ਤਾਜਾ ਖ਼ਬਰਾਂ


ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  5 minutes ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  23 minutes ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  30 minutes ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  45 minutes ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  50 minutes ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 1 hour ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 1 hour ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 1 hour ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 1 hour ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 2 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 3 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 3 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 3 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 4 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 3 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਓਵਰਡੋਜ਼ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 4 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਓਵਰਡੋਜ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 4 hours ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  about 4 hours ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਜ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਨਵੰਬਰ ਮਹੀਨੇ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  about 3 hours ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  about 6 hours ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਦਾ
. . .  about 6 hours ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  about 6 hours ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ ਸ਼੍ਰੇਣੀ' 'ਚ
. . .  about 3 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ ਸ਼੍ਰੇਣੀ' 'ਚ ਹੈ। ਰਾਸ਼ਟਰੀ ਰਾਜਧਾਨੀ ਵਿਚ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) ਅੱਜ ਸਵੇਰੇ 342 (ਬਹੁਤ ਖ਼ਰਾਬ ਸ਼੍ਰੇਣੀ) ਵਿਚ ਦਰਜ ਕੀਤਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਕਪੂਰਥਲਾ / ਫਗਵਾੜਾ

ਸ਼ੂਗਰ ਮਿੱਲ ਫਗਵਾੜਾ ਦੁਆਬੇ ਦੇ ਕਿਸਾਨਾਂ ਦੀ 50 ਕਰੋੜ ਰੁਪਏ ਦੀ ਗੰਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਵੇ-ਰੰਧਾਵਾ

ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਸ਼ੂਗਰ ਮਿੱਲ ਫਗਵਾੜਾ ਦੇ ਪ੍ਰਬੰਧਕ ਦੁਆਬੇ ਦੇ ਕਿਸਾਨਾਂ ਦੀ ਮਿੱਲ ਵੱਲ ਬਣਦੀ ਗੰਨੇ ਦੀ 50 ਕਰੋੜ ਰੁਪਏ ਦੀ ਅਦਾਇਗੀ ਕਰਨੀ ਯਕੀਨੀ ਬਣਾਉਣ | ਇਹ ਗੱਲ ਸੁਖਜਿੰਦਰ ਸਿੰਘ ਰੰਧਾਵਾ ਉੱਪ ਮੁੱਖ ਮੰਤਰੀ ਪੰਜਾਬ ਨੇ ਅੱਜ ਸ਼ਾਮ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਨੁਮਾਇੰਦਿਆਂ, ਖੰਡ ਮਿੱਲ ਦੇ ਪ੍ਰਬੰਧਕਾਂ, ਸਹਿਕਾਰੀ ਖੰਡ ਮਿੱਲਾਂ ਦੇ ਜਨਰਲ ਮੈਨੇਜਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਕਪੂਰਥਲਾ 'ਚ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਮਿੱਲ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਉਹ ਹੀ ਵਾਅਦਾ ਕਰਨ, ਜਿਸ 'ਤੇ ਉਹ ਪੂਰਾ ਉਤਰ ਸਕਦੇ ਹਨ | ਉੱਪ ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਕਿਹਾ ਕਿ ਜਿੰਨੀ ਦੇਰ ਤੱਕ ਸ਼ੂਗਰ ਮਿੱਲ ਫਗਵਾੜਾ ਗੰਨਾ ਪੀੜਣ ਦਾ ਕੰਮ ਸ਼ੁਰੂ ਨਹੀਂ ਕਰਦੀ, ਉਹ ਕਿਸਾਨਾਂ ਨੂੰ ਨੇੜਲੀਆਂ ਮਿੱਲਾਂ ਵਿਚ ਗੰਨਾ ਭੇਜਣ ਲਈ ਪ੍ਰੇਰਿਤ ਕਰਨ ਕਿਉਂਕਿ ਇਸ ਮਿੱਲ ਕੋਲ ਵੱਡੀ ਮਾਤਰਾ 'ਚ ਗੰਨਾ ਪੀੜਨ ਦੀ ਸਮਰੱਥਾ ਨਹੀਂ | ਉਨ੍ਹਾਂ ਨੇ ਮਿੱਲ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਮਿੱਲ 'ਚ ਈਥਾਨੌਲ ਦੇ ਪਲਾਂਟ ਲਗਾਉਣ ਤਾਂ ਜੋ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕੇ | ਮੀਟਿੰਗ 'ਚ ਫਗਵਾੜਾ ਖੰਡ ਮਿੱਲ ਦੇ ਪਾਰਟਨਰ ਸੁਖਬੀਰ ਸਿੰਘ ਸੰਧਰ ਨੇ ਦੱਸਿਆ ਕਿ ਉਨ੍ਹਾਂ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਜੂਨ 2022 ਤੱਕ 25 ਕਰੋੜ ਦੀ ਅਦਾਇਗੀ ਕਰਨ ਦੀ ਤਜਵੀਜ਼ ਦਿੱਤੀ ਹੈ | ਇਸ ਵਿਚੋਂ 7 ਕਰੋੜ ਰੁਪਏ ਗੰਨਾ ਪੀੜਨ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਤੇ ਬਾਕੀ 18 ਕਰੋੜ ਰੁਪਏ ਜੂਨ ਮਹੀਨੇ ਤੱਕ ਅਦਾ ਕੀਤੇ ਜਾਣਗੇ ਤੇ ਚਾਲੂ ਗੰਨੇ ਦੀ ਪਿੜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 72 ਘੰਟਿਆਂ 'ਚ ਉਨ੍ਹਾਂ ਵਲੋਂ ਮਿੱਲ ਵਿਚ ਲਿਆਂਦੇ ਗੰਨੇ ਦੀ ਅਦਾਇਗੀ ਕੀਤੀ ਜਾਵੇਗੀ | ਮੀਟਿੰਗ 'ਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਉਪ ਮੁੱਖ ਮੰਤਰੀ ਨੂੰ ਦੱਸਿਆ ਕਿ ਯੂਨੀਅਨ ਮਿੱਲ ਦੇ ਪ੍ਰਬੰਧਕਾਂ ਵਲੋਂ ਦਿੱਤੀ ਗਈ ਤਜਵੀਜ਼ 'ਤੇ 4 ਦਿਨਾਂ ਬਾਅਦ ਫ਼ੈਸਲਾ ਲੈ ਕੇ ਪ੍ਰਸ਼ਾਸਨ ਨੂੰ ਇਸ ਸੰਬੰਧੀ ਜਾਣੰੂ ਕਰਵਾਉਣਗੇ | ਉਨ੍ਹਾਂ ਮੰਗ ਕੀਤੀ ਕਿ ਗੰਨੇ ਦੀ ਪਹਿਲੀ ਕਿਸ਼ਤ ਦੀ ਅਦਾਇਗੀ ਦੀ ਰਕਮ 'ਚ ਹੋਰ ਵਾਧਾ ਕੀਤਾ ਜਾਵੇ ਕਿਉਂਕਿ ਕਿਸਾਨ ਪਿਛਲੇ ਦੋ ਵਰਿ੍ਹਆਂ ਤੋਂ ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਬਹੁਤ ਹੀ ਦੁਸ਼ਵਾਰੀਆਂ ਵਿਚੋਂ ਗੁਜ਼ਰ ਰਹੇ ਹਨ | ਇਸ ਤੋਂ ਪਹਿਲਾਂ ਯੂਨੀਅਨ ਦੇ ਨੁਮਾਇੰਦਿਆਂ ਤੇ ਮਿੱਲ ਦੇ ਪ੍ਰਬੰਧਕਾਂ ਦਰਮਿਆਨ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ 'ਚ ਇਕ ਮੀਟਿੰਗ ਹੋਈ | ਉੱਪ ਮੁੱਖ ਮੰਤਰੀ ਨਾਲ ਹੋਈ ਮੀਿ'ਾਂਗਰਸ ਵਿਧਾਇਕ ਨਵਤੇਜ ਸਿੰਘ ਚੀਮਾ, ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜੀਰਾ, ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਮੁੱਸਾਪੁਰ, ਮੀਤ ਪ੍ਰਧਾਨ ਸੰਤੋਖ ਸਿੰਘ ਲੱਖਪੁਰ, ਕੁਲਦੀਪ ਸਿੰਘ ਰਾਏਪੁਰ, ਬਲਜਿੰਦਰ ਸਿੰਘ ਬਹਿਰਾਮ, ਹਰਮੇਲ ਸਿੰਘ, ਜਸਬੀਰ ਸਿੰਘ ਬੜਾ ਪਿੰਡ, ਸੋਹਣ ਸਿੰਘ ਸਾਹੀ, ਮਨਜੀਤ ਸਿੰਘ ਲੱਲ੍ਹੀਆ ਤੋਂ ਇਲਾਵਾ ਸਹਿਕਾਰੀ ਖੰਡ ਮਿੱਲ ਨਕੋਦਰ ਦੇ ਜਨਰਲ ਮੈਨੇਜਰ ਆਈ.ਪੀ.ਐਸ. ਭਾਟੀਆ, ਭੋਗਪੁਰ ਖੰਡ ਮਿੱਲ ਦੇ ਜਨਰਲ ਮੈਨੇਜਰ ਏ. ਕੇ. ਅਰੋੜਾ, ਨਵਾਂ ਸ਼ਹਿਰ ਖੰਡ ਮਿੱਲ ਦੇ ਜਨਰਲ ਮੈਨੇਜਰ ਜੀ. ਸੀ. ਸ਼ੇਰਗਿੱਲ, ਵਾਹਦ ਸ਼ੂਗਰ ਖੰਡ ਮਿੱਲ ਦੇ ਜਰਨੈਲ ਸਿੰਘ ਵਾਹਦ ਤੇ ਜਸਵਿੰਦਰ ਸਿੰਘ ਬੈਂਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ, ਜਲੰਧਰ ਰੇਂਜ ਦੇ ਆਈ. ਜੀ. ਜੀ. ਐੱਸ. ਢਿੱਲੋਂ, ਐੱਸ. ਐੱਸ. ਪੀ. ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਚਰਨਦੀਪ ਸਿੰਘ, ਐੱਸ. ਪੀ. ਸਰਬਜੀਤ ਸਿੰਘ ਬਾਹੀਆ ਸਮੇਤ ਕਿਸਾਨ ਯੂਨੀਅਨ ਦੇ ਨੁਮਾਇੰਦੇ ਤੇ ਹੋਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

3 ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਸੁਪਰ ਸਟੋਰ ਤੋਂ ਲੁੱਟੀ 30 ਹਜ਼ਾਰ ਨਕਦੀ ਤੇ 2 ਮੋਬਾਈਲ

ਸੁਲਤਾਨਪੁਰ ਲੋਧੀ, 27 ਨਵੰਬਰ (ਨਰੇਸ਼ ਹੈਪੀ, ਥਿੰਦ)-ਹਲਕਾ ਵਿਧਾਇਕ ਦੀ ਕੋਠੀ ਦੀ 100 ਮੀਟਰ ਦੀ ਦੂਰੀ 'ਤੇ ਪੁੱਡਾ ਕਾਲੋਨੀ ਸਾਹਮਣੇ ਸਥਿਤ ਖ਼ਾਲਸਾ ਸੁਪਰਸਟੋਰ ਤੋਂ 3 ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਤੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ 30 ਹਜ਼ਾਰ ਰੁਪਏ ਤੇ 2 ਮੋਬਾਈਲ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਅੱਜ ਪਿੰਡ ਖਾਟੀ 'ਚ

ਖਲਵਾੜਾ, 27 ਨਵੰਬਰ (ਮਨਦੀਪ ਸਿੰਘ ਸੰਧੂ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 28 ਨਵੰਬਰ ਨੂੰ ਦੁਪਹਿਰ 12 ਵਜੇ ਹਲਕਾ ਫਗਵਾੜਾ ਦੇ ਪਿੰਡ ਖਾਟੀ ਵਿਖੇ ਪਹੁੰਚਣਗੇ | ਇਸ ਮੌਕੇ ਉਹ ਭਗਵਾਨ ਪਰਸ਼ੂਰਾਮ ਜੀ ਦੇ ਤਪ ਅਸਥਾਨ ਮੰਦਿਰ ਵਿਖੇ ਨਤਮਸਤਕ ਹੋਣਗੇ ਅਤੇ ਮੰਦਿਰ ਨੂੰ ਗ੍ਰਾਂਟ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਗਿ੍ਫ਼ਤਾਰ

ਕਪੂਰਥਲਾ, 27 ਨਵੰਬਰ (ਸਡਾਨਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐੱਸ. ਆਈ. ਮਲਕੀਤ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਕੁਲਦੀਪ ਸਿੰਘ ਉਰਫ਼ ਜੱਗੀ ...

ਪੂਰੀ ਖ਼ਬਰ »

ਗੁਰਾਇਆ ਜਿੰਮ 'ਚ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਨਡਾਲਾ, 27 ਨਵੰਬਰ (ਮਾਨ)-ਲੰਘੇ ਦਿਨੀਂ ਹਰਪ੍ਰੀਤ ਮਾਰਸ਼ਲ ਆਰਟਸ ਨਡਾਲਾ ਦੇ ਖਿਡਾਰੀਆਂ ਨੇ ਦਿੱਲੀ ਵਿਖੇ ਹੋਈ ਸੁਪਰ ਫਾਈਟ ਲੀਗ ਚੈਂਪੀਅਨਸ਼ਿਪ ਦੌਰਾਨ 4 ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਸੋਨ ਤਮਗੇ ਜਿੱਤੇ, ਜਿਨ੍ਹਾਂ 'ਚ ਕਪੂਰਥਲਾ ਵਲੋਂ ਅਨਰੂਪ ਨਡਾਲਾ, ...

ਪੂਰੀ ਖ਼ਬਰ »

ਘਰ 'ਚ ਚੋਰੀ ਦੀ ਕੋਸ਼ਿਸ਼ ਕਰਨ ਵਾਲੇ 4 ਕਾਬੂ

ਫਗਵਾੜਾ, 27 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਅਰਬਨ ਅਸਟੇਟ ਖੇਤਰ 'ਚ ਇਕ ਘਰ 'ਚ ਦਾਖ਼ਲ ਹੋ ਕੇ ਚੋਰੀ ਦੀ ਕੋਸ਼ਿਸ਼ ਕਰਨ ਵਾਲੇ 4 ਨੌਜਵਾਨਾਂ ਖ਼ਿਲਾਫ਼ ਸਿਟੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਇੰਦਰਦੇਵ ਪੁੱਤਰ ਅਸ਼ੋਕ ...

ਪੂਰੀ ਖ਼ਬਰ »

ਘਰ 'ਚ ਹੋਈ ਚੋਰੀ ਸੰਬੰਧੀ ਕੇਸ ਦਰਜ

ਫਗਵਾੜਾ, 27 ਨਵੰਬਰ (ਹਰਜੋਤ ਸਿੰਘ ਚਾਨਾ)-ਇਥੋਂ ਦੇ ਸਰਾਫ਼ਾ ਬਾਜ਼ਾਰ ਵਿਖੇ ਸਥਿਤ ਇੱਕ ਘਰ 'ਚ ਹੋਈ ਚੋਰੀ ਦੇ ਸੰਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਦੀਪਕ ਜਲੋਟਾ ਪੁੱਤਰ ਸੁਦੇਸ਼ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਸਕੂਟਰ ਖੋਹਣ ਦੇ ਮਾਮਲੇ 'ਚ ਲੋੜੀਂਦੇ ਲੁਟੇਰਾ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ

ਸੁਲਤਾਨਪੁਰ ਲੋਧੀ , 27 ਨਵੰਬਰ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਅਧੀਨ ਪੈਂਦੇ ਥਾਣਾ ਕਬੀਰਪੁਰ ਦੀ ਪੁਲਿਸ ਵਲੋਂ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਸਰਵਣ ਸਿੰਘ ਬੱਲ ਦੀ ਅਗਵਾਈ 'ਚ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪਿਸਤੌਲ ਦੀ ਨੋਕ 'ਤੇ ਮਹਿਲਾ ਅਧਿਆਪਕ ...

ਪੂਰੀ ਖ਼ਬਰ »

ਨਿਰਮਲ ਕੁਟੀਆ ਪੰਡਵਾ ਵਿਖੇ ਬਰਸੀ ਸਮਾਗਮ ਦੇ ਸੰਬੰਧ 'ਚ ਚੱਲ ਰਹੇ ਪ੍ਰੋਗਰਾਮ 'ਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਭਰੀ ਹਾਜ਼ਰੀ

ਫਗਵਾੜਾ, 27 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮਲੀਨ ਸ਼੍ਰੋਮਣੀ ਵਿਰਕਤ ਸ੍ਰੀਮਾਨ 108 ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ ਅਤੇ ਉਨ੍ਹਾਂ ਦੇ ਪਰਮ ਸ਼ਿਸ਼ ਬ੍ਰਹਮਲੀਨ ਸ੍ਰੀਮਾਨ 108 ਸੰਤ ਮੋਨੀ ਜੀ ਮਹਾਰਾਜ ਜੀ ਦੀ ਪਵਿੱਤਰ ਅਤੇ ਨਿੱਘੀ ਯਾਦ 'ਚ 22 ਵੀ ਬਰਸੀ ਦੇ ਸੰਬੰਧ 'ਚ ਸਾਲਾਨਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਨੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਕੱਢੀ ਰੈਲੀ

ਕਪੂਰਥਲਾ, 27 ਨਵੰਬਰ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰੀਬਨ ਕਲੱਬ ਵਲੋਂ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਇਕ ਰੈਲੀ ਕੱਢੀ ਗਈ, ਜਿਸ 'ਚ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਹੈਰੋਇਨ ਸਣੇ ਇਕ ਕਾਬੂ

ਫਗਵਾੜਾ, 27 ਨਵੰਬਰ (ਹਰਜੋਤ ਸਿੰਘ ਚਾਨਾ)-ਸੀ. ਆਈ. ਏ. ਸਟਾਫ਼ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਕੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ. ਸਤਨਾਮਪੁਰਾ ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀ. ਆਈ. ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨੇ ਅੰਮਿ੍ਤ ਸੰਚਾਰ ਕਰਵਾਇਆ

ਨਡਾਲਾ, 27 ਨਵੰਬਰ (ਮਨਜਿੰਦਰ ਸਿੰਘ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨਡਾਲਾ ਵਲੋਂ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸਰਬੱਤ ਸੰਗਤਾਂ ਦੇ ਸਹਿਯੋਗ ਨਾਲ 36ਵੇਂ ਮਹਾਨ ਕੀਰਤਨ ਦਰਬਾਰ ਅਤੇ ਗੁਰਮਤਿ ...

ਪੂਰੀ ਖ਼ਬਰ »

ਜਨਹਿਤ ਚੈਰੀਟੇਬਲ ਟਰੱਸਟ ਵਲੋਂ ਮੈਡੀਸਨ ਬੂਟਿਆਂ ਦਾ ਲੰਗਰ

ਢਿਲਵਾਂ, 27 ਨਵੰਬਰ (ਗੋਬਿੰਦ ਸੁਖੀਜਾ, ਗੋਬਿੰਦ ਪ੍ਰਵੀਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਹਿੱਤ ਚੈਰੀਟੇਬਲ ਵੈੱਲਫੇਅਰ ਟਰੱਸਟ ਧਾਲੀਵਾਲ ਬੇਟ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੈਡੀਸਨ ਬੂਟਿਆਂ ਦਾ ਲੰਗਰ ਜੀ. ਟੀ. ਰੋਡ. ਢਿਲਵਾਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ

ਬੇਗੋਵਾਲ, 27 ਨਵੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਪ੍ਰੇਮ ਦੀ ਅਗਵਾਈ ਹੇਠ ਬੇਗੋਵਾਲ ਦੇ ਇਕ ਹੋਟਲ 'ਚ ਹੋਈ, ਜਿਸ 'ਚ ਜਿੱਥੇ ਕਲੱਬ ਦੇ ਕੰਮਾਂ ਦਾ ਲੇਖਾ-ਜੋਖਾ ਕੀਤਾ ਗਿਆ ਉੱਥੇ ਹੀ ਕਲੱਬ ਵਲੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਵਿਧਾਨ ਸਭਾ ਚੋਣਾਂ ਸ਼ਾਨ ਨਾਲ ਜਿੱਤਣਗੇ-ਅਕਾਲੀ ਆਗੂ

ਤਲਵੰਡੀ ਚੌਧਰੀਆਂ, 27 ਨਵੰਬਰ (ਪਰਸਨ ਲਾਲ ਭੋਲਾ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ 2022 ਦੀ ਚੋਣ ਸ਼ਾਨ ਨਾਲ ਜਿੱਤਣਗੇ | ਇਹ ਪ੍ਰਗਟਾਵਾ ਬਲਵਿੰਦਰ ਸਿੰਘ ਤੁੜ, ਬਲਜੀਤ ਸਿੰਘ ਬੱਲੀ ਤੇ ਪ੍ਰਮੋਦ ਕੁਮਾਰ ਸ਼ਾਹ ਤਲਵੰਡੀ ...

ਪੂਰੀ ਖ਼ਬਰ »

ਕ੍ਰਿਸਚੀਅਨ ਵੈੱਲਫ਼ੇਅਰ ਐਸੋਸੀਏਸ਼ਨ ਤੇ ਪਾਸਟਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਕਪੂਰਥਲਾ, 27 ਨਵੰਬਰ (ਵਿ. ਪ੍ਰ.)-ਕ੍ਰਿਸਚੀਅਨ ਵੈੱਲਫੇਅਰ ਐਸੋਸੀਏਸ਼ਨ ਤੇ ਪਾਸਟਰ ਵੈੱਲਫੇਅਰ ਐਸੋਸੀਏਸ਼ਨ ਕਪੂਰਥਲਾ ਦੀ ਇਕ ਮੀਟਿੰਗ ਚਰਚ ਆਫ਼ ਹੋਲੀ ਸਪਿਰਟ ਕਪੂਰਥਲਾ ਵਿਚ ਹੋਈ, ਜਿਸ 'ਚ ਪੰਤੇਕੋਸਟਲ ਕ੍ਰਿਸਚੀਅਨ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤੇ ਖੋਜੇਵਾਲ ਚਰਚ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਹਲਕੇ 'ਚ ਕਣਕ ਖੁਰਦ-ਬੁਰਦ ਕਰਨ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 27 ਨਵੰਬਰ (ਵਿ. ਪ੍ਰ.)-ਕੇਂਦਰੀ ਉਦਯੋਗ ਤੇ ਵਪਾਰ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਅੱਜ ਕਪੂਰਥਲਾ 'ਚ ਹੋਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਮੀਟਿੰਗ 'ਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਵਿਧਾਨ ਸਭਾ ਹਲਕਾ ਸੁਲਤਾਨਪੁਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ-ਅੱਜ ਸਜਣਗੇ ਧਾਰਮਿਕ ਦੀਵਾਨ

ਫਗਵਾੜਾ, 27 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਾਣੀਪੁਰ ਦੇ ਗੁਰਦੁਆਰਾ ਆਹਲੂਵਾਲੀਆ ਪੱਤੀ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ...

ਪੂਰੀ ਖ਼ਬਰ »

ਮਾਂ ਵੈਸ਼ਨੋ ਦੇਵੀ ਸੇਵਾ ਦਲ ਵਲੋਂ 40ਵੀਂ ਬੱਸ ਯਾਤਰਾ ਮਾਂ ਵੈਸ਼ਨੋ ਦੇਵੀ ਲਈ ਰਵਾਨਾ

ਸੁਲਤਾਨਪੁਰ ਲੋਧੀ, 27 ਨਵੰਬਰ (ਨਰੇਸ਼ ਹੈਪੀ, ਥਿੰਦ)-ਮਾਂ ਵੈਸ਼ਨੋ ਦੇਵੀ ਸੇਵਾ ਦਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ 40ਵੀਂ ਯਾਤਰਾ ਲਈ ਪ੍ਰਧਾਨ ਮੰਗੀ ਟੰਡਨ ਦੀ ਅਗਵਾਈ ਹੇਠ ਆਰੀਆ ਸਮਾਜ ਚੌਕ ਤੋਂ 3 ਦਿਨਾਂ ਦੀ ਯਾਤਰਾ ਲਈ ਰਵਾਨਾ ਹੋਈ | ਯਾਤਰਾ ਦਲ ਦੇ ਸੰਚਾਲਕ ਦੇ ਸੈਕਟਰੀ ...

ਪੂਰੀ ਖ਼ਬਰ »

ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ 'ਤੇ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ-ਸੋਮ ਪ੍ਰਕਾਸ਼

ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਲਈ ਨੀਤੀਆਂ ਤੇ ਨਿਰਮਾਣ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਸੰਸਦ ਮੈਂਬਰਾਂ ਨੂੰ ਸ਼ਾਮਿਲ ਕੀਤਾ ਜਾਵੇ ਤਾਂ ਜੋ ਇਨ੍ਹਾਂ ...

ਪੂਰੀ ਖ਼ਬਰ »

ਜੀ. ਡੀ. ਆਰ. ਕਾਨਵੈਂਟ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ

ਫਗਵਾੜਾ, 27 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਜੀ. ਡੀ. ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਪ੍ਰੀ-ਨਰਸਰੀ ਤੋਂ ਲੈ ਕੇ ਯੂ. ਕੇ. ਜੀ. ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ, ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਭਾਸ਼ਨ ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਫਗਵਾੜਾ, 27 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਗੁਰਦੀਪ ਸਿੰਘ ਗਿੱਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ, ਬਿਕਰਮਜੀਤ ਸਿੰਘ ਥਿੰਦ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ, ਮੀਨੂੰ ਗੁਪਤਾ ਬੀ. ਐੱਨ. ਓ. ਫਗਵਾੜਾ-1 ਅਤੇ ਜਗਜੀਤ ਸਿੰਘ ਡੀ. ਐੱਮ. ਪੰਜਾਬੀ ਕਪੂਰਥਲਾ, ...

ਪੂਰੀ ਖ਼ਬਰ »

ਗਰੀਨ ਪਾਰਕ ਪ੍ਰੀਤਮ ਨਗਰ ਵੈੱਲਫ਼ੇਅਰ ਸੁਸਾਇਟੀ ਦੀ ਚੋਣ ਪ੍ਰਮਾਰ ਚੇਅਰਮੈਨ, ਬੰਗੜ੍ਹ ਪ੍ਰਧਾਨ ਤੇ ਪਿ੍ੰਸੀਪਲ ਘੇੜਾ ਸੈਕਟਰੀ ਬਣੇ

ਫਗਵਾੜਾ, 27 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗਰੀਨ ਪਾਰਕ ਅਤੇ ਪ੍ਰੀਤਮ ਨਗਰ ਦੇ ਮੁਹੱਲਾ ਨਿਵਾਸੀਆਂ ਵਲੋਂ ਲੰਬੇ ਸਮੇਂ ਤੋਂ ਬੰਦ ਪਏ ਕਾਰਜਾਂ ਨੂੰ ਸ਼ੁਰੂ ਕਰਵਾਉਣ ਲਈ ਅਤੇ ਮੁਹੱਲੇ ਦੇ ਭਲਾਈ ਕਾਰਜਾਂ ਨੂੰ ਕਰਨ ਲਈ 'ਗਰੀਨ ਪਾਰਕ ਪ੍ਰੀਤਮ ਨਗਰ ਵੈੱਲਫੇਅਰ ਸੁਸਾਇਟੀ ...

ਪੂਰੀ ਖ਼ਬਰ »

ਆਰ. ਸੀ. ਐੱਫ. ਵਲੋਂ ਤਿਆਰ ਕੀਤੇ ਥ੍ਰੀ ਫੇਸ ਮੇਮੂ 12 ਪ੍ਰੋਟੋਟਾਈਪ ਡੱਬਿਆਂ ਦਾ ਪਹਿਲਾ ਰੇਕ ਪੂਰਬੀ ਰੇਲਵੇ ਲਈ ਰਵਾਨਾ

ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਤਿਆਰ ਕੀਤੇ ਥ੍ਰੀ ਫੇਸ ਮੇਮੂ (ਮੇਨ ਲਾਈਨ ਇਲੈਕਟ੍ਰੀਕਲ ਮਲਟੀਪਲ ਯੂਨਿਟ) 12 ਪ੍ਰੋਟੋਟਾਈਪ ਡੱਬਿਆਂ ਦਾ ਪਹਿਲਾ ਰੇਕ ਅੱਜ ਆਰ. ਸੀ. ਐੱਫ. ਦੇ ਜਨਰਲ ਮੈਨੇਜਰ ਅਸ਼ਿਸ਼ ਅਗਰਵਾਲ ਨੇ ਆਸਨਸੋਲ ਮੇਮੂ ...

ਪੂਰੀ ਖ਼ਬਰ »

ਮੁਹੱਲਾ ਸ਼ਿਵਪੁਰੀ ਵਿਖੇ ਖ਼ਾਲੀ ਪਲਾਟ 'ਚ ਪਏ ਕੂੜੇ ਨੂੰ ਲੱਗੀ ਅੱਗ

ਫਗਵਾੜਾ, 27 ਨਵੰਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਮੁਹੱਲਾ ਸ਼ਿਵਪੁਰੀ ਗਲੀ ਨੰਬਰ-4 ਨਜ਼ਦੀਕ ਪਏ ਇਕ ਖ਼ਾਲੀ ਪਲਾਟ 'ਚ ਕੂੜੇ ਨੂੰ ਅਚਾਨਕ ਅੱਗ ਲੱਗ ਗਈ ਜੋ ਕਿ ਕਾਫ਼ੀ ਫ਼ੈਲ ਗਈ, ਜਿਸ 'ਤੇ ਫਾਇਰ ਬਿਗ੍ਰੇਡ ਨੇ ਪੁੱਜ ਕੇ 3 ਗੱਡੀਆਂ ਨਾਲ ਬੜੀ ਤਸ਼ੱਦਦ ਪਿੱਛੋਂ ਕਾਬੂ ਪਾਇਆ | ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ–ਪੱਤਰ

ਫਗਵਾੜਾ, 27 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ਹਿਰ ਦੀਆਂ ਕੁੱਝ ਮਹੱਤਵਪੂਰਣ ਮੰਗਾਂ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਬੁੱਧੀਜੀਵੀਆਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਅੱਜ ਨਾਇਬ ਤਹਿਸੀਲਦਾਰ ਪਵਨ ਕੁਮਾਰ ਸ਼ਰਮਾ ਨੂੰ ...

ਪੂਰੀ ਖ਼ਬਰ »

ਟਿਕਟਾਂ ਦੀ ਵੰਡ ਦਾ ਅਧਿਕਾਰ ਸਿਰਫ਼ ਕਾਂਗਰਸ ਹਾਈਕਮਾਨ ਨੂੰ -ਰੰਧਾਵਾ

ਸੁਲਤਾਨਪੁਰ ਲੋਧੀ, 27 ਨਵੰਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਦਾ ਅਧਿਕਾਰ ਸਿਰਫ਼ ਕਾਂਗਰਸ ਹਾਈਕਮਾਨ ਨੂੰ ਹੈ, ਕਿਸੇ ਹੋਰ ਨੂੰ ਨਹੀਂ ਅਤੇ ਹਾਈਕਮਾਨ ਇਹ ਟਿਕਟਾਂ ਸਰਵੇ ਕਰਵਾ ਕੇ ਯੋਗ ਤੇ ਜਿੱਤਣ ਵਾਲੇ ...

ਪੂਰੀ ਖ਼ਬਰ »

ਦਸਤਾਰ ਬੰਦੀ 'ਚ ਸਰਕਾਰੀ ਸਕੂਲ ਬੂੜੇਵਾਲ ਸੂਬੇ 'ਚੋਂ ਦੂਜਾ ਸਥਾਨ 'ਤੇ ਰਿਹਾ

ਫੱਤੂਢੀਂਗਾ, 27 ਨਵੰਬਰ (ਬਲਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਦਸਤਾਰ ਬੰਦੀ ਵਿੱਦਿਅਕ ਮੁਕਾਬਲੇ 'ਚ ਸਰਕਾਰੀ ਹਾਈ ਸਕੂਲ ਬੂੜੇਵਾਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਵਿਕਰਮਜੀਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ 'ਚ ਨਾਕਾਮ ਰਹੀ-ਪਨੂੰ

ਕਪੂਰਥਲਾ, 27 ਨਵੰਬਰ (ਵਿ. ਪ੍ਰ.)-ਪੰਜਾਬ ਰੋਡਵੇਜ਼, ਪਨਬਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਅੱਜ ਮੁਲਾਜ਼ਮਾਂ ਵਲੋਂ ਕਪੂਰਥਲਾ ਡੀਪੂ ਮੂਹਰੇ ਗੇਟ ਰੈਲੀ ਕੀਤੀ ਗਈ, ਜਿਸ ਨੂੰ ਯੂਨੀਅਨ ਦੇ ਸੂਬਾ ਉੱਪ ਪ੍ਰਧਾਨ ਗੁਰਪ੍ਰੀਤ ਸਿੰਘ ਪਨੂੰ, ...

ਪੂਰੀ ਖ਼ਬਰ »

ਸਤਿਕਰਤਾਰ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ

ਭੁਲੱਥ, 27 ਨਵੰਬਰ (ਮਨਜੀਤ ਸਿੰਘ ਰਤਨ)-ਸਤਿਕਰਤਾਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਨਰਸਰੀ ਤੋਂ 12ਵੀ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਫਗਵਾੜਾ, 27 ਨਵੰਬਰ (ਹਰਜੋਤ ਸਿੰਘ ਚਾਨਾ)-ਐੱਨ. ਸੀ. ਸੀ. ਦਿਵਸ ਮੌਕੇ 8ਵੀਂ ਪੰਜਾਬ ਬਟਾਲੀਅਨ ਐੱਨ. ਸੀ. ਸੀ. ਫਗਵਾੜਾ ਨੇ ਆਪਣੇ ਕੈਡਿਟਾਂ, ਇੰਸਟਰਕਟਰਾਂ ਤੇ ਅਫ਼ਸਰਾਂ ਨਾਲ ਰਲਕੇ ਬਲੱਡ ਬੈਂਕ ਵਿਕੇ ਖ਼ੂਨਦਾਨ ਕੈਂਪ ਲਗਾਇਆ, ਜਿਸ 'ਚ 31 ਖ਼ੂਨਦਾਨੀਆਂ ਨੇ ਖ਼ੂਨ ਦਿੱਤਾ, ...

ਪੂਰੀ ਖ਼ਬਰ »

ਔਰਤਾਂ ਲਈ ਮੈਮੋਗ੍ਰਾਫ਼ੀ ਕੈਂਪ ਲਗਾਇਆ

ਸੁਲਤਾਨਪੁਰ ਲੋਧੀ, 27 ਨਵੰਬਰ (ਨਰੇਸ਼ ਹੈਪੀ, ਥਿੰਦ)-ਸਮਾਜ ਸੇਵਾ 'ਚ ਵਿਸ਼ਵ ਪੱਧਰੀ ਸੰਸਥਾ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਰਾਇਲ ਵਲੋਂ ਰੋਟਰੀ ਕਲੱਬ ਜਲੰਧਰ ਵੈਸਟ, ਇਨਰਵੀਲ ਕਲੱਬ ਸੁਲਤਾਨਪੁਰ ਲੋਧੀ ਤੇ ਜੇ. ਐੱਸ. ਮੈਮੋਰੀਅਲ ਟਰੱਸਟ ਦੇ ਸਾਂਝੇ ਉੱਦਮ ਸਦਕਾ ਇਕ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਵਿਖੇ ਰਸੋਈ, ਪਖ਼ਾਨੇ ਤੇ ਰਿਹਾਇਸ਼ੀ ਕਮਰਿਆਂ ਦਾ ਸੰਤ ਬਾਬਾ ਸੁਬੇਗ ਸਿੰਘ ਨੇ ਰੱਖਿਆ ਨੀਂਹ ਪੱਥਰ

ਸੁਲਤਾਨਪੁਰ ਲੋਧੀ, 27 ਨਵੰਬਰ (ਨਰੇਸ਼ ਹੈਪੀ, ਥਿੰਦ)-ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਵਿਖੇ ਨਵੀਂ ਰਸੋਈ, ਪਖਾਨੇ ਅਤੇ ਗ੍ਰੰਥੀ ਸਿੰਘਾਂ ਦੀ ਰਿਹਾਇਸ਼ ਵਾਸਤੇ ਕਮਰਿਆਂ ਦਾ ਨੀਂਹ ਪੱਥਰ ਸੰਤ ਬਾਬਾ ਸੁਬੇਗ ਸਿੰਘ ਡੇਰਾ ਚਰਨ ਬਾਗ ਗੋਇੰਦਵਾਲ ਸਾਹਿਬ ਵਾਲਿਆਂ ਨੇ ਆਪਣੇ ਕਰ ...

ਪੂਰੀ ਖ਼ਬਰ »

ਦਿੱਲੀ 'ਚ ਅਧਿਆਪਕਾਂ ਨੂੰ ਦੋ ਮਹੀਨੇ ਤੋਂ ਤਨਖ਼ਾਹ ਨਹੀਂ ਮਿਲੀ-ਸੁਭਾਸ਼ ਸ਼ਰਮਾ

ਜਲੰਧਰ, 27 ਨਵੰਬਰ (ਸ਼ਿਵ)- ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਕਿਸ ਨੈਤਿਕ ਅਧਿਕਾਰ ਨਾਲ ਪੰਜਾਬ ਆ ਕੇ ਇੱਥੇ ਦੇ ਅਧਿਆਪਕਾਂ ਲਈ ਧਰਨਾ ਦੇ ਰਹੇ ਹਨ, ...

ਪੂਰੀ ਖ਼ਬਰ »

ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ

ਫਗਵਾੜਾ, 27 ਨਵੰਬਰ (ਹਰਜੋਤ ਸਿੰਘ ਚਾਨਾ)-ਜੀ. ਐੱਨ. ਏ. ਯੂਨੀਵਰਸਿਟੀ ਵਿਖੇ ਸਵੀਪ ਗਤੀਵਿਧੀ ਤਹਿਤ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵੋਟਰ ਸਿੱਖਿਆ ਪੈਂਦਾ ਕਰਨਾ, ਵੋਟਰ ਜਾਗਰੂਕਤਾ ਫ਼ੈਲਾਉਣ ਤੇ ਭਾਰਤ 'ਚ ਵੋਟਰ ਸਾਖਰਤਾ ਨੂੰ ...

ਪੂਰੀ ਖ਼ਬਰ »

ਉੱਪ ਮੁੱਖ ਮੰਤਰੀ ਰੰਧਾਵਾ ਨੂੰ ਕਿਸਾਨਾਂ-ਮਜ਼ਦੂਰਾਂ ਨੇ ਕੀਤੇ ਸਵਾਲ

ਸੁਲਤਾਨਪੁਰ ਲੋਧੀ, 27 ਨਵੰਬਰ (ਨਰੇਸ਼ ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਦੇ ਆਗੂਆਂ ਵੱਲੋਂ ਅੱਜ ਸੁਲਤਾਨਪੁਰ ਲੋਧੀ ਵਿਖੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਘੇਰ ਕੇ ਸਵਾਲ ਕੀਤੇ ਗਏ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ

ਨਡਾਲਾ, 27 ਨਵੰਬਰ (ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਇਤਿਹਾਸ ਵਿਭਾਗ ਦੇ ਇੰਚਾਰਜ ਪ੍ਰੋ. ਪਵਨ ਕੁਮਾਰ ਦੀ ਅਗਵਾਈ ਹੇਠ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਭਾਸ਼ਣ ਮੁਕਾਬਲੇ ਤੇ ਲੇਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਵੱਖ-ਵੱਖ ...

ਪੂਰੀ ਖ਼ਬਰ »

ਸ਼ੇਖੂਪੁਰ ਸਕੂਲ 'ਚ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਤੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ

ਕਪੂਰਥਲਾ, 27 ਨਵੰਬਰ (ਵਿ. ਪ੍ਰ.)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ 'ਚ ਮਾਂ ਬੋਲੀ ਪੰਜਾਬੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਨੋਰਥ ਨਾਲ ਗੁਰਭਜਨ ਸਿੰਘ ਲਾਸਾਨੀ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾ) ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਜੇਸ਼ ਕੁਮਾਰ ਬੀ. ਪੀ. ਈ. ...

ਪੂਰੀ ਖ਼ਬਰ »

ਵਿਜੀਲੈਂਸ ਦੀ ਟੀਮ ਵਲੋਂ ਚੌਕੀ ਇੰਚਾਰਜ ਜੰਡੂਸਿੰਘਾ ਪਾਸੋਂ ਸਮੈਕ ਬਰਾਮਦ, ਕੇਸ ਦਰਜ

ਆਦਮਪੁਰ, 27 ਨਵੰਬਰ (ਰਮਨ ਦਵੇਸਰ)- ਵਿਜੀਲੈਂਸ ਵਲੋਂ ਜੰਡੂਸਿੰਘਾ ਚੌਕੀ ਇੰਚਾਰਜ ਪਾਸੋਂ ਸਮੈਕ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਬੀਤੀ ਰਾਤ ਵਿਜੀਲੈਂਸ ਦੇ ਇੰਸਪੈਕਟਰ ਮਨਦੀਪ ਸਿੰਘ ਵੱਲੋਂ ਪਾਰਟੀ ਸਮੇਤ ਸ਼ਿਕਾਇਤ ਕਰਤਾ ਸ਼ਰਨਜੀਤ ਸਿੰਘ ...

ਪੂਰੀ ਖ਼ਬਰ »

ਨਡਾਲਾ ਕਾਲਜ ਵਿਖੇ ਵੋਟਾਂ ਦੀ ਮਹੱਤਤਾ ਸਬੰਧੀ ਲੇਖ ਮੁਕਾਬਲੇ ਕਰਵਾਏ

ਨਡਾਲਾ, 27 ਨਵੰਬਰ (ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਬੀਤੇ ਦਿਨੀਂ 'ਸਵੀਪ ਅੰਡਰ ਕਾਲਜ' ਸਬੰਧੀ ਵੋਟਾਂ ਦੀ ਮਹੱਤਤਾ ਬਾਰੇ ਲੇਖ ਮੁਕਾਬਲੇ ਇਤਿਹਾਸ ਵਿਭਾਗ ਦੇ ਇੰਚਾਰਜ ਪ੍ਰੋ: ਪਵਨ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸੋਹਣ ਸਿੰਘ ਵਾਲੀਆ ਦਾ ਸਸਕਾਰ ਤੇ ਅੰਤਿਮ ਅਰਦਾਸ ਅੱਜ

ਫਗਵਾੜਾ, 27 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਸਰੀ ਕੈਨੇਡਾ ਦੇ ਮੁੱਖ ਸੇਵਾਦਾਰ ਗਿਆਨੀ ਨਰਿੰਦਰ ਸਿੰਘ ਦੇ ਪਿਤਾ ਸਵ. ਸੋਹਣ ਸਿੰਘ ਵਾਲੀਆ ਬੀਤੇ ਦਿਨੀਂ ਕੈਨੇਡਾ ਦੀ ਧਰਤੀ 'ਤੇ 101 ਸਾਲ ਦੀ ਉਮਰ ਭੋਗਦਿਆਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਦੀ ਮਹੀਨਾਵਾਰ ਮੀਟਿੰਗ 8 ਨੂੰ

ਫੱਤੂਢੀਂਗਾ, 27 ਨਵੰਬਰ (ਬਲਜੀਤ ਸਿੰਘ)–ਇੰਡੀਅਨ ਐਕਸ ਸਰਵਿਸ ਲੀਗ ਬਲਾਕ ਢਿਲਵਾਂ ਦੀ ਅਹਿਮ ਮੀਟਿੰਗ ਬਲਾਕ ਢਿਲਵਾਂ ਦੇ ਪ੍ਰਧਾਨ ਪ੍ਰੀਤਮ ਸਿੰਘ ਜਾਤੀਕੇ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਨਰਲ ਸਕੱਤਰ ਪੰਜਾਬ ਕੈਪਟਨ ਗੁਰਦੀਪ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂਆਂ ਵਲੋਂ 26/11 ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਕਪੂਰਥਲਾ, 27 ਨਵੰਬਰ (ਸਡਾਨਾ)-ਮੁੰਬਈ ਵਿਖੇ ਹੋਏ 26/11 ਦੇ ਅੱਤਵਾਦੀ ਹਮਲੇ ਦੀ 13ਵੀਂ ਬਰਸੀ ਮੌਕੇ ਯੂਥ ਅਕਾਲੀ ਦਲ ਦੇ ਵਰਕਰਾਂ ਵਲੋਂ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਮੋਮਬਤੀਆਂ ਜਗਾ ਕੇ ਮੁੰਬਈ ਹਮਲੇ ਦੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਹੁਸੈਨਪੁਰ ਬਸਤੀ ਦੀ 30 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ–ਪੱਥਰ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 27 ਨਵੰਬਰ (ਥਿੰਦ, ਭੋਲਾ, ਹੈਪੀ)-ਹਲਕਾ ਵਿਧਾਇਕ ਚੀਮਾ ਨੇ ਅੱਜ ਹੁਸੈਨਪੁਰ ਦੂਲੋਵਾਲ ਬਸਤੀ ਤੋਂ ਡੇਰਾ ਹੁਸੈਨਪੁਰ ਦੂਲੋਵਾਲ ਵਾਇਆ ਸ਼ਮਸ਼ਾਨਘਾਟ ਤੱਕ 30 ਲੱਖ ਰੁਪਏ ਦੀ ਲਾਗਤ ਨਾਲ 1.2 ਕਿੱਲੋਮੀਟਰ ਬਣਨ ਵਾਲੀ ਸੜਕ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਸਬਸਿਡੀ ਵਾਲੀ ਖੇਤੀ ਮਸ਼ੀਨਰੀ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੱਲ੍ਹ

ਸੁਲਤਾਨਪੁਰ ਲੋਧੀ, 27 ਨਵੰਬਰ (ਨਰੇਸ਼ ਹੈਪੀ, ਥਿੰਦ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਬਸਿਡੀ ਤੇ ਕਿਸਾਨਾਂ ਨੂੰ ਦਿੱਤੀਆਂ ਖੇਤੀ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ 29 ਨਵੰਬਰ ਨੂੰ ਪੁੱਡਾ ਗਰਾਊਾਡ ਸੁਲਤਾਨਪੁਰ ਲੋਧੀ 'ਚ ਕੀਤੀ ਜਾਵੇਗੀ | ਇਸ ਸੰਬੰਧੀ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਵਿਖਾਵਾ

ਢਿਲਵਾਂ, 27 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਜੁਆਇੰਟ ਫੋਰਮ ਦੇ ਦਿੱਤੇ ਸੰਘਰਸ਼ ਦੇ ਸੱਦੇ 'ਤੇ ਬਿਜਲੀ ਕਰਮਚਾਰੀਆਂ ਵਲੋਂ ਲਈ ਗਈ ਸਮੂਹਿਕ ਛੁੱਟੀ 13ਵੇਂ ਦਿਨ 'ਚ ਪਹੁੰਚ ਚੁੱਕੀ ਹੈ | ਇਸ ਸੰਬੰਧੀ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਜਥੇਬੰਦੀ ਦੇ ਸੱਦੇ 'ਤੇ 26 ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੀ ਟੁਕੜੀ ਨੇ ਉੱਪ ਮੁੱਖ ਮੰਤਰੀ ਨੂੰ ਦਿੱਤੀ ਸਲਾਮੀ

ਕਪੂਰਥਲਾ, 27 ਨਵੰਬਰ (ਸਡਾਨਾ)-ਉੱਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦਾ ਅੱਜ ਮੰਤਰੀ ਬਣਨ ਪਿੱਛੋਂ ਪਹਿਲੀ ਵਾਰ ਕਪੂਰਥਲਾ ਪਹੁੰਚਣ 'ਤੇ ਜ਼ਿਲ੍ਹ•ਾ ਪ੍ਰਸ਼ਾਸਨ ਵਲੋਂ ਆਈ. ਜੀ. ਜਲੰਧਰ ਰੇਂਜ ਜੀ. ਐੱਸ. ਢਿੱਲੋਂ, ਡਿਪਟੀ ਕਮਿਸ਼ਨਰ ਦੀਪਤੀ ਉੱਪਲ ਤੇ ਐੱਸ. ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਕਾਸ ਤੇ ਲੋਕ ਭਲਾਈ ਦੇ ਏਜੰਡੇ ਦੀ ਪੂਰਤੀ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਿਕਾਸ ਤੇ ਲੋਕ ਭਲਾਈ ਦੇ ਏਜੰਡੇ ਦੀ ਪੂਰਤੀ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ | ਇਹ ਸ਼ਬਦ ਰਾਣਾ ਗੁਰਜੀਤ ਸਿੰਘ, ਤਕਨੀਕੀ ਸਿੱਖਿਆ, ਜਲ ਸੰਭਾਲ ਤੇ ਬਾਗਬਾਨੀ ਮੰਤਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵੈਕਸੀਨ ਲਗਵਾਉਣ ਵਾਲਿਆਂ ਦੀ ਗਿਣਤੀ 7,16,238 ਤੱਕ ਪੁੱਜੀ

ਕਪੂਰਥਲਾ, 27 ਨਵੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵੈਕਸੀਨੇਸ਼ਨ ਕਰਵਾਉਣ ਵਾਲਿਆਂ ਦਾ ਅੰਕੜਾ 7,16,238 ਤੱਕ ਪਹੁੰਚ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਘਰ-ਘਰ ਦਸਤਕ ਮੁਹਿਮ ਤਹਿਤ ਕੋਵਿਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX