ਤਾਜਾ ਖ਼ਬਰਾਂ


ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 minute ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  6 minutes ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  23 minutes ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 1 hour ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 1 hour ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 1 hour ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 2 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 2 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 2 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 2 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 3 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 3 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 4 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 4 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 4 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 5 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 5 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  58 minutes ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  about 5 hours ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਜ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਨਵੰਬਰ ਮਹੀਨੇ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  1 minute ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  about 7 hours ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਸੰਗਰੂਰ

ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਨੇ ਕੀਤੀ ਰੈਲੀ

ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ) - ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 27 ਡਿਪੂਆਂ ਦੇ ਅੱਗੇ ਗੇਟ ਰੈਲੀਆਂ ਕਰਨ ਦੇ ਸੱਦੇ ਦੇ ਮੱਦੇਨਜ਼ਰ ਸੰਗਰੂਰ ਡਿਪੂ ਅੱਗੇ ਸੂਬਾਈ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ, ਡਿਪੂ ਚੇਅਰਮੈਨ ਲਖਵਿੰਦਰ ਸਿੰਘ ਬਿੱਟੂ, ਸੈਕਟਰੀ ਸੁਖਜਿੰਦਰ ਸਿੰਘ ਧਾਲੀਵਾਲ, ਅਵਤਾਰ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੌਕੇ ਡੀਪੂ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਰਣਦੀਪ ਸਿੰਘ ਬਾਵਾ, ਰਮਨਦੀਪ ਸਿੰਘ, ਹਰਪ੍ਰੀਤ ਸਿੰਘ ਗਰੇਵਾਲ, ਰਣਜੀਤ ਸਿੰਘ, ਪਰਮਿੰਦਰ ਸਿੰਘ, ਗਗਨਦੀਪ ਸਿੰਘ ਭੁੱਲਰ, ਅਮਨਦੀਪ ਸਿੰਘ ਬੜੀ ਆਦਿ ਆਗੂ ਮੌਜੂਦ ਸਨ |

ਖੇਤਾਂ ਦੀ ਸਿੰਚਾਈ ਲਈ ਬਿਜਲੀ 10 ਘੰਟੇ ਕਰਨ ਦੀ ਮੰਗ

ਛਾਜਲੀ, 27 ਨਵੰਬਰ (ਕੁਲਵਿੰਦਰ ਸਿੰਘ ਰਿੰਕਾ) -ਇੱਥੇ ਭਾਰਤੀ ਕਿਸਾਨ ਜਥੇਬੰਦੀ (ਡਕੋਦਾ) ਦੇ ਆਗੂ ਸੰਤ ਰਾਮ ਛਾਜਲੀ ਬਲਾਕ ਪ੍ਰਧਾਨ ਅਤੇ ਗੁਰਬਿਆਸ ਸਿੰਘ ਖੰਗੂੜਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਹੁਣ ਕਣਕ ਦੀ ਬਿਜਾਈ ਮੁਕੰਮਲ ਹੋ ਚੁੱਕੀ ਹੈ ਪਰੰਤੂ ਹੁਣ ਖੇਤਾਂ ਨੂੰ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ 5 ਏਕੜ ਜ਼ਮੀਨ 'ਚ ਦਰੱਖਤ ਲਗਾਉਣ ਦੀ ਕੀਤੀ ਸ਼ੁਰੂਆਤ

ਧੂਰੀ, 27 ਨਵੰਬਰ (ਸੰਜੇ ਲਹਿਰੀ) - ਨੇੜਲੇ ਪਿੰਡ ਕੌਲਸੇੜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਝਿੜਾ ਸਾਹਿਬ ਬਣਾਉਣ ਦਾ ਉਪਰਾਲਾ ਚਤਿੰਨ ਸਿੰਘ ਕੋਲਸੇੜੀ, ਉਨ੍ਹਾਂ ਦੇ ਸਪੁੱਤਰਾਨ ਗੁਰਦੀਪ ਸਿੰਘ ...

ਪੂਰੀ ਖ਼ਬਰ »

ਸੰਗਰੂਰ ਦੀ ਜੇਲ੍ਹ 'ਚ ਫ਼ੋਨ ਕਰਨ ਦੇ ਮਾਮਲੇ 'ਤੇ ਹੰਗਾਮਾ

ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਥਾਨਕ ਜ਼ਿਲ੍ਹਾ ਜੇਲ੍ਹ ਵਿਚ ਉਸ ਸਮੇਂ ਹੰਗਾਮਾ ਹੋ ਗਿਆ ਜਦ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਨੇ ਫ਼ੋਨ ਕਰਨ ਦੇ ਮਾਮਲੇ ਉੱਤੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ | ਸਥਾਨਕ ਥਾਣਾ ਸਿਟੀ - 1 ਵਿਚ ਦਰਜ ਰਿਪੋਰਟ ਅਨੁਸਾਰ ਕਿ ...

ਪੂਰੀ ਖ਼ਬਰ »

ਚੰਨੀ ਕੇਜਰੀਵਾਲ ਦੀ ਕਰ ਰਹੇ ਹਨ ਨਕਲ - ਜਵੰਧਾ

ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ) - ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰ ਵਿੰਗ ਦੇ ਜੁਆਇੰਟ ਸਕੱਤਰ ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਜਰੀਵਾਲ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕੇਜਰੀਵਾਲ ਬਣਨ ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਮਾਨ ਦੇ ਹੱਕ 'ਚ ਪ੍ਰਚਾਰ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 27 ਨਵੰਬਰ (ਭੁੱਲਰ, ਧਾਲੀਵਾਲ) - ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਦੇ ਹੱਕ ਵਿਚ ਬਹੁਜਨ ਸਮਾਜ ਪਾਰਟੀ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ | ਪਾਰਟੀ ਦੇ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਸੇਵਾ ਕੇਂਦਰ ਦਾ ਕੀਤਾ ਦੌਰਾ

ਦਿੜ੍ਹਬਾ ਮੰਡੀ, 27 ਨਵੰਬਰ (ਹਰਬੰਸ ਸਿੰਘ ਛਾਜਲੀ) - ਲਾਲ ਕਾਪੀਆਂ ਬਣਾਉਣ ਲਈ ਲੋਕ ਦਿਨ ਚੜ੍ਹਨ ਤੋਂ ਪਹਿਲਾਂ ਹੀ ਸੇਵਾ ਕੇਂਦਰ ਅੱਗੇ ਇਕੱਠੇ ਹੋ ਜਾਂਦੇ ਹਨ | ਲੋਕ ਆਪਣੀ ਸੁਰੱਖਿਆ ਦੀ ਪ੍ਰਵਾਹ ਵੀ ਨਹੀਂ ਕਰਦੇ ਹਨੇਰੇ ਵਿਚ ਸੇਵਾ ਕੇਂਦਰ ਅੱਗੇ ਲਾਇਨ ਲਗਾ ਕੇ ਖੜ ਜਾਂਦੇ ਹਨ ...

ਪੂਰੀ ਖ਼ਬਰ »

ਸਹਿਕਾਰੀ ਹਫ਼ਤੇ ਅਧੀਨ ਲਗਾਇਆ ਜਾਗਰੂਕਤਾ ਕੈਂਪ

ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ) - ਸਹਿਕਾਰਤਾ ਵਿਭਾਗ ਸੰਗਰੂਰ ਵਲੋਂ ਪਨਕੋਫੈਡ/ਡੀ.ਸੀ.ਯੂ. ਸੰਗਰੂਰ ਦੇ ਸਹਿਯੋਗ ਨਾਲ ਪੀ.ਏ.ਡੀ.ਬੀ. ਸੰਗਰੂਰ ਵਿਖੇ 68ਵੇਂ ਸਹਿਕਾਰੀ ਸਪਤਾਹ ਅਧੀਨ ਜਾਗਰੂਕਤਾ ਕੈਂਪ ਲਗਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਅਨਿਲ ਕੁਮਾਰ ...

ਪੂਰੀ ਖ਼ਬਰ »

ਖੱਜਲ ਖ਼ੁਆਰੀ ਤੋਂ ਤੰਗ ਲੋਕਾਂ ਨੇ ਦਿੱਤਾ ਸੇਵਾ ਕੇਂਦਰ ਅੱਗੇ ਰੋਸ ਧਰਨਾ

ਨਦਾਮਪੁਰ ਚੰਨੋ, 27 ਨਵੰਬਰ (ਹਰਜੀਤ ਸਿੰਘ ਨਿਰਮਾਣ)-ਇਕ ਪਾਸੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਅਨੇਕਾਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪ੍ਰੰਤੂ ਦੂਜੇ ਪਾਸੇ ਆਮ ਜਨਤਾ ਦੀ ਸਹੂਲਤ ਲਈ ਖੁੱਲ੍ਹੇ ਸੇਵਾ ਕੇਂਦਰਾਂ 'ਚ ਲੋਕਾਂ ਨੂੰ ਭਾਰੀ ਖੱਜਲ ਖ਼ੁਆਰੀ ਝੱਲਣੀ ...

ਪੂਰੀ ਖ਼ਬਰ »

ਕੇਜਰੀਵਾਲ ਨੇ ਸਾਡੀਆਂ ਮਾਤਾਵਾਂ-ਭੈਣਾਂ ਨੂੰ ਬੇਇੱਜ਼ਤੀ ਕੀਤਾ-ਬੀਬੀ ਸੁੱਖੀ

ਬਰਨਾਲਾ, 27 ਨਵੰਬਰ (ਰਾਜ ਪਨੇਸਰ)-'ਆਪ' ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਬੀਤੇ ਦਿਨੀਂ ਦਿੱਤੇ ਗਏ ਬਿਆਨ ਵਿਚ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1 ਹਜ਼ਾਰ ਦੇਣ ਦੇ ਐਲਾਨ ਨਾਲ ਔਰਤਾਂ, ਮਾਤਾ, ਭੈਣਾਂ ਦਾ ਮਜ਼ਾਕ ਉਡਾਇਆ ਹੈ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਸੰਦੀਪ ਸੰਧੂ ਨੂੰ ਦਿੱਤਾ ਮੰਗ-ਪੱਤਰ

ਤਪਾ ਮੰਡੀ, 27 ਨਵੰਬਰ (ਵਿਜੇ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਤਪਾ ਫੇਰੀ ਤੋਂ ਪਹਿਲਾਂ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੇ ਪ੍ਰਧਾਨ ਰਾਜ ਸਿੰਘ ਭੈਣੀ ਦੀ ਅਗਵਾਈ ਵਿਚ ਸਾਬਕਾ ਸਲਾਹਕਾਰ ਸੰਦੀਪ ਸੰਧੂ ਨੂੰ ਨੰਬਰਦਾਰਾਂ ਦੀਆਂ ਪਿਛਲੇ ਲੰਬੇ ...

ਪੂਰੀ ਖ਼ਬਰ »

ਸ਼ੈਮਰਾਕ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਕੁਇਜ਼ ਮੁਕਾਬਲੇ ਕਰਵਾਏ

ਤਪਾ ਮੰਡੀ, 27 ਨਵੰਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਜੈਮਲ ਸਿੰਘ ਵਾਲਾ ਦੇ ਸੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਚੌਥੀ ਤੋਂ ਲੈ ਕੇ ਸੱਤਵੀਂ ਤੱਕ ਦੇ ਬੱਚਿਆ ਨੇ ਭਾਗ ਲਿਆ | ਇਸ ਮੌਕੇ ਬੱਚਿਆਂ ਤੋਂ ਇੰਗਲਿਸ਼, ਸਾਇੰਸ, ਮੈਥ, ...

ਪੂਰੀ ਖ਼ਬਰ »

ਡੀ.ਟੀ.ਐੱਫ. ਬਲਾਕ ਸ਼ਹਿਣਾ ਦੀ ਬਲਾਕ ਕਮੇਟੀ ਦਾ ਕੀਤਾ ਪੁਨਰਗਠਨ

ਤਪਾ ਮੰਡੀ, 27 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਦੀਆਂ ਕਾਡਰ ਆਧਾਰਤ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਸੂਬਾ ਪੱਧਰ 'ਤੇ ਡੀ.ਟੀ.ਐੱਫ. ਵਿਚ ਕੀਤੇ ਰਲੇਵੇਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਅਤੇ ਬਲਾਕਾਂ ਦੀਆਂ ਕਮੇਟੀਆਂ ਦੀ ਮਜ਼ਬੂਤੀ ਲਈ ਜਥੇਬੰਦਕ ...

ਪੂਰੀ ਖ਼ਬਰ »

ਪਿੰਡ ਟੱਲੇਵਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਲਕੀਤ ਸਿੰਘ ਤੁੰਗ ਵਲੋਂ ਵਿਕਾਸ ਕਾਰਜ ਜ਼ੋਰਾਂ 'ਤੇ

ਟੱਲੇਵਾਲ, 27 ਨਵੰਬਰ (ਸੋਨੀ ਚੀਮਾ)-ਟੱਲੇਵਾਲ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅਧੀਨ ਆਉਂਦੇ ਪਿੰਡਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬੀਬੀ ਸਰਬਜੀਤ ਕੌਰ ਖੁੱਡੀ ਦੇ ਯਤਨਾਂ ਸਦਕਾ ਸਰਕਾਰ ਵਲੋਂ ਭੇਜੀ ਹੁਣ ਤੱਕ 30 ਲੱਖ ਦੀ ਗ੍ਰਾਂਟ ਵੰਡੀ ਜਾ ਚੁੱਕੀ ਹੈ | ਇਹ ਸ਼ਬਦ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਫੇਰੀ ਹਲਕਾ ਭਦੌੜ ਲਈ ਵਰਦਾਨ ਸਾਬਤ ਹੋਵੇਗੀ-ਐਡਵੋਕੇਟ ਰਾਹੀ

ਤਪਾ ਮੰਡੀ, 27 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਜੋ ਤਪਾ ਵਿਖੇ 6 ਦਸੰਬਰ ਨੂੰ ਅੰਦਰਲੀ ਅਨਾਜ ਮੰਡੀ ਵਿਖੇ ਪਹੁੰਚ ਰਹੇ ਹਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ : ਧਰਨੇ ਦਾ 423ਵਾਂ ਦਿਨ

ਬਰਨਾਲਾ, 27 ਨਵੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਾਇਆ ਧਰਨਾ 423ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ...

ਪੂਰੀ ਖ਼ਬਰ »

ਪੰਜਾਬ 'ਚ ਬਿਜਲੀ ਬਲੈਕ ਆਊਟ ਹੋਣ ਦਾ ਖ਼ਤਰਾ

ਅਹਿਮਦਗੜ੍ਹ, 27 ਨਵੰਬਰ (ਪੁਰੀ) - ਪੰਜਾਬ ਬਿਜਲੀ ਬੋਰਡ ਇੰਜ. ਐਸ਼ੋ. ਨੇ ਵੀ ਹੁਣ ਸੰਘਰਸ਼ ਦਾ ਬਿਗੁਲ ਬਜਾ ਦਿੱਤਾ | ਐਸ਼ੋ. ਵਲੋਂ ਸੀ.ਐਮ.ਡੀ. ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾ ਜੋ ਮੰਨੀਆਂ ਗਈਆਂ ਸਨ ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ...

ਪੂਰੀ ਖ਼ਬਰ »

---ਮਾਮਲਾ ਪਾਵਰਕਾਮ ਦੇ ਮੁਲਾਜ਼ਮਾਂ ਦੀ ਹੜਤਾਲ ਦਾ---

ਬਿਜਲੀ ਗਰਿੱਡਾਂ ਨੂੰ ਚਾਲੂ ਰੱਖਣ ਲਈ ਉੱਚ ਅਧਿਕਾਰੀਆਂ ਨੇ ਆਪ 'ਸੰਭਾਲਿਆ ਮੋਰਚਾ'

ਕੁੱਪ ਕਲਾਂ, 27 ਨਵੰਬਰ (ਮਨਜਿੰਦਰ ਸਿੰਘ ਸਰੌਦ) -ਪਿਛਲੇ ਦੌਰ ਅੰਦਰ ਜਿਸ ਸਮੇਂ ਪੰਜਾਬ ਰਾਜ ਬਿਜਲੀ ਬੋਰਡ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੀ ਗੱਲ ਚੱਲੀ ਸੀ ਤਾਂ ਉਸ ਸਮੇਂ ਪੰਜਾਬ ਦੇ ਵਾਸੀਆਂ ਨੇ ਸ਼ਾਇਦ 'ਕੱਛਾਂ ਵਜਾਈਆਂ' ਸਨ ਕਿ ਹੁਣ ਪੰਜਾਬ ਦੀ ਬਿਜਲੀ ਦੇ 'ਦਿਨ ...

ਪੂਰੀ ਖ਼ਬਰ »

ਭਾਜਪਾ ਆਗੂ ਚੋਣ ਲਈ ਤਿਆਰ - ਪੂਨੀਆ

ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੀ ਸੂਬਾ ਕਾਰਜਕਾਰਨੀ ਮੈਂਬਰ ਸਤਵੰਤ ਸਿੰਘ ਪੂਨੀਆ, ਕਿਸਾਨ ਮੋਰਚੇ ਦੇ ਸੂਬਾ ਸਹਿ ਇੰਚਾਰਜ ਅਮਨਦੀਪ ਸਿੰਘ ਪੂਨੀਆ ਦੀ ਅਗਵਾਈ ਹੇਠ ਭਾਜਪਾ ਦੇ ਸਰਗਰਮ ਆਗੂਆਂ ਦੀ ਮੀਟਿੰਗ ਹੋਈ | ਪ੍ਰਧਾਨ ਮੰਤਰੀ ਸ੍ਰੀ ...

ਪੂਰੀ ਖ਼ਬਰ »

ਹਰਪਾਲ ਸਿੰਘ ਚੀਮਾ ਨੇ ਪਿੰਡ ਜੰਡਸਰ ਦੇ ਪੁਲਿਸ ਮੁਲਾਜ਼ਮ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਵੰਡਾਇਆ

ਸ਼ਹਿਣਾ, 27 ਨਵੰਬਰ (ਸੁਰੇਸ਼ ਗੋਗੀ)-ਪਿੰਡ ਜੰਡਸਰ ਨਾਲ ਸਬੰਧਿਤ ਪੁਲਿਸ ਮੁਲਾਜ਼ਮ ਕਰਮਜੀਤ ਸਿੰਘ ਵਾਸੀ ਜੰਡਸਰ ਜੋ ਕਿ ਪੁਲਿਸ ਵਿਭਾਗ ਵਿਚ ਨੌਕਰੀ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਗੰਨਮੈਨ ਸੀ ਅਤੇ ਪਿਛਲੇ ਸਮੇਂ ਤੋਂ ਬਿਮਾਰ ਹੋਣ ਕਾਰਨ ਸਦੀਵੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਪ੍ਰੋਗਰਾਮ 'ਚ ਆਸਾਂ ਲੈ ਕੇ ਗਏ ਨਿਰਾਸ਼ ਪਰਤੇ ਇਲਾਕੇ ਦੇ ਲੋੜਵੰਦ

ਰੂੜੇਕੇ ਕਲਾਂ, 27 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਤਪਾ ਵਿਖੇ ਕੀਤੇ ਗਏ ਪ੍ਰੋਗਰਾਮ ਦੌਰਾਨ ਅਨੇਕਾਂ ਕੰਮ ਕਰਵਾਉਣ ਅਤੇ ਫ਼ਰਿਆਦਾਂ ਲੈ ਕੇ ਪਹੁੰਚੇ ਸਥਾਨਕ ਇਲਾਕੇ ਦੇ ਲੋਕਾਂ ਨੂੰ ਖੱਜਲ-ਖੁਆਰੀ ਉਪਰੰਤ ...

ਪੂਰੀ ਖ਼ਬਰ »

ਚੇਅਰਮੈਨ ਮੌੜ ਨੇ ਸੰਤਪੁਰਾ ਤੇ ਸੁਖਪੁਰਾ ਵਿਖੇ ਕੀਤੀਆਂ ਮੀਟਿੰਗਾਂ

ਸ਼ਹਿਣਾ, 27 ਨਵੰਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੀ ਟਿਕਟ ਪ੍ਰਾਪਤੀ ਲਈ ਬਲਾਕ ਸੰਮਤੀ ਸ਼ਹਿਣਾ ਦੇ ਚੇਅਰਮੈਨ ਪਰਮਜੀਤ ਸਿੰਘ ਮੌੜ ਪੂਰੀ ਸਰਗਰਮੀ ਨਾਲ ਪਿੰਡਾਂ ਵਿਚ ਰਾਬਤਾ ਕਾਇਮ ਕਰ ਰਹੇ ਹਨ | ਇਸ ਮੁਹਿੰਮ ਨੂੰ ਜਾਰੀ ਰੱਖਦਿਆਂ ਪਿੰਡ ਸੰਤਪੁਰਾ ਤੇ ਸੁਖਪੁਰਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸੈਨਿਕ ਵਿੰਗ ਨੇ ਮਸਲੇ ਵਿਚਾਰੇ

ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ) - ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਸੂਬੇਦਾਰ ਧਨ ਸਿੰਘ ਦੀ ਅਗਵਾਈ ਹੇਠ ਹੋਈ ਇੰਜ ਗੁਰਜਿੰਦਰ ਸਿੰਘ ਸਿੱਧੂ ਕੌਮੀ ਪ੍ਰਧਾਨ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਹਾਜ਼ਰੀਨ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦਾ ਡੀ.ਟੀ.ਐਫ. ਨੇ ਕੀਤਾ ਸਮਰਥਨ

ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ) - ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਨਿਰਭੈ ਸਿੰਘ, ਜਨਰਲ ਸਕੱਤਰ ਅਮਨ ਵਿਸ਼ਿਸ਼ਟ, ਪ੍ਰੈੱਸ ਸਕੱਤਰ ਕਰਮਜੀਤ ਨਦਾਮਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਿਕਟਸ ਸੋਸਾਇਟੀ ਅਧੀਨ ਰੈਗੂਲਰ ਤੌਰ ...

ਪੂਰੀ ਖ਼ਬਰ »

ਕਬੱਡੀ ਕੱਪ ਕਰਾਉਣ ਸੰਬੰਧੀ ਕਲੱਬ ਵਲੋਂ ਮੀਟਿੰਗ

ਮਹਿਲਾਂ ਚੌਂਕ, 27 ਨਵੰਬਰ (ਸੁਖਵੀਰ ਸਿੰਘ ਢੀਂਡਸਾ) - ਗੁਰੂ ਤੇਗ਼ ਬਹਾਦਰ ਨੌਜਵਾਨ ਕਲੱਬ ਖਡਿਆਲ ਵਲੋਂ ਕਲੱਬ ਸਰਪ੍ਰਸਤ ਹਰਪਾਲ ਸਿੰਘ ਖਡਿਆਲ ਅਤੇ ਪ੍ਰਧਾਨ ਸਤਗੁਰ ਸਿੰਘ ਸੱਤੂ ਦੀ ਸਰਪ੍ਰਸਤੀ ਹੇਠ ਨੌਜਵਾਨਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਬੱਡੀ ਕੱਪ ਕਰਾਉਣ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀ ਦਾ ਕੰਮ ਰੱਦ ਹੋਣ ਤੋਂ ਭੜਕੇ ਨਰੇਗਾ ਆਗੂ

ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ)-ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਧੀਰ ਸਿੰਘ ਧੀਮਾਨ, ਸੰਗਰੂਰ ਦੇ ਪ੍ਰਧਾਨ ਸੰਜੀਵ ਕਾਕੜਾ ਨੇ ਕਿਹਾ ਕਿ ਠੇਕੇਦਾਰੀ ਪ੍ਰਣਾਲੀ ਰਾਹੀਂ ਭਰਤੀ ਨੌਜਵਾਨ ਆਰਥਿਕ ਅਤੇ ਮਾਨਸਿਕ ਤੌਰ 'ਤੇ ਤਸੀਹੇ ਝੱਲ ...

ਪੂਰੀ ਖ਼ਬਰ »

ਅਗਰਵਾਲ ਸਮਾਜ ਨੇ ਕੇਜਰੀਵਾਲ ਤੋਂ ਮੰਗੀ ਸੰਗਰੂਰ ਵਿਧਾਨ ਸਭਾ ਦੀ ਟਿਕਟ

ਸੰਗਰੂਰ, 27 ਨਵੰਬਰ (ਧੀਰਜ ਪਸ਼ੌਰੀਆ) -ਅਗਰਵਾਲ ਸਮਾਜ ਦੇ ਵੱਡੀ ਗਿਣਤੀ ਨੌਜਵਾਨਾਂ ਨੇ ਇਕੱਠੇ ਹੋ ਕੇ ਇਕ ਸੁਰ ਵਿਚ ਕਿਹਾ ਕਿ ਵੈਸੇ ਤਾਂ ਉਹ ਸਾਰੀਆਂ ਰਾਜਨੀਤਿਕ ਪਾਰਟੀਆਂ ਤੋਂ ਮੰਗ ਕਰਦੇ ਹਨ ਕਿ 2017 ਵਾਂਗ ਅਗਰਵਾਲ ਸਮਾਜ ਨੂੰ ਮਾਣ ਬਖਸ਼ਿਆ ਜਾਵੇ ਪਰ ਉਹ ਆਮ ਆਦਮੀ ...

ਪੂਰੀ ਖ਼ਬਰ »

ਕੇਜਰੀਵਾਲ ਦੇ ਲੁਭਾਵਨੇ ਵਾਅਦਿਆਂ ਕਾਰਨ ਦਿੱਲੀ ਦੇ ਲੋਕ ਵਿਕਾਸ ਦੇ ਹਰ ਫ਼ਰੰਟ ਤੋਂ ਪਛੜੇ -ਟੀਟੂ

ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ) - ਪੰਜਾਬ ਟਰੇਡਰਜ਼ ਬੋਰਡ ਦੇ ਉੱਪ ਚੇਅਰਮੈਨ ਸੀਨੀਅਰ ਕਾਂਗਰਸ ਆਗੂ ਅਮਰਜੀਤ ਸਿੰਘ ਟੀਟੂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੰਜਾਬ ਦਾ ਦੌਰਾ ...

ਪੂਰੀ ਖ਼ਬਰ »

ਕੁਠਾਲਾ ਵਿਖੇ ਕਿ੍ਕਟ ਕੱਪ ਪਹਿਲੀ ਤੋਂ ਸ਼ੁਰੂ

ਸੰਦੌੜ, 27 ਨਵੰਬਰ (ਗੁਰਪ੍ਰੀਤ ਸਿੰਘ ਚੀਮਾ) - ਨਜ਼ਦੀਕੀ ਇਤਿਹਾਸਕ ਪਿੰਡ ਕੁਠਾਲਾ ਵਿਖੇ ਸੁਆਮੀ ਮਨੀਸ਼ਾ ਨੰਦ ਦੀ ਯਾਦ ਨੂੰ ਸਮਰਪਿਤ 8ਵਾਂ ਕਿ੍ਕਟ ਕੱਪ ਸ਼ਹੀਦ ਬਾਬਾ ਸੁੱਧਾ ਸਿੰਘ ਕਿ੍ਕਟ ਕਲੱਬ ਪਿੰਡ ਕੁਠਾਲਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ 1 ਦਸੰਬਰ ਤੋਂ 5 ਦਸੰਬਰ ...

ਪੂਰੀ ਖ਼ਬਰ »

'ਆਪ' ਦੇ ਹਲਕਾ ਧੂਰੀ ਤੋਂ ਸੀਨੀਅਰ ਆਗੂਆਂ ਦੀ ਮੀਟਿੰਗ

ਧੂਰੀ, 27 ਨਵੰਬਰ (ਸੁਖਵੰਤ ਸਿੰਘ ਭੁੱਲਰ)-ਆਮ ਆਦਮੀ ਪਾਰਟੀ ਦੇ ਹਲਕਾ ਧੂਰੀ ਤੋਂ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਸੇਖੋਂ, ਸ਼ਿਆਮ ...

ਪੂਰੀ ਖ਼ਬਰ »

ਰੋਟਰੀ ਵਲੋਂ ਲਗਾਏ ਜਾਣਗੇ ਹੋਰ ਵੈੱਲਫੇਅਰ ਪ੍ਰਾਜੈਕਟ

ਸੁਨਾਮ ਊਧਮ ਸਿੰਘ ਵਾਲਾ, 27 ਨਵੰਬਰ (ਰੁਪਿੰਦਰ ਸਿੰਘ ਸੱਗੂ)-ਸਥਾਨਕ ਰੋਟਰੀ ਕੰਪਲੈਕਸ ਵਿਖੇ ਸ. ਜਗਜੀਤ ਸਿੰਘ ਜੌੜਾ ਰੋਟਰੀ ਕਲੱਬ ਪ੍ਰਧਾਨ ਦੀ ਅਗਵਾਈ 'ਚ ਰੋਟਰੀ ਕਲੱਬ ਵਲੋਂ ਆਉਣ ਵਾਲੇ ਸਮੇਂ 'ਚ ਲਗਾਏ ਜਾਣ ਵਾਲੇ ਵੈੱਲਫੇਅਰ ਪ੍ਰਾਜੈਕਟਾਂ ਨੂੰ ਲੈ ਕੇ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ 30 ਨੂੰ ਸੂਬਾ ਪੱਧਰੀ ਰੋਸ ਰੈਲੀ ਦਾ ਐਲਾਨ

ਸੰਗਰੂਰ, 27 ਨਵੰਬਰ (ਧੀਰਜ ਪਸ਼ੌਰੀਆ) - ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਅਤੇ ਵੱਖ-ਵੱਖ ਤਹਿਸੀਲਾਂ ਦੇ ਪ੍ਰਧਾਨਾਂ ਅਤੇ ਆਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ...

ਪੂਰੀ ਖ਼ਬਰ »

ਸੜਕ ਵੱਲ ਝੁਕੇ ਸੁੱਕੇ ਰੁੱਖ ਬਣ ਰਹੇ ਹਾਦਸਿਆਂ ਦਾ ਕਾਰਨ

ਸੰਦੌੜ, 27 ਨਵੰਬਰ (ਜਸਵੀਰ ਸਿੰਘ ਜੱਸੀ) - ਪੰਜਾਬ ਅੰਦਰ ਸੜਕ ਕਿਨਾਰੇ ਖੜ੍ਹੇ ਸੁੱਕਾ ਦਰਖਤਾਂ ਦਾ ਮਸਲਾ ਦਿਨੋ ਦਿਨ ਗੰਭੀਰ ਹੁੰਦਾ ਜਾ ਰਿਹਾ ਹੈ ਅਤੇ ਇਹਨਾਂ ਕਰ ਕੇ ਆਏ ਦਿਨ ਸੜਕੀ ਹਾਦਸੇ ਹੁੰਦੇ ਰਹਿੰਦੇ ਹਨ, ਇਸ ਤਰ੍ਹਾਂ ਹੀ ਪੰਜਾਬ ਦੇ ਨਵੇਂ ਬਣੇ ਜ਼ਿਲ੍ਹਾ ...

ਪੂਰੀ ਖ਼ਬਰ »

ਚੰਡੀਗੜ੍ਹ ਵਿਖੇ 2 ਨੂੰ ਸੂਬਾ ਸਰਕਾਰ ਖ਼ਿਲਾਫ਼ ਗਰਜਣਗੇ ਡਿਪਲੋਮਾ ਇੰਜੀਨੀਅਰ

ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਜੇ.ਈ./ਏ.ਈ. ਅਤੇ ਪ-ਉੱਨਤ ਉੱਪ ਮੰਡਲ ਇੰਜੀਨੀਅਰ ਆਪਣੀਆਂ ਮੰਗਾਂ ਲਈ 2 ਦਸੰਬਰ ਨੂੰ ਚੰਡੀਗੜ੍ਹ ਵਿਖੇ ਇਕ ਮਹਾਂ ਰੈਲੀ ...

ਪੂਰੀ ਖ਼ਬਰ »

ਗੁਰਬਾਣੀ ਮੁਕਾਬਲਿਆਂ 'ਚ ਬਾਬਾ ਸਾਹਿਬ ਦਾਸ ਸਕੂਲ ਦੇ ਬੱਚੇ ਅਵੱਲ ਰਹੇ

ਭਵਾਨੀਗੜ੍ਹ, 27 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਗੁਰਮਤਿ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਦੇ ਬੱਚੇ ਪਹਿਲੀਆਂ ਪੁਜ਼ੀਸ਼ਨਾਂ ਲੈ ਕੇ ਅਵੱਲ ਰਹੇ | ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਕਰਮਜੀਤ ...

ਪੂਰੀ ਖ਼ਬਰ »

ਅਥਲੈਟਿਕਸ 'ਚ ਜਿੱਤੇ ਤਗਮੇ

ਜਖੇਪਲ, 27 ਨਵੰਬਰ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਦੀਆਂ ਖਿਡਾਰਨਾਂ ਨੇ ਪੰਜਾਬੀ ਯੂਨੀਵਰਸਿਟੀ ਦੀ ਸਾਲਾਨਾ ਅਥਲੈਟਿਕਸ ਮੀਟ ਵਿਚ ਤਗਮੇ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਅਥਲੈਟਿਕਸ ਮੀਟ ਵਿਚ 50 ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਬਾਰੇ ਨਵਾਂ ਕਿਤਾਬਚਾ ਰਿਲੀਜ਼

ਸੁਨਾਮ ਊਧਮ ਸਿੰਘ ਵਾਲਾ, 27 ਨਵੰਬਰ (ਧਾਲੀਵਾਲ, ਭੁੱਲਰ) - ਸਥਾਨਕ ਸਾਹਿਤਕਾਰਾਂ ਵਲੋਂ ਸ਼ਹੀਦ ਊਧਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸੁਨਾਮ ਵਿਖੇ ਇਤਿਹਾਸਕਾਰ ਰਾਕੇਸ਼ ਕੁਮਾਰ ਦਾ ਨਵਾਂ ਲਿਖਿਆ ਕਿਤਾਬਚਾ ''ਗ਼ਦਰੀ ਸ਼ਹੀਦ ਊਧਮ ਸਿੰਘ'' ਭਾਰਤ ਦੀ ਆਜ਼ਾਦੀ ਦਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਨਾਲ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇਣਾ-ਚੰਨੀ

ਤਪਾ ਮੰਡੀ, 27 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਕਾਂਗਰਸ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਨਾਲ-ਨਾਲ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇਣਾ ਹੈ | ਇਹ ਪ੍ਰਗਟਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਪਾ ਵਿਖੇ ਭਾਰੀ ਇਕੱਠ ਨੂੰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਸਾਬਕਾ ਸਰਪੰਚ ਕਾਮਰੇਡ ਚੰਦ ਸਿੰਘ ਢਿੱਲੋਂ

ਟੱਲੇਵਾਲ-ਪਿੰਡ ਟੱਲੇਵਾਲ ਦੇ ਢਿੱਲੋਂ ਪਰਿਵਾਰ ਦੇ ਨਿਧੜਕ ਆਗੂ ਸਾਬਕਾ ਸਰਪੰਚ ਕਾਮਰੇਡ ਚੰਦ ਸਿੰਘ ਢਿੱਲੋਂ ਦਾ ਜਨਮ 1946 ਨੂੰ ਪਿਤਾ ਸ: ਭਾਗ ਸਿੰਘ ਅਤੇ ਮਾਤਾ ਸੌਧਾ ਕੌਰ ਦੇ ਗ੍ਰਹਿ ਵਿਖੇ ਪਿੰਡ ਟੱਲੇਵਾਲ ਵਿਖੇ ਹੋਇਆ | 4 ਭੈਣਾਂ ਦੇ ਇਕਲੌਤੇ ਭਰਾ ਚੰਦ ਸਿੰਘ ਢਿੱਲੋਂ ...

ਪੂਰੀ ਖ਼ਬਰ »

ਜਗਤਾਰ ਸਿੰਘ ਜੱਗਾ ਯੂ.ਐਸ.ਏ. ਦੀ ਮਾਤਾ ਦਾ ਦਿਹਾਂਤ

ਸ਼ਹਿਣਾ, 27 ਨਵੰਬਰ (ਸੁਰੇਸ਼ ਗੋਗੀ)-ਪਿੰਡ ਗਿੱਲ ਕੋਠੇ ਨਾਲ ਸਬੰਧਤ ਜੱਗਾ ਸਿੰਘ ਯੂ.ਐਸ.ਏ. ਦੀ ਮਾਤਾ ਦਾ ਦਿਹਾਂਤ ਹੋ ਜਾਣ 'ਤੇ ਅੰਤਿਮ ਸੰਸਕਾਰ ਮੌਕੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਨੇ ਮਿ੍ਤਕ ਦੇਹ 'ਤੇ ਸਨਮਾਨ ਵਜੋਂ ਦੁਸ਼ਾਲੇ ਭੇਟ ਕੀਤੇ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਪੈਦਲ ਅਖੰਡ ਝੰਡਾ ਯਾਤਰਾ ਨੂੰ ਬਰਿੰਦਰ ਗੋਇਲ ਨੇ ਝੰਡੀ ਦਿਖਾ ਕੇ ਕੀਤਾ ਰਵਾਨਾ

ਲਹਿਰਾਗਾਗਾ, 27 ਨਵੰਬਰ (ਅਸ਼ੋਕ ਗਰਗ)-ਸ੍ਰੀ ਹਨੂੰਮਤ ਧਾਮ ਵੈੱਲਫੇਅਰ ਸੇਵਾ ਸੁਸਾਇਟੀ ਅਤੇ ਜੈ ਸ੍ਰੀ ਮਾਂ ਨੈਣੀ ਦੇਵੀ ਸੰਕੀਰਤਨ ਮੰਡਲ ਲਹਿਰਾਗਾਗਾ ਵਲੋਂ 9ਵੀਂ ਪੈਦਲ ਅਖੰਡ ਝੰਡਾ ਯਾਤਰਾ ਸ੍ਰੀ ਹਨੂੰਮਤ ਧਾਮ ਲਹਿਰਾਗਾਗਾ ਤੋਂ ਸ੍ਰੀ ਸਾਲਾਸਰ ਧਾਮ ਤੋਂ ਰਵਾਨਾ ਹੋਈ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਫਰਾਖਦਿਲੀ ਵਿਖਾ ਕੇ ਧਰਨੇ ਸਮਾਪਤ ਕਰਨ- ਪੂਨੀਆ

ਸੰਗਰੂਰ, 27 ਨਵੰਬਰ (ਧੀਰਜ਼ ਪਸ਼ੌਰੀਆ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਖੇਤੀ ਕਾਨੰੂਨਾਂ ਨੰੂ ਰੱਦ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਹੁਣ ਕੈਬਨਿਟ ਵਿਚੋਂ ਮਨਜ਼ੂਰੀ ਮਿਲਣ ਦਾ ਸਵਾਗਤ ਕਰਦਿਆਂ ਭਾਜਪਾ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਸਤਵੰਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX