ਤਾਜਾ ਖ਼ਬਰਾਂ


ਇਸਰੋ ਵਲੋਂ ਆਪਣਾ ਨਵਾਂ ਐਸ.ਐਸ.ਐਲ.ਵੀ. ਰਾਕੇਟ ਲਾਂਚ
. . .  1 day ago
ਸ੍ਰੀਹਰੀਕੋਟਾ, 7 ਅਗਸਤ - ਇਸਰੋ ਵਲੋਂ ਸਤੀਸ਼ ਧਵਨ ਪੁਲਾੜ ਕੇਂਦਰ ਸ੍ਰੀਹਰੀਕੋਟਾ ਤੋਂ ਧਰਤੀ ਨਰੀਖਣ ਸੈਟਾਲਾਈਟ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਉਪਗ੍ਰਹਿ-ਆਜ਼ਾਦੀਸੈੱਟ ਨੂੰ ਲੈ ਕੇ ਜਾਣ ਵਾਲਾ ਐਸ.ਐਸ.ਐਲ.ਵੀ. ਡੀ-1 ਰਾਕੇਟ ਲਾਂਚ ਕੀਤਾ...
ਇਸਰੋ ਨੇ ਸ਼੍ਰੀਹਰੀਕੋਟਾ ਤੋਂ ਆਪਣਾ ਨਵਾਂ ਐਸ. ਐਸ. ਐਲ. ਵੀ.-ਡੀ .1 ਰਾਕੇਟ ਲਾਂਚ ਕੀਤਾ
. . .  1 day ago
ਕੋਰੋਨਾ ਜਾਂਚ 'ਚ ਠੀਕ ਪਾਏ ਗਏ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ, ਹੁਣ ਸਾਰੇ ਪ੍ਰੋਗਰਾਮਾਂ 'ਚ ਹੋਣਗੇ ਸ਼ਾਮਿਲ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 : ਵੈਸਟ ਇੰਡੀਜ਼ ਨੂੰ ਜਿੱਤਣ ਲਈ ਬਣਾਉਣੇ ਹੋਣਗੇ 189 ਸਕੋਰ
. . .  1 day ago
ਵਿਧਾਇਕ ਬਲਕਾਰ ਸਿੱਧੂ ਨੇ ਏ.ਐਸ.ਆਈ. ਦੀ ਜੇਬ ’ਚੋਂ ਕਢਵਾਏ 5 ਹਜ਼ਾਰ ਰਿਸ਼ਵਤ ਦੇ ਨੋਟ
. . .  1 day ago
ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਪ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਇਕ ਏਐਸਆਈ ਦੀ ਜੇਬ ਵਿਚੋਂ 5 ਹਜ਼ਾਰ ਰਿਸ਼ਵਤ ਦੇ ਨੋਟ ਕਢਵਾ ਕੇ ਨਵੀਂ ਮਿਸ਼ਾਲ ਕਾਇਮ ਕੀਤੀ ...
ਮਾਮਲਾ ਕਿਸਾਨਾਂ ਦੀ ਅਦਾਇਗੀ ਦਾ: ਕੱਲ੍ਹ ਤੋਂ ਹੋਵੇਗਾ ਫਗਵਾੜਾ ਵਿਖੇ ਦਿੱਲੀ-ਅੰਮ੍ਰਿਤਸਰ ਹਾਈਵੇ ਜਾਮ
. . .  1 day ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
ਮਾਨ ਸਰਕਾਰ ਮਾਈਨਿੰਗ ਮਾਫੀਆ ਦੇ ਖ਼ਾਤਮੇ ਲਈ ਵਚਨਬੱਧ, ਹੁਣ ਤੱਕ 306 ਐਫ.ਆਈ.ਆਰ.- ਹਰਜੋਤ ਸਿੰਘ ਬੈਂਸ
. . .  1 day ago
ਏਸ਼ੀਆ ਰਗਬੀ ਸੈਵਨਸ ਟਰਾਫੀ 2022 ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ
. . .  1 day ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
ਆਸਟ੍ਰੇਲੀਆ : ਰਾਜ ਮੰਤਰੀ ਮੀਨਾਕਸ਼ੀ ਲੇਖੀ ਵਲੋਂ ਸਿੱਖਾਂ, ਘੱਟ ਗਿਣਤੀਆਂ ਤੇ ਲੋਕ-ਕੇਂਦ੍ਰਿਤ ਸ਼ਾਸਨ ਮਾਡਲ ਨੂੰ ਦਰਸਾਉਂਦੀਆਂ 2 ਕਿਤਾਬਾਂ ਲੋਕ ਅਰਪਣ
. . .  1 day ago
ਰਾਸ਼ਟਰਮੰਡਲ ਖੇਡਾਂ : ਭਾਰਤ ਦੇ ਸ਼ਰਤ ਕਮਲ ਅਤੇ ਸਾਥੀਆਨ ਨੇ ਪੁਰਸ਼ ਡਬਲਜ਼ ਟੇਬਲ ਟੈਨਿਸ ਵਿਚ ਚਾਂਦੀ ਦਾ ਤਗਮਾ ਜਿੱਤਿਆ
. . .  1 day ago
ਭਾਰਤੀ ਮੁੱਕੇਬਾਜ਼ ਨਿਖਤ ਜ਼ਰੀਨ ਨੇ 48-50 ਕਿਲੋ ਫਲਾਈਵੇਟ ਵਰਗ ਵਿਚ ਸੋਨ ਤਗ਼ਮਾ ਜਿੱਤਿਆ
. . .  1 day ago
ਭਾਰਤ-ਵੈਸਟ ਇੰਡੀਜ਼ 5ਵਾਂ ਟੀ-20 ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸਾਰੀ ਟੀਮ ਦੀ ਮਿਹਨਤ ਸਦਕਾ ਜਿੱਤਿਆ ਕਾਂਸੀ ਦਾ ਤਗ਼ਮਾ - ਗੁਰਜੀਤ ਕੌਰ ਮਿਆਦੀਆਂ
. . .  1 day ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਪੰਜ ਵਾਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਵਿਸ਼ਵਨਾਥਨ ਆਨੰਦ ਨੂੰ ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਦਾ ਉਪ ਪ੍ਰਧਾਨ ਕੀਤਾ ਨਿਯੁਕਤ
. . .  1 day ago
ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਦਾ ਪਿੰਡ ਪਹੁੰਚਣ ’ਤੇ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਨਾਭਾ ,7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ ’ਤੇ ਪਿੰਡ ਨਿਵਾਸੀਆਂ ਅਤੇ ਨਾਭਾ ਨਿਵਾਸੀਆਂ ਵਲੋਂ ਭਰਵਾਂ ...
ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ-ਮੰਡਲ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿਲੋਂ ਮੁਬਾਰਕਾਂ- ਭਗਵੰਤ ਮਾਨ
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪੰਜਾਬ ਦੇ ਪਸ਼ੂਆਂ ਲਈ ‘ਗੋਟ ਪੋਕਸ ਵੈਕਸੀਨ’ ਸ਼ੁਰੂ
. . .  1 day ago
ਬਰਨਾਲਾ/ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ...
ਪੰਜਾਬ ਭਰ ਤੋਂ ਸੰਗਰੂਰ ਪੁੱਜੇ ਸੈਂਕੜੇ ਅਧਿਆਪਕਾਂ ਨੇ ਡੀ.ਟੀ.ਐੱਫ਼. ਦੀ ਅਗਵਾਈ 'ਚ ਕੀਤਾ ਰੋਹ ਭਰਪੂਰ ਪ੍ਰਦਰਸ਼ਨ
. . .  1 day ago
22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਸੰਗਰੂਰ , 7 ਅਗਸਤ (ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਸੂਬੇ ਦੇ ਸੈਂਕੜੇ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ‘ਆਪ’ ਸਰਕਾਰ ਖਿਲਾਫ਼ ...
ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ
. . .  1 day ago
ਅਜਨਾਲਾ , ਓਠੀਆਂ 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਣ ਤੋਂ ਬਾਅਦ ...
ਨੀਤੀ ਆਯੋਗ ਦੀ ਬੈਠਕ ਨਵੀਂ ਦਿੱਲੀ 'ਚ ਸਮਾਪਤ, ਪ੍ਰਧਾਨ ਮੰਤਰੀ ਮੋਦੀ ਨੇ ਗੈਰ-ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਰਾਸ਼ਟਰਮੰਡਲ ਖੇਡਾਂ : ਪੁਰਸ਼ਾਂ ਦੀ ਤੀਹਰੀ ਛਾਲ ਫਾਈਨਲ ’ਚ ਭਾਰਤ ਦੇ ਐਲਡੋਜ਼ ਪਾਲ ਨੇ ਸੋਨ ਅਤੇ ਭਾਰਤ ਦੇ ਅਬਦੁੱਲਾ ਅਬੂਬੈਕਰ ਨੇ ਚਾਂਦੀ ਦਾ ਤਗਮਾ ਜਿੱਤਿਆ
. . .  1 day ago
ਰਾਸ਼ਟਰਮੰਡਲ ਖ਼ੇਡਾਂ: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ ਹਰਾ ਕੇ ਜਿੱਤਿਆ ਸੋਨੇ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ-ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ 'ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ-ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
ਰਾਸ਼ਟਰਮੰਡਲ ਖੇਡਾਂ : ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਬਰਮਿੰਘਮ, 7 ਅਗਸਤ- ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੂਟਆਊਟ 'ਚ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ...
ਪਟਿਆਲਾ ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ - ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਸੋਦੀਆ ਵਲੋਂ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ, 25 ਨਵੰਬਰ (ਪ੍ਰੋ. ਅਵਤਾਰ ਸਿੰਘ) - ਆਮ ਆਦਮੀ ਪਾਰਟੀ (ਆਪ ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਆਮ ਆਦਮੀ ਪਾਰਟੀ ਹੋਰਨਾਂ ਪਾਰਟੀਆਂ ਵਾਂਗ ਬੰਦ ਏ.ਸੀ. ਕਮਰਿਆਂ 'ਚ ਬੈਠ ਕੇ ਨਾ ਤਾਂ ਖੋਖਲੇ ਵਾਅਦੇ ਕਰਦੀ ਹੈ ਅਤੇ ਨਾ ਹੀ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਤਿਆਰ ਕਰਦੀ ਹੈ | ਮਨੀਸ਼ ਸਿਸੋਦੀਆ ਵੀਰਵਾਰ ਨੂੰ ਚੰਡੀਗੜ੍ਹ ਦੇ 31 ਸੈਕਟਰ 'ਚ ਸਥਿਤ ਸੀ.ਆਈ.ਆਈ ਵਿਖੇ ਆਪ ਵਲੋਂ ਯੂ.ਟੀ ਚੰਡੀਗੜ੍ਹ ਦੀਆਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਆਯੋਜਿਤ 'ਸ਼ਹਿਰ ਆਪ ਦਾ ਸੁਝਾਅ ਆਪ ਦਾ' ਪ੍ਰੋਗਰਾਮ ਵਿਚ ਹਿੱਸਾ ਲੈਣ ਪਹੁੰਚੇ ਸਨ ਜਿਸ 'ਚ ਸ਼ਹਿਰ ਦੇ ਹੋਟਲ ਉਦਯੋਗ, ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਨੁਮਾਇੰਦੇ, ਵਪਾਰੀਆਂ, ਕਾਰੋਬਾਰੀਆਂ, ਉੱਦਮੀਆਂ, ਸਿੱਖਿਆ ਸ਼ਾਸਤਰੀਆਂ, ਬੁੱਧੀਜੀਵੀਆਂ ਅਤੇ ਹੋਰ ਵਰਗਾਂ ਦੇ ਲੋਕ ਪਹੁੰਚੇ ਹੋਏ ਸਨ ਉਨ੍ਹਾਂ ਨੇ ਚੰਡੀਗੜ੍ਹ ਸ਼ਹਿਰ ਦੀ ਬਿਹਤਰੀ ਅਤੇ ਖ਼ੂਬਸੂਰਤੀ ਲਈ ਆਪਣੇ ਸੁਝਾਅ ਸਥਿਤੀ ਅਤੇ ਦਰਪੇਸ਼ ਸਮੱਸਿਆਵਾਂ ਸੁਣਾਈਆਂ | ਇਸ ਮੌਕੇ ਮਨੀਸ਼ ਸਿਸੋਦੀਆ ਨਾਲ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਤੇ ਵਿਧਾਇਕ ਜਰਨੈਲ ਸਿੰਘ, ਸਹਿ ਇੰਚਾਰਜ ਪ੍ਰਦੀਪ ਛਾਬੜਾ, ਚੰਡੀਗੜ੍ਹ ਆਪ ਦੇ ਪ੍ਰਧਾਨ ਪ੍ਰੇਮ ਗਰਗ, ਵਿਕਰਮ ਧਵਨ ਆਦਿ ਨੇਤਾ ਵੀ ਹਾਜ਼ਰ ਸਨ | ਇਸ ਮੌਕੇ ਪ੍ਰਬੰਧਕਾਂ ਵਲੋਂ ਸਾਰੇ ਲੋਕਾਂ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਫ਼ੋਟੋ ਵਾਲਾ 'ਸ਼ਹਿਰ ਤੁਹਾਡਾ ਸੁਝਾਅ ਤੁਹਾਡੇ' ਵਾਲਾ ਪਰਚਾ ਵੰਡਿਆ ਗਿਆ ਤਾਂ ਕਿ ਪ੍ਰੋਗਰਾਮ 'ਚ ਹਿੱਸਾ ਲੈ ਰਹੇ ਲੋਕ ਆਪਣਾ ਸੁਝਾਅ ਦੇ ਸਕਣ | ਮਨੀਸ਼ ਸਿਸੋਦੀਆ ਨੇ ਸਾਰੇ ਸੁਝਾਵਾਂ ਦਾ ਸਵਾਗਤ ਕਰਦੇ ਹੋਏ ਸਾਰੇ ਵਡਮੁੱਲੇ ਸੁਝਾਵਾਂ ਨੂੰ ਆਮ ਆਦਮੀ ਪਾਰਟੀ ਆਪਣੇ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕਰੇਗੀ ਅਤੇ ਨਗਰ ਨਿਗਮ ਚੋਣਾਂ ਜਿੱਤਣ ਉਪਰੰਤ ਸਾਰੇ ਵਾਅਦਿਆਂ ਨੂੰ ਸਿਆਸੀ ਦਿ੍ੜ੍ਹਤਾ, ਇਮਾਨਦਾਰੀ ਅਤੇ ਸੰਜੀਦਗੀ ਨਾਲ ਪੂਰਾ ਕਰੇਗੀ | ਮਨੀਸ਼ ਸਿਸੋਦੀਆ ਨੇ ਇਕ ਵੱਖਰੇ ਬਿਆਨ ਰਾਹੀਂ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਜ਼ਰਜ਼ਰ ਸਿੱਖਿਆ ਵਿਵਸਥਾ ਦੇ ਮੁੱਦੇ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ | ਮਨੀਸ਼ ਸਿਸੋਦੀਆ ਵੀਰਵਾਰ ਨੂੰ ਇੱਥੇ ਸੀ.ਆਈ.ਆਈ ਵਿਖੇ ਚੰਡੀਗੜ੍ਹ ਦੀਆਂ ਨਗਰ ਨਿਗਮ ਚੋਣਾ ਦੇ ਸੰਬੰਧ 'ਚ ਪੁੱਜੇ ਸਨ, ਜਿੱਥੇ ਸਿਸੋਦੀਆ ਮੀਡੀਆ ਵਲੋਂ ਪਰਗਟ ਸਿੰਘ ਦੇ ਸਿੱਖਿਆ ਖੇਤਰ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦੇ ਮੁੱਦੇ 'ਤੇ ਚੋਣਾ ਹੋਣੀਆਂ ਚਾਹੀਦੀਆਂ ਹਨ, ਕਿਉਂਕਿ ਸਿੱਖਿਆ ਤੋਂ ਬਗ਼ੈਰ ਦਰਪੇਸ਼ ਢੇਰੋਂ ਚੁਣੌਤੀਆਂ ਨਾਲ ਨਿਪਟਿਆ ਨਹੀਂ ਜਾ ਸਕਦਾ |

ਡੈਂਟਲ ਸਰਜਨ ਭਰਤੀ ਲਿਖਤੀ ਪ੍ਰੀਖਿਆ ਮਾਮਲੇ 'ਚ ਤਿੰਨ ਦੋਸ਼ੀਆਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ

ਚੰਡੀਗੜ੍ਹ, 25 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਡੈਂਟਲ ਸਰਜਨ ਭਰਤੀ ਲਿਖਤੀ ਪ੍ਰੀਖਿਆ ਦੇ ਉਮੀਦਵਾਰਾਂ ਦੇ ਅੰਕਾਂ 'ਚ ਹੇਰਾਫੇਰੀ ਕਰਨ ਦੇ ਮਾਮਲੇ ਫੜ੍ਹੇ ਗਏ ਤਿੰਨ ਦੋਸ਼ੀਆਂ ਨੂੰ ਅੱਜ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ | ਇਸ ਮਾਮਲੇ 'ਚ ਦੋਸ਼ੀਆਂ ਖਿਲਾਫ਼ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੋਰਚਿਆਂ ਦੀ ਵਰ੍ਹੇਗੰਢ ਮਨਾਉਣ ਲਈ ਸੈਂਕੜੇ ਕਾਫ਼ਲੇ ਰਵਾਨਾ

ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ) - ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਸੱਦੇ ਤਹਿਤ ਪੰਜਾਬ ਦੀਆਂ 32 ਜਥੇਬੰਦੀਆਂ ਦੇ ਸੈਂਕੜੇ ਕਾਫ਼ਲੇ ਦਿੱਲੀ ਦੇ ਕਿਸਾਨ ਮੋਰਚਿਆਂ ਲਈ ਰਵਾਨਾ ਹੋਏ | ਪਿਛਲੇ ਸਾਲ ਵਾਂਗ ਕਿਸਾਨ ਟਰੈਕਟਰ ਟਰਾਲੀਆਂ, ਬੱਸਾਂ ਅਤੇ ਟਰੱਕਾਂ ਰਾਹੀਂ ...

ਪੂਰੀ ਖ਼ਬਰ »

ਦੇਸੀ ਕੱਟੇ ਤੇ ਜ਼ਿੰਦਾ ਕਾਰਤੂਸ ਸਮੇਤ ਇਕ ਕਾਬੂ

ਚੰਡੀਗੜ੍ਹ, 25 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਲੜਕੇ ਨੂੰ ਦੇਸੀ ਪਿਸਤੋਲ ਅਤੇ ਜ਼ਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ 21 ਸਾਲ ਦੇ ਰਾਹੁਲ ਗੁਪਤਾ ਵਜੋਂ ਹੋਈ ਹੈ ਜੋ ਮੌਲੀ ਕੰਪਲੈਕਸ ਦਾ ਰਹਿਣ ਵਾਲਾ ਹੈ | ...

ਪੂਰੀ ਖ਼ਬਰ »

ਰਾਬੀਆ ਸੈਫ਼ੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਜਾਂਚ ਦੀ ਮੰਗ ਵਾਲੀ ਪਟੀਸ਼ਨ 'ਚ ਨੋਟਿਸ ਜਾਰੀ

ਚੰਡੀਗੜ੍ਹ, 25 ਨਵੰਬਰ (ਬਿ੍ਜੇਂਦਰ ਗੌੜ)- ਦਿੱਲੀ ਵਿਚ ਸਿਵਿਲ ਡਿਫੈਂਸ ਵਲੰਟੀਅਰ ਰਾਬੀਆ ਸੈਫ਼ੀ ਦੀ ਹੱਤਿਆ ਦੇ ਮਾਮਲੇ ਵਿਚ ਉਸ ਦੇ ਪਰਿਵਾਰ ਨੇ ਸੀ.ਬੀ.ਆਈ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ | ਮਾਮਲੇ ਵਿਚ ਹਾਈਕੋਰਟ ...

ਪੂਰੀ ਖ਼ਬਰ »

ਵਿਸ਼ਵ ਸਿੱਖ ਰਾਜਪੂਤ ਭਾਈਚਾਰਾ ਪੰਜਾਬ ਵਲੋਂ ਮਿਨਹਾਸ ਦਾ ਸਨਮਾਨ

ਚੰਡੀਗੜ੍ਹ, 25 ਨਵੰਬਰ (ਪ੍ਰੋ: ਅਵਤਾਰ ਸਿੰਘ)- ਵਿਸ਼ਵ ਸਿੱਖ ਰਾਜਪੂਤ ਭਾਈਚਾਰਾ ਪੰਜਾਬ ਵਲੋਂ ਕਿਸਾਨ ਅੰਦੋਲਨ ਵਿਚ ਪ੍ਰਮੁੱਖ ਸਮਾਜ ਸੇਵੀ ਅਤੇ ਦਾਨੀ ਐਨ.ਆਰ.ਆਈ ਜਤਿੰਦਰ ਜੇ ਮਿਨਹਾਸ ਵਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਪੈੱ੍ਰਸ ਕਲੱਬ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਕੈਪਟਨ ਭਾਜਪਾ ਨਾਲ ਸਿਆਸੀ ਜੱਫੀ ਪਾਉਣ ਲਈ ਤਿਆਰ, ਮੋਦੀ ਮੇਰੇ ਲਈ ਪ੍ਰਚਾਰ ਕਰਨ ਦੇ ਬਿਆਨ ਦੀ ਮਿੱਤਲ ਵਲੋਂ ਸ਼ਲਾਘਾ

ਚੰਡੀਗੜ੍ਹ, 25 ਨਵੰਬਰ (ਐਨ. ਐਸ. ਪਰਵਾਨਾ) - ਭਾਜਪਾ ਦੇ ਸੀਨੀਅਰ ਨੇਤਾ ਮਦਨ ਮੋਹਨ ਮਿੱਤਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਇਸ ਸੁਝਾਓ ਨੂੰ ਵਧੀਆ ਕਰਾਰ ਦਿੱਤਾ ਕਿ ਉਹ ਯੂ.ਪੀ. ਵਿਧਾਨ ਸਭਾ ਦੀ ਚੋਣ ਲਈ ਭਾਜਪਾ ਵਾਸਤੇ ਪ੍ਰਚਾਰ ਕਰਨ ਜਾਣ ਲਈ ਤਿਆਰ ਹਨ, ਕਿਉਂਕਿ ਉੱਤਰ ...

ਪੂਰੀ ਖ਼ਬਰ »

ਮਿਸ਼ਨ ਸਵੱਛਤਾ ਸਰਵੇਖਣ-2022- ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਕਾਰਨ 82 ਸਫ਼ਾਈ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ

ਚੰਡੀਗੜ੍ਹ, 25 ਨਵੰਬਰ (ਮਨਜੋਤ ਸਿੰਘ ਜੋਤ)- ਸਫ਼ਾਈ ਕਰਮਚਾਰੀਆਂ ਦੇ ਕੰਮ ਪ੍ਰਤੀ ਗੈਰ-ਜਿੰਮੇਵਾਰਾਨਾ ਵਤੀਰੇ ਦਾ ਗੰਭੀਰ ਨੋਟਿਸ ਲੈਂਦਿਆਂ ਨਗਰ ਨਿਗਮ ਚੰਡੀਗੜ੍ਹ ਨੇ ਅੱਜ 82 ਸਫ਼ਾਈ ਕਰਮਚਾਰੀਆਂ ਨੂੰ ਡਿਊਟੀ ਤੋਂ ਗੈਰਹਾਜ਼ਰ ਰਹਿਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤੇ ...

ਪੂਰੀ ਖ਼ਬਰ »

ਨਾਰਥ ਜ਼ੋਨ ਏ.ਆਈ.ਯੂ ਮੀਟ 'ਚ 150 ਦੇ ਕਰੀਬ ਉਪ-ਕੁਲਪਤੀ ਹਿੱਸਾ ਲੈਣਗੇ

ਚੰਡੀਗੜ੍ਹ, 25 ਨਵੰਬਰ (ਪ੍ਰੋ: ਅਵਤਾਰ ਸਿੰਘ) - ਨਾਰਥ ਜ਼ੋਨ ਦੀਆਂ ਯੂਨੀਵਰਸਿਟੀਆਂ ਦੇ 150 ਦੇ ਕਰੀਬ ਉਪ ਕੁਲਪਤੀ ਦੋ ਰੋਜ਼ਾ ਕਾਨਫਰੰਸ ਜੋ ਸ਼ੂਲਿਨੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਵਿਚ 26 ਨਵੰਬਰ ਤੋਂ ਸ਼ੁਰੂ ਹੋ ਰਹੀ ਹੈ ਵਿਚ ਹਿੱਸਾ ਲੈਣਗੇ | ਅਸ਼ੋਸ਼ੀਏਸ਼ਨ ਆਫ਼ ...

ਪੂਰੀ ਖ਼ਬਰ »

¸ਮਿਸ਼ਨ ਸਵੱਛਤਾ ਸਰਵੇਖਣ 2022¸

ਸਵੱਛਤਾ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਸ਼ਹਿਰ ਦੀਆਂ 4 ਸੁਸਾਇਟੀਆਂ ਨੂੰ ਸਾਲਿਡ ਵੇਸਟ ਮੈਨੇਜਮੈਂਟ ਨਿਯਮਾਂ, 2016 ਤਹਿਤ ਨੋਟਿਸ ਜਾਰੀ

ਚੰਡੀਗੜ੍ਹ, 25 ਨਵੰਬਰ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਅੱਜ ਵਾਤਾਵਰਨ (ਸੁਰੱਖਿਆ) ਐਕਟ, 1986 ਦੀ ਧਾਰਾ 5 ਤਹਿਤ 4 ਸੁਸਾਇਟੀਆਂ, ਜਿਸ 'ਚ ਬੀ.ਐਸ.ਐਨ.ਐਲ. ਸੁਸਾਇਟੀ, ਸੈਕਟਰ 50 , ਪ੍ਰੋਗਰੈਸਿਵ ਸੁਸਾਇਟੀ, ਸੈਕਟਰ 50, ਪੁਸਪਕ ਸੁਸਾਇਟੀ, ਸੈਕਟਰ 49 ਅਤੇ ...

ਪੂਰੀ ਖ਼ਬਰ »

ਕੋਰੋਨਾ ਦੇ 9 ਨਵੇਂ ਮਾਮਲੇ

ਚੰਡੀਗੜ੍ਹ, 25 ਨਵੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਉਪਰੰਤ 5 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 41 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 25 ਨਵੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪੀ.ਜੀ.ਡਿਪਲੋਮਾ ਮਾਸ ਕਮਿਊਨੀਕੇਸ਼ਨ ਦੂਸਰਾ ਸਮੈਸਟਰ ਤੇ ਬੀ.ਐਸ.ਸੀ ਬੀ.ਐਡ ਚਾਰ ਸਾਲਾਂ ਇੰਟੀਗਰੇਟਿਡ ਕੋਰਸ ਚੌਥਾ ਸਮੈਸਟਰ, ਇਹ ਜੋ ਪ੍ਰੀਖਿਆਵਾਂ ਮਈ 2021 ਵਿਚ ਹੋਈਆਂ ਸਨ ਦੇ ਨਤੀਜੇ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

ਚੰਡੀਗੜ੍ਹ, 25 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਮੱਖਣ ਮਾਜਰਾ ਵਿਚ ਪੈਂਦੇ ਇਕ ਘਰ 'ਚੋ ਚੋਰ ਨਕਦੀ ਅਤੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਿਆ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਖ਼ੁਦ ਨੂੰ ਆਮਦਨ ਕਰ ਵਿਭਾਗ ਦਾ ਕਰਮਚਾਰੀ ਦੱਸ ਕੇ ਧੋਖਾਧੜੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 25 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਖ਼ੁਦ ਨੂੰ ਆਮਦਨ ਕਰ ਵਿਭਾਗ ਦਾ ਅਧਿਕਾਰੀ ਦੱਸ ਕੇ ਦੁਕਾਨਦਾਰ ਨਾਲ ਧੋਖਾਧੜੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਜ਼ੀਰਕਪੁਰ ਦੇ ...

ਪੂਰੀ ਖ਼ਬਰ »

ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਵਲੋਂ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨਾਲ ਬੈਠਕ

ਚੰਡੀਗੜ੍ਹ, 25 ਨਵੰਬਰ (ਮਨਜੋਤ ਸਿੰਘ ਜੋਤ) - ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਆਸ਼ੂਤੋਸ਼ ਗੰਗਲ ਨੇ ਉਤਰ ਰੇਲਵੇ ਦੇ ਅੰਬਾਲਾ ਅਤੇ ਫ਼ਿਰੋਜਪੁਰ ਡਿਵੀਜ਼ਨਾਂ ਦੇ ਅਧਿਕਾਰ ਖੇਤਰ ਵਿਚ ਆਉਂਦੇ ਹਲਕਿਆਂ ਦੇ ਲੋਕ ਸਭਾ ਮੈਂਬਰਾਂ ਅਤੇ ਰਾਜ ਸਭਾ ਮੈਂਬਰਾਂ ਨਾਲ ਚੰਡੀਗੜ੍ਹ ...

ਪੂਰੀ ਖ਼ਬਰ »

'ਆਪ' ਖਰੜ 'ਚ ਬਾਹਰਲੇ ਉਮੀਦਵਾਰ ਲਿਆ ਕੇ ਹਲਕੇ ਦੇ ਵੋਟਰਾਂ ਨਾਲ ਬਦਲੇ ਦੀ ਰਾਜਨੀਤੀ ਕਰ ਰਹੀ- ਵਿਨੀਤ ਜੋਸ਼ੀ

ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਹਲਕੇ ਦੇ ਵੋਟਰਾਂ ਨਾਲ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਬਦਲੇ ਦੀ ਰਾਜਨੀਤੀ ਕਰ ਰਹੇ ਹਨ ਆਪ ਵਲੋਂ ਪਹਿਲਾਂ 2017 ਦੀਆਂ ਚੋਣਾਂ ਵਿਚ ਕੰਵਰ ਸੰਧੂ ਨੂੰ ਚੋਣ ਲੜਾਈ ਅਤੇ ਹੁਣ ਅਨਮੋਲ ਗਗਨ ਮਾਨ ਨੂੰ ਚੋਣ ਲੜਾਈ ਜਾ ...

ਪੂਰੀ ਖ਼ਬਰ »

ਕੌਂਸਲਰ ਜਸਪ੍ਰੀਤ ਕੌਰ ਵਲੋਂ ਮਾਨਸਿਕ ਸਿਹਤ ਕੈਫੇ 'ਯੋਰ ਸ਼ੂਗਰ ਡੈਡੀ' ਦਾ ਉਦਘਾਟਨ

ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ) - ਸਥਾਨਕ ਫੇਜ਼-2 ਤੋਂ ਕੌਂਸਲਰ ਜਸਪ੍ਰੀਤ ਕੌਰ ਵਲੋਂ ਸਥਾਨਕ ਸੈਕਟਰ-54 (ਫੇਜ਼-2) ਮੁਹਾਲੀ ਵਿਖੇ ਮਾਨਸਿਕ ਸਿਹਤ ਕੈਫੇ 'ਯੋਰ ਸ਼ੂਗਰ ਡੈਡੀ' ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਕੌਂਸਲਰ ਜਸਪ੍ਰੀਤ ਕੌਰ ਨੇ ਇਸ ਅਨੌਖੀ ਪਹਿਲ ਲਈ ...

ਪੂਰੀ ਖ਼ਬਰ »

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਯੂ.ਟੀ ਪਾਵਰਮੈਨ ਯੂਨੀਅਨ ਚੰਡੀਗੜ੍ਹ ਵੀ ਹੱਕ 'ਚ ਨਿੱਤਰੀ

ਚੰਡੀਗੜ੍ਹ, 25 ਨਵੰਬਰ (ਔਜਲਾ)- ਪੰਜਾਬ ਦੇ ਬਿਜਲੀ ਕਰਮਚਾਰੀਆਂ ਦੀਆਂ ਮੰਗਾ ਦੇ ਹੱਕ ਵਿਚ ਯੂ.ਟੀ ਪਾਵਰਮੈਨ ਯੂਨੀਅਨ ਚੰਡੀਗੜ੍ਹ ਵਲੋਂ ਵੀ ਸਮਰਥਨ ਕੀਤਾ ਗਿਆ ਹੈ | ਇੱਥੇ ਅੱਜ ਯੂਨੀਅਨ ਵਲੋਂ ਸੈਕਟਰ 18 ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਵਿਭਾਗ ਦੇ ਡਾਇਰੈਕਟਰ ਨਾਲ ਮੀਟਿੰਗ

ਚੰਡੀਗੜ੍ਹ, 25 ਨਵੰਬਰ (ਔਜਲਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਇਕ ਵਫ਼ਦ ਵਲੋਂ ਅੱਜ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਡੀ.ਪੀ. ਐਸ ਖਰਬੰਦਾ ਨਾਲ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਐਨ.ਐਚ.ਐਮ ਕਰਮਚਾਰੀਆਂ ਵਲੋਂ 29ਵੇਂ ਦਿਨ ਵੀ ਧਰਨਾ ਜਾਰੀ

ਚੰਡੀਗੜ੍ਹ, 25 ਨਵੰਬਰ (ਔਜਲਾ)- ਸਥਾਨਕ ਸੈਕਟਰ 16 ਦੇ ਜਨਰਲ ਹਸਪਤਾਲ ਦੇ ਬਾਹਰ ਅੱਜ ਵੀ ਐਨ.ਐਚ.ਐਮ ਸਟਾਫ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ, ਪ੍ਰਦਰਸ਼ਨ ਕੀਤਾ ਗਿਆ ਤੇ ਇਹ ਪ੍ਰਦਰਸ਼ਨ ਅੱਜ 29ਵੇਂ ਦਿਨ ਲਗਾਤਾਰ ਕਰਮਚਾਰੀਆਂ ਵਲੋਂ ਜਾਰੀ ਰੱਖਿਆ ਗਿਆ | ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਖ਼ਾਲਿਸਤਾਨ ਨੂੰ ਵਿਦੇਸ਼ਾਂ 'ਚ ਕਰ ਰਿਹੈ ਪ੍ਰਫੁੱਲਤ- ਬੀਬੀ ਰਾਮੂਵਾਲੀਆ

ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ) - ਪੰਜਾਬ ਦੇ ਲੋਕ ਅਮਨ ਪਸੰਦ ਹਨ, ਪਰ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਲੋਕਾਂ ਨੂੰ ਆਪਣੇ ਪਿੱਛੇ ਲਗਾ ਕੇ ਗੁਰਪਤਵੰਤ ਸਿੰਘ ਪੰਨੂੰ ਪੰਜਾਬੀਆਂ ਦਾ ਭਵਿੱਖ ਖ਼ਰਾਬ ਕਰਨ 'ਤੇ ਉਤਾਰੂ ਹੋਇਆ ਪਿਆ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਰੇਲਵੇ ਬੋਰਡ ਦੇ ਚੇਅਰਮੈਨ ਰਮੇਸ਼ ਕੁਮਾਰ ਰਤਨ ਦਾ ਚੰਡੀਗੜ੍ਹ ਪੁੱਜਣ 'ਤੇ ਸਵਾਗਤ

ਚੰਡੀਗੜ੍ਹ, 25 ਨਵੰਬਰ (ਮਨਜੋਤ ਸਿੰਘ ਜੋਤ)- ਭਾਰਤੀ ਰੇਲ ਬੋਰਡ ਦੇ ਚੇਅਰਮੈਨ ਰਮੇਸ਼ ਕੁਮਾਰ ਰਤਨ ਦਾ ਅੱਜ ਚੰਡੀਗੜ੍ਹ ਪੁੱਜਣ 'ਤੇ ਭਾਜਪਾ ਮਹਿਲਾ ਮੋਰਚਾ ਚੰਡੀਗੜ੍ਹ ਦੀ ਜਨਰਲ ਸਕੱਤਰ ਰੂਬੀ ਗੁਪਤਾ ਅਤੇ ਭਾਜਪਾ ਨੇਤਾ ਗੁਰਪ੍ਰੀਤ ਸਿੰਘ ਹੈਪੀ ਦੀ ਅਗਵਾਈ ਵਿਚ ਸਵਾਗਤ ...

ਪੂਰੀ ਖ਼ਬਰ »

ਪ੍ਰਾਚੀਨ ਕਲਾ ਕੇਂਦਰ ਵਲੋਂ ਲਗਾਈ ਪ੍ਰਦਰਸ਼ਨੀ ਪ੍ਰਤੀ ਲੋਕਾਂ 'ਚ ਉਤਸ਼ਾਹ

ਚੰਡੀਗੜ੍ਹ, 25 ਨਵੰਬਰ (ਔਜਲਾ) - ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ ਵਲੋਂ ਸਮੇਂ ਸਮੇਂ ਆਪਣੀਆਂ ਗਤੀਵਧੀਆਂ ਤਹਿਤ ਕਲਾ ਦੇ ਖੇਤਰ 'ਚ ਆਪਣੀਆਂ ਸਰਗਰਮੀਆਂ ਬਰਾਬਰ ਜਾਰੀ ਰੱਖਦਿਆਂ ਕਲਾਕਾਰਾਂ ਨੂੰ ਬਰਾਬਰ ਦਾ ਮੰਚ ਮੁੱਹਈਆ ਕਰਵਾਇਆ ਜਾਂਦਾ ਆ ਰਿਹਾ ਹੈ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਫ਼ਿਰਕੂ ਸਦਭਾਵਨਾ ਸੰਬੰਧੀ ਵੈਬੀਨਾਰ ਕਰਵਾਇਆ

ਚੰਡੀਗੜ੍ਹ, 25 ਨਵੰਬਰ (ਨਵਿੰਦਰ ਸਿੰਘ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਕੂਲ ਆਫ਼ ਓਪਨ ਲਰਨਿੰਗ (ਯੂ. ਐਸ. ਓ. ਐਲ) ਅਤੇ ਸੈਂਟਰ ਫ਼ਾਰ ਮੈਡੀਕਲ ਫਿਜ਼ੀਕਸ ਦੇ ਸਹਿਯੋਗ ਨਾਲ ਵੈਬੀਨਾਰ ਕਰਕੇ ਭਾਈਚਾਰਕ ਸਾਂਝ ਹਫ਼ਤਾ ਮਨਾਇਆ ਗਿਆ | ਇਸ ਮੌਕੇ ਪ੍ਰੋ. ਦਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀ ਸੰਵੇਦਨਸ਼ੀਲਤਾ ਸੈਸ਼ਨ ਕਰਵਾਇਆ

ਚੰਡੀਗੜ੍ਹ, 25 ਨਵੰਬਰ (ਨਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਵਿਭਾਗ ਅਤੇ ਕੇਂਦਰੀ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਅੱਜ ਵਿਦਿਆਰਥੀ ਸੰਵੇਦਨਸ਼ੀਲਤਾ ਸੈਸ਼ਨ ਕਰਵਾਇਆ ਗਿਆ | ਇਸ ਦੌਰਾਨ ਪ੍ਰੋ. ਅਮਨਦੀਪ ਸਿੰਘ ਮਰਵਾਹਾ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਵਿਧਾਇਕ ਸ਼ਰਮਾ ਨੇ ਲਾਲੜੂ ਕੌਂਸਲ ਦੀ ਸ਼ਾਮਲਾਤ ਜ਼ਮੀਨ 'ਚੋਂ ਦਰੱਖ਼ਤਾਂ ਦੀ ਨਾਜਾਇਜ਼ ਕਟਾਈ ਦਾ ਲਗਾਇਆ ਦੋਸ਼

ਲਾਲੜੂ, 25 ਨਵੰਬਰ (ਰਾਜਬੀਰ ਸਿੰਘ) - ਲਾਲੜੂ ਨਗਰ ਕੌਂਸਲ ਵਲੋਂ ਜੰਗਲਾਤ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਸ਼ਾਮਲਾਤ ਜ਼ਮੀਨ ਦੇ ਜੰਗਲਾਂ ਵਿਚੋਂ ਵੱਡੇ ਤੇ ਪੁਰਾਣੇ ਦਰੱਖ਼ਤਾਂ ਦੀ ਨਾਜਾਇਜ਼ ਰੂਪ ਵਿਚ ਕਟਾਈ ਕੀਤੀ ਜਾ ਰਹੀ ਹੈ | ਉਕਤ ਦੋਸ਼ ਲਗਾਉਂਦਿਆਂ ਹਲਕਾ ਵਿਧਾਇਕ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮ ਅੱਜ ਮੁੱਖ ਮੰਤਰੀ ਨਿਵਾਸ ਲੈ ਜਾਣਗੇ ਗੋਗਲੂਆਂ ਦਾ ਟੋਕਰਾ

ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਆਗੂ ਅਸ਼ੀਸ਼ ਜੁਲਾਹਾ, ਪ੍ਰਵੀਨ ਸ਼ਰਮਾਂ, ਰਜਿੰਦਰ ਸਿੰਘ ਸੰਧਾ ਨੇ ਅੱਜ ਇੱਥੇ ਕਿਹਾ ਕਿ ਕਾਂਗਰਸ ਸਰਕਾਰ ਦਾ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਸਿਰਫ ਗੋਗਲੂਆਂ ਤੋਂ ...

ਪੂਰੀ ਖ਼ਬਰ »

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਹੁਣ ਇਸ ਉਮਰ 'ਚ ਬੇਰੁਜ਼ਗਾਰ ਨਾ ਕਰੇ ਚੰਨੀ ਸਰਕਾਰ-ਮਨੀਸ਼ ਸਿਸੋਦਿਆ

ਚੰਡੀਗੜ੍ਹ, 25 ਨਵੰਬਰ (ਅ.ਬ.)-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਆਗੂ ਤੇ ਦਿੱਲੀ ਦੇ ਸਿੱਖਿਆ ਅਤੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦਿਆ ਨੇ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਸਰਕਾਰ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ 'ਚ ਉੱਚ ਸਿੱਖਿਆ ਵਿਵਸਥਾ ਨੂੰ ਸਾਲਾਂ ਤੋਂ ਸੰਭਾਲ ਰਹੇ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਸੈਸ਼ਨ 17 ਦਸੰਬਰ ਤੋਂ ਸ਼ੁਰੂ, ਪੰਜ ਦਿਨ ਚੱਲੇਗਾ

ਚੰਡੀਗੜ੍ਹ, 25 ਨਵੰਬਰ (ਐਨ. ਐਸ. ਪਰਵਾਨਾ) - ਹਰਿਆਣਾ ਵਿਧਾਨ ਸਭਾ ਦਾ ਸਰਦੀਆਂ ਦੀ ਰੁੱਤ ਦਾ ਸੈਸ਼ਨ 17 ਦਸੰਬਰ ਨੂੰ ਸਵੇਰੇ 11 ਵਜੇ ਇੱਥੇ ਸ਼ੁਰੂ ਹੋਏਗਾ, ਜੋ 5 ਦਿਨ ਜਾਰੀ ਰਹੇਗਾ | ਇਹ ਫ਼ੈਸਲਾ ਅੱਜ ਇੱਥੇ ਮੰਤਰੀ ਮੰਡਲ ਦੀ ਮੀਟਿੰਗ ਵਿਚ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਮੁੱਖ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਮੁਹਾਲੀ ਦੇ ਡਾਕਟਰਾਂ ਨੇ ਐਂਟੀਬੈਟਿਕ ਦਵਾਈਆਂ ਦੇ ਤਰਕਸੰਗਤ ਇਸਤੇਮਾਲ 'ਤੇ ਦਿੱਤਾ ਜ਼ੋਰ

ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ) - ਆਮ ਜਨਤਾ, ਸਿਹਤ ਕਾਮਿਆਂ ਅਤੇ ਨੀਤੀ ਨਿਰਮਾਤਾਵਾਂ ਦੇ ਵਿਚਕਾਰ ਐਂਟੀਬੈਟਿਕ ਪ੍ਰਤੀਰੋਧੀ ਇਨਫੈਕਸ਼ਨ ਦੇ ਪੈਦਾ ਹੋਣ ਅਤੇ ਪਸਾਰੇ ਨੂੰ ਰੋਕਣ ਦੇ ਉਦੇਸ਼ ਨਾਲ ਫੋਰਟਿਸ ਹਸਪਤਾਲ ਮੁਹਾਲੀ ਵਲੋਂ ਵਿਸ਼ਵ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਅਫ਼ਸਰਾਂ ਦੀ ਹੜਤਾਲ ਕਾਰਨ ਤਹਿਸੀਲ 'ਚ ਰਜਿਸਟਰੀਆਂ ਦਾ ਕੰਮ ਠੱਪ

ਡੇਰਾਬੱਸੀ, 25 ਨਵੰਬਰ (ਰਣਬੀਰ ਸਿੰਘ) - ਡੇਰਾਬੱਸੀ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਸੱਦੇ ਦੇ ਚਲਦਿਆਂ ਸਮੂਹਿਕ ਛੁੱਟੀ 'ਤੇ ਚੱਲ ਰਹੇ ਮਾਲ ਵਿਭਾਗ ਦੇ ਅਫ਼ਸਰਾਂ ਕਾਰਨ ਅੱਜ ਦੂਸਰੇ ਦਿਨ ਵੀ ਤਹਿਸੀਲ ਦਫ਼ਤਰ ਵਿਚ ਕੰਮਕਾਜ ਪੂਰੀ ...

ਪੂਰੀ ਖ਼ਬਰ »

ਸੇਵਾ-ਮੁਕਤ ਡੀ. ਐਸ. ਪੀ. ਹਰਬੰਸ ਸਿੰਘ ਰਿਆੜ ਨੂੰ ਸਾਂਝੇ ਫਰੰਟ ਦਾ ਕਨਵੀਨਰ ਚੁਣੇ ਜਾਣ 'ਤੇ ਦਿੱਤੀ ਮੁਬਾਰਕਬਾਦ

ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ) - ਵੱਖ-ਵੱਖ ਪੈਨਸ਼ਨਰਜ਼ ਜਥੇਬੰਦੀਆਂ 'ਤੇ ਆਧਾਰਿਤ ਸਾਂਝਾ ਫਰੰਟ ਇਕ ਅਜਿਹਾ ਫਰੰਟ ਹੈ, ਜਿਹੜਾ ਕਿ ਹਮੇਸ਼ਾ ਹੀ ਪੈਨਸ਼ਨਰਾਂ ਦੇ ਹੱਕ 'ਚ ਭੁਗਤਦਾ ਹੈ ਅਤੇ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਚਲਦਾ ਹੈ | ...

ਪੂਰੀ ਖ਼ਬਰ »

ਬੱਸ ਦੀ ਟੱਕਰ ਕਾਰਨ ਫਾਰਚੂਨਰ ਕਾਰ ਬੁਰੀ ਤਰ੍ਹਾਂ ਨੁਕਸਾਨੀ, ਜਾਨੀ ਨੁਕਸਾਨ ਤੋਂ ਬਚਾਅ

ਡੇਰਾਬੱਸੀ, 25 ਨਵੰਬਰ (ਰਣਬੀਰ ਸਿੰਘ) - ਡੇਰਾਬੱਸੀ-ਅੰਬਾਲਾ ਚੰਡੀਗੜ੍ਹ ਹਾਈਵੇਅ 'ਤੇ ਸੁਖਮਨੀ ਇੰਜੀਨੀਅਰਿੰਗ ਕਾਲਜ ਦੇ ਗੇਟ ਸਾਹਮਣੇ ਇਕ ਤੇਜ਼ ਰਫ਼ਤਾਰ ਸਰਕਾਰੀ ਬੱਸ ਦੀ ਟੱਕਰ ਲੱਗਣ ਕਾਰਨ ਫਾਰਚੂਨਰ (ਐਸ. ਯੂ. ਵੀ.) ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਗਨੀਮਤ ਰਹੀ ਕਾਰ ...

ਪੂਰੀ ਖ਼ਬਰ »

ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਵਿੱਦਿਆ ਭਵਨ ਵਿਖੇੇ ਲੜੀਵਾਰ ਭੁੱਖ ਹੜਤਾਲ ਸ਼ੁਰੂ

ਐੱਸ. ਏ. ਐੱਸ. ਨਗਰ, 25 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦਾ ਧਰਨਾ ਵਿੱਦਿਆ ਭਵਨ ਦੇ ਬਾਹਰ ਅੱਜ ਤੀਸਰੇ ਦਿਨ ਵੀ ਜਾਰੀ ਰਿਹਾ ਅਤੇ ਆਗੂਆਂ ਵਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰਦਿਆਂ ਅੱਜ ਪਹਿਲੇ ਦਿਨ 11 ...

ਪੂਰੀ ਖ਼ਬਰ »

ਚੌਕੀਦਾਰਾਂ ਦਾ ਵਫ਼ਦ ਯੂਥ ਕਾਂਗਰਸੀ ਆਗੂ ਸੋਨਾ ਨੂੰ ਮਿਲਿਆ

ਖਰੜ, 25 ਨਵੰਬਰ (ਜੰਡਪੁਰੀ) - ਪੇਂਡੂ ਚੌਕੀਦਾਰਾਂ ਦਾ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਯੂਥ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਨੂੰ ਮਿਲਿਆ | ਇਸ ਮੌਕੇ ਵਫ਼ਦ ਨੇ ਸੋਨਾ ਦੇ ਧਿਆਨ 'ਚ ਲਿਆਂਦਾ ਕਿ ਉਨ੍ਹਾਂ ਨੂੰ ਸਰਕਾਰ ਵਲੋਂ ਜੋ ਮਾਣ ਭੱਤਾ ਦਿੱਤਾ ਜਾਂਦਾ ਹੈ, ਉਹ ...

ਪੂਰੀ ਖ਼ਬਰ »

ਹਲਕਾ ਵਿਧਾਇਕ ਸੰਧੂ ਖ਼ਿਲਾਫ਼ ਝੂਠਾ ਅਤੇ ਬੇਬੁਨਿਆਦ ਪ੍ਰਚਾਰ ਕੀਤਾ ਜਾ ਰਿਹੈ-ਸਿੱਧੂ

ਖਰੜ, 25 ਨਵੰਬਰ (ਜੰਡਪੁਰੀ)- ਹਲਕਾ ਵਿਧਾਇਕ ਦੇ ਦਫ਼ਤਰ ਖਰੜ ਵਿਖੇ ਕੁਲਦੀਪ ਸਿੰਘ ਸਿੱਧੂ ਦਫ਼ਤਰ ਇੰਚਾਰਜ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਦੌਰਾਨ ਹਾਜ਼ਰ ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ ਖਰੜ ਕੰਵਰ ਸੰਧੂ ਦੇ ਖ਼ਿਲਾਫ਼ ਕੁਝ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਲੜੀਵਾਰ ਭੁੱਖ ਹੜਤਾਲ ਅੱਜ ਤੋਂ - ਗੜਾਂਗ

ਐੱਸ. ਏ. ਐੱਸ. ਨਗਰ, 25 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਮੁਹਾਲੀ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਮੁੱਖ ...

ਪੂਰੀ ਖ਼ਬਰ »

ਹਲਕਾ ਵਿਧਾਇਕ ਸਿੱਧੂ ਨੇ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਕਿਹਾ : ਕਾਂਗਰਸ ਦੇ ਰਾਜ 'ਚ ਹਲਕਾ ਮੋਹਾਲੀ 'ਚ ਲਾਮਿਸਾਲ ਵਿਕਾਸ ਕਾਰਜ ਹੋਏ

ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ) - ਸਾਬਕਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਹਲਕਾ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਦੋ ਨਵੀਂਆਂ ਸੜਕਾਂ ਦੀ ਉਸਾਰੀ ਅਤੇ ਦੋ ਸੜਕਾਂ ਨੂੰ ਚੌੜਾ ਕਰਨ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸਮੱਸਿਆਵਾਂ ਨੂੰ ਲੈ ਕੇ ਡਾ. ਰਘਬੀਰ ਸਿੰਘ ਬੰਗੜ ਨੂੰ ਸੌ ਂਪਿਆ ਮੰਗ ਪੱਤਰ

ਖਰੜ, 25 ਨਵੰਬਰ (ਜੰਡਪੁਰੀ)-ਈਕੋ ਫਲੋਰ ਵਨ ਵੈੱਲਫ਼ੇਅਰ ਸੁਸਾਇਟੀ ਖਰੜ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਬਲਾਕ ਕਾਂਗਰਸ ਖਰੜ ਦੇ ਉਪ ਪ੍ਰਧਾਨ ਡਾ. ਰਘਬੀਰ ਸਿੰਘ ਬੰਗੜ ਨੇ ਵਿਸ਼ੇਸ਼ ਤੌਰ 'ਤੇ ਭਾਗ ਲਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਬਿਨਾਂ ਏ. ਟੀ. ਐਮ. ਤੋਂ ਬਜ਼ੁਰਗ ਦੇ ਖਾਤੇ 'ਚੋਂ ਕਢਵਾਏ 20 ਹਜ਼ਾਰ ਰੁ.

ਡੇਰਾਬੱਸੀ, 25 ਨਵੰਬਰ (ਗੁਰਮੀਤ ਸਿੰਘ)-ਗੁਲਾਬਗੜ੍ਹ ਦੀ ਗਲੀ ਨੰਬਰ 3 'ਚ ਰਹਿੰਦੇ 68 ਸਾਲਾ ਸਰਦਾਰਾ ਸਿੰਘ ਦੇ ਖਾਤੇ 'ਚੋਂ 20 ਹਜ਼ਾਰ ਰੁਪਏ ਨਿਕਲਣ ਦਾ ਮਾਮਲਾ ਸਾਹਮਣੇ ਆਇਆ ਹੈ | ਸਰਦਾਰਾ ਸਿੰਘ ਨੂੰ ਖਾਤੇ 'ਚੋਂ ਪੈਸੇ ਨਿਕਲਣ ਦੀ ਜਾਣਕਾਰੀ ਉਦੋਂ ਲੱਗੀ ਜਦੋਂ ਉਸ ਦੇ ਮੋਬਾਈਲ ...

ਪੂਰੀ ਖ਼ਬਰ »

ਸਰਕਾਰ ਨੇ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ 29 ਨੂੰ ਸ਼ੁਰੂ ਕੀਤੀ ਜਾਵੇਗੀ ਭੁੱਖ ਹੜਤਾਲ - ਦਰਦੀ

ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ) - ਫਿਜ਼ੀਕਲ ਹੈਾਡੀਕੈਪਡ ਐਸੋਸੀਏਸ਼ਨ ਪੰਜਾਬ ਦੇ ਸਾਬਕਾ ਪ੍ਰਧਾਨ ਬਲਵੰਤ ਸਿੰਘ ਦਰਦੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਈ ਵਾਰ ਅੰਗਹੀਣਾਂ ਦੀਆਂ ਸਮੱਸਿਆਵਾਂ, ਮੰਗਾਂ ਸੰਬੰਧੀ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਸਰਕਾਰ ਵਲੋਂ ...

ਪੂਰੀ ਖ਼ਬਰ »

ਢਿੱਲੋਂ ਪਿਓ-ਪੁੱਤਰ ਖ਼ਿਲਾਫ਼ ਨਾਅਰਿਆਂ ਨਾਲ ਗੂੰਜਦਾ ਰਿਹਾ ਜ਼ੀਰਕਪੁਰ ਨਗਰ ਕੌਂਸਲ ਦਾ ਦਫ਼ਤਰ

ਜ਼ੀਰਕਪੁਰ, 25 ਨਵੰਬਰ (ਅਵਤਾਰ ਸਿੰਘ) - ਜ਼ੀਰਕਪੁਰ ਨਗਰ ਕੌਂਸਲ ਦੀ ਮਹੀਨਾਵਾਰ ਮੀਟਿੰਗ ਅੱਜ ਨਗਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ਸਿਰਫ ਦੋ ਮਤਿਆਂ ਲਈ ਰੱਖੀ ਗਈ ਇਹ ਵਿਸ਼ੇਸ਼ ਮੀਟਿੰਗ ਨਿਰਧਾਰਤ ਸਮੇਂ ਤੋਂ ਅੱਧਾ ਘੰਟਾ ਲੇਟ ਸ਼ੁਰੂ ...

ਪੂਰੀ ਖ਼ਬਰ »

ਕੌਂਸਲ ਪ੍ਰਧਾਨ ਪਡਿਆਲਾ ਵਲੋਂ ਗੁਰਦੁਆਰਾ ਝੰਡਾ ਸਾਹਿਬ ਜਾਣ ਵਾਲੀ ਸੜਕ 'ਤੇ ਲੁੱਕ ਪਾਉਣ ਦਾ ਕੰਮ ਸ਼ੁਰੂ

ਕੁਰਾਲੀ, 25 ਨਵੰਬਰ (ਬਿੱਲਾ ਅਕਾਲਗੜ੍ਹੀਆ) - ਅੱਜ ਸਥਾਨਕ ਸ਼ਹਿਰ 'ਚ ਪੈਂਦੇ ਪਿੰਡ ਪਡਿਆਲਾ ਵਿਖੇ ਸਥਿਤ ਧਾਰਮਿਕ ਅਸਥਾਨ ਗੁਰਦੁਆਰਾ ਝੰਡਾ ਸਾਹਿਬ ਨੂੰ ਜਾਂਦੀ ਸੜਕ 'ਤੇ ਲੁੱਕ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੇਜ਼-3 ਬੀ2 ਵਿਖੇ ਸਾਲਾਨਾ ਗੁਰਮਤਿ ਸਮਾਗਮ 27 ਨੂੰ - ਡਿਪਟੀ ਮੇਅਰ

ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-3 ਬੀ2 (ਸਾਹਮਣੇ ਹਨੂੰਮਾਨ ਮੰਦਰ ਮੁਹਾਲੀ) ਵਿਖੇ 27 ਨਵੰਬਰ ਨੂੰ ਸ਼ਾਮ ਦੇ 5.30 ਵਜੇ ਤੋਂ ਲੈ ਕੇ ਰਾਤ ਦੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਗੈਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰ ਐਸੋਸੀਏਸ਼ਨ ਵਲੋਂ ਹੜਤਾਲ ਜਾਰੀ

ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ) - ਸਥਾਨਕ ਫੇਜ਼-6 ਸਥਿਤ ਸਰਕਾਰੀ ਕਾਲਜ ਅੱਗੇ ਸਰਕਾਰੀ ਕਾਲਜ ਗੈਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰ ਐਸੋਸੀਏਸ਼ਨ ਵਲੋਂ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਦੀ ਅਗਵਾਈ 'ਚ ਚੱਲ ਰਹੀ ਹੜਤਾਲ ਅੱਜ 25ਵੇਂ ਦਿਨ 'ਚ ਦਾਖ਼ਲ ਹੋ ਗਈ | ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਾਮਿਆਂ ਵਲੋਂ ਸਰਕਾਰੀ ਡਿਊਟੀ ਦਾ ਬਾਈਕਾਟ ਜਾਰੀ ਰੱਖਣ ਦਾ ਐਲਾਨ

ਐੱਸ. ਏੇ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ) - ਪੰਜਾਬ ਰਾਜ ਜ਼ਿਲ੍ਹਾ (ਡੀ. ਸੀ.) ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਜ਼ੀਰਾ ਅਤੇ ਸੂਬਾ ਚੇਅਰਮੈਨ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਵਲੋਂ ਪੁਰਾਣੀ ਮੋਰਿੰਡਾ ਸੜਕ ਜਾਮ

ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ) - ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਪ੍ਰਧਾਨ ਕਿਰਨਦੀਪ ਕੌਰ ਪੰਜੋਲੀ ਦੀ ਅਗਵਾਈ ਵਿਚ ਅੱਜ ਖਰੜ ਵਿਖੇ ਫਿਰ ਪੁਰਾਣੀ ਮੋਰਿੰਡਾ ਸੜਕ 'ਤੇ ਜਾਮ ਕਰਕੇ ਮਿੱਟੀ ਦੇ ਘੜੇ ਭੰਨ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਅੱਜ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੇ ਇਤਿਹਾਸਕ ਫ਼ੈਸਲੇ ਨਾਲ ਕੱਚੇ ਮੁਲਾਜ਼ਮਾਂ ਦੀ ਕਿਸਮਤ ਬਦਲੀ - ਪੁਰਖਾਲਵੀ

ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ) - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਰੋਜ਼ਾਨਾ ਲਏ ਜਾ ਰਹੇ ਲੋਕ-ਪੱਖੀ ਫ਼ੈਸਲਿਆਂ ਨਾਲ ਆਵਾਮ ਨੂੰ ਆਪਣੇ ਚੰਗੇ ਭਵਿੱਖ ਦੀ ਮੁੜ ਤੋਂ ਆਸ ਬੱਝਣ ਲੱਗੀ ਹੈ | ਇਹ ਪ੍ਰਗਟਾਵਾ ਗੌਰਮਿੰਟ ਆਈ. ਟੀ. ਆਈ. ਐਸ. ਸੀ. ...

ਪੂਰੀ ਖ਼ਬਰ »

ਪਿੰਡ ਪਪਰਾਲੀ ਵਿਖੇ ਸਮੂਹਿਕ ਵਿਆਹ ਸਮਾਗਮ

ਕੁਰਾਲੀ, 25 ਨਵੰਬਰ (ਹਰਪ੍ਰੀਤ ਸਿੰਘ) - ਨੇੜਲੇ ਪਿੰਡ ਪਪਰਾਲੀ ਦੀ ਸਮਾਜ ਸੇਵਾ ਸੁਸਾਇਟੀ ਵਲੋਂ 13 ਸਮੂਹਿਕ ਵਿਆਹ ਕਰਵਾਏ ਗਏ | ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ | ਇਸ ਵਿਆਹ ਸਮਾਗਮ ਦੌਰਾਨ ਤੇਰਾਂ ਅਨੰਦ ਕਾਰਜ ਕੀਤੇ ਗਏ ਅਤੇ ਡੋਲੀਆਂ ਤੋਰੀਆਂ ਗਈਆਂ | ...

ਪੂਰੀ ਖ਼ਬਰ »

• ਭਰਤੀ ਲਈ ਇਕ ਹੋਰ ਪੜਾਅ ਹੋਇਆ ਮੁਕੰਮਲ-ਮੇਅਰ ਜੀਤੀ ਸਿੱਧੂ ਸਫ਼ਾਈ ਸੇਵਕਾਂ ਦੀਆਂ 967 ਅਸਾਮੀਆਂ ਲਈ ਆਈਆਂ 1179 ਤੋਂ ਵੱਧ ਅਰਜ਼ੀਆਂ ਦੀ ਜਾਂਚ ਕਰਨਗੀਆਂ ਨਿਗਮ ਦੀਆਂ 4 ਟੀਮਾਂ

ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ)-ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਨਗਰ ਨਗਮ ਨੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਇਕ ਹੋਰ ਪੜਾਅ ਮੁਕੰਮਲ ਕਰ ਲਿਆ ਹੈ | 967 ਅਸਾਮੀਆਂ ਦੀ ਭਰਤੀ ਲਈ ਆਨਲਾਈਨ 1179 ਅਰਜ਼ੀਆਂ ਆਈਆਂ ਹਨ, ਜਿਨ੍ਹਾਂ ਦੀ ਜਾਂਚ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀਆਂ 967 ਅਸਾਮੀਆਂ ਲਈ ਆਈਆਂ 1179 ਤੋਂ ਵੱਧ ਅਰਜ਼ੀਆਂ ਦੀ ਜਾਂਚ ਕਰਨਗੀਆਂ ਨਿਗਮ ਦੀਆਂ 4 ਟੀਮਾਂ

ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ)-ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਨਗਰ ਨਗਮ ਨੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਇਕ ਹੋਰ ਪੜਾਅ ਮੁਕੰਮਲ ਕਰ ਲਿਆ ਹੈ | 967 ਅਸਾਮੀਆਂ ਦੀ ਭਰਤੀ ਲਈ ਆਨਲਾਈਨ 1179 ਅਰਜ਼ੀਆਂ ਆਈਆਂ ਹਨ, ਜਿਨ੍ਹਾਂ ਦੀ ਜਾਂਚ ...

ਪੂਰੀ ਖ਼ਬਰ »

ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਸੰਘਰਸ਼ ਤੇਜ਼

ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ) - ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਵਿੱਢੇ ਗਏ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਅੱਜ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਇਕੱਤਰ ਹੋ ਕੇ ਸੂਬਾ ਸਰਕਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX