ਤਾਜਾ ਖ਼ਬਰਾਂ


ਮੁੜ ਖੁੱਲ੍ਹ ਸਕਦੇ ਹਨ ਸਕੂਲ - ਸੂਤਰ
. . .  4 minutes ago
ਨਵੀਂ ਦਿੱਲੀ, 28 ਜਨਵਰੀ - ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕੇਂਦਰ ਜਲਦੀ ਹੀ ਸਕੂਲ ਮੁੜ ਖੋਲ੍ਹਣ ਬਾਰੇ ਐਡਵਾਈਜ਼ਰੀ ...
ਕਾਂਗਰਸ ਦਾ ਦਾਅਵਾ : ਰਾਹੁਲ ਗਾਂਧੀ ਦੀ ਪੰਜਾਬ ਵਰਚੁਅਲ ਰੈਲੀ ਵਿਚ ਦੋ ਘੰਟਿਆਂ 'ਚ 9 ਲੱਖ ਲੋਕ ਹੋਏ ਸ਼ਾਮਿਲ
. . .  11 minutes ago
ਨਵੀਂ ਦਿੱਲੀ, 28 ਜਨਵਰੀ - ਰਾਹੁਲ ਗਾਂਧੀ ਦੀ ਪੰਜਾਬ ਵਰਚੁਅਲ ਰੈਲੀ ਵਿਚ ਕਾਂਗਰਸ ਵਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਦੋ ਘੰਟਿਆਂ ਵਿਚ 9 ਲੱਖ ਲੋਕ ...
ਪੱਛਮੀ ਬੰਗਾਲ : ਛੇ ਬੰਬ ਬਰਾਮਦ, ਮੁਲਜ਼ਮ ਵੀ ਆਇਆ ਪੁਲਿਸ ਅੜਿੱਕੇ
. . .  22 minutes ago
ਮੁਰਸ਼ਿਦਾਬਾਦ (ਪੱਛਮੀ ਬੰਗਾਲ), 28 ਜਨਵਰੀ - ਪੱਛਮੀ ਬੰਗਾਲ ਦੇ ਸਲਾਰ ਥਾਣਾ ਅਧੀਨ ਪੈਂਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਕੰਢੀ ਸਬ-ਡਿਵੀਜ਼ਨ ਵਿਚ ਛੇ ਬੰਬ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਵਿਚ ਮੁਲਜ਼ਮ...
ਮਹਾਰਾਸ਼ਟਰ : ਫ਼ਰਨੀਚਰ ਗੋਦਾਮ ਵਿਚ ਲੱਗੀ ਭਿਆਨਕ ਅੱਗ, 3 ਹੋਰ ਗੋਦਾਮਾਂ ਵਿਚ ਫੈਲੀ
. . .  8 minutes ago
ਠਾਣੇ (ਮਹਾਰਾਸ਼ਟਰ), 28 ਜਨਵਰੀ - ਮਹਾਰਾਸ਼ਟਰ ਦੇ ਠਾਣੇ ਵਿਚ ਭਿਵੰਡੀ ਖੇਤਰ ਵਿਚ ਸੁਮਰਸ ਚਾਮੁੰਡਾ ਕੰਪਲੈਕਸ ਵਿਚ ਇਕ ਫ਼ਰਨੀਚਰ ਗੋਦਾਮ ਵਿਚ ਲੱਗੀ ਅੱਗ ਹੁਣ 3 ਹੋਰ ਗੋਦਾਮਾਂ ਵਿਚ ਫੈਲ...
⭐ਮਾਣਕ - ਮੋਤੀ⭐
. . .  46 minutes ago
⭐ਮਾਣਕ - ਮੋਤੀ⭐
ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  1 day ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  1 day ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  1 day ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  1 day ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  1 day ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  1 day ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  1 day ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  1 day ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਤਰਨਤਾਰਨ

ਜਲਾਲ ਉਸਮਾ ਨੇ ਬਾਬਾ ਬਕਾਲਾ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਆਪਣੇ-ਆਪ ਪੱਕੀ ਕਰਕੇ ਲੱਡੂ ਵੰਡੇ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਬੀਤੇ ਦਿਨੀਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਨੂੰ ਲੈ ਕੇ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਰਹੇ ਬਲਜੀਤ ਸਿੰਘ ਜਲਾਲ ਉਸਮਾ ਵਲੋਂ ਆਪ ਹੀ ਅਫਵਾਹ ਫੈਲਾਅ ਦਿੱਤੀ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਟਿਕਟ ਦੇ ਦਿੱਤੀ ਗਈ ਹੈ | ਖਬਰ ਫੈਲਣ ਉਪਰੰਤ ਉਨ੍ਹਾਂ ਦੇ ਧੜੇ ਵਲੋਂ ਲੱਡੂ ਵੰਡੇ ਤੇ ਖੁਸ਼ੀ ਪ੍ਰਗਟ ਕਰਕੇ ਸ਼ੋਸ਼ਲ ਮੀਡੀਆ 'ਤੇ ਤਸਵੀਰਾਂ ਪਾ ਦਿੱਤੀਆਂ | ਇਸ ਬਾਰੇ ਜਦੋਂ ਇਸ ਹਲਕੇ ਤੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੇ ਸਮਰਥਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ 'ਚ ਭਾਰੀ ਨਿਰਾਸ਼ਤਾ ਵੇਖਣ ਨੂੰ ਮਿਲੀ | ਉਹ ਸਾਫ ਕਹਿ ਰਹੇ ਸਨ ਕਿ ਜਲਾਲਾ ਉਸਮਾ ਨਾਲ ਜਿਹੜੇ ਆਪਣੇ ਆਪ ਨੂੰ ਅਹੁਦੇਦਾਰ ਦੱਸ ਰਹੇ ਹਨ, ਉਨ੍ਹਾਂ ਨੂੰ ਇਹ ਅਹੁਦੇ ਮੰਨਾ ਨੇ ਹੀ ਦਿੱਤੇ ਸਨ | ਉਨ੍ਹਾਂ ਕਿਹਾ ਕਿ ਜਲਾਲ ਉਸਮਾ ਹਲਕਾ ਜੰਡਿਆਲਾ ਤੋਂ ਵਿਧਾਇਕ ਰਹੇ ਹਨ ਤੇ ਉਨ੍ਹਾਂ ਦਾ ਪਿੰਡ ਵੀ ਉਸੇ ਹਲਕੇ ਵਿਚ ਆਉਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੇ ਵਰਕਰਾਂ ਨਾਲ ਖੜ੍ਹਨ ਵਾਲੇ ਹੁੰਦੇ ਤਾਂ ਉਹ ਆਪਣੇ ਹਲਕੇ ਤੋਂ ਟਿਕਟ ਮੰਗਦੇ ਨਾ ਕੇ ਇਸ ਗੁਆਂਢੀ ਹਲਕੇ ਤੋਂ | ਉਨ੍ਹਾਂ ਨਿਰਾਸ਼ਾ 'ਚ ਕਿਹਾ ਕਿ ਜੇਕਰ ਪਿਛਲੀ ਵਾਰ ਵੀ ਪਾਰਟੀ ਵਲੋਂ ਹਲਕਾ ਨਾ ਬਦਲਿਆ ਹੁੰਦਾ ਤਾਂ ਅੱਜ ਵੀ ਇਹ ਸੀਟ ਅਕਾਲੀ ਦਲ ਕੋਲ ਹੀ ਹੁੰਦੀ | ਉਨ੍ਹਾਂ ਕਿਹਾ ਕਿ ਪਾਰਟੀ ਦੇ ਹੁਕਮਾਂ ਅਨੁਸਾਰ ਹੀ ਮੰਨਾ ਪਿਛਲੇ 5 ਸਾਲਾਂ ਤੋਂ ਇਸ ਹਲਕੇ ਵਿਚ ਵਿਚਰ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਵਲੋਂ ਮੰਨੇ ਦਾ ਹਲਕਾ ਬਦਲਣਾ ਸੀ ਤਾਂ ਦੋ-ਚਾਰ ਸਾਲ ਪਹਿਲਾਂ ਬਦਲਦੇ | ਉਨ੍ਹਾਂ ਪਾਰਟੀ ਹਾਈਕਮਾਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਹਲਕੇ ਤੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਕਰਕੇ ਲੋਕਾਂ ਨੂੰ ਇਸ ਦੁਚਿੱਤੀ ਵਿਚੋਂ ਕੱਢਿਆ ਜਾਵੇ | ਇਸ ਬਾਰੇ ਜਦੋਂ ਪਾਰਟੀ ਦੇ ਬੁਲਾਰੇ ਤੇ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਅਜੇ ਤੱਕ ਹਲਕਾ ਬਾਬਾ ਬਕਾਲਾ ਤੋਂ ਕਿਸੇ ਵੀ ਆਗੂ ਨੂੰ ਟਿਕਟ ਨਹੀਂ ਦਿੱਤੀ ਗਈ | ਜਦੋਂ ਉਮੀਦਵਾਰ ਦਾ ਐਲਾਨ ਹੋਵੇਗਾ, ਉਹ ਪਾਰਟੀ ਨੂੰ ਹਾਈਕਮਾਨ ਵਲੋਂ ਕੀਤਾ ਜਾਵੇਗਾ |

ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਹੰਕਾਰ ਵਿਰੁੱਧ ਅਰਥੀ ਫੂਕ ਪ੍ਰਦਰਸ਼ਨ

ਤਰਨਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਗਾਂਧੀ ਪਾਰਕ ਤਰਨ ਤਾਰਨ ਤੋਂ ਚੱਲ ਕੇ ਰੋਹੀ ਵਾਲਾ ਪੁਲ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ, ਉੱਪ ਮੁੱਖ ਮੰਤਰੀ ਅਤੇ ...

ਪੂਰੀ ਖ਼ਬਰ »

ਸੰਘਰਸ਼ ਕਰ ਰਹੇ ਬਿਜਲੀ ਮੁਲਾਜ਼ਮਾਂ ਦੀ ਹੋਈ ਜਿੱਤ, ਛੁੱਟੀ ਤੋਂ ਵਾਪਸ ਪਰਤੇ-ਢਿੱਲੋਂ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੀ. ਐੱਸ. ਈ. ਬੀ. ਇੰਪਲਾਈਜ ਜੁਆਇੰਟ ਫੋਰਮ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਮੀਟਿੰਗ ਹੋਈ, ਜਿਸ 'ਚ ਮੈਨੇਜਮੈਂਟ ਵਲੋਂ ਏ. ਵੇਨੂੰ ਪ੍ਰਸ਼ਾਦ ਚੇਅਰਮੈਨ ਬਿਜਲੀ ਨਿਗਮ, ਆਰ. ਪੀ. ਪਾਂਡਵ ਡਾਇਰੈਕਟਰ ਪ੍ਰਬੰਧਕੀ, ਬੀ. ਪੀ. ਐੱਸ. ਗਰੇਵਾਲ ...

ਪੂਰੀ ਖ਼ਬਰ »

ਭਲਕੇ ਕੈਬਨਿਟ ਮੀਟਿੰਗ 'ਚ ਨਾ ਕੱਢਿਆ ਹੱਲ ਤਾਂ ਪਨਬੱਸ ਤੇ ਪੀ. ਆਰ. ਟੀ. ਸੀ. ਦਾ ਹੋਵੇਗਾ ਚੱਕਾ ਜਾਮ-ਗੁਰਬਿੰਦਰ ਸਿੰਘ ਗਿੱਲ

ਪੱਟੀ, 27 ਨਵੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਪੰਜਾਬ ਰੋਡਵੇਜ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਦੇ 27 ਡੀਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ, ਜਿਸ ਦੇ ਚੱਲਦਿਆ ਪੱਟੀ ਡੀਪੂ ਦੇ ਗੇਟ 'ਤੇ ਭਰਵੀਂ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਵਲੋਂ ਕਾਜ਼ੀਕੋਟ ਰੋਡ, ਬਾਠ ਐਵੇਨਿਊ, ਦੀਪ ਐਵੇਨਿਊ ਤੇ ਪਲਾਸੌਰ ਰੋਡ ਦੇ ਵਿਕਾਸ ਕਾਰਜਾਂ ਦੇ ਉਦਘਾਟਨ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਵੱਖ-ਵੱਖ ਥਾਵਾਂ 'ਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ | ਇਸ ਮੌਕੇ ਵਿਧਾਇਕ ਅਗਨੀਹੋਤਰੀ ਵਲੋਂ ਕਾਜੀਕੋਟ ਰੋਡ, ਬਾਠ ਐਵੇਨਿਊ, ਦੀਪ ...

ਪੂਰੀ ਖ਼ਬਰ »

3 ਦਿਨ ਬੀਤ ਜਾਣ 'ਤੇ ਵੀ ਪੁਲਿਸ ਵਲੋਂ ਹਮਲਾਵਰਾਂ ਖ਼ਿਲਾਫ਼ ਕਾਰਵਾਈ ਨਾ ਕਰਨ 'ਤੇ ਪੱਤਰਕਾਰ ਭਾਈਚਾਰੇ 'ਚ ਰੋਸ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਪੱਟੀ ਤੋਂ 'ਅਜੀਤ ਸਮਾਚਾਰ' ਦੇ ਪੱਤਰਕਾਰ ਲਵਪ੍ਰੀਤ ਕੁਮਾਰ ਅਤੇ ਉਸ ਦੇ ਦੋ ਭਰਾਵਾਂ ਦੀ ਬਿਨਾਂ ਵਜ੍ਹਾ ਕੁੱਟਮਾਰ ਕਰਕੇ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰਨ ਦੇ 3 ਦਿਨ ਬੀਤ ਜਾਣ ਦੇ ਬਾਵਜੂਦ ...

ਪੂਰੀ ਖ਼ਬਰ »

ਪੁਲਿਸ ਵਰਦੀ 'ਚ ਆਏ ਲੁਟੇਰਿਆਂ ਨੇ ਕਾਰ ਡੀਲਰਾਂ ਕੋਲੋਂ 1 ਲੱਖ 10 ਹਜ਼ਾਰ ਰੁਪਏ ਨਕਦੀ ਤੇ ਮੋਬਾਈਲ ਲੁੱਟੇ

ਖਾਲੜਾ, 27 ਨਵੰਬਰ (ਜੱਜਪਾਲ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਮਾੜੀਮੇਘਾ ਦੇ ਜਰਨੈਲ ਸਿੰਘ ਪੁੱਤਰ ਅਮਰੀਕ ਸਿੰਘ ਅਤੇ ਮੇਜਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਚੇਲਾ ਕੋਲੋਂ ਪੁਲਿਸ ਦੀ ਵਰਦੀ 'ਚ ਲੁਟੇਰਿਆਂ ਵਲੋਂ ਇਕ ਲੱਖ 10 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਈਲ ਲੈ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਹਰੀਕੇ ਪੱਤਣ, 27 ਨਵੰਬਰ (ਸੰਜੀਵ ਕੁੰਦਰਾ)-ਬਿਜਲੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਬ ਡਵੀਜ਼ਨ ਹਰੀਕੇ ਵਿਖੇ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਟੀ. ਐੱਸ. ਯੂ. ਦੇ ਡਵੀਜ਼ਨ ਪ੍ਰਧਾਨ ਸਾਹਿਬ ਸਿੰਘ ਅਤੇ ...

ਪੂਰੀ ਖ਼ਬਰ »

ਦਾਤਰ ਦਿਖਾ ਕੇ ਅਣਪਛਾਤਿਆਂ ਵਲੋਂ ਔਰਤ ਪਾਸੋਂ ਲੁੱਟ ਖੋਹ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਲੋਂ ਦਾਤਰ ਦੀ ਨੋਕ 'ਤੇ ਔਰਤ ਪਾਸੋਂ ਲੁੱਟ-ਖੋਹ ਕਰਨ ਦੇ ਮਾਮਲੇ 'ਚ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਰਸਤੇ ਪੱਕਾ ਕਰਨ ਲਈ ਪੰਜ ਲੱਖ ਦਾ ਚੈੱਕ ਭੇਟ

ਖਡੂਰ ਸਾਹਿਬ, 27 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਿੰਡ ਬਿਹਾਰੀਪੁਰ ਨੂੰ ਬਾਬਾ ਝੁਗੀ ਵਾਲੇ ਜੀ ਦੇ ਸਥਾਨ ਨੁੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪਿੰਡ ਦੇ ਮੁਹਤਬਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਤੋਂ ਬਚਾਅ ਲਈ ਹੁਣ ਤੱਕ 6,21,628 ਲਾਭਪਾਤਰੀਆਂ ਨੂੰ ਲਗਾਈ ਵੈਕਸੀਨ-ਡੀ. ਸੀ.

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤਰਨ ਤਾਰਨ, 27 ਨਵੰਬਰ (ਵਿਕਾਸ ਮਰਵਾਹਾ)-ਜ਼ਿਲ੍ਹੇ 'ਚ ਕਰੋਨਾ ਤੋਂ ਬਚਾਅ ਲਈ ਹੁਣ ਤੱਕ 6,21,628 ਲਾਭਪਾਤਰੀਆਂ ਨੂੰ 8,48,890 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐੱਸ. ਡੀ. ਓ. ਬੋਪਾਰਾਏ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪੱਟੀ, 27 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਅਧੀਨ ਪਿੰਡਾਂ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਰਸ਼ਪਾਲ ਸਿੰਘ ਬੋਪਾਰਾਏ ਐੱਸ. ਡੀ. ਓ. ਪੰਚਾਇਤੀ ਵਿਭਾਗ ਨੇ ਜਾਇਜ਼ਾ ਲਿਆ | ਇਸ ਮੌਕੇ ਐੱਸ. ਡੀ. ਓ. ਬੋਪਾਰਾਏ ਨੇ ਕਿਹਾ ਕਿ ...

ਪੂਰੀ ਖ਼ਬਰ »

ਮੁੰਡਾ ਪਿੰਡ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਅੱਜ

ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਮੁੰਡਾ ਪਿੰਡ ਦੇ ਗੁਰਦੁਆਰਾ ਬਾਬਾ ਸ਼ੋਭਾ ਸਿੰਘ ਵਿਖੇ ਬਾਬਾ ਬਿੱਧੀ ਚੰਦ ਸਪ੍ਰੰਦਾਇ ਦੇ ਸਥਾਨਕ ਮੁਖੀ ਬਾਬਾ ਨੰਦ ਸਿੰਘ ਮੁੰਡਾ ਪਿੰਡ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਅੱਜ ਲਗਾਇਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਤੋਂ ਬਚਾਅ ਲਈ ਹੁਣ ਤੱਕ 6,21,628 ਲਾਭਪਾਤਰੀਆਂ ਨੂੰ ਲਗਾਈ ਵੈਕਸੀਨ-ਡੀ. ਸੀ.

ਤਰਨ ਤਾਰਨ, 27 ਨਵੰਬਰ (ਵਿਕਾਸ ਮਰਵਾਹਾ)-ਜ਼ਿਲ੍ਹੇ 'ਚ ਕਰੋਨਾ ਤੋਂ ਬਚਾਅ ਲਈ ਹੁਣ ਤੱਕ 6,21,628 ਲਾਭਪਾਤਰੀਆਂ ਨੂੰ 8,48,890 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਅੱਜ 3801 ਹੋਰ ਲੋਕਾਂ ਨੂੰ ...

ਪੂਰੀ ਖ਼ਬਰ »

ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜੇ ਨਾਲ ਕੁੱਟਮਾਰ, ਲੜਕੀ ਅਗਵਾ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜੇ ਨਾਲ ਕੁੱਟਮਾਰ ਕਰਕੇ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ...

ਪੂਰੀ ਖ਼ਬਰ »

ਬੀਜੀ ਹੋਈ ਫਸਲ ਵਾਹੁਣ ਤੇ ਧਮਕਾਉਣ ਦੇ ਦੋਸ਼ 'ਚ 6 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਬੀਜੀ ਹੋਈ ਫ਼ਸਲ ਵਾਹੁਣ ਅਤੇ ਧਮਕੀਆਂ ਦੇਣ ਦੇ ਦੋਸ਼ 'ਚ 2 ਔਰਤਾਂ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚੋਂ ਸਾਮਾਨ ਚੋਰੀ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਸਰਕਾਰੀ ਐਲੀਮੈਂਟਰੀ ਸਕੂਲ 'ਚੋਂ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਗੁਰਦੇਵ ਸਿੰਘ ਪੁੱਤਰ ਚਰਨ ਸਿੰਘ ਵਾਸੀ ਝਾਮਕੇ ...

ਪੂਰੀ ਖ਼ਬਰ »

ਚਾਲੂ ਭੱਠੀ, 25 ਕਿੱਲੋ ਲਾਹਣ ਤੇ ਹੋਰ ਸਾਮਾਨ ਬਰਾਮਦ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਘਰ 'ਚ ਛਾਪੇਮਾਰੀ ਦੌਰਾਨ ਇਕ ਚਾਲੂ ਭੱਠੀ, 25 ਕਿੱਲੋ ਲਾਹਣ, ਗੈਸ ਸਿਲੰਡਰ, ਬਾਲਟੀ, ਕੱਚ ਦੀ ਬੋਤਲ ਤੋਂ ਇਲਾਵਾ ਹੋਰ ਸਾਮਾਨ ...

ਪੂਰੀ ਖ਼ਬਰ »

ਔਲਖ ਵਲੋਂ ਵੱਖ-ਵੱਖ ਪਿੰਡਾਂ ਦੇ ਮੁਹਤਬਰਾਂ ਨਾਲ ਮੀਟਿੰਗ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋਂ 29 ਨਵੰਬਰ ਨੂੰ ਆਰ. ਕੇ. ਪੈਲੇਸ ਪਿੱਦੀ ਵਿਖੇ ਵਿਸ਼ਾਲ ਇਕੱਠ ਰੱਖਿਆ ਗਿਆ ਹੈ, ਜਿਸ ਨੂੰ ਸੰਬੋਧਨ ਕਰਨ ਲਈ ਮੌਜੂਦਾ ਵਿਧਾਇਕ ਮੀਤ ਹੇਅਰ ਸ਼ਿਰਕਤ ਕਰ ਰਹੇ ਹਨ ਅਤੇ ਆਮ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਵਲੋਂ ਸੂਬਾ ਪ੍ਰਧਾਨ ਟਾਂਡਾ ਦਾ ਸਨਮਾਨ

ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਖ਼ਿਲਾਫ਼ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ ਇਕ ਸਾਲ ਤੋਂ ਦਿੱਲੀ ਦੇ ਬਾਰਡਰਾਂ 'ਤੇ ਮੋਰਚਾ ਲਗਾ ਕੇ ਬੈਠੇ 32 ਕਿਸਾਨ ਜਥੇਬੰਦੀਆਂ ਦੇ ਆਗੂਆਂ 'ਚੋੋਂ ਮੋਰਚੇ ਦੇ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਪਿਛਲੇ ਲੰਬੇ ਸਮੇਂ ਤੋਂ ਖੇਮਕਰਨ ਤੋਂ ਦੂਸਰੇ ਸ਼ਹਿਰਾਂ ਨੂੰ ਬੰਦ ਪਏ ਬੱਸ ਰੂਟ ਚਾਲੂ ਕੀਤੇ ਜਾਣ-ਸਾਬਕਾ ਪ੍ਰਧਾਨ ਸੰਧੂ

ਖੇਮਕਰਨ, 27 ਨਵੰਬਰ (ਰਾਕੇਸ਼ ਬਿੱਲਾ)-ਸਰਹੱਦੀ ਕੱਸਬੇ ਖੇਮਕਰਨ ਤੋਂ ਰੋਜ਼ਾਨਾ ਚੱਲਦੇ ਬੱਸ ਰੂਟ ਅਮਿ੍ਤਸਰ ਤੇ ਪੱਟੀ ਦਰਮਿਆਨ ਮਾੜੀ ਸਰਵਿਸ ਕਾਰਨ ਜਨਤਾ ਬਹੁਤ ਪ੍ਰੇਸ਼ਾਨ ਹੈ | ਖਾਸ ਕਰਕੇ ਖੇਮਕਰਨ ਤੋਂ ਪੱਟੀ ਦਰਮਿਆਨ ਬੱਸ ਸੇਵਾ ਦਾ ਬਹੁਤ ਹੀ ਮਾੜਾ ਹਾਲ ਹੈ, ਸਵਾਰੀਆਂ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਬਲਾਕ ਪੱਧਰੀ ਲਿਖਾਈ ਤੇ ਭਾਸ਼ਨ ਮੁਕਾਬਲੇ ਕਰਵਾਏ

ਗੋਇੰਦਵਾਲ ਸਾਹਿਬ, 27 ਨਵੰਬਰ (ਸਕੱਤਰ ਸਿੰਘ ਅਟਵਾਲ)-ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਬਲਾਕ ਪੱਧਰੀ ਲਿਖਾਈ ਅਤੇ ਭਾਸ਼ਣ ਮੁਕਾਬਲੇ ਕਸਬਾ ਗੋਇੰਦਵਾਲ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ, ਜਿਸ 'ਚ ਬਲਾਕ ਦੇ 20 ਮਿਡਲ ਅਤੇ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

108 ਐਂਬੂਲੈਂਸ ਕਾਮਿਆਂ ਨੂੰ ਪੱਕਾ ਤੇ ਟਰਮੀਨੇਟ ਕੀਤੇ ਕਾਮਿਆਂ ਨੂੰ ਬਹਾਲ ਕੀਤਾ ਜਾਵੇ-ਪਨੇਸਰ/ਮਲਕੀਤ ਸਿੰਘ

ਪੱਟੀ, 27 ਨਵੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- 108 ਐਂਬੂਲੈਂਸ ਐਸੋਸੀਏਸ਼ਨ ਪੰਜਾਬ ਦੇ ਆਗੂ ਸਤਨਾਮ ਸਿੰਘ ਪਨੇਸਰ ਅਤੇ ਮਲਕੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ 108 ਐਂਬੁਲੈਂਸ ਦਾ ਠੇਕਾ ਮੁੰਬਈ ਦੀ ਇਕ ਨਿੱਜੀ ਕੰਪਨੀ ਜਗਿਤਜਾ ਹੈਲਥ ਕੇਅਰ ਨੂੰ ਦਿੱਤਾ ...

ਪੂਰੀ ਖ਼ਬਰ »

ਵਿਧਾਇਕ ਗਿੱਲ ਦੀ ਅਗਵਾਈ 'ਚ 3 ਦਰਜਨ ਪਰਿਵਾਰ ਕਾਂਗਰਸ 'ਚ ਸ਼ਾਮਿਲ

ਹਰੀਕੇ ਪੱਤਣ, 27 ਨਵੰਬਰ (ਸੰਜੀਵ ਕੁੰਦਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕੁੱਤੀ ਵਾਲਾ ਵਿਖੇ ਅਕਾਲੀ ਦਲ ਨੂੰ ਉਸ ਵੇਲੇ ਝਟਕਾ ਲੱਗਾ, ਜਦੋਂ 3 ਦਰਜਨ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ 'ਚ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਚੁਤਾਲਾ ਨੇ ਮੱਲਾਂ ਮਾਰੀਆਂ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਦਿਅਕ ਤੇ ਸਹਿ-ਵਿਦਿਅਕ ਮੁਕਾਬਲਿਆਂ 'ਚ ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਚੁਤਾਲਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਇਨ੍ਹਾਂ ਮੁਕਾਬਲਿਆਂ 'ਚ ਬਲਾਕ ਪੱਧਰ 'ਤੇ ਅਮਨਿੰਦਰਪਾਲ ਸਿੰਘ ...

ਪੂਰੀ ਖ਼ਬਰ »

ਤਰਸਯੋਗ ਹਾਲਤ 'ਚ ਸਿਵਲ ਪਸ਼ੂ ਡਿਸਪੈਂਸਰੀ ਤੇ ਪਾਵਰਕਾਮ ਦਫ਼ਤਰ ਸਰਾਏ ਅਮਾਨਤ ਖਾਂ ਦੀਆਂ ਇਮਾਰਤਾਂ

ਸਰਾਏਾ ਅਮਾਨਤ ਖਾਂ, 27 ਨਵੰਬਰ - ਸੰਨ 1991-92 'ਚ ਸਰਹੱਦੀ ਕਸਬਾ ਸਰਾਏ ਅਮਾਨਤ ਖਾਂ ਵਿਖੇ ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਸਿਵਲ ਪਸ਼ੂ ਡਿਸਪੈਂਸਰੀ ਦੀ ਇਮਾਰਤ ਤਿਆਰ ਕਰਕੇ ਡਿਸਪੈਂਸਰੀ ਚਾਲੂ ਕੀਤੀ ਗਈ ਸੀ ਪਰ ਇਸ ਪਸ਼ੂ ਡਿਸਪੈਂਸਰੀ ਦੀ ਇਮਾਰਤ ਦੀ ਹਾਲਤ ਇਸ ਵੇਲੇ ਬੁਹਤ ...

ਪੂਰੀ ਖ਼ਬਰ »

ਪੰਜਾਬ ਤੇ ਸਿੱਖਿਆ ਸੁਧਾਰ ਲਈ ਕੇਜਰੀਵਾਲ ਨੇ ਅਧਿਆਪਕਾਂ ਨੂੰ ਦਿੱਤੀਆਂ 8 ਗਾਰੰਟੀਆਂ- ਔਲਖ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਕੱਚੇ, ਆਊਟਸੋਰਸਿੰਗ ਤੇ ਠੇਕਾ ਅਧਾਰਿਤ ਅਧਿਆਪਕ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਅਧਿਆਪਕਾਂ ਦੀ ਤਰਸਯੋਗ ਹਾਲਤ ਨੂੰ ਵੱਡੀ ਤ੍ਰਾਸਦੀ ...

ਪੂਰੀ ਖ਼ਬਰ »

ਪਿੰਡ-ਪਿੰਡ ਜਾ ਕੇ ਵਿਧਾਇਕ ਅਗਨੀਹੋਤਰੀ ਸੁਣ ਰਹੇ ਲੋਕ ਮੁਸ਼ਕਿਲਾਂ- ਡਾ. ਸੰਦੀਪ ਅਗਨੀਹੋਤਰੀ

ਤਰਨ ਤਾਰਨ, 27 ਨਵੰਬਰ (ਵਿਕਾਸ ਮਰਵਾਹਾ)-ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਤਰਨ ਤਾਰਨ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਤੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ, ਉੱਥੇ ਵਿਧਾਇਕ ਡਾ. ਧਰਮਬੀਰ ...

ਪੂਰੀ ਖ਼ਬਰ »

ਸਰਮੁਖ ਸਿੰਘ ਝਬਾਲ ਸਪੋਰਟਸ ਕਲੱਬ ਦੇ ਖਿਡਾਰੀਆਂ ਨੂੰ ਕਿ੍ਕਟ ਕਿੱਟ ਦਿੱਤੀ

ਝਬਾਲ, 27 ਨਵੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਬੇਟੇ ਡਾ. ਸੰਦੀਪ ਅਗਨੀਹੋਤਰੀ ਨੇ ਪਿੰਡ ਝਬਾਲ ਖਾਮ ਦੇ ਸਰਮੁੱਖ ਸਿੰਘ ਸਪੋਰਟਸ ਕਲੱਬ ਝਬਾਲ ਦੇ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਵਿਧਾਇਕ ਗਿੱਲ ਨੇ ਪਿੰਡ ਚੂਸਲੇਵੜ ਵਿਖੇ ਫਿਰਨੀ ਦਾ ਰੱਖਿਆ ਨੀਂਹ ਪੱਥਰ

ਪੱਟੀ, 27 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਹਲਕੇ ਦੇ ਪਿੰਡ ਚੂਸਲੇਵੜ ਵਿਖੇ 2 ਕਿੱਲੋਮੀਟਰ ਲੰਬੀ ਅਤੇ 12 ਫੁੱਟ ਚੌੜੀ ਫਿਰਨੀ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਪੱਟੀ, 27 ਨਵੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ 'ਚ ਐੱਨ. ਸੀ. ਸੀ. ਦਿਵਸ ਮਨਾਇਆ

ਪੱਟੀ, 27 ਨਵੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਗੁਰੂ ਨਾਨਕ ਦੇਵ ਯੂਨਵਿਰਸਿਟੀ ਕਾਲਜ ਪੱਟੀ ਵਿਖੇ 27 ਨਵੰਬਰ ਨੂੰ ਐੱਨ. ਸੀ. ਸੀ. ਦਿਵਸ ਮਨਾਇਆ ਗਿਆ | ਇਸ ਦੇ ਸੰਬੰਧ 'ਚ ਐੱਨ. ਸੀ. ਸੀ. ਕੈਡਿਟਾਂ ਵਲੋਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ...

ਪੂਰੀ ਖ਼ਬਰ »

2022 'ਚ ਲੋਕ ਪੰਜਾਬ ਦਾ ਭਲਾ ਸੋਚਣ ਵਾਲੀ ਪਾਰਟੀ ਨੂੰ ਅੱਗੇ ਲੈ ਕੇ ਆਉਣ- ਬ੍ਰਹਮਪੁਰਾ

ਖਡੂਰ ਸਾਹਿਬ, 27 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਗੱਲਬਾਤ ਕਰਦਿਆਂ ਕਿਹਾ ਕਿ 2022 'ਚ ਲੋਕ ਪੰਜਾਬ ਦਾ ਭਲਾ ਸੋਚਣ ਵਾਲੀ ਪਾਰਟੀ ਨੂੰ ਅੱਗੇ ਲੈ ਕੇ ਆਉਣ ...

ਪੂਰੀ ਖ਼ਬਰ »

ਮਾਝਾ ਕਾਲਜ ਫ਼ਾਰ ਵੁਮੈਨ ਵਿਖੇ 400 ਸਾਲਾ ਬੰਦੀਛੋੜ ਦਿਵਸ ਨੂੰ ਸਮਰਪਿਤ ਸੈਮੀਨਾਰ

ਤਰਨ ਤਾਰਨ, 27 ਨਵੰਬਰ (ਵਿਕਾਸ ਮਰਵਾਹਾ)- ਮਾਝਾ ਕਾਲਜ ਫਾਰ ਵੂਮੈਨ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 400 ਸਾਲਾ ਬੰਦੀ ਛੋੜ ਦਿਵਸ ਨੂੰ ਸਮਰਪਿਤ ਮੋਰਲ ਵੈਲਯੂ ਐਂਡ ਪ੍ਰਸੈਨਲਟੀ ਡਿਵੈਲਪਮੈਂਟ ਵਿਸ਼ੇ 'ਤੇ ...

ਪੂਰੀ ਖ਼ਬਰ »

ਮੋਰਿੰਡਾ ਵਿਖੇ 5 ਨੂੰ ਕੀਤੀ ਜਾਵੇਗੀ ਪੈਨਸ਼ਨ ਅਧਿਕਾਰ ਮਹਾਂ ਰੈਲੀ-ਐੱਨ. ਪੀ. ਐੱਸ. ਮੁਲਾਜ਼ਮ

ਪੱਟੀ, 27 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਪੱਟੀ ਦੇ ਐੱਨ. ਪੀ. ਐੱਸ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਨੂੰ ਲਾਰਿਆਂ ਦੀ ਪੰਡ ਦੱਸਿਆ ਅਤੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ ਸਮੂਹ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਭਿੱਖੀਵਿੰਡ, 27 ਨਵੰਬਰ (ਬੌਬੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ 'ਚ ਕੰਮ ਕਰਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਬਿਜਲੀ ਮੁਲਾਜ਼ਮ ਸਾਂਝਾ ਫੋਰਮ ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ 'ਤੇ ਗੁਰਮੇਜ ਸਿੰਘ ਚੱਕ, ਗੁਲਜ਼ਾਰ ਸਿੰਘ ਪੱਧਰੀ, ਨਗਿੰਦਰ ਸਿੰਘ ਵਲਟੋਹਾ ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਹੀ ਗ਼ਰੀਬਾਂ ਦੀ ਹਮਦਰਦ ਪਾਰਟੀ- ਪ੍ਰਮਜੀਤ ਸਿੰਘ ਪੰਮਾ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ ਜੋ ਕਿ ਗ਼ਰੀਬਾਂ ਦੀ ਹਮਦਰਦ ਪਾਰਟੀ ਹੈ | ਸ਼੍ਰੋਮਣੀ ਅਕਾਲੀ ਦਲ ਵਲੋਂ ਗ਼ਰੀਬ ਵਰਗ ਦੀ ਭਲਾਈ ਲਈ ਪਿਛਲੀ ਸਰਕਾਰ ਦੌਰਾਨ ਅਹਿਮ ਸਕੀਮਾਂ ਚਲਾ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ...

ਪੂਰੀ ਖ਼ਬਰ »

ਚੋਣ ਕਮਿਸ਼ਨ ਝੂਠੇ ਵਾਅਦੇ ਕਰਨ ਵਾਲੀ ਪਾਰਟੀ ਦੀ ਮਾਨਤਾ ਰੱਦ ਕਰੇ- ਕੋਟ

ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਤਿਉਂ-ਤਿਉਂ ਸਾਰੀਆਂ ਹੀ ਪਾਰਟੀਆਂ ਨੇ ਆਪੋ ਅਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ ਤੇ ਹਰੇਕ ਪਾਰਟੀ ਚੋਣਾਂ ਵਿਚ ਜਿੱਤਣ ਲਈ ਲੋਕਾਂ ਨਾਲ ...

ਪੂਰੀ ਖ਼ਬਰ »

ਸਿਟੀਜਨ ਕੌਂਸਲ ਪ੍ਰੀ-ਪ੍ਰਾਇਮਰੀ ਜਮਾਤਾਂ ਦੇ 300 ਬੱਚਿਆਂ ਨੂੰ ਬੂਟ-ਜੁਰਾਬਾਂ ਵੰਡੇਗੀ- ਧਾਮੀ

ਤਰਨ ਤਾਰਨ, 27 ਨਵੰਬਰ (ਵਿਕਾਸ ਮਰਵਾਹਾ)-ਸਿਟੀਜਨ ਕੌਂਸਲ ਤਰਨ ਤਾਰਨ ਦੇ ਜਨਰਲ ਹਾਊਸ ਦੀ ਇਕ ਮੀਟਿੰਗ ਸੁਖਵੰਤ ਸਿੰਘ ਧਾਮੀ ਦੀ ਪ੍ਰ੍ਰਧਾਨਗੀ ਹੇਠ ਅਰੋੜਾ ਸਵੀਟਸ ਵਿਖੇ ਹੋਈ | ਮੀਟਿੰਗ ਵਿਚ ਕੌਂਸਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਪਲਾਸੌਰੇ ਦੇ ਭਰਾ ਇਕਬਾਲ ਸਿੰਘ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਹੀ ਗ਼ਰੀਬਾਂ ਦੀ ਹਮਦਰਦ ਪਾਰਟੀ- ਪ੍ਰਮਜੀਤ ਸਿੰਘ ਪੰਮਾ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ ਜੋ ਕਿ ਗ਼ਰੀਬਾਂ ਦੀ ਹਮਦਰਦ ਪਾਰਟੀ ਹੈ | ਸ਼੍ਰੋਮਣੀ ਅਕਾਲੀ ਦਲ ਵਲੋਂ ਗ਼ਰੀਬ ਵਰਗ ਦੀ ਭਲਾਈ ਲਈ ਪਿਛਲੀ ਸਰਕਾਰ ਦੌਰਾਨ ਅਹਿਮ ਸਕੀਮਾਂ ਚਲਾ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ...

ਪੂਰੀ ਖ਼ਬਰ »

ਪਿੰਡ ਜੋਤੀ ਸ਼ਾਹ ਦੇ ਅਨੇਕਾਂ ਪਰਿਵਾਰ ਵਿਧਾਇਕ ਗਿੱਲ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ

ਪੱਟੀ, 27 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਜੋਤੀਸ਼ਾਹ ਵਿਖੇ ਸਮੁੱਚੀ ਵਾਰਡ ਨੰਬਰ-16 ਦੇ ਅਕਾਲੀ ਪਰਿਵਾਰ, ਸ਼੍ਰੋਮਣੀ ਅਕਾਲੀ ਦਲ ਨੂੰ ਤਿਲਾਂਜਲੀ ਦੇ ਕੇ ਨਰਿੰਦਰ ਸਿੰਘ ਸਰਪੰਚ ਜੋਤੀ ਸ਼ਾਹ ਦੀ ਪ੍ਰੇਰਨਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਵਿਖੇ ਵਿੱਦਿਅਕ ਮੁਕਾਬਲੇ ਕਰਵਾਏ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਹਾਈ ਸਕੂਲ ਨੌਸ਼ਹਿਰਾ ਪੰਨੂੰਆਂ ਦੀ ਵਿਦਿਆਰਥਣ ਕਿਰਨਜੋਤ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਦੀ ਹਮਾਇਤ ਤੇ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਤੁਰੰਤ ਮੰਗਾਂ ਮੰਨੇ-ਪੰਡੋਰੀ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਬਿਜਲੀ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਤੁਰੰਤ ਮੰਨੇ | ਮੋਦੀ ਹਕੂਮਤ ਵਲੋਂ ਮੁਲਾਜ਼ਮਾਂ, ਮਜ਼ਦੂਰਾਂ ਅਤੇ ਕਿਸਾਨਾਂ ਖ਼ਿਲਾਫ਼ ਲਾਗੂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਸਮਾਗਮ

ਤਰਨ ਤਾਰਨ, 27 ਨਵੰਬਰ (ਵਿਕਾਸ ਮਰਵਾਹਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਸਲਾਨਾ ਖੇਡ ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਸਾਰੇ ਵਿਦਿਆਰਥੀਆਂ ਵਲੋਂ ਖੇਡਾਂ ਅਤੇ ਸੱਭਿਆਚਾਰਕ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਟਾਂਡਾ ਦਾ ਸਨਮਾਨ

ਖਡੂਰ ਸਾਹਿਬ, 27 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਦਿੱਲੀ ਵਿਖੇ ਇਕ ਸਾਲ ਤੋਂ ਚੱਲ ਰਹੇ ਕਿਸਾਨੀ ਅੰਦੋਲਨ 'ਚ ਸੰਯੁਕਤ ਕਿਸਾਨ ਮੋਰਚੇ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਦੇ ਆ ਰਹੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੂੰ ਪੰਚਾਇਤ ...

ਪੂਰੀ ਖ਼ਬਰ »

ਸੈਂਟਰ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਰਸੂਲਪੁਰ ਵਿਖੇ ਸਫ਼ਲਤਾਪੂਰਵਕ ਸਮਾਪਤ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਵਿਚ ਗੁਣਾਂਤਮਿਕ ਸਿੱਖਿਆ ਦੇ ਪ੍ਰਸਾਰ ਤੇ ਬਹੁਪੱਖੀ ਵਿਕਾਸ ਲਈ ਮਾਂ-ਬੋਲੀ ਨੂੰ ਸਮਰਪਿਤ ਪੰਜਾਬੀ ਭਾਸ਼ਾ ਦੇ ਸੈਂਟਰ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਸੈਂਟਰ ਰਸੂਲਪੁਰ ਵਿਖੇ ਸਫ਼ਲਤਾਪੂਰਵਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX