ਤਾਜਾ ਖ਼ਬਰਾਂ


ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿਖੇ ਕੀਤਾ 'ਆਮ ਆਦਮੀ ਕਲੀਨਿਕ' ਦਾ ਉਦਘਾਟਨ
. . .  46 minutes ago
ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ)- 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣ ਦੇ ਸਬੰਧ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ...
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਲੋਂ ਗੁਰੂ ਹਰ ਸਹਾਏ ਚ ਕੀਤਾ ਮੁਹੱਲਾ ਕਲੀਨਿਕ ਦਾ ਉਦਘਾਟਨ
. . .  about 1 hour ago
ਗੁਰੂ ਹਰ ਸਹਾਏ ,15 ਅਗਸਤ (ਹਰਚਰਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਸਸਤੇ ਰੇਟਾਂ ’ਤੇ ਇਲਾਜ ਕਰਨ ਦੀ ਕੀਤੀ ਗਈ ਗਰੰਟੀ ਤਹਿਤ ਉਸ ਨੂੰ ਪੂਰਾ ਕਰਦਿਆਂ ਗੁਰੂ ਹਰ ਸਹਾਏ ਵਿਖੇ ਮੁਹੱਲਾ ਕਲੀਨਿਕ ...
16 ਅਗਸਤ ਨੂੰ ਜਲੰਧਰ ਤੇ ਕਪੂਰਥਲਾ ਦੇ ਸਾਰੇ ਸਕੂਲਾਂ 'ਚ ਛੁੱਟੀ ਹੋਵੇਗੀ, ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕੀਤਾ ਐਲਾਨ
. . .  about 1 hour ago
ਵਿਧਾਇਕਾ ਬਲਜਿੰਦਰ ਕੌਰ ਨੇ ਤਲਵੰਡੀ ਸਾਬੋ ’ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  about 1 hour ago
ਤਲਵੰਡੀ ਸਾਬੋ ,15 ਅਗਸਤ ,15 ਅਸਗਤ (ਰਣਜੀਤ ਸਿੰਘ ਰਾਜੂ)- ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ ’ਤੇ ...
ਸਿੱਖ ਜਥੇਬੰਦੀਆਂ ਵਲੋਂ ਮੀਨਾਰ- ਏ- ਫ਼ਤਿਹ ਨੂੰ ਰੌਸ਼ਨੀਆਂ ਦੇ ਜ਼ਰੀਏ ਤਿਰੰਗਾ ਰੰਗ ਦੇਣ ਦੇ ਵਿਰੋਧ ਵਿਚ ਰੋਸ ਧਰਨਾ
. . .  about 1 hour ago
ਐਸ ਏ ਐਸ ਨਗਰ, 15 ਅਗਸਤ (ਕੇ. ਐਸ.ਰਾਣਾ)-ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫ਼ਤਿਹ ਕਰਨ ਦੀ ਯਾਦ ਵਿਚ ਚੱਪੜ ਚਿੜੀ ਵਿਖੇ ਬਣੀ ਯਾਦਗਾਰ ਮੀਨਾਰ- ਏ- ਫ਼ਤਿਹ ਨੂੰ ਰੋਸ਼ਨੀਆਂ ...
ਲੰਬੇ ਸੰਘਰਸ਼ ਤੇ ਕੁਰਬਾਨੀਆਂ ਮਗਰੋਂ ਮਿਲੀ ਆਜ਼ਾਦੀ ਦੀ ਰੱਖਿਆ ਕਰਨੀ ਹਰ ਨਾਗਰਿਕ ਦਾ ਪਰਮ ਕਰਤੱਵ : ਬ੍ਰਹਮ ਸ਼ੰਕਰ
. . .  about 2 hours ago
ਐਸ.ਏ.ਐਸ. ਨਗਰ, 15 ਅਗਸਤ (ਕੇ. ਐਸ.ਰਾਣਾ)- ਸਾਡੇ ਪੁਰਖਿਆਂ, ਦੇਸ਼ ਭਗਤਾ ਵਲੋਂ ਲੰਬੇ ਸੰਘਰਸ਼ ਅਤੇ ਲੱਖਾਂ ਕੁਰਬਾਨੀਆਂ ਦੇਣ ਮਗਰੋਂ ਅੱਜ ਅਸੀਂ ਸਮੂਹ ਦੇਸ਼ ਵਾਸੀ ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹਲਕਾ ਵਿਧਾਇਕ ਕਟਾਰੀਆ ਵਲੋਂ ਜ਼ੀਰਾ ਵਿਚ ਮੁਹੱਲਾ ਕਲੀਨਿਕ ਦਾ ਉਦਘਾਟਨ
. . .  about 2 hours ago
ਜ਼ੀਰਾ ,15 ਅਸਗਤ (ਪ੍ਰਤਾਪ ਸਿੰਘ ਹੀਰਾ )-ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਉਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਚੋਣ ਵਾਅਦਾ ਪੂਰਾ ਕਰਦਿਆਂ 75ਮੁਹੱਲਾ ਕਲੀਨਿਕ ਸਥਾਪਤ ਕਰ ਕੇ ਅੱਜ ਆਜ਼ਾਦੀ ਦਿਹਾੜੇ...
ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਆਜ਼ਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀ. ਸੈਕੰ. ਸਕੂਲ ਵਿਖੇ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐੱਸ. ਨੇ ...
ਮੁੱਖ ਮੰਤਰੀ ਮਾਨ ਨੇ ਗੋਆ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ, ਸ਼ਹੀਦ ਦੀ ਪਤਨੀ ਚਰਨਜੀਤ ਕੌਰ ਨੂੰ ਕੀਤਾ ਸਨਮਾਨਿਤ
. . .  about 3 hours ago
ਖੰਨਾ ,15 ਅਗਸਤ(ਹਰਜਿੰਦਰ ਸਿੰਘ ਲਾਲ )-ਅੱਜ ਖੰਨਾ ਨੇੜੇ ਈਸੜੂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਅਦਮੱਕਦ ਬੁੱਤ ਨੂੰ ਫੁਲ ...
ਜੈਤੋ ’ਚ ਉਪ ਮੰਡਲ ਮੈਜਿਸਟਰੇਟ ਡਾ: ਨਿਰਮਲ ਓਸੇਪਚਨ ਨੇ ਲਹਿਰਾਇਆ ਕੌਮੀ ਝੰਡਾ
. . .  about 3 hours ago
ਜੈਤੋ, 15 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਦੇ ਖੇਡ ਸਟੇਡੀਅਮ ਵਿਖੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਝੰਡਾ ਲਹਿਰਾਉਣ ਦੀ ...
ਡੀ.ਸੀ. ਵਲੋਂ ਕਪੂਰਥਲਾ’ਚ ਭੰਡਾਲ ਬੇਟ ਤੇ ਸੂਜੋ ਕਾਲੀਆ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
. . .  about 3 hours ago
ਕਪੂਰਥਲਾ , 15 ਅਗਸਤ (ਅਮਰਜੀਤ ਕੋਮਲ )-ਪੰਜਾਬ ਸਰਕਾਰ ਵਲੋਂ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹਾਂ ਉਤਸਵ ਨੂੰ ਸਮਰਪਿਤ ਤੇ ਲੋਕ ਹਿਤਾਂ ਨੂੰ ਮੁੱਖ ਰੱਖਦਿਆਂ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ 2 ਥਾਂਵਾਂ ਸੂਜੋ ਕਾਲੀਆ ਤੇ ਭੰਡਾਲ ਬੇਟ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ...
ਆਈ.ਸੀ.ਪੀ ਅਟਾਰੀ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 15 ਅਗਸਤ (ਸੁਰਿੰਦਰ ਕੋਛੜ, ਗੁਰਦੀਪ ਸਿੰਘ ਅਟਾਰੀ ਬਾਰਡਰ)-ਅੰਮ੍ਰਿਤਸਰ ਕਸਟਮ ਵਲੋਂ ਆਈ.ਸੀ.ਪੀ ਅਟਾਰੀ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਸ੍ਰੀ ਰਾਹੁਲ ਨਾਂਗਰੇ ਕਮਿਸ਼ਨਰ ਨੇ ਤਿਰੰਗਾ ਲਹਿਰਾਇਆ ...
ਪਾਇਲ ਵਿਚ ਐਸ.ਡੀ.ਐਮ. ਨੇ ਲਹਿਰਾਇਆ ਤਿਰੰਗਾ ਝੰਡਾ
. . .  about 3 hours ago
ਪਾਇਲ, 15 ਅਗਸਤ (ਗ.ਸ.ਨਿਜ਼ਾਮਪੁਰ) - ਪਾਇਲ ਵਿਖੇ ਸਤੁੰਤਰਤਾ ਦਿਵਸ 'ਤੇ ਉਪ ਮੰਡਲ ਮੈਜਿਸਟਰੇਟ ਜਸਲੀਨ ਕੌਰ ਭੁੱਲ਼ਰ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਤੋਂ ਸਲਾਮੀ ਲਈ। ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ. ਨੇ ਆਪਣੇ ਸੰਖੇਪ ਕੂੰਜੀਵਤ ਭਾਸ਼ਣ ਵਿਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ...
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਕੱਢਿਆ ਗਿਆ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ
. . .  about 4 hours ago
ਟਾਂਡਾ ਉੜਮੁੜ , 15 ਅਗਸਤ (ਭਗਵਾਨ ਸਿੰਘ ਸੈਣੀ) - ਟਾਂਡਾ ਸ਼ਹਿਰ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਘਰ ਘਰ ਤਿਰੰਗਾ ਮੁਹਿੰਮ ਨੂੰ ਰੱਦ ਕਰਦੇ ਹੋਏ ਆਜ਼ਾਦੀ ਦਿਵਸ ਮੌਕੇ ਅੱਜ ਮੋਟਰਸਾਈਕਲਾ, ਕਾਰਾ ਅਤੇ ਜੀਪਾਂ 'ਤੇ ਖ਼ਾਲਸਾਈ ਝੰਡੇ ਲੈ ਕੇ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਿਆ ਗਿਆ। ਮਾਰਚ ਦੀ ਅਗਵਾਈ...
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮਿਲੀ ਧਮਕੀ
. . .  about 3 hours ago
ਮੁੰਬਈ, 15 ਅਗਸਤ - ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦੇਣ ਵਾਲੀਆਂ ਕਾਲਾਂ ਪ੍ਰਾਪਤ ਕਰਨ ਦੀ ਸ਼ਿਕਾਇਤ ਮੁੰਬਈ ਪੁਲਿਸ ਕੋਲ ਦਰਜ...
ਲੋਕਾ ਨੂੰ ਧੁੱਪੇ ਬੈਠ ਦੇਖਣਾ ਪਿਆ 75ਵਾਂ ਆਜ਼ਾਦੀ ਦਿਹਾੜਾ
. . .  about 4 hours ago
ਸਰਦੂਲਗੜ੍ਹ 15 ਅਗਸਤ (ਜੀ.ਐਮ.ਅਰੋੜਾ) - ਅੱਜ 75 ਵਾਂ ਸੁਤੰਤਰਤਾ ਦਿਵਸ ਸਵ. ਬਲਰਾਜ ਸਿੰਘ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਦੇ ਗਰਾਊਡ ਵਿਖੇ ਮਨਾਇਆ ਗਿਆ, ਜਿਸ ਦੋਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਉਪ ਮੰਡਲ ਮੈਜਿਸਟਰੇਟ...
ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਲਹਿਰਾਇਆ ਤਿਰੰਗਾ ਝੰਡਾ
. . .  about 4 hours ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ 'ਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਜਨਾਬ ਸੰਯਮ ਅਗਰਵਾਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ...
ਰਾਏਕੋਟ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਰਾਏਕੋਟ, 15 ਅਗਸਤ (ਸੁਸ਼ੀਲ) - ਆਜ਼ਾਦੀ ਦਿਹਾੜੇ ਮੌਕੇ ਰਾਏਕੋਟ ਵਿਖੇ ਤਹਿਸੀਲ ਪੱਧਰੀ ਸਮਾਗਮ ਸਥਾਨਕ ਅਨਾਜ ਮੰਡੀ ਵਿਚ ਕਰਵਾਇਆ ਗਿਆ, ਜਿੱਥੇ ਕਿ ਦੇਸ਼ ਦਾ ਕੌਮੀ ਝੰਡਾ ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ ਵਲੋਂ ਲਹਿਰਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ...
ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਤਿਰੰਗਾ ਝੰਡਾ
. . .  about 3 hours ago
ਜਲੰਧਰ, 15 ਅਗਸਤ - ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ 'ਚ ਪਹੁੰਚੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ...
7ਵੇਂ ਦਿਨ ਮਿਲਿਆ ਗੰਦੇ ਨਾਲੇ 'ਚ ਡਿਗਿਆ ਬੱਚਾ
. . .  about 4 hours ago
ਕਪੂਰਥਲਾ, 15 ਅਗਸਤ (ਅਮਰਜੀਤ ਕੋਮਲ) - ਸ਼ਾਲੀਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ 'ਚ 9 ਅਗਸਤ ਨੂੰ ਡਿਗਿਆ ਬੱਚਾ ਸੱਤਵੇਂ ਦਿਨ ਸਵੇਰੇ ਹੋਈ ਤੇਜ ਬਾਰਿਸ਼ ਦੇ ਵਹਾਅ ਦੇ ਨਾਲ ਐਨ.ਡੀ.ਆਰ.ਐਫ. ਤੇ ਨਗਰ ਨਿਗਮ ਵਲੋਂ ਲਗਾਏ ਗਏ ਜੰਗਲੇ...
ਅਟਾਰੀ ਵਾਹਗਾ ਸਰਹੱਦ 'ਤੇ ਬੀ.ਐਸ.ਐਫ. ਅਤੇ ਪਾਕਿਸਤਾਨ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ ਪ੍ਰਦਾਨ
. . .  about 3 hours ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) - ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਦੱਸ ਦਈਏ ਕਿ ਅਟਾਰੀ ਵਾਹਗਾ ਸਰਹੱਦ 'ਤੇ ਹਲਕੀ ਵਰਖਾ ਹੋ ਰਹੀ ਸੀ। ਖੁਸ਼ਗਵਾਰ ਮੌਸਮ ਵਿਚ ਦੋਹਾਂ...
ਸੰਗਰੂਰ ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  about 5 hours ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) - ਸੰਗਰੂਰ ਦੇ ਜ਼ਿਲ੍ਹਾ ਲਾਇਬ੍ਰੇਰੀ ਕੰਪਲੈਕਸ ਵਿਚ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ।ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਪੰਜਾਬ ਵਿੱਚ 75 ਆਮ ਆਦਮੀ...
75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ ਨੇ ਪਾਕਿਸਤਾਨ ਨੂੰ ਭੇਂਟ ਕੀਤੀਆਂ ਮਠਿਆਈਆਂ
. . .  about 5 hours ago
ਫ਼ਾਜ਼ਿਲਕਾ, 15 ਅਗਸਤ (ਪ੍ਰਦੀਪ ਕੁਮਾਰ) - 75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਫ਼ਾਜ਼ਿਲਕਾ ਦੀ ਸਾਦਕੀ ਚੌਂਕੀ 'ਤੇ ਬੀ.ਐਸ.ਐਫ.ਦੇ ਡੀ.ਆਈ.ਜੀ. ਵੀ.ਪੀ. ਬਡੋਲਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ...
ਜ਼ਿਲ੍ਹਾ ਪਠਾਨਕੋਟ ਦੇ ਸਾਰੇ ਹੀ ਸਕੂਲਾਂ 'ਚ 16 ਅਗਸਤ ਨੂੰ ਛੁੱਟੀ ਦਾ ਐਲਾਨ
. . .  about 6 hours ago
ਪਠਾਨਕੋਟ, 15 ਅਗਸਤ (ਸੰਧੂ) - ਪਠਾਨਕੋਟ ਦੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ ਵਿਖੇ ਅੱਜ ਮਾਣਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮ ਧਾਮ ਨਾਲ...
ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਲਹਿਰਾਇਆ ਝੰਡਾ
. . .  about 6 hours ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) 75ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਤੇ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਰੇਲਵੇ ਸਟੇਸ਼ਨ ਦੇ ਐਸ ਐਸ ਏ ਕੇ ਗੁਪਤਾ ਵੱਲੋਂ ਲਹਿਰਾਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਕੱਤਕ ਸੰਮਤ 553

ਅੰਮ੍ਰਿਤਸਰ

ਬੰਦੀਛੋੜ ਯਾਤਰਾ ਦਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਨਿੱਘਾ ਸਵਾਗਤ

ਅੰਮਿ੍ਤਸਰ, 3 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗਵਾਲੀਅਰ ਤੋਂ ਆਰੰਭ ਹੋਈ ਸ਼ਬਦ ਚੌਂਕੀ ਬੰਦੀਛੋੜ ਯਾਤਰਾ ਦਾ ਅੱਜ ਅੰਮਿ੍ਤਸਰ ਵਿਖੇ ਪੁੱਜਣ 'ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਬੁੱਢਾ ਦਲ ਦੇ ਨਿਹੰਗ ਸਿੰਘਾਂ ਨੇ ਨਿੱਘਾ ਸਵਾਗਤ ਕੀਤਾ | ਇਸ ਦੌਰਾਨ ਪੰਜ ਪਿਆਰਿਆਂ, ਨਿਸ਼ਾਨਚੀਆਂ ਤੇ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਪੁਰਾਤਨ ਰਵਾਇਤ ਅਨੁਸਾਰ ਇਹ ਯਾਤਰਾ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ ਵਿਸ਼ੇਸ਼ ਉਪਰਾਲਾ ਤਹਿਤ ਕੀਤੀ ਗਈ | ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਦੀ ਅਜ਼ਾਦ ਘੋੜ ਫੌਜ ਵਿਸ਼ੇਸ਼ ਤੌਰ 'ਤੇ ਅੰਮਿ੍ਤਸਰ 'ਚ ਦਾਖਲ ਹੋਣ ਸਮੇਂ ਯਾਤਰਾ ਨੂੰ ਜੀ ਆਇਆਂ ਕਿਹਾ ਤੇ ਦਸਮ ਪਾਤਸ਼ਾਹ ਗੁਰੂ ਸਾਹਿਬ ਵਲੋਂ ਬਖ਼ਸ਼ਿਸ਼ ਨਿਸ਼ਾਨਾਂ ਦੀ ਸਰਪ੍ਰਸਤੀ ਹੇਠ ਨਗਰ ਕੀਰਤਨ ਦੀ ਅਗਵਾਈ ਕਰਦੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛੇਵੇਂ ਪਾਤਿਸ਼ਾਹ ਹਰਗੋਬਿੰਦ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਮੱਲ ਅਖਾੜਾ ਸਾਹਿਬ ਤੱਕ ਲੈ ਕੇ ਪੱੁਜੇ | ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਵਲੋਂ ਸ਼ਰਧਾ ਸਤਿਕਾਰ ਨਾਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ, ਫੁੱਲ ਮਲਾਵਾਂ, ਸਿਰੋਪਾਓ ਤੇ ਪਾਲਕੀ 'ਚ ਸੁਸ਼ੋਭਿਤ ਸਿੰਘ ਸਾਹਿਬ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਜੱਸਾ ਸਿੰਘ ਦੇ ਨਾਲ ਦਿਲਜੀਤ ਸਿੰਘ ਬੇਦੀ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਤਰਲੋਕ ਸਿੰਘ ਢੱਡਰੀਆਂ, ਬਾਬਾ ਹਰਬੰਸ ਸਿੰਘ ਸੰਗਰੂਰ, ਬਾਬਾ ਈਸ਼ਰ ਸਿੰਘ ਰੱਬ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਪਿਆਰਾ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਮੱਘਰ ਸਿੰਘ, ਬਾਬਾ ਇੰਦਰ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਗਿਆਨ ਸਿੰਘ ਲੋਹਗੜ੍ਹ, ਬਾਬਾ ਰਣਯੋਧ ਸਿੰਘ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ, ਬਾਬਾ ਮਲੂਕ ਸਿੰਘ ਲਾਡੀ ਅਨੰਦਪੁਰ ਸਾਹਿਬ ਆਦਿ ਹਾਜ਼ਰ ਸਨ |

ਰਾਸਾ ਨੇ ਨਵਨਿਯੁਕਤ ਜ਼ਿਲ੍ਹਾ ਯੋਜਨਾ ਬੋਰਡ ਅੰਮਿ੍ਤਸਰ ਦੇ ਚੇਅਰਮੈਨ ਲੱਕੀ ਨੂੰ ਕੀਤਾ ਸਨਮਾਨਿਤ

ਅੰਮਿ੍ਤਸਰ, 3 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਨਤਾ ਪ੍ਰਾਪਤ ਤੇ ਐਫੀਲਿਏਟਿਡ ਸਕੂਲਜ: ਐਸੋਸੀਏਸ਼ਨ (ਰਜਿ:) ਰਾਸਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਸਰਕਾਰ ਵਿਚ ਜਲ ਸਪਲਾਈ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਰਾਜਕੰਵਲਪ੍ਰੀਤ ਪਾਲ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸਵ: ਮੁਖਤਾਰ ਸਿੰਘ ਛੀਨਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਰਾਜਾਸਾਂਸੀ, 3 ਨਵੰਬਰ (ਹਰਦੀਪ ਸਿੰਘ ਖੀਵਾ)-ਪਰਮਜੀਤ ਸਿੰਘ ਛੀਨਾ, ਕਰਮਜੀਤ ਸਿੰਘ ਛੀਨਾ ਦੇ ਸਤਿਕਾਰ ਯੋਗ ਪਿਤਾ ਤੇ ਆੜਤੀ ਯੂਨੀਅਨ ਭਗਤਾਂ ਵਾਲਾ ਮੰਡੀ ਅੰਮਿ੍ਤਸਰ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਤੇ ਤਾਇਆ ਬਜ਼ੁਰਗ ਟਕਸਾਲੀ ਕਾਂਗਰਸੀ ਆਗੂ ਸਾਬਕਾ ਸਰਪੰਚ ਮੁਖਤਾਰ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਵਿਖੇ ਅਨਮੋਲ ਸਿੰਘ ਬਾਜਵਾ ਦਾ ਸਨਮਾਨ

ਅੰਮਿ੍ਤਸਰ, 3 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਦੀ ਅਕਾਦਮਿਕ ਵਿਰਾਸਤ ਦਾ ਮਾਣ ਵਧਾਉਂਦੇ ਹੋਏ ਸਪਰਿੰਗ ਡੇਲ ਦੇ ਅਨਮੋਲ ਸਿੰਘ ਬਾਜਵਾ ਨੇ ਨੀਟ ਪ੍ਰੀਖਿਆ 2021 'ਚ ਆਲ ਇੰਡੀਆ ਰੈਂਕ 249 ਪ੍ਰਾਪਤ ਕਰਕੇ ਆਪਣੀ ਗੁਣਾਤਮਕ ਅਕਾਦਮਿਕ ਕਾਰਗੁਜ਼ਾਰੀ ਦਾ ਪ੍ਰਦਰਸ਼ਨ ...

ਪੂਰੀ ਖ਼ਬਰ »

ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਨਗਰ ਕੀਰਤਨ ਦਾ ਐੱਸ.ਜੀ.ਪੀ.ਸੀ. ਪ੍ਰਧਾਨ ਤੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਸ਼ਾਨਦਾਰ ਸਵਾਗਤ

ਸੁਲਤਾਨਵਿੰਡ, 3 ਨਵੰਬਰ (ਗੁਰਨਾਮ ਸਿੰਘ ਬੁੱਟਰ)-ਗੁਰਦੁਆਰਾ ਦਾਤਾ ਬੰਦੀ ਛੋੜ ਗਵਾਲੀਅਰ ਤੋਂ ਬੰਦੀ ਛੋੜ ਸ਼ਤਾਬਦੀ ਨੂੰ ਸਮਰਪਿਤ 27 ਅਕਤੂਬਰ ਨੂੰ ਅਰੰਭ ਹੋਇਆ ਨਗਰ ਕੀਰਤਨ ਅੱਜ ਬਾਅਦ ਦੁਪਹਿਰ ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਪਹੁੰਚਣ ਤੇ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਡਾ: ਰੰਧਾਵਾ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ

ਵੇਰਕਾ, 3 ਨਵੰਬਰ (ਪਰਮਜੀਤ ਸਿੰਘ ਬੱਗਾ)-ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਅੱਜ ਅਬਾਦੀ ਮੋਹਕਮਪੁਰਾ ਬਟਾਲਾ ਰੋਡ ਵਿਖੇ ਸੰਸਥਾ ਦੇ ਸਰਪ੍ਰਸਤ ਹਰਭਜਨ ਸਿੰਘ ਉਦੋਕੇ ਤੇ ਆਸਾ ਸਿੰਘ ਤਲਵੰਡੀ ਦੀ ਅਗਵਾਈ ਹੇਠ ਬੁਲਾਈ ਗਈ | ਇਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬੱਸ ਅੱਡੇ ਵਿਖੇ ਮਾਰਚ

ਅੰਮਿ੍ਤਸਰ, 3 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ...

ਪੂਰੀ ਖ਼ਬਰ »

ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਨੂੰ ਕੀਤਾ ਸਨਮਾਨਿਤ

ਅੰਮਿ੍ਤਸਰ, 3 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਿਵ ਸੈਨਾ ਭਾਰਤੀ ਦੇ ਕੌਮੀ ਪ੍ਰਧਾਨ ਅਜੇ ਸੇਠ ਵਲੋਂ ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਨੂੰ ਮਿਲ ਕੇ ਸ਼ਹਿਰ ਦੇ ਮੌਜੂਦਾ ਹਾਲਾਤਾਂ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX