ਤਾਜਾ ਖ਼ਬਰਾਂ


ਮੁੜ ਖੁੱਲ੍ਹ ਸਕਦੇ ਹਨ ਸਕੂਲ - ਸੂਤਰ
. . .  5 minutes ago
ਨਵੀਂ ਦਿੱਲੀ, 28 ਜਨਵਰੀ - ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕੇਂਦਰ ਜਲਦੀ ਹੀ ਸਕੂਲ ਮੁੜ ਖੋਲ੍ਹਣ ਬਾਰੇ ਐਡਵਾਈਜ਼ਰੀ ...
ਕਾਂਗਰਸ ਦਾ ਦਾਅਵਾ : ਰਾਹੁਲ ਗਾਂਧੀ ਦੀ ਪੰਜਾਬ ਵਰਚੁਅਲ ਰੈਲੀ ਵਿਚ ਦੋ ਘੰਟਿਆਂ 'ਚ 9 ਲੱਖ ਲੋਕ ਹੋਏ ਸ਼ਾਮਿਲ
. . .  12 minutes ago
ਨਵੀਂ ਦਿੱਲੀ, 28 ਜਨਵਰੀ - ਰਾਹੁਲ ਗਾਂਧੀ ਦੀ ਪੰਜਾਬ ਵਰਚੁਅਲ ਰੈਲੀ ਵਿਚ ਕਾਂਗਰਸ ਵਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਦੋ ਘੰਟਿਆਂ ਵਿਚ 9 ਲੱਖ ਲੋਕ ...
ਪੱਛਮੀ ਬੰਗਾਲ : ਛੇ ਬੰਬ ਬਰਾਮਦ, ਮੁਲਜ਼ਮ ਵੀ ਆਇਆ ਪੁਲਿਸ ਅੜਿੱਕੇ
. . .  23 minutes ago
ਮੁਰਸ਼ਿਦਾਬਾਦ (ਪੱਛਮੀ ਬੰਗਾਲ), 28 ਜਨਵਰੀ - ਪੱਛਮੀ ਬੰਗਾਲ ਦੇ ਸਲਾਰ ਥਾਣਾ ਅਧੀਨ ਪੈਂਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਕੰਢੀ ਸਬ-ਡਿਵੀਜ਼ਨ ਵਿਚ ਛੇ ਬੰਬ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਵਿਚ ਮੁਲਜ਼ਮ...
ਮਹਾਰਾਸ਼ਟਰ : ਫ਼ਰਨੀਚਰ ਗੋਦਾਮ ਵਿਚ ਲੱਗੀ ਭਿਆਨਕ ਅੱਗ, 3 ਹੋਰ ਗੋਦਾਮਾਂ ਵਿਚ ਫੈਲੀ
. . .  9 minutes ago
ਠਾਣੇ (ਮਹਾਰਾਸ਼ਟਰ), 28 ਜਨਵਰੀ - ਮਹਾਰਾਸ਼ਟਰ ਦੇ ਠਾਣੇ ਵਿਚ ਭਿਵੰਡੀ ਖੇਤਰ ਵਿਚ ਸੁਮਰਸ ਚਾਮੁੰਡਾ ਕੰਪਲੈਕਸ ਵਿਚ ਇਕ ਫ਼ਰਨੀਚਰ ਗੋਦਾਮ ਵਿਚ ਲੱਗੀ ਅੱਗ ਹੁਣ 3 ਹੋਰ ਗੋਦਾਮਾਂ ਵਿਚ ਫੈਲ...
⭐ਮਾਣਕ - ਮੋਤੀ⭐
. . .  47 minutes ago
⭐ਮਾਣਕ - ਮੋਤੀ⭐
ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  1 day ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  1 day ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  1 day ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  1 day ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  1 day ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  1 day ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  1 day ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  1 day ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਫ਼ਤਹਿਗੜ੍ਹ ਸਾਹਿਬ

ਆਮ ਆਦਮੀ ਪਾਰਟੀ ਵਲੋਂ ਸਰਹਿੰਦ ਵਿਖੇ ਭਰਵੀਂ ਰੈਲੀ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ) - ਆਮ ਆਦਮੀ ਪਾਰਟੀ ਵਲੋਂ ਹਲਕਾ ਸਰਹਿੰਦ ਵਿਖੇ ਐਡਵੋਕੇਟ ਲਖਵੀਰ ਸਿੰਘ ਰਾਏ ਦੀ ਅਗਵਾਈ ਦੇ ਵਿਚ ਜਨ ਸੰਵਾਦ ਰੈਲੀ ਕੀਤੀ ਗਈ, ਜਿਸ 'ਚ 'ਆਪ' ਦੇ ਮਹਿਲਾ ਵਿੰਗ ਦੇ ਸੂਬਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਥਿਆੜਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ 'ਆਪ' ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ, ਐਡਵੋਕੇਟ ਨਰਿੰਦਰ ਟਿਵਾਣਾ, ਸੂਬਾ ਬੁਲਾਰਾ ਗੁਰਵਿੰਦਰ ਸਿੰਘ ਢਿੱਲੋਂ, ਪ੍ਰਦੀਪ ਮਲਹੋਤਰਾ, ਅਮਰਿੰਦਰ ਮੰਡੋਫਲ, ਰਸ਼ਪਿੰਦਰ ਸਿੰਘ ਰਾਜਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਰਾਜਵਿੰਦਰ ਕੌਰ ਥਿਆੜਾ ਨੇ ਵਰਕਰਾਂ ਅਤੇ ਆਮ ਲੋਕਾਂ ਦੇ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ | ਜਿਨ੍ਹਾਂ ਤੋਂ ਵਰਕਰ ਸੰਤੁਸ਼ਟ ਨਜ਼ਰ ਆਏ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਲੀਡਰਸ਼ਿਪ ਨੇ ਭਰੋਸਾ ਦਿਵਾਇਆ ਕਿ ਉਹ ਇੱਕਜੁੱਟ ਹੋ ਕੇ ਫ਼ਤਹਿਗੜ੍ਹ ਸਾਹਿਬ ਦੀ ਸੀਟ ਨੂੰ ਆਮ ਆਦਮੀ ਪਾਰਟੀ ਦੀ ਝੋਲੀ 'ਚ ਪਾਉਣਗੇ | ਇਸ ਮੌਕੇ ਬੀਬੀ ਥਿਆੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸਿੱਖਿਆ ਅਤੇ ਸਿਹਤ ਨੂੰ ਪ੍ਰਫੁੱਲਤ ਕਰਨ ਲਈ ਹਰ ਯਤਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਆਉਣ ਵਾਲੇ ਸਮੇਂ ਵਿਚ ਲੋਕ 'ਐਲਾਨਜੀਤ' ਵਜੋਂ ਜਾਣਿਆ ਕਰਨਗੇ, ਕਿਉਂਕਿ ਉਨ੍ਹਾਂ ਕੋਲ ਸਿਰਫ਼ ਐਲਾਨ ਹੀ ਹਨ ਜੋ ਲੋਕਾਂ ਨੂੰ ਭਰਮਾਉਣ ਲਈ ਕੀਤੇ ਜਾ ਰਹੇ ਹਨ, ਕਿਉਂਕਿ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਿੱਧੇ ਤੌਰ ਤੇ ਦੱਸ ਰਹੇ ਹਨ ਕੀ ਇਸ ਤਰ੍ਹਾਂ ਕੁਝ ਵੀ ਨਹੀਂ ਹੋ ਸਕਦਾ | ਇਸ ਮੌਕੇ 'ਆਪ' ਦੇ ਹਲਕਾ ਇੰਚਾਰਜ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਭਰੋਸਾ ਦਿਵਾਇਆ ਕਿ ਉਹ ਹਲਕੇ ਦੇ ਲੋਕਾਂ ਦੀਆਂ ਉਮੀਦਾਂ ਤੇ ਖਰੇ ਉੱਤਰਨਗੇ | ਇਸ ਮੌਕੇ ਜ਼ਿਲ੍ਹਾ ਮਹਿਲਾ ਪ੍ਰਧਾਨ ਗੁਰਬਚਨ ਕੌਰ, ਐਡਵੋਕੇਟ ਧਰਮਿੰਦਰ ਸਿੰਘ ਲਾਂਬਾ, ਸ਼ਹਿਰੀ ਪ੍ਰਧਾਨ ਸਨੀ ਚੋਪੜਾ, ਮਾਸਟਰ ਰਾਜਿੰਦਰ ਸਿੰਘ ਦੁਭਾਲੀ, ਮੋਹਿਤ ਸੂਦ, ਸੈਕਟਰੀ ਗੌਰਵ ਅਰੋੜਾ, ਗੀਤਾ ਰਾਣੀ, ਬਲਵੀਰ ਸੋਢੀ, ਰਮੇਸ਼ ਸੋਨੂੰ, ਬਲਜਿੰਦਰ ਗੋਲਾ, ਪਿ੍ਤਪਾਲ ਜੱਸੀ ਤੋਂ ਇਲਾਵਾ ਬਾਕੀ ਬਲਾਕ ਪ੍ਰਧਾਨ, ਸਰਕਲ ਪ੍ਰਧਾਨ ਅਤੇ ਵੱਡੀ ਗਿਣਤੀ ਦੇ ਵਿਚ ਪਿੰਡਾਂ ਦੇ ਵਰਕਰ ਹਾਜ਼ਰ ਸਨ |

ਗਵਰਨਰ ਨੂੰ ਨਾ ਮਿਲਣ ਦੇਣ 'ਤੇ ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮ ਆਗੂ ਪ੍ਰਸ਼ਾਸਨ ਤੋਂ ਨਾਰਾਜ਼

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿਲ)-ਗਵਰਨਰ ਪੰਜਾਬ ਬਨਵਾਰੀ ਲਾਲ ਦੇ ਆਉਣ ਦੀ ਸੂਚਨਾ ਮਿਲਦੇ ਹੀ ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੰੁਚ ਗਏ, ਪਰ ਸਕਿਉਰਿਟੀ ਵਲੋਂ ਉਨ੍ਹਾਂ ਨੂੰ ਰਾਜਪਾਲ ਨਾਲ ...

ਪੂਰੀ ਖ਼ਬਰ »

ਜੀ.ਐਮ. ਮੈਰਿਜ ਪੈਲੇਸ ਵਲੋਂ ਵਿਆਹ ਸਮਾਗਮਾਂ ਲਈ ਦਿੱਤੀ ਜਾ ਰਹੀ ਹੈ ਛੂਟ-ਐਮ.ਡੀ. ਅਵਰਿੰਦਰ ਸਿੰਘ

ਜਖਵਾਲੀ, 27 ਨਵੰਬਰ (ਨਿਰਭੈ ਸਿੰਘ)-ਬੱਸ ਸਟੈਂਡ ਪਿੰਡ ਖਰੌੜਾ ਵਿਖੇ ਸਥਿਤ ਜੀ.ਐਮ. ਮੈਰਿਜ ਪੈਲੇਸ ਵਲੋਂ ਵਿਆਹ ਸਮਾਗਮਾਂ ਲਈ ਘੱਟ ਖਰਚੇ ਵਿਚ ਲਗਜ਼ਰੀ ਪੈਲੇਸਾਂ ਵਾਲੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜੋ ਵਿਆਹਾਂ ਦੇ ਸੀਜ਼ਨ ਤੱਕ ਜਾਰੀ ਰਹਿਣਗੀਆਂ | ਇਨ੍ਹਾਂ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਦਾ ਕਿਸੇ ਨੂੰ ਵੀ ਅਧਿਕਾਰ ਨਹੀਂ - ਐਸ.ਐਚ.ਓ ਗੁਰਦੇਵ ਸਿੰਘ

ਮੰਡੀ ਗੋਬਿੰਦਗੜ੍ਹ, 27 ਨਵੰਬਰ (ਮੁਕੇਸ਼ ਘਈ) - ਮੰਡੀ ਗੋਬਿੰਦਗੜ੍ਹ ਦੀ ਟ੍ਰੈਫ਼ਿਕ ਸਮੱਸਿਆ ਨੂੰ ਲੈ ਕੇ ਸਥਾਨਕ ਪੁਲਿਸ ਪੱਬਾਂ ਭਾਰ ਹੋ ਗਈ ਹੈ ਅਤੇ ਹੁਣ ਲੋਕਾਂ ਨੂੰ ਟ੍ਰੈਫ਼ਿਕ ਤੋਂ ਮੁਕਤ ਕਰਨ ਲਈ ਥਾਣਾ ਗੋਬਿੰਦਗੜ੍ਹ ਦੇ ਐਸ.ਐਚ.ਓ. ਗੁਰਦੇਵ ਸਿੰਘ ਵਲੋਂ ਕਮਾਨ ਸੰਭਾਲ ...

ਪੂਰੀ ਖ਼ਬਰ »

ਆਮ ਲੋਕਾਂ ਨੂੰ ਸਸਤੇ ਭਾਅ 'ਤੇ ਰੇਤ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿਲ) - ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਆਮ ਲੋਕਾਂ ਨੂੰ ਸਸਤੇ ਭਾਅ ਰੇਤ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਰੇਨਜ਼ ਵਿਭਾਗ, ਰੇਤ ਦੇ ਠੇਕੇਦਾਰਾਂ, ਟਿੱਪਰ ਯੂਨੀਅਨ ਦੇ ਨੁਮਾਇੰਦਿਆਂ ਅਤੇ ਰੇਤੇ ਦੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਰੋਸ ਮੁਜ਼ਾਹਰਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿਲ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਇੱਥੇ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਰੋਸ ...

ਪੂਰੀ ਖ਼ਬਰ »

ਸਾਂਝੀਵਾਲਤਾ ਯਾਤਰਾ ਦਾ ਸਰਹਿੰਦ ਵਿਖੇ ਪਹੁੰਚਣ 'ਤੇ ਨਗਰ ਨਿਵਾਸੀਆਂ ਵਲੋਂ ਸਵਾਗਤ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ)-ਇਤਿਹਾਸਕ ਸਾਂਝੀਵਾਲਤਾ, ਮੀਰਾ ਚਲੀ ਸਤਿਗੁਰ ਧਾਮ ਯਾਤਰਾ ਦਾ ਅੱਜ ਸਰਹਿੰਦ-ਫ਼ਤਹਿਗੜ੍ਹ ਸਾਹਿਬ ਪਹੰੁਚਣ ਤੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਵਾਗਤ ਕੀਤਾ ਗਿਆ | ਇਹ ਯਾਤਰਾ 19 ਨਵੰਬਰ ਨੂੰ ਮੇਡਤਾ ਰਾਜਸਥਾਨ ...

ਪੂਰੀ ਖ਼ਬਰ »

2 ਕਿੱਲੋ ਗਾਂਜੇ ਸਮੇਤ ਇਕ ਔਰਤ ਕਾਬੂ

ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-ਲੈਹਲੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਔਰਤ ਨੂੰ 2 ਕਿੱਲੋ ਗਾਂਜੇ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੈਹਲੀ ਪੁਲਿਸ ਚੌਕੀ ਦੇ ਇੰਚਾਰਜ ਹਰਕੇਸ਼ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੱਪਰ ...

ਪੂਰੀ ਖ਼ਬਰ »

ਸਾਈਾ ਸੁਸਾਇਟੀ ਖਮਾਣੋਂ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਦਿੱਲੀ ਪਹੁੰਚੀ

ਖਮਾਣੋਂ, 27 ਨਵੰਬਰ (ਮਨਮੋਹਣ ਸਿੰਘ ਕਲੇਰ)-ਸਾਈਾ ਸੁਸਾਇਟੀ ਅਤੇ ਸਾਈਾ ਹਸਪਤਾਲ ਖਮਾਣੋਂ ਦੇ ਵਲੰਟੀਅਰ ਕਿਸਾਨਾਂ ਦੇ ਹੱਕ ਵਿਚ ਇਕ ਵਾਰੀ ਫਿਰ ਦਿੱਲੀ ਪਹੁੰਚੇ | ਇਸ ਸਬੰਧੀ ਸੁਸਾਇਟੀ ਦੇ ਵਲੰਟੀਅਰਾਂ ਨੇ ਦੱਸਿਆ ਕਿ ਸੁਸਾਇਟੀ ਕਿਸਾਨਾਂ ਨੂੰ ਮੁੱਢ ਤੋਂ ਹੀ ਸਮਰਥਨ ...

ਪੂਰੀ ਖ਼ਬਰ »

ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ-ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ) - ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ 23 ਵਾਰਡਾਂ ਵਿਚੋਂ ਪਾਰਟੀ ਦਾ ਇੱਕੋ ਇਕ ਜਿੱਤਿਆ ਕੌਂਸਲਰ ਅਕਾਲੀ ਦਲ ਦਾ ਸਾਥ ਛੱਡ ਕੇ ਆਪਣੇ ਸਾਥੀਆਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ

ਬਸੀ ਪਠਾਣਾਂ, 27 ਨਵੰਬਰ (ਰਵਿੰਦਰ ਮੌਦਗਿਲ)-ਆਮ ਆਦਮੀ ਪਾਰਟੀ ਵਲੋਂ ਬਸੀ ਪਠਾਣਾਂ ਵਿਖੇ ਸਥਾਪਨਾ ਦਿਵਸ ਮਨਾਇਆ ਗਿਆ | ਜਿਸ ਵਿਚ 'ਆਪ' ਦੇ ਲੀਗਲ ਸੈੱਲ ਦੇ ਆਗੂ ਐਡਵੋਕੇਟ ਧਰਮਿੰਦਰ ਸਿੰਘ ਲਾਂਬਾ ਦੀ ਅਗਵਾਈ ਹੇਠ ਇਕੱਤਰ ਹੋਏ ਰਾਹੁਲ ਕੁਮਾਰ ਜ਼ਿਲ੍ਹਾ ਮੀਤ ਪ੍ਰਧਾਨ ਟਰੇਡ ...

ਪੂਰੀ ਖ਼ਬਰ »

ਦੁੱਧ ਖਪਤਕਾਰ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿਲ)-ਪੰਜਾਬ ਡੇਅਰੀ ਵਿਕਾਸ ਵਿਭਾਗ ਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਥਾਨਕ ਅਦਾਲਤ ਕੰਪਲੈਕਸ 'ਚ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦੌਰਾਨ ਚਰਨਜੀਤ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ 2 ਵੱਖ-ਵੱਖ ਮਾਮਲਿਆਂ 'ਚ ਔਰਤ ਸਮੇਤ 4 ਦੇ ਖ਼ਿਲਾਫ਼ ਕੇਸ ਦਰਜ

ਪਾਤੜਾਂ, 27 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੀ ਇਕ ਔਰਤ ਨੇ ਆਪਣੀ ਨੂੰ ਹ ਅਤੇ ਉਸ ਦੇ ਭਰਾ ਦੇ ਖ਼ਿਲਾਫ਼ ਜਿੱਥੇ ਕੇਸ ਦਰਜ ਕਰਵਾਇਆ ਹੈ ਉੱਥੇ ਹੀ ਇਕ ਹੋਰ ਘਰ ਵਿਚ ਆ ਕੇ ਸੱਸ ਅਤੇ ਨੂੰ ਹ ਦੀ ਕੁੱਟਮਾਰ ਕੀਤੇ ਜਾਣ ਅਤੇ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੇ ਜਾਣ ...

ਪੂਰੀ ਖ਼ਬਰ »

ਮੇਰਾ ਮਕਸਦ ਇਲਾਕੇ ਦਾ ਚਹੁੰਪੱਖੀ ਵਿਕਾਸ ਕਰਨਾ-ਡਾ. ਮਨੋਹਰ ਸਿੰਘ

ਸੰਘੋਲ, 27 ਨਵੰਬਰ (ਗੁਰਨਾਮ ਸਿੰਘ ਚੀਨਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਸੇਵਾ ਮੁਕਤ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨੋਹਰ ਸਿੰਘ ਦਾ ਅੱਜ ਸੰਘੋਲ ਵਿਖੇ ਵੱਡੇ ਇਕੱਠ ਦੌਰਾਨ ਵੱਖ-ਵੱਖ ਪਿੰਡਾਂ ਦੇ ਪੰਚਾਂ ਸਰਪੰਚਾਂ ਦੁਆਰਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ...

ਪੂਰੀ ਖ਼ਬਰ »

ਬਾਲ ਭਲਾਈ ਕਮੇਟੀ ਵਲੋਂ ਲਾਵਾਰਸ ਹਾਲਤ 'ਚ ਮਿਲਿਆ ਬੱਚਾ ਪਿਉ ਦੇ ਹਵਾਲੇ ਕੀਤਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿਲ) - ਸਰਹਿੰਦ ਸਟੇਸ਼ਨ ਤੋਂ ਲਾਵਾਰਸ ਹਾਲਤ ਵਿਚ ਮਿਲਿਆ ਬੱਚਾ ਅੱਜ ਬਾਲ ਭਲਾਈ ਕਮੇਟੀ ਫ਼ਤਹਿਗੜ੍ਹ ਸਾਹਿਬ ਵਲੋਂ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ | ਕਮੇਟੀ ਦੇ ਬੁਲਾਰੇ ਐਡਵੋਕੇਟ ਗਗਨਦੀਪ ਸਿੰਘ ਗੁਰਾਇਆ ਨੇ ਦੱਸਿਆ ...

ਪੂਰੀ ਖ਼ਬਰ »

ਅੱਖਾਂ ਦੇ ਅਪ੍ਰੇਸ਼ਨ ਕੈਂਪ ਨੂੰ ਸਫਲ ਬਣਾਉਣ ਲਈ ਟਰੱਸਟ ਨੇ ਮੀਟਿੰਗ ਕੀਤੀ

ਮੰਡੀ ਗੋਬਿੰਦਗੜ੍ਹ, 27 ਨਵੰਬਰ (ਮੁਕੇਸ਼ ਘਈ) - ਸਰਬੱਤ ਦਾ ਭਲਾ ਟਰੱਸਟ ਵਲੋਂ ਜਨ ਸੇਵਾ ਟਰੱਸਟ ਦੇ ਸਹਿਯੋਗ ਨਾਲ ਸਵ. ਮਲਕੀਤ ਸਿੰਘ ਦੀ ਯਾਦ ਨੰੂ ਸਮਰਪਿਤ ਅੱਖਾਂ ਦਾ ਅਪ੍ਰੇਸ਼ਨ ਕੈਂਪ ਨੂੰ ਸਫਲ ਕਰਨ ਸਬੰਧੀ ਇਕ ਮੀਟਿੰਗ ਗੁਰਦੁਆਰਾ ਭਾਟ ਸਿੰਘ ਬਰਾਦਰੀ ਮੁਹੱਲਾ ...

ਪੂਰੀ ਖ਼ਬਰ »

ਪਿੰਡ ਸਿੱਧੂਪੁਰ ਕਲਾਂ ਵਿਖੇ ਵਿਧਾਇਕ ਜੀ.ਪੀ. ਨੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਸੰਘੋਲ, 27 ਨਵੰਬਰ (ਗੁਰਨਾਮ ਸਿੰਘ ਚੀਨਾ)-ਪਿੰਡ ਸਿੱਧੂਪੁਰ ਕਲਾਂ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਜਸਮੀਤ ਕੌਰ ਚਾਹਲ ਚੇਅਰਪਰਸਨ ਬਲਾਕ ਸੰਮਤੀ ਖਮਾਣੋਂ ਤੇ ਬੀ.ਡੀ.ਪੀ.ਓ ਖਮਾਣੋਂ ਪਰਮਬੀਰ ਕੌਰ ਦੀ ਮੌਜੂਦਗੀ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ | ਇਸ ...

ਪੂਰੀ ਖ਼ਬਰ »

ਪੱਤਰਕਾਰੀ ਵਿਭਾਗ ਵਲੋਂ ਸੰਵਿਧਾਨ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿਲ)-ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਤੇ ਜਨ ਸੰਚਾਰ ਵਿਭਾਗ ਵਲੋਂ ਬੜੇ ਉਤਸ਼ਾਹ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ | ਜਿਸ 'ਚ ਵਿਭਾਗ ਦੇ ਸਮੂਹ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਕਾਲਜ ਦੇ ਡਾਇਰੈਕਟਰ ...

ਪੂਰੀ ਖ਼ਬਰ »

ਬਲਾਕ ਖਮਾਣੋਂ ਦੇ ਪ੍ਰਾਇਮਰੀ ਸਕੂਲਾਂ ਦੇ ਵਿੱਦਿਅਕ ਮੁਕਾਬਲੇ ਕਰਵਾਏ

ਖਮਾਣੋਂ, 27 ਨਵੰਬਰ (ਜੋਗਿੰਦਰ ਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਜਗਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੌਹਰਾ ਦੀ ਰਹਿਨੁਮਾਈ ਹੇਠ ਬਲਾਕ ਖਮਾਣੋਂ ਦੇ ਪ੍ਰਾਇਮਰੀ ਸਕੂਲਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹਿ-ਵਿੱਦਿਅਕ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਪ੍ਰਭਸਿਮਰਨ ਕੌਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਹਿ-ਵਿੱਦਿਅਕ ਮੁਕਾਬਲੇ ਦੇ ਜੇਤੂਆਂ ਨੂੰ ...

ਪੂਰੀ ਖ਼ਬਰ »

ਭੱਦਲਥੂਹਾ 'ਚ ਲਗਾਇਆ ਕੈਂਪ

ਅਮਲੋਹ, 27 ਨਵੰਬਰ (ਕੇਵਲ ਸਿੰਘ)-ਨਜ਼ਦੀਕ ਪਿੰਡ ਭੱਦਲਥੂਹਾ ਵਿਖੇ ਡਾ. ਲਾਲ ਪੈੱਥ ਲੈਬ ਵਲੋਂ ਮੁਫ਼ਤ ਬਲੱਡ ਟੈੱਸਟ ਕੈਂਪ ਲਗਾਇਆ ਗਿਆ, ਜਿਸ ਦਾ 90 ਦੇ ਕਰੀਬ ਲੋਕਾਂ ਨੇ ਲਾਭ ਲਿਆ | ਇਸ ਮੌਕੇ ਗੱਲਬਾਤ ਕਰਦਿਆਂ ਡਾ. ਜਸਵੰਤ ਸਿੰਘ ਅਲਾਦਾਦਪੁਰ ਨੇ ਕਿਹਾ ਕਿ ਸਮੇਂ-ਸਮੇਂ ਉੱਪਰ ...

ਪੂਰੀ ਖ਼ਬਰ »

ਪੰਜਾਬ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਪਹਿਲੀ ਤੱਕ ਵਧਾਈ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਾਜਿੰਦਰ ਸਿੰਘ)-ਪੰਜਾਬ ਰੈਵੀਨਿਊ ਆਫ਼ੀਸਰਜ਼ ਐਸੋਸੀਏਸ਼ਨ ਨੇ ਅੱਜ ਇਕ ਮਤਾ ਪਾਸ ਕਰਕੇ 29, 30 ਨਵੰਬਰ ਤੇ 1 ਦਸੰਬਰ ਨੰੂ ਸਮੂਹਿਕ ਛੁੱਟੀ ਲੈ ਕੇ ਆਪਣੀ ਹੜਤਾਲ ਹੋਰ ਵਧਾ ਦਿੱਤੀ ਹੈ | ਅਜਿਹਾ ਉਨ੍ਹਾਂ ਨੇ ਵਿਜੀਲੈਂਸ ਵਲੋਂ ਨਾਇਬ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਸਰਹਿੰਦ ਮੰਡੀ ਵਿਖੇ ਹੋਈ | ਜਿਸ ਵਿਚ ਸੁਖਬੀਰ ਸਿੰਘ ਬਾਦਲ ਦੇ ਰਾਜਨੀਤਕ ਸਲਾਹਕਾਰ ਤੇ ਪਾਰਟੀ ਦੇ ਪੇਂਡੂ ਮਾਮਲਿਆਂ ਦੇ ਮੁਖੀ ਅਨੀਸ਼ ਸਿਡਾਨਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ 'ਚ ਵੱਖ-ਵੱਖ ਪਾਰਟੀਆਂ ਦੇ ਨੌਜਵਾਨ ਕਰ ਰਹੇ ਹਨ ਸ਼ਮੂਲੀਅਤ-ਰਾਜੂ ਖੰਨਾ

ਅਮਲੋਹ, 27 ਨਵੰਬਰ (ਕੇਵਲ ਸਿੰਘ)-ਨੌਜਵਾਨਾਂ ਵਿਚ ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਕਾਰਨ ਨੌਜਵਾਨ ਵਰਗ ਵੱਡੀ ਗਿਣਤੀ ਵਿਚ ਹਰ ਰੋਜ ਸ਼ੋ੍ਰਮਣੀ ਅਕਾਲੀ ਦਲ ਬਸਪਾ ਗੱਠਜੋੜ ਨਾਲ ਜੁੜ ਰਿਹਾ ਹੈ | ਇਸ ਗੱਲ ਦਾ ...

ਪੂਰੀ ਖ਼ਬਰ »

ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਫ਼ਤਹਿਗੜ੍ਹ ਸਾਹਿਬ ਦੀ ਪ੍ਰਬੰਧਾਂ ਨੂੰ ਲੈ ਕੇ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੀ ਇਕ ਮੀਟਿੰਗ ਚੇਅਰਮੈਨ ਗੁਲਜ਼ਾਰ ਸਿੰਘ ਧੀਰਪੁਰ ਦੀ ਅਗਵਾਈ 'ਚ ਹੋਈ, ਜਿਸ 'ਚ ਗੁਰੂ ਰਵਿਦਾਸ ਜੀ ਦੇ 645ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ੋਭਾ ਯਾਤਰਾ ਅਤੇ ਹੋਰ ਅਗੇਤੇ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਦੀ ਅਗਵਾਈ 'ਚ ਕੋਟਲਾ ਮਸੂਦ ਦੇ ਕਈ ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ

ਖਮਾਣੋਂ, 27 ਨਵੰਬਰ (ਮਨਮੋਹਣ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਅਗਵਾਈ ਕਬੂਲਦੇ ਹੋਏ ਪਿੰਡ ਕੋਟਲਾ ਮਸੂਦ ਦੇ ਕਈ ਵਿਅਕਤੀਆਂ ਨੇ ਕਾਂਗਰਸ ਪਾਰਟੀ 'ਚ ਸ਼ਮੂਲੀਅਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬਸੀ ਪਠਾਣਾਂ, 27 ਨਵੰਬਰ (ਰਵਿੰਦਰ ਮੌਦਗਿਲ)-ਜਿਉਂ-ਜਿਉਂ 2022 ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਟਿਕਟ ਦੇ ਚਾਹਵਾਨਾਂ ਨੇ ਲੋਕਾਂ ਨਾਲ ਰਾਬਤਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ | ਇਸੇ ਕੜੀ ਤਹਿਤ ਬਸੀ ਪਠਾਣਾਂ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਚਾਹਵਾਨ ...

ਪੂਰੀ ਖ਼ਬਰ »

ਮਾਤ ਭਾਸ਼ਾ ਦਿਵਸ ਨੰੂ ਸਮਰਪਿਤ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਮਾਤ ਭਾਸ਼ਾ ਦਿਵਸ ਨੰੂ ਸਮਰਪਿਤ ਸਰਕਾਰੀ ਸਕੂਲਾਂ ਦੇ ਵੱਖ-ਵੱਖ ਮੁਕਾਬਲੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮੋਤੀਆ ਮੁਕਤ ਅਭਿਆਨ ਤਹਿਤ ਮੁਫ਼ਤ ਚੈੱਕਅਪ ਕੈਂਪ

ਜਖਵਾਲੀ, 27 ਨਵੰਬਰ (ਨਿਰਭੈ ਸਿੰਘ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਓ.ਪੀ. ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 26 ਨਵੰਬਰ ਤੋਂ ਪੰਜਾਬ ਭਰ ਵਿਚ ਸ਼ੁਰੂ ਕੀਤੇ ਗਏ ਮੁੱਖ ਮੰਤਰੀ ਪੰਜਾਬ ਮੋਤੀਆਂ ਮੁਕਤ ਅਭਿਆਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX