ਤਾਜਾ ਖ਼ਬਰਾਂ


ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿਖੇ ਕੀਤਾ 'ਆਮ ਆਦਮੀ ਕਲੀਨਿਕ' ਦਾ ਉਦਘਾਟਨ
. . .  22 minutes ago
ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ)- 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣ ਦੇ ਸਬੰਧ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ...
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਲੋਂ ਗੁਰੂ ਹਰ ਸਹਾਏ ਚ ਕੀਤਾ ਮੁਹੱਲਾ ਕਲੀਨਿਕ ਦਾ ਉਦਘਾਟਨ
. . .  41 minutes ago
ਗੁਰੂ ਹਰ ਸਹਾਏ ,15 ਅਗਸਤ (ਹਰਚਰਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਸਸਤੇ ਰੇਟਾਂ ’ਤੇ ਇਲਾਜ ਕਰਨ ਦੀ ਕੀਤੀ ਗਈ ਗਰੰਟੀ ਤਹਿਤ ਉਸ ਨੂੰ ਪੂਰਾ ਕਰਦਿਆਂ ਗੁਰੂ ਹਰ ਸਹਾਏ ਵਿਖੇ ਮੁਹੱਲਾ ਕਲੀਨਿਕ ...
16 ਅਗਸਤ ਨੂੰ ਜਲੰਧਰ ਤੇ ਕਪੂਰਥਲਾ ਦੇ ਸਾਰੇ ਸਕੂਲਾਂ 'ਚ ਛੁੱਟੀ ਹੋਵੇਗੀ, ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕੀਤਾ ਐਲਾਨ
. . .  about 1 hour ago
ਵਿਧਾਇਕਾ ਬਲਜਿੰਦਰ ਕੌਰ ਨੇ ਤਲਵੰਡੀ ਸਾਬੋ ’ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  about 1 hour ago
ਤਲਵੰਡੀ ਸਾਬੋ ,15 ਅਗਸਤ ,15 ਅਸਗਤ (ਰਣਜੀਤ ਸਿੰਘ ਰਾਜੂ)- ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ ’ਤੇ ...
ਸਿੱਖ ਜਥੇਬੰਦੀਆਂ ਵਲੋਂ ਮੀਨਾਰ- ਏ- ਫ਼ਤਿਹ ਨੂੰ ਰੌਸ਼ਨੀਆਂ ਦੇ ਜ਼ਰੀਏ ਤਿਰੰਗਾ ਰੰਗ ਦੇਣ ਦੇ ਵਿਰੋਧ ਵਿਚ ਰੋਸ ਧਰਨਾ
. . .  about 1 hour ago
ਐਸ ਏ ਐਸ ਨਗਰ, 15 ਅਗਸਤ (ਕੇ. ਐਸ.ਰਾਣਾ)-ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫ਼ਤਿਹ ਕਰਨ ਦੀ ਯਾਦ ਵਿਚ ਚੱਪੜ ਚਿੜੀ ਵਿਖੇ ਬਣੀ ਯਾਦਗਾਰ ਮੀਨਾਰ- ਏ- ਫ਼ਤਿਹ ਨੂੰ ਰੋਸ਼ਨੀਆਂ ...
ਲੰਬੇ ਸੰਘਰਸ਼ ਤੇ ਕੁਰਬਾਨੀਆਂ ਮਗਰੋਂ ਮਿਲੀ ਆਜ਼ਾਦੀ ਦੀ ਰੱਖਿਆ ਕਰਨੀ ਹਰ ਨਾਗਰਿਕ ਦਾ ਪਰਮ ਕਰਤੱਵ : ਬ੍ਰਹਮ ਸ਼ੰਕਰ
. . .  about 1 hour ago
ਐਸ.ਏ.ਐਸ. ਨਗਰ, 15 ਅਗਸਤ (ਕੇ. ਐਸ.ਰਾਣਾ)- ਸਾਡੇ ਪੁਰਖਿਆਂ, ਦੇਸ਼ ਭਗਤਾ ਵਲੋਂ ਲੰਬੇ ਸੰਘਰਸ਼ ਅਤੇ ਲੱਖਾਂ ਕੁਰਬਾਨੀਆਂ ਦੇਣ ਮਗਰੋਂ ਅੱਜ ਅਸੀਂ ਸਮੂਹ ਦੇਸ਼ ਵਾਸੀ ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹਲਕਾ ਵਿਧਾਇਕ ਕਟਾਰੀਆ ਵਲੋਂ ਜ਼ੀਰਾ ਵਿਚ ਮੁਹੱਲਾ ਕਲੀਨਿਕ ਦਾ ਉਦਘਾਟਨ
. . .  about 1 hour ago
ਜ਼ੀਰਾ ,15 ਅਸਗਤ (ਪ੍ਰਤਾਪ ਸਿੰਘ ਹੀਰਾ )-ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਉਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਚੋਣ ਵਾਅਦਾ ਪੂਰਾ ਕਰਦਿਆਂ 75ਮੁਹੱਲਾ ਕਲੀਨਿਕ ਸਥਾਪਤ ਕਰ ਕੇ ਅੱਜ ਆਜ਼ਾਦੀ ਦਿਹਾੜੇ...
ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਆਜ਼ਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀ. ਸੈਕੰ. ਸਕੂਲ ਵਿਖੇ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐੱਸ. ਨੇ ...
ਮੁੱਖ ਮੰਤਰੀ ਮਾਨ ਨੇ ਗੋਆ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ, ਸ਼ਹੀਦ ਦੀ ਪਤਨੀ ਚਰਨਜੀਤ ਕੌਰ ਨੂੰ ਕੀਤਾ ਸਨਮਾਨਿਤ
. . .  about 2 hours ago
ਖੰਨਾ ,15 ਅਗਸਤ(ਹਰਜਿੰਦਰ ਸਿੰਘ ਲਾਲ )-ਅੱਜ ਖੰਨਾ ਨੇੜੇ ਈਸੜੂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਅਦਮੱਕਦ ਬੁੱਤ ਨੂੰ ਫੁਲ ...
ਜੈਤੋ ’ਚ ਉਪ ਮੰਡਲ ਮੈਜਿਸਟਰੇਟ ਡਾ: ਨਿਰਮਲ ਓਸੇਪਚਨ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਜੈਤੋ, 15 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਦੇ ਖੇਡ ਸਟੇਡੀਅਮ ਵਿਖੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਝੰਡਾ ਲਹਿਰਾਉਣ ਦੀ ...
ਡੀ.ਸੀ. ਵਲੋਂ ਕਪੂਰਥਲਾ’ਚ ਭੰਡਾਲ ਬੇਟ ਤੇ ਸੂਜੋ ਕਾਲੀਆ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
. . .  about 2 hours ago
ਕਪੂਰਥਲਾ , 15 ਅਗਸਤ (ਅਮਰਜੀਤ ਕੋਮਲ )-ਪੰਜਾਬ ਸਰਕਾਰ ਵਲੋਂ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹਾਂ ਉਤਸਵ ਨੂੰ ਸਮਰਪਿਤ ਤੇ ਲੋਕ ਹਿਤਾਂ ਨੂੰ ਮੁੱਖ ਰੱਖਦਿਆਂ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ 2 ਥਾਂਵਾਂ ਸੂਜੋ ਕਾਲੀਆ ਤੇ ਭੰਡਾਲ ਬੇਟ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ...
ਆਈ.ਸੀ.ਪੀ ਅਟਾਰੀ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
. . .  1 minute ago
ਅੰਮ੍ਰਿਤਸਰ, 15 ਅਗਸਤ (ਸੁਰਿੰਦਰ ਕੋਛੜ, ਗੁਰਦੀਪ ਸਿੰਘ ਅਟਾਰੀ ਬਾਰਡਰ)-ਅੰਮ੍ਰਿਤਸਰ ਕਸਟਮ ਵਲੋਂ ਆਈ.ਸੀ.ਪੀ ਅਟਾਰੀ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਸ੍ਰੀ ਰਾਹੁਲ ਨਾਂਗਰੇ ਕਮਿਸ਼ਨਰ ਨੇ ਤਿਰੰਗਾ ਲਹਿਰਾਇਆ ...
ਪਾਇਲ ਵਿਚ ਐਸ.ਡੀ.ਐਮ. ਨੇ ਲਹਿਰਾਇਆ ਤਿਰੰਗਾ ਝੰਡਾ
. . .  about 3 hours ago
ਪਾਇਲ, 15 ਅਗਸਤ (ਗ.ਸ.ਨਿਜ਼ਾਮਪੁਰ) - ਪਾਇਲ ਵਿਖੇ ਸਤੁੰਤਰਤਾ ਦਿਵਸ 'ਤੇ ਉਪ ਮੰਡਲ ਮੈਜਿਸਟਰੇਟ ਜਸਲੀਨ ਕੌਰ ਭੁੱਲ਼ਰ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਤੋਂ ਸਲਾਮੀ ਲਈ। ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ. ਨੇ ਆਪਣੇ ਸੰਖੇਪ ਕੂੰਜੀਵਤ ਭਾਸ਼ਣ ਵਿਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ...
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਕੱਢਿਆ ਗਿਆ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ
. . .  about 3 hours ago
ਟਾਂਡਾ ਉੜਮੁੜ , 15 ਅਗਸਤ (ਭਗਵਾਨ ਸਿੰਘ ਸੈਣੀ) - ਟਾਂਡਾ ਸ਼ਹਿਰ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਘਰ ਘਰ ਤਿਰੰਗਾ ਮੁਹਿੰਮ ਨੂੰ ਰੱਦ ਕਰਦੇ ਹੋਏ ਆਜ਼ਾਦੀ ਦਿਵਸ ਮੌਕੇ ਅੱਜ ਮੋਟਰਸਾਈਕਲਾ, ਕਾਰਾ ਅਤੇ ਜੀਪਾਂ 'ਤੇ ਖ਼ਾਲਸਾਈ ਝੰਡੇ ਲੈ ਕੇ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਿਆ ਗਿਆ। ਮਾਰਚ ਦੀ ਅਗਵਾਈ...
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮਿਲੀ ਧਮਕੀ
. . .  about 3 hours ago
ਮੁੰਬਈ, 15 ਅਗਸਤ - ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦੇਣ ਵਾਲੀਆਂ ਕਾਲਾਂ ਪ੍ਰਾਪਤ ਕਰਨ ਦੀ ਸ਼ਿਕਾਇਤ ਮੁੰਬਈ ਪੁਲਿਸ ਕੋਲ ਦਰਜ...
ਲੋਕਾ ਨੂੰ ਧੁੱਪੇ ਬੈਠ ਦੇਖਣਾ ਪਿਆ 75ਵਾਂ ਆਜ਼ਾਦੀ ਦਿਹਾੜਾ
. . .  about 3 hours ago
ਸਰਦੂਲਗੜ੍ਹ 15 ਅਗਸਤ (ਜੀ.ਐਮ.ਅਰੋੜਾ) - ਅੱਜ 75 ਵਾਂ ਸੁਤੰਤਰਤਾ ਦਿਵਸ ਸਵ. ਬਲਰਾਜ ਸਿੰਘ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਦੇ ਗਰਾਊਡ ਵਿਖੇ ਮਨਾਇਆ ਗਿਆ, ਜਿਸ ਦੋਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਉਪ ਮੰਡਲ ਮੈਜਿਸਟਰੇਟ...
ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਲਹਿਰਾਇਆ ਤਿਰੰਗਾ ਝੰਡਾ
. . .  about 4 hours ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ 'ਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਜਨਾਬ ਸੰਯਮ ਅਗਰਵਾਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ...
ਰਾਏਕੋਟ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  about 4 hours ago
ਰਾਏਕੋਟ, 15 ਅਗਸਤ (ਸੁਸ਼ੀਲ) - ਆਜ਼ਾਦੀ ਦਿਹਾੜੇ ਮੌਕੇ ਰਾਏਕੋਟ ਵਿਖੇ ਤਹਿਸੀਲ ਪੱਧਰੀ ਸਮਾਗਮ ਸਥਾਨਕ ਅਨਾਜ ਮੰਡੀ ਵਿਚ ਕਰਵਾਇਆ ਗਿਆ, ਜਿੱਥੇ ਕਿ ਦੇਸ਼ ਦਾ ਕੌਮੀ ਝੰਡਾ ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ ਵਲੋਂ ਲਹਿਰਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ...
ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਤਿਰੰਗਾ ਝੰਡਾ
. . .  about 3 hours ago
ਜਲੰਧਰ, 15 ਅਗਸਤ - ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ 'ਚ ਪਹੁੰਚੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ...
7ਵੇਂ ਦਿਨ ਮਿਲਿਆ ਗੰਦੇ ਨਾਲੇ 'ਚ ਡਿਗਿਆ ਬੱਚਾ
. . .  about 4 hours ago
ਕਪੂਰਥਲਾ, 15 ਅਗਸਤ (ਅਮਰਜੀਤ ਕੋਮਲ) - ਸ਼ਾਲੀਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ 'ਚ 9 ਅਗਸਤ ਨੂੰ ਡਿਗਿਆ ਬੱਚਾ ਸੱਤਵੇਂ ਦਿਨ ਸਵੇਰੇ ਹੋਈ ਤੇਜ ਬਾਰਿਸ਼ ਦੇ ਵਹਾਅ ਦੇ ਨਾਲ ਐਨ.ਡੀ.ਆਰ.ਐਫ. ਤੇ ਨਗਰ ਨਿਗਮ ਵਲੋਂ ਲਗਾਏ ਗਏ ਜੰਗਲੇ...
ਅਟਾਰੀ ਵਾਹਗਾ ਸਰਹੱਦ 'ਤੇ ਬੀ.ਐਸ.ਐਫ. ਅਤੇ ਪਾਕਿਸਤਾਨ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ ਪ੍ਰਦਾਨ
. . .  about 3 hours ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) - ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਦੱਸ ਦਈਏ ਕਿ ਅਟਾਰੀ ਵਾਹਗਾ ਸਰਹੱਦ 'ਤੇ ਹਲਕੀ ਵਰਖਾ ਹੋ ਰਹੀ ਸੀ। ਖੁਸ਼ਗਵਾਰ ਮੌਸਮ ਵਿਚ ਦੋਹਾਂ...
ਸੰਗਰੂਰ ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  about 5 hours ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) - ਸੰਗਰੂਰ ਦੇ ਜ਼ਿਲ੍ਹਾ ਲਾਇਬ੍ਰੇਰੀ ਕੰਪਲੈਕਸ ਵਿਚ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ।ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਪੰਜਾਬ ਵਿੱਚ 75 ਆਮ ਆਦਮੀ...
75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ ਨੇ ਪਾਕਿਸਤਾਨ ਨੂੰ ਭੇਂਟ ਕੀਤੀਆਂ ਮਠਿਆਈਆਂ
. . .  about 5 hours ago
ਫ਼ਾਜ਼ਿਲਕਾ, 15 ਅਗਸਤ (ਪ੍ਰਦੀਪ ਕੁਮਾਰ) - 75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਫ਼ਾਜ਼ਿਲਕਾ ਦੀ ਸਾਦਕੀ ਚੌਂਕੀ 'ਤੇ ਬੀ.ਐਸ.ਐਫ.ਦੇ ਡੀ.ਆਈ.ਜੀ. ਵੀ.ਪੀ. ਬਡੋਲਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ...
ਜ਼ਿਲ੍ਹਾ ਪਠਾਨਕੋਟ ਦੇ ਸਾਰੇ ਹੀ ਸਕੂਲਾਂ 'ਚ 16 ਅਗਸਤ ਨੂੰ ਛੁੱਟੀ ਦਾ ਐਲਾਨ
. . .  about 5 hours ago
ਪਠਾਨਕੋਟ, 15 ਅਗਸਤ (ਸੰਧੂ) - ਪਠਾਨਕੋਟ ਦੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ ਵਿਖੇ ਅੱਜ ਮਾਣਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮ ਧਾਮ ਨਾਲ...
ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਲਹਿਰਾਇਆ ਝੰਡਾ
. . .  about 5 hours ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) 75ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਤੇ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਰੇਲਵੇ ਸਟੇਸ਼ਨ ਦੇ ਐਸ ਐਸ ਏ ਕੇ ਗੁਪਤਾ ਵੱਲੋਂ ਲਹਿਰਾਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਕੱਤਕ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮਾਰਕੀਟਾਂ 'ਚ ਦੀਵਾਲੀ ਮੌਕੇ ਲੱਗੀਆਂ ਖ਼ੂਬ ਰੌਣਕਾਂ

ਚੰਡੀਗੜ੍ਹ, 3 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ) - ਸ਼ਹਿਰ 'ਚ ਦੀਵਾਲੀ ਮੌਕੇ ਮਾਰਕੀਟਾਂ ਅੰਦਰ ਭਾਰੀ ਭੀੜ ਦੇਖਣ ਨੂੰ ਮਿਲੀ ਅਤੇ ਭੀੜ ਕਾਰਨ ਸੜਕਾਂ 'ਤੇ ਲੱਗੇ ਟ੍ਰੈਫਿਕ ਜਾਮ ਨੇ ਵੀ ਲੋਕਾਂ ਨੂੰ ਪ੍ਰੇਸ਼ਾਨ ਕੀਤਾ | ਪੁਲਿਸ ਵਲੋਂ ਵੀ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਮਾਰਕੀਟਾਂ ਵਿਚ ਭੀੜ ਦੇ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਇੰਤਜ਼ਾਮ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਵੀ ਸੜਕਾਂ 'ਤੇ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲੀਆਂ | ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਨੂੰ ਦੀਵਾਲੀ ਮੌਕੇ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ | ਸੈਕਟਰ 17, 22, 35, 19, 18, 34 ਦੀਆਂ ਮਾਰਕੀਟਾਂ ਅਤੇ ਏਲਾਂਤੇ ਮਾਲ ਵਿਚ ਵੀ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ | ਲੋਕਾਂ ਵਲੋਂ ਦੀਵਾਲੀ ਲਈ ਮਿਠਾਈਆਂ, ਮੋਮਬਤੀਆਂ, ਦੀਵੇ ਅਤੇ ਹੋਰ ਸਾਜੋ ਸਮਾਨ ਵੀ ਖਰੀਦਿਆ ਗਿਆ | ਇਸ ਵਾਰ ਲੋਕਾਂ ਵਲੋਂ ਵੱਡੀ ਮਾਤਰਾ 'ਚ ਦੀਵਿਆਂ ਦੀ ਖ਼ਰੀਦ ਕੀਤੀ ਗਈ ਹਾਲਾਂਕਿ ਲੋਕ ਰੰਗ ਬਰੰਗੀਆਂ ਲਾਈਟਾਂ ਵੀ ਖ਼ਰੀਦਦੇ ਨਜ਼ਰ ਆਏ |

ਪੰਜਾਬ ਯੂਨੀਵਰਸਿਟੀ ਦੇ ਨਤੀਜੇ ਐਲਾਨੇ

ਚੰਡੀਗੜ੍ਹ, 3 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਨੇ ਬੀ. ਕਾਮ ਐਲ.ਐਲ.ਬੀ (ਆਨਰਜ਼) ਪੰਜ ਸਾਲਾ ਇੰਟੈਗਰਿਟ ਕੋਰਸ ਚੌਥਾ ਸਮੈਸਟਰ, ਬੀ. ਏ ਐਲ. ਐਲ. ਬੀ. ਆਨਰਜ਼ ਪੰਜ ਸਾਲਾ ਇੰਟੈਗਰਿਟ ਕੋਰਸ ਚੌਥਾ ਸਮੈਸਟਰ ਇਹ ਪ੍ਰੀਖਿਆਵਾਂ ਜੋ ਮਈ 2021 ਵਿਚ ਹੋਈਆਂ ਸਨ, ਦੇ ...

ਪੂਰੀ ਖ਼ਬਰ »

ਰਾਣਾ ਕੇ.ਪੀ. ਸਿੰਘ ਵਲੋਂ ਦੀਵਾਲੀ ਤੇ ਬੰਦੀਛੋੜ ਦਿਵਸ ਦੀ ਵਧਾਈ

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ | ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ...

ਪੂਰੀ ਖ਼ਬਰ »

ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 3 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਅੱਜ ਦੋ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਬਦਲ ਦਿੱਤਾ ਗਿਆ ਹੈ ਤੇ ਆਈ.ਏ.ਐਸ. ਅਧਿਕਾਰੀ ਮਾਧਵੀ ਕਟਾਰੀਆ ਨੂੰ ਮਲੇਰਕੋਟਲਾ ਦਾ ਨਵਾਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਜਾਰੀ ਲੜੀਵਾਰ ਭੁੱਖ ਹੜਤਾਲ 150ਵੇਂ ਦਿਨ 'ਚ ਦਾਖ਼ਲ

ਐੱਸ. ਏ. ਐੱਸ. ਨਗਰ, 3 ਨਵੰਬਰ (ਕੇ. ਐੱਸ. ਰਾਣਾ) - ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿਚ ਪਿੰਡ ਸੋਹਾਣਾ ਦੇ ਗੁ. ਸਿੰਘ ਸ਼ਹੀਦਾਂ ਦਰਸ਼ਨੀ ਡਿਓੜੀ ਦੇ ਨੇੜੇ ਪੁਆਧ ਇਲਾਕੇ (ਮੁਹਾਲੀ) ਦੇ ਸਹਿਯੋਗ ਨਾਲ ਜਾਰੀ ਲੜੀਵਾਰ ਭੁੱਖ ਹੜਤਾਲ ਅੱਜ 150ਵੇਂ ਦਿਨ ਵਿਚ ਦਾਖ਼ਲ ਹੋ ਗਈ | ਅੱਜ ...

ਪੂਰੀ ਖ਼ਬਰ »

ਕਾਇਰੋ ਵਿਖੇ 9 ਤਗ਼ਮੇ ਜਿੱਤਣ ਵਾਲੇ ਖਿਡਾਰੀਆਂ ਦਾ ਮੇਅਰ ਜੀਤੀ ਸਿੱਧੂ ਵਲੋਂ ਸਨਮਾਨ

ਐੱਸ. ਏ. ਐੱਸ. ਨਗਰ, 3 ਨਵੰਬਰ (ਕੇ. ਐੱਸ. ਰਾਣ) - ਮਿਸਰ ਦੀ ਰਾਜਧਾਨੀ ਕਾਇਰੋ ਵਿਖੇ 18 ਤੋਂ 24 ਅਕਤੂਬਰ ਤੱਕ ਹੋਏ ਕਿੱਕ ਬਾਕਸਿੰਗ ਮੁਕਾਬਲਿਆਂ 'ਚ ਮੁਹਾਲੀ ਦੇ ਲੜਕੇ-ਲੜਕੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ 5 ਸੋਨੇ ਦੇ, 3 ਚਾਂਦੀ ਦੇ ਅਤੇ 1 ਕਾਂਸੀ ਦਾ ਤਗ਼ਮਾ ਹਾਸਲ ...

ਪੂਰੀ ਖ਼ਬਰ »

7 ਕਿੱਲੋ ਅਫ਼ੀਮ ਤੇ 1 ਦੇਸੀ ਪਿਸਤੌਲ ਸਮੇਤ 2 ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 3 ਨਵੰਬਰ (ਜਸਬੀਰ ਸਿੰਘ ਜੱਸੀ) - ਸੀ. ਆਈ. ਏ. ਸਟਾਫ਼ ਵਲੋਂ 7 ਕਿੱਲੋ ਅਫ਼ੀਮ ਅਤੇ ਦੇਸੀ ਪਿਸਤੌਲ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਨ੍ਹਾਂ ਵਿਅਕਤੀਆਂ ਦੀ ਪਛਾਣ ਜਸਵੀਰ ਸਿੰਘ ਵਾਸੀ ਪਿੰਡ ਦੁਰਾਲੀ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੰਡੀਆਂ ਬੰਦ ਕਰਨ ਦਾ ਫੈਸਲਾ ਤੁਰੰਤ ਵਾਪਸ ਲਵੇ - ਲੋਕ ਹਿਤ ਮਿਸ਼ਨ

ਮੁੱਲਾਂਪੁਰ ਗਰੀਬਦਾਸ, 3 ਨਵੰਬਰ (ਖੈਰਪੁਰ) - ਕੇਂਦਰ ਸਰਕਾਰ ਦੇ ਜਨਤਾ ਮਾਰੂ ਖੇਤੀ ਕਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸੜਕਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਜਿਥੇ ਬੇਮੌਸਮੀ ਬਾਰਿਸ਼ ਨੇ ਝੰਭ ਦਿੱਤਾ ਹੈ, ਉੱਥੇ ਪੰਜਾਬ ਸਰਕਾਰ ਵੀ ਘੱਟ ਨਹੀਂ ਗੁਜਾਰ ...

ਪੂਰੀ ਖ਼ਬਰ »

ਸਵ. ਪ੍ਰੋ. ਮੇਹਰ ਸਿੰਘ ਮੱਲ੍ਹੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਐੱਸ. ਏ. ਐੱਸ. ਨਗਰ, 3 ਨਵੰਬਰ (ਕੇ. ਐੱਸ. ਰਾਣਾ) - ਮੁਹਾਲੀ ਖੇਤਰ ਦੇ ਹਜ਼ਾਰਾਂ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਸਿੱਖਿਆ ਦੇ ਚਾਨਣ ਨਾਲ ਰੁਸ਼ਨਾਉਣ ਵਾਲੀ ਲਾਸਾਨੀ ਸ਼ਖ਼ਸੀਅਤ ਸਵ. ਪੋ੍ਰ. ਮੇਹਰ ਸਿੰਘ ਮੱਲ੍ਹੀ ਜੋ ਕਿ ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਮੁਹਾਲੀ ਦੀ ਮਾਸਿਕ ਇਕੱਤਰਤਾ ਹੋਈ

ਐੱਸ. ਏ. ਐੱਸ. ਨਗਰ, 3 ਨਵੰਬਰ (ਕੇ. ਐੱਸ. ਰਾਣਾ) - ਪੰਜਾਬੀ ਸਾਹਿਤ ਸਭਾ (ਰਜਿ.) ਮੁਹਾਲੀ ਦੀ ਮਾਸਿਕ ਇਕੱਤਰਤਾ ਪ੍ਰੋ. ਸ਼ਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਖ਼ਾਲਸਾ ਕਾਲਜ ਮੁਹਾਲੀ ਵਿਖੇ ਹੋਈ | ਇਕੱਤਰਤਾ ਦੀ ਸ਼ੁਰੂਆਤ ਮੌਕੇ ਪੰਜਾਬੀ ਟਿ੍ਬਿਊਨ ਦੇ ਸੁਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 1 ਹੋਰ ਮਰੀਜ਼ ਦੀ ਮੌਤ, 2 ਨਵੇਂ ਮਾਮਲੇ

ਐੱਸ. ਏ. ਐੱਸ. ਨਗਰ, 3 ਨਵੰਬਰ (ਰਾਣਾ) - ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਤੋਂ ਪੀੜਤ 2 ਮਰੀਜ਼ ਸਾਹਮਣੇ ਆਏ ਹਨ, ਜਦਕਿ 1 ਮਰੀਜ਼ ਦੀ ਮੌਤ ਹੋ ਗਈ ਹੈ ਅਤੇ 1 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਵੇਰਕਾ ਵਲੋਂ ਦੀਵਾਲੀ ਤੇ ਬੰਦੀਛੋੜ ਦਿਵਸ ਦੀ ਲੋਕਾਂ ਨੂੰ ਵਧਾਈ

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਸਮਾਜਿਕ ਨਿਆਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਦੁਨੀਆਂ ਭਰ 'ਚ ਵੱਸਦੇ ਪੰਜਾਬੀਆਂ ਨੂੰ ਦੀਵਾਲੀ ਦੀ ਨਿੱਘੀ ਵਧਾਈ ਦਿੱਤੀ ਹੈ | ਡਾ. ਵੇਰਕਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ...

ਪੂਰੀ ਖ਼ਬਰ »

ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 'ਚ ਦਿਨੋਂ-ਦਿਨ ਹੋ ਰਿਹਾ ਵਾਧਾ, ਪਰ ਮੇਅਰ ਤੇ ਵਿਧਾਇਕ ਚੋਣ ਪ੍ਰਚਾਰ 'ਚ ਲੱਗੇ - ਵਸ਼ਿਸ਼ਟ

ਐੱਸ. ਏ. ਐੱਸ. ਨਗਰ, 3 ਨਵੰਬਰ (ਕੇ. ਐੱਸ. ਰਾਣਾ) - ਭਾਜਪਾ ਪੰਜਾਬ ਦੀ ਸੂਬਾਈ ਕਾਰਜਕਾਰਨੀ ਦੇ ਮੈਂਬਰ ਸੰਜੀਵ ਵਸ਼ਿਸ਼ਟ ਨੇ ਮੁਹਾਲੀ ਨਗਰ ਨਿਗਮ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਨਗਰ ਨਿਗਮ ਨੇ ਜਿੰਨਾ ਸਰਕਾਰੀ ਪੈਸਾ ਡੇਂਗੂ ਸਬੰਧੀ ਪ੍ਰਚਾਰ 'ਤੇ ਖ਼ਰਚਿਆ ਹੈ, ਜੇਕਰ ...

ਪੂਰੀ ਖ਼ਬਰ »

ਚੌਟਾਲਾ ਵਲੋਂ ਦੀਵਾਲੀ ਮੁਬਾਰਕਾਂ

ਚੰਡੀਗੜ੍ਹ, 3 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਦੀਵਾਲੀ ਦੇ ਪਵਿੱਤਰ ਉਤਸਵ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ | ਉਨ੍ਹਾਂ ਨੇ ਇੱਥੇ ਜਾਰੀ ਬਿਆਨ ਵਿਚ ਕਿਹਾ ਕਿ ਰੋਸ਼ਨੀ ਦਾ ਇਹ ...

ਪੂਰੀ ਖ਼ਬਰ »

ਹਾਈ ਡੈਸੀਬਲ 'ਤੇ ਆਵਾਜ਼ ਕਰਨ ਵਾਲੇ ਪਟਾਕਿਆਂ ਦੀ ਵਰਤੋਂ ਨਾ ਕੀਤੀ ਜਾਵੇ- ਡਾ. ਅਸ਼ੋਕ ਗੁਪਤਾ

ਐੱਸ. ਏ. ਐੱਸ. ਨਗਰ, 3 ਨਵੰਬਰ (ਕੇ. ਐੱਸ. ਰਾਣਾ) - ਡਾ. ਅਸ਼ੋਕ. ਕੇ. ਗੁਪਤਾ ਡਾਇਰੈਕਟਰ ਈ. ਐਨ. ਟੀ. ਫੋਰਟਿਸ ਹਸਪਤਾਲ ਮੁਹਾਲੀ ਨੇ ਅੱਜ ਟ੍ਰਾਈਸਿਟੀ ਦੇ ਵਸਨੀਕਾਂ ਨੂੰ ਪਟਾਕੇ ਚਲਾਉਣ ਸਮੇਂ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਬਹੁਤ ਸਾਰੇ ਪਟਾਕੇ ਜੋ ਤਿਉਹਾਰ ਦਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਰਕੇ ਹੀ ਪੈਟਰੋਲ/ ਡੀਜ਼ਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ- ਅਨਮੋਲ ਗਗਨ ਮਾਨ

ਖਰੜ, 3 ਨਵੰਬਰ (ਜੰਡਪੁਰੀ)-ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਖਰੜ ਤੋਂ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਨੇ ਕੇਂਦਰ ਵਿਚਲੀ ਭਾਜਪਾ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਆਮ ਲੋਕਾਂ ਦੀ ਜੇਬ ਉੱਤੇ ਡਾਕਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਰਕੇ ਹੀ ਪੈਟਰੋਲ/ ਡੀਜ਼ਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ- ਅਨਮੋਲ ਗਗਨ ਮਾਨ

ਖਰੜ, 3 ਨਵੰਬਰ (ਜੰਡਪੁਰੀ)-ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਖਰੜ ਤੋਂ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਨੇ ਕੇਂਦਰ ਵਿਚਲੀ ਭਾਜਪਾ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਆਮ ਲੋਕਾਂ ਦੀ ਜੇਬ ਉੱਤੇ ਡਾਕਾ ...

ਪੂਰੀ ਖ਼ਬਰ »

ਐਨ.ਐਚ.ਐਮ. ਕਰਮਚਾਰੀਆਂ ਨੂੰ 7ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਦਾ ਦੀਵਾਲੀ ਤੋਹਫ਼ਾ - ਸਿਹਤ ਮੰਤਰੀ

ਚੰਡੀਗੜ੍ਹ, 3 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਸਰਕਾਰ ਨੇ ਕੌਮੀ ਸਿਹਤ ਮਿਸ਼ਨ, ਹਰਿਆਣਾ (ਐਨ.ਐਚ.ਐਮ) ਦੇ ਠੇਕਾ ਕਰਮਚਾਰੀਆਂ ਨੂੰ ਸਰਵ ਸਿਖਿਆ ਮੁਹਿੰਮ ਦੇ ਕਰਮਚਾਰੀਆਂ ਦੀ ਤਰਜ 'ਤੇ ਦੀਵਾਲੀ ਦੇ ਤਿਉਹਾਰ ਦੇ ਮੌਕੇ ...

ਪੂਰੀ ਖ਼ਬਰ »

ਚਾਰੋਂ ਪਾਵਰ ਯੂਟੀਲਿਟੀ ਦੇ ਕਰਮਚਾਰੀਆਂ ਨੂੰ ਮਿਲੇਗਾ ਦੀਵਾਲੀ ਬੋਨਸ

ਚੰਡੀਗੜ੍ਹ, 3 ਨਵੰਬਰ (ਐਨ.ਐਸ. ਪਰਵਾਨਾ) - ਦੀਵਿਆਂ ਦੇ ਤਿਊਹਾਰ ਦੀਵਾਲੀ ਦੇ ਸ਼ੁਭ ਮੌਕੇ 'ਤੇ ਹਰਿਆਣਾ ਦੇ ਚਾਰੋਂ ਪਾਵਰ ਯੂਟੀਲਿਟੀ ਦੇ ਕਰਮਚਾਰੀਆਂ ਨੂੰ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਦੀਵਾਲੀ ਬੋਨਸ ਦੇਣ ਦਾ ਐਲਾਨ ਕੀਤਾ ਹੈ | ਨਿਯਮਤ ਕਰਮਚਾਰੀਆਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਭਗਵੰਤ ਮਾਨ ਤੇ ਚੀਮਾ ਵਲੋਂ ਦੀਵਾਲੀ, ਬੰਦੀਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਰਧਾ, ਸਦਭਾਵਨਾ ਅਤੇ ਸਾਂਝੀਵਾਲਤਾ ਦੀ ਰੌਸ਼ਨੀ ਨਾਲ ਭਰਪੂਰ ਦੇਸ਼ ਦੇ ਸਭ ਤੋਂ ਮਕਬੂਲ ਤਿਉਹਾਰ ਦੀਵਾਲੀ, ਬੰਦੀਛੋੜ ਅਤੇ ਵਿਸ਼ਵਕਰਮਾ ਦਿਵਸ ਦੀਆਂ ਸਮੁੱਚੇ ਪੰਜਾਬੀਆਂ ਅਤੇ ਦੇਸ਼ ਵਾਸੀਆਂ ...

ਪੂਰੀ ਖ਼ਬਰ »

ਐਮ.ਸੀ.ਐਮ. ਨੇ ਗਰੀਨ ਦੀਵਾਲੀ ਮਨਾਈ

ਚੰਡੀਗੜ੍ਹ, 3 ਨਵੰਬਰ (ਪ੍ਰੋ. ਅਵਤਾਰ ਸਿੰਘ) - ਐਮ.ਸੀ.ਐਮ ਨੇ ਹਰੀ ਦੀਵਾਲੀ ਮਨਾਉਣ ਲਈ ਕਾਲਜ ਦੀ ਚਰਿੱਤਰ ਨਿਰਮਾਣ ਕਮੇਟੀ ਨੇ ਦੀਪਮਾਲਾ ਉਤਸਵ ਸਿਰਲੇਖ ਹੇਠ ਸਮਾਗਮ ਕਰਵਾਇਆ ਗਿਆ, ਜਿਸ ਦੇ ਅੰਤਰਗਤ ਵੱਖ-ਵੱਖ ਗਤੀਵਿਧੀਆਂ ਨਾਲ ਸਬੰਧਤ ਮੁਕਾਬਲੇ ਕਰਵਾਏ ਗਏ ਤੇ ਇਕ ...

ਪੂਰੀ ਖ਼ਬਰ »

ਬਰਾੜ ਨੇ ਛੱਡਿਆ ਪੰਜਾਬ ਮੰਡੀ ਬੋਰਡ ਦੇ ਤਕਨੀਕੀ ਸਲਾਹਕਾਰ ਦਾ ਅਹੁਦਾ

ਚੰਡੀਗੜ੍ਹ, 3 ਨਵੰਬਰ (ਬਿ੍ਜੇਂਦਰ ਗੌੜ) - ਹਰਪ੍ਰੀਤ ਸਿੰਘ ਬਰਾੜ ਨੇ ਪੰਜਾਬ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੇ ਤਕਨੀਕੀ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਉਨ੍ਹਾਂ ਦੀ ਨਿਯੁਕਤੀ ਨੂੰ ਚੁਣੌਤੀ ਦਿੰਦੀ ਪਟੀਸ਼ਨ ...

ਪੂਰੀ ਖ਼ਬਰ »

ਮਜੀਠੀਆ ਵਲੋਂ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀਛੋੜ ਦਿਵਸ ਦੀ ਵਧਾਈ

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ) - ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਨੇਤਾ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਝੂਠ 'ਤੇ ਸੱਚ, ਅਧਰਮ 'ਤੇ ਧਰਮ ਅਤੇ ਬੁਰਾਈ 'ਤੇ ...

ਪੂਰੀ ਖ਼ਬਰ »

ਖੱਟਰ ਵਲੋਂ ਦੀਵਾਲੀ ਦੀ ਵਧਾਈ

ਚੰਡੀਗੜ੍ਹ, 3 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਲੋਕਾਂ ਨੂੰ ਦੀਵਿਆਂ ਦੇ ਤਿਉਹਾਰ ਦੀਵਾਲੀ ਦੀ ਵਧਾਈ ਦਿੱਤੀ | ਉਨ੍ਹਾਂ ਦੀਵਿਆਂ ਦੇ ਇਸ ਪਾਵਨ ਤਿਉਹਾਰ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਇਸ਼ਵਰ ਤੋਂ ਕਾਮਨਾ ਕੀਤੀ ਹੈ ...

ਪੂਰੀ ਖ਼ਬਰ »

ਸ਼ਹਿਰ ਵਾਸੀ ਘਰਾਂ 'ਚ ਕੋਰੋਨਾ ਕਿੱਟਾਂ ਰਾਹੀਂ ਟੈਸਟ ਪਾਜ਼ੀਟਿਵ ਆਉਣ 'ਤੇ ਸਿਹਤ ਵਿਭਾਗ ਨੂੰ ਦੇਣ ਜਾਣਕਾਰੀ

ਚੰਡੀਗੜ੍ਹ, 3 ਨਵੰਬਰ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਸਿਹਤ ਵਿਭਾਗ ਵਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਘਰਾਂ ਵਿਚ ਕੋਰੋਨਾ ਟੈੱਸਟ ਕਰਨ ਵਾਲੀਆਂ ਕਿੱਟਾਂ ਰਾਹੀਂ ਰਿਪੋਰਟ ਪਾਜ਼ੀਟਿਵ ਆਉਣ 'ਤੇ ਜਾਣਕਾਰੀ ਤੁਰੰਤ ਵਿਭਾਗ ਨੂੰ ਦਿੱਤੀ ਜਾਵੇ | ਅਜਿਹਾ ਨਾ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਵਲੋਂ ਯੂ.ਜੀ. ਤੇ ਪੀ.ਜੀ. ਕੋਰਸਾਂ 'ਚ ਦਾਖ਼ਲੇ ਲਈ ਤਾਰੀਖ਼ ਲੇਟ ਫ਼ੀਸ ਨਾਲ ਵਧਾਈ

ਚੰਡੀਗੜ੍ਹ, 3 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਨੇ ਸੈਸ਼ਨ 2021-22 ਲਈ ਸਾਰੇ ਮਾਨਤਾ ਪ੍ਰਾਪਤ ਤੇ ਕਾਂਸਟੀਚੂਐਂਟ ਕਾਲਜਾਂ ਦੇ ਅੰਡਰ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਦੇ ਕੋਰਸਾਂ ਵਿਚ ਦਾਖ਼ਲੇ ਦੀ ਆਖ਼ਰੀ ਮਿਤੀ ਲੇਟ ਫ਼ੀਸ ਨਾਲ ਉਪ ਕੁਲਪਤੀ ਦੀ ਇਜਾਜ਼ਤ ...

ਪੂਰੀ ਖ਼ਬਰ »

ਕਾਲਜਾਂ ਨੂੰ ਨਿਰਦੇਸ਼

ਚੰਡੀਗੜ੍ਹ, 3 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਉੱਚੇਰੀ ਸਿਖਿਆ ਵਿਭਾਗ ਦੇ ਸੂਬੇ ਦੇ ਸਾਰੇ ਰਾਜ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਦੂਜੀ ਤੇ ਤੀਜੀ ਸਾਲ ਵਿਚ ਦਾਖ਼ਲਾ ਦੀ ਆਖ਼ਰੀ ਮਿਤੀ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ | ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ...

ਪੂਰੀ ਖ਼ਬਰ »

ਉਲੰਪਿਕ ਤਗਮਾ ਜੇਤੂ ਖਿਡਾਰੀ ਹੁਣ ਬਣਨਗੇ ਪੀ.ਸੀ.ਐੱਸ./ਪੀ.ਪੀ.ਐੱਸ. ਅਫ਼ਸਰ

ਜਲੰਧਰ, 3 ਨਵੰਬਰ (ਜਤਿੰਦਰ ਸਾਬੀ) - ਪੰਜਾਬ ਸਰਕਾਰ ਨੇ ਉਲੰਪਿਕ, ਏਸ਼ੀਆਈ ਤੇ ਰਾਸ਼ਟਰ-ਮੰਡਲ ਖੇਡਾਂ ਤੇ ਵਿਸ਼ਵ ਕੱਪ ਦੇ ਤਗਮਾ ਜੇਤੂ ਖਿਡਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸਰਕਾਰੀ ਨੌਕਰੀ ਦੇਣ ਲਈ ਅਰਜ਼ੀਆਂ ਮੰਗੀਆਂ ਹਨ | ਇਹ ਖ਼ੁਲਾਸਾ ਸੂਬੇ ਦੇ ਖੇਡ ...

ਪੂਰੀ ਖ਼ਬਰ »

ਡਾ. ਰਾਜ ਕੁਮਾਰ ਵੇਰਕਾ ਵਲੋਂ ਦੀਵਾਲੀ ਤੇ ਬੰਦੀਛੋੜ ਦਿਵਸ ਦੀ ਲੋਕਾਂ ਨੂੰ ਵਧਾਈ

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਸਮਾਜਿਕ ਨਿਆਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਦੁਨੀਆਂ ਭਰ 'ਚ ਵੱਸਦੇ ਪੰਜਾਬੀਆਂ ਨੂੰ ਦੀਵਾਲੀ ਦੀ ਨਿੱਘੀ ਵਧਾਈ ਦਿੱਤੀ ਹੈ | ਡਾ. ਵੇਰਕਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ...

ਪੂਰੀ ਖ਼ਬਰ »

ਚੌਟਾਲਾ ਵਲੋਂ ਦੀਵਾਲੀ ਮੁਬਾਰਕਾਂ

ਚੰਡੀਗੜ੍ਹ, 3 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਦੀਵਾਲੀ ਦੇ ਪਵਿੱਤਰ ਉਤਸਵ 'ਤੇ ਸੂਬੇ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ | ਉਨ੍ਹਾਂ ਨੇ ਇੱਥੇ ਜਾਰੀ ਬਿਆਨ ਵਿਚ ਕਿਹਾ ਕਿ ਰੋਸ਼ਨੀ ਦਾ ਇਹ ...

ਪੂਰੀ ਖ਼ਬਰ »

ਭਗਵੰਤ ਮਾਨ ਤੇ ਚੀਮਾ ਵਲੋਂ ਦੀਵਾਲੀ, ਬੰਦੀਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਰਧਾ, ਸਦਭਾਵਨਾ ਅਤੇ ਸਾਂਝੀਵਾਲਤਾ ਦੀ ਰੌਸ਼ਨੀ ਨਾਲ ਭਰਪੂਰ ਦੇਸ਼ ਦੇ ਸਭ ਤੋਂ ਮਕਬੂਲ ਤਿਉਹਾਰ ਦੀਵਾਲੀ, ਬੰਦੀਛੋੜ ਅਤੇ ਵਿਸ਼ਵਕਰਮਾ ਦਿਵਸ ਦੀਆਂ ਸਮੁੱਚੇ ਪੰਜਾਬੀਆਂ ਅਤੇ ਦੇਸ਼ ਵਾਸੀਆਂ ...

ਪੂਰੀ ਖ਼ਬਰ »

ਮਜੀਠੀਆ ਵਲੋਂ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀਛੋੜ ਦਿਵਸ ਦੀ ਵਧਾਈ

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ) - ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਨੇਤਾ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਝੂਠ 'ਤੇ ਸੱਚ, ਅਧਰਮ 'ਤੇ ਧਰਮ ਅਤੇ ਬੁਰਾਈ 'ਤੇ ...

ਪੂਰੀ ਖ਼ਬਰ »

ਖੱਟਰ ਵਲੋਂ ਦੀਵਾਲੀ ਦੀ ਵਧਾਈ

ਚੰਡੀਗੜ੍ਹ, 3 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਲੋਕਾਂ ਨੂੰ ਦੀਵਿਆਂ ਦੇ ਤਿਉਹਾਰ ਦੀਵਾਲੀ ਦੀ ਵਧਾਈ ਦਿੱਤੀ | ਉਨ੍ਹਾਂ ਦੀਵਿਆਂ ਦੇ ਇਸ ਪਾਵਨ ਤਿਉਹਾਰ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਇਸ਼ਵਰ ਤੋਂ ਕਾਮਨਾ ਕੀਤੀ ਹੈ ...

ਪੂਰੀ ਖ਼ਬਰ »

ਮਹਿੰਗਾਈ ਦੇ ਮੁੱਦੇ 'ਤੇ ਯੂਥ ਕਾਂਗਰਸ ਵਲੋਂ ਪ੍ਰਦਰਸ਼ਨ - ਪੁਲਿਸ ਨੇ ਹਿਰਾਸਤ 'ਚ ਲਿਆ

ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ) - ਮਹਿੰਗਾਈ ਦੇ ਮੁੱਦੇ 'ਤੇ ਅੱਜ ਚੰਡੀਗੜ੍ਹ ਯੂਥ ਕਾਂਗਰਸ ਵਲੋਂ ਪ੍ਰਦਰਸ਼ਨ ਕੀਤਾ ਗਿਆ | ਯੂਥ ਕਾਂਗਰਸ ਦੇ ਵਰਕਰਾਂ ਨੇ ਪ੍ਰਦਰਸ਼ਨ ਦੌਰਾਨ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 150 ਰੁਪਏ ਤੱਕ ਪਹੁੰਚ ...

ਪੂਰੀ ਖ਼ਬਰ »

ਪਿਸਤੌਲ, ਰਾਈਫ਼ਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 3 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ) - ਪੁਲਿਸ ਸਟੇਸ਼ਨ ਮਲੋਆ ਦੀ ਟੀਮ ਨੇ ਇਕ ਵਿਅਕਤੀ ਨੂੰ ਇਕ ਪਿਸਤੌਲ, ਰਾਈਫ਼ਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਕੁਰੂਕਸ਼ੇਤਰ ਹਰਿਆਣਾ ਦੇ ਰਹਿਣ ਵਾਲੇ ਭੁਪੇਂਦਰ ...

ਪੂਰੀ ਖ਼ਬਰ »

ਕੈਪਟਨ ਦੀ 'ਪੰਜਾਬ ਲੋਕ ਕਾਂਗਰਸ ਪਾਰਟੀ' ਨੂੰ ਵਿਧਾਨ ਸਭਾ 'ਚ ਅਜੇ ਕੋਈ ਸੀਟ ਨਹੀਂ

ਚੰਡੀਗੜ੍ਹ, 3 ਨਵੰਬਰ (ਐਨ.ਐਸ. ਪਰਵਾਨਾ) - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ 'ਪੰਜਾਬ ਲੋਕ ਕਾਂਗਰਸ' ਨਾਂਅ ਦੀ ਜੋ ਨਵੀਂ ਪਾਰਟੀ ਬਣਾਈ ਹੈ, ਉਸ ਕਾਰਨ 8 ਨਵੰਬਰ ਨੂੰ ੂ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਦਾ ਜੋ ਵਿਸ਼ੇਸ਼ ਇਜਲਾਸ ਇੱਥੇ ...

ਪੂਰੀ ਖ਼ਬਰ »

ਕੋਵਿਡ ਡਿਊਟੀ ਦੌਰਾਨ ਮਾਰੇ ਗਏ ਮੁਲਾਜ਼ਮ ਨੂੰ ਨੋਟੀਫ਼ਿਕੇਸ਼ਨ ਤਹਿਤ ਮੁਆਵਜ਼ਾ ਨਾ ਮਿਲਣ 'ਤੇ ਪਤਨੀ ਪੁੱਜੀ ਹਾਈਕੋਰਟ

ਚੰਡੀਗੜ੍ਹ, 3 ਨਵੰਬਰ (ਬਿ੍ਜੇਂਦਰ ਗੌੜ)- ਪੰਜਾਬ ਸਰਕਾਰ ਵਲੋਂ ਕੋਵਿਡ ਡਿਊਟੀ ਦੌਰਾਨ ਮਾਰੇ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਮੁਆਵਜ਼ਾ ਰਕਮ ਜਾਰੀ ਕਰਨ ਵਾਲੇ ਨੋਟੀਫ਼ਿਕੇਸ਼ਨ ਦੇ ਬਾਵਜੂਦ ਪੂਰੀ ਰਕਮ ਨਾ ਮਿਲਣ 'ਤੇ ਇਕ ਮਿ੍ਤਕ ਏ.ਐਸ.ਆਈ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX