ਤਾਜਾ ਖ਼ਬਰਾਂ


ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  15 minutes ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 1 hour ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 1 hour ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 1 hour ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 1 hour ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 2 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 2 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 2 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 3 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 3 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 minute ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 4 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 4 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 4 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 5 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 5 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  50 minutes ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  about 5 hours ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਜ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਨਵੰਬਰ ਮਹੀਨੇ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  about 4 hours ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  about 7 hours ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਦਾ
. . .  about 7 hours ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  about 7 hours ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਠੇਕਾ ਮੁਲਾਜ਼ਮਾਂ ਵਲੋਂ ਉਪ ਮੁੱਖ ਮੰਤਰੀ ਰੰਧਾਵਾ ਤੇ ਮੰਤਰੀ ਰਾਜਾ ਵੜਿੰਗ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਬਟਾਲਾ, 27 ਨਵੰਬਰ (ਕਾਹਲੋਂ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ 'ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਵਰਕਰ ਯੂਨੀਅਨ ਬਟਾਲਾ ਵਲੋਂ ਮੁਕਤਸਰ ਵਿਖੇ ਠੇਕਾ ਮੁਲਾਜ਼ਮਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੁਰਾ ਵਿਵਹਾਰ ਕਰਨ ਦੇ ਰੋਸ ਵਜੋਂ ਅਰਥੀ ਫੂਕ ਮੁਜ਼ਾਹਰਾ ਕੀਤਾ ਤੇ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਯੂਨੀਅਨ ਆਗੂਆਂਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਸਬੰਧੀ 2021 ਐਕਟ ਬਣਾਇਆ ਗਿਆ ਹੈ, ਉਸ ਵਿਚ ਸਾਨੂੰ ਸਰਕਾਰੀ ਮੁਲਾਜ਼ਮ ਨਹੀਂ ਮੰਨਿਆ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਇਸ ਐਕਟ ਤਹਿਤ ਸਾਨੂੰ ਨਿਰਾਸ਼ਾ ਦਾ ਮੂੰਹ ਵੇਖਣਾ ਪੈ ਰਿਹਾ ਹੈ ਤੇ ਅਸੀਂ ਸੰਘਰਸ਼ ਕਰਨ ਲਈ ਮਜਬੂਰ ਹਾਂ | ਉਨ੍ਹਾਂ ਕਿਹਾ ਕਿ ਸਾਨੂੰ ਪੱਕਾ ਕਰਨ ਲਈ ਕਾਨੂੰਨ ਬਣਾਇਆ ਜਾਵੇ | ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਖੱਖ, ਉਪ ਪ੍ਰਧਾਨ ਗੁਲਾਬ ਸਿੰਘ, ਕੁਲਦੀਪ ਸਿੰਘ, ਪ੍ਰੈੱਸ ਸਕੱਤਰ ਜਗਤਾਰ ਸਿੰਘ, ਅਜੈ ਅੱਤਰੀ, ਰਾਜਿੰਦਰਪਾਲ ਸਿੰਘ, ਨਿਸ਼ਾਨ ਸਿੰਘ, ਜਸਪਾਲ ਸਿੰਘ, ਜਤਿੰਦਰ ਸਿੰਘ, ਭੁਪਿੰਦਰ ਸਿੰਘ, ਹਰਜਿੰਦਰ ਸਿੰਘ, ਰਣਜੋਧ ਸਿੰਘ, ਮੁਕੇਸ਼ ਸਿੰਘ, ਮਹਿੰਦਰ ਸਿੰਘ, ਸੁਖਜਿੰਦਰ ਸਿੰਘ, ਸ਼ਸ਼ੀਕਰਨ ਆਦਿ ਹਾਜ਼ਰ ਸਨ |

ਰੇਲਵੇ ਸਟੇਸ਼ਨ ਗੁਰਦਾਸਪੁਰ ਕਿਸਾਨ ਮੋਰਚੇ 'ਤੇ ਮਨਾਈ ਗਈ ਕਿਸਾਨੀ ਸੰਘਰਸ਼ ਦੀ ਵਰ੍ਹੇਗੰਢ

ਗੁਰਦਾਸਪੁਰ, 26 ਨਵੰਬਰ (ਆਰਿਫ਼)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਚੱਲ ਰਹੇ 1 ਅਕਤੂਬਰ 2020 ਤੋਂ ਦੇਰ ਰਾਤ ਦੇ ਸਥਾਈ ਧਰਨੇ ਉੱਪਰ ਅੱਜ ਜਿੱਥੇ ਦਿੱਲੀ ਦੇ ਸਿੰਘੂ ਟਿਕਰੀ ਅਤੇ ਗਾਜ਼ੀਪੁਰ ਆਦਿ ਮੋਰਚਿਆਂ ਉਪਰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਬੈਠੇ ਮਜ਼ਦੂਰਾਂ, ...

ਪੂਰੀ ਖ਼ਬਰ »

ਗੁਰਦਾਸਪੁਰ ਤੋਂ ਮੁਕੇਰੀਆਂ ਨੂੰ ਰੇਲਵੇ ਲਾਈਨ ਨਾਲ ਜੋੜਨ ਦੀ ਮੰਗ

ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਤੋਂ ਮੁਕੇਰੀਆਂ ਨੂੰ ਰੇਲਵੇ ਲਾਈਨ ਨਾਲ ਜੋੜਨ ਦੀ ਮੰਗ ਦਿਨੋਂ-ਦਿਨ ਜ਼ੋਰ ਫੜ ਰਹੀ ਹੈ ਅਤੇ ਜੇਕਰ ਇਹ ਕਾਰਜ ਸਫਲ ਹੋ ਜਾਂਦਾ ਹੈ ਤਾਂ ਤਿੱਬੜੀ ਕੈਂਟ ਨੰੂ ਬਹੁਤ ਵੱਡਾ ਲਾਭ ਪੁੱਜੇਗਾ ਅਤੇ ਆਰਮੀ ਦਾ ਖਰਚਾ ਵੀ ...

ਪੂਰੀ ਖ਼ਬਰ »

ਕਾਰ ਤੇ ਬੱਸ ਦੀ ਟੱਕਰ 'ਚ ਕਾਰ ਚਾਲਕ ਗੰਭੀਰ ਜ਼ਖ਼ਮੀ-ਬੱਸ ਡਰਾਈਵਰ ਹੋਇਆ ਮੌਕੇ ਤੋਂ ਫ਼ਰਾਰ

ਗੁਰਦਾਸਪੁਰ, 27 ਨਵੰਬਰ (ਪੰਕਜ ਸ਼ਰਮਾ)-ਅੱਜ ਦੁਪਹਿਰ ਸੰਗਲਪੁਰਾ ਰੋਡ ਵਿਖੇ ਕਾਰ-ਬੱਸ ਵਿਚ ਹੋਈ ਟੱਕਰ ਵਿਚ ਕਾਰ ਚਾਲਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਹਿਤ ਗੁਪਤਾ ਪੁੱਤਰ ਰਾਮ ਗੁਪਤਾ ਨੇ ਦੱਸਿਆ ...

ਪੂਰੀ ਖ਼ਬਰ »

'ਆਪ' ਦੀ ਪਿੰਡ ਪਨਿਆੜ ਵਿਖੇ ਹੋਈ ਭਰਵੀਂ ਰੈਲੀ

ਦੀਨਾਨਗਰ, 27 ਨਵੰਬਰ (ਸੰਧੂ, ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਦੀਨਾਨਗਰ ਦੇ ਪਿੰਡ ਪਨਿਆੜ ਵਿਖੇ ਪਾਰਟੀ ਦੇ ਸਥਾਪਨਾ ਦਿਵਸ ਦੇ ਮੌਕੇ ਇਕ ਵਿਸ਼ਾਲ ਰੈਲੀ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਰੂਪ ਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਧੋਆ ...

ਪੂਰੀ ਖ਼ਬਰ »

ਚਾਰ ਸਾਲ 'ਚ ਸਵੱਛਤਾ ਸਰਵੇਖਣ 'ਚ 3498 ਨੰਬਰ ਅੱਗੇ ਪਹੁੰਚਿਆ ਨਗਰ ਕੌਂਸਲ ਗੁਰਦਾਸਪੁਰ

ਗੁਰਦਾਸਪੁਰ, 27 ਨਵੰਬਰ (ਆਰਿਫ਼)-ਨਗਰ ਕੌਂਸਲ ਗੁਰਦਾਸਪੁਰ ਨੇ ਮਾਤਰ ਚਾਰ ਸਾਲ ਵਿਚ 3498 ਰੈਂਕ ਅੱਗੇ ਵੱਧਦੇ ਹੋਏ ਸਵੱਛਤਾ ਵਿਚ 50ਵਾਂ ਰੈਂਕ ਹਾਸਲ ਕਰ ਲਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੱਸਿਆ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਬਟਾਲਾ, 27 ਨਵੰਬਰ (ਕਾਹਲੋਂ)-ਉੱਪ ਮੰਡਲ 26 ਨੰਬਰ ਬਟਾਲਾ ਵਿਖੇ ਪੰਜਾਬ ਰਾਜ ਪਾਵਰਕਾਮ ਦੀਆਂ ਸਮੂਹ ਜਥੇਬੰਦੀਆਂ, ਜੁਆਇੰਟ ਫ਼ੋਰਮ, ਏਕਤਾ ਮੰਚ, ਟੀ.ਅੱੈਸ.ਯੂ. ਅਤੇ ਉਪ ਮੰਡਲ ਯੂਨੀਅਨਾਂ ਵਲੋਂ 13ਵੇਂ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਪ੍ਰਤਾਪ ਬਾਜਵਾ ਨੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਮੁੱਖ ਮੰਤਰੀ ਚੰਨੀ ਨੂੰ ਚਿੱਠੀ ਲਿਖ ਕੇ ਸ਼ਾਲਾਘਾਯੋਗ ਕੰਮ ਕੀਤਾ-ਕਲਸੀ, ਨਈਅਰ, ਤ੍ਰੇਹਨ

ਬਟਾਲਾ, 27 ਨਵੰਬਰ (ਕਾਹਲੋਂ)-ਪਿਛਲੇ 25 ਸਾਲਾਂ ਤੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ, ਸ਼ਿਵ ਸੈਨਾ ਬਾਲ ਠਾਕਰੇ ਦੇ ਸੀਨੀਅਰ ਮੀਤ ਪ੍ਰਧਾਨ ਰਮੇਸ਼ ਨਈਅਰ ਅਤੇ ਲੋਕ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦਾ 30 ਨੂੰ ਹਲਕਾ ਡੇਰਾ ਬਾਬਾ ਨਾਨਕ 'ਚ ਭਰਵਾਂ ਸਵਾਗਤ ਹੋਵੇਗਾ-ਕਾਹਲੋਂ

ਕਲਾਨੌਰ, 27 ਨਵੰਬਰ (ਪੁਰੇਵਾਲ, ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ 30 ਨਵੰਬਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਆਮਦ ਨੂੰ ਲੈ ਕੇ ਅਕਾਲੀ ਵਰਕਰ ਪੂਰੀ ਤਰ੍ਹਾਂ ਪੱਬਾਂਭਾਰ ਹੋਏ ਹਨ ਅਤੇ ਸ: ਬਾਦਲ ਦਾ ਵਰਕਰਾਂ ਵਲੋਂ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਹੰਕਾਰ ਵਿਰੁੱਧ ਅਰਥੀ ਫ਼ੂਕ ਪ੍ਰਦਰਸ਼ਨ

ਦੀਨਾਨਗਰ, 27 ਨਵੰਬਰ (ਸੰਧੂ, ਸ਼ਰਮਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਦੀਨਾਨਗਰ ਵਿਖੇ ਪੰਜਾਬ ਸਰਕਾਰ ਵਿਰੁੱਧ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਠੇਕਾ ਮੁਲਾਜ਼ਮ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ-ਬਾਜਵਾ

ਬਟਾਲਾ, 27 ਨਵੰਬਰ (ਕਾਹਲੋਂ)-ਪੰਜਾਬ ਅੰਦਰ 2022 ਦੇ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਰਿਆਇਤਾਂ ਦੇਣ ਦੀ ਦੌੜ ਵਿਚ ਗੁੰਮਰਾਹ ਕਰ ਰਹੀਆਂ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

'ਆਪ' ਦੀ ਵਿਧਾਇਕਾ ਬਲਜਿੰਦਰ ਕੌਰ ਤੇ ਅਨਮੋਲ ਗਗਨ ਮਾਨ ਕੱੱਲ੍ਹ ਡੇਹਰੀਵਾਲ ਵਿਖੇ ਪਹੁੰਚਣਗੇ-ਵਕੀਲ ਸੇਖਵਾਂ

ਡੇਹਰੀਵਾਲ ਦਰੋਗਾ, 27 ਨਵੰਬਰ (ਹਰਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਗਾਰੰਟੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਲਕਾ ਕਾਦੀਆਂ ਵਿਚ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ 'ਚ ਦਰਜਾ ਚਾਰ ਕਰਮਚਾਰੀਆਂ ਦੀ ਘਾਟ ਨਾਲ ਕੰਮਕਾਜ ਪ੍ਰਭਾਵਿਤ

ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)-ਪੂਰੇ ਪੰਜਾਬ ਅੰਦਰ ਵੱਖ ਵੱਖ ਮਹਿਕਮਿਆਂ ਵਿਚ ਦਰਜਾ ਚਾਰ ਕਰਮਚਾਰੀਆਂ ਦੀ ਘਾਟ ਨਾਲ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਜਿਸ ਨਾਲ ਕਈ ਵਾਰ ਛੋਟੇ ਮੋਟੇ ਕੰਮ ਵੀ ਅਧਿਕਾਰੀਆਂ ਨੂੰ ਆਪ ਹੀ ਕਰਨੇ ਪੈਂਦੇ ਹਨ | ਇਸ ...

ਪੂਰੀ ਖ਼ਬਰ »

ਵੋਟ ਬਣਵਾਉਣ, ਕਟਵਾਉਣ ਜਾਂ ਸੋਧ ਕਰਵਾਉਣ ਲਈ ਦਾਅਵੇ/ਇਤਰਾਜ਼ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਨਵੰਬਰ

ਗੁਰਦਾਸਪੁਰ, 27 ਨਵੰਬਰ (ਆਰਿਫ਼)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਮੁਹੰਮਦ ਇਸ਼ਫਾਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਿਤੀ 01 ਨਵੰਬਰ 2021 ਤੋਂ ਨਵੀਆਂ ਵੋਟਾਂ ਬਣਵਾਉਣ/ਕੱਟਵਾਉਣ/ਸੋਧ ਕਰਵਾਉਣ ਸਬੰਧੀ ਦਾਅਵੇ/ਇਤਰਾਜ਼ ...

ਪੂਰੀ ਖ਼ਬਰ »

ਸਿੱਖ ਵੈੱਲਫੇਅਰ ਫਾਊਾਡੇਸ਼ਨ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ

ਧਾਰੀਵਾਲ, 27 ਨਵੰਬਰ (ਰਮੇਸ਼ ਨੰਦਾ)-ਮਨੁੱਖਤਾ ਦੀ ਸੇਵਾ ਕਰਦੀ ਆ ਰਹੀ ਸਮਾਜਿਕ ਸੰਸਥਾ ਸਿੱਖ ਵੈਲਫੇਅਰ ਫਾਉਂੇਸ਼ਨ ਧਾਰੀਵਾਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਫਾਉਂਾਡੇਸ਼ਨ ਦੇ ਆਗੂ ...

ਪੂਰੀ ਖ਼ਬਰ »

ਪਿੰਡ ਕਲੇਰ ਕਲਾਂ ਦਾ 27 ਸਾਲਾ ਨੌਜਵਾਨ ਭੇਦਭਰੀ ਹਾਲਤ 'ਚ ਗੁੰਮ

ਵਡਾਲਾ ਬਾਂਗਰ, 27 ਨਵੰਬਰ (ਭੁੰਬਲੀ)-ਪਿੰਡ ਕਲੇਰ ਕਲਾਂ ਦੀ ਵਿਧਵਾ ਨਰਿੰਦਰ ਕੌਰ ਪਤਨੀ ਯਾਦਵਿੰਦਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ 27 ਸਾਲਾ ਲੜਕਾ ਉਂਕਾਰ ਸਿੰਘ ਪੁੱਤਰ ਯਾਦਵਿੰਦਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਭੇਦਭਰੀ ਹਾਲਤ ਵਿਚ ਗੁੰਮ ਹੋ ਗਿਆ ਹੈ | ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਐਡ. ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਕਰਵਾਈ ਮੀਟਿੰਗ

ਘੁਮਾਣ, 27 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਘੁਮਾਣ ਦੇ ਬਰਿਆਰ ਪੈਲੇਸ 'ਚ ਵਿਸ਼ਾਲ ਮੀਟਿੰਗ ਕਰਵਾਈ, ਜਿਸ ਵਿਚ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਨੂੰ ਸਮਰਪਿਤ ਪੁਸਤਕ ਪ੍ਰਦਰਸ਼ਨੀ ਲਗਾਈ

ਕਾਦੀਆਂ, 27 ਨਵੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਲਾਇਬਰੇਰੀ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਨੂੰ ਸਮਰਪਿਤ ਇਕ ਪੁਸਤਕ ਪ੍ਰਦਰਸ਼ਨੀ ਲਾਇਬਰੇਰੀ ਹਾਲ ਅੰਦਰ ਲਗਾਈ ਗਈ, ਜਿਸ ਦਾ ਉਦਘਾਟਨ ਕਾਲਜ ਦੇ ...

ਪੂਰੀ ਖ਼ਬਰ »

ਐੱਸ.ਐੱਲ. ਬਾਵਾ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ

ਬਟਾਲਾ, 27 ਨਵੰਬਰ (ਕਾਹਲੋਂ)-ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪਿ੍ੰ. ਡਾ. ਮੰਜੁਲਾ ਉੱਪਲ ਦੀ ਅਗਵਾਈ ਅਤੇ ਇਕਨਾਮਿਕਸ ਵਿਭਾਗ ਦੇ ਮੁਖੀ ਡਾ. ਮੁਨੀਸ਼ ਯਾਦਵ ਤੇ ਪੋਲੀਟੀਕਲ ਸਾਇੰਸ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਵਿਚ ਸੰਵਿਧਾਨ ਦਿਵਸ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ

ਬਟਾਲਾ, 27 ਨਵੰਬਰ (ਕਾਹਲੋਂ)-ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਆਸਥਾ ਦੁਆਰਾ ਸੰਵਿਧਾਨ ਦੀ ਜਾਣਕਾਰੀ ਦੇ ਕੇ ਕੀਤੀ ਗਈ | ਕਾਲਜ ਦੇ ਪ੍ਰੋ. ਬਚਿੱਤਰ ਸਿੰਘ ਨੇ ਸੰਵਿਧਾਨ ਦੇ ਸਿਧਾਂਤਾਂ ਤੇ ਨਿਰਦੇਸ਼ਾਂ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਦਾ ਸਰਕਾਰ ਨੇ ਜੇ ਕੋਈ ਠੋਸ ਹੱਲ ਨਾ ਕੱਢਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ-ਸਿੱਖਿਆ ਪ੍ਰੋਵਾਈਡਰ ਅਧਿਆਪਕ

ਘੁਮਾਣ, 27 ਨਵੰਬਰ (ਬੰਮਰਾਹ)-ਅੱਜ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੇ ਬਲਾਕ ਪ੍ਰਧਾਨ ਹਰਭਿੰਦਰ ਸਿੰਘ ਖਾਨਪੁਰ ਤੇ ਸਾਥੀਆਂ ਨੇ ਮੁਹਾਲੀ ਸੂਬਾ ਪੱਧਰੀ ਚੱਲ ਰਹੇ ਸੰਘਰਸ਼ 'ਚ ਜਾਣ ਸਮੇਂ ਕਿਹਾ ਕਿ ਕੱਚੇ ਸਿੱਖਿਆ ਪ੍ਰੋਵਾਈਡਰ ਅਧਿਆਪਕ ਪਿਛਲੇ 14 ਸਾਲਾਂ ਤੋਂ ...

ਪੂਰੀ ਖ਼ਬਰ »

ਰਸੋਈ ਖਰਚੇ ਦੇ ਨਾਂਅ 'ਤੇ ਆਨਲਾਈਨ ਦੁਕਾਨਾਂ ਵਾਲਿਆਂ ਦੀ ਕੀਤੀ ਜਾ ਰਹੀ ਵੱਡੇ ਪੱਧਰ 'ਤੇ ਲੁੱਟ

ਜੌੜਾ ਛੱਤਰਾਂ, 27 ਨਵੰਬਰ (ਪਰਮਜੀਤ ਸਿੰਘ ਘੁੰਮਣ)-ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿਚ ਰਸੋਈ ਖਰਚਾ ਨਾਂਅ ਦੀ ਸਰਕਾਰੀ ਸਕੀਮ ਦੀ ਅਵਫਾਹ ਫੈਲਾ ਕੇ ਕੁਝ ਕੈਫੇ ਆਨਲਾਈਨ ਕੰਪਿਊਟਰ ਦੀਆਂ ਦੁਕਾਨਾਂ ਵਾਲੇ ਵੱਡੀ ਪੱਧਰ 'ਤੇ ਭੋਲੇ ਭਾਲੇ ਲੋਕਾਂ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਤੇ ਵਿਧਾਇਕ ਲਾਡੀ ਵਲੋਂ ਕਾਂਗਰਸੀ ਵਰਕਰਾਂ ਨਾਲ ਬੈਠਕ

ਸ੍ਰੀ ਹਰਿਗੋਬਿੰਦਪੁਰ, 27 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਲੱਕੀ ਪੈਲੇਸ ਵਿਖੇ ਸ੍ਰੀ ਹਰਿਗੋਬਿੰਦਪੁਰ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਅਹਿਮ ਬੈਠਕ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਦੂਜਾ ਕ੍ਰਿਕਟ ਟੂਰਨਾਮੈਂਟ ਕੱਲ੍ਹ ਤੋਂ ਸ਼ੁਰੂ

ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)-ਜੰਗ ਸਟਾਰ ਸਪੋਰਟਸ ਕਲੱਬ (ਚਾਵਾ) ਨਵਾਂ ਨੌਸ਼ਹਿਰਾ ਵਲੋਂ ਸ਼ਹੀਦ ਫ਼ੌਜੀ ਹਰੀ ਸਿੰਘ ਅਤੇ ਸਲਵਾਨ ਸਿੰਘ ਮਿਨਹਾਸ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ 29 ਤੋਂ 30 ਨਵੰਬਰ ਤੱਕ ਸ਼ਹੀਦ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਕੈਨੇਡਾ ਦਾ ਸਟੱਡੀ ਵੀਜ਼ਾ ਕਰੋ ਅਪਲਾਈ, ਸਾਰੇ ਪੈਸੇ ਵੀਜ਼ਾ ਲੱਗਣ ਤੋਂ ਬਾਅਦ

ਗੁਰਦਾਸਪੁਰ, 27 ਅਕਤੂਬਰ (ਆਰਿਫ਼)-ਜਿਨ੍ਹਾਂ ਵਿਦਿਆਰਥੀਆਂ ਨੇ +2 ਕੀਤੀ ਹੋਈ ਹੈ ਅਤੇ ਆਈਲੈਟਸ ਵਿਚੋਂ ਓਵਰਆਲ 6 ਬੈਂਡ ਹਨ, ਭਾਵੇਂ ਇਕ ਮਡਿਊਲ ਵਿਚੋਂ ਉਨ੍ਹਾਂ ਦੇ 5.5 ਬੈਂਡ ਹਨ, ਉਹ ਵਿਦਿਆਰਥੀ ਕੈਨੇਡਾ ਦੇ ਅਗਲੇ ਇਨਟੇਕ ਲਈ ਜਲਦ ਤੋਂ ਜਲਦ ਅਪਲਾਈ ਕਰਨ ਕਿਉਂਕਿ ਦਾਖ਼ਲੇ ...

ਪੂਰੀ ਖ਼ਬਰ »

ਪੰਜਾਬ ਦੇ ਮੁੱਖ ਮੰਤਰੀ ਦੇ ਝੂਠੇ ਲਾਰਿਆਂ ਤੋਂ ਤੰਗ ਆਏ ਕੱਚੇ ਮੁਲਾਜ਼ਮਾਂ ਨੇ ਪੁਤਲਾ ਫੂਕ ਕੇ ਕੱਢੀ ਭੜਾਸ

ਗੁਰਦਾਸਪੁਰ, 27 ਨਵੰਬਰ (ਪੰਕਜ ਸ਼ਰਮਾ)-ਕੱਚੇ ਤੇ ਮਾਣ ਭੱਤਾ, ਕੰਟਰੈਕਟ ਮੁਲਾਜ਼ਮ ਮੋਰਚਾ ਪੰਜਾਬ ਦੇ ਸੱਦੇ 'ਤੇ ਸੂਬਾ ਕਨਵੀਨਰ ਜਸਵਿੰਦਰ ਕੌਰ ਧਾਲੀਵਾਲ ਪ੍ਰਧਾਨ ਸਟਾਫ਼ ਨਰਸਿੰਗ ਐਸੋਸੀਏਸ਼ਨ, ਬਲਬੀਰ ਕੌਰ ਰਾਵਲਪਿੰਡੀ ਪ੍ਰਚਾਰ ਸਕੱਤਰ ਡੀ.ਐਮ.ਐਫ. ਪੰਜਾਬ ਅਤੇ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਬਲੱਗਣ ਨਮਿਤ ਭੋਗ 30 ਨੂੰ

ਕਾਹਨੂੰਵਾਨ, 27 ਨਵੰਬਰ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਦੇ ਨਜ਼ਦੀਕ ਪੈਂਦੇ ਪਿੰਡ ਬਲੱਗਣ ਦੇ ਸ: ਜੋਗਿੰਦਰ ਸਿੰਘ ਦੀ ਪਿਛਲੇ ਦਿਨੀਂ ਅਚਾਨਕ ਮੌਤ ਹੋ ਗਈ ਸੀ ਅਤੇ ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 30 ਨਵੰਬਰ ਨੂੰ ਪੈਣਗੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਬਟਾਲਾ, 27 ਨਵੰਬਰ (ਕਾਹਲੋਂ)-ਬੀਤੇ ਦਿਨੀਂ ਸ਼ੋ੍ਰ. ਗੁ. ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਜਲੰਧਰ ਰੋਡ ਬਟਾਲਾ ਵਿਖੇ ਧੰਨ-ਧੰਨ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਆਲ ਇੰਡੀਆ ਕ੍ਰਿਸਚਨ ਫਰੰਟ ਵਲੋਂ ਸਾਂਝਾ ਮਸੀਹ ਸੰਮੇਲਨ ਮਨਾਉਣ ਸੰਬੰਧੀ ਮੀਟਿੰਗ

ਧਾਰੀਵਾਲ, 27 ਨਵੰਬਰ (ਜੇਮਸ ਨਾਹਰ)-ਪ੍ਰਭੂ ਯਿਸੂ ਮਸੀਹ ਜੀ ਦੀ ਮਹਿਮਾ, ਉਸਤਤਿ ਤੇ ਵਡਿਆਈ ਲਈ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਮੁਨੱਵਰ ਮਸੀਹ ਦੀ ਅਗਵਾਈ ਹੇਠ 2, 3, 4, 5 ਦਸੰਬਰ ਨੂੰ ਗੁਰਦਾਸਪੁਰ ਵਿਖੇ ਸਾਂਝਾ ਮਸੀਹ ਸੰਮੇਲਨ ਮਨਾਉਣ ਸਬੰਧੀ ਆਲ ...

ਪੂਰੀ ਖ਼ਬਰ »

ਔਰਤਾਂ 'ਤੇ ਹੋਣ ਵਾਲੀ ਹਿੰਸਾ ਦਾ ਖ਼ਾਤਮਾ ਵਿਸ਼ੇ 'ਤੇ ਹੋਇਆ ਵੈਬੀਨਾਰ

ਦੀਨਾਨਗਰ, 27 ਨਵੰਬਰ (ਸੋਢੀ, ਸੰਧੂ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਕਾਲਜ ਦੇ ਪੋਸਟ ਗਰੈਜੂਏਸ਼ਨ ਰਾਜਨੀਤਿਕ ਵਿਭਾਗ ਵਲੋਂ ਔਰਤਾਂ 'ਤੇ ਹੋਣ ਵਾਲੀ ਹਿੰਸਾ ਦਾ ਖ਼ਾਤਮਾ ਵਿਸ਼ੇ 'ਤੇ ਕਾਲਜ ਦੀ ਪਿ੍ੰਸੀਪਲ ਰੀਨਾ ਤਲਵਾਰ ਦੀ ਪ੍ਰਧਾਨਗੀ ਵਿਚ ਵੈਬੀਨਾਰ ਕਰਵਾਇਆ ...

ਪੂਰੀ ਖ਼ਬਰ »

ਸੁਖਬੀਰ ਕਲਾਨੌਰ ਦੇ ਬਾਜ਼ਾਰਾਂ 'ਚ ਕਰਨਗੇ 30 ਨੂੰ ਰੋਡ ਸ਼ੋਅ

ਕਲਾਨੌਰ, 27 ਨਵੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸ਼ੋ੍ਰਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਨੁਮਾਇੰਦਿਆਂ ਵਲੋਂ ਕਰਵਾਈ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ 30 ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਦੇ ਹੱਕ 'ਚ ਸਰਕਲ ਕੋਟਲੀ ਸੂਰਤ ਮੱਲ੍ਹੀ ਦੇ ਅਕਾਲੀ ਵਰਕਰਾਂ ਦੀ ਵਿਸ਼ਾਲ ਮੀਟਿੰਗ

ਕੋਟਲੀ ਸੂਰਤ ਮੱਲ੍ਹੀ, 27 ਨਵੰਬਰ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸ: ਰਵੀਕਰਨ ਸਿੰਘ ਕਾਹਲੋਂ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ 30 ਨਵੰਬਰ ਨੂੰ ਕਸਬਾ ...

ਪੂਰੀ ਖ਼ਬਰ »

ਪਿੰਡ ਮੁਹਾਲ ਨੰਗਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਡੇਰਾ ਬਾਬਾ ਨਾਨਕ, 27 ਨਵੰਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਮੁਹਾਲ ਨੰਗਲ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਤਿੰਨ ਰੋਜ਼ਾ 17ਵੇਂ ਮਸੀਹ ਸਮਾਗਮ ਦੌਰਾਨ ਕੌਂਸਲਰ ਇੰਦਰਆਸ ਹੰਸ ਸਨਮਾਨਿਤ

ਧਾਰੀਵਾਲ, 27 ਨਵੰਬਰ (ਜੇਮਸ ਨਾਹਰ)-ਲੁਧਿਆਣਾ ਮੁਹੱਲਾ ਵਿਖੇ ਸਥਿਤ ਸੁੱਖ ਸਾਗਰ ਚਰਚ ਵਲੋਂ ਕਰਵਾਏ ਗਏ ਤਿੰਨ ਰੋਜ਼ਾ 17ਵੇਂ ਮਸੀਹ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਕੌਂਸਲਰ ਇੰਦਰਆਸ ਹੰਸ ਨੂੰ ਪਾਸਟਰ ਪ੍ਰਵੇਜ਼ ਮਸੀਹ ਮੱਟੂ ਅਤੇ ਸੱਤਪਾਲ ਮੱਟੂ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਮਾਂ-ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਧਾਰੀਵਾਲ, 27 ਨਵੰਬਰ (ਰਮੇਸ਼ ਨੰਦਾ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਧਾਰੀਵਾਲ-1 ਦੇ ਸਮੂਹ ਸਕੂਲਾਂ ਵਲੋਂ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਧਾਰੀਵਾਲ-1 ਦੀ ਦੇਖ ਰੇਖ ਹੇਠ ਕਰਵਾਏ ਗਏ, ਜਿਸ ਦੌਰਾਨ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਰਤਨ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਧਾਰੀਵਾਲ, 27 ਨਵੰਬਰ (ਰਮੇਸ਼ ਨੰਦਾ)-ਦਮਦਲੀ ਟਕਸਾਲ ਰਣਜੀਤ ਅਖਾੜਾ ਗੁਰਮਤਿ ਵਿਦਿਆਲਾ ਅਤੇ ਸੰਗੀਤ ਅਕੈਡਮੀ ਵਲੋਂ ਵਡਾਲਾ ਗ੍ਰੰਥੀਆਂ ਵਿਖੇ ਕਰਵਾਏ ਗਏ ਸਾਲਾਨਾ ਗੁਰਮਤਿ ਸਮਾਗਮ ਵਿਚ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਚੰਗੀਆਂ ...

ਪੂਰੀ ਖ਼ਬਰ »

ਗਗਨ ਇੰਟਰਨੈਸ਼ਨਲ ਸਕੂਲ ਕਲਾਨÏਰ 'ਚ 7ਵਾਂ ਸਾਲਾਨਾ ਖੇਡ ਦਿਵਸ ਮਨਾਇਆ

ਬਟਾਲਾ, 27 ਨਵੰਬਰ (ਕਾਹਲੋਂ)-ਬੀ.ਐੱਮ.ਐੱਸ.ਐੱਮ. ਗਰੁੱਪ ਆਫ ਇੰਸਟੀਚਿਊਟ ਦੇ ਕਲਾਨÏਰ ਕੈਂਪਸ ਗਗਨ ਇੰਟਰਨੈਸ਼ਨਲ ਸਕੂਲ ਕਲਾਨÏਰ 'ਚ 7ਵਾਂ ਸਾਲਾਨਾ ਖੇਡ ਦਿਵਸ ਕਰਵਾਇਆ ਗਿਆ | ਖੇਡਾਂ ਦਾ ਆਗ਼ਾਜ਼ ਇੰਜੀਨੀਅਰ ਕੁਲਵਿੰਦਰ ਸਿੰਘ ਵਲੋਂ ਗੁਬਾਰੇ ਛੱਡ ਕੇ ਕੀਤਾ ਗਿਆ | ਇਸ ਤੋਂ ...

ਪੂਰੀ ਖ਼ਬਰ »

ਸ.ਸ.ਸ.ਸ. ਸਕੂਲ ਦੀ ਵਿਦਿਆਰਥਣ ਨੇ ਬਲਾਕ 'ਚੋਂ ਦੂਸਰਾ ਸਥਾਨ ਕੀਤਾ ਪ੍ਰਾਪਤ

ਕਾਲਾ ਅਫਗਾਨਾ, 27 ਨਵੰਬਰ (ਅਵਤਾਰ ਸਿੰਘ ਰੰਧਾਵਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਰਟ ਸਕੂਲ ਵੀਲਾ ਤੇਜਾ ਦੀ ਵਿਦਿਆਰਥਣ ਨੇ ਮਾਤ ਭਾਸ਼ਾ ਵਿਸ਼ੇ ਤੇ ਭਾਸ਼ਣ ਮੁਕਾਬਲੇ 'ਚ ਬਲਾਕ ਪੱਧਰ 'ਤੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਪਿ੍ੰ. ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਖੁਜਾਲਾ ਸਕੂਲ 'ਚ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਮੁਕਾਬਲੇ

ਊਧਨਵਾਲ, 27 ਨਵੰਬਰ (ਪਰਗਟ ਸਿੰਘ)-ਪਿੰਡ ਖੁਜਾਲਾ ਦੇ ਸ.ਸ.ਸ. ਸਕੂਲ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬਲਾਕ ਕਾਦੀਆਂ (1) ਦੇ ਵੱਖ-ਵੱਖ ਸਕੂਲਾਂ ਵਿਚ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਲਈ ਪੰਜਾਬੀ ਮਾਂ ਬੋਲੀ ਦੇ ਵਿਸ਼ਿਆਂ ਉੱਤੇ ...

ਪੂਰੀ ਖ਼ਬਰ »

ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਬੈਡਮਿੰਟਨ ਮੁਕਾਬਲੇ ਹੋਏ

ਧਾਰੀਵਾਲ, 27 ਨਵੰਬਰ (ਸਵਰਨ ਸਿੰਘ)-ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਅੰਤਰ ਹਾਊਸ ਬੈਡਮਿੰਟਨ ਖੇਡ ਦੇ ਫਾਈਨਲ ਮੈਚ ਕਰਵਾਏ, ਜਿਸ ਦੇ ਅੰਡਰ-14 ਫਾਈਨਲ ਮੈਚ ਲੜਕਿਆਂ ਦਾ ਕਰਤਾਰ ਸਿੰਘ ਹਾਊਸ ਅਤੇ ਗਿਆਨੀ ਦਿੱਤ ਸਿੰਘ ਹਾਊਸ ਵਿਚਕਾਰ ਹੋਇਆ, ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਪ੍ਰਤੀ ਕੀਤਾ ਸਿੱਖਿਅਤ

ਕਲਾਨੌਰ, 27 ਨਵੰਬਰ (ਪੁਰੇਵਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵਲੋਂ ਜ਼ਿਲ੍ਹੇ ਭਰ ਦੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਸਥਾਨਕ ਕਸਬੇ ਦੇ ਬਾਬਾ ਕਾਰ ਜੀ ਸਟੇਡੀਅਮ ਵਿਖੇ 'ਚ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਪੰਡਤ ਮੋਹਨ ਲਾਲ ਕਾਲਜ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਫਤਹਿਗੜ੍ਹ ਚੂੜੀਆਂ, 27 ਨਵੰਬਰ (ਫੁੱਲ, ਬਾਠ)-ਸਥਾਨਕ ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਵਿਖੇ ਪਿ੍ੰਸੀਪਲ ਪ੍ਰਦੀਪ ਕੌਰ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ...

ਪੂਰੀ ਖ਼ਬਰ »

'ਸਟੈਪਿੰਗ ਸਟੋਨਜ਼' ਪਲੇਅ ਸਕੂਲ ਵਿਖੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਧਾਰੀਵਾਲ, 27 ਨਵੰਬਰ (ਜੇਮਸ ਨਾਹਰ)-'ਸਟੈਪਿੰਗ ਸਟੋਨਜ਼' ਪਲੇਅ ਸਕੂਲ ਵਿਖੇ ਚੇਅਰਮੈਨ ਜਸਬੀਰ ਕੌਰ ਅਤੇ ਸਕੂਲ ਪਿੰ੍ਰਸੀਪਲ ਗਰਿਮਾ ਮਲਿਕ ਦੀ ਅਗਵਾਈ ਵਿਚ ਸਮੂਹ ਸਟਾਫ਼ ਵਲੋਂ ਨੰਨ੍ਹੇ-ਮੁੰਨ੍ਹੇ ਵਿੱਦਿਆਰਥੀਆਂ ਦੀਆਂ ਰਲੇਅ ਦੌੜਾਂ ਦੇ ਮੁਕਾਬਲੇ ਕਰਵਾਏ ਗਏ | ਇਸ ਤੋਂ ...

ਪੂਰੀ ਖ਼ਬਰ »

ਆਗਿਆਵੰਤੀ ਮਰਵਾਹਾ ਸਕੂਲ 'ਚ ਸੁਰੱਖਿਆ ਸਬੰਧੀ ਸੈਮੀਨਾਰ

ਬਟਾਲਾ, 27 ਨਵੰਬਰ (ਬੁੱਟਰ)-ਆਗਿਆਵੰਤੀ ਮਰਵਾਹਾ ਦੇ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਪਿ੍ੰ. ਅੰਜੂ ਵਰਮਾ ਦੀ ਅਗਵਾਈ ਵਿਚ ਸੁਰੱਖਿਆ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਵਿਚ ਸਿਵਲ ਪੁਲਿਸ ਬਟਾਲਾ ਦੀ ਏ.ਐਸ.ਆਈ. ਰਾਜਿੰਦਰ ਕੌਰ, ਸੀਨੀਅਰ ਕਾਂਸਟੇਬਲ ਭੁਪਿੰਦਰ ਕੌਰ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪੂਰੇ ਪੰਜ ਸਾਲ ਝੂਠ ਦੇ ਸਹਾਰੇ ਲੰਘਾਏ-ਜਥੇ. ਠਾਕਰ ਸਿੰਘ

ਊਧਨਵਾਲ, 27 ਨਵੰਬਰ (ਪਰਗਟ ਸਿੰਘ)-ਪੰਜਾਬ ਅੰਦਰ 2017 ਵਿਚ ਬਣੀ ਕਾਂਗਰਸ ਸਰਕਾਰ ਨੇ ਪੂਰੇ ਪੰਜ ਸਾਲ ਸੂਬੇ ਦੇ ਲੋਕਾਂ ਨਾਲ ਝੂਠੇ ਲਾਰੇ ਲਾ ਕੇ ਦਿਨ ਲੰਘਾਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇ. ਠਾਕਰ ਸਿੰਘ ਊਧਨਵਾਲ ਨੇ ਕੀਤਾ | ਜਥੇ. ਠਾਕਰ ਸਿੰਘ ...

ਪੂਰੀ ਖ਼ਬਰ »

ਅਰਬਨ ਅਸਟੇਟ ਦੇ ਅਧੂਰੇ ਵਿਕਾਸ ਕਾਰਜ ਜਲਦੀ ਮੁਕੰਮਲ ਕੀਤੇ ਜਾਣ-ਪ੍ਰਧਾਨ ਮੱਲ੍ਹੀ

ਬਟਾਲਾ, 27 ਨਵੰਬਰ (ਬੁੱਟਰ)-ਅਰਬਨ ਅਸਟੇਟ ਬਟਾਲਾ ਦੇ ਅਧੂਰੇ ਰਹਿੰਦੇ ਵਿਕਾਸ ਕਾਰਜ ਜਲਦੀ ਮੁਕੰਮਲ ਕੀਤੇ ਜਾਣ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ ਮੱਲ੍ਹੀ, ਚੀਫ਼ ਪੈਟਰਨ ਕਸ਼ਮੀਰ ਸਿੰਘ ਬੋਪਾਰਾਏ, ਪ੍ਰੋ. ਤਰਲੋਚਨ ਸਿੰਘ, ਜਸਵੰਤ ...

ਪੂਰੀ ਖ਼ਬਰ »

ਡਾ. ਅਠਵਾਲ ਵਲੋਂ ਐਚ.ਆਈ.ਵੀ. ਏਡਜ਼ ਜਾਗਰੂਕਤਾ ਵੈਨ ਪ੍ਰਚਾਰ ਲਈ ਰਵਾਨਾ

ਕਲਾਨੌਰ, 27 ਨਵੰਬਰ (ਪੁਰੇਵਾਲ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਓਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲਖਵਿੰਦਰ ਸਿੰਘ ਅਠਵਾਲ ਵਲੋਂ ਐਚ.ਆਈ.ਵੀ. ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਖੇਤਰ 'ਚ ਪ੍ਰਚਾਰ ਲਈ ਰਵਾਨਾ ਕੀਤਾ ਗਿਆ | ਡਾ. ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਬਲਾਕ ਪੱਧਰੀ ਮੁਕਾਬਲੇ ਸਮਾਪਤ

ਡੇਰਾ ਬਾਬਾ ਨਾਨਕ, 27 ਨਵੰਬਰ (ਵਿਜੇ ਸ਼ਰਮਾ)-ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਕਰਵਾਏ ਜਾ ਰਹੇ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਸਹਿ ਵਿਦਿਅਕ ਮੁਕਾਬਲੇ ਅੱਜ ਡੀ.ਈ.ਓ. ਹਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੁਪਿੰਦਰਜੀਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪੂਰੇ ਪੰਜ ਸਾਲ ਝੂਠ ਦੇ ਸਹਾਰੇ ਲੰਘਾਏ-ਜਥੇ. ਠਾਕਰ ਸਿੰਘ

ਊਧਨਵਾਲ, 27 ਨਵੰਬਰ (ਪਰਗਟ ਸਿੰਘ)-ਪੰਜਾਬ ਅੰਦਰ 2017 ਵਿਚ ਬਣੀ ਕਾਂਗਰਸ ਸਰਕਾਰ ਨੇ ਪੂਰੇ ਪੰਜ ਸਾਲ ਸੂਬੇ ਦੇ ਲੋਕਾਂ ਨਾਲ ਝੂਠੇ ਲਾਰੇ ਲਾ ਕੇ ਦਿਨ ਲੰਘਾਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇ. ਠਾਕਰ ਸਿੰਘ ਊਧਨਵਾਲ ਨੇ ਕੀਤਾ | ਜਥੇ. ਠਾਕਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ 'ਚ ਭਾਰਤੀ ਸੰਵਿਧਾਨ ਦੀ ਵਰੇ੍ਹਗੰਢ ਮਨਾਈ

ਬਟਾਲਾ, 27 ਨਵੰਬਰ (ਕਾਹਲੋਂ)-ਸੀ.ਬੀ.ਐਸ.ਈ. ਦਿੱਲੀ ਬੋਰਡ ਵਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਚੇਅਰਪਰਸਨ ਜਸਵੰਤ ਕੌਰ ਅਤੇ ਪਿ੍ੰ. ਰੇਖਾ ਸ਼ਰਮਾ ਦੀ ਅਗਵਾਈ ਵਿਚ ਭਾਰਤੀ ਸੰਵਿਧਾਨ ਦੀ 72ਵੀਂ ਵਰੇਗੰਢ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਮਰਹੂਮ ਸਵਤੰਤਰਤਾ ਸੈਨਾਨੀ ਅਮਰ ਸਿੰਘ ਪਠਾਨੀਆ ਦੇ ਨਾਂਅ 'ਤੇ ਗੇਟ ਬਣਾਉਣ ਦੀ ਮੰਗ

ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)-ਮਰਹੂਮ ਸਵਤੰਤਰਾ ਸੈਨਾਨੀ ਅਮਰ ਸਿੰਘ ਪਠਾਨੀਆ ਦੇ ਨਾਂਅ 'ਤੇ ਪਿੰਡ ਚਾਵਾ ਤੋਂ ਕਰਾਲ ਨੰੂ ਜਾਣ ਵਾਲੀ ਸੰਪਰਕ ਸੜਕ 'ਤੇ ਇਲਾਕੇ ਦੇ ਪੰਚਾਂ, ਸਰਪੰਚਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਗੇਟ ਬਣਾਉਣ ਦੀ ਮੰਗ ਕੀਤੀ ਹੈ | ਸਰਪੰਚ ...

ਪੂਰੀ ਖ਼ਬਰ »

ਗੁਰਮੀਤ ਬਾਵਾ ਦੇ ਸਦੀਵੀ ਵਿਛੋੜੇ ਨਾਲ ਸੰਗੀਤ ਤੇ ਸਾਹਿਤਕ ਜਗਤ ਨੂੰ ਵੱਡਾ ਘਾਟਾ ਪਿਆ-ਮਾ. ਖੋਖਰ

ਵਡਾਲਾ ਗ੍ਰੰਥੀਆਂ, 27 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਬਣਾਉਣ ਸਮੇਤ ਰਾਸ਼ਟਰੀ-ਅੰਤਰਰਾਸ਼ਟਰੀ ਮਾਣ-ਸਨਮਾਨ ਹਾਸਲ ਪੰਜਾਬੀ ਲੋਕ ਗਾਇਕੀ ਦਾ ਥੰਮ ਪ੍ਰਸਿੱਧ ਗਾਇਕਾ ਗੁਰਮੀਤ ਬਾਵਾ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਸੰਗੀਤ ਤੇ ...

ਪੂਰੀ ਖ਼ਬਰ »

ਭਾਸ਼ਨ ਮੁਕਾਬਲਿਆਂ 'ਚ ਸਰਕਾਰੀ ਸਕੂਲ ਜੌੜਾ ਛੱਤਰਾਂ ਦੇ ਅਸ਼ੀਸ਼ ਮਸੀਹ ਨੇ ਕੀਤਾ ਪਹਿਲਾ ਸਥਾਨ ਹਾਸਲ

ਜੌੜਾ ਛੱਤਰਾਂ, 27 ਨਵੰਬਰ (ਪਰਮਜੀਤ ਸਿੰਘ ਘੁੰਮਣ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੌੜਾ ਛੱਤਰਾਂ ਦੇ ਦੋ ਵਿਦਿਆਰਥੀਆਂ ਨੇ ਬੀਤੇ ਦਿਨ ਬਲਾਕ ਪੱਧਰ 'ਤੇ ਚੱਲ ਰਹੇ ਮਾਂ ਬੋਲੀ ਨੰੂ ਸਮਰਪਿਤ ਮੁਕਾਬਲਿਆਂ ਵਿਚ ਭਾਗ ਲਿਆ | ਜਿਸ ਵਿਚ ਸਕੂਲ ਦੇ ਹੋਣਹਾਰ ਵਿਦਿਆਰਥੀ ...

ਪੂਰੀ ਖ਼ਬਰ »

ਸੌ ਫ਼ੀਸਦੀ ਟੀਕਾਕਰਨ ਨੰੂ ਪੂਰਾ ਕਰਨ ਲਈ ਪਿੰਡਾਂ 'ਚ ਸਰਵੇ ਜਾਰੀ-ਡਾ: ਮਨਚੰਦਾ

ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)-ਸਿਵਲ ਸਰਜਨ ਡਾ: ਵਿਜੇ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਵਿਚ 100 ਫੀਸਦੀ ਟੀਕਾਕਰਨ ਦੇ ਟੀਚੇ ਨੰੂ ਪ੍ਰਾਪਤ ਕਰਨ ਦੇ ਮੰਤਵ ਨਾਲ ਹਰ ਘਰ ਦਸਤਕ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਇਮਾਰਤ ਦੇ ਲੈਂਟਰ ਪਾਏ

ਪੰਜਗਰਾਈਆਂ, 27 ਨਵੰਬਰ (ਬਲਵਿੰਦਰ ਸਿੰਘ)-ਨਗਰ ਪੰਜਗਰਾਈਆਂ ਦੀ ਸੰਗਤ ਵਲੋਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਦੇ ਲੈਂਟਰ ਪਾਏ ਗਏ |¢ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕਸ਼ਮੀਰ ਸਿੰਘ ਫ਼ੌਜੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਅਕਾਲੀ ਆਗੂ ਰਾਜਨਬੀਰ ਘੁਮਾਣ ਵਲੋਂ ਵਰਕਰਾਂ ਨਾਲ ਮੀਟਿੰਗ

ਅੱਚਲ ਸਾਹਿਬ, 27 ਨਵੰਬਰ (ਗੁਰਚਰਨ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਵਲੋਂ ਹਲਕੇ ਦੇ ਪਿੰਡਾਂ 'ਚ ਵਰਕਰਾਂ ਨਾਲ ਮੀਟਿੰੰਗਾਂ ਦਾ ਸਿਲਸਿਲਾ ਤੇਜ ਕਰ ਦਿੱਤਾ ਹੈ | ਇਸੇ ਲੜੀ ਤਹਿਤ ਪਿੰਡ ਨਸੀਰਪੁਰ 'ਚ ਅਕਾਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ-ਵਿਧਾਇਕ ਪਾਹੜਾ

ਗੁਰਦਾਸਪੁਰ, 27 ਨਵੰਬਰ (ਆਰਿਫ਼)-ਹਲਕਾ ਵਿਧਾਇਕ ਗੁਰਦਾਸਪੁਰ ਬਰਿੰਦਰਮੀਤ ਸਿੰਘ ਪਾਹੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਪੈਰਾਡਾਈਜ਼ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਧਾਰਮਿਕ ਸਿੱਖਿਆ 'ਚ ਵਜ਼ੀਫ਼ਾ ਪ੍ਰਾਪਤ ਕੀਤਾ

ਕਿਲ੍ਹਾ ਲਾਲ ਸਿੰਘ, 27 ਨਵੰਬਰ (ਬਲਬੀਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸੈਸ਼ਨ 2020-21 ਵਿਚੋਂ ਪੰਜਾਬ ਪੱਧਰ 'ਤੇ ਸਕੂਲ ਕਾਲਜਾਂ ਦੀ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਦੀ ਵਿਦਿਆਰਥਣ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਪੰਨੂੰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਸ਼ਹਿਰ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ-ਸਚਿਨ ਕਾਲੀਆ

ਸ੍ਰੀ ਹਰਿਗੋਬਿੰਦਪੁਰ, 27 ਨਵੰਬਰ (ਕੰਵਲਜੀਤ ਸਿੰਘ ਚੀਮਾ)-ਨੌਜਵਾਨ ਕਾਂਗਰਸੀ ਆਗੂ ਸਚਿਨ ਕਾਲੀਆ ਨੇ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਜੋ ਪਹਿਲੀ ਵਾਰ ਸ਼ਹਿਰ ਦੇ ਪ੍ਰਧਾਨ ਬਣੇ ਹਨ, ਉਨ੍ਹਾਂ ਨੇ ਨਗਰ ਕੌਂਸਲ ਕਮੇਟੀ ਦਾ ਕੰਮ ਕਾਰਜ ਸੰਭਾਲਣ ਉਪਰੰਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX