ਫ਼ਰੀਦਕੋਟ, 3 ਨਵੰਬਰ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ 1984 ਵਿਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਰਕਾਰੀ ਬਿ੍ਜਿੰਦਰਾ ਕਾਲਜ ਵਿਚ ਰੋਸ਼ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਹਰਵੀਰ ਅਤੇ ਸੁਖਪ੍ਰੀਤ ਸਿੰਘ ਮੌੜ ਨੇ ਕਿਹਾ ਕਿ ਅੱਜ ਕਤਲੇਆਮ ਦੇ 37 ਸਾਲ ਬਾਅਦ ਵੀ ਪੀੜਤ ਪਰਿਵਾਰਾਂ ਇਨਸਾਫ਼ ਨਹੀਂ ਮਿਲਿਆ | ਸੱਤਾ 'ਤੇ ਕਾਬਜ ਹਕੂਮਤ ਭਾਵੇਂ ਉਹ ਕਾਂਗਰਸ ਪਾਰਟੀ ਹੋਵੇ ਜਾਂ ਬੀ.ਜੇ.ਪੀ ਦੀ ਹੋਵੇ ਉਹ ਹਮੇਸ਼ਾ ਹੀ ਲੋਕਾਂ ਨੂੰ ਲੋਕਾਂ ਦੇ ਦੁਸ਼ਮਣ ਬਣਾ ਕੇ ਕਤਲੇਆਮ ਕਰਾਉਂਦੀ ਹੈ | ਆਗੂਆਂ ਨੇ ਕਿਹਾ ਕਿ 1 ਨਵੰਬਰ ਤੋਂ ਲੈ ਕੇ 4 ਨਵੰਬਰ 1984 ਤੱਕ ਕਾਂਗਰਸ ਨੇ ਪੂਰੇ ਯੋਜਨਾਬੱਧ ਤਰੀਕੇ ਨਾਲ ਸਿੱਖਾਂ ਦਾ ਕਤਲੇਆਮ ਕਰਵਾਇਆ ਸੀ ਅਤੇ ਰਿਕਾਰਡ ਅਨੁਸਾਰ 3350 ਅਤੇ ਸਿੱਖਾਂ ਦੇ ਸਰਵੇਖਣ ਅਨੁਸਾਰ ਕਰੀਬ 17000 ਸਿੱਖਾਂ ਨੂੰ ਮਾਰਿਆ ਸੀ | ਆਗੂਆਂ ਨੇ ਕਿਹਾ ਕਿ ਲੋਕਾਂ ਦੇ ਵਿਰੋਧ ਕਰਕੇ ਸਿਰਫ਼ ਇਕ ਮੁਲਜ਼ਮ ਨੂੰ ਹੀ ਸਜ਼ਾ ਮਿਲੀ ਹੈ | ਪੀ.ਐਸ.ਯੂ ਨੇ ਕਿਹਾ ਕਿ ਹੁਣ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵਿਚ ਸ਼ਾਮਿਲ ਕਰਕੇ ਪੰਜਾਬ ਸਰਕਾਰ ਨੇ ਸਿੱਖਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕਿਆ ਹੈ | ਰੋਸ਼ ਪ੍ਰਦਰਸ਼ਨ ਨੂੰ ਕਾਲਜ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ, ਮੀਤ ਪ੍ਰਧਾਨ ਹਰਜੀਤ ਕੌਰ, ਸੁਖਪਿੰਦਰ ਸਿੰਘ, ਅਰਸ਼ਪ੍ਰੀਤ ਸਿੰਘ, ਚਮਕੌਰ ਸਿੰਘ, ਗੁਰਭੇਜ ਸਿੰਘ ਅਤੇ ਮਨਦੀਪ ਸਿੰਘ ਨੇ ਵੀ ਸੰਬੋਧਨ ਕੀਤਾ |
ਫ਼ਰੀਦਕੋਟ, 3 ਨਵੰਬਰ (ਸਰਬਜੀਤ ਸਿੰਘ)-ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਲਗਾਤਾਰ 24 ਦਿਨ ਕਲਮਛੋੜ ਹੜਤਾਲ ਕਰਨ ਤੋਂ ਬਾਅਦ ਅੱਜ ਤੀਸਰੇ ਦਿਨ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਧਾਨ ਅਮਰੀਕ ਸਿੰਘ ਸੰਧੂ ...
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਗੈਸਟ ਫ਼ੈਕਲਟੀ ਸਹਾਇਕ ਪ੍ਰੋਫੈਸਰ ਨੇ ਪੰਜਾਬ ਸਰਕਾਰ ਦੀਆਂ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਕੰਮ ਕਰਦੇ ਗੈਸਟ ਫੈਕਲਟੀ/ਪਾਰਟ ਟਾਈਮ/ਕੰਟਰੈਕਟ ...
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਦੇ ਹੁਕਮ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਰਾਜਦੀਪ ਸਿੰਘ ਬਰਾੜ ਨੇ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਮਿਤੀ 04-11-2021 (ਦੀਵਾਲੀ ਦੇ ਦਿਨ) ਰਾਤ 8:00 ਤੋਂ 10:00 ਵਜੇ ਤੱਕ ਦੇ ...
ਫ਼ਰੀਦਕੋਟ, 3 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਪੰਜ ਮੋਬਾੀੲਲ ਫ਼ੋਨ ਬਰਾਮਦ ਕੀਤੇ ਗਏ ਹਨ | ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ 'ਤੇ ਚਾਰ ਹਵਾਲਾਤੀਆਂ ਵਿਰੁੱਧ ...
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ 525 (15 ਪੱਤੇ) ਪਾਬੰਦੀਸ਼ੁਦਾ ਗੋਲੀਆਂ ਸਮੇਤ ਗੁਰਿੰਦਰ ਸਿੰਘ ਗਿੰਦੂ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਸਹਾਇਕ ਥਾਣੇਦਾਰ ...
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਫ਼ੌਜੀ ਰੋਡ, ਮਨਜੀਤ ਗਲੀ 'ਚ ਇਕ ਘਰ ਦੇ ਬਾਹਰ ਖੜ੍ਹੀ ਕੀਤੀ ਗਈ ਕਾਰ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਇਸ ਸਬੰਧ 'ਚ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਸੂਚਨਾ ਦੇ ਕੇ ਵਿਜੇ ਕੁਮਾਰ ...
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਰਾਜਦੀਪ ਸਿੰਘ ਬਰਾੜ ਨੇ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਪਟਾਕੇ ਸਟੋਰ ਕਰਨ ਅਤੇ ਭੀੜੇ ਬਾਜ਼ਾਰਾਂ/ਗਲੀਆਂ ਵਿਚ ਖਰੀਦਣ ਅਤੇ ਵੇਚਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦਾ ...
ਫ਼ਰੀਦਕੋਟ, 3 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਯੋਗ ਅਗਵਾਈ ਹੇਠ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ...
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਅਤੇ ਜਥੇਬੰਦਕ ਸਕੱਤਰ ਸੁਰਜੀਤ ਸਿੰਘ ਸ਼ਤਾਬ ਨੇ ਅੱਜ ਸਾਂਝੇ ਬਿਆਨ 'ਚ ਕਿਹਾ ਕਿ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਸ਼ੁੱਭ ਦਿਹਾੜੇ 'ਤੇ ਕਾਂਗਰਸ ਸਰਕਾਰ ਅਤੇ ...
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਿਧਾਇਕ ਅਤੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਨੇ ਫ਼ਰੀਦਕੋਟ ਵਾਸੀਆਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਦੀਵਾਲੀ ਤੋਂ ਇਕ ਦਿਨ ਪਹਿਲਾਂ ਹੀ ਉਨ੍ਹਾਂ ਲਈ ਵੱਖ ਵੱਖ ਵਿਕਾਸ ...
ਜੈਤੋ, 3 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਬਠਿੰਡਾ ਰੋਡ ਸੇਵੇਵਾਲਾ (ਜੈਤੋ) ਵਿਖੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੁੱਚੇ ਸਟਾਫ਼ ਨੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਦੀਵਾਲੀ ਦੇ ਤਿਉਹਾਰ ਦੇ ਵਿਸ਼ੇਸ਼ ਮੌਕੇ 'ਤੇ ਸਕੂਲ ਵਿਚ ...
ਫ਼ਰੀਦਕੋਟ, 3 ਨਵੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਰਸਤੇ 'ਚ ਜਾਂਦੀ ਇਕ ਅਧਿਆਪਕਾ ਦਾ ਪਰਸ ਖੋਹ ਕੇ ਭੱਜਣ ਵਾਲੇ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਨੌਜਵਾਨ ਪਾਸੋਂ ਲੁੱਟ ਖੋਹ ਕੀਤਾ ਪਰਸ ਵੀ ਬਰਾਮਦ ਕੀਤਾ ਹੈ | ...
ਜੈਤੋ, 3 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਕੋਟਕਪੂਰਾ ਰੋਡ) ਗੰਗਸਰ ਜੈਤੋ ਵਿਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ | ਪਿ੍ੰਸੀਪਲ ਰਾਜਵਿੰਦਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ...
ਜੈਤੋ, 3 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਯੂਥ ਕਾਂਗਰਸ ਦੇ ਆਗੂ ਗੁੁਰਸੇਵਕ ਸਿੰਘ ਜੈਤੋ ਨੂੰ ਪੰਜਾਬ ਯੂਥ ਕਾਂਗਰਸ ਦਾ ਮੁੱਖ ਬੁੁਲਾਰਾ ਨਿਯੁਕਤ ਕੀਤਾ ਗਿਆ | ਉਕਤ ਨਿਯੁਕਤੀ ਤੋਂ ਪਹਿਲਾਂ ਪੰਜਾਬ ਯੂਥ ਕਾਂਗਰਸ ਵਲੋਂ 'ਯੰਗ ਇੰਡੀਆ ਕੇ ਬੋਲ' ਚੰਡੀਗੜ੍ਹ ਦੇ ਪੰਜਾਬ ...
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਅੱਜ ਦੀਵਾਲੀ ਦੇ ਸਬੰਧ ਵਿਚ ਜ਼ਿਲ੍ਹਾ ਵਾਸੀਆਂ, ਆਪਣੇ ਦਫ਼ਤਰ ਦੇ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਨੂੰ ਦੀਵਾਲੀ ਦੇ ਸ਼ੁੱਭ ਅਵਸਰ 'ਤੇ ਮੁਬਾਰਕਬਾਦ ਦਿੱਤੀ | ਡਿਪਟੀ ਕਮਿਸ਼ਨਰ ...
ਕੋਟਕਪੂਰਾ, 3 ਨਵੰਬਰ (ਮੇਘਰਾਜ)-ਕੋਟਕਪੂਰਾ-ਬਠਿੰਡਾ ਰੋਡ 'ਤੇ ਨਵੀਂ ਦਾਣਾ ਮੰਡੀ ਦੇ ਗੇਟ ਨੰਬਰ: 1 ਦੇ ਨਜ਼ਦੀਕ ਸੈਂਟਰਲ ਬੈਂਕ ਆਫ਼ ਇੰਡੀਆ ਦੀ ਬਰਾਂਚ ਦਾ ਏ.ਟੀ.ਐਮ ਜ਼ਿਆਦਾ ਸਮਾਂ ਖਰਾਬ ਰਹਿਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਸਵੇਰ ਦੀ ਵਿਸ਼ੇਸ਼ ਸਭਾ ਵਿਚ ਬੱਚਿਆਂ ਵਲੋਂ ਦੀਵਾਲੀ ਦੇ ਇਤਿਹਾਸ ਨਾਲ ਸਬੰਧਿਤ ਨਾਟਕ ਪੇਸ਼ ਕੀਤਾ ਗਿਆ | ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ...
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਪੈਨ ਇੰਡੀਆ ਜਾਗਰੂਕਤਾ ਅਭਿਆਨ ਅਧੀਨ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਅਮਨ ਸ਼ਰਮਾ ਦੀ ਸਰਪ੍ਰਸਤੀ ਹੇਠ ਸਰਕਾਰ ਵਲੋਂ 'ਇਨਸਾਫ਼ ਸਭਨਾਂ ਲਈ', 'ਆਜ਼ਾਦੀ ਕਾ ...
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਗੋਲੇਵਾਲਾ, ਝਾੜੀ ਵਾਲਾ, ਘੋਨੀ ਵਾਲਾ, ਡੱਲੇ ਵਾਲਾ ...
ਫ਼ਰੀਦਕੋਟ, 3 ਨਵੰਬਰ (ਸਤੀਸ਼ ਬਾਗ਼ੀ)-ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਦੇ ਦਿਸ਼ਾ ਨਿਰਦੇਸ਼ 'ਤੇ ਨੈਚੁਰਲ ਕੇਅਰ ਚਾਈਲਡ ਲਾਈਨ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਵਲੋਂ ...
ਪੰਜਗਰਾਈਾ ਕਲਾਂ, 3 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਮੌਕੇ ਰੰਗੋਲੀ ਕਾਰਡ, ਚਾਰਟ ਮੁਕਾਬਲੇ ਕਰਵਾਏ ਗਏ | ਇਸ ਮੌਕੇ +1 ਦੀ ਵਿਦਿਆਰਥਣ ਸ਼ਾਇਨਾ ਨੇ ...
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਲੰਗਰ ਮਾਤਾ ਖੀਵੀ ਜੀ ਫ਼ਰੀਦਕੋਟ ਵਲੋਂ ਅੱਜ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਸ਼ੁੱਭ ਮੌਕੇ 'ਤੇ ਲੰਗਰ ਵਿਚ ਰੋਜ਼ਾਨਾ ਪ੍ਰਸ਼ਾਦੇ ਤਿਆਰ ਕਰਨ ਵਾਲੀਆਂ ਲਾਂਗਰੀ ਬੀਬੀਆਂ ਨੂੰ ...
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਰਿਸ਼ੀ ਸੀਨੀਅਰ ਸੈਕੰਡਰੀ ਸਕੂਲ 'ਚ ਹੈਲੋਵੀਨ ਦਿਵਸ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ਦੁਆਰ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਵਿਜੇ ਭਾਰਦਵਾਜ ਨੇ ਅਧਿਆਪਕਾਂ ਤੇ ...
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਤੀਜੀ ਪੰਜਾਬ ਰਾਜ ਕੁਸ਼ਤੀ ਚੈਂਪੀਅਨਸ਼ਿਪ ਅੰਡਰ-15 ਵਰਗ ਮਾਨਸਾ ਵਿਖੇ ਕਰਵਾਈ ਗਈ | ਇਨ੍ਹਾਂ ਕੁਸ਼ਤੀਆਂ ਵਿਚ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਅਕ ਸੰਸਥਾ ਦਸਮੇਸ਼ ...
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫ਼ੇਅਰ ਸੁਸਾਇਟੀ ਵਲੋਂ ਸਥਾਨਕ ਸਰਕਾਰੀ ਹਾਈ ਸਮਾਰਟ ਸਕੂਲ ਮੁਹੱਲਾ ਸੁਰਗਾਪੁਰੀ ਵਿਖੇ ਕਰਵਾਏ ਗਏ ਹੁਸ਼ਿਆਰ ਬੱਚਿਆਂ ਦੇ ਸਨਮਾਨ ਸਮਾਰੋਹ ਮੌਕੇ ਮੁੱਖ ਮਹਿਮਾਨ ਪੁੱਜੇ ਸੇਵਾਮੁਕਤ ਅਧਿਆਪਕ ...
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 9 ਦੇ ਮੁਹੱਲਾ ਡੋਗਰ ਬਸਤੀ ਵਿਖੇ ...
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਪਾਲ ਸਿੰਘ ਸੰਧੂ ਨੇ ਦੀਵਾਲੀ ਦਾ ਤਿਉਹਾਰ ਨਿਵੇਕਲੇ ਢੰਗ ਨਾਲ ਮਨਾਉਣ ਦੀ ਨਵੀਂ ਪਿਰਤ ਪਾਈ ਹੈ | ਉਨ੍ਹਾਂ ਅੱਜ ਆਪਣੇ ਸਾਥੀਆਂ ਸਮੇਤ ਨੇੜਲੇ ਦਰਜਨ ਦੇ ਕਰੀਬ ਪਿੰਡਾਂ ਦੇ ਲੋੜਵੰਦ ...
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਖਾਂ ਵਾਲਾ ਰੋਡ ਕੋਟਕਪੂਰਾ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਦੇ ਕਮਰੇ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਚਾਰ ਵਰਗਾਂ ਵਿਚਕਾਰ ਕਰਵਾਏ ...
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਗੋਲੇਵਾਲਾ, ਝਾੜੀ ਵਾਲਾ, ਘੋਨੀ ਵਾਲਾ, ਡੱਲੇ ਵਾਲਾ ...
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਬਲੂਮਿੰਗਡੇਲ ਸਕੂਲ 'ਚ ਬੱਚਿਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੰਦੇਸ਼ ਦੇਣ ਲਈ ਸਕੂਲ 'ਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਰੋਹ 'ਚ ਵਿਦਿਆਰਥੀਆਂ, ...
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਸਥਿਤ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਟਾਫ਼ ਮੈਂਬਰਾਂ ਅਤੇ ਬੱਚਿਆਂ ਨੇ ਮਿਲ ਕੇ ਸੁੰਦਰ ਤੇ ...
ਮਲੋਟ, 3 ਨਵੰਬਰ (ਪਾਟਿਲ)-ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਦਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ 29 ਸਤੰਬਰ 2021 ਨੂੰ ਪੈਨਸ਼ਨਰਾਂ ਲਈ ਤਨਖਾਹ ਕਮਿਸ਼ਨ ਦੇ ਮੁਤਾਬਕ ਪੈਨਸ਼ਨ ਦੁਹਰਾਈ ਲਈ ਦੋ ਵੱਖਰੇ-ਵੱਖਰੇ ...
ਮੰਡੀ ਕਿੱਲਿਆਂਵਾਲੀ, 3 ਨਵੰਬਰ (ਇਕਬਾਲ ਸਿੰਘ ਸ਼ਾਂਤ)-ਤਿਉਹਾਰੀ ਸੀਜ਼ਨ ਦੇ ਸਿਖ਼ਰ 'ਚ ਗੰਦੇ ਮਾਹੌਲ ਵਿਚ ਬਣ ਰਹੀਆਂ ਮਠਿਆਈਆਂ ਪ੍ਰਤੀ ਫੂਡ ਸੇਫ਼ਟੀ ਵਿਭਾਗ ਦੀ 'ਥੋੜ੍ਹੀ' ਸਖ਼ਤੀ ਸਾਹਮਣੇ ਆਈ ਹੈ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ...
ਕੋਟਕਪੂਰਾ, 3 ਨਵੰਬਰ (ਮੋਹਰ ਸਿੰਘ ਗਿੱਲ)-ਸਰਕਾਰੀ ਹਾਈ ਸਮਾਰਟ ਸਕੂਲ ਵਾੜਾਦਰਾਕਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਵਲੋਂ ਸਿੱਖਿਆ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਪਰਾਲੀ ਨਾ ਸਾੜਨ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ, ਜਿਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX