ਤਾਜਾ ਖ਼ਬਰਾਂ


ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿਖੇ ਕੀਤਾ 'ਆਮ ਆਦਮੀ ਕਲੀਨਿਕ' ਦਾ ਉਦਘਾਟਨ
. . .  5 minutes ago
ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ)- 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣ ਦੇ ਸਬੰਧ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ...
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਲੋਂ ਗੁਰੂ ਹਰ ਸਹਾਏ ਚ ਕੀਤਾ ਮੁਹੱਲਾ ਕਲੀਨਿਕ ਦਾ ਉਦਘਾਟਨ
. . .  24 minutes ago
ਗੁਰੂ ਹਰ ਸਹਾਏ ,15 ਅਗਸਤ (ਹਰਚਰਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਸਸਤੇ ਰੇਟਾਂ ’ਤੇ ਇਲਾਜ ਕਰਨ ਦੀ ਕੀਤੀ ਗਈ ਗਰੰਟੀ ਤਹਿਤ ਉਸ ਨੂੰ ਪੂਰਾ ਕਰਦਿਆਂ ਗੁਰੂ ਹਰ ਸਹਾਏ ਵਿਖੇ ਮੁਹੱਲਾ ਕਲੀਨਿਕ ...
16 ਅਗਸਤ ਨੂੰ ਜਲੰਧਰ ਤੇ ਕਪੂਰਥਲਾ ਦੇ ਸਾਰੇ ਸਕੂਲਾਂ 'ਚ ਛੁੱਟੀ ਹੋਵੇਗੀ, ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕੀਤਾ ਐਲਾਨ
. . .  about 1 hour ago
ਵਿਧਾਇਕਾ ਬਲਜਿੰਦਰ ਕੌਰ ਨੇ ਤਲਵੰਡੀ ਸਾਬੋ ’ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  about 1 hour ago
ਤਲਵੰਡੀ ਸਾਬੋ ,15 ਅਗਸਤ ,15 ਅਸਗਤ (ਰਣਜੀਤ ਸਿੰਘ ਰਾਜੂ)- ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ ’ਤੇ ...
ਸਿੱਖ ਜਥੇਬੰਦੀਆਂ ਵਲੋਂ ਮੀਨਾਰ- ਏ- ਫ਼ਤਿਹ ਨੂੰ ਰੌਸ਼ਨੀਆਂ ਦੇ ਜ਼ਰੀਏ ਤਿਰੰਗਾ ਰੰਗ ਦੇਣ ਦੇ ਵਿਰੋਧ ਵਿਚ ਰੋਸ ਧਰਨਾ
. . .  about 1 hour ago
ਐਸ ਏ ਐਸ ਨਗਰ, 15 ਅਗਸਤ (ਕੇ. ਐਸ.ਰਾਣਾ)-ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫ਼ਤਿਹ ਕਰਨ ਦੀ ਯਾਦ ਵਿਚ ਚੱਪੜ ਚਿੜੀ ਵਿਖੇ ਬਣੀ ਯਾਦਗਾਰ ਮੀਨਾਰ- ਏ- ਫ਼ਤਿਹ ਨੂੰ ਰੋਸ਼ਨੀਆਂ ...
ਲੰਬੇ ਸੰਘਰਸ਼ ਤੇ ਕੁਰਬਾਨੀਆਂ ਮਗਰੋਂ ਮਿਲੀ ਆਜ਼ਾਦੀ ਦੀ ਰੱਖਿਆ ਕਰਨੀ ਹਰ ਨਾਗਰਿਕ ਦਾ ਪਰਮ ਕਰਤੱਵ : ਬ੍ਰਹਮ ਸ਼ੰਕਰ
. . .  about 1 hour ago
ਐਸ.ਏ.ਐਸ. ਨਗਰ, 15 ਅਗਸਤ (ਕੇ. ਐਸ.ਰਾਣਾ)- ਸਾਡੇ ਪੁਰਖਿਆਂ, ਦੇਸ਼ ਭਗਤਾ ਵਲੋਂ ਲੰਬੇ ਸੰਘਰਸ਼ ਅਤੇ ਲੱਖਾਂ ਕੁਰਬਾਨੀਆਂ ਦੇਣ ਮਗਰੋਂ ਅੱਜ ਅਸੀਂ ਸਮੂਹ ਦੇਸ਼ ਵਾਸੀ ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਹਲਕਾ ਵਿਧਾਇਕ ਕਟਾਰੀਆ ਵਲੋਂ ਜ਼ੀਰਾ ਵਿਚ ਮੁਹੱਲਾ ਕਲੀਨਿਕ ਦਾ ਉਦਘਾਟਨ
. . .  about 1 hour ago
ਜ਼ੀਰਾ ,15 ਅਸਗਤ (ਪ੍ਰਤਾਪ ਸਿੰਘ ਹੀਰਾ )-ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਉਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਚੋਣ ਵਾਅਦਾ ਪੂਰਾ ਕਰਦਿਆਂ 75ਮੁਹੱਲਾ ਕਲੀਨਿਕ ਸਥਾਪਤ ਕਰ ਕੇ ਅੱਜ ਆਜ਼ਾਦੀ ਦਿਹਾੜੇ...
ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਆਜ਼ਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀ. ਸੈਕੰ. ਸਕੂਲ ਵਿਖੇ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐੱਸ. ਨੇ ...
ਮੁੱਖ ਮੰਤਰੀ ਮਾਨ ਨੇ ਗੋਆ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ, ਸ਼ਹੀਦ ਦੀ ਪਤਨੀ ਚਰਨਜੀਤ ਕੌਰ ਨੂੰ ਕੀਤਾ ਸਨਮਾਨਿਤ
. . .  about 2 hours ago
ਖੰਨਾ ,15 ਅਗਸਤ(ਹਰਜਿੰਦਰ ਸਿੰਘ ਲਾਲ )-ਅੱਜ ਖੰਨਾ ਨੇੜੇ ਈਸੜੂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਅਦਮੱਕਦ ਬੁੱਤ ਨੂੰ ਫੁਲ ...
ਜੈਤੋ ’ਚ ਉਪ ਮੰਡਲ ਮੈਜਿਸਟਰੇਟ ਡਾ: ਨਿਰਮਲ ਓਸੇਪਚਨ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਜੈਤੋ, 15 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਦੇ ਖੇਡ ਸਟੇਡੀਅਮ ਵਿਖੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਝੰਡਾ ਲਹਿਰਾਉਣ ਦੀ ...
ਡੀ.ਸੀ. ਵਲੋਂ ਕਪੂਰਥਲਾ’ਚ ਭੰਡਾਲ ਬੇਟ ਤੇ ਸੂਜੋ ਕਾਲੀਆ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
. . .  about 2 hours ago
ਕਪੂਰਥਲਾ , 15 ਅਗਸਤ (ਅਮਰਜੀਤ ਕੋਮਲ )-ਪੰਜਾਬ ਸਰਕਾਰ ਵਲੋਂ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹਾਂ ਉਤਸਵ ਨੂੰ ਸਮਰਪਿਤ ਤੇ ਲੋਕ ਹਿਤਾਂ ਨੂੰ ਮੁੱਖ ਰੱਖਦਿਆਂ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ 2 ਥਾਂਵਾਂ ਸੂਜੋ ਕਾਲੀਆ ਤੇ ਭੰਡਾਲ ਬੇਟ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ...
ਆਈ.ਸੀ.ਪੀ ਅਟਾਰੀ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
. . .  about 2 hours ago
ਅੰਮ੍ਰਿਤਸਰ, 15 ਅਗਸਤ (ਸੁਰਿੰਦਰ ਕੋਛੜ, ਗੁਰਦੀਪ ਸਿੰਘ ਅਟਾਰੀ ਬਾਰਡਰ)-ਅੰਮ੍ਰਿਤਸਰ ਕਸਟਮ ਵਲੋਂ ਆਈ.ਸੀ.ਪੀ ਅਟਾਰੀ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਸ੍ਰੀ ਰਾਹੁਲ ਨਾਂਗਰੇ ਕਮਿਸ਼ਨਰ ਨੇ ਤਿਰੰਗਾ ਲਹਿਰਾਇਆ ...
ਪਾਇਲ ਵਿਚ ਐਸ.ਡੀ.ਐਮ. ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਪਾਇਲ, 15 ਅਗਸਤ (ਗ.ਸ.ਨਿਜ਼ਾਮਪੁਰ) - ਪਾਇਲ ਵਿਖੇ ਸਤੁੰਤਰਤਾ ਦਿਵਸ 'ਤੇ ਉਪ ਮੰਡਲ ਮੈਜਿਸਟਰੇਟ ਜਸਲੀਨ ਕੌਰ ਭੁੱਲ਼ਰ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਤੋਂ ਸਲਾਮੀ ਲਈ। ਕੌਮੀ ਝੰਡਾ ਲਹਿਰਾਉਣ ਉਪਰੰਤ ਐਸ.ਡੀ.ਐਮ. ਨੇ ਆਪਣੇ ਸੰਖੇਪ ਕੂੰਜੀਵਤ ਭਾਸ਼ਣ ਵਿਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ...
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਕੱਢਿਆ ਗਿਆ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ
. . .  about 3 hours ago
ਟਾਂਡਾ ਉੜਮੁੜ , 15 ਅਗਸਤ (ਭਗਵਾਨ ਸਿੰਘ ਸੈਣੀ) - ਟਾਂਡਾ ਸ਼ਹਿਰ ਅੰਦਰ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਘਰ ਘਰ ਤਿਰੰਗਾ ਮੁਹਿੰਮ ਨੂੰ ਰੱਦ ਕਰਦੇ ਹੋਏ ਆਜ਼ਾਦੀ ਦਿਵਸ ਮੌਕੇ ਅੱਜ ਮੋਟਰਸਾਈਕਲਾ, ਕਾਰਾ ਅਤੇ ਜੀਪਾਂ 'ਤੇ ਖ਼ਾਲਸਾਈ ਝੰਡੇ ਲੈ ਕੇ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਿਆ ਗਿਆ। ਮਾਰਚ ਦੀ ਅਗਵਾਈ...
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਮਿਲੀ ਧਮਕੀ
. . .  about 2 hours ago
ਮੁੰਬਈ, 15 ਅਗਸਤ - ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦੇਣ ਵਾਲੀਆਂ ਕਾਲਾਂ ਪ੍ਰਾਪਤ ਕਰਨ ਦੀ ਸ਼ਿਕਾਇਤ ਮੁੰਬਈ ਪੁਲਿਸ ਕੋਲ ਦਰਜ...
ਲੋਕਾ ਨੂੰ ਧੁੱਪੇ ਬੈਠ ਦੇਖਣਾ ਪਿਆ 75ਵਾਂ ਆਜ਼ਾਦੀ ਦਿਹਾੜਾ
. . .  about 3 hours ago
ਸਰਦੂਲਗੜ੍ਹ 15 ਅਗਸਤ (ਜੀ.ਐਮ.ਅਰੋੜਾ) - ਅੱਜ 75 ਵਾਂ ਸੁਤੰਤਰਤਾ ਦਿਵਸ ਸਵ. ਬਲਰਾਜ ਸਿੰਘ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਦੇ ਗਰਾਊਡ ਵਿਖੇ ਮਨਾਇਆ ਗਿਆ, ਜਿਸ ਦੋਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਉਪ ਮੰਡਲ ਮੈਜਿਸਟਰੇਟ...
ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਲਹਿਰਾਇਆ ਤਿਰੰਗਾ ਝੰਡਾ
. . .  about 4 hours ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਜ਼ਾਦੀ ਦਿਵਸ 'ਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਜਨਾਬ ਸੰਯਮ ਅਗਰਵਾਲ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਪਰੇਡ ਤੋਂ ਸਲਾਮੀ ਲਈ ਗਈ ।ਕੌਮੀ ਝੰਡਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ...
ਰਾਏਕੋਟ 'ਚ ਐਸ.ਡੀ.ਐਮ. ਨੇ ਲਹਿਰਾਇਆ ਕੌਮੀ ਝੰਡਾ
. . .  about 4 hours ago
ਰਾਏਕੋਟ, 15 ਅਗਸਤ (ਸੁਸ਼ੀਲ) - ਆਜ਼ਾਦੀ ਦਿਹਾੜੇ ਮੌਕੇ ਰਾਏਕੋਟ ਵਿਖੇ ਤਹਿਸੀਲ ਪੱਧਰੀ ਸਮਾਗਮ ਸਥਾਨਕ ਅਨਾਜ ਮੰਡੀ ਵਿਚ ਕਰਵਾਇਆ ਗਿਆ, ਜਿੱਥੇ ਕਿ ਦੇਸ਼ ਦਾ ਕੌਮੀ ਝੰਡਾ ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ ਵਲੋਂ ਲਹਿਰਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ...
ਜਲੰਧਰ 'ਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਤਿਰੰਗਾ ਝੰਡਾ
. . .  about 2 hours ago
ਜਲੰਧਰ, 15 ਅਗਸਤ - ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ 'ਚ ਪਹੁੰਚੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ...
7ਵੇਂ ਦਿਨ ਮਿਲਿਆ ਗੰਦੇ ਨਾਲੇ 'ਚ ਡਿਗਿਆ ਬੱਚਾ
. . .  about 4 hours ago
ਕਪੂਰਥਲਾ, 15 ਅਗਸਤ (ਅਮਰਜੀਤ ਕੋਮਲ) - ਸ਼ਾਲੀਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ 'ਚ 9 ਅਗਸਤ ਨੂੰ ਡਿਗਿਆ ਬੱਚਾ ਸੱਤਵੇਂ ਦਿਨ ਸਵੇਰੇ ਹੋਈ ਤੇਜ ਬਾਰਿਸ਼ ਦੇ ਵਹਾਅ ਦੇ ਨਾਲ ਐਨ.ਡੀ.ਆਰ.ਐਫ. ਤੇ ਨਗਰ ਨਿਗਮ ਵਲੋਂ ਲਗਾਏ ਗਏ ਜੰਗਲੇ...
ਅਟਾਰੀ ਵਾਹਗਾ ਸਰਹੱਦ 'ਤੇ ਬੀ.ਐਸ.ਐਫ. ਅਤੇ ਪਾਕਿਸਤਾਨ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ ਪ੍ਰਦਾਨ
. . .  about 2 hours ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) - ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਦੱਸ ਦਈਏ ਕਿ ਅਟਾਰੀ ਵਾਹਗਾ ਸਰਹੱਦ 'ਤੇ ਹਲਕੀ ਵਰਖਾ ਹੋ ਰਹੀ ਸੀ। ਖੁਸ਼ਗਵਾਰ ਮੌਸਮ ਵਿਚ ਦੋਹਾਂ...
ਸੰਗਰੂਰ ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
. . .  about 5 hours ago
ਸੰਗਰੂਰ, 15 ਅਗਸਤ (ਧੀਰਜ ਪਸ਼ੋਰੀਆ) - ਸੰਗਰੂਰ ਦੇ ਜ਼ਿਲ੍ਹਾ ਲਾਇਬ੍ਰੇਰੀ ਕੰਪਲੈਕਸ ਵਿਚ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ।ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਪੰਜਾਬ ਵਿੱਚ 75 ਆਮ ਆਦਮੀ...
75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ ਨੇ ਪਾਕਿਸਤਾਨ ਨੂੰ ਭੇਂਟ ਕੀਤੀਆਂ ਮਠਿਆਈਆਂ
. . .  about 4 hours ago
ਫ਼ਾਜ਼ਿਲਕਾ, 15 ਅਗਸਤ (ਪ੍ਰਦੀਪ ਕੁਮਾਰ) - 75ਵੇਂ ਆਜ਼ਾਦੀ ਦਿਹਾੜੇ 'ਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਫ਼ਾਜ਼ਿਲਕਾ ਦੀ ਸਾਦਕੀ ਚੌਂਕੀ 'ਤੇ ਬੀ.ਐਸ.ਐਫ.ਦੇ ਡੀ.ਆਈ.ਜੀ. ਵੀ.ਪੀ. ਬਡੋਲਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ...
ਜ਼ਿਲ੍ਹਾ ਪਠਾਨਕੋਟ ਦੇ ਸਾਰੇ ਹੀ ਸਕੂਲਾਂ 'ਚ 16 ਅਗਸਤ ਨੂੰ ਛੁੱਟੀ ਦਾ ਐਲਾਨ
. . .  about 5 hours ago
ਪਠਾਨਕੋਟ, 15 ਅਗਸਤ (ਸੰਧੂ) - ਪਠਾਨਕੋਟ ਦੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਨੀ ਵਿਖੇ ਅੱਜ ਮਾਣਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਧੂਮ ਧਾਮ ਨਾਲ...
ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਲਹਿਰਾਇਆ ਝੰਡਾ
. . .  about 5 hours ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ) 75ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਤੇ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਰੇਲਵੇ ਸਟੇਸ਼ਨ ਦੇ ਐਸ ਐਸ ਏ ਕੇ ਗੁਪਤਾ ਵੱਲੋਂ ਲਹਿਰਾਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਕੱਤਕ ਸੰਮਤ 553

ਮਾਨਸਾ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੋਸ ਪ੍ਰਦਰਸ਼ਨ ਜਾਰੀ

ਮਾਨਸਾ, 3 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਅਤੇ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਨੇ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਜਾਰੀ ਰੱਖੇ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਾਲੇ ਕਾਨੂੰਨ ਵਾਪਸ ਲੈਣ ਤੱਕ ਅੰਦੋਲਨ ਜਾਰੀ ਰਹੇਗਾ | ਉਨ੍ਹਾਂ ਮੰਗ ਕੀਤੀ ਕਿ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ | ਇਸ ਮੌਕੇ ਤੇਜ ਸਿੰਘ ਚਕੇਰੀਆਂ, ਸੁਖਚਰਨ ਸਿੰਘ ਦਾਨੇਵਾਲੀਆ, ਜਸਵੰਤ ਸਿੰਘ ਜਵਾਹਰਕੇ, ਗੁਰਦੀਪ ਸਿੰਘ ਜਟਾਣਾ, ਰਤਨ ਭੋਲਾ, ਲਾਭ ਸਿੰਘ ਖਿਆਲਾ, ਜਗਰੂਪ ਸਿੰਘ ਮਾਨਸਾ, ਜੁਗਰਾਜ ਸਿੰਘ, ਗੁਰਚਰਨ ਸਿੰਘ ਜਵਾਹਰਕੇ ਨੇ ਵੀ ਸੰਬੋਧਨ ਕੀਤਾ |
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸਥਾਨਕ ਰੇਲਵੇ ਪਾਰਕਿੰਗ 'ਚ ਧਰਨਾ ਜਾਰੀ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਤੋਂ ਲਗਾਤਾਰ ਟਾਲ਼ਾ ਵੱਟ ਰਹੀ ਹੈ ਪਰ ਸਰਕਾਰ ਤੇ ਕਿਸਾਨੀ ਸੰਘਰਸ਼ ਲਮਕਾ ਕੇ ਖ਼ਤਮ ਕਰਨ 'ਤੇ ਤੁਲੀ ਹੋਈ ਹੈ ਪਰ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਦਾ ਡੱਟਵਾਂ ਵਿਰੋਧ ਜਾਰੀ ਰਹੇਗਾ | ਇਸ ਮੌਕੇ ਮੇਜਰ ਸਿੰਘ ਦਰੀਆਪੁਰ, ਜਗਰੂਪ ਸਿੰਘ ਮੰਘਾਣੀਆ, ਚਰਨਜੀਤ ਸਿੰਘ ਬਹਾਦਰਪੁਰ, ਮਾ. ਮੇਲਾ ਸਿੰਘ ਦਿਆਲਪੁਰਾ, ਤਾਰਾ ਸਿੰਘ ਚੱਕ ਅਲੀਸ਼ੇਰ, ਬਲਦੇਵ ਸਿੰਘ ਧਰਮਪੁਰਾ, ਹਰਜੀਤ ਸਿੰਘ ਬਰੇਟਾ, ਰੂਪ ਸਿੰਘ ਬਰੇਟਾ, ਗੁਰਮੀਤ ਕੌਰ ਮੰਡੇਰ, ਸੁਰਜੀਤ ਕੌਰ ਕਿਸ਼ਨਗੜ੍ਹ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ 'ਤੇ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੰਪ 'ਤੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਮਜ਼ਦੂਰਾਂ ਤੋਂ ਉਨ੍ਹਾਂ ਦਾ ਰੁਜ਼ਗਾਰ ਖੋਹ ਕੇ ਉਜਾੜੇ ਵੱਲ ਧੱਕ ਰਹੀ ਹੈ | ਇਸ ਮੌਕੇ ਸੁਖਦੇਵ ਸਿੰਘ ਖੁਡਾਲ, ਲੀਲਾ ਸਿੰਘ ਕਿਸ਼ਨਗੜ੍ਹ, ਸੁੱਖਾ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਬਰੇਟਾ, ਸੁਖਵੰਤ ਕੌਰ ਖੁਡਾਲ, ਸੁਖਵਿੰਦਰ ਕੌਰ ਬਖਸ਼ੀਵਾਲਾ, ਜਗਮੇਲ ਸਿੰਘ ਬਹਾਦਰਪੁਰ, ਸੁਜਾਨ ਕੌਰ ਖੁਡਾਲ ਨੇ ਸੰਬੋਧਨ ਕੀਤਾ |
ਬੁਢਲਾਡਾ ਦੇ ਰਿਲਾਇੰਸ ਤੇਲ ਪੰਪ 'ਤੇ ਧਰਨਾ ਜਾਰੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ-ਸੰਯੁਕਤ ਕਿਸਾਨ ਮੋਰਚਾ ਵਲੋਂ ਖੇਤੀ ਸੰਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਰੰਭੇ ਸੰਘਰਸ਼ ਤਹਿਤ ਸਥਾਨਕ ਰਿਲਾਇੰਸ ਤੇਲ ਪੰਪ 'ਤੇ ਧਰਨਾ ਜਾਰੀ ਹੈ | ਧਰਨੇ ਨੂੰ ਤੇਜਰਾਮ ਅਹਿਮਦਪੁਰ, ਸਵਰਨ ਸਿੰਘ ਬੋੜਾਵਾਲ, ਸਰੂਪ ਸਿੰਘ ਗੁਰਨੇ ਕਲਾਂ, ਜਥੇ. ਜਵਾਲਾ ਸਿੰਘ, ਮੱਲ ਸਿੰਘ ਬੋੜਾਵਾਲ, ਅਜਾਇਬ ਸਿੰਘ ਔਲਖ, ਬਸੰਤ ਸਿੰਘ ਸਹਾਰਨਾ, ਕਰਨੈਲ ਸਿੰਘ ਚਹਿਲ, ਅੰਗਰੇਜ਼ ਸਿੰਘ ਗੁਰਨੇ ਕਲਾਂ, ਰੂਪ ਸਿੰਘ ਔਲਖ ਨੇ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ, ਜਿੰਨਾ ਸਮਾਂ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਅਤੇ ਕਿਸਾਨਾਂ ਸਿਰ ਚੜੇ੍ਹ ਕਰਜ਼ੇ 'ਤੇ ਲਕੀਰ ਮਾਰੇ ਜਾਣ ਸੰਬੰਧੀ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ |

ਵਿਦਿਆਰਥੀਆਂ ਨੇ ਲੋਕਾਂ ਨੂੰ 'ਗਰੀਨ ਦੀਵਾਲੀ' ਮਨਾਉਣ ਦਾ ਦਿੱਤਾ ਸੱਦਾ

ਬੁਢਲਾਡਾ, 3 ਨਵੰਬਰ (ਸਵਰਨ ਸਿੰਘ ਰਾਹੀ)-ਦਿਨੋ-ਦਿਨ ਪ੍ਰਦੂਸ਼ਿਤ ਹੁੰਦੇ ਜਾ ਰਹੇ ਵਾਤਾਵਰਨ ਨੂੰ ਬਚਾਉਣ ਲਈ ਇਸ ਖੇਤਰ ਦੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵਲੋਂ 'ਗਰੀਨ ਦੀਵਾਲੀ' ਮਨਾਉਣ ਦਾ ਹੋਕਾ ਦਿੰਦੀਆਂ ਚੇਤਨਾ ਰੈਲੀਆਂ ਤੇ ਹੋਰ ਪੋ੍ਰਗਰਾਮਾਂ ਰਾਹੀਂ ...

ਪੂਰੀ ਖ਼ਬਰ »

ਮਾਨਸਾ ਸ਼ਹਿਰ 'ਚ ਸ਼ਰ੍ਹੇਆਮ ਵਿਕ ਰਹੇ ਨੇ ਵੱਡੇ ਪਟਾਕੇ

ਮਾਨਸਾ, 3 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਮਾਣਯੋਗ ਸੁਪਰੀਮ ਕੋਰਟ ਵਲੋਂ ਦਿੱਤੇ ਆਦੇਸ਼ਾਂ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀਆਂ ਮਾਨਸਾ ਸ਼ਹਿਰ 'ਚ ਸ਼ਰੇ੍ਹਆਮ ਧੱਜੀਆਂ ਉੱਡ ਰਹੀਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸਰਦੂਲਗੜ੍ਹ, 3 ਨਵੰਬਰ (ਨਿ.ਪ.ਪ.)-ਸਰਕਾਰੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸਰਦੂਲਗੜ੍ਹ ਦੀ ਮੀਟਿੰਗ ਬਾਬੂ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਨੋਟੀਫ਼ਿਕੇਸ਼ਨ ਦਾ ਵਿਰੋਧ ਕੀਤਾ | ...

ਪੂਰੀ ਖ਼ਬਰ »

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਤਕੀਂ ਮਨਾਉਣਗੇ ਕਾਲੀ ਦੀਵਾਲੀ

ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਰਾਜ ਦੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ ਐਤਕੀਂ ਦੀਵਾਲੀ ਦਾ ਤਿਉਹਾਰ ਕਾਲੀ ਦੀਵਾਲੀ ਵਜੋਂ ਮਨਾਉਣਗੇ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਰਾਵਿੰਦਰ ਸਿੰਘ ਮਾਨਸਾ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹਾਕਮਵਾਲਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਬੁਢਲਾਡਾ, 3 ਨਵੰਬਰ (ਰਾਹੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐੱਸ. ਸੀ. ਵਿੰਗ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਵਲੋਂ ਹਲਕਾ ਬੁਢਲਾਡਾ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਹਾਕਮਵਾਲਾ ਨੰੂ ਐੱਸ. ਸੀ. ਵਿੰਗ ਪੰਜਾਬ ਦਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਬਠਿੰਡਾ ਤੋਂ ਭੱਜੇ ਕਤਲ ਕੇਸ ਦੇ ਹਵਾਲਾਤੀ ਨੂੰ ਕੀਤਾ ਕਾਬੂ

ਮਾਨਸਾ, 3 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਪੈਸ਼ਲ ਬਰਾਂਚ ਮਾਨਸਾ ਵਲੋਂ ਬਠਿੰਡਾ ਹਸਪਤਾਲ 'ਚੋਂ ਭੱਜੇ ਕਤਲ ਕੇਸ ਦੇ ਇਕ ਹਵਾਲਾਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰਪਾਲ ਸਿੰਘ ਐੱਸ. ਪੀ. (ਇਨਵੈਸਟੀਗੇਸ਼ਨ) ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਸਥਾਨਕ ਬਾਲ ਭਵਨ ਵਿਖੇ ਰੋਸ ਰੈਲੀ ਕਰਨ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਮੁੱਖ ਗੇਟ ਕੋਲ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਮਨਿਸਟਰੀਅਲ ਕਰਮਚਾਰੀਆਂ ਵਲੋਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਮੂਹਰੇ ਰੋਸ ਧਰਨਾ

ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਦਫ਼ਤਰੀ ਕਰਮਚਾਰੀਆਂ ਨੇ ਸਥਾਨਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ | ਜ਼ਿਕਰਯੋਗ ਹੈ ਕਿ ਕਲਮ ਛੋੜ ਹੜਤਾਲ ਦੇ ਚੱਲਦਿਆਂ ਇਹ ਕਰਮਚਾਰੀ ਸਮੂਹਿਕ ਛੁੱਟੀ ...

ਪੂਰੀ ਖ਼ਬਰ »

ਤਲਵੰਡੀ ਸਾਬੋ ਤਾਪ ਘਰ ਨੇ ਪੇਂਡੂ ਦਸਤਕਾਰੀ ਉਤਸ਼ਾਹਿਤ ਕਰਨ ਲਈ ਦੀਵਾਲੀ ਹੱਟ ਲਗਾਈ

ਮਾਨਸਾ, 3 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਵਲੋਂ 2 ਰੋਜ਼ਾ ਦੀਵਾਲੀ ਹੱਟ ਲਗਾਈ ਗਈ | ਇਸ ਵਿਚ ਪਲਾਂਟ ਦੀਆਂ ਤਾਰਾ ਯੋਜਨਾ ਨਾਲ ਜੁੜੀਆਂ ਪੇਂਡੂ ਸਵੈ-ਸਹਾਇਤਾ ਗਰੁੱਪ ਦੀਆਂ ਔਰਤਾਂ ਵਲੋਂ ਤਿਆਰ ਕੀਤੀਆਂ ਗਈਆਂ ਦਸਤਕਾਰੀ ਵਸਤੂਆਂ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦਾ ਦੂਜਾ ਟੀਕਾ ਲਗਵਾਉਣਾ ਅਤੀ ਜ਼ਰੂਰੀ-ਡਾ. ਸਿੰਗਲਾ

ਮਾਨਸਾ, 3 ਨਵੰਬਰ (ਸ. ਰਿ.)- ਸ੍ਰੀ ਬਾਲਾ ਜੀ ਪਰਿਵਾਰ ਸੰਘ ਮਾਨਸਾ ਵਲੋਂ ਲਗਾਏ 3 ਰੋਜ਼ਾ ਵੈਕਸੀਨ ਕੈਂਪ ਦੇ ਅਖੀਰਲੇ ਦਿਨ ਸੰਬੋਧਨ ਕਰਦਿਆਂ ਆਈ. ਐੱਮ. ਏ. ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਨੇ ਕਿਹਾ ਕਿ ਕੋਰੋਨਾ ਵੈਕਸੀਨ ਦਾ ਦੂਸਰਾ ਟੀਕਾ ਲਗਵਾਉਣਾ ਅਤੀ ...

ਪੂਰੀ ਖ਼ਬਰ »

ਪੰਜਾਬ ਲੋਕ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਰ ਯਤਨ ਜੁਟਾਵਾਂਗੇ-ਕੂਕਾ

ਮਾਨਸਾ, 3 ਨਵੰਬਰ (ਵਿ. ਪ੍ਰ.)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਸਿਆਸੀ ਪਾਰਟੀ ਪੰਜਾਬ ਲੋਕ ਕਾਂਗਰਸ ਗਠਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਜਥੇਬੰਦਕ ਸਕੱਤਰ ਅੰਮਿ੍ਤਪਾਲ ਸਿੰਘ ਕੂਕਾ ਨੇ ਕਿਹਾ ...

ਪੂਰੀ ਖ਼ਬਰ »

ਦੀਵਾਲੀ ਦਾ ਤਿਉਹਾਰ ਮਨਾਇਆ

ਭੀਖੀ, 3 ਨਵੰਬਰ (ਨਿ.ਪ.ਪ.)-ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਬੱਚਿਆਂ ਨੇ ਆਪਣੀਆਂ ਕਲਾਸਾਂ 'ਚ ਵਧੀਆ ਰੰਗੋਲੀ ਦੀ ਸਜਾਵਟ ਅਤੇ ਇਸ ਸੰਬੰਧੀ ਮੁਕਾਬਲੇ ਕਰਵਾਏ ਗਏ | ਸਕੂਲ ਦੀ ਸ਼ਿਸ਼ੂ ਵਾਟਿਕਾ ...

ਪੂਰੀ ਖ਼ਬਰ »

ਨੈਸ਼ਨਲ ਲੈਵਲ ਮੋਨੀਟਰ ਟੀਮ ਵਲੋਂ ਕੇਂਦਰੀ ਪ੍ਰਯੋਜਿਤ ਸਕੀਮਾਂ ਦੀ ਚੈਕਿੰਗ

ਮਾਨਸਾ, 3 ਨਵੰਬਰ (ਵਿਸ਼ੇਸ਼ ਪ੍ਰਤੀਧਿਨ)-ਨੈਸ਼ਨਲ ਲੈਵਲ ਮੋਨੀਟਰ ਵਲੋਂ ਕੇਂਦਰੀ ਸਕੀਮਾਂ ਦੇ ਕੰਮਾਂ ਦੀ ਚੈਕਿੰਗ ਕਰਨ ਲਈ ਜਿਲ੍ਹੇ ਦਾ ਦੌਰਾ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰਾਲੇ ...

ਪੂਰੀ ਖ਼ਬਰ »

ਬੁਰਜ ਰਾਠੀ ਸਕੂਲ 'ਚ ਅਥਲੈਟਿਕ ਮੀਟ ਕਰਵਾਈ

ਜੋਗਾ, 3 ਨਵੰਬਰ (ਪ. ਪ.)-ਸਰਕਾਰੀ ਹਾਈ ਸਮਾਰਟ ਸਕੂਲ ਬੁਰਜ ਰਾਠੀ ਵਿਖੇ ਅਥਲੈਟਿਕ ਮੀਟ ਕਰਵਾਈ ਗਈ | ਇਸ ਅਥਲੈਟਿਕ ਮੀਟ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਗੁਰਦੀਪ ਸਿੰਘ ਡੀ. ਐਮ., ਬੂਟਾ ਸਿੰਘ, ਰਾਹੁਲ ਮੋਦਗਿੱਲ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ...

ਪੂਰੀ ਖ਼ਬਰ »

ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਮਾਨਸਾ, 3 ਨਵੰਬਰ (ਵਿ.ਪ੍ਰਤੀ.)-ਜਿਲ੍ਹਾ ਬਾਲ ਸੁਰੱਖਿਆ ਦਫਤਰ ਵਲੋਂ ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਬਲਾਕ ਮਾਨਸਾ ਦੇ ਸਕੂਲਾਂ ਦੀਆਂ ਬੱਸਾਂ ਦਾ ਨਿਰੀਖਣ ਕੀਤਾ | ਸ਼ਾਇਨਾ ਕਪੂਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸਿੰਘਲ ਸਟਾਰ ਪਬਲਿਕ ਸਕੂਲ, ਅਲਪਾਈਨ ...

ਪੂਰੀ ਖ਼ਬਰ »

16 ਸਾਲ ਤੋਂ ਦੀਵਾਲੀ ਤੋਹਫਾ ਉਡੀਕਦੇ ਕੱਚੇ ਮੁਲਾਜ਼ਮ ਪਰ ਕਿਸੇ ਸਰਕਾਰ ਨੇ ਨਾ ਲਈ ਸਾਰ

ਭਗਤਾ ਭਾਈਕਾ, 3 ਨਵੰਬਰ (ਸੁਖਪਾਲ ਸਿੰਘ ਸੋਨੀ)-ਹਰ ਸਾਲ ਦੀਵਾਲੀ ਦੇ ਤਿਉਹਾਰ ਦੇ ਮੌਕੇ 'ਤੇ ਸਰਕਾਰਾਂ ਆਮ ਜਨਤਾ ਲਈ ਕਈ ਐਲਾਨਾਂ ਦੀਆਂ ਝੜੀਆਂ ਲਗਾਉਂਦੀਆਂ ਹਨ ਪਰ ਉਨ੍ਹਾਂ ਵਿਚੋਂ ਪੂਰੇ ਕਿੰਨੇ ਹੁੰਦੇ ਹਨ, ਇਹ ਜੱਗ ਜ਼ਾਹਿਰ ਹੈ | ਪੰਜਾਬ ਦੇ ਕੱਚੇ ਮੁਲਾਜ਼ਮ ਪਿਛਲੇ 16-17 ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 3 ਨਵੰਬਰ (ਅਵਤਾਰ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਦੇ ਵਿਦਿਆਰਥੀਆਂ ਵਲੋਂ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਵਿਖੇ 1984 ਨੂੰ ਦਿੱਲੀ 'ਚ ਹੋਏ ਸਿੱਖ ਕਤਲੇ੍ਹਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਰੋਸ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮਾਨਸਾ, 3 ਨਵੰਬਰ (ਸ. ਰਿ.)- ਸਥਾਨਕ ਸ੍ਰੀ ਪੰਚਮੁਖੀ ਬਾਲਾ ਜੀ ਸੇਵਾ ਸੰਮਤੀ ਵਲੋਂ ਟੀਕਾਕਰਨ ਮੁਹਿੰਮ ਤਹਿਤ ਕੋਰੋਨਾ ਵੈਕਸੀਨੇਸ਼ਨ ਕੈਂਪ ਪੁਰਾਣੀ ਦਾਣਾ ਮੰਡੀ ਮਾਨਸਾ ਵਿਖੇ ਸੰਮਤੀ ਚੇਅਰਮੈਨ ਰਾਘਵ ਸਿੰਗਲਾ ਦੀ ਅਗਵਾਈ ਹੇਠ ਲਗਾਇਆ ਗਿਆ | ਸੰਮਤੀ ਦੇ ਪ੍ਰਧਾਨ ਸੁਰੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX