ਨਾਭਾ, 3 ਨਵੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਨਗਰੀ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਸੂਬੇ ਦੇ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਦੀ ਅਗਵਾਈ ਹੇਠ ਖੇਤੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਕੋਠੀ ਬਾਹਰ ਧਰਨਾ ਲੱਗਾ ਦਿੱਤਾ ਗਿਆ | ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਗਤਾਰ ਸਿੰਘ ਕਾਲਾਝਾੜ, ਸੂਬਾ ਆਗੂ ਦਰਬਾਰਾ ਸਿੰਘ ਛਾਜਲਾ, ਜ਼ਿਲ੍ਹਾ ਜਨਰਲ ਸੈਕਟਰੀ ਸੰਗਰੂਰ ਸੁਦਾਗਰ ਸਿੰਘ ਘਢਾਣੀਕਲਾ ਜ਼ਿਲ੍ਹਾ ਜਨਰਲ ਸਕੱਤਰ ਲੁਧਿਆਣਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਖੇਤੀ ਸੰਦਾਂ 'ਤੇ 80 ਪ੍ਰਤੀਸ਼ਤ ਸਬਸਿਡੀ ਮਨਜ਼ੂਰ ਕੀਤੀ ਗਈ ਸੀ | ਕਿਸਾਨਾਂ ਨੇ ਜਦੋਂ ਅਪਲਾਈ ਕਰ ਦਿੱਤਾ ਤਾਂ ਪੰਜਾਬ ਸਰਕਾਰ ਨੇ ਐਲਾਨ ਕੀਤਾ ਕਿ ਖੇਤੀ ਸੰਦਾਂ 'ਤੇ ਸਬਸਿਡੀ 50 ਪ੍ਰਤੀਸ਼ਤ ਹੀ ਮਿਲੇਗੀ ਤੇ ਬਾਅਦ ਵਿਚ ਸਬਸਿਡੀ 80 ਪ੍ਰਤੀਸ਼ਤ ਦੇਣ ਦਾ ਐਲਾਨ ਕਰਕੇ ਕਿਸਾਨਾਂ ਨੂੰ ਦੁਬਾਰਾ ਅਰਜ਼ੀਆਂ ਦੇਣ ਲਈ ਆਖਿਆ ਗਿਆ | ਉਨ੍ਹਾਂ ਸਾਂਝੇ ਤੌਰ 'ਤੇ ਕਿਹਾ ਕਿ ਕਿਸਾਨਾਂ ਨੂੰ ਬਰਸਾਤ ਦੌਰਾਨ ਹੋਏ ਨੁਕਸਾਨ ਸਬੰਧੀ ਮੁਆਵਜ਼ਾ ਦਿੱਤਾ ਜਾਵੇ ਤੇ ਡੀ.ਏ.ਪੀ. ਖਾਦ ਜੋ ਤਕਰੀਬਨ ਇਕ ਮਹੀਨਾ ਪਹਿਲਾਂ ਮਿਲਣੀ ਚਾਹੀਦੀ ਸੀ, ਉਹ ਨਹੀਂ ਮਿਲੀ | ਕਿਸਾਨ ਖਾਦ ਨਾ ਮਿਲਣ ਕਾਰਨ ਵੱਡੀ ਮੁਸ਼ਕਲ ਦਾ ਸਾਹਮਣਾ ਕਰ ਰਹੇ ਨੇ | ਇਸ ਮੌਕੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੂੰਗਾ ਨਾਭਾ, ਪਾਤੜਾਂ ਬਲਾਕ ਦੇ ਪ੍ਰਧਾਨ ਅਮਰੀਕ ਸਿੰਘ ਘੱਗਾ, ਧੂਰੀ ਬਲਾਕ ਦੇ ਪ੍ਰਧਾਨ ਹਰਬੰਸ ਸਿੰਘ ਲੱਡਾ, ਬਲਾਕ ਪ੍ਰਧਾਨ ਦਰਸ਼ਨ ਸਿੰਘ ਅਮਰਗੜ੍ਹ, ਨਿਰਮਲ ਸਿੰਘ ਮਾਲੇਰਕੋਟਲਾ, ਹਰਜਿੰਦਰ ਸਿੰਘ ਘਰਾਚੋਂ, ਚਰਨਜੀਤ ਕੌਰ ਹਮਝੇੜੀ, ਲਖਵੀਰ ਸਿੰਘ ਮਾਛੀਵਾੜਾ, ਬਲੋਰ ਸਿਘ ਛੰਨਾ ਆਦਿ ਹਾਜਰ ਸਨ |
ਪਟਿਆਲਾ, 3 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪਟਿਆਲੇ ਜ਼ਿਲੇ੍ਹ ਦੀਆਂ ਹੋਰ ਵਿੱਦਿਅਕ ਸੰਸਥਾਵਾਂ 'ਚ 1984 ਨੂੰ ਦਿੱਲੀ 'ਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ...
ਬਹਾਦਰਗੜ੍ਹ, 3 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਬਦਕਿਸਮਤੀ ਹੈ ਕਿ ਪੰਜਾਬ ਦੇ ਬਹੁਤ ਸਾਰੇ ਸਰਕਾਰੀ ਦਫ਼ਤਰਾਂ 'ਚ ਵੱਡੀ ਗਿਣਤੀ ਪੰਜਾਬ ਸਰਕਾਰ ਵਲੋਂ ...
ਪਟਿਆਲਾ, 3 ਨਵੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਅਮਰ ਹਸਪਤਾਲ ਦੇ ਬਾਹਰ ਖੜ੍ਹੇ ਕੀਤੇ ਦੋ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੇ ਕੇਸ 'ਚ ਗੁਰਪਿੰਦਰ ਸਿੰਘ ਵਾਸੀ ਪਟਿਆਲਾ ਨੇ ਆਪਣਾ ਮੋਟਰਸਾਈਕਲ ਅਮਰ ਹਸਪਤਾਲ ਦੇ ਬਾਹਰ ਖੜ੍ਹਾ ਕੀਤਾ ਸੀ | ਜਦੋਂ ...
ਪਟਿਆਲਾ, 3 ਨਵੰਬਰ (ਅ.ਸ. ਆਹਲੂਵਾਲੀਆ)-ਸਸਟੋਬਾਲ ਦਾ ਫੈਡਰੇਸ਼ਨ ਕੱਪ 7, 8 ਨਵੰਬਰ ਨੂੰ ਤੇਲੰਗਾਨਾ ਦੇ ਡਾਕਟਰ ਏ.ਪੀ.ਜੇ. ਅਬਦੁੱਲ ਕਲਾਮ ਸਟੇਡੀਅਮ ਵਿਚ ਹੋ ਰਿਹਾ ਹੈ | ਜਾਣਕਾਰੀ ਦਿੰਦਿਆਂ ਨਾਰਥ ਜ਼ੋਨ ਦੇ ਚੇਅਰਮੈਨ ਬਲਵਿੰਦਰ ਸਿੰਘ ਧਾਲੀਵਾਲ ਜਖੇਪਲ ਨੇ ਦੱਸਿਆ ਕਿ ਇਹ ...
ਰਾਜਪੁਰਾ 3 ਨਵੰਬਰ (ਜੀ.ਪੀ. ਸਿੰਘ)-ਤਿਉਹਾਰਾਂ ਦੇ ਦਿਨਾਂ ਅੰਦਰ ਡੇਂਗੂ ਦੀ ਬਿਮਾਰੀ ਦੇ ਚੱਲਦਿਆਂ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ, ਪਰ ਉੱਥੇ ਰਾਜਪੁਰਾ ਦੀ ਨਗਰ ਕੌਂਸਲ ਨੂੰ ਲੋਕਾਂ ਦੀ ਜਾਨ ਦਾ ਕੋਈ ਫ਼ਿਕਰ ਨਹੀਂ | ਜਿਥੇ ਰਾਜਪੁਰਾ ਸ਼ਹਿਰ, ਕਸਬਾ ਬਨੂੜ ਤੇ ...
ਪਟਿਆਲਾ, 3 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਮਲਟੀਪਰਪਜ਼ ਕੋ-ਐਡ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸਵੀਪ ਟੀਮ ਵਲੋਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅਨਟਾਲ ਦੀ ਅਗਵਾਈ 'ਚ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ...
ਪਟਿਆਲਾ, 3 ਨਵੰਬਰ (ਗੁਰਵਿੰਦਰ ਸਿੰਘ ਔਲਖ)-ਡੇਂਗੂ ਦਾ ਪ੍ਰਕੋਪ ਆਪਣੇ ਸਿਖਰ 'ਤੇ ਹੈ ਅਤੇ ਮੇਰੀ ਤਰਜੀਹ ਇਸ ਗੰਭੀਰ ਚੁਨੌਤੀ ਨਾਲ ਨਜਿੱਠਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਹੋਵੇਗੀ | ਨਗਰ ਨਿਗਮ ਤੇ ਸਿਹਤ ਵਿਭਾਗ ਆਪਸ 'ਚ ਮਿਲਕੇ ਡੇਂਗੂ ਖ਼ਿਲਾਫ਼ ਕੰਮ ਕਰੇਗਾ | ਸਿਹਤ ਵਿਭਾਗ ...
ਨਾਭਾ, 3 ਨਵੰਬਰ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੌਜਵਾਨ ਆਗੂ ਜੱਸੀ ਸੋਹੀਆਂ ਵਾਲਾ ਨੇ ਨਾਭਾ ਹਲਕੇ ਨੂੰ ਲੈ ਕੇ ਆਪ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਆਗਾਮੀ ਵਿਧਾਨ ਸਭਾ ...
ਪਟਿਆਲਾ, 3 ਨਵੰਬਰ (ਮਨਦੀਪ ਸਿੰਘ ਖਰੌੜ)-ਸਾਲ 2017 'ਚ ਸੱਤਾ 'ਚ ਆਉਣ ਲਈ ਕਾਂਗਰਸ ਪਾਰਟੀ ਨੇ ਹਰ ਘਰ 'ਚ ਇਕ ਨੌਜਵਾਨ ਨੂੰ ਨੌਕਰੀ ਦੇਣ ਦਾ ਵਾਅਦਾ ਕਰਕੇ ਆਪਣੀ ਸਰਕਾਰ ਬਣਾਈ ਸੀ | ਪਰ ਕਾਂਗਰਸ ਸਰਕਾਰ ਦੇ ਸਾਢੇ 4 ਸਾਲ ਪੂਰੇ ਹੋਣ ਦੇ ਬਾਵਜੂਦ ਵੀ ਸੂਬਾ ਸਰਕਾਰ ਨੇ ਪੰਜਾਬ ਦੇ ...
ਪਟਿਆਲਾ, 3 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਮਿਸ਼ਨ ਕਲੀਨ' ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪਟਿਆਲਾ ਜ਼ਿਲ੍ਹੇ 'ਚ ਖੱਡ 'ਤੇ ਰੇਤਾ ਦੀਆਂ ...
ਭੜੀ, 3 ਨਵੰਬਰ (ਭਰਪੂਰ ਸਿੰਘ ਹਵਾਰਾ)-ਜਿੱਥੇ ਕਿ ਆਮ ਸੁਣਨ 'ਚ ਆਉਂਦਾ ਹੈ ਕਿ ਮਿੱਟੀ ਵਾਲੇ ਦੀਵਿਆਂ ਦਾ ਕੰਮ ਲੁਪਤ ਹੋਣ ਕਿਨਾਰੇ ਹੈ, ਉਥੇ ਹੀ ਆਮ ਵੇਖਣ 'ਚ ਆਉਂਦਾ ਹੈ ਕਿ ਸੋਸ਼ਲ ਮੀਡੀਆ ਤੇ ਹੋਰ ਸਰੋਤਾਂ ਰਾਹੀਂ ਲੋਕਾਂ ਨੂੰ ਮਿੱਟੀ ਦੇ ਭਾਂਡੇ ਤੇ ਦੀਵੇ ਆਦਿ ਖ਼ਰੀਦਣ ਲਈ ...
ਪਟਿਆਲਾ, 3 ਨਵੰਬਰ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਐਨ.ਐੱਸ.ਐੱਸ ਵਲੰਟੀਅਰਾਂ ਨੇ ਉਚੇਰੀ ਸਿੱਖਿਆ ਵਿਭਾਗ (ਕਾਲਜ) ਅਤੇ ਐਨ.ਐੱਸ.ਐੱਸ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ...
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਖਵੀਰ ਸਿੰਘ ਰਾਏ ਨੇ ਸਾਥੀਆਂ ਸਮੇਤ ਸ਼ਹਿਰ ਦੇ ਬਾਜ਼ਾਰਾਂ 'ਚ ਘੁੰਮ ਕੇ ਜਿੱਥੇ ਲੋਕਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ, ਉੱਥੇ ਹੀ ਪਾਰਟੀ ਦੀਆਂ ਨੀਤੀਆਂ ਤੋਂ ਵੀ ਜਾਣੂ ...
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਮੌਜੂਦਗੀ 'ਚ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਸਾਧੂਗੜ੍ਹ ਜੀ.ਟੀ. ਰੋਡ ਵਾਇਆ ਫਾਟਕ ਮਾਜਰੀ, ਹੰਸਾਲੀ, ਖੇੜਾ, ਡੰਘੇੜੀਆਂ, ਹਿੰਦੂਪੁਰ, ...
ਖਮਾਣੋਂ, 3 ਨਵੰਬਰ (ਜੋਗਿੰਦਰ ਪਾਲ)-ਮਾਰਕੀਟ ਕਮੇਟੀ ਦਫ਼ਤਰ ਖਮਾਣੋਂ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ ਵਲੋਂ ਕਮੇਟੀ ਦੇ ਮੁਲਾਜ਼ਮਾਂ ਨਾਲ ਬੈਠਕ ਕੀਤੀ ਗਈ | ਇਸ ਮੌਕੇ ਉਨ੍ਹਾਂ ਸਮੂਹ ...
ਸ਼ੁਤਰਾਣਾ, 3 ਨਵੰਬਰ (ਬਲਦੇਵ ਸਿੰਘ ਮਹਿਰੋਕ)-ਡੇਂਗੂ ਤੇ ਮਲੇਰੀਆ ਦੇ ਵਧਦੇ ਪ੍ਰਕੋਪ ਨੂੰ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੋਇਆ ਹੈ | ਸਿਵਲ ਸਰਜਨ ਪਟਿਆਲਾ ਡਾ. ਪਿ੍ੰਸ ਸੋਢੀ ਦੀਆਂ ਹਦਾਇਤਾਂ ਤਹਿਤ ਸਿਹਤ ਅਧਿਕਾਰੀ ਤੇ ਕਰਮਚਾਰੀ ਪਿੰਡਾਂ, ਕਸਬਿਆਂ 'ਚ ...
ਪਟਿਆਲਾ, 3 ਨਵੰਬਰ (ਮਨਦੀਪ ਸਿੰਘ ਖਰੌੜ)-ਜੁਆਇੰਟ ਐਕਸ਼ਨ ਕਮੇਟੀ ਪੰਜਾਬ ਤੇ ਯੂਟੀ ਦੇ ਸੱਦੇ 'ਤੇ ਮਾਤਾ ਕੁਸ਼ੱਲਿਆ ਹਸਪਤਾਲ ਨਰਸਿੰਗ ਐਸੋਸੀਏਸ਼ਨ ਦੀ ਸਮੂਹ ਨਰਸਾਂ 8 ਤੇ 9 ਨਵੰਬਰ ਨੂੰ ਹੜਤਾਲ 'ਤੇ ਰਹਿਣਗੀਆਂ | ਹੜਤਾਲ ਦੇ ਚੱਲਦਿਆਂ ਐਮਰਜੰਸੀ ਸੇਵਾਵਾਂ ਵੀ ਬੰਦ ...
ਅਮਲੋਹ, 3 ਨਵੰਬਰ (ਕੇਵਲ ਸਿੰਘ)-ਗੁਰਦਰਸ਼ਨ ਸਿੰਘ ਨਾਭਾ ਫਾਊਾਡੇਸ਼ਨ ਵਲੋਂ ਮਨਰੇਗਾ ਕਾਮਿਆਂ ਨੂੰ ਭਾਂਡੇ ਵੰਡੇ ਗਏ ਤੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੀ ਧਰਮ ਪਤਨੀ ਬੀਬਾ ਬਹਿਸਤਾ ਸਿੰਘ ਵਲੋਂ ਭਾਂਡੇ ਵੰਡਣ ਦੀ ਰਸਮ ਅਦਾ ਕੀਤੀ ਗਈ ਤੇ ਦੀਵਾਲੀ ਦੇ ਤਿਉਹਾਰ ...
ਪਟਿਆਲਾ, 3 ਨਵੰਬਰ (ਮਨਦੀਪ ਸਿੰਘ ਖਰੌੜ)-ਨਾਭਾ ਰੋਡ ਲਾਗੇ ਪੈਂਦੇ ਮਜੀਠੀਆ ਇੰਨਕਲੇਵ ਦੇ ਇਕ ਘਰ 'ਚੋਂ 20 ਹਜ਼ਾਰ ਨਕਦੀ ਤੇ ਗਹਿਣੇ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਘਰ ਦੇ ਮਾਲਕ ਬਲਬੀਰ ਸਿੰਘ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਕਿ ਉਹ 26 ਅਕਤੂਬਰ ...
ਨਾਭਾ, 3 ਨਵੰਬਰ (ਕਰਮਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀਆਂ ਦੀ ਵੱਡੀ ਮੰਗ ਬਿਜਲੀ ਸਸਤੀ ਦੇ ਭਾਅ 'ਚ ਕਟੌਤੀ ਕਰਕੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ | ਇਹ ਗੱਲ ਕਾਂਗਰਸ ਦੇ ਸੀਨੀਅਰ ਆਗੂ ਤੇ ਪਿੰਡ ਸਾਧੋਹੇੜੀ ਦੀ ਸਹਿਕਾਰੀ ਸਭਾ ਦੇ ...
ਰਾਜਪੁਰਾ, 3 ਨਵੰਬਰ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ 1 ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖੇੜੀ ਗੰਡਿਆਂ ਪੁਲਿਸ ਕੋਲ ਸੰਤੋਖ ਸਿੰਘ ਵਾਸੀ ...
ਪਟਿਆਲਾ, 3 ਨਵੰਬਰ (ਗੁਰਵਿੰਦਰ ਸਿੰਘ ਔਲਖ)-ਕੋਰੋਨਾ ਦੀ ਮਾਰ ਤੋਂ ਉੱਭਰੇ ਛੋਟੇ ਦੁਕਾਨਦਾਰਾਂ ਵਲੋਂ ਹਰੇਕ ਦੀਵਾਲੀ ਦੀ ਤਰ੍ਹਾਂ ਬੰਬ ਪਟਾਕਿਆਂ ਦੀਆਂ ਦੁਕਾਨਾਂ ਲਗਾਈਆਂ ਗਈਆਂ ਹਨ ਪਰ ਦੂਜੇ ਪਾਸੇ ਦੁਕਾਨਾਂ ਤੇ ਗਾਹਕਾਂ ਦੀ ਘਾਟ ਇਸ ਵਾਰ ਵੱਡੇ ਪੱਧਰ 'ਤੇ ਰੜਕ ਰਹੀ ਹੈ | ...
ਪਟਿਆਲਾ, 3 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲ੍ਹ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ...
ਪਟਿਆਲਾ, 3 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਪਟਿਆਲਾ ਸੰਦੀਪ ਹੰਸ ਨੇ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਆਪਣੀ ਜਾਨ ਗਵਾਉਣ ਵਾਲੇ (ਫ਼ੌਤ ਹੋਏ) ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ...
ਗੂਹਲਾ ਚੀਕਾ, 3 ਨਵੰਬਰ (ਓ.ਪੀ. ਸੈਣੀ)-ਏ.ਵੀ. ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਪਿ੍ੰਸੀਪਲ ਸ੍ਰੀਮਤੀ ਆਸ਼ਿਮਾ ਤਨੇਜਾ ਤੇ ਹਾਜ਼ਰ ਅਧਿਆਪਕਾਂ ਨੇ ਸਮੂਹ ਵਿਦਿਆਰਥੀਆਂ ਨਾਲ ਮਿਲ ਕੇ ਸਕੂਲ ਦੇ ਵਿਹੜੇ 'ਚ ਦੀਵੇ ਜਗਾ ਕੇ ਦੀਵਾਲੀ ...
ਗੂਹਲਾ-ਚੀਕਾ, 3 ਨਵੰਬਰ (ਓ.ਪੀ. ਸੈਣੀ)-ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਟਟੀਆਣਾ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਅਕੈਡਮੀ ਦੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਹ ਗਤੀਵਿਧੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX