ਤਾਜਾ ਖ਼ਬਰਾਂ


ਸ੍ਰੀ ਅਨੰਦਪੁਰ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਲੋਕ ਅਰਪਣ
. . .  4 minutes ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾ ਅਤੇ ਭੂ-ਵਿਗਿਆਨ, ਜੇਲ੍ਹਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸ੍ਰੀ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿਖੇ ਕੀਤਾ 'ਆਮ ਆਦਮੀ ਕਲੀਨਿਕ' ਦਾ ਉਦਘਾਟਨ
. . .  1 minute ago
ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ)- 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣ ਦੇ ਸਬੰਧ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ...
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਲੋਂ ਗੁਰੂ ਹਰ ਸਹਾਏ ਚ ਕੀਤਾ ਮੁਹੱਲਾ ਕਲੀਨਿਕ ਦਾ ਉਦਘਾਟਨ
. . .  about 1 hour ago
ਗੁਰੂ ਹਰ ਸਹਾਏ ,15 ਅਗਸਤ (ਹਰਚਰਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਸਸਤੇ ਰੇਟਾਂ ’ਤੇ ਇਲਾਜ ਕਰਨ ਦੀ ਕੀਤੀ ਗਈ ਗਰੰਟੀ ਤਹਿਤ ਉਸ ਨੂੰ ਪੂਰਾ ਕਰਦਿਆਂ ਗੁਰੂ ਹਰ ਸਹਾਏ ਵਿਖੇ ਮੁਹੱਲਾ ਕਲੀਨਿਕ ...
16 ਅਗਸਤ ਨੂੰ ਜਲੰਧਰ ਤੇ ਕਪੂਰਥਲਾ ਦੇ ਸਾਰੇ ਸਕੂਲਾਂ 'ਚ ਛੁੱਟੀ ਹੋਵੇਗੀ, ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕੀਤਾ ਐਲਾਨ
. . .  1 minute ago
ਵਿਧਾਇਕਾ ਬਲਜਿੰਦਰ ਕੌਰ ਨੇ ਤਲਵੰਡੀ ਸਾਬੋ ’ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  about 2 hours ago
ਤਲਵੰਡੀ ਸਾਬੋ ,15 ਅਗਸਤ ,15 ਅਸਗਤ (ਰਣਜੀਤ ਸਿੰਘ ਰਾਜੂ)- ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ ’ਤੇ ...
ਸਿੱਖ ਜਥੇਬੰਦੀਆਂ ਵਲੋਂ ਮੀਨਾਰ- ਏ- ਫ਼ਤਿਹ ਨੂੰ ਰੌਸ਼ਨੀਆਂ ਦੇ ਜ਼ਰੀਏ ਤਿਰੰਗਾ ਰੰਗ ਦੇਣ ਦੇ ਵਿਰੋਧ ਵਿਚ ਰੋਸ ਧਰਨਾ
. . .  about 2 hours ago
ਐਸ ਏ ਐਸ ਨਗਰ, 15 ਅਗਸਤ (ਕੇ. ਐਸ.ਰਾਣਾ)-ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫ਼ਤਿਹ ਕਰਨ ਦੀ ਯਾਦ ਵਿਚ ਚੱਪੜ ਚਿੜੀ ਵਿਖੇ ਬਣੀ ਯਾਦਗਾਰ ਮੀਨਾਰ- ਏ- ਫ਼ਤਿਹ ਨੂੰ ਰੋਸ਼ਨੀਆਂ ...
ਲੰਬੇ ਸੰਘਰਸ਼ ਤੇ ਕੁਰਬਾਨੀਆਂ ਮਗਰੋਂ ਮਿਲੀ ਆਜ਼ਾਦੀ ਦੀ ਰੱਖਿਆ ਕਰਨੀ ਹਰ ਨਾਗਰਿਕ ਦਾ ਪਰਮ ਕਰਤੱਵ : ਬ੍ਰਹਮ ਸ਼ੰਕਰ
. . .  about 2 hours ago
ਐਸ.ਏ.ਐਸ. ਨਗਰ, 15 ਅਗਸਤ (ਕੇ. ਐਸ.ਰਾਣਾ)- ਸਾਡੇ ਪੁਰਖਿਆਂ, ਦੇਸ਼ ਭਗਤਾ ਵਲੋਂ ਲੰਬੇ ਸੰਘਰਸ਼ ਅਤੇ ਲੱਖਾਂ ਕੁਰਬਾਨੀਆਂ ਦੇਣ ਮਗਰੋਂ ਅੱਜ ਅਸੀਂ ਸਮੂਹ ਦੇਸ਼ ਵਾਸੀ ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹਲਕਾ ਵਿਧਾਇਕ ਕਟਾਰੀਆ ਵਲੋਂ ਜ਼ੀਰਾ ਵਿਚ ਮੁਹੱਲਾ ਕਲੀਨਿਕ ਦਾ ਉਦਘਾਟਨ
. . .  about 2 hours ago
ਜ਼ੀਰਾ ,15 ਅਸਗਤ (ਪ੍ਰਤਾਪ ਸਿੰਘ ਹੀਰਾ )-ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਉਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਚੋਣ ਵਾਅਦਾ ਪੂਰਾ ਕਰਦਿਆਂ 75ਮੁਹੱਲਾ ਕਲੀਨਿਕ ਸਥਾਪਤ ਕਰ ਕੇ ਅੱਜ ਆਜ਼ਾਦੀ ਦਿਹਾੜੇ...
ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਆਜ਼ਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀ. ਸੈਕੰ. ਸਕੂਲ ਵਿਖੇ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐੱਸ. ਨੇ ...
ਮੁੱਖ ਮੰਤਰੀ ਮਾਨ ਨੇ ਗੋਆ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ, ਸ਼ਹੀਦ ਦੀ ਪਤਨੀ ਚਰਨਜੀਤ ਕੌਰ ਨੂੰ ਕੀਤਾ ਸਨਮਾਨਿਤ
. . .  about 3 hours ago
ਖੰਨਾ ,15 ਅਗਸਤ(ਹਰਜਿੰਦਰ ਸਿੰਘ ਲਾਲ )-ਅੱਜ ਖੰਨਾ ਨੇੜੇ ਈਸੜੂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਅਦਮੱਕਦ ਬੁੱਤ ਨੂੰ ਫੁਲ ...
ਜੈਤੋ ’ਚ ਉਪ ਮੰਡਲ ਮੈਜਿਸਟਰੇਟ ਡਾ: ਨਿਰਮਲ ਓਸੇਪਚਨ ਨੇ ਲਹਿਰਾਇਆ ਕੌਮੀ ਝੰਡਾ
. . .  about 3 hours ago
ਜੈਤੋ, 15 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਦੇ ਖੇਡ ਸਟੇਡੀਅਮ ਵਿਖੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਝੰਡਾ ਲਹਿਰਾਉਣ ਦੀ ...
ਡੀ.ਸੀ. ਵਲੋਂ ਕਪੂਰਥਲਾ’ਚ ਭੰਡਾਲ ਬੇਟ ਤੇ ਸੂਜੋ ਕਾਲੀਆ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
. . .  about 3 hours ago
ਕਪੂਰਥਲਾ , 15 ਅਗਸਤ (ਅਮਰਜੀਤ ਕੋਮਲ )-ਪੰਜਾਬ ਸਰਕਾਰ ਵਲੋਂ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹਾਂ ਉਤਸਵ ਨੂੰ ਸਮਰਪਿਤ ਤੇ ਲੋਕ ਹਿਤਾਂ ਨੂੰ ਮੁੱਖ ਰੱਖਦਿਆਂ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ 2 ਥਾਂਵਾਂ ਸੂਜੋ ਕਾਲੀਆ ਤੇ ਭੰਡਾਲ ਬੇਟ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ...
ਆਈ.ਸੀ.ਪੀ ਅਟਾਰੀ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 15 ਅਗਸਤ (ਸੁਰਿੰਦਰ ਕੋਛੜ, ਗੁਰਦੀਪ ਸਿੰਘ ਅਟਾਰੀ ਬਾਰਡਰ)-ਅੰਮ੍ਰਿਤਸਰ ਕਸਟਮ ਵਲੋਂ ਆਈ.ਸੀ.ਪੀ ਅਟਾਰੀ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਸ੍ਰੀ ਰਾਹੁਲ ਨਾਂਗਰੇ ਕਮਿਸ਼ਨਰ ਨੇ ਤਿਰੰਗਾ ਲਹਿਰਾਇਆ ...
ਪਾਇਲ ਵਿਚ ਐਸ.ਡੀ.ਐਮ. ਨੇ ਲਹਿਰਾਇਆ ਤਿਰੰਗਾ ਝੰਡਾ
. . .  about 3 hours ago
ਪਾਇਲ, 15 ਅਗਸਤ (ਗ.ਸ.ਨਿਜ਼ਾਮਪੁਰ) - ਪਾਇਲ ਵਿਖੇ ਸਤੁੰਤਰਤਾ ਦਿਵਸ 'ਤੇ ਉਪ ਮੰਡਲ ਮੈਜਿਸਟਰੇਟ ਜਸਲੀਨ ਕੌਰ ਭੁੱਲ਼ਰ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਤੋਂ ਸਲਾਮੀ ਲਈ। ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ. ਨੇ ਆਪਣੇ ਸੰਖੇਪ ਕੂੰਜੀਵਤ ਭਾਸ਼ਣ ਵਿਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ...
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਕੱਢਿਆ ਗਿਆ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ
. . .  about 4 hours ago
ਟਾਂਡਾ ਉੜਮੁੜ , 15 ਅਗਸਤ (ਭਗਵਾਨ ਸਿੰਘ ਸੈਣੀ) - ਟਾਂਡਾ ਸ਼ਹਿਰ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਘਰ ਘਰ ਤਿਰੰਗਾ ਮੁਹਿੰਮ ਨੂੰ ਰੱਦ ਕਰਦੇ ਹੋਏ ਆਜ਼ਾਦੀ ਦਿਵਸ ਮੌਕੇ ਅੱਜ ਮੋਟਰਸਾਈਕਲਾ, ਕਾਰਾ ਅਤੇ ਜੀਪਾਂ 'ਤੇ ਖ਼ਾਲਸਾਈ ਝੰਡੇ ਲੈ ਕੇ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਿਆ ਗਿਆ। ਮਾਰਚ ਦੀ ਅਗਵਾਈ...
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮਿਲੀ ਧਮਕੀ
. . .  about 3 hours ago
ਮੁੰਬਈ, 15 ਅਗਸਤ - ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦੇਣ ਵਾਲੀਆਂ ਕਾਲਾਂ ਪ੍ਰਾਪਤ ਕਰਨ ਦੀ ਸ਼ਿਕਾਇਤ ਮੁੰਬਈ ਪੁਲਿਸ ਕੋਲ ਦਰਜ...
ਲੋਕਾ ਨੂੰ ਧੁੱਪੇ ਬੈਠ ਦੇਖਣਾ ਪਿਆ 75ਵਾਂ ਆਜ਼ਾਦੀ ਦਿਹਾੜਾ
. . .  about 4 hours ago
ਸਰਦੂਲਗੜ੍ਹ 15 ਅਗਸਤ (ਜੀ.ਐਮ.ਅਰੋੜਾ) - ਅੱਜ 75 ਵਾਂ ਸੁਤੰਤਰਤਾ ਦਿਵਸ ਸਵ. ਬਲਰਾਜ ਸਿੰਘ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਦੇ ਗਰਾਊਡ ਵਿਖੇ ਮਨਾਇਆ ਗਿਆ, ਜਿਸ ਦੋਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਉਪ ਮੰਡਲ ਮੈਜਿਸਟਰੇਟ...
ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਲਹਿਰਾਇਆ ਤਿਰੰਗਾ ਝੰਡਾ
. . .  about 5 hours ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ 'ਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਜਨਾਬ ਸੰਯਮ ਅਗਰਵਾਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ...
ਰਾਏਕੋਟ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਰਾਏਕੋਟ, 15 ਅਗਸਤ (ਸੁਸ਼ੀਲ) - ਆਜ਼ਾਦੀ ਦਿਹਾੜੇ ਮੌਕੇ ਰਾਏਕੋਟ ਵਿਖੇ ਤਹਿਸੀਲ ਪੱਧਰੀ ਸਮਾਗਮ ਸਥਾਨਕ ਅਨਾਜ ਮੰਡੀ ਵਿਚ ਕਰਵਾਇਆ ਗਿਆ, ਜਿੱਥੇ ਕਿ ਦੇਸ਼ ਦਾ ਕੌਮੀ ਝੰਡਾ ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ ਵਲੋਂ ਲਹਿਰਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ...
ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਤਿਰੰਗਾ ਝੰਡਾ
. . .  about 3 hours ago
ਜਲੰਧਰ, 15 ਅਗਸਤ - ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ 'ਚ ਪਹੁੰਚੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ...
7ਵੇਂ ਦਿਨ ਮਿਲਿਆ ਗੰਦੇ ਨਾਲੇ 'ਚ ਡਿਗਿਆ ਬੱਚਾ
. . .  about 5 hours ago
ਕਪੂਰਥਲਾ, 15 ਅਗਸਤ (ਅਮਰਜੀਤ ਕੋਮਲ) - ਸ਼ਾਲੀਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ 'ਚ 9 ਅਗਸਤ ਨੂੰ ਡਿਗਿਆ ਬੱਚਾ ਸੱਤਵੇਂ ਦਿਨ ਸਵੇਰੇ ਹੋਈ ਤੇਜ ਬਾਰਿਸ਼ ਦੇ ਵਹਾਅ ਦੇ ਨਾਲ ਐਨ.ਡੀ.ਆਰ.ਐਫ. ਤੇ ਨਗਰ ਨਿਗਮ ਵਲੋਂ ਲਗਾਏ ਗਏ ਜੰਗਲੇ...
ਅਟਾਰੀ ਵਾਹਗਾ ਸਰਹੱਦ 'ਤੇ ਬੀ.ਐਸ.ਐਫ. ਅਤੇ ਪਾਕਿਸਤਾਨ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ ਪ੍ਰਦਾਨ
. . .  about 3 hours ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) - ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਦੱਸ ਦਈਏ ਕਿ ਅਟਾਰੀ ਵਾਹਗਾ ਸਰਹੱਦ 'ਤੇ ਹਲਕੀ ਵਰਖਾ ਹੋ ਰਹੀ ਸੀ। ਖੁਸ਼ਗਵਾਰ ਮੌਸਮ ਵਿਚ ਦੋਹਾਂ...
ਸੰਗਰੂਰ ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  about 6 hours ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) - ਸੰਗਰੂਰ ਦੇ ਜ਼ਿਲ੍ਹਾ ਲਾਇਬ੍ਰੇਰੀ ਕੰਪਲੈਕਸ ਵਿਚ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ।ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਪੰਜਾਬ ਵਿੱਚ 75 ਆਮ ਆਦਮੀ...
75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ ਨੇ ਪਾਕਿਸਤਾਨ ਨੂੰ ਭੇਂਟ ਕੀਤੀਆਂ ਮਠਿਆਈਆਂ
. . .  about 5 hours ago
ਫ਼ਾਜ਼ਿਲਕਾ, 15 ਅਗਸਤ (ਪ੍ਰਦੀਪ ਕੁਮਾਰ) - 75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਫ਼ਾਜ਼ਿਲਕਾ ਦੀ ਸਾਦਕੀ ਚੌਂਕੀ 'ਤੇ ਬੀ.ਐਸ.ਐਫ.ਦੇ ਡੀ.ਆਈ.ਜੀ. ਵੀ.ਪੀ. ਬਡੋਲਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ...
ਜ਼ਿਲ੍ਹਾ ਪਠਾਨਕੋਟ ਦੇ ਸਾਰੇ ਹੀ ਸਕੂਲਾਂ 'ਚ 16 ਅਗਸਤ ਨੂੰ ਛੁੱਟੀ ਦਾ ਐਲਾਨ
. . .  about 6 hours ago
ਪਠਾਨਕੋਟ, 15 ਅਗਸਤ (ਸੰਧੂ) - ਪਠਾਨਕੋਟ ਦੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ ਵਿਖੇ ਅੱਜ ਮਾਣਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮ ਧਾਮ ਨਾਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਕੱਤਕ ਸੰਮਤ 553

ਸੰਗਰੂਰ

ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਸੰਗਰੂਰ ਤੇ ਭਵਾਨੀਗੜ੍ਹ ਦੇ ਸਫਾਈ ਸੇਵਕਾਂ ਨਾਲ ਮਿਲ ਕੇ ਮਨਾਇਆ ਦੀਵਾਲੀ ਦਾ ਤਿਉਹਾਰ

ਸੰਗਰੂਰ, 3 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੰਗਰੂਰ ਦੇ ਵਿਧਾਇਕ ਸ੍ਰੀ ਵਿਜੈਇੰਦਰ ਸਿੰਗਲਾ ਵਲੋਂ ਇਸ ਵਾਰ ਨਵੀਂ ਪਿਰਤ ਪਾਉਂਦਿਆਂ ਹਲਕੇ ਦੇ ਸਫਾਈ ਸੇਵਕਾਂ ਨਾਲ ਮਿਲ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਸ੍ਰੀ ਸਿੰਗਲਾ ਦੀ ਰਿਹਾਇਸ਼ 'ਚ ਹੋਏ ਇਸ ਸਮਾਗਮ ਵਿਚ ਸੰਗਰੂਰ ਤੇ ਭਵਾਨੀਗੜ੍ਹ ਦੇ ਵੱਡੀ ਗਿਣਤੀ ਸਫਾਈ ਸੇਵਕ ਮੌਜੂਦ ਸਨ | ਇਸ ਦੌਰਾਨ ਸਫਾਈ ਸੇਵਕਾਂ ਨੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਤੋਂ ਪਹਿਲਾਂ ਕਿਸੇ ਵੀ ਆਗੂ ਨੇ ਉਨ੍ਹਾਂ ਨਾਲ ਇਸ ਤਰ੍ਹਾਂ ਤਿਉਹਾਰ ਨਹੀਂ ਮਨਾਇਆ | ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਨਰੇਸ਼ ਗਾਬਾ, ਬਿੰਦਰ ਬਾਂਸਲ, ਅਮਰਜੀਤ ਸਿੰਘ ਟੀਟੂ, ਸਤੀਸ਼ ਕਾਂਸਲ, ਹਰਪਾਲ ਸੋਨੂੰ, ਨਵੀਨ ਕੁਮਾਰ ਬੱਗਾ, ਰਵੀ ਚਾਵਲਾ, ਸ਼ਕਤੀਜੀਤ ਸਿੰਘ, ਮੈਡਮ ਨਰੇਸ਼ ਸ਼ਰਮਾ, ਬੀਬੀ ਬਲਵੀਰ ਕੌਰ ਸੈਣੀ, ਮਹੇਸ਼ੀ ਕੁਮਾਰ ਮੇਸ਼ੀ, ਰਣਬੀਰ ਕੁਮਾਰ ਤੋਂ ਇਲਾਵਾ ਭਵਾਨੀਗੜ੍ਹ ਨਗਰ ਕੌਂਸਲ ਦੇ ਪ੍ਰਧਾਨ ਬਲਵਿੰਦਰ ਘਾਬਦੀਆਂ, ਉਪ ਪ੍ਰਧਾਨ ਵਰਿੰਦਰ ਕੁਮਾਰ, ਐਸ.ਐਮ.ਓ ਸੰਗਰੂਰ ਡਾ: ਬਲਜੀਤ ਸਿੰਘ, ਐਸ.ਐਮ.ਓ ਭਵਾਨੀਗੜ੍ਹ, ਪਰਮਿੰਦਰ ਬਜਾਜ ਕਾਂਗਰਸੀ ਆਗੂ, ਰਵਿੰਦਰ ਸਿੰਘ ਮੀਨ, ਗੌਰਵ ਸਿੰਗਲਾ, ਸੰਜੇ ਬਾਂਸਲ ਤੋਂ ਇਲਾਵਾ ਨਗਰ ਕੌਂਸਲ ਭਵਾਨੀਗੜ੍ਹ ਦੇ ਨਗਰ ਕੌਂਸਲਰ ਤੋਂ ਇਲਾਵਾ ਹੋਰ ਵੀ ਕਾਂਗਰਸੀ ਵੱਡੀ ਗਿਣਤੀ ਵਿਚ ਮੌਜੂਦ ਸਨ | ਉਪਰੰਤ ਸ੍ਰੀ ਸਿੰਗਲਾ ਵਲੋਂ ਸਟਾਫ਼ ਨਰਸ ਅਤੇ ਪੈਰਾ ਮੈਡੀਕਲ ਸਟਾਫ਼ ਨਾਲ ਵੀ ਦੀਵਾਲੀ ਦੇ ਤਿਉਹਾਰ ਸੰਬੰਧੀ ਇਕੱਤਰਤਾ ਕੀਤੀ ਗਈ |

ਸੂਬਾ ਪੱਧਰੀ ਨੈੱਟਬਾਲ ਚੈਂਪੀਅਨਸ਼ਿਪ 'ਚ ਬਠਿੰਡੇ ਦੇ ਮੁੰਡਿਆਂ ਨੇ ਮਾਰੀ ਬਾਜ਼ੀ

ਅਮਰਗੜ੍ਹ, 3 ਨਵੰਬਰ (ਸੁਖਜਿੰਦਰ ਸਿੰਘ ਝੱਲ) - ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਚੌਂਦਾ ਵਿਖੇ ਚੇਅਰਮੈਨ ਸੋਮ ਨਾਥ ਸਿੰਗਲਾ, ਡਾਇਰੈਕਟਰ ਸ੍ਰੀਮਤੀ ਰੇਣੂ ਮੁਖੀ ਅਤੇ ਪਿ੍ੰਸੀਪਲ ਸ਼ੀਤਲ ਮਲਹੋਤਰਾ ਦੀ ਅਗਵਾਈ ਹੇਠ ਕਰਵਾਈ ਗਈ 14ਵੀਂ ਜੂਨੀਅਰ ਅਤੇ 18ਵੀਂ ਸੀਨੀਅਰ ਸੂਬਾ ...

ਪੂਰੀ ਖ਼ਬਰ »

ਮੁਲਾਜ਼ਮ ਕਾਲੀ ਦੀਵਾਲੀ ਮਨਾਉਣਗੇ

ਮਲੇਰਕੋਟਲਾ, 3 ਨਵੰਬਰ (ਪਾਰਸ ਜੈਨ)-ਯੂਨੀਅਨ ਮਲੇਰਕੋਟਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜਮਾਂ ਨੇ ਗੇਟ ਰੈਲੀ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਸਦਕਾ ਇਸ ਵਾਰ ਮੁਲਾਜਮ ਕਾਲੀ ...

ਪੂਰੀ ਖ਼ਬਰ »

ਕੈਪਟਨ ਦੇ ਅਸਤੀਫ਼ੇ ਦਾ ਕਾਂਗਰਸ ਨੂੰ ਵੱਡਾ ਨੁਕਸਾਨ ਹੋਵੇਗਾ-ਢੀਂਡਸਾ

ਲਹਿਰਾਗਾਗਾ, 3 ਨਵੰਬਰ (ਪ੍ਰਵੀਨ ਖੋਖਰ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਵਿਚੋਂ ਦਿੱਤੇ ਅਸਤੀਫ਼ੇ ਕਾਰਨ ਪਾਰਟੀ ਨੂੰ ਬੇਹੱਦ ਨੁਕਸਾਨ ਹੋਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਵਿੱਤ ਮੰਤਰੀ ...

ਪੂਰੀ ਖ਼ਬਰ »

ਢੀਂਡਸਾ ਹੋਏ ਦੀਵਾਲੀ ਸਮਾਗਮਾਂ 'ਚ ਸ਼ਾਮਿਲ

ਸੰਗਰੂਰ, 3 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਸ੍ਰ. ਪਰਮਿੰਦਰ ਸਿੰਘ ਢੀਂਡਸਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਵੱਖ-ਵੱਖ ਸਮਾਗਮਾਂ ਵਿਚ ਸ਼ਿਰਕਤ ਕੀਤੀ ਅਤੇ ਸਮੂਹ ਪੰਜਾਬੀਆਂ ਨੂੰ ...

ਪੂਰੀ ਖ਼ਬਰ »

ਸਹਾਇਕ ਪ੍ਰੋਫੈਸਰਾਂ ਨੇ ਕਾਲੀ ਦੀਵਾਲੀ ਮਨਾਈ

ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ (ਧਾਲੀਵਾਲ, ਭੁੱਲਰ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ 'ਚ ਆਪਣੀਆਂ ਡਿਗਰੀਆਂ ਸਾੜ ਕੇ ਕਾਲੀ ਦੀਵਾਲੀ ਮਨਾਈ ਗਈ | ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਦਾ ਸੱਦਾ

ਕੁੱਪ ਕਲਾਂ, 3 ਨਵੰਬਰ (ਮਨਜਿੰਦਰ ਸਿੰਘ ਸਰੌਦ) - ਇਲਾਕੇ ਦੀ ਨਾਮੀ ਸੰਸਥਾ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਨੂੰ ਧਿਆਨ ਵਿਚ ਰੱਖਦਿਆਂ ਤਿਉਹਾਰਾਂ ਨੂੰ ਪ੍ਰਦੂਸ਼ਣ ਮੁਕਤ ਮਨਾਉਣ ਦਾ ਸੱਦਾ ਦਿੰਦਿਆਂ ਇਸ ਵਰ੍ਹੇ ਦੀ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਲਹਿਰਾਗਾਗਾ, 3 ਨਵੰਬਰ (ਪ੍ਰਵੀਨ ਖੋਖਰ) - ਡਾ. ਦੇਵ ਰਾਜ ਡੀ.ਏ.ਵੀ. ਪਬਲਿਕ ਸਕੂਲ ਖਾਈ/ਲਹਿਰਾਗਾਗਾ ਅਤੇ ਡਾ. ਦਰਸ਼ਨ ਟਾਇਨੀ ਟੋਡਲਰ ਪਲੇਅਫੇਅ ਸਕੂਲ ਲਹਿਰਾਗਾਗਾ ਵਿਚ ਸਕੂਲ ਪ੍ਰਧਾਨ ਮੈਡਮ ਉਰਮਿਲਾ ਰਾਣੀ ਅਤੇ ਲੱਕੀ ਖੋਖਰ ਦੀ ਅਗਵਾਈ ਵਿਚ ਦੀਵਾਲੀ ਦੇ ਪਵਿੱਤਰ ਤਿਉਹਾਰ ...

ਪੂਰੀ ਖ਼ਬਰ »

ਕਰਜ਼ੇ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦਾ ਕਰਜ਼ਾ ਮੁਆਫ਼ ਕਰੇ ਪੰਜਾਬ ਸਰਕਾਰ-ਚੀਮਾ

ਲਹਿਰਾਗਾਗਾ, 3 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਜ਼ੇ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਮਨਦੀਪ ਸਿੰਘ ...

ਪੂਰੀ ਖ਼ਬਰ »

ਸਕੂਲ ਵਿਚ ਦੀਵਾਲੀ

ਸ਼ੇਰਪੁਰ, 3 ਨਵੰਬਰ (ਦਰਸ਼ਨ ਸਿੰਘ ਖੇੜੀ) - ਬਾਬਾ ਜੋਰਾ ਸਿੰਘ ਮੈਮੋ: ਸਕੂਲ ਗੰਡੇਵਾਲ ਵਿਖੇ ਪਿ੍ੰਸੀਪਲ ਅਮਿਤ ਸਿੰਘ ਨੋਗਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੀਆਂ ਵੱਖ ਵੱਖ ਪ੍ਰਤੀਯੋਗਤਾਵਾਂ ਜਿੰਨਾਂ ਵਿਚ ਰੰਗੋਲੀ ...

ਪੂਰੀ ਖ਼ਬਰ »

ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਸ਼ਹਿਣਾ, 3 ਨਵੰਬਰ (ਸੁਰੇਸ਼ ਗੋਗੀ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਚ ਦੀਵਾਲੀ ਦਾ ਤਿਉਹਾਰ ਬੜੀ ਹੀ ਖ਼ੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਮਾਨ ਅਤੇ ...

ਪੂਰੀ ਖ਼ਬਰ »

ਗੁ: ਨਾਨਕਸਰ ਤੋਂ ਹੰਡਿਆਇਆ ਰੋਡ ਤੱਕ ਪ੍ਰੀਮਿਕਸ ਦੇ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਬਰਨਾਲਾ, 3 ਨਵੰਬਰ (ਰਾਜ ਪਨੇਸਰ)-ਗੁਰਦੁਆਰਾ ਨਾਨਕਸਰ ਸਾਹਿਬ ਤੋਂ ਹੰਡਿਆਇਆ ਰੋਡ ਮੇਨ ਤੱਕ 15 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਸੀਨੀਅਰ ਕਾਂਗਰਸੀ ਆਗੂ ਮੰਗਤ ਰਾਏ ਮੰਗਾ ਨੇ ਦੱਸਿਆ ਕਿ ਹਲਕੇ ਵਿਚ ਵਿਕਾਸ ਪੁਰਸ਼ ਵਜੋਂ ਜਾਣੇ ...

ਪੂਰੀ ਖ਼ਬਰ »

'ਸਰਦਾਰ ਊਧਮ' ਫ਼ਿਲਮ ਦੀ ਆਸਕਰ ਐਵਾਰਡ ਲਈ ਨੌਮੀਨੇਸ਼ਨ ਰੱਦ ਕਰਵਾਉਣਾ ਮੰਦਭਾਗਾ ਫੈਸਲਾ -ਵਿਨਰਜੀਤ ਖਡਿਆਲ

ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ (ਭੁੱਲਰ, ਧਾਲੀਵਾਲ) - ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਵਿਨਰਜੀਤ ਸਿੰਘ ਖਡਿਆਲ ਨੇ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ 'ਤੇ ਆਧਾਰਿਤ ਬਣੀ ਫ਼ਿਲਮ 'ਸਰਦਾਰ ਊਧਮ' ਨੂੰ ਫ਼ਿਲਮ ਫੈਡਰੇਸ਼ਨ ਆਫ਼ ਇੰਡੀਆ ਦੀ ਜਿਉਰੀ ਵਲੋਂ ...

ਪੂਰੀ ਖ਼ਬਰ »

ਐਸ.ਐਮ.ਓ. ਵਲੋਂ ਕੈਮਿਸਟਾਂ ਤੇ ਪ੍ਰਾਈਵੇਟ ਡਾਕਟਰਾਂ ਨਾਲ ਮੀਟਿੰਗ

ਲੌਂਗੋਵਾਲ, 3 ਨਵੰਬਰ (ਵਿਨੋਦ, ਖੰਨਾ) - ਲੌਂਗੋਵਾਲ ਵਿਖੇ ਡੇਂਗੂ ਦੇ ਪ੍ਰਕੋਪ ਤੋਂ ਬਾਅਦ ਹੋਈਆਂ ਪੰਜ ਮੌਤਾਂ ਤੋਂ ਬਾਅਦ ਇਸ ਦੀ ਰੋਕਥਾਮ ਲਈ ਪੱਬਾਂ ਭਾਰ ਹੋਏ ਸਿਹਤ ਵਿਭਾਗ ਵਲੋਂ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ | ਜਿਸ ਦੇ ਤਹਿਤ ਐਸ.ਐਮ.ਓ ਲੌਂਗੋਵਾਲ ਡਾ ਅੰਜੂ ...

ਪੂਰੀ ਖ਼ਬਰ »

-ਮਾਮਲਾ ਅਕਾਲ ਕਾਲਜ ਫ਼ਾਰ ਵੂਮੈਨ 'ਚ ਅਧਿਆਪਕਾਂ ਅਤੇ ਲੜਕੀਆਂ ਨਾਲ ਹੋਈ ਬਦਸਲੂਕੀ ਦਾ- ਅਦਾਲਤ ਵਲੋਂ ਚੇਅਰਮੈਨ ਤੇ ਹੋਰਨਾਂ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਰੱਦ

ਸੰਗਰੂਰ, 3 ਨਵੰਬਰ (ਧੀਰਜ ਪਸ਼ੋਰੀਆ) - ਵਧੀਕ ਸੈਸ਼ਨ ਜੱਜ ਬਲਜਿੰਦਰ ਸਿੰਘ ਦੀ ਅਦਾਲਤ ਨੇ ਅਕਾਲ ਡਿਗਰੀ ਕਾਲਜ ਫ਼ਾਰ ਵੁਮੈਨ ਸੰਗਰੂਰ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਲੜਕੀਆਂ ਅਤੇ ਅਧਿਆਪਕਾਂ ਨਾਲ ਹੋਈ ਬਦਸਲੂਕੀ ਸੰਬੰਧੀ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ਕਾਲਜ ...

ਪੂਰੀ ਖ਼ਬਰ »

ਨਿਊਜ਼ੀਲੈਂਡ ਪੁਲਿਸ 'ਚ ਭਰਤੀ ਹੋਇਆ ਸੰਗਰੂਰ ਦੇ ਪਿੰਡ ਦਰੋਗੇਵਾਲ ਦਾ ਜਗਵਿੰਦਰ ਸਿੰਘ

ਅਮਰਗੜ੍ਹ, 3 ਨਵੰਬਰ (ਸੁਖਜਿੰਦਰ ਸਿੰਘ ਝੱਲ)-ਵਿਦੇਸ਼ੀ ਧਰਤੀ 'ਤੇ ਝੰਡੇ ਗੱਡਣ ਦਾ ਕੰਮ ਵੀ ਪੰਜਾਬੀਆਂ ਦੇ ਹੀ ਹਿੱਸੇ ਆਇਆ ਹੈ, ਇਸ ਦੀ ਮਿਸਾਲ ਬਣਿਆ ਪਿੰਡ ਦਰੋਗੇਵਾਲ ਦਾ ਵਾਸੀ ਮੇਜਰ ਸਿੰਘ ਦਾ ਪੁੱਤਰ ਜਗਵਿੰਦਰ ਸਿੰਘ ਜੋ ਕਿ ਸਾਹਿਬਜ਼ਾਦਾ ਫਤਿਹ ਸਿੰਘ ਪਬਲਿਕ ਸਕੂਲ ...

ਪੂਰੀ ਖ਼ਬਰ »

ਚੰਨੀ ਵੀ ਕੈਪਟਨ ਵਾਂਗ ਪੰਜਾਬ ਵਾਸੀਆਂ ਨੂੰ ਬੇਵਕੂਫ਼ ਬਣਾਉਣ ਲੱਗੇ - ਦਿਨੇਸ਼

ਸੰਗਰੂਰ, 3 ਨਵੰਬਰ (ਧੀਰਜ ਪਸ਼ੌਰੀਆ) - ਪੰਜਾਬ ਦੀ ਚੰਨੀ ਸਰਕਾਰ ਨੂੰ ਜੁਮਲਿਆਂ ਦੀ ਸਰਕਾਰ ਦੱਸਦਿਆਂ ਸੰਗਰੂਰ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ 'ਆਪ' ਆਗੂ ਦਿਨੇਸ਼ ਬਾਂਸਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਢੇ ਚਾਰ ਸਾਲ ਤੋਂ ਪੰਜਾਬ ਵਾਸੀਆਂ ਨੂੰ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਹੋਕਾ

ਸੰਗਰੂਰ, 3 ਨਵੰਬਰ (ਧੀਰਜ ਪਸ਼ੌਰੀਆ) - ਸਾਇੰਟੇਫਿਕ ਅਵੇਅਰਨੈੱਸ ਸੋਸ਼ਲ ਵੈਲਫੇਅਰ ਫੋਰਮ ਦੇ ਪ੍ਰਧਾਨ ਡਾ. ਏ.ਐਸ. ਮਾਨ, ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਡਾਇਰੈਕਟਰ ਮੋਹਨ ਸ਼ਰਮਾ ਅਤੇ ਬਿਰਧ ਆਸ਼ਰਮ ਬਡਰੁੱਖਾਂ ਦੇ ਸੰਚਾਲਕ ਬਲਦੇਵ ਸਿੰਘ ਗੋਸਲ ਨੇ ਲੋਕਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX