ਤਾਜਾ ਖ਼ਬਰਾਂ


ਡੀ.ਸੀ. ਨੇ ਪੂਰੇ ਪੰਜਾਬ ’ਚ ਗੋਲਡਨ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ ਕੀਤੇ ਜਾਰੀ
. . .  1 minute ago
ਫਗਵਾੜਾ, 8 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਵਿਖੇ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਕਪੂਰਥਲਾ ...
ਸੁਖਬੀਰ ਸਿੰਘ ਬਾਦਲ ਵਲੋਂ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ
. . .  6 minutes ago
ਚੰਡੀਗੜ੍ਹ, 8 ਅਗਸਤ -ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਕਰਨਗੇ ਜਦਕਿ ...
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
. . .  59 minutes ago
ਭਾਈਰੂਪਾ (ਬਠਿੰਡਾ),8 ਅਗਸਤ(ਵਰਿੰਦਰ ਲੱਕੀ)- ਪੰਜਾਬ ਦੇ ਸਾਬਕਾ ਮਾਲ‌ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ ...
ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  about 2 hours ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  about 2 hours ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  about 2 hours ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  about 2 hours ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  about 3 hours ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 3 hours ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 3 hours ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 3 hours ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 4 hours ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 4 hours ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 5 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 5 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 5 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 4 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 6 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  1 minute ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 minute ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 6 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 6 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 7 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 7 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . .  about 7 hours ago
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 19 ਕੱਤਕ ਸੰਮਤ 553

ਕਪੂਰਥਲਾ / ਫਗਵਾੜਾ

ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਦੂਜੀ ਅੰਤਰ-ਸਦਨ ਐਥਲੈਟਿਕਸ ਮੀਟ ਕਰਵਾਈ

ਸ਼ਾਹਕੋਟ, 3 ਨਵੰਬਰ (ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉੱਪ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਅਤੇ ਪਿ੍ੰਸੀਪਲ ਕੰਵਰ ਨੀਲ ਕਮਲ ਦੀ ਦੇਖ-ਰੇਖ ਹੇਠ ਦੂਜੀ ਐਥਲੈਟਿਕਸ ਮੀਟ ਕਰਵਾਈ ਗਈ | ਕੋਰੋਨਾ ਮਹਾਂਮਾਰੀ ਦੇ ਪ੍ਰਭਾਵ ਵਿਚ ਠੱਲ੍ਹ ਪੈਂਦਿਆਂ ਦੇਖ ਸਕੂਲ ਦੇ ਵਿਦਿਆਰਥੀਆਂ ਦੀ ਸਰੀਰਕ ਵਰਜਿਸ਼ ਨੂੰ ਧਿਆਨ ਵਿੱਚ ਰੱਖਦਿਆਂ ਇਹ ਖੇਡ ਮੁਕਾਬਲੇ ਕਰਵਾਏ ਗਏ | ਇਹ ਖੇਡ ਮੁਕਾਬਲੇ ਸਕੂਲ ਦੇ ਚਾਰੋਂ ਸਦਨਾ ਕਲਪਨਾ ਚਾਵਲਾ, ਮਦਰ ਟੈਰੇਸਾ, ਅੰਮਿ੍ਤਾ ਪ੍ਰੀਤਮ ਅਤੇ ਹੈਲਨ ਕੈਲਰ ਦੇ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿਚਕਾਰ ਕਰਵਾਏ ਗਏ | ਖੇਡ ਮੁਕਾਬਲੇ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਕੰਵਰ ਨੀਲ ਕਮਲ ਵਲੋਂ ਕਰਵਾਈ ਗਈ | ਸਕੂਲ ਦੇ ਚਾਰੋਂ ਸਦਨਾਂ ਦੇ ਕਪਤਾਨਾਂ ਨੇ ਆਪਣੇ-ਆਪਣੇ ਸਦਨ ਦੀ ਅਗਵਾਈ ਕਰਦਿਆਂ ਮਾਰਚ ਪਾਸਟ ਕੀਤਾ | ਇਸ ਤੋਂ ਬਾਅਦ ਸਕੂਲ ਦੇ ਹੈੱਡ ਬੁਆਏ ਨਾਨਕ ਸਿੰਘ ਦੁਆਰਾ ਸਕੂਲ ਦੇ ਵਿਦਿਆਰਥੀਆਂ ਨੂੰ ਖੇਡ ਨੂੰ ਖੇਡ ਦੀ ਭਾਵਨਾ ਨਾਲ ਖੇਡਣ ਦੀ ਸਹੁੰ ਚੁਕਾਈ ਗਈ | ਇਸ ਮੌਕੇ ਵੱਖ-ਵੱਖ ਪ੍ਰਕਾਰ ਦੇ ਖੇਡ ਮੁਕਾਬਲੇ ਲੌਂਗ ਜੰਪ, ਟਿ੍ਪਲ ਜੰਪ, ਡਿਸਕਸ ਥਰੋਅ, ਸ਼ਾਟਪੁੱਟ ਥਰੋਅ, ਰੀਲੇਅ ਰੇਸ, ਥ੍ਰੀ ਲੈੱਗ ਰੇਸ, 50 ਮੀਟਰ, 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ ਅਤੇ 1500 ਮੀਟਰ ਰੇਸ ਕਰਵਾਈ ਗਈ | ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ | ਕਲਪਨਾ ਚਾਵਲਾ ਸਦਨ ਨੇ 14 ਗੋਲਡ, 15 ਸਿਲਵਰ ਅਤੇ 9 ਬਰੋਨਜ਼ ਮੈਡਲ, ਮਦਰ ਟੈਰੇਸਾ ਸਦਨ ਨੇ 14 ਗੋਲਡ, 12 ਸਿਲਵਰ ਅਤੇ 10 ਬਰੋਨਜ਼ ਮੈਡਲ, ਅੰਮਿ੍ਤਾ ਪ੍ਰੀਤਮ ਸਦਨ ਨੇ 8 ਗੋਲਡ, 3 ਸਿਲਵਰ, 10 ਬਰੋਨਜ਼ ਮੈਡਲ ਅਤੇ ਹੈਲਨ ਕੈਲਰ ਸਦਨ ਨੇ 2 ਗੋਲਡ, 8 ਸਿਲਵਰ ਅਤੇ 9 ਬਰੋਨਜ਼ ਮੈਡਲ ਪ੍ਰਾਪਤ ਕੀਤੇ | ਪਿ੍ੰ: ਕੰਵਰ ਨੀਲ ਕਮਲ ਤੇ ਸਕੂਲ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰ: ਕੰਵਰ ਨੀਲ ਕਮਲ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਆਪਣੀ ਸਿਹਤ ਵੱਲ ਧਿਆਨ ਦੇ ਕੇ ਉਹ ਆਪਣੇ ਜੀਵਨ ਦਾ ਹਰ ਉਦੇਸ਼ ਪੂਰਾ ਕਰਨ ਦੇ ਸਮਰੱਥ ਬਣ ਸਕਦੇ ਹਨ |

ਪਿੰਡ ਰਸੂਲਪੁਰ ਕਲਾਂ 'ਚ ਵਿਸ਼ਾਲ ਸਤਿਸੰਗ ਕਰਵਾਉਣ ਸੰਬੰਧੀ ਮੀਟਿੰਗ

ਮੱਲ੍ਹੀਆਂ ਕਲਾਂ, 3 ਨਵੰਬਰ (ਮਨਜੀਤ ਮਾਨ)- ਪਿੰਡ ਰਸੂਲਪੁਰ ਕਲਾਂ ਵਿਖੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਪ੍ਰਧਾਨ ਸਾਬੀ ਰਸੂਲਪੁਰੀ ਦੋਆਬਾ ਪ੍ਰਧਾਨ ਸ਼੍ਰੋਮਣੀ ਰੰਘਰੇਟਾ ਦਲ ਯੂਥ ਵਿੰਗ ਪੰਜਾਬ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ | ਮੀਟਿੰਗ 'ਚ ਪਿੰਡ ਤੇ ...

ਪੂਰੀ ਖ਼ਬਰ »

ਥਾਣਾ ਰਾਮਾਮੰਡੀ ਦੇ ਨਵੇਂ ਇੰਚਾਰਜ ਵਜੋਂ ਨਵਦੀਪ ਸਿੰਘ ਨੇ ਸੰਭਾਲਿਆ ਚਾਰਜ

ਚੁਗਿੱਟੀ/ਜੰਡੂਸਿੰਘਾ, 3 ਨਵੰਬਰ (ਨਰਿੰਦਰ ਲਾਗੂ)-ਗੋਇੰਦਵਾਲ ਸਾਹਿਬ ਤੋਂ ਬਦਲ ਕੇ ਜਲੰਧਰ ਆਏ ਐੱਸ.ਐੱਚ.ਓ. ਨਵਦੀਪ ਸਿੰਘ ਵਲੋਂ ਥਾਣਾ ਰਾਮਾਮੰਡੀ ਦੇ ਇੰਚਾਰਜ ਵਲੋਂ ਚਾਰਜ ਸੰਭਾਲ ਲਿਆ ਗਿਆ | 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਆਖਿਆ ਕਿ ਪੁਲਿਸ ਮਹਿਕਮੇ ਪ੍ਰਤੀ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਸੰਗਤ ਨੂੰ 'ਹਰੀ ਦੀਵਾਲੀ' ਮਨਾਉਣ ਦੀ ਅਪੀਲ

ਮਲਸੀਆਂ, 3 ਨਵੰਬਰ (ਸੁਖਦੀਪ ਸਿੰਘ)- ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼-ਵਿਦੇਸ਼ ਵਿਚ ਵਸਦੀ ਗੁਰੂ ਪਿਆਰੀ ਸੰਗਤ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈਆਂ ਦਿੰਦਿਆਂ ਕਿਹਾ ਕਿ ਖੁਸ਼ੀਆਂ ਦੇ ਇਨ੍ਹਾਂ ਤਿਉਹਾਰਾਂ 'ਚ ਅਜੋਕੇ ਸਮੇਂ ...

ਪੂਰੀ ਖ਼ਬਰ »

ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਸਮਰਪਿਤ ਰਹੇਗੀ ਦੀਵਾਲੀ ਤੇ ਬੰਦੀਛੋੜ ਦਿਵਸ- ਜਾਣੀਆਂ, ਰੇੜਵਾਂ

ਸ਼ਾਹਕੋਟ, 3 ਨਵੰਬਰ (ਸਚਦੇਵਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਤੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਰੇੜਵਾਂ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਜਥੇਬੰਦੀ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਇਸ ਵਾਰ ...

ਪੂਰੀ ਖ਼ਬਰ »

ਲੈਕ: ਜਸਵੰਤ ਰਾਏ ਦੇ ਸੇਵਾ-ਮੁਕਤ ਹੋਣ 'ਤੇ ਸਨਮਾਨ ਸਮਾਰੋਹ

ਸ਼ਾਹਕੋਟ, 3 ਨਵੰਬਰ (ਸੁਖਦੀਪ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨੰਗਲ ਅੰਬੀਆਂ (ਸ਼ਾਹਕੋਟ) ਦੇ ਰਾਜਨੀਤੀ ਸ਼ਾਸਤਰ ਦੇ ਲੈਕਚਰਾਰ ਜਸਵੰਤ ਰਾਏ ਆਪਣੀਆਂ 32 ਸਾਲ ਦੀਆਂ ਬੇਦਾਗ ਸੇਵਾਵਾਂ ਤੋਂ ਬਾਅਦ ਬੀਤੀ 31 ਅਕਤੂਬਰ ਨੂੰ ਸੇਵਾ-ਮੁਕਤ ਹੋ ਗਏ ਹਨ, ...

ਪੂਰੀ ਖ਼ਬਰ »

ਅਕਬਰਪੁਰ ਕਲਾਂ ਨੂੰ ਜਿੰਮ ਦੇ ਸਾਮਾਨ ਲਈ ਮਿਲਿਆ 2 ਲੱਖ ਦਾ ਚੈੱਕ

ਮਹਿਤਪੁਰ, 3 ਨਵੰਬਰ (ਮਿਹਰ ਸਿੰਘ ਰੰਧਾਵਾ)- ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੋਰੋਵਾਲੀਆਂ ਨੇ ਜੀ. ਜੀ. ਐਚ. ਜੀ. ਬੇਟ ਖਾਲਸਾ ਸੀਨੀਅਰ ਸਕੈਡੰਰੀ ਸਕੂਲ ਮਹਿਤਪੁਰ ਵਿਖੇ ਇਕ ਸਾਦੇ ਸਮਾਗਮ ਦੌਰਾਨ 2 ਲੱਖ ਦਾ ਚੈੱਕ ਅਕਬਰਪੁਰ ਕਲਾਂ ਦੀ ਯੂਥ ਕਲੱਬ ਨੂੰ ਜਿੰਮ ਦਾ ਸਾਮਾਨ ...

ਪੂਰੀ ਖ਼ਬਰ »

ਸਿਆਸਤ ਦੀ ਭੇਟ ਚੜ੍ਹ ਕੱਟੀਆਂ ਜਾ ਰਹੀਆਂ ਵੋਟਾਂ- ਭੱਟੀ

ਫਿਲੌਰ, 3 ਨਵੰਬਰ (ਵਿਪਨ ਗੈਰੀ)- ਜਿਵੇਂ ਹੀ ਚੋਣਾਂ ਨੇੜੇ ਆ ਰਹੀਆਂ ਤਿਵੇਂ ਹੀ ਰਾਜਨੀਤੀ ਕਰਨ ਵਾਲੇ ਆਪਣੇ ਰੰਗ ਦਿਖਾਉਣ ਵਿਚ ਪਿੱਛੇ ਨਹੀਂ ਹਟਦੇ ਜਿਸ ਦੀ ਮਿਸਾਲ ਸ਼੍ਰੋਮਣੀ ਅਕਾਲੀ ਦਲ ਫਿਲੌਰ ਐੱਸ. ਸੀ. ਸੈੱਲ ਦੇ ਜਨਰਲ ਸਕੱਤਰ ਸ਼ਾਮ ਲਾਲ ਭੱਟੀ ਦੀ ਕੱਟੀ ਗਈ ਵੋਟ ਤੋਂ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਦੂਜੀ ਅੰਤਰ-ਸਦਨ ਐਥਲੈਟਿਕਸ ਮੀਟ ਕਰਵਾਈ

ਸ਼ਾਹਕੋਟ, 3 ਨਵੰਬਰ (ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉੱਪ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਅਤੇ ਪਿ੍ੰਸੀਪਲ ਕੰਵਰ ਨੀਲ ਕਮਲ ਦੀ ਦੇਖ-ਰੇਖ ਹੇਠ ਦੂਜੀ ਐਥਲੈਟਿਕਸ ਮੀਟ ਕਰਵਾਈ ਗਈ | ਕੋਰੋਨਾ ਮਹਾਂਮਾਰੀ ਦੇ ...

ਪੂਰੀ ਖ਼ਬਰ »

ਥਾਣਾ ਰਾਮਾਮੰਡੀ ਦੇ ਨਵੇਂ ਇੰਚਾਰਜ ਵਜੋਂ ਨਵਦੀਪ ਸਿੰਘ ਨੇ ਸੰਭਾਲਿਆ ਚਾਰਜ

ਚੁਗਿੱਟੀ/ਜੰਡੂਸਿੰਘਾ, 3 ਨਵੰਬਰ (ਨਰਿੰਦਰ ਲਾਗੂ)-ਗੋਇੰਦਵਾਲ ਸਾਹਿਬ ਤੋਂ ਬਦਲ ਕੇ ਜਲੰਧਰ ਆਏ ਐੱਸ.ਐੱਚ.ਓ. ਨਵਦੀਪ ਸਿੰਘ ਵਲੋਂ ਥਾਣਾ ਰਾਮਾਮੰਡੀ ਦੇ ਇੰਚਾਰਜ ਵਲੋਂ ਚਾਰਜ ਸੰਭਾਲ ਲਿਆ ਗਿਆ | 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਆਖਿਆ ਕਿ ਪੁਲਿਸ ਮਹਿਕਮੇ ਪ੍ਰਤੀ ...

ਪੂਰੀ ਖ਼ਬਰ »

ਸਿਆਸਤ ਦੀ ਭੇਟ ਚੜ੍ਹ ਕੱਟੀਆਂ ਜਾ ਰਹੀਆਂ ਵੋਟਾਂ- ਭੱਟੀ

ਫਿਲੌਰ, 3 ਨਵੰਬਰ (ਵਿਪਨ ਗੈਰੀ)- ਜਿਵੇਂ ਹੀ ਚੋਣਾਂ ਨੇੜੇ ਆ ਰਹੀਆਂ ਤਿਵੇਂ ਹੀ ਰਾਜਨੀਤੀ ਕਰਨ ਵਾਲੇ ਆਪਣੇ ਰੰਗ ਦਿਖਾਉਣ ਵਿਚ ਪਿੱਛੇ ਨਹੀਂ ਹਟਦੇ ਜਿਸ ਦੀ ਮਿਸਾਲ ਸ਼੍ਰੋਮਣੀ ਅਕਾਲੀ ਦਲ ਫਿਲੌਰ ਐੱਸ. ਸੀ. ਸੈੱਲ ਦੇ ਜਨਰਲ ਸਕੱਤਰ ਸ਼ਾਮ ਲਾਲ ਭੱਟੀ ਦੀ ਕੱਟੀ ਗਈ ਵੋਟ ਤੋਂ ...

ਪੂਰੀ ਖ਼ਬਰ »

ਅਕਬਰਪੁਰ ਕਲਾਂ ਨੂੰ ਜਿੰਮ ਦੇ ਸਾਮਾਨ ਲਈ ਮਿਲਿਆ 2 ਲੱਖ ਦਾ ਚੈੱਕ

ਮਹਿਤਪੁਰ, 3 ਨਵੰਬਰ (ਮਿਹਰ ਸਿੰਘ ਰੰਧਾਵਾ)- ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੋਰੋਵਾਲੀਆਂ ਨੇ ਜੀ. ਜੀ. ਐਚ. ਜੀ. ਬੇਟ ਖਾਲਸਾ ਸੀਨੀਅਰ ਸਕੈਡੰਰੀ ਸਕੂਲ ਮਹਿਤਪੁਰ ਵਿਖੇ ਇਕ ਸਾਦੇ ਸਮਾਗਮ ਦੌਰਾਨ 2 ਲੱਖ ਦਾ ਚੈੱਕ ਅਕਬਰਪੁਰ ਕਲਾਂ ਦੀ ਯੂਥ ਕਲੱਬ ਨੂੰ ਜਿੰਮ ਦਾ ਸਾਮਾਨ ...

ਪੂਰੀ ਖ਼ਬਰ »

ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਸਮਰਪਿਤ ਰਹੇਗੀ ਦੀਵਾਲੀ ਤੇ ਬੰਦੀਛੋੜ ਦਿਵਸ- ਜਾਣੀਆਂ, ਰੇੜਵਾਂ

ਸ਼ਾਹਕੋਟ, 3 ਨਵੰਬਰ (ਸਚਦੇਵਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਤੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਰੇੜਵਾਂ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਜਥੇਬੰਦੀ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਇਸ ਵਾਰ ...

ਪੂਰੀ ਖ਼ਬਰ »

ਲੈਕ: ਜਸਵੰਤ ਰਾਏ ਦੇ ਸੇਵਾ-ਮੁਕਤ ਹੋਣ 'ਤੇ ਸਨਮਾਨ ਸਮਾਰੋਹ

ਸ਼ਾਹਕੋਟ, 3 ਨਵੰਬਰ (ਸੁਖਦੀਪ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨੰਗਲ ਅੰਬੀਆਂ (ਸ਼ਾਹਕੋਟ) ਦੇ ਰਾਜਨੀਤੀ ਸ਼ਾਸਤਰ ਦੇ ਲੈਕਚਰਾਰ ਜਸਵੰਤ ਰਾਏ ਆਪਣੀਆਂ 32 ਸਾਲ ਦੀਆਂ ਬੇਦਾਗ ਸੇਵਾਵਾਂ ਤੋਂ ਬਾਅਦ ਬੀਤੀ 31 ਅਕਤੂਬਰ ਨੂੰ ਸੇਵਾ-ਮੁਕਤ ਹੋ ਗਏ ਹਨ, ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਕਲਾਂ 'ਚ ਵਿਸ਼ਾਲ ਸਤਿਸੰਗ ਕਰਵਾਉਣ ਸੰਬੰਧੀ ਮੀਟਿੰਗ

ਮੱਲ੍ਹੀਆਂ ਕਲਾਂ, 3 ਨਵੰਬਰ (ਮਨਜੀਤ ਮਾਨ)- ਪਿੰਡ ਰਸੂਲਪੁਰ ਕਲਾਂ ਵਿਖੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਪ੍ਰਧਾਨ ਸਾਬੀ ਰਸੂਲਪੁਰੀ ਦੋਆਬਾ ਪ੍ਰਧਾਨ ਸ਼੍ਰੋਮਣੀ ਰੰਘਰੇਟਾ ਦਲ ਯੂਥ ਵਿੰਗ ਪੰਜਾਬ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ | ਮੀਟਿੰਗ 'ਚ ਪਿੰਡ ਤੇ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਸੰਗਤ ਨੂੰ 'ਹਰੀ ਦੀਵਾਲੀ' ਮਨਾਉਣ ਦੀ ਅਪੀਲ

ਮਲਸੀਆਂ, 3 ਨਵੰਬਰ (ਸੁਖਦੀਪ ਸਿੰਘ)- ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼-ਵਿਦੇਸ਼ ਵਿਚ ਵਸਦੀ ਗੁਰੂ ਪਿਆਰੀ ਸੰਗਤ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈਆਂ ਦਿੰਦਿਆਂ ਕਿਹਾ ਕਿ ਖੁਸ਼ੀਆਂ ਦੇ ਇਨ੍ਹਾਂ ਤਿਉਹਾਰਾਂ 'ਚ ਅਜੋਕੇ ਸਮੇਂ ...

ਪੂਰੀ ਖ਼ਬਰ »

ਦੀਵਾਲੀ ਮੌਕੇ ਪੋਜੇਵਾਲ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ

ਪੋਜੇਵਾਲ ਸਰਾਂ, 3 ਨਵੰਬਰ (ਨਵਾਂਗਰਾਈਾ)- ਦੀਵਾਲੀ ਦੇ ਮੱਦੇ ਨਜ਼ਰ ਅੱਜ ਪੋਜੇਵਾਲ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ | ਇਸ ਸਬੰਧੀ ਥਾਣਾ ਮੁਖੀ ਸੋਢੀ ਸਿੰਘ ਦੀ ਅਗਵਾਈ ਵਿਚ ਨਵਾਂਗਰਾਂ, ਕੁੱਲਪੁਰ ਮੋੜ, ਕਰੀਮਪੁਰ ਚਾਹਵਾਲਾ ਸਿੰਘਪੁਰ ...

ਪੂਰੀ ਖ਼ਬਰ »

ਹਨੀ ਟੌਂਸਾ ਦੀ ਅਗਵਾਈ ਹੇਠ ਕਾਂਗਰਸ ਖ਼ਿਲਾਫ਼ ਰੋਸ ਪ੍ਰਦਰਸ਼ਨ-ਟਾਈਟਲਰ ਦਾ ਫੂਕਿਆ ਪੁਤਲਾ

ਬਲਾਚੌਰ, 3 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਨਿਰਦੇਸ਼ਾਂ ਤਹਿਤ ਕੌਮੀ ਜਨਰਲ ਸਕੱਤਰ ਚੌਧਰੀ ਸੰਦੀਪ ਕੁਮਾਰ ਹਨੀ ਟੌਂਸਾ ਦੀ ਅਗਵਾਈ ਹੇਠ ਨਵੰਬਰ 84 ਦਿੱਲੀ ਦੰਗਿਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੇ ਲੋਕ ਹਿਤ ਫ਼ੈਸਲਿਆਂ ਨੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ-ਵਿਧਾਇਕ ਮੰਗੂਪੁਰ

ਭੱਦੀ, 3 ਨਵੰਬਰ (ਨਰੇਸ਼ ਧੌਲ)- ਹਾਲੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵਲੋਂ ਕੀਤੇ ਜਾ ਰਹੇ ਚੰਗੇਰੇ ਕਾਰਜਾਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ ਪ੍ਰੰਤੂ ਪਿਛਲੇ ਦਿਨੀਂ ਪਹਿਲਾਂ ਬਿਜਲੀ ਬਿੱਲ ਬਕਾਇਆਂ ਦੀ ਮੁਆਫ਼ੀ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਮਨਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ-ਖਜ਼ਾਨਾ ਅਫ਼ਸਰ ਬਲਾਚੌਰ

ਬਲਾਚੌਰ, 3 ਨਵੰਬਰ (ਸ਼ਾਮ ਸੁੰਦਰ ਮੀਲੂ)- ਸਬ-ਡਵੀਜ਼ਨ ਬਲਾਚੌਰ ਦੀ ਖ਼ਜ਼ਾਨਾ ਅਫ਼ਸਰ ਲਕਸ਼ਮੀ ਸ਼ਰਮਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਦੀਵਾਲੀ ਦਾ ਤਿਉਹਾਰ ਸਾਂਝੀਵਾਲਤਾ ਦਾ ਪ੍ਰਤੀਕ ਹੈ | ਦੀਵਾਲੀ ਦੇ ਤਿਉਹਾਰ ਦਾ ਸਾਰਿਆਂ ਨੂੰ ਬੜੀ ਉਤਸੁਕਤਾ ਨਾਲ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਕੀਤਾ ਜਾਗਰੂਕ

ਕਾਠਗੜ੍ਹ/ਰੱਤੇਵਾਲ, 3 ਨਵੰਬਰ (ਬਲਦੇਵ ਸਿੰਘ ਪਨੇਸਰ, ਸੂਰਾਪੁਰੀ)- ਸਰਕਾਰੀ ਪ੍ਰਾਇਮਰੀ ਸਕੂਲ ਕਾਠਗੜ੍ਹ ਵਿਖੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਨੀਤੂ ਪੁਰੀ ਨੇ ਬੱਚਿਆਂ ਨੂੰ ਪਟਾਕੇ ਚਲਾਉਣ ਨਾਲ਼ ਹੋਣ ...

ਪੂਰੀ ਖ਼ਬਰ »

ਮੇਰੇ ਸੁਪਨਿਆਂ ਦੀ ਸਿੱਖਿਆ ਦਾ ਪੌਦਾ ਅੱਜ ਵਧ ਫੁੱਲ ਰਿਹਾ ਹੈ-ਹੁਸੈਨਪੁਰ

ਨਵਾਂਸ਼ਹਿਰ, 3 ਨਵੰਬਰ (ਗੁਰਬਖਸ਼ ਸਿੰਘ ਮਹੇ)- ਨਜ਼ਦੀਕੀ ਪਿੰਡ ਹੁਸੈਨਪੁਰ ਦੇ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਵਿਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ ਇਸ ਵਿਚ ਨਰੋਆ ਪੰਜਾਬ ਸੰਸਥਾ ਦੇ ਸੰਚਾਲਕ ਸ: ਬਰਜਿੰਦਰ ਸਿੰਘ ਹੁਸੈਨਪੁਰ ਮੁੱਖ ਮਹਿਮਾਨ ਵਜੋਂ ਸ਼ਾਮਲ ...

ਪੂਰੀ ਖ਼ਬਰ »

ਜ਼ਿਲ੍ਹਾ ਸਾਂਝ ਕੇਂਦਰ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 3 ਨਵੰਬਰ (ਗੁਰਬਖਸ਼ ਸਿੰਘ ਮਹੇ)- ਐੱਸ.ਐੱਸ.ਪੀ. ਸ਼ਹੀਦ ਭਗਤ ਸਿੰਘ ਨਗਰ, ਉਪ ਕਪਤਾਨ ਪੁਲਿਸ ਸਥਾਨਿਕ ਕਮ ਡੀ.ਸੀ.ਪੀ.ਓ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਕੁਲਦੀਪ ਰਾਜ ਅਤੇ ਨੀਲਮ ਕੁਮਾਰੀ ਇੰਚਾਰਜ ਵੋਮੈਨ ਹੈਲਪ ਡੈਸਕ ...

ਪੂਰੀ ਖ਼ਬਰ »

ਮਹਿੰਦਪੁਰ ਵਿਖੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ

ਮਜਾਰੀ/ਸਾਹਿਬਾ, 3 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਮਹਿੰਦਪੁਰ ਵਿਖੇ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਭਾ ਦੀ ਪ੍ਰਧਾਨ ਕੁਲਵੰਤ ਕੌਰ ਨਾਗਰਾ ਅਤੇ ਵੇਰਕਾ ਅਧਿਕਾਰੀਆਂ ਵਲੋਂ ਕੁੱਲ 35 ਦੁੱਧ ਉਤਪਾਦਕਾਂ ਨੂੰ ...

ਪੂਰੀ ਖ਼ਬਰ »

ਸੀ.ਪੀ.ਆਈ.ਐਮ.ਐਲ. ਵਲੋਂ ਸ਼ਹੀਦ ਗਿਆਨ ਸਿੰਘ ਸੰਘਾ ਦੀ ਬਰਸੀ 20 ਨੂੰ

ਨਵਾਂਸ਼ਹਿਰ, 3 ਨਵੰਬਰ (ਗੁਰਬਖਸ਼ ਸਿੰਘ ਮਹੇ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ 20 ਨਵੰਬਰ ਨੂੰ ਮਨਾਈ ਜਾ ਰਹੀ 29ਵੀਂ ਬਰਸੀ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਕੈਨੇਡਾ ਤੋਂ ਹੈਲਥ ਕੇਅਰ ਕੋਰਸ ਪਾਸ ਕਰਨ ਵਾਲੇ ਢਾਹਾਂ- ਕਲੇਰਾਂ ਦੇ ਨਰਸਿੰਗ ਅਧਿਆਪਕ ਸਨਮਾਨਿਤ

ਬੰਗਾ, 3 ਨਵੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਕਾਰਲਟਨ ਯੂਨੀਵਰਸਿਟੀ ਕੈਨੇਡਾ ਤੋਂ ਹੈਲਥ ਕੇਅਰ ਪੋ੍ਰਫੈਸ਼ਨਲ ਕੋਰਸ ਪਾਸ ਕਰਨ ਵਾਲੇ ਨਰਸਿੰਗ ਅਧਿਆਪਕਾਂ ਦਾ ਦੀਵਾਲੀ ਸਮਾਗਮ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਰਸੋਈ ਗੈਸ ਕੁਨੈਕਸ਼ਨ ਵੰਡੇ

ਫਗਵਾੜਾ, 3 ਨਵੰਬਰ (ਕਿੰਨੜਾ)-ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸ਼ਹਿਰ ਦੇ ਵਾਰਡ ਨੰਬਰ-37 ਮੁਹੱਲਾ ਪ੍ਰੇਮ ਨਗਰ ਵਿਖੇ ਭਾਰਤ ਸਰਕਾਰ ਦੀ ਉਜਵਲਾ ਯੋਜਨਾ ਤਹਿਤ 22 ਪਰਿਵਾਰਾਂ ਨੂੰ ਮੁਫ਼ਤ ਐੱਲ. ਪੀ. ਜੀ. ਗੈਸ ਕੁਨੈਕਸ਼ਨ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਜੀ ਦੀ ਯਾਦ 'ਚ ਕਬੱਡੀ ਟੂਰਨਾਮੈਂਟ 5 ਨੂੰ

ਤਲਵੰਡੀ ਚੌਧਰੀਆਂ, 3 ਨਵੰਬਰ (ਪਰਸਨ ਲਾਲ ਭੋਲਾ)-ਕਲ੍ਹਾ ਕੌਸ਼ਲ ਮਾਲਕ ਧੰਨ-ਧੰਨ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 35ਵਾਂ ਸਾਲਾਨਾ ...

ਪੂਰੀ ਖ਼ਬਰ »

ਨਿਊ ਐਰਾ ਇੰਟਰਨੈਸ਼ਨਲ ਸਕੂਲ'ਚ ਦੀਵਾਲੀ ਸੰਬੰਧੀ ਸਮਾਗਮ

ਸਿੱਧਵਾਂ ਦੋਨਾ, 3 ਨਵੰਬਰ (ਅਵਿਨਾਸ਼ ਸ਼ਰਮਾ)-ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ ਵਿਖੇ ਸਕੂਲ ਨਿਰਦੇਸ਼ਕ ਪ੍ਰਦੀਪ ਸ਼ਰਮਾ ਦੀ ਅਗਵਾਈ ਹੇਠ ਸਮੂਹ ਸਕੂਲ ਅਧਿਆਪਕ ਤੇ ਬੱਚਿਆਂ ਵਲੋਂ ਦੀਵਾਲੀ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਗੈਸਟ ਫੈਕਲਟੀ ਪ੍ਰੋਫੈਸਰਾਂ ਵਲੋਂ ਸਰਕਾਰ ਵਿਰੁੱਧ ਰੋਸ ਵਿਖਾਵਾ

ਕਪੂਰਥਲਾ, 3 ਨਵੰਬਰ (ਸਡਾਨਾ)-ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਡਿਗਰੀਆਂ ਦੀਆਂ ਕਾਪੀਆਂ ਸਾੜ ਕੇ ਸੂਬਾ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਸੱਭਿਆਚਾਰਕ ਸਮਾਗਮ ਕਰਵਾਇਆ

ਕਪੂਰਥਲਾ, 3 ਨਵੰਬਰ (ਵਿ. ਪ੍ਰ.)-ਦੀਵਾਲੀ ਸਬੰਧੀ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ: ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੌਰਾਨ ਸੋਲੋ ...

ਪੂਰੀ ਖ਼ਬਰ »

ਗੁਰਦੁਆਰਾ ਥੰਮ ਸਾਹਿਬ ਡੁਮੇਲੀ ਦੀ ਪੂਰਨ ਉਸਾਰੀ ਦੀ ਮਹਾਂਪੁਰਸ਼ਾਂ ਵਲੋਂ ਅਰੰਭਤਾ

ਫਗਵਾੜਾ, 3 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਇਤਿਹਾਸਕ ਗੁਰਦੁਆਰਾ ਥੰਮ ਸਾਹਿਬ ਪਾਤਸ਼ਾਹੀ ਛੇਵੀਂ ਡੁਮੇਲੀ ਦੀ ਪੂਰਨ ਉਸਾਰੀ ਦਾ ਕਾਰਜ ਬੀਤੇ ਦਿਨੀਂ ਗੁਰ ਮਰਿਆਦਾ ਅਨੁਸਾਰ ਅਰੰਭ ਹੋਇਆ ਸੀ, ਅੱਜ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਵਿਚ ਦੀਵਾਲੀ ਤੇ ਬੰਦੀਛੋੜ ਦਿਵਸ ਸੰਬੰਧੀ ਸਮਾਗਮ

ਕਪੂਰਥਲਾ, 3 ਨਵੰਬਰ (ਅਮਰਜੀਤ ਕੋਮਲ)-ਗੁਰੂ ਅਮਰਦਾਸ ਪਬਲਿਕ ਸਕੂਲ ਗੋਇੰਦਵਾਲ ਰੋਡ ਕਪੂਰਥਲਾ ਵਿਖੇ ਦੀਵਾਲੀ ਦਾ ਤਿਉਹਾਰ ਤੇ ਬੰਦੀ ਛੋੜ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਤੇ ਸਮਾਗਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਗਾਇਣ ਨਾਲ ਹੋਈ | ਉਪਰੰਤ ਵਿਦਿਆਰਥੀਆਂ ਨੇ ਦੀਵਾਲੀ ਤੇ ...

ਪੂਰੀ ਖ਼ਬਰ »

ਹਵਾ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲੋਕ ਗਰੀਨ ਦੀਵਾਲੀ ਮਨਾਉਣ-ਡੀ. ਸੀ.

ਕਪੂਰਥਲਾ, 3 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਵਾ ਪ੍ਰਦੂਸ਼ਣ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜ਼ਿਲ੍ਹੇ ਦੇ ਲੋਕ ਗਰੀਨ ਦੀਵਾਲੀ ਮਨਾਉਣ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਹੀ | ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਦੀਵਾਲੀ ਤੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਲੱਗੇ ਕੈਂਪ 'ਚ10 ਕੈਡਿਟਾਂ ਨੇ ਲਿਆ ਭਾਗ

ਕਪੂਰਥਲਾ, 3 ਨਵੰਬਰ (ਵਿ. ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਵਿਦਿਆਰਥੀਆਂ ਵਲੋਂ 21 ਬਟਾਲੀਅਨ ਐੱਨ. ਸੀ. ਸੀ. ਕਪੂਰਥਲਾ ਦੇ ਸਹਿਯੋਗ ਨਾਲ 10 ਰੋਜ਼ਾ ਕੈਂਪ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਲਗਾਇਆ ਗਿਆ, ਜਿਸ ਵਿਚ ਕਾਲਜ ਦੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦਾ ਵਫ਼ਦ ਕਮਿਸ਼ਨਰ ਨੂੰ ਮਿਲਿਆ

ਫਗਵਾੜਾ, 3 ਨਵੰਬਰ (ਹਰਜੋਤ ਸਿੰਘ ਚਾਨਾ)-ਬੀਤੇ ਦਿਨੀਂ ਇੱਥੋਂ ਦੇ ਮੁਹੱਲਾ ਸ਼ਿਵਪੁਰੀ, ਪੀਪਾਰੰਗੀ ਤੇ ਉਂਕਾਰ ਨਗਰ ਵਿਖੇ ਗੰਦਾ ਪਾਣੀ ਪੀਣ ਨਾਲ ਬਿਮਾਰ ਹੋਏ ਲੋਕਾਂ ਦੇ ਇਲਾਜ 'ਤੇ ਸਰਕਾਰੀ ਖ਼ਰਚੇ ਦੀ ਮੰਗ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦਾ ਵਫ਼ਦ ਜਰਨੈਲ ਨੰਗਲ ਦੀ ...

ਪੂਰੀ ਖ਼ਬਰ »

ਕੈਪਟਨ ਹਰਮਿੰਦਰ ਸਿੰਘ ਨੂੰ ਹਲਕੇ 'ਚ ਮਿਲ ਰਿਹਾ ਹੈ ਭਰਵਾਂ ਹੁੰਗਾਰਾ-ਗਿੱਲ, ਸੇਠੀ

ਸੁਲਤਾਨਪੁਰ ਲੋਧੀ, 3 ਨਵੰਬਰ (ਪ. ਪ. ਰਾਹੀਂ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਗੱਠਜੋੜ ਦੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨਸੀਰਪੁਰ ਨੰੂ ਹਲਕੇ ਦੀਆਂ ਸੰਗਤਾਂ ...

ਪੂਰੀ ਖ਼ਬਰ »

ਡੀ. ਏ. ਪੀ. ਖ਼ਾਦ ਦੀ ਪ੍ਰਾਪਤੀ ਲਈ ਕਿਸਾਨ ਇੱਧਰ-ਓਧਰ ਭਟਕਣ ਲਈ ਮਜਬੂਰ-ਇੰਜ. ਸਵਰਨ ਸਿੰਘ

ਡਡਵਿੰਡੀ, 3 ਨਵੰਬਰ (ਦਿਲਬਾਗ ਸਿੰਘ ਝੰਡ)-ਹਲਕਾ ਸੁਲਤਾਨਪੁਰ ਲੋਧੀ ਸਮੇਤ ਪੂਰੇ ਪੰਜਾਬ ਅੰਦਰ ਡੀ. ਏ. ਪੀ. ਖ਼ਾਦ ਦੀ ਵੱਡੀ ਕਿੱਲਤ ਪਾਈ ਜਾ ਰਹੀ ਹੈ, ਜਿਸ ਕਰਕੇ ਕਿਸਾਨਾਂ ਅੰਦਰ ਹਾਹਾਕਾਰ ਮਚੀ ਹੋਈ ਹੈ, ਪਰ ਸੂਬਾ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਮੰਡ ਖੇਤਰ 'ਚੋਂ ਕੈਪਟਨ ਹਰਮਿੰਦਰ ਸਿੰਘ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ- ਆਹਲੀ, ਬੂਲੇ

ਸੁਲਤਾਨਪੁਰ ਲੋਧੀ, 3 ਨਵੰਬਰ (ਪ. ਪ. ਰਾਹੀਂ)-ਹਲਕਾ ਸੁਲਤਾਨਪੁਰ ਲੋਧੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਹਨ੍ਹੇਰੀ ਚੱਲ ਰਹੀ ਹੈ ਤੇ 2022 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਪੰਥਕ ਸੀਟ ...

ਪੂਰੀ ਖ਼ਬਰ »

ਗਰੀਨਟੈੱਕ ਫਾਉਂਡੇਸ਼ਨ ਵਲੋਂ ਆਰ. ਸੀ. ਐੱਫ. ਨੂੰ ਸਨਮਾਨਿਤ ਕਰਨ ਦਾ ਫੈਸਲਾ

ਕਪੂਰਥਲਾ, 3 ਨਵੰਬਰ (ਵਿ. ਪ੍ਰ.)-ਰੇਲ ਕੋਚ ਫੈਕਟਰੀ ਕਪੂਰਥਲਾ ਵਲੋਂ ਵੱਡੀ ਪੱਧਰ 'ਤੇ ਬੂਟੇ ਲਗਾਉਣ, ਬਾਰਸ਼ ਦੇ ਪਾਣੀ ਦੀ ਸਾਂਭ ਸੰਭਾਲ, ਊਰਜਾ ਸੁਰੱਖਿਆ, ਸੋਲਰ ਊਰਜਾ ਦੀ ਵਰਤੋਂ, ਸਾਫ਼ ਸਫ਼ਾਈ, ਰੇਲਵੇ ਲਾਈਨਾਂ ਤੇ ਸਟੇਸ਼ਨਾਂ ਨੂੰ ਸਾਫ਼ ਰੱਖਣ ਤੇ ਰੇਲ ਡੱਬਿਆਂ ਵਿਚ ...

ਪੂਰੀ ਖ਼ਬਰ »

ਹੁਣ ਦੋ ਦਿਨ ਨਹੀਂ ਹੋਵੇਗਾ ਟੀਕਾਕਰਨ, ਅੱਜ ਕੋਰੋਨਾ ਪ੍ਰਭਾਵਿਤ 5 ਮਰੀਜ਼ ਮਿਲੇ

ਜਲੰਧਰ, 3 ਨਵੰਬਰ (ਐੱਮ.ਐੱਸ. ਲੋਹੀਆ)- ਅੱਜ ਕੋਰੋਨਾ ਪ੍ਰਭਾਵਿਤ 5 ਹੋਰ ਮਿਲਣ ਨਾਲ ਹੁਣ ਤੱਕ ਜ਼ਿਲ੍ਹੇ 'ਚ 63405 ਵਿਅਕਤੀ ਕੋਰੋਨਾ ਪ੍ਰਭਾਵਿਤ ਹੋ ਚੁੱਕੇ ਹਨ | ਰਾਹਤ ਦੀ ਗੱਲ ਹੈ ਕਿ ਇਨ੍ਹਾਂ 'ਚੋਂ 61877 ਵਿਅਕਤੀ ਆਪਣਾ ਇਲਾਜ ਕਰਵਾ ਕੇ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਪੀ.ਜੀ.ਆਈ. ਦੀ ਟੀਮ ਨੇ ਦਿੱਤੀ ਸਟਰੀਟ ਵੈਂਡਰਾਂ ਨੂੰ ਦਿੱਤੀ ਸਵੱਛਤਾ ਸਬੰਧੀ ਸਿਖਲਾਈ

ਜਲੰਧਰ, 3 ਨਵੰਬਰ (ਸ਼ਿਵ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪੀ. ਜੀ. ਆਈ. ਚੰਡੀਗੜ੍ਹ ਦੀ ਦੀ ਟੀਮ ਵਲੋਂ ਨੈਸ਼ਨਲ ਅਰਬਨ ਲਾਈਵਲੀਹੁਡਸ ਮਿਸ਼ਨ ਤਹਿਤ ਨਿਗਮ ਦੀ ਹੱਦ ਵਿਚ ਕੰਮ ਕਰਦੇ ਸਟਰੀਟ ਵੈਂਡਰਾਂ ਨੂੰ ਸਿਖਲਾਈ ਦਿੱਤੀ ਗਈ | ਇਹ ਸਿਖਲਾਈ 16 ਬੈਂਚਾਂ ਵਿਚ ਬੱਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਆਇਆ ਸਾਹਮਣੇ

ਕਪੂਰਥਲਾ, 3 ਨਵੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਇਕ ਮਾਮਲਾ ਸਾਹਮਣੇ ਆਇਆ ਹੈ, ਜਦਕਿ 1104 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 17853 ਹੈ, ਜਿਨ੍ਹਾਂ ਵਿਚੋਂ 3 ਐਕਟਿਵ ਮਾਮਲੇ ਹਨ ਤੇ 17292 ਮਰੀਜ਼ ਸਿਹਤਯਾਬ ਹੋ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਨੂੰ ਸਮਰਪਿਤ ਰਾਤਰੀ ਕੀਰਤਨ ਦਰਬਾਰ 7 ਨੂੰ ਦੁਆਬਾ ਕਿਸਾਨ ਮਹਾਂ ਸਭਾ 6 ਨੂੰ

ਕਾਲਾ ਸੰਘਿਆਂ, 3 ਨਵੰਬਰ (ਬਲਜੀਤ ਸਿੰਘ ਸੰਘਾ)-ਛੇਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਹਾਸਿਲ ਗੁਰਦੁਆਰਾ ਟਾਂਵੀਂ ਸਾਹਿਬ ਵਿਖੇ ਲਖੀਮਪੁਰ ਘਟਨਾ 'ਚ ਮਾਰੇ ਗਏ ਕਿਸਾਨਾਂ ਨੂੰ ਸਮਰਪਿਤ ਦੁਆਬਾ ਕਿਸਾਨ ਮਹਾਂ ਸਭਾ 6 ਨਵੰਬਰ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦੁਆਬਾ ਕਿਸਾਨ ਮਹਾਂ ਸਭਾ 6 ਨੂੰ

ਕਾਲਾ ਸੰਘਿਆਂ, 3 ਨਵੰਬਰ (ਬਲਜੀਤ ਸਿੰਘ ਸੰਘਾ)-ਛੇਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਹਾਸਿਲ ਗੁਰਦੁਆਰਾ ਟਾਂਵੀਂ ਸਾਹਿਬ ਵਿਖੇ ਲਖੀਮਪੁਰ ਘਟਨਾ 'ਚ ਮਾਰੇ ਗਏ ਕਿਸਾਨਾਂ ਨੂੰ ਸਮਰਪਿਤ ਦੁਆਬਾ ਕਿਸਾਨ ਮਹਾਂ ਸਭਾ 6 ਨਵੰਬਰ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਡਾ: ਮੁਕੇਸ਼ ਕੁਮਾਰ ਨੇ ਅਹੁਦਾ ਸੰਭਾਲਿਆ

ਫਗਵਾੜਾ, 3 ਨਵੰਬਰ (ਹਰਜੋਤ ਸਿੰਘ ਚਾਨਾ)-ਬਲਾਕ ਫਗਵਾੜਾ ਵਿਖੇ ਡਾ. ਮੁਕੇਸ਼ ਕੁਮਾਰ ਨੇ ਸੀਨੀਅਰ ਵੈਟਰਨਰੀ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੂੰ ਡਾ: ਵਿਪਨ ਕੁਮਾਰ ਵੈਟਰਨਰੀ ਅਫ਼ਸਰ, ਡਾ: ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਆਇਆ ਸਾਹਮਣੇ

ਕਪੂਰਥਲਾ, 3 ਨਵੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਇਕ ਮਾਮਲਾ ਸਾਹਮਣੇ ਆਇਆ ਹੈ, ਜਦਕਿ 1104 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 17853 ਹੈ, ਜਿਨ੍ਹਾਂ ਵਿਚੋਂ 3 ਐਕਟਿਵ ਮਾਮਲੇ ਹਨ ਤੇ 17292 ਮਰੀਜ਼ ਸਿਹਤਯਾਬ ਹੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX