ਤਾਜਾ ਖ਼ਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  10 minutes ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  about 1 hour ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  about 2 hours ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  about 3 hours ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  about 4 hours ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  about 4 hours ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  about 4 hours ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  about 5 hours ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  about 5 hours ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  about 5 hours ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  about 5 hours ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  about 6 hours ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  about 7 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  about 7 hours ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  about 7 hours ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  about 8 hours ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  about 9 hours ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  about 9 hours ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  about 9 hours ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  about 9 hours ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  about 11 hours ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  about 11 hours ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  about 11 hours ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  about 11 hours ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸੁਖਬੀਰ ਸਿੰਘ ਬਾਦਲ ਵਲੋਂ ਦੋਆਬਾ ਜ਼ੋਨ ਬੀ.ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਦੀ ਮਨਜ਼ੂਰੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੋਆਬਾ ਜ਼ੋਨ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੋਆਬਾ ਜ਼ੋਨ ਦੇ ਪ੍ਰਧਾਨ ਭਲਵਾਨ ਭੁਪਿੰਦਰਪਾਲ ਸਿੰਘ ਜਾਡਲਾ ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾ ਨੂੰ ਮੱੁਖ ਰੱਖਦੇ ਹੋਏ ਜਾਰੀ ਕੀਤੀ ਗਈ ਸੂਚੀ ਅਨੁਸਾਰ ਹਰਜੀਤ ਸਿੰਘ ਮਠਾਰੂ (ਹੁਸ਼ਿਆਰਪੁਰ) ਨੂੰ ਸਕੱਤਰ ਜਨਰਲ ਲਗਾਇਆ ਗਿਆ ਹੈ | ਇਸੇ ਤਰ੍ਹਾਂ ਐਡਵਾਈਜ਼ਰੀ ਕਮੇਟੀ 'ਚ ਸਤਨਾਮ ਸਿੰਘ ਬੰਟੀ ਪਿੰਡ ਚੱਗਰਾਂ (ਹੁਸ਼ਿਆਰਪੁਰ), ਸੁਰਜੀਤ ਸਿੰਘ ਕੈਰੇ ਪਿੰਡ ਕੈਰੇ (ਹੁਸ਼ਿਆਰਪੁਰ), ਤਾਰਾ ਸਿੰਘ ਸ਼ੇਖੂਪੁਰ (ਨਵਾਂਸ਼ਹਿਰ), ਈਸ਼ਾ ਸਿੰਘ ਵਰਿਦਪੁਰ ਪਿੰਡ ਵਰਿਦਪੁਰ (ਕਪੂਰਥਲਾ), ਅਮਰਜੀਤ ਸਿੰਘ ਬਿੱਟੂ ਪਿੰਡ ਕਿਸ਼ਨਪੁਰਾ (ਜਲੰਧਰ), ਗੁਰਮੀਤ ਸਿੰਘ ਪਠਾਨਕੋਟ ਨਿਊ ਐੱਸ.ਸੀ. ਕਾਲੋਨੀ ਪਠਾਨਕੋਟ, ਜੋਬਨ ਸਿੰਘ ਮੀਰਪੁਰ ਪਿੰਡ ਮੀਰਪੁਰ (ਨਵਾਂਸ਼ਹਿਰ), ਹਰਜੀਤ ਸਿੰਘ ਮਠਾਰੂ (ਹੁਸ਼ਿਆਰਪੁਰ), ਅਮਰਜੀਤ ਸਿੰਘ ਥਿੰਦ ਪਿੰਡ ਮਹਿਤਪੁਰ (ਜਲੰਧਰ), ਜਸਵਿੰਦਰ ਸਿੰਘ ਜੱਸਾ ਹਰਦੀਪ ਨਗਰ ਜਲੰਧਰ, ਮਦਨ ਲਾਲ ਚੌਧਰੀ ਬਲਾਚੌਰ (ਨਵਾਂਸ਼ਹਿਰ), ਰਾਜਿੰਦਰ ਸਿੰਘ ਚੰਦੀ ਫਗਵਾੜਾ (ਕਪੂਰਥਲਾ), ਸੁਖਵਿੰਦਰ ਸਿੰਘ ਕੋਟਲੀ ਪਿੰਡ ਕੋਟਲੀ ਖਾਨ ਸਿੰਘ (ਜਲੰਧਰ), ਸਤਨਾਮ ਸਿੰਘ ਰਾਮੇ ਪਿੰਡ ਰਾਮੇ (ਕਪੂਰਥਲਾ), ਦਰਬਾਰਾ ਸਿੰਘ ਵਿਰਦੀ ਸੁਲਤਾਨਪੁਰ ਲੋਧੀ (ਕਪੂਰਥਲਾ), ਸੀਨੀਅਰ ਮੀਤ ਪ੍ਰਧਾਨ 'ਚ ਬਿਕਰਮਜੀਤ ਸਿੰਘ ਦਾਤਾ ਪਿੰਡ ਦਾਤਾ (ਹੁਸ਼ਿਆਰਪੁਰ), ਜਸਵੰਤ ਸਿੰਘ ਬਿੱਟੂ ਪਿੰਡ ਜਲਾਲਪੁਰ, (ਹੁਸ਼ਿਆਰਪੁਰ), ਤਲਵੀਰ ਸਿੰਘ ਹੇਲੜਾ ਪਿੰਡ ਹੇਲੜਾ (ਹੁਸ਼ਿਆਰਪੁਰ), ਰਸ਼ਪਾਲ ਸਿੰਘ ਜੱਬੋਵਾਲ (ਨਵਾਂਸ਼ਹਿਰ), ਰਾਜਿੰਦਰ ਸਿੰਘ ਸ਼ੀਰਾ ਮਾਡਲ ਇੰਡਸਟਰੀ ਹੁਸ਼ਿਆਰਪੁਰ, ਕੁਲਵਿੰਦਰ ਸਿੰਘ ਟੋਨੀ ਆਦਮਪੁਰ, ਗੁਰਚਰਨ ਸਿੰਘ ਭੂਸ਼ਨ ਪਿੰਡ ਭੂਸ਼ਨ (ਹੁਸ਼ਿਆਰਪੁਰ), ਮਹਿੰਦਰਪਾਲ ਸਿੰਘ ਪਠਾਨਕੋਟ, ਜਸਵੀਰ ਸਿੰਘ ਜੱਲੋਵਾਲ (ਹੁਸ਼ਿਆਰਪੁਰ), ਹਰਜਿੰਦਰ ਸਿੰਘ ਹੁਸ਼ਿਆਰਪੁਰ, ਸੁਸ਼ੀਲ ਸੰਧੂ ਤਲਵਾੜਾ (ਹੁਸ਼ਿਆਰਪੁਰ), ਜਨਰਲ ਸਕੱਤਰ ਅਮਰਜੀਤ ਸਿੰਘ ਨੀਲਾ ਨਲੋਆ, ਹਲਕਾ ਸ਼ਾਮ ਚੁਰਾਸੀ (ਹੁਸ਼ਿਆਰਪੁਰ), ਜਸਵਿੰਦਰ ਸਿੰਘ ਸੱਭਰਵਾਲ (ਜਲੰਧਰ), ਜਸਵਿੰਦਰ ਸਿੰਘ ਕਾਕਾ (ਜਲੰਧਰ), ਹਰਪ੍ਰੀਤ ਸਿੰਘ ਪਨਾਮ (ਗੜ੍ਹਸ਼ੰਕਰ), ਗੁਰਬਾਹਿਬ ਸਿੰਘ ਹੈਬਤਪੁਰ ਤਹਿ: ਸੁਲਤਾਨਪੁਰ ਲੋਧੀ, ਸੁਖਵਿੰਦਰ ਸਿੰਘ ਕੰਬੋਜ ਹਰੀਆਬਾਦ ਫਗਵਾੜਾ (ਕਪੂਰਥਲਾ), ਮਹਿੰਦਰ ਸਿੰਘ ਬੱਲੜਾ ਤਹਿ: ਦਸੂਹਾ, ਤਰਲੋਚਨ ਸਿੰਘ ਸਦਰਪੁਰ (ਦਸੂਹਾ), ਹਿੰਮਤ ਸਿੰਘ ਨੋਸ਼ਿਹਰਾ (ਪਠਾਨਕੋਟ), ਸਿਮਰਜੀਤ ਸਿੰਘ ਪਠਾਨਕੋਟ ਸੁਖਦੀਪ ਸਿੰਘ ਭੱਚੂ ਗੋਕਲ ਨਗਰ ਹੁਸ਼ਿਆਰਪੁਰ, ਰਣਜੀਤ ਸਿੰਘ ਮੁੱਖੂਮਜਾਰਾ ਚੱਬੇਵਾਲ, ਸੁਖਜੀਤ ਸਿੰਘ ਪਰਮਾਰ (ਹੁਸ਼ਿਆਰਪੁਰ), ਸੋਹਣ ਸਿੰਘ (ਹੁਸ਼ਿਆਰਪੁਰ), ਬਿਕਰਮਜੀਤ ਸਿੰਘ ਟਾਂਡਾ (ਹੁਸ਼ਿਆਰਪੁਰ), ਮੀਤ ਪ੍ਰਧਾਨ ਸੰਤੋਖ ਸਿੰਘ ਸੈਣੀ ਸ਼ਹੀਦ ਬਾਬਾ ਦੀਪ ਸਿੰਘ ਨਗਰ ਜਲੰਧਰ, ਤੀਰਥ ਸਿੰਘ ਸਤੌਰ ਹਲਕਾ ਸ਼ਾਮ ਚੌਰਾਸੀ, ਜਸਵਿੰਦਰ ਸਿੰਘ ਰੜਾ (ਹੁਸ਼ਿਆਰਪੁਰ), ਕਮਲਦੇਵ ਭੰਗਲ ਪਿੰਡ ਭੰਗਲ (ਨਵਾਂਸ਼ਹਿਰ), ਸ਼ਮਸ਼ੇਰ ਸਿੰਘ ਜਾਡਲਾ (ਨਵਾਂਸ਼ਹਿਰ), ਬਲਜੀਤ ਸਿੰਘ ਤਲਵੰਡੀ ਚੌਧਰੀਆਂ ਤਹਿਸੀਲ ਸੁਲਤਾਨਪੁਰ ਲੋਧੀ, ਕਸ਼ਮੀਰ ਸਿੰਘ ਉਟਾਲਾ (ਨਵਾਂਸ਼ਹਿਰ), ਕੁਲਵੰਤ ਸਿੰਘ ਚਰਾਣ (ਨਵਾਂਸ਼ਹਿਰ), ਡਾ: ਗੁਰਚਰਨ ਸਿੰਘ ਜਲੰਧਰ, ਮੁਹੰਮਦ ਬਸੀਰ ਅਲੀ ਪਿੰਡ ਉਬਲਾਣਾ (ਹੁਸ਼ਿਆਰਪੁਰ), ਮਹਿੰਦਰ ਸਿੰਘ ਰਾਏਪੁਰ ਰਾਈਆ (ਸ਼ਾਹਕੋਟ), ਸਾਬਕਾ ਡੀ.ਐੱਸ.ਪੀ. ਗੁਰਮੀਤ ਸਿੰਘ ਕੈਰੇ ਤਹਿਸੀਲ ਦਸੂਹਾ, ਰਮਨ ਕੁਮਾਰ ਗੋਰਖਾ ਜੱਸਵਾਲੀ (ਪਠਾਨਕੋਟ), ਹਰਦੇਵ ਸਿੰਘ ਸ਼ੇਖੂਪੁਰ (ਨਵਾਂਸ਼ਹਿਰ), ਕੈਪ: ਸਤਪਾਲ ਸਿੰਘ ਤਲਵਾੜਾ (ਹੁਸ਼ਿਆਰਪੁਰ), ਹਰਕਮਲ ਸਿੰਘ ਮਿੱਠੂ ਪਿੰਡ ਤਲਵਾੜਾ (ਹੁਸ਼ਿਆਰਪੁਰ), ਰਾਜਿੰਦਰ ਸਿੰਘ ਰਾਜਗ਼ ਪਿੰਡ ਤਲਵਾੜਾ (ਹੁਸ਼ਿਆਰਪੁਰ), ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਪਲਾਹੀ ਫਗਵਾੜਾ, ਮਾਂਗਟ ਸਿੰਘ ਸੱਦਰਪੁਰ (ਤਹਿ: ਦਸੂਹਾ), ਤਰਸੇਮ ਸਿੰਘ ਮਿਰਥਨ ਪਿੰਡ ਮਿਰਥਨ (ਪਠਾਨਕੋਟ), ਸੋਹਣ ਸਿੰਘ ਮਹਿਰਾ ਨਵਾਂਸ਼ਹਿਰ, ਜੁਆਇੰਟ ਸਕੱਤਰ ਗੁਰਦੀਪ ਸਿੰਘ ਮਾਣਕਾਂ ਪਿੰਡ ਮਾਣਕਾ ਫਗਵਾੜਾ, ਹੇਮ ਰਾਜ ਖੋਬਾ ਪਿੰਡ ਖੋਭਾ (ਪਠਾਨਕੋਟ), ਬਲਦੇਵ ਸਿੰਘ ਮੀਰਪੁਰ ਜੱਟਾਂ (ਨਵਾਂਸ਼ਹਿਰ), ਸੁਖਵਿੰਦਰ ਸਿੰਘ, ਪਿੰਡ ਸੂੰਢ (ਨਵਾਂਸ਼ਹਿਰ), ਪਰਮਜੀਤ ਸਿੰਘ ਸ਼ਾਹਕੋਟ (ਜਲੰਧਰ), ਰਣਜੀਤ ਸਿੰਘ ਮੁੱਖੂਮਜਾਰਾ ਹਲਕਾ ਜੱਬੇਵਾਲ, ਤਰਲੋਚਨ ਸਿੰਘ ਬਿੱਟੂ ਡਵਿੰਡਾ ਹਲਕਾ ਚੱਬੇਵਾਲ, ਪ੍ਰਚਾਰ ਸਕੱਤਰ ਡਾ: ਚਰਨਜੀਤ ਸਿੰਘ ਬਾਰਕ ਸਾਹਿਬ (ਪਠਾਨਕੋਟ), ਜਸਵੀਰ ਸਿੰਘ ਜਾਲੋਵਾਲ ਤਹਿ: ਚੱਬੇਵਾਲ, ਪਰਮਜੀਤ ਸਿੰਘ ਕਲਿਆਣ (ਹੁਸ਼ਿਆਰਪੁਰ), ਪ੍ਰੈਸ ਅਤੇ ਦਫ਼ਤਰੀ ਸਕੱਤਰ ਰਾਵਿੰਦਰ ਸਿੰਘ ਜਾਡਲਾ ਪਿੰਡ ਜਾਡਲਾ (ਨਵਾਂਸ਼ਹਿਰ), ਜੁਝਾਰ ਸਿੰਘ ਮੀਰਪੁਰ ਜੱਟਾਂ (ਨਵਾਂਸ਼ਹਿਰ), ਵਰਕਿੰਗ ਕਮੇਟੀ ਮੈਂਬਰ ਬਲਜੀਤ ਸਿੰਘ ਕਾਲਾ ਪਿੰਡ ਜਾਡਲਾ (ਨਵਾਂਸ਼ਹਿਰ), ਨਵਨੀਤ ਸਿੰਘ ਰੰਧਾਵਾ (ਜਲੰਧਰ), ਇੰਦਰ ਸਿੰਘ ਜਲੰਧਰ, ਮੁਹੰਮਦ ਅਲੀ ਬਰਨਾਲਾ ਖੁਰਦ (ਨਵਾਂਸ਼ਹਿਰ), ਰਤਨ ਸਿੰਘ ਜਾਡਲਾ (ਨਵਾਂਸ਼ਹਿਰ) ਹਰਮਿੰਦਰ ਪਾਲ ਸਿੰਘ ਪੰਡੋਰੀ (ਸੁਲਤਾਨਪੁਰ ਲੋਧੀ), ਰੁਪਿੰਦਰ ਸਿੰਘ ਚੱਗਰਾਂ (ਹੁਸ਼ਿਆਰਪੁਰ), ਹਰਪ੍ਰੀਤ ਸਿੰਘ ਹਾਲਟਾ (ਹੁਸ਼ਿਆਰਪੁਰ), ਲਖਵਿੰਦਰ ਸਿੰਘ ਮੁਰਾਦਪੁਰ ਅਬਾਣਾ, ਜਥੇ: ਅਜੀਤ ਸਿੰਘ ਮੀਰਪੁਰ ਜੱਟਾਂ (ਨਵਾਂਸ਼ਹਿਰ), ਤਨਵੀਰ ਸਿੰਘ ਜਾਡਲਾ (ਨਵਾਂਸ਼ਹਿਰ) ਆਦਿ ਨੂੰ ਚੁਣਿਆ ਗਿਆ ਹੈ | ਇਸ ਮੌਕੇ ਉਨ੍ਹਾਂ ਨਾਲ ਸ: ਸੋਹਣ ਸਿੰਘ ਠੰਡਲ, ਜਤਿੰਦਰ ਸਿੰਘ ਲਾਲੀ ਬਾਜਵਾ, ਸਤਨਾਮ ਸਿੰਘ ਬੰਟੀ, ਨਿਰਮਲ ਸਿੰਘ ਭੀਲੋਵਾਲ, ਜੋਬਨ ਸਿੰਘ ਮੀਰਪੁਰ ਜੱਟਾਂ ਆਗੂ ਵੀ ਹਾਜ਼ਰ ਸਨ |

ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਕਾਠਗੜ੍ਹ/ਰੱਤੇਵਾਲ, 24 ਨਵੰਬਰ (ਪਨੇਸਰ, ਸੂਰਾਪੁਰੀ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਠਗੜ੍ਹ ਵਿਖੇ ਅੱਜ ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਸੈਂਟਰ ਹੈੱਡ ਟੀਚਰ ਨਰੇਸ਼ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ | ਇਸ ਮੌਕੇ ਕਾਠਗੜ੍ਹ ਸੈਂਟਰ ਅਧੀਨ ਆਉਂਦੇ 10 ਸਕੂਲਾਂ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਖਿਲਾਫ ਕੀਤੀ ਕਾਰਵਾਈ ਦੇ ਵਿਰੋਧ 'ਚ ਪਟਵਾਰ ਯੂਨੀਅਨ ਵਿਚ ਰੋਸ

ਬਲਾਚੌਰ , 24 ਨਵੰਬਰ -(ਦੀਦਾਰ ਸਿੰਘ ਬਲਾਚੌਰੀਆ)- ਨਾਇਬ ਤਹਿਸੀਲਦਾਰ ਮਾਹਿਲਪੁਰ ਸੰਦੀਪ ਕੁਮਾਰ ਤੇ ਹੋਰ ਸਟਾਫ਼ ਨਾਲ ਵਿਜੀਲੈਂਸ ਵਲੋਂ ਕੀਤੀ ਗਈ ਧੱਕੇਸ਼ਾਹੀ ਤੋਂ ਖ਼ਫ਼ਾ ਅੱਜ ਪਟਵਾਰੀ ਯੂਨੀਅਨ ਦੇ ਆਗੂ ਚੌਧਰੀ ਮਨੋਹਰ ਲਾਲ ਕਾਠਗੜ੍ਹ ਪ੍ਰਧਾਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਕੱਢੀ ਜਾਗਰੂਕਤਾ ਰੈਲੀ

ਬਲਾਚੌਰ, 24 ਨਵੰਬਰ (ਸ਼ਾਮ ਸੁੰਦਰ ਮੀਲੂ)- ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ''ਮਿਸ਼ਨ ਫ਼ਤਿਹ'' ਦੀ ਪ੍ਰਾਪਤੀ ਲਈ ਆਰੰਭੀ ਜਾਗਰੂਕਤਾ ਮੁਹਿੰਮ ਤਹਿਤ ਲੈਫ: ਜਨਰਲ ਬਿਕਰਮ ਸਿੰਘ ਸਬ-ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੁਲਵਿੰਦਰ ...

ਪੂਰੀ ਖ਼ਬਰ »

ਕਲੱਸਟਰ ਪੱਧਰੀ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ

ਬੰਗਾ, 24 ਨਵੰਬਰ (ਕਰਮ ਲਧਾਣਾ) - ਸੈਂਟਰ ਸਕੂਲ ਲਧਾਣਾ ਝਿੱਕਾ ਵਿਖੇ ਸਬੰਧਿਤ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਕਲੱਸਟਰ ਪੱਧਰੀ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਾਏ ਗਏ | ਇਸ ਮੌਕੇ ਹੋਏ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਸੀ. ਐਚ. ਟੀ ਮੈਡਮ ਬਲਵੀਰ ਕੌਰ ਨੇ ...

ਪੂਰੀ ਖ਼ਬਰ »

''ਨਰੋਆ ਪੰਜਾਬ'' ਵਲੋਂ ਹਾਕੀ ਮੁਕਾਬਲੇ 28 ਨੂੰ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਖੇਡਾਂ ਲਈ ਵੱਡੀ ਪੱਧਰ ਤੇ ਕੰਮ ਕਰ ਰਹੀ ਸੰਸਥਾ ''ਨਰੋਆ ਪੰਜਾਬ'' ਵਲੋਂ ਹਾਕੀ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਵਿਕਾਸ ਕਾਰਜਾਂ ਲਈ ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਦਿੱਤੇ-ੇਵੱਖ-ਵੱਖ ਕੰਮਾਂ ਦੇ ਕੀਤੇ ਉਦਘਾਟਨ

ਬਲਾਚੌਰ, 24 ਨਵੰਬਰ (ਦੀਦਾਰ ਸਿੰਘ ਬਲਾਚੌਰ, ਸ਼ਾਮ ਸੁੰਦਰ ਮੀਲੂ)-ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਆਪਣੇ ਹਲਕੇ ਦੇ ਵਿਕਾਸ ਲਈ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਪਿੰਡ ਗੜ੍ਹੀ ਕਾਨੂੰਗੋਆਂ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆਂ ...

ਪੂਰੀ ਖ਼ਬਰ »

ਸਾਦਗੀ 'ਤੇ ਸਵਾਲ -ਆਰ.ਟੀ.ਆਈ. ਐਕਟਿਵਿਸਟ ਦੀ ਮੁਲਾਕਾਤ ਨਾ ਹੋਈ ਮੁੱਖ ਮੰਤਰੀ ਚੰਨੀ ਦੇ ਨਾਲ

ਨਵਾਂਸ਼ਹਿਰ, 24 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਸਾਦਗੀ ਦੇ ਚਰਚੇ ਭਾਵੇਂ ਹਰ ਪਾਸੇ ਹਨ ਪਰ ਨਵਾਂਸ਼ਹਿਰ ਦੇ ਆਰ. ਟੀ. ਆਈ. ਐਕਟੀਵਿਸਟ ਪਰਵਿੰਦਰ ਸਿੰਘ ਕਿੱਤਣਾ ਦਾ ਤਜਰਬਾ ਇਸ ਦੇ ਉਲਟ ਰਿਹਾ | ਬੀਤੇ ਕੱਲ੍ਹ ਮੁੱਖ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਸਾਮਾਨ ਕੀਤਾ ਚੋਰੀ

ਮੁਕੰਦਪੁਰ, 24 ਨਵੰਬਰ (ਦੇਸ ਰਾਜ ਬੰਗਾ) - ਪਿੰਡ ਰਹਿਪਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਿਵਾਸੀ ਅਮਰੀਕ ਸਿੰਘ ਢੀਂਡਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਖੇਤਾਂ ਵਿਚ ਲੱਗੀ ਮੋਟਰ ਦਾ ਟਰਾਂਸਫਾਰਮਰ ਕੱਲ੍ਹ ਰਾਤ ਚੋਰੀ ਹੋ ਗਿਆ ਹੈ | ਜਦੋਂ ਸਵੇਰੇ ...

ਪੂਰੀ ਖ਼ਬਰ »

ਅਜੇ ਮੰਗੂਪੁਰ ਨੇ ਵਿਕਾਸ ਕਾਰਜਾਂ ਲਈ 5.25 ਲੱਖ ਦਾ ਚੈੱਕ ਪੰਚਾਇਤ ਨੂੰ ਸੌਂਪਿਆ

ਮਜਾਰੀ/ਸਾਹਿਬਾ, 24 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਦੇ ਪੁੱਤਰ ਅਜੇ ਮੰਗੂਪੁਰ ਚੇਅਰਮੈਨ ਲਕਸ਼ਿਆ ਫਾਊਾਡੇਸ਼ਨ ਵਲੋਂ ਪਿੰਡ ਚਣਕੋਆ ਦੇ ਵਿਕਾਸ ਕਾਰਜਾਂ ਵਾਸਤੇ ਪੰਚਾਇਤ ਨੂੰ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਦੇ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਸਮਰਪਿਤ ਫੁੱਟਬਾਲ ਟੂਰਨਾਮੈਂਟ 3 ਨੂੰ

ਪੱਲੀ ਝਿੱਕੀ, 24 ਨਵੰਬਰ (ਪਾਬਲਾ) - ਕਿਸਾਨ ਅੰਦੋਲਨ ਨੂੰ ਸਮਰਪਿਤ ਨਰੋਆ ਪੰਜਾਬ ਮਿਸ਼ਨ ਹੇਠ ਉੱਡਦਾ ਪੰਜਾਬ ਮੁਹਿੰਮ ਤਹਿਤ ਪਿੰਡ ਪੱਲੀ ਝਿੱਕੀ ਵਿਖੇ 11 ਸਾਈਡ ਫੁੱਟਬਾਲ ਟੂਰਨਾਮੈਂਟ 3 ਤੋਂ 5 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਤਵੀਰ ...

ਪੂਰੀ ਖ਼ਬਰ »

ਜੇਬ ਕਤਰਿਆਂ ਵਲੋਂ ਚੋਰੀ ਕੀਤੇ ਬਟੂਏ ਸਿਰਫ ਜ਼ਰੂਰੀ ਕਾਗਜ਼ਾਤਾਂ ਸਮੇਤ ਲੱਭੇ

ਭੱਦੀ, 24 ਨਵੰਬਰ (ਨਰੇਸ਼ ਧੌਲ)-ਭੱਦੀ-ਬਲਾਚੌਰ ਮੁੱਖ ਸੜਕ 'ਤੇ ਥੋਪੀਆ ਮੋੜ ਅਤੇ ਜੋਗੇਵਾਲ ਮੋੜ ਦੇ ਵਿਚਕਾਰ ਖੇਤਾਂ ਨੂੰ ਪਾਣੀ ਲਗਾਉਣ ਵਾਲੀ ਆੜ ਵਿਚੋਂ 5 ਬਟੂਏ ਇਕ ਲਿਫ਼ਾਫ਼ੇ ਅੰਦਰ ਲਪੇਟੇ ਹੋਏ ਲੱਭੇ ਹਨ, ਜਿਨ੍ਹਾਂ ਦੀ ਹਾਲਤ ਤੋਂ ਇਹ ਜਾਪ ਰਿਹਾ ਹੈ ਕਿ ਜੇਬ ਕਤਰਿਆਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ-ਅੰਗਦ ਸਿੰਘ

ਸਾਹਲੋਂ, 24 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਭੰਗਲ ਕਲਾਂ ਵਿਖੇ ਹਲਕਾ ਵਿਧਾਇਕ ਅੰਗਦ ਸਿੰਘ ਨੇ ਸਰਦਾਰ ਭਗਤ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਲਈ ...

ਪੂਰੀ ਖ਼ਬਰ »

ਆਰੀਆ ਸਮਾਜ ਦਾ 40ਵਾਂ ਸਾਲਾਨਾ ਸਮਾਗਮ ਤੇ ਗਾਇਤਰੀ ਮਹਾਂਯੱਗ ਆਰੰਭ

ਬੰਗਾ, 24 ਨਵੰਬਰ (ਜਸਬੀਰ ਸਿੰਘ ਨੂਰਪੁਰ) - ਆਰੀਆ ਸਮਾਜ ਬੰਗਾ ਵਲੋਂ ਹਰ ਸਾਲ ਦੀ ਤਰ੍ਹਾਂ 40ਵਾਂ ਸਾਲਾਨਾ ਸਮਾਗਮ ਤੇ ਗਾਇਤਰੀ ਮਹਾਂਯੱਗ ਆਰੀਆ ਸਮਾਜ ਮੰਦਰ ਨਵਾਂਸ਼ਹਿਰ ਰੋਡ ਬੰਗਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਅਰੰਭ ਕਰਵਾਇਆ ਗਿਆ | ਸਮਾਗਮ ਦੇ ਪਹਿਲੇ ਦਿਨ ਅਮਿਤ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਦੋ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ

ਬਲਾਚੌਰ, 24 ਨਵੰਬਰ (ਦੀਦਾਰ ਸਿੰਘ ਬਲਾਚੌਰੀਆ, ਸ਼ਾਮ ਸੁੰਦਰ ਮੀਲੂ)-ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਕੰਗਣਾ ਬੇਟ ਤੋਂ ਮਹਿਮੂਦਪੁਰ ਤੱਕ ਤੇ ਕੰਗਣਾ ਬੇਟ ਤੋਂ ਜੱਟਪੁਰ ਤੱਕ 72.75 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਸੜਕਾਂ ਦਾ ਉਦਘਾਟਨ ਕੀਤਾ ਤੇ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਜਾਰੀ

ਨਵਾਂਸ਼ਹਿਰ, 24 ਨਵੰਬਰ (ਹਰਵਿੰਦਰ ਸਿੰਘ)- ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਮੁਲਾਜ਼ਮਾਂ ਵਲੋਂ ਕੀਤੀ ਗਈ ਹੜਤਾਲ ਅੱਜ 10ਵੇਂ ਦਿਨ ਵਿਚ ਦਾਖਲ ਹੋ ਗਈ | ਸਾਂਝੇ ਫ਼ਰੰਟ ਵਲੋਂ ਸਰਕਲ ਦਫ਼ਤਰ ਨਵਾਂਸ਼ਹਿਰ ਅੱਗੇ ਲਗਾਏ ਧਰਨੇ ਵਿਚ ਪਾਵਰਕਾਮ ਮੁਲਾਜ਼ਮਾਂ ਦੀ ਹਮਾਇਤ ਲਈ ...

ਪੂਰੀ ਖ਼ਬਰ »

ਸਿਸੋਦੀਆ ਅੱਜ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕਰਨਗੇ

ਨਵਾਂਸ਼ਹਿਰ, 24 ਨਵੰਬਰ (ਹਰਵਿੰਦਰ ਸਿੰਘ)- ਆਮ ਆਦਮੀ ਪਾਰਟੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 25 ਨਵੰਬਰ ਨੂੰ ਨਵਾਂਸ਼ਹਿਰ ਦੇ ਵਪਾਰੀਆਂ ਅਤੇ ਛੋਟੇ ਦੁਕਾਨਦਾਰਾਂ ਨਾਲ ਮੁਲਾਕਾਤ ਕਰਨਗੇ | ਮੀਟਿੰਗ ਦੌਰਾਨ ਦੁਕਾਨਦਾਰਾਂ ਵਲੋਂ ਦਿੱਤੇ ਗਏ ਸੁਝਾਵਾਂ ਨੂੰ ...

ਪੂਰੀ ਖ਼ਬਰ »

ਪਾਣੀ ਦੀ ਪਾਈਪ ਲੀਕ ਹੋਣ ਨਾਲ ਕਿਸਾਨ ਦੇ ਪਾਪੂਲਰ ਹੋਏ ਖ਼ਰਾਬ, ਲੋਕ ਪਾਣੀ ਪੀਣ ਨੂੰ ਤਰਸੇ

ਮਜਾਰੀ/ਸਾਹਿਬਾ, 24 ਨਵੰਬਰ ( ਚਾਹਲ)- ਪਿੰਡ ਚਣਕੋਈ ਵਿਖੇ ਲੱਗੀ ਵਾਟਰ ਸਪਲਾਈ ਦੀ ਸਕੀਮ ਤੋਂ ਪਿੰਡ ਚਣਕੋਆ ਦੇ ਲੋਕਾਂ ਨੂੰ ਵੀ ਪੀਣ ਵਾਲੇ ਪਾਣੀ ਦੀ ਸਪਲਾਈ ਜਾਂਦੀ ਹੈ | ਇਸ ਸਪਲਾਈ ਦੀ ਪਾਈਪ ਚਣਕੋਆ ਲਾਗੇ ਇਕ ਕਿਸਾਨ ਮਾ: ਸੋਹਣ ਸਿੰਘ ਦੇ ਖੇਤਾਂ ਵਿਚ ਇਕ ਮਹੀਨੇ ਤੋਂ ਵੱਧ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ

ਨਵਾਂਸ਼ਹਿਰ, 24 ਨਵੰਬਰ (ਹਰਵਿੰਦਰ ਸਿੰਘ)- ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਪਾਵਰਕਾਮ ਸਰਕਲ ਨਵਾਂਸ਼ਹਿਰ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੈਨੇਜਮੈਂਟ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਮੋਹਣ ਸਿੰਘ ਬੂਟਾ ਪ੍ਰਧਾਨ ਸਰਕਲ ਨਵਾਂਸ਼ਹਿਰ, ...

ਪੂਰੀ ਖ਼ਬਰ »

ਕਲੱਸਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਰੱਤੇਵਾਲ, 24 ਨਵੰਬਰ (ਸੂਰਾਪੁਰੀ)- ਸੈਂਟਰ ਸਕੂਲ ਰੱਤੇਵਾਲ ਵਿਖੇ ਅੱਜ ਵਿਭਾਗੀ ਹਦਾਇਤਾਂ ਅਨੁਸਾਰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ ਗਏ ਜਿਸ 'ਚ ਸੈਂਟਰ ਅਧੀਨ ਆਉਂਦੇ ਸਾਰੇ ਸਕੂਲਾਂ ਵਲੋਂ ਭਾਗ ਲਿਆ ਗਿਆ | ਭਾਸ਼ਣ ਕਲਾ ਮੁਕਾਬਲੇ 'ਚ ਪਹਿਲਾ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਤੋਂ ਅੱਕੇ - ਮਕਸੂਦਪੁਰ

ਸੰਧਵਾਂ, 24 ਨਵੰਬਰ (ਪ੍ਰੇਮੀ ਸੰਧਵਾਂ) - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਬੰਗਾ ਦੇ ਵਿਕਾਸ ਪ੍ਰੋਜੈਕਟਾਂ ਲਈ 132 ਕਰੋੜ ਰੁਪਏ ਦੇਣ ਦੇ ਕੀਤੇ ਗਏ ਐਲਾਨ ਦਾ ਧੰਨਵਾਦ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ ਵਾਈਸ ਚੇਅਰਮੈਨ ਸ. ਬਲਦੇਵ ...

ਪੂਰੀ ਖ਼ਬਰ »

ਚੇਅਰਮੈਨ ਤੀਰਥ ਸਿੰਘ ਵਲੋਂ ਸੀਵਰੇਜ ਦਾ ਉਦਘਾਟਨ

ਘੁੰਮਣਾਂ, 24 ਨਵੰਬਰ (ਮਹਿੰਦਰਪਾਲ ਸਿੰਘ) - ਪਿੰਡ ਮਾਂਗਟ 'ਚ ਛੱਪੜ ਅਤੇ ਨਾਲੀਆਂ ਦੇ ਗੰਦੇ ਪਾਣੀ ਦੇ ਨਿਕਾਸ ਲਈ ਜੋ ਸੀਵਰੇਜ ਸਰਪੰਚ ਰਣਜੀਤ ਕੌਰ ਪਤਨੀ ਸਬ-ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ 'ਚ ਬਣਾਇਆ ਜਾ ਰਿਹਾ ਹੈ, ਦਾ ਉਦਘਾਟਨ ਚੇਅਰਮੈਨ ਤੀਰਥ ਸਿੰਘ ਵਲੋਂ ਕੀਤਾ ...

ਪੂਰੀ ਖ਼ਬਰ »

ਮਾਹਿਲਪੁਰ-ਫਗਵਾੜਾ ਸਰਕਾਰੀ ਬੱਸਾਂ ਦੇ ਟਾਈਮ ਵਧਾਏ ਜਾਣ - ਡਾ. ਜਗਨ ਨਾਥ

ਸੰਧਵਾ, 24 ਨਵੰਬਰ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਦੇ ਬੱਸ ਅੱਡੇ 'ਤੇ ਖੜ੍ਹੀਆਂ ਔਰਤਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ 'ਚ ਔਰਤਾਂ ਦਾ ਸਫ਼ਰ ਤਾਂ ਮੁਫ਼ਤ ਕਰ ਦਿੱਤਾ ਪਰ ਕਈ- ਕਈ ਘੰਟੇ ਬੱਸ ਦੀ ਉਡੀਕ ਕਰਦਿਆਂ ਲੰਘ ਜਾਂਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ...

ਪੂਰੀ ਖ਼ਬਰ »

ਸੰਜੇ ਮਲਹੋਤਰਾ ਨੂੰ ਸਦਮਾ, ਪਿਤਾ ਸਵਰਗਵਾਸ- ਸਸਕਾਰ ਅੱਜ

ਸੜੋਆ, 24 ਨਵੰਬਰ (ਨਾਨੋਵਾਲੀਆ)- ਸਮਾਜਸੇਵਾ ਦੇ ਖੇਤਰ ਵਿਚ ਵੱਖਰੀ ਪਹਿਚਾਣ ਰੱਖਣ ਵਾਲੇ ਅਤੇ ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਸੰਜੇ ਮਲਹੋਤਰਾ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸ੍ਰੀ ...

ਪੂਰੀ ਖ਼ਬਰ »

ਸਮਾਜ ਸੇਵੀ ਸ਼ਖਸੀਅਤਾਂ ਵਲੋਂ ਲੋੜਵੰਦ ਪਰਿਵਾਰਾਂ ਲਈ 27ਵਾਂ ਰਾਸ਼ਨ ਵੰਡ ਸਮਾਗਮ

ਬੰਗਾ, 24 ਨਵੰਬਰ (ਕਰਮ ਲਧਾਣਾ) - ਇਥੋਂ ਦੇ ਉੱਘੇ ਸਮਾਜ ਸੇਵੀ ਜੀਤ ਸਿੰਘ ਭਾਟੀਆ ਕੌਂਸਲਰ ਬੰਗਾ ਅਤੇ ਸਮੂਹ ਪਰਿਵਾਰ ਵਲੋਂ ਸ਼ਹਿਰ ਦੀਆਂ ਹੋਰ ਸਮਾਜ ਸੇਵੀ ਸ਼ਖਸ਼ੀਅਤਾਂ ਜਿਨ੍ਹਾਂ ਵਿਚ ਮੋਹਣ ਸਿੰਘ ਮਾਨ ਯੂ. ਐਸ. ਏ, ਰਮੇਸ਼ ਕੁਮਾਰ ਭਾਟੀਆ, ਕੁਲਵਿੰਦਰ ਕੌਰ, ਰੇਸ਼ਮ ਕੌਰ ...

ਪੂਰੀ ਖ਼ਬਰ »

ਲਾਇਨ ਕਲੱਬ ਨਵਾਂਸ਼ਹਿਰ ਐਕਟਿਵ ਦਾ ਤਾਜਪੋਸ਼ੀ ਸਮਾਰੋਹ

ਨਵਾਂਸ਼ਹਿਰ, 24 ਨਵੰਬਰ (ਹਰਵਿੰਦਰ ਸਿੰਘ)- ਰਾਹੋਂ ਰੋਡ ਵਿਖੇ ਲਾਇਨ ਕਲੱਬ ਨਵਾਂਸ਼ਹਿਰ ਐਕਟਿਵ ਵਲੋਂ ਨਵੇਂ ਚੁਣੇ ਪ੍ਰਧਾਨ ਤਰਲੋਚਨ ਸਿੰਘ ਵਿਰਦੀ ਦੀ ਤਾਜਪੋਸ਼ੀ ਕੀਤੀ ਗਈ | ਸਮਾਗਮ ਵਿਚ ਲਾਇਨ ਕਲੱਬ ਇੰਟਰਨੈਸ਼ਨਲ ਡਿਸਟਿ੍ਕ 321-ਡੀ. ਦੇ ਗਵਰਨਰ ਲਾਇਨ ਜੀ.ਐੱਸ.ਸੇਠੀ ਨੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦਾ ਰੱਦ ਹੋਣਾ ਕਿਸਾਨਾਂ ਦੀ ਵੱਡੀ ਇਤਿਹਾਸਕ ਜਿੱਤ-ਜਥੇਦਾਰ ਅਲੀਪੁਰ

ਸਮੁੰਦੜਾ, 24 ਨਵੰਬਰ (ਤੀਰਥ ਸਿੰਘ ਰੱਕੜ)- ਬੀਤੇ ਲਗ-ਪਗ ਇਕ ਸਾਲ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਅੱਗੇ ਝੁਕਦਿਆਂ ...

ਪੂਰੀ ਖ਼ਬਰ »

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਵਪਾਰੀਆਂ ਨਾਲ ਮੀਟਿੰਗ ਕਰਨਗੇ - ਸਰਹਾਲ

ਬੰਗਾ, 24 ਨਵੰਬਰ (ਜਸਬੀਰ ਸਿੰਘ ਨੂਰਪੁਰ) - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ 25 ਨਵੰਬਰ ਨੂੰ ਬੰਗਾ ਰੋਡ, ਨਵਾਂਸ਼ਹਿਰ ਵਿਖੇ ਵਪਾਰੀ ਵਰਗ ਨਾਲ ਮੀਟਿੰਗ ਕਰਨਗੇ | ਇਹ ਜਾਣਕਾਰੀ ਆਪ ਆਗੂ ਕੁਲਜੀਤ ਸਿੰਘ ਸਰਹਾਲ ਚੇਅਰਮੈਨ ਪੰਚਾਇਤ ਸੰਮਤੀ ਨੇ ਕੇਜਰੀਵਾਲ ਵਲੋਂ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਕੈਂਪ ਲਗਾਇਆ

ਬੰਗਾ, 24 ਨਵੰਬਰ (ਕਰਮ ਲਧਾਣਾ) - ਨਾਬਾਰਡ ਦੇ ਸਹਿਯੋਗ ਨਾਲ ਅਤੇ ਮੈਨੇਜਿੰਗ ਡਾਇਰੈਕਟਰ ਹਰਵਿੰਦਰ ਸਿੰਘ ਢਿੱਲੋਂ ਤੇ ਜ਼ਿਲ੍ਹਾ ਮੈਨੇਜਰ ਰਾਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੀ ਨਵਾਂਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ. ਦੀ ਬ੍ਰਾਂਚ ਸੁੱਜੋਂ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ 50 ਲੱਖ ਦੀ ਲਾਗਤ ਨਾਲ ਬਣੀ ਇਮਾਰਤ ਦਾ ਉਦਘਾਟਨ

ਫਗਵਾੜਾ, 24 ਨਵੰਬਰ (ਹਰਜੋਤ ਸਿੰਘ ਚਾਨਾ)-ਪਿੰਡ ਚੱਕਰਾਮੂ ਵਿਖੇ ਪ੍ਰਵਾਸੀ ਭਾਰਤੀ ਰੇਸ਼ਮ ਸਿੰਘ ਤੇ ਬੀਬੀ ਸੁਰਿੰਦਰ ਕੌਰ ਵਲੋਂ ਆਪਣੇ ਪੁੱਤਰ ਤਰਲੋਕ ਸਿੰਘ ਦੀ ਯਾਦ 'ਚ ਕਰੀਬ 50 ਲੱਖ ਰੁਪਏ ਖ਼ਰਚ ਕੇ ਬਣਵਾਏ ਗਏ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਉਦਘਾਟਨ ਸ੍ਰੀ ਅਖੰਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX