ਤਾਜਾ ਖ਼ਬਰਾਂ


ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  1 day ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  1 day ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  1 day ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  1 day ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  1 day ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  1 day ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  1 day ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  1 day ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  1 day ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  1 day ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  1 day ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  1 day ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  1 day ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  1 day ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 day ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਕੱਤਕ ਸੰਮਤ 553

ਦਿੱਲੀ / ਹਰਿਆਣਾ

ਖੇਤੀ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਜਾਰੀ ਰਹੇਗਾ-ਰਾਕੇਸ਼ ਟਿਕੈਤ

ਸਿਰਸਾ, 27 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਨਾਥੂਸਰੀ ਚੌਪਟਾ ਦੀ ਅਨਾਜ ਮੰਡੀ 'ਚ ਕਿਸਾਨ, ਮਜ਼ਦੂਰ, ਵਪਾਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਰਾਕੇਸ਼ ਟਿਕੈਤ ਨੇ ਜਿਥੇ ਕੇਂਦਰ ਤੇ ਸੂਬਾ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਉਥੇ ਉਨ੍ਹਾਂ ਨੇ ਇਨੈਲੋ ਉਮੀਦਵਾਰ ਨੂੰ ਜਿਤਾਉਣ ਦਾ ਵੀ ਇਸ਼ਾਰਾ ਕੀਤਾ | ਉਨ੍ਹਾਂ ਨੇ ਕਿਹਾ ਕਿ ਜੇ ਕੋਈ ਤੁਹਾਡੇ ਕੋਲ ਕੋਈ ਅਮਾਨਤ ਛੱਡ ਗਿਆ ਹੈ ਤਾਂ ਉਸ ਨੂੰ ਸਿਵਾਇਆ ਕਰਕੇ ਉਸ ਨੂੰ ਮੋੜ ਦਿਓ | ਸੰਮੇਲਨ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਕੁਲਵੰਤ ਸਿੰਘ ਸੰਧੂ, ਡਾ. ਸਿਵਾਏ ਮਾਨ ਸਿੰਘ ਤੋਂ ਇਲਾਵਾ ਸੋਨੀਆ ਮਾਨ, ਜਗਦੇਵ ਸਿੰਘ ਲਾਲਗੜ੍ਹ, ਸਵਰਨ ਸਿੰਘ ਵਿਰਕ, ਡਾ. ਸੁਖਦੇਵ ਜੰਮੂ, ਕਿਸਾਨ ਆਗੂ ਲਖਵਿੰਦਰ ਸਿੰਘ ਔਲਖ ਤੇ ਪ੍ਰਹਿਲਾਦ ਸਿੰਘ ਭਾਰੂਖੇੜਾ, ਤਿਲਕਰਾਜ ਵਿਧਾਇਕ ਨੇ ਵੀ ਸੰਬੋਧਨ ਕੀਤਾ |
ਸੰਮੇਲਨ ਨੂੰ ਸੰਬੋਧਨ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਕਰਕੇ ਐਮਐਸਪੀ ਦਾ ਗਰੰਟੀ ਕਾਨੂੰਨ ਨਹੀਂ ਬਣ ਜਾਂਦਾ ਤੇ ਲਖੀਮਪੁਰ ਖੀਰੀ ਦੇ ਕਥਿਤ ਦੋਸ਼ੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਸਮੇਤ ਸਾਰੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕਰ ਲਿਆ ਜਾਂਦਾ, ਉਨ੍ਹਾਂ ਚਿਰ ਇਹ ਅੰਦੋਲਨ ਜਾਰੀ ਰਹੇਗਾ | ਉਨ੍ਹਾਂ ਨੇ ਜਿਥੇ ਭਾਜਪਾ-ਜਜਪਾ ਉਮੀਦਵਾਰ ਨੂੰ ਹਰਾਉਣ ਦੀ ਗੱਲ ਕਹੀ ਉਥੇ ਹੀ ਇਸ਼ਾਰਿਆਂ ਇਸ਼ਾਰਿਆਂ ਵਿੱਚ ਕਿਹਾ ਕਿ ਜੋ ਕੋਈ ਛੇ ਮਹੀਨੇ ਪਹਿਲਾਂ ਤੁਹਾਨੂੰ ਥੈਲਾ ਦੇ ਕੇ ਗਿਆ ਸੀ, ਉਸ ਨੂੰ ਹੁਣ ਸਵਾਇਆ ਕਰਕੇ ਮੋੜ ਦਿਓ | ਇਸ ਤੋਂ ਪਹਿਲਾਂ ਕੁਲਵੰਤ ਸਿੰਘ ਸੰਧੂ, ਡਾ. ਸਵਾਏ ਮਾਨ ਸਿੰਘ, ਸੋਨੀਆ ਮਾਨ ਨੇ ਵੀ ਕੇਂਦਰ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਤੇ ਭਾਜਪਾ ਨੂੰ ਹਰ ਸੂਬੇ ਵਿਚ ਹਰਾਉਣ ਦੇ ਨਾਲ ਨਾਲ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ ਕੀਤੀ | ਚੇਤੇ ਰਹੇ ਕਿ ਇਨੈਲੋ ਦੇ ਵਿਧਾਇਕ ਅਭੈ ਸਿੰਘ ਚੌਟਾਲਾ ਵੱਲੋਂ ਖੇਤੀ ਕਾਨੂੰਨ ਰੱਦ ਨਾ ਹੋਣ ਦੇ ਰੋਸ ਵਜੋਂ 27 ਜਨਵਰੀ ਨੂੰ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ | ਹੁਣ ਜ਼ਿਮਨੀ ਚੋਣ 'ਚ ਉਹ ਮੁੜ ਤੋਂ ਇਨੈਲੋ ਵਲੋਂ ਉਮੀਦਵਾਰ ਹਨ ਜਦੋਂਕਿ ਭਾਜਪਾ-ਜਜਪਾ ਨੇ ਗੋਬਿੰਦ ਕਾਂਡਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ ਅਤੇ ਕਾਂਗਰਸ ਨੇ ਪਵਨ ਬੈਨੀਵਾਲ 'ਤੇ ਆਪਣਾ ਦਾਅ ਲਾਇਆ ਹੈ | ਗੋਬਿੰਦ ਕਾਂਡਾ ਪਿਛਲੇ ਦਿਨੀਂ ਹੀ ਹਲੋਪਾ ਤੋਂ ਭਾਜਪਾ ਵਿਚ ਸ਼ਾਮਲ ਹੋਏ ਹਨ ਜਦੋਂਕਿ ਪਵਨ ਬੈਨੀਵਾਲ ਭਾਜਪਾ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਹਨ | ਜ਼ਿਮਨੀ ਚੋਣ ਲਈ ਅੱਜ ਸ਼ਾਮ ਛੇ ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਜਦੋਂਕਿ 30 ਅਕਤੂਬਰ ਨੂੰ ਵੋਟਾਂ ਪੈਣਗੀਆਂ |

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਅਰਵਿੰਦਰ ਸਿੰਘ ਦੇ ਗ੍ਰਹਿ ਪੁੱਜੀ

ਸ਼ਾਹਬਾਦ ਮਾਰਕੰਡਾ, 27 ਅਕਤੂਬਰ (ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾਂ ਅੰਮਿ੍ਤ ਵੇਲੇ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸਿਰਸਾ, 27 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨੇੜਲੇ ਪਿੰਡ ਮੁਸਾਹਿਬ ਵਾਲਾ ਨੇੜੇ ਬਰਨਾਲਾ-ਸਿਰਸਾ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਦੇਹ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ | ਪੁਲਿਸ ਨੇ ਕੇਸ ...

ਪੂਰੀ ਖ਼ਬਰ »

ਕਿਸਾਨਾਂ ਨੇ ਮੁੱਖ ਮੰਤਰੀ ਨੂੰ ਵਿਖਾਏ ਕਾਲੇ ਝੰਡੇ

ਏਲਨਾਬਾਦ, 27 ਅਕਤੂਬਰ (ਜਗਤਾਰ ਸਮਾਲਸਰ)- ਏਲਨਾਬਾਦ ਜ਼ਿਮਨੀ ਚੋਣ ਵਿਚ ਭਾਜਪਾ ਉਮੀਦਵਾਰ ਗੋਬਿੰਦ ਕਾਂਡਾ ਲਈ ਚੋਣ ਪ੍ਰਚਾਰ ਕਰਨ ਏਲਨਾਬਾਦ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ | ਮਨੋਹਰ ਲਾਲ ...

ਪੂਰੀ ਖ਼ਬਰ »

ਦੁਸ਼ਿਅੰਤ ਚੌਟਾਲਾ ਨੂੰ ਕਾਲੇ ਝੰਡੇ ਵਿਖਾਉਣ ਦੇ ਦੋਸ਼ 'ਚ ਗਿ੍ਫ਼ਤਾਰ ਕਿਸਾਨ ਆਗੂ ਰਿਹਾਅ

ਏਲਨਾਬਾਦ, 27 ਅਕਤੂਬਰ (ਜਗਤਾਰ ਸਮਾਲਸਰ)- ਏਲਨਾਬਾਦ ਜ਼ਿਮਨੀ ਚੋਣ ਦੌਰਾਨ ਹਲਕੇ ਦੇ ਪਿੰਡ ਜਮਾਲ ਵਿਚ ਚੁਨਾਵੀ ਪ੍ਰਚਾਰ ਕਰਨ ਲਈ ਪਹੁੰਚੇ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੂੰ ਕਾਲੇ ਝੰਡੇ ਵਿਖਾਉਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤੇ ਗਏ ਕਿਸਾਨ ...

ਪੂਰੀ ਖ਼ਬਰ »

ਜੀ.ਐਨ.ਜੀ. ਕਾਲਜ ਦੇ ਐਨ.ਐਸ.ਐਸ. ਤੇ ਹੈਲਥ ਕਲੱਬ ਨੇ ਐਕਸਟੇਂਸ਼ਨ ਲੈਕਚਰਰ ਕਰਵਾਇਆ

ਯਮੁਨਾਗਰ, 27 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਛੋਟੀ ਲਾਈਨ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਦੇ ਐਨ. ਐਸ. ਐਸ. ਅਤੇ ਹੈਲਥ ਕਲੱਬ ਵਲੋਂ ਸੰਜੀਵਨੀ ਲਾਈਫ਼ ਬਿਓਾਡ ਕੈਂਸਰ ਐਨ. ਜੀ. ਓ. ਦੇ ਸਹਿਯੋਗ ਨਾਲ ਇਕ ਐਕਸਟੇਂਸ਼ਨ ਲੈਕਚਰਰ ਕਰਵਾਇਆ ਗਿਆ, ਜਿਸ ਦਾ ਮੁੱਖ ਵਿਸ਼ਾ ਛਾਤੀ ਦੇ ...

ਪੂਰੀ ਖ਼ਬਰ »

ਆਲ ਹਰਿਆਣਾ ਰੋਡਵੇਜ਼ ਵਰਕਰ ਯੂਨੀਅਨ ਦੀ ਹੋਈ ਬੈਠਕ

ਨਰਾਇਣਗੜ੍ਹ, 27 ਅਕਤੂਬਰ (ਪੀ. ਸਿੰਘ)-ਨਰਾਇਣਗੜ੍ਹ ਵਿਖੇ ਆਲ ਹਰਿਆਣਾ ਰੋਡਵੇਜ਼ ਵਰਕਰ ਯੂਨੀਅਨ ਦੀ ਇਕ ਅਹਿਮ ਬੈਠਕ ਪ੍ਰਧਾਨ ਸੰਜੀਵ ਸੈਣੀ ਦੀ ਅਗਵਾਈ ਹੇਠ ਹੋਈ | ਬੈਠਕ ਵਿਚ ਸੂਬਾ ਕਮੇਟੀ ਆਗੂ ਤੇ ਪ੍ਰਧਾਨ ਵਿਨੋਦ ਸ਼ਰਮਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਮਨਮਹਿਕ ਕੌਰ ਨੇ ਮੁਕੰਦ ਲਾਲ ਨੈਸ਼ਨਲ ਕਾਲਜ ਦਾ ਨਾਂਅ ਚਮਕਾਇਆ

ਯਮੁਨਾਨਗਰ, 27 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੀ ਐਮ. ਏ. ਅੰਗਰੇਜ਼ੀ ਦੂਜੇ ਸਾਲ ਦੀ ਵਿਦਿਆਰਥਣ ਮਨਮਹਿਕ ਕੌਰ ਨੇ ਐਸ. ਡੀ. ਮਹਿਲਾ ਯੂਨੀਵਰਸਿਟੀ ਨਰਵਾਣਾ ਹਰਿਆਣਾ ਵਲੋਂ ਕਰਵਾਏ ਗਏ ਰਾਸ਼ਟਰੀ ਪੱਧਰ ਦੇ ਕਵਿਤਾ ਮੁਕਾਬਲੇ ਵਿਚ ...

ਪੂਰੀ ਖ਼ਬਰ »

ਕਿਸਾਨਾਂ ਦੀ ਹੜਤਾਲ 317ਵੇਂ ਦਿਨ 'ਚ

ਗੁਹਲਾ ਚੀਕਾ, 27 ਅਕਤੂਬਰ (ਓ.ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਕੀਤੀ ਜਾ ਰਹੀ ਹੜਤਾਲ ਅੱਜ 317ਵੇਂ ਦਿਨ ਵੀ ਜਾਰੀ ਰਹੀ | ਧਰਨੇ ਦੀ ਪ੍ਰਧਾਨਗੀ ਸਵਰਨ ਸਿੰਘ ਕਕਰਾਲਾ ਨੇ ਕੀਤੀ ਅਤੇ ...

ਪੂਰੀ ਖ਼ਬਰ »

ਹੱਥਾਂ ਨਾਲ ਤਿਆਰ ਕੀਤੀਆਂ ਵਸਤੂਆਂ ਦੀ ਪ੍ਰਦਰਸ਼ਨੀ ਸਮਾਪਤ

ਯਮੁਨਾਨਗਰ, 27 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਅਤੇ ਇਨਕਿਊਬੇਸ਼ਨ ਸੈਂਟਰ ਅਤੇ ਇੰਟਰਪਿਓਨੀਅਰ ਸਕਿੱਲ ਕਮੇਟੀ ਵਲੋਂ ਹੱਥਾਂ ਨਾਲ ਬਣਾਈਆਂ ਗਈਆਂ ਸਜਾਵਟੀ ਵਸਤੂਆਂ ਦੀ ਤਿੰਨ ਰੋਜ਼ਾ ਪ੍ਰਦਰਸ਼ਨੀ ਸਮਾਪਤ ਹੋ ਗਈ | ...

ਪੂਰੀ ਖ਼ਬਰ »

ਸਕੂਲ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਕੁਕਿੰਗ ਤੇ ਮਹਿੰਦੀ ਲਗਾਉਣ ਦੇ ਮੁਕਾਬਲੇ

ਯਮੁਨਾਨਗਰ, 27 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਸੰਤਪੁਰਾ ਦੀਆਂ ਬੀ. ਐੱਡ. ਦੀਆਂ ਵਿਦਿਆਰਥਣਾਂ 4 ਅਕਤੂਬਰ ਤੋਂ ਸਕੂਲ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਵੱਖ-ਵੱਖ ਸਕੂਲਾਂ ਵਿਚ ਜਾ ਕੇ ਪੜ੍ਹਾਈ ਕਰਵਾ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸਿਰਸਾ, 27 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨੇੜਲੇ ਪਿੰਡ ਮੁਸਾਹਿਬ ਵਾਲਾ ਨੇੜੇ ਬਰਨਾਲਾ-ਸਿਰਸਾ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਦੇਹ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ | ਪੁਲਿਸ ਨੇ ਕੇਸ ...

ਪੂਰੀ ਖ਼ਬਰ »

ਕਿਸਾਨਾਂ ਨੇ ਮੁੱਖ ਮੰਤਰੀ ਨੂੰ ਵਿਖਾਏ ਕਾਲੇ ਝੰਡੇ

ਏਲਨਾਬਾਦ, 27 ਅਕਤੂਬਰ (ਜਗਤਾਰ ਸਮਾਲਸਰ)- ਏਲਨਾਬਾਦ ਜ਼ਿਮਨੀ ਚੋਣ ਵਿਚ ਭਾਜਪਾ ਉਮੀਦਵਾਰ ਗੋਬਿੰਦ ਕਾਂਡਾ ਲਈ ਚੋਣ ਪ੍ਰਚਾਰ ਕਰਨ ਏਲਨਾਬਾਦ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ | ਮਨੋਹਰ ਲਾਲ ...

ਪੂਰੀ ਖ਼ਬਰ »

ਦੁਸ਼ਿਅੰਤ ਚੌਟਾਲਾ ਨੂੰ ਕਾਲੇ ਝੰਡੇ ਵਿਖਾਉਣ ਦੇ ਦੋਸ਼ 'ਚ ਗਿ੍ਫ਼ਤਾਰ ਕਿਸਾਨ ਆਗੂ ਰਿਹਾਅ

ਏਲਨਾਬਾਦ, 27 ਅਕਤੂਬਰ (ਜਗਤਾਰ ਸਮਾਲਸਰ)- ਏਲਨਾਬਾਦ ਜ਼ਿਮਨੀ ਚੋਣ ਦੌਰਾਨ ਹਲਕੇ ਦੇ ਪਿੰਡ ਜਮਾਲ ਵਿਚ ਚੁਨਾਵੀ ਪ੍ਰਚਾਰ ਕਰਨ ਲਈ ਪਹੁੰਚੇ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੂੰ ਕਾਲੇ ਝੰਡੇ ਵਿਖਾਉਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤੇ ਗਏ ਕਿਸਾਨ ...

ਪੂਰੀ ਖ਼ਬਰ »

ਜੀ.ਐਨ.ਜੀ. ਕਾਲਜ ਦੇ ਐਨ.ਐਸ.ਐਸ. ਤੇ ਹੈਲਥ ਕਲੱਬ ਨੇ ਐਕਸਟੇਂਸ਼ਨ ਲੈਕਚਰਰ ਕਰਵਾਇਆ

ਯਮੁਨਾਗਰ, 27 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਛੋਟੀ ਲਾਈਨ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਦੇ ਐਨ. ਐਸ. ਐਸ. ਅਤੇ ਹੈਲਥ ਕਲੱਬ ਵਲੋਂ ਸੰਜੀਵਨੀ ਲਾਈਫ਼ ਬਿਓਾਡ ਕੈਂਸਰ ਐਨ. ਜੀ. ਓ. ਦੇ ਸਹਿਯੋਗ ਨਾਲ ਇਕ ਐਕਸਟੇਂਸ਼ਨ ਲੈਕਚਰਰ ਕਰਵਾਇਆ ਗਿਆ, ਜਿਸ ਦਾ ਮੁੱਖ ਵਿਸ਼ਾ ਛਾਤੀ ਦੇ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਜਾਰੀ ਰਹੇਗਾ-ਰਾਕੇਸ਼ ਟਿਕੈਤ

ਸਿਰਸਾ, 27 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਨਾਥੂਸਰੀ ਚੌਪਟਾ ਦੀ ਅਨਾਜ ਮੰਡੀ 'ਚ ਕਿਸਾਨ, ਮਜ਼ਦੂਰ, ਵਪਾਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਰਾਕੇਸ਼ ਟਿਕੈਤ ਨੇ ਜਿਥੇ ਕੇਂਦਰ ਤੇ ਸੂਬਾ ਸਰਕਾਰ 'ਤੇ ...

ਪੂਰੀ ਖ਼ਬਰ »

ਆਲ ਹਰਿਆਣਾ ਰੋਡਵੇਜ਼ ਵਰਕਰ ਯੂਨੀਅਨ ਦੀ ਹੋਈ ਬੈਠਕ

ਨਰਾਇਣਗੜ੍ਹ, 27 ਅਕਤੂਬਰ (ਪੀ. ਸਿੰਘ)-ਨਰਾਇਣਗੜ੍ਹ ਵਿਖੇ ਆਲ ਹਰਿਆਣਾ ਰੋਡਵੇਜ਼ ਵਰਕਰ ਯੂਨੀਅਨ ਦੀ ਇਕ ਅਹਿਮ ਬੈਠਕ ਪ੍ਰਧਾਨ ਸੰਜੀਵ ਸੈਣੀ ਦੀ ਅਗਵਾਈ ਹੇਠ ਹੋਈ | ਬੈਠਕ ਵਿਚ ਸੂਬਾ ਕਮੇਟੀ ਆਗੂ ਤੇ ਪ੍ਰਧਾਨ ਵਿਨੋਦ ਸ਼ਰਮਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਮਨਮਹਿਕ ਕੌਰ ਨੇ ਮੁਕੰਦ ਲਾਲ ਨੈਸ਼ਨਲ ਕਾਲਜ ਦਾ ਨਾਂਅ ਚਮਕਾਇਆ

ਯਮੁਨਾਨਗਰ, 27 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੀ ਐਮ. ਏ. ਅੰਗਰੇਜ਼ੀ ਦੂਜੇ ਸਾਲ ਦੀ ਵਿਦਿਆਰਥਣ ਮਨਮਹਿਕ ਕੌਰ ਨੇ ਐਸ. ਡੀ. ਮਹਿਲਾ ਯੂਨੀਵਰਸਿਟੀ ਨਰਵਾਣਾ ਹਰਿਆਣਾ ਵਲੋਂ ਕਰਵਾਏ ਗਏ ਰਾਸ਼ਟਰੀ ਪੱਧਰ ਦੇ ਕਵਿਤਾ ਮੁਕਾਬਲੇ ਵਿਚ ...

ਪੂਰੀ ਖ਼ਬਰ »

ਕਿਸਾਨਾਂ ਦੀ ਹੜਤਾਲ 317ਵੇਂ ਦਿਨ 'ਚ

ਗੁਹਲਾ ਚੀਕਾ, 27 ਅਕਤੂਬਰ (ਓ.ਪੀ. ਸੈਣੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਕੀਤੀ ਜਾ ਰਹੀ ਹੜਤਾਲ ਅੱਜ 317ਵੇਂ ਦਿਨ ਵੀ ਜਾਰੀ ਰਹੀ | ਧਰਨੇ ਦੀ ਪ੍ਰਧਾਨਗੀ ਸਵਰਨ ਸਿੰਘ ਕਕਰਾਲਾ ਨੇ ਕੀਤੀ ਅਤੇ ...

ਪੂਰੀ ਖ਼ਬਰ »

ਹੱਥਾਂ ਨਾਲ ਤਿਆਰ ਕੀਤੀਆਂ ਵਸਤੂਆਂ ਦੀ ਪ੍ਰਦਰਸ਼ਨੀ ਸਮਾਪਤ

ਯਮੁਨਾਨਗਰ, 27 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਅਤੇ ਇਨਕਿਊਬੇਸ਼ਨ ਸੈਂਟਰ ਅਤੇ ਇੰਟਰਪਿਓਨੀਅਰ ਸਕਿੱਲ ਕਮੇਟੀ ਵਲੋਂ ਹੱਥਾਂ ਨਾਲ ਬਣਾਈਆਂ ਗਈਆਂ ਸਜਾਵਟੀ ਵਸਤੂਆਂ ਦੀ ਤਿੰਨ ਰੋਜ਼ਾ ਪ੍ਰਦਰਸ਼ਨੀ ਸਮਾਪਤ ਹੋ ਗਈ | ...

ਪੂਰੀ ਖ਼ਬਰ »

ਸਕੂਲ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਕੁਕਿੰਗ ਤੇ ਮਹਿੰਦੀ ਲਗਾਉਣ ਦੇ ਮੁਕਾਬਲੇ

ਯਮੁਨਾਨਗਰ, 27 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਸੰਤਪੁਰਾ ਦੀਆਂ ਬੀ. ਐੱਡ. ਦੀਆਂ ਵਿਦਿਆਰਥਣਾਂ 4 ਅਕਤੂਬਰ ਤੋਂ ਸਕੂਲ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਵੱਖ-ਵੱਖ ਸਕੂਲਾਂ ਵਿਚ ਜਾ ਕੇ ਪੜ੍ਹਾਈ ਕਰਵਾ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਅਰਵਿੰਦਰ ਸਿੰਘ ਦੇ ਗ੍ਰਹਿ ਪੁੱਜੀ

ਸ਼ਾਹਬਾਦ ਮਾਰਕੰਡਾ, 27 ਅਕਤੂਬਰ (ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾਂ ਅੰਮਿ੍ਤ ਵੇਲੇ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਕੀਤਾ ਜ਼ਖ਼ਮੀ

ਜਲੰਧਰ, 27 ਅਕਤੂਬਰ (ਐੱਮ.ਐੱਸ. ਲੋਹੀਆ)- ਪੁਰਾਣੀ ਰੰਜਿਸ਼ ਦੇ ਚੱਲਦੇ ਇਕ ਵਿਅਕਤੀ ਨੇ ਆਪਣੇ ਗੁਆਂਢੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਹੈ | ਪੀੜਤ ਰਣਧੀਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਤੇਜ ਮੋਹਨ ਨਗਰ, ਬਸਤੀ ਸ਼ੇਖ, ਜਲੰਧਰ ਨੇ ...

ਪੂਰੀ ਖ਼ਬਰ »

ਬੇਕਾਬੂ ਤੇਜ਼ ਰਫ਼ਤਾਰ ਕਾਰ ਪਲਟੀ, ਇਕ ਦੀ ਮੌਤ, 2 ਜ਼ਖ਼ਮੀ

ਜਲੰਧਰ, 27 ਅਕਤੂਬਰ (ਐੱਮ. ਐੱਸ. ਲੋਹੀਆ)- ਸੋਮਵਾਰ ਦੇਰ ਰਾਤ 1:30 ਵਜੇ ਦੇ ਕਰੀਬ ਫੁੱਟਬਾਲ ਚੌਕ ਵਲੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਦੇ ਬੇਕਾਬੂ ਹੋ ਕੇ ਕਪੂਰਥਲਾ ਚੌਕ ਨੇੜੇ ਪਲਟ ਜਾਣ ਕਰਕੇ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਸ ਹਾਦਸੇ 'ਚ ਇਕ ਹੋਰ ਨੌਜਵਾਨ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਮਹਿਲਾ ਤਸਕਰ ਸਮੇਤ ਦੋ ਹੋਰਾਂ ਨੂੰ ਕੈਦ

ਜਲੰਧਰ, 27 ਅਕਤੂਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ. ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਹਿਲਾ ਤਸਕਰ ਸ਼ਿੰਦੋ ਪਤਨੀ ਜਸਵਿੰਦਰ ਸਿੰਘ ਵਾਸੀ ਗੰਨਾ ਪਿੰਡ, ਫਿਲੌਰ ਨੂੰ 1 ਮਹੀਨੇ ਦੀ ਕੈਦ ਅਤੇ 3 ਹਜ਼ਾਰ ...

ਪੂਰੀ ਖ਼ਬਰ »

ਲੁਟੇਰਿਆਂ ਨੇ ਸੇਵਾ-ਮੁਕਤ ਐਸ.ਡੀ.ਓ. ਤੋਂ ਲੁੱਟੇ ਹਜ਼ਾਰਾਂ ਰੁ:

ਜਲੰਧਰ ਛਾਉਣੀ, 27 ਅਕਤੂਬਰ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਉਂ ਡਿਫੈਂਸ ਕਾਲੋਨੀ ਖੇਤਰ ਵਿਖੇ ਅੱਜ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਬੀ. ਐਸ. ਐਨ. ਐੱਲ. ਤੋਂ ਬੌਤਰ ਐਸ.ਡੀ.ਓ. ਸੇਵਾ-ਮੁਕਤ ਹੋਏ ਇਕ ਬਜ਼ੁਰਗ ਵਿਅਕਤੀ ਨੂੰ ਨਿਸ਼ਾਨਾਂ ...

ਪੂਰੀ ਖ਼ਬਰ »

ਬੱਸ ਅੱਡਿਆਂ ਨੇੜੇ ਤੇ ਪੁਲਾਂ ਦੇ ਹੇਠਾਂ ਬੱਸਾਂ ਦੀ ਗ਼ੈਰ ਕਾਨੂੰਨੀ ਪਾਰਕਿੰਗ ਰੋਕੀ ਜਾਵੇ-ਏ.ਡੀ.ਸੀ.

ਜਲੰਧਰ 27 ਅਕਤੂਬਰ (ਚੰਦੀਪ ਭੱਲਾ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲ੍ਹਾ ਪੱਧਰੀ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਕੰਮ ਕਰਦੇੇ ਗੈਸਟ ਟੀਚਰਾਂ ਨੇ ਉਪ-ਰਾਜਪਾਲ ਨੂੰ ਤਨਖਾਹ ਵਧਾਉਣ ਲਈ ਲਿਖਿਆ ਪੱਤਰ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਪਿਛਲੇ ਕਈ ਸਾਲਾਂ ਤੋਂ ਗੈਸਟ ਟੀਚਰ ਪੜ੍ਹਾ ਰਹੇ ਹਨ | ਇਨ੍ਹਾਂ ਦੀ ਇਕ ਯੂਨੀਅਨ ਨੇ ਦਿੱਲੀ ਦੇ ਉਪ-ਰਾਜਪਾਲ ਨੂੰ ਪੱਤਰ ਲਿਖਿਆ ਹੈ ਜਿਸ ਵਿਚ ਆਪਣੀ ਤਨਖਾਹ ਵਧਾਉਣ ਬਾਰੇ ਕਿਹਾ ਹੈ ਅਤੇ ...

ਪੂਰੀ ਖ਼ਬਰ »

1 ਨਵੰਬਰ ਤੋਂ ਦਿੱਲੀ ਦੇ ਸਾਰੇ ਸਕੂਲ ਖੁੱਲ੍ਹਣਗੇ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਨੇ 1 ਨਵੰਬਰ ਤੋਂ ਦਿੱਲੀ ਦੇ ਸਾਰੇ ਸਕੂਲਾਂ ਨੂੰ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ | ਦਿੱਲੀ ਸਰਕਾਰ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਕੈਬਨਿਟ ਦੀ ਬੈਠਕ ਵਿਚ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਨਕਲੀ ਕਾਲ ਸੈਂਟਰ ਤੋਂ 53 ਲੋਕ ਪੁਲਿਸ ਨੇ ਕੀਤੇ ਕਾਬੂ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੀਵਾਲੀ ਦੇ ਤਿਉਹਾਰ ਮੌਕੇ 'ਤੇ ਠੱਗੀ ਮਾਰਨ ਵਾਲੇ ਗਰੋਹ ਇਸ ਤਿਉਹਾਰ ਦਾ ਲਾਭ ਉਠਾ ਕੇ ਠੱਗੀ ਮਾਰ ਰਹੇ ਹਨ | ਦਿੱਲੀ ਦੇ ਰੋਹਿਣੀ ਇਲਾਕੇ ਦੀ ਪੁਲਿਸ ਨੇ 2 ਫ਼ਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕੀਤਾ ਹੈ ਜੋ ਕਿ ਦੀਵਾਲੀ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 12ਵੇਂ ਮਹੀਨੇ 'ਚ ਹੋਇਆ ਦਾਖ਼ਲ-ਡਾ. ਸਤਨਾਮ ਸਿੰਘ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ 3 ਖੇਤੀ ਵਿਰੋਧੀ ਕਾਲੇ ਕਾਨੂੰਨਾਂ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧ 'ਚ ਸਰਕਾਰ ਦਾ ਕਬਜ਼ਾ ਕਰਵਾਉਣਾ ਚਾਹੁੰਦੇ ਹਨ ਸਰਨਾ-ਸਿਰਸਾ

ਨਵੀਂ ਦਿੱਲੀ, 27 ਅਕਤੂਬਰ (ਜਗਤਾਰ ਸਿੰਘ)- ਗੁ. ਰਕਾਬਗੰਜ ਸਾਹਿਬ ਵਿਖੇ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਰਮਜੀਤ ਸਿੰਘ ਸਰਨਾ ਵਲੋਂ ਲਿਖੀ ਚਿੱਠੀ ਦੇ ਹਵਾਲੇ ਨਾਲ ਇਲਜਾਮ ਲਾਇਆ ਕਿ ਪਰਮਜੀਤ ਸਿੰਘ ਸਰਨਾ ...

ਪੂਰੀ ਖ਼ਬਰ »

ਦਿੱਲੀ ਕਮੇਟੀ ਲਈ ਲਾਟਰੀ ਸਿਸਟਮ ਨਾਲ ਚੁਣੇ ਮੈਂਬਰ ਮੋਹਿੰਦਰ ਸਿੰਘ ਵਲੋਂ ਸਰਨਾ ਤੇ ਜੀ.ਕੇ. ਧੜੇ ਦਾ ਸਮਰਥਨ

ਨਵੀਂ ਦਿੱਲੀ, 27 ਅਕਤੂਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਲਾਟਰੀ ਸਿਸਟਮ ਰਾਹੀਂ ਚੁਣੇ ਗਏ ਮੈਂਬਰ ਮੋਹਿੰਦਰ ਸਿੰਘ ਵਲੋਂ ਸਰਨਾ ਤੇ ਜੀ.ਕੇ. ਧੜੇ ਦਾ ਸਮਰਥਨ ਕਰਨ ਐਲਾਨ ਕੀਤਾ ਗਿਆ ਹੈ | ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਇਕ-ਇਕ ਕਰਕੇ ...

ਪੂਰੀ ਖ਼ਬਰ »

ਦਿੱਲੀ ਭਾਜਪਾ ਦੀ ਝੁੱਗੀ ਸਨਮਾਨ ਯਾਤਰਾ ਦਾ ਮਾਡਲ ਟਾਊਨ ਵਿਖੇ ਸਵਾਗਤ

ਨਵੀਂ ਦਿੱਲੀ, 27 ਅਕਤੂਬਰ (ਜਗਤਾਰ ਸਿੰਘ)- ਦਿੱਲੀ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਦੀ ਝੁੱਗੀ ਸਨਮਾਨ ਯਾਤਰਾ ਅੱਜ ਮਾਡਲ ਟਾਊਨ ਵਿਧਾਨ ਸਭਾ ਦੇ ਕਬੀਰ ਨਗਰ, ਸੰਗਮ ਪਾਰਕ ਤੇ ਲਾਲ ਬਾਗ ਸਥਿਤ ਝੁੱਗੀ ਬਸਤੀਆਂ 'ਚ ਪੁੱਜੀ | ਜਿਥੇ ਸਥਾਨਕ ਨਾਗਰਿਕਾਂ ਨੇ ਚਾਂਦਨੀ ਚੌਂਕ ...

ਪੂਰੀ ਖ਼ਬਰ »

1 ਨਵੰਬਰ ਤੋਂ ਦਿੱਲੀ ਦੇ ਸਾਰੇ ਸਕੂਲ ਖੁੱਲ੍ਹਣਗੇ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਨੇ 1 ਨਵੰਬਰ ਤੋਂ ਦਿੱਲੀ ਦੇ ਸਾਰੇ ਸਕੂਲਾਂ ਨੂੰ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ | ਦਿੱਲੀ ਸਰਕਾਰ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਕੈਬਨਿਟ ਦੀ ਬੈਠਕ ਵਿਚ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਐੱਸ. ਡੀ. ਐਮ. ਦਫ਼ਤਰ ਮੂਹਰੇ ਦਿੱਤਾ ਰੋਸ ਧਰਨਾ

ਰਾਜਪੁਰਾ, 27 ਅਕਤੂਬਰ (ਜੀ.ਪੀ. ਸਿੰਘ)-ਸੰਯੁਕਤ ਕਿਸਾਨ ਮੋਰਚਾ ਦੇ ਦਿੱਤੇ ਸੱਦੇ 'ਤੇ ਅੱਜ ਸਥਾਨਕ ਮਿੰਨੀ ਸਕੱਤਰੇਤ 'ਚ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਹੱਕੀ ਮੰਗਾਂ ਦੇ ਸਬੰਧੀ ਸ਼ਾਂਤਮਈ ਰੋਸ ਧਰਨਾ ਦਿੰਦਿਆਂ ਐੱਸ.ਡੀ.ਐਮ. ਨੂੰ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਮੁਲਾਜ਼ਮਾਂ ਵਲੋਂ ਧਰਨਾ

ਪਟਿਆਲਾ, 27 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਏ ਕਲਾਸ ਅਫ਼ਸਰ ਐਸੋਸੀਏਸ਼ਨ ਅਤੇ ਬੀ ਅਤੇ ਸੀ ਗੈਰ ਅਧਿਆਪਨ ਸੰਘ ਵਲੋਂ ਪ੍ਰਧਾਨ ਗੁਰਿੰਦਰਪਾਲ ਸਿੰਘ ਬੱਬੀ ਅਤੇ ਪ੍ਰਧਾਨ ਸ਼ਪਿੰਦਰ ਸਿੰਘ ਦੀ ਅਗਵਾਈ 'ਚ ਉਪ-ਕੁਲਪਤੀ ਦਫ਼ਤਰ ਅੰਦਰ ...

ਪੂਰੀ ਖ਼ਬਰ »

ਐਨ.ਆਰ.ਆਈ. ਦਰਸ਼ਨ ਸਿੰਘ ਧਾਲੀਵਾਲ ਨੰੂ ਭਾਰਤ 'ਚ ਦਾਖਲ ਹੋਣ ਤੋਂ ਰੋਕਣ ਦੀ ਕੀਤੀ ਨਿਖੇਧੀ

ਪਟਿਆਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦਿਹਾਤੀ ਹਲਕੇ ਦੇ ਸਾਬਕਾ ਕੌਂਸਲਰਾਂ ਨੇ ਐਨ.ਆਰ.ਆਈ. ਦਰਸ਼ਨ ਸਿੰਘ ਧਾਲੀਵਾਲ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕਣ ਅਤੇ ਭਾਰਤ ਵਿਚ ਦਾਖਲ ਨਾ ਹੋਣ ਦੇ ਫ਼ੈਸਲੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਜ਼ੋਰਦਾਰ ਨਿਖੇਧੀ ...

ਪੂਰੀ ਖ਼ਬਰ »

ਗੁਰਸ਼ਰਨ ਕੌਰ ਰੰਧਾਵਾ ਵਲੋਂ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਦੇਣ ਸੰਬੰਧੀ ਉਪ ਮੁੱਖ-ਮੰਤਰੀ ਰੰਧਾਵਾ ਨਾਲ ਮੁਲਾਕਾਤ

ਪਟਿਆਲਾ, 27 ਅਕਤੂਬਰ (ਅ.ਸ. ਆਹਲੂਵਾਲੀਆ)-ਭਾਰੀ ਮੀਂਹ ਤੇ ਗੜੇਮਾਰੀ ਨਾਲ ਹਲਕਾ ਸਮਾਣਾ ਦੇ ਕਈ ਪਿੰਡਾਂ 'ਚ ਫ਼ਸਲਾਂ ਨੂੰ ਭਾਰੀ ਨੁਕਸਾਨ ਪੁੱਜਿਆ ਤੇ ਤਬਾਹੀ ਹੋਈ | ਜਿਸ ਸਬੰਧੀ ਕਿਸਾਨਾਂ 'ਚ ਨਿਰਾਸ਼ਾ ਦਾ ਆਲਮ ਛਾਇਆ ਹੋਇਆ ਹੈ ਤੇ ਨਿਰਾਸ਼ਾ ਵਜੋਂ ਕਿਸਾਨਾਂ ਨੇ ਸਮਾਣਾ ...

ਪੂਰੀ ਖ਼ਬਰ »

ਛੁੱਟੀ 'ਤੇ ਗਿਆ ਕੈਦੀ ਜੇਲ੍ਹ ਨਹੀਂ ਪਰਤਿਆ

ਪਟਿਆਲਾ, 27 ਅਕਤੂਬਰ (ਮਨਦੀਪ ਸਿੰਘ ਖਰੌੜ)-ਛੁੱਟੀ (ਪੈਰੋਲ) 'ਤੇ ਗਿਆ ਕੈਦੀ ਦੁਬਾਰਾ ਨਿਰਧਾਰਿਤ ਸਮੇਂ 'ਤੇ ਕੇਂਦਰੀ ਜੇਲ੍ਹ ਪਟਿਆਲਾ 'ਚ ਹਾਜ਼ਰ ਨਹੀਂ ਹੋਇਆ | ਇਸ ਮਾਮਲੇ ਦੀ ਸ਼ਿਕਾਇਤ ਜੇਲ੍ਹ ਸੁਪਰਡੈਂਟ ਨੇ ਥਾਣਾ ਲਹੌਰੀ ਗੇਟ 'ਚ ਦਰਜ ਕਰਵਾਈ ਕਿ ਕੈਦੀ ਨਰਿੰਦਰ ਕੁਮਾਰ 29 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਰਾਜਪੁਰਾ, 27 ਅਕਤੂਬਰ (ਜੀ.ਪੀ. ਸਿੰਘ)-ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਵਾਪਰੇ ਇਕ ਸੜਕ ਹਾਦਸੇ 'ਚ ਪੈਦਲ ਜਾ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਸ਼ੰਭੂ ਦੀ ਪੁਲਿਸ ਨੇ ਅਣਛਾਤੇ ਮੋਟਰਸਾਈਕਲ ਸਵਾਰ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੇ ਉਦਯੋਗਪਤੀਆਂ, ਉੱਦਮੀਆਂ ਤੇ ਨਿਵੇਸ਼ਕਾਂ ਨੂੰ ਕੀਤਾ ਉਤਸ਼ਾਹਿਤ

ਪਟਿਆਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ, ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਉਦਯੋਗਪਤੀਆਂ, ਉਦਮੀਆਂ ਅਤੇ ਨਿਵੇਸ਼ਕਾਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2021 (ਪ੍ਰੋਗਰੈਸਿਵ ਪੰਜਾਬ ...

ਪੂਰੀ ਖ਼ਬਰ »

ਵਿਦੇਸ਼ ਯਾਤਰਾ ਸੰਬੰਧੀ ਸ਼ਿਕਾਇਤਾਂ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਬਣਿਆ ਨੋਡਲ ਪੁਆਇੰਟ

ਪਟਿਆਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਵਿਦੇਸ਼ ਯਾਤਰਾ, ਵਿਦੇਸ਼ਾਂ 'ਚ ਪੜ੍ਹਾਈ ਤੇ ਰੁਜ਼ਗਾਰ ਸਬੰਧੀ ਹੁੰਦੀ ਧੋਖਾਧੜੀ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰਵੇਸ਼ਨ ਆਫ਼ ਹਿਊਮਨ ਸਮਗਲਿੰਗ ਐਕਟ 2012 ਪੰਜਾਬ ਟਰੈਵਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਐੱਸ. ਡੀ. ਐੱਮ. ਪਾਤੜਾਂ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ

ਪਾਤੜਾਂ, 27 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਪਾਤੜਾਂ ਦੀ ਐੱਸ.ਡੀ.ਐਮ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰ ਕੇ ਲਖੀਮਪੁਰ 'ਚ ਸ਼ਹੀਦ ਕੀਤੇ ਗਏ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ ...

ਪੂਰੀ ਖ਼ਬਰ »

ਬਲਦਾਂ ਨਾਲ ਭਰਿਆ ਟਰੱਕ ਗਊ ਰੱਖਿਆ ਦਲ ਨੇ ਫੜਿਆ

ਸਮਾਣਾ, 27 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਹਿੰਦੂ ਸੰਗਠਨਾਂ ਅਤੇ ਗਊ ਰੱਖਿਆ ਦਲ ਦੇ ਆਗੂਆਂ ਵਲੋਂ ਦਿੱਤੀ ਗਈ ਸੂਚਨਾ ਦੇ ਅਧਾਰ 'ਤੇ ਸਿਟੀ ਪੁਲਸ ਨੇ 14 ਬਲਦਾਂ ਨਾਲ ਭਰੇ ਇਕ ਟਰੱਕ ਨੂੰ ਕਾਬੂ ਕੀਤਾ ਹੈ | ਜਦੋਂ ਕਿ ਟਰੱਕ ਚਾਲਕ ਫਰਾਰ ਹੋਣ 'ਚ ਸਫਲ ਰਿਹਾ | ਦੋਸ਼ੀ ਟਰੱਕ ਚਾਲਕ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ

ਪਟਿਆਲਾ, 27 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰਦਿਆਂ ਕਿਸਾਨਾਂ ਨੂੰ ਗਿਆਰਾਂ ਮਹੀਨੇ ਪੂਰੇ ਹੋਣ ਉਪਰੰਤ ਅੱਜ ਪੂਰੇ ਦੇਸ਼ 'ਚ ਡੀ. ਸੀ. ਦਫ਼ਤਰਾਂ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਗਏ | ਇਸੇ ਕੜੀ ...

ਪੂਰੀ ਖ਼ਬਰ »

ਘਰ ਦੇ ਬਾਹਰ ਬਣੇ ਥੜੇ੍ਹ ਨੂੰ ਢਾਹੁਣ ਦੀ ਕਾਰਵਾਈ 'ਤੇ ਪੱਖਪਾਤ ਦੇ ਲਾਏ ਦੋਸ਼

ਪਟਿਆਲਾ, 27 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਵਲੋਂ ਕੱਚਾ ਪਟਿਆਲਾ ਦੀ ਗਲੀ ਜੋਤੀ ਰਾਮ 'ਚ ਘਰਾਂ ਦੇ ਬਾਹਰ ਬਣੇ ਚਬੂਤਰਿਆਂ ਨੂੰ ਢਾਹੁਣ 'ਚ ਇੱਥੋਂ ਦੀ ਬਜ਼ੁਰਗ ਔਰਤ ਚਾਂਦ ਰਾਣੀ ਨੇ ਪੱਖਪਾਤ ਦੇ ਦੋਸ਼ ਲਾਏ ਹਨ | ਚਾਂਦ ਰਾਣੀ ਨੇ ਆਖਿਆ ਕਿ ਉਸ ਦੀ ਉਮਰ 70 ਸਾਲ ਹੈ ...

ਪੂਰੀ ਖ਼ਬਰ »

ਡੇਂਗੂ ਨਾਲ ਪਿੰਡ ਕਰਾਲਾ ਦੇ 23 ਸਾਲਾ ਨੌਜਵਾਨ ਦੀ ਮੌਤ

ਬਨੂੜ, 27 ਅਕਤੂਬਰ (ਭੁਪਿੰਦਰ ਸਿੰਘ)-ਬਨੂੜ ਖੇਤਰ 'ਚ ਡੇਂਗੂ ਦਾ ਕਹਿਰ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ¢ ਲੰਘੀ ਦੇਰ ਰਾਤ ਡੇਂਗੂ ਨਾਲ ਪਿੰਡ ਕਰਾਲਾ ਦੇ ਨੌਜਵਾਨ ਕਰਨਜੋਤ ਸਿੰਘ (23) ਦੀ ਮੌਤ ਹੋ ਗਈ | ਪਿੰਡ ਕਰਾਲਾ 'ਚ ਇਕ ਮਹੀਨੇ 'ਚ ਡੇਂਗੂ ਨਾਲ ਇਹ ਤੀਜੀ ਮੌਤ ਹੈ | ਪਿੰਡ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਸੰਕਲਪ ਲਿਆ

ਨੰਗਲ, 27 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਚੇਅਰਮੈਨ ਸੰਜੇ ਸ੍ਰੀਵਾਸਤਵਾ ਦੇ ਹੁਕਮ ਅਨੁਸਾਰ ਬੀਤੇ ਦਿਨੀਂ ਇੱਥੇ ਇੱਕ ਸਮਾਗਮ ਦੌਰਾਨ ਅਧਿਕਾਰੀਆਂ/ਕਰਮਚਾਰੀਆਂ ਨੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਸੰਕਲਪ ਲਿਆ | ਅੱਜ ਤੋਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਰੀ ਦੀਵਾਲੀ ਮਨਾਉਣ ਲਈ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬਰ (ਨਿੱਕੂਵਾਲ)-ਇੱਥੋਂ ਦੇ ਸਰਕਾਰੀ ਮਿਡਲ ਸਕੂਲ ਚੰਡੇਸਰ ਵਿਖੇ ਹਰੀ ਦੀਵਾਲੀ ਮਨਾਉਣ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਮਾਗਮ ਕੀਤਾ ਗਿਆ ਜਿਸ ਵਿਚ ਸਕੱਤਰ ਰਣਜੀਤ ਸਿੰਘ, ਕਮਲਜੀਤ ਸਿੰਘ ਗੰਗੂਵਾਲ ਵਲੋਂ ...

ਪੂਰੀ ਖ਼ਬਰ »

ਡੀ.ਏ.ਪੀ. ਖ਼ਾਦ ਦੀ ਘਾਟ ਕਾਰਨ ਕਿਸਾਨ ਹੋ ਰਹੇ ਨੇ ਖ਼ੱਜਲ ਖ਼ੁਆਰ

ਘਨੌਲੀ, 27 ਅਕਤੂਬਰ (ਜਸਵੀਰ ਸਿੰਘ ਸੈਣੀ)-ਜਿੱਥੇ ਪੰਜਾਬ ਵਿਚ ਡੀ. ਏ. ਪੀ. ਖਾਦ ਦੀ ਘਾਟ ਵੱਡੀ ਸਮੱਸਿਆ ਬਣੀ ਹੈ ਉੱਥੇ ਹੀ ਘਨੌਲੀ ਇਲਾਕੇ ਚ ਡੀ ਏ ਪੀ ਖਾਦ ਕਈ ਦਿਨਾਂ ਤੋਂ ਕਿਸਾਨਾਂ ਨੂੰ ਨਹੀਂ ਮਿਲ ਰਹੀ | ਇਸ ਸਬੰਧੀ ਗੱਲਬਾਤ ਕਰਦਿਆਂ ਸਹਿਕਾਰੀ ਸਭਾ ਘਨੌਲੀ ਦੇ ...

ਪੂਰੀ ਖ਼ਬਰ »

ਮਹਾਂ ਰੈਲੀ ਸਬੰਧੀ ਅਧਿਆਪਕ ਯੂਨੀਅਨ ਵਲੋਂ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬ (ਪੱਤਰ ਪ੍ਰੇਰਕ)-ਸੂਬਾ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਨੂੰ ਦਿੱਤੇ ਜਾ ਰਹੇ 6ਵੇਂ ਤਨਖ਼ਾਹ ਕਮਿਸ਼ਨ ਵਿਚ 1 ਜਨਵਰੀ 2016 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤੇ ਜਾਣ ਦੇ ਰੋਸ ਵਜੋਂ ਸੰਯੁਕਤ ਅਧਿਆਪਕ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਕੈਡਟਾਂ ਵਲੋਂ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਸਫ਼ਾਈ ਮੁਹਿੰਮ ਚਲਾਈ

ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬਰ (ਜੇ.ਐਸ. ਨਿੱਕੂਵਾਲ)-ਕਮਾਂਡਿੰਗ ਅਫ਼ਸਰ ਕਰਨਲ ਐਸ.ਬੀ. ਰਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਦੀ ਅਗਵਾਈ ਹੇਠ ਸਥਾਨਕ ਐਸ.ਜੀ.ਐਸ. ਖ਼ਾਲਸਾ ਸੀ.ਸੈ. ਸਕੂਲ ਦੇ ਐਨਸੀਸੀ ਕੈਡਟਾਂ ਵਲੋਂ ਭਾਈ ਜੈਤਾ ਜੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀ ਖੇਤਰੀ ਯੁਵਕ ਮੇਲੇ ਦੀ ਵਾਦ-ਵਿਵਾਦ ਪ੍ਰਤੀਯੋਗਤਾ ਵਿਚ ਅੱਵਲ ਰਹੇ

ਸ੍ਰੀ ਅਨੰਦਪੁਰ ਸਾਹਿਬ, 27 ਅਕਤੂਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਸੌਰਵ ਦਾਦਰੀ (ਐਮ.ਏ ਪੰਜਾਬੀ, ਭਾਗ ਦੂਜਾ) ਨੇ ਰੂਪਨਗਰ-ਫਤਿਹਗੜ੍ਹ ਜ਼ੋਨ ਦੇ 'ਖੇਤਰੀ ਯੁਵਕ ਮੇਲਾ 2021' ਦੀ ਵਾਦ-ਵਿਵਾਦ ਪ੍ਰਤੀਯੋਗਤਾ ਵਿਚ ਪਹਿਲਾ ਸਥਾਨ ...

ਪੂਰੀ ਖ਼ਬਰ »

ਸਨਾਣਾ ਵਿਖੇ ਨੁਕਸਾਨੀ ਝੋਨੇ ਦੀ ਫ਼ਸਲ ਦੇ ਮੁਆਵਜ਼ੇ ਦੀ ਕਿਸਾਨਾਂ ਨੇ ਕੀਤੀ ਮੰਗ

ਪੁਰਖਾਲੀ, 27 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਸਨਾਣਾ ਵਿਖੇ ਤੇਜ਼ ਮੀਂਹ, ਹਵਾਵਾਂ ਤੇ ਗੜੇਮਾਰੀ ਨਾਲ ਕਿਸਾਨਾਂ ਦੀ ਝੋਨੇ ਦੀ ਫ਼ਸਲ ਤਬਾਹ ਹੋ ਗਈ ਜਿਸ ਨਾਲ ਕਿਸਾਨਾਂ ਦੀ ਮਿਹਨਤ 'ਤੇ ਪਾਣੀ ਫਿਰ ਗਿਆ ਅਤੇ ਵੱਡਾ ਮਾਲੀ ਨੁਕਸਾਨ ਹੋ ਗਿਆ ਹੈ | ਇਸ ਬਾਰੇ ਪਿੰਡ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ

ਪੁਰਖਾਲੀ, 27 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਵਲੋਂ ਅਨਾਜ ਮੰਡੀ ਰਾਮਪੁਰ-ਪੁਰਖਾਲੀ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਵਲੋਂ ਮੰਡੀ 'ਚ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ...

ਪੂਰੀ ਖ਼ਬਰ »

ਮਾਮਲਾ ਲਟਕਦੀਆਂ ਮੁਲਾਜ਼ਮ ਮੰਗਾਂ ਦਾ ਚੀਫ਼ ਇੰਜੀਨੀਅਰ ਭਾਖੜਾ ਡੈਮ ਦਫ਼ਤਰ ਮੂਹਰੇ ਕੀਤੀ ਭਰਵੀਂ ਗੇਟ ਮੀਟਿੰਗ

ਨੰਗਲ, 27 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਵਲੋਂ ਪ੍ਰਧਾਨ ਸਤਨਾਮ ਸਿੰਘ ਲਾਦੀ ਦੀ ਅਗਵਾਈ ਹੇਠ ਬੀਬੀਐਮਬੀ ਦੇ ਚੀਫ਼ ਇੰਜੀਨੀਅਰ ਦਫ਼ਤਰ ਮੂਹਰੇ ਲਟਕਦੀਆਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਗੇਟ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਬੱਸ ਅੱਡੇ ਵਿਚ ਬੱਸਾਂ ਨਾ ਆਉਣ ਕਾਰਨ ਦੁਕਾਨਦਾਰ ਪ੍ਰੇਸ਼ਾਨ

ਮੋਰਿੰਡਾ, 27 ਅਕਤੂਬਰ (ਪਿ੍ਤਪਾਲ ਸਿੰਘ)-ਪਿਛਲੇ ਕਰੀਬ ਡੇਢ ਹਫ਼ਤੇ ਤੋਂ ਬੱਸ ਅੱਡਾ ਮੋਰਿੰਡਾ ਵਿਚ ਕੋਈ ਬੱਸ ਜਾਂ ਸਵਾਰੀ ਨਾ ਆਉਣ ਕਾਰਨ ਬੱਸ ਅੱਡੇ ਨੇੜਲੇ ਦੁਕਾਨਦਾਰਾਂ ਦਾ ਕੰਮ ਪੂਰੀ ਤਰਾਂ ਠੱਪ ਹੋ ਗਿਆ ਹੈ | ਇਸ ਸਬੰਧੀ ਦੁਕਾਨਦਾਰ ਜੋਗਿੰਦਰ ਪਾਲ, ਪ੍ਰਦੀਪ ਕੁਮਾਰ, ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ਉੱਤੇ 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਂਪ ਲਗਾਏ ਜਾਣ- ਡੀ.ਸੀ.

ਰੂਪਨਗਰ, 27 ਅਕਤੂਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਬਿਨਾਂ ਕਿਸੇ ਰੁਕਾਵਟ ਤੋਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਡਾਕਟਰੀ ਸਿੱਖਿਆ ਅਤੇ ਖੋਜ ਦਾ ਪੱਧਰ ਉੱਚਾ ਚੁੱਕਣਾ ਸੂਬਾ ਸਰਕਾਰ ਦਾ ਨਿਸ਼ਾਨਾ-ਡਾ: ਵੇਰਕਾ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਡਾਕਟਰੀ ਸਿੱਖਿਆ ਅਤੇ ਖੋਜ ਦਾ ਪੱਧਰ ਉੱਚਾ ਚੁੱਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਪਟਿਆਲਾ ਸਰਕਾਰੀ ਮੈਡੀਕਲ ਕਾਲਜ ਅਤੇ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ 2 ਨਕਾਬਪੋਸ਼ਾਂ ਨੇ ਕਾਰ ਖੋਹੀ

ਐੱਸ.ਏ.ਐੱਸ. ਨਗਰ, 27 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਫੇਜ਼-7 ਵਿਖੇ ਦੇਰ ਰਾਤ ਪਿਸਤੌਲ ਦੀ ਨੋਕ 'ਤੇ ਇਕ ਵਿਅਕਤੀ ਦੀ ਕਾਰ ਖੋਹਣ ਅਤੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ...

ਪੂਰੀ ਖ਼ਬਰ »

ਵਿਜੀਲੈਂਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਿ੍ਸ਼ਟਾਚਾਰ ਦੇ ਖ਼ਾਤਮੇ ਦਾ ਲਿਆ ਅਹਿਦ

ਐੱਸ.ਏ.ਐੱਸ. ਨਗਰ, 27 ਅਕਤੂਬਰ (ਜਸਬੀਰ ਸਿੰਘ ਜੱਸੀ)-ਸਮਾਜ 'ਚੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਵਿਜੀਲੈਂਸ ਵਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਪਹਿਲੇ ਦਿਨ ਅੱਜ ਮੁਹਾਲੀ ਵਿਚਲੇ ਦਫ਼ਤਰ ਵਿਖੇ ਸਾਰੇ ਵਿਜੀਲੈਂਸ ਅਧਿਕਾਰੀਆਂ/ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਬੈਂਕ ਅੰਦਰ ਬੰਬ ਦੀ ਸੂਚਨਾ 'ਤੇ ਪੁਲਿਸ ਨੂੰ ਪਈਆਂ ਭਾਜੜਾਂ

ਚੰਡੀਗੜ੍ਹ, 27 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-40 ਦੇ ਯੂਨੀਅਨ ਬੈਂਕ ਦੀ ਮੈਨੇਜਰ ਨੂੰ ਇਕ ਵਿਅਕਤੀ ਵਲੋਂ ਬੈਂਕ ਅੰਦਰ ਬੰਬ ਹੋਣ ਦੀ ਸੂਚਨਾ ਦਿੱਤੀ ਗਈ, ਜਿਸ ਦੇ ਬਾਅਦ ਮੌਕੇ 'ਤੇ ਤੁਰੰਤ ਇਲਾਕਾ ਪੁਲਿਸ ਅਤੇ ਪੀ.ਸੀ.ਆਰ ਦੀਆਂ ਟੀਮਾਂ ਪਹੁੰਚ ਗਈਆਂ | ਪੁਲਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX