ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਕੱਤਕ ਸੰਮਤ 553

ਮਾਨਸਾ

ਲਖੀਮਪੁਰ ਖੀਰੀ ਘਟਨਾ ਦੇ ਦੋਸ਼ 'ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ

ਮਾਨਸਾ, 26 ਅਕਤੂਬਰ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਅੱਜ ਇੱਥੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ | ਉਹ ਮੰਗ ਕਰ ਰਹੇ ਸਨ ਕਿ ਲਖੀਮਪੁਰ ਖੀਰੀ ਘਟਨਾ ਦੇ ਦੋਸ਼ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੋਨੀ ਨੂੰ ਅਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ | ਜਥੇਬੰਦੀ ਦਾ ਖ਼ਦਸ਼ਾ ਹੈ ਕਿ ਕੇਂਦਰੀ ਮੰਤਰੀ ਦਾ ਪੁੱਤਰ ਇਸ ਘਟਨਾ ਦਾ ਦੋਸ਼ੀ ਹੈ, ਦੀ ਜਾਂਚ ਨੂੰ ਉਹ ਲਾਜ਼ਮੀ ਪ੍ਰਭਾਵਿਤ ਕਰਨਗੇ | ਆਗੂਆਂ ਨੇ ਡੀ.ਸੀ. ਰਾਹੀਂ ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜੇ ਪੱਤਰ 'ਚ ਇਹ ਮੰਗ ਵੀ ਉਠਾਈ ਕਿ ਇਸੇ ਹਿੰਸਾ ਨਾਲ ਜੁੜੇ ਮਿਸ਼ਰਾ ਨੂੰ ਗਿ੍ਫ਼ਤਾਰ ਕੀਤਾ ਜਾਵੇ ਅਤੇ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕਰਵਾਈ ਜਾਵੇ | ਮੋਰਚੇ ਦੇ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ, ਡਕੌਂਦਾ ਦੇ ਜ਼ਿਲ੍ਹਾ ਆਗੂ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਜਮਹੂਰੀ ਕਦਰਾਂ ਕੀਮਤਾਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰ ਕੇ ਤਾਨਾਸ਼ਾਹੀ ਵੱਲ ਵੱਧ ਰਹੀ ਹੈ, ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਮੋਦੀ ਹਕੂਮਤ ਦੀ ਸੋਚੀ ਸਮਝੀ ਸਾਜਿਸ਼ ਸੀ ਤੇ ਦੋਸ਼ੀ ਮੰਤਰੀ ਤੇ ਕਾਰਵਾਈ ਨਾ ਹੋਣਾ ਸੰਵਿਧਾਨਿਕ ਸੰਸਥਾਵਾਂ ਤੇ ਨਿਆਨਿਕ ਪ੍ਰਣਾਲੀ ਨੂੰ ਤਹਿਸ ਨਹਿਸ ਕਰਨਾ ਹੈ, ਮੰਤਰੀ ਦੇ ਦੋਸ਼ੀ ਪੁੱਤਰ ਨੂੰ ਵੀ.ਆਈ.ਪੀ. ਵਿਵਹਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਲਈ ਕਿਸਾਨਾਂ ਨੂੰ 60 ਹਜ਼ਾਰ ਪ੍ਰਤੀ ਏਕੜ ਤੇ ਮਜ਼ਦੂਰਾਂ ਨੂੰ 30 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪੰਜਾਬ 'ਚ ਝੋਨੇ ਦੀ ਖ਼ਰੀਦ ਦੇ ਮਾਮਲੇ 'ਚ ਨਮੀ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਮੰਡੀਆਂ 'ਚ ਰੋਲਿਆ ਜਾ ਰਿਹਾ ਹੈ | ਜ਼ਿਲੇ੍ਹ ਵਿਚ ਕਾਲਾਬਾਜ਼ਾਰੀ ਧੜੱਲੇ ਨਾਲ ਚੱਲ ਰਹੀ ਹੈ ਅਤੇ ਸਹਿਕਾਰੀ ਸਭਾਵਾਂ 'ਚ ਖਾਦ ਨਹੀਂ ਪਹੁੰਚ ਰਹੀ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਹਰਦੇਵ ਸਿੰਘ ਕੋਟਧਰਮੂ, ਕੁਲਵਿੰਦਰ ਸਿੰਘ, ਬਲਵਿੰਦਰ ਸ਼ਰਮਾ ਖਿਆਲਾ, ਇਕਬਾਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ, ਕਿ੍ਸ਼ਨ ਚੌਹਾਨ, ਗੁਰਜੰਟ ਸਿੰਘ ਮਾਨਸਾ, ਮੇਜਰ ਸਿੰਘ ਦੂਲੋਵਾਲ, ਭਜਨ ਸਿੰਘ ਘੁੰਮਣ, ਰਾਜਿੰਦਰ ਸਿੰਘ ਮਾਖਾ, ਮਲਕੀਤ ਸਿੰਘ ਜੌੜਕੀਆਂ, ਬਲਦੇਵ ਸਿੰਘ ਬਾਜੇਵਾਲਾ, ਗੁਰਪਿਆਰ ਸਿੰਘ ਫੱਤਾ, ਰਾਮਫਲ ਸਿੰਘ ਅਲੀਸ਼ੇਰ ਆਦਿ ਸਨ |

2 ਕਿੱਲੋਵਾਟ ਵਪਾਰਕ ਬਿਜਲੀ ਬਿੱਲ ਮੁਆਫ਼ ਕਰਨ ਦੀ ਮੰਗ

ਸਰਦੂਲਗੜ੍ਹ, 26 ਅਕਤੂਬਰ (ਨਿ.ਪ.ਪ.) - ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਤੱਕ ਦੇ ਘਰੇਲੂ ਬਿਜਲੀ ਬਿੱਲ ਮੁਆਫ਼ ਕਰਨ ਦੀ ਤਰਜ਼ 'ਤੇ ਵਪਾਰਕ ਛੋਟੇ ਦੁਕਾਨਦਾਰਾਂ ਦੇ 2 ਕਿੱਲੋਵਾਟ ਲੋਡ ਦੇ ਬਿਜਲੀ ਬਿੱਲ ਵੀ ਮੁਆਫ਼ ਕਰੇ | ਕਾਮਰੇਡ ਬੰਸੀ ਲਾਲ ਨੇ ਕਿਹਾ ਕਿ ਛੋਟੇ ਦੁਕਾਨਦਾਰਾਂ ...

ਪੂਰੀ ਖ਼ਬਰ »

ਖਰੜ ਵਿਖੇ ਰੈਲੀ 29 ਨੂੰ

ਮਾਨਸਾ, 26 ਅਕਤੂਬਰ (ਸ.ਰਿ.)- ਸਿਹਤ ਵਿਭਾਗ ਪੰਜਾਬ ਅਧੀਨ ਠੇਕੇ 'ਤੇ ਕੰਮ ਕਰ ਰਹੇ ਐਨ.ਐਚ.ਐਮ. ਕਰਮਚਾਰੀਆਂ ਵਲੋਂ 29 ਅਕਤੂਬਰ ਨੂੰ ਖਰੜ ਵਿਖੇ ਰੋਸ ਰੈਲੀ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਯੂਨੀਅਨ ਮਾਨਸਾ ਦੇ ਪ੍ਰਧਾਨ ਰਵਿੰਦਰ ਕੁਮਾਰ ਨੇ ਦਿੱਤੀ | ...

ਪੂਰੀ ਖ਼ਬਰ »

ਗੁਰਜੰਟ ਸਿੰਘ ਮਾਨਸਾ ਨੇ ਦੌੜ 'ਚੋਂ ਦੂਸਰਾ ਸਥਾਨ ਮੱਲਿਆ

ਮਾਨਸਾ, 26 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਬੀਤੇ ਦਿਨੀਂ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਹੋਈ 42ਵੀਂ ਪੰਜਾਬ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ 'ਚੋਂ ਈਕੋ ਵੀਲ੍ਹਰਜ਼ ਕਲੱਬ ਮਾਨਸਾ ਦੇ ਮੈਂਬਰ ਗੁਰਜੰਟ ਸਿੰਘ ਨੇ 5 ਕਿੱਲੋਮੀਟਰ ਅਤੇ 1500 ਮੀਟਰ ਦੌੜ ਵਿਚ ਦੂਸਰਾ ਸਥਾਨ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਕਰਵਾਉਣ ਲਈ ਵਿਸ਼ੇਸ਼ ਹਦਾਇਤਾਂ

ਮਾਨਸਾ, 26 ਅਕਤੂਬਰ (ਸਟਾਫ਼ ਰਿਪੋਰਟਰ) - ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਡਾ. ਹਿਤਿੰਦਰ ਕੌਰ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਉਨ੍ਹਾਂ ਆਪਣੇ ਅਧੀਨ ਆਉਂਦੇ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਡਾਕਟਰੀ ...

ਪੂਰੀ ਖ਼ਬਰ »

ਸੜਕ ਦੇ ਨਿਰਮਾਣ ਕਾਰਜਾਂ 'ਚ ਦੇਰੀ ਕਾਰਨ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 26 ਅਕਤੂਬਰ (ਪ. ਪ.) - ਸਿਰਸਾ-ਮਾਨਸਾ ਮੁੱਖ ਸੜਕ ਤੋਂ ਨਿਕਲਦੀ ਮੀਰਪੁਰ-ਭਗਵਾਨਪੁਰ ਹੀਂਗਣਾ ਸੰਪਰਕ ਸੜਕ ਦੇ ਨਿਰਮਾਣ ਕਾਰਜ ਸ਼ੁਰੂ ਨਾ ਹੋਣ 'ਤੇ ਇਲਾਕੇ ਦੇ ਲੋਕ ਬਹੁਤ ਨਿਰਾਸ਼ ਹਨ | ਮਾਰਕੀਟ ਕਮੇਟੀ ਸਰਦੂਲਗੜ੍ਹ ਦੇ ਸਾਬਕਾ ਚੇਅਰਮੈਨ ਜਗਦੀਪ ਸਿੰਘ ਢਿੱਲੋਂ ...

ਪੂਰੀ ਖ਼ਬਰ »

ਚੌਕਸੀ ਵਿਭਾਗ ਵਲੋਂ ਭਿ੍ਸ਼ਟਾਚਾਰ ਰੋਕਣ ਲਈ ਲੋਕਾਂ ਨੂੰ ਜਾਗਰੂਕ ਹੋਣ 'ਤੇ ਦਿੱਤਾ ਜ਼ੋਰ

ਮਾਨਸਾ, 26 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਵਿਜੀਲੈਂਸ ਵਿਭਾਗ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਿ੍ਸ਼ਟਾਚਾਰ ਨੂੰ ਰੋਕਣ ਲਈ ਖ਼ੁਦ ਜਾਗਰੂਕ ਹੋਣ | ਕੇਂਦਰੀ ਚੌਕਸੀ ਕਮਿਸ਼ਨ ਦੇ ਆਦੇਸ਼ਾਂ 'ਤੇ ਸਥਾਨਕ ਬੱਚਤ ਭਵਨ ਵਿਖੇ ਕਰਵਾਏ ਗਏ ਸਹੁੰ ਚੁੱਕ ਸਮਾਗਮ ...

ਪੂਰੀ ਖ਼ਬਰ »

ਵਾਰਡ ਵਾਸੀਆਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਜੋਗਾ, 26 ਅਕਤੂਬਰ (ਹਰਜਿੰਦਰ ਸਿੰਘ ਚਹਿਲ) - ਸਥਾਨਕ ਕਸਬੇ ਦੇ ਵਾਰਡ ਨੰਬਰ-9 ਦੇ ਕੌਂਸਲਰ ਪਰਮਜੀਤ ਕੌਰ ਅਤੇ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਨਗਰ ਪੰਚਾਇਤ ਦਫ਼ਤਰ 'ਚ ਧਰਨਾ ਦੂਸਰੇ ਦਿਨ ਵੀ ਜਾਰੀ ਰਿਹਾ | ਜ਼ਿਕਰਯੋਗ ਹੈ ਕਿ ਇਹ ਧਰਨਾ ਵਾਰਡ ਦੇ ਕੰਮ ਰੋਕੇ ਜਾਣ ਅਤੇ ਜਾਣ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਦੀ ਕਲਮ ਛੋੜ ਹੜਤਾਲ 18ਵੇਂ ਦਿਨ 'ਚ ਦਾਖ਼ਲ

ਮਾਨਸਾ, 26 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਸਥਾਨਕ ਜ਼ਿਲ੍ਹਾ ਖਜ਼ਾਨਾ ਦਫ਼ਤਰ ਅੱਗੇ ਕਲਮ ਛੋੜ ਹੜਤਾਲ ਦੇ 18ਵੇਂ ਦਿਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਮਾਨਸਾ ਵਲੋਂ ਗੇਟ ਰੈਲੀ ਕਰ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਸੰਬੋਧਨ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ 'ਚ ਗੁਰੂ ਨਾਨਕ ਕਾਲਜ ਬੁਢਲਾਡਾ 7ਵੀਂ ਵਾਰ ਬਣਿਆ ਓਵਰਆਲ ਚੈਂਪੀਅਨ

ਬਰੇਟਾ, 26 ਅਕਤੂਬਰ (ਪਾਲ ਸਿੰਘ ਮੰਡੇਰ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਕਰਵਾਇਆ ਗਿਆ ਮਾਨਸਾ ਜੋਨ ਦਾ 4 ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ ਯਾਦਗਾਰੀ ਹੋ ਨਿੱਬੜਿਆ ਜਿਥੇ ਓਵਰਆਲ ਟਰਾਫ਼ੀ ਗੁਰੂ ਨਾਨਕ ਕਾਲਜ ਬੁਢਲਾਡਾ ...

ਪੂਰੀ ਖ਼ਬਰ »

ਸਰਕਾਰ ਵਲੋਂ ਸੁੰਡੀ ਦੇ ਖਾਧੇ ਨਰਮੇ ਦਾ ਮੁਆਵਜ਼ਾ ਨਾ ਐਲਾਨੇ ਜਾਣ 'ਤੇ ਕਿਸਾਨ ਚਿੰਤਤ

ਬੋਹਾ, 26 ਅਕਤੂਬਰ (ਰਮੇਸ਼ ਤਾਂਗੜੀ) - ਮਾਲਵਾ ਖੇਤਰ ਦੀ ਨਰਮਾ ਪੱਟੀ ਅਤੇ ਇਸ ਪਛੜੇ ਖੇਤਰ 'ਚ ਇਸ ਵਾਰ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਪੈ ਜਾਣ ਕਾਰਨ ਬੁਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ | ਕਈ ਕਿਸਾਨਾਂ ਨੇ ਤਾਂ ਸ਼ੁਰੂ 'ਚ ਹੀ ਆਪਣੀ ਫ਼ਸਲ ਵਾਹ ਦਿੱਤੀ ਅਤੇ ਵਧੇਰੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਆਈਲਟਸ 'ਚੋਂ 6.5 ਬੈਂਡ ਲਏ

ਮਾਨਸਾ, 26 ਅਕਤੂਬਰ (ਧਾਲੀਵਾਲ) - ਸਥਾਨਕ ਮੈਕਰੋ ਗਲੋਬਲ ਦੇ ਵਿਦਿਆਰਥੀ ਜਿੱਥੇ ਆਈਲੈਟਸ 'ਚੋਂ ਚੰਗੇ ਬੈਂਡ ਹਾਸਲ ਕਰ ਰਹੇ ਹਨ ਉਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਵੀ ਵੱਡੇ ਪੱਧਰ 'ਤੇ ਲਗਵਾਏ ਜਾਂਦੇ ਹਨ | ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਆਬਾਦੀ ਪੱਖੋਂ ਛੋਟੇ ਪਿੰਡ ਭਾਵਾ ਦੇ ਲੋਕ ਭਾਰੀ ਮੁਸ਼ਕਿਲਾਂ ਨਾਲ ਹੋ ਰਹੇ ਨੇ ਦੋ-ਚਾਰ

--Ðਜੀਵਨ ਸ਼ਰਮਾ-- ਬਰੇਟਾ, 26 ਅਕਤੂਬਰ - ਆਬਾਦੀ ਪੱਖੋਂ ਛੋਟੇ ਪਿੰਡ ਭਾਵਾ 'ਚ ਕਈ ਸਮੱਸਿਆਵਾਂ ਨਾਲ ਦੋ-ਚਾਰ ਹੋ ਰਹੇ ਹਨ | ਪਿੰਡ ਵਿੱਚ ਬੱਸ ਸਰਵਿਸ ਦਾ ਬੁਰਾ ਹਾਲ ਹੈ ਜਿਸ ਕਰਕੇ ਪਿੰਡ ਵਾਸੀਆਂ ਨੂੰ ਸ਼ਹਿਰ ਜਾਂ ਦੂਸਰੇ ਪਿੰਡਾਂ ਵਿਚ ਆਉਣ ਜਾਣ ਵਿਚ ਬਹੁਤ ਮੁਸ਼ਕਿਲ ਪੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX