ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਂਝਾ ਮੁਲਾਜ਼ਮ ਪੰਜਾਬ ਅਤੇ ਯੂ.ਟੀ. ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਿਤ ਜ਼ਿਲ੍ਹਾ ਖਜਾਨਾ ਦਫ਼ਤਰ ਵਿਖੇ ਰੋਹ ਭਰਪੂਰ ਰੈਲੀ ਕਰ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ 'ਤੇ ਵਿਤ ਮੰਤਰੀ ਪੰਜਾਬ ਦੀ ਅਰਥੀ ਫੂਕੀ ਗਈ | ਇਸ ਮੌਕੇ ਹਾਜ਼ਰ ਆਗੂਆਂ ਵਿਚ ਪੈਨਸ਼ਨਰ ਆਗੂ ਹਰਭਜਨ ਸਿੰਘ ਗਿੱਲ, ਹਰਨੇਕ ਸਿੰਘ ਨੇਕ, ਬਚਿੱਤਰ ਸਿੰਘ ਧੋਥੜ, ਸੁਰਿੰਦਰ ਰਾਮ ਕੁੱਸਾ, ਕੁਲਬੀਰ ਸਿੰਘ ਢਿੱਲੋਂ, ਸੁਰਿੰਦਰ ਸਿੰਘ ਬਰਾੜ, ਗੁਰਜੰਟ ਸਿੰਘ, ਬਲਬੀਰ ਸਿੰਘ ਰਾਮੰੂਵਾਲਾ, ਚਮਕੌਰ ਸਿੰਘ ਡਗਰੂ ਅਤੇ ਹੋਰ ਸਾਥੀਆਂ ਦੀ ਅਗਵਾਈ ਵਿਚ ਵੱਖ ਵੱਖ ਵਿਭਾਗਾਂ ਦੇ ਸੈਂਕੜੇ ਮਨਿਸਟਰੀਅਲ ਮੁਲਾਜ਼ਮ ਸਾਥੀਆਂ ਦੀ ਭਰਵੀਂ ਹਾਜ਼ਰੀ ਵਿਚ ਕਲਮ ਛੋੜ ਹੜਤਾਲ ਦੇ 27ਵਾੇ ਦਿਨ ਲਗਾਤਾਰ ਜ਼ਿਲ੍ਹਾ ਹੈੱਡਕੁਆਟਰ 'ਤੇ ਸਮੂਹਿਕ ਛੁੱਟੀ ਲੈ ਕੇ ਰੋਸ ਭਰਪੂਰ ਰੈਲੀ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮੇਂ ਸਮੇਂ ਤੇ ਮੀਟਿੰਗਾਂ ਕਰਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਮੰਨ ਲਿਆ ਜਾਂਦਾ ਪ੍ਰੰਤੂ ਇਨ੍ਹਾਂ ਮੰਗਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਨਹੀ ਕੀਤੇ | ਇਸ ਮੌਕੇ ਮਨਦੀਪ ਸਿੰਘ ਸੀ. ਮੀਤ ਪ੍ਰਧਾਨ, ਕਮਲਪ੍ਰੀਤ ਸਿੰਘ ਖਜਾਨਾ ਦਫ਼ਤਰ, ਗੁਰਪ੍ਰੀਤ ਸਿੰਘ ਸੁਪਰਡੰਟ, ਰਾਜਦੀਪ ਜੈਦਕਾ, ਸੁਖ ਰਾਮ, ਪਰਮਿੰਦਰ ਸਿੰਘ ਖਹਿਰਾ, ਮਨਦੀਪ ਸਿੰਘ ਦੌਧਰ, ਰਾਜਵਿੰਦਰ ਕੌਰ ਸੁਪਰਡੰਟ ਗ੍ਰੇਡ-1, ਪ੍ਰਵੀਨ ਕੁਮਾਰ ਸੁਪਰਡੰਟ ਗ੍ਰੇਡ-2, ਸੁਖਰਾਜ ਕੌਰ, ਖੁਸ਼ਕੀਰਤ ਸਿੰਘ, ਬਲਵੀਰ ਸਿੰਘ, ਜਗਸੀਰ ਸਿੰਘ, ਅਸ਼ਵਨੀ ਕੁਮਾਰ, ਅਮਨਦੀਪ ਸਿੰਘ, ਹਰਦੀਪ ਕੌਰ ਆਦਿ ਆਗੂ ਹਾਜ਼ਰ ਸਨ |
ਬਾਘਾ ਪੁਰਾਣਾ, 3 ਨਵੰਬਰ (ਕਿ੍ਸ਼ਨ ਸਿੰਗਲਾ)-ਪੰਜਾਬ ਸਰਕਾਰ ਦੀ ਨਵੀਂ ਕੈਬਨਿਟ ਵਿਚ ਟਰਾਂਸਪੋਰਟ ਮੰਤਰੀ ਬਣਦਿਆਂ ਹੀ ਰਾਜਾ ਵੜਿੰਗ ਵਲੋਂ ਸੜਕਾਂ 'ਤੇ ਦੌੜਨ ਵਾਲੀਆਂ ਬੱਸਾਂ ਜੋ ਕਾਨੂੰਨ ਨੂੰ ਹੱਥ 'ਚ ਲੈ ਕੇ ਘੁੰਮਦੀਆਂ ਸਨ, ਦੇ ਵਿਰੁੱਧ ਕਾਰਵਾਈ ਅਮਲ ਵਿਚ ਲਿਆਉਣ ਲਈ ...
ਕੋਟ ਈਸੇ ਖਾਂ, 3 ਨਵੰਬਰ (ਨਿਰਮਲ ਸਿੰਘ ਕਾਲੜਾ)-ਸਪੋਰਟਸ ਕਲੱਬਾਂ ਖੇਡ ਜਗਤ ਵਿਚ ਕਈ ਅਹਿਮ ਖਿਡਾਰੀ ਪੈਦਾ ਕਰ ਸਕਦੀਆਂ ਹਨ ਅਤੇ ਇਸ ਦੇ ਨਾਲ-ਨਾਲ ਜਿੱਥੇ ਇਕ ਪਾਸੇ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਭੈੜੀ ਲਤ ਤੋਂ ਬਚੀ ਰਹਿੰਦੀ ਹੈ ਉੱਥੇ ਉਹ ਸਿਹਤ ਪੱਖੋਂ ਰਿਸ਼ਟ-ਪੁਸ਼ਟ ...
ਮੋਗਾ, 3 ਨਵੰਬਰ (ਗੁਰਤੇਜ ਸਿੰਘ)-ਹਿੰਦੂ ਤੇ ਸਿੱਖਾਂ ਦਾ ਸਾਂਝਾ ਤਿਉਹਾਰ ਦੀਵਾਲੀ ਬਹੁਤ ਹੀ ਪਵਿੱਤਰ ਤੇ ਮਾਨਵ ਸਾਂਤੀ ਦਾ ਤਿਉਹਾਰ ਹੈ | ਇਸ ਪਵਿੱਤਰ ਤਿਉਹਾਰ 'ਤੇ ਸੰਕਲਪ ਕਰਨਾ ਚਾਹੀਦਾ ਹੈ ਕਿ ਦੀਵਾਲੀ ਨੂੰ ਪ੍ਰਦੂਸ਼ਣ ਰਹਿਤ ਮਨਾਇਆ ਜਾਵੇ | ਇਹ ਪ੍ਰਗਟਾਵਾ ਆਮ ਆਦਮੀ ...
ਕੋਟ ਈਸੇ ਖਾਂ, 3 ਨਵੰਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਸਬ ਡਵੀਜ਼ਨ ਦੇ ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਗਿੱਲ ਨੇ ਕਿਹਾ ਕਿ ਦੀਵਾਲੀ ਸਾਡੇ ਦੇਸ਼ ਦਾ ਮਹੱਤਵਪੂਰਨ ਤਿਉਹਾਰ ਹੈ, ਜਿਸ ਨੂੰ ਸਾਡੇ ਦੇਸ਼ ਵਾਸੀ ਬਗੈਰ ਕਿਸੇ ਭੇਦਭਾਵ ਅਤੇ ਸ਼ਰਧਾ ਨਾਲ ਮਨਾਉਂਦੇ ਹਨ ਅਤੇ ...
ਮੋਗਾ, 3 ਨਵੰਬਰ (ਗੁਰਤੇਜ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਹਰਚਰਨ ਸਿੰਘ ਨੇ ਦੱਸਿਆ ਕਿ ਵਿਗਿਆਨ, ਵਾਤਾਵਰਨ ਟੈਕਨੌਲੋਜੀ ਵਿਭਾਗ ਵਲੋਂ ਜਾਰੀ ਹੁਕਮਾਂ ਦੇ ਸਨਮੁੱਖ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ...
ਬਾਘਾ ਪੁਰਾਣਾ, 3 ਨਵੰਬਰ (ਕਿ੍ਸ਼ਨ ਸਿੰਗਲਾ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਦੀਵਾਲੀ ਦਾ ਤਿਉਹਾਰ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਬੱਚਿਆਂ ਨੇ ਫੁੱਲਾਂ ਅਤੇ ਹਾਰਾਂ ਦੀਆਂ ਲੜੀਆਂ ਲਾ ਕੇ ਆਪਣੀਆਂ ਕਲਾਸਾਂ ਅਤੇ ਸਕੂਲ ਨੂੰ ...
ਕੋਟ ਈਸੇ ਖਾਂ, 3 ਨਵੰਬਰ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਨੇ ਦੀਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ ਬਹੁਤ ਹੀ ਸ਼ਰਧਾ ਪੂਰਵਕ ਅਤੇ ਧੂਮਧਾਮ ਨਾਲ ਮਨਾਇਆ | ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ...
ਬਾਘਾ ਪੁਰਾਣਾ, 3 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...
ਮੋਗਾ, 3 ਨਵੰਬਰ (ਜਸਪਾਲ ਸਿੰਘ ਬੱਬੀ)-ਸ੍ਰੀ ਨਾਮਦੇਵ ਗੁਰਪੁਰਬ ਕਮੇਟੀ ਰਜਿ. ਮੋਗਾ ਦੀ ਮੀਟਿੰਗ ਲੰਗਰ ਕਮੇਟੀ ਪ੍ਰਧਾਨ ਭਾਈ ਗੁਰਜੰਟ ਸਿੰਘ ਸਾਹੋਕੇ ਵਾਲਿਆਂ ਅਤੇ ਜਨਰਲ ਸਕੱਤਰ ਭਾਈ ਸੁਖਮੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਹੋਈ ਜਿਸ ਵਿਚ ਉਨ੍ਹਾਂ ਦੱਸਿਆ ਕਿ ਸ੍ਰੀ ...
ਫ਼ਤਿਹਗੜ੍ਹ ਪੰਜਤੂਰ, 3 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਬੱਚਿਆਂ ਨੇ ਦੀਵਾਲੀ ਨਾਲ ...
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਲੈਕਟੋ੍ਰਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਧੂਲਕੋਟ ਵਲੋਂ ਪਿੰਡ ਡਾਲਾ ਵਿਖੇ ਜੋਤ ਇਲੈਕਟੋ੍ਰਹੋਮਿਓਪੈਥਿਕ ਹਸਪਤਾਲ ਖੋਲਿ੍ਹਆ ਗਿਆ | ਜਿਸ ਦਾ ਉਦਘਾਟਨ ...
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਜ਼ਿਲ੍ਹੇ ਦੀਆਂ ਸਿੱਖਿਆ ਵਿਭਾਗ ਨਾਲ ਸਬੰਧਿਤ ਜਥੇਬੰਦੀਆਂ ਦੇ ਆਗੂ ਬਲਜਿੰਦਰ ਸਿੰਘ ਧਾਲੀਵਾਲ ਮਾਸਟਰ ਕੇਡਰ ਯੂਨੀਅਨ, ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਹਰਵਿੰਦਰ ਸਿੰਘ ਮਾਰਸ਼ਲ, ਡੀ. ਟੀ. ਐਫ. ਸੁਖਪਾਲਜੀਤ ਸਿੰਘ, ...
ਬਾਘਾ ਪੁਰਾਣਾ, 3 ਨਵੰਬਰ (ਕਿ੍ਸ਼ਨ ਸਿੰਗਲਾ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਬਾਘਾ ਪੁਰਾਣਾ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿਚ ...
ਨਿਹਾਲ ਸਿੰਘ ਵਾਲਾ, 3 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ¢ ਪਿ੍ੰਸੀਪਲ ਅਮਰਜੀਤ ਸਿੰਘ ਖਾਈ ਨੇ ਵਿਦਿਆਰਥੀਆਂ ਨੂੰ ਬੰਦੀ ਛੋੜ ...
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਅਤੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਨੇ ਕੈਂਬਰੀਆ ਕਾਲਜ ਸਰੀ ਦਾ ਦੌਰਾ ਕੀਤਾ | ਕਾਲਜ ਦੇ ਡਾਇਰੈਕਟਰ ਜੇ.ਡੀ. ਕੌੜਾ ਅਤੇ ਐਮ.ਡੀ. ਵਰਨ ਕੌੜਾ ਨਾਲ ...
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਫੂਡ ਕਰਾਫ਼ਟ ਮੋਗਾ ਦੇ ਡਾਇਰੈਕਟਰ ਜਸਪ੍ਰੀਤ ਕੌਰ ਕਾਲੜਾ ਦੀ ਅਗਵਾਈ ਹੇਠ ਦੀਵਾਲੀ ਦਾ ਪ੍ਰੋਗਰਾਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਪਾਠ ਕੀਤਾ ਗਿਆ ਅਤੇ ਵਿਦਿਆਰਥੀਆਂ ਵਲੋਂ ਆਰਤੀ ਕੀਤੀ ਗਈ ਉਪਰੰਤ ਜਸਪ੍ਰੀਤ ਕੌਰ ਕਾਲੜਾ ਵਲੋਂ ...
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹੀ ਹਿੱਸਾ ਬਲੂਮਿੰਗ ਬਡਜ਼ ਏ. ਬੀ.ਸੀ. ਮੋਂਟੈਸਰੀ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਵਿਚ ਦੀਵਾਲੀ ਦਾ ...
ਅਜੀਤਵਾਲ, 3 ਨਵੰਬਰ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ 9ਵੀਂ, 10ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਚੇਅਰਮੈਨ ਸੁਭਾਸ਼ ਪਲਤਾ ਅਤੇ ਡਾਇਰੈਕਟਰ ਸ਼ਰੀਆ ਪਲਤਾ ਦੀ ਅਗਵਾਈ ਹੇਠ ਨਾਨਕਸਰ ਭੋਰਾ ਸਾਹਿਬ ਦੇ ਬਿਰਧ ਆਸ਼ਰਮ ਵਿਖੇ ...
ਬਾਘਾ ਪੁਰਾਣਾ, 3 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਦੇ ਸਿੱਖਿਆ ਮੰਤਰੀ ਨੂੰ ਮਿਡ-ਡੇਅ ਮੀਲ ਕੁੱਕ ਵਰਕਰ ਯੂਨੀਅਨ ਦੀਆਂ ਹੱਕੀ ਮੰਗਾਂ ਸਬੰਧੀ ਮਿਡ-ਡੇਅ ਮੀਲ ਯੂਨੀਅਨ ਦੇ ਕੌਮੀ ਪ੍ਰਧਾਨ ਸੁਖਦੇਵ ਰਾਜ ਸ਼ਰਮਾ ਘੋਲੀਆਂ ਕਲਾਂ ਵਲੋਂ ਮੰਗ ਪੱਤਰ ਦਿੱਤਾ ਗਿਆ | ਇਸ ...
ਅਜੀਤਵਾਲ, 3 ਨਵੰਬਰ (ਹਰਦੇਵ ਸਿੰਘ ਮਾਨ)-ਐਮ.ਐਲ.ਐਮ. ਟੈਕਨੀਕਲ ਕਾਲਜ ਕਿਲੀ ਚਾਹਲ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਕਾਲਜ ਦੇ ਚੇਅਰਮੈਨ ਡਾ. ਪ੍ਰੇਮ ਲਾਲ ਬਾਂਸਲ ਵਲੋਂ ਕੀਤੀ ਗਈ | ਇਸ ਮੌਕੇ ਕਾਲਜ ਦੇ ਡਾਇਰੈਕਟਰ ...
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਵਿਦਿਆਰਥੀਆਂ ਨੂੰ ਆਈਲਟਸ ਵਿਚ ਵਧੀਆ ਬੈਂਡ ਪ੍ਰਾਪਤ ਕਰਨ ਵਿਚ ਪੂਰੀ ਸਹਾਇਤਾ ਕਰ ਰਹੀ ਹੈ | ਕਰੀਅਰ ਜ਼ੋਨ ਸੰਸਥਾ ਨੇ ਆਈਲਟਸ ਦੀ ਤਿਆਰੀ ਨੂੰ ਆਸਾਨ ਕਰਦੇ ਹੋਏ ਹੁਣ ਇਕ ...
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਮੋਗਾ ਵਿਚ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਤੇ ਕਾਲਜ ਦੇ ਪਿ੍ੰ. ਡਾ. ਮੋਨਿਕਾ ਵਰਮਾ ਨੇ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਨੂੰ ...
ਬਾਘਾ ਪੁਰਾਣਾ, 3 ਨਵੰਬਰ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਉੱਘੀ ਤੇ ਨਾਮਵਰ ਵਿੱਦਿਅਕ ਸੰਸਥਾ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਦੀਵਾਲੀ ਦਾ ਤਿਉਹਾਰ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਦੀਵਾਲੀ ਦੇ ਦਿਹਾੜੇ ...
ਬਾਘਾ ਪੁਰਾਣਾ, 3 ਨਵੰਬਰ (ਕਿ੍ਸ਼ਨ ਸਿੰਗਲਾ)-ਪਿਛਲੇ ਕਈ ਦਿਨਾਂ ਤੋਂ ਡੀ.ਏ.ਪੀ. ਖਾਦ ਨਾ ਮਿਲਣ ਸਦਕਾ ਕਿਸਾਨਾਂ ਵਿਚ ਹਾਹਾਕਾਰ ਮੱਚੀ ਹੋਈ ਹੈ ਅਤੇ ਇਸੇ ਬਹਾਨੇ ਦੁਕਾਨਦਾਰਾਂ ਵਲੋਂ ਵੱਡੇ ਪੱਧਰ 'ਤੇ ਬਲੈਕ ਕੀਤੀ ਜਾ ਰਹੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਸਰਪੰਚ ...
ਕਿਸ਼ਨਪੁਰਾ ਕਲਾ, 3 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪਿੰ੍ਰਸੀਪਲ ਕਮਲਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ...
ਬਾਘਾ ਪੁਰਾਣਾ, 3 ਨਵੰਬਰ (ਕਿ੍ਸ਼ਨ ਸਿੰਗਲਾ)-ਪਿਛਲੇ ਕਈ ਦਿਨਾਂ ਤੋਂ ਡੀ.ਏ.ਪੀ. ਖਾਦ ਨਾ ਮਿਲਣ ਸਦਕਾ ਕਿਸਾਨਾਂ ਵਿਚ ਹਾਹਾਕਾਰ ਮੱਚੀ ਹੋਈ ਹੈ ਅਤੇ ਇਸੇ ਬਹਾਨੇ ਦੁਕਾਨਦਾਰਾਂ ਵਲੋਂ ਵੱਡੇ ਪੱਧਰ 'ਤੇ ਬਲੈਕ ਕੀਤੀ ਜਾ ਰਹੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਸਰਪੰਚ ...
ਬਾਘਾ ਪੁਰਾਣਾ, 3 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਨਹਿਰੂ ਮੰਡੀ ਬਾਘਾ ਪੁਰਾਣਾ 'ਚ ਸਥਿਤ ਬਰਾਈਟ ਸਟੋਨ ਆਈਲਟਸ ਐਂਡ ਇਮੀਗ੍ਰੇਸ਼ਨ ਸੰਸਥਾ ਬਾਘਾ ਪੁਰਾਣਾ ਜਿਸ ਤੋਂ ਵਿਦਿਆਰਥੀ ਹਰ ਹਫ਼ਤੇ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ, ...
ਬਾਘਾ ਪੁਰਾਣਾ, 3 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਐਲ.ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ...
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਗੋਲਡਨ ਐਜੂਕੇਸ਼ਨ ਲਗਾਤਾਰ ਓਪਨ ਵਰਕ ਪਰਮਿਟ ਵੀਜ਼ੇ ਲਗਵਾ ਰਹੀ ਹੈ | ਸੰਸਥਾ ਨੇ ਸਟਾਲਿਨਜੀਤ ਸਿੰਘ ਦਾ 2 ਰਿਫ਼ਿਊਜਲ ਬਾਅਦ ਕੈਨੇਡਾ ਦਾ ਓਪਨ ਵਰਕ ਪਰਮਿਟ ਲਗਵਾ ਕੇ ਦਿੱਤਾ | ਇਸ ਦੌਰਾਨ ...
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX