਾਤਾਰ ਡੇਂਗੂ ...

ਪੂਰੀ ਖ਼ਬਰ »

ਕਿਸਾਨਾਂ ਨੇ ਝੋਨੇ ਦੀ ਖ਼ਰੀਦ 'ਤੇ 100 ਰੁਪਏ ਕਾਟ ਲਾਉਣ ਦਾ ਲਾਇਆ ਦੋਸ਼

ਲੰਬੀ, 26 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਲੰਮੇ ਸਮੇਂ ਤੋਂ ਆਰਥਿਕ ਮੰਦਹਾਲੀ ਵਿਚੋਂ ਗੁਜ਼ਰ ਰਹੇ ਹਲਕਾ ਲੰਬੀ ਦੇ ਕਿਸਾਨਾਂ ਵਲੋਂ ਝੋਨੇ ਦੀ ਹੋ ਰਹੀ ਖ਼ਰੀਦ ਵਿਚ ਕਥਿਤ 100 ਰੁਪਏ ਕਾਟ ਲਾਏ ਜਾਣ ਦੇ ਗੰਭੀਰ ਦੋਸ਼ਾਂ ਨੇ ਸਰਕਾਰ ਦੇ ਭਿ੍ਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਵਿਸ਼ਾਲ ਰੋਸ ਰੈਲੀ ਕੱਲ੍ਹ

ਗਿੱਦੜਬਾਹਾ, 26 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਬ੍ਰਾਂਚ ਗਿੱਦੜਬਾਹਾ ਦੀ ਅਗਜੈਕਟਿਵ ਮੀਟਿੰਗ ਪਵਨ ਮੋਂਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜੁਗਿੰਦਰ ਸਿੰਘ ਸਮਾਘ ਜਨਰਲ ਸਕੱਤਰ ਤੇ ...

ਪੂਰੀ ਖ਼ਬਰ »

ਫਤੂਹੀਵਾਲਾ: ਵਿਵਾਦਾਂ 'ਚ ਘਿਰੀ ਕਰੋੜਾਂ ਦੀ ਪੰਚਾਇਤੀ ਜ਼ਮੀਨ ਸਕੂਲ ਨੂੰ ਲੀਜ਼ 'ਤੇ ਦੇਣ ਦੀ ਪ੍ਰਕਿਰਿਆ

ਮੰਡੀ ਕਿੱਲਿਆਂਵਾਲੀ, 26 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਫਤੂਹੀਵਾਲਾ ਵਿਖੇ ਗਰਾਮ ਪੰਚਾਇਤ ਵਲੋਂ ਕਰੋੜਾਂ ਰੁਪਏ ਦੀ ਕਰੀਬ 14 ਏਕੜ 16 ਮਰਲੇ ਜ਼ਮੀਨ ਇਕ ਵਿੱਦਿਅਕ ਅਦਾਰੇ ਨੂੰ 33 ਸਾਲਾ ਲੀਜ਼ 'ਤੇ ਦੇਣ ਦੀ ਪ੍ਰਕਿਰਿਆ ਸ਼ੁਰੂਆਤੀ ਪੜਾਅ 'ਤੇ ਵਿਵਾਦਾਂ 'ਚ ਘਿਰ ਗਈ ਹੈ | ...

ਪੂਰੀ ਖ਼ਬਰ »

ਖਰੀਦ ਕੇਂਦਰਾਂ 'ਤੇ ਬੀਬੀ ਬਰਾੜ ਨੇ ਕਿਸਾਨਾਂ ਦੀਆਂ ਸੁਣੀਆਂ ਸਮੱਸਿਆਵਾਂ

ਮੰਡੀ ਬਰੀਵਾਲਾ, 26 ਅਕਤੂਬਰ (ਨਿਰਭੋਲ ਸਿੰਘ)-ਬਰੀਵਾਲਾ, ਵੱਟੂ, ਮਰਾੜ੍ਹ ਕਲਾਂ ਆਦਿ ਖ਼ਰੀਦ ਕੇਂਦਰਾਂ ਤੇ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ...

ਪੂਰੀ ਖ਼ਬਰ »

ਮੁਫ਼ਤ ਸਿੱਖਿਆ ਦੇ ਅਧਿਕਾਰ ਕਾਨੂੰਨ ਨੂੰ ਲਾਂਭੇ ਕਰਕੇ ਪੰਜਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ 'ਤੇ ਵੀ ਲਾਈ ਗਈ ਸਰਟੀਫਿਕੇਟ ਫ਼ੀਸ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹੁਣ ਫ਼ੀਸ ਵਸੂਲੀ ਦਾ ਇਕ ਨਵਾਂ ਤਰੀਕਾ ਕੱਢ ਲਿਆ ਗਿਆ ਹੈ, ਜਿਸ ਤਹਿਤ ਆਨਲਾਈਨ ਅਪਲਾਈ ਕਰਨ ਮੌਕੇ ਸਰਟੀਫਿਕੇਟ ਦੀ ਹਾਰਡ ਕਾਪੀ ਲੈਣ 'ਤੇ ਪ੍ਰਤੀ ਵਿਦਿਆਰਥੀ 100 ਰੁਪਏ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਰੁਪਾਣਾ, 26 ਅਕਤੂਬਰ (ਜਗਜੀਤ ਸਿੰਘ)-ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਬਗੀਚਾ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਹਰਪਾਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਗੁਰੂਸਰ ਜੋਧਾ ਜੋ ਕਿ ਆਪਣੇ ਮੋਟਰਸਾਈਕਲ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਜੈਤੋ ਤੋਂ ਦਰਸ਼ਨ ਸਿੰਘ ਢਿੱਲਵਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਲੋਕਾਂ ਦੀ ਪਹਿਲੀ ਪਸੰਦ

ਬਰਗਾੜੀ, 26 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ-ਵੱਖ ਹਲਕਿਆਂ ਤੋਂ ਟਿਕਟ ਦੇ ਉਮੀਦਵਾਰਾਂ ਦੀਆਂ ਗਤੀਵਿਧੀਆਂ ਤੇਜ਼ ਹੋ ਜਾਂਦੀਆਂ ਹਨ | ਇਸ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਜੈਤੋ ਰਾਖਵਾਂ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ ਵਿਚ ਯੂਨੀਵਰਸਿਟੀ ਕਾਲਜ ਜੈਤੋ ਨੇ ਜਿੱਤੇ ਪੰਜ ਇਨਾਮ

ਜੈਤੋ, 26 ਅਕਤੂਬਰ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਦੇ ਕਲਾਕਾਰ ਵਿਦਿਆਰਥੀਆਂ ਨੇ ਵੱਖ-ਵੱਖ ਕਲਾਵਾਂ ਵਿਚ ਪੰਜ ਇਨਾਮ ਹਾਸਲ ਕੀਤੇ | ਕਾਲਜ ਦੇ ਪਿ੍ੰਸੀਪਲ ਡਾ. ਪਰਮਿੰਦਰ ਸਿੰਘ ਤੱਗੜ ਨੇ ਦੱਸਿਆ ਕਿ ਕੁੱਲ 35 ਵਿਦਿਆਰਥੀਆਂ ਵਲੋਂ ਯੁਵਕ ਮੇਲੇ ਦੀਆਂ ਤਕਰੀਬਨ 31 ...

ਪੂਰੀ ਖ਼ਬਰ »

ਬਿ੍ਜਿੰਦਰਾ ਕਾਲਜ ਦੇ ਖੇਤਰੀ ਯੁਵਕ ਤੇ ਲੋਕ ਮੇਲੇ 'ਚੋਂ ਜਿੱਤਣ ਵਾਲੇ ਵਿਦਿਆਰਥੀ ਸਨਮਾਨਿਤ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਤਿੰਨ ਰੋਜ਼ਾ ਬਠਿੰਡਾ-ਫ਼ਰੀਦਕੋਟ ਜ਼ੋਨ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ-2021 ਮਿਤੀ 22, 23, 24 ਅਤੇ 25 ਅਕਤੂਬਰ 2021 ਨੂੰ ਗੁਰੂਕੁਲ ਕਾਲਜ ਫ਼ਾਰ ਵੋਮੈਨ, ਕੋਠੇ ਗੁਰੂ (ਕੋਟਕਪੂਰਾ) ਵਿਖੇ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਵਲੋਂ ਰਾਮ ਤੀਰਥ ਪਾਰਕ ਦੇ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ

ਮਲੋਟ, 26 ਅਕਤੂਬਰ (ਪਾਟਿਲ)-ਮੰਡੀ ਹਰਜੀ ਰਾਮ ਮਲੋਟ ਵਿਖੇ ਰਾਮ ਤੀਰਥ ਪਾਰਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਵਲੋਂ ਕੀਤਾ ਗਿਆ | ਪ੍ਰਧਾਨ ਨੇ ਕਿਹਾ ਕਿ ਇਸ ਪਾਰਕ ਵਿਚ ਬਹੁਤ ਲੋਕ ਸੈਰ ਕਰਨ, ਯੋਗਾ ਕਰਨ ਅਤੇ ਛੋਟੇ ਬੱਚੇ ...

ਪੂਰੀ ਖ਼ਬਰ »

1 ਨਵੰਬਰ ਤੱਕ ਚੱਲੇਗੀ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਹਰਮਹਿੰਦਰ ਪਾਲ)-ਨਰਿੰਦਰ ਭਾਰਗਵ ਆਈ.ਪੀ.ਐਸ ਐਸ.ਐਸ.ਪੀ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਹੁਕਮਾਂ ਦੀਆਂ ਪਾਲਣਾ ਕਰਦੇ ਹੋਏ ਸੰਦੀਪ ਸਿੰਘ ਡੀ.ਐਸ.ਪੀ ਵਿਜੀਲੈਂਸ ਬਿਊਰੋ ਯੂਨਿਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪਬਲਿਕ ਸਕੂਲ ਥੇਹੜੀ ਸਾਹਿਬ ਵਿਖੇ ਲੇਖ ਮੁਕਾਬਲੇ ਕਰਵਾਏ

ਗਿੱਦੜਬਾਹਾ, 26 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ (ਪਟਿਆਲਾ) ਦੇ ਅਧੀਨ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ...

ਪੂਰੀ ਖ਼ਬਰ »

ਜਸਵੀਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਦੋਦਾ, 26 ਅਕਤੂਬਰ (ਰਵੀਪਾਲ)-ਸਵ: ਜਸਵੀਰ ਕੌਰ ਬੁੱਟਰ ਪਤਨੀ ਬਲਵਿੰਦਰ ਸਿੰਘ ਬੁੱਟਰ ਰਿਟਾ: ਸੈਕਟਰੀ ਵਾਸੀ ਪਿੰਡ ਆਸਾ ਬੁੱਟਰ ਨਮਿਤ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਸਿਆਸੀ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਹੋਈ ਇਕੱਤਰਤਾ

ਮੰਡੀ ਬਰੀਵਾਲਾ, 26 ਅਕਤੂਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇਕੱਤਰਤਾ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਪੂਰਨ ਸਿੰਘ ਵੱਟੂ, ਗੁਰਕੀਰਤ ਸਿੰਘ ਬਰਾੜ, ਸੁਖਪਾਲ ਸਿੰਘ, ਬਲਦੇਵ ਸਿੰਘ, ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਸ਼ਹਿਰ ਕੱਲ੍ਹ ਤੋਂ ਪੱਕੇ ਮੋਰਚੇ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਦੀ ਇਸ ਵਾਰ ਦੀਵਾਲੀ ਫ਼ਿਰ ਨਵੇਂ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਸ਼ਹਿਰ ਜਲੰਧਰ ਵਿਖੇ ਲੰਘਣ ਦਾ ਅੰਦਾਜ਼ਾ ਹੈ | ਪਿਛਲੇ ਕਰੀਬ ਚਾਰ ਸਾਲ ਤੋਂ ਬੇਰੁਜ਼ਗਾਰਾਂ ...

ਪੂਰੀ ਖ਼ਬਰ »

ਸੇਖਾ ਕਲਾਂ ਦੇ ਪ੍ਰਾਇਮਰੀ ਸਕੂਲ 'ਚ ਲਗਾਏ ਬੂਟੇ

ਠੱਠੀ ਭਾਈ, 26 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸਮਾਜ ਸੇਵੀ ਸਾਬਕਾ ਫ਼ੌਜੀ ਸੁਖਦੇਵ ਸਿੰਘ ਸਿੱਧੂ ਟੈਂਟ ਵਾਲਿਆਂ ਦੀ ਅਗਵਾਈ ਵਿਚ ਜੀ.ਓ.ਜੀ. ਚਮਕੌਰ ਸਿੰਘ, ਸਾਬਕਾ ਫ਼ੌਜੀ ਵੀਰ ਸਿੰਘ ਅਤੇ ਮਾਸਟਰ ਸਤਵੰਤ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਕਲਾਂ ਦੇ ਮੁਖੀ ...

ਪੂਰੀ ਖ਼ਬਰ »

ਝੰਡੇਆਣਾ ਸ਼ਰਕੀ ਸਰਕਾਰੀ ਸਕੂਲ ਦੇ ਹਰਬਲ ਪਾਰਕ 'ਚ ਬੂਟੇ ਲਗਾਏ

ਅਜੀਤਵਾਲ, 26 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਬੀੜ ਸੁਸਾਇਟੀ ਫ਼ਰੀਦਕੋਟ ਲੰਬੇ ਸਮੇਂ ਤੋਂ ਪਿੰਡਾਂ ਸ਼ਹਿਰਾਂ ਦੀ ਮੰਗ ਅਨੁਸਾਰ ਹਰਬਲ ਪਾਰਕ ਸਥਾਪਤ ਕਰ ਰਹੀ ਹੈ ਤੇ ਵਾਤਾਵਰਨ ਪ੍ਰੇਮੀਆਂ ਦੀ ਮੰਗ ਅਨੁਸਾਰ ਇਸ ਦਾ ਵਿਸਥਾਰ ਕਰ ਰਹੀ ਹੈ ਤਾਂ ਕਿ ਇਸ ਦੀ ਸੁਚੱਜੀ ਵਰਤੋਂ ...

ਪੂਰੀ ਖ਼ਬਰ »

ਨੰਦੀ ਫਾਊਾਡੇਸ਼ਨ ਨੇ ਬੱਚੀਆਂ ਨੂੰ ਕਿੱਟਾਂ ਵੰਡੀਆਂ

ਧਰਮਕੋਟ, 26 ਅਕਤੂਬਰ (ਪਰਮਜੀਤ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਬੱਡੂਵਾਲ ਵਿਖੇ ਨੰਦੀ ਫਾਊਾਡੇਸ਼ਨ ਅਧੀਨ ਚੱਲ ਰਹੇ ਨੰਨ੍ਹੀ ਕਲੀ ਫ਼ਰੀ ਕੋਚਿੰਗ ਸੈਂਟਰ ਬੱਡੂਵਾਲ ਦੀਆਂ ਸਮੂਹ ਬੱਚੀਆਂ ਨੂੰ ਸਾਦੇ ਸਮਾਗਮ ਰਾਹੀਂ ਕਿੱਟਾਂ ਵੰਡੀਆਂ ਗਈਆਂ | ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪਿੰਡ ਰਣਸੀਂਹ ਕਲਾਂ ਵਿਖੇ ਸੱਚੀ ਸਹੇਲੀ ਬੈਂਕ ਦੀ ਸਥਾਪਨਾ

ਨਿਹਾਲ ਸਿੰਘ ਵਾਲਾ, 26 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸਰਪੰਚ ਪਿੰਡ ਦਾ ਰਾਸ਼ਟਰਪਤੀ ਹੁੰਦਾ ਹੈ ਪਰ ਗਿਆਨ ਦੀ ਲੋੜ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਨਿਹਾਲ ਸਿੰਘ ਵਾਲਾ ਦੇ ਪਿੰਡ ਰਣਸੀਂਹ ਕਲਾਂ ...

ਪੂਰੀ ਖ਼ਬਰ »

ਅਸੀਂ ਵਾਅਦੇ ਨਹੀਂ ਕੰਮ ਕਰਨ 'ਚ ਯਕੀਨ ਕਰਦੇ ਹਾਂ- ਮਾਲਵਿਕਾ ਸੂਦ ਸੱਚਰ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅਸੀਂ ਵਾਅਦੇ ਨਹੀਂ ਕਰਦੇ ਬਲਕਿ ਕੰਮ ਕਰਨ 'ਚ ਯਕੀਨ ਰੱਖਦੇ ਹਾਂ ਤੇ ਇਸ ਕਰਕੇ ਹੀ ਸੂਦ ਚੈਰਿਟੀ ਹਰ ਉਸ ਜਗ੍ਹਾ ਉੱਪਰ ਹਰ ਸਮੇਂ ਮਦਦ ਲਈ ਤਿਆਰ ਹੈ ਜਿੱਥੇ ਕਿਸੇ ਵੀ ਜ਼ਰੂਰਤਮੰਦ ਨੂੰ ਸਾਡੀ ਮਦਦ ਦੀ ਲੋੜ ਹੋਏ | ...

ਪੂਰੀ ਖ਼ਬਰ »

ਇੰਦਰਜੀਤ ਚੁਗਾਵਾਂ ਦੀ ਵਾਰਤਕ ਪੁਸਤਕ ਲੋਕ ਅਰਪਣ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪ੍ਰਸਿੱਧ ਪੱਤਰਕਾਰ ਅਤੇ ਸਾਹਿਤਕਾਰ ਇੰਦਰਜੀਤ ਚੁਗਾਵਾਂ (ਯੂ. ਐਸ. ਏ.) ਦੀ ਪਲੇਠੀ ਵਾਰਤਕ ਪੁਸਤਕ 'ਕਿਵ ਕੂੜੈ ਤੁਟੇ ਪਾਲਿ' ਸਾਹਿਤ ਪਾਸਾਰ ਮੰਚ ਵਲੋਂ ਲੋਕ ਅਰਪਣ ਕੀਤੀ ਗਈ | ਪੁਸਤਕ ਲੋਕ ਅਰਪਣ ਕਰਨ ਦੀ ਰਸਮ ...

ਪੂਰੀ ਖ਼ਬਰ »

ਡੇਅਰੀ ਵਿਭਾਗ ਵਲੋਂ ਜਨੇਰ ਵਿਖੇ ਕੈਂਪ

ਕੋਟ ਈਸੇ ਖਾਂ, 26 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)- ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ਅਤੇ ਡੇਅਰੀ ਫਾਰਮਿੰਗ ਨਾਲ ਜੁੜੇ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਜ਼ਿਲ੍ਹਾ ਮੋਗਾ ਵਲੋਂ ਹਰਪਾਲ ਸਿੰਘ ...

ਪੂਰੀ ਖ਼ਬਰ »

ਵਿਅਕਤੀਗਤ ਸ਼ਖ਼ਸੀਅਤ ਉਸਾਰੀ, ਨੈਸ ਪ੍ਰੀਖਿਆ ਅਤੇ ਨੈਤਿਕ ਕਦਰਾਂ ਕੀਮਤਾਂ ਵਿਸ਼ੇ 'ਤੇ ਸੈਮੀਨਾਰ

ਕਿਸ਼ਨਪੁਰਾ ਕਲਾਂ, 26 ਅਕਤੂਬਰ (ਅਮੋਲਕ ਸਿੰਘ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪਿ੍ੰਸੀਪਲ ਡਾ: ਦਵਿੰਦਰ ਸਿੰਘ ਛੀਨਾ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਬੱਚਿਆਂ ਦੀ ਵਿਅਕਤੀਗਤ ...

ਪੂਰੀ ਖ਼ਬਰ »

ਆਲ ਇੰਡੀਆ ਮਜ਼੍ਹਬੀ ਸਿੱਖ ਜਥੇਬੰਦੀ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਨਿਹਾਲ ਸਿੰਘ ਵਾਲਾ, 26 ਅਕਤੂਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਵਲੋਂ ਹੰਗਾਮੀ ਮੀਟਿੰਗ ਨਿਹਾਲ ਸਿੰਘ ਵਾਲਾ ਵਿਖੇ ਡਾ. ਬੀ.ਆਰ. ਅੰਬੇਦਕਰ ਨਗਰ 'ਚ ਡਾ. ਜਗਰਾਜ ਸਿੰਘ ਦੇ ਗ੍ਰਹਿ ਵਿਖੇ ਜਥੇਬੰਦੀ ਦੇ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 26 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨ ਬੀ.ਐਡ.2020 -22 ਸਮੈਸਟਰ ਪਹਿਲਾ ਦੇ ਨਤੀਜੇ ਵਿਚ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਮੋਗਾ ਦੀਆਂ ਸਾਰੀਆਂ ਹੀ ਵਿਦਿਆਰਥਣਾਂ ਨੇ ਬਹੁਤ ਹੀ ਵਧੀਆ ਅੰਕ ਹਾਸਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX