ਤਾਜਾ ਖ਼ਬਰਾਂ


ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ
. . .  1 day ago
ਚੰਡੀਗੜ੍ਹ 27 ਜਨਵਰੀ (ਅੰਕੁਰ ਤਾਂਗੜੀ)- ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ...
ਦਿਨੇਸ਼ ਬਾਂਸਲ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ
. . .  1 day ago
ਸੰਗਰੂਰ ,27 ਜਨਵਰੀ (ਧੀਰਜ ਪਸ਼ੌਰੀਆ )- ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਅਤੇ 2017 ’ਚ ਸੰਗਰੂਰ ਤੋਂ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਦਿਨੇਸ਼ ਬਾਂਸਲ ਅੱਜ ਅਮ੍ਰਿਤਸਰ ਵਿਖੇ ਪੰਜਾਬ ...
ਜਲਦੀ ਹੀ ਮੁੱਖ ਮੰਤਰੀ ਚਿਹਰੇ ਲਈ ਇਕ ਨਾਮ ਹੋਵੇਗਾ ਤੁਹਾਡੇ ਸਾਹਮਣੇ - ਰਾਹੁਲ ਗਾਂਧੀ
. . .  1 day ago
ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਵਿੰਨ੍ਹਿਆ ਨਿਸ਼ਾਨਾ
. . .  1 day ago
ਅੰਮ੍ਰਿਤਸਰ, 27 ਜਨਵਰੀ-ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਚੋਣਾਂ ਦਾ ਮਾਹੌਲ ਕਾਫੀ ਦੇਰ ਤੋਂ ਚੱਲ ਰਿਹਾ...
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 27 ਜਨਵਰੀ- ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਮੇਰੇ ਸੰਪਰਕ 'ਚ ਆਏ ਹਨ ਉਹ ਵੀ ਢੁਕਵੀਂਆਂ ਸਾਵਧਾਨੀਆਂ..
ਚੋਣਾਂ ਤੋਂ ਪਹਿਲਾਂ ਸੀ.ਐੱਮ. ਦਾ ਚਿਹਰਾ ਕਰਾਂਗੇ ਐਲਾਨ- ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ - ਜਲੰਧਰ 'ਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਵਲੋਂ ਪੰਜਾਬ ਚੋਣਾਂ ਲਈ ਸੀ.ਐੱਮ. ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਹ ਫ਼ੈਸਲਾ ਵਰਕਰਾਂ ਦੀ ਰਾਏ ਤੋਂ ਬਾਅਦ ਲਿਆ...
ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਪੰਜਾਬ ਦੇ ਵਰਕਰਾਂ ਤੋਂ ਰਾਏ ਲੈ ਕੇ ਮੁੱਖ ਮੰਤਰੀ ਚਿਹਰਾ ਐਲਾਨਾਂਗੇ: ਰਾਹੁਲ ਗਾਂਧੀ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
. . .  1 day ago
ਚੰਡੀਗੜ੍ਹ, 27 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 82.62 ਕਰੋੜ ਰੁਪਏ ਦੀ ਕੀਮਤ ਦੀਆਂ...
ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ
. . .  1 day ago
ਜਲੰਧਰ, 27 ਜਨਵਰੀ-ਇਹ ਚੋਣਾਂ ਨਹੀਂ ਪੰਜਾਬ ਦਾ ਭਵਿੱਖ ਹੈ: ਰਾਹੁਲ ਗਾਂਧੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ
. . .  1 day ago
ਜਲੰਧਰ, 27 ਜਨਵਰੀ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੂੰ ਬੁਲਾ ਕੇ ਪਾਈਆਂ ਜੱਫੀਆਂ..
ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਕਿਸੇ ਨੂੰ ਵੀ ਮੁੱਖ ਮੰਤਰੀ ਬਣਾ ਦਿਓ: ਮੁੱਖ ਮੰਤਰੀ ਚੰਨੀ..
ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ- ਜੇ ਕੰਮ ਪਸੰਦ ਆਇਆ ਤਾਂ ਪੂਰਾ ਮੌਕਾ ਦਿਓ : ਮੁੱਖ ਮੰਤਰੀ ਚੰਨੀ..
3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-3 ਮਹੀਨੇ ਨਾ ਸੁੱਤਾ, ਨਾ ਸੋਣ ਦਿੱਤਾ: ਮੁੱਖ ਮੰਤਰੀ ਚੰਨੀ...
ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ
. . .  1 day ago
ਜਲੰਧਰ, 27 ਜਨਵਰੀ-ਅਸੀਂ ਇਕਜੁੱਟ ਹੋ ਕੇ ਕੰਮ ਕੀਤਾ: ਮੁੱਖ ਮੰਤਰੀ ਚੰਨੀ...
ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਜੋ ਕਾਂਗਰਸ ਪਾਰਟੀ ਦਾ ਫ਼ੈਸਲਾ ਹੋਵੇਗਾ ਉਸ ਨੂੰ ਹਰ ਕਾਂਗਰਸੀ ਮੰਨੇਗਾ-ਨਵਜੋਤ ਸਿੱਧੂ...
ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ
. . .  1 day ago
ਜਲੰਧਰ, 27 ਜਨਵਰੀ-ਨਵਜੋਤ ਸਿੰਘ ਸਿੱਧੂ ਦੀ ਰਾਹੁਲ ਗਾਂਧੀ ਕੋਲੋਂ ਮੰਗ ਪੰਜਾਬ ਨੂੰ ਮੁੱਖ ਮੰਤਰੀ ਚਿਹਰਾ ਦਿੱਤਾ ਜਾਵੇ..
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ
. . .  1 day ago
ਜਲੰਧਰ, 27 ਜਨਵਰੀ- ਰਾਹੁਲ ਗਾਂਧੀ ਦੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਨਵਜੋਤ ਸਿੰਘ ਸਿੱਧੂ...
ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਚੰਡੀਗੜ੍ਹ, 27 ਜਨਵਰੀ- ਸੰਯੁਕਤ ਸਮਾਜ ਮੋਰਚਾ ਵਲੋਂ 12 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ....
ਗੜ੍ਹਸ਼ੰਕਰ ਹਲਕੇ ਤੋਂ 'ਆਪ' ਆਗੂ ਸੁਨੀਲ ਚੌਹਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ ਹਲਕੇ ਦੇ ਬੀਤ ਖੇਤਰ 'ਚ ਚੰਗਾ ਆਧਾਰ ਰੱਖਦੇ ਗੁੱਜਰ ਭਾਈਚਾਰੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਚੌਹਾਨ ਵਲੋਂ ਗੜ੍ਹਸ਼ੰਕਰ ਹਲਕੇ ਤੋਂ ...
ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੁੱਜੇ ਜਲੰਧਰ
. . .  1 day ago
ਜਲੰਧਰ, 27 ਜਨਵਰੀ (ਸ਼ਿਵ)-ਫਤਿਹ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਜਲੰਧਰ ਪੁੱਜੇ ਹਨ ਅਤੇ ਵਾਈਟ ਡਾਇਮੰਡ 'ਚ ਸੰਬੋਧਨ ਕਰਨਗੇ...
ਮੋਗਾ ਹਲਕੇ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਰੇ ਕਾਗਜ਼
. . .  1 day ago
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ) - ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਦੇ ਦਫ਼ਤਰ ਵਿਖੇ ਆਪਣੇ ਨਾਮਜ਼ਦਗੀ...
ਹਾਕੀ ਇੰਡੀਆ ਨੇ ਕੀਤਾ ਹਾਕੀ ਪੰਜਾਬ ਨੂੰ ਸਸਪੈਂਡ, ਬਣਾਈ ਤਿੰਨ ਮੈਂਬਰੀ ਐਡਹਾਕ ਕਮੇਟੀ
. . .  1 day ago
ਜਲੰਧਰ, 27 ਜਨਵਰੀ- ਭਾਰਤ ਵਿਚ ਹਾਕੀ ਦੀ ਖੇਡ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕੀਤੀ ਘਪਲੇਬਾਜ਼ੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪ੍ਰਗਟ ਸਿੰਘ ਨੂੰ ਵੱਡਾ ਝਟਕਾ..
ਅਸੀਂ ਸਾਰੇ ਅਫ਼ਗਾਨਿਸਤਾਨ ਦੇ ਵਿਕਾਸ ਨੂੰ ਲੈ ਕੇ ਚਿੰਤਤ ਹਾਂ - ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 27 ਜਨਵਰੀ - ਭਾਰਤ-ਮੱਧ ਏਸ਼ੀਆ ਸਿਖਰ ਸੰਮੇਲਨ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਸੀ ਕੀ ਖੇਤਰੀ ਸੁਰੱਖਿਆ ਦੇ ਸਬੰਧ ਵਿਚ ਸਾਡੇ ਸਾਰਿਆਂ ਦੀਆਂ ਇਕੋ ਜਿਹੀਆਂ ਚਿੰਤਾਵਾਂ ਅਤੇ ਟੀਚੇ ...
ਅਕਾਲੀ ਦਲ ਨੂੰ ਝਟਕਾ, ਪ੍ਰਦੇਸ਼ ਦੇ ਸੀਨੀਅਰ ਉਪ ਪ੍ਰਧਾਨ ਭਾਜਪਾ 'ਚ ਸ਼ਾਮਿਲ
. . .  1 day ago
ਪਠਾਨਕੋਟ, 27 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵੱਡਾ ਝਟਕਾ ਲੱਗਾ ਹੈ ਜਦੋਂ ਪ੍ਰਦੇਸ਼ ਅਕਾਲੀ ਦਲ (ਬ) ਦੇ ਸੀਨੀਅਰ ਉਪ ਪ੍ਰਧਾਨ ਹਰਦੀਪ ਸਿੰਘ ਕਲੇਰ (ਸ਼੍ਰੋਮਣੀ) ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ 'ਚ ਸ਼ਾਮਿਲ...
ਸਿੱਖ ਜਥੇਬੰਦੀਆਂ ਨੇ ਦੋ ਘੰਟੇ ਲਈ ਹਾਈਵੇਅ ਕੀਤਾ ਜਾਮ
. . .  1 day ago
ਫਗਵਾੜਾ, 27 ਜਨਵਰੀ (ਹਰੀਪਾਲ ਸਿੰਘ,ਹਰਜੋਤ ਸਿੰਘ ਚਾਨਾ)- ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਮੁਲਾਕਾਤ ਅਸਫ਼ਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ 2 ਘੰਟੇ ਦੇ ਲਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ ਮਹਾਪ੍ਰਯਗਿਆ

ਮੋਗਾ

'ਆਪ' ਦੀ ਜਨ ਸਭਾ 'ਚ ਸੂਬਾ ਯੂਥ ਪ੍ਰਧਾਨ ਵਿਧਾਇਕ ਮੀਤ ਹੇਅਰ ਨੇ ਕੀਤੀ ਸ਼ਿਰਕਤ

ਬਾਘਾ ਪੁਰਾਣਾ, 27 ਨਵੰਬਰ (ਕਿ੍ਸ਼ਨ ਸਿੰਗਲਾ)-ਆਮ ਆਦਮੀ ਪਾਰਟੀ ਦੇ ਜਨ ਸਭਾ ਪ੍ਰੋਗਰਾਮ ਤਹਿਤ ਸਥਾਨਕ ਚੰਨੂਵਾਲਾ ਸੜਕ ਉੱਪਰਲੇ ਇਕ ਨਿੱਜੀ ਪੈਲੇਸ ਵਿਚ ਵੱਡੀ ਵਰਕਰ ਮੀਟਿੰਗ ਹਲਕਾ ਇੰਚਾਰਜ ਦੀ ਅਗਵਾਈ ਹੇਠ ਹੋਈ ਜਿਸ ਵਿਚ ਪਾਰਟੀ ਦੇ ਸੂਬਾ ਯੂਥ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਵਿਧਾਇਕ ਬਰਨਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਹਲਕੇ ਦੇ ਵਲੰਟੀਅਰਾਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਸਾਰੇ ਮਸਲਿਆਂ ਦੇ ਹੱਲ ਲਈ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦੇ ਰਹੇ ਹਨ ਕਿਉਂਕਿ ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਸਿਰਫ਼ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀਆਂ ਹਨ | ਅੱਜ ਤੱਕ ਅਕਾਲੀ-ਕਾਂਗਰਸੀਆਂ ਨੇ ਵੱਡੇ-ਵੱਡੇ ਲਾਅਰੇ ਲਾਉਣ ਤੋਂ ਸਿਵਾਏ ਕੁਝ ਨਹੀਂ ਕੀਤਾ | ਪਿਛਲੀਆਂ ਚੋਣਾਂ ਵਿਚ ਕੈਪਟਨ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਅਤੇ ਹੁਣ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਨਵੀਂ ਖੇਡ ਖੇਡੀ ਹੈ ਜੋ ਕਿ ਇਕ ਸਾਜ਼ਿਸ਼ ਦਾ ਹਿੱਸਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਲੋਕਾਂ ਅੱਗੇ ਵੱਡੇ-ਵੱਡੇ ਐਲਾਨ ਕਰ ਰਹੇ ਹਨ ਪਰ ਹਾਲੇ ਤੱਕ ਕਿਸੇ ਵੀ ਐਲਾਨ ਨੂੰ ਬੂਰ ਨਹੀਂ ਪਿਆ | ਵਿਧਾਇਕ ਹੇਅਰ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਨੀਤੀ ਨੂੰ ਦੇਖਦੇ ਹੋਏ ਲੋਕਾਂ ਨੂੰ ਇਸ ਵਾਰ 'ਆਪ' ਨੂੰ ਜਿਤਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪਾਰਟੀ ਨੇ ਬਾਘਾ ਪੁਰਾਣਾ ਹਲਕੇ ਨੂੰ ਅੰਮਿ੍ਤਪਾਲ ਸੁਖਾਨੰਦ ਵਰਗਾ ਨਿਧੜਕ ਆਗੂ ਦਿੱਤਾ ਹੈ, ਜੋ ਲੋਕਾਂ ਦੇ ਨਾਲ ਹਰ ਵੇਲੇ ਖੜ੍ਹਾ ਹੋਵੇਗਾ | ਇਸ ਮੌਕੇ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਇਸ ਵਾਰ ਅਕਾਲੀ ਦਲ ਅਤੇ ਕਾਂਗਰਸ ਨੂੰ ਲੋਕ ਮੂੰਹ ਨਹੀਂ ਲਾਉਣਗੇ ਕਿਉਂਕਿ ਉਹ ਆਪਸ ਵਿਚ ਰਲੇ ਹੋਏ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇ ਵਾਲਾ, ਦੀਪਕ ਅਰੋੜਾ ਜਨਰਲ ਸਕੱਤਰ, ਰਵੀ ਗਿੱਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਹਰਪ੍ਰੀਤ ਸਿੰਘ ਰਿੰਟੂ ਮੀਤ ਪ੍ਰਧਾਨ, ਬਲਵਿੰਦਰ ਸਿੰਘ ਮਾਹਲਾ ਕਲਾਂ, ਕਪਤਾਨ ਸਿੰਘ ਲੰਗੇਆਣਾ, ਇੰਦਰਜੀਤ ਸਿੰਘ ਮਾਨ ਸੰਗਤਪੁਰਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ ਲਧਾਈਕੇ, ਪ੍ਰੇਮ ਸਿੰਘ ਬਾਠ, ਮਨਜਿੰਦਰ ਸਿੰਘ ਚੰਦ ਨਵਾਂ, ਗੁਰਪ੍ਰੀਤ ਥਰਾਜ, ਜਸਵਿੰਦਰ ਕੌਰ, ਜਸਵੰਤ ਸਿੰਘ ਲੰਗੇਆਣਾ ਕਲਾਂ, ਧਰਮਿੰਦਰ ਰਖਰਾ, ਬਹਾਦਰ ਸਿੰਘ, ਜਥੇਦਾਰ ਗੁਰਚਰਨ ਸਿੰਘ, ਅਨੋਖ ਸਿੰਘ ਆਲਮਵਾਲਾ, ਲਾਭ ਸਿੰਘ, ਮਨਜੀਤ ਸਿੰਘ ਮਾਨ ਕੋਟਲਾ, ਧਰਮਪ੍ਰੀਤ, ਸੂਬਾ ਖ਼ਾਨ, ਗੋਰਾ ਸਿੰਘ, ਹਰਜੀਤ ਸਿੰਘ, ਚਮਕੌਰ ਸਿੰਘ ਸਾਹੋਕੇ, ਨਾਇਬ ਸਿੰਘ, ਸੁਖਧੰਨ ਸਿੰਘ, ਨਿਰਭੈ ਸਿੰਘ, ਲਖਵਿੰਦਰ ਸਿੰਘ ਸੇਖਾ ਖ਼ੁਰਦ, ਗੁਰਜੰਟ ਸਿੰਘ ਸੰਗਤਪੁਰਾ, ਗੁਰਵਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ, ਚਰਨਜੀਤ ਸਿੰਘ ਰਾਜੇਆਣਾ, ਸੋਨੀ ਮਾੜੀ ਮੁਸਤਫ਼ਾ ਸਮੇਤ ਵੱਡੀ ਗਿਣਤੀ ਵਿਚ ਹਲਕਾ ਬਾਘਾ ਪੁਰਾਣਾ ਦੇ ਵਰਕਰ ਹਾਜ਼ਰ ਸਨ |

ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਹੰਕਾਰ ਵਿਰੁੱਧ ਅਰਥੀ ਫ਼ੂਕ ਪ੍ਰਦਰਸ਼ਨ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਮੋਗਾ ਵਿਖੇ ਸਿਹਤ ਵਿਭਾਗ ਆਊਟ ਸੋਰਸ ਵਿਭਾਗ ਅਤੇ ਪੀ.ਡਬਲਿਊ.ਡੀ. ਆਊਟ ਸੋਰਸ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਪੰਜਾਬ, ਉਪ ਮੁੱਖ ...

ਪੂਰੀ ਖ਼ਬਰ »

ਪੁਲਿਸ 'ਚ ਭਰਤੀ ਹੋਣ ਲਈ ਪੇਪਰ ਦੇਣ ਵਾਲੇ ਨੌਜਵਾਨਾਂ ਨੇ ਲਗਾਇਆ ਪੱਖਪਾਤ ਦਾ ਦੋਸ਼

ਮੋਗਾ, 27 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਇਕ ਪਾਸੇ ਪੰਜਾਬ ਸਰਕਾਰ ਨੌਜਵਾਨ ਵਰਗ ਨੂੰ ਘਰ-ਘਰ ਰੁਜ਼ਗਾਰ ਦੇਣ ਦੇ ਦਾਅਵੇ ਜਿਤਾਉਂਦੀ ਹੈ ਪਰ ਦੂਸਰੇ ਪਾਸੇ ਬੇਰੁਜ਼ਗਾਰ ਅਧਿਆਪਕ ਤੇ ਹੋਰ ਮਹਿਕਮਿਆਂ ਦੇ ਕਾਮੇ ਜਿੱਥੇ ਰੋਜ਼ੀ ਰੋਟੀ ਲਈ ਰੁਜ਼ਗਾਰ ਨੂੰ ...

ਪੂਰੀ ਖ਼ਬਰ »

ਕਮਲਜੀਤ ਸਿੰਘ ਬਰਾੜ ਨੇ ਪੰਚਾਇਤਾਂ ਨੂੰ ਵੰਡੇ 5 ਕਰੋੜ ਰੁਪਏ ਦੇ ਚੈੱਕ

ਬਾਘਾ ਪੁਰਾਣਾ, 27 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਬਲਾਕ ਪੰਚਾਇਤ ਸੰਮਤੀ ਦੇ ਦਫ਼ਤਰ ਵਿਖੇ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਮੁੱਖ ਬੁਲਾਰਾ ਪੰਜਾਬ ਪ੍ਰਦੇਸ਼ ਕਾਂਗਰਸ ਦੀ ਅਗਵਾਈ ਹੇਠ ਹਲਕੇ ਦੇ ਸਰਪੰਚਾਂ ਤੇ ਪੰਚਾਂ ਦੀ ਇਕ ...

ਪੂਰੀ ਖ਼ਬਰ »

ਨਵੀਨ ਸਿੰਗਲਾ ਨੇ ਕੋਰੋਨਾ ਦੇ ਨਵੇਂ ਵੈਰੀਐਂਟ ਤੋਂ ਕੀਤਾ ਸੁਚੇਤ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਈਾ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਨਵੀਨ ਸਿੰਗਲਾ ਨੇ ਮੋਗਾ ਵਾਸੀਆਂ ਨੂੰ ਕੋਰੋਨਾ ਦੇ ਨਵੇਂ ਵੈਰੀਐਂਟ ਤੋਂ ਸੁਚੇਤ ਕਰਦਿਆਂ ਆਖਿਆ ਕਿ ਲੋਕ ਇਹ ਸਮਝਣ ਦੀ ਭੁੱਲ ਨਾ ਕਰਨ ਕਿ ਕੋਰੋਨਾ ਖ਼ਤਮ ...

ਪੂਰੀ ਖ਼ਬਰ »

ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਕਥਾ-ਕੀਰਤਨ ਸਮਾਗਮ ਭਲਕੇ

ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਦੱਤ ਰੋਡ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਪ੍ਰਧਾਨ ਬਲਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਪ੍ਰੀਤਮ ...

ਪੂਰੀ ਖ਼ਬਰ »

ਕੁੱਟਮਾਰ ਤੋਂ ਬਾਅਦ ਘਰ ਆ ਕੇ ਮਾਰ ਦੇਣ ਦੀ ਨੀਅਤ ਨਾਲ ਕੀਤਾ ਫਾਇਰ

ਮੋਗਾ, 27 ਨਵੰਬਰ (ਗੁਰਤੇਜ ਸਿੰਘ)-ਪਹਿਲਾਂ ਕੁੱਟਮਾਰ ਕਰ ਕੇ ਮਗਰੋਂ ਮਾਰ ਦੇਣ ਦੀ ਨੀਅਤ ਨਾਲ ਘਰ ਆ ਕੇ ਪਿਸਤੌਲ ਨਾਲ ਫਾਇਰ ਕਰਨ ਦੇ ਦੋਸ਼ਾਂ ਵਿਚ ਤਿੰਨ ਜਾਣਿਆਂ ਨੂੰ ਇਕ ਅਣਪਛਾਤੇ ਸਮੇਤ ਪੁਲਿਸ ਵਲੋਂ ਨਾਮਜ਼ਦ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਇਕ ਦੇ ਸਹਾਇਕ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਚਾਲਕ ਨੇ ਮਾਰੀ ਮੋਟਰਸਾਈਕਲ ਸਵਾਰ ਨੂੰ ਟੱਕਰ, ਮੌਤ

ਮੋਗਾ, 27 ਨਵੰਬਰ (ਗੁਰਤੇਜ ਸਿੰਘ)-ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ 'ਤੇ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰੇਸ਼ਮ ਸਿੰਘ ਉਮਰ 34 ਸਾਲ ਪੁੱਤਰ ਸੁਖਦੇਵ ਸਿੰਘ ਵਾਸੀ ਧੱਲੇਕੇ ਜੋ ਕਿ 21 ...

ਪੂਰੀ ਖ਼ਬਰ »

ਪਾਰਟੀਆਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਨੂੰ ਵੇਖ ਕੇ ਵੋਟਰ ਕਰਨ ਚੋਣ-ਅੰਕੁਰ ਗੋਇਲ

ਮੋਗਾ, 27 ਨਵੰਬਰ (ਗੁਰਤੇਜ ਸਿੰਘ)-2022 ਦੀਆਂ ਚੋਣਾਂ ਨਜ਼ਦੀਕ ਆਉਣ 'ਤੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਤੇ ਇਸ ਵਾਰ ਸਾਰੇ ਹੀ ਪਾਰਟੀਆਂ ਨਾਲ ਜੁੜੇ ਰਾਜਨੀਤਕ ਵਿਅਕਤੀ ਲੋਕਾਂ ਨਾਲ ਵਾਅਦੇ ਕਰ ਕੇ ਵੋਟ ਮੰਗਣ ਦੀ ਰਾਜਨੀਤੀ ਕਰ ਰਹੇ ਹਨ ਪਰ ਲੋਕਾਂ ਨੂੰ ਕੀਤੇ ਜਾ ਰਹੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਸਬ ਡਵੀਜ਼ਨ ਦਫ਼ਤਰ ਅੱਗੇ ਕੀਤੀ ਰੈਲੀ

ਬੱਧਨੀ ਕਲਾਂ, 27 ਨਵੰਬਰ (ਸੰਜੀਵ ਕੋਛੜ)-ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਸਾਂਝਾ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਫ਼ੈਸਲੇ ਮੁਤਾਬਿਕ ਸਮੂਹ ਬਿਜਲੀ ਕਾਮੇ ਲਗਾਤਾਰ ਛੁੱਟੀ 'ਤੇ ਚੱਲ ਰਹੇ ਹਨ | ਅੱਜ ਰੋਸ ਰੈਲੀ ਵਿਚ ਮੱਖਣ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਨੂੰ ਟਿਕਟ ਮਿਲਣ ਦੀ ਖ਼ੁਸ਼ੀ ਵਿਚ ਪਿੰਡ ਵਾਸੀਆਂ ਨੇ ਲੱਡੂ ਵੰਡੇ

ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਆਮ ਆਦਮੀ ਪਾਰਟੀ ਵਲੋਂ ਵਿਧਾਇਕ ਬਿਲਾਸਪੁਰ ਨੂੰ ਦੁਬਾਰਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਬਿਲਾਸਪੁਰ ਵਿਖੇ ਪਿੰਡ ਵਾਸੀਆਂ ਵਲੋਂ ਖ਼ੁਸ਼ੀ 'ਚ ਲੱਡੂ ਵੰਡੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਜਨਰਲ ਬਾਡੀ ਦੀ ਮੀਟਿੰਗ

ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ-ਮੁਕਤ ਮੁਲਾਜ਼ਮ) ਫੈਡਸਨ ਜਨਰਲ ਬਾਡੀ ਦੀ ਮੀਟਿੰਗ ਫੈਡਸਨ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਮੋਗਾ ਕੌਂਸਲ ਦੇ ਪ੍ਰਧਾਨ ਸਰਦਾਰੀ ਲਾਲ ...

ਪੂਰੀ ਖ਼ਬਰ »

ਸਰਪੰਚ ਬੂਟਾ ਸਿੰਘ ਬਿਲਾਸਪੁਰ ਨੇ ਲੋੜਵੰਦਾਂ ਦੀ ਕੀਤੀ ਆਰਥਿਕ ਸਹਾਇਤਾ

ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਮਾਜ ਸੇਵੀ ਕਾਰਜਾਂ ਦੀ ਲੜੀ ਤਹਿਤ ਬਿਲਾਸਪੁਰ ਲਹਿੰਦਾ ਦੇ ਸਰਪੰਚ ਬੂਟਾ ਸਿੰਘ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅੱਠ-ਅੱਠ ਹਜ਼ਾਰ ਰੁਪਏ ਦੀ ਨਕਦ ਰਾਸ਼ੀ ਸਮੇਤ ਹੋਰ ਸਹਾਇਤਾ ਕੀਤੀ ...

ਪੂਰੀ ਖ਼ਬਰ »

ਪੰਜਾਬ ਮੋਤੀਆ ਮੁਕਤ ਅਭਿਆਨ ਤਹਿਤ ਸਰਕਾਰੀ ਹਸਪਤਾਲ 'ਚ ਲਗਾਏ ਜਾ ਰਹੇ ਹਨ ਅੱਖਾਂ ਦੇ ਜਾਂਚ ਕੈਂਪ

ਬੱਧਨੀ ਕਲਾਂ, 27 ਨਵੰਬਰ (ਸੰਜੀਵ ਕੋਛੜ)-ਚਿੱਟੇ ਮੋਤੀਆ ਦੀ ਬਿਮਾਰੀ ਤੋਂ ਮੁਕਤੀ ਲਈ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਤਹਿਤ ਬੱਧਨੀ ਕਲਾਂ ਦੇ ਸਰਕਾਰੀ ਹਸਪਤਾਲ ਵਿਖੇ ਅੱਖਾਂ ਦੇ ਕੈਂਪ ਲਗਾਏ ਜਾ ਰਹੇ ਹਨ ਜਿਹੜੇ ਕਿ 10 ਦਸੰਬਰ ਤੱਕ ਜਾਰੀ ਰਹਿਣਗੇ | ਇਨ੍ਹਾਂ ਵਿਚ ...

ਪੂਰੀ ਖ਼ਬਰ »

ਬਲਾਕ ਮੋਗਾ-1 ਦੇ ਵਿੱਦਿਅਕ ਤੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ

ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਪ੍ਰਾਇਮਰੀ ਸਕੂਲ ਡਾਲਾ (ਲੜਕੀਆਂ) ਵਿਖੇ ਬਲਾਕ ਮੋਗਾ-1 ਦੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਗਾ-1 ਦੇ ਸੁਨੀਤਾ ਨਾਰੰਗ, ਬਲਾਕ ਨੋਡਲ ਅਫ਼ਸਰ ਅਵਤਾਰ ਸਿੰਘ, ਪੜ੍ਹੋ ਪੰਜਾਬ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਮਿਲੇ ਥਾਪੜੇ ਤੋਂ ਬਾਅਦ ਚੇਅਰਮੈਨ ਵਿਨੋਦ ਬਾਂਸਲ ਵਲੋਂ ਸਰਗਰਮੀਆਂ ਤੇਜ਼

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਦਿਨੀਂ ਮੋਗਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਹਾਰਾਜਾ ਅਗਰਸੈਨ ਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਸਥਾਪਿਤ ਕੀਤੇ ਬੁੱਤਾਂ ਦਾ ਉਦਘਾਟਨ ਕਰਨ ਮੋਗਾ ਪੁੱਜੇ ਸਨ ਜਿਸ ਦੌਰਾਨ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੇ ਵਿਦਿਆਰਥੀਆਂ ਨੇ ਆਈਲਟਸ 'ਚ ਮਾਰੀਆਂ ਮੱਲਾਂ

ਬੱਧਨੀ ਕਲਾਂ, 27 ਨਵੰਬਰ (ਸੰਜੀਵ ਕੋਛੜ)-ਸਥਾਨਕ ਕਸਬੇ ਦੀ ਬੇਦੀ ਮਾਰਕੀਟ 'ਚ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਵਿੱਦਿਅਕ ਸੰਸਥਾ ਗਰੇਅ ਮੈਟਰਜ਼ ਦੇ ਵਿਦਿਆਰਥੀਆਂ ਨੇ ਆਈਲਟਸ 'ਚ ਮੱਲਾਂ ਮਾਰਦੇ ਹੋਏ ਸੰਸਥਾ ਦਾ ਨਾਂਅ ਇਕ ਵਾਰ ਫਿਰ ਤੋਂ ਉੱਚਾ ਚੁੱਕਿਆ ਹੈ | ...

ਪੂਰੀ ਖ਼ਬਰ »

ਬਲਜੀਤ ਸਿੰਘ ਜੱਸ ਮੰਗੇਵਾਲ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਾਰਟੀ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਮਿਹਨਤ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਹਮੇਸ਼ਾ ਅਹੁਦੇਦਾਰੀਆਂ ਦੇ ਕੇ ਮਾਣ ਸਤਿਕਾਰ ਬਖ਼ਸ਼ਿਆ ਹੈ | ਇਸ ਤਹਿਤ ਪਾਰਟੀ ...

ਪੂਰੀ ਖ਼ਬਰ »

ਚੰਨੀ ਸਰਕਾਰ ਸ਼ਲਾਘਾਯੋਗ ਫ਼ੈਸਲੇ ਲੈ ਰਹੀ ਹੈ-ਪ੍ਰਵੀਨ ਪੀਨਾ

ਮੋਗਾ 27 ਨਵੰਬਰ (ਅਸ਼ੋਕ ਬਾਂਸਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਵਾਸੀਆਂ ਲਈ ਜੋ ਫ਼ੈਸਲੇ ਲਏ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ | ਇਹ ਵਿਚਾਰ ਨਗਰ ਨਿਗਮ ਮੋਗਾ ਦੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਪੀਨਾ ਨੇ ਗੱਲਬਾਤ ਕਰਦਿਆਂ ਸਾਂਝੇ ...

ਪੂਰੀ ਖ਼ਬਰ »

ਬਲਪ੍ਰੀਤ ਚੈਰੀਟੇਬਲ ਟਰੱਸਟ ਵਲੋਂ ਬੱਚੀਆਂ ਨੂੰ ਸਵੈਟਰ ਤੇ ਬੂਟ ਤਕਸੀਮ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਲਪ੍ਰੀਤ ਚੈਰੀਟੇਬਲ ਟਰੱਸਟ ਜੋ ਕਿ ਸਮਾਜ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੀ ਹੈ ਜਿਸ ਦਾ ਮੁੱਖ ਮਕਸਦ ਉਨ੍ਹਾਂ ਬੱਚੀਆਂ ਲਈ ਸਹਾਇਤਾ ਮੁਹੱਈਆ ਕਰਵਾਉਣਾ ਹੈ ਜੋ ਕਿ ਪੜ੍ਹਾਈ ਵਿਚ ਅੱਗੇ ਤਾਂ ਵਧਣਾ ਚਾਹੁੰਦੀਆਂ ਹਨ ...

ਪੂਰੀ ਖ਼ਬਰ »

'ਆਦਿ ਸ਼ਿਵਯੋਗ ਕੇਂਦਰ' ਦੀ ਦੂਜੀ ਵਰ੍ਹੇਗੰਢ ਮੌਕੇ ਹੋਏ ਉਤਸਵ ਦੌਰਾਨ ਵਿਧਾਇਕ ਡਾ. ਹਰਜੋਤ ਨੇ ਵਲੋਂ ਸ਼ਿਰਕਤ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਦਿ ਸ਼ਿਵਯੋਗ ਕੇਂਦਰ ਦੀ ਦੂਜੀ ਵਰ੍ਹੇਗੰਢ ਮੌਕੇ ਸੰਸਥਾ ਦੇ ਪ੍ਰਧਾਨ ਡਾ. ਸੰਜੀਵ ਮਿੱਤਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਪਿਛਲੇ ਇਕ ਹਫ਼ਤੇ ਤੋਂ ਕਸ਼ਮੀਰੀ ਪਾਰਕ 'ਚ ਚੱਲ ਰਹੇ ਸਮਾਗਮ ਦੇ ...

ਪੂਰੀ ਖ਼ਬਰ »

ਗਊਸ਼ਾਲਾ ਵਿਚ ਗਊਆਂ ਨੂੰ ਭੁੱਖ ਨਾਲ ਨਹੀਂ ਮਰਨ ਦੇਵਾਂਗੇ-ਭਾਰਤੀ ਪੱਤੋ

ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਪਿੰਡ ਮਾਛੀਕੇ ਵਿਖੇ ਭੁੱਖ ਨਾਲ ਗਊਆਂ ਦੀ ਹੋਈ ਮੌਤ ਦੀਆਂ ਖ਼ਬਰਾਂ ਮੀਡੀਆ ਵਿਚ ਪ੍ਰਕਾਸ਼ਿਤ ਹੋਣ ਤੋਂ ਬਾਅਦ ਅੱਜ ਭਗਵਾਨ ਪਰਸੂਰਾਮ ਬ੍ਰਾਹਮਣ ਸਭਾ ਵਲੋਂ ਚੇਅਰਮੈਨ ਖਣਮੁੱਖ ਭਾਰਤੀ ...

ਪੂਰੀ ਖ਼ਬਰ »

ਵਲੰਟੀਅਰਾਂ ਨੇ ਚਲਾਈ ਦੋ ਰੋਜ਼ਾ ਸਵੀਪ ਮੁਹਿੰਮ

ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨੱਈਆ ਕੌਮੀ ਸੇਵਾ ...

ਪੂਰੀ ਖ਼ਬਰ »

ਐਕਸਪਰਟ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 27 ਨਵੰਬਰ (ਗੁਰਤੇਜ ਸਿੰਘ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਐਕਸਪਰਟ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸ ਸਿਵਲ ਲਾਈਨ ਮੋਗਾ, ਬਾਘਾ ਪੁਰਾਣਾ ਨੇ ਜਸ਼ਨਜੋਤ ਕੌਰ ਗਿੱਲ ਨਿਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ | ਇਸ ਮੌਕੇ ਜਸ਼ਨਜੋਤ ਕੌਰ ਨੇ ...

ਪੂਰੀ ਖ਼ਬਰ »

ਰਾਮਾ ਸਕੂਲ ਨੂੰ 55 ਹਜ਼ਾਰ ਡਾਇਨਿੰਗ ਟੇਬਲ ਕੀਤੇ ਭੇਟ

ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਮਾਜ ਸੇਵਾ ਦੇ ਖੇਤਰ ਵਿਚ ਵਿਲੱਖਣ ਪਛਾਣ ਸਥਾਪਿਤ ਕਰ ਚੁੱਕੇ ਮਰਹੂਮ ਬਾਰਾ ਸਿੰਘ ਸੂਬੇਦਾਰ ਦੇ ਜਨਮ ਦਿਨ ਸਮੇਂ ਉਨ੍ਹਾਂ ਦੇ ਪੋਤਰੇ ਸੰਦੀਪ ਸਿੰਘ ਯੂ. ਐਸ. ਏ. ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਕੈਨੇਡਾ ਸਟੱਡੀ ਵੀਜ਼ਾ ਸੇਵਾਵਾਂ ਵਿਚ ਮੋਹਰੀ-ਡੱਲਾ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ...

ਪੂਰੀ ਖ਼ਬਰ »

ਰੰਡਿਆਲਾ ਵਿਖੇ ਜਥੇਦਾਰ ਤੋਤਾ ਸਿੰਘ ਦੇ ਹੱਕ 'ਚ ਵਿਸ਼ਾਲ ਇਕੱਤਰਤਾ

ਕੋਟ ਈਸੇ ਖਾਂ, 27 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਹਲਕਾ ਧਰਮਕੋਟ ਤੋਂ ਉਮੀਦਵਾਰ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਦ ਹੱਕ 'ਚ ਸਰਕਲ ਖੋਸਾ ਰਣਧੀਰ ਦੀ ਵਿਸ਼ਾਲ ਮੀਟਿੰਗ ਪਿੰਡ ਰੰਡਿਆਲਾ ਦੇ ਸੀਨੀਅਰ ...

ਪੂਰੀ ਖ਼ਬਰ »

ਕੋਹਲੀ ਸਟਾਰ ਇਮੇਜ਼ ਸਕੂਲ ਦੇ ਵਿਦਿਆਰਥੀ ਨੇ ਸਪੀਕਿੰਗ 'ਚ ਹਾਸਲ ਕੀਤੇ 9 ਬੈਂਡ-ਡਾਇਰੈਕਟਰ ਕੋਹਲੀ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਕੋਹਲੀ ਸਟਾਰ ਇਮੇਜ਼ ਸਕੂਲ ਰਾਮ ਗੰਜ ਮੰਡੀ ਮੋਗਾ ਸ਼ਹਿਰ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਦੇ ਡਾਇਰੈਕਟਰ ਸਿਲਕੀ ਕੋਹਲੀ ਤੇ ਰੂਬਨ ਕੋਹਲੀ ਨੇ ਦੱਸਿਆ ਕਿ ਆਈਲਟਸ ਦੀ ਹੋਈ ਪ੍ਰੀਖਿਆ ਵਿਚ ਗੁਰਵੀਰ ਸਿੰਘ, ਸੁਖਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਕੀਤਾ ਜਾਗਰੂਕ

ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪਿ੍ੰਸੀਪਲ ਪ੍ਰੋ. ਸਵਰਨਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਮਹੱਤਤਾ ਅਤੇ ਵੋਟ ਬਣਾਉਣ ਦੇ ਸਬੰਧ ਵਿਚ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੇ ਹੱਕ 'ਚ ਵੱਡੀ ਗਿਣਤੀ 'ਚ ਨਿੱਤਰੇ ਮਸੀਤਾਂ ਵਾਸੀ

ਕੋਟ ਈਸੇ ਖਾਂ, 27 ਨਵੰਬਰ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-2022 ਦੀਆਂ ਨੇੜਲੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਧਰਮਕੋਟ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਖੇਤੀਬਾੜੀ ਮੰਤਰੀ ਜਥੇ: ਤੋਤਾ ਸਿੰਘ ਦੇ ਹੱਕ ਵਿਚ ਨਿੱਤਰਦਿਆਂ ਪਿੰਡ ਮਸੀਤਾਂ ਵਾਸੀਆਂ ...

ਪੂਰੀ ਖ਼ਬਰ »

ਰਿਟਾਇਰਡ ਇੰਜੀਨੀਅਰ ਅਫ਼ਸਰ ਵੈੱਲਫ਼ੇਅਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ

ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-132 ਕੇ.ਵੀ. ਬਿਜਲੀ ਘਰ ਮੋਗਾ ਵਿਖੇ ਰਿਟਾਇਰਡ ਇੰਜੀਨੀਅਰ ਅਫ਼ਸਰ ਵੈੱਲਫੇਅਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਇੰਜੀਨੀਅਰ ਸਵਰਨ ਸਿੰਘ ਖੋਸਾ ਡਿਪਟੀ ਮੁੱਖ ਇੰਜ. (ਰਿਟਾ.) ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਐਸੋਸੀਏਸ਼ਨ ਦੇ ਕਾਰਜਾਂ ...

ਪੂਰੀ ਖ਼ਬਰ »

ਮਾਤਾ ਜਗੀਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਫ਼ਤਿਹਗੜ੍ਹ ਪੰਜਤੂਰ, 27 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਕਸਬੇ ਅੰਦਰ ਸਿਹਤ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਰਾਮਦਾਸ ਜਨਰਲ ਸਰਜੀਕਲ ਹਸਪਤਾਲ ਦੇ ਮੁਖੀ ਡਾ. ਬੀ. ਐਸ. ਭੁੱਲਰ, ਸੁਖਬੀਰ ਸਿੰਘ ਭੁੱਲਰ ਦੇ ਸਤਿਕਾਰਯੋਗ ਮਾਤਾ ਜਗੀਰ ਕੌਰ ਪਤਨੀ ...

ਪੂਰੀ ਖ਼ਬਰ »

ਡਾਕਟਰ ਨਿਹਾਲ ਸਿੰਘ ਮਾਣੂੰਕੇ ਨਮਿਤ ਸ਼ਰਧਾਂਜਲੀ ਸਮਾਗਮ

ਬਾਘਾ ਪੁਰਾਣਾ, 27 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਸੈਕਟਰੀ ਰਾਜ ਬਹਾਦਰ ਸਿੰਘ ਮਾਣੂੰਕੇ ਦੇ ਪਿਤਾ ਡਾਕਟਰ ਨਿਹਾਲ ਸਿੰਘ ਗਿੱਲ ਦੀ ਆਤਮਿਕ ਸ਼ਾਂਤੀ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਰਾਮਾ ਨੰਦ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਨਸੀਬ ਬਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ 'ਆਪ' ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਐਮ.ਪੀ. ਭਗਵੰਤ ਸਿੰਘ ਮਾਨ ਵਲੋਂ ਮੋਗਾ ਵਿਖੇ ਪਹੁੰਚ ਕੇ ਨਸੀਬ ਬਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਪਿਛਲੇ ਦਿਨੀਂ ਨਸੀਬ ਬਾਵਾ ਇਸ ਫ਼ਾਨੀ ਸੰਸਾਰ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਮੂਹ ਕੱਚੇ ਅਧਿਆਪਕਾਂ ਨੂੰ ਤਜਰਬੇ ਦੇ ਆਧਾਰ 'ਤੇ ਤੁਰੰਤ ਰੈਗੂਲਰ ਕਰੇ-ਜੀ. ਟੀ. ਯੂ. ਪੰਜਾਬ

ਧਰਮਕੋਟ, 27 ਨਵੰਬਰ (ਪਰਮਜੀਤ ਸਿੰਘ)-ਪੂਰੇ ਗਰੇਡਾਂ ਵਿਚ ਰੈਗੂਲਰ ਹੋਣ ਲਈ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਮੋਗਾ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ 'ਚ ਹੋਇਆ ਪੰਜਾਬੀ ਮਾਹ ਸਮਾਗਮ

ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨੱਈਆ ਕੌਮੀ ਸੇਵਾ ...

ਪੂਰੀ ਖ਼ਬਰ »

ਖੇਤੀ ਸਬੰਧੀ ਲਿਆਂਦੇ ਗਏ ਤਿੰਨੇ ਕਾਲੇ ਕਾਨੂੰਨ ਰੱਦ ਹੋਣੇ ਕਿਸਾਨੀ ਸੰਘਰਸ਼ ਦੀ ਵੱਡੀ ਜਿੱਤ-ਮੱਖਣ ਬਰਾੜ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨੀ ਅੰਦੋਲਨ ਦੀ ਹੋਈ ਇਤਿਹਾਸਕ ਜਿੱਤ ਦੀ ਖ਼ੁਸ਼ੀ ਵਿਚ ਵਿਧਾਨ ਸਭਾ ਹਲਕਾ ਮੋਗਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਲੋਕ ਭਲਾਈ ਸਕੀਮਾਂ ਸੰਬੰਧੀ ਕੈਂਪ ਲਾਇਆ

ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-ਮੋਗਾ ਸ਼ਹਿਰ ਦੇ ਵਾਰਡ ਨੰਬਰ 9 ਵਿਚ ਬਰਜਿੰਦਰ ਸਿੰਘ ਬਰਾੜ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤਜਿੰਦਰ ਕੌਰ ਬਰਾੜ ਧਰਮ-ਪਤਨੀ ਬਰਜਿੰਦਰ ਸਿੰਘ ਮੱਖਣ ਦੀ ਅਗਵਾਈ ਹੇਠ ਅਕਾਲੀ ...

ਪੂਰੀ ਖ਼ਬਰ »

ਬਲਾਕ ਧਰਮਕੋਟ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਧਰਮਕੋਟ, 27 ਨਵੰਬਰ (ਪਰਮਜੀਤ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਧਰਮਕੋਟ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਹਰਮੀਤ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਬਾਬਾ ਪੂਰਨ ਸਿੰਘ ਗੁਰਦੁਆਰਾ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਡਾ. ਅਜੀਤ ਸਿੰਘ ਜਨੇਰ ਜਨਰਲ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ

ਮੋਗਾ, 27 ਨਵੰਬਰ (ਅਸ਼ੋਕ ਬਾਂਸਲ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸ਼ਹੀਦ ਕਾਮਰੇਡ ਨਛੱਤਰ ਸਿੰਘ ਯਾਦਗਾਰ ਹਾਲ ਮੋਗਾ ਵਿਖੇ ਸੂਬਾ ਪ੍ਰਧਾਨ ਧੰਨਾ ਮੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਜਨਰਲ ਸਕੱਤਰ ਕੁਲਵੰਤ ਰਾਏ, ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਕੈਡਿਟਸ ਨੇ ਭਾਰਤ ਸਵੱਛ ਮੁਹਿੰਮ 'ਚ ਪਾਇਆ ਯੋਗਦਾਨ

ਕੋਟ ਈਸੇ ਖਾਂ, 27 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਜੋ ਭਾਰਤ ਨੂੰ ਸਵੱਛ ਰੱਖਣ ਦੀ ਮੁਹਿੰਮ ਵਿੱਢੀ ਹੋਈ ਹੈ,ਦੀ ਲੜੀ ਤਹਿਤ 5 ਪੰਜਾਬ ਗਰਲਜ਼ ਮੋਗਾ ਐਨ.ਸੀ.ਸੀ. ਕਮਾਂਡਿੰਗ ਅਫ਼ਸਰ ਕਰਨਲ ਆਰ.ਐਸ. ਸਰੋਨ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਕਿਸ਼ਨਪੁਰਾ ਕਲਾਂ, 27 ਨਵੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਪ੍ਰਬੰਧਕੀ ਕਮੇਟੀ ਗੁਰਦੁਆਰਾ ਬਾਬਾ ਸੰਮਣ ਜੀ, ਨੌਜਵਾਨ ਸੇਵਾ ਸੁਸਾਇਟੀ ਤੇ ਸਮੂਹ ...

ਪੂਰੀ ਖ਼ਬਰ »

ਭਾਰਤ ਸੰਵਿਧਾਨ ਦਿਵਸ ਮਨਾਇਆ

ਸਮਾਲਸਰ, 27 ਨਵੰਬਰ (ਬੰਬੀਹਾ)-ਸਾਈਬਰ ਕ੍ਰਾਈਮ ਐਂਡ ਹਿਊਮਨ ਰਾਈਟ ਫੈਡਰੇਸ਼ਨ ਵਲੋਂ ਕਸਬਾ ਸਮਾਲਸਰ ਵਿਖੇ ਭਾਰਤ ਸੰਵਿਧਾਨ ਦਿਵਸ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਜਗਜੀਤ ਸਿੰਘ ਨਰੂਲਾ ਸੇਖਾ ਅਤੇ ਐਡੀਸ਼ਨਲ ਡਾਇਰੈਕਟਰ ਸੁਖਜੀਤ ਸਿੰਘ ਸਰਾਂ ਬਾਘਾ ਪੁਰਾਣਾ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX