

-
ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . . 33 minutes ago
-
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
-
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . . about 1 hour ago
-
-
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . . about 1 hour ago
-
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
-
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . . about 1 hour ago
-
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
-
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . . about 2 hours ago
-
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
-
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . . about 2 hours ago
-
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
-
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . . about 2 hours ago
-
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
-
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . . about 3 hours ago
-
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
-
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . . about 3 hours ago
-
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
-
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . . about 3 hours ago
-
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
-
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . . about 3 hours ago
-
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
-
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . . about 3 hours ago
-
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
-
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . . about 3 hours ago
-
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
-
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ੁਰੂ
. . . about 3 hours ago
-
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
-
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . . about 4 hours ago
-
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
-
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . . about 4 hours ago
-
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
-
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . . about 4 hours ago
-
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
-
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . . about 4 hours ago
-
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
-
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . . about 5 hours ago
-
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
-
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . . about 5 hours ago
-
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
-
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . . about 5 hours ago
-
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
-
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . . about 6 hours ago
-
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
-
ਮਾਮਲਾ ਮੋਰਬੀ ਪੁਲ ਢਹਿਣ ਦਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਮੁਲਜ਼ਮ ਨਾਮਜ਼ਦ
. . . about 6 hours ago
-
ਸੂਰਤ, 27 ਜਨਵਰੀ- ਗੁਜਰਾਤ ਵਿਚ 2022 ਦੇ ਮੋਰਬੀ ਸਸਪੈਂਸ਼ਨ ਪੁਲ ਦੇ ਢਹਿ ਜਾਣ ਦੇ ਮਾਮਲੇ ਵਿਚ 1,262 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਘਟਨਾ ਵਿਚ 134 ਲੋਕਾਂ ਦੀ ਜਾਨ ਚਲੀ ਗਈ ਸੀ। ਚਾਰਜਸ਼ੀਟ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੂੰ ਮੁਲਜ਼ਮ...
-
ਨਿਤੀਸ਼ ਕੁਮਾਰ ਪਤਾ ਕਰਨ ਕੌਣ ਉਨ੍ਹਾਂ ਦਾ ਆਪਣਾ ਅਤੇ ਕੌਣ ਨਹੀਂ - ਉਪੇਂਦਰ ਕੁਸ਼ਵਾਹਾ
. . . about 6 hours ago
-
ਪਟਨਾ, 27 ਜਨਵਰੀ- ਬਿਹਾਰ ’ਚ ਨਿਤੀਸ਼ ਕੁਮਾਰ ਅਤੇ ਉਪੇਂਦਰ ਕੁਸ਼ਵਾਹਾ ’ਚ ਚੱਲ ਰਹੀ ਖਿੱਚੋਤਾਣ ਵਿਚਾਲੇ ਕੁਸ਼ਵਾਹਾ ਨੇ ਨਵਾਂ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਨੂੰ ਇਹ ਪਛਾਣ ਕਰਨੀ ਚਾਹੀਦੀ ਹੈ ਕਿ ਕੌਣ ਉਨ੍ਹਾਂ ਦਾ ਆਪਣਾ ਹੈ ਅਤੇ ਕੌਣ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮੇਰੇ ਬਾਰੇ ਕੁੱਝ ਗੱਲਾਂ ਕਹੀਆਂ...
-
ਇਸਰੋ ਜਾਸੂਸੀ ਕੇਸ: ਮੁਲਜ਼ਮ ਪੁੱਛਗਿੱਛ ਲਈ ਸੀ.ਬੀ.ਆਈ ਸਾਹਮਣੇ ਹੋਏ ਪੇਸ਼
. . . about 7 hours ago
-
ਤਿਰੂਵੰਨਤਪੁਰਮ , 27 ਜਨਵਰੀ- ਇਸਰੋ ਜਾਸੂਸੀ ਕੇਸ ਵਿਚ ਨਾਮਜ਼ਦ ਮੁਲਜ਼ਮ ਸਾਬਕਾ ਡੀ.ਜੀ.ਪੀ. ਸਿਬੀ ਮੈਥਿਊਜ਼, ਗੁਜਰਾਤ ਦੇ ਸਾਬਕਾ ਡੀ.ਜੀ.ਪੀ. ਆਰਬੀ ਸ੍ਰੀਕੁਮਾਰ ਅਤੇ ਹੋਰ ਮੁਲਜ਼ਮ ਕੇਰਲ ਦੇ ਤਿਰੂਵੰਨਤਪੁਰਮ ਵਿਚ ਪੁੱਛਗਿੱਛ ਲਈ ਸੀ.ਬੀ.ਆਈ. ਸਾਹਮਣੇ...
- ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਕੱਤਕ ਸੰਮਤ 553
ਬਰਨਾਲਾ
ਬਰਨਾਲਾ, 28 ਅਕਤੂਬਰ (ਰਾਜ ਪਨੇਸਰ)-ਬਰਨਾਲਾ ਪੁਲਿਸ ਵਲੋਂ ਐਸ.ਡੀ.ਐਮ. ਬਰਨਾਲਾ ਦੀ ਅਗਵਾਈ ਹੇਠ ਦੋ ਗੋਦਾਮਾ ਅਤੇ ਇੱਕ ਦੁਕਾਨ 'ਤੇ ਛਾਪੇਮਾਰੀ ਕਰ ਕੇ ਗੈਰਕਾਨੂੰਨੀ ਤੌਰ 'ਤੇ ਸਟੋਰ ਕੀਤੇ ਕਰੋੜਾਂ ਰੁਪਏ ਦੇ ਪਟਾਕੇ ਜਬਤ ਕਰ ਕੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਜਾਣਕਾਰੀ ਦਿੰਦਿਆਂ ਥਾਣਾ ਸਦਰ ਬਰਨਾਲਾ ਦੇ ਐਸ.ਐਚ.ਓ. ਜਗਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਐਸ.ਡੀ.ਐਮ. ਵਰਜੀਤ ਵਾਲੀਆ ਦੀ ਅਗਵਾਈ ਵਿਚ ਬਰਨਾਲਾ ਚੰਡੀਗੜ੍ਹ ਹਾਈਵੇ ਰੋਡ ਨੇੜੇ ਫਰਵਾਹੀ ਵਾਲੀ ਚੂੰਗੀ ਕੋਲ ਇੱਟਾਂ ਵਾਲੇ ਭੱਠੇ ਦੇ ਨਜ਼ਦੀਕ ਬਣੇ ਇਕ ਗੋਦਾਮਾ ਵਿਚ ਮਿਲੀ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰ ਕੇ 624 ਪੇਟੀਆਂ ਜਿਸ ਦੀ ਕੀਮਤ ਕਰੋੜਾਂ ਰੁਪਏ ਬਣਦੀ ਹੈ ਜ਼ਬਤ ਕਰ ਕੇ ਰਾਕੇਸ਼ ਕੁਮਾਰ ਵਾਸੀ ਬਰਨਾਲਾ ਨੂੰ ਗਿ੍ਫ਼ਤਾਰ ਕਰ ਕੇ ਥਾਣਾ ਸਦਰ ਬਰਨਾਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ ਇਸੇ ਮਾਮਲੇ ਵਿਚ ਤਰਸੇਮ ਲਾਲ ਵਾਸੀ ਬਰਨਾਲਾ ਨੂੰ ਨਾਮਜ਼ਦ ਕਰ ਕੇ ਪੁੱਛਗਿੱਛ ਦੌਰਾਨ ਇਕ ਹੋਰ ਗੋਦਾਮ ਵਿਚ ਛਾਪੇਮਾਰੀ ਕਰ ਕੇ ਭਾਰੀ ਮਾਤਰਾ ਵਿਚ ਪਟਾਕੇ ਬਰਾਮਦ ਕੀਤੇ ਗਏ ਹਨ | ਇਸੇ ਤਰ੍ਹਾਂ ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਕਾਰਵਾਈ ਕਰਦਿਆਂ ਹੰਡਿਆਇਆ ਬਾਜ਼ਾਰ ਵਿਚ ਇਕ ਦੁਕਾਨ 'ਤੇ ਛਾਪੇਮਾਰੀ ਕਰ ਕੇ ਵੱਡੀ ਮਾਤਰਾ ਵਿਚ ਪਟਾਕੇ ਬਰਾਮਦ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਹੰਡਿਆਇਆ ਬਾਜ਼ਾਰ ਵਿਖੇ ਇਕ ਕਰਿਆਨੇ ਦੀ ਦੁਕਾਨ ਜਿਸ ਵਿਚ ਪਾਬੰਦੀਸ਼ੁਦਾ ਬਰੂਦ ਵਾਲੇ ਪਟਾਕੇ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਬਿਨਾ ਲਾਇਸੰਸ ਅਤੇ ਬਿਨਾਂ ਮਨਜ਼ੂਰੀ ਤੋਂ ਡੰਪ ਕਰ ਕੇ ਰੱਖੇ ਹੋਏ ਸਨ | ਪੁਲਿਸ ਨੇ 13 ਬਲਕ ਪੁਲੰਦੇ, 2 ਕੁਇੰਟਲ 80 ਕਿੱਲੋ ਪਟਾਕੇ ਸਮੇਤ ਸੁਰੇਸ਼ ਕੁਮਾਰ ਨੂੰ ਗਿ੍ਫ਼ਤਾਰ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਬਰਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਗੁਲਾਬੀ ਸੁੰਡੀ ਦੇ ਹਮਲੇ ਅਤੇ ਬੈਕਟੀਰੀਆ ਦੇ ਝੁਲਸ ਕਾਰਨ ਪ੍ਰਭਾਵਿਤ ਨਰਮੇ ਦੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ...
ਪੂਰੀ ਖ਼ਬਰ »
ਬਰਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਇੱਕੋ ਛੱਤ ਥੱਲੇ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਜ਼ਿਲ੍ਹਾ ਪੱਧਰੀ ਕੈਂਪ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ...
ਪੂਰੀ ਖ਼ਬਰ »
ਸ਼ਹਿਣਾ, 28 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਨਿੰਮ ਵਾਲਾ ਮੌੜ ਵਿਖੇ ਕੰਬਾਈਨ ਚਲਾ ਰਹੇ ਨੌਜਵਾਨ ਨੂੰ ਤੇਜ ਕਰੰਟ ਲੱਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਪੱੁਤਰ ਮੇਜਰ ਸਿੰਘ ਵਾਸੀ ਸੁਖਪੁਰਾ ਕੰਬਾਈਨ ਨਾਲ ਪਿੰਡ ਨਿੰਮ ਵਾਲਾ ਮੌੜ ਵਿਖੇ ਇਕ ਕਿਸਾਨ ਦੇ ...
ਪੂਰੀ ਖ਼ਬਰ »
ਮਹਿਲ ਕਲਾਂ, 28 ਅਕਤੂਬਰ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਪੁਲਿਸ ਨੇ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਤਿੰਨ ਨੌਜਵਾਨਾਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲ ਕਲਾਂ ਪੁਲਿਸ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ...
ਪੂਰੀ ਖ਼ਬਰ »
ਬਰਨਾਲਾ, 28 ਅਕਤੂਬਰ (ਰਾਜ ਪਨੇਸਰ)-ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਬਰਨਾਲਾ ਦੇ ਹੱਡੀਆਂ ਦੇ ਮਾਹਿਰ ਦੋ ਡਾਕਟਰਾਂ ਨੂੰ ਮੁਅੱਤਲ ਕੀਤਾ ਗਿਆ ਹੈ | ਸਿਹਤ ਸਕੱਤਰ ਵਲੋਂ ਜਾਰੀ ਕੀਤੇ ਪੱਤਰ ਅਨੁਸਾਰ ਡਾ: ਅੰਸੁਲ ਗਰਗ ਅਤੇ ਡਾ: ਹਰੀਸ਼ ਗਰਗ ਨੂੰ ਆਯੂਸ਼ਮਾਨ ਭਾਰਤ ਸਰਬੱਤ ...
ਪੂਰੀ ਖ਼ਬਰ »
ਤਪਾ ਮੰਡੀ, 28 ਅਕਤੂਬਰ (ਪ੍ਰਵੀਨ ਗਰਗ)-ਦੇਸ਼ ਅੰਦਰ ਸਕੂਲਾਂ, ਕਾਲਜਾਂ ਦੀਆਂ ਫ਼ੀਸਾਂ ਤੋਂ ਮਾਪੇ-ਵਿਦਿਆਰਥੀ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ | ਦੇਸ਼ ਅੰਦਰ ਅਸਮਾਨ ਨੂੰ ਛੂਹ ਰਹੀ ਮਹਿੰਗਾਈ ਦਰ ਦੀ ਗੱਲ ਕਰਦਿਆਂ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਸੂਬਾਈ ਆਗੂ ਕਾਮਰੇਡ ...
ਪੂਰੀ ਖ਼ਬਰ »
ਟੱਲੇਵਾਲ, 28 ਅਕਤੂਬਰ (ਸੋਨੀ ਚੀਮਾ)-ਪਿੰਡ ਗਾਗੇਵਾਲ ਅਤੇ ਸੱਦੋਵਾਲ ਵਿਖੇ ਸਬ ਡਵੀਜ਼ਨ ਲੱਖਾਂ ਦੇ ਅਧਿਕਾਰੀਆਂ ਵਲੋਂ ਵਿਸ਼ੇਸ਼ ਕੈਂਪ ਲਾ ਬਿਜਲੀ ਮੁਆਫ਼ੀ ਸਬੰਧੀ ਫਾਰਮ ਭਰੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਐਸ.ਡੀ.ਓ. ਲੱਖਾ ਸ: ਕੇਸਰ ਸਿੰਘ ਨੇ ਦੱਸਿਆ ਕਿ ਪੰਜਾਬ ...
ਪੂਰੀ ਖ਼ਬਰ »
ਸ਼ਹਿਣਾ, 28 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਤਿ੍ਵੇਣੀ ਸਾਹਿਬ ਸ਼ਹਿਣਾ ਵਿਖੇ ਰਾਮ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਦਰਸ਼ਨ ਸਿੰਘ ਉੱਗੋਕੇ ਜ਼ਿਲ੍ਹਾ ਪ੍ਰਧਾਨ, ...
ਪੂਰੀ ਖ਼ਬਰ »
ਬਰਨਾਲਾ, 28 ਅਕਤੂਬਰ (ਅਸ਼ੋਕ ਭਾਰਤੀ)-ਸੀ.ਪੀ.ਆਈ.ਐਮ. ਜ਼ਿਲ੍ਹਾ ਬਰਨਾਲਾ ਦੇ ਡੈਲੀਗੇਟ ਇਜਲਾਸ ਤਿੰਨ ਮੈਂਬਰੀ ਪ੍ਰਧਾਨਗੀ ਮੰਡਲ ਹਰਨੇਕ ਸਿੰਘ ਸੰਘੇੜਾ, ਸੱਜਣ ਸਿੰਘ ਦਾਨਗੜ੍ਹ ਅਤੇ ਮਾਨ ਸਿੰਘ ਗੁਰਮ ਦੀ ਪ੍ਰਧਾਨਗੀ ਹੇਠ ਹੋਇਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ...
ਪੂਰੀ ਖ਼ਬਰ »
ਤਪਾ ਮੰਡੀ, 28 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਲੰਬੇ ਸਮੇਂ ਤੋਂ ਲਟਕ ਰਹੀ ਤਹਿਸੀਲ ਕੰਪਲੈਕਸ ਵਿਚ ਕਮਰੇ ਦੀ ਮੰਗ ਨੂੰ ਉਸ ਸਮੇਂ ਬੂਰ ਪਿਆ ਜਦੋਂ ਡਿਪਟੀ ਕਮਿਸ਼ਨਰ ਕੁਮਾਰ ਸੌਰਵ ਰਾਜ ਬਰਨਾਲਾ ਨੇ ਪੰਜਾਬ ਸਰਕਾਰ ਵਲੋਂ ਤਹਿਸੀਲ ...
ਪੂਰੀ ਖ਼ਬਰ »
ਟੱਲੇਵਾਲ, 28 ਅਕਤੂਬਰ (ਸੋਨੀ ਚੀਮਾ)-ਬਲਾਕ ਸੰਮਤੀ ਸ਼ਹਿਣਾ ਦੇ ਚੇਅਰਮੈਨ ਪਰਮਜੀਤ ਸਿੰਘ ਮੌੜ ਦੀ ਅਗਵਾਈ ਵਿਚ ਜਿੱਥੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਸਮੁੱਚੇ ਸੰਮਤੀ ਮੈੈਂਬਰਾਂ ਵਲੋਂ ਯਤਨ ਜਾਰੀ ਹਨ, ਉੱਥੇ ਬਲਾਕ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਤੋਂ ਇਲਾਵਾ ...
ਪੂਰੀ ਖ਼ਬਰ »
ਬਰਨਾਲਾ, 28 ਅਕਤੂਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਬਰਨਾਲਾ ਦੇ ਵਿਦਿਆਰਥੀਆਂ ਨੇ ਅਧਿਆਪਕ ਨਰਾਇਣ ਗਰਗ ਅਤੇ ਅਧਿਆਪਕ ਨੈਨਸੀ ਗਰਗ ਦੀ ਅਗਵਾਈ 'ਚ ਕਲਾਸ ਨੌਵੀਂ ਅਤੇ ਦਸਵੀਂ ਵਲੋਂ ਵਿੱਦਿਅਕ ਟੂਰ ਕਿ੍ਸ਼ੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ...
ਪੂਰੀ ਖ਼ਬਰ »
ਬਰਨਾਲਾ, 28 ਅਕਤੂਬਰ (ਅਸ਼ੋਕ ਭਾਰਤੀ)-ਸੂਰੀਆਵੰਸ਼ੀ ਖੱਤਰੀ ਸਭਾ ਬਰਨਾਲਾ ਦੀ ਵਿਸ਼ੇਸ਼ ਮੀਟਿੰਗ ਮੁੱਖ ਸਰਪ੍ਰਸਤ ਨੀਰਜ ਬਾਲਾ ਦਾਨੀਆ ਦ ਸਰਪ੍ਰਸਤੀ ਹੇਠ ਹੋਈ | ਮੀਟਿੰਗ ਦੌਰਾਨ ਮਤਾ ਪਾਸ ਕਰ ਕੇ ਲੋਕਾਂ ਨੂੰ ਚੀਨੀ ਸਮਾਨ ਜਿਵੇਂ ਕਿ ਲੜੀਆਂ, ਪਟਾਕੇ ਤੇ ਸਾਜੋ ਸਮਾਨ ਦਾ ...
ਪੂਰੀ ਖ਼ਬਰ »
ਤਪਾ ਮੰਡੀ, 28 ਅਕਤੂਬਰ (ਪ੍ਰਵੀਨ ਗਰਗ)-ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਵਲੋਂ ਮਾਰਕੀਟ ਕਮੇਟੀ ਤਪਾ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਮੰਡੀਆਂ 'ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਚੇਅਰਮੈਨ ਧਾਲੀਵਾਲ ...
ਪੂਰੀ ਖ਼ਬਰ »
ਤਪਾ ਮੰਡੀ, 28 ਅਕਤੂਬਰ (ਵਿਜੇ ਸ਼ਰਮਾ)-ਹਰ ਖੇਤਰ ਵਿਚ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਵਾਲੇ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਆਪਣੀ ਚੜ੍ਹਤ ਬਰਕਰਾਰ ਰੱਖਦਿਆਂ ਬੈਚੂਲਰ ਆਫ਼ ਐਜੂਕੇਸ਼ਨ (ਬੀ.ਐਡ) ਚੌਥੇ ਸਮੈਸਟਰ ਦੇ ...
ਪੂਰੀ ਖ਼ਬਰ »
ਭਦੌੜ, 28 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਸੰਸਥਾ ਦੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ ਅਤੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਿ੍ੰਸੀਪਲ ਸੁਖਵੀਰ ਕੌਰ ਧਾਲੀਵਾਲ ਅਤੇ ਮਾ: ਝਰਮਲ ਸਿੰਘ ...
ਪੂਰੀ ਖ਼ਬਰ »
ਬਰਨਾਲਾ, 28 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਪਟਾਕਿਆਂ ਦੀ ਵਿੱਕਰੀ ਦੇ ਆਰਜ਼ੀ ਲਾਇਸੈਂਸ ਲਈ ਅਪਲਾਈ ਕਰਨ ਵਾਲਿਆਂ ਲਈ ਡਰਾਅ 29 ਅਕਤੂਬਰ ਨੂੰ ਕੱਢੇ ਜਾਣਗੇ | ਇਹ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜ) ਸ੍ਰੀ ਦੇਵਦਰਸ਼ਦੀਪ ...
ਪੂਰੀ ਖ਼ਬਰ »
ਹੰਡਿਆਇਆ, 28 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸ਼ੇਰ-ਏ-ਪੰਜਾਬ ਬਾਸਕਟਬਾਲ ਕਲੱਬ ਰਜਿ: ਹੰਡਿਆਇਆ ਵਲੋਂ ਦੂਜਾ ਸ਼ੇਰ ਏ ਪੰਜਾਬ ਆਲ ਇੰਡੀਆ ਬਾਸਕਟਬਾਲ ਕੱਪ ਖੇਡ ਸਟੇਡੀਅਮ ਹੰਡਿਆਇਆ ਵਿਖੇ 29, 30 ਅਤੇ 31 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਕਲੱਬ ਦੇ ਲਾਈਫ਼ ...
ਪੂਰੀ ਖ਼ਬਰ »
ਸੰਗਰੂਰ, 28 ਅਕਤੂਬਰ (ਦਮਨਜੀਤ ਸਿੰਘ)-ਸੰਗਰੂਰ ਦੇ ਸਾਬਕਾ ਡਿਪਟੀ ਕਮਿਸ਼ਨਰ ਅਤੇ ਪੰਜਾਬੀ ਸਾਹਿਤਕਾਰ ਡਾ. ਹਰਕੇਸ਼ ਸਿੰਘ ਸਿੱਧੂ ਨੂੰ ਅੱਜ ਇਥੇ ਉਨ੍ਹਾਂ ਦੇ ਜਨਮਦਿਨ ਮੌਕੇ ਸਨਮਾਨਤ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਡਾ. ਸਿੱਧੂ ਨਾਲ ਜੁੜੀਆਂ ਸਾਂਝਾਂ ...
ਪੂਰੀ ਖ਼ਬਰ »
ਸੰਗਰੂਰ, 28 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਭਾਰਤ ਦਾ ਕਿਸਾਨ ਆਪਣੀ ਹੋਂਦ ਨੂੰ ਕਾਇਮ ਰੱਖਣ ਦੀ ਲੜਾਈ ਸਮੇਂ ਦੇ ਹਾਕਮਾਂ ਨਾਲ ਲੜ ਰਿਹਾ ਹੈ | ਇਸ ਲੜਾਈ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਜਿਨ੍ਹਾਂ ਦੀ ਯਾਦ ਵਿਚ ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਬਾਂਸਲਜ ...
ਪੂਰੀ ਖ਼ਬਰ »
ਖਨੌਰੀ, 28 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਪਿਛਲੇ ਦਿਨੀਂ ਨੇੜਲੇ ਪਿੰਡ ਗੁਲਾੜੀ ਦੇ ਸਟੇਡੀਅਮ ਵਿਖੇ ਮਿਲਖਾ ਸਿੰਘ ਅਕੈਡਮੀ ਦੇ ਪ੍ਰਬੰਧਕਾਂ ਰਾਮ ਨਿਵਾਸ ਅਤੇ ਪ੍ਰਵੀਨ ਦੁਆਰਾ ਗਰਾਮ ਪੰਚਾਇਤ ਗੁਲਾੜੀ ਦੇ ਸਹਿਯੋਗ ਨਾਲ ਕਰਵਾਏ ਵੱਡੇ ਦੌੜ ਮੁਕਾਬਲਿਆਂ ਦੌਰਾਨ ...
ਪੂਰੀ ਖ਼ਬਰ »
ਮਲੇਰਕੋਟਲਾ, 28 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਸੂਬਾ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਨੂੰ ਦਿੱਤੇ ਜਾ ਰਹੇ 6ਵੇਂ ਪੇਅ-ਕਮਿਸ਼ਨ ਵਿਚ 1 ਜਨਵਰੀ 2016 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤੇ ਜਾਣ ਅਤੇ ਉਨ੍ਹਾਂ ਨੂੰ ਅਣਗੌਲੇ ਜਾਣ ਦੇ ...
ਪੂਰੀ ਖ਼ਬਰ »
ਸੂਲਰ ਘਰਾਟ, 28 ਅਕਤੂਬਰ (ਜਸਵੀਰ ਸਿੰਘ ਔਜਲਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲੋਕਾਂ ਨੂੰ ਸਹੂਲਤਾਂ ਲਈ ਪਿੰਡਾਂ ਵਿਚ ਸਾਰੇ ਵਿਭਾਗਾਂ ਨੂੰ ਇਕੱਠੇ ਕਰ ਕੇ ਕੈਂਪ ਲਗਾਏ ਜਾ ਰਹੇ ਹਨ ਇਸ ਲੜੀ ਤਹਿਤ ਪਿੰਡ ਢੰਡੋਲੀਕਲਾ ਵਿਖੇ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ...
ਪੂਰੀ ਖ਼ਬਰ »
ਲਹਿਰਾਗਾਗਾ, 28 ਅਕਤੂਬਰ (ਪ੍ਰਵੀਨ ਖੋਖਰ) - ਛੇਵੇਂ ਪੇਅ ਕਮਿਸ਼ਨ ਵਿਚ ਮੁਲਾਜ਼ਮ ਪੱਖੀ ਸੋਧਾਂ ਕਰਵਾਉਣ, ਪੁਰਾਣੀ ਪੈਨਸ਼ਨ ਬਹਾਲੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਦੀ ਮੰਗ ਨੂੰ ਲੈ ਕੇ 31 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਮੋਰਿੰਡਾ ਵਿਚ ਕੀਤੀ ...
ਪੂਰੀ ਖ਼ਬਰ »
ਬਰਨਾਲਾ, 28 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਚੱਲ ਰਿਹਾ ਧਰਨਾ ਅੱਜ 393ਵੇਂ ਦਿਨ 'ਚ ਸ਼ਾਮਲ ਹੋ ਗਿਆ | ਇਸ ਮੌਕੇ ...
ਪੂਰੀ ਖ਼ਬਰ »
ਸ਼ਹਿਣਾ, 28 ਅਕਤੂਬਰ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਸ਼ਹਿਣਾ ਦੇ ਸਮੁੱਚੇ ਆਗੂਆਂ ਦੀ ਮੀਟਿੰਗ ਸਰਕਲ ਪ੍ਰਧਾਨ ਮਨਪ੍ਰੀਤ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਕੀਤੀ ਗਈ | ਇਸ ਮੌਕੇ ਸੰਤ ਟੇਕ ਸਿੰਘ ਧਨੌਲਾ ਜ਼ਿਲ੍ਹਾ ਪ੍ਰਧਾਨ ਅਤੇ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX