ਤਾਜਾ ਖ਼ਬਰਾਂ


ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  1 day ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  1 day ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  1 day ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  1 day ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  1 day ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 day ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 day ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  1 day ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  1 day ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  1 day ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  1 day ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  1 day ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  1 day ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਬਠਿੰਡਾ

ਪਿ੍ੰਸੀਪਲ ਦੀ ਬਦਲੀ ਨੂੰ ਲੈ ਕੇ ਮਾਪੇ ਤੇ ਜਥੇਬੰਦੀਆਂ ਸਮੇਤ ਵਿਦਿਆਰਥੀਆਂ ਕਰਨਗੇ ਡੀ.ਸੀ. ਦਫ਼ਤਰ ਦਾ ਘਿਰਾਓ

ਸੰਗਤ ਮੰਡੀ, 25 ਨਵੰਬਰ (ਅੰਮਿ੍ਤਪਾਲ ਸ਼ਰਮਾ)-ਆਦਰਸ਼ ਸਕੂਲ ਨੰਦਗੜ੍ਹ ਦੀ ਪਿ੍ੰਸੀਪਲ ਅਮਨਦੀਪ ਕੌਰ ਦੀ ਬਦਲੀ ਨੂੰ ਲੈ ਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਸੰਘਰਸ਼ ਦੇ ਬਾਵਜੂਦ ਪੰਜਾਬ ਸਰਕਾਰ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕ ਰਹੀ, ਜਿਸ ਕਾਰਨ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ 'ਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਇਹ ਗੱਲ ਵਿਦਿਆਰਥੀ ਸੰਘਰਸ਼ ਕਮੇਟੀ ਦੇ ਆਗੂ ਨਵਦੀਪ ਸਿੰਘ ਜੈ ਸਿੰਘ ਵਾਲਾ, ਗੁਰਜੋਤ ਸਿੰਘ ਫੁੱਲੋ ਮਿੱਠੀ, ਗੁਰਨੂਰ ਸਿੰਘ ਫੁੱਲੋ ਮਿੱਠੀ, ਪ੍ਰਭਜੋਤ ਸਿੰਘ ਘੁੱਦਾ, ਸਿਮਰਜੀਤ ਕੌਰ, ਜਸਕੋਮਲ ਕੌਰ, ਮਨਜਿੰਦਰ ਕੌਰ, ਅਤੇ ਮਨਪ੍ਰੀਤ ਕੌਰ ਨੇ ਆਖੀ | ਉਨ੍ਹਾਂ ਦੱਸਿਆ ਕਿ ਸਕੂਲ ਦੀ ਪਿ੍ੰਸੀਪਲ ਅਮਨਦੀਪ ਕੌਰ ਦੀ ਬਦਲੀ ਨੂੰ ਲੈ ਕੇ ਪਿਛਲੇ ਇਕ ਹਫ਼ਤੇ ਤੋਂ ਲਗਾਤਾਰ ਸੰਘਰਸ਼ ਜਾਰੀ ਹੈ, ਜਿਸ ਨੂੰ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਰਾਜਨੀਤਕ ਜਥੇਬੰਦੀਆਂ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ ਪ੍ਰੰਤੂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੁੰਭਕਰਨੀ ਨੀਂਦ 'ਚ ਹੈ, ਜਿਸ ਨੂੰ ਜਗਾਉਣ ਲਈ ਸਮੂਹ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਬਠਿੰਡਾ ਦੇ ਡੀ.ਸੀ. ਦਫ਼ਤਰ ਮੂਹਰੇ ਅੱਜ (ਸ਼ੁੱਕਰਵਾਰ) ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਰਿਟਾਇਡ ਡੀਐਸਪੀ ਰਣਜੀਤ ਸਿੰਘ, ਰਿਟਾਇਡ ਡੀਐਸਪੀ ਦਿਨੇਸ਼ ਕੁਮਾਰ ਸ਼ਰਮਾ, ਰਿਟਾਇਡ ਪੁਲਿਸ ਇੰਸਪੈਕਟਰ ਬਾਬੂ ਰਾਮ, ਦਰਸ਼ਨ ਸਿੰਘ, ਪਰਸਨ ਸਿੰਘ, ਹਰਚਰਨ ਸਿੰਘ, ਬਖ਼ਤੌਰ ਸਿੰਘ ਅਤੇ ਸਬ-ਇੰਸਪੈਕਟਰ ਸਿਕੰਦਰ ਸਿੰਘ, ਸਕੂਲ ਕਮੇਟੀ ਮੈਂਬਰ ਜਸਪਾਲ ਸਿੰਘ, ਕੁਲਵੀਰ ਸਿੰਘ ਪੰਚ ਨੰਦਗੜ੍ਹ, ਕਲੱਬ ਪ੍ਰਧਾਨ ਜਵਾਹਰ ਸਿੰਘ ਸਿੱਧੂ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |

ਰੇਲਵੇ ਵਿਭਾਗ ਦੇ ਘਟੀਆ ਵਿਕਾਸ ਦੀ ਖੁੱਲ੍ਹੀ ਪੋਲ

ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)-ਰੇਲਵੇ ਵਿਭਾਗ ਵਲੋਂ ਕਿਸ ਤਰ੍ਹਾਂ ਵਿਕਾਸ ਕੰਮਾਂ ਵਿਚ ਘਟੀਆ ਮਟੀਰੀਅਲ ਵਰਤ ਕੇ ਵਿਭਾਗ ਨੂੰ ਚੂਨਾ ਲਗਾਇਆ ਜਾ ਰਿਹਾ ਹੈ ਇਸ ਦੀ ਉਸ ਸਮੇਂ ਪੋਲ ਖੁੱਲ ਗਈ ਜਦ 20 ਦਿਨਾਂ 'ਚ ਦੋ ਵਾਰ ਬਣਾਈ ਗਈ ਸਥਾਨਕ ਰਾਮਸਰਾ ਰੇਲਵੇ ਫਾਟਕ ਦੇ ...

ਪੂਰੀ ਖ਼ਬਰ »

-ਮਾਮਲਾ ਹਰਨਾਮ ਸਿੰਘ ਵਾਲਾ ਵਿਖੇ ਨੌਜਵਾਨ ਦੀ ਭੇਦਭਰੇ ਹਾਲਤ 'ਚ ਹੋਈ ਮੌਤ ਦਾ-

ਪਰਿਵਾਰ ਨੇ ਲਾਸ਼ ਸਿਧਾਣਾ ਨਹਿਰ 'ਤੇ ਰੱਖ ਕੇ ਸੜਕ ਕੀਤੀ ਜਾਮ

ਭਾਈਰੂਪਾ, 25 ਨਵੰਬਰ (ਵਰਿੰਦਰ ਲੱਕੀ)-ਬੀਤੇ ਕੱਲ੍ਹ ਨੇੜਲੇ ਪਿੰਡ ਹਰਨਾਮ ਸਿੰਘ ਵਾਲਾ ਵਿਖੇ ਭੇਦ ਭਰੇ ਢੰਗ ਨਾਲ ਹੋਈ ਨੌਜਵਾਨ ਦੀ ਮੌਤ ਨੂੰ ਲੈ ਕੇ ਭਾਵੇਂ ਥਾਣਾ ਫੂਲ ਪੁਲਿਸ ਨੇ ਮਿ੍ਤਕ ਨੌਜਵਾਨ ਦੇ ਮਾਮੇ ਰਾਜੂ ਸਿੰਘ ਦੇ ਬਿਆਨਾਂ 'ਤੇ ਪਿੰਡ ਦੇ ਹੀ ਚਾਰ ਵਿਅਕਤੀਆਂ ...

ਪੂਰੀ ਖ਼ਬਰ »

ਚਾਹ ਬਣਾਉਣ ਵਾਲੇ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ

ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)-ਸਥਾਨਕ ਰੋਜ਼ ਗਾਰਡਨ ਨੇੜੇ ਪਾਰਕ ਦੇ ਬਾਹਰ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਰਾ ਜਨ ਸੇਵਾ ਦਫ਼ਤਰ ਵਿਖੇ ਇਸ ਘਟਨਾ ਦੀ ਜਾਣਕਾਰੀ ਕਿਸੇ ਵਿਅਕਤੀ ਵਲੋਂ ਦਿੱਤੀ ਗਈ | ਸਹਾਰਾ ਲਾਇਫ਼ ...

ਪੂਰੀ ਖ਼ਬਰ »

'ਆਪ' ਆਗੂ ਜਤਿੰਦਰ ਸਿੰਘ ਭੱਲਾ ਵੱਖ-ਵੱਖ ਮੁਕੱਦਮਿਆਂ 'ਚ ਬਰੀ

ਭਾਈਰੂਪਾ, 25 ਨਵੰਬਰ (ਵਰਿੰਦਰ ਲੱਕੀ)-ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਤੇ ਚੱਲ ਰਹੇ ਵੱਖ-ਵੱਖ ਮੁਕੱਦਮਿਆਂ 'ਚ ਬਰੀ ਹੋ ਜਾਣ ਦੀ ਸੂਰਤ 'ਚ ਪਿੰਡ ਰਾਜਗੜ੍ਹ ਵਿਖੇ ਆਪ ਵਰਕਰਾਂ ਵਲੋਂ ਖ਼ੁਸ਼ੀ ਸਾਝੀ ਕਰਦੇ ਹੋਏ ਲੱਡੂਆਂ ਨਾਲ ...

ਪੂਰੀ ਖ਼ਬਰ »

ਕੇਜਰੀਵਾਲ ਦੀ ਤੀਜੀ ਗਰੰਟੀ ਨੂੰ ਲੈ ਕੇ ਪਿੰਡ ਜਲਾਲ ਵਿਖੇ ਹਲਕਾ ਇੰਚਾਰਜ ਬਲਕਾਰ ਸਿੱਧੂ ਦੀ ਅਗਵਾਈ 'ਚ ਇਕਤਰਤਾ

ਭਾਈਰੂਪਾ, 25 ਨਵੰਬਰ (ਵਰਿੰਦਰ ਲੱਕੀ)-ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਲੰਘੇ ਦਿਨੀਂ ਮੋਗਾ ਵਿਖੇ ਦਿੱਤੀ ਗਈ ਤੀਜੀ ਗਰੰਟੀ ਨੂੰ ਲੈ ਕੇ ਪਿੰਡ ਜਲਾਲ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਕਾਰ ਸਿੱਧੂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਲੜਾਈ 'ਚ ਇਕ ਔਰਤ ਜ਼ਖ਼ਮੀ, ਤਿੰਨ ਔਰਤਾਂ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 25 ਨਵੰਬਰ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਗਿੱਲਪੱਤੀ ਵਿਖੇ ਕਿਸੇ ਪੁਰਾਣੀ ਰੰਜ਼ਿਸ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਔਰਤ ਜ਼ਖਮੀ ਹੋ ਗਈ | ਪੁਲਿਸ ਨੇ ਪੀੜਤ ਔਰਤ ਦੇ ਬਿਆਨਾਂ ਆਧਾਰਿਤ ਤਿੰਨ ਔਰਤਾਂ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਸੁਖਦੇਵ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਉਦਯੋਗਿਕ-ਅਕਾਦਮਿਕ ਕਮਿਊਨਿਟੀ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਉਦਯੋਗਿਕ ਅਤੇ ਅਕਾਦਮਿਕ ਕਮਿਊਨਿਟੀ ਵਿਚ ਮਜ਼ਬੂਤ ਸਾਂਝੇਦਾਰੀ ਵਿਕਸਿਤ ਕਰਨ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਸੰਕਲਪਿਤ, ਆਤਮ-ਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਕੇਂਦਰੀ ...

ਪੂਰੀ ਖ਼ਬਰ »

ਮਾਲਵਾ ਕਾਲਜ ਆਫ਼ ਫਿਜੀਕਲ ਐਜੂਕੇਸ਼ਨ ਦੀ ਰਾਜਵਿੰਦਰ ਕੌਰ ਕਰੇਗੀ ਭਾਰਤੀ ਹਾਕੀ ਟੀਮ ਦੀ ਪ੍ਰਤੀਨਿਧਤਾ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਲਵਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ, ਬਠਿੰਡਾ ਜੋ ਕਿ ਵੱਖਰੀਆਂ-2 ਖੇਡਾਂ ਵਿਚ ਪਹਿਲਾਂ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਜ਼ਿਕਰਯੋਗ ਪ੍ਰਾਪਤੀਆਂ ਕਰ ਚੁੱਕੀ ਹੈ | ਹੁਣ ਕਾਲਜ ਵਿਚ ਸਟਾਫ਼, ...

ਪੂਰੀ ਖ਼ਬਰ »

ਮਲਟੀਪਰਪਜ਼ ਹੈੱਲਥ ਵਰਕਰਾਂ ਅਤੇ ਸਟਾਫ਼ ਨਰਸਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)-ਮਲਟੀਪਰਪਜ਼ ਹੈੱਲਥ ਵਰਕਰ, ਏ.ਐਨ.ਐਮ. ਅਤੇ ਸਟਾਫ਼ ਨਰਸਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 10 ਦਿਨਾਂ ਤੋਂ ਲੜੀਵਾਰ ਧਰਨੇ ਨੂੰ ਜਾਰੀ ਰੱਖਦੇ ਹੋਏ ਸਿਵਲ ਹਸਪਤਾਲ ਵਿਖੇ ਧਰਨਾ ਲਗਾਇਆ ਗਿਆ | ਯੂਨੀਅਨ ਜ਼ਿਲ੍ਹਾ ਆਗੂ ਰਣਜੀਤ ...

ਪੂਰੀ ਖ਼ਬਰ »

'ਕੋਰੋਨਾ' ਕਾਰਨ ਕੈਪਟਨ ਸੰਬੰਧੀ ਫ਼ੈਸਲਾ ਲੈਣ 'ਚ ਦੇਰੀ ਹੋਈ-ਹਰੀਸ਼ ਚੌਧਰੀ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਧਾਨ ਸਭਾ ਦੀਆਂ ਭਵਿੱਖ 'ਚ ਹੋਣ ਵਾਲੀਆਂ ਚੋਣਾਂ ਸਬੰਧੀ ਕਾਂਗਰਸ ਆਗੂਆਂ ਤੇ ਵਰਕਰਾਂ ਦੀ ਆਵਾਜ਼ ਸੁਣਨ ਲਈ ਪੰਜਾਬ ਕਾਂਗਰਸ ਵਲੋਂ ਅੱਜ ਬਠਿੰਡਾ ਵਿਖੇ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ 6 ਵਿਧਾਨ ਸਭਾ ਹਲਕਿਆਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਦੀ ਅਗਵਾਈ 'ਚ ਅਕਾਲੀ ਵਰਕਰਾਂ ਨੇ ਦੂਜੇ ਦਿਨ ਵੀ ਘੇਰੀ ਵਰਧਮਾਨ ਪੁਲਿਸ ਚੌਂਕੀ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ, ਆਈ.ਟੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਨੂੰ ਹਿਰਾਸਤ 'ਚ ਲੈ ਕੇ ਪਰਚਾ ਦਰਜ ਕਰਨ ਦੇ ਵਿਰੋਧ ਵਿਚ ਅੱਜ ਦੂਜੇ ਦਿਨ ਵੀ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ ਅਕਾਲੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਗੁਰਜੀਤ ਵਲੋਂ ਭਾਰਤ ਦੇ ਪਹਿਲੇ ਸੈਂਟਰ ਆਫ਼ ਐਕਸੀਲੈਂਸ ਇਨ ਹੈੱਲਥ ਸੈਕਟਰ ਦਾ ਉਦਘਾਟਨ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇੱਥੇ ਏਮਜ਼ ਵਿਖੇ ਸੈਂਟਰ ਆਫ਼ ਐਕਸੀਲੈਂਸ ਇਨ ਹੈੱਲਥ ਸੈਕਟਰ ਦਾ ਉਦਘਾਟਨ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਿਹਤ ਸੁਰੱਖਿਆ ਨੂੰ ਲੈ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੋਡਲ ਅਧਿਕਾਰੀਆਂ ਨੂੰ ਡਿਊਟੀਆਂ ਤੋਂ ਕਰਵਾਇਆ ਜਾਣੂ

ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਐੱਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ ਅਤੇ ਐੱਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ ਦੀ ਅਗਵਾਈ ਹੇਠ ਸਥਾਨਕ ਬੱਚਤ ਭਵਨ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ

ਤਲਵੰਡੀ ਸਾਬੋ, 25 ਨਵੰਬਰ (ਰਣਜੀਤ ਸਿੰਘ ਰਾਜੂ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਅਤੇ ਕਾਲਜੀਏਟ ਸਕੂਲ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮਾਲਵਾ ਜ਼ੋਨ ਦੇ ਇੰਚਾਰਜ ਭੋਲਾ ਸਿੰਘ ਦੇ ਯਤਨਾਂ ਸਦਕਾ ...

ਪੂਰੀ ਖ਼ਬਰ »

ਸੈਂਟਰ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਭਾਗੀਵਾਂਦਰ ਸਕੂਲ ਦੇ ਜੇਤੂ ਵਿਦਿਆਰਥੀ ਸਨਮਾਨਿਤ

ਭਾਗੀਵਾਂਦਰ, 25 ਨਵੰਬਰ (ਮਹਿੰਦਰ ਸਿੰਘ ਰੂਪ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਦੇ ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਸੈਂਟਰ ਤਲਵੰਡੀ ਸਾਬੋ ਵਿਖੇ ਕਰਵਾਏ ਗਏ | ਇਨ੍ਹਾਂ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

'ਆਪ' ਦੇ ਸੁਰਿੰਦਰ ਸਿੰਘ ਬਿੱਟੂ ਮਜ਼ਬੂਤ ਦਾਅਵੇਦਾਰ ਵਜੋਂ ਹਲਕਾ ਭੁੱਚੋ 'ਚ ਵਿਚਰਨ ਲੱਗੇ

ਲਹਿਰਾ ਮੁਹੱਬਤ, 25 ਨਵੰਬਰ (ਸੁਖਪਾਲ ਸਿੰਘ ਸੁੱਖੀ)-ਜਿਵੇਂ ਹੀ ਸੂਬੇ ਦੀਆਂ ਵਿਧਾਨ ਸਭਾ ਚੋਣਾਂ 2022 ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ | ਭਾਵੇਂ ਆਮ ਆਦਮੀ ਪਾਰਟੀ ਵਲੋਂ ਹਲਕਾ ਭੁੱਚੋ ਤੋਂ ਅਜੇ ਕਿਸੇ ਉਮੀਦਵਾਰ ਦਾ ...

ਪੂਰੀ ਖ਼ਬਰ »

ਵੜਿੰਗ ਵਲੋਂ ਬਗੈਰ ਪਰਮਿਟ ਦੇ ਚੱਲਦੀਆਂ ਨਿਊ-ਦੀਪ ਕੰਪਨੀ ਦੀਆਂ ਚਾਰ ਬੱਸਾਂ ਬੰਦ

ਬਠਿੰਡਾ, 25 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਮੁੱਖ ਸਿਆਸੀ ਵਿਰੋਧੀ, ਉੱਘੇ ਟਰਾਂਸਪੋਰਟਰ ਤੇ ਅਕਾਲੀ ਆਗੂ ਡਿੰਪੀ ਢਿੱਲੋਂ ਨੂੰ ਹੋਰ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਟ੍ਰਾਂਸਪੋਰਟ ਕੰਪਨੀ 'ਨਿਊ-ਦੀਪ ਬੱਸ ...

ਪੂਰੀ ਖ਼ਬਰ »

ਮਲੂਕਾ ਵਿਖੇ ਪੰਜਾਬ ਪ੍ਰੋ. ਕਬੱਡੀ ਲੀਗ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲਾ ਕੱਲ੍ਹ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕਬੱਡੀ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਪੰਜਾਬ ਪ੍ਰੋ. ਕਬੱਡੀ ਲੀਗ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲਾ 27 ਨਵੰਬਰ ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਮਲੂਕਾ ਵਿਖੇ ਖੇਡਿਆ ਜਾਵੇਗਾ | ਕਬੱਡੀ ...

ਪੂਰੀ ਖ਼ਬਰ »

ਚਾਉਕੇ ਨੂੰ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦਾ ਸੂਬਾ ਸੀਨੀ: ਮੀਤ ਪ੍ਰਧਾਨ ਬਣਾਏ ਜਾਣ ਦਾ ਭਰਵਾਂ ਸਵਾਗਤ

ਚਾਉਕੇ, 25 ਨਵੰਬਰ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰੇ ਉਪਰੰਤ ਪਾਰਟੀ ਦੇ ਕਿਸਾਨ ਵਿੰਗ ਦੇ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਰੌਲੇ ਰੱਪੇ ਭਰਪੂਰ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ 'ਚ ਅਹਿਮ ਮਤੇ ਪਾਸ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਹਮੇਸ਼ਾਂ ਵਾਂਗ ਰੌਲੇ ਰੱਪੇ ਭਰਪੂਰ ਰਹੀ | ਹਾਲਾਂਕਿ ਹਾਊਸ ਵਲੋਂ ਮੀਟਿੰਗ ਦੌਰਾਨ ਲਿਆਂਦੇ 29 ਏਜੰਡਿਆਂ ਵਿਚੋਂ ਕਈ ਅਹਿਮ ਏਜੰਡਿਆਂ ਨੂੰ ਪਾਸ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਅਕਾਊਾਟਸ ਕੇਡਰ ਦੇ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਬਠਿੰਡਾ, 25 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਜੁਆਇੰਟ ਐਕਸ਼ਨ ਕਮੇਟੀ ਅਕਾਊਾਟਸ ਕੇਡਰ ਵਲੋਂ ਮੁੱਖ ਇੰਜ:/ਵੰਡ (ਪੱਛਮ) ਬਠਿੰਡਾ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਮਨੋਜ ਕੁਮਾਰ, ਸਕੱਤਰ ਕੁਲਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਨਥਾਣਾ ਦੀਆਂ ਮੰਡੀਆਂ 'ਚ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਆਮਦ ਘਟੀ

ਨਥਾਣਾ, 25 ਨਵੰਬਰ (ਗੁਰਦਰਸ਼ਨ ਲੁੱਧੜ)-ਮਾਰਕੀਟ ਕਮੇਟੀ ਨਥਾਣਾ ਦੀਆਂ ਦਾਣਾ ਮੰਡੀਆਂ ਵਿਚ ਇਸ ਵਾਰ ਝੋਨੇ ਦੀ ਕੁੱਲ ਆਮਦ ਅਤੇ ਵਿੱਕਰੀ ਪਿਛਲੇ ਸਾਲ ਦੇ ਮੁਕਾਬਲੇ ਘਟ ਰਹੀ ਹੈ | ਪਿਛਲੇ ਸਾਲ ਮਾਰਕੀਟ ਕਮੇਟੀ ਨਥਾਣਾ ਦੀਆਂ ਕੁੱਲ 16 ਦਾਣਾ ਮੰਡੀਆਂ ਵਿਚ ਝੋਨੇ ਦੀ ਕੁੱਲ ਆਮਦ ...

ਪੂਰੀ ਖ਼ਬਰ »

ਏ.ਐੱਸ.ਆਈ. ਹਰਬੰਸ ਸਿੰਘ ਮਾਨ ਨੂੰ ਭਾਰੀ ਸਦਮਾ, ਭਾਣਜੇ ਦਾ ਦਿਹਾਂਤ

ਗੋਨਿਆਣਾ, 25 ਨਵੰਬਰ (ਲਛਮਣ ਦਾਸ ਗਰਗ)-ਸਥਾਨਕ ਪੁਲਿਸ ਚੌਕੀ ਵਿਖੇ ਰਹਿ ਚੁੱਕੇ ਚੌਂਕੀ ਇੰਚਾਰਜ ਅਤੇ ਇਸ ਵਕਤ ਸੀ. ਆਈ. ਏ ਸਟਾਫ-2 ਬਠਿੰਡਾ 'ਚ ਸੇਵਾ ਨਿਭਾਅ ਰਹੇ ਏ. ਐਸ. ਆਈ. ਹਰਬੰਸ ਸਿੰਘ ਮਾਨ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਬੀਤੇ ਦਿਨ ਉਨ੍ਹਾਂ ਦੇ ਭਾਣਜੇ ਪ੍ਰਤਾਪ ...

ਪੂਰੀ ਖ਼ਬਰ »

ਅਜੀਤ ਦੇ ਪ੍ਰਤੀਨਿਧ ਗੁਰਨੈਬ ਸਾਜਨ ਨੂੰ ਸਦਮਾ, ਬੇਟੀ ਦਾ ਦਿਹਾਂਤ

ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)-ਰੋਜ਼ਾਨਾ ਅਜੀਤ ਅਖ਼ਬਾਰ ਦੇ ਬੱਲੂਆਣਾ ਸਟੇਸ਼ਨ ਤੋਂ ਪੱਤਰਕਾਰ ਗੁਰਨੈਬ ਸਾਜਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਜੈਤੋ ਮੰਡੀ ਨੇੜੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਉਨ੍ਹਾਂ ਦੀ ਬੇਟੀ ਵੀਰਪਾਲ ਕੌਰ ਦਾ ਦਿਹਾਂਤ ਹੋ ਗਿਆ, ...

ਪੂਰੀ ਖ਼ਬਰ »

ਫਤਿਹ ਗਰੁੱਪ ਫੈਕਲਟੀ ਡਿਵੈਲਪਮੈਂਟ ਅਤੇ ਵਿਦਿਆਰਥੀ ਚੇਤਨਤਾ ਪ੍ਰੋਗਰਾਮਾਂ ਤਹਿਤ ਦੋ ਰੋਜ਼ਾ ਵਰਕਸ਼ਾਪ

ਰਾਮਪੁਰਾ ਫੂਲ­, 25 ਨਵੰਬਰ (ਗੁਰਮੇਲ ਵਿਰਦੀ)-ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਾਉਣ ਹਿੱਤ­ ਸਮਾਜ ਨੂੰ ਅੰਧ-ਵਿਸ਼ਵਾਸ ਤੋਂ ਮੁਕਤ ਕਰਵਾ ਕੇ ਤਰਕ ਦੇ ਅਧਾਰ 'ਤੇ ਜ਼ਿੰਦਗੀ ਜੀਊਣ ਤੇ ਜ਼ਿੰਦਗੀ ਵਿਚ ਅਧਿਆਪਕ ਲਈ ਨੈਤਿਕਤਾ ਦਾ ਸੰਕਲਪ ਲੈ ਕੇ ਸਿੱਖਿਆ ਪ੍ਰਦਾਨ ਕਰਨ ਦੇ ...

ਪੂਰੀ ਖ਼ਬਰ »

ਹਰੀਸ਼ ਚੌਧਰੀ, ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਦਾ ਬਠਿੰਡਾ 'ਚ ਹੋਇਆ ਜ਼ਬਰਦਸਤ ਵਿਰੋਧ

ਬਠਿੰਡਾ, 25 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਮੰਤਰੀ ...

ਪੂਰੀ ਖ਼ਬਰ »

ਰਣਜੀਤ ਸਿੰਘ ਪਥਰਾਲਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਅੱਜ ਉਸ ਵੇਲੇ ਹੋਰ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਪਥਰਾਲਾ ਵਾਈਸ ਚੇਅਰਮੈਨ ਲੈਂਡ ਮਾਰਗੇਜ਼ ਬੈਂਕ ਜ਼ਿਲ੍ਹਾ ਬਠਿੰਡਾ ਅੱਜ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਉਦਯੋਗਿਕ-ਅਕਾਦਮਿਕ ਕਮਿਊਨਿਟੀ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਉਦਯੋਗਿਕ ਅਤੇ ਅਕਾਦਮਿਕ ਕਮਿਊਨਿਟੀ ਵਿਚ ਮਜਬੂਤ ਸਾਂਝੇਦਾਰੀ ਵਿਕਸਿਤ ਕਰਨ ਅਤੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸੰਕਲਪਿਤ, ਆਤਮ-ਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਕੇਂਦਰੀ ...

ਪੂਰੀ ਖ਼ਬਰ »

ਪੀ.ਟੀ.ਯੂ. ਬਠਿੰਡਾ ਦਾ 6ਵਾਂ ਅੰਤਰ ਜ਼ੋਨਲ ਯੁਵਕ ਮੇਲਾ 'ਮਾਣ ਵਤਨਾਂ ਦਾ' ਦਾ ਆਗਾਜ਼

ਵਿਦਿਆਰਥੀਆਂ 'ਚ ਵਿਗਿਆਨਕ ਅਤੇ ਨਵੀਨਤਾਕਾਰੀ ਯੋਗਤਾ ਪੈਦਾ ਕਰਨਾ ਸਮੇਂ ਦੀ ਲੋੜ-ਰਾਣਾ ਗੁਰਜੀਤ ਸਿੰਘ ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਬਠਿੰਡਾ ਦਾ 6ਵਾਂ ...

ਪੂਰੀ ਖ਼ਬਰ »

11 ਦਸੰਬਰ ਦੀ ਕੌਮੀ ਲੋਕ ਅਦਾਲਤ ਸੰਬੰਧੀ ਇਕੱਤਰਤਾ

ਮਾਨਸਾ, 25 ਨਵੰਬਰ (ਸਟਾਫ਼ ਰਿਪੋਰਟਰ)-11 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੇ ਸਬੰਧੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਿਲਪਾ ਵਰਮਾ ਵਲੋਂ ਬੁਢਲਾਡਾ ਤੇ ਸਰਦੂਲਗੜ੍ਹ ਦੇ ਪੈਨਲ ਵਕੀਲਾਂ ਨਾਲ ਇਕੱਤਰਤਾ ਕੀਤੀ ਗਈ | ਉਨ੍ਹਾਂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਨਰਮੇ ਦੇ ਮੁਆਵਜ਼ੇ ਸੰਬੰਧੀ ਐੱਸ.ਡੀ ਐੱਮ ਮੌੜ ਨੂੰ ਮੰਗ-ਪੱਤਰ

ਮੌੜ ਮੰਡੀ, 25 ਨਵੰਬਰ (ਗੁਰਜੀਤ ਸਿੰਘ ਕਮਾਲੂ)-ਨਰਮਾ ਪੱਟੀ ਵਿਚ ਗੁਲਾਬੀ ਸੁੰਡੀ ਕਾਰਨ ਹੋਏ ਨਰਮੇਂ ਦਾ ਮੁਆਵਜ਼ਾ ਲੈਣ ਲਈ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਪੰਜਾਬ ਸਰਕਾਰ ਦੇ ਨਾਮ ਐੱਸ.ਡੀ.ਐਮ ਮੌੜ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਪਾਰਟੀ ਦੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਕੁਲਬੀਰ ਸਿੰਘ ਮੱਤਾ ਡਿਪਟੀ ਜਰਨਲ ਮੈਨੇਜਰ ਪੰਜਾਬ ਮੰਡੀ ਬੋਰਡ ਬਣੇ

ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)-ਪੰਜਾਬ ਮੰਡੀ ਬੋਰਡ ਮੋਹਾਲੀ ਵਿਖੇ ਡਿਪਾਰਟਮੈਂਟਲ ਪ੍ਰਮੋਸ਼ਨ ਕਮੇਟੀ ਡੀ. ਪੀ. ਸੀ. ਦੀ ਮੀਟਿੰਗ ਵਿਚ ਜ਼ਿਲ੍ਹਾ ਮੰਡੀ ਅਫ਼ਸਰ ਕੁਲਬੀਰ ਸਿੰਘ ਮੱਤਾ ਨੂੰ ਆਪਣੀਆਂ ਸ਼ਾਨਦਾਰ ਸੇਵਾਵਾਂ ਬਦਲੇ ਪਦਉੱਨਤ ਕਰਕੇ ਡਿਪਟੀ ਮੈਨੇਜਰ ਜਨਰਲ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰਾਂ ਫੇਲ੍ਹ-ਜਗਮੀਤ ਸਿੰਘ ਬਰਾੜ

ਚਾਉਕੇ, 25 ਨਵੰਬਰ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੇ ਪਿੰਡ ਗਿੱਲ ਕਲਾਂ ਵਿਖੇ ਜਥੇਦਾਰ ਕੁਲਵੰਤ ਸਿੰਘ ਗਿੱਲ ਸਰਕਲ ਪ੍ਰਧਾਨ ਦੇ ਘਰ ਅਕਾਲੀ ਵਰਕਰਾਂ ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜਿਉਂਦ ਦੇ 2 ਵਿਦਿਆਰਥਣਾਂ ਦੀ ਮੈਰੇਟੋਰੀਅਸ ਸਕੂਲ ਲਈ ਚੋਣ

ਚਾਉਕੇ, 25 ਨਵੰਬਰ (ਮਨਜੀਤ ਸਿੰਘ ਘੜੈਲੀ)-ਮੈਰੇਟੋਰੀਅਸ ਸਕੂਲਾਂ 'ਚ ਦਾਖ਼ਲੇ ਸਬੰਧੀ ਪਿਛਲੇ ਦਿਨਾਂ ਦੌਰਾਨ ਹੋਈ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਜਿਉਂਦ ਦੀਆਂ ਦੋ ਵਿਦਿਆਰਥਣਾਂ ਕੇਦੀਪ ਕੌਰ ਅਤੇ ਪਲਕਪ੍ਰੀਤ ਕੌਰ ਨੇ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਦਿੱਲੀ ਮੋਰਚਿਆਂ ਦੀ ਵਰ੍ਹੇਗੰਢ ਮਨਾਉਣ ਲਈ ਕਿਸਾਨੀ ਜਥੇ ਦਿੱਲੀ ਰਵਾਨਾ

ਭੁੱਚੋ ਮੰਡੀ, 25 ਨਵੰਬਰ (ਪਰਵਿੰਦਰ ਸਿੰਘ ਜੌੜਾ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ 3 ਖੇਤੀ ਕਾਨੂੰਨਾਂ ਖ਼ਿਲਾਫ਼ ਲਾਏ ਹੋਏ ਦਿੱਲੀ ਮੋਰਚਿਆਂ ਦੀ ਵਰ੍ਹੇਗੰਢ ਮਨਾਉਣ ਲਈ ਵੱਖ-ਵੱਖ ਕਿਸਾਨੀ ਜੱਥੇ ਦਿੱਲੀ ਰਵਾਨਾ ਹੋਏ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਪਿੰਡ ...

ਪੂਰੀ ਖ਼ਬਰ »

ਲੋਕ ਅਧਿਕਾਰ ਲਹਿਰ ਦੀ ਕੋਰ ਕਮੇਟੀ ਵਲੋਂ ਲੋਕ ਮਸਲਿਆਂ ਨੂੰ ਲੈ ਕੇ ਮੀਟਿੰਗ

ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)-ਲੋਕ ਅਧਿਕਾਰ ਲਹਿਰ ਹਲਕਾ ਤਲਵੰਡੀ ਸਾਬੋ ਦੀ ਕੌਰ ਕਮੇਟੀ ਵਲੋਂ ਲੋਕ ਮਸਲਿਆਂ ਨੂੰ ਲੈ ਕੇ ਰਾਮਾਂ ਮੰਡੀ 'ਚ ਇੱਕ ਮੀਟਿੰਗ ਕਨਵੀਨਰ ਵੈਦ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ | ਜਿਸ 'ਚ ਪੰਜਾਬ ਦੇ ਮੁੱਖ ਲੋਕ ਮਸਲੇ ...

ਪੂਰੀ ਖ਼ਬਰ »

ਹਰੀਸ਼ ਚੌਧਰੀ, ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਦਾ ਬਠਿੰਡਾ 'ਚ ਹੋਇਆ ਜ਼ਬਰਦਸਤ ਵਿਰੋਧ

ਬਠਿੰਡਾ, 25 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਮੰਤਰੀ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਧੜਾਧੜ ਕੀਤੇ ਜਾ ਰਹੇ ਐਲਾਨ ਝੂਠ ਦੀ ਪੰਡ ਤੋਂ ਸਿਵਾਏ ਕੁਝ ਵੀ ਨਹੀਂ-ਸ਼ਰਮਾ

ਭਾਈਰੂਪਾ, 25 ਨਵੰਬਰ (ਵਰਿੰਦਰ ਲੱਕੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਪਾਸ ਇਕ ਮਹੀਨੇ ਤੋਂ ਵੀ ਘੱਟ ਸਮਾਂ ਹੋਣ ਕਾਰਨ ਉਨ੍ਹਾਂ ਵਲੋਂ ਧੜਾ ਧੜ ਕੀਤੇ ਜਾ ਰਹੇ ਐਲਾਨ ਝੂਠ ਦੀ ਪੰਡ ਤੋਂ ਸਿਵਾਏ ਕੁੱਝ ਵੀ ਨਹੀਂ ਤੇ ਉਕਤ ਝੂਠ ਦੀ ਪੰਡ ਦਿਨੋਂ ਦਿਨ ਭਾਰੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀ ਨੇ ਸਕੇਟਿੰਗ ਮੁਕਾਬਲਿਆਂ 'ਚ ਜਿੱਤੇ ਕਾਂਸੀ ਦੇ ਤਗਮੇ

ਸੰਗਤ ਮੰਡੀ, 25 ਨਵੰਬਰ (ਅੰਮਿ੍ਤਪਾਲ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀ ਰੋਹਿਤ ਕੁਮਾਰ ਨੇ ਸਕੇਟਿੰਗ ਦੇ ਦੋ ਵੱਖ-ਵੱਖ ਮੁਕਾਬਲਿਆਂ 'ਚ ਕਾਂਸੀ ਦੇ ਤਗਮੇ ਹਾਸਲ ਕੀਤੇ ਹਨ | ਕਾਲਜ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ ਬਰਾੜ ਨੇ ਦੱਸਿਆ ਕਿ ਕਾਲਜ 'ਚ ...

ਪੂਰੀ ਖ਼ਬਰ »

ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਵਲੋਂ ਹਲਕੇ ਦਾ ਦੌਰਾ, ਸੁਣੀਆਂ ਲੋਕ ਮੁਸ਼ਕਿਲਾਂ

ਤਲਵੰਡੀ ਸਾਬੋ, 25 ਨਵੰਬਰ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦੇ ਹੱਕ ਵਿਚ ਪਿਛਲੇ ਸਮੇਂ ਤੋਂ ਹਲਕੇ ਅੰਦਰ ਸਰਗਰਮ ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਪਿੰਡਾਂ ਦੇ ਦੌਰੇ ਦੌਰਾਨ ਜਿੱਥੇ ਅਕਾਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX