ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  about 1 hour ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 4 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 4 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 5 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 5 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 5 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 4 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 6 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 7 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 7 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 8 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 8 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 9 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਜਗਰਾਓਂ

ਮਾਰਕੀਟ ਕਮੇਟੀ ਜਗਰਾਉਂ ਅਧੀਨ ਆਉਂਦੀਆਂ 80 ਪ੍ਰਤੀਸ਼ਤ ਸੜਕਾਂ ਨੂੰ ਪ੍ਰੀਮਿਕਸ ਪਾ ਕੇ ਪੱਕਾ ਕੀਤਾ ਗਿਆ-ਦਾਖਾ, ਕਾਕਾ ਗਰੇਵਾਲ

ਜਗਰਾਉਂ, 28 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਨੇੜਲੇ ਪਿੰਡ ਗੁਰੂਸਰ ਕਾਉਂਕੇ ਵਿਖੇ 39 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਲੁਧਿਆਣਾ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਅਤੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਵੱਲੋਂ ਕੀਤਾ ਗਿਆ | ਇਸ ਵਿਚ 28 ਲੱਖ ਰੁਪਏ ਦੀ ਲਾਗਤ ਨਾਲ ਸੇਮ ਨਾਲੇ 'ਤੇ ਪੁਲ ਤਿਆਰ ਕੀਤਾ ਅਤੇ 11 ਲੱਖ ਰੁਪਏ ਦੀ ਲਾਗਤ ਨਾਲ ਸੇਮ ਨਾਲੇ ਦੇ ਨਾਲ ਬਣੀ ਸੜਕ 'ਤੇ ਪ੍ਰੀਮਿਕਸ ਪਾ ਕੇ ਪੱਕੀ ਕੀਤੀ ਗਈ | ਇਸ ਮੌਕੇ ਚੇਅਰਮੈਨ ਦਾਖਾ ਅਤੇ ਕਾਕਾ ਗਰੇਵਾਲ ਨੇ ਕਿਹਾ ਕਿ ਨਾਨਕਸਰ ਕਲੇਰਾਂ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਸੇਮ ਨਾਲੇ 'ਤੇ ਪੁੱਲ ਜੋ ਪਹਿਲਾਂ 12 ਫੁੱਟ ਚੌੜਾ ਬਣਿਆ ਸੀ, ਨੂੰ 26 ਫੁੱਟ ਚੌੜਾ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪੁੱਲ ਦੇ ਦੋਨੇ ਪਾਸਿਆਂ 'ਤੇ ਸੁਰੱਖਿਆ ਪੱਖੋਂ ਮਜ਼ਬੂਤ ਦੀਵਾਰਾਂ ਬਣਾਈਆਂ ਗਈਆਂ | ਇਸ ਸੇਮ ਨਾਲੇ ਨਾਲ ਗੁਜਰਦੀ ਸੜਕ 'ਤੇ ਪ੍ਰੀਮਿਕਸ ਪਾ ਕੇ ਪੱਕਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਜਗਰਾਉਂ ਅਧੀਨ ਪੈਂਦੀਆਂ ਕੁਲ ਸੜਕਾਂ ਵਿਚੋਂ 80 ਪ੍ਰਤੀਸ਼ਤ ਤੋਂ ਵੱਧ ਕਰੋੜਾਂ ਰੁਪਇਆਂ ਦੀ ਲਾਗਤ ਨਾਲ ਬਣਾ ਦਿੱਤੀਆਂ ਗਈਆਂ ਹਨ ਅਤੇ ਬਾਕੀ ਰਹਿੰਦੀਆਂ ਵੀ ਜਲਦ ਬਣਾ ਦਿੱਤੀਆਂ ਜਾਣਗੀਆਂ | ਇਸ ਮੌਕੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਬਰਸਾਲ, ਸਰਪੰਚ ਜਗਜੀਤ ਸਿੰਘ ਕਾਉਂਕੇ, ਗੁਰਪ੍ਰੀਤ ਸਿੰਘ ਦੀਪਾ ਗੁਰੂਸਰ, ਜਗਦੀਸ਼ਰ ਸਿੰਘ ਡਾਂਗੀਆ, ਸਰਪੰਚ ਗੁਰਸਿਮਰਨ ਸਿੰਘ ਰਸੂਲਪੁਰ, ਸਰਪੰਚ ਦਰਸ਼ਨ ਸਿੰਘ ਡਾਂਗੀਆ, ਸਰਪੰਚ ਸੁਰਜੀਤ ਸਿੰਘ ਅਗਵਾੜ ਲੋਪੋ ਕਲਾਂ, ਭਜਨ ਸਿੰਘ ਸਵੱਦੀ, ਸਰਪੰਚ ਨਿਰਮਲ ਸਿੰਘ ਡੱਲਾ, ਰਿਪਨ ਝਾਂਜੀ, ਰਾਜਪਾਲ ਸਿੰਘ, ਮਨਜਿੰਦਰ ਸਿੰਘ ਡੱਲਾ, ਗੁਰਮੀਤ ਕੌਰ ਪੰਚ, ਦਲਜੀਤ ਕੌਰ ਪੰਚ, ਕੁਲਦੀਪ ਸਿੰਘ ਪੰਚ, ਕਮਲਜੀਤ ਸਿੰਘ, ਅਮਨਜੋਤ ਸਿੰਘ, ਕੁਲਵੰਤ ਕੌਰ, ਜਗਦੀਸ਼ ਸਿੰਘ ਪੰਚ, ਜਸਪਾਲ ਸਿੰਘ ਸਿੱਧੂ, ਰਤਨਦੀਪ ਸਿੰਘ ਸਿੱਧੂ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |

ਕਿਸਾਨ ਸੰਘਰਸ਼ ਲਈ ਰੇਲ ਪਾਰਕ ਵਿਖੇ ਧਰਨਾ ਜਾਰੀ

ਜਗਰਾਉਂ, 28 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਮਜ਼ਦੂਰ ਜਮਾਤ ਦੇ ਮਹਾਨ ਆਗੂ, ਉੱਘੇ ਚਿੰਤਕ, ਸਿਧਾਂਤਕਾਰ, ਕਾਮਰੇਡ ਕਾਰਲ ਮਾਰਕਸ ਦੇ ਸਾਥੀ ਫਰੈਡਰਿਕ ਐਗਲਜ ਨੂੰ ਅੱਜ ਸਥਾਨਕ ਰੇਲ ਪਾਰਕ ਮੋਰਚੇ 'ਚ ਚੱਲ ਰਹੇ ਕਿਸਾਨ-ਮਜ਼ਦੂਰ ਧਰਨੇ 'ਚ ਧਰਨਾਕਾਰੀਆਂ ਨੇ ਨਮਨ ਕੀਤਾ | ...

ਪੂਰੀ ਖ਼ਬਰ »

ਰਾਏਕੋਟ ਵਿਧਾਨ ਸਭਾ ਸੀਟ ਬਸਪਾ ਨੂੰ ਛੱਡਣ 'ਤੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਨਿਰਾਸ਼ਾ

ਰਾਏਕੋਟ, 28 ਨਵੰਬਰ (ਸੁਸ਼ੀਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਮਝੌਤੇ ਤਹਿਤ ਰਾਏਕੋਟ ਵਿਧਾਨ ਸਭਾ ਸੀਟ ਬਹੁਜਨ ਸਮਾਜ ਪਾਰਟੀ ਨਾਲ ਬਦਲਣ ਦੇ ਫ਼ੈਸਲੇ ਕਾਰਨ ਹਲਕੇ ਦੇ ਟਕਸਾਲੀ ਅਕਾਲੀ ਪਰਿਵਾਰਾਂ, ਆਗੂਆਂ ਅਤੇ ਵਰਕਰਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈੈ ਅਤੇ ...

ਪੂਰੀ ਖ਼ਬਰ »

ਗੁਰਬਾਣੀ ਮਨੁੱਖਾ ਜੀਵ ਨੂੰ ਉਸਾਰੂ ਸੇਧ ਦਿੰਦੀ ਹੈ-ਸਵਾਮੀ ਸ਼ੰਕਰਾ ਨੰਦ

ਲੋਹਟਬੱਦੀ, 28 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-ਗਰੀਬਦਾਸੀ, ਭੂਰੀ ਵਾਲੇ ਭੇਖ ਦੇ ਮੁਖੀ ਸਵਾਮੀ ਸ਼ੰਕਰਾ ਨੰਦ ਭੂਰੀ ਵਾਲਿਆਂ ਨੇ ਕਿਹਾ ਕਿ ਮੌਜੂਦਾ ਹਾਲਾਤਾਂ 'ਚ ਹਰ ਮਨੁੱਖਾ ਜੀਵ ਤਣਾਅ ਭਰੀ ਜਿੰਦਗੀ ਬਤੀਤ ਕਰ ਰਿਹਾ ਹੈ, ਇਸ ਦਾ ਮੁੱਖ ਕਾਰਨ ਹੈ ਕਿ ਹਰ ਜੀਵ ਦੁਨਿਆਵੀ ...

ਪੂਰੀ ਖ਼ਬਰ »

ਚੰਨੀ ਸਰਕਾਰ ਵੀ ਕੈਪਟਨ ਸਰਕਾਰ ਵਾਂਗ ਝੂਠੇ ਲਾਰੇ ਲਗਾਉਣ ਵਾਲੀ ਸਰਕਾਰ ਸਾਬਿਤ ਹੋਈ-ਇਯਾਲੀ

ਸਿੱਧਵਾਂ ਬੇਟ, 28 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਬਸਪਾ ਗੱਠਜੋੜ ਦੇ ਐਲਾਨੇ ਗਏ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਇੱਥੇ ਗੱਲਬਾਤ ਦੌਰਾਨ ਆਖਿਆ ਕਿ ਮੁੱਖ ਮੰਤਰੀ ਚਰਨਜੀਤ ...

ਪੂਰੀ ਖ਼ਬਰ »

ਗ਼ੈਰ-ਜਥੇਬੰਦ ਖੇਤਰ ਦੇ ਮਜ਼ਦੂਰ ਭਾਰਤ ਸਰਕਾਰ ਦੇ ਈ-ਸ਼੍ਰਮ ਪੋਰਟਲ ਉੱਤੇ ਰਜਿਸਟ੍ਰੇਸ਼ਨ ਕਰਵਾਉਣ-ਕਾਮਰੇਡ ਗੋਰਾ

ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸੀਟੂ ਵਰਕਰਾਂ ਦੀ ਮੀਟਿੰਗ ਭੁਪਿੰਦਰ ਸਿੰਘ ਗੋਬਿੰਦਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਕਾਮਰੇਡ ਗੋਰਾ ਨੇ ...

ਪੂਰੀ ਖ਼ਬਰ »

ਪੇਅ-ਬੈਂਡ ਜਾਰੀ ਹੋਣ ਤੱਕ ਪਾਵਰਕਾਮ ਦੇ ਸਾਰੇ ਗੇਟ ਬੰਦ ਰੱਖੇ ਜਾਣਗੇ-ਸੂਬਾ ਸਕੱਤਰ ਮਾਨ

ਮੁੱਲਾਂਪੁਰ-ਦਾਖਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਬੀਤੇ ਕਈ ਦਿਨਾਂ ਤੋਂ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ ਤੇ ਪੇਅ-ਬੈਂਡ ਸਮੇਤ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਗੇਟ ਅੱਗੇ ਬੈਠੇ ਹੋਏ ਬਿਜਲੀ ਕਾਮਿਆਂ ਦੀ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਨੇ ਨਰੇਗਾ ਵਰਕਰਾਂ ਨੂੰ ਗਰਮ ਸੂਟ ਵੰਡੇ

ਪੱਖੋਵਾਲ/ਸਰਾਭਾ, 28 ਨਵੰਬਰ (ਕਿਰਨਜੀਤ ਕੌਰ ਗਰੇਵਾਲ)-ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਵੱਲੋਂ ਹਲਕਾ ਦਾਖਾ ਅਧੀਨ ਪੈਂਦੇ ਬਲਾਕ ਪੱਖੋਵਾਲ ਦੇ ਸਮੁੱਚੇ ਮਨਰੇਗਾ ਵਰਕਰਾਂ ਨੂੰ ਗਰਮ ਸੂਟ ਦਿੱਤੇ ਗਏ | ਇਸ ਮੌਕੇ ਉੱਚੇਚੇ ਤੌਰ 'ਤੇ ਪੁੱਜੇ ਮਨਪ੍ਰੀਤ ਸਿੰਘ ਈਸੇਵਾਲ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲੜਕੀਆਂ ਵਿਖੇ 'ਰਾਸ਼ਟਰੀ ਸੰਵਿਧਾਨ ਦਿਵਸ' ਦਾ ਆਯੋਜਨ

ਚੌਂਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਵਿਖੇ ਕੇਂਦਰ ਸਰਕਾਰ ਉਚੇਰੀ ਸਿੱਖਿਆ ਵਿਭਾਗ ਡੀ.ਪੀ.ਆਈ ਕਾਲਜਾਂ ਚੰਡੀਗੜ੍ਹ ਅਤੇ ਖੇਡ ਮੰਤਰਾਲੇ ਦੇ ...

ਪੂਰੀ ਖ਼ਬਰ »

ਰਾਗ ਅਧਾਰਿਤ ਕੀਰਤਨ ਮੁਕਾਬਲੇ 8 ਨੂੰ

ਲੋਹਟਬੱਦੀ, 28 ਨਵੰਬਰ (ਡਾਂਗੋਂ)-ਗੁਰਦੁਆਰਾ ਬਾਬਾ ਬੁੱਢਾਸਰ ਸਾਹਿਬ ਪਿੰਡ ਲੋਹਟਬੱਦੀ ਵਿਖੇ ਸੰਤ ਬਾਬਾ ਚੰਨਣ ਸਿੰਘ ਲੋਹਟਬੱਦੀ ਵਾਲਿਆਂ ਦੀ ਬਰਸੀ ਸਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਮੁੱਖ ਸੇਵਾਦਾਰ ਸੰਤ ਬਾਬਾ ਜਸਦੇਵ ਸਿੰਘ ਦੀ ਦੇਖ ਰੇਖ ਹੇਠ 8 ਦਸੰਬਰ ਦਿਨ ...

ਪੂਰੀ ਖ਼ਬਰ »

ਸੇਵਾ ਮੁਕਤ ਸੁਪਰਡੈਂਟ ਮੁਲਖ ਰਾਜ ਨਹੀਂ ਰਹੇ

ਜਗਰਾਉਂ, 28 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪਿ੍ੰ: ਅਨੀਤਾ ਕਾਲੜਾ, ਬਲਜਿੰਦਰ ਕੁਮਾਰ ਹੈਪੀ ਚੇਅਰਮੈਨ ਸੰਦੀਪ ਕੁਮਾਰ ਟਿੰਕਾ ਦੇ ਪਿਤਾ ਅਤੇ ਸਤੀਸ਼ ਕਾਲੜਾ ਦੇ ਸਹੁਰਾ ਸਾਹਬ ਸੇਵਾ ਮੁਕਤ ਸੁਪਰਡੈਂਟ ਮੁਲਖ ਰਾਜ ਨਹੀਂ ਰਹੇ | ਉਨ੍ਹਾਂ ਦੇ ਮਿ੍ਤਕ ਸਰੀਰ ਦਾ ਸਸਕਾਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ ਜਨਮ ਦਿਹਾੜਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੋਮਣੀ ਭਗਤ ਨਾਮਦੇਵ ਜੀ ਕੁਤਬਾ ਬਜ਼ਾਰ ਅਤੇ ਬਾਬਾ ਨਾਮਦੇਵ ਸੁਖਮਨੀ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਬਲਾਕ ਪੱਧਰ 'ਤੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਭੰੂਦੜੀ, 28 ਨਵੰਬਰ (ਕੁਲਦੀਪ ਸਿੰਘ ਮਾਨ)-ਸਰਕਾਰੀ ਸਮਾਰਟ ਸਕੂਲ ਭਰੋਵਾਲ ਖੁਰਦ ਵਿਖੇ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਸਹਿ ਵਿੱਦਿਅਕ ਮੁਕਾਬਲਿਆਂ ਵਿਚੋਂ ਪਹਿਲਾ ਅਤੇ ਦੁਜਾ ਸਥਾਨ ਪ੍ਰਾਪਤ ਕਰਨ ਤੇ ਬੱਚਿਆਂ ਦਾ ਪਿੰਡ ਦੀ ਪੰਚਾਇਤ ਅਤੇ ਐੱਸ.ਐੱਮ.ਸੀ. ਕਮੇਟੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵੱਲੋਂ 21 ਲੋੜਵੰਦ ਪਰਿਵਾਰਾਂ ਨੂੰ ਜ਼ਰੂਰੀ ਵਸਤਾਂ ਦਿੱਤੀਆਂ

ਚੌਂਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਖੁਰਦ ਵਿਖੇ ਬਲਵਿੰਦਰ ਸਿੰਘ ਹਾਂਗਕਾਂਗ ਪੁੱਤਰ ਅਮਰ ਸਿੰਘ ਸਿੱਧਵਾਂ ਨੇ ਪਿੰਡ ਦੇ 21 ਲੋੜਵੰਦ ਪਰਿਵਾਰਾਂ ਦੀ ਬਾਂਹ ਫੜਦਿਆਂ ਉਨ੍ਹਾਂ ਨੂੰ ਜਰੂਰੀ ਵਸਤਾਂ ਸਿੱਧਵਾਂ ਸੇਵਾ ਗਰੁੱਪ ਦੇ ਅਹੁਦੇਦਾਰ ਡਾ. ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ

ਚੌਂਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵੱਲੋਂ ਲੋਕਾਂ ਨੂੰ ਸਿਹਤ ਸਹੂਲਤ ਦਿੰਦੇ ਹੋਏ ਡਾਕਟਰੀ ਟੀਮ ਪਿੰਡ-ਪਿੰਡ ਜਾ ਕੇ ਲੋਕਾਂ ਦਾ ਮੁਫ਼ਤ ਚੈਕਅੱਪ ਕਰ ਰਹੀ ਹੈ ਤੇ ਮੁਫ਼ਤ ਦਵਾਈਆਂ ਸਮੇਤ ਸਾਰੇ ਟੈਸਟ ਕਰਦੀ ਹੈ ...

ਪੂਰੀ ਖ਼ਬਰ »

ਬਾਬਾ ਮੱਘਰ ਸਿੰਘ ਦੀ ਬਰਸੀ ਨੂੰ ਸਮਰਪਿਤ 7 ਰੋਜ਼ਾ ਧਾਰਮਿਕ ਸਮਾਗਮ ਸ਼ੁਰੂ

ਹਠੂਰ, 28 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਧੰਨ ਧੰਨ ਬਾਬਾ ਮੱਘਰ ਸਿੰਘ ਰਾਮਗੜ੍ਹ ਵਾਲਿਆਂ ਦੀ 97ਵੀਂ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਮੱਘਰ ਸਿੰਘ ਪਿੰਡ ਦੇਹੜਕਾ ਵਿਖੇ ਅੱਜ 7 ਰੋਜ਼ਾ ਧਾਰਮਿਕ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੈਪਟਨ ਸੰਧੂ ਨੇ ਕੀਤਾ

ਭੰੂਦੜੀ, 28 ਨਵੰਬਰ (ਕੁਲਦੀਪ ਸਿੰਘ ਮਾਨ)-ਪਿੰਡ ਤਲਵਾੜਾ ਵਿਖੇ ਸਰਪੰਚ ਗੁਰਚਰਨ ਸਿੰਘ ਗਿੱਲ ਤੇ ਰਛਪਾਲ ਸਿੰਘ ਤਲਵਾੜਾ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਵਲੋਂ ਸਮਾਗਮ ਕਰਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਉਚੇਚੇ ...

ਪੂਰੀ ਖ਼ਬਰ »

ਕੱੁਕੂ ਗਰੇਵਾਲ ਸਰਾਭਾ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਚੌਂਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸਾਬਕਾ ਪੰਚ ਸੁਖਦੇਵ ਸਿੰਘ ਗਰੇਵਾਲ ਦੇ ਸਪੁੱਤਰ ਕੁੱਕੂ ਗਰੇਵਾਲ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸੱਦਾ ਪੱਤੀ ਪਿੰਡ ਸਰਾਭਾ ਵਿਖੇ ਹੋਇਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਸੜਕ 'ਤੇ ਡਿੱਗੇ ਮਿਲੇ ਬਟੂਏ ਨੂੰ ਮਾਲਕ ਕੋਲ ਸੌਂਪਿਆ

ਖੰਨਾ, 28 ਨਵੰਬਰ (ਧੀਮਾਨ)-ਸੜਕ 'ਤੇ ਡਿੱਗੇ ਬਟੂਏ ਨੂੰ ਉਸ ਦੇ ਅਸਲ ਮਾਲਕ ਨੂੰ ਵਾਪਸ ਕਰ ਕੇ ਇਕ ਵਿਅਕਤੀ ਵਲੋਂ ਆਪਣੀ ਇਮਾਨਦਾਰੀ ਦਿਖਾਈ ਗਈ ਹੈ | ਇਸ ਸੰਬੰਧੀ ਗੁਰੂ ਤੇਗ ਬਹਾਦਰ ਨਗਰ ਲਲਹੇੜੀ ਰੋਡ ਖੰਨਾ ਦੇ ਰਹਿਣ ਵਾਲੇ ਕਰਮਜੀਤ ਸਿੰਘ ਵਾਸੀ ਪਿੰਡ ਭੌਰਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੱਚੇ ਤੇ ਠੇਕਾ ਮੁਲਾਜ਼ਮ ਯੂਨੀਅਨ ਵਲ਼ੋਂ ਵਿਧਾਇਕ ਲੱਖਾ ਨੂੰ ਦਿੱਤਾ ਮੰਗ ਪੱਤਰ

ਪਾਇਲ, 28 ਨਵੰਬਰ (ਰਾਜਿੰਦਰ ਸਿੰਘ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਦੋਰਾਹਾ ਦੇ ਕਾਮਿਆਂ ਨੇ ਠੇਕਾ ਸੰਘਰਸ਼ ਮੋਰਚੇ ਦੇ ਸੱਦੇ ਮੁਤਾਬਿਕ ਸਾਥੀ ਜਗਰੂਪ ਸਿੰਘ ਦੀ ਪ੍ਰਧਾਨਗੀ ਹੇਠ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਯਾਦੂ ਨੇ ਸੁਖਬੀਰ ਦੀ ਖੰਨਾ ਫੇਰੀ ਲਈ ਡਿਊਟੀਆਂ ਲਗਾਈਆਂ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਅਕਾਲੀ ਦਲ ਦੀ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਤੇ ਅਕਾਲੀ-ਬਸਪਾ ਗੱਠਜੋੜ ਦੀ ਖੰਨਾ ਤੋਂ ਉਮੀਦਵਾਰ ਜਸਦੀਪ ਕੌਰ ਯਾਦੂ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 4 ਦਸੰਬਰ ਨੂੰ ਖੰਨਾ ਫੇਰੀ ...

ਪੂਰੀ ਖ਼ਬਰ »

14 ਕਿੱਲੋ ਗਾਂਜੇ ਸਮੇਤ 2 ਵਿਅਕਤੀ ਕਾਬੂ

ਖੰਨਾ, 28 ਨਵੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਸ ਨੇ 14 ਕਿੱਲੋ ਗਾਂਜੇ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ¢ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਖੰਨਾ ਦੇ ਐੱਸ.ਐੱਚ.ਓ ਰਵਿੰਦਰ ਕੁਮਾਰ ਨੇ ਕਿਹਾ ਕਿ ਸਬ ਇੰਸਪੈਕਟਰ ਗੁਰਦੇਵ ...

ਪੂਰੀ ਖ਼ਬਰ »

ਲੈਫ. ਡਾ. ਕੇ. ਕੇ. ਸ਼ਰਮਾ ਦੀ ਅਗਵਾਈ ਹੇਠ ਐਨ. ਸੀ. ਸੀ. ਦਿਵਸ ਮਨਾਇਆ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਏ. ਐੱਸ. ਕਾਲਜ ਦੇ ਐਨ. ਸੀ. ਸੀ. ਕੈਡਿਟ ਵੱਲੋਂ ਲੈਫ. ਡਾ. ਕੇ. ਕੇ. ਸ਼ਰਮਾ ਦੀ ਅਗਵਾਈ ਹੇਠ ਮਨਾਇਆ ਦਿਨ ਮੌਕੇ ਸਾਰੇ ਕੈਡਿਟਾਂ ਵਲੋਂ ਸਵੱਛ ਭਾਰਤ ਅਭਿਆਨ ਨੂੰ ਵੀ ਅਹਿਮੀਅਤ ਦਿੰਦੇ ਹੋਏ ਐਨ. ਸੀ. ਸੀ. ਪਾਰਕ ਦੀ ਸਫ਼ਾਈ ਕੀਤੀ ...

ਪੂਰੀ ਖ਼ਬਰ »

ਪੰਜਾਬ ਵਿਚ ਆਪ ਦੀ ਸਰਕਾਰ ਬਣਨ 'ਤੇ ਵਪਾਰੀਆਂ ਤੇ ਕਾਰੋਬਾਰੀਆਂ ਲਈ ਟੈਕਸ ਦਰਾਂ ਘੱਟ ਕਰਾਂਗੇ- ਕੁੰਵਰ ਵਿਜੇ ਪ੍ਰਤਾਪ

ਦੋਰਾਹਾ, 28 ਨਵੰਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ 'ਚ ਪਾਰਟੀ ਦੇ ਵਪਾਰ ਤੇ ਇੰਡਸਟਰੀ ਸੈੱਲ ਵੱਲੋਂ ਇੱਥੇ ਵਪਾਰੀਆਂ, ਕਾਰੋਬਾਰੀਆਂ ਅਤੇ ਵੱਖ-ਵੱਖ ਉਦਯੋਗਾਂ ਨਾਲ ਜੁੜੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਲੋਂ ਅਸਤੀਫ਼ਾ ਦੇਣਾ ਪਾਰਟੀ ਦੀ ਹਾਸ਼ੀਏ ਵੱਲ ਜਾਣ ਦੀ ਨਿਸ਼ਾਨੀ - ਮਾਂਗੇਵਾਲ

ਮਲੌਦ, 28 ਨਵੰਬਰ (ਸਹਾਰਨ ਮਾਜਰਾ)-ਮਰਹੂਮ ਸਾਬਕਾ ਮੰਤਰੀ ਦੇ ਜਥੇਦਾਰ ਹਰਨੇਕ ਸਿੰਘ ਮਾਂਗੇਵਾਲ ਦੇ ਪੋਤਰੇ ਅਤੇ ਆਪ ਦੇ ਸੀਨੀਅਰ ਯੂਥ ਆਗੂ ਇੰਦਰਪਰੀਤ ਸਿੰਘ ਮਾਂਗੇਵਾਲ ਨੇ ਸਿਆਸੀ ਤੰਜ ਕੱਸਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਈਸ਼ਰ ਸਿੰਘ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ, ਮੁਲਾਜ਼ਮ ਸਾਂਝਾ ਫ਼ਰੰਟ ਦੀ ਮੀਟਿੰਗ ਹੋਈ

ਦੋਰਾਹਾ, 28 ਨਵੰਬਰ (ਜਸਵੀਰ ਝੱਜ)-ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਸਾਂਝਾ ਫ਼ਰੰਟ ਦੋਰਾਹਾ ਦੀ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ ਦੇ ਇੱਕ ਸਾਲ ਪੂਰਾ ਹੋਣ ਅਤੇ ਹੰਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲ਼ੋਂ ਕਿਸਾਨ ਮਾਰੂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦੇ ਐਲਾਨ ...

ਪੂਰੀ ਖ਼ਬਰ »

ਗੋਵਿੰਦ ਨੈਸ਼ਨਲ ਕਾਲਜ 'ਚ ਯੁਵਕ ਅਤੇ ਵਿਰਾਸਤੀ ਮੇਲਾ ਧੂਮ-ਧੜੱਕੇ ਨਾਲ ਆਰੰਭ

ਡੇਹਲੋਂ/ਅਹਿਮਦਗੜ੍ਹ, 28 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ, ਪੁਰੀ)-ਪੰਜਾਬ ਯੂਨੀਵਰਸਿਟੀ ਦੇ ਮੋਗਾ-ਫਿਰੋਜ਼ਪੁਰ ਜ਼ੋਨ-ਏ ਦਾ ਯੁਵਕ ਅਤੇ ਵਿਰਾਸਤੀ ਇਸ ਵਰੇ੍ਹ ਦਾ ਮੇਲਾ ਅੱਜ ਗੋਵਿੰਦ ਨੈਸ਼ਨਲ ਕਾਲਜ ਵਿਖੇ ਧੂਮ-ਧੜੱਕੇ ਨਾਲ ਸ਼ੁਰੂ ਹੋਇਆ | ਮਰਹੂਮ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੰਨਾ-8 ਦੀ ਪ੍ਰੀਤੀ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ 'ਚ ਰਹੀ ਅੱਵਲ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਖੰਨਾ -8 ਦੀ ਪ੍ਰੀਤੀ ਅਰੋੜਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਕਵਿਤਾ ਗਾਇਨ ਮੁਕਾਬਲਿਆਂ ਵਿਚ ਮੀਨਾਕਸ਼ੀ ਖੰਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ¢ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 28 ਨਵੰਬਰ (ਮਹੋਲੀ, ਪੁਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 68ਵਾਂ ਰਾਸ਼ਨ ਵੰਡ ਸਮਾਗਮ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ਗੁਰਦੁਆਰਾ ਸਿੰਘ ਸਭਾ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਖ਼ੂਨਦਾਨ ਕੈਂਪ ਲਗਾਇਆ

ਅਹਿਮਦਗੜ੍ਹ, 28 ਨਵੰਬਰ (ਪੁਰੀ/ਸੋਢੀ/ਮਹੋਲੀ)-ਰੋਟਰੀ ਕਲੱਬ ਵਲੋਂ ਜੈਨ ਸਮਾਰਕ ਵਿਖੇ ਵਿਸ਼ਾਲ ਖੂਨ ਦਾਨ ਕੈਪ ਲਗਾਇਆ ਗਿਆ | ਪਿ੍ੰਸੀਪਲ ਸਵ. ਚਿਤਰ ਰੇਖਾ ਸ਼ਰਮਾ ਦੀ ਯਾਦ ਵਿੱਚ ਲਗਾਏ ਕੈਂਪ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਵਿਚ ਨੌਜਵਾਨਾ ਨੇ ਖ਼ੂਨਦਾਨ ਕੀਤਾ | ਕੈਂਪ ਵਿਚ ...

ਪੂਰੀ ਖ਼ਬਰ »

ਰਾਮੂਵਾਲੀਆ ਵਲੋਂ ਬੀਬੀ ਕਿਰਨਜੋਤ ਕੌਰ ਨੂੰ ਐਸ.ਜੀ.ਪੀ.ਸੀ. ਦਾ ਪ੍ਰਧਾਨ ਬਣਾਉਣ ਦੀ ਅਪੀਲ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਵਰਕਰਾਂ ਨਾਲ ਯਾਦੂ ਨੇ ਕੀਤੀ ਮੀਟਿੰਗ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 4 ਦਸੰਬਰ ਦੀ ਅਗਵਾਈ ਵਿਚ ਖੰਨਾ ਵਿਖੇ ਹੋਣ ਵਾਲ਼ੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੀ ਕਾਨਫਰੰਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ ਜੋ ਅਕਾਲੀ-ਬਸਪਾ ਉਮੀਦਵਾਰ ਜਸਦੀਪ ਕੌਰ ਯਾਦੂ ...

ਪੂਰੀ ਖ਼ਬਰ »

ਹੈਪੀ ਕਾਂਗਰਸ ਦੇ ਹਲਕਾ ਖੰਨਾ ਦੇ ਯੂਥ ਮਾਈਨਿਓਰਿਟੀ ਸੈੱਲ ਦੇ ਪ੍ਰਧਾਨ ਨਿਯੁਕਤ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਹਲਕਾ ਖੰਨਾ ਦੇ ਵਿਧਾਇਕ ਅਤੇ ਕੈਬਿਨੇਟ ਮੰਤਰੀ ਗੁਰਕੀਰਤ ਸਿੰਘ ਨੇ ਸਲੀਮ ਮੁਹੰਮਦ (ਹੈਪੀ) ਨੂੰ ਪ੍ਰਧਾਨ ਯੂਥ ਮਾਈਨਿਓਰਿਟੀ ਸੈੱਲ ...

ਪੂਰੀ ਖ਼ਬਰ »

ਪਤਨੀ ਦੀ ਕੁੱਟਮਾਰ ਕਰਨ ਤੇ ਪਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 28 ਨਵੰਬਰ (ਧੀਮਾਨ)-ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਪਤੀ ਦੇ ਖ਼ਿਲਾਫ਼ ਪੁਲਿਸ ਨੇ ਥਾਣਾ ਸਿਟੀ ਖੰਨਾ ਵਿਖੇ ਧਾਰਾ 323, 324 ਅਧੀਨ ਮਾਮਲਾ ਦਰਜ ਕੀਤਾ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸ਼ਿੰਗਾਰਾ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਲਿਖਾਏ ...

ਪੂਰੀ ਖ਼ਬਰ »

ਸ. ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ-ਮਾਪੇ ਮਿਲਣੀ ਸਮਾਗਮ

ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸਥਾਨਕ ਸ. ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਸ੍ਰੀਮਤੀ ਕਵਿਤਾ ਸ਼ਰਮਾ ਦੀ ਦੇਖ-ਰੇਖ ਹੇਠ ਬੱਚਿਆਂ ਦੇ ਮਾਪਿਆਂ ਦਾ ਅਧਿਆਪਕ ਮਿਲਣੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਵੱਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਅਪਰੇਸ਼ਨ ਕੈਂਪ ਲਗਾਇਆ

ਲੋਹਟਬੱਦੀ, 28 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਸੁਸਾਇਟੀ ਵਲੋਂ ਪਿੰਡ ਲਤਾਲਾ ਵਿਖੇ ਸਵਰਗੀ ਜਸਪਾਲ ਸਿੰਘ ਮਿਲਕਣੀਆਂ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਭਾਸ਼ਨ ਮੁਕਾਬਲੇ ਵਿਚ ਜੇਤੂ ਰਹੇ ਨਾਰੰਗਵਾਲ ਸਕੂਲ ਦੇ ਵਿਦਿਆਰਥੀ ਦਾ ਸਨਮਾਨ

ਜੋਧਾਂ, 28 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਗੁਰਦੁਆਰਾ ਸੰਗਤਸਰ ਸਾਹਿਬ ਪਿੰਡ ਨਾਰੰਗਵਾਲ ਦੀ ਪ੍ਰਬੰਧਕ ਕਮੇਟੀ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਾਰੰਗਵਾਲ ਦੇ ਭਾਸ਼ਣ ਮੁਕਾਬਲੇ 'ਚ ਜੇਤੂ ਵਿਦਿਆਰਥੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ | ਸਕੂਲ ...

ਪੂਰੀ ਖ਼ਬਰ »

ਭਾਈ ਦਾਨ ਸਿੰਘ ਸਕੂਲ ਦੇ ਬੱਚਿਆਂ ਨੇ ਧਾਰਮਿਕ ਮੁਕਾਬਲੇ ਜਿੱਤੇ

ਹਠੂਰ, 28 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਜ਼ੋਨ ਪੱਧਰੀ ਧਾਰਮਿਕ ਮੁਕਾਬਲਿਆਂ 'ਚ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਦੇ ਬੱਚਿਆਂ ਨੇ ਭਾਗ ਲੈ ਕੇੇ ਸ਼ਾਨਦਾਰ ਪੁਜੀਸ਼ਨਾਂ ਹਾਸਲ ਕੀਤੀਆਂ ...

ਪੂਰੀ ਖ਼ਬਰ »

ਸ੍ਰੀ ਰਾਮ ਕਾਲਜ ਦੀ ਫੁੱਟਬਾਲ ਟੀਮ ਨੇ ਜਿੱਤਿਆ ਇੰਟਰ ਕਲਾਜ ਜ਼ੋਨਲ ਫੈਸਟੀਵਲ

ਜਗਰਾਉਂ/ਹਠੂਰ, 28 ਨਵੰਬਰ (ਜੋਗਿੰਦਰ ਸਿੰਘ, ਜਸਵਿੰਦਰ ਸਿੰਘ ਛਿੰਦਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਜੀ.ਐੱਚ.ਜੀ. ਖ਼ਾਲਸਾ ਕਾਲਜ, ਗੁਰੂਸਰ ਸੁਧਾਰ ਵਿਖੇ ਕਰਵਾਏ ਫੁੱਟਬਾਲ ਦੇ ਇੰਟਰ ਕਾਲਜ ਜੋਨਲ ਮੁਕਾਬਲੇ ਵਿਚੋਂ ਪੇਂਡੂ ਖੇਤਰ ਦੇ ਨਾਮਵਰ ਕਾਲਜ ਸ੍ਰੀ ਰਾਮ ...

ਪੂਰੀ ਖ਼ਬਰ »

ਊਰਜਾ ਨਿਗਮ ਦੇ ਕੱਚੇ ਮੁਲਾਜ਼ਮਾਂ ਨੇ ਸਾਂਸਦ ਅਮਰ ਸਿੰਘ ਬੋਪਾਰਾਏ ਨੂੰ ਮੰਗ ਪੱਤਰ ਸੌਂਪਿਆ

ਲੋਹਟਬੱਦੀ, 28 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਰਾਜ ਊਰਜਾ ਨਿਗਮ ਦੇ ਵੱਖ-ਵੱਖ ਵੰਡ ਉਪ ਮੰਡਲਾਂ 'ਚ ਠੇਕੇਦਾਰ ਪ੍ਰਣਾਲੀ ਅਧੀਨ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੇ ਮੈਂਬਰ ਪਾਰਲੀਮੈਂਟ ਅਮਰ ਸਿੰਘ ਬੋਪਾਰਾਏ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਹਾਲ ਹੀ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX