ਤਾਜਾ ਖ਼ਬਰਾਂ


ਕਾਂਗਰਸ ਦਾ ਦਾਅਵਾ : ਰਾਹੁਲ ਗਾਂਧੀ ਦੀ ਪੰਜਾਬ ਵਰਚੁਅਲ ਰੈਲੀ ਵਿਚ ਦੋ ਘੰਟਿਆਂ 'ਚ 9 ਲੱਖ ਲੋਕ ਹੋਏ ਸ਼ਾਮਿਲ
. . .  4 minutes ago
ਨਵੀਂ ਦਿੱਲੀ, 28 ਜਨਵਰੀ - ਰਾਹੁਲ ਗਾਂਧੀ ਦੀ ਪੰਜਾਬ ਵਰਚੁਅਲ ਰੈਲੀ ਵਿਚ ਕਾਂਗਰਸ ਵਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਦੋ ਘੰਟਿਆਂ ਵਿਚ 9 ਲੱਖ ਲੋਕ ...
ਪੱਛਮੀ ਬੰਗਾਲ : ਛੇ ਬੰਬ ਬਰਾਮਦ, ਮੁਲਜ਼ਮ ਵੀ ਆਇਆ ਪੁਲਿਸ ਅੜਿੱਕੇ
. . .  15 minutes ago
ਮੁਰਸ਼ਿਦਾਬਾਦ (ਪੱਛਮੀ ਬੰਗਾਲ), 28 ਜਨਵਰੀ - ਪੱਛਮੀ ਬੰਗਾਲ ਦੇ ਸਲਾਰ ਥਾਣਾ ਅਧੀਨ ਪੈਂਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਕੰਢੀ ਸਬ-ਡਿਵੀਜ਼ਨ ਵਿਚ ਛੇ ਬੰਬ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਵਿਚ ਮੁਲਜ਼ਮ...
ਮਹਾਰਾਸ਼ਟਰ : ਫ਼ਰਨੀਚਰ ਗੁਦਾਮ ਵਿਚ ਲੱਗੀ ਭਿਆਨਕ ਅੱਗ, 3 ਹੋਰ ਗੁਦਾਮਾਂ ਵਿਚ ਫੈਲੀ
. . .  22 minutes ago
ਠਾਣੇ (ਮਹਾਰਾਸ਼ਟਰ), 28 ਜਨਵਰੀ - ਮਹਾਰਾਸ਼ਟਰ ਦੇ ਠਾਣੇ ਵਿਚ ਭਿਵੰਡੀ ਖੇਤਰ ਵਿਚ ਸੁਮਰਸ ਚਾਮੁੰਡਾ ਕੰਪਲੈਕਸ ਵਿਚ ਇਕ ਫ਼ਰਨੀਚਰ ਗੋਦਾਮ ਵਿਚ ਲੱਗੀ ਅੱਗ ਹੁਣ 3 ਹੋਰ ਗੁਦਾਮਾਂ ਵਿਚ ਫੈਲ...
⭐ਮਾਣਕ - ਮੋਤੀ⭐
. . .  39 minutes ago
⭐ਮਾਣਕ - ਮੋਤੀ⭐
ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  1 day ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  1 day ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  1 day ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  1 day ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  1 day ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  1 day ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  1 day ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  1 day ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  1 day ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਫਾਜ਼ਿਲਕਾ / ਅਬੋਹਰ

ਨਰਮੇ ਦੇ ਭਾਅ ਨੂੰ ਲੈ ਕੇ ਕਿਸਾਨਾਂ ਅਤੇ ਵਪਾਰੀਆਂ 'ਚ ਹੋਇਆ ਵਿਵਾਦ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਨਰਮਾ ਮੰਡੀ ਵਿਚ ਨਰਮੇ ਦੇ ਭਾਅ ਨੂੰ ਲੈ ਕੇ ਕਿਸਾਨਾਂ ਅਤੇ ਫ਼ੈਕਟਰੀ ਮਾਲਕਾਂ ਵਿਚ ਵਿਵਾਦ ਹੋ ਗਿਆ। ਜਿਸ ਨੂੰ ਲੈ ਕੇ ਮੰਡੀ ਦਾ ਕੰਮਕਾਜ ਬੰਦ ਕਰ ਦਿੱਤਾ ਗਿਆ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਮੰਡੀ ਅੰਦਰ ਪੁੱਜੇ ਕਿਸਾਨਾਂ ਰਾਮ ਪ੍ਰਤਾਪ, ਸੁਖਵਿੰਦਰ ਕੁਮਾਰ, ਨਰਿੰਦਰ ਕੁਮਾਰ, ਪ੍ਰਭਦਿਆਲ, ਗੁਰਮੀਤ ਸਿੰਘ, ਓਮ ਪ੍ਰਕਾਸ਼, ਤਾਰਾ ਚੰਦ, ਰਾਜਾ ਰਾਮ, ਮਦਨ ਲਾਲ, ਰਾਜਿੰਦਰ ਕੁਮਾਰ ਆਦਿ ਨੇ ਦੱਸਿਆ ਕਿ ਉਹ ਮੰਡੀ ਵਿਚ ਨਰਮੇ ਦੀ ਫ਼ਸਲ ਲੈ ਕੇ ਪੁੱਜੇ ਸਨ, ਪਰ ਫ਼ੈਕਟਰੀ ਮਾਲਕਾਂ ਵਲੋਂ ਉਨ੍ਹਾਂ ਦੀ ਫ਼ਸਲ ਦਾ ਸਹੀ ਭਾਅ ਨਹੀਂ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਨਰਮੇ ਦਾ ਰੇਟ 8500 ਤੋਂ ਵੱਧ ਚੱਲ ਰਿਹਾ ਹੈ, ਪਰ ਜਾਣਬੁੱਝ ਕੇ ਵਪਾਰੀ ਉਨ੍ਹਾਂ ਦੇ ਨਰਮੇ ਦਾ ਰੇਟ 7000 ਦੇ ਕਰੀਬ ਲਾ ਰਹੇ ਹਨ, ਜੋ ਕਿ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵਲੋਂ ਕੰਨ ਵਿਚ ਫੂਕਾਂ ਮਾਰ ਕੇ ਮੰਡੀ ਅੰਦਰ ਨਰਮੇ ਦੀ ਖ਼ਰੀਦ ਕੀਤੀ ਜਾ ਰਹੀ ਹੈ, ਜਦੋਂਕਿ ਖੁੱਲ੍ਹੀ ਬੋਲੀ ਰਾਹੀ ਮੰਡੀ ਅੰਦਰ ਨਰਮੇ ਦੀ ਬੋਲੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਤਨੀ ਦੇਰ ਤੱਕ ਉਨ੍ਹਾਂ ਦੇ ਮਸਲੇ ਦਾ ਹੱਲ ਨਹੀਂ ਹੁੰਦਾ, ਉਤਨੀ ਦੇਰ ਤੱਕ ਉਹ ਮੰਡੀ ਦਾ ਕੰਮਕਾਜ ਬੰਦ ਰੱਖਣਗੇ। ਜੇਕਰ ਉਨ੍ਹਾਂ ਨੂੰ ਇਸ ਸਬੰਧੀ ਸੜਕ ਜਾਮ ਕਰਨੀ ਪਈ ਤਾਂ ਉਹ ਪਿੱਛੇ ਨਹੀਂ ਹਟਣਗੇ। ਜਦੋਂ ਇਸ ਸਬੰਧੀ ਮਾਰਕੀਟ ਕਮੇਟੀ ਦੇ ਕਰਮਚਾਰੀ ਸੁਭਾਸ਼ ਚੰਦਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਵਪਾਰੀਆਂ ਅੰਦਰ ਵਿਵਾਦ ਦੇ ਚੱਲਦਿਆਂ ਮੰਡੀ ਦਾ ਕੰਮਕਾਜ ਬੰਦ ਹੈ ਅਤੇ ਇਸ ਮਸਲੇ ਦੇ ਹੱਲ ਲਈ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਕਿਸਾਨਾਂ ਅਤੇ ਵਪਾਰੀਆਂ ਦੀ ਮੀਟਿੰਗ ਚੱਲ ਰਹੀ ਹੈ। ਜਿਵੇਂ ਹੀ ਮਸਲੇ ਦਾ ਹੱਲ ਹੁੰਦਾ ਹੈ, ਮੰਡੀ ਅੰਦਰ ਬੋਲੀ ਸ਼ੁਰੂ ਕਰਵਾ ਦਿੱਤੀ ਜਾਵੇਗੀ।

ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਹੰਕਾਰ ਵਿਰੁੱਧ ਅਰਥੀ ਫ਼ੂਕ ਪ੍ਰਦਰਸ਼ਨ

ਜਲਾਲਾਬਾਦ, 27 ਨਵੰਬਰ (ਕਰਨ ਚੁਚਰਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਇੱਥੇ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਵੱਖ ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਇਕੱਠੇ ਹੋਣ ਉਪਰੰਤ ਰੋਸ ਮਾਰਚ ਕਰਦੇ ਹੋਏ ਬਾਹਮਣੀ ...

ਪੂਰੀ ਖ਼ਬਰ »

ਕਿਸੇ ਵੱਡੇ ਹਾਦਸੇ ਦੀ ਉਡੀਕ 'ਚ ਖੜ੍ਹੇ ਬਿਜਲੀ ਦੇ ਖੰਭੇ ਨੂੰ ਬਦਲਣ ਲਈ ਵਿਭਾਗ ਨਹੀਂ ਦਿਖਾ ਰਿਹਾ ਕੋਈ ਦਿਲਚਸਪੀ

ਮੰਡੀ ਰੋੜਾਂਵਾਲੀ, 27 ਨਵੰਬਰ (ਮਨਜੀਤ ਸਿੰਘ ਬਰਾੜ)-ਸਬ ਡਵੀਜ਼ਨ ਅਰਨੀਵਾਲਾ ਅਧੀਨ ਪੈਂਦੇ ਪਿੰਡ ਨੁਕੇਰੀਆਂ ਵਿਚ ਫਿਰਨੀ ਤੋਂ ਗੁਜ਼ਰਦੀ 11 ਹਜ਼ਾਰ ਵੋਲਟੇਜ ਦੀ ਲਾਈਨ ਦਾ ਕਰੀਬ ਦੋ ਹਫ਼ਤੇ ਤੋਂ ਟੁੱਟਿਆ ਖੰਭਾ ਕਿਸੇ ਵੱਡੇ ਹਾਦਸੇ ਦੀ ਉਡੀਕ ਵਿਚ ਹੈ | ਜਦੋਂ ਕਿ ਪਿੰਡ ...

ਪੂਰੀ ਖ਼ਬਰ »

ਰੰਧਾਵਾ ਅਤੇ ਵੜਿੰਗ ਵਲੋਂ ਮੁਲਾਜ਼ਮਾਂ ਨਾਲ ਬੋਲੀ ਸ਼ਬਦਾਵਲੀ ਹੰਕਾਰ ਦਾ ਪ੍ਰਤੀਕ-ਜੋਸਨ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ, ਪੰਜਾਬੀਅਤ ਲਈ ਕਾਂਗਰਸ ਸਰਕਾਰ ਬਹੁਤ ਵੱਡਾ ਖ਼ਤਰਾ ਹੈ, ਉਹ ਲੋਕਾਂ ਦੇ ਹਿਤਾਂ ਦੇ ਨਹੀਂ, ਆਪਣੇ ਨਿੱਜੀ ਹਿਤਾਂ ਬਾਰੇ ਸੋਚਦੇ ਹਨ | ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਦੁਰਵਿਹਾਰ ਕਰਨਾ, ਉਨ੍ਹਾਂ ...

ਪੂਰੀ ਖ਼ਬਰ »

ਸਿਹਤ ਕਰਮਚਾਰੀਆਂÐ ਤੇ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂÐਦੀ ਪੰਡ ਫੂਕੀ

ਅਬੋਹਰ 27 ਨਵੰਬਰ (ਵਿਵੇਕ ਹੂੜੀਆ)-ਸਿਵਲ ਹਸਪਤਾਲ ਦੇ ਐਨ.ਆਰ.ਐੱਚ.ਐੱਮ ਸਟਾਫ਼ ਵਲੋਂÐ ਕੀਤਾ ਜਾ ਰਿਹਾ ਸੰਘਰਸ਼ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ | ਜਿਸ ਤਹਿਤ ਅੱਜ ਹਸਪਤਾਲ ਦੀਆਂ ਸਿਹਤ ਕਰਮਚਾਰੀਆਂÐ ਅਤੇ ਆਸ਼ਾ ਵਰਕਰਾਂ ਨੇ ਹਸਪਤਾਲ ਦੇ ਮੇਨ ਗੇਟ 'ਤੇ ਰੋਸ ਰੈਲੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ ਯੂਨੀਅਨਾਂ ਨੇ ਅੱਜ 13ਵੇਂ ਦਿਨ ਸਾਂਝੇ ਤੌਰ 'ਤੇ ਲਗਾਇਆ ਰੋਸ ਧਰਨਾ

ਜਲਾਲਾਬਾਦ, 27 ਨਵੰਬਰ (ਜਤਿੰਦਰ ਪਾਲ ਸਿੰਘ)-ਪੀ.ਐੱਸ.ਈ.ਬੀ ਇੰਪਲਾਈਜ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਅੱਜ 13ਵੇਂ ਦਿਨ ਵੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਐਕਸੀਅਨ ਦਫ਼ਤਰ ਜਲਾਲਾਬਾਦ ਦੇ ਸਾਹਮਣੇ ਪ੍ਰਧਾਨ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਰੋਸ ਰੈਲੀ ...

ਪੂਰੀ ਖ਼ਬਰ »

ਦਰਜਨਾਂ ਸਰਹੱਦੀ ਪਿੰਡਾਂ ਦੀ ਬਿਜਲੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)- ਭਾਰਤ ਪਾਕਿਸਤਾਨ ਸਰਹੱਦ ਨੇੜੇ ਦਰਜਨਾਂ ਪਿੰਡਾਂ ਅੰਦਰ ਪਿਛਲੇ 24 ਘੰਟਿਆਂ ਤੋਂ ਬਿਜਲੀ ਨਾ ਹੋਣ ਕਾਰਨ ਲੋਕ ਕਾਫ਼ੀ ਪਰੇਸ਼ਾਨ ਹਨ | ਇਸ ਸਬੰਧੀ ਪਿੰਡ ਕਰਨੀ ਖੇੜਾ ਵਿਖੇ ਪਾਵਰ ਕਾਮ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ | ...

ਪੂਰੀ ਖ਼ਬਰ »

ਗੋਲਡੀ ਮੁਸਾਫ਼ਰ ਨੇ ਕੀਤੀ ਬਹਾਵਵਾਲਾ 'ਚ ਮੀਟਿੰਗ

ਅਬੋਹਰ, 27 ਨਵੰਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਬੱਲੂਆਣਾ ਤੋਂ ਹਲਕਾ ਇੰਚਾਰਜ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਵਲੋਂ ਹਲਕੇ ਦੇ ਪਿੰਡ ਬਹਾਵਵਾਲਾ ਵਿਖੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਪਿੰਡ ...

ਪੂਰੀ ਖ਼ਬਰ »

ਬੀ.ਐੱਸ.ਐਫ. ਨੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਅਤੇ ਨੇੜਤਾ ਵਧਾਉਣ ਲਈ ਨਿਵੇਕਲੀ ਮੁਹਿੰਮ ਕੀਤੀ ਸ਼ੁਰੂ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਬੀ.ਐੱਸ.ਐਫ. ਵਲੋਂ ਇਕ ਦਸੰਬਰ ਨੂੰ ਆ ਰਹੇ ਆਪਣੇ ਸਥਾਪਨਾ ਦਿਵਸ ਦੇ ਮੱਦੇਨਜ਼ਰ ਸਰਹੱਦੀ ਪਿੰਡਾਂ ਅੰਦਰ ਲੋਕਾਂ ਦੀਆਂ ਮੁਸ਼ਕਲਾਂ ਜਾਣਨ ਅਤੇ ਪਿੰਡਾਂ ਦੇ ਲੋਕਾਂ ਨਾਲ ਤਾਲਮੇਲ ਬਣਾਉਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਹੜਤਾਲ 13ਵੇਂ ਦਿਨ 'ਚ ਹੋਈ ਦਾਖ਼ਲ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਪੀ.ਐੱਸ.ਈ.ਬੀ. ਸਾਂਝਾ ਮੋਰਚਾ ਪੰਜਾਬ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ 'ਤੇ ਪਾਵਰ ਕਾਮ ਮੁਲਾਜ਼ਮ ਯੂਨੀਅਨ ਵਲੋਂ ਮੰਡਲ ਦਫ਼ਤਰ ਮੂਹਰੇ ਹੜਤਾਲ ਅੱਜ 13ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਇਸ ਮੌਕੇ ਸਰਕਾਰ ਅਤੇ ਪਾਵਰ ...

ਪੂਰੀ ਖ਼ਬਰ »

ਤਕਦੀਰ ਫ਼ਿਲਮ ਇਨਸਾਨੀ ਕਿਸਮਤ 'ਤੇ ਆਧਾਰਿਤ ਹੋਵੇਗੀ-ਸੁਮਿਤ ਮਾਣਿਕ, ਦੇਵੀ ਸ਼ਰਮਾ

ਅਬੋਹਰ, 27 ਨਵੰਬਰ (ਸੁਖਜੀਤ ਸਿੰਘ ਬਰਾੜ)-ਪੰਜਾਬੀ ਫ਼ਿਲਮਾਂ ਦੇ ਨਿਰਮਾਤਾ ਸੁਮਿਤ ਮਾਣਿਕ ਅਤੇ ਨਿਰਦੇਸ਼ਕ ਦੇਵੀ ਸ਼ਰਮਾ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਕਰਕੇ ਦੱਸਿਆ ਕਿ ਉਹ ਵਿਸ਼ਵ ਸੁਨੇਜਾ ਦੀ ਲਿਖੀ ਪੰਜਾਬੀ ਫ਼ਿਲਮ ਤਕਦੀਰ ਦੀ ਸ਼ੂਟਿੰਗ ਜਲਦੀ ਸ਼ੁਰੂ ਕਰਨ ਜਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਘੱਟਿਆਂਵਾਲੀ ਗਰਿੱਡ ਦੇ ਅੱਗੇ ਲਗਾਇਆ ਧਰਨਾ

ਮੰਡੀ ਅਰਨੀਵਾਲਾ, 27 ਨਵੰਬਰ (ਨਿਸ਼ਾਨ ਸਿੰਘ ਸੰਧੂ)-ਬਿਜਲੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨੇ ਅਤੇ ਗੇਟ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਤਰ੍ਹਾਂ ਅੱਜ ਸਮੂਹ ਬਿਜਲੀ ਮੁਲਾਜ਼ਮ ਸਬ ਡਵੀਜ਼ਨ ਅਰਨੀਵਾਲਾ ਦੇ ਮੁਲਾਜ਼ਮਾਂ ਨੇ 66 ਕੇ.ਵੀ ...

ਪੂਰੀ ਖ਼ਬਰ »

ਪਿੰਡ ਲਾਲ ਸਿੰਘ ਝੁੱਗੇ ਵਿਖੇ ਨਗਰ ਕੀਰਤਨ ਸਜਾਇਆ

ਮੰਡੀ ਲਾਧੂਕਾ, 27 ਨਵੰਬਰ (ਮਨਪ੍ਰੀਤ ਸਿੰਘ ਸੈਣੀ)-ਅੱਜ ਪਿੰਡ ਲਾਲ ਸਿੰਘ ਝੁੱਗੇ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ...

ਪੂਰੀ ਖ਼ਬਰ »

ਜੀਤ ਸਿੰਘ ਹੋਣਗੇ ਅਬੋਹਰ ਦੇ ਟਰੈਫ਼ਿਕ ਇੰਚਾਰਜ

ਅਬੋਹਰ, 27 ਨਵੰਬਰ (ਵਿਵੇਕ ਹੂੜੀਆ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ 'ਤੇ ਜੀਤ ਸਿੰਘ ਨੂੰ ਅਬੋਹਰ ਤੋਂ ਟਰੈਫ਼ਿਕ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੂੰ ਭੁਪਿੰਦਰ ਸਿੰਘ ਦੀ ਥਾਂ 'ਤੇ ਨਿਯੁਕਤ ਕੀਤਾ ਗਿਆ ਹੈ | ਨਵਨਿਯੁਕਤ ...

ਪੂਰੀ ਖ਼ਬਰ »

ਪੈਨਸੀਆ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 5 ਤਗਮੇ

ਜਲਾਲਾਬਾਦ, 27 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਖੇਡਾਂ ਤੇ ਪੜਾਈ ਲਈ ਜਾਣੇ ਜਾਂਦੇ ਪੈਨਸੀਆ ਸੀ ਸੈ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮੋਗਾ ਵਿਖੇ ਹੋਈਆ ਸੂਬਾ ਪੱਧਰੀ ਓਪਨ ਤਾਇਕਵਾਂਡੋ ਖੇਡਾਂ ਵਿਚ ਪੰਜ ਮੈਡਲ ਜਿੱਤ ਕੇ ਸਕੂਲ ਤੇ ਮਾਤਾ ਪਿਤਾ ਦਾ ਨਾਂ ...

ਪੂਰੀ ਖ਼ਬਰ »

ਬਲਾਕ ਖੂਈਆਂ ਸਰਵਰ ਦੇ ਹਰੀਪੁਰਾ ਸਕੂਲ 'ਚ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਰਵਾਏ ਵਿੱਦਿਅਕ ਮੁਕਾਬਲੇ- ਬੀ.ਪੀ.ਈ.ਓ ਮਿਗਲਾਨੀ

ਅਬੋਹਰ, 27 ਨਵੰਬਰ (ਵਿਵੇਕ ਹੂੜੀਆ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮਾੈਟਰੀÐਅਤੇ ਸੈਕੰਡਰੀ ਫ਼ਾਜ਼ਿਲਕਾ ਡਾ. ਸੁਖਵੀਰ ਸਿੰਘ ਬਲ ਨੈਸ਼ਨਲ ਐਵਾਰਡੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀÐ ਮੈਡਮ ਅੰਜੂ ਸੇਠੀ ਦੀ ਅਗਵਾਈ ਹੇਠ ਬਲਾਕ ਪੱਧਰੀ ਮੁਕਾਬਲਿਆਂÐਵਿਚ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਮੰਡੀ ਲਾਧੂਕਾ, 27 ਨਵੰਬਰ (ਰਾਕੇਸ਼ ਛਾਬੜਾ)-ਕੰਪਿਊਟਰ ਅਧਿਆਪਕਾਂ 'ਤੇ ਲਾਠੀਚਾਰਜ ਕਰਨ ਦੀ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਸਖ਼ਤ ਨਿੰਦਾਂ ਕੀਤੀ ਗਈ ਹੈ | ਗੌਰਮਿੰਟ ਸਕੂਲ ਅਧਿਆਪਕ ਯੂਨੀਅਨ ਦੇ ਸੂਬਾ ਸਕੱਤਰ ਜਿੰਦਰ ਪਾਇਲਟ ਅਤੇ ਈ.ਟੀ.ਟੀ. ਅਧਿਆਪਕ ਯੂਨੀਅਨ ਦੇ ...

ਪੂਰੀ ਖ਼ਬਰ »

ਫਾਊਾਡੇਸ਼ਨ ਨੇ ਕੋਚ ਮਲਕੀਤ ਸਿੰਘ ਨੂੰ ਸਨਮਾਨਿਤ ਕੀਤਾ

ਅਬੋਹਰ, 27 ਨਵੰਬਰ(ਸੁਖਜੀਤ ਸਿੰਘ ਬਰਾੜ)-ਮਹਾਰਾਜਾ ਸੂਰਜਮਾਲ ਫਾਊਾਡੇਸ਼ਨ ਦੇ ਅਹੁਦੇਦਾਰਾਂ ਨੇ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਚੱਲ ਰਹੀ ਐਮ.ਐੱਸ. ਅਕੈਡਮੀ ਦਾ ਦੌਰਾ ਕਰਕੇ ਅਕੈਡਮੀ ਦੇ ਕੋਚ ਮਲਕੀਤ ਸਿੰਘ ਨੂੰ ਸਨਮਾਨਿਤ ਕੀਤਾ | ਫਾਊਾਡੇਸ਼ਨ ਦੇ ਅਹੁਦੇਦਾਰ ...

ਪੂਰੀ ਖ਼ਬਰ »

ਆਪਣਾ ਅਬੋਹਰ ਆਪਣੀ ਆਭਾ ਟੀਮ ਵਲੋਂ ਫੂਡ ਸਪਲਾਈ ਦਫ਼ਤਰ 'ਚ ਸਫ਼ਾਈ ਅਭਿਆਨ ਚਲਾਇਆ

ਅਬੋਹਰ, 27 ਨਵੰਬਰ (ਸੁਖਜੀਤ ਸਿੰਘ ਬਰਾੜ)-ਆਪਣਾ ਅਬੋਹਰ ਆਪਣੀ ਆਭਾ ਟੀਮ ਵਲੋਂ ਕਾਂਗਰਸ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਦੀ ਅਗਵਾਈ ਹੇਠ ਸਥਾਨਕ ਫੂਡ ਸਪਲਾਈ ਦਫ਼ਤਰ ਵਿਖੇ ਸਫ਼ਾਈ ਅਭਿਆਨ ਚਲਾਇਆ ਗਿਆ | ਇਸ ਦੌਰਾਨ ਇਸ ਪੂਰੇ ਦਫ਼ਤਰ ਅਤੇ ਇਸ ਦੇ ਆਸੇ ਪਾਸੇ ਦੀ ਸਫ਼ਾਈ ...

ਪੂਰੀ ਖ਼ਬਰ »

ਸੁਰਿੰਦਰ ਜਾਖੜ ਟਰੱਸਟ ਵਲੋਂÐ ਸਰਕਾਰੀ ਸੀਨੀਅਰ ਮਾਡਲ ਸਕੂਲ ਵਿਖੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ

ਅਬੋਹਰ, 26 ਨਵੰਬਰ (ਵਿਵੇਕ ਹੂੜੀਆ)-ਉਪ ਮੰਡਲ ਦੇ ਸਰਕਾਰੀ ਸੀਨੀਅਰ ਮਾਡਲ ਸਕੂਲ ਗਿੱਦੜਾਂਵਾਲੀ ਵਿਖੇ ਸੁਰਿੰਦਰ ਜਾਖੜ ਟਰੱਸਟ ਵਲੋਂÐ ਵੱਖ ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਸ੍ਰੀਮਤੀ ਸਵਿਤਾ ਜੀ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਨਾਲ ਬੜੇ ...

ਪੂਰੀ ਖ਼ਬਰ »

ਜਨਰਲ ਵਰਗ ਦੀਆਂ ਮੰਗਾਂ ਲਈ ਕੀਤੇ ਜਾ ਰਹੇ ਦੀ ਸੰਘਰਸ਼ ਦੀ ਹਮਾਇਤ

ਮੰਡੀ ਲਾਧੂਕਾ, 27 ਨਵੰਬਰ (ਰਾਕੇਸ਼ ਛਾਬੜਾ)-ਜਨਰਲ ਵੈੱਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਕ੍ਰਿਸ਼ਨ ਲਾਲ ਵਧਾਵਨ ਨੇ ਜਨਰਲ ਵੈੱਲਫੇਅਰ ਫੈਡਰੇਸ਼ਨ ਵਲੋਂ ਹੱਕੀ ਮੰਗਾਂ ਮੰਨੇ ਜਾਣ ਲਈ ਚਮਕੌਰ ਸਾਹਿਬ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ, ਦੀ ਹਮਾਇਤ ਕਰਦੇ ਹੋਏ ...

ਪੂਰੀ ਖ਼ਬਰ »

ਨੈਸ਼ਨਲ ਡਿਗਰੀ ਕਾਲਜ ਨੇ ਕਹਾਣੀ ਲੇਖਕ 'ਚ ਹਾਸਲ ਕੀਤਾ ਪਹਿਲਾ ਸਥਾਨ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਦੇ ਵਿਦਿਆਰਥੀ ਨੇ ਯੂਥ ਫ਼ੈਸਟੀਵਲ 2021 ਵਿਚ ਕਹਾਣੀ ਲੇਖਣ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਰਚਨਾ ਮਹਿਰੋਕ ਨੇ ਦੱਸਿਆ ਕਿ ਸ਼੍ਰੀ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ 'ਤੇ ਬੀ.ਐੱਸ.ਐਫ. ਦੀ ਡਿਊਟੀ ਸੰਬੰਧੀ ਬੱਚਿਆਂ ਨੂੰ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਬੀ.ਐੱਸ.ਐਫ. ਦੇ ਸਥਾਪਨਾ ਦਿਵਸ ਮੌਕੇ ਕਰਵਾਏ ਜਾ ਰਹੇ ਵਿਸ਼ੇਸ਼ ਪ੍ਰੋਗਰਾਮਾਂ ਤਹਿਤ ਅੱਜ ਸਕੂਲੀ ਵਿਦਿਆਰਥੀਆਂ ਨੂੰ ਬਾਰਡਰ ਦਾ ਦੌਰਾ ਕਰਵਾਇਆ ਗਿਆ | ਇਸ ਦੌਰਾਨ ਬੀ.ਐੱਸ.ਐਫ. ਜਵਾਨਾਂ ਅਤੇ ਅਧਿਕਾਰੀਆਂ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਨਿਹਾਲ ਖੇੜਾ ਦੇ ਸਰਕਾਰੀ ਸਕੂਲ 'ਚ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕਰਵਾਏ ਮੁਕਾਬਲੇ

ਬੱਲੂਆਣਾ, 27 ਨਵੰਬਰ(ਜਸਮੇਲ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਪੰਜਾਬ ਵਲੋਂ ਨਵੰਬਰ ਮਹੀਨੇ ਨੂੰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕਰਨ ਲਈ ਨਿਹਾਲ ਖੇੜਾ ਦੇ ਸਕੂਲ ਵਿਚ ਅਬੋਹਰ-2 ਬਲਾਕ ਦੇ ਸਕੂਲਾਂ ਦੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬਲਾਕ 2 ਦੇ 27 ...

ਪੂਰੀ ਖ਼ਬਰ »

ਸ੍ਰੀ ਜੈਨ ਸਕੂਲ 'ਚ ਬੱਚਿਆਂ ਨੂੰ ਵੰਡੇ ਸਕੂਲ ਬੈਗ

ਫ਼ਾਜ਼ਿਲਕਾ, 27 ਨਵੰਬਰ (ਅਮਰਜੀਤ ਸ਼ਰਮਾ)-ਸ਼੍ਰੀ ਜੈਨ ਐਲੀਮੈਂਟਰੀ ਪ੍ਰਾਇਮਰੀ ਸਕੂਲ ਵਿਚ ਐਡਵੋਕੇਟ ਪਰਮਜੀਤ ਪੁਜਾਨੀ ਅਤੇ ਸਮਾਜਸੇਵੀ ਹਰੀਵੰਸ਼ ਨਾਰੰਗ ਦੀ ਪ੍ਰੇਰਨਾ ਸਦਕਾ ਸ਼੍ਰੀ ਠਕਰਾਲ ਸਭਾ ਦੇ ਵਾਈਸ ਚੇਅਰਮੈਨ ਤਿਲਕ ਰਾਜ ਠਕਰਾਲ ਅਤੇ ਸ਼ਸ਼ੀ ਬਾਲਾ ਠਕਰਾਲ ਦੇ ...

ਪੂਰੀ ਖ਼ਬਰ »

ਖੂਈਆਂ ਸਰਵਰ ਵਿਖੇ ਸੰਵਿਧਾਨ ਦਿਵਸ ਮੌਕੇ ਮਹਿਲਾ ਸਸ਼ਕਤੀਕਰਨ ਮੇਲਾ ਕਰਵਾਇਆ

ਅਬੋਹਰ, 27 ਨਵੰਬਰ (ਵਿਵੇਕ ਹੂੜੀਆ)-ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਦੀ ਅਗਵਾਈ ਵਿਚ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਵਿਭਾਗ ਵੱਲੋਂ ਖੂਈਆਂ ਸਰਵਰ ਵਿਖੇ ਸੰਵਿਧਾਨ ਦਿਵਸ ਮੌਕੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ ਨਾਕਾਬੰਦੀ ਕਰਕੇ ਕੱਟੇ ਗਏ ਚਲਾਨ

ਅਬੋਹਰ, 27 ਨਵੰਬਰ (ਵਿਵੇਕ ਹੂੜੀਆ)-ਸ਼ਹਿਰ ਵਿਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਸੀ.ਆਈ.ਏ ਸਟਾਫ਼ ਵਲੋਂ ਡੀ.ਐੱਸ.ਪੀ. ਅਬੋਹਰ ਸੰਦੀਪ ਸਿੰਘ ਦੀ ਅਗਵਾਈ ਹੇਠ ਇੰਚਾਰਜ ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਸ੍ਰੀ ਗੰਗਾਨਗਰ ਚੁੰਗੀ 'ਤੇ ...

ਪੂਰੀ ਖ਼ਬਰ »

ਊਸ਼ਾ ਕੌਰ ਨੇ ਬਲਾਕ ਪੱਧਰੀ ਮੁਕਾਬਲਿਆਂ 'ਚ ਪਹਿਲਾ ਸਥਾਨ ਕੀਤਾ ਹਾਸਲ

ਅਬੋਹਰ, 27 ਨਵੰਬਰ (ਸੁਖਜੀਤ ਸਿੰਘ ਬਰਾੜ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੀਡ ਫਾਰਮ ਕੱਚਾ ਦੀ ਵਿਦਿਆਰਥਣ ਊਸ਼ਾ ਕੌਰ ਨੇ ਬਲਾਕ ਪੱਧਰੀ ਪੰਜਾਬੀ ਕਹਾਣੀ ਮੁਕਾਬਲੇ 'ਚ ਪਹਿਲਾ ਸਥਾਨ ਹਾਸਿਲ ਕਰ ਸਕੂਲ 'ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਗਿਆ ਹੈ | ਇਸ ਪ੍ਰਾਪਤੀ 'ਤੇ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਦਲਮੀਰਖੇੜਾ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਅਬੋਹਰ, 27 ਨਵੰਬਰ (ਸੁਖਜੀਤ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਦਲਮੀਰਖੇੜਾ ਦੀ ਅਗਵਾਈ ਹੇਠ ਕਿਸਾਨ ਆਗੂਆਂ 'ਤੇ ਕਿਸਾਨਾਂ ਦਾ ਜਥਾ ਸਥਾਨਕ ਰੇਲਵੇ ਸਟੇਸ਼ਨ ਤੋਂ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਿਰਕਤ ਕਰਨ ਲਈ ਰਵਾਨਾ ...

ਪੂਰੀ ਖ਼ਬਰ »

ਕਬਾੜ 'ਚੋਂ ਸਾਮਾਨ ਇਕੱਠਾ ਕਰ ਕੇ ਲਗਾਏ ਫ਼ੁੱਲ-ਬੂਟੇ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀਆਂ ਦੋ ਭੈਣਾਂ ਵਲੋਂ ਸ਼ੁਰੂ ਕੀਤੇ ਰੰਗਲਾ ਬੰਗਲਾ ਫ਼ਾਜ਼ਿਲਕਾ 'ਚੇਂਜ ਵਨ ਸਟੈੱਪ' ਤਹਿਤ ਅੱਜ ਨਗਰ ਕੌਂਸਲ ਦੇ ਸਹਿਯੋਗ ਨਾਲ ਕਬਾੜ ਵਿਚੋਂ ਇਕੱਠੇ ਕੀਤੇ ਗਏ ਸਮਾਨ ਵਿਚ ਫ਼ੁਲ ਅਤੇ ਵੇਲਾਂ ਲਗਾਈਆਂ ਗਈਆਂ | ...

ਪੂਰੀ ਖ਼ਬਰ »

ਅਨੀਸ਼ ਸਿਡਾਨਾ ਨੇ ਮੰਡੀ ਘੁਬਾਇਆ 'ਚ ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸੀਆਂ 'ਤੇ ਨਿਸ਼ਾਨੇ ਸਾਧੇ

ਮੰਡੀ ਘੁਬਾਇਆ, 27 ਨਵੰਬਰ (ਅਮਨ ਬਵੇਜਾ)- ਸ਼੍ਰੋਮਣੀ ਅਕਾਲੀਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ (ਸ਼ਹਿਰੀ ਮਾਮਲੇ) ਅਨੀਸ਼ ਸਿਡਾਨਾ ਨੇ ਮੰਡੀ ਘੁਬਾਇਆ 'ਚ ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ 'ਤੇ ਨਿਸ਼ਾਨੇ ਸਾਧੇ ਅਤੇ ਵਿਧਾਇਕ ਰਮਿੰਦਰ ਸਿੰਘ ...

ਪੂਰੀ ਖ਼ਬਰ »

ਬਿਸ਼ਨੋਈ ਸਮਾਜ ਦੀਆਂ ਮੰਗਾਂ ਨੂੰ ਜਲਦ ਹੱਲ ਕਰਵਾਇਆ ਜਾਵੇਗਾ-ਗੁਰਕੀਰਤ ਸਿੰਘ ਕੋਟਲੀ

ਬੱਲੂਆਣਾ, 27 ਨਵੰਬਰ (ਜਸਮੇਲ ਸਿੰਘ ਢਿੱਲੋਂ)-ਪੰਜਾਬ ਦੇ ਉਦਯੋਗ ਤੇ ਵਣਜ, ਸੂਚਨਾ ਤਕਨੀਕ, ਵਿਗਿਆਨ ਤੇ ਤਕਨੀਕ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਅੱਜ ਪਿੰਡ ਸੁਖਚੈਨ ਵਿਚ ਗਊਸ਼ਾਲਾ ਸਦਨ ਵੈੱਲਫੇਅਰ ਸੁਸਾਇਟੀ ਵੱਲੋਂ ਕਰਵਾਈ ਜਾ ਰਹੀ ਧੇਨੂ ਮਾਨਸ ਗਿਆਨ ਯੱਗ ਕਥਾ ਵਿਚ ...

ਪੂਰੀ ਖ਼ਬਰ »

ਹਲਕਾ ਇੰਚਾਰਜ ਸਮਰਬੀਰ ਨੇ 'ਇਕ ਮੌਕਾ ਕੇਜਰੀਵਾਲ ਨੂੰ ' ਮੁਹਿੰਮ ਦਾ ਚੁਵਾੜਿਆਂ ਵਾਲੀ ਤੋਂ ਕੀਤਾ ਆਗਾਜ਼

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ 'ਇਕ ਮੌਕਾ ਕੇਜਰੀਵਾਲ ਨੂੰ ' ਦਾ ਆਗਾਜ਼ ਅੱਜ ਪਾਰਟੀ ਦੇ ਹਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਵਲੋਂ ਪਿੰਡ ਚੁਵਾੜਿਆਂ ਵਾਲੀ ਤੋਂ ਕੀਤੀ ਗਈ | ਇਸ ਮੌਕੇ ਪਾਰਟੀ ਦੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਮੇਘਾ ਰਾਏ ਉਤਾੜ ਨੇ ਜਿੱਤੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮੁਕਾਬਲਿਆਂ 'ਚ ਇਨਾਮ

ਜਲਾਲਾਬਾਦ, 27 ਦਸੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਮੇਘਾ ਰਾਏ ਉਤਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲ਼ੋਂ ਮਾਂ ਬੋਲੀ ਪੰਜਾਬੀ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਬਲਾਕ ਪੱਧਰੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸੜੀਆਂ 'ਚ ਪੰਜਾਬੀ ਮਾਂ ਬੋਲੀ ਸੁੰਦਰ ਲਿਖਾਈ ਤੇ ਭਾਸ਼ਨ ਮੁਕਾਬਲੇ ਕਰਵਾਏ

ਮੰਡੀ ਰੋੜਾਂਵਾਲੀ, 27 ਨਵੰਬਰ (ਮਨਜੀਤ ਸਿੰਘ ਬਰਾੜ)-ਸਰਕਾਰੀ ਹਾਈ ਸਕੂਲ ਸੜੀਆਂ ਵਿਖੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਦੇ ਬਲਾਕ ਪੱਧਰੀ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਅਧਿਆਪਕ ਸੁੰਦਰ ਲਿਖਾਈ ਮੁਕਾਬਲੇ ਅਤੇ ਵਿਦਿਆਰਥੀ ਭਾਸ਼ਣ ਮੁਕਾਬਲੇ ...

ਪੂਰੀ ਖ਼ਬਰ »

ਕੇਜਰੀਵਾਲ ਦੀ ਤੀਸਰੀ ਗਾਰੰਟੀ ਪ੍ਰਤੀ ਲੋਕਾਂ ਨੂੰ ਹਲਕਾ ਇੰਚਾਰਜ ਵਲੋਂ ਕੀਤਾ ਗਿਆ ਜਾਗਰੂਕ

ਜਲਾਲਾਬਾਦ, 27 ਨਵੰਬਰ (ਜਤਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਪਾਰਟੀ ਦੇ ਬੀ ਸੀ ਵਿੰਗ ਪੰਜਾਬ ਦੇ ਪ੍ਰਧਾਨ ਐਡਵੋਕੇਟ ਜਗਦੀਪ ਸਿੰਘ ਗੋਲਡੀ ਕੰਬੋਜ ਵਲ਼ੋਂ ਪਾਰਟੀ ਸੁਪਰੀਮੋ ਤੇ ਮੁੱਖ ਮੰਤਰੀ ਦਿਲੀ ਅਰਵਿੰਦ ਕੇਜਰੀਵਾਲ ਵਲ਼ੋਂ ਪੰਜਾਬ ਵਾਸੀਆਂ ...

ਪੂਰੀ ਖ਼ਬਰ »

ਮਾਹੂੰਆਣਾ ਸਕੂਲ 'ਚ ਕਰਵਾਈਆਂ ਵਿਰਾਸਤੀ ਖੇਡਾਂ

ਫ਼ਾਜ਼ਿਲਕਾ, 27 ਨਵੰਬਰ (ਅਮਰਜੀਤ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹੰੂਆਣਾ ਬੋਦਲਾ ਵਿਖੇ ਫਿਟ ਇੰਡੀਆ ਵੀਕ ਮਨਾਇਆ ਗਿਆ | ਪਿ੍ੰਸੀਪਲ ਨਰੇਸ਼ ਕੁਮਾਰ ਦੀ ਅਗਵਾਈ ਹੇਠ ਮਨਾਏ ਫਿਟ ਇੰਡੀਆ ਵੀਕ ਦੌਰਾਨ ਪੀ.ਟੀ.ਆਈ. ਸੋਮਾ ਰਾਣੀ ਨੇ ਵੱਖ-ਵੱਖ ਗਤੀਵਿਧੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX