ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,47,254 ਨਵੇਂ ਮਾਮਲੇ, 703 ਮੌਤਾਂ
. . .  23 minutes ago
ਨਵੀਂ ਦਿੱਲੀ, 21 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,47,254 ਨਵੇਂ ਮਾਮਲੇ ਅਤੇ....
ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰਕੇ ਮੇਘਾਲਿਆ, ਮਨੀਪੁਰ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ....
ਪ੍ਰਧਾਨ ਮੰਤਰੀ ਮੋਦੀ ਅੱਜ ਗੁਜਰਾਤ ਦੇ ਸੋਮਨਾਥ ਵਿਚ ਇਕ ਨਵੇਂ ਸਰਕਟ ਹਾਊਸ ਦਾ ਉਦਘਾਟਨ ਕਰਨਗੇ
. . .  about 1 hour ago
ਨਵੀਂ ਦਿੱਲੀ, 21 ਜਨਵਰੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਸੋਮਨਾਥ ਵਿਚ ਇਕ ਨਵੇਂ ਸਰਕਟ ਹਾਊਸ ਦਾ ਉਦਘਾਟਨ....
ਵਿਸਫੋਟਕ ਲੈ ਜਾ ਰਿਹਾ ਟਰੱਕ ਇਕ ਮੋਟਰਸਾਈਕਲ ਨਾਲ ਟਕਰਾਇਆ, ਧਮਾਕੇ 'ਚ ਘੱਟੋ-ਘੱਟ 17 ਲੋਕ ਮਾਰੇ ਗਏ ਅਤੇ 59 ਜ਼ਖਮੀ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਇਕ ਸੋਨੇ ਦੀ ਖਾਨ ਵਿਚ ਵਿਸਫੋਟਕ ਲੈ ਜਾ ਰਿਹਾ ਇਕ ਟਰੱਕ ਇਕ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਇਕ ਧਮਾਕੇ ਵਿਚ ਘੱਟੋ-ਘੱਟ ....
ਟੀ-20 ਵਿਸ਼ਵ ਕੱਪ 2022 ਦੇ ਮੈਚਾਂ ਦਾ ਐਲਾਨ, ਭਾਰਤ 23 ਅਕਤੂਬਰ ਨੂੰ ਐੱਮ.ਸੀ.ਜੀ.'ਚ ਪਾਕਿਸਤਾਨ ਨਾਲ ਭਿੜੇਗਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਟੀ-20 ਵਿਸ਼ਵ ਕੱਪ 2022 ਦੇ ਮੈਚਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਨੂੰ ਸੁਪਰ 12 ਪੜਾਅ ਦੇ ਗਰੁੱਪ 2 ਵਿਚ ਪਾਕਿਸਤਾਨ, ਦੱਖਣੀ ਅਫ਼ਰੀਕਾ, ਬੰਗਲਾਦੇਸ਼ ਅਤੇ ਦੋ ਕੁਆਲੀਫਾਇਰ....
'ਪਰੀਕਸ਼ਾ ਪੇ ਚਰਚਾ 2022' ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 27 ਜਨਵਰੀ ਤੱਕ ਵਧਾਈ
. . .  about 1 hour ago
ਨਵੀਂ ਦਿੱਲੀ, 21 ਜਨਵਰੀ - 'ਪਰੀਕਸ਼ਾ ਪੇ ਚਰਚਾ 2022' ਲਈ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 27 ਜਨਵਰੀ....
ਆਸਟਰੀਆ ਦੀ ਸੰਸਦ ਨੇ ਬਾਲਗਾਂ ਲਈ ਵੈਕਸੀਨ ਦੇ ਆਦੇਸ਼ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਆਸਟਰੀਆ, 21 ਜਨਵਰੀ - ਆਸਟਰੀਆ ਦੀ ਸੰਸਦ ਨੇ ਅਗਲੇ ਮਹੀਨੇ ਤੋਂ ਬਾਲਗਾਂ ਲਈ ਕੋਰੋਨਾ ਟੀਕੇ ਲਾਜ਼ਮੀ ਬਣਾਉਣ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਚੰਨੀ ਪੰਜਾਬ ਵਿਚ ਰੇਤ ਮਾਫੀਆ ਦੀ ਅਗਵਾਈ ਕਰ ਰਿਹਾ ਹੈ - ਹਰਸਿਮਰਤ ਕੌਰ ਬਾਦਲ
. . .  1 day ago
ਭਗੀਰਥ ਸਿੰਘ ਗਿੱਲ ਲੋਪੋ ਯੂਥ ਅਕਾਲੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਚੰਡੀਗੜ੍ਹ, 20 ਜਨਵਰੀ- ਸੰਤ ਜਗਜੀਤ ਸਿੰਘ ਜੀ ਲੋਪੋਂ ਦੇ ਸਪੁੱਤਰ ਭਗੀਰਥ ਸਿੰਘ ਗਿੱਲ ਲੋਪੋਂ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਆਪਣਾ ਓ.ਐਸ.ਡੀ (ਓ.ਐਸ.ਡੀ ਟੂ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ) ਵਜੋਂ ਨਿਯੁਕਤ ਕੀਤਾ ਹੈ। ਇਸ 'ਤੇ ਸੁਖਬੀਰ ਸਿੰਘ ਬਾਦਲ...
ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ-ਬਿਕਰਮ ਸਿੰਘ ਮਜੀਠੀਆ
. . .  1 day ago
ਛੇਹਰਟਾ, 20 ਜਨਵਰੀ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ.ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਾਝੇ...
ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਵੀ.ਆਈ.ਪੀ. ਨੂੰ ਵੀ ਨਹੀਂ ਮਿਲੀ ਇਜਾਜ਼ਤ
. . .  1 day ago
ਅਟਾਰੀ, 20 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਗਈ..
ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਜਨਵਰੀ-ਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸ ਵਲੋਂ ਅਬਜ਼ਰਵਰਾਂ ਦੀ ਨਿਯੁਕਤੀ..
ਵਿਧਾਇਕ ਬੈਂਸ ਸਮੇਤ ਸੱਤ ਖ਼ਿਲਾਫ਼ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ
. . .  1 day ago
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ..
ਪੰਜਾਬ ਚੋਣਾਂ : ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
. . .  1 day ago
ਚੰਡੀਗੜ੍ਹ, 20 ਜਨਵਰੀ-ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਅੱਜ ਉਮੀਦਵਾਰਾਂ ਦਾ ਐਲਾਨ ਕਰ ..
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਦੋ ਔਰਤਾਂ ਸਮੇਤ 8 ਮਰੀਜ਼ਾਂ ਦੀ ਹੋਈ ਮੌਤ
. . .  1 day ago
ਅੰਮ੍ਰਿਤਸਰ, 20 ਜਨਵਰੀ (ਰੇਸ਼ਮ ਸਿੰਘ)- ਲਗਾਤਾਰ ਘਾਤਕ ਹੋ ਰਿਹਾ ਕੋਰੋਨਾ ਦਾ ਕਹਿਰ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਅੱਜ ਦੂਜੇ ਦਿਨ 2 ਔਰਤਾਂ ਸਮੇਤ 8 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ 7 ਮਰੀਜ਼ਾਂ ਦੀ ਮੌਤ ਹੋਈ ਸੀ ਜਦੋਂਕਿ...
ਚੰਨੀ ਦੇ ਪਰਿਵਾਰ ਨੇ 111 ਦਿਨਾਂ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਕਰਕੇ ਕੀਤੀ ਕਰੋੜਾਂ ਦੀ ਕਮਾਈ : ਹਰਸਿਮਰਤ ਕੌਰ ਬਾਦਲ
. . .  1 day ago
ਬਠਿੰਡਾ, 20 ਜਨਵਰੀ- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ...
ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਚੱਲੀ ਗੋਲੀ, ਇਕ ਜ਼ਖ਼ਮੀ
. . .  1 day ago
ਜਲੰਧਰ, 20 ਜਨਵਰੀ- ਥਾਣਾ ਨਕੋਦਰ ਦੇ ਚੂਹੜ ਪਿੰਡ ਵਿਖੇ ਐੱਮ.ਐੱਲ.ਏ. ਗੁਰਪ੍ਰਤਾਪ ਵਡਾਲਾ ਦੀ ਕੈਂਪੇਨ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀ ਦੇ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ ਜਿਸਦੀ ਗੰਭੀਰ ਹਾਲਤ ਨੂੰ ..
ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
. . .  1 day ago
ਚੰਡੀਗੜ੍ਹ, 20 ਜਨਵਰੀ-ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਆਗੂਆਂ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ 'ਤੇ ਰਣਦੀਪ ਸੂਰਜੇਵਾਲਾ ਦਾ ਕਹਿਣਾ ਹੈ ਕਿ ਭਾਜਪਾ 'ਆਪ' ਨਾਲ ਮਿਲੀ ਹੋਈ ਹੈ ਅਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਸਾਜ਼ਿਸ਼..
ਮੌਜੂਦਾ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  1 day ago
ਗੁਰੂ ਹਰਸਹਾਏ, 20 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਰਦਾਰ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਰਾਜਾ ਰਾਏ ਦਾ...
ਪੰਜਾਬੀ ਨੌਜਵਾਨ ਦੀ ਮ੍ਰਿਤਕ ਦੇਹ ਮਨੀਲਾ ਤੋਂ ਪਿੰਡ ਪਹੁੰਚਣ 'ਤੇ ਹੋਇਆ ਅੰਤਿਮ ਸੰਸਕਾਰ
. . .  1 day ago
ਨੱਥੂਵਾਲਾ ਗਰਬੀ, 20 ਜਨਵਰੀ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਜ਼ਿਲ੍ਹਾ ਮੋਗਾ ਦੇ ਵਾਸੀ ਹਰਜਿੰਦਰ ਸਿੰਘ ਦਾ ਨੌਜਵਾਨ ਭਾਣਜਾ ਜਗਮੀਤ ਸਿੰਘ 24 ਸਾਲ ਪੁੱਤਰ ਬਲਬੀਰ ਸਿੰਘ ਜੱਟ ਸਿੱਖ ਵਾਸੀ ਪੰਜਗਰਾਈਂ ਖ਼ੁਰਦ ਜਿਸ ਦਾ ਕੁਝ ਦਿਨ..
ਲਾਹੌਰ 'ਚ ਧਮਾਕੇ ਨਾਲ 3 ਦੀ ਮੌਤ, 28 ਜ਼ਖ਼ਮੀ, ਟੀ. ਟੀ. ਪੀ. 'ਤੇ ਹਮਲੇ 'ਚ ਸ਼ਾਮਿਲ ਹੋਣ ਦਾ ਸ਼ੱਕ
. . .  1 day ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਲਹਿੰਦੇ ਪੰਜਾਬ ਦੇ ਲਾਹੌਰ ਵਿਖੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਅੱਜ ਸੜਕ ਕਿਨਾਰੇ ਲੱਗੇ ਸਟਾਲ 'ਤੇ ਧਮਾਕਾ ਹੋਣ ਕਾਰਨ ਇਕ ਬੱਚੇ ਸਮੇਤ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 28 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਮਾਰੀਸ਼ਸ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮਾਰੀਸ਼ਸ ਦੇ ਹਮਰੁਤਬਾ ਪ੍ਰਵਿੰਦ ਕੁਮਾਰ ਜੁਗਨਾਥ ਨੇ ਮਾਰੀਸ਼ਸ ਵਿਚ ਭਾਰਤ-ਸਹਾਇਤਾ ਪ੍ਰਾਪਤ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ, ਸਿਵਲ ਸਰਵਿਸ ਕਾਲਜ ਅਤੇ 8 ਐੱਮ.ਡਬਲਯੂ. ਸੋਲਰ ਪੀ.ਵੀ. ਫਾਰਮ ਪ੍ਰੋਜੈਕਟਾਂ...
ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦੇ 12 ਅਧਿਆਪਕ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਬੁੱਲ੍ਹੋਵਾਲ, 20 ਜਨਵਰੀ (ਲੁਗਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫਤਿਹ ਸਿੰਘ ਦੇ ਦੋ ਦਰਜਨ ਦੇ ਕਰੀਬ ਅਧਿਆਪਕਾਂ ਦਾ ਕੋਰੋਨਾ ਪਾਜ਼ੀਟਿਵ ਆ ਜਾਣ ਕਾਰਨ ਇਲਾਕੇ ਭਰ 'ਚ ਸਨਸਨੀ ਫ਼ੈਲ ਗਈ। ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਵਿਭਾਗ...
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੱਖਿਆ ਪੱਤਰ
. . .  1 day ago
ਕੋਲਕਾਤਾ, 20 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿੱਖ ਕੇ ਆਈ.ਏ.ਐੱਸ. ਕਾਡਰ ਨਿਯਮਾਂ ਦੇ ਕੇਂਦਰ ਦੇ ਸੋਧ ਦਾ ਖਰੜਾ ਵਾਪਸ ਲੈਣ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਜਗਰਾਓਂ

ਐੱਨ.ਐੱਚ.ਐੱਮ. ਕਾਮਿਆਂ ਨੇ ਹੜਤਾਲ ਦੌਰਾਨ ਬਾਜ਼ਾਰ ਅੰਦਰ ਕੀਤਾ ਰੋਸ ਮਾਰਚ

ਗੁਰੂਸਰ ਸੁਧਾਰ, 27 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ 11 ਦਿਨ ਬੀਤ ਜਾਣ ਦੇ ਬਾਵਜੂਦ ਐੱਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਨਾ ਕਰਨ ਸਬੰਧੀ ਸਿਹਤ ਵਿਭਾਗ ਦੇ ਇਨ੍ਹਾਂ ਕਾਮਿਆਂ ਦੀ ਹੜਤਾਲ ਗਿਆਰਵੇਂ ਦਿਨ ਵੀ ਜਾਰੀ ਰਹੀ | ਸਰਕਾਰੀ ਹਸਪਤਾਲ ਸੁਧਾਰ ਵਿਖੇ ਹੜਤਾਲ ਉੱਪਰ ਬੈਠੇ ਇਨ੍ਹਾਂ ਮੁਲਾਜ਼ਮਾਂ ਨੇ ਕਿਹਾ ਸਰਕਾਰ ਕੁੰਭਕਰਨ ਨੀਂਦ ਸੌਂ ਰਹੀ ਹੈ ਤੇ ਸਾਡੀਆਂ ਹੱਕੀ ਮੰਗਾਂ ਖਾਤਰ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਸਬੰਧੀ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਐੱਨ.ਐੱਚ.ਐੱਮ ਇੰਪਲਾਈਜ਼ ਯੂਨੀਅਨ ਨੇ ਕਿਹਾ ਕਿ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਹੜਤਾਲੀ ਕਾਮਿਆਂ ਨੇ 2022 ਵਿਧਾਨ ਸਭਾ ਚੋਣਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੱਤ੍ਹਾਧਾਰੀ ਧਿਰ ਨੂੰ ਇਸ ਦਾ ਖ਼ਮਿਆਜ਼ਾ ਇਨ੍ਹਾਂ ਚੋਣਾਂ ਵਿਚ ਭੁਗਤਣਾ ਪੈ ਸਕਦਾ ਹੈ | ਡਾ: ਵਿਕਾਸ ਕਪੂਰ ਟੀ.ਬੀ. ਵਿਭਾਗ, ਡਾ: ਸੁਧੀਰ, ਡਾ: ਅਮਨ, ਡਾ: ਕਵਿਤਾ, ਕੁਲਵੀਰ ਕੌਰ (ਸੀ.ਐੱਚ.ਓ.) ਨੇ ਕਿਹਾ ਕਿ ਸੂਬਾ ਸਰਕਾਰ ਰੈਗੂਲਰ ਕਰਨ ਸਮੇਤ ਪੇ-ਸਕੇਲ ਦਾ ਫੌਰੀ ਹੱਲ ਕਰੇ | ਹੜਤਾਲੀ ਮੁਲਾਜ਼ਮਾਂ ਵਲੋਂ ਕਸਬਾ ਗੁਰੂਸਰ ਸੁਧਾਰ ਅੰਦਰ ਨਾਅਰੇਬਾਜ਼ੀ ਕਰਦਿਆਂ ਰੋਸ ਮਾਰਚ ਵੀ ਕੀਤਾ ਗਿਆ | ਇਸ ਮੌਕੇ ਕਿਰਨਜੀਤ ਕੌਰ, ਮਨਦੀਪ ਕੌਰ, ਸਰਬਜੀਤ ਕੌਰ, ਆਸ਼ਾ ਰਾਣੀ, ਲਖਵੀਰ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਕਿਰਨਦੀਪ ਕੌਰ, ਮਨਜੋਤ ਕੌਰ, ਅਮਨ ਸੂਦ, ਡਾ: ਦਮਨ, ਅਰਪਣਦੀਪ ਕੌਰ, ਅਮਰਜੀਤ ਸਿੰਘ ਆਦਿ ਸਿਹਤ ਵਿਭਾਗ ਦੇ ਕਾਮਿਆਂ ਨੇ ਰੋਸ ਮਾਰਚ ਅੰਦਰ ਹਿੱਸਾ ਲਿਆ |

ਪੰਜਾਬ ਦਾ ਸਰਵਪੱਖੀ ਵਿਕਾਸ ਹਮੇਸ਼ਾ ਕਾਂਗਰਸ ਸਰਕਾਰ ਸਮੇਂ ਹੀ ਹੋਇਆ-ਸਰਪੰਚ ਜੱਗਾ, ਪ੍ਰਧਾਨ ਗਿੱਲ

ਹੰਬੜਾਂ, 27 ਨਵੰਬਰ (ਹਰਵਿੰਦਰ ਸਿੰਘ ਮੱਕੜ)-ਕਾਂਗਰਸੀ ਵਰਕਰਾਂ ਦੀ ਮੀਟਿੰਗ ਸਰਪੰਚ ਰਣਜੋਧ ਸਿੰਘ ਜੱਗਾ ਤੇ ਪ੍ਰਧਾਨ ਤੇਜਾ ਸਿੰਘ ਗਿੱਲ ਦੀ ਅਗਵਾਈ ਹੇਠ ਹੰਬੜਾਂ ਵਿਖੇ ਕੀਤੀ ਗਈ | ਇਸ ਮੌਕੇ ਉਨ੍ਹਾਂ ਚੰਨੀ ਸਰਕਾਰ ਵਲੋਂ ਪੰਜਾਬ ਵਾਸੀਆਂ ਦੇ ਹਿਤਾਂ ਬਾਰੇ ਲਏ ਜਾ ਰਹੇ ...

ਪੂਰੀ ਖ਼ਬਰ »

ਕੱਲ੍ਹ ਦੀ ਲੁਧਿਆਣਾ ਕਿਸਾਨ ਰੈਲੀ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਵੱਖ-ਵੱਖ ਆਗੂ ਸ਼ਮੂਲੀਅਤ ਕਰਨਗੇ-ਆਗੂ

ਸਿੱਧਵਾਂ ਬੇਟ, 27 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਬਚਾਓ ਸੰਯੁਕਤ ਮੋਰਚੇ ਵੱਲੋਂ 28 ਨਵੰਬਰ ਨੂੰ ਗਿੱਲ ਰੋਡ ਦਾਣਾ ਮੰਡੀ, ਲੁਧਿਆਣਾ ਵਿਖੇ ਕੀਤੀ ਜਾ ਰਹੀ ਕਿਸਾਨ ਰੈਲੀ ਵਿਚ ਕਿਸਾਨ ਸੰਯੁਕਤ ਮੋਰਚੇ ਦੇ ਲੀਡਰ ਬਲਵੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ, ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਰੇਤ ਦਾ ਕਾਰੋਬਾਰ ਕਰਨ ਵਾਲਿਆਂ ਨਾਲ ਮੀਟਿੰਗ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰੇਤ ਦਾ ਭਾਅ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਵੇਚਣ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਭਾਅ 'ਤੇ ਰੇਤ ਨਾ ਮਿਲਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ...

ਪੂਰੀ ਖ਼ਬਰ »

40 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਮੋਟਰਸਾਈਕਲ ਸਮੇਤ ਇਕ ਕਾਬੂ

ਸਿੱਧਵਾਂ ਬੇਟ, 27 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਰਾਜਬਚਨ ਸਿੰਘ ਸੰਧੂ ਵਲੋਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਭੂੰਦੜੀ ਵਿਖੇ ਤਾਇਨਾਤ ਥਾਣੇਦਾਰ ...

ਪੂਰੀ ਖ਼ਬਰ »

ਪੰਜਾਬ ਚੋਣਾਂ ਦੇ ਮੱਦੇਨਜ਼ਰ 'ਲੋਕਾਂ ਦੀ ਕਚਿਹਰੀ' ਪ੍ਰੋਗਰਾਮ 'ਚ ਉੱਠੇ ਰਾਜ ਤੇ ਲੋਕਾਂ ਦੇ ਮੁੱਦੇ

ਜਗਰਾਉਂ, 27 ਨਵੰਬਰ (ਜੋਗਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਜਗਰਾਉਂ 'ਚ 'ਅਜੀਤ' ਵਲੋਂ ਕਰਵਾਏ ਗਏ 'ਲੋਕਾਂ ਦੀ ਕਚਿਹਰੀ ਪ੍ਰੋਗਰਾਮ' 'ਚ ਜਿਥੇ ਲੋਕ ਆਗੂਆਂ ਵਲੋਂ ਲੋਕ ਮੁੱਦਿਆਂ ਨੂੰ ਉਠਾਉਂਦਿਆਂ ਸਿਆਸੀ ਧਿਰਾਂ 'ਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਰੇਤ ਦਾ ਕਾਰੋਬਾਰ ਕਰਨ ਵਾਲਿਆਂ ਨਾਲ ਮੀਟਿੰਗ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰੇਤ ਦਾ ਭਾਅ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਵੇਚਣ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਭਾਅ 'ਤੇ ਰੇਤ ਨਾ ਮਿਲਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਇਕ ...

ਪੂਰੀ ਖ਼ਬਰ »

ਜੀ.ਐੱਚ.ਜੀ. ਖ਼ਾਲਸਾ ਕਾਲਜ ਵਿਖੇ ਜ਼ੋਨਲ ਯੂਥ ਫੈਸਟੀਵਲ ਸੰਬੰਧੀ ਮੀਟਿੰਗ

ਗੁਰੂਸਰ ਸੁਧਾਰ, 27 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਮਦਦ ਕਰਨ ਲਈ ਹਰ ਸਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਵੱਖ-ਵੱਖ ਜ਼ੋਨਾਂ ਵਿਚ ਯੂਥ ਅਤੇ ਹੈਰੀਟੇਜ਼ ਫੈਸਟੀਵਲ ਕਰਵਾਇਆ ...

ਪੂਰੀ ਖ਼ਬਰ »

ਖੇਤੀ ਕਾਨੂੰਨ ਵਾਪਸ ਕਰਵਾਉਣ ਵਾਲੇ ਅੰਦੋਲਨ ਨਾਲ ਜੁੜੇ ਰਹਿਣਾ ਮੇਰੀ ਆਤਮਾ ਦੀ ਆਵਾਜ਼-ਇਯਾਲੀ

ਮੁੱਲਾਂਪੁਰ-ਦਾਖਾ, 27 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਕਿਸਾਨ ਅੰਦੋਲਨਕਾਰੀਆਂ ਦੀ ਇਕਜੁੱਟਤਾ ਅੱਗੇ ਭਾਜਪਾ ਦੀ ਕੇਂਦਰ ਸਰਕਾਰ ਨੂੰ ਝੁਕਣਾ ਤੇ ਖੇਤੀ ਕਾਨੂੰਨ ਵਾਪਸ ਲੈਣੇ ਪਏ, ਹੁਣ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਜ਼ਰੂਰੀ ਕਵਾਇਦ ਪੂਰੀ ਕਰਕੇ ਐੱਮ.ਐੱਸ.ਪੀ ਕਾਨੂੰਨ ...

ਪੂਰੀ ਖ਼ਬਰ »

ਪੀਰਾਂ ਦੀ ਦਰਗਾਹ 'ਤੇ ਸਾਲਾਨਾ ਸਮਾਗਮ ਦਾ ਪੋਸਟਰ ਜਾਰੀ

ਰਾਏਕੋਟ, 27 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਗੋਂਦਵਾਲ ਵਿਖੇ ਰਹਿਮਤ ਪੀਰਾਂ ਦੀ ਸੇਵਾ ਕਮੇਟੀ (ਰਜਿ.), ਐੱਨ. ਆਰ.ਆਈ ਵੀਰ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜ ਪੀਰ ਤੇ ਬਾਬਾ ਸਾਈਾ ਦੇ ਦਰਬਾਰ 'ਤੇ ਸਾਲਾਨਾ 10ਵਾਂ ਜੋੜ ਮੇਲਾ, ਭੰਡਾਰਾ ਅਤੇ ਸਮੂਹਿਕ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਕਾਬੂ

ਖੰਨਾ, 27 ਨਵੰਬਰ (ਮਨਜੀਤ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ ਨਸ਼ੀਲੇ ਪਾਊਡਰ, ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਔਰਤਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਆਕਾਸ਼ ਦੱਤ ਨੇ ਕਿਹਾ ਕਿ ਏ.ਐੱਸ.ਆਈ ਸੁਖਦੇਵ ਸਿੰਘ ...

ਪੂਰੀ ਖ਼ਬਰ »

ਨਵੀਂ ਬਣ ਰਹੀ ਸੜਕ ਦਾ ਕੈਪਟਨ ਸੰਧੂ ਨੇ ਰੱਖਿਆ ਨੀਂਹ ਪੱਥਰ

ਚੌਂਕੀਮਾਨ, 27 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਖੰਜਰਵਾਲ ਵਿਖੇ ਸਰਪੰਚ ਬੀਬੀ ਹਰਜਿੰਦਰ ਕੌਰ ਖੰਜਰਵਾਲ ਤੇ ਪ੍ਰਧਾਨ ਹਰਬੰਸ ਸਿੰਘ ਬਿੱਲੂ ਖੰਜਰਵਾਲ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਵਲੋਂ ਕਰਵਾਏ ਸਮਾਗਮ ਵਿਚ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਭਾਸ਼ਨ ਅਤੇ ਸੁੰਦਰ ਲਿਖਾਈ ਮੁਕਾਬਲੇ

ਸਿੱਧਵਾਂ ਬੇਟ, 27 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸਦਰਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਲਾਕ ਸਿੱਧਵਾਂ ਬੇਟ-1 ਨਾਲ ਬੱਚਿਆਂ ਦੇ ਭਾਸ਼ਣ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏੇ | ਇਨ੍ਹਾਂ ਬਲਾਕ ਪੱਧਰੀ ਮੁਕਾਬਲਿਆਂ ਵਿਚ ਸੈਂਟਰ ਪੱਧਰ ...

ਪੂਰੀ ਖ਼ਬਰ »

ਦਾਨੀ ਪਰਿਵਾਰਾਂ ਵਲੋਂ 1.50 ਲੱਖ ਰੁਪਏ ਸਕੂਲਾਂ ਨੂੰ ਦਾਨ ਵਜੋਂ ਕੀਤੇ ਭੇਟ

ਹੰਬੜਾਂ, 27 ਨਵੰਬਰ (ਮੇਜਰ ਹੰਬੜਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਕਲਾਂ ਦੇ ਵਿਕਾਸ ਕਾਰਜਾਂ ਅਤੇ ਸਕੂਲ 'ਚ ਪੜ੍ਹਦੇ ਵਿਦਿਆਰਥੀਆਂ ਦੀ ਮੱਦਦ 'ਚ ਹਮੇਸ਼ਾ ਹੀ ਦਾਨੀ ਪਰਿਵਾਰਾਂ ਦਾ ਵੱਡਾ ਯੋਗਦਾਨ ਰਿਹਾ ਹੈ | ਇਹ ਪ੍ਰਗਟਾਵਾ ਸੀਨੀਅਰ ਆਗੂ ਸਾਬਕਾ ਸਰਪੰਚ ...

ਪੂਰੀ ਖ਼ਬਰ »

ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਮੁਕਾਬਲੇ ਹੋਏ

ਮੁੱਲਾਂਪੁਰ ਦਾਖਾ, 27 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਤਹਿਤ ਬੀ.ਪੀ.ਈ.ਓ. ਸੁਧਾਰ ਸੁਖਵੀਰ ਕੌਰ ਦੀ ਅਗਵਾਈ, ਸੈਂਟਰ ਇੰਚਾਰਜ ਅਮਨਦੀਪ ਸਿੰਘ ਦੇ ਪ੍ਰਬੰਧ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਢੱਟ ਵਿਖੇ ਪੰਜਾਬੀ ਮਾਂ-ਬੋਲੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੰਗਾਂ ਸਬੰਧੀ ਮੀਟਿੰਗ

ਰਾਏਕੋਟ, 27 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਟੇਟ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਤਹਿਸੀਲ ਰਾਏਕੋਟ ਦੀ ਮੀਟਿੰਗ ਪ੍ਰਧਾਨ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਪੈਨਸ਼ਨਰਜ਼ ਦੇ ਸਾਂਝੇ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਣੀਆਂ ਸੰਬੰਧੀ ਸੈਮੀਨਾਰ ਕਰਵਾਇਆ

ਰਾਏਕੋਟ, 27 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਲੁਧਿਆਣਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਰਾਏਕੋਟ ਦੇ ਹੋਮਿਓਪੈਥਿਕ ਡਾ.ਨਵੀਨ ਸ਼ਰਮਾ ਨੇ ਅੱਜ ਡੇਂਗੂ ਬੁਖਾਰ ਤੇ ਚਿਕਨਗੁਣੀਆਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਵਿਖੇ 'ਸੰਵਿਧਾਨ ਦਿਵਸ' ਮਨਾਇਆ

ਰਾਏਕੋਟ, 27 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ, ਕਮਾਲਪੁਰਾ ਵਲੋਂ ਵਿਦਿਆਰਥਣਾਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਭੀਮ ਰਾਓ ਅੰਬੇਦਕਰ ਦੀ ਦੇਣ ਸਬੰਧੀ ਅਤੇ ਲੋਕਾਂ ਦੇ ਮੌਲਿਕ ਅਧਿਕਾਰਾਂ ਤੋਂ ਜਾਣੂੰ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ 'ਚ ਸਾਇੰਸ ਮੇਲੇ ਦਾ ਆਯੋਜਨ

ਹੰਬੜਾਂ, 27 ਨਵੰਬਰ (ਮੇਜਰ ਹੰਬੜਾਂ)-ਸਿੱਖਿਆ ਵਿਭਾਗ ਦੇ ਵਿਦਿਆਰਥੀ ਪੱਖੀ ਉਪਰਾਲਿਆਂ ਤਹਿਤ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ, ਤਹਿਤ ਵਿਦਿਆਰਥੀਆਂ ਵਿਚ ਸਿੱਖਣ-ਸਿਖਾਉਣ ਅਤੇ ਵਿਗਿਆਨਕ ਰੁਚੀਆਂ ਪੈਦਾ ਕਰਨ ਲਈ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਐਂਟ੍ਰਪ੍ਰਨਿਊਰਸ਼ਿਪ ਨਿਵੇਸ਼ਕ ਜਾਗਰੂਕਤਾ ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਐਂਟ੍ਰਪ੍ਰਨਿਊਰਸ਼ਿਪ ਨਿਵੇਸ਼ਕ ਜਾਗਰੂਕਤਾ ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ¢ ਇਸ ਵੈਬੀਨਾਰ ਵਿਚ ਬੀ.ਬੀ.ਏ, ਬੀ.ਕਾਮ ਅਤੇ ਐਮ.ਬੀ.ਏ ਦੇ ਵਿਦਿਆਰਥੀਆਂ ਨੇ ਭਾਗ ਲਿਆ¢ ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਕਾਲੇ ਕਾਨੂੰਨ ਵਾਪਸ ਲੈਣ ਨਾਲ ਹਰ ਵਰਗ ਦੀ ਜਿੱਤ ਹੋਈ-ਅੜੈਚਾਂ

ਦੋਰਾਹਾ, 27 ਨਵੰਬਰ (ਮਨਜੀਤ ਸਿੰਘ ਗਿੱਲ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਵਿਰੋਧੀ ਤੇ ਲੋਕ ਵਿਰੋਧੀ ਕਾਲੇ ਕਾਨੰੂਨਾਂ ਨੂੰ ਰੱਦ ਕਰਨ ਦੇ ਕੀਤੇ ਐਲਾਨ ਨਾਲ ਦੇਸ਼ ਦੇ ਕਿਸਾਨਾਂ ਵਲੋਂ ਪਿਛਲੇ ਇਕ ਸਾਲ ਤੋਂ ਕੀਤੇ ਜਾ ਰਹੇ ਸੰਘਰਸ਼ ਦੀ ਇਕ ਵੱਡੀ ...

ਪੂਰੀ ਖ਼ਬਰ »

4 ਦਸੰਬਰ ਦੀ ਸੁਖਬੀਰ ਬਾਦਲ ਦੀ ਰੈਲੀ ਬਾਰੇ ਯਾਦੂ ਵਲੋਂ ਮੀਟਿੰਗ

ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਸੁਖਬੀਰ ਸਿੰਘ ਬਾਦਲ ਦੀ ਖੰਨਾ ਰੈਲੀ ਨੂੰ ਕਾਮਯਾਬ ਬਣਾਉਣ ਲਈ ਪਿੰਡ ਲਿਬੜਾ ਵਾਸੀਆਂ ਨਾਲ ਅਕਾਲੀ-ਬਸਪਾ ਗੱਠਜੋੜ ਦੀ ਉਮੀਦਵਾਰ ਜਸਦੀਪ ਕੌਰ ਯਾਦੂ ਤੇ ਯਾਦਵਿੰਦਰ ਸਿੰਘ ਯਾਦੂ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਜਸਦੀਪ ਕੌਰ ...

ਪੂਰੀ ਖ਼ਬਰ »

ਵਿਧਾਇਕ ਲਖਵੀਰ ਸਿੰਘ ਦੀ ਅਗਵਾਈ ਵਿਚ ਰਿਕਾਰਡ ਤੋੜ ਵਿਕਾਸ ਹੋਇਆ- ਚੇਅਰਮੈਨ ਸਿਆੜ੍ਹ

ਮਲੌਦ, 27 ਨਵੰਬਰ (ਦਿਲਬਾਗ ਸਿੰਘ ਚਾਪੜਾ)-ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕੰਵਲਜੀਤ ਸਿੰਘ ਸਿਆੜ ਅਤੇ ਵਾਇਸ ਚੇਅਰਮੈਨ ਗੁਰਦੀਪ ਸਿੰਘ ਜੁਲਮਗੜ ਨੇ ਕਿਹਾ ਕਿ ਹਲਕਾ ਪਾਇਲ ਦੇ ਮੌਜੂਦਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਜੋ ਕਿਹਾ ਉਹ ਕਰਕੇ ਵਿਖਾਇਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਦੂਸਰੀ ਡੋਜ਼ ਬੇਹੱਦ ਜ਼ਰੂਰੀ- ਡਾ. ਜਸਪ੍ਰੀਤ ਕੌਰ

ਮਾਛੀਵਾੜਾ ਸਾਹਿਬ, 27 ਨਵੰਬਰ (ਮਨੋਜ ਕੁਮਾਰ)-ਜਿਹਨਾਂ ਲੋਕਾਂ ਨੇ ਕੋਰੋਨਾ ਤੋ ਬਚਾਅ ਲਈ ਪਹਿਲੀ ਡੋਜ਼ ਦੀ ਵੈਕਸੀਨ ਲਗਵਾਈ ਹੈ, ਨੂੰ ਪੂਰੀ ਤਰਾਂ ਸੁਰੱਖਿਅਤ ਰਹਿਣ ਲਈ ਦੂਸਰੀ ਡੋਜ਼ ਲਗਵਾਉਣੀ ਬੇਹੱਦ ਜ਼ਰੂਰੀ ਹੈ, ਪਰ ਲੋਕਾਂ ਨੇ ਕੋਰੋਨਾ ਦੀ ਰਫ਼ਤਾਰ ਮੱਧਮ ਹੋਣ ਤੋਂ ...

ਪੂਰੀ ਖ਼ਬਰ »

ਹਲਕਾ ਪਾਇਲ ਦੇ ਅਕਾਲੀ ਦਲ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਦਿੱਤਾ ਅਸਤੀਫ਼ਾ

ਮਲੌਦ, 27 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕਾਂਗਰਸ ਪਾਰਟੀ ਦੀ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਸਮੇਂ ਲੋਕ ਨਿਰਮਾਣ ਮੰਤਰੀ ਤੇ ਹਰਚਰਨ ਸਿੰਘ ਬਰਾੜ ਦੀ ਸਰਕਾਰ ਮੌਕੇ ਸਾਇੰਸ ਟੈਕਨਾਲੋਜੀ ਬਤੌਰ ਮੰਤਰੀ ਰਹੇ ਈਸ਼ਰ ਸਿੰਘ ਮਿਹਰਬਾਨ ਨੇ ਸੰਨ 2014 ਵਿਚ ਕਾਂਗਰਸ ...

ਪੂਰੀ ਖ਼ਬਰ »

ਪੀ. ਏ. ਸੀ. ਮੈਂਬਰ ਜੱਲ੍ਹਾ ਦਾ ਸਨਮਾਨ

ਮਲੌਦ, 27 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ: ਹਰਪਾਲ ਸਿੰਘ ਜੱਲ੍ਹਾ ਦਾ ਮਲੌਦ ਵਿਖੇ ਪਾਰਟੀ ਦੇ ਰਾਜਸੀ ਮਾਮਲਿਆਂ ਬਾਰੇ ...

ਪੂਰੀ ਖ਼ਬਰ »

ਪਿੰਡ ਬੌਂਦਲੀ ਵਿਖੇ ਧਾਰਮਿਕ ਅਸਥਾਨ 'ਤੇ ਮੂਰਤੀਆਂ ਦੀ ਕੀਤੀ ਮੁੜ ਸਥਾਪਨਾ

ਸਮਰਾਲਾ, 27 ਨਵੰਬਰ (ਕੁਲਵਿੰਦਰ ਸਿੰਘ)-ਬੀਤੀ ਦਿਨੀਂ ਨੇੜਲੇ ਪਿੰਡ ਬੌਂਦਲੀ ਵਿਖੇ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਧਾਰਮਿਕ ਅਸਥਾਨ ਲੱਖ ਦਾਤਾ ਪੀਰ ਦੀ ਦਰਗਾਹ ਵਿਖੇ ਸਥਾਪਿਤ ਭਗਵਾਨ ਸ਼੍ਰੀ ਹਨੂੰਮਾਨ ਅਤੇ ਬਾਬਾ ਭੇਰੋਂ ਨਾਥ ਦੀਆਂ ਮੂਰਤੀਆਂ ਦੀ ਬੇਅਦਬੀ ਕਰਦੇ ...

ਪੂਰੀ ਖ਼ਬਰ »

ਸੇਕਰਡ ਹਾਰਟ ਕਾਨਵੈਂਟ ਸਕੂਲ 'ਚ ਸਦਭਾਵਨਾ ਹਫ਼ਤਾ ਮਨਾਇਆ

ਸਮਰਾਲਾ, 27 ਨਵੰਬਰ (ਗੋਪਾਲ ਸੋਫਤ)-ਸਥਾਨਕ ਸੈਕਰਡ ਹਾਰਟ ਕਾਨਵੈਂਟ ਸਕੂਲ ਉਟਾਲਾ ਵਿਖੇ 23 ਨਵੰਬਰ ਤੋਂ ਆਰੰਭ ਹੋਇਆ ਸ਼ਾਂਤੀ ਤੇ ਸਦਭਾਵਨਾ ਹਫ਼ਤਾ ਅੱਜ ਸਮਾਪਤ ਹੋ ਗਿਆ ¢ ਇਸ ਸਦਭਾਵਨਾ ਹਫ਼ਤੇ ਵਿਚ ਵਿਦਿਆਰਥੀਆਂ ਨੇ ਅਲੱਗ-ਅਲੱਗ ਗਤੀਵਿਧੀਆਂ ਵਿਚ ਪੂਰੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਬਲਾਕ ਪੱਧਰੀ ਸੁਲੇਖ 'ਤੇ ਭਾਸ਼ਨ ਮੁਕਾਬਲੇ ਕਰਵਾਏ

ਦੋਰਾਹਾ, 27 ਨਵੰਬਰ (ਮਨਜੀਤ ਸਿੰਘ ਗਿੱਲ)-ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਦੋਂ ਵਿਖੇ ਬਲਾਕ ਨੋਡਲ ਅਫ਼ਸਰ ਦੋਰਾਹਾ ਕਰਮਜੀਤ ਕੌਰ ਗਿੱਲ ਅਤੇ ਪਿ੍ੰਸੀਪਲ ਵਰਿੰਦਰ ਸਿੰਘ ਦੀ ਅਗਵਾਈ ਦੁਆਰਾ ਬਲਾਕ ਪੱਧਰੀ ...

ਪੂਰੀ ਖ਼ਬਰ »

ਵਿਕਟੋਰੀਆ ਪਬਲਿਕ ਸਕੂਲ 'ਚ ਸਾਲਾਨਾ ਅਥਲੈਟਿਕ ਮੀਟ

ਡੇਹਲੋਂ, 27 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)- ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਐਥਲੈਟਿਕਸ ਮੀਟ ਕਰਵਾਈ ਗਈ ਜਿਸ ਵਿਚ ਪ੍ਰਾਇਮਰੀ ਵਰਗ ਦੇ ਬੱਚਿਆਂ ਵਲੋਂ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਇਸ ਸਮੇਂ ਸੌ ਮੀਟਰ, ਦੋ ਸੌ ਮੀਟਰ ਦੌੜ ਮੁਕਾਬਲੇ ਤੋਂ ਇਲਾਵਾ ਕਿ੍ਕਟ, ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਪਬਲਿਕ ਸਕੂਲ 'ਚ ਸਾਲਾਨਾ ਖੇਡ ਸਮਾਗਮ ਕਰਵਾਇਆ

ਰਾੜਾ ਸਾਹਿਬ, 27 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਦੋ ਰੋਜ਼ਾ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਨਰਸਰੀ ਤੋਂ ਲੈ ਕੇ ਪੰਜਵੀਂ ਤੱਕ ਦੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਖੇਡ ...

ਪੂਰੀ ਖ਼ਬਰ »

5 ਗਰਾਮ ਸਮੈਕ ਸਮੇਤ ਵਿਅਕਤੀ ਕਾਬੂ

ਖੰਨਾ, 27 ਨਵੰਬਰ (ਮਨਜੀਤ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ 5 ਗਰਾਮ ਸਮੈਕ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ | ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਨੇੜੇ ਅਟਵਾਲ ਪੈਲੇਸ ...

ਪੂਰੀ ਖ਼ਬਰ »

120 ਕਿੱਲੋ ਦੀ ਔਰਤ ਦੇ ਗੋਡਿਆਂ ਦਾ ਡਾ. ਰਣਜੀਤ ਸਿੰਘ ਨੇ ਕੀਤਾ ਸਫਲ ਅਪਰੇਸ਼ਨ

ਆਲਮਗੀਰ, 27 ਨਵੰਬਰ (ਜਰਨੈਲ ਸਿੰਘ ਪੱਟੀ)-ਭਾਰਤ ਦੇ ਨਾਮੀ ਹਸਪਤਾਲਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹੱਡੀਆਂ, ਗੋਡਿਆਂ ਜੋੜਾਂ ਦੇ ਮਾਹਿਰ ਸਰਜਨ ਡਾ. ਰਣਜੀਤ ਸਿੰਘ ਨੇ 120 ਕਿਲੋ ਭਾਰੀ ਵਜ਼ਨੀ ਔਰਤ ਮਰੀਜ਼ ਦੇ ਗੋਡਿਆਂ ਦਾ ਸਫਲਤਾ ਪੂਰਵਕ ਆਪ੍ਰੇਸ਼ਨ ਕਰਕੇ ਆਪਣੀ ...

ਪੂਰੀ ਖ਼ਬਰ »

ਪਤਨੀ ਦੀ ਕੁੱਟਮਾਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਪਤਨੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਉਸ ਦੇ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹਰਮੀਤ ਕੌਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ...

ਪੂਰੀ ਖ਼ਬਰ »

ਆਲ ਪਾਰਟੀ ਕੌਂਸਲਰਾਂ ਦੀ ਮੀਟਿੰਗ ਦੌਰਾਨ ਸਿਟੀ ਬੱਸ ਦੇ ਕਿਰਾਏ ਦੀਆਂ ਦਰਾਂ ਵਧਾਉਣ 'ਤੇ ਜਿਤਾਈ ਸਹਿਮਤੀ

ਲੁਧਿਆਣਾ, 27 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਾਸੀਆਂ ਨੂੰ ਮੁੜ ਤੋਂ ਸਿਟੀ ਬੱਸ ਸਰਵਿਸ ਮੁਹੱਈਆ ਕਰਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਪ੍ਰਕਿਰਿਆ ਤਹਿਤ ਸ਼ੁੱਕਰਵਾਰ ਨੂੰ ਆਲ ਪਾਰਟੀ ਕੌਂਸਲਰਾਂ ਦੀ ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਐੱਸ. ਸੀ. ਡਿਪਾਰਟਮੈਂਟ ਨੇ ਸਨਮਾਨ ਯਾਤਰਾ ਕੱਢੀ

ਢੰਡਾਰੀ ਕਲਾਂ, 27 ਨਵੰਬਰ (ਪਰਮਜੀਤ ਸਿੰਘ ਮਠਾੜੂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਅਤੇ ਪੰਜਾਬੀਅਤ ਦੀ ਬਿਹਤਰੀ ਲਈ ਲਗਾਤਾਰ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ | ਸਮਾਜ ਦੇ ਹਰ ਵਰਗ ਵਲੋਂ ਉਨ੍ਹਾਂ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ | ਇਸੇ ...

ਪੂਰੀ ਖ਼ਬਰ »

ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਨੂੰ ਚੌੜਾ ਬਾਜ਼ਾਰ ਤੋਂ ਸਿੱਧਾ ਰਸਤਾ ਦੇਣ 'ਚ ਆ ਰਹੀਆਂ ਅੜਚਨਾਂ ਜਲਦੀ ਦੂਰ ਹੋਣ ਦੀ ਸੰਭਾਵਨਾ

ਲੁਧਿਆਣਾ, 27 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹੀਦ ਸੁਖਦੇਵ ਥਾਪਰ ਦੇ ਨੋਘਰਾ ਸਥਿਤ ਜੱਦੀ ਘਰ ਨੂੰ ਚੌੜਾ ਬਾਜ਼ਾਰ ਤੋਂ ਸਿੱਧਾ ਰਸਤਾ ਦਿਵਾਉਣ ਲਈ ਪਿਛਲੇ ਕਰੀਬ ਇਸ ਸਾਲ ਤੋਂ ਪ੍ਰਕਿਰਿਆ ਚੱਲ ਰਹੀ ਹੈ ਪਰੰਤੂ ਮਾਮਲੇ ਦੇ ਹੱਲ ਲਈ ਕੁਝ ਤਕਨੀਕੀ ਅੜਚਨਾਂ ਆ ਰਹੀਆਂ ਹਨ ...

ਪੂਰੀ ਖ਼ਬਰ »

ਕੌਂਸਲਰ ਵਲੋਂ ਇਤਰਾਜ਼ ਕੀਤੇ ਜਾਣ 'ਤੇ ਬੁੱਢੇ ਦਰਿਆ ਦੇ ਆਸ-ਪਾਸ ਜਾਲੀਆਂ ਲਗਾਉਣ ਦਾ ਕੰਮ ਕਰਾਇਆ ਬੰਦ

ਲੁਧਿਆਣਾ, 27 ਨਵੰਬਰ (ਅਮਰੀਕ ਸਿੰਘ ਬੱਤਰਾ)-ਬੁੱਢੇ ਦਰਿਆ 'ਚ ਗੰਦਗੀ ਸੁੱਟਣ ਤੋਂ ਰੋਕਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਕਰੋੜਾਂ ਦੀ ਲਾਗਤ ਨਾਲ ਦਰਿਆ ਦੇ ਦੋਵੇਂ ਪਾਸੇ ਜਾਲੀਆਂ ਲਗਾਉਣ ਦਾ ਚੱਲ ਰਿਹਾ ਕੰਮ ਬੁੱਧਵਾਰ ਨੂੰ ਕੌਂਸਲਰ ਸ੍ਰੀਮਤੀ ਸੁਨੀਤਾ ਸ਼ਰਮਾ ਵਲੋਂ ...

ਪੂਰੀ ਖ਼ਬਰ »

ਕੁਲੀਏਵਾਲ ਅਤੇ ਜਮਾਲਪੁਰ ਵਾਸੀਆਂ ਨੂੰ ਮਾਲਕਾਨਾ ਹੱਕ ਦੇਣ ਲਈ ਕੀਤਾ ਸਰਵੇ

ਭਾਮੀਆਂ ਕਲਾਂ, 27 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰ: 24 ਅਤੇ 25 ਅਧੀਨ ਪੈੰਦੇ ਪਿੰਡ ਜਮਾਲਪੁਰ ਅਤੇ ਕੁਲੀਆਵਾਲ ਦੇ ਲਗਪਗ 400 ਦੇ ਕਰੀਬ ਘਰਾਂ ਦਾ ਸਰਵੇ ਆਫ ਇੰਡੀਆ ਦੇ ਅਧਿਕਾਰੀਆਂ ਵਲੋਂ ਡਰੋਨ ਨਾਲ ਸਰਵੇ ਕੀਤਾ ...

ਪੂਰੀ ਖ਼ਬਰ »

ਬਲਾਕ ਲੁਧਿਆਣਾ-2 ਦੀਆਂ ਸਹਿ ਵਿੱਦਿਅਕ ਗਤੀਵਿਧੀਆਂ ਯਾਦਗਾਰੀ ਹੋ ਨਿੱਬੜੀਆਂ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬੱਚਿਆਂ ਦੇ ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਸਰਾਭਾ ਨਗਰ ਬਲਾਕ ਲੁਧਿਆਣਾ-2 ਵਿਖੇ ਕਰਵਾਏ ਗਏ | ਇਸ ਸਮਾਰੋਹ ਦੇ ਮੁੱਖ ਪ੍ਰਬੰਧਕ ਬਲਾਕ ਮਾਸਟਰ ਟ੍ਰੇਨਰ ਜਗਜੀਤ ...

ਪੂਰੀ ਖ਼ਬਰ »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਤਿਹਾਸਕ ਫ਼ੈਸਲਿਆਂ ਨੇ ਸੂਬੇ ਦੇ ਲੋਕਾਂ ਦਾ ਦਿਲ ਮੋਹਿਆ- ਬੰਬ

ਸਮਰਾਲਾ, 26 ਨਵੰਬਰ (ਕੁਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਸਮਰਾਲਾ ਤੋਂ ਕਾਂਗਰਸ ਦੇ ਬਲਾਕ ਸੰਮਤੀ ਮੈਂਬਰ ਤੇ ਐੱਸ. ਸੀ. ਡਿਪਾਰਟਮੈਂਟ ਪੁਲਿਸ ਜ਼ਿਲ੍ਹਾ ਖੰਨਾ ਦੇ ਚੇਅਰਮੈਨ ਬਲਵਿੰਦਰ ਸਿੰਘ ਬੰਬ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਸਲ ਵਿੱਚ ...

ਪੂਰੀ ਖ਼ਬਰ »

4 ਦਸੰਬਰ ਦੀ ਸੁਖਬੀਰ ਦੀ ਰੈਲੀ ਖੰਨਾ ਵਿਚ ਕਾਂਗਰਸ ਦੀ ਹਾਰ ਦਾ ਐਲਾਨ ਹੋਵੇਗੀ-ਯਾਦੂ

ਖੰਨਾ, 27 ਨਵੰਬਰ (ਲਾਲ)-ਸ਼੍ਰੋਮਣੀ ਅਕਾਲੀ ਦਲ-ਬਹੁਜਨ ਪਾਰਟੀ ਦੀ ਉਮੀਦਵਾਰ ਜਸਦੀਪ ਕੌਰ ਯਾਦੂ ਵੱਲੋਂ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 4 ਦਸੰਬਰ ਨੂੰ ਖੰਨਾ ਫੇਰੀ ਸਬੰਧੀ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡਾਂ ਵਿਚ ਅਕਾਲੀ ਦਲ ਤੇ ਬਹੁਜਨ ਸਮਾਜ ...

ਪੂਰੀ ਖ਼ਬਰ »

ਸੱਤਾ ਪ੍ਰਾਪਤੀ ਦੇ ਲਾਲਚ ਵਿਚ ਝੂਠੇ ਐਲਾਨ ਕਰਨ ਵਾਲੇ ਕੇਜਰੀਵਾਲ ਨੂੰ ਮੂੰਹ ਨਹੀਂ ਲਗਾਉਣਗੇ ਪੰਜਾਬ ਵਾਸੀ-ਚੇਅਰਮੈਨ ਖਾਨ

ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੀ ਜਨਤਾ ਦੇ ਨਾਲ ਝੂਠੇ ਵਾਅਦੇ ਕਰ ਕੇ ਉਨ੍ਹਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕੇਜਰੀਵਾਲ ਇਹ ਨਹੀਂ ਜਾਣਦੇ ਕਿ ਪੰਜਾਬ ਵਾਸੀ ਉਨ੍ਹਾਂ ...

ਪੂਰੀ ਖ਼ਬਰ »

ਹੁਣ ਮਜ਼ਦੂਰਾਂ ਕਿਸਾਨਾਂ ਦੇ ਪੁੱਤ ਐਮ.ਐਲ.ਏ ਬਣਨਗੇ, ਪਿਤਾ ਪੁਰਖੀ ਨਹੀਂ-ਰੁਪਾਲੋਂ

ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਬਹੁਤ ਲੰਬੇ ਸਮੇਂ ਤੋਂ ਕੁੱਝ ਪਰਿਵਾਰਾਂ ਦਾ ਹੀ ਸਿਆਸੀ ਤੌਰ 'ਤੇ ਕਬਜਾ ਚੱਲਿਆ ਆ ਰਿਹਾ ਹੈ, ਪੰਜਾਬ ਵਿਚ ਸਿਆਸੀ ਪਾਰਟੀਆਂ ਦਾ ਨਹੀਂ ਬਲਕਿ ਕੁੱਝ ਸਿਆਸੀ ਪਰਿਵਾਰਾਂ ਦਾ ਰਾਜ ਹੈ ਪਰ ਹੁਣ ਇਹ ਜੱਦੀ ਪੁਸ਼ਤੀ ਰਾਜ ਕਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX