ਤਾਜਾ ਖ਼ਬਰਾਂ


ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  30 minutes ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 1 hour ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 1 hour ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 1 hour ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 1 hour ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 1 hour ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 2 hours ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 3 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 3 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 3 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 4 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 4 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 4 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 4 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 5 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 6 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 6 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 6 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 6 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 6 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 2 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 7 hours ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਬਠਿੰਡਾ

ਕਿਸਾਨਾਂ ਨੇ ਬੱਸਾਂ ਮਗਰ ਲੱਗੇ ਪੰਜਾਬ ਸਰਕਾਰ ਦੇ ਪ੍ਰਚਾਰ ਬੋਰਡਾਂ ਤੇ ਮਲੀ ਕਾਲਿਖ

ਤਲਵੰਡੀ ਸਾਬੋ, 27 ਅਕਤੂਬਰ (ਰਣਜੀਤ ਸਿੰਘ ਰਾਜੂ) - ਮਾਲਵਾ ਖਿੱਤੇ 'ਚ ਗੁਲਾਬੀ ਸੁੰਡੀ ਕਾਰਣ ਨਰਮੇ ਦੇ ਖਰਾਬੇ ਦਾ ਮੁਆਵਜਾ ਦੇਣ ਦੇ ਦਾਅਵੇ ਕਰਨ ਵਾਲੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਚ ਲੱਗੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਤਸਵੀਰਾਂ ਵਾਲੇ ਪ੍ਰਚਾਰ ਬੋਰਡ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਾਰਕੁੰਨਾਂ ਵਲੋਂ ਜਿੱਥੇ ਪਾੜ ਸੁੱਟੇ ਗਏ ਉਥੇ ਸਰਕਾਰੀ ਬੱਸਾਂ ਦੇ ਪਿੱਛੇ ਲੱਗੇ ਸਰਕਾਰ ਦੇ ਪ੍ਰਚਾਰ ਬੋਰਡਾਂ ਤੇ ਕਾਲਖ ਤੱਕ ਫੇਰਦਿਆਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ | ਭਾਕਿਯੂ (ਉਗਰਾਹਾਂ) ਦੇ ਜਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਇਲਾਕੇ ਵਿੱਚ ਥਾਂ ਥਾਂ ਝੂਠੇ ਪ੍ਰਚਾਰ ਬੋਰਡ ਲਗਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਕਿ ਗੁਲਾਬੀ ਸੁੰਡੀ ਕਾਰਣ ਨਰਮੇ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਰਿਹੈ ਜਦੋਂਕਿ ਅਜੇ ਤੱਕ ਸਰਕਾਰ ਵਲੋਂ ਗੁਲਾਬੀ ਸੁੰਡੀ ਕਰਕੇ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਕੋਈ ਮੁਆਵਜ਼ਾ ਐਲਾਨਿਆ ਤੱਕ ਨਹੀ ਗਿਆ | ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਮੁਆਵਜਾ ਲੈਣ ਲਈ ਪਹਿਲਾਂ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਸੀ ਅਤੇ ਹੁਣ ਬਠਿੰਡਾ ਮਿੰਨੀ ਸਕੱਤਰੇਤ ਅੱਗੇ ਲਗਾਤਾਰ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਦਿੱਲੀ ਕਿਸਾਨ ਸੰਘਰਸ਼ ਵਿਚ ਲਗਪਗ 600 ਕਿਸਾਨ ਸ਼ਹੀਦ ਹੋ ਚੁੱਕੇ ਹਨ ਅਤੇ ਪੰਜਾਬ ਸਰਕਾਰ ਗਿਣਤੀ ਦੇ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ ਦੀਆਂ ਚਿੱਠੀਆਂ ਦੇ ਕੇ ਬੱਸਾਂ ਦੇ ਪਿੱਛੇ ਪ੍ਰਚਾਰ ਬੋਰਡ ਲਗਾ ਰਹੀ ਹੈ ਕਿ ਸ਼ਹੀਦ ਕਿਸਾਨਾਂ ਦੇ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਜੋ ਸਰਾਸਰ ਝੂਠ ਹੈ | ਕਿਸਾਨ ਆਗੂ ਅਨੁਸਾਰ ਅਜਿਹੇ ਝੂਠ ਤੋਂ ਦੁਖੀ ਹੋ ਕੇ ਹੀ ਅੱਜ ਕਿਸਾਨਾਂ ਨੇ ਸਰਕਾਰ ਦੇ ਇਸ ਝੂਠੇ ਪ੍ਰਚਾਰ ਵਾਲੇ ਬੋਰਡਾਂ ਨੂੰ ਪਾੜ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਨਰਮੇ ਦੇ ਖਰਾਬੇ ਦਾ ਮੁਆਵਜਾ ਨਹੀ ਐਲਾਨਦੀ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਨੌਕਰੀਆਂ ਦਾ ਇੰਤਜਾਮ ਨਹੀ ਕਰਦੀ ਉਦੋਂ ਤੱਕ ਅਜਿਹੇ ਗੁੰਮਰਾਹਕੁੰਨ ਬੋਰਡ ਨਹੀਂ ਲੱਗਣ ਦਿੱਤੇ ਜਾਣਗੇ |

ਲੋਕ ਭਲਾਈ ਸਕੀਮਾਂ ਦਾ ਲਾਹਾ ਦੇਣ ਲਈ ਅੱਜ ਤੇ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ

ਬਠਿੰਡਾ, 27 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਹਾ ਦੇਣ ਲਈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੂੰ ਝਟਕਾ, ਵਾਰਡ ਨੰ.43 ਤੇ 46 ਦੇ ਉਮੀਦਵਾਰ ਕਾਂਗਰਸ 'ਚ ਸ਼ਾਮਿਲ

ਬਠਿੰਡਾ, 27 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਅੱਜ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਵਾਰਡ ਨੰਬਰ 43 ਤੋਂ ਬਠਿੰਡਾ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਖਿੱਚੀ ਅਤੇ ਨੰਬਰ 46 ਤੋਂ 'ਆਪ' ਦੇ ਉਮੀਦਵਾਰ ਦੀਪਕ ਬੈਨੀਵਾਲ ਨੇ ਬੀਬੀ ...

ਪੂਰੀ ਖ਼ਬਰ »

ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਕਾਲਜਾਂ 'ਚ ਬੀ. ਐਡ. ਦੇ ਨਵੇਂ ਦਾਖਲਿਆਂ 'ਤੇ ਲਗਾਈ ਪਾਬੰਦੀ

ਬਠਿੰਡਾ, 27 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਸਿੱਖਿਆ ਕਾਲਜਾਂ ਵਿਰੁੱਧ ਵਿਭਾਗੀ ਕਾਰਵਾਈ ਅਮਲ 'ਚ ਲਿਆਉਂਦੇ ਹੋਏ ਇਨ੍ਹਾਂ ਕਾਲਜਾਂ 'ਚ ਵਿਦਿਆਰਥੀਆਂ ਦੇ ਬੀ.ਐਡ. ਦੇ ਨਵੇਂ ਦਾਖਲੇ ਕਰਨ 'ਤੇ ...

ਪੂਰੀ ਖ਼ਬਰ »

ਬਿਜਲੀ ਬਿੱਲ ਵੇਖ ਖ਼ਪਤਕਾਰਾਂ ਦੇ ਹੋਸ਼ ਉੱਡੇ

ਰਾਮਾਂ ਮੰਡੀ, 27 ਅਕਤੂਬਰ (ਤਰਸੇਮ ਸਿੰਗਲਾ)-ਸਥਾਨਕ ਪਾਵਰਕਾਮ ਦਫ਼ਤਰ ਵਲੋਂ ਭੇਜੇ ਗਏ ਦੋ ਦੀ ਬਜਾਏ ਤਿੰਨ-ਤਿੰਨ ਮਹੀਨਿਆਂ ਦੇ ਬਿਜਲੀ ਬਿੱਲ ਵੇਖਕੇ ਖ਼ਪਤਕਾਰਾਂ ਦੇ ਉਸ ਸਮੇਂ ਹੋਸ਼ ਉੱਡ ਗਏ ਜਦ ਪਿਛਲੇ ਆਨਲਾਈਨ ਭਰੇ ਬਿੱਲਾਂ ਦੇ ਬਕਾਏ ਵੀ ਦੁਬਾਰਾ ਵਿਚ ਲੱਗੇ ਹੋਏ ਸਨ | ...

ਪੂਰੀ ਖ਼ਬਰ »

ਸ਼ਿਵ ਵਾਟਿਕਾ ਮੰਦਰ 'ਚ ਚੋਰੀ

ਰਾਮਾਂ ਮੰਡੀ, 27 ਅਕਤੂਬਰ (ਤਰਸੇਮ ਸਿੰਗਲਾ) - ਬੀਤੀ ਰਾਤ ਸ਼ਿਵ ਵਾਟਿਕਾ ਮੰਦਰ ਰਾਮਸਰਾ ਰੋਡ 'ਚ ਚੋਰੀ ਹੋਣ ਨਾਲ ਸ਼ਿਵ ਭਗਤਾਂ 'ਚ ਭਾਰੀ ਰੋਸ ਬਣਿਆ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਚੋਰ ਮੇਨ ਗੇਟ ਦੇ ਤਾਲੇ ਸਮੇਤ ਅਰਲਾ ਤੋੜ ਕੇ ਮੰਦਰ 'ਚ ਦਾਖ਼ਲ ਹੋਏ ਅਤੇ ਦਾਨ ਪਾਤਰ ...

ਪੂਰੀ ਖ਼ਬਰ »

ਫ਼ੀਲਡ ਕਾਮਿਆਂ ਵਲੋਂ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ 'ਚ ਰੋਸ ਪ੍ਰਦਰਸ਼ਨ ਅੱਜ

ਬਠਿੰਡਾ, 27 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਦੇ ਰੋਸ ਵਜੋਂ ਲੋਕ ਨਿਰਮਾਣ ਵਿਭਾਗ ਦੇ ਅੰਦਰ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ 'ਤੇ ਅਧਾਰਿਤ 'ਪੀ.ਡਬਲਯੂ. ਡੀ. ਤਾਲਮੇਲ ਸੰਘਰਸ਼ ਕਮੇਟੀ ਦੇ ਝੰਡੇ ਹੇਠ ਅੱਜ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਜਾਅਲੀ ਜੱਜ ਬਣੀ ਔਰਤ ਦਾ ਸ਼ਿਕਾਰ ਹੋਏ ਇਕ ਦਰਜਨ ਪੀੜਤ ਆਏ ਸਾਹਮਣੇ

ਬਠਿੰਡਾ, 27 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਦੇ ਥਾਣਾ ਨਥਾਣਾ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੀ ਗਈ ਜਾਅਲੀ ਜੱਜ ਬਣੀ ਔਰਤ ਤੇ ਉਸ ਦੇ ਸਾਥੀਆਂ ਦੀ ਠੱਗੀ ਦੀਆਂ ਪਰਤਾਂ ਧੜਾ-ਧੜ ਖੁੱਲ੍ਹਣ ਲੱਗੀਆਂ ਹਨ | ਇਸ ਗਿਰੋਹ ਦੀ ਠੱਗੀ ਦਾ ਸ਼ਿਕਾਰ ਹੋਏ ਲੋਕ ਪੁਲਿਸ ...

ਪੂਰੀ ਖ਼ਬਰ »

ਆਲ ਇੰਡੀਆ ਪੇਂਡੂ ਡਾਕ ਕਰਮਚਾਰੀ ਯੂਨੀਅਨ ਨੇ ਬਠਿੰਡਾ ਦੇ ਮੁੱਖ ਡਾਕਘਰ ਅੱਗੇ ਲਗਾਇਆ ਧਰਨਾ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ) - ਆਲ ਇੰਡੀਆ ਪੇਂਡੂ ਡਾਕ ਕਰਮਚਾਰੀ ਯੂਨੀਅਨ ਬਠਿੰਡਾ/ਮਾਨਸਾ ਵਲੋਂ ਸਰਕਲ ਪੱਧਰ 'ਤੇ ਬਠਿੰਡਾ ਦੇ ਮੁੱਖ ਡਾਕਘਰ ਅੱਗੇ ਆਪਣੀਆਂ ਹੱਕੀਂ ਮੰਗਾਂ ਮਨਾਉਣ ਲਈ ਦਰਸ਼ਨ ਸਿੰਘ ਡਿਵੀਜ਼ਨ ਪ੍ਰਧਾਨ ਅਤੇ ਡਿਵੀਜ਼ਨ ਸੈਕਟਰੀ ਬਲਵਿੰਦਰ ਕੌਰ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਅਨਾਜ ਮੰਡੀ 'ਚ ਲਿਫ਼ਟਿੰਗ ਦੀ ਸਮੱਸਿਆ ਕਾਰਨ ਗੱਟਿਆਂ ਦੇ ਅੰਬਾਰ ਲੱਗੇ

ਲਹਿਰਾ ਮੁਹੱਬਤ, 27 ਅਕਤੂਬਰ (ਸੁਖਪਾਲ ਸਿੰਘ ਸੁੱਖੀ) - ਸਥਾਨਕ ਅਨਾਜ ਮੰਡੀ 'ਚ ਝੋਨੇ ਦੀ ਕਟਾਈ ਮਗਰੋਂ 50 ਫੀਸਦ ਫ਼ਸਲ ਵਿਕਰੀ ਲਈ ਆ ਚੁੱਕੀ ਹੈ, ਜਿਸ ਦੀ 40 ਫੀਸਦ ਦੇ ਕਰੀਬ ਏਜੰਸੀਆਂ ਵਲੋਂ ਖਰੀਦੀ ਕੀਤੀ ਜਾ ਚੁੱਕੀ ਹੈ | ਪਰ ਮੰਡੀ 'ਚ ਲਿਫ਼ਟਿੰਗ ਦੀ ਸਮੱਸਿਆ ਕਾਰਨ ਝੋਨੇ ਦੇ ...

ਪੂਰੀ ਖ਼ਬਰ »

ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਵਲੋਂ ਮੰਗਾਂ ਸਬੰਧੀ ਦੋ ਦਿਨਾਂ ਕਲਮਛੋੜ ਹੜਤਾਲ ਸ਼ੁਰੂ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ)-ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਡਰਾਫਟਸਮੈਨ ਮੁਲਾਜ਼ਮਾਂ ਸਰਕਾਰੀ/ਅਰਧ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਇੰਜੀਨੀਅਰਿੰਗ ਡਰਾਇੰਗ ਸਰਵਿਸ਼ਿਜ਼ ਦੀ ਪ੍ਰਤੀਨਿਧੀ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ ਮਹਿਰਾਜ ਵਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ

ਮਹਿਰਾਜ, 27 ਅਕਤੂਬਰ (ਸੁਖਪਾਲ ਮਹਿਰਾਜ) - 75ਵੀਂ ਵਰੇ੍ਹਗੰਢ ਨੂੰ ਲੈ ਕੇ ਪੰਜਾਬ ਐਂਡ ਸਿੰਧ ਬੈਂਕ ਮਹਿਰਾਜ ਵਲੋਂ ਸਰਕਾਰੀ ਲੜਕੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਰਾਜ ਵਿਖੇ ਪਿ੍ੰਸੀਪਲ ਹਰਨੇਕ ਸਿੰਘ ਦੇ ਸਹਿਯੋਗ ਨਾਲ ਹਿੰਦੀ ਅਧਿਆਪਕ ਜਸਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਰਾਮਾਂ ਮੰਡੀ ਦੀ ਹੱਦਬੰਦੀ ਵਧਾਉਣ 'ਤੇ ਖੁਸ਼ਬਾਜ ਜਟਾਣਾ ਦਾ ਕੀਤਾ ਧੰਨਵਾਦ

ਰਾਮਾਂ ਮੰਡੀ, 27 ਅਕਤੂਬਰ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ) - ਸਥਾਨਕ ਸ਼ਹਿਰ ਦੀ ਨਗਰ ਕੌਂਸਲ ਦਫ਼ਤਰ ਵਿਖੇ ਰਾਮਾਂ ਮੰਡੀ ਦੀ ਹੱਦ ਬੰਦੀ ਵੱਧਣ ਦੀ ਖ਼ੁਸੀ ਵਿਚ ਲੱਡੂ ਵੰਡੇ ਗਏ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਿ੍ਸ਼ਨ ਕੁਮਾਰ ਕਾਲਾ ਨੇ ਮੰਡੀ ਦੇ ਮੋਹਤਵਰ ...

ਪੂਰੀ ਖ਼ਬਰ »

ਜਲ ਜੀਵਨ ਮਿਸ਼ਨ-ਜ਼ਿਲ੍ਹਾ ਪੱਧਰੀ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੀ ਹੋਈ ਬੈਠਕ

ਬਠਿੰਡਾ, 27 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਪੰਜਾਬ ਸਰਕਾਰ ਜਲ ਜੀਵਨ ਮਿਸ਼ਨ ਅਧੀਨ ਹਰ ਘਰ ਤੱਕ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਯਤਨਸ਼ੀਲ ਹੈ | ਇਸ ਮੁਹਿੰਮ ਅਧੀਨ ਜ਼ਿਲ੍ਹੇ ਦੇ 9 ਬਲਾਕਾਂ 'ਚੋਂ 6 ਬਲਾਕਾਂ 'ਚ 100 ਫ਼ੀਸਦੀ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਕਲਮ ਛੋੜ ਹੜਤਾਲ 20ਵੇਂ ਦਿਨ ਦਾਖ਼ਲ

ਬਠਿੰਡਾ, 27 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਚੇਅਰਮੈਨ ਮੇਘ ਸਿੰਘ ਸਿੱਧੂ ਅਤੇ ਜ਼ਿਲ੍ਹਾ ਪ੍ਰਧਾਨ ਰਾਜਵੀਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸਮੂਹ ਵਿਭਾਗਾਂ ਦੇ ਕਲੈਰੀਕਲ ਕਾਮਿਆਂ ਵਲੋਂ ਚਿਲਡਰਨ ਪਾਰਕ ਬਠਿੰਡਾ ...

ਪੂਰੀ ਖ਼ਬਰ »

ਲਿਫ਼ਟਿੰਗ ਨਾ ਹੋਣ ਕਾਰਨ ਦਾਣਾ ਮੰਡੀਆਂ 'ਚ ਝੋਨੇ ਦੇ ਲੱਗੇ ਅੰਬਾਰ

ਰਾਮਾਂ ਮੰਡੀ, 27 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਖਰੀਦ ਕੇਂਦਰਾਂ 'ਚ ਝੋਨੇ ਦੀ ਲਿਫ਼ਟਿੰਗ ਨਾ ਹੋਣ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਜ਼ਿਲ੍ਹਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਪਿੰਡ ਪੱਕਾ ਕਲਾਂ, ...

ਪੂਰੀ ਖ਼ਬਰ »

ਕੇਂਦਰ ਦੀ ਤਰਜ਼ 'ਤੇ ਪੰਜਾਬ ਸਰਕਾਰ ਵੀ ਕਿਸਾਨ-ਮਜ਼ਦੂਰ ਵਿਰੋਧੀ ਸਾਬਤ ਹੋਈ-ਬਰਾੜ

ਬਠਿੰਡਾ, 27 ਅਕਤੂਬਰ (ਸੱਤਪਾਲ ਸਿੰਘ ਸਿਵੀਆਂ) - ਕੇਂਦਰ ਸਰਕਾਰ ਦੀ ਤਰਜ਼ 'ਤੇ ਚੱਲਦੀ ਹੋਈ ਪੰਜਾਬ ਸਰਕਾਰ ਵੀ ਕਿਸਾਨ-ਮਜ਼ਦੂਰ ਵਿਰੋਧੀ ਬਣੀ ਹੋਈ ਹੈ | ਦੇਸ਼ ਭਰ ਦੇ ਕਿਸਾਨ ਜਿੱਥੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਹੱਦਾਂ 'ਤੇ ਜੱਦੋ-ਜਹਿਦ ਕਰ ...

ਪੂਰੀ ਖ਼ਬਰ »

ਏਮਜ਼ ਹਸਪਤਾਲ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਸ਼ੁਰੂ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ) - ਸਥਾਨਕ ਏਮਜ਼ ਹਸਪਤਾਲ ਵਿਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਉਣ ਦੀ ਪ੍ਰਧਾਨਗੀ ਕਾਰਜਕਾਰੀ ਨਿਰਦੇਸ਼ਕ ਅਤੇ ਸੀ.ਈ.ਓ. ਡਾ. ਡੀ. ਕੇ. ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਸੰਸਥਾ ਪ੍ਰੋ. ਡਾ. ਸਤੀਸ਼ ਕੁਮਾਰ ਗੁਪਤਾ, ਪ੍ਰੋ. ਡਾ. ਲਾਜਿਆ ...

ਪੂਰੀ ਖ਼ਬਰ »

ਇਨਸਾਫ਼ ਦੀ ਪਾਰਟੀ ਪੰਜਾਬ ਵਲੋਂ ਪਰਲਜ਼ ਕੰਪਨੀ ਖ਼ਿਲਾਫ਼ ਕਾਰਵਾਈ ਕਰਨ ਸੰਬੰਧੀ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ) - ਸਥਾਨਕ ਚਿਲਡਰਨ ਪਾਰਕ 'ਚ ਇਨਸਾਫ਼ ਦੀ ਆਵਾਜ਼ ਪੰਜਾਬ ਪਾਰਟੀ ਦੇ ਗੁਰਤੇਜ ਸਿੰਘ ਬਹਿਮਣ ਦੀ ਅਗਵਾਈ ਵਿਚ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲਗਪਗ 25 ਲੱਖ ਗ਼ਰੀਬ ਲੋਕਾਂ ਦਾ ਪੈਸਾ ਪਰਲਜ਼ ਕੰਪਨੀ ਵਿਚ ਪਿਛਲੇ ਸੱਤ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੀ ਛੇਵੀਂ ਸਾਲਾਨਾ ਕਾਨਵੋਕੇਸ਼ਨ ਦਾ ਸਫ਼ਲਤਾਪੂਰਵਕ ਆਯੋਜਨ

ਬਠਿੰਡਾ, 27 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀ. ਐਫ. ਜੀ. ਆਈ. ਵਿਖੇ ਬਾਬਾ ਫ਼ਰੀਦ ਕਾਲਜ ਦੀ ਫੈਕਲਟੀ ਆਫ਼ ਸਾਇੰਸਜ਼ ਅਤੇ ਫੈਕਲਟੀ ਆਫ਼ ਐਗਰੀਕਲਚਰ ਵਲੋਂ ਬੀ.ਸੀ.ਏ., ਬੀ.ਐਸ.ਸੀ. (ਮੈਡੀਕਲ, ਨਾਨ-ਮੈਡੀਕਲ, ਸੀ.ਐਸ.ਐਮ, ਕੰਪਿਊਟਰ ਸਾਇੰਸ), ਬੀ.ਐਸ.ਸੀ. (ਐਗਰੀਕਲਚਰ) ਅਤੇ ...

ਪੂਰੀ ਖ਼ਬਰ »

ਸਿਰਫ ਗਰੀਨ ਪਟਾਕੇ ਵੇਚਣ ਅਤੇ ਚਲਾਉਣ ਦੀ ਆਗਿਆ

ਮਾਨਸਾ, 27 ਅਕਤੂਬਰ (ਸ.ਰਿ.) - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਮਾਨਸਾ ਜ਼ਿਲ੍ਹੇ 'ਚ ਪਟਾਖਿਆਂ ਦੀਆਂ ਲੜੀਆਂ 'ਤੇ ਮੁਕੰਮਲ ਰੋਕ ਲਗਾਈ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਪਟਾਖਿਆਂ ਦੀਆਂ ਲੜੀਆਂ ਦਾ ਭੰਡਾਰ ਨਹੀਂ ਕਰੇਗਾ ਅਤੇ ਵੇਚਣ 'ਤੇ ਵੀ ਪੂਰਨ ...

ਪੂਰੀ ਖ਼ਬਰ »

ਰਾਕੇਸ਼ ਕੁਮਾਰ ਨੇ ਵੱਖ-ਵੱਖ ਮੁਕਾਬਲਿਆਂ 'ਚ ਜਿੱਤੇ ਤਿੰਨ ਤਗਮੇ

ਤਲਵੰਡੀ ਸਾਬੋ, 27 ਅਕਤੂਬਰ (ਰਣਜੀਤ ਸਿੰਘ ਰਾਜੂ) - ਚੰਡੀਗੜ੍ਹ ਵਿਖੇ ਕਰਵਾਈ ਗਈ 43ਵੀਂ ਸੂਬਾਈ ਮਾਸਟਰ ਐਥਲੈਟਿਕ ਮੀਟ ਦੌਰਾਨ ਤਲਵੰਡੀ ਸਾਬੋ ਦੇ ਰਾਕੇਸ਼ ਕੁਮਾਰ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਤਿੰਨ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਤਮਗੇ ...

ਪੂਰੀ ਖ਼ਬਰ »

ਕੇਜਰੀਵਾਲ ਦੀ ਫੇਰੀ ਨੂੰ ਲੈ ਕੇ ਸਮਰਥਕਾਂ 'ਚ ਭਾਰੀ ਉਤਸ਼ਾਹ-ਮਾਨ

ਭਗਤਾ ਭਾਈਕਾ, 27 ਅਕਤੂਬਰ, (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ ਦੇ ਕਨਵੀਨਰ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨੰੂ ਲੈ ਕੇ ਮਾਲਵੇ ਖ਼ਿੱਤੇ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਹਾ ਦੇਣ ਲਈ ਸਪੈਸ਼ਲ ਕੈਂਪ ਅੱਜ ਤੋਂ-ਜਟਾਣਾ

ਤਲਵੰਡੀ ਸਾਬੋ, 27 ਅਕਤੂਬਰ (ਰਣਜੀਤ ਸਿੰਘ ਰਾਜੂ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਹਾ ਦੇਣ ਲਈ 28 ਅਤੇ 29 ਅਕਤੂਬਰ ...

ਪੂਰੀ ਖ਼ਬਰ »

ਝੋਨੇ ਦੀ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਬੱਲੂਆਣਾ, 27 ਅਕਤੂਬਰ (ਗੁਰਨੈਬ ਸਾਜਨ) - ਮਾਰਕੀਟ ਕਮੇਟੀ ਗਿੱਦੜਬਾਹਾ ਅਧੀਨ ਪੈਂਦੇ ਖ਼ਰੀਦ ਕੇਂਦਰ ਸਰਦਾਰਗੜ੍ਹ ਵਿਖੇ ਕਿਸਾਨਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਝੋਨੇ ਦੀ ਫ਼ਸਲ ਦੀ ਚੁਕਾਈ ਨਾ ਹੋਣ ਦੇ ਵਿਰੋਧ ਵਜੋਂ ਕਿਸਾਨਾਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਭਾਕਿਯੂ ਡਕੌਦਾ ਨੇ ਅਜੇ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ 'ਚੋਂ ਕੱਢਣ ਲਈ ਰਾਸ਼ਟਰਪਤੀ ਨੂੰ ਭੇਜਿਆ ਮੰਗ-ਪੱਤਰ

ਤਲਵੰਡੀ ਸਾਬੋ, 27 ਅਕਤੂਬਰ (ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵਲੋਂ ਅੱਜ ਤਲਵੰਡੀ ਸਾਬੋ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦੇ ਕੇ ਜਿੱਥੇ ਦੇਸ਼ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਿਹਤ ਕਰਮਚਾਰੀਆਂ ਨਾਲ ਨਹੀਂ ਕੀਤੀ ਗਈ ਮੀਟਿੰਗ-ਆਗੂ

ਲਹਿਰਾ ਮੁਹੱਬਤ, 27 ਅਕਤੂਬਰ (ਸੁਖਪਾਲ ਸਿੰਘ ਸੁੱਖੀ) - ਸਿਹਤ ਵਿਭਾਗ ਪੰਜਾਬ ਅਧੀਨ ਕੰਟਰੈਕਟ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਸਰਕਾਰ ਦੁਆਰਾ ਕੋਈ ਠੋਸ ਪਾਲਿਸੀ ਤਿਆਰ ਨਹੀਂ ਕੀਤੀ ਗਈ ਹੈ ਜਿਸ ਕਾਰਨ ਵਿਭਾਗ ਦੁਆਰਾ ਉਨ੍ਹਾਂ ਨੂੰ ਬਹੁਤ ਹੀ ਘੱਟ ...

ਪੂਰੀ ਖ਼ਬਰ »

ਸਾਹਿਬਜਾਦਾ ਅਜੀਤ ਸਿੰਘ ਕਾਨਵੈਂਟ ਸਕੂਲ ਦੀ ਅਧਿਆਪਕਾਂ ਨੂੰ ਮਿਲਿਆ ਸਰਵੋਤਮ ਅਧਿਆਪਕ ਪੁਰਸਕਾਰ

ਮੌੜ ਮੰਡੀ, 27 ਅਕਤੂਬਰ (ਗੁਰਜੀਤ ਸਿੰਘ ਕਮਾਲੂ) - ਗੁਣਵੱਤਾਪੂਰਨ ਸਕੂਲੀ ਸਿੱਖਿਆ ਦੇ ਖੇਤਰ 'ਚ ਅਹਿਮ ਯੋਗਦਾਨ ਪਾਉਣ ਵਾਲੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਪਹਿਲੀ ਵਾਰ ਰਾਜ ਪੱਧਰੀ ਪੁਰਸਕਾਰ ਦੇਣ ਲਈ ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ...

ਪੂਰੀ ਖ਼ਬਰ »

2 ਕਿੱਲੋਵਾਟ ਵਾਲੇ ਖ਼ਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ

ਮਹਿਰਾਜ, 27 ਅਕਤੂਬਰ (ਸੁਖਪਾਲ ਮਹਿਰਾਜ) -ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਦਫ਼ਤਰ ਨਗਰ ਪੰਚਾਇਤ ਮਹਿਰਾਜ ਵਲੋਂ ਪਾਵਰਕਾਮ ਦੇ ਸਹਿਯੋਗ ਨਾਲ ਪ੍ਰਧਾਨ ਗੁਰਪ੍ਰੀਤ ਸਿੰਘ ਬੀਰ੍ਹਾ ਦੀ ਅਗਵਾਈ ਹੇਠ 2 ਕਿੱਲੋਵਾਟ ਵਾਲੇ ਲਾਭਪਾਤਰੀਆਂ ਦੇ ਘਰੇਲੂ ਬਿਜਲੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਬਲਾਕ ਦਫ਼ਤਰ ਅੱਗੇ ਧਰਨਾ

ਨਥਾਣਾ, 27 ਅਕਤੂਬਰ (ਗੁਰਦਰਸ਼ਨ ਲੁੱਧੜ) - ਦਿਹਾਤੀ ਮਜ਼ਦੂਰ ਸਭਾ ਦੇ ਸੱਦੇ 'ਤੇ ਬਲਾਕ ਵਿਕਾਸ ਪੰਚਾਇਤ ਅਫ਼ਸਰ ਨਥਾਣਾ ਦੇ ਦਫ਼ਤਰ ਅੱਗੇ ਬਲਾਕ ਦੇ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਦੌਰਾਨ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਖ਼ਾਲਸਾ ਮਿਸ਼ਨ ਚੈਰੀਟੇਬਲ ਹਸਪਤਾਲ 'ਚ ਐਮ. ਡੀ. ਮੈਡੀਸਨ ਡਾ. ਰਮਨਦੀਪ ਸਿੰਘ ਨਿਯੁਕਤ

ਬਠਿੰਡਾ, 27 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)-ਖ਼ਾਲਸਾ ਮਿਸ਼ਨ ਚੈਰੀਟੇਬਲ ਹਸਪਤਾਲ ਵਿਖੇ ਐਮ.ਡੀ. ਮੈਡੀਸਨ ਡਾਕਟਰ ਰਮਨਦੀਪ ਸਿੰਘ ਦੀ ਨਿਯੁਕਤੀ ਕੀਤੀ ਗਈ | ਇਸ ਮੌਕੇ ਹਸਪਤਾਲ ਦੇ ਐਮਡੀ ਹਰਵਿੰਦਰ ਸਿੰਘ ਖ਼ਾਲਸਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੁਆਰਾ ...

ਪੂਰੀ ਖ਼ਬਰ »

ਨਗਰ ਕੌਂਸਲ ਰਾਮਾਂ 'ਚ ਡੇ-ਨੂਲਮ ਸਕੀਮ ਤਹਿਤ ਇਕ ਰੋਜ਼ਾ ਵਰਕਸ਼ਾਪ ਲਗਾਈ

ਰਾਮਾਂ ਮੰਡੀ, 27 ਅਕਤੂਬਰ (ਅਮਰਜੀਤ ਸਿੰਘ ਲਹਿਰੀ) - ਸਥਾਨਕ ਸ਼ਹਿਰ ਦੀ ਨਗਰ ਕੌਂਸਲ ਦਫ਼ਤਰ ਵਿਖੇ ਸਰਕਾਰ ਦੀ ਡੇ ਨੂਲਮ ਸਕੀਮ ਦੇ ਤਹਿਤ ਡਿਪਾਰਟਮੈਂਟ ਪਬਲਿਕ ਹੈਲਥ ਅਤੇ ਕਮਿਊਨਿਟੀ ਮੈਡੀਸਿਨ ਵਿਭਾਗ ਪੀ. ਜੀ. ਆਈ. ਚੰਡੀਗੜ੍ਹ ਵਲੋਂ ਸਟਰੀਟ ਵੈਂਡਰ ਰੇਹੜੀ ਵਾਲਿਆਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX