ਤਾਜਾ ਖ਼ਬਰਾਂ


ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  about 1 hour ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  about 1 hour ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  about 2 hours ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 3 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 3 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 4 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 4 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 5 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 5 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 5 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 6 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 6 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 5 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 7 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 6 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 8 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 8 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 8 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 8 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  1 minute ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 9 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 8 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਖੰਨਾ / ਸਮਰਾਲਾ

ਬਿਜਲੀ ਕਾਮਿਆਂ ਵਲੋਂ ਸਰਕਾਰ, ਪਾਵਰਕਾਮ ਖ਼ਿਲਾਫ਼ ਰੋਸ ਰੈਲੀ

ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ (ਭੰਗਲ), ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਰਜਿ., ਅੇੈੱਸ.ਸੀ.ਬੀ.ਸੀ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ, ਸਾਂਝਾ ਫੋਰਮ ਦੀਆਂ ਸੂਬਾ ਕਮੇਟੀਆਂ ਦੇ ਸੱਦੇ ਤੇ ਸਰਕਲ ਅਤੇ ਗਰਿੱਡ ਖੰਨਾ ਦੇ ਆਗੂਆਂ ਕਰਤਾਰ ਚੰਦ, ਅਵਤਾਰ ਸਿੰਘ, ਹਰਜਿੰਦਰ ਸਿੰਘ, ਪਵਨ ਕੁਮਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਨਿੱਜੀਕਰਨ, ਸੰਸਾਰੀਕਰਨ, ਉਦਾਰੀਕਰਨ ਦੀਆਂ ਨੀਤੀਆਂ ਦੇ ਖ਼ਿਲਾਫ਼ ਸਰਕਲ ਖੰਨਾ ਦੇ ਅੱਗੇ ਇਕੱਠੇ ਹੋ ਕੇ ਰੈਲੀ ਕੀਤੀ¢ ਰੈਲੀ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਵਲੋਂ ਮੰਗ ਕੀਤੀ ਕਿ 1-12-2011 ਤੋਂ ਬਿਜਲੀ ਮੁਲਾਜ਼ਮਾਂ ਦੇ ਪੇ-ਬੈਂਡ ਦਾ ਮਸਲਾ ਹੱਲ ਕਰ ਕੇ ਲਾਗੂ ਕੀਤਾ ਜਾਵੇ | ਪਟਿਆਲਾ ਸਰਕਲ ਤੋਂ ਡਿਸਮਿਸ ਕੀਤੇ ਸਾਥੀਆਂ ਨੂੰ ਬਿਨਾਂ ਸ਼ਰਤ ਬਹਾਲ ਕੀਤਾ ਜਾਵੇ ਅਤੇ 33 ਫ਼ੀਸਦੀ ਪੈਨਸ਼ਨ ਕਟੌਤੀ ਦਾ ਫ਼ੈਸਲਾ ਵਾਪਸ ਲਿਆ ਜਾਵੇ, ਤਨਖ਼ਾਹ ਸਕੇਲ ਜੋ ਮੈਨੇਜਮੈਂਟ ਨੇ ਇੱਕਤਰਫ਼ਾ ਤੌਰ ਤੇ ਲਾਗੂ ਕੀਤੇ ਹਨ | ਉਨ੍ਹਾਂ ਨੂੰ ਦੋ ਧਿਰੀਂ ਗੱਲਬਾਤ ਰਾਹੀਂ ਬਿਨਾਂ ਸ਼ਰਤ ਪੰਦ੍ਹਰਵੀਂ ਲੇਬਰ ਕਾਨਫ਼ਰੰਸ ਮੁਤਾਬਿਕ ਪ੍ਰਵਾਨ ਕਰ ਕੇ ਸਕੇਲ ਸੋਧੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਰਿਟਾਇਰ ਮੁਲਾਜ਼ਮਾਂ ਬਿਜਲੀ ਯੂਨਿਟ ਵਿਚ ਛੋਟ ਦਿੱਤੀ ਜਾਵੇ | ਅੱਜ ਦੀ ਅਰਥੀ ਫੂਕ ਰੈਲੀ ਕਰਦੇ ਹੋਏ ਸੁਖਵੀਰ ਸਿੰਘ, ਜਗਦੇਵ ਸਿੰਘ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਅਮਰਜੀਤ ਸਿੰਘ, ਪਰਵਿੰਦਰ ਸਿੰਘ, ਹਰਦੇਵ ਸਿੰਘ, ਕੇਵਲ ਸਿੰਘ, ਰਣਬੀਰ ਸਿੰਘ, ਕਿ੍ਸਨ ਸਿੰਘ, ਗੁਰਦੀਪ ਸਿੰਘ, ਜਸਵੰਤ ਸਿੰਘ, ਕੁਲਵਿੰਦਰ ਸਿੰਘ, ਰਾਜ ਸਿੰਘ, ਮਨਪ੍ਰੀਤ ਸਿੰਘ, ਰਾਮਪਾਲ ਸਿੰਘ, ਨਵਜੋਤ, ਗੁਰਚਰਨ ਸਿੰਘ, ਪਰਮਜੀਤ ਸਿੰਘ, ਧਰਮਿੰਦਰ ਸਿੰਘ, ਅਜੇ ਕੁਮਾਰ, ਮਨੀ ਰਾਮ ਰੈਲੀ ਨੂੰ ਸੰਬੋਧਨ ਕੀਤਾ¢ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਹਰਜਿੰਦਰ ਸਿੰਘ ਜੇ.ਈ. ਨੇ ਨਿਭਾਈ |

ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਰੇਤ ਦਾ ਕਾਰੋਬਾਰ ਕਰਨ ਵਾਲਿਆਂ ਨਾਲ ਮੀਟਿੰਗ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰੇਤ ਦਾ ਭਾਅ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਵੇਚਣ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਭਾਅ 'ਤੇ ਰੇਤ ਨਾ ਮਿਲਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬੀਜਾ, 27 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬਿਜਲੀ ਕਾਮਿਆਂ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸਬ ਡਵੀਜ਼ਨ ਚਾਵਾ ਦੇ ਸਮੂਹ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ, ਪਾਵਰਕਾਮ/ਟਰਾਂਸਕੋ ਮੈਨੇਜਮੈਂਟ ਦੇ ਖ਼ਿਲਾਫ਼ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਗੇਟ 'ਤੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਕਾਬੂ

ਖੰਨਾ, 27 ਨਵੰਬਰ (ਮਨਜੀਤ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ ਨਸ਼ੀਲੇ ਪਾਊਡਰ, ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਔਰਤਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਆਕਾਸ਼ ਦੱਤ ਨੇ ਕਿਹਾ ਕਿ ਏ.ਐੱਸ.ਆਈ ਸੁਖਦੇਵ ਸਿੰਘ ...

ਪੂਰੀ ਖ਼ਬਰ »

ਕਹਿਣ ਨੂੰ ਦੇਸ਼ ਡਿਜੀਟਲ ਪਰ ਅਜੇ ਵੀ ਬੈਂਕਾਂ ਵਿਚ ਗਾਹਕਾਂ ਦੀਆਂ ਲੰਮੀਆਂ ਲਾਈਨਾਂ

ਮਾਛੀਵਾੜਾ ਸਾਹਿਬ, 27 ਨਵੰਬਰ (ਮਨੋਜ ਕੁਮਾਰ)-ਜਿਸ ਰਫ਼ਤਾਰ ਨਾਲ ਦੇਸ਼ ਵਿਚ ਬੈਂਕਿੰਗ ਦੇ ਡਿਜੀਟਲ ਸਿਸਟਮ ਦਾ ਅਰਾਗ ਅਲਾਪਿਆ ਗਿਆ ਅਸਲ ਵਿਚ ਜ਼ਮੀਨੀ ਹਕੀਕਤ ਮਾਛੀਵਾੜਾ ਵਿਚ ਤਾਂ ਜ਼ੀਰੋ ਹੀ ਨਜ਼ਰ ਆਉਂਦੀ ਹੈ | ਅੱਜ ਸ਼ਹਿਰ ਦੀਆਂ ਲਗਭਗ ਜ਼ਿਆਦਾਤਰ ਬੈਂਕ ਬਰਾਂਚਾਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਟਾਵਰ ਦੀਆਂ 3 ਬੈਟਰੀਆਂ ਕੀਤੀਆਂ ਚੋਰੀ

ਖੰਨਾ, 27 ਨਵੰਬਰ (ਮਨਜੀਤ ਧੀਮਾਨ)-ਅਣਪਛਾਤੇ ਵਿਅਕਤੀਆਂ ਵਲੋਂ ਪਿੰਡ ਅਲੌੜ ਵਿਖੇ ਲੱਗੇ ਜੀ.ਓ ਕੰਪਨੀ ਦੇ ਟਾਵਰਾਂ ਦੀਆਂ 3 ਬੈਟਰੀਆਂ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਥਾਣਾ ਸਦਰ ਖੰਨਾ ਪੁਲਿਸ ਨੂੰ ਲਿਖਾਏ ਬਿਆਨਾਂ 'ਚ ਸ਼ਿਕਾਇਤਕਰਤਾ ਸਚਿਨ ਕੁਮਾਰ ਵਾਸੀ ਸੈਕਟਰ-88 ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ

ਖੰਨਾ, 27 ਨਵੰਬਰ (ਪੱਤਰ ਪ੍ਰੇਰਕ)-ਧੋਖਾਧੜੀ ਕਰਨ ਦੇ ਦੋਸ਼ ਵਿਚ ਥਾਣਾ ਸਿਟੀ-2 ਖੰਨਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧਾਰਾ 420 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.ਐੱਸ.ਆਈ ਜਗਦੇਵ ਸਿੰਘ ਨੇ ਕਿਹਾ ਕਿ ਐੱਸ.ਐੱਸ.ਪੀ ਖੰਨਾ ...

ਪੂਰੀ ਖ਼ਬਰ »

ਪੰਜਾਬ ਬਿਜਲੀ ਬੋਰਡ ਇੰਜ. ਐਸੋ. ਨੇ ਵੀ ਵਜਾਇਆ ਸੰਘਰਸ਼ ਦਾ ਬਿਗੁਲ

ਅਹਿਮਦਗੜ੍ਹ, 27 ਨਵੰਬਰ (ਪੁਰੀ)-ਪੰਜਾਬ ਬਿਜਲੀ ਬੋਰਡ ਇੰਜ. ਐਸੋ. ਨੇ ਵੀ ਹੁਣ ਸੰਘਰਸ਼ ਦਾ ਬਿਗੁਲ ਬਜਾ ਦਿੱਤਾ | ਐਸੋ. ਵਲੋਂ ਸੀ. ਐੱਮ. ਡੀ. ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜੋ ਮੰਨੀਆਂ ਗਈਆਂ ਸਨ, ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ...

ਪੂਰੀ ਖ਼ਬਰ »

ਸਾਬਕਾ ਪਿ੍ੰ. ਚਿੱਤਰ ਰੇਖਾ ਸ਼ਰਮਾ ਦੀ ਯਾਦ 'ਚ ਖੂਨ ਦਾਨ ਕੈਂਪ ਅੱਜ

ਮਲੌਦ, 27 ਨਵੰਬਰ (ਸਹਾਰਨ ਮਾਜਰਾ)-ਰੋਟਰੀ ਕਲੱਬ ਮੰਡੀ ਅਹਿਮਦਗੜ੍ਹ ਵਲੋਂ ਚੇਅਰਮੈਨ ਰੋਟੇਰੀਅਨ ਮਹੇਸ਼ ਸਰਮਾ ਸੀਨੀਅਰ ਪੱਤਰਕਾਰ ਦੇ ਸੁਪਤਨੀ ਸਿੱਖਿਆ ਜਗਤ ਦੇ ਚਾਨਣ ਮੁਨਾਰਾ ਰਹੇ ਸਾਬਕਾ ਪਿ੍ੰਸੀਪਲ ਸਵਰਗੀ ਚਿੱਤਰ ਰੇਖਾ ਸ਼ਰਮਾ ਦੀ ਨਿੱਘੀ ਯਾਦ ਨੂੰ ਸਮਰਪਿਤ ਖੂਨ ...

ਪੂਰੀ ਖ਼ਬਰ »

ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਟਰੇਡ ਐਂਡ ਇੰਡਸਟਰੀ ਵਿੰਗ ਨਾਲ ਮੁਲਾਕਾਤ ਅੱਜ ਦਿਆਲਪੁਰਾ

ਸਮਰਾਲਾ, 27 ਨਵੰਬਰ (ਸੋਫਤ, ਕੁਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ 'ਆਪ' ਦੇ ਸੀਨੀਅਰ ਆਗੂ ਕੁੰਵਰ ਵਿਜੈ ਪ੍ਰਤਾਪ ਸਿੰਘ 28 ਨਵੰਬਰ, ਐਤਵਾਰ ਨੂੰ ਸ਼ਾਮ 4 ਵਜੇ ਭਾਰਤੀ ਪੈਲੇਸ ਖੰਨਾ ਰੋਡ ਸਮਰਾਲਾ ਵਿਖੇ ਟਰੇਡ ਐਂਡ ...

ਪੂਰੀ ਖ਼ਬਰ »

ਕਾਲਖ ਸਹਿਕਾਰੀ ਦੁੱਧ ਸਭਾ ਦੀ ਚੋਣ - ਦਰਸ਼ਨ ਸਿੰਘ ਪ੍ਰਧਾਨ ਬਣੇ

ਡੇਹਲੋਂ, 27 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕਾਲਖ ਵਿਖੇ ਦੀ ਕਾਲਖ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚੜ੍ਹੀ ਜਿਸ ਵਿਚ ਦਰਸ਼ਨ ਸਿੰਘ ਨੂੰ ਪ੍ਰਧਾਨ, ਚਮਕੌਰ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ | ਇਹਨਾਂ ਤੋਂ ਇਲਾਵਾ ਹਰਪਾਲ ...

ਪੂਰੀ ਖ਼ਬਰ »

ਹੱਕ ਮੰਗਣ ਵਾਲਿਆਂ 'ਤੇ ਪਰਚੇ ਦਰਜ ਕਰਨ ਦੀ ਧਮਕੀ ਨਿੰਦਣਯੋਗ- ਮਦਨੀਪੁਰ

ਮਲੌਦ, 27 ਨਵੰਬਰ (ਨਿਜ਼ਾਮਪੁਰ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨਿੱਤ ਦਿਨ ਕੀਤੇ ਜਾ ਰਹੇ ਐਲਾਨ ਆਪਣੀ ਤਸਵੀਰ ਵਿਖਾਉਣ ਲੱਗ ਪਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਸ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਮਨਜੀਤ ਸਿੰਘ ਮਦਨੀਪੁਰ ਨੇ ਕਰਦਿਆਂ ...

ਪੂਰੀ ਖ਼ਬਰ »

ਪ੍ਰੋ. ਭੁਪਿੰਦਰ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

ਮਲੌਦ, 27 ਨਵੰਬਰ (ਸਹਾਰਨ ਮਾਜਰਾ)-ਪੰਜਾਬ ਯੂਥ ਵਿਕਾਸ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੋ. ਭੁਪਿੰਦਰ ਸਿੰਘ ਚੀਮਾ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਸਲਾਹ ਨਾਲ ਡਾ. ਦਲਜੀਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ

ਸਮਰਾਲਾ, 27 ਨਵੰਬਰ (ਕੁਲਵਿੰਦਰ ਸਿੰਘ)-ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 28 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9 ਤੋਂ 12 ਵਜੇ ਤੱਕ ਸਮਰਾਲਾ ਦੇ ਮਾਛੀਵਾੜਾ ...

ਪੂਰੀ ਖ਼ਬਰ »

ਜਰਖੜ ਵਿਖੇ ਕੁਸ਼ਤੀ ਅਤੇ ਕਬੱਡੀ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਆਰੰਭ

ਡੇਹਲੋਂ, 27 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਜੀ ਸਪੋਰਟਸ ਕਲੱਬ ਜਰਖੜ, ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਮੰਜੀ ਸਾਹਿਬ ਜਰਖੜ ਪ੍ਰਬੰਧਕ ਕਮੇਟੀ ਮੈਂਬਰਾਂ, ਗ੍ਰਾਮ ਪੰਚਾਇਤ ਸਮੇਤ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਅੱਜ ਮਾਤਾ ਸਾਹਿਬ ਕੌਰ ਖੇਡ ...

ਪੂਰੀ ਖ਼ਬਰ »

ਸਮਰਥਨ ਮੁੱਲ ਨੂੰ ਕਾਨੂੰਨੀ ਬਣਾਏ ਬਿਨਾਂ ਕਿਸਾਨੀ ਦਾ ਵਿਕਾਸ ਨਹੀਂ-ਬੈਨੀਪਾਲ

ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਸਮਰਥਨ ਮੁੱਲ ਨੂੰ ਕਾਨੂੰਨੀ ਬਣਾਇਆ ਜਾਵੇ ਇਸ ਤੋਂ ਬਿਨਾਂ ਕਿਸਾਨੀ ਦਾ ਭਲਾ ਨਹੀਂ ਹੋ ਸਕਦਾ | ਇਹ ਗੱਲ ਕਿਸਾਨ ਮਜ਼ਦੂਰ ਸੰਘਰਸ਼ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਨੇ ਕਹੀ | ਉਨ੍ਹਾਂ ਕਿਹਾ ਕਿ ਕਾਲੇ ਕਾਨੰੂਨ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਨਾਲ ਸੰਬੰਧਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਮਾਂ ਬੋਲੀ ਪੰਜਾਬੀ ਨਾਲ ਸੰਬੰਧਿਤ ਬਲਾਕ ਖੰਨਾ-2 ਦੇ ਵਿੱਦਿਅਕ ਮੁਕਾਬਲਿਆਂ ਦਾ ਆਯੋਜਨ ਕਿਸ਼ੋਰੀ ਲਾਲ ਜੇਠੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀ.ਐਨ.ਓ ਬਲਜੀਤ ਸਿੰਘ ਦੀ ਅਗਵਾਈ ਵਿਚ ਕੀਤਾ ਗਿਆ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX