ਤਾਜਾ ਖ਼ਬਰਾਂ


ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਭਾਜਪਾ ਨੂੰ ਝਟਕਾ, ਕੌਂਸਲਰ ਮਨਜਿੰਦਰ ਸਿੰਘ ਚੱਠਾ ਅਕਾਲੀ ਦਲ 'ਚ ਸ਼ਾਮਿਲ
. . .  1 day ago
ਜਲੰਧਰ, 18 ਜਨਵਰੀ -ਅੱਜ ਸ਼ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ...
ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ..
2 ਟਰੱਕਾਂ ਦੀ ਟੱਕਰ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਆਕਲੈਂਡ, 18 ਜਨਵਰੀ (ਹਰਮਨਪ੍ਰੀਤ ਸਿੰਘ)-ਨਿਊਜ਼ੀਲੈਂਡ ਦੇ ਦੱਖਣੀ ਹਿੱਸੇ 'ਚ ਪੈਂਦੇ ਸ਼ਹਿਰ ਕ੍ਰਾਈਮਟਚਰਚ ਤੋਂ ਰੋਲਰਸਟੇਨ ਸ਼ਹਿਰ ਨੂੰ ਜਾਂਦੇ ਸਟੋਰਵੇਅ 'ਤੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ..
ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ...
ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰੋਹਿਤ ਸਿਆਲ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਦੇ ਵਾਰਡ ਨੰਬਰ 34 ਤੋਂ ਮੌਜੂਦਾ ਕੌਂਸਲਰ ਰੋਹਿਤ ਸਿਆਲ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨਸਭਾ...
ਫਿਰੋਜ਼ਪੁਰ 'ਚ ਕੋਰੋਨਾ ਬਲਾਸਟ, 215 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਮੌਤ
. . .  1 day ago
ਫਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਬਲਾਸਟ ਕਰਦਿਆਂ ਜਿੱਥੇ 215 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲਦੇ ਕੋਰੋਨਾ ਮਰੀਜ਼ਾਂ 'ਚੋਂ 3 ਜਣਿਆਂ ਦੀ ਜਾਨ ਵੀ ਲੈ ...
ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਭੈਣ ਮਨਪ੍ਰੀਤ ਕੌਰ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨ ਜਾਣ 'ਤੇ ਉਨ੍ਹਾਂ ਦੀ ਭੈਣ ਨੇ ਮਨਪ੍ਰੀਤ ਕੌਰ ਨੇ ਕਿਹਾ ਕਿ ਮੇਰੇ ਭਰਾ ਨੂੰ ਮਿਲ ਰਿਹਾ ਸਤਿਕਾਰ ਅਤੇ ਪਿਆਰ ਦੇਖ ਕੇ ਮੈਂ ਬਹੁਤ...
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਤੋਂ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਠਾਕੁਰ ਅਮਿਤ ਸਿੰਘ ਮੰਟੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ ਹਲਕਾ ਸੁਜਾਨਪੁਰ ਤੋਂ ਨਰੇਸ਼ ਪੁਰੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਚੁੱਕੇ ਠਾਕੁਰ ਅਮਿਤ ਸਿੰਘ...
ਕੋਲਕਾਤਾ : ਪਾਰਕ ਸ਼ੋਅ ਸਿਨੇਮਾ ਹਾਲ 'ਚ ਲੱਗੀ ਅੱਗ
. . .  1 day ago
ਕੋਲਕਾਤਾ, 18 ਜਨਵਰੀ - ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਪਾਰਕ ਸ਼ੋਅ ਸਿਨੇਮਾ ਹਾਲ 'ਚ ਅੱਗ ਲੱਗ ਗਈ ਹੈ | ਜ਼ਿਕਰਯੋਗ ਹੈ ਕਿ ਮੌਕੇ 'ਤੇ 5 ਫਾਇਰ ਟੈਂਡਰ ਪਹੁੰਚੇ ਹੋਏ ਹਨ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...
ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵੱਡੇ ਮਸਲੇ ਵੀ ਕੇਂਦਰ ਤੋਂ ਕਰਵਾਏ ਜਾਣਗੇ ਹੱਲ-ਪਰਮਿੰਦਰ ਸਿੰਘ ਢੀਂਡਸਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਆਗੂਆਂ ਵਲੋਂ ਧੜ-ਧੜਾ...
ਅਵਤਾਰ ਹੈਨਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਗਿਆ ਨਿਯੁਕਤ
. . .  1 day ago
ਚੰਡੀਗੜ੍ਹ, 18 ਜਨਵਰੀ-ਅਵਤਾਰ ਹੈਨਰੀ (ਸਾਬਕਾ ਕੈਬਨਿਟ ਮੰਤਰੀ, ਪੰਜਾਬ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ...
ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਜਾਖੜ ਦਾ ਕੇਂਦਰ ਸਰਕਾਰ 'ਤੇ ਤਨਜ਼
. . .  1 day ago
ਚੰਡੀਗੜ੍ਹ, 18 ਜਨਵਰੀ - ਈ. ਡੀ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਹੋ ਰਹੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਕੇਂਦਰ ਸਰਕਾਰ 'ਤੇ ਤਨਜ਼ ਕੱਸਿਆ ਗਿਆ...
ਰੇਤਾ ਦੇ ਮੁੱਲ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਰੇਤ ਮਾਈਨਿੰਗ ਤੇ ਕਾਰਪੋਰੇਸ਼ਨ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੇਤ ਅਤੇ ਟਰਾਂਸਪੋਰਟ ਮਾਫ਼ੀਆ...
ਕਾਂਗਰਸੀ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਹੋਏ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ,18 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਨਗਰ ਕੌਂਸਲ ਗੁਰੂ ਹਰ ਸਹਾਏ ਦੇ ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੌਜੂਦਾ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਨੇ...
ਹੁਸ਼ਿਆਰਪੁਰ ਦੀ ਅਦਾਲਤ 'ਚ ਅੱਜ ਫਿਰ ਪੇਸ਼ ਨਹੀਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ 'ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਫਿਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ...
ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰਾਂ ਕੋਲੋਂ 4 ਮੋਬਾਇਲ ਫੋਨ ਤੇ ਸਹਾਇਕ ਸਮਗਰੀ ਬਰਾਮਦ
. . .  1 day ago
ਫਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)- ਸੁਰਖ਼ੀਆਂ 'ਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬੰਦ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਅਤੇ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਕੋਲੋਂ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਫੋਨ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਹਲਕੇ ਦੇ ਸਿਰਕੱਢ ਆਗੂ ਮੋਖਾ ਸ਼੍ਰੋ.ਅ.ਦ.ਸੰਯੁਕਤ 'ਚ ਸ਼ਾਮਿਲ
. . .  1 day ago
ਸੁਨਾਮ ਊਧਮ ਸਿੰਘ ਵਾਲਾ,18 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਹਲਕਾ ਸੁਨਾਮ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਖ਼ਾਸਕਰ ਢੀਂਡਸਾ ਪਰਿਵਾਰ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਗ਼ਲਤੀਆਂ ਨੂੰ ਸੁਧਾਰ ਕੇ ਬਦਲਣ ਦਾ ਸੰਕਲਪ ਲੈਣ ਦਾ ਹੌਸਲਾ ਘੱਟ ਲੋਕਾਂ ਵਿਚ ਹੀ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਲੁਧਿਆਣਾ

ਕਈ ਦਿਨਾਂ ਤੋਂ ਰੋਸ ਮੁਜ਼ਾਹਰਿਆਂ ਦੇ ਬਾਵਜੂਦ ਜੀ. ਟੀ. ਬੀ. ਨਗਰ ਨਿਵਾਸੀ ਗੰਦਾ ਪਾਣੀ ਪੀਣ ਲਈ ਮਜ਼ਬੂਰ

ਭਾਮੀਆਂ ਕਲਾਂ, 27 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰਬਰ 26 ਦੇ ਮਹੱਲਾ ਜੀ.ਟੀ.ਬੀ ਨਗਰ ਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲਾ ਪਾਣੀ ਗੰਦਾ ਆਉਣ ਕਰਕੇ ਇਲਾਕਾ ਨਿਵਾਸੀਆਂ ਵੱਲੋਂ ਨਿਗਮ ਅਧਿਕਾਰੀਆਂ ਖ਼ਿਲਾਫ਼ ਰੋਸ ਮੁਜ਼ਾਹਰਿਆਂ ਦਾ ਦੌਰ ਜਾਰੀ ਹੈ | ਨਿਗਮ ਅਧਿਕਾਰੀਆਂ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ਦਾ ਦੋਸ਼ ਲਗਾਉਂਦੇ ਹੋਇਆਂ ਵਾਰਡ ਦੇ ਕੌਂਸਲਰ ਸੁਰਜੀਤ ਰਾਏ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਨੇ ਚੰਡੀਗੜ੍ਹ ਰੋਡ ਸਥਿਤ ਕਾਰਪੋਰੇਸ਼ਨ ਦਫਤਰ ਵਿਖੇ ਲਗਭਗ 4 ਘੰਟੇ ਧਰਨਾ ਲਗਾ ਕੇ ਸਬੰਧਤ ਵਿਭਾਗ ਦੇ ਜੇ.ਈ., ਐੱਸ.ਡੀ.ਓ. ਤੇ ਐਕਸੀਅਨ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾਉਂਦਿਆਂ ਮੰਗ ਕੀਤੀ ਕਿ ਪਿਛਲੇ ਕਈ ਮਹੀਨਿਆਂ ਤੋਂ ਅੱਧ ਵਿਚਕਾਰ ਲਟਕੇ ਸੀਵਰੇਜ ਦੇ ਕੰਮ ਨੂੰ ਮੁਕੰਮਲ ਕਰਕੇ ਇਲਾਕਾ ਨਿਵਾਸੀਆਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ | ਇਸ ਮੌਕੇ ਧਰਨੇ ਵਾਲੀ ਥਾਂ 'ਤੇ ਪੁੱਜੇ ਐਕਸੀਅਨ ਰਣਵੀਰ ਸਿੰਘ ਨੇ ਕੌਂਸਲਰ ਰਾਏ ਅਤੇ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਕ ਹਫਤੇ ਦੇ ਅੰਦਰ ਅੰਦਰ ਸਾਰੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ ਪਰ ਲੋਕ ਇਸ ਗੱਲ ਤੋਂ ਸੰਤੁਸ਼ਟ ਨਹੀਂ ਹੋਏ | ਇਸ ਮੌਕੇ ਮੁਹੱਲਾ ਜੀ.ਟੀ.ਬੀ ਨਗਰ ਪਹੁੰਚੇ ਐਕਸੀਅਨ ਰਣਵੀਰ ਸਿੰਘ ਨੇ ਸਬੰਧਤ ਜੇ.ਈ ਅਤੇ ਐੱਸ.ਡੀ.ਓ. ਨੂੰ ਸਖ਼ਤ ਤਾੜਨਾ ਕਰਦੇ ਹੋਇਆਂ ਕਿਹਾ ਕਿ ਠੇਕੇਦਾਰ ਦੀ ਖਿਚਾਈ ਕਰਕੇ ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇ | ਇਸ ਮੌਕੇ ਉਨ੍ਹਾਂ ਕੌਂਸਲ ਰਾਏ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਇਆਂ ਵਿਸ਼ਵਾਸ ਦਿਵਾਇਆ ਕਿ ਹਫ਼ਤੇ 'ਚ ਇਕ ਦਿਨ ਸੀਵਰੇਜ ਪਾਈਪ ਸਾਫ਼ ਕਰਨ ਵਾਲੀ ਮਸ਼ੀਨ ਤੋਂ ਇਲਾਵਾ ਇਕ ਦਿਨ ਝਾਅ ਮਸ਼ੀਨ ਵੀ ਉਪਲੱਬਧ ਕਰਵਾਈ ਜਾਵੇਗੀ | ਇਸ ਮੌਕੇ ਪ੍ਰਧਾਨ ਕਰਨੈਲ ਸਿੰਘ, ਪ੍ਰਧਾਨ ਗੇਜਾ ਸਿੰਘ, ਪੀ.ਏ ਸਚਿਨ ਸ਼ਰਮਾ, ਪ੍ਰਭਜੋਤ ਸਿੰਘ ਜੌਲੀ, ਮਨਿੰਦਰ ਸਿੰਘ ਗੈਵੀ ਵਿੱਕੀ ਅਗਰਵਾਲ ਤੋਂ ਇਲਾਵਾ ਵੱਡੀ ਗਿਣਤੀ 'ਚ ਬੀਬੀਆਂ ਮੌਜੂਦ ਸਨ |

ਡੇਹਲੋਂ ਨੇੜੇ ਸੜਕ ਹਾਦਸੇ ਗਰੀਬ ਪਰਿਵਾਰਾਂ ਦੇ ਦੋ ਬੱਚਿਆਂ ਦੀ ਮੌਤ

ਡੇਹਲੋਂ, 27 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਅੱਜ ਸਵੇਰੇ ਕਰੀਬ 8.30 ਵਜੇ ਡੇਹਲੋਂ ਨੇੜੇ ਲੁਧਿਆਣਾ-ਮਾਲੇਰਕੋਟਲਾ ਸੜਕ ਸਥਿਤ ਪਿੰਡ ਗੋਪਾਲਪੁਰ ਵਿਖੇ ਦੋ ਕਾਰਾਂ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਸੜਕ ਦੇ ਫੁੱਟਪਾਥ 'ਤੇ ਸੜਕ ਪਾਰ ਕਰਨ ਲਈ ਖੜੇ ਮਜ਼ਦੂਰ ਪਰਿਵਾਰ ਦੇ ਦੋ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਮਾਹਰ ਪੰਜਾਬ ਨੂੰ ਭੂਗੋਲਿਕ ਤੌਰ 'ਤੇ ਜ਼ੋਨਾਂ ਵਿਚ ਵੰਡ ਕੇ ਖੇਤੀ ਦਾ ਵਿਕਾਸ ਮਾਡਲ ਉਸਾਰਨ-ਰਣਦੀਪ ਸਿੰਘ ਨਾਭਾ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੇ ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਰਣਦੀਪ ਸਿੰਘ ਨਾਭਾ ਨੇ ਪੀ.ਏ.ਯੂ. ਦਾ ਪਲੇਠਾ ਦੌਰਾ ਕਰਨ ਸਮੇਂ ਪੀ.ਏ.ਯੂ. ਦੇ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਭੂਗੋਲਿਕ ਤੌਰ 'ਤੇ ਜ਼ੋਨਾਂ ਵਿਚ ਵੰਡ ਕੇ ਖੇਤੀ ਦਾ ...

ਪੂਰੀ ਖ਼ਬਰ »

-ਮਾਮਲਾ ਗੁਰੂ ਨਾਨਕ ਦੇਵ ਜੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ-

ਜਥੇ. ਤਰਨਜੀਤ ਸਿੰਘ ਨਿਮਾਣਾ ਨੇ ਪੰਜਾਬ ਦੇ ਮੁੱਖ ਮੰਤਰੀ ਕੋਲ ਚੁੱਕਿਆ ਮੁੱਦਾ

ਲੁਧਿਆਣਾ, 27 ਅਕਤੂਬਰ (ਕਵਿਤਾ ਖੁੱਲਰ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਮੁੱਖ ਦੋਸ਼ੀ ਅਨਿਲ ਅਰੋੜਾ ਤੇ ਉਸ ਦੇ ਸਾਥੀਆਂ ਦੀ ਤੁਰੰਤ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲੁਧਿਆਣਾ ਦੀਆਂ ਪ੍ਰਮੁੱਖ ਸਿੱਖ ਜੱਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ ਉਪਰੰਤ ਘਿਰਾਓ ਦਾ ਪ੍ਰੋਗਰਾਮ ਕੀਤਾ ਰੱਦ

ਲੁਧਿਆਣਾ, 27 ਅਕਤੂਬਰ (ਕਵਿਤਾ ਖੁੱਲਰ)-ਲੁਧਿਆਣਾ ਦੇ ਹੋਟਲ ਪਾਰਕ ਪਲਾਜ਼ਾ ਵਿਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਸੂਬਾ ਕੋ ਕਨਵੀਨਰ ਅਜੀਤਪਾਲ ਸਿੰਘ ਜੱਸੋਵਾਲ, ਸੂਬਾ ਜੁਆਇੰਟ ਸਕੱਤਰ ਬਿਕਰਮਜੀਤ ਸਿੰਘ ਕੱਦੋਂ ਅਤੇ ਮੋਹਨਜੀਤ ਸਿੰਘ ਲੁਧਿਆਣਾ ਦੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਤੇ ਅੰਗ ਰੱਖਿਅਕ ਨਾਲ ਉਲਝਣ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਪਿ੍ੰਕਲ ਅਤੇ ਉਸਦੇ ਅੰਗ ਰੱਖਿਅਕ ਨਾਲ ਉਲਝਣ ਵਾਲੇ ਨੌਜਵਾਨ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਵਿਆਹ ਦੇ ਮਾਮਲੇ ਵਿਚ ਧੋਖਾ ਕਰਨ ਦੇ ਦੋਸ਼ ਤਹਿਤ ਪ੍ਰਵਾਸੀ ਭਾਰਤੀ ਲੜਕੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦੇ ਮਾਮਲੇ ਵਿਚ ਨੌਜਵਾਨ ਨਾਲ ਧੋਖਾ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪ੍ਰਵਾਸੀ ਭਾਰਤੀ ਲੜਕੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰਿਸ਼ੀ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਮੋਟਰਸਾਈਕਲ ਮੋਬਾਇਲ ਤੇ ਹਥਿਆਰ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਮਹਿੰਦੀ ਲਗਵਾਉਣ ਗਈ ਨਾਬਾਲਗ ਨੂੰ ਨੌਜਵਾਨ ਨੇ ਵਰਗਲਾਇਆ, ਕੇਸ ਦਰਜ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਸ਼ਾਤ ਬਾਗ ਕਾਲੋਨੀ ਵਿਚ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਦੇ ਕੈਬਨਿਟ ਮੰਤਰੀ ਖੇਤੀਬਾੜੀ ਰਣਦੀਪ ਸਿੰਘ ਨਾਭਾ ਵਲੋਂ ਪੀ.ਏ.ਯੂ. ਦਾ ਪਲੇਠਾ ਦੌਰਾ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੇ ਕੈਬਨਿਟ ਮੰਤਰੀ ਖੇਤੀਬਾੜੀ ਵਿਭਾਗ ਰਣਦੀਪ ਸਿੰਘ ਨਾਭਾ ਨੇ ਪੀ.ਏ.ਯੂ. ਦਾ ਪਲੇਠਾ ਦੌਰਾ ਕਰਨ ਸਮੇਂ ਪੀ.ਏ.ਯੂ. ਦੇ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਭੂਗੋਲਿਕ ਤੌਰ 'ਤੇ ਜ਼ੋਨਾਂ ਵਿਚ ਵੰਡ ਕੇ ਖੇਤੀ ਦਾ ...

ਪੂਰੀ ਖ਼ਬਰ »

ਲੁਧਿਆਣਾ ਵਿਚ ਇਕ ਦਿਨ ਵਿਚ ਡੇਂਗੂ ਬੁਖਾਰ ਤੋਂ ਪੀੜਤ 122 ਮਰੀਜ਼ ਹੋਰ ਆਏ ਸਾਹਮਣੇ

ਲੁਧਿਆਣਾ, 27 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਜਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 3 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 27 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਤੱਕ ...

ਪੂਰੀ ਖ਼ਬਰ »

ਦੁਕਾਨਾਂ ਦੇ ਬਾਹਰ ਪਟਾਕੇ ਵੇਚਣ ਵਾਲਿਆਂ 'ਤੇ ਪੁਲਿਸ ਨਹੀਂ ਕਰੇਗੀ ਕਾਰਵਾਈ-ਮੁੱਖ ਮੰਤਰੀ ਚੰਨੀ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਦੀਵਾਲੀ 'ਤੇ ਦੁਕਾਨਾਂ ਦੇ ਬਾਹਰ ਪਟਾਕੇ ਰੱਖ ਕੇ ਵੇਚਣ ਵਾਲਿਆਂ 'ਤੇ ਪੁਲਿਸ ਕਾਰਵਾਈ ਨਹੀਂ ਕਰੇਗੀ | ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨਾਂ ਦੌਰਾਨ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸਤੀ ਜੋਧੇਵਾਲ ਦੇ ਇਲਾਕੇ ਹੌਜ਼ਰੀ ਕੰਪਲੈਕਸ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਵੀਰਪਾਲ ਸਿੰਘ ਵਜੋਂ ਕੀਤੀ ਗਈ ਹੈ | ਉਸਦੀ ਉਮਰ 30 ਸਾਲ ਦੇ ...

ਪੂਰੀ ਖ਼ਬਰ »

ਨਰਿੰਦਰਜੀਤ ਰਣੀਆਂ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਆਲਮਗੀਰ, 27 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਹਲਕਾ ਗਿੱਲ ਦੇ ਪ੍ਰਧਾਨ ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਰਣੀਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ | ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਐਲਾਨੇ ਨਵੇਂ ਅਹੁਦੇਦਾਰਾਂ ਨੂੰ ਪਿ੍ਤਪਾਲ ਸਿੰਘ ਪ੍ਰਧਾਨ ਨੇ ਨਿਯੁਕਤੀ ਪੱਤਰ ਕੀਤੇ ਪ੍ਰਦਾਨ

ਲੁਧਿਆਣਾ, 27 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਲੁਧਿਆਣਾ ਸ਼ਹਿਰ ਨਾਲ ਸਬੰਧਤ ਅੱਠ ਆਗੂਆਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਅੱਜ ਫੀਲਡ ...

ਪੂਰੀ ਖ਼ਬਰ »

ਭਾਵਾਧਸ ਵਲੋਂ ਪ੍ਰਗਟ ਦਿਵਸ ਮੌੌਕੇ ਸਤਿਸੰਗ ਸਮਾਗਮ 31 ਨੂੰ -ਪਿੰਕਾ ਚੰਡਾਲਿਆ

ਲੁਧਿਆਣਾ, 27 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਮੁੱਖ ਸੰਚਾਲਕ ਨਰੇਸ਼ ਧੀਂਗਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਾਲ ਸਤਿਸੰਗ ਸਮਾਗਮ 31 ਅਕਤੂਬਰ ਨੂੰ ਗੁਰੂ ਨਾਨਕ ਭਵਨ ਵਿਖੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਪਾਰ ਮੰਡਲ ਦੀ ਸੂਬਾ ਪੱਧਰੀ ਮੀਟਿੰਗ 'ਚ ਅਹਿਮ ਵਿਚਾਰ ਚਰਚਾ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਵਪਾਰ ਮੰਡਲ ਦੇ ਆਹੁਦੇਦਾਰਾਂ ਦੀ ਸੂਬਾ ਪੱਧਰੀ ਮੀਟਿੰਗ ਪੰਜਾਬ ਪ੍ਰਧਾਨ ਵਨੀਤ ਵਰਮਾ ਦੀ ਅਗਵਾਈ 'ਚ ਲੁਧਿਆਣਾ ਸਥਿਤ ਪਾਰਟੀ ਦਫਤਰ ਵਿਚ ਹੋਈ, ਜਿਸ ਵਿਚ ਲੁਧਿਆਣਾ ਲੋਕ ਸਭਾ ਹਲਕਾ ਇੰਚਾਰਜ ਅਮਨਦੀਪ ਸਿੰਘ ਮੋਹੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸੰਜੇ ਸ਼ਰਮਾ ਪੁੱਤਰ ਵਿੱਕੀ ਸ਼ਰਮਾ ਵਾਸੀ ਗੋਬਿੰਦ ਵਿਹਾਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 27 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਗੁਰਦੁਆਰਾ ਚੌਥੀ ਪਾਤਸ਼ਾਹੀ ਨਿਊ ਸ਼ਿਵਾਜੀ ਨਗਰ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 27 ਅਕਤੂਬਰ (ਕਵਿਤਾ ਖੁੱਲਰ)-ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਗੁਰਮਤਿ ਸਮਾਗਮ ਗੁਰਦੁਆਰਾ ਚੌਥੀ ਪਾਤਸ਼ਾਹੀ ਨਿਊ ਸ਼ਿਵਾਜੀ ਨਗਰ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਇਆ ਗਿਆ | ਮੁੱਖ ...

ਪੂਰੀ ਖ਼ਬਰ »

ਰਾਜੇਸ਼ ਮਿਸ਼ਰਾ ਬਣੇ ਸ਼੍ਰੋਮਣੀ ਅਕਾਲੀ ਦਲ ਪ੍ਰਵਾਸੀ ਵਿੰਗ ਦੇ ਪ੍ਰਧਾਨ

ਲੁਧਿਆਣਾ, 27 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਪ੍ਰਵਾਸੀ ਭਾਈਚਾਰੇ ਦੇ ਲੁਧਿਆਣਾ ਤੋਂ ਸੀਨੀਅਰ ਆਗੂ ਸ੍ਰੀ ਰਾਜੇਸ਼ ਮਿਸ਼ਰਾ ਨੂੰ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸ਼ਬਦ ਗੁਰੂ ਨਾਲ ਜੁੜ ਕੇ ਇਕ ਮਨੁੱਖੀ ਜੀਵਨ ਸਫਲ ਹੋ ਸਕਦਾ-ਪਿ੍ਤਪਾਲ ਸਿੰਘ

ਲੁਧਿਆਣਾ, 27 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਨਤਮਸਤਕ ਹੋਈਆਂ | ਗੁਰਦੁਆਰਾ ਸਾਹਿਬ ਦੇ ਰਾਗੀ ਜਥਿਆਂ ਤੋਂ ਇਲਾਵਾ ਭਾਈ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਗੋਲਡ ਕੱਪ ਖੇਡ ਮੇਲੇ ਦਾ ਪੋਸਟਰ ਜਾਰੀ

ਸਰਾਭਾ/ਸੁਧਾਰ, 27 ਅਕਤੂਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿਖੇ ਉਨ੍ਹਾਂ ਦੀ 106ਵੀਂ ਬਰਸੀ ਮੌਕੇ ਐੱਸ.ਕੇ.ਐੱਸ. ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਤੇ ਟਰੱਸਟ ਦੇ ਸਹਿਯੋਗ ...

ਪੂਰੀ ਖ਼ਬਰ »

-ਗੁਰੂ ਸਾਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਮਾਮਲਾ-

ਮੁੱਖ ਦੋਸ਼ੀ ਹਿੰਦੂ ਆਗੂ ਦੀ ਗਿ੍ਫ਼ਤਾਰੀ ਲਈ ਸਿੱਖ ਜਥੇਬੰਦੀਆਂ ਵਲੋਂ ਮੁੜ ਤੋਂ ਦਿੱਤਾ ਧਰਨਾ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰੂ ਸਾਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਲੋੜੀਂਦੇ ਮੁੱਖ ਦੋਸ਼ੀ ਹਿੰਦੂ ਆਗੂ ਦੀ ਗਿ੍ਫ਼ਤਾਰੀ ਲਈ ਅੱਜ ਰਾਤ ਸਿੱਖ ਜਥੇਬੰਦੀਆਂ ਵਲੋਂ ਸਮਰਾਲਾ ਚੌਕ ਨੇੜੇ ਮੁੜ ਤੋਂ ਧਰਨਾ ਦੇ ਕੇ ਪੁਲਿਸ ...

ਪੂਰੀ ਖ਼ਬਰ »

ਨੌਜਵਾਨਾਂ ਪੀੜ੍ਹੀ ਵੱਧ ਤੋਂ ਵੱਧ ਖੇਡਾਂ ਵਿਚ ਹਿੱਸਾ ਲਵੇ-ਮੱਕੜ

ਲੁਧਿਆਣਾ, 27 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰੱਸਿਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਨੌਜਵਾਨ ਪੀੜੀ ਖੇਡਾਂ ਵਿਚ ਵੱਧ ਤੋਂ ਵੱਧ ਹਿੱਸਾ ਲਵੇ ਤਾਂਕਿ ਦੁਨੀਆਂ ਵਿਚ ਦੇਸ਼ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਪੰਜਾਬ ਤੇ ਪੰਜਾਬ ਦੇ ਉਦਯੋਗ ਦਾ ਵਿਕਾਸ ਕਰਵਾਉਣ ਲਈ ਸੂਬਾ ਸਰਕਾਰ ਵਲੋਂ ਹਰ ਯਤਨ ਜਾਰੀ-ਕੋਟਲੀ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਯੂਨਾਈਟਿਡ ਸਿਲਾਈ ਮਸ਼ੀਨ ਐਂਡ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ (ਯੂ.ਸੀ. ਐੱਮ.ਏ.ਪੀ.ਐੱਸ.) ਦੀ ਸਾਲਾਨਾ ਜਨਰਲ ਮੀਟਿੰਗ ਹੋਈ, ਜਿਸ ਵਿਚ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕੀਤੇ ਐਲਾਨ ਨਾਲ ਪੰਜਾਬ ਵਿਚ ਸਨਅਤਕਾਰ ਤੇ ਵਪਾਰੀ ਬੇਖੌਫ ਹੋ ਕੇ ਵਪਾਰ ਕਰ ਸਕਣਗੇ-ਖੁਰਾਣਾ

ਲੁਧਿਆਣਾ, 27 ਅਕਤੂਬਰ (ਅਮਰੀਕ ਸਿੰਘ ਬੱਤਰਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਸਹੂਲਤਾਂ ਦਿੱਤੇ ਜਾਣ ਦੇ ਕੀਤੇ ਐਲਾਨ ਦਾ ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਖੁਰਾਣਾ ਨੇ ਸਵਾਗਤ ਕਰਦਿਆਂ ਕਿਹਾ ਹੈ ਕਿ ਕਾਂਗਰਸ ਹੀ ...

ਪੂਰੀ ਖ਼ਬਰ »

ਪੰਜਾਬ ਕਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸੀ. ਜੀ. ਐੱਸ. ਲਾਂਬਾ ਦੀ ਅਗਵਾਈ ਹੇਠ ਮੁੱਖ ਮੰਤਰੀ ਨੂੰ ਸੌਂਪਿਆ ਮੈਮੋਰੰਡਮ

ਲੁਧਿਆਣਾ, 27 ਅਕਤੂਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਕਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦਾ ਵਫਦ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ਦੀ ਅਗਵਾਈ ਹੇਠ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਅਤੇ ਮੈਮੋਰੰਡਮ ਸੌਂਪਿਆ ਜਿਸ ਵਿਚ ਮੰਗ ਕੀਤੀ ਗਈ ...

ਪੂਰੀ ਖ਼ਬਰ »

ਹਲਕਾ ਗਿੱਲ ਤੋਂ ਸ਼ਿਵਾਲਿਕ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੀ ਯਾਤਰਾ ਲਈ ਬੱਸ ਕੀਤੀ ਰਵਾਨਾ

ਇਯਾਲੀ/ਥਰੀਕੇ, 27 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਤੋਂ ਅੱਜ ਬੀਬੀਆਂ ਦੇ ਇੱਕ ਜੱਥੇ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੀ ਯਾਤਰਾ ਲਈ ਇਕ ਬੱਸ ਬੀਬੀ ਪਰਮਜੀਤ ਕੌਰ ਸ਼ਿਵਾਲਿਕ ਦੀ ਅਗਵਾਈ ਹੇਠ ਸਾਬਕਾ ਵਿਧਾਇਕ ਅਤੇ ਸ਼ਿਅਦ-ਬਸਪਾ ਦੇ ਸਾਂਝੇ ਉਮੀਦਵਾਰ ...

ਪੂਰੀ ਖ਼ਬਰ »

ਰਣਜੀਤ ਸਿੰਘ ਕੰਦੋਲਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

ਲੁਧਿਆਣਾ, 27 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਕੰਦੋਲਾ ਦੀਆਂ ਅਕਾਲੀ ਦਲ ਪ੍ਰਤੀ ਸ਼ਲਾਘਾਯੋਗ ਤੇ ਪੰਥਕ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ...

ਪੂਰੀ ਖ਼ਬਰ »

ਸੀ. ਬੀ. ਐੱਸ. ਸੀ ਬੋਰਡ ਵਲੋਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਰਗ ਵਿਚ ਰੱਖਣਾ ਮੰਦਭਾਗਾ-ਡਾ. ਗਰੇਵਾਲ

ਹੰਬੜਾਂ, 27 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਸੀ. ਬੀ. ਐੱਸ. ਸੀ ਬੋਰਡ ਨੇ ਇਸ ਵਾਰ ਸਾਰੇ ਵਿਸ਼ਿਆਂ ਨੂੰ ਦੋ ਵਰਗਾਂ ਮਾਈਨਰ ਤੇ ਮੇਜਰ 'ਚ ਵਿਚ ਵੰਡਿਆ ਹੈ ਤੇ ਬੋਰਡ ਵਲੋਂ ਜਾਰੀ ਕੀਤੀ ਗਈ ਡੇਟਸ਼ੀਟ ਵਿਚ ਪੰਜਾਬੀ ਭਾਸ਼ਾ ਸਮੇਤ ਹੋਰ ਖੇਤਰੀ ਭਾਸ਼ਾਵਾਂ ਨੂੰ ਮਾਈਨਰ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ 9 ਕਰੋੜ 50 ਲੱਖ ਦੀ ਲਾਗਤ ਨਾਲ ਖਰੀਦੀ ਜਾਣ ਵਾਲੀ ਮਸ਼ੀਨਰੀ ਲਈ ਮੁੜ ਮੰਗੇ ਜਾਣਗੇ ਟੈਂਡਰ

ਲੁਧਿਆਣਾ, 27 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਕਰੀਬ 9 ਕਰੋੜ 50 ਲੱਖ ਦੀ ਲਾਗਤ ਨਾਲ ਖਰੀਦੀ ਜਾਣ ਵਾਲੀ ਮਸ਼ੀਨਰੀ ਲਈ ਮੁੜ ਤੋਂ ਟੈਂਡਰ ਮੰਗੇ ਜਾਣਗੇ | ਇਹ ਫ਼ੈਸਲਾ ਪ੍ਰਦੇਸ਼ ਕਮੇਟੀ ਦੀ ਡਾ: ਜੈ ਪ੍ਰਕਾਸ਼ ਦੀ ਅਗਵਾਈ ਹੇਠ ਹੋਈ ਮੀਟਿੰਗ ਜਿਸ ਵਿਚ ...

ਪੂਰੀ ਖ਼ਬਰ »

ਦਾਣਾ ਮੰਡੀ ਖਾਨਪੁਰ ਬੁਨਿਆਦੀ ਸਹੂਲਤਾਂ ਤੋਂ ਵੀ ਸੱਖਣੀ-ਜੀਵਨ ਸਿੰਘ ਸੰਗੋਵਾਲ

ਆਲਮਗੀਰ, 27 ਅਕਤੂਬਰ (ਜਰਨੈਲ ਸਿੰਘ ਪੱਟੀ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਜੀਵਨ ਸਿੰਘ ਸੰਗੋਵਾਲ ਨੇ ਸਾਥੀਆਂ ਸਮੇਤ ਦਾਣਾ ਮੰਡੀ ਖਾਨਪੁਰ ਦਾ ਵਿਸ਼ੇਸ਼ ਦੌਰਾ ਕੀਤਾ | ਇਸ ਮੌਕੇ ਸ ਸੰਗੋਵਾਲ ਨੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧੀ ਲਈ ਬੂਟੇ ਲਗਾਉਣਾ ਤੇ ਸੰਭਾਲ ਕਰਨਾ ਅਤਿ ਜ਼ਰੂਰੀ-ਡਿੰਪੀ

ਲੁਧਿਆਣਾ, 27 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿਧ ਕਾਰੋਬਾਰੀ ਆਗੂ ਤੇ ਤਾਜਪੁਰ ਰੋਡ ਸਥਿਤ ਫਿਸ਼ ਮਾਰਕੀਟ ਐਸੋਸੀਏਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਡਿੰਪੀ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧੀ ਲਈ ਰੁੱਖ ਲਗਾਉਣਾ ਅਤੀ ਜ਼ਰੂਰੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਕਾਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਨੇ ਰਾਜ ਸਰਕਾਰ ਨੂੰ ਦਿੱਤੀ ਚਿਤਾਵਨੀ

ਲੁਧਿਆਣਾ, 27 ਅਕਤੂਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਕਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਨੇ ਰਾਜ ਸਰਕਾਰ ਨੂੰ ਸੁਚੇਤ ਕੀਤਾ ਹੈ ਕਿ ਜੇਕਰ 4 ਨੰਬਰ ਦੀਵਾਲੀ ਤੱਕ ਐਸੋਸੀਏਸ਼ਨ ਦੀਆਂ ਪਿਛਲੇ ਕਾਫ਼ੀ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਨਾ ਮੰਨੀਆਂ ...

ਪੂਰੀ ਖ਼ਬਰ »

ਪੰਜਾਬ ਦੀ ਸਨਅਤੀ ਤਰੱਕੀ ਐੱਮ. ਐੱਸ. ਐੱਮ. ਈ. ਸਨਅਤਕਾਰਾਂ ਨੂੰ ਰਾਹਤ ਦੇਣ ਨਾਲ ਹੋਵੇਗੀ ਸੰਭਵ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਨੇ ਪੰਜਾਬ ਦੀ ਸਨਅਤੀ ਤਰੱਕੀ ਐੱਮ.ਐੱਸ.ਐੱਮ.ਈ. ਸਨਅਤਕਾਰਾਂ ਨੂੰ ਰਾਹਤ ਦੇਣ ਤੋਂ ਬਿਨਾਂ ਅਸੰਭਵ ਆਖੀ ਹੈ | ਪ੍ਰਧਾਨ ਉਪਕਾਰ ਸਿੰਘ ਆਹੂਜਾ ਅਤੇ ਜਨਰਲ ਸਕੱਤਰ ਪੰਕਜ ...

ਪੂਰੀ ਖ਼ਬਰ »

ਜਥੇਦਾਰ ਬੈਂਸ ਤੇ ਕੌਂਸਲਰ ਚੀਮਾ ਨੇ ਕਰਵਾਇਆ ਕੋਟ ਮੰਗਲ ਸਿੰਘ ਦੀਆਂ ਗਲੀਆਂ ਦਾ ਕੰਮ ਸ਼ੁਰੂ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਆਪਣੇ ਕੋਟੇ ਵਿਚੋਂ ਹਲਕਾ ਆਤਮ ਨਗਰ ਦੇ ਵਾਰਡ ਨੰਬਰ 40 ਦੇ ਮੁਹੱਲਾ ਕੋਟ ਮੰਗਲ ਸਿੰਘ ਦੀ ਗਲੀ ਨੰਬਰ 33 ਨੂੰ 88 ਲੱਖ ਦੀ ...

ਪੂਰੀ ਖ਼ਬਰ »

ਗ੍ਰੀਨ ਬੈਲਟਾਂ ਤੋਂ ਬਾਅਦ ਹੁਣ ਫੁੱਟਪਾਥਾਂ 'ਤੇ ਵੀ ਹੋਣ ਲੱਗੇ ਨਾਜਾਇਜ਼ ਕਬਜ਼ੇ, ਪ੍ਰਸ਼ਾਸਨ ਸੁੱਤਾ ਕੁੰਭਕਰਨੀ ਨੀਦ

ਫੁੱਲਾਂਵਾਲ, 27 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਫਿਰੋਜਪੁਰ ਸੜਕ ਤੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਫੁੱਲਾਂਵਾਲ ਚੌਕ 'ਚੋਂ ਹੋ ਕੇ ਗੁਜ਼ਰਦੀ 200 ਫੁਟੀ ਮਿਸਿੰਗ ਲਿੰਕ ਸੜਕ 'ਤੇ ਫੁੱਲਾਂਵਾਲ ਚੌਕ ਤੋਂ ਜੈਨ ਮੰਦਿਰ ਚੌਕ ਧਾਂਦਰਾ ਸੜਕ ਤੱਕ ਬਣੀਆਂ ਗਰੀਨ ਬੈਲਟਾਂ ...

ਪੂਰੀ ਖ਼ਬਰ »

ਉਦਯੋਗਾਂ ਲਈ ਸਥਿਰ ਨੀਤੀ ਨਾ ਹੋਣ ਕਰਕੇ ਬੇਰੁਜ਼ਗਾਰੀ ਵਧੀ ਤੇ ਨਿਵੇਸ਼ ਵਿਚ ਆਈ ਕਮੀ

ਢੰਡਾਰੀ ਕਲਾਂ, 27 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਕਿਸੇ ਵੀ ਖੇਤਰ ਵਿਚ ਵਪਾਰ ਉਸ ਵੇਲੇ ਹੀ ਵੱਧ ਸਕਦਾ ਹੈ ਜਦੋਂ ਉੱਥੇ ਦੀ ਸਨਅਤ ਨੂੰ ਪ੍ਰਫੁੱਲਿਤ ਕੀਤਾ ਜਾਵੇ | ਇਸ ਸਮੇਂ ਪੰਜਾਬ ਵਿਚ ਖੇਤੀ ਆਧਾਰਿਤ ਸਨਅਤਾਂ ਨੂੰ ਉਤਸ਼ਾਹਤ ਕੀਤਾ ਜਾਣਾ ਬੇਹੱਦ ਜ਼ਰੂਰੀ ਹੈ, ਪਰ ...

ਪੂਰੀ ਖ਼ਬਰ »

ਵਾਰਡ ਨੰਬਰ 36 ਵਿਖੇ ਕੋਈ ਵੀ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ-ਕੌਂਸਲਰ ਕਲੇਰ

ਡਾਬਾ/ਲੁਹਾਰਾ, 27 ਅਕਤੂਬਰ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 36 ਵਿਚ ਮੁਹੱਲਾ ਪ੍ਰੀਤ ਨਗਰ ਸ਼ਿਮਲਾਪੁਰੀ ਗਲੀ ਨੰਬਰ 4 ਵਿਖੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਨੇ ਨਵੀਂ ਗਲੀ ਬਨਾਉਣ ਦਾ ਉਦਘਾਟਨ ਇਲਾਕਾ ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਪਿੰਡ ਬੱਗਾ ਖੁਰਦ ਦੀ ਪੰਚਾਇਤ ਨੂੰ ਦਿੱਤੀ 10 ਲੱਖ ਦੀ ਗ੍ਰਾਂਟ

ਲਾਡੋਵਾਲ, 27 ਅਕਤੂਬਰ (ਬਲਬੀਰ ਸਿੰਘ ਰਾਣਾ)-ਹਲਕਾ ਗਿੱਲ ਦੇ ਵਿਧਾਇਕ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਨੇ ਨੇੜਲੇ ਪਿੰਡ ਬੱਗਾ ਖੁਰਦ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 10 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਉਜਵਲਾ ਯੋਜਨਾ ਦਾ ਵਿਸਥਾਰ

ਲੁਧਿਆਣਾ, 27 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਪਿਛਲੇ ਸਮੇਂ ਵਿਚ ਕੋਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੈਂਡਰ ਮੁਫਤ ਦੇਣ ਦਾ ਫੈਸਲਾ ...

ਪੂਰੀ ਖ਼ਬਰ »

ਬੈਂਸ ਭਰਾਵਾਂ ਨੂੰ ਬਦਨਾਮ ਕਰਨ ਦੀਆਂ ਸਾਜਿਸ਼ਾਂ ਘੜਨ ਵਾਲੇ ਵਿਰੋਧੀਆਂ ਦਾ ਭਾਂਡਾ ਚੁਰਾਹੇ ਵਿਚ ਭੰਨਿਆ-ਸਲੂਜਾ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)-ਪਿਛਲੇ ਕੁੱਝ ਸਮੇ ਤੋਂ ਬੈਂਸ ਭਰਾਵਾਂ ਦੀ ਚੜਤ ਤੋਂ ਘਬਰਾ ਕੇ ਉਹਨਾਂ ਨੂੰ ਔਰਤਾ ਦਾ ਸਹਾਰਾ ਲੈ ਕੇ ਬਦਨਾਮ ਕਰਨ ਦੀਆਂ ਸਾਜਿਸ਼ਾਂ ਘੜਨ ਵਾਲੇ ਵਿਰੋਧੀ ਆਗੂਆਂ ਦਾ ਭਾਂਡਾ ਚੁਰਾਹੇ ਵਿਚ ਭੰਨਿਆ ਗਿਆ | ਇਹ ਪ੍ਰਗਟਾਵਾ ਲੋਕ ਇਨਸਾਫ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਤੇ ਪਟਾਕੇ ਚਲਾਉਣ ਤੋਂ ਕੀਤਾ ਜਾਵੇ ਪ੍ਰਹੇਜ਼-ਰਵਿੰਦਰ ਪਿ੍ੰਸ

ਲੁਧਿਆਣਾ, 27 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟ੍ਰੇਡਰ ਐਸੋਸੀਏਸ਼ਨ ਦੇ ਮੈਂਬਰ ਰਵਿੰਦਰ ਸਿੰਘ ਪਿ੍ੰਸ ਨੇ ਕਿਹਾ ਕਿ ਗ੍ਰੀਨ ਦਿਵਾਲੀ ਮਨਾਉਣ ਲਈ ਜਾਗਰੂਕਤਾ ਪੈਦਾ ਕੀਤੀ ਜਾਵੇ ਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਯਤਨਸ਼ੀਲ-ਭੋਲਾ ਗਰੇਵਾਲ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਹਲਕਾ ਲੁਧਿਆਣਾ ਪੂਰਬੀ ਦੇ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਆਪ ਵਲੋਂ ਹਰ ਵਰਗ ਦੀ ਭਲਾਈ ਲਈ ਯਤਨ ਕੀਤੇ ਜਾ ਰਹੇ ਹਨ ਅਤੇ 'ਆਪ' ਦੀ ਪੰਜਾਬ ਵਿਚ ਸਰਕਾਰ ਬਣਨ 'ਤੇ ਦਿੱਲੀ ਸਰਕਾਰ ਵਾਂਗ ਹਰ ਪੱਖੋਂ ...

ਪੂਰੀ ਖ਼ਬਰ »

15 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਸਰਕਾਰੀ ਕਾਲਜ ਵਿਚ ਕਲਾਸਾਂ ਲਗਾਉਣ ਦਾ ਉਦਘਾਟਨ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਵਲੋਂ ਅੱਜ ਨਵੇਂ ਬਣੇ ਸਰਕਾਰੀ ਕਾਲਜ ਪੂਰਬੀ ਦੀ ਬਿਲਡਿੰਗ ਵਿਚ ਕਲਾਸਾਂ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਵਿਧਾਇਕ ਤਲਵਾੜ ਦੇ ਨਾਲ ਕਾਲਜ ਦੀਆਂ ਵਿਦਿਆਰਥਣਾਂ ਵਲੋਂ ...

ਪੂਰੀ ਖ਼ਬਰ »


ਫਾਇਰਬਿ੍ਗੇਡ ਵਿਭਾਗ ਲੁਧਿਆਣਾ ਜੂਝ ਰਿਹਾ ਹੈ ਸਟਾਫ ਦੀ ਕਮੀ ਨਾਲ

• 147 ਰੈਗੂਲਰ ਪੋਸਟਾਂ ਵਿਚੋਂ 117 ਖਾਲੀ • ਠੇਕੇ 'ਤੇ ਸਟਾਫ ਰੱਖ ਕੇ ਚਲਾਇਆ ਜਾ ਰਿਹਾ ਹੈ ਕੰਮ ਲੁਧਿਆਣਾ, 27 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਨਅਤੀ ਸ਼ਹਿਰ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਵਿਭਾਗ ...

ਪੂਰੀ ਖ਼ਬਰ »

ਕੌਂਸਲਰ ਕਾਲਾ ਨੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਡਾਬਾ/ਲੁਹਾਰਾ, 27 ਅਕਤੂਬਰ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 32 ਮੁੱਖ ਦਫ਼ਤਰ ਵਿਖੇ ਵਾਰਡ ਕੌਂਸਲਰ ਸੁਖਵੀਰ ਸਿੰਘ ਕਾਲਾ ਵਲੋਂ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਕਈ ਮੁਸ਼ਕਿਲਾਂ ਨੂੰ ਮੌਕੇ 'ਤੇ ਹੱਲ ਕਰਵਾਇਆ ਗਿਆ | ਇਸ ਮੌਕੇ ਕੌਂਸਲਰ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ੁਰੂ ਕਰਾਏ ਵਿਕਾਸ ਕਾਰਜਾਂ 'ਚ ਬੇਨਿਯਮੀਆਂ ਵਰਤੇ ਜਾਣ ਦਾ ਦੋਸ਼ ਲਗਾ ਕੇ ਵਿਰੋਧੀ ਆਗੂਆਂ ਵਲੋਂ ਵਿਰੋਧ

ਲੁਧਿਆਣਾ, 27 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਵਲੋਂ ਅਰਬਾਂ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਸੜਕਾਂ ਦੇ ਨਵ-ਨਿਰਮਾਣ ਤੇ ਦੂਸਰੇ ਵਿਕਾਸ ਪ੍ਰਾਜੈਕਟਾਂ ਦੇ ਨਿਰਮਾਣ ਦੌਰਾਨ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਦਾ ਵਿਰੋਧੀ ਧਿਰ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ ਨੇ ਪੁਲਿਸ 'ਤੇ ਲਗਾਏ ਤਸ਼ੱਦਦ ਕਰਨ ਦੇ ਦੋਸ਼

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਿਵ ਸੈਨਾ ਸਮਾਜਵਾਦੀ ਦੇ ਹਲਕਾ ਸੈਂਟਰ ਦੇ ਪ੍ਰਧਾਨ ਨੇ ਪੁਲਿਸ ਉੱਤੇ ਨਾਜਾਇਜ਼ ਹਿਰਾਸਤ ਵਿਚ ਰੱਖ ਕੇ ਉਸ ਉੱਪਰ ਤਸ਼ੱਦਦ ਕਰਨ ਦੇ ਦੋਸ਼ ਲਗਾਏ ਹਨ | ਪ੍ਰਭਾਵਿਤ ਆਗੂ ਵਲੋਂ ਪੁਲਿਸ ਮੁਲਾਜ਼ਮਾਂ ਵਲੋਂ ਉਸਦੀ ਨਗਨ ...

ਪੂਰੀ ਖ਼ਬਰ »

ਹਾਈ ਸਕਲ ਦਾਦ ਵਿਖੇ ਸਾਲਾਨਾ ਖੇਡ ਸਮਾਰੋਹ

ਫੁੱਲਾਂਵਾਲ, 27 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਅੱਜ ਸਥਾਨਕ ਸਰਕਾਰੀ ਹਾਈ ਸਕੂਲ ਦਾਦ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ 200 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲੈਦਿਆ ਵੱਖ ਵੱਖ ਖੇਡ ਮੁਕਾਬਲੇ ਜਿਵੇਂ ਕਬੱਡੀ, ਬੈਡਮਿੰਟਨ, ਹਾਰਡਲ 200 ਮੀਟਰ, 400 ਮੀਟਰ, ...

ਪੂਰੀ ਖ਼ਬਰ »

ਸੂਬਾ ਵਾਸੀ ਕਾਂਗਰਸ ਦੇ ਛਲਾਵਿਆਂ ਵਿਚ ਨਹੀਂ ਆਉਣਗੇ-ਗਗਨ ਮਰਜਾਰਾ

ਡਾਬਾ/ਲੁਹਾਰਾ, 27 ਅਕਤੂਬਰ (ਕੁਲਵੰਤ ਸਿੰਘ ਸੱਪਲ)-ਯੂਥ ਅਕਾਲੀ ਦਲ ਦੇ ਕੌਮੀ ਸਕੱਤਰ ਗੁਰਦੇਵ ਸਿੰਘ ਗਗਨ ਮਰਜਾਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਮੁਖੀ ਚਰਨਜੀਤ ਸਿੰਘ ਚੰਨੀ ਵਲੋਂ ਬੀਤੇ ਦਿਨੀਂ ਐਲਾਨ ਕੀਤਾ ਗਿਆ ਸੀ ਕਿ 2 ਕਿਲੋਵਾਟ ਤੱਕ ...

ਪੂਰੀ ਖ਼ਬਰ »

ਮੰਗਾਂ ਸੰਬੰਧੀ ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਮੁੱਖ ਮੰਤਰੀ ਨਾਲ ਮੁਲਾਕਾਤ

ਲੁਧਿਆਣਾ, 27 ਅਕਤੂਬਰ (ਸਲੇਮਪੁਰੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਆਗੂ ਚਮਕੌਰ ਸਿੰਘ ਲੁਧਿਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਥੇਬੰਦੀ ਵਲੋਂ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ਵਿਚ ਮੰਗਾਂ ਸਬੰਧੀ ਮੁੱਖ ਮੰਤਰੀ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਭਵਨ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ ਜਾਵੇਗਾ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)-ਰਾਮਗੜ੍ਹੀਆ ਫਾਊਾਡੇਸ਼ਨ ਦੀ ਇਕ ਅਹਿਮ ਮੀਟਿੰਗ ਸੁਖਦਿਆਲ ਸਿੰਘ ਬਸੰਤ ਚੇਅਰਮੈਨ ਅਤੇ ਰਘਬੀਰ ਸਿੰਘ ਸੋਹਲ ਪ੍ਰਧਾਨ ਦੀ ਅਗਵਾਈ ਹੇਠ ਹੋਈ, ਮੀਟਿੰਗ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਵਿਸ਼ਵਕਰਮਾ ਦਿਵਸ 5 ਨਵੰਬਰ 2021 ਦਿਨ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਕੇ ਲੋਕਾਂ ਦਾ ਜਿੱਤਿਆ ਦਿਲ-ਢੰਡਾਰੀ

ਢੰਡਾਰੀ ਕਲਾਂ, 27 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 28 ਢੰਡਾਰੀ ਖੁਰਦ ਦੇ ਪ੍ਰਮੁੱਖ ਕਾਂਗਰਸੀਆਂ ਨੇ ਇਕ ਮੀਟਿੰਗ ਕਰਕੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਰੂਰਤਮੰਦਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ ...

ਪੂਰੀ ਖ਼ਬਰ »

ਫਾਇਰਬਿ੍ਗੇਡ ਵਿਭਾਗ ਲੁਧਿਆਣਾ ਜੂਝ ਰਿਹਾ ਹੈ ਸਟਾਫ ਦੀ ਕਮੀ ਨਾਲ

ਲੁਧਿਆਣਾ, 27 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਨਅਤੀ ਸ਼ਹਿਰ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਫਾਇਰ ਬਿ੍ਗੇਡ ਵਿਭਾਗ ਕੋਲ 17 ਗੱਡੀਆਂ ਅਤੇ ਦੂਸਰਾ ਸਾਜੋ ਸਮਾਨ ਤਾਂ ਮੌਜੂਦ ਹੈ ਪਰੰਤੂ ਸਟਾਫ ਦੀ ਕਮੀ ਕਾਰਨ ...

ਪੂਰੀ ਖ਼ਬਰ »

ਲੁਧਿਆਣਾ ਸ਼ਹਿਰ ਵਿਚ ਡੇਂਗੂ ਦਾ ਕਹਿਰ ਵਧਣ ਲਈ ਨਗਰ ਨਿਗਮ ਦੀ ਵੱਡੀ ਲਾਪਰਵਾਹੀ ਜ਼ਿੰਮੇਵਾਰ-ਐਡ. ਸਿੱਧੂ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)-ਲੁਧਿਆਣਾ ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਡੇਂਗੂ ਦੇ ਮਰੀਜ਼ ਵਧਣਾ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ, ਪਰ ਲੁਧਿਆਣਾ ਨਗਰ ਨਿਗਮ ਕੁੰਭਕਰਨੀ ਨੀਂਦ ਸੌਂ ਰਿਹਾ ਹੈ ਅਤੇ ਡੇਂਗੂ ਦਾ ਕਹਿਰ ਵਧਣ ਲਈ ਨਗਰ ਨਿਗਮ ਲੁਧਿਆਣਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX