ਤਾਜਾ ਖ਼ਬਰਾਂ


ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  2 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ
. . .  12 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ....
ਸੰਸਦ ਦੁਪਹਿਰ 2 ਵਜੇ ਤੱਕ ਮੁਲਤਵੀ
. . .  47 minutes ago
ਨਵੀਂ ਦਿੱਲੀ, 21 ਮਾਰਚ- ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ.....
ਸੁਰੱਖ਼ਿਆ ਦੇ ਮੱਦੇਨਜ਼ਰ ਅਜਨਾਲਾ ‘ਚ ਪੈਰਾ ਮਿਲਟਰੀ ਫ਼ੋਰਸ ਤਾਇਨਾਤ
. . .  about 1 hour ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾਂ ਤੋਂ ਬਾਅਦ ਚਾਰ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੱਲ ਰਹੀਆਂ ਕਾਰਵਾਈਆਂ......
ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ-ਬਲਜੀਤ ਸਿੰਘ ਦਾਦੂਵਾਲ
. . .  about 1 hour ago
ਕਰਨਾਲ, 21 ਮਾਰਚ-ਬਰਤਾਨੀਆ ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੁਆਰਾ ਹਾਲ ਹੀ ਵਿਚ ਕੀਤੀ ਹਿੰਸਾ 'ਤੇ ਬੋਲਦਿਆਂ ਹਰਿਆਣਾ ਹਰਿਆਣਾ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ...
ਰਾਹੁਲ ਗਾਂਧੀ ਨਹੀਂ ਮੰਗਣਗੇ ਮਾਫੀ-ਖੜਗੇ
. . .  about 1 hour ago
ਨਵੀਂ ਦਿੱਲੀ, 21 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਮਾਫੀ ਨਹੀਂ ਮੰਗਣਗੇ। ਸਾਡੇ ਦੂਤਾਵਾਸਾਂ 'ਤੇ ਹਮਲੇ ਹੋ ਰਹੇ ਹਨ, ਪਰ ਉਹ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਨ ਲਈ ਕੁਝ ਨਹੀਂ ਕਹਿ ਰਹੇ...
ਰੈੱਡ ਕਾਰਨਰ ਨੋਟਿਸ ਰੱਦ ਕਰਨ ਨਾਲ ਮੇਹੁਲ ਚੋਕਸੀ ਦੇ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ-ਸਰਕਾਰੀ ਸੂਤਰ
. . .  about 2 hours ago
ਨਵੀਂ ਦਿੱਲੀ, 21 ਮਾਰਚ-ਸਰਕਾਰੀ ਸੂਤਰਾਂ ਅਨੁਸਾਰ ਮੇਹੁਲ ਚੋਕਸੀ ਵਿਰੁੱਧਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਨੂੰ ਰੱਦ ਕਰਨ ਨਾਲ ਉਸ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ ਜੋ ਪਹਿਲਾਂ ਹੀ ਐਡਵਾਂਸ ਪੜਾਅ 'ਤੇ ਹੈ। ਜਿਸ ਸਮੇਂ ਚੋਕਸੀ ਨੂੰ ਗ੍ਰਿਫ਼ਤਾਰ ਕੀਤਾ...
ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ
. . .  about 2 hours ago
ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਪੁੱਤਰ ਗੋਪੀ ਰਾਮ ਵਾਸੀ ਜੱਗੂਸ਼ਾਹ ਡੇਰਾ ਜੋ ਕਿ ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ...
4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਅਜੇ ਬੰਦ ਰਹੇਗਾ ਇੰਟਰਨੈੱਟ
. . .  42 minutes ago
ਚੰਡੀਗੜ੍ਹ, 21 ਮਾਰਚ(ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਸੰਗਰੂਰ, ਅੰਮ੍ਰਿਤਸਰ ਦੀ ਸਬ ਡਿਵੀਜ਼ਨ ਅਜਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਈ.ਪੀ.ਐਸ. ਚੌਂਕ ਅਤੇ ਹਵਾਈ ਅੱਡਾ ਮਾਰਗ 'ਤੇ ਇੰਟਰਨੈੱਟ ਸੇਵਾਵਾਂ...
ਹਰਜੀਤ ਸਿੰਘ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਪੁਲਿਸ
. . .  about 2 hours ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਹੈ। 19 ਮਾਰਚ ਦੀ ਰਾਤ ਨੂੰ ਉਨ੍ਹਾਂ ਵਲੋਂ ਆਤਮ ਸਮਰਪਣ ਕੀਤਾ ਗਿਆ ਸੀ। ਇਸ ਤੋਂ ਪਹਿਲਾ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਕਈ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  about 3 hours ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  about 3 hours ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  about 3 hours ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 4 hours ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਕੱਤਕ ਸੰਮਤ 553

ਦਿੱਲੀ / ਹਰਿਆਣਾ

ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਮਲਾ ਵਿਖੇ ਐਨ. ਸੀ. ਸੀ. ਕੈਡਿਟਾਂ ਦੀ ਚੋਣ ਲਈ ਪੋ੍ਰਗਰਾਮ ਕਰਵਾਇਆ

ਯਮੁਨਾਨਗਰ, 29 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਮਲਾ ਵਿਖੇ ਨੈਸ਼ਨਲ ਕੈਡਿਟ ਕੋਰ (14 ਹਰਿਆਣਾ ਬਟਾਲੀਅਨ ਯਮੁਨਾਨਗਰ) ਦੇ ਸਹਿਯੋਗ ਨਾਲ ਐਨ. ਸੀ. ਸੀ. ਕੈਡਿਟਾਂ ਦੀ ਚੋਣ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਅਨਿਲ ਕੁਮਾਰ, ਲੈਫ਼. ਮਨਦੀਪ ਸਿੰਘ, ਸੀ. ਐਚ. ਐਮ. ਮਨੋਜ ਸ਼ਰਮਾ ਤੇ ਹੌਲਦਾਰ ਕੁਲਜੀਤ ਸਿੰਘ ਵੀ ਉਚੇਚੇ ਤੌਰ 'ਤੇ ਹਾਜ਼ਰ ਸਨ | ਇਸ ਪ੍ਰੋਗਰਾਮ 'ਚ ਲਗਪਗ 110 ਕੈਡਿਟਾਂ ਨੇ ਭਾਗ ਲਿਆ, ਜਿਸ 'ਚ 85 ਲੜਕੇ ਅਤੇ 25 ਲੜਕੀਆਂ ਸ਼ਾਮਿਲ ਸਨ | ਇਸ ਚੋਣ ਦੌਰਾਨ 1600 ਮੀਟਰ ਦੀ ਦੌੜ, ਡਰਿੱਲ ਅਤੇ ਸਰੀਰਕ ਜਾਂਚ 14 ਹਰਿਆਣਾ ਬਟਾਲੀਅਨ ਦੇ ਸਟਾਫ਼ ਦੁਆਰਾ ਕੀਤੀ ਗਈ | ਇਸ ਮੌਕੇ 34 ਕੈਡਿਟਾਂ ਦੀ ਚੋਣ ਕੀਤੀ ਗਈ, ਜਿਸ 'ਚ 25 ਲੜਕੇ ਅਤੇ 9 ਲੜਕੀਆਂ ਸ਼ਾਮਿਲ ਸਨ | ਇਸ ਮੌਕੇ ਪਿ੍ੰਸੀਪਲ ਅਨਿਲ ਕੁਮਾਰ ਨੇ ਸਾਰੇ ਕੈਡਿਟਾਂ ਨੂੰ ਐਨ. ਸੀ. ਸੀ. ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ |

ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੂੰ 70 ਬੈਂਚ ਭੇਟ

ਸ਼ਾਹਬਾਦ ਮਾਰਕੰਡਾ, 29 ਅਕਤੂਬਰ (ਅਵਤਾਰ ਸਿੰਘ)- ਰੋਟਰੀ ਕਲੱਬ ਅਤੇ ਇਨਰਵ੍ਹੀਲ ਕਲੱਬ ਸ਼ਾਹਬਾਦ ਮਾਰਕੰਡਾ ਦੁਆਰਾ ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੂੰ ਵਿਦਿਆਰਥੀਆਂ ਵਾਸਤੇ 70 ਬੈਂਚ ਭੇਟ ਕੀਤੇ ਗਏ | ਇਸ ਮੌਕੇ ਕਰਵਾਏ ਗਏ ਸਾਦੇ ਸਮਾਰੋਹ ...

ਪੂਰੀ ਖ਼ਬਰ »

ਸ਼ਖ਼ਸੀਅਤ ਵਿਕਾਸ ਲਈ ਕਰਵਾਇਆ 6 ਰੋਜ਼ਾ ਆਨਲਾਈਨ ਕੋਰਸ ਸਮਾਪਤ

ਯਮੁਨਾਨਗਰ, 29 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਅਤੇ ਤੇਲੰਗਾਨਾ ਦੇ ਨੰਦੀਗ੍ਰਾਮ ਮੰਡਲ ਸਥਿਤ ਹਾਰਟਫੁੱਲਨੈੱਸ ਐਜੂਕੇਸ਼ਨ ਟਰੱਸਟ ਵਲੋਂ ਸਾਂਝੇ ਤੌਰ 'ਤੇ 'ਹਾਰਟਫੁੱਲਨੈੱਸ ਇਨੇਬਲਡ ਲੀਡਰਸ਼ਿਪ ਮਾਸਟਰੀ ਪ੍ਰੋਗਰਾਮ' ਵਿਸ਼ੇ 'ਤੇ 6 ਰੋਜ਼ਾ ...

ਪੂਰੀ ਖ਼ਬਰ »

ਟਿੱਕਰੀ ਬਾਰਡਰ 'ਤੇ ਟਿੱਪਰ ਹੇਠ ਆ ਕੇ ਸ਼ਹੀਦ ਹੋਈਆਂ ਮਾਈਆਂ ਦੇ ਪਰਿਵਾਰਾਂ ਲਈ ਪੰਜਾਹ ਲੱਖ ਮੁਆਵਜ਼ੇ ਦੀ ਮੰਗ

ਸਿਰਸਾ, 29 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਦਿੱਲੀ ਦੇ ਟਿਕਰੀ ਬਾਰਡਰ ਤੋਂ ਕਿਸਾਨ ਅੰਦੋਲਨ 'ਚ ਸ਼ਿਰਕਤ ਕਰਨ ਮਗਰੋਂ ਘਰ ਪਰਤਣ ਲਈ ਆਟੋ ਦੀ ਉਡੀਕ ਕਰ ਰਹੀਆਂ ਤਿੰਨ ਮਾਈਆਂ ਨੂੰ ਇਕ ਟਿੱਪਰ ਵੱਲੋਂ ਦਰੜ ਕੇ ਮਾਰ ਮੁਕਾਉਣ ਤੇ ਦੋ ਹੋਰਾਂ ਨੂੰ ਗੰਭੀਰ ਜ਼ਖ਼ਮੀ ਕੀਤੇ ਜਾਣ ...

ਪੂਰੀ ਖ਼ਬਰ »

ਏਲਨਾਬਾਦ ਜ਼ਿਮਨੀ ਚੋਣ ਲਈ ਅੱਜ ਪੈਣਗੀਆਂ ਵੋਟਾਂ, ਚੱਪੇ-ਚੱਪੇ 'ਤੇ ਪੁਲਿਸ ਰਹੇਗੀ ਤਾਇਨਾਤ

ਸਿਰਸਾ, 29 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਖੇਤੀ ਕਾਨੂੰਨ ਰੱਦ ਨਾ ਹੋਣ ਦੇ ਰੋਸ ਵਜੋਂ ਇਨੈਲੋ ਦੇ ਇਕੋ ਇਕ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ ਵਿਧਾਨ ਸਭਾ ਤੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਭਲਕੇ 30 ਅਕਤੂਬਰ ਨੂੰ ਮੁੜ ਤੋਂ ਏਲਨਬਾਦ 'ਚ ਜ਼ਿਮਨੀ ਚੋਣ ਲਈ ਵੋਟਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਰਣਵੀਰ ਸਿੰਘ ਦੇ ਗ੍ਰਹਿ ਪੁੱਜੀ

ਸ਼ਾਹਬਾਦ ਮਾਰਕੰਡਾ, 29 ਅਕਤੂਬਰ (ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮਿ੍ਤ ਵੇਲੇ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ...

ਪੂਰੀ ਖ਼ਬਰ »

ਨਗਰ ਪਾਲਿਕਾ ਨੇ ਡੇਂਗੂ-ਮਲੇਰੀਆ ਦੀ ਰੋਕਥਾਮ ਲਈ ਫੋਗਿੰਗ ਤੇ ਜਾਗਰੂਕਤਾ ਮੁਹਿੰਮ ਚਲਾਈ

ਪਿਹੋਵਾ, 29 ਅਕਤੂਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਡੇਂਗੂ ਮਲੇਰੀਆ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਨਗਰ ਪਾਲਿਕਾ ਵਲੋਂ ਫੋਗਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ | ਨਗਰ ਕੌਂਸਲ ਦੇ ਸਕੱਤਰ ਅੰਕੁਸ਼ ਪਰਾਸ਼ਰ ਨੇ ਦੱਸਿਆ ਕਿ ਖੇਡ ਮੰਤਰੀ ਸੰਦੀਪ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਨੂੰ ਮੁੱਖ ਰੱਖਦਿਆਂ ਮੁਕਾਬਲੇ ਕਰਵਾਏ

ਯਮੁਨਾਨਗਰ, 29 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਛੋਟੀ ਲਾਈਨ ਸਥਿਤ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਨੂੰ ਮੁੱਖ ਰੱਖਦਿਆਂ ਦੀਵੇ ਸਜਾਉਣ, ਥਾਲੀ ਸਜਾਉਣ, ਮੋਮਬੱਤੀ ਮੇਕਿੰਗ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਸੰਬੰਧੀ ...

ਪੂਰੀ ਖ਼ਬਰ »

ਏਲਨਾਬਾਦ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਭੂਮਿਕਾ ਵੀ ਸ਼ੱਕੀ ਰਹੀ

ਏਲਨਾਬਾਦ, 29 ਅਕਤੂਬਰ (ਜਗਤਾਰ ਸਮਾਲਸਰ)- ਏਲਨਾਬਾਦ ਜ਼ਿਮਨੀ ਚੋਣ ਵਿਚ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਆਗੂ ਆਪਣੇ-ਆਪਣੇ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕਰਨ ਲਈ ਆਏ ਉੱਥੇ ਹੀ ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਵੀ ਭਾਵੇਂ ਭਾਜਪਾ-ਜਜਪਾ ਦੇ ਵਿਰੋਧ ...

ਪੂਰੀ ਖ਼ਬਰ »

ਬਿਮਾਰੀ ਦੀ ਹਾਲਤ 'ਚ ਮਿਲੇ ਅਣਪਛਾਤੇ ਦੀ ਇਲਾਜ ਦੌਰਾਨ ਮੌਤ

ਜਲੰਧਰ, 29 ਅਕਤੂਬਰ (ਐੱਮ. ਐੱਸ. ਲੋਹੀਆ)- ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੂੰ ਬੱਸ ਅੱਡੇ ਵਾਲੇ ਪੁਲ ਦੇ ਥੱਲਿਉਂ ਬਿਮਾਰੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸ ਸਬੰਧੀ ਐਸ.ਆਈ. ਸੁਖਚੈਨ ਸਿੰਘ ਨੇ ਦੱਸਿਆ ਕਿ 26 ਅਕਤੂਬਰ ਨੂੰ ...

ਪੂਰੀ ਖ਼ਬਰ »

ਵੀ.ਕੇ. ਮੀਨਾ ਨੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਜਲੰਧਰ 29 ਅਕਤੂਬਰ (ਚੰਦੀਪ ਭੱਲਾ)-1997 ਬੈਚ ਦੇ ਆਈ.ਏ.ਐਸ.ਅਧਿਕਾਰੀ ਵੀ.ਕੇ.ਮੀਨਾ ਨੇ ਅੱਜ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਦਾ ਆਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੂੰ ਅੱਜ ਸਵੇਰੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਨਮਾਨ ਵਜੋਂ ਗਾਰਡ ਆਫ਼ ਆਨਰ ਦਿੱਤਾ ਗਿਆ ...

ਪੂਰੀ ਖ਼ਬਰ »

ਪਤਨੀ ਨਾਲ ਧੱਕਾ-ਮੁੱਕੀ ਕਰਨ 'ਤੇ ਮੁਕੱਦਮਾ ਦਰਜ

ਜਲੰਧਰ, 29 ਅਕਤੂਬਰ (ਐੱਮ.ਐੱਸ. ਲੋਹੀਆ)- ਪਤਨੀ ਨਾਲ ਧੱਕਾ-ਮੁੱਕੀ ਕਰਨ, ਗਰਦਨ ਤੋਂ ਫੜ ਕੇ ਉਸ ਦੇ ਕੱਪੜੇ ਪਾੜਨ ਦੀ ਕੋਸ਼ਿਸ਼ ਕਰਨ ਅਤੇ ਚੱਲ ਰਹੇ ਕੇਸਾਂ 'ਚ ਰਾਜ਼ੀਨਾਮਾ ਕਰਨ ਲਈ ਦਬਾਅ ਪਾਉਣ ਦੇ ਦੋਸ਼ਾਂ ਤਹਿਤ ਸਾਬਕਾ ਏ.ਡੀ.ਜੀ.ਪੀ. ਈਸ਼ਵਰ ਚੰਦਰ ਸ਼ਰਮਾ ਦੇ ਲੜਕੇ ਅਦਿਤਿਆ ...

ਪੂਰੀ ਖ਼ਬਰ »

110 ਕਿੱਲੋ ਚੂਰਾ ਪੋਸਤ ਸਮੇਤ ਇਕ ਗਿ੍ਫ਼ਤਾਰ

ਜਲੰਧਰ, 29 ਅਕਤੂਬਰ (ਐੱਮ.ਐੱਸ. ਲੋਹੀਆ)- ਡੋਡੇ ਚੂਰਾ ਪੋਸਤ ਵੇਚਣ ਦੇ ਮੁਕੱਦਮੇ 'ਚੋਂ 3 ਮਹੀਨੇ ਪਹਿਲਾਂ ਜ਼ਮਾਨਤ 'ਤੇ ਆਏ ਵਿਅਕਤੀ ਵਲੋਂ ਮੁਰਗੇ ਢੋਹਣ ਲਈ ਬਣਾਈ ਗੱਡੀ 'ਚ ਸ਼੍ਰੀਨਗਰ ਤੋਂ ਲੁਕੋ ਕੇ ਲਿਆਂਦੇ 110 ਕਿੱਲੋ ਚੂਰਾ ਪੋਸਤ ਬਰਾਮਦ ਕਰਕੇ ਜਲੰਧਰ ਦਿਹਾਤੀ ਪੁਲਿਸ ਦੇ ...

ਪੂਰੀ ਖ਼ਬਰ »

ਪੰਜਾਬ ਪ੍ਰੈੱਸ ਕਲੱਬ ਦੀ ਬਿਹਤਰੀ ਲਈ ਹਰ ਕਦਮ ਚੁੱਕਾਂਗੇ-ਮਾਣਕ

ਜਲੰਧਰ, 29 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪ੍ਰੈੱਸ ਕਲੱਬ ਜਲੰਧਰ ਦੀ ਗਵਰਨਿੰਗ ਤੇ ਐਡਵਾਈਜ਼ਰੀ ਕਮੇਟੀ ਦੀ ਸਾਂਝੀ ਮੀਟਿੰਗ ਅੱਜ ਇਥੇ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਲੱਬ ਦੀ ਬਿਹਤਰੀ ਲਈ ਯੋਜਨਾਵਾਂ 'ਤੇ ...

ਪੂਰੀ ਖ਼ਬਰ »

ਭਖਦੇ ਮਸਲਿਆਂ, ਇਨਕਲਾਬੀ ਗੀਤ-ਸੰਗੀਤ ਅਤੇ ਨਾਟਕਾਂ 'ਤੇ ਕੇਂਦਿ੍ਤ ਹੋਵੇਗਾ 'ਮੇਲਾ ਗ਼ਦਰੀ ਬਾਬਿਆਂ ਦਾ'

ਜਲੰਧਰ, 29 ਅਕਤੂਬਰ (ਜਸਪਾਲ ਸਿੰਘ)- ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਬੱਬਰ ਅਕਾਲੀ ਲਹਿਰ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ 31 ਅਕਤੂਬਰ ਤੋਂ ਕਰਵਾਇਆ ਜਾ ਰਿਹਾ ਦੋ ਦਿਨਾ 30ਵਾਂ ਮੇਲਾ ਗਦਰੀ ਬਾਬਿਆਂ ਦਾ ਭਖਦੇ ਮਸਲਿਆਂ, ਇਨਕਲਾਬੀ ਗੀਤ ਸੰਗੀਤ ਅਤੇ ਨਾਟਕਾਂ 'ਤੇ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ 'ਚ ਹੋਇਆ ਵੈੱਬ ਭਾਸ਼ਨ

ਨਵੀਂ ਦਿੱਲੀ, 29 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਮਾਤਾ ਸੁੰਦਰੀ ਕਾਲਜ ਫਾਰ ਵੂਮੈਨ ਦੇ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਪ੍ਰੋ. ਹਰਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਕਨਵੀਨਰ ਡਾ. ਵਿਨਾਕਸ਼ੀ ਸ਼ਰਮਾ ਦੁਆਰਾ ਵੈੱਬ ਭਾਸ਼ਨ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਦਿੱਲੀ ਫੂਡ ਸੇਫਟੀ ਵਿਭਾਗ ਮਠਿਆਈਆਂ, ਪਨੀਰ ਅਤੇ ਹੋਰ ਚੀਜ਼ਾਂ ਦੀ ਕਰੇਗਾ ਜਾਂਚ

ਨਵੀਂ ਦਿੱਲੀ, 29 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੀਵਾਲੀ ਦੇ ਮੌਕੇ 'ਤੇ ਘਿਓ, ਮਠਿਆਈਆਂ, ਖੋਆ, ਪਨੀਰ ਅਤੇ ਦੁੱਧ ਦੀ ਮੰਗ ਪਹਿਲਾਂ ਦੇ ਨਾਲੋਂ ਵਧ ਜਾਂਦੀ ਹੈ ਪ੍ਰੰਤੂ ਕਈ ਵਾਰ ਇਨ੍ਹਾਂ ਚੀਜ਼ਾਂ 'ਚ ਮਿਲਾਵਟ ਦੀ ਸ਼ਿਕਾਇਤ ਵੀ ਮਿਲਦੀ ਹੈ | ਹੁਣ ਦਿੱਲੀ ਦਾ ਫੂਡ ਸੇਫਟੀ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਵਲੋਂ ਨਿਗਮ ਕੌਂਸਲਰਾਂ ਨਾਲ ਵਰਚੂਅਲ ਮੀਟਿੰਗ

ਨਵੀਂ ਦਿੱਲੀ, 29 ਅਕਤੂਬਰ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਵਰਚੂਅਲ ਕਾਨਫਰੰਸ ਦੇ ਰਾਹੀਂ ਪਾਰਟੀ ਨਾਲ ਸੰਬੰਧਿ ਤ ਸਾਰੇ ਕੌਂਸਲਰਾਂ ਨੂੰ ਡੇਂਗੂ ਅਤੇ ਚਿਕਨਗੁਨੀਆ ਮੁਕਤ ਦਿੱਲੀ ਬਣਾਉਣ ਦੇ ਨਿਰਦੇਸ਼ ਦਿੱਤੇ | ਗੁਪਤਾ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁ. ਰਾਜੌਰੀ ਗਾਰਡਨ ਵਿਖੇ ਪੰਜ ਪਿਆਰਿਆਂ ਦੀ ਮੌਜੂਦਾ ਪੀੜ੍ਹੀ ਦੇ ਲੋਕਾਂ ਦਾ ਸਨਮਾਨ

ਨਵੀਂ ਦਿੱਲੀ, 29 ਅਕਤੂਬਰ (ਜਗਤਾਰ ਸਿੰਘ)- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਵਲੋਂ ਸਾਜੇ ਗਏ ਪੰਜ ਪਿਆਰਿਆਂ ਦੀ ਮੌਜੂਦਾ ਪੀੜੀ ਦੇ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ | ਰਾਜੌਰੀ ਗਾਰਡਨ ਪ੍ਰਧਾਨ ਹਰਮਨਜੀਤ ਸਿੰਘ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਲਈ ਦਿੱਲੀ ਕਮੇਟੀ ਦਾ ਲਖਨਊ ਵਿਖੇ ਸਨਮਾਨ

ਨਵੀਂ ਦਿੱਲੀ, 29 ਅਕਤੂਬਰ (ਜਗਤਾਰ ਸਿੰਘ)- ਕੋਰੋਨਾ ਕਾਲ ਵਿਚ ਕੀਤੀ ਮਨੁੱਖਤਾ ਦੀ ਸੇਵਾ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਯੂ ਪੀ ਦੀਆਂ ਸਿੰਘ ਸਭਾਵਾਂ ਦਾ ਲਖਨਊ ਵਿਚ ਸਨਮਾਨ ਕੀਤਾ ਗਿਆ | ਕਮੇਟੀ ਵਲੋਂ ਭੇਜੀ ਜਾਣਕਾਰੀ ਮੁਤਾਬਿਕ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਪੱਧਰੀ ਲੀਗਲ ਏਡ ਕੈਂਪ 'ਚ ਕੋਰੋਨਾ ਕਾਰਨ ਅਨਾਥ ਹੋਏ 10 ਬੱਚਿਆਂ ਦੀ ਮੌਕੇ 'ਤੇ ਹੀ ਲਗਵਾਈ ਪੈਨਸ਼ਨ

ਜਲੰਧਰ, 29 ਅਕਤੂਬਰ (ਚੰਦੀਪ ਭੱਲਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ...

ਪੂਰੀ ਖ਼ਬਰ »

ਸਿਹਤ ਪ੍ਰੋਗਰਾਮਾਂ ਨਾਲ ਜੁੜੇ ਕੰਮਾਂ 'ਚ ਤੇਜ਼ੀ ਲਿਆਉਣ ਲਈ ਸਿਵਲ ਸਰਜਨ ਡਾ. ਘੋਤੜਾ ਵਲੋਂ ਐਸ.ਐਮ.ਓਜ਼ ਨੂੰ ਹਦਾਇਤ

ਜਲੰਧਰ, 29 ਅਕਤੂਬਰ (ਐੱਮ. ਐੱਸ. ਲੋਹੀਆ)- ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਨੇ ਜ਼ਿਲ•ੇ ਦੇ ਸਮੂਹ ਸੀਨਿਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਕੇ ਕÏਮੀ ਸਿਹਤ ਪ੍ਰੋਗਰਾਮਾਂ ਨਾਲ ਸੰਬੰਧਿਤ ਮਹੀਨਾਵਾਰ ਰਿਪੋਰਟਾਂ ਦੀ ਸਮੀਖਿਆ ਕੀਤੀ¢ ਇਸ ਮੌਕੇ ਡਾ. ਘੋਤੜਾ ਨੇ ...

ਪੂਰੀ ਖ਼ਬਰ »

ਪ੍ਰੋ. ਡਾ. ਅਜੇ ਸਰੀਨ ਨੂੰ ਪੁਰਸਕਾਰ ਦੇ ਕੇ ਕੀਤਾ ਸਨਮਾਨਿਤ

ਜਲੰਧਰ, 29 ਅਕਤੂਬਰ (ਰਣਜੀਤ ਸਿੰਘ ਸੋਢੀ) ਐੱਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੇ ਮਾਨ-ਸਨਮਾਨ ਵਿਚ ਵਾਧਾ ਹੋਇਆ, ਪਿ੍ੰਸੀਪਲ ਪ੍ਰੋ. ਡਾ. ਅਜੇ ਸਰੀਨ ਨੂੰ ਆਈ.ਆਈ.ਐੱਚ.ਐਮ. (ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ) ਨਵੀਂ ਦਿੱਲੀ ਵਲੋਂ ...

ਪੂਰੀ ਖ਼ਬਰ »

ਸੀਮਾ ਸੁਰੱਖਿਆ ਬਲ ਵਲੋਂ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ

ਜਲੰਧਰ, 29 ਅਕਤੂਬਰ (ਐੱਮ.ਐੱਸ. ਲੋਹੀਆ)- ਸੀਮਾ ਸੁਰੱਖਿਆ ਬੱਲ ਵਲੋਂ ਭਿ੍ਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ 'ਚ ਪੰਜਾਬ ਫਰੰਟੀਅਰ ਹੈੱਡਕੁਆਟਰ ਵਿਖੇ ਮਿਤੀ 26-10-2021 ਤੋਂ 1-11-2021 ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ¢ ਇਸ ਦੀ ਸ਼ੁਰੂਆਤ ਮੌਕੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 17 ਨੂੰ

ਜਲੰਧਰ, 29 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦੀਆਂ ਸੰਗਤਾਂ ਵਲੋਂ 17 ਨਵੰਬਰ ਨੂੰ ਸਵੇਰੇ 11 ਵਜੇ ਪੁਰਾਤਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ •ਤੋਂ ...

ਪੂਰੀ ਖ਼ਬਰ »

ਦੋ ਟਿੱਪਰਾਂ ਸਮੇਤ ਟਰੈਕਟਰ-ਟਰਾਲੀ ਜ਼ਬਤ

ਜਲੰਧਰ, 29 ਅਕਤੂਬਰ (ਸ਼ਿਵ ਸ਼ਰਮਾ)- ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਅਮਿਤ ਮਹਾਜਨ ਨੇ ਅੱਜ ਕਾਰਵਾਈ ਕਰਦੇ ਹੋਏ 2 ਬੱਸਾਂ, ਇਕ ਟਰੱਕ ਦੇ ਚਲਾਨ ਕੱਟੇ ਹਨ, ਜਦਕਿ ਦੋ ਟਿੱਪਰਾਂ ਸਮੇਤ ਇਕ ਟਰੈਕਟਰ-ਟਰਾਲੀ ਨੂੰ ਜ਼ਬਤ ਕਰ ਲਿਆ ਹੈ | ਅਮਿਤ ਮਹਾਜਨ ਸਕੱਤਰ ਨੇ ਕਿਹਾ ਕਿ ...

ਪੂਰੀ ਖ਼ਬਰ »

ਰਮਨ ਜੰਗਰਾਲ ਜਨਰਲ ਸਕੱਤਰ ਨਿਯੁਕਤ

ਜਲੰਧਰ 29 ਅਕਤੂਬਰ (ਸ਼ਿਵ)- ਏ. ਆਈ. ਸੀ. ਸੀ. ਸੋਸ਼ਲ ਮੀਡੀਆ ਵਿਭਾਗ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਡੀਆ ਵਿਭਾਗ ਦੇ ਜਨਰਲ ਸਕੱਤਰ ਅਤੇ ਸਕੱਤਰ ਵਜੋਂ ਰਮਨ ਜੰਗਰਾਲ ਦੀ ਨਿਯੁਕਤੀ ਕੀਤੀ ਹੈ | ਰਮਨ ਜੰਗਰਾਲ ਨੂੰ ਅੰਮਿ੍ਤਸਰ, ...

ਪੂਰੀ ਖ਼ਬਰ »

ਮਜਬੂਰੀ 'ਚ ਸਨਅਤਕਾਰਾਂ ਲਈ ਲਾਗੂ ਕੀਤੇ ਫ਼ੈਸਲੇ, ਪਹਿਲਾਂ ਨਹੀਂ ਲਈ ਸਾਰ

ਜਲੰਧਰ, 29 ਅਕਤੂਬਰ (ਸ਼ਿਵ)- ਗੁਰਸ਼ਰਨ ਸਿੰਘ ਦੀ ਅਗਵਾਈ ਵਿਚ ਹੋਈ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ ਵਿਚ ਸਨਅਤਕਾਰਾਂ ਨੇ ਕਿਹਾ ਕਿ ਪੌਣੇ ਪੰਜ ਸਾਲ ਤੱਕ ਸਨਅਤਕਾਰਾਂ ਦੀ ਕੋਈ ਸਾਰ ਨਹੀਂ ਲਈ ਗਈ ਹੈ ਤੇ ਹੁਣ ਕੁਝ ਮਹੀਨੇ ਨੂੰ ਚੋਣਾਂ ਦੇ ਆਉਣ ਤੋਂ ਪਹਿਲਾਂ ਮਜਬੂਰੀ ...

ਪੂਰੀ ਖ਼ਬਰ »

ਡਵੀਜ਼ਨਲ ਕਮਿਸ਼ਨਰ ਵਲੋਂ ਐਨ.ਆਰ.ਆਈ. ਸਭਾ ਦਾ ਦੌਰਾ

ਜਲੰਧਰ, 29 ਅਕਤੂਬਰ (ਜਸਪਾਲ ਸਿੰਘ)-ਨਵਨਿਯੁਕਤ ਡਵੀਜ਼ਨਲ ਕਮਿਸ਼ਨਰ ਵੀ.ਕੇ. ਮੀਨਾ ਵਲੋਂ ਅੱਜ ਐਨ.ਆਰ.ਆਈ. ਸਭਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦਾ ਸਭਾ ਦੇ ਵਿਹੜੇ 'ਚ ਪਹੁੰਚਣ 'ਤੇ ਐਨ.ਆਰ.ਆਈ. ਸਭਾ ਦੇ ਪ੍ਰਧਾਨ ਕਿਰਪਾਲ ਸਿੰਘ ਸਹੋਤਾ ਵਲੋਂ ਨਿੱਘਾ ਸਵਾਗਤ ਕੀਤਾ ...

ਪੂਰੀ ਖ਼ਬਰ »

ਨੇਕੀ ਦੀ ਦੀਵਾਰ 'ਤੇ ਨਹੀਂ ਹੁੰਦੀ ਹੁਣ 'ਨੇਕੀ'-ਲੋਕ ਹੋਏ ਦੂਰ

ਜਲੰਧਰ, 29 ਅਕਤੂਬਰ (ਜਸਪਾਲ ਸਿੰਘ)- ਲੋੜਵੰਦਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੁਝ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਸਥਾਪਤ ਕੀਤੀਆਂ ਗਈਆਂ 'ਨੇਕੀ ਦੀ ਦੀਵਾਰਾਂ' 'ਤੇ ਹੁਣ 'ਨੇਕੀ' ਨਹੀਂ ਹੁੰਦੀ ਤੇ ਲੋਕਾਂ ਨੇ ...

ਪੂਰੀ ਖ਼ਬਰ »

ਭਾਰਗੋ ਕੈਂਪ 'ਚ ਡੇਂਗੂ ਦੇ ਚਲਾਨ ਕੱਟਣ 'ਤੇ ਲੋਕਾਂ ਵਲੋਂ ਵਿਰੋਧ

ਜਲੰਧਰ, 29 ਅਕਤੂਬਰ (ਸ਼ਿਵ)- ਡੇਗੂ ਨੂੰ ਲੈ ਕੇ ਭਾਰਗੋ ਕੈਂਪ ਵਿਚ ਕੱਟੇ ਜਾ ਰਹੇ ਚਲਾਨਾਂ ਨੂੰ ਲੈ ਕੇ ਲੋਕਾਂ ਵਲੋਂ ਵਿਰੋਧ ਕੀਤਾ ਗਿਆ ਹੈ | ਨਿਗਮ ਦੇ ਸੈਨੀਟੇਸ਼ਨ ਬਰਾਂਚ ਤੇ ਸਿਹਤ ਵਿਭਾਗ ਦੀ ਇਕ ਟੀਮ ਨੇ ਜਦੋਂ ਭਾਰਗੋ ਕੈਂਪ ਵਿਚ ਡੇਂਗੂ ਦੇ ਲਾਰਵੇ ਨੂੰ ਲੈ ਕੇ ਜਦੋਂ ...

ਪੂਰੀ ਖ਼ਬਰ »

ਪੇਟ ਦੀਆਂ ਬਿਮਾਰੀਆਂ ਸੰਬੰਧੀ ਮੁਫ਼ਤ ਸਿਹਤ ਜਾਂਚ ਕੈਂਪ 31 ਨੂੰ

ਨਡਾਲਾ, 29 ਅਕਤੂਬਰ (ਮਾਨ)-ਉੱਘੇ ਲੇਖਕ ਤੇ ਡਾ: ਕਰਮਜੀਤ ਸਿੰਘ ਵਾਲੀਆ ਦੇ ਉਪਰਾਲੇ ਨਾਲ ਗੁਰਬਖ਼ਸ਼ ਸਿੰਘ ਆਹਲੂਵਾਲੀਆ ਹਸਪਤਾਲ ਨਡਾਲਾ ਵਿਚ ਪੇਟ ਦੀਆਂ ਬਿਮਾਰੀਆਂ ਸੰਬੰਧੀ ਇਕ ਮੁਫ਼ਤ ਸਿਹਤ ਜਾਂਚ ਕੈਂਪ 31 ਅਕਤੂਬਰ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਗਾਇਆ ਜਾ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਵਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ੇ ਤੋਂ ਬਾਹਰ ਕੀਤੇ ਜਾਣ ਦੇ ਵਿਰੋਧ 'ਚ ਅਧਿਆਪਕਾਂ ਤੇ ਲੇਖਕਾਂ ਵਲੋਂ ਧਰਨਾ

ਸਿਰਸਾ, 29 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੀਬੀਐਸਈ ਵਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ੇ ਵਿਚੋ ਕੱਢਕੇ ਉਪ ਵਿਸ਼ੇ ਵਿਚ ਪਾਏ ਜਾਣ ਦੇ ਵਿਰੋਧ ਵਿੱਚ ਵੱਖ-ਵੱਖ ਸਾਹਿਤਕ ਤੇ ਅਧਿਆਪਕ ਜਥੇਬੰਦੀਆਂ ਵਲੋਂ ਮਿੰਨੀ ਸਕੱਤਰੇਤ ਦੇ ਬਾਹਰ ਅਧਿਆਪਕਾਂ, ਲੇਖਕਾਂ ਤੇ ...

ਪੂਰੀ ਖ਼ਬਰ »

ਭੁਲੱਥ 'ਚ ਡੇਂਗੂ ਬੁਖ਼ਾਰ ਦਾ ਪ੍ਰਕੋਪ ਜਾਰੀ-ਘਟ ਰਹੇ ਪਲੇਟਲੈੱਟ ਸੈੱਲਾਂ ਤੋਂ ਲੋਕ ਪ੍ਰੇਸ਼ਾਨ

ਭੁਲੱਥ, 29 ਅਕਤੂਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਅੰਦਰ ਡੇਂਗੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਤੇ ਲਗਾਤਾਰ ਘੱਟ ਰਹੇ ਪਲੇਟਲੈੱਟ ਸੈੱਲਾਂ ਤੋਂ ਲੋਕ ਡਾਹਢੇ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ | ਤਕਰੀਬਨ 80% ਦੇ ਕਰੀਬ ਲੋਕ ਡੇਂਗੂ ਦੇ ਬੁਖ਼ਾਰ ਦੀ ਜਕੜ ਵਿਚ ਆ ਚੁੱਕੇ ਹਨ | ...

ਪੂਰੀ ਖ਼ਬਰ »

ਖਹਿਰਾ ਵਲੋਂ ਲੱਖਣ ਕੇ ਪੱਡਾ 'ਚ ਪਾਰਕ ਤੇ ਓਪਨ ਜਿੰਮ ਦਾ ਉਦਘਾਟਨ

ਨਡਾਲਾ, 29 ਅਕਤੂਬਰ (ਮਾਨ)-ਕਾਂਗਰਸ ਸਰਕਾਰ ਹਲਕੇ ਦੀ ਨੁਹਾਰ ਬਦਲਣ ਲਈ ਪੱਬਾਂ ਭਾਰ ਹੈ | ਮਾਰਕੀਟ ਕਮੇਟੀਆਂ ਭੁਲੱੱਥ ਤੇ ਢਿਲਵਾਂ ਅਧੀਨ ਖੇਤਰ 'ਚ 10 ਕਰੋੜ ਦੀ ਲਾਗਤ ਨਾਲ 37.53 ਕਿਲੋਮੀਟਰ ਕੱਚੇ ਰਸਤਿਆਂ ਨੂੰ ਪੱਕੀਆਂ ਸੜਕਾਂ ਵਿਚ ਬਦਲਣ ਲਈ ਕੰਮ ਆਰੰਭ ਹੋ ਗਿਆਂ ਹੈ | ਹਲਕਾ ...

ਪੂਰੀ ਖ਼ਬਰ »

ਡਾ: ਰਾਜਨ ਆਈ ਕੇਅਰ ਹਸਪਤਾਲ 'ਚ 75 ਲੋੜਵੰਦ ਮਰੀਜ਼ਾਂ ਦੇ ਕੀਤੇ ਮੁਫ਼ਤ ਆਪ੍ਰੇਸ਼ਨ

ਫਗਵਾੜਾ, 29 ਅਕਤੂਬਰ (ਕਿੰਨੜਾ)-ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜੱਸਾ ਸਿੰਘ ਸੱਲ ਪਲਾਹੀ ਦੇ ਪਰਿਵਾਰ ਦੇ ਸਹਿਯੋਗ ਨਾਲ ਬੀਤੇ ਦਿਨੀਂ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਦੌਰਾਨ ਆਪ੍ਰੇਸ਼ਨ ਲਈ ਚੁਣੇ ਗਏ 75 ਮਰੀਜ਼ਾਂ ਦੀਆਂ ਅੱਖਾਂ ਦਾ ਡਾ: ਰਾਜਨ ਆਈ ...

ਪੂਰੀ ਖ਼ਬਰ »

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਗੀਤਾ ਭਵਨ ਮੰਦਰ ਲਈ 10 ਲੱਖ ਦੀ ਗ੍ਰਾਂਟ ਜਾਰੀ

ਫਗਵਾੜਾ, 29 ਅਕਤੂਬਰ (ਹਰਜੋਤ ਸਿੰਘ ਚਾਨਾ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਲੋਂ ਆਪਣੇ ਐਮ.ਪੀ. ਫ਼ੰਡ 'ਚੋਂ ਗੀਤਾ ਭਵਨ ਮੰਦਰ ਮਾਡਲ ਟਾਊਨ ਫਗਵਾੜਾ ਲਈ ਸੋਲਰ ਪਾਵਰ ਪਲਾਟ ਤੇ ਬਾਰਿਸ਼ ਦੇ ਪਾਣੀ ਦੇ ਹਾਰਵੈਸਟਿੰਗ ਸਿਸਟਮ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ...

ਪੂਰੀ ਖ਼ਬਰ »

ਸੇਵਾ ਤੇ ਸਿਮਰਨ ਹੀ ਆਤਮਿਕ ਸੁੱਖ ਪ੍ਰਾਪਤ ਕਰਨ ਦਾ ਉੱਤਮ ਜ਼ਰੀਆ-ਬੀਬੀ ਗੁਰਪ੍ਰੀਤ ਕੌਰ

ਡਡਵਿੰਡੀ, 29 ਅਕਤੂਬਰ (ਦਿਲਬਾਗ ਸਿੰਘ ਝੰਡ)-ਸੇਵਾ ਤੇ ਸਿਮਰਨ ਹੀ ਆਤਮਿਕ ਸੁੱਖ ਪ੍ਰਾਪਤ ਕਰਨ ਦਾ ਸਭ ਤੋਂ ਉੱਤਮ ਜਰੀਆ ਹੈ ਅਤੇ ਹਰ ਗੁਰਸਿੱਖ ਆਪਣੀ ਇੱਛਾ ਸ਼ਕਤੀ ਅਤੇ ਸ਼ਰਧਾ ਨਾਲ ਇਸ ਆਤਮਿਕ ਸੁੱਖ ਨੂੰ ਪ੍ਰਾਪਤ ਕਰ ਸਕਦਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਜਥੇ: ਢੱਪਈ ਨੂੰ ਕਪੂਰਥਲਾ ਵਿਧਾਨ ਸਭਾ ਹਲਕਾ ਤੋਂ ਉਮੀਦਵਾਰ ਐਲਾਨਿਆ

ਕਪੂਰਥਲਾ, 29 ਅਕਤੂਬਰ (ਕੋਮਲ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਜਥੇ: ਦਵਿੰਦਰ ਸਿੰਘ ਢੱਪਈ ਵਲੋਂ ਅੱਜ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਿਲ ਹੋਣ ਉਪਰੰਤ ਬਸਪਾ ਦੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ...

ਪੂਰੀ ਖ਼ਬਰ »

ਪਾਂਸ਼ਟਾ 'ਚ ਬਲਾਕ ਪੱਧਰੀ ਸੁਵਿਧਾ ਕੈਂਪ ਲਗਾਇਆ

ਪਾਂਸ਼ਟਾ, 29 ਅਕਤੂਬਰ (ਸਤਵੰਤ ਸਿੰਘ)-ਹਰ ਨਾਗਰਿਕ ਤੱਕ ਪ੍ਰਸ਼ਾਸਨਿਕ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਤੇ ਇਹ ਸੇਵਾਵਾਂ ਉਨ੍ਹਾਂ ਦੇ ਬੂਹੇ ਤੱਕ ਪਹੰੁਚਾਉਣ ਦੇ ਟੀਚੇ ਹੇਠ ਅੱਜ ਪਾਂਸ਼ਟਾ ਵਿਚ ਬਲਾਕ ਪੱਧਰੀ ਸੁਵਿਧਾ ਕੈਂਪ ਲਗਾਇਆ ਗਿਆ | ਜਿਸ 'ਚ ਵੱਖ-ਵੱਖ ਸਰਕਾਰੀ ...

ਪੂਰੀ ਖ਼ਬਰ »

ਅਕਾਲ ਅਕੈਡਮੀ ਇੰਟਰਨੈਸ਼ਨਲ 'ਚ ਇਨਵੈਸਟੀਚਰ ਸੈਰੇਮਨੀ ਕਰਵਾਈ

ਸੁਲਤਾਨਪੁਰ ਲੋਧੀ, 29 ਅਕਤੂਬਰ (ਨਰੇਸ਼ ਹੈਪੀ, ਥਿੰਦ)-ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਇਨਵੈਸਟੀਚਰ ਸੈਰੇਮਨੀ ਕਰਵਾਈ ਗਈ | ਜਿਸ ਵਿਚ ਬੱਚਿਆਂ ਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਅਹੁਦਿਆਂ ਅਨੁਸਾਰ ਬੈਜ ਲਗਾਏ ਗਏ | ਜਿਸ ਵਿਚ ਕੋਆਰਡੀਨੇਟਰ, ਹਾਊਸ ਇੰਚਾਰਜ ਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਸਿੱਧਾ ਸੰਚਾਰ ਹੋਣਾ ਚਾਹੀਦਾ-ਈਸ਼ਵਰ ਸਿੰਘ

ਗੂਹਲਾ-ਚੀਕਾ, 29 ਅਕਤੂਬਰ (ਓ.ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਸ਼ੁੱਕਰਵਾਰ ਨੂੰ ਆਪਣੇ ਨਿਵਾਸ ਸਥਾਨ 'ਤੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਤੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ...

ਪੂਰੀ ਖ਼ਬਰ »

ਭਾਜਪਾ ਤੇ ਜਜਪਾ ਆਗੂਆਂ ਨੂੰ ਏਲਨਾਬਾਦ ਜ਼ਿਮਨੀ ਚੋਣ 'ਚ ਇਨੈਲੋ ਦਾ ਗੜ੍ਹ ਟੁੱਟਣ ਦੀ ਆਸ

ਸਿਰਸਾ, 29 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਪ੍ਰਧਾਨ ਸੁਭਾਸ਼ ਬਰਾਲਾ, ਜਜਪਾ ਦੇ ਕੌਮੀ ਪ੍ਰਧਾਨ ਅਜੈ ਸਿੰਘ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਅੱਜ ਇਥੇ ਇਕ ਸਾਂਝੀ ਪ੍ਰੈਸ ਕਾਨਫੰਰਸ ਕਰਕੇ ਦਾਆਵਾ ਕੀਤਾ ਹੈ ਕਿ ...

ਪੂਰੀ ਖ਼ਬਰ »

ਪੰਚਾਇਤ ਘਰ ਤਲਵੰਡੀ ਚੌਧਰੀਆਂ ਵਿਖੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ੀ ਲਈ ਲਾਇਆ ਕੈਂਪ

ਤਲਵੰਡੀ ਚੌਧਰੀਆਂ, 29 ਅਕਤੂਬਰ (ਪਰਸਨ ਲਾਲ ਭੋਲਾ)-ਪੰਜਾਬ ਸਰਕਾਰ ਵਲੋਂ 2 ਕਿੱਲੋਵਾਟ ਮਨਜ਼ੂਰਸ਼ੁਦਾ ਲੋਡ ਤੱਕ ਘਰੇਲੂ ਖਪਤਕਾਰ ਦੇ ਬਕਾਇਆ ਖੜ੍ਹੇ ਬਿਜਲੀ ਬਿੱਲਾਂ ਸੰਬੰਧੀ ਸਬ ਤਹਿਸੀਲ ਤਲਵੰਡੀ ਚੌਧਰੀਆਂ ਵਿਖੇ ਐੱਸ.ਡੀ.ਓ. ਸੁਖਦੇਵ ਸਿੰਘ ਸਬ ਡਵੀਜ਼ਨ ਟਿੱਬਾ ...

ਪੂਰੀ ਖ਼ਬਰ »

ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਮੌਕੇ ਸੈਮੀਨਾਰ ਕਰਵਾਇਆ

ਕਪੂਰਥਲਾ, 29 ਅਕਤੂਬਰ (ਸਡਾਨਾ)-ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਅੱਜ ਲਾਰਡ ਕ੍ਰਿਸ਼ਨਾ ਪਾਲੀਟੈਕਨਿਕ ਕਾਲਜ ਵਿਖੇ ਸ਼ੁਰੂਆਤ ਕੀਤੀ ਗਈ ਤੇ ਇਹ ਜਾਗਰੂਕਤਾ ਹਫ਼ਤਾ ਪਹਿਲੀ ਨਵੰਬਰ ਤੱਕ ਮਨਾਇਆ ਜਾਵੇਗਾ | ਸਮਾਗਮ ਦੌਰਾਨ ਡੀ.ਅੱੈਸ.ਪੀ. ਵਿਜੀਲੈਂਸ ਅਸ਼ਵਨੀ ਕੁਮਾਰ ਨੇ ...

ਪੂਰੀ ਖ਼ਬਰ »

'ਆਪ' ਮਹਿਲਾ ਵਰਕਰਾਂ ਦੀ ਮੀਟਿੰਗ

ਭੁਲੱਥ, 29 ਅਕਤੂਬਰ (ਮਨਜੀਤ ਸਿੰਘ ਰਤਨ)-ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਦਫ਼ਤਰ ਭੁਲੱਥ ਵਿਖੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ 'ਆਪ' ਮਹਿਲਾ ਵਰਕਰਾਂ ਦੀ ਇਕ ਮੀਟਿੰਗ ਕੀਤੀ ਗਈ | ਇਸ ਮੌਕੇ 'ਆਪ' ਵਰਕਰ ਦਲਬੀਰ ਕੌਰ ਘੁੰਮਣ, ਅਰਸ਼ਦੀਪ ਕੌਰ ਘੁੰਮਣ, ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਕਪੂਰਥਲਾ, 29 ਅਕਤੂਬਰ (ਸਡਾਨਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਵਿਖੇ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪੈਣ ਉਪਰੰਤ ਮਾਤਾ ...

ਪੂਰੀ ਖ਼ਬਰ »

ਜਿਨਸੀ ਸ਼ੋਸ਼ਣ ਪੀੜਤਾ ਨੂੰ 2.5 ਲੱਖ ਅਤੇ ਕੁੱਟਮਾਰ ਦੀ ਸ਼ਿਕਾਰ ਲੜਕੀ ਨੂੰ ਮਿਲੇ 25 ਹਜ਼ਾਰ ਦੀ ਸਹਾਇਤਾ ਰਾਸ਼ੀ ਦੇ ਚੈੱਕ

ਫਤਿਆਬਾਦ, 29 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਦੀਆਂ ਦੋ ਐੱਸ.ਸੀ ਲੜਕੀਆਂ ਜਿਨ੍ਹਾਂ 'ਚੋਂ ਇਕ ਕੁੱਟਮਾਰ ਦੀ ਸ਼ਿਕਾਰ ਹੋਈ ਲੜਕੀ ਜਦਕਿ ਦੂਜੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਲੜਕੇ ਵਲੋਂ 2 ਸਾਲ ਨਾਜਾਇਜ਼ ਸਬੰਧ ਬਣਾਏ ਜਾਣ 'ਤੇ ਪੁਲਿਸ ਵਲੋਂ ...

ਪੂਰੀ ਖ਼ਬਰ »

ਟਿੱਕਰੀ ਬਾਰਡਰ 'ਤੇ ਸ਼ਹੀਦ ਔਰਤਾਂ ਨੂੰ ਉਗਰਾਹਾਂ ਜਥੇਬੰਦੀ ਵਲੋਂ ਸ਼ਰਧਾਂਜਲੀ ਭੇਟ

ਖਾਲੜਾ, 29 ਅਕਤੂਬਰ (ਜੱਜਪਾਲ ਸਿੰਘ ਜੱਜ)-ਦਿੱਲੀ ਟਿੱਕਰੀ ਬਾਰਡਰ ਧਰਨੇ ਵਿਚ ਵਾਪਰੀ ਮੰਦਭਾਗੀ ਘਟਨਾ ਜਿਸ ਵਿਚ ਕਾਲ਼ੇ ਖੇਤੀ ਕਾਨੂੰਨਾਂ ਵਿਰੁੱਧ ਮੋਰਚੇ ਵਿਚ ਲੰਬੀ ਹਾਜ਼ਰੀ ਤੋਂ ਬਾਅਦ ਵਾਪਸ ਆਉਣ ਲਈ ਰੇਲਵੇ ਸਟੇਸ਼ਨ 'ਤੇ ਪਹੁੰਚਣ ਵਾਸਤੇ ਝੱਜਰ ਪੁਲ਼ ਥੱਲੇ ਪਾਸੇ ...

ਪੂਰੀ ਖ਼ਬਰ »

ਗੁਰਦੁਆਰਾ ਰਾਠੀਕੇ ਸਾਹਿਬ ਮਰਹਾਣਾ ਵਿਖੇ ਜੋੜ ਮੇਲਾ 13 ਨਵੰਬਰ ਨੂੰ

ਹਰੀਕੇ ਪੱਤਣ, 29 ਅਕਤੂਬਰ (ਸੰਜੀਵ ਕੁੰਦਰਾ)-ਸਥਾਨਿਕ ਕਸਬੇ ਦੇ ਨਜ਼ਦੀਕ ਪੈਂਦੇ ਗੁਰਦੁਆਰਾ ਰਾਠੀਕੇ ਸਾਹਿਬ ਮਰਹਾਣਾ ਵਿਖੇ ਬਾਬਾ ਰਤਨ ਦੇਵ ਦੀ ਯਾਦ ਵਿਚ ਜੋੜ ਮੇਲਾ 13 ਨਵੰਬਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਵਲੋਂ ਜ਼ਿਲ੍ਹੇ ਦੇ ਕਈ ਥਾਣਿਆਂ ਦੇ ਐੱਸ.ਐੱਚ.ਓ. ਸਮੇਤ ਚੌਕੀ ਇੰਚਾਰਜ ਅਤੇ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਤਰਨ ਤਾਰਨ, 29 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਵਲੋਂ ਪੁਲਿਸ ਵਿਭਾਗ 'ਚ ਤਬਾਦਲੇ ਕਰਦਿਆਂ ਜ਼ਿਲ੍ਹੇ ਦੇ ਕਈ ਥਾਣਿਆਂ ਦੇ ਐੱਸ.ਐੱਚ.ਓਜ਼, ਚੌਕੀ ਇੰਚਾਰਜ ਅਤੇ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ | ਕੀਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਪਿੰਡ ਮੱਲੀਆ ਦਾ ਮੌਜੂਦਾ ਸਰਪੰਚ ਜਗਜੀਤ ਸਿੰਘ ਜੱਗਾ ਪੰਚਾਇਤ ਮੈਂਬਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਤਰਨ ਤਾਰਨ, 29 ਅਕਤੂਬਰ (ਹਰਿੰਦਰ ਸਿੰਘ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਮੱਲੀਆ ਦੇ ਮੌਜੂਦਾ ਸਰਪੰਚ ਜਗਜੀਤ ਸਿੰਘ ਜੱਗਾ ਆਪਣੇ ਮੈਂਬਰਾਂ ਸਮੇਤ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ...

ਪੂਰੀ ਖ਼ਬਰ »

ਰਾਜਨੀਤਕ ਪਾਰਟੀਆਂ ਕਿਸਾਨਾਂ ਦੇ ਅੰਦੋਲਨ 'ਤੇ ਰੋਟੀਆਂ ਸੇਕਣੀਆਂ ਬੰਦ ਕਰਨ-ਪਾਸਲਾ

ਖਡੂਰ ਸਾਹਿਬ, 29 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਰਾਜਨੀਤਿਕ ਪਾਰਟੀਆਂ ਕਿਸਾਨਾਂ ਦੇ ਅੰਦੋਲਨ 'ਤੇ ਰੋਟੀਆਂ ਸੇਕਣੀਆਂ ਬੰਦ ਕਰਨ | ਇਹ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਪਾਰਟੀ ਵਲੋਂ ਪਿੰਡ ...

ਪੂਰੀ ਖ਼ਬਰ »

-ਮਾਮਲਾ ਸਟੱਡੀ ਵੀਜ਼ੇ 'ਤੇ ਇੰਗਲੈਂਡ ਗਈ ਪਤਨੀ ਵਲੋਂ ਪਤੀ ਨਾਲ ਧੋਖਾ ਕਰਨ ਦਾ- ਸਟੱਡੀ ਵੀਜ਼ੇ ਦੀ ਫਾਈਲ 'ਚ ਪਤਨੀ ਨੇ ਆਪਣੇ-ਆਪ ਨੂੰ ਦੱਸਿਆ ਅਣ-ਵਿਆਹੁਤਾ

ਹਰੀਕੇ ਪੱਤਣ, 29 ਅਕਤੂਬਰ (ਸੰਜੀਵ ਕੁੰਦਰਾ)-ਵਿਆਹ ਕਰਵਾਉਣ ਉਪਰੰਤ ਲੜਕੀਆਂ ਵਲੋਂ ਵਿਦੇਸ਼ ਵਿਚ ਪੜ੍ਹਾਈ ਕਰਨ ਲਈ ਜਾਣ ਤੋਂ ਬਾਅਦ ਪਤੀ ਨਾਲ ਰਿਸ਼ਤਾ ਤੋੜ ਲੈਣ ਦੇ ਅਨੇਕਾਂ ਮਾਮਲੇ ਸੂਬੇ ਵਿਚ ਆਏ ਹਨ | ਇਸੇ ਤਰ੍ਹਾਂ ਦਾ ਇਕ ਮਾਮਲਾ ਥਾਣਾ ਹਰੀਕੇ ਦੇ ਪਿੰਡ ਬੂਹ ਹਵੇਲੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX