ਤਾਜਾ ਖ਼ਬਰਾਂ


ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਭਾਜਪਾ ਨੂੰ ਝਟਕਾ, ਕੌਂਸਲਰ ਮਨਜਿੰਦਰ ਸਿੰਘ ਚੱਠਾ ਅਕਾਲੀ ਦਲ 'ਚ ਸ਼ਾਮਿਲ
. . .  1 day ago
ਜਲੰਧਰ, 18 ਜਨਵਰੀ -ਅੱਜ ਸ਼ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ...
ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ..
2 ਟਰੱਕਾਂ ਦੀ ਟੱਕਰ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਆਕਲੈਂਡ, 18 ਜਨਵਰੀ (ਹਰਮਨਪ੍ਰੀਤ ਸਿੰਘ)-ਨਿਊਜ਼ੀਲੈਂਡ ਦੇ ਦੱਖਣੀ ਹਿੱਸੇ 'ਚ ਪੈਂਦੇ ਸ਼ਹਿਰ ਕ੍ਰਾਈਮਟਚਰਚ ਤੋਂ ਰੋਲਰਸਟੇਨ ਸ਼ਹਿਰ ਨੂੰ ਜਾਂਦੇ ਸਟੋਰਵੇਅ 'ਤੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ..
ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ...
ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰੋਹਿਤ ਸਿਆਲ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਦੇ ਵਾਰਡ ਨੰਬਰ 34 ਤੋਂ ਮੌਜੂਦਾ ਕੌਂਸਲਰ ਰੋਹਿਤ ਸਿਆਲ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨਸਭਾ...
ਫਿਰੋਜ਼ਪੁਰ 'ਚ ਕੋਰੋਨਾ ਬਲਾਸਟ, 215 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਮੌਤ
. . .  1 day ago
ਫਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਬਲਾਸਟ ਕਰਦਿਆਂ ਜਿੱਥੇ 215 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲਦੇ ਕੋਰੋਨਾ ਮਰੀਜ਼ਾਂ 'ਚੋਂ 3 ਜਣਿਆਂ ਦੀ ਜਾਨ ਵੀ ਲੈ ...
ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਭੈਣ ਮਨਪ੍ਰੀਤ ਕੌਰ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨ ਜਾਣ 'ਤੇ ਉਨ੍ਹਾਂ ਦੀ ਭੈਣ ਨੇ ਮਨਪ੍ਰੀਤ ਕੌਰ ਨੇ ਕਿਹਾ ਕਿ ਮੇਰੇ ਭਰਾ ਨੂੰ ਮਿਲ ਰਿਹਾ ਸਤਿਕਾਰ ਅਤੇ ਪਿਆਰ ਦੇਖ ਕੇ ਮੈਂ ਬਹੁਤ...
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਤੋਂ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਠਾਕੁਰ ਅਮਿਤ ਸਿੰਘ ਮੰਟੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ ਹਲਕਾ ਸੁਜਾਨਪੁਰ ਤੋਂ ਨਰੇਸ਼ ਪੁਰੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਚੁੱਕੇ ਠਾਕੁਰ ਅਮਿਤ ਸਿੰਘ...
ਕੋਲਕਾਤਾ : ਪਾਰਕ ਸ਼ੋਅ ਸਿਨੇਮਾ ਹਾਲ 'ਚ ਲੱਗੀ ਅੱਗ
. . .  1 day ago
ਕੋਲਕਾਤਾ, 18 ਜਨਵਰੀ - ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਪਾਰਕ ਸ਼ੋਅ ਸਿਨੇਮਾ ਹਾਲ 'ਚ ਅੱਗ ਲੱਗ ਗਈ ਹੈ | ਜ਼ਿਕਰਯੋਗ ਹੈ ਕਿ ਮੌਕੇ 'ਤੇ 5 ਫਾਇਰ ਟੈਂਡਰ ਪਹੁੰਚੇ ਹੋਏ ਹਨ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...
ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵੱਡੇ ਮਸਲੇ ਵੀ ਕੇਂਦਰ ਤੋਂ ਕਰਵਾਏ ਜਾਣਗੇ ਹੱਲ-ਪਰਮਿੰਦਰ ਸਿੰਘ ਢੀਂਡਸਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਆਗੂਆਂ ਵਲੋਂ ਧੜ-ਧੜਾ...
ਅਵਤਾਰ ਹੈਨਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਗਿਆ ਨਿਯੁਕਤ
. . .  1 day ago
ਚੰਡੀਗੜ੍ਹ, 18 ਜਨਵਰੀ-ਅਵਤਾਰ ਹੈਨਰੀ (ਸਾਬਕਾ ਕੈਬਨਿਟ ਮੰਤਰੀ, ਪੰਜਾਬ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ...
ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਜਾਖੜ ਦਾ ਕੇਂਦਰ ਸਰਕਾਰ 'ਤੇ ਤਨਜ਼
. . .  1 day ago
ਚੰਡੀਗੜ੍ਹ, 18 ਜਨਵਰੀ - ਈ. ਡੀ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਹੋ ਰਹੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਕੇਂਦਰ ਸਰਕਾਰ 'ਤੇ ਤਨਜ਼ ਕੱਸਿਆ ਗਿਆ...
ਰੇਤਾ ਦੇ ਮੁੱਲ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਰੇਤ ਮਾਈਨਿੰਗ ਤੇ ਕਾਰਪੋਰੇਸ਼ਨ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੇਤ ਅਤੇ ਟਰਾਂਸਪੋਰਟ ਮਾਫ਼ੀਆ...
ਕਾਂਗਰਸੀ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਹੋਏ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ,18 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਨਗਰ ਕੌਂਸਲ ਗੁਰੂ ਹਰ ਸਹਾਏ ਦੇ ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੌਜੂਦਾ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਨੇ...
ਹੁਸ਼ਿਆਰਪੁਰ ਦੀ ਅਦਾਲਤ 'ਚ ਅੱਜ ਫਿਰ ਪੇਸ਼ ਨਹੀਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ 'ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਫਿਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ...
ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰਾਂ ਕੋਲੋਂ 4 ਮੋਬਾਇਲ ਫੋਨ ਤੇ ਸਹਾਇਕ ਸਮਗਰੀ ਬਰਾਮਦ
. . .  1 day ago
ਫਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)- ਸੁਰਖ਼ੀਆਂ 'ਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬੰਦ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਅਤੇ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਕੋਲੋਂ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਫੋਨ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਹਲਕੇ ਦੇ ਸਿਰਕੱਢ ਆਗੂ ਮੋਖਾ ਸ਼੍ਰੋ.ਅ.ਦ.ਸੰਯੁਕਤ 'ਚ ਸ਼ਾਮਿਲ
. . .  1 day ago
ਸੁਨਾਮ ਊਧਮ ਸਿੰਘ ਵਾਲਾ,18 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਹਲਕਾ ਸੁਨਾਮ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਖ਼ਾਸਕਰ ਢੀਂਡਸਾ ਪਰਿਵਾਰ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਗ਼ਲਤੀਆਂ ਨੂੰ ਸੁਧਾਰ ਕੇ ਬਦਲਣ ਦਾ ਸੰਕਲਪ ਲੈਣ ਦਾ ਹੌਸਲਾ ਘੱਟ ਲੋਕਾਂ ਵਿਚ ਹੀ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਫਾਜ਼ਿਲਕਾ / ਅਬੋਹਰ

ਗਿਰਦਾਵਰੀ ਕਰਨ ਕਿਸੇ ਅਧਿਕਾਰੀ ਦੇ ਨਾ ਪਹੁੰਚਣ ਕਾਰਨ ਕਿਸਾਨ ਫ਼ਸਲ ਸੰਭਾਲਣ ਲਈ ਹੋਏ ਮਜਬੂਰ

ਜਲਾਲਾਬਾਦ, 27 ਅਕਤੂਬਰ (ਜਤਿੰਦਰ ਪਾਲ ਸਿੰਘ)- ਸ਼ਨੀਵਾਰ ਦੀ ਰਾਤ ਨੂੰ ਹੋਈ ਗੜੇਮਾਰੀ ਕਾਰਨ ਹਲਕਾ ਜਲਾਲਾਬਾਦ ਦੇ ਕਿਸਾਨਾਂ ਦੀ ਤਬਾਹ ਹੋਈ ਬਾਸਮਤੀ ਦੀ ਫ਼ਸਲ ਤੋਂ ਕਾਫ਼ੀ ਦੁਖੀ ਅਤੇ ਮਾਯੂਸ ਹਨ | ਹੁਣ ਗੜੇਮਾਰੀ ਦੇ ਅੱਜ ਚੌਥਾ ਦਿਨ ਬੀਤ ਜਾਣ ਦੇ ਬਾਵਜੂਦ ਕੋਈ ਵੀ ਅਧਿਕਾਰੀ ਪਿੰਡਾਂ ਵਿਚ ਗਿਰਦਾਵਰੀ ਕਰਨ ਨਹੀਂ ਪਹੁੰਚਿਆ | ਹੋਏ ਨੁਕਸਾਨ ਨਾਲ ਦਰਦ ਨਾਲ ਕੁਰਲਾ ਰਹੇ ਛੋਟੇ ਕਿਸਾਨ ਸਰਕਾਰ ਵੱਲ ਤਰਸ ਦੀਆਂ ਅੱਖਾਂ ਨਾਲ ਦੇਖ ਰਹੇ ਹਨ ਪਰ ਲੱਗਦਾ ਹੈ ਕਿ ਸਰਕਾਰ ਵਲ਼ੋਂ ਅਜੇ ਇਕ ਦੋ ਦਿਨ ਤੱਕ ਹੋਰ ਕੋਈ ਅਧਿਕਾਰੀ ਪਿੰਡਾਂ ਵਿਚ ਨਹੀਂ ਪਹੰੁਚੇਗਾ | ਭਾਵੇਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲ਼ੋਂ ਹੋਏ ਖ਼ਰਾਬੇ ਦੀ ਗਿਰਦਾਵਰੀ ਦੇ ਆਦੇਸ਼ ਉਸੇ ਵੇਲੇ ਹੀ ਕਰ ਦਿੱਤੇ ਗਏ ਸਨ ਅਤੇ ਸੋਸ਼ਲ ਮੀਡੀਆ 'ਤੇ ਖ਼ਰਾਬੇ ਦੀ ਗਿਰਦਾਵਰੀ ਦੀ ਚਿੱਠੀ ਵੀ ਘੁੰਮ ਰਹੀ ਹੈ ਪਰ ਲੱਗਦਾ ਹੈ ਕਿ ਸਿਵਲ ਪ੍ਰਸ਼ਾਸਨ ਤੱਕ ਅਜੇ ਤੱਕ ਇਹ ਚਿੱਠੀ ਨਹੀਂ ਪਹੁੰਚੀ | ਅੱਜ ਪਿੰਡ ਮੁਰਕ ਵਾਲਾ ਦੇ ਕਿਸਾਨਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿੰਡ ਅਜੇ ਤੱਕ ਕੋਈ ਵੀ ਅਧਿਕਾਰੀ ਗਿਰਦਾਵਰੀ ਕਰਨ ਲਈ ਨਹੀਂ ਪਹੁੰਚਿਆ | ਡਿੱਗੀ ਫ਼ਸਲ ਦੇਖ ਕੇ ਉਹ ਝੂਰ ਰਹੇ ਹਨ ਅਤੇ ਹਰ ਰੋਜ਼ ਫ਼ਸਲ ਦਾ ਨੁਕਸਾਨ ਵੱਧ ਰਿਹਾ ਹੈ | ਜੇਕਰ ਇਕ ਅੱਧੇ ਦਿਨ ਵਿਚ ਕੋਈ ਅਧਿਕਾਰੀ ਗਿਰਦਾਵਰੀ ਕਰਨ ਨਾ ਪਹੰੁਚਿਆ ਤਾਂ ਰਹਿੰਦੇ 15 ਪ੍ਰਤੀਸ਼ਤ ਫ਼ਸਲ ਵੀ ਨੁਕਸਾਨੀ ਜਾਏਗੀ ਅਤੇ ਉਨ੍ਹਾਂ ਦੇ ਪੱਲੇ ਕੁੱਝ ਵੀ ਨਹੀਂ ਰਹਿਣਾ | ਪਹਿਲਾਂ ਹੀ 85 ਪ੍ਰਤੀਸ਼ਤ ਤੱਕ ਨੁਕਸਾਨ ਹੋ ਚੁੱਕਿਆ ਹੈ, ਜਿਸ ਕਾਰਨ ਉਹ ਬੱਚਿਆਂ ਦੀਆਂ ਫ਼ੀਸਾਂ, ਸਰਦੀ ਦੇ ਕੱਪੜੇ, ਬੈਂਕਾਂ ਅਤੇ ਆੜ੍ਹਤੀਆਂ ਦੀ ਵਿਆਜ ਤੇ ਮੂਲ ਆਦਿ ਤੋਂ ਅਸਮਰਥ ਹੋ ਚੁੱਕੇ ਹਨ | ਜੇਕਰ ਸਰਕਾਰ ਨੇ ਬਾਂਹ ਨਾ ਫੜੀ ਤਾਂ ਉਹ ਕਣਕ ਦੀ ਬਿਜਾਈ ਵੀ ਨਹੀਂ ਕਰ ਸਕਦੇ ਕਿਉਂਕਿ ਫ਼ਸਲ ਦੇ ਨਾਲ ਹੀ ਪੈਸੇ ਆਉਣੇ ਸੀ ਅਤੇ ਬੀਜ ਖਾਦਾਂ ਆਦਿ ਲੈ ਕੇ ਬਿਜਾਈ ਹੋਣੀ ਸੀ | ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਪਿੰਡ ਦੇ ਪਟਵਾਰੀ ਨੂੰ ਫ਼ੋਨ 'ਤੇ ਗਿਰਦਾਵਰੀ ਬਾਬਤ ਪੁੱਛਿਆ ਸੀ ਪਰ ਉਸ ਨੇ ਛੁੱਟੀ 'ਤੇ ਹੋਣ ਦਾ ਅਤੇ ਅਜੇ ਸਰਕਾਰੀ ਆਦੇਸ਼ ਨਾ ਆਉਣ ਦੀ ਗੱਲ ਵੀ ਕੀਤੀ | ਪਿੰਡ ਵਾਸੀਆਂ ਨੇ ਕਿਹਾ ਕਿ ਸਾਡੇ ਪਿੰਡ ਦੇ 1/2 ਕਿੱਲੇ ਦੀ ਮਾਲਕੀ ਵਾਲੇ ਕਿਸਾਨ ਜਿਨ੍ਹਾਂ ਦਾ ਸਭ ਕੁੱਝ ਖ਼ਤਮ ਹੋ ਚੁੱਕਿਆ ਹੈ, ਹੱਥ ਨਾਲ ਫ਼ਸਲ ਵੱਢ ਕੇ ਛੱਡਣ ਲਈ ਮਜਬੂਰ ਹਨ | ਕਿਉਂ ਕਿ ਫ਼ਸਲ ਦਾ ਨੁਕਸਾਨ ਵੱਧ ਰਿਹਾ ਹੈ | ਫ਼ਸਲ ਹੱਥ ਨਾਲ ਵੱਢ ਕੇ ਗੜੇਮਾਰੀ ਦੇ ਨਾਲ ਜ਼ਮੀਨ 'ਤੇ ਡਿੱਗੇ ਦਾਣੇ ਵੀ ਗ਼ਰੀਬ ਕਿਸਾਨ ਝਾੜੂ ਲਗਾ ਕੇ ਇਕੱਠਾ ਕਰ ਰਿਹਾ ਹੈ ਕਿ ਨੁਕਸਾਨ ਦੀ ਪੂਰਤੀ ਹੋ ਸਕੇ ਪਰ 6/7 ਕਿੱਲੇ ਦੇ ਮਾਲਕ ਉਹ ਵੀ ਨਹੀਂ ਕਰ ਸਕਦੇ ਅਤੇ ਗਿਰਦਾਵਰੀ ਦੀ ਉਡੀਕ ਕਰ ਰਹੇ ਹਨ ਕਿਉਂ ਕਿ ਉਸ ਤੋਂ ਬਿਨਾਂ ਕੋਈ ਮੁਆਵਜ਼ਾ ਵੀ ਨਹੀਂ ਮਿਲਣਾ | ਕਿਸਾਨਾਂ ਨੇ ਮੰਗ ਕੀਤੀ ਕਿ ਤੁਰੰਤ ਗਿਰਦਾਵਰੀ ਕਰਵਾਈ ਜਾਵੇ | ਉਨ੍ਹਾਂ ਮੰਗ ਕੀਤੀ ਕਿ ਕਣਕ ਦੀ ਬਿਜਾਈ ਲਈ ਬੀਜ, ਖਾਦ ਮੁਫ਼ਤ ਦਿੱਤੀ ਜਾਵੇ ਅਤੇ ਕਣਕ ਦੀ ਬਿਜਾਈ ਲਈ ਡੀਜ਼ਲ 50 ਪ੍ਰਤੀਸ਼ਤ ਭਾਅ ਤੇ ਦਿੱਤਾ ਜਾਵੇ |

ਫ਼ਸਲਾਂ ਦੀ ਗਿਰਦਾਵਰੀ ਦੀ ਮੰਗ ਨੂੰ ਲੈ ਕੇ ਜੋਸਨ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)- ਪਿਛਲੇ ਦਿਨੀਂ ਬੇਮੌਸਮੀ ਵਰਖਾ, ਝੱਖੜ ਅਤੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ, ਨਰਮੇ 'ਤੇ ਪਈ ਗੁਲਾਬੀ ਸੁੰਡੀ ਨਾਲ ਪੀੜਤ ਕਿਸਾਨਾਂ ਨੂੰ ਤੁਰੰਤ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸਾਬਕਾ ਮੰਤਰੀ ਸ਼੍ਰੀ ਹੰਸ ਰਾਜ ਜੋਸਨ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਡਿਫਾਲਟਰਾਂ ਦਾ ਸਾਢੇ 13 ਲੱਖ ਰੁਪਏ ਦੇ ਬਕਾਇਆ ਮੁਆਫ਼

ਮੰਡੀ ਲਾਧੂਕਾ, 27 ਅਕਤੂਬਰ (ਰਾਕੇਸ਼ ਛਾਬੜਾ)-ਪਾਵਰ ਕਾਮ ਦੀ ਸਬ ਡਵੀਜਨ ਵਲੋਂ ਪਿੰਡ ਝੋਕ ਡਿਪੂਲਾਣਾ ਵਿਖੇ ਕੈਂਪ ਲਗਾ 480 ਖਪਤਕਾਰਾਂ ਦੇ ਸਾਢੇ 13 ਲੱਖ ਰੁਪਏ ਦੇ ਬਕਾਇਆ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਹਨ | ਇਸ ਪ੍ਰੋਗਰਾਮ ਵਿਚ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ...

ਪੂਰੀ ਖ਼ਬਰ »

ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਏਟਕ ਦੇ ਵਫ਼ਦ ਨਾਲ ਪ੍ਰੋਗਰਾਮ ਅਫ਼ਸਰ ਦੀ ਮੀਟਿੰਗ

ਜਲਾਲਾਬਾਦ, 27 ਅਕਤੂਬਰ (ਜਤਿੰਦਰ ਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੇ ਵਫ਼ਦ ਦੀ ਇਕ ਮੀਟਿੰਗ ਫ਼ਿਰੋਜ਼ਪੁਰ -ਫ਼ਾਜ਼ਿਲਕਾ ਦੇ ਸਾਂਝੇ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਨਾਲ ਹੋਈ | ਮੀਟਿੰਗ ਵਿਚ ਫ਼ਾਜ਼ਿਲਕਾ ਜ਼ਿਲ੍ਹਾ ...

ਪੂਰੀ ਖ਼ਬਰ »

ਵਿਨੋਦ ਮੇਘ ਅਕਾਲੀ ਉਮੀਦਵਾਰ ਹਰਦੇਵ ਮੇਘ ਦੇ ਹੱਕ 'ਚ ਨਿੱਤਰੇ

ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਮੇਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਮੇਘ ਭਾਈਚਾਰੇ ਨਾਲ ਸੰਬੰਧਿਤ ਸੀਨੀਅਰ ਆਗੂ ਵਿਨੋਦ ਮੇਘ ਨੇ ਆਪਣੇ ਸਾਥੀਆਂ ਸਣੇ ਹਰਦੇਵ ਮੇਘ ਦੀ ਹਮਾਇਤ ...

ਪੂਰੀ ਖ਼ਬਰ »

1121 ਬਾਸਮਤੀ ਦਾ ਰੇਟ ਘੱਟ ਮਿਲਣ 'ਤੇ ਕਿਸਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਮੰਡੀ ਲਾਧੂਕਾ, 27 ਅਕਤੂਬਰ (ਮਨਪ੍ਰੀਤ ਸਿੰਘ ਸੈਣੀ/ਰਾਕੇਸ਼ ਛਾਬੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ਵਲੋਂ ਮੰਡੀ ਲਾਧੂਕਾ ਦੀ ਅਨਾਜ ਮੰਡੀ ਵਿਚ 1121 ਬਾਸਮਤੀ ਝੋਨੇ ਦਾ ਭਾਅ ਦੂਜੀਆਂ ਮੰਡੀਆਂ ਦੇ ਬਰਾਬਰ ਨਾ ਮਿਲਣ ਸੰਬੰਧੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਮਾਰਕੀਟ ਕਮੇਟੀ ਦੀਆਂ ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਚਹਿਲ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਮਾਰਕੀਟ ਕਮੇਟੀ ਅਧੀਨ ਆਉਂਦੀ ਮੁੱਖ ਮੰਡੀ ਅਤੇ ਸਬ ਯਾਰਡ ਫੋਕਲ ਪੁਆਇੰਟਾਂ 'ਤੇ ਖ਼ਰੀਦ ਦੇ ਕੰਮ ਸੁਚਾਰੂ ਢੰਗ ਨਾਲ ਚੱਲ ਰਹੇ ਹਨ | ਮਾਰਕੀਟ ਕਮੇਟੀ ਦੇ ਸੈਕਟਰੀ ਜਸਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਮੀਂਹ ...

ਪੂਰੀ ਖ਼ਬਰ »

1200 ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ

ਜਲਾਲਾਬਾਦ, 27 ਅਕਤੂਬਰ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ 1200 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਜਲਾਲਾਬਾਦ ਦੇ ਮੁਲਾਜ਼ਮ ਸਬ ਇੰਸਪੈਕਟਰ ਨਵਦੀਪ ਕੌਰ ਨੇ ਦੱਸਿਆ ਕਿ ਮੁਖ਼ਬਰ ਖ਼ਾਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ 1 ਵਿਅਕਤੀ ਕਾਬੂ , ਮਾਮਲਾ ਦਰਜ

ਮੰਡੀ ਘੁਬਾਇਆ, 27 ਅਕਤੂਬਰ (ਅਮਨ ਬਵੇਜਾ)-ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਗਸ਼ਤ ਦੌਰਾਨ ਮੁਖ਼ਬਰ ਦੀ ਠੋਸ ਇਤਲਾਹ 'ਤੇ ਇਕ ਵਿਅਕਤੀ ਨੂੰ 1200 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮੈਡਮ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਨੇ ਕੀਤਾ ਪੀ.ਸੀ.ਆਰ. ਟੀਮਾਂ ਦਾ ਗਠਨ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਵਲੋਂ ਤਿਉਹਾਰਾਂ ਮੌਕੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੀ.ਸੀ.ਆਰ. ਟੀਮਾਂ ਦਾ ਗਠਨ ਕੀਤਾ ਗਿਆ ਹੈ | ਜਿਸ ਨੂੰ ਅੱਜ ਪੰਜਾਬ ਪੁਲਿਸ ਫ਼ਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਇੰਦਰਬੀਰ ਸਿੰਘ ...

ਪੂਰੀ ਖ਼ਬਰ »

ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਕੱਢੇ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਦੀਵਾਲੀ ਮੌਕੇ ਪਟਾਕਿਆਂ ਦੀ ਵਿੱਕਰੀ ਲਈ ਆਰਜ਼ੀ ਲਾਇਸੈਂਸ ਦੇਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਡਰਾਅ ਕੱਢੇ ਗਏ | ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੀ ਹਾਜ਼ਰੀ ਵਿਚ ਕੱਢੇ ਗਏ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪਾਵਰਕਾਮ ਦੀ ਜੇ.ਈ. ਕੌਂਸਲ ਨੇ ਦਿੱਤਾ ਧਰਨਾ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)- ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਜੇ.ਈ. ਕੇਡਰ ਦੀਆਂ ਬਕਾਇਆ ਮੰਗਾਂ ਪ੍ਰਤੀ ਪਾਵਰ ਮੈਨੇਜਮੈਂਟ ਦੇ ਗੈਰ ਸੰਜੀਦਾ ਰਵੱਈਏ ਵਿਰੁੱਧ ਸਥਾਨਕ ਪਾਵਰਕਾਮ ਦੇ ਦਫ਼ਤਰ ਵਿਖੇ ਇਕ ਰੋਸ ਰੈਲੀ ਕੀਤੀ ...

ਪੂਰੀ ਖ਼ਬਰ »

ਬੀਬੀ ਰਾਜਿੰਦਰ ਕੌਰ ਨੇ ਪਿੰਡ ਘੱਲੂ 'ਚ ਕੀਤੀ ਭਰਵੀਂ ਮੀਟਿੰਗ

ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)-ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਅਤੇ ਹਲਕਾ ਬੱਲੂਆਣਾ ਤੋਂ ਕਾਂਗਰਸ ਟਿਕਟ ਦੀ ਦਾਅਵੇਦਾਰ ਬੀਬੀ ਰਾਜਿੰਦਰ ਕੌਰ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਹਲਕੇ ਦੇ ਪਿੰਡ ਘੱਲੂ ਵਿਖੇ ਪਿੰਡ ਵਾਸੀਆਂ ਨਾਲ ...

ਪੂਰੀ ਖ਼ਬਰ »

28 ਤੇ 29 ਨੂੰ ਸਬ-ਡਵੀਜ਼ਨ ਪੱਧਰ 'ਤੇ ਲੱਗਣਗੇ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ): ਜ਼ਿਲ੍ਹਾ, ਸਬ ਡਵੀਜ਼ਨ ਅਤੇ ਬਲਾਕ ਪੱਧਰ 'ਤੇ ਆਮ ਲੋਕਾਂ ਲਈ 28 ਅਤੇ 29 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਹ ਕੈਂਪ ਸਬ- ਡਵੀਜ਼ਨ ਪੱਧਰ ਤੇ ਫ਼ਾਜ਼ਿਲਕਾ, ਅਬੋਹਰ ਅਤੇ ...

ਪੂਰੀ ਖ਼ਬਰ »

ਪੀ. ਐੱਸ. ਐਮ. ਐੱਸ. ਯੂ. ਦੇ ਕਲੈਰੀਕਲ ਕਾਮਿਆਂ ਵਲੋਂ 31 ਤੱਕ ਕੰਮ ਕਾਜ ਠੱਪ ਰੱਖਣ ਦਾ ਫ਼ੈਸਲਾ

ਜਲਾਲਾਬਾਦ, 27 ਅਕਤੂਬਰ (ਜਤਿੰਦਰ ਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਸੂਬਾ ਬਾਡੀ ਵਲ਼ੋਂ ਕਲਮ ਛੋੜ ਹੜਤਾਲ, ਕੰਪਿਊਟਰ ਬੰਦ, ਆਨਲਾਈਨ ਬੰਦ ਕਰਨ ਦਾ ਐਲਾਨ ਜੋ ਕਿ 24 ਅਕਤੂਬਰ ਤੱਕ ਕੀਤਾ ਗਿਆ ਜਿਸ ਨੂੰ ਕਿ 31 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਕੌਣ ਪਾਵੇਗਾ ਸੱਟੇ ਨੂੰ ਨੱਥ ਖਾਈਵਾਲ ਬਣੇ ਜ਼ਮੀਨਾਂ, ਕੋਠੀਆਂ ਦੇ ਮਾਲਕ, ਗ਼ਰੀਬ ਦੇ ਭਾਂਡੇ ਵਿਕੇ

ਮੰਡੀ ਲਾਧੂਕਾ, 27 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਗ਼ਰੀਬ ਮਜ਼ਦੂਰ, ਰੇਹੜੀ ਫੜੀ ਵਾਲੇ, ਛੋਟੇ ਦੁਕਾਨਦਾਰ ਸੱਟੇ ਰੂਪੀ ਜੂਏ ਦੇ ਜੰਜਾਲ ਵਿਚ ਅਜਿਹੇ ਫਸੇ ਹਨ ਕਿ ਹੁਣ ਉਨ੍ਹਾਂ ਨੂੰ ਇਸ ਨਾ-ਮੁਰਾਦ ਬਿਮਾਰੀ ਵਿਚੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ, ਸੱਟਾ ਲਵਾਉਣ ਵਾਲੇ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚੋਂ ਸਬਮਰਸੀਬਲ ਮੋਟਰ ਤੇ ਤਾਰ ਚੋਰੀ

ਮੰਡੀ ਲਾਧੂਕਾ, 27 ਅਕਤੂਬਰ (ਰਾਕੇਸ਼ ਛਾਬੜਾ)-ਪਿੰਡ ਫ਼ਤਿਹਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚੋਂ ਚੋਰ ਸਬਮਰਸੀਬਲ ਮੋਟਰ ਅਤੇ ਤਾਰ ਚੋਰੀ ਕਰਕੇ ਲੈ ਗਏ ਹਨ | ਸਕੂਲ ਦੇ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਹੈ | ਰੋਜ਼ਾਨਾਂ ਦੀ ਤਰ੍ਹਾਂ ਉਹ ਜਦੋਂ ਸਕੂਲ ਪਹੁੰਚੇ ਤਾਂ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ 2 ਗਿ੍ਫ਼ਤਾਰ

ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)-ਥਾਣਾ ਸਿਟੀ-1 ਅਬੋਹਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਿਟੀ-1 ਦੇ ਸਹਾਇਕ ਥਾਣੇਦਾਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਆ ਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਸੋਸ਼ਲ ਮੀਡੀਆ 'ਤੇ ਗ਼ਲਤ ਸ਼ਬਦ ਬੋਲਣ ਵਾਲੇ 'ਤੇ ਮਾਮਲਾ ਦਰਜ

ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)-ਆਪਣੇ ਸੋਸ਼ਲ ਮੀਡੀਆ ਅਕਾਊਾਟ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਗ਼ਲਤ ਸ਼ਬਦਾਵਲੀ ਲਿਖਣ ਦੇ ਦੋਸ਼ਾਂ ਤਹਿਤ ਥਾਣਾ ਸਿਟੀ -1 ਅਬੋਹਰ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਰੇਤ ਨਾਲ ਭਰੀ ਟਰੈਕਟਰ ਟਰਾਲੀ ਕਾਬੂ

ਜਲਾਲਾਬਾਦ, 27 ਅਕਤੂਬਰ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਜਾਇਜ਼ ਰੇਤਾ ਦੀ ਭਰੀ ਹੋਈ ਟਰੈਕਟਰ ਟਰਾਲੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਜਲਾਲਾਬਾਦ ਪੁਲਿਸ ਦੇ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਵਿਦੇਸ਼ 'ਚ ਪੜ੍ਹਾਈ ਤੇ ਰੋਜ਼ਗਾਰ ਸੰਬੰਧੀ ਹੋਈ ਧੋਖਾਧੜੀ ਦੀ ਸ਼ਿਕਾਇਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ 'ਚ ਕੀਤੀ ਜਾ ਸਕਦੀ ਹੈ-ਗੁਰਜੰਟ ਸਿੰਘ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਵਿਦੇਸ਼ ਵਿਚ ਪੜਾਈ, ਯਾਤਰਾ ਅਤੇ ਰੋਜ਼ਗਾਰ ਸਬੰਧੀ ਹੋ ਰਹੀ ਧੋਖਾਧੜੀ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮਗਲਿੰਗ ਐਕਟ 2012, ਪੰਜਾਬ ਟਰੈਵਲ ਪ੍ਰੋਫੈਸ਼ਨਲ ...

ਪੂਰੀ ਖ਼ਬਰ »

ਮਾਰਕਫੈੱਡ ਗੁਦਾਮਾਂ 'ਚ ਡਿਊਟੀਆਂ ਕਰਦੇ ਸੁਰੱਖਿਆ ਕਰਮੀਆਂ ਦੀਆਂ ਤਨਖ਼ਾਹਾਂ ਤੇ ਈ. ਪੀ. ਐਫ. ਨਹੀਂ ਹੋਏ ਜਾਰੀ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)- ਮਾਰਕਫੈੱਡ ਦੇ ਗੁਦਾਮਾਂ ਵਿਚ ਸੁਰੱਖਿਆ ਮੁਲਾਜ਼ਮਾਂ ਵਜੋਂ ਡਿਊਟੀ ਨਿਭਾ ਰਹੇ ਕਰਮਚਾਰੀਆਂ ਨੇ ਤਨਖ਼ਾਹ ਅਤੇ ਈ.ਪੀ.ਐਫ਼ ਨਾ ਮਿਲਣ 'ਤੇ ਆਪਣੀ ਇਕੱਤਰਤਾ ਕੀਤੀ ਅਤੇ ਇਸ ਮੰਗ ਪੱਤਰ ਮੈਨੇਜਰ ਮਾਰਕਫੈੱਡ ਨੂੰ ਸੌਂਪਿਆ | ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਵਿਖੇ ਲੜਕੀਆਂ ਦੀ ਸੁਰੱਖਿਆ ਲਈ ਸੈਮੀਨਾਰ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਲੜਕੀਆਂ ਨੂੰ ਆਤਮ ਰੱਖਿਆ ਲਈ ਪ੍ਰੇਰਿਤ ਕੀਤਾ ਗਿਆ ਕਿ ਕਿਸ ਤਰ੍ਹਾਂ ਉਹ ਔਖੇ ਸਮੇਂ ਵਿਚ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਮਨਜ਼ੂਰ ਕਰਵਾਏ ਪੰਜਾਬ ਨਿਰਮਾਣ ਸਕੀਮ ਅਧੀਨ 2 ਕਰੋੜ 37 ਲੱਖ ਦੇ ਵਿਕਾਸ ਫ਼ੰਡ

ਫ਼ਿਰੋਜ਼ਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕਹਿਣੀ ਤੇ ਕਰਨੀ ਵਜੋਂ ਖਰਾ ਜਾਣੇ ਜਾਂਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਬਹੁਪੱਖੀ ਵਿਕਾਸ ਵਾਸਤੇ ਪੰਜਾਬ ਨਿਰਮਾਣ ਸਕੀਮ ਅਧੀਨ 2 ਕਰੋੜ 37 ਲੱਖ ਦੇ ਫ਼ੰਡ ਮਨਜ਼ੂਰ ਕਰਵਾਏ ...

ਪੂਰੀ ਖ਼ਬਰ »

ਗੜੇਮਾਰੀ ਨਾਲ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਤੁਰੰਤ ਦੇਵੇ ਸਰਕਾਰ-ਜਨਮੇਜਾ ਸਿੰਘ ਸੇਖੋਂ

ਜ਼ੀਰਾ, 27 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਕੁਦਰਤ ਦੀ ਕਰੋਪੀ ਨਾਲ ਹੋਈ ਗੜੇਮਾਰੀ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫਸਲ 80 ਫੀਸਦੀ ਤੋਂ ਵੱਧ ਨੁਕਸਾਨੀ ਗਈ ਹੈ, ਜਿਸ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦੇ ਕਿਸਾਨ ਨਿਰਾਸ਼ਾ ਦੇ ਆਲਮ ਵਿਚ ਹਨ, ...

ਪੂਰੀ ਖ਼ਬਰ »

ਜੋੜਕੀ ਅੰਧੇਵਾਲੀ 'ਚ ਕੀਤੀਆਂ ਐਂਟੀ ਲਾਰਵਾ ਗਤੀਵਿਧੀਆਂ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਦਵਿੰਦਰ ਕੁਮਾਰ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਅਮਿੱਤ ਗੁਗਲਾਨੀ ਦੇ ਦਿਸ਼ਾ ਨਿਰਦੇਸ਼ ਅਤੇ ਐੱਸ.ਐਮ.ਓ. ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਜੋੜਕੀ ਅੰਧੇ ਵਾਲੀ ਵਿਖੇ ਡੇਂਗੂ ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ ਤੋਂ ਬਾਅਦ ਅਣਪਛਾਤੇ ਵਾਹਨ ਚਾਲਕ 'ਤੇ ਮਾਮਲਾ ਦਰਜ

ਮੰਡੀ ਅਰਨੀਵਾਲਾ, 27 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਅਰਨੀਵਾਲਾ ਥਾਣਾ ਪੁਲਿਸ ਨੇ ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੀ ਮਾਤਾ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਮਲਾ ਰਾਣੀ ਪਤਨੀ ...

ਪੂਰੀ ਖ਼ਬਰ »

ਢੱਕਣ ਨਾ ਹੋਣ ਕਰ ਕੇ 12 ਸਾਲਾ ਬੱਚਾ ਸੀਵਰੇਜ 'ਚ ਡਿੱਗਿਆ

ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)- ਢੱਕਣ ਨਾ ਹੋਣ ਕਰ ਕੇ ਅੱਜ ਸਥਾਨਕ ਚਾਰ ਨੰਬਰ ਬਾਜ਼ਾਰ ਵਿਚ ਇਕ 12 ਸਾਲ ਦਾ ਬੱਚਾ ਸੀਵਰੇਜ ਵਿਚ ਡਿਗ ਗਿਆ | ਨੇੜੇ ਦੇ ਦੁਕਾਨਦਾਰਾਂ ਨੇ ਬੱਚੇ ਨੂੰ ਸੀਵਰੇਜ ਵਿਚੋਂ ਕੱਢ ਕੇ ਉਸ ਦੀ ਜਾਨ ਬਚਾਈ | ਰਵੀ ਸੋਨੀ ਪੁੱਤਰ ਅਨਿਲ ਕੁਮਾਰ ਇਸ ...

ਪੂਰੀ ਖ਼ਬਰ »

ਰੇਤੇ ਨਾਲ ਭਰੀ ਟਰੈਕਟਰ ਟਰਾਲੀ ਪੁਲਿਸ ਵਲੋਂ ਕਾਬੂ-ਮਾਮਲਾ ਦਰਜ

ਮੰਡੀ ਘੁਬਾਇਆ, 27 ਅਕਤੂਬਰ (ਅਮਨ ਬਵੇਜਾ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵਲੋਂ ਰੇਤਾ ਨਾਲ ਭਰੀ ਇਕ ਟਰੈਕਟਰ ਟਰਾਲੀ ਨੂੰ ਕਾਬੂ ਕਰ ਕੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਜਲਾਲਾਬਾਦ ਦੇ ਤਫ਼ਤੀਸ਼ੀ ...

ਪੂਰੀ ਖ਼ਬਰ »

ਚੌਧਰੀ ਸੰਦੀਪ ਜਾਖੜ ਨੇ ਤੂਤਵਾਲ 'ਚ ਸ਼ੁਰੂ ਕਰਵਾਇਆ ਵਾਟਰ ਵਰਕਸ ਦਾ ਕੰਮ

ਖੂਈਆਂ ਸਰਵਰ, 27 ਅਕਤੂਬਰ (ਵਿਵੇਕ ਹੂੜੀਆ)-ਕਾਂਗਰਸ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਪਿੰਡ ਤੂਤ ਵਾਲਾ ਵਿਚ ਕਰੀਬ 2.98 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਵਰਕਸ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ | ਉਨ੍ਹਾਂ ਦੱਸਿਆ ਕਿ ਪਿੰਡ ਵਿਚ ਕਰੀਬ 15.40 ਕਿੱਲੋਮੀਟਰ ...

ਪੂਰੀ ਖ਼ਬਰ »

ਦੀਵਾਨ ਖੇੜਾ ਸਕੂਲ ਦੇ ਵਿਦਿਆਰਥੀਆਂ ਨੇ 6 ਪੁਰਸਕਾਰ ਜਿੱਤੇ

ਖੂਈਆਂ ਸਰਵਰ, 27 ਅਕਤੂਬਰ (ਵਿਵੇਕ ਹੂੜੀਆ)-ਸਰਕਾਰੀ ਹਾਈ ਸਕੂਲ ਫ਼ਾਜ਼ਿਲਕਾ ਵਿਖੇ ਆਯੋਜਿਤ ਸਵੀਪ ਪ੍ਰੋਜੈਕਟ ਤਹਿਤ ਕਰਵਾਏ ਗਏ ਨਾਟਕ, ਕਵਿਤਾ, ਭਾਸ਼ਣ ਤੇ ਲੇਖ ਲਿਖਣ ਦੇ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਦੀਵਾਨ ਖੇੜਾ ਦੇ ਵਿਦਿਆਰਥੀਆਂ ਨੇ ਛੇ ਪੁਰਸਕਾਰ ਜਿੱਤ ਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਦਿੱਤਾ ਤਹਿਸੀਲਦਾਰ ਨੂੰ ਮੰਗ ਪੱਤਰ

ਜਲਾਲਾਬਾਦ,27 ਅਕਤੂਬਰ (ਜਤਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲ਼ੋਂ ਪ੍ਰਗਟ ਸਿੰਘ ਚੱਕ ਪੱਖੀ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਤਹਿਸੀਲਦਾਰ ਜਲਾਲਾਬਾਦ ਨੂੰ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਗਟ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਬੀ.ਐੱਸ.ਐਨ.ਐਲ. ਕੰਟਰੈਕਟ ਵਰਕਰਾਂ ਵਲੋਂ ਪੱਕਾ ਕਰਨ ਦੀ ਮੰਗ

ਫ਼ਾਜ਼ਿਲਕਾ, 27 ਅਕਤੂਬਰ(ਅਮਰਜੀਤ ਸ਼ਰਮਾ)-ਬੀ.ਐੱਸ.ਐਨ.ਐਲ. ਕੰਟਰੈਕਟਰ ਵਰਕਰਜ਼ ਦੀ ਇਕ ਮੀਟਿੰਗ ਪ੍ਰਤਾਪ ਬਾਗ਼ ਵਿਖੇ ਬਰਾਂਚ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਉਪ ਪ੍ਰਧਾਨ ਬੂਟਾ ਸਿੰਘ, ਧਰਮਪਾਲ, ਗੁਰਪ੍ਰੀਤ ਸਿੰਘ ਔਲਖ, ਬਹਾਦਰ ਸਿੰਘ ਨੇ ...

ਪੂਰੀ ਖ਼ਬਰ »

ਪਹਿਲੀ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਲ੍ਹ ਤੋਂ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)- ਮਨੁੱਖਤਾ ਦੇ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਜਿ. ਫ਼ਾਜ਼ਿਲਕਾ ਵਲੋਂ 29 ਅਕਤੂਬਰ ਸ਼ੁੱਕਰਵਾਰ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ...

ਪੂਰੀ ਖ਼ਬਰ »

ਮੁਹਾਲੀ ਤੋਂ ਫ਼ਿਰੋਜ਼ਪੁਰ ਆਉਣ ਵਾਲੀ ਰੇਲ ਗੱਡੀ ਗੰਗਾਨਗਰ ਤੱਕ ਵਧਾਈ ਜਾਵੇ- ਅਲੋਕ ਨਾਗਪਾਲ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਤੋਂ ਮੁਹਾਲੀ ਤੱਕ ਅਤੇ ਵਾਪਸੀ ਮੁਹਾਲੀ ਤੋਂ ਫ਼ਿਰੋਜ਼ਪੁਰ ਤੱਕ ਚੱਲਣ ਵਾਲੀ ਰੇਲ ਗੱਡੀ ਨੂੰ ਗੁਰੂਹਰਸਹਾਏ, ਜਲਾਲਾਬਾਦ, ਫ਼ਾਜ਼ਿਲਕਾ, ਅਬੋਹਰ ਦੇ ਰਸਤੇ ਹੁੰਦੇ ਹੋਏ ਸ਼੍ਰੀ ਗੰਗਾਨਗਰ ਤੱਕ ਵਧਾਇਆ ਜਾਵੇ | ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਏਕਤਾ ਕਾਲੋਨੀ 'ਚ ਕੀਤੀ ਮੀਟਿੰਗ

ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਹਲਕਾ ਇੰਚਾਰਜ ਸੰਦੀਪ ਜਾਖੜ ਵਲੋਂ ਸਥਾਨਕ ਸ਼ਹਿਰ ਦੇ ਵਾਰਡ ਨੰਬਰ 8 ਵਿਚ ਸਥਿਤ ਏਕਤਾ ਕਾਲੋਨੀ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਇਸ ...

ਪੂਰੀ ਖ਼ਬਰ »

ਸਕੂਲ ਦੇ ਕਮਰਿਆਂ ਦੀ ਨੀਂਹ ਰੱਖੀ

ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)-ਉਪਮੰਡਲ ਦੇ ਪਿੰਡ ਸੀਡ ਫਾਰਮ ਕੱਚਾ ਵਿਖੇ ਸਰਕਾਰੀ ਹਾਈ ਸਕੂਲ ਵਿਚ ਬਣਾਏ ਜਾਣ ਵਾਲੇ ਕਮਰਿਆਂ, ਲਾਇਬੇ੍ਰਰੀ ਦੀ ਅੱਜ ਨੀਂਹ ਰੱਖੀ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਵੀ ਕਰਵਾਇਆ ਗਿਆ | ਸਕੂਲ ਦੇ ਮੁੱਖ ਅਧਿਆਪਕ ...

ਪੂਰੀ ਖ਼ਬਰ »

ਭਗਵਾਨ ਪਰਸ਼ੂ ਰਾਮ ਪਾਰਕ ਦੀ ਭੰਨਤੋੜ ਦਾ ਸ੍ਰੀ ਬ੍ਰਾਹਮਣ ਸਭਾ ਜਲਾਲਾਬਾਦ ਨੇ ਲਿਆ ਸਖ਼ਤ ਨੋਟਿਸ

ਜਲਾਲਾਬਾਦ, 27 ਅਕਤੂਬਰ (ਕਰਨ ਚੁਚਰਾ)-ਫ਼ਿਰੋਜਪੁਰ ਸ਼ਹਿਰ ਦੇ ਬੱਸ ਅੱਡੇ ਨਜ਼ਦੀਕ ਬਣੇ ਪਾਰਕ ਦੀ ਸ਼ਰਾਰਤੀ ਅੰਸਰਾਂ ਵਲੋਂ ਭੰਨਤੋੜ ਕਰਕੇ ਹਿੰਦੂ ਧਰਮ ਦੀਆਂ ਭਾਵਨਾਵਾਂ ਨੰੂ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਜਲਾਲਾਬਾਦ ਦੇ ਬ੍ਰਾਹਮਣ ਸਭਾ ਦੇ ਪ੍ਰਧਾਨ ਦੇਵ ਰਾਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX