ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  about 1 hour ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 4 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 4 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 4 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 5 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 4 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 6 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 6 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 7 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 8 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 8 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 9 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਗ਼ਲਤੀਆਂ ਨੂੰ ਸੁਧਾਰ ਕੇ ਬਦਲਣ ਦਾ ਸੰਕਲਪ ਲੈਣ ਦਾ ਹੌਸਲਾ ਘੱਟ ਲੋਕਾਂ ਵਿਚ ਹੀ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਜਗਰਾਓਂ

ਕਾਂਗਰਸ ਸਰਕਾਰ ਕਾਟੋ-ਕਲੇਸ਼ ਛੱਡ ਕੇ ਮੰਡੀਆਂ 'ਚ ਕਿਸਾਨਾਂ ਦੀ ਸਾਰ ਲਵੇ-ਕਲੇਰ

ਜਗਰਾਉਂ, 27 ਅਕਤੂਬਰ (ਜੋਗਿੰਦਰ ਸਿੰਘ)-ਮੰਡੀਆਂ 'ਚ ਝੋਨੇ ਦਾ ਸੀਜਨ ਭਰ ਜ਼ੋਬਨ 'ਤੇ ਹੈ ਤੇ ਕਿਸਾਨ ਆਪਣੀਆਂ ਫ਼ਸਲਾਂ ਮੰਡੀਆਂ 'ਚ ਲੈ ਕੇ ਆ ਰਹੇ ਹਨ, ਪ੍ਰੰਤੂ ਕਾਂਗਰਸ ਸਰਕਾਰ ਆਪਣੇ ਕਾਟੋ-ਕਲੇਸ਼ 'ਚ ਫਸੀ ਹੋਣ ਕਾਰਨ ਕਿਸਾਨ ਮੰਡੀਆਂ 'ਚ ਰੁਲ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਐੱਸ.ਆਰ. ਕਲੇਰ ਅਤੇ ਭਾਗ ਸਿੰਘ ਮੱਲ੍ਹਾ ਨੇ ਮੰਡੀਆਂ ਦਾ ਦੌਰ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਏਸ਼ੀਆ ਦੀ ਦੂਸਰੀ ਸਭ ਤੋਂ ਵੱਡੀ ਅਨਾਜ ਮੰਡੀ ਸਮੇਤ ਆਸ-ਪਾਸ ਦੀਆਂ ਮੰਡੀਆਂ 'ਚ ਲਿਫ਼ਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ ਅਤੇ ਕਿਸਾਨਾਂ ਦੀ ਫ਼ਸਲ ਸਹੀ ਸਮੇਂ ਨਹੀਂ ਵਿਕ ਰਹੀ, ਜਿਸ ਕਾਰਨ ਉਹ ਖੱਜ਼ਲ-ਖੁਆਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਟੋ-ਕਲੇਸ਼ ਕਾਰਨ ਪੰਜਾਬ ਦਾ ਵਿਕਾਸ ਰੁਕਿਆ ਹੋਇਆ ਹੈ, ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾਂ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਕਿਸਾਨਾਂ ਨੂੰ ਫ਼ਸਲ ਵੇਚਣ 'ਚ ਕੋਈ ਦਿੱਕਤ ਨਹੀਂ ਆਉਂਦੀ ਸੀ, ਜਿਸ ਕਾਰਨ ਮੁੜ ਪਿੰਡਾਂ ਅੰਦਰ ਅਕਾਲੀ ਦਲ ਸਰਕਾਰ ਨੂੰ ਲੋਕ ਯਾਦ ਕਰ ਰਹੇ ਹਨ | ਇਸ ਮੌਕੇ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਬਿੰਦਰ ਸਿੰਘ ਮਨੀਲਾ, ਸਾਬਕਾ ਚੇਅਰਮੈਨ ਚੰਦ ਸਿੰਘ ਡੱਲਾ, ਸਰਕਲ ਪ੍ਰਧਾਨ ਇੰਦਰਜੀਤ ਸਿੰਘ ਲਾਂਬਾ, ਸਰਪੰਚ ਸ਼ਿਵਰਾਜ ਸਿੰਘ ਤੇ ਜਗਜੀਤ ਸਿੰਘ ਡੱਲਾ ਆਦਿ ਹਾਜ਼ਰ ਸਨ |

ਪੱਬੀਆਂ ਦਾਣਾ ਮੰਡੀ ਵਿਚ 8 ਫਰਮਾਂ ਕਿਸਾਨਾਂ ਦੀ ਸ਼ਰੇ੍ਹਆਮ ਕਰ ਰਹੀਆਂ ਹਨ ਲੁੱਟ

ਚੌਂਕੀਮਾਨ, 27 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਲੁੱਟ ਖ਼ਿਲਾਫ਼ ਜਿੱਥੇ ਭਾਰਤੀ ਕਿਸਾਨ ਯੂੁਨੀਅਨ ਡਕੌਂਦਾ ਨੇ ਸਬੰਧਿਤ ਮਹਿਕਮਿਆਂ ਨਾਲ ਗੱਲਬਾਤ ਕਰਦਿਆਂ ਫ਼ੈਸਲਾ ਲਿਆ ਸੀ ਕਿ ਝੋਨੇ ਦੀ ਫ਼ਸਲ ਦਾ ਤੋਲ 38.100 ਤੋਲਿਆ ਜਾਵੇਗਾ, ਜੋ ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦਾ ਨਤੀਜਾ ਰਿਹਾ ਸ਼ਾਨਦਾਰ

ਜਗਰਾਉਂ, 27 ਅਕਤੂਬਰ (ਜੋਗਿੰਦਰ ਸਿੰਘ)-ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ਾ ਤੇ ਓਪਨ ਵਰਕ ...

ਪੂਰੀ ਖ਼ਬਰ »

ਦਾਣਾ ਮੰਡੀ ਰਾਏਕੋਟ ਵਿਖੇ ਬੀਕੇਯੂ (ਡਕੌਂਦਾ) ਵਲੋਂ ਮਾਰਕੀਟ ਕਮੇਟੀ ਸਕੱਤਰ ਦੀ ਮੌਜੂਦਗੀ 'ਚ ਨਮੀ ਚੈੱਕ

ਰਾਏਕੋਟ, 27 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਜਥੇਬੰਦੀ ਦੇ ਵਫ਼ਦ ਵਲੋਂ ਕਿਸਾਨਾਂ ਦੇ ਝੋਨੇ ਦੀ ਨਮੀ ਮਾਰਕੀਟ ਕਮੇਟੀ ਦੇ ਸਕੱਤਰ ...

ਪੂਰੀ ਖ਼ਬਰ »

ਕਾਂਗਰਸ ਹਾਈਕਮਾਨ ਦਾ ਮੁੱਖ ਮੰਤਰੀ ਚਿਹਰਾ ਬਦਲਣ ਦਾ ਢੋਂਗ ਹੋਇਆ ਫਲਾਪ

ਰਾਏਕੋਟ, 27 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਬਦਲ ਕੇ ਚਰਨਜੀਤ ਸਿੰਘ ਨੂੰ ਸੂਬੇ ਦੀ ਵਾਗਡੋਰ ਸੰਭਾਲ ਕੇ ਦੁਬਾਰਾ ਸੱਤਾ ਹਾਸਲ ਕਰਨ ਦਾ ਢੌਂਗ ਰਚਿਆ ਸੀ, ਜੋ ਫਲਾਪ ਸਿੱਧ ਹੋਇਆ | ਇਸ ਮੌਕੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਜੀ.ਓ.ਜੀ ਦੀ ਮੀਟਿੰਗ ਵਿਚ ਸਰਕਾਰੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ 'ਤੇ ਜ਼ੋਰ

ਰਾਏਕੋਟ, 27 ਅਕਤੂਬਰ (ਸੁਸ਼ੀਲ)-ਜੀ.ਓ.ਜੀ. ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਮੇਜਰ ਬਲਦੇਵ ਸਿੰਘ ਗਿੱਲ ਦੀ ਅਗਵਾਈ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਚ ਹੋਈ | ਜਿਸ ਵਿੱਚ ਸਤੰਬਰ ਮਹੀਨੇ 'ਚ ਕੀਤੇ ਗਏ ਕੰਮਾਂ ਦੀਆਂ ਰਿਪੋਰਟਾਂ ਪੇਸ਼ ਕੀਤੀਆਂ ਗਈਆਂ | ਮੀਟਿੰਗ ਵਿੱਚ ...

ਪੂਰੀ ਖ਼ਬਰ »

ਨਿਰਵਿਰੋਧ ਚੁਣੇ ਗਏ ਡਾਇ: ਤਲਵਾੜਾ ਵਲੋਂ ਕੈਪਟਨ ਸੰਧੂ, ਦਾਖਾ ਤੇ ਗਾਲਿਬ ਸਮੇਤ ਸਮੁੱਚੀ ਹਾਈਕਮਾਨ ਦਾ ਧੰਨਵਾਦ

ਸਿੱਧਵਾਂ ਬੇਟ, 27 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਲੁਧਿਆਣਾ ਮਿਲਕ ਪਲਾਂਟ ਦੇ ਡਾਇਰੈਕਟਰਾਂ ਦੀ ਹੋ ਰਹੀ ਚੋਣ ਦੌਰਾਨ ਜ਼ੋਨ ਨੰ. 1 ਜਗਰਾਉਂ ਤੋਂ ਨਿਰਵਿਰੋਧ ਚੁਣੇ ਗਏ ਡਾਇ: ਅਤੇ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ ਨੇ ਹਲਕਾ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਬੈਸਟ ਪਿ੍ੰਸੀਪਲ ਤੇ ਗੋਲਡਨ ਸਕੂਲ ਐਵਾਰਡ ਨਾਲ ਸਨਮਾਨਿਤ

ਰਾਏਕੋਟ, 27 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ, ਜੋ ਕਿ ਸੀ.ਬੀ.ਐੱਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹੈ, ਨੂੰ ਇੰਡੀਅਨ ਟੈਲਟ ਵਲੋਂ ਕਰਵਾਏ ਗਏ ਵੱਖ-ਵੱਖ ...

ਪੂਰੀ ਖ਼ਬਰ »

ਕਿਸਾਨ ਖੇਤਾਂ 'ਚ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਹੋਣ-ਠੇਕੇਦਾਰ ਹਰਮੋਹਣ ਸਿੰਘ

ਹੰਬੜਾਂ, 27 ਅਕਤੂਬਰ (ਮੇਜਰ ਹੰਬੜਾਂ)-ਖੇਤੀਬਾੜੀ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਸਹਿਕਾਰੀ ਸਭਾ ਹੰਬੜਾਂ ਦੇ ਪ੍ਰਧਾਨ ਹਰਮੋਹਣ ਸਿੰਘ ਠੇਕੇਦਾਰ ਦੀ ਅਗਵਾਈ ਹੇਠ ਕਿਸਾਨਾਂ ਨੂੰ 'ਪਰਾਲੀ ਨਾ ਸੜਨ' ਪ੍ਰਤੀ ਜਾਗਰੂਕ ਕਰਨ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਸੰਬੰਧੀ ਤਿੰਨ ਰੋਜ਼ਾ ਸਮਾਗਮ ਸ਼ੁਰੂ

ਜਗਰਾਉਂ, 27 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਤਿੰਨ ਰੋਜ਼ਾ ਸਮਾਗਮ ਗੁਰਦੁਆਰਾ ਨਾਨਕਸਰ ਸੈਕਟਰ 28 ਚੰਡੀਗੜ੍ਹ ਵਿਖੇ ਸ਼ੁਰੂ ਹੋਇਆ | ਇਹ ਸਮਾਗਮ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਕਿਸਾਨ ਵੀਰਾਂ ਨਾਲ ਮੰਡੀਆਂ ਵਿਚ ਹੁੰਦੀ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਕਿਸਾਨ ਜਥੇਬੰਦੀ

ਚੌਂਕੀਮਾਨ, 27 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਧਰਨਾ ਲਗਾਤਾਰ ਜਾਰੀ ਹੈ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਮਾ: ਆਤਮਾ ਸਿੰਘ ਬੋਪਾਰਾਏ, ਮਾ: ਜਸਦੇਵ ਸਿੰਘ ਲਲਤੋਂ, ...

ਪੂਰੀ ਖ਼ਬਰ »

ਬੋਪਾਰਾਏ ਕਲਾਂ 'ਚ ਅੱਖਾਂ ਦਾ ਕੈਂਪ 7 ਨੂੰ

ਮੁੱਲਾਂਪੁਰ-ਦਾਖਾ, 27 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸੰਤ ਸੁੰਦਰ ਸਿੰਘ ਭਿੰਡਰਾਂਵਾਲੇ ਯਾਦਗਾਰੀ ਸਰਕਾਰੀ ਰੂਰਲ ਪ੍ਰਾਇਮਰੀ ਹੈਲਥ ਸੈਂਟਰ ਬੋਪਾਰਾਏ ਕਲਾਂ (ਬਲਾਕ ਸੁਧਾਰ) ਵਿਖੇ ਅੱਖਾਂ ਦਾ ਮੁਫ਼ਤ ਕੈਂਪ ਐਤਵਾਰ 7 ਨਵੰਬਰ ਨੂੰ ਲੱਗ ਰਿਹਾ | ਸ਼ੰਕਰਾ ਆਈ ਕੇਅਰ ...

ਪੂਰੀ ਖ਼ਬਰ »

40 ਲੀਟਰ ਲਾਹਣ ਬਰਾਮਦ, ਦੋਸ਼ੀ ਫ਼ਰਾਰ

ਸਿੱਧਵਾਂ ਬੇਟ, 27 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਥਾਣੇਦਾਰ ਜਸਵੰਤ ਸਿੰਘ ਨੂੰ ਕਿਸੇ ਖਾਸ ਮੁਖਬਰ ਨੇ ਜਾਣਕਾਰੀ ਦਿੱਤੀ ਕਿ ਪਿੰਡ ਸਵੱਦੀ ਕਲਾਂ ਦਾ ਨਰਿੰਦਰਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਆਪਣੇ ਖੇਤਾਂ ਵਿਚ ਲੱਗੀ ਮੋਟਰ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਹਲਕਾ ਦਾਖਾ 'ਚ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਡਾਕਟਰੀ ਟੀਮ ਰਵਾਨਾ

ਮੁੱਲਾਂਪੁਰ-ਦਾਖਾ, 27 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ, ਮੈਡਮ ਪੁਨੀਤਾ ਸੰਧੂ, ਪ੍ਰਭਮੇਹ ਸੰਧੂ ਵਲੋਂ ਪਰਿਵਾਰ ਦੀ ਸੇਵਾ ਭਾਵਨਾ ਨਾਲ ਹਲਕਾ ਦਾਖਾ ਦੇ 112 ਪਿੰਡਾਂ, ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ 13 ਵਾਰਡ ਦੇ ...

ਪੂਰੀ ਖ਼ਬਰ »

ਸਿੱਧਵਾਂ ਬੇਟ ਦੀ ਪੁਲਿਸ ਵਲੋਂ 700 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸਿੱਧਵਾਂ ਬੇਟ, 27 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਰਾਜਬਚਨ ਸਿੰਘ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਡੀ.ਐੱਸ.ਪੀ. ਦਲਜੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ 'ਤੇ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ੀ ਸੰਬੰਧੀ ਪਿੰਡ ਰਾਮਗੜ੍ਹ ਸਿਵੀਆਂ 'ਚ ਲਗਾਇਆ ਕੈਂਪ

ਰਾਏਕੋਟ, 27 ਅਕਤੂਬਰ (ਸੁਸ਼ੀਲ)-ਕਰੀਬੀ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਪਾਵਰਕਾਮ ਵਲੋਂ ਐੱਸ.ਡੀ.ਓ ਬੱਸੀਆਂ ਸ਼ਿੰਦਰਪਾਲ ਸਿੰਘ ਦੀ ਆਗਵਾਈ 'ਚ ਗ੍ਰਾਮ ਪੰਚਾਇਤ ਦੇ ਸਹਿਯੋਗ ਸਰਪੰਚ ਹਰਬੰਸ ਕੌਰ ਦੀ ਦੇਖ-ਰੇਖ ਹੇਠ ਹੇਠ ਬਿਜਲੀ ਬਿੱਲ ਮੁਆਫ਼ੀ ਕੈਂਪ ਲਗਾ ਕੇ ਲਾਭਪਾਤਰੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨਾਲ ਦੁੱਖ ਪ੍ਰਗਟ

ਚੌਂਕੀਮਾਨ, 27 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸਾਬਕਾ ਮੰਤਰੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਲੁਧਿਆਣਾ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਦੇ ਸਪੁੱਤਰ ਜਸਵੀਰ ਸਿੰਘ ਗੋਗੀ ਦੇ ਵਿਛੋੜੇ 'ਤੇ ਦੁੱਖ ਪ੍ਰਗਟ ਕਰਦਿਆਂ ਅੱਜ ਐੱਮ.ਐੱਲ.ਡੀ. ਸੀਨੀ. ਸੈਕੰ. ਸਕੂਲ ਤਲਵੰਡੀ ਕਲਾਂ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਗੋਲਡ ਕੱਪ ਖੇਡ ਮੇਲੇ ਦਾ ਪੋਸਟਰ ਜਾਰੀ

ਸਰਾਭਾ/ਸੁਧਾਰ, 27 ਅਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿਖੇ ਉਨ੍ਹਾਂ ਦੀ 106ਵੀਂ ਬਰਸੀ ਮੌਕੇ ਐੱਸ.ਕੇ.ਐੱਸ. ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਤੇ ਟਰੱਸਟ ਦੇ ਸਹਿਯੋਗ ...

ਪੂਰੀ ਖ਼ਬਰ »

ਬੱਲੋਵਾਲ 'ਚ ਸੱਤਵਾਂ ਵਿਸ਼ਾਲ ਭਗਵਤੀ ਜਾਗਰਣ

ਜੋਧਾਂ, 27 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਲਾਗਲੇ ਪਿੰਡ ਬੱਲੋਵਾਲ ਵਿਖੇ ਮਾਂ ਦੁਰਗਾ ਜਾਗਰਣ ਕਮੇਟੀ ਵਲੋਂ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਵਿਸ਼ੇਸ਼ ਸਹਿਯੋਗ ਨਾਲ ਸੱਤਵਾਂ ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ | ਭਗਵਤੀ ਜਾਗਰਣ ਦੌਰਾਨ ਮਾਤਾ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੁਧਾਰ ਵਿਖੇ ਨਿਆਂ-ਪ੍ਰਣਾਲੀ ਸੰਬੰਧੀ ਵਿਸ਼ੇਸ਼ ਜਾਗਰੂਕਤਾ ਸਮਾਗਮ

ਗੁਰੂਸਰ ਸੁਧਾਰ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹੇ ਦੇ ਮੁੱਖ ਨਿਆਇਕ ਜੱਜ ਸ:ਪ੍ਰਭਜੋਤ ਸਿੰਘ ਕਾਲੇਕੇ ਉਚੇਚੇ ਤੌਰ 'ਤੇ ਪਹੁੰਚੇ | ਕਾਲਜ ਵਿਦਿਆਰਥੀਆਂ ਅਤੇ ਫੈਕਲਟੀ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਕਰਵਾ ਚੌਥ ਮਨਾਇਆ

ਹਠੂਰ, 27 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਪਿ੍ੰਸੀਪਲ ਮੈਡਮ ਸ੍ਰੀਮਤੀ ਗਗਨਪ੍ਰੀਤ ਕੌਰ ਜੀ ਦੀ ਨਿਗਰਾਨੀ ਹੇਠ ਇਸਤਰੀਆਂ ਦਾ ਪਵਿੱਤਰ ਤਿਉਹਾਰ ਕਰਵਾ ਚੌਥ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਪਾਣੀ ਦੀ ਸਾਂਭ-ਸੰਭਾਲ ਸੰਬੰਧੀ ਅਜੀਤਸਰ ਖ਼ਾਲਸਾ ਸਕੂਲ ਰਾਏਕੋਟ ਵਿਖੇ ਜਾਗਰੂਕਤਾ ਸੈਮੀਨਾਰ

ਰਾਏਕੋਟ, 27 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਦੀ ਰਾਏਕੋਟ ਵਲੋਂ ਅਜੀਤਸਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ 'ਪਾਣੀ ਦੀ ਸਾਂਭ ਸੰਭਾਲ' ਸਬੰਧੀ ਜਾਗਰੂਕਤਾ ਸੈਮੀਨਾਰ ਕਲੱਬ ਪ੍ਰਧਾਨ ਗੁਰਦੇਵ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਅਵਤਾਰ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਕਰਵਾਈ

ਭੂੰਦੜੀ, 27 ਅਕਤੂਬਰ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬਾ ਭੂੰਦੜੀ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਜੂਕੇਟ ਪੰਜਾਬ ਪ੍ਰਾਜੈਕਟ ਸੰਸਥਾ ਦੇ ਮੁੱਖ ਸੇਵਾਦਾਰ ਭਾਈ ਜਗਵਿੰਦਰ ਸਿੰਘ ...

ਪੂਰੀ ਖ਼ਬਰ »

ਯਾਦੂ ਦੀ ਪਤਨੀ ਨੂੰ ਟਿਕਟ ਮਿਲਣ ਨਾਲ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ- ਲੇਲ੍ਹ, ਮਿੰਟਾ, ਕਾਹਲੋਂ

ਬੀਜਾ, 27 ਅਕਤੂਬਰ (ਕਸ਼ਮੀਰਾ ਸਿੰਘ ਬਗਲੀ)-ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਆਗੂ ਤੇ ਕੋਰ ਕਮੇਟੀ ਦੇ ਮੈਂਬਰ ਯਾਦਵਿੰਦਰ ਸਿੰਘ ਯਾਦੂ ਦੀ ਪਤਨੀ ਜਸਦੀਪ ਕੌਰ ਨੂੰ ਖੰਨਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਬਣਾਉਣ ਤੇ ਕਸਬਾ ਬੀਜਾ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ¢ ...

ਪੂਰੀ ਖ਼ਬਰ »

ਬਲੌਜ਼ਮ ਸਕੂਲ ਦੇ ਵਿਦਿਆਰਥੀ ਭਾਸ਼ਨ ਮੁਕਾਬਲਿਆਂ 'ਚ ਜੇਤੂ ਰਹੇ

ਜਗਰਾਉਂ, 27 ਅਕਤੂਬਰ (ਜੋਗਿੰਦਰ ਸਿੰਘ)-ਪਿਛਲੇ ਦਿਨੀਂ ਸਹੋਦਿਆ ਸਕੂਲਜ਼ ਲੁਧਿਆਣਾ ਵਲੋਂ ਸੇਂਟ ਥੌਮਸ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਤਿੰਨੇ ਭਾਸ਼ਾਵਾਂ ਦੇ ਗਰੁੱਪ-ਏ ਚੌਥੀਂ ਤੋਂ ਅੱਠਵੀਂ ਅਤੇ ਗਰੁੱਪ-ਬੀ ਨੌਵੀਂ ਤੋਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪੱਬੀਆਂ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕਤਾ ਸੈਮੀਨਾਰ

ਚੌਂਕੀਮਾਨ, 27 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਪੱਬੀਆਂ ਵਿਖੇ ਸਕੂਲ ਸਟਾਫ਼ ਵਲੋਂ ਪੀ.ਏ.ਯੂ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਜਸਲੀਨ ਸਿੰਘ ਮੱਕੜ, ਹਰਸੰਜਮ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨਵੀਆਂ ਚਲਾਈਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂੰ ਕਰਵਾਉਣ ਸੰਬੰਧੀ ਮੀਟਿੰਗ

ਜਗਰਾਉਂ, 27 ਅਕਤੂਬਰ (ਜੋਗਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਵੱਖ-ਵੱਖ ਭਲਾਈ ਸਕੀਮਾਂ ਦਾ ਰਾਜ ਦੇ ਵਸਨੀਕਾਂ ਨੂੰ ਲਾਭ ਦੇਣ ਦੇ ਮਕਸਦ ਨਾਲ 28 ਅਤੇ 29 ਅਕਤੂਬਰ ਨੂੰ ਸੁਵਿਧਾ ...

ਪੂਰੀ ਖ਼ਬਰ »

ਨਾਟ ਕਲਾ ਜਗਰਾਉਂ ਵਲੋਂ ਕਰਵਾਏ ਮੇਲੇ ਮੌਕੇ 'ਦਾ ਗ੍ਰੇਟ ਅੰਬੇਡਕਰ' ਨਾਟਕ ਦੀ ਸਫ਼ਲ ਪੇਸ਼ਕਾਰੀ

ਜਗਰਾਉਂ, 27 ਅਕਤੂਬਰ (ਜੋਗਿੰਦਰ ਸਿੰਘ)-ਨਾਟ ਕਲਾ ਕੇਂਦਰ ਜਗਰਾਉਂ ਵਲੋਂ ਤਿੰਨ ਰੋਜ਼ਾ ਨਾਟਕ ਮੇਲਾ ਕਰਵਾਇਆ ਗਿਆ | ਇਸ ਮੇਲੇ ਦੀ ਸ਼ੁਰੂਆਤ 'ਦਾਸਤਾਨ-ਏ-ਦਿਲ' ਨਾਟਕ ਨਾਲ ਹੋਈ, ਇਸ ਨਾਟਕ 'ਚ ਸਿਰਜਣਾ ਆਰਟ ਗਰੁੱਪ ਰਾਏਕੋਟ ਦੇ ਕਲਾਕਾਰਾਂ ਨੇ ਸਫ਼ਲ ਪੇਸ਼ਕਾਰੀ ਕਰਦਿਆਂ ...

ਪੂਰੀ ਖ਼ਬਰ »

ਬਜਾਜ ਕਾਲਜ ਚੌਂਕੀਮਾਨ (ਲੁਧਿਆਣਾ) ਦੇ ਵਿਦਿਆਰਥੀਆਂ ਨੇ ਵੀਰ ਇੰਟਰਪ੍ਰਾਈਜ਼ਜ਼ ਦਾ ਉਦਯੋਗਿਕ ਦੌਰਾ ਕੀਤਾ

ਚੌਂਕੀਮਾਨ, 27 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਬਜਾਜ ਕਾਲਜ ਚੌਂਕੀਮਾਨ (ਲੁਧਿਆਣਾ) ਦੇ ਡਾਇਰੈਕਟਰ ਐਨੀ ਬਜਾਜ ਤੇ ਪਿ੍ੰਸੀਪਲ ਡਾ: ਸਿਖਾ ਢੱਲ ਦੇ ਦਿਸ਼ਾ-ਨਿਰਦੇਸ਼ ਤਹਿਤ ਕਾਲਜ ਦੇ ਅਧਿਆਪਕਾਂ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਵੀਰ ਇੰਟਰਪ੍ਰਾਈਜਜ਼ (ਬੱਚਿਆ ਦੇ ...

ਪੂਰੀ ਖ਼ਬਰ »

ਕੈਲੇ 'ਚ ਨਵੀਂ ਦਾਣਾ ਮੰਡੀ ਦਾ ਡਾ: ਅਮਰ ਸਿੰਘ ਵਲੋਂ ਉਦਘਾਟਨ

ਪੱਖੋਵਾਲ/ਸਰਾਭਾ, 27 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਹਲਕਾ ਰਾਏਕੋਟ ਦੇ ਜ਼ਿਆਦਾਤਰ ਪਿੰਡਾਂ 'ਚ ਤਕਰੀਬਨ ਦਾਣਾ ਮੰਡੀਆ ਮੌਜੂਦ ਹਨ ਕਿਸਾਨਾਂ ਦੀ ਸਹੂਲਤ ਲਈ ਹੋਰ ਵੀ ਦਾਣਾ ਮੰਡੀਆ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਨੇ ਬੱਚਿਆਂ ਵਿਚਕਾਰ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ

ਜਗਰਾਉਂ, 27 ਅਕਤੂਬਰ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਨਰਸਰੀ ਜਮਾਤ ਦੇ ਬੱਚਿਆਂ ਵਿਚਕਾਰ 'ਸਮਾਜ ਸੇਵੀ' ਲੋਕਾਂ ਲਈ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਬੱਚੇ ਡਾਕਟਰ, ਵਕੀਲ, ਨਰਸ, ਕਿਸਾਨ ਅਤੇ ਕਵਾੜ੍ਹੀਏ ਆਦਿ ਦੀ ਭੂਮਿਕਾ ਵਜੋਂ ...

ਪੂਰੀ ਖ਼ਬਰ »

ਹਿੱਸੋਵਾਲ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕਤਾ ਕੈਂਪ

ਮੁੱਲਾਂਪੁਰ-ਦਾਖਾ, 27 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਬਲਾਕ ਸੁਧਾਰ ਅਧੀਨ ਪਿੰਡ ਹਿੱਸੋਵਾਲ ਵਿਖੇ ਗ੍ਰਾਮ ਪੰਚਾਇਤ, ਸਰਪੰਚ ਜਸਪ੍ਰੀਤ ਸਿੰਘ ਹੈਪੀ ਹੋਰ ਪਤਵੰਤਿਆਂ ਦੇ ਸਹਿਯੋਗ ਨਾਲ ਇਕ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX