ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  33 minutes ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 3 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 3 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 4 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 4 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 6 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 6 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 7 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 7 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਹੁਸ਼ਿਆਰਪੁਰ / ਮੁਕੇਰੀਆਂ

ਟਿੱਪਰ ਨੇ ਦੁੱਧ ਵਾਲੇ ਟੈਂਪੂ ਤੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, ਇਕ ਦੀ ਮੌਤ

ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਐਤਵਾਰ ਦੀ ਸਵੇਰ ਗੜ੍ਹਸ਼ੰਕਰ-ਨੰਗਲ ਸੜਕ 'ਤੇ ਨੰਗਲ ਸਾਈਡ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਹੇ ਇਕ ਟਿੱਪਰ ਵਲੋਂ ਦੁੱਧ ਵਾਲੇ ਟੈਂਪੂ ਤੇ ਟਰੈਕਟਰ-ਟਰਾਲੀ ਨੂੰ ਸਾਹਮਣੇ ਤੋਂ ਟੱਕਰ ਮਾਰ ਦੇਣ ਨਾਲ ਹਾਦਸੇ 'ਚ ਟਰੈਕਟਰ 'ਤੇ ਸਵਾਰ ਇਕ ਵਿਅਕਤੀ ਦੀ ਮੌਤ ਤੇ ਵਾਹਨਾਂ ਦੇ ਬੁਰੀ ਤਰ੍ਹਾਂ ਨੁਕਸਾਨੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਵੇਰੇ ਕਰੀਬ 6 ਕੁ ਵਜੇ ਪਿੰਡ ਸ਼ਾਹਪੁਰ ਦੇ ਢਾਬੇ ਨਜ਼ਦੀਕ ਸੜਕ ਕਿਨਾਰੇ ਇਕ ਭੁੰਗ ਦੀ ਭਰੀ ਟਰੈਕਟਰ-ਟਰਾਲੀ ਖੜ੍ਹੀ ਸੀ | ਇਸ ਦੌਰਾਨ ਇਕ ਟਰੈਕਟਰ-ਟਰਾਲੀ ਪਰਾਲੀ ਦੇ ਰੋਲ ਲੈ ਕੇ ਰਾਹੋਂ ਤੋਂ ਨੰਗਲ ਨੂੰ ਜਾ ਰਹੇ ਸਨ ਜਿਸ ਨੂੰ ਨਵਜੀਤ ਸਿੰਘ ਪੁੱਤਰ ਧਿਆਨ ਵਾਸੀ ਪਿੰਡ ਧੰਜਲ (ਕਪੂਰਥਲਾ) ਚਲਾ ਰਿਹਾ ਸੀ ਤੇ ਨਾਲ ਹੀ ਟਰੈਕਟਰ 'ਤੇ ਸਤਨਾਮ ਸਿੰਘ ਨਾਮੋ (40) ਪੁੱਤਰ ਸੋਹਣ ਸਿੰਘ ਪਿੰਡ ਮੱਟੋਂ ਸਵਾਰ ਸੀ ਜੋ ਕੁਝ ਹੀ ਪਲ ਪਹਿਲਾ ਹੀ ਲਿਫਟ ਲੈ ਕੇ ਪਿੰਡ ਕੋਟ ਤੱਕ ਜਾਣ ਲਈ ਟਰੈਕਟਰ 'ਤੇ ਬੈਠਿਆ ਸੀ | ਟਰੈਕਟਰ-ਚਰਾਲੀ ਅੱਗੇ ਇਕ ਦੁੱਧ ਵਾਲਾ ਟੈਂਪੂ ਨੰਬਰ ਪੀ. ਬੀ. 07 ਬੀਜੀ 2136 ਜਾ ਰਿਹਾ ਸੀ | ਢਾਬੇ ਨਜ਼ਦੀਕ ਸਾਹਮਣੇ ਤੋੋਂ ਕਰੱਸ਼ਰ ਲੈ ਕੇ ਆ ਰਹੇ ਟਿੱਪਰ ਨੰਬਰ ਪੀ.ਬੀ. 10 ਐੱਚ 9906 ਪਹਿਲਾ ਦੁੱਧ ਵਾਲੀ ਗੱਡੀ ਨਾਲ ਟਕਰਾਇਆ ਤੇ ਪਰਾਲੀ ਵਾਲੀ ਟਰਾਲੀ ਦੇ ਟਰੈਕਟਰ ਨੂੰ ਜਬਰਦਸਤ ਟੱਕਰ ਮਾਰੀ | ਹਾਦਸੇ 'ਚ ਟਰੈਕਟਰ ਚਾਲਕ ਤੇ ਦੁੱਧ ਦੇ ਟੈਂਪੂ ਚਾਲਕ ਦਾ ਤਾਂ ਬਚਾਅ ਹੋ ਗਿਆ ਪਰ ਟਰੈਕਟਰ 'ਤੇ ਡਰਾਈਵਰ ਦੇ ਨਾਲ ਸਵਾਰ ਸਤਨਾਮ ਸਿੰਘ ਵਾਸੀ ਮੱਟੋਂ ਦੀ ਮੌਕੇ 'ਤੇ ਮੌਤ ਹੋ ਗਈ | ਹਾਦਸੇ 'ਚ ਟਰੈਕਟਰ ਤੇ ਦੁੱਧ ਵਾਲਾ ਟੈਂਪੂ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ਸਤਨਾਮ ਸਿੰਘ ਡਰਾਈਵਰੀ ਕਰਦਾ ਹੈ ਤੇ ਉਸ ਨੇ ਪਿੰਡ ਕੋਟ ਵਿਖੇ ਖੜ੍ਹੀ ਗੱਡੀ ਲੈ ਕੇ ਗੇੜੇ 'ਤੇ ਜਾਣਾ ਸੀ | ਹਾਦਸੇ ਦੌਰਾਨ ਟਿੱਪਰ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ | ਏ. ਐੱਸ. ਆਈ. ਰਵਿੰਦਰ ਸਿੰਘ ਵਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ |

ਸੰਜੀਵ ਦੂਆ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਸਰਕਲ ਦੇ ਪ੍ਰਧਾਨ ਨਿਯੁਕਤ

ਹੁਸ਼ਿਆਰਪੁ, 28 ਨਵੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਾਰੀ ਨਿਰਦੇਸ਼ਾ ਤਹਿਤ ਸੰਜੀਵ ਦੂਆ ਸਾਬਕਾ ਕੌਂਸਲਰ ਨੂੰ ਹੁਸ਼ਿਆਰਪੁਰ ਸ਼ਹਿਰੀ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੰਜਾਬ 'ਚ 117 ਵਿਧਾਨ ਸਭਾ ਚੋਣਾਂ 'ਚ ਭਾਜਪਾ ਆਪਣੇ ਦਮ 'ਤੇ ਚੋਣ ਲੜੇਗੀ-ਜੀਵਨ ਗੁਪਤਾ

ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)-ਮੁਕੇਰੀਆਂ 'ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਦਸੂਹਾ ਤੇ ਵਿਧਾਨ ਸਭਾ ਮੁਕੇਰੀਆਂ ਦੀਆਂ ਵੱਖ-ਵੱਖ ਮੀਟਿੰਗਾਂ ਜ਼ਿਲ੍ਹਾ ਦਫ਼ਤਰ ਮੁਕੇਰੀਆਂ ਵਿਖੇ ਹੋਈਆਂ | ਮੀਟਿੰਗ 'ਚ ਸੂਬਾ ਜਨਰਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਬੀਣੇਵਾਲ, 28 ਨਵੰਬਰ (ਬੈਜ ਚੌਧਰੀ)-ਗੜ੍ਹਸ਼ੰਕਰ ਪੁਲਿਸ ਨੇ ਬੀਤ ਇਲਾਕੇ ਦੇ ਅੱਡਾ ਕੋਟ 'ਚ ਬਾਰਾਪੁਰ ਨੂੰ ਜਾਂਦੀ ਸੜਕ 'ਤੇ ਇਕ ਵਿਅਕਤੀ ਨੂੰ 305 ਨਸ਼ੀਲੀਆਂ ਗੋਲੀਆਂ ਸਣੇ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੂਸਾਰ ਮਨਜੀਤ ਲਾਲ ਸਬ ਇੰਸਪੈਕਟਰ ਪੁਲਿਸ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਅੱਜ ਤੋਂ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਪੱਤਰ ਪ੍ਰੇਰਕ)-ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਹੁਸ਼ਿਆਰਪੁਰ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ 65 ਸਾਲ ਤੱਕ ਸਥਾਈ ...

ਪੂਰੀ ਖ਼ਬਰ »

ਮਾਤਾ ਦੇ ਮੰਦਰ 'ਚ ਸਾਮਾਨ ਚੋਰੀ

ਕੋਟਫ਼ਤੂਹੀ, 28 ਨਵੰਬਰ (ਅਵਤਾਰ ਸਿੰਘ ਅਟਵਾਲ)-ਸਥਾਨਕ ਮਾਤਾ ਦੇ ਮੰਦਰ 'ਚੋਂ ਬੀਤੀ ਦੇਰ ਰਾਤ ਚੋਰਾਂ ਵਲੋਂ ਚਾਂਦੀ ਦਾ ਕੀਮਤੀ ਸਾਮਾਨ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਮੰਦਰ ਦੇ ਮੁੱਖ ਸੇਵਾਦਾਰ ਆਪਣੇ ਘਰ ਦਿੱਲੀ ਵਲ ਗਏ ਗਿਆ ਹੋਏ ਹੋਣ ਕਰ ਕੇ ...

ਪੂਰੀ ਖ਼ਬਰ »

ਪਿੰਡ ਦਾਤਾ ਤੇ ਤਿੰਨ ਮੈਂਬਰ ਪੰਚਾਇਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚ ਸ਼ਾਮਿਲ

ਟਾਂਡਾ ਉੜਮੁੜ, 28 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਮੌਜੂਦਾ ਤਿੰਨ ਮੈਂਬਰ ਪੰਚਾਇਤ ਬਲਜੀਤ ਸਿੰਘ ਸਾਬੀ, ਬਲਵੀਰ ਕੌਰ, ਅਮਰਜੀਤ ਕੌਰ ਤੇ ਸੁਖਵਿੰਦਰ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਾਉਦਾ 1 ਕਾਬੂ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਦੜ੍ਹ੍ਹਾ ਸੱਟਾ ਕਰਦੇ ਹੋਏ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਨਕਦੀ ਤੇ ਪਰਚੀਆਂ ਬਰਾਮਦ ਕੀਤੀਆ ਹਨ | ਦੋਸ਼ੀ ਦੀ ਪਹਿਚਾਣ ਰਾਮ ਕਿਸ਼ਨ ਵਾਸੀ ਬਾੜੀਆਂ ਕਲਾਂ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਨੇ ਨੌਸ਼ਹਿਰਾ ਸਿੰਬਲੀ 'ਚ ਜਲ ਸਪਲਾਈ ਸਕੀਮ ਦਾ ਰੱਖਿਆ ਨੀਂਹ ਪੱਥਰ

ਹਾਜੀਪੁਰ, 28 ਨਵੰਬਰ (ਜੋਗਿੰਦਰ ਸਿੰਘ)-ਹਲਕਾ ਵਿਧਾਇਕਾ ਇੰਦੂ ਬਾਲਾ ਨੇ ਬਲਾਕ ਹਾਜੀਪੁਰ ਦੇ ਪਿੰਡ ਨੌਸ਼ਹਿਰਾ ਸਿੰਬਲੀ ਵਿਖੇ ਜਲ ਘਰ ਤੇ ਟੈਂਕੀ ਦਾ ਨੀਂਹ ਪੱਥਰ ਰੱਖਿਆ | 71 ਲੱਖ 17 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਇਸ ਜਲ ਸਪਲਾਈ ਸਕੀਮ ਨਾਲ 1200 ਆਮ ਨਾਗਰਿਕਾਂ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਬਰਾਮਦ 1 ਕਾਬੂ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਨਸ਼ੀਲਾ ਪਦਾਰਥ ਬਰਾਮਦ ਕਰਕੇ 1 ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਥਾਣਾ ਹਰਿਆਣਾ ਦੀ ਪੁਲਿਸ ਨੇ ਇਲਾਕੇ 'ਚ ਨਾਕਾਬੰਦੀ ਦੌਰਾਨ ਅਖਲੇਸ਼ ਕੁਮਾਰ ਵਾਸੀ ਚੋਟਾਲਾ ਨੂੰ ਕਾਬੂ ਕਰਕੇ ਉਸ ...

ਪੂਰੀ ਖ਼ਬਰ »

ਲੜਕੀ ਤੋਂ ਮੋਬਾਈਲ ਖੋਹਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਖੁੱਡਾ, 28 ਨਵੰਬਰ (ਸਰਬਜੀਤ ਸਿੰਘ)-ਟਾਂਡਾ ਪੁਲਿਸ ਨੇ ਘਰ 'ਚ ਦਾਖ਼ਲ ਹੋ ਕੇ ਲੜਕੀ ਤੋਂ ਮੋਬਾਈਲ ਖੋਹਣ ਵਾਲੇ ਪਿੰਡ ਦੇ ਹੀ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਪਿੰਡ ਟਿਲੂਵਾਲ ਵਿਖੇ ਲੜਕੀ ਦੀ ਮਾਤਾ ਕੁਲਵਿੰਦਰ ਕੌਰ ਪਤਨੀ ਸੋਹਣ ਸਿੰਘ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਗਿਲਜੀਆਂ ਵਲੋਂ ਸਮਾਰਟ ਪਿੰਡ ਦਬੁਰਜੀ 'ਚ ਸੋਲਡ ਵੇਸਟ ਮੈਨੇਜਮੈਂਟ (ਕੂੜਾ ਡੰਪ) ਦਾ ਉਦਘਾਟਨ

ਮਿਆਣੀ, 28 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)-ਸਮਾਰਟ ਪਿੰਡ ਦਬੁਰਜੀ ਵਿਖੇ ਜੰਗਲਾਤ, ਜੰਗਲੀ ਜੀਵ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਨੌਜਵਾਨ ਸਰਪੰਚ ਜਸਵੀਰ ਸਿੰਘ ਵਿਕੀ ਦੀ ਅਗਵਾਈ 'ਚ ਹੋਏ ਉਦਘਾਟਨੀ ਸਮਾਗਮ ਦੌਰਾਨ ਸੋਲਡ ਵੇਸਟ ਮੈਨੇਜਮੈਂਟ (ਕੂੜਾ ਡੰਪ) ਦਾ ...

ਪੂਰੀ ਖ਼ਬਰ »

ਅਰੋੜਾ ਵਲੋਂ ਕੋਟਲਾ ਗੌਂਸਪੁਰ ਦੀ ਪੰਚਾਇਤ ਨੂੰ ਚੈੱਕ ਭੇਟ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਨ੍ਹਾਂ ਭੇਦਭਾਵ ਸੂਬੇ ਦਾ ਸਰਬਪੱਖੀ ਵਿਕਾਸ ਕਰਵਾ ਰਹੀ ਹੈ | ਇਸੇ ਕੜੀ 'ਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 30928 ਹੋ ਗਈ ਹੈ | ਇਸ ਸੰਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1374 ...

ਪੂਰੀ ਖ਼ਬਰ »

ਪਲਾਹੜ ਸਕੂਲ ਦੇ 10 ਬੱਚੇ ਕੋਰੋਨਾ ਪਾਜ਼ੀਟਿਵ

ਤਲਵਾੜਾ, 28 ਨਵੰਬਰ (ਮਹਿਤਾ)-ਤਲਵਾੜਾ ਬਲਾਕ ਅਧੀਨ ਪੈਂਦੇ ਪਿੰਡ ਪਲਾਹੜ ਦੇ ਸਰਕਾਰੀ ਸਕੂਲ ਵਿਚ ਕੋਰੋਨਾ ਪਾਜ਼ੀਟਿਵ ਬੱਚਿਆਂ ਦੀ ਗਿਣਤੀ 22 ਹੋ ਗਈ ਹੈ | ਇਸ ਸਕੂਲ 'ਚ ਪਹਿਲਾਂ 12 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਆਏ ਸਨ | ਇਸ ਤੋਂ ਬਾਅਦ ਐੱਸ. ਡੀ. ਐਮ. ਮੁਕੇਰੀਆਂ ਦੇ ...

ਪੂਰੀ ਖ਼ਬਰ »

ਗੁ: ਟਾਹਲੀ ਸਾਹਿਬ ਮੂਨਕਾਂ ਤੋਂ ਨਗਰ ਕੀਰਤਨ ਸਜਾਇਆ

ਟਾਂਡਾ ਉੜਮੁੜ, 28 ਨਵੰਬਰ (ਭਗਵਾਨ ਸਿੰਘ ਸੈਣੀ)-ਮਿਸ਼ਨ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁ: ਟਾਹਲੀ ਸਾਹਿਬ ਮੂਨਕਾਂ ਤੋਂ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਤੋਂ ਪ੍ਰੇਸ਼ਾਨ ਨੌਜਵਾਨ ਵਲੋਂ ਜ਼ਹਿਰ ਖਾ ਕੇ ਜੀਵਨ ਲੀਲ੍ਹਾ ਸਮਾਪਤ, ਮਾਮਲਾ ਦਰਜ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਪਤਨੀ ਤੇ ਸੱਸ ਸਹੁਰੇ ਤੋਂ ਪ੍ਰੇਸ਼ਾਨ ਚੱਲ ਰਹੇ ਨੌਜਵਾਨ ਨੇ ਸਲਫਾਸ ਦਾ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਥਾਣਾ ਹਰਿਆਣਾ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ਨੁੱਕੜ ਨਾਟਕ ਦੁਆਰਾ ਵੋਟਾਂ ਲਈ ਕੀਤਾ ਜਾਗਰੂਕ

ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)-ਚੋਣ ਕਮਿਸ਼ਨ ਪੰਜਾਬ ਤੇ ਡੀ. ਸੀ. ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਐਨ. ਸੀ. ਸੀ., ਰੈੱਡ ਰਿਬਨ ਤੇ ਰਾਜਨੀਤੀ ਸ਼ਾਸਤਰ ਵਿਭਾਗ ਨੇ ਸਾਂਝੇ ਤੌਰ 'ਤੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ | ਪ੍ਰੋਗਰਾਮ 'ਚ ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਪਿੰਡ ਮਹਿੰਗਰੋਵਾਲ ਤੋਂ ਜ਼ਰੂਰੀ ਵਸਤੂਆਂ ਦਾ ਟਰੱਕ ਦਿੱਲੀ ਲਈ ਰਵਾਨਾ

ਸੈਲਾ ਖੁਰਦ, 28 ਨਵੰਬਰ (ਹਰਵਿੰਦਰ ਸਿੰਘ ਬੰਗਾ)-ਪਿੰਡ ਮਹਿੰਗਰੋਵਾਲ ਦੇ ਸਾਬਕਾ ਸਰਪੰਚ ਜਥੇਦਾਰ ਇੰਦਰਪਾਲ ਸਿੰਘ ਨੇ ਪਿੰਡ ਦੇ ਕਿਸਾਨਾਂ ਸਮੇਤ ਜ਼ਰੂਰੀ ਵਸਤੂਆਂ ਦੀ ਸਮਗਰੀ ਦਾ ਟਰੱਕ ਲੈ ਕੇ ਦਿੱਲੀ ਬਾਰਡਰ ਕਿਸਾਨ ਸੰਘਰਸ਼ ਨੂੰ ਰਵਾਨਾ ਹੋਏ | ਇਸ ਮੌਕੇ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਬਰਗਾੜੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਦਾ ਜਥਾ ਹੁਸ਼ਿਆਰਪੁਰ ਤੋਂ ਰਵਾਨਾ

ਹੁਸ਼ਿਆਰਪੁਰ, 28 ਨਵੰਬਰ (ਹਰਪ੍ਰੀਤ ਕੌਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਕੋਟਕਪੁਰਾ ਬਹਿਹਲਬਲ ਕਲਾਂ ਗੋਲੀ ਕਾਂਡ 'ਚ ਸ਼ਹੀਦ ਹੋਏ ਸਿੰਘਾਂ ਦਾ ਇਨਸਾਫ਼ ਲੈਣ ਲਈ ਬਰਗਾੜੀ ਵਿਖੇ ਚੱਲ ਰਹੇ ਸੰਘਰਸ਼ 'ਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰ ਸਾਹਮਣੇ ਲਗਾਇਆ ਧਰਨਾ ਜਾਰੀ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 382ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਮਾ: ਹਰਕੰਵਲ ਸਿੰਘ, ਗੁਰਮੀਤ ਸਿੰਘ, ਰਾਮ ...

ਪੂਰੀ ਖ਼ਬਰ »

ਐਸੋੋੋਸੀਏਟਡ ਸਕੂਲਜ਼ ਵੈਲਫੇਅਰ ਫਰੰਟ ਦੀ ਮੀਟਿੰਗ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਐਸੋੋੋਸੀਏਟਡ ਸਕੂਲਜ਼ ਵੈਲਫੇਅਰ ਫਰੰਟ ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਰਿੰਦਰ ਕੁਮਾਰ ਬਖਸ਼ੀ ਦੀ ਪ੍ਰਧਾਨਗੀ ਹੇਠ ਪਲੇਆ-ਵੇ ਮਾਡਲ ਸਕੂਲ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਜ਼ਿਲ੍ਹੇ ਦੇ ਪ੍ਰਾਈਵੇਟ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਇਥੇ ਆਸ਼ਾ ਵਰਕਰਾਂ ਵਲੋਂ ਸੀਟੂ ਜਥੇਬੰਦੀ ਦੀ ਅਗਵਾਈ ਹੇਠ ਮੀਟਿੰਗ ਕਰਕੇ ਆਸ਼ਾ ਵਰਕਰਾਂ ਦੀਆਂ ਮੰਗਾਂ ਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ | ਮੀਟਿੰਗ ਦੌਰਾਨ ਪ੍ਰਧਾਨ ਜੋਗਿੰਦਰ ਕੌਰ, ...

ਪੂਰੀ ਖ਼ਬਰ »

ਦਿੱਲੀ ਦਾ ਕਿਸਾਨ ਮੋਰਚਾ ਮੁੜ ਚੜ੍ਹਦੀ ਕਲਾ 'ਚ-ਧੁੱਗਾ

ਹੁਸ਼ਿਆਰਪੁਰ, 28 ਨਵੰਬਰ (ਨਰਿੰਦਰ ਸਿੰਘ ਬੱਡਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜਿਲ੍ਹਾ ਹੁਸ਼ਿਆਰਪੁਰ ਦਾ ਵੱਡਾ ਜਥਾ ਸਿੰਘੂ ਬਾਰਡਰ 'ਤੇ ਪਹੁੰਚਿਆ, ਜਿਥੇ ਪਹਿਲੇ ਦਿਨ ਤੋਂ ਹੀ ਜਥੇਬੰਦੀ ਦਾ ਮੋਰਚਾ ਲੱਗਾ ਹੋਇਆ ਹੈ | ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

39ਵਾਂ ਰੌਸ਼ਨੀ ਮੇਲਾ 2 ਤੋਂ

ਮਾਹਿਲਪੁਰ, 28 ਨਵੰਬਰ (ਰਜਿੰਦਰ ਸਿੰਘ)-ਪੀਰ ਬਾਬਾ ਮੱਦੂਆਣਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਦੋ ਗੁੱਤਾ ਵਾਲਿਆਂ ਦੀ ਯਾਦ ਨੂੰ ਸਮਰਪਿਤ 39ਵਾਂ 3 ਰੋਜ਼ਾ ਰੌਸ਼ਨੀ ਮੇਲਾ ਕਰਵਾਉਣ ਸੰਬੰਧੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਨਿੱਪੀ ਬੈਂਸ ਦੀ ਅਗਵਾਈ 'ਚ ਹੋਈ | ਮੀਟਿੰਗ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ 'ਔਰਤਾਂ ਵਿਰੁੱਧ ਹਿੰਸਾਂ ਦੇ ਖਾਤਮੇ ਦਾ ਅੰਤਰ-ਰਾਸ਼ਟਰੀ ਦਿਵਸ' ਮਨਾਇਆ

ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ. ਬਲਜੀਤ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕਾਮਰਸ ਤੇ ਇਕਨਾਮਿਕਸ ਵਿਭਾਗ ਵਲੋਂ 'ਔਰਤਾਂ ਵਿਰੁੱਧ ਹਿੰਸਾਂ ਦੇ ਖਾਤਮੇ ਦਾ ਅੰਤਰਰਾਸ਼ਟਰੀ ਦਿਵਸ' ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਖੋ- ਖੋ ਚੈਪੀਅਨਸ਼ਿਪ ਲੀਗ ਮੁਕਾਬਲੇ 'ਚ ਡੀ. ਏ. ਵੀ. ਕਾਲਜ ਜੇਤੂ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਲੜਕੇ ਤੇ ਲੜਕੀਆਂ ਦੀ ਏ ਤੇ ਬੀ ਡਿਵੀਜ਼ਨ ਦੀ ਚਾਰ ਦਿਨਾ ਖੋ-ਖੋ ਚੈਂਪੀਅਨਸ਼ਿਪ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਖੇਡ ਮੈਦਾਨ 'ਚ ਸਫ਼ਲਤਾਪੂਰਵਕ ਸਮਾਪਤ ਹੋਈ | ਇਸ ਮੌਕੇ ਪਿੰ੍ਰਸੀਪਲ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ

ਦਸੂਹਾ, 28 ਨਵੰਬਰ (ਭੁੱਲਰ)-ਪੰਜਾਬੀ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਬਲਾਕ ਦਸੂਹਾ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੀ. ਐਮ. ਮਨਜੀਤ ਸਿੰਘ ਨੇ ਦੱਸਿਆ ਕਿ ਭਾਸ਼ਣ ਮੁਕਾਬਲਿਆਂ 'ਚ ਛੇਵੀਂ ਤੋਂ ਅੱਠਵੀਂ ਜਮਾਤ ਦੀ ਹਰਪ੍ਰੀਤ ...

ਪੂਰੀ ਖ਼ਬਰ »

ਹਿੰਦੂ ਸੰਸਥਾਵਾਂ ਵਲੋਂ ਪੰਕਜ ਕ੍ਰਿਪਾਲ ਦਾ ਸਨਮਾਨ

ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਗੜ੍ਹਸ਼ੰਕਰ ਦੀਆਂ ਵੱਖ-ਵੱਖ ਹਿੰਦੂ ਸੰਸਥਾਵਾਂ ਵਲੋਂ ਹਿੰਦੂਆਂ ਦੇ ਹਿੱਤਾਂ ਦਾ ਖਾਤਰ ਆਵਾਜ਼ ਬੁਲੰਦ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਦਾ ਮੰਦਰ ਮਾਤਾ ਵੈਸ਼ਨੋ ਦੇਵੀ ਦੀਪ ਕਾਲੋਨੀ ਗੜ੍ਹਸ਼ੰਕਰ ਵਿਖੇ ...

ਪੂਰੀ ਖ਼ਬਰ »

ਬਲਾਕ ਬੁੱਲ੍ਹੋਵਾਲ ਦੇ ਵਿਦਿਅਕ ਤੇ ਸਹਿ ਵਿਦਿਅਕ ਮੁਕਾਬਲੇ ਕਰਵਾਏ

ਬੁੱਲ੍ਹੋਵਾਲ, 28 ਨਵੰਬਰ (ਲੁਗਾਣਾ)-ਬਲਾਕ ਬੁੱਲ੍ਹੋਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਸਮੂਹ ਕਲੱਸਟਰਾਂ ਦੇ ਵਿਦਿਆਰਥੀਆਂ ਦੇ ਬਲਾਕ ਪੱਧਰੀ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸਹਿ ਵਿਦਿਅਕ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੰਜੀਵ ਗÏਤਮ ਤੇ ਉਪ ...

ਪੂਰੀ ਖ਼ਬਰ »

ਅਰਵਿੰਦਰ ਸਿੰਘ ਰਿੰਕੂ ਯਾਦਗਾਰੀ ਸੂਬਾ ਪੱਧਰੀ ਅਥਲੈਟਿਕ ਮੀਟ ਸਫਲਤਾਪੂਰਵਕ ਸਮਾਪਤ

ਟਾਂਡਾ ਉੜਮੁੜ, 28 ਨਵੰਬਰ (ਭਗਵਾਨ ਸਿੰਘ ਸੈਣੀ)-ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਟੇਡੀਅਮ ਸਰਕਾਰੀ ਕਾਲਜ ਟਾਂਡਾ ਵਿਖੇ ਅਰਵਿੰਦਰ ਸਿੰਘ ਰਿੰਕੂ ਯਾਦਗਾਰੀ ਸੂਬਾ ਪੱਧਰੀ ਅਥਲੈਟਿਕ ਮੀਟ ਸਪੋਰਟਸ ਸੈਂਟਰ ਟਾਂਡਾ ਕਾਲਜ ਦੇ ਕੋਚ ਕੁਲਵੰਤ ਸਿੰਘ, ਪ੍ਰਦੀਪ ਵਿਰਲੀ, ਉਂਕਾਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਕਾਨੂੰਨ ਵਾਪਸ ਲੈ ਕੇ ਪੰਜਾਬੀਆਂ ਦੇ ਦਿਲਾਂ 'ਤੇ ਰਾਜ ਕੀਤਾ-ਰਿੰਪਾ ਸ਼ਰਮਾ

ਦਸੂਹਾ, 28 ਨਵੰਬਰ (ਕੌਸ਼ਲ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਦਾ ਦੇਸ਼ ਦੇ ਲੋਕਾਂ ਦੇ ਹਿਤਾਂ ਨੂੰ ਮੱਦੇਨਜ਼ਰ ਰੱਖਦੇ ਹੀ ਫ਼ੈਸਲੇ ਕੀਤੇ ਗਏ, ਦੇਸ਼ ਨੂੰ ਦੁਨੀਆ ਦੇ ਨਕਸ਼ੇ 'ਤੇ ਚਮਕਾਉਣ ਲਈ ਨਰਿੰਦਰ ਮੋਦੀ ਹਮੇਸ਼ਾ ਤਤਪਰ ਰਹੇ | ਇਹ ਪ੍ਰਗਟਾਵਾ ਭਾਜਪਾ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੀ ਚੋਣ ਰੈਲੀਆਂ ਅੰਦਰ ਅਣਗਿਣਤ ਸੈਲਾਬ ਜਿੱਤ ਦਾ ਪ੍ਰਤੀਕ-ਕੈਰੇ

ਦਸੂਹਾ, 28 ਨਵੰਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਗੱਠਜੋੜ ਪੰਜਾਬ ਦੀਆ ਚੋਣ ਰੈਲੀ ਅੰਦਰ ਜਿੱਤ ਦੇ ਵੱਡੇ ਸੰਕੇਤ ਦੇ ਰਿਹਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸੁਰਜੀਤ ਸਿੰਘ ਕੈਰੇ ਨੇ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਦੇ ਪ੍ਰਧਾਨ ਸ. ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਸੰਵਿਧਾਨ ਦਿਵਸ ਮਨਾਇਆ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਲਕਸ਼ਮੀ ਇਨਕਲੇਵ ਹੁਸ਼ਿਆਰਪੁਰ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਗਗਨਦੀਪ ਸਿੰਘ ਦੀ ਅਗਵਾਈ 'ਚ ਇਕ ਅੰਤਰ ਹਾਊਸ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਲੱਖੀ ਗਿਲਜੀਆਂ ਵਲੋਂ ਪਿੰਡ ਬਾਂਡਾ ਵਿਖੇ ਵੋਟਰਾਂ ਨਾਲ ਮੀਟਿੰਗ

ਪੱਸੀ ਕੰਢੀ, 28 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਗੱਠਜੋੜ 2022 ਦੀਆਂ ਚੋਣਾਂ 'ਚ ਸਰਕਾਰ ਬਣਾਏਗੀ | ਇਹ ਪ੍ਰਗਟਾਵਾ ਹਲਕਾ ਟਾਂਡਾ ਦੇ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਗੱਠਜੋੜ ਦੇ ਸਾਂਝੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਜਥੇਦਾਰ ਤਾਰਾ ਸਿੰਘ ਸੱਲ੍ਹਾਂ ਦਾ ਸਨਮਾਨ

ਦਸੂਹਾ, 28 ਨਵੰਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਐੱਸ. ਜੀ. ਪੀ. ਸੀ. ਮੈਂਬਰ ਜਥੇਦਾਰ ਤਾਰਾ ਸਿੰਘ ਸੱਲ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬੀਬੀ ਜਤਿੰਦਰ ਕੌਰ ਠੁਕਰਾਲ ਵਲੋਂ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਦਸੂਹਾ, 28 ਨਵੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦਸੂਹਾ ਅਧੀਨ ਚੱਲ ਰਹੀਆਂ ਚਾਰੇ ਸੰਸਥਾਵਾਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਬਿਨਾਂ ਭੇਦਭਾਵ ਕਰਵਾਏ ਵਿਕਾਸ ਕਾਰਜ-ਅਰੋੜਾ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਨ੍ਹਾਂ ਕਿਸੇ ਭੇਦਭਾਵ ਦੇ ਸੂਬੇ 'ਚ ਵਿਕਾਸ ਕੰਮ ਕਰਵਾਏ ਹਨ, ਜਿਸ ਤਹਿਤ ਪੰਜਾਬ ਦੀ ਜਨਤਾ ਨੂੰ ਹੋਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਹੁਸ਼ਿਆਰਪੁਰ 'ਚ 'ਸੰਵਿਧਾਨ ਦਿਵਸ' ਮਨਾਇਆ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਵਾਇਸ ਪਿ੍ੰਸੀਪਲ ਜੋਗੇਸ਼ ਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ: ਵਿਜੇ ਕੁਮਾਰ ਦੇ ਸਹਿਯੋਗ ਨਾਲ 'ਸੰਵਿਧਾਨ ਦਿਵਸ' ਮਨਾਇਆ ਗਿਆ | ਇਸ ਮੌਕੇ ਆਜ਼ਾਦੀ ਦੇ ਸੰਘਰਸ਼ 'ਚ ...

ਪੂਰੀ ਖ਼ਬਰ »

ਸੰਤ ਗੁਰਦਿਆਲ ਸਿੰਘ ਨੇ ਸੰਗਤਾਂ ਨੂੰ ਸਦਾ ਸੇਵਾ ਤੇ ਸਿਮਰਨ ਨਾਲ ਜੋੜਿਆ-ਸੰਤ ਸ਼ਿਪਰਾਗੀਰੀ

ਟਾਂਡਾ ਉੜਮੁੜ, 27 ਨਵੰਬਰ (ਦੀਪਕ ਬਹਿਲ)-ਸੰਤ ਬਾਬਾ ਗੁਰਦਿਆਲ ਸਿੰਘ ਹੁਰਾਂ ਨੇ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਦੇ ਨਾਲ-ਨਾਲ ਦੇਸ਼ ਵਿਦੇਸ਼ ਅੰਦਰ ਸਾਰੇ ਹੀ ਧਰਮਾਂ ਦੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਸਰਵ ਸਾਂਝੀ ਵਾਲਤਾ ਦੇ ਸੰਦੇਸ਼ ਨਾਲ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਵੋਟਰ ਜਾਗਰੂਕਤਾ ਕੈਂਪ

ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਤਿੰਨ ਰੋਜ਼ਾ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ 'ਚ ਨੋਡਲ ਅਫ਼ਸਰ ਮਨਦੀਪ ਸਿੰਘ, ਬੀ. ਐਲ. ਓ. ਸਤੀਸ਼ ਕੁਮਾਰ, ਮੈਂਬਰ ਕੁਲਵਿੰਦਰ ਸਿੰਘ ਤੇ ਬਲਦੇਵ ਸਿੰਘ ਵਲੋਂ 18 ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨਿਤ

ਬੁੱਲ੍ਹੋਵਾਲ, 28 ਨਵੰਬਰ (ਲੁਗਾਣਾ)-ਵੱਖ-ਵੱਖ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਸਰਕਾਰੀ ਐਲੀ. ਸਕੂਲ ਗੀਗਨਵਾਲ 'ਚ ਬੀ. ਪੀ. ਈ. ਓ. ਤੀਰਥ ਰਾਮ, ਮੋਨਿਕਾ ਜੈਨ, ਸੈਂਟਰ ਹੈੱਡ ਟੀਚਰ ਹਰਦੇਵ ਰਾਏ ਦੀ ਅਗਵਾਈ 'ਚ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ 'ਚ ਪੰਜਾਬ ਯੂਨੀਵਰਸਿਟੀ ਖੇਤਰੀ ਯੁਵਕ ਤੇ ਵਿਰਾਸਤੀ ਮੇਲਾ 1 ਤੋਂ

ਮਾਹਿਲਪੁਰ, 28 ਨਵੰਬਰ (ਰਜਿੰਦਰ ਸਿੰਘ)-ਸਿੱਖ ਵਿੱਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ 'ਚ ਪੰਜਾਬ ਯੂਨੀਵਰਸਿਟੀ ਖੇਤਰੀ ਯੁਵਕ ਤੇ ਵਿਰਾਸਤੀ ਮੇਲਾ 1 ਤੋਂ 4 ...

ਪੂਰੀ ਖ਼ਬਰ »

ਅਜਨੋਹਾ ਵਿਖੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਕੋਟਫ਼ਤੂਹੀ, 28 ਨਵੰਬਰ (ਅਟਵਾਲ)-ਕੋਟਫ਼ਤੂਹੀ ਬਲਾਕ ਅਧੀਨ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਬੀ. ਪੀ. ਈ. ਓ. ਪਵਨ ਕੁਮਾਰ ਦੀ ਸਰਪ੍ਰਸਤੀ ਹੇਠ ਸੀ. ਆਰ. ਸੀ. ਅਜਨੋਹਾ ਵਿਖੇ ਕਰਵਾਏ ਗਏ | ਸਟੇਟ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਇਹ ਮੁਕਾਬਲੇ ਕਰਵਾਏ ਗਏ, ਜਿਸ 'ਚ ਬਲਾਕ ਦੇ ਸੱਤ ...

ਪੂਰੀ ਖ਼ਬਰ »

ਆਦੀਆ ਵਲੋਂ ਘਾਸੀਪੁਰ 'ਚ ਬਣੇ ਬੱਸ ਅੱਡੇ ਦਾ ਉਦਘਾਟਨ

ਹੁਸ਼ਿਆਰਪੁਰ, 14 ਨਵੰਬਰ (ਬਲਜਿੰਦਰਪਾਲ ਸਿੰਘ)-ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਸਾਰੇ ਕੰਮ ਸਮਾਂ ਰਹਿੰਦਿਆਂ ਨੇਪਰੇ ਚਾੜ੍ਹੇ ਜਾਣਗੇ | ਇਹ ਪ੍ਰਗਾਟਾਵਾ ਹਲਕਾ ਵਿਧਾਇਕ ਪਵਨ ਕੁਮਾਰ ਆਦੀਆ ਨੇ ਪਿੰਡ ਘਾਸੀਪੁਰ ਵਿਖੇ ...

ਪੂਰੀ ਖ਼ਬਰ »

ਪਿੰਡ ਬੱਠਲਾ ਦੀ ਫਿਰਨੀ ਬਣਾਉਣ ਲਈ ਗੋਲਡੀ ਵਲੋਂ ਚੈੱਕ ਭੇਟ

ਸੈਲਾ ਖੁਰਦ, 28 ਨਵੰਬਰ (ਹਰਵਿੰਦਰ ਸਿੰਘ ਬੰਗਾ)-ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਪਿੰਡ ਬੱਠਲਾ ਦੀ ਅਧੂਰੀ ਫਿਰਨੀ ਬਣਾਉਣ ਲਈ ਗ੍ਰਾਂਮ ਪੰਚਾਇਤ ਤੇ ਪਿੰਡ ਦੇ ਮੁਹਤਬਾਰ ਨੂੰ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਗੁਰੂ ਘਰ ਦੀਆਂ ਸਮੱਸਿਆਵਾਂ ਸੁਣੀਆਂ

ਬੀਣੇਵਾਲ, 28 ਨਵੰਬਰ (ਬੈਜ ਚੌਧਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਇਤਿਹਾਸਕ ਧਰਮ ਅਸਥਾਨ (ਤਪ ਅਸਥਾਨ) ਸ੍ਰੀ ਖੁਰਾਲਗੜ੍ਹ ਸਾਹਿਬ ਨਤਮਸਤਕ ਹੋਏ | ਇਸ ਮੌਕੇ ਪ੍ਰਧਾਨ ਭਾਈ ਕੇਵਲ ਸਿੰਘ ਦੀ ਅਗਵਾਈ 'ਚ ਗੁਰੂ ਘਰ ...

ਪੂਰੀ ਖ਼ਬਰ »

12ਵੇਂ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ 'ਚ ਚੱਕ ਫੁੱਲੂ, ਬੋੜਾ ਤੇ ਗੜ੍ਹਸ਼ੰਕਰ ਵਲੋਂ ਜਿੱਤਾਂ ਦਰਜ

ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ 'ਚ ਕਰਵਾਏ ਜਾ ਰਹੇ ਪਿੰਡ ਪੱਧਰੀ 12ਵੇਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ...

ਪੂਰੀ ਖ਼ਬਰ »

ਰਾਮੂਵਾਲੀਆ ਵਲੋਂ ਬੀਬੀ ਕਿਰਨਜੋਤ ਕੌਰ ਨੂੰ ਐਸ.ਜੀ.ਪੀ.ਸੀ. ਦਾ ਪ੍ਰਧਾਨ ਬਣਾਉਣ ਦੀ ਅਪੀਲ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀ ਆਰੰਭ

ਭੰਗਾਲਾ, 28 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸੰਤ ਹਰਜਿੰਦਰ ਸਿੰਘ ਦੀ ਰਹਿਨੁਮਾਈ ਹੇਠਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੀ ਆਰੰਭਤਾ ਕੀਤੀ ਗਈ | ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਦੀਆਂ ਸੇਵਾਵਾਂ ਲਈ ਇਕ ਨਾਮਵਰ ਸੰਸਥਾ ਹੈ ਰੀਹਲ ਕੰਨਸਲਟੈਂਟ-ਮਨਜੀਤ ਸਿੰਘ

ਬੁੱਲ੍ਹੋਵਾਲ, 28 ਨਵੰਬਰ (ਲੁਗਾਣਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਲਾ ਇਸੰਸ ਧਾਰਕ ਸੰਸਥਾ ਜੋ ਪਿਛਲੇ 11 ਸਾਲਾਂ ਤੋਂ ਵਿਦਿਆਰਥੀਆਂ ਨੂੰ ਆਈਲੈਟਸ, ਸਪੋਕਨ ਇੰਗਲਿਸ਼ ਤੇ ਕੈਨੇਡਾ ਸਟੱਡੀ ਵੀਜ਼ੇ ਦੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ | ਇਸ ਸੰਬੰਧੀ ਮੈਨੇਜਰ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ 'ਚ 'ਆਪ' ਦੀ ਸਰਕਾਰ ਬਣਾਉਣ ਲਈ ਭਾਰੀ ਉਤਸ਼ਾਹ-ਪ੍ਰੋ. ਮੁਲਤਾਨੀ

ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)-ਵਿਦੇਸ਼ਾਂ 'ਚ ਵੱਸਦੇ ਪੰਜਾਬੀ ਆਪਣੇ ਪੰਜਾਬ ਨੂੰ ਬਹੁਤ ਪਿਆਰ ਕਰਦੇ ਹਨ | ਉਹ ਚਾਹੁੰਦੇ ਹਨ ਕਿ ਪੰਜਾਬ ਬਹੁਤ ਖ਼ੁਸ਼ਹਾਲ ਹੋਵੇ ਤੇ ਪੰਜਾਬ ਵਿਚ ਇਕ ਇਮਾਨਦਾਰ ਸਰਕਾਰ ਹੋਵੇ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ...

ਪੂਰੀ ਖ਼ਬਰ »

ਖਾਨਪੁਰ ਥਿਆੜਾ 'ਚ ਧਾਰਮਿਕ ਸਮਾਗਮ ਕਰਵਾਇਆ

ਨਸਰਾਲਾ, 28 ਨਵੰਬਰ (ਸਤਵੰਤ ਸਿੰਘ ਥਿਆੜਾ)-ਸ੍ਰੀ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਧਾਰਿਮਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਸਜੇ ਦੀਵਾਨਾਂ ਅੰਦਰ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਅਮਰੋਹ ਸਕੂਲ ਦਾ ਝੰਡਾ ਬੁਲੰਦ ਰਿਹਾ

ਰਾਮਗੜ੍ਹ ਸੀਕਰੀ, 28 ਨਵੰਬਰ (ਕਟੋਚ)-ਸਿੱਖਿਆ ਵਿਭਾਗ ਵਲੋਂ ਕਰਵਾਏ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਅਮਰੋਹ ਦੇ ਹੋਣਹਾਰ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਕਈ ਮੁਕਾਬਲਿਆਂ ਨੂੰ ਜਿੱਤ ਕੇ ਬਲਾਕ ਤਲਵਾੜਾ 'ਚ ਆਪਣੇ ਜਲਬੇ ਬਖ਼ੂਬੀ ਦਿਖਾ ਕੇ ...

ਪੂਰੀ ਖ਼ਬਰ »

ਗੇਰਾ ਨੂੰ ਕੌਮੀ ਮੀਤ ਪ੍ਰਧਾਨ ਤੇ ਦੀਪਕ ਰਾਣਾ ਨੂੰ ਪੀ. ਏ. ਸੀ. ਮੈਂਬਰ ਬਣਨ 'ਤੇ ਕੀਤਾ ਸਨਮਾਨਿਤ

ਹਾਜੀਪੁਰ, 28 ਨਵੰਬਰ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਪ੍ਰਧਾਨ ਕਿਰਪਾਲ ਸਿੰਘ ਗੇਰਾ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਤੇ ਅਕਾਲੀ ਆਗੂ ਦੀਪਕ ਰਾਣਾ ਨੂੰ ਮੈਂਬਰ ਪੀ. ਏ. ਸੀ. ਨਿਯੁਕਤ ...

ਪੂਰੀ ਖ਼ਬਰ »

ਦਰਬਾਰ-ਏ-ਔਲੀਆ ਹਜ਼ੂਰ ਅਹਿਮਦ ਸ਼ਾਹ ਹਰਦੋਥਲਾ ਵਿਖੇ 2 ਰੋਜ਼ਾ ਜੋੜ ਮੇਲਾ ਸਮਾਪਤ

ਦਸੂਹਾ, 28 ਨਵੰਬਰ (ਭੁੱਲਰ)-ਦਰਬਾਰ-ਏ-ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਸਰਵਰ ਆਰ ਏ ਪਿੰਡ ਹਰਦੋਥਲਾ ਵਿਖੇ ਗੱਦੀ ਨਸ਼ੀਨ ਬਾਬਾ ਮਨਜੀਤ ਸ਼ਾਹ ਦੀ ਅਗਵਾਈ ਹੇਠ 2 ਰੋਜ਼ਾ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਦਰਬਾਰ-ਏ-ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਸਰਵਰ ਵਿਖੇ ...

ਪੂਰੀ ਖ਼ਬਰ »

ਨਿਮਿਸ਼ਾ ਮਹਿਤਾ ਵਲੋਂ ਰਾਏਪੁਰ ਵਿਖੇ ਮੋਟਰ ਲਈ ਇਕ ਲੱਖ ਦਾ ਚੈੱਕ ਭੇਟ

ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਪਿੰਡ ਕਿੱਤਣਾ, ਰਾਏਪੁਰ, ਜੀਵਨਪੁਰ ਤੇ ਐਮਾ ਮੁਗਲਾਂ ਦੀ ਜਲ ਸਪਲਾਈ ਸਕੀਮ ਦੀ ਮੋਟਰ ਦੇ ਵਾਰ-ਵਾਰ ਸੜਨ ਕਾਰਨ ਲੋਕਾਂ ਨੂੰ ਪੇਸ਼ ਆ ਰਹੀ ਸਮੱਸਿਆ ਦੇ ਖਾਤਮੇ ਭਾਵ ਜਲ ਸਪਲਾਈ ਲਈ ਨਵੀਂ ਮੋਟਰ ...

ਪੂਰੀ ਖ਼ਬਰ »

ਫੁੱਟਬਾਲ ਖੇਡ ਜਗਤ ਦੇ ਉੱਘੇ ਕੋਚ ਅਲੀ ਹਸਨ ਨੂੰ ਸ਼ਰਧਾਂਜਲੀਆਂ ਭੇਟ

ਮਾਹਿਲਪੁਰ, 28 ਨਵੰਬਰ (ਰਜਿੰਦਰ ਸਿੰਘ)-ਫੁੱਟਬਾਲ ਖੇਡ ਜਗਤ ਦੇ ਉੱਘੇ ਕੋਚ ਅਲੀ ਹਸਨ ਦੀ ਪਿਛਲੇ ਦਿਨੀ ਸੰਖੇਪ ਜਿਹੀ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦੀ ਖਿਰਾਜ-ਏ-ਅਕੀਦਤ (ਸ਼ਰਧਾਂਜਲੀ ਸਮਾਗਮ) ਪਿ੍ੰ. ਹਰਭਜਨ ਸਿੰਘ ਸਪੋਰਟਿੰਗ ਕਲੱਬ ਮਾਹਿਲਪੁਰ, ...

ਪੂਰੀ ਖ਼ਬਰ »

ਪਰਾਲੀ ਦੀ ਸੰਭਾਲ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ

ਚੱਬੇਵਾਲ, 28 ਨਵੰਬਰ (ਥਿਆੜਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਹੁਸ਼ਿਆਰਪੁਰ-2 ਵਲੋਂ ਮੁੱਖ ਖੇਤੀਬਾੜੀ ਅਫ਼ਸਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਇੰਨ-ਸੀਟੂ ਸੀ. ਆਰ. ਐਮ. ਸਕੀਮ ਅਧੀਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਬਲਾਕ ਪੱਧਰ ਕਿਸਾਨ ਸਿਖਲਾਈ ਕੈਂਪ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਨੇ ਮਿੱਲ ਪ੍ਰਧਾਨ ਨੂੰ ਮੰਗ ਪੱਤਰ ਸੌਪਿਆ

ਗੜ੍ਹਦੀਵਾਲਾ, 28 ਨਵੰਬਰ (ਚੱਗਰ)-ਗੰਨਾ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਦੇ ਇਕ ਵਫਦ ਨੇ ਜਥੇਬੰਦੀ ਦੇ ਪ੍ਰਧਾਨ ਗੁਰਦੀਪ ਸਿੰਘ ਦੀਪ ਦੀ ਅਗਵਾਈ ਵਿਚ ਮਿੱਲ ਪ੍ਰਧਾਨ ਬਲਵੰਤ ਸਿੰਘ ਗਰੇਵਾਲ ਨੂੰ ਮੰਗ-ਪੱਤਰ ਸੌਪਿਆ | ...

ਪੂਰੀ ਖ਼ਬਰ »

ਗਿਲਜੀਆਂ ਨੇ ਪਿੰਡ ਕੰਧਾਲਾ ਜੱਟਾਂ 'ਚ ਸੜਕ ਨਿਰਮਾਣ ਦਾ ਰੱਖਿਆ ਨੀਂਹ ਪੱਥਰ

ਅੱਡਾ ਸਰਾਂ, 28 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਜੰਗਲਾਤ, ਜੰਗਲੀ ਜੀਵ ਤੇ ਕਿਰਤ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਕੰਧਾਲਾ ਜੱਟਾਂ 'ਚ ਸੜਕ ਨਿਰਮਾਣ ਲਈ ਨੀਂਹ ਪੱਥਰ ਰੱਖਿਆ | ਇਸ ਮੌਕੇ ਮੈਂਬਰ ਐਕਸੀਅਨ ਮਨਜੀਤ ਸਿੰਘ ਪੰਚਾਇਤ ਸੰਮਤੀ ਮੈਂਬਰ ਰਾਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX