ਤਾਜਾ ਖ਼ਬਰਾਂ


ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਭਾਜਪਾ ਨੂੰ ਝਟਕਾ, ਕੌਂਸਲਰ ਮਨਜਿੰਦਰ ਸਿੰਘ ਚੱਠਾ ਅਕਾਲੀ ਦਲ 'ਚ ਸ਼ਾਮਿਲ
. . .  1 day ago
ਜਲੰਧਰ, 18 ਜਨਵਰੀ -ਅੱਜ ਸ਼ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ...
ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ..
2 ਟਰੱਕਾਂ ਦੀ ਟੱਕਰ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਆਕਲੈਂਡ, 18 ਜਨਵਰੀ (ਹਰਮਨਪ੍ਰੀਤ ਸਿੰਘ)-ਨਿਊਜ਼ੀਲੈਂਡ ਦੇ ਦੱਖਣੀ ਹਿੱਸੇ 'ਚ ਪੈਂਦੇ ਸ਼ਹਿਰ ਕ੍ਰਾਈਮਟਚਰਚ ਤੋਂ ਰੋਲਰਸਟੇਨ ਸ਼ਹਿਰ ਨੂੰ ਜਾਂਦੇ ਸਟੋਰਵੇਅ 'ਤੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ..
ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ...
ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰੋਹਿਤ ਸਿਆਲ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਦੇ ਵਾਰਡ ਨੰਬਰ 34 ਤੋਂ ਮੌਜੂਦਾ ਕੌਂਸਲਰ ਰੋਹਿਤ ਸਿਆਲ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨਸਭਾ...
ਫਿਰੋਜ਼ਪੁਰ 'ਚ ਕੋਰੋਨਾ ਬਲਾਸਟ, 215 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਮੌਤ
. . .  1 day ago
ਫਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਬਲਾਸਟ ਕਰਦਿਆਂ ਜਿੱਥੇ 215 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲਦੇ ਕੋਰੋਨਾ ਮਰੀਜ਼ਾਂ 'ਚੋਂ 3 ਜਣਿਆਂ ਦੀ ਜਾਨ ਵੀ ਲੈ ...
ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਭੈਣ ਮਨਪ੍ਰੀਤ ਕੌਰ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨ ਜਾਣ 'ਤੇ ਉਨ੍ਹਾਂ ਦੀ ਭੈਣ ਨੇ ਮਨਪ੍ਰੀਤ ਕੌਰ ਨੇ ਕਿਹਾ ਕਿ ਮੇਰੇ ਭਰਾ ਨੂੰ ਮਿਲ ਰਿਹਾ ਸਤਿਕਾਰ ਅਤੇ ਪਿਆਰ ਦੇਖ ਕੇ ਮੈਂ ਬਹੁਤ...
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਤੋਂ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਠਾਕੁਰ ਅਮਿਤ ਸਿੰਘ ਮੰਟੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ ਹਲਕਾ ਸੁਜਾਨਪੁਰ ਤੋਂ ਨਰੇਸ਼ ਪੁਰੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਚੁੱਕੇ ਠਾਕੁਰ ਅਮਿਤ ਸਿੰਘ...
ਕੋਲਕਾਤਾ : ਪਾਰਕ ਸ਼ੋਅ ਸਿਨੇਮਾ ਹਾਲ 'ਚ ਲੱਗੀ ਅੱਗ
. . .  1 day ago
ਕੋਲਕਾਤਾ, 18 ਜਨਵਰੀ - ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਪਾਰਕ ਸ਼ੋਅ ਸਿਨੇਮਾ ਹਾਲ 'ਚ ਅੱਗ ਲੱਗ ਗਈ ਹੈ | ਜ਼ਿਕਰਯੋਗ ਹੈ ਕਿ ਮੌਕੇ 'ਤੇ 5 ਫਾਇਰ ਟੈਂਡਰ ਪਹੁੰਚੇ ਹੋਏ ਹਨ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...
ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵੱਡੇ ਮਸਲੇ ਵੀ ਕੇਂਦਰ ਤੋਂ ਕਰਵਾਏ ਜਾਣਗੇ ਹੱਲ-ਪਰਮਿੰਦਰ ਸਿੰਘ ਢੀਂਡਸਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਆਗੂਆਂ ਵਲੋਂ ਧੜ-ਧੜਾ...
ਅਵਤਾਰ ਹੈਨਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਗਿਆ ਨਿਯੁਕਤ
. . .  1 day ago
ਚੰਡੀਗੜ੍ਹ, 18 ਜਨਵਰੀ-ਅਵਤਾਰ ਹੈਨਰੀ (ਸਾਬਕਾ ਕੈਬਨਿਟ ਮੰਤਰੀ, ਪੰਜਾਬ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ...
ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਜਾਖੜ ਦਾ ਕੇਂਦਰ ਸਰਕਾਰ 'ਤੇ ਤਨਜ਼
. . .  1 day ago
ਚੰਡੀਗੜ੍ਹ, 18 ਜਨਵਰੀ - ਈ. ਡੀ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਹੋ ਰਹੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਕੇਂਦਰ ਸਰਕਾਰ 'ਤੇ ਤਨਜ਼ ਕੱਸਿਆ ਗਿਆ...
ਰੇਤਾ ਦੇ ਮੁੱਲ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਰੇਤ ਮਾਈਨਿੰਗ ਤੇ ਕਾਰਪੋਰੇਸ਼ਨ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੇਤ ਅਤੇ ਟਰਾਂਸਪੋਰਟ ਮਾਫ਼ੀਆ...
ਕਾਂਗਰਸੀ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਹੋਏ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ,18 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਨਗਰ ਕੌਂਸਲ ਗੁਰੂ ਹਰ ਸਹਾਏ ਦੇ ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੌਜੂਦਾ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਨੇ...
ਹੁਸ਼ਿਆਰਪੁਰ ਦੀ ਅਦਾਲਤ 'ਚ ਅੱਜ ਫਿਰ ਪੇਸ਼ ਨਹੀਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ 'ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਫਿਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ...
ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰਾਂ ਕੋਲੋਂ 4 ਮੋਬਾਇਲ ਫੋਨ ਤੇ ਸਹਾਇਕ ਸਮਗਰੀ ਬਰਾਮਦ
. . .  1 day ago
ਫਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)- ਸੁਰਖ਼ੀਆਂ 'ਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬੰਦ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਅਤੇ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਕੋਲੋਂ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਫੋਨ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਹਲਕੇ ਦੇ ਸਿਰਕੱਢ ਆਗੂ ਮੋਖਾ ਸ਼੍ਰੋ.ਅ.ਦ.ਸੰਯੁਕਤ 'ਚ ਸ਼ਾਮਿਲ
. . .  1 day ago
ਸੁਨਾਮ ਊਧਮ ਸਿੰਘ ਵਾਲਾ,18 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਹਲਕਾ ਸੁਨਾਮ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਖ਼ਾਸਕਰ ਢੀਂਡਸਾ ਪਰਿਵਾਰ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਗ਼ਲਤੀਆਂ ਨੂੰ ਸੁਧਾਰ ਕੇ ਬਦਲਣ ਦਾ ਸੰਕਲਪ ਲੈਣ ਦਾ ਹੌਸਲਾ ਘੱਟ ਲੋਕਾਂ ਵਿਚ ਹੀ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

ਬੰਗਾ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਵਿਜੀਲੈਂਸ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਬ-ਡਵੀਜ਼ਨ ਪੱਧਰ ਦਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਡਾ: ਤਰਸੇਮ ਸਿੰਘ ਭਿੰਡਰ ਪਿ੍ੰਸੀਪਲ ਸਿੱਖ ਨੈਸ਼ਨਲ ਕਾਲਜ ਸ਼ਾਮਿਲ ਹੋਏ ਤੇ ਸਮਾਗਮ ਦੀ ਪ੍ਰਧਾਨਗੀ ਨਿਰਜੀਤ ਸਿੰਘ ਨਾਇਬ ਤਹਿਸੀਲਦਾਰ ਬੰਗਾ ਨੇ ਕੀਤੀ | ਸਮਾਗਮ ਦੌਰਾਨ ਪਿ੍ੰਸੀਪਲ ਤਰਸੇਮ ਸਿੰਘ ਭਿੰਡਰ ਨੇ ਆਖਿਆ ਕਿ ਰਿਸ਼ਵਤ ਖੋਰੀ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਵਧ ਰਹੇ ਭਿ੍ਸ਼ਟਾਚਾਰ ਕਾਰਨ ਚੰਗੇ ਲੋਕ ਆਪਣੀ ਪਹੁੰਚ ਅਤੇ ਲਿਆਕਤ ਕਾਰਨ ਵੀ ਪਿੱਛੇ ਰਹਿ ਜਾਂਦੇ ਹਨ | ਜਸਪਾਲ ਸਿੰਘ ਗਿੱਦਾ ਸਾਬਕਾ ਪਿ੍ੰਸੀਪਲ ਆਈ. ਟੀ. ਆਈ. ਨਵਾਂਸ਼ਹਿਰ ਨੇ ਆਖਿਆ ਕਿ ਰਿਸ਼ਵਤ ਖੋਰੀ ਦੀ ਜੜ੍ਹ ਰਾਜਨੀਤਕ ਢਾਂਚੇ ਤੋਂ ਸ਼ੁਰੂ ਹੁੰਦੀ ਹੈ | ਸਭ ਤੋਂ ਪਹਿਲਾਂ ਵਿਗੜੇ ਰਾਜਨੀਤਕ ਢਾਂਚੇ ਨੂੰ ਬਦਲਣ ਦੀ ਲੋੜ ਹੈ | ਸਮਾਗਮ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨਵਜੋਤ ਪਾਲ ਕੌਰ, ਸਾਖਸ਼ੀ, ਹਰਸ਼ਦੀਪ ਕੌਰ ਨੇ ਭਿ੍ਸ਼ਟਾਚਾਰ ਦੇ ਖਿਲਾਫ਼ ਭਾਸ਼ਣ ਦਿੱਤਾ | ਸਮਾਗਮ ਦੇ ਪ੍ਰਬੰਧਕ ਕਾਲਜ ਦੇ ਐੱਨ. ਐੱਸ. ਐੱਸ. ਦੇ ਇੰਚਾਰਜ ਪ੍ਰੋ: ਵਿਪਨ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ | ਮੰਚ ਸੰਚਾਲਕ ਦੀ ਭੂਮਿਕਾ ਗੁਰਪ੍ਰੀਤ ਸਿੰਘ ਵਲੋਂ ਬਾਖੂਬੀ ਨਿਭਾਈ ਗਈ | ਵਿਜੀਲੈਂਸ ਵਿਭਾਗ ਨਵਾਂਸ਼ਹਿਰ ਦੇ ਡੀ. ਐੱਸ. ਪੀ. ਸੁਖਵਿੰਦਰ ਸਿੰਘ ਨੇ ਆਖਿਆ ਕਿ ਜੇਕਰ ਕੋਈ ਵੀ ਰਿਸ਼ਵਤ ਮੰਗਦਾ ਹੈ ਸਾਡੇ ਨਾਲ ਬੇਖੌਫ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਟੋਲ ਫਰੀ ਨੰਬਰ 180018001000 ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ 'ਤੇ ਚਮਕੌਰ ਸਿੰਘ ਇੰਸਪੈਕਟਰ, ਅਵਤਾਰ ਚੰਦ, ਵਜਿੰਦਰ ਸਿੰਘ, ਸੋਮ ਨਾਥ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |

ਖਟਕੜ ਕਲਾਂ ਲਾਗੇ ਸੜਕ ਹਾਦਸੇ 'ਚ ਦੋ ਸਕੀਆਂ ਭੈਣਾਂ ਦੀ ਮੌਤ

ਬੰਗਾ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਖਟਕੜ ਕਲਾਂ ਲਾਗੇ ਡੇਰਾ ਰਾਧਾ ਸੁਆਮੀ ਮੁੱਖ ਮਾਰਗ 'ਤੇ ਸੜਕ ਹਾਦਸੇ 'ਚ ਬੀਤੀ ਰਾਤ ਦੋ ਸਕੀਆਂ ਭੈਣਾਂ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਆਪਣੀ ਕਾਰ 'ਚ ਦੋਵੇਂ ਸਕੀਆਂ ਭੈਣਾਂ ਜੰਮੂ ਕਸ਼ਮੀਰ ਪੁੰਛ ਤੋਂ ਆਪਣੇ ਪਰਿਵਾਰਕ ...

ਪੂਰੀ ਖ਼ਬਰ »

ਦੀਵਾਲੀ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੀ.ਡੀ.ਪੀ.ਓ. ਦਫ਼ਤਰਾਂ 'ਚ ਜਗਾਏ ਜਾਣਗੇ ਦੀਵੇ- ਅਸ਼ੋਕ ਕੁਲਾਰ

ਮਜਾਰੀ/ਸਾਹਿਬਾ, 27 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਰੱਕੜਾਂ ਢਾਹਾਂ ਵਿਖੇ ਮਜ਼ਦੂਰਾਂ ਦਾ ਇਕੱਠ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਔਰਤਾਂ ਨੇ ਹਿੱਸਾ ਲਿਆ | ਇਕੱਠ ਨੂੰ ਸੰਬੋਧਨ ਕਰਦਿਆਂ ਤਹਿਸੀਲ ਪ੍ਰਧਾਨ ਅਸ਼ੋਕ ਕੁਲਾਰ ਤੇ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਸੁਖਬੀਰ ਨਾਲ ਮੁਲਾਕਾਤ ਕਰਕੇ ਕੀਤੀ ਵਿਚਾਰ ਚਰਚਾ

ਪੋਜੇਵਾਲ ਸਰਾਂ, 27 ਅਕਤੂਬਰ (ਰਮਨ ਭਾਟੀਆ)-ਸ਼੍ਰੋਮਣੀ ਅਕਾਲੀ ਦਲ ਬਲਾਚੌਰ ਤਾਲਮੇਲ ਕਮੇਟੀ ਦੇ ਸੀਨੀਅਰ ਮੈਂਬਰਾਂ ਬਿ੍ਗੇਡੀਅਰ ਰਾਜ ਕੁਮਾਰ, ਐਡਵੋਕੇਟ ਰਾਜਵਿੰਦਰ ਸਿੰਘ ਲੱਕੀ, ਸਾਬਕਾ ਚੇਅਰਮੈਨ ਬਿਮਲ ਕੁਮਾਰ, ਇੰਦਰਜੀਤ ਲੁੱਡੀ ਤੇ ਉਨ੍ਹਾਂ ਨਾਲ ਸਾਥੀਆਂ ਦੁਰਗੇਸ਼ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਪਿੰਡ ਰੱਕੜਾਂ ਬੇਟ ਵਿਖੇ ਗੰਦੇ ਪਾਣੀ ਦੀ ਨਿਕਾਸੀ ਤੇ ਗਲੀਆਂ ਦੇ ਕੰਮ ਦੀ ਸ਼ੁਰੂਆਤ

ਬਲਾਚੌਰ, 27 ਅਕਤੂਬਰ (ਸ਼ਾਮ ਸੁੰਦਰ ਮੀਲੂ)-ਹਲਕਾ ਬਲਾਚੌਰ ਦੇ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਰੱਕੜਾਂ ਬੇਟ ਨਿਊ ਕਾਲੋਨੀ ਵਿਚ 11 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਤੇ ਗਲੀਆਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ 'ਤੇ ਪੂਰਨ ਪਾਬੰਦੀ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਦੀਵਾਲੀ ਤੇ ਹੋਰਨਾਂ ਤਿਉਹਾਰਾਂ ਮੌਕੇ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ ਤੇ ਇਸ ਦੌਰਾਨ ਕੇਵਲ ਧੂੰਆਂ ਨਾ ...

ਪੂਰੀ ਖ਼ਬਰ »

ਵਧੀਕ ਮੁੱਖ ਚੋਣ ਅਫ਼ਸਰ ਨੇ ਵਿਧਾਨ ਸਭਾ ਚੋਣਾਂ ਦੇ ਮੁਢਲੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਨੇ ਜ਼ਿਲ੍ਹੇ ਵਿਚ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ...

ਪੂਰੀ ਖ਼ਬਰ »

ਸਰਕਾਰੀ ਬੱਸਾਂ ਵਾਲਿਆਂ ਦੀ ਨਿੱਜੀ ਬੱਸਾਂ ਵਾਲਿਆਂ ਨਾਲ ਮਿਲੀਭੁਗਤ- ਸੰਤੋਸ਼ ਕਟਾਰੀਆ

ਨਵਾਂਸ਼ਹਿਰ, 27 ਅਕਤੂਬਰ (ਅਜੀਤ ਬਿਊਰੋ)-ਕਾਂਗਰਸ ਸਰਕਾਰ ਦਾ ਸ਼ਾਸਨ ਐਨਾ ਘਟੀਆ ਤਰੀਕੇ ਨਾਲ ਚੱਲ ਰਿਹਾ ਹੈ ਕਿ ਨਵੀਆਂ ਸਹੂਲਤਾਂ ਤਾਂ ਇਨ੍ਹਾਂ ਨੇ ਕੀ ਬਲਾਚੌਰ ਹਲਕੇ ਨੂੰ ਲੈ ਕੇ ਦੇਣੀਆਂ ਸਨ ਸਗੋਂ ਪੁਰਾਣੀਆਂ ਮਾੜੀਆਂ ਮੋਟੀਆਂ ਜੋ ਮਿਲਦੀਆਂ ਸਨ, ਉਹ ਵੀ ਬੰਦ ਹੋ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ 31 ਨੂੰ ਮੋਰਿੰਡਾ 'ਚ ਕਰਨਗੇ ਮਹਾਂ ਰੈਲੀ

ਬੰਗਾ, 27 ਅਕਤੂਬਰ (ਕਰਮ ਲਧਾਣਾ)-ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੀ ਇਕੋ-ਇਕ ਤੇ ਜਾਇਜ ਮੰਗ ਹੈ ਕਿ ਬਿਨਾਂ ਕਿਸੇ ਸ਼ਰਤ 'ਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ...

ਪੂਰੀ ਖ਼ਬਰ »

ਬਾਲ ਸਾਇੰਸ ਕਾਂਗਰਸ ਬਾਲ ਵਿਗਿਆਨੀ ਬਣਾਉਣ 'ਚ ਸਹਾਈ ਹੁੰਦੀ ਹੈ- ਖੋਸਲਾ

ਪੋਜੇਵਾਲ ਸਰਾਂ, 27 ਅਕਤੂਬਰ (ਨਵਾਂਗਰਾਈਾ)-ਡਾਇਰੈਕਟਰ ਕੁਲਬੀਰ ਸਿੰਘ ਬਾਠ, ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲੌਜ਼ੀ ਦੇ ਹੁਕਮਾਂ ਅਨੁਸਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਰਾਜ ਕੁਮਾਰ ਖੋਸਲਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਅਮਰੀਕ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਵਲੋਂ ਦੂਸਰੇ ਦਿਨ ਵੀ 2 ਘੰਟੇ ਚੱਕਾ ਜਾਮ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਬੀਤੇ ਕੱਲ੍ਹ ਨਵਾਂਸ਼ਹਿਰ ਦੇ ਸ਼ਹਿਰੀ ਹਲਕੇ 'ਚ ਕੁਝ 'ਚੋਂ ਸਰਕਾਰੀ ਅਸਰ-ਰਸੂਖ ਵਾਲੀ ਦਵਾਈਆਂ ਦੀ ਦੁਕਾਨ 'ਤੇ ਹੋਈ ਛਾਪੇਮਾਰੀ ਦੇ ਵਿਰੋਧ 'ਚ ਅੱਜ ਦੂਸਰੇ ਦਿਨ ਵੀ ਕੈਮਿਸਟ ਐਸੋਸੀਏਸ਼ਨ ਵਲੋਂ ਆਪਣੀ ਜਥੇਬੰਦੀ ਤੋਂ ...

ਪੂਰੀ ਖ਼ਬਰ »

ਡੀ. ਐੱਲ. ਐੱਸ. ਏ. ਦੀ ਬਦੌਲਤ ਪਰਿਵਾਰ ਨੂੰ ਮਿਲਿਆ ਲਾਪਤਾ ਵਿਅਕਤੀ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਪਿੰਡ ਘੱਕੇਵਾਲ ਦਾ ਨਿਵਾਸੀ ਮਜ਼ਦੂਰ ਸੁਰੇਸ਼ ਕੁਮਾਰ ਪੁੱਤਰ ਦਰਸ਼ਨ ਲਾਲ ਮਿਤੀ 6 ਦਸੰਬਰ 2020 ਤੋਂ ਘਰੋਂ ਕੰਮ 'ਤੇ ਗਿਆ ਵਾਪਸ ਨਹੀਂ ਪਰਤਿਆ | ਇਸ ਸਬੰਧੀ ਉਸ ਦੀ ਪਤਨੀ ਗੀਤਾ ਰਾਣੀ ਵਲੋਂ ਪੁਲਿਸ ਨੂੰ ਨੂੰ ਦਰਖਾਸਤ ਦਿੱਤੀ ...

ਪੂਰੀ ਖ਼ਬਰ »

ਸਬ-ਡਵੀਜ਼ਨ ਨਵਾਂਸ਼ਹਿਰ ਦੇ 7045 ਬਿਜਲੀ ਖਪਤਕਾਰਾਂ ਦੇ ਪਿਛਲੇ ਬਕਾਏ ਹੋਣਗੇ ਮੁਆਫ਼- ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਲੋਡ ਵਾਲੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ ਦੇ ਪਿਛਲੇ ਸਮੁੱਚੇ ਬਕਾਏ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ...

ਪੂਰੀ ਖ਼ਬਰ »

ਗੁਰਦੁਆਰਾ ਰਾਜਾ ਸਾਹਿਬ ਸੁੱਜੋਂ ਵਿਖੇ ਛਿੰਝ ਮੇਲਾ ਕਰਵਾਇਆ

ਪੱਲੀ ਝਿੱਕੀ, 28 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਰਾਜਾ ਸਾਹਿਬ ਪਿੰਡ ਸੁੱਜੋਂ ਵਿਖੇ ਸਾਲਾਨਾ ਛਿੰਝ ਮੇਲਾ ਸਮੂਹ ਪ੍ਰਬੰਧਕ ਕਮੇਟੀ ਸਮੂਹ ਨਗਰ ਨਿਵਾਸੀ ਸਮੂਹ ਗਰਾਮ ਪੰਚਾਇਤ ਸਮੂਹ ਨੌਜਵਾਨ ਸਭਾ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਬੜੀ ਧੂਮ-ਧਾਮ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੱਟ 'ਚ ਸਮਾਗਮ

ਬਹਿਰਾਮ, 27 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੱਟ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਸਮਾਗਮ ਕਰਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਦੇਗ ਵਰਤਾਈ ਗਈ ਅਤੇ ਵਾਤਾਵਰਨ ਦੀ ਸ਼ੁੱਧਤਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਬਲਾਚੌਰ, 27 ਅਕਤੂਬਰ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)-ਆਮ ਆਦਮੀ ਪਾਰਟੀ ਹਲਕਾ ਬਲਾਚੌਰ ਦੀ ਮੀਟਿੰਗ ਸੰਤੋਸ਼ ਕਟਾਰੀਆ ਹਲਕਾ ਇੰਚਾਰਜ ਤੇ ਉੱਪ ਪ੍ਰਧਾਨ ਮਹਿਲਾ ਵਿੰਗ ਪੰਜਾਬ ਦੀ ਅਗਵਾਈ ਵਿਚ ਹੋਈ, ਜਿਸ ਵਿਚ ਬਲਵੀਰ ਕਰਨਾਣਾ ਪ੍ਰਧਾਨ ਜ਼ਿਲ੍ਹਾ ਐੱਸ. ਸੀ. ...

ਪੂਰੀ ਖ਼ਬਰ »

ਪਿੰਡ ਮੱਲਾ ਬੇਦੀਆਂ ਵਿਖੇ ਨਗਰ ਕੀਰਤਨ ਸਜਾਇਆ

ਔੜ/ਝਿੰਗੜਾਂ, 27 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਮੱਲਾ ਬੇਦੀਆਂ ਵਿਖੇ ਗੁਰਦੁਆਰਾ ਕੁੱਲਾ ਸਾਹਿਬ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗਰਾਮ ਪੰਚਾਇਤ, ਐੱਨ. ਆਰ. ਆਈ. ਸੰਗਤਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਉਨ੍ਹਾਂ ਦੀ ...

ਪੂਰੀ ਖ਼ਬਰ »

ਨਿਵੇਸ਼ਕਾਂ ਵਲੋਂ ਪਰਲਜ਼ ਕੰਪਨੀ ਵਿਰੁੱਧ ਰੋਸ ਮੁਜ਼ਾਹਰਾ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਇਨਸਾਫ਼ ਦੀ ਆਵਾਜ਼ ਪੰਜਾਬ ਜਥੇਬੰਦੀ ਵਲੋਂ ਪਰਲ ਕੰਪਨੀ 'ਚ ਪੈਸਾ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਉਨ੍ਹਾਂ ਦੇ ਪੈਸੇ ਦਿਵਾਉਣ ਦੀ ਮੰਗ ਨੂੰ ਲੈ ਕੇ ਨਵਾਂਸ਼ਹਿਰ ਵਿਚ ਮੁਜ਼ਾਹਰਾ ਕੀਤਾ ਗਿਆ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ

ਬਹਿਰਾਮ, 27 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਪੰਜਾਬ ਗ੍ਰਾਮੀਣ ਬੈਂਕ ਬਰਾਂਚ ਬਹਿਰਾਮ ਵਿਖੇ ਭਿ੍ਸ਼ਟਾਚਾਰ ਖਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ, ਉਪਰੰਤ ਸਟਾਫ਼ ਨੇ ਸਹੁੰ ਚੁੱਕੀ ਕਿ ਭਿ੍ਸ਼ਟਾਚਾਰ ਨੂੰ ਜੜੋਂ੍ਹ ਖ਼ਤਮ ਕੀਤਾ ਜਾਵੇਗਾ | ਉਪਰੰਤ ਬੈਂਕ ਮੈਨੇਜਰ ...

ਪੂਰੀ ਖ਼ਬਰ »

ਭਰੂਣ ਹੱਤਿਆ ਨੂੰ ਖ਼ਤਮ ਕਰਨ ਲਈ ਪੀ. ਸੀ. ਪੀ. ਐੱਨ. ਡੀ. ਟੀ. ਐਕਟ ਦੀ ਪਾਲਣਾ ਯਕੀਨੀ ਬਣਾਈ ਜਾਵੇ- ਡਾ. ਗੁਪਤਾ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ: ਇੰਦਰਮੋਹਨ ਗੁਪਤਾ ਨੇ ਜ਼ਿਲ੍ਹੇ ਦੀਆਂ ਪ੍ਰਾਈਵੇਟ ਸਿਹਤ ਸੰਸਥਾਵਾਂ ਤੇ ਸਕੈਨ ਸੈਂਟਰਾਂ ਦੇ ਗਾਇਨਾਕੋਲੋਜਿਸਟਾਂ ਤੇ ਰੇਡੀਓਲੋਜਿਸਟਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੀ ਟੀਮ ਨੇ ਸੀ. ਆਰ. ਪੀ. ਐੱਫ. ਦੀ ਟੀਮ ਨੂੰ ਦਿੱਤੀ ਮਾਤ

ਬੰਗਾ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਆਯੋਜਿਤ 35ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ 2021-22 ਦਾ ਇਕ ਮੈਚ ਸਿੱਖ ਨੈਸ਼ਨਲ ਕਾਲਜ ਬੰਗਾ ਤੇ ਸੀ.ਆਰ.ਪੀ.ਐੱਫ. ਦਰਮਿਆਨ ਪਿ੍ੰਸੀਪਲ ਡਾ: ਤਰਸੇਮ ਸਿੰਘ ਭਿੰਡਰ ਦੀ ਦੇਖ-ਰੇਖ ਹੇਠ ਸਿੱਖ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਵਲੋਂ ਨਵੀਆਂ ਕਿਸਮਾਂ ਦੇ ਗੰਨੇ ਦੀ ਬਿਜਾਈ ਸਮੇਂ ਸਿਰ ਕਰਨ ਦੀ ਅਪੀਲ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦੇ ਜਨਰਲ ਮੈਨੇਜਰ ਜੀ.ਜੀ. ਸ਼ੁਕਲਾ ਤੇ ਮੱੁਖ ਗੰਨਾ ਵਿਕਾਸ ਅਫਸਰ ਹਰਪਾਲ ਸਿੰਘ ਵਲੋਂ ਮਿੱਲ ਏਰੀਏ ਦੇ ਸਮੂਹ ਗੰਨਾ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਗਈ ਕਿ ਇਸ ਸਮੇਂ ਆਟਮ-2021 ਦੀ ਬਿਜਾਈ ...

ਪੂਰੀ ਖ਼ਬਰ »

ਦੇਨੋਵਾਲ ਕਲਾਂ ਵਿਖੇ ਛਿੰਝ ਤੇ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ

ਪੱਲੀ ਝਿੱਕੀ, 27 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਬਾਬਾ ਨਗਾਈਆ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਦੇਨੋਵਾਲ ਕਲਾਂ ਵਿਖੇ ਪੰਜ ਪੀਰ ਦੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਸੋਹਣ ਸਿੰਘ, ਸਮੂਹ ਨਗਰ ਵਾਸੀ, ਸਮੂਹ ਗਰਾਮ ਪੰਚਾਇਤ, ਨੌਜਵਾਨ ਸਭਾ ਅਤੇ ਐਨ.ਆਰ.ਆਈ. ਵੀਰਾਂ ਦੇ ...

ਪੂਰੀ ਖ਼ਬਰ »

ਸੁਖ-ਸ਼ਾਂਤੀ ਲਈ ਸਮਾਗਮ ਕਰਵਾਉਣ ਸਬੰਧੀ ਮੀਟਿੰਗ

ਸੰਧਵਾਂ, 27 ਅਕਤੂਬਰ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸਿੱਧ ਚਾਨੋ ਦੇ ਦਰਬਾਰ 'ਤੇ ਡੰਗਰ ਮਾਲ ਦੀ ਸੁੱਖ ਵਾਸਤੇ ਧਾਰਮਿਕ ਸਮਾਗਮ ਕਰਵਾਉਣ ਸਬੰਧੀ ਸੇਵਾਦਾਰਾਂ ਦੀ ਮੀਟਿੰਗ ਹੋਈ | ਮੀਟਿੰਗ ਵਿਚ ਤੈਅ ਕੀਤਾ ਗਿਆ ਕਿ 9 ਨਵੰਬਰ ਨੂੰ ਸਮਾਗਮ ਕਰਵਾਇਆ ਜਾਵੇਗਾ, ਜਿਸ 'ਚ ...

ਪੂਰੀ ਖ਼ਬਰ »

ਸਵੀਪ ਗਤੀਵਿਧੀਆਂ ਤਹਿਤ ਲੇਖ ਰਚਨਾ ਤੇ ਭਾਸ਼ਨ ਮੁਕਾਬਲੇ ਕਰਵਾਏ

ਨਵਾਂਸ਼ਹਿਰ , 27 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਹੇਠ ਆਗਾਮੀ ਵਿਧਾਨ ਸਭਾ ਚੋਣਾਂ-2022-ਆਓ ਲੋਕਤੰਤਰ ਦਾ ਜਸ਼ਨ ਮਨਾਈਏ ਤਹਿਤ ਸਵੀਪ ਗਤੀਵਿਧੀਆਂ ਦੇ ਵੱਖ-ਵੱਖ ਕੈਟਾਗਰੀਜ਼ ਗੀਤ (ਸੋਲੋ), ਲੇਖ ਰਚਨਾ ਤੇ ਭਾਸਣ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕਾਂਗਰਸ ਸਰਕਾਰ ਨੂੰ ਚੱਲਦਾ ਕਰਨ ਲਈ ਤਤਪਰ- ਜਾਡਲੀ

ਬਲਾਚੌਰ, 27 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਦੇ ਲੋਕ ਕਾਂਗਰਸ ਸਰਕਾਰ ਨੂੰ ਚੱਲਦਾ ਕਰਨ ਲਈ ਤਤਪਰ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੂਗਰ ਮਿਲ ਨਵਾਂਸ਼ਹਿਰ ਦੇ ਨਿਰਦੇਸ਼ਕ ਹਰੀਪਾਲ ਸਿੰਘ ਜਾਡਲੀ ਨੇ ਸਮਾਜ ਸੇਵੀ ਰਾਣਾ ਜਗਦੀਸ਼ ਸਿੰਘ ਦੇ ਗ੍ਰਹਿ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਤੇ ਨਸ਼ੇੜੀਆਂ ਨੂੰ ਨਕੇਲ ਪਾਉਣਾ ਮੇਰਾ ਪਹਿਲਾ ਕਦਮ- ਥਾਣਾ ਮੁਖੀ

ਮੁਕੰਦਪੁਰ, 27 ਅਕਤੂਬਰ (ਦੇਸ ਰਾਜ ਬੰਗਾ, ਅਮਰੀਕ ਸਿੰਘ ਢੀਂਡਸਾ)-ਥਾਣਾ ਮੁਕੰਦਪੁਰ ਵਿਖੇ ਨਿਯੁਕਤ ਕੀਤੇ ਗਏ ਐੱਸ. ਐੱਚ. ਓ. ਜਾਗੀਰ ਸਿੰਘ ਨੇ ਇਕ ਪ੍ਰੈੱਸ ਮਿਲਣੀ ਦੌਰਾਨ ਕਿਹਾ ਕਿ ਮੁਕੰਦਪੁਰ ਇਲਾਕੇ ਵਿਚ ਨਸ਼ਾ ਤਸਕਰੀ ਕਰਨ ਵਾਲਿਆਂ ਅਤੇ ਨਸ਼ੇੜੀਆਂ ਨੂੰ ਨਕੇਲ ਪਾਉਣਾ ...

ਪੂਰੀ ਖ਼ਬਰ »

ਪਿੰਡ ਧੌਲ ਵਿਖੇ ਟਰੈਕਟਰ ਤਵੀਆਂ ਦਾ ਮੁਕਾਬਲਾ 31 ਨੂੰ

ਭੱਦੀ, 27 ਅਕਤੂਬਰ (ਨਰੇਸ਼ ਧੌਲ)-ਕਿਸਾਨ ਮਜ਼ਦੂਰਾਂ ਏਕਤਾ ਦੇ ਨਾਅਰੇ ਹੇਠ ਸ਼ੇਰੇ-ਏ-ਪੰਜਾਬ ਸਪੋਰਟਸ ਐਂਡ ਵੈੱਲਫੇਅਰ ਕਲੱਬ ਪਿੰਡ ਧੌਲ ਵਲੋਂ ਫ਼ੌਜੀ ਵੀਰਾਂ, ਐੱਨ. ਆਰ. ਆਈ. ਵੀਰਾਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਸਵਰਨ ਸਿੰਘ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਮਿੰਨੀ ਮੈਰਾਥਨ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਵਲੋਂ ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਮਨਾਏ ਜਾ ਰਹੇ ਸ਼ਹੀਦੀ ਸਪਤਾਹ ਦੀਆਂ ਗਤੀਵਿਧੀਆਂ ਤਹਿਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਮਿੰਨੀ ਮੈਰਾਥਨ ਕਰਵਾਈ ਗਈ | ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਐੱਸ. ਸੀ. ਕਮਿਸ਼ਨ ਨੇ ਪਿੰਡਾਂ 'ਚ ਸਮਾਜਿਕ ਨਿਆਂ ਕਮੇਟੀਆਂ ਬਣਾਉਣ ਲਈ ਭੇਜਿਆ ਪੱਤਰ

ਨਵਾਂਸ਼ਹਿਰ, 27 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਨਰੋਆ ਪੰਜਾਬ ਸੰਸਥਾ ਦੇ ਸੰਚਾਲਕ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਉੱਘੀ ਸ਼ਖ਼ਸੀਅਤ ਬਰਜਿੰਦਰ ਸਿੰਘ ਹੁਸੈਨਪੁਰ ਦੀ ਮੰਗ 'ਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਿੰਡਾਂ ਵਿਚ ਸਮਾਜਿਕ ਨਿਆਂ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ

ਬਹਿਰਾਮ, 27 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਪੰਜਾਬ ਗ੍ਰਾਮੀਣ ਬੈਂਕ ਬ੍ਰਾਂਚ ਬਹਿਰਾਮ ਵਿਖੇ ਭਿ੍ਸ਼ਟਾਚਾਰ ਖਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ, ਉਪਰੰਤ ਸਟਾਫ਼ ਨੇ ਸਹੁੰ ਚੁੱਕੀ ਕਿ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ | ਉਪਰੰਤ ਬੈਂਕ ਮੈਨੇਜਰ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਬੰਗਾ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੀ. ਡਬਲਯੂ. ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਨਵਾਂਸ਼ਹਿਰ ਦੀ ਇਕ ਜ਼ਰੂਰੀ ਮੀਟਿੰਗ ਹਰਦੇਵ ਚੰਦ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੂੰਨੀਆਂ ਵਿਖੇ ਹੋਈ | ਚੇਅਰਮੈਨ ਹਰਦੀਪ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX