ਤਾਜਾ ਖ਼ਬਰਾਂ


4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 2 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 3 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 3 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 3 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  1 minute ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 4 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 3 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 5 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 5 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 6 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 6 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 6 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 7 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਬਲਾਸਟ, 173 ਨਵੇਂ ਮਾਮਲੇ ਆਏ ਸਾਹਮਣੇ
. . .  about 8 hours ago
ਪਠਾਨਕੋਟ, 21 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 173 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 1 ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਫ਼ਤਹਿਗੜ੍ਹ ਸਾਹਿਬ

ਸ੍ਰੀ ਚਮਕੌਰ ਸਾਹਿਬ ਤੋਂ ਫ਼ਤਹਿਗੜ੍ਹ ਸਾਹਿਬ ਤੱਕ ਚੇਤਨਾ ਮਾਰਚ ਸਜਾਇਆ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਰਵਿੰਦਰ ਮੌਦਗਿਲ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਬਾਬਾ ਰਣਜੀਤ ਸਿੰਘ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਚਮਕੌਰ ਗੜੀ ਦੇ ਮਹਾਨ ਸ਼ਹੀਦਾਂ ਦੀ ਨਿੱਘੀ ਯਾਦ 'ਚ ਸ੍ਰੀ ਚਮਕੌਰ ਸਾਹਿਬ ਤੋਂ ਸਾਲਾਨਾ ਮਹਾਨ ਚੇਤਨਾ ਮਾਰਚ ਸਜਾਇਆ ਗਿਆ | ਸੇਵਾ ਦਲ ਦੇ ਪ੍ਰਧਾਨ ਭਾਈ ਰਾਜਿੰਦਰ ਸਿੰਘ ਨਸਰਾਲੀ (ਜੇ.ਈ) ਤੇ ਗਿਆਨੀ ਗੁਰਬਖ਼ਸ਼ ਸਿੰਘ ਸੰਗਤਪੁਰਾ ਨੇ ਦੱਸਿਆ ਕਿ 26 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੜੀ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ | ਅੱਜ ਭੋਗ ਉਪਰੰਤ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਸਮੁੱਚੀ ਅਗਵਾਈ ਹੇਠ ਸਜਾਇਆ ਮਹਾਨ ਚੇਤਨਾ ਮਾਰਚ ਦੇਰ ਸ਼ਾਮ ਸ੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚਿਆ ਤੇ ਅਰਦਾਸ ਉਪਰੰਤ ਸਮਾਪਤ ਹੋਇਆ | ਇਸ ਤੋਂ ਪਹਿਲਾਂ ਚੇਤਨਾ ਮਾਰਚ ਦਾ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਲੰਗਰ ਵੀ ਲਗਾਏ ਗਏ | ਚੇਤਨਾ ਮਾਰਚ 'ਚ ਵੱਖ-ਵੱਖ ਗਤਕਾ ਪਾਰਟੀਆਂ ਵਲੋਂ ਜੌਹਰ ਵੀ ਦਿਖਾਏ ਗਏ | ਇਸ ਮੌਕੇ ਕੁਲਵੰਤ ਸਿੰਘ ਮਹਿਤੋ ਜਨਰਲ ਸਕੱਤਰ, ਜੋਰਾ ਸਿੰਘ ਬੂਲੇਪੁਰ ਸੀਨੀਅਰ ਮੀਤ ਪ੍ਰਧਾਨ, ਰਣਧੀਰ ਸਿੰਘ ਬਾਗੜੀਆ, ਰਣਧੀਰ ਸਿੰਘ ਪੱਪੀ, ਹਰਪਿੰਦਰ ਸਿੰਘ ਭੂਰਾ, ਰੌਸ਼ਨ ਸਿੰਘ, ਬਾਬਾ ਨਿਰਭੈ ਸਿੰਘ ਖ਼ਾਲਸਾ ਮੋਹਾਲੀ, ਸੋਹਣ ਸਿੰਘ, ਹਰਚੰਦ ਸਿੰਘ ਨਸਰਾਲੀ, ਧਰਮਪਾਲ ਸਿੰਘ ਸੌਂਟੀ, ਨਸੀਬ ਸਿੰਘ ਨਵੀਪੁਰ, ਬਾਰਾ ਸਿੰਘ ਨਸਰਾਲੀ, ਜਸਵੰਤ ਸਿੰਘ, ਰਜਿੰਦਰ ਸਿੰਘ, ਤਰਲੋਚਨ ਸਿੰਘ ਸੈਨੀ, ਕੁਲਦੀਪ ਸਿੰਘ ਬਾਲਪੁਰ, ਹਰਕੀਰਤ ਸਿੰਘ ਅਤੇ ਭੁਪਿੰਦਰ ਸਿੰਘ ਨਾਲ ਭਾਰੀ ਗਿਣਤੀ 'ਚ ਹੋਰ ਸ਼ਰਧਾਲੂ ਵੀ ਮੌਜੂਦ ਸਨ |

5 ਗ੍ਰਾਮ ਹੈਰੋਇਨ ਅਤੇ ਡੇਢ ਕਿੱਲੋ ਅਫ਼ੀਮ ਸਮੇਤ ਤਿੰਨ ਗਿ੍ਫ਼ਤਾਰ

ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ 5 ਗ੍ਰਾਮ ਹੈਰੋਇਨ ਅਤੇ ਡੇਢ ਕਿੱਲੋ ਅਫ਼ੀਮ ਬਰਾਮਦ ਕਰਕੇ ਤਿੰਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਹੈਰੋਇਨ ਦੀ ਸਪਲਾਈ ਲੈ ਜਾਣ ਵਾਲੇ ਦੋਸ਼ੀ ਦੀ ਪਛਾਣ ਅਜੈ ਰਾਣਾ ਪੁੱਤਰ ਬਿਸਨ ਰਾਣਾ ਵਾਸੀ ਸਾਸ਼ਤਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਰਾਹ ਫੜੇ-ਮੋਰਚਾ ਆਗੂ

ਖਮਾਣੋਂ, 28 ਨਵੰਬਰ (ਜੋਗਿੰਦਰ ਪਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਸ਼ੇਰ ਸਿੰਘ ਖੰਨਾ, ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਬਲਿਹਾਰ ਸਿੰਘ ਕਟਾਰੀਆ, ਗੁਰਵਿੰਦਰ ਸਿੰਘ ਪੰਨੂ, ਮਹਿੰਦਰ ਸਿੰਘ, ਵਰਿੰਦਰ ਸਿੰਘ ਬੀਬੀਵਾਲਾ, ਜਸਪ੍ਰੀਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦੀ ਪ੍ਰਧਾਨਗੀ 'ਚ ਹੋਈ, ਜਿਸ 'ਚ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਮੋਬਾਈਲ ਖੋਹਣ ਦੇ ਦੋਸ਼ 'ਚੋਂ ਦੋ ਬਰੀ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਰਵਿੰਦਰ ਮੌਦਗਿਲ)-ਮੋਬਾਈਲ ਖੋਹਣ ਦੇ ਦੋਸ਼ ਦਾ ਸਾਹਮਣਾ ਕਰ ਰਹੇ 2 ਵਿਅਕਤੀਆਂ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਇਸ ਮਾਮਲੇ 'ਚ ਮੰਡੀ ਗੋਬਿੰਦਗੜ੍ਹ ਪੁਲਿਸ ਨੇ 17 ਜਨਵਰੀ ...

ਪੂਰੀ ਖ਼ਬਰ »

ਗੁਰਦੀਪ ਨੌਲੱਖਾ ਆਈ.ਟੀ ਵਿੰਗ ਤੇ ਜਗਤੇਸ਼ਵਰ ਨਲੀਨਾ ਬਣੇ ਐਸ.ਓ.ਆਈ ਦੇ ਹਲਕਾ ਪ੍ਰਧਾਨ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਰਵਿੰਦਰ ਮੌਦਗਿਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਤਹਿਤ ਵਿਦਿਆਰਥੀ ਜਥੇਬੰਦੀਆਂ ਦੇ ਨਾਲ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਵਲੋਂ ਪੈਲਸ ਤੇ ਪਾਰਕ ਲੋਕ ਅਰਪਣ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਪਿੰਡ ਭਮਾਰਸੀ ਜ਼ੇਰ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਬਣੇ ਪੈਲਸ ਤੇ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਪਾਰਕ ਦਾ ਉਦਘਾਟਨ ਕਰ, ...

ਪੂਰੀ ਖ਼ਬਰ »

ਪੰਡਾਲੀ ਸਕੂਲ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਹਾਸਲ ਕੀਤਾ

ਜਖਵਾਲੀ, 28 ਨਵੰਬਰ (ਨਿਰਭੈ ਸਿੰਘ)-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਐਲੀਮੈਂਟਰੀ ਸਕੂਲ ਪੰਡਰਾਲੀ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਭਾਸ਼ਣ ਮੁਕਾਬਲਿਆਂ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਮੁਖੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੂੰ ਆਖ਼ਰ ਕਿਸਾਨੀ ਸੰਘਰਸ਼ ਅੱਗੇ ਝੁਕਣਾ ਪਿਆ-ਕੈਪ. ਬਾਜਵਾ

ਅਮਲੋਹ, 28 ਨਵੰਬਰ (ਕੇਵਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਪੰਜਾਬ ਦੇ ਉਪ ਪ੍ਰਧਾਨ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਿਸਾਨੀ ਅੰਦੋਲਨ ਅੱਗੇ ਝੁਕਣਾ ਪਿਆ | ਕੇਂਦਰੀ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਕੁਚਲਨ ਤੇ ...

ਪੂਰੀ ਖ਼ਬਰ »

ਪਟਿਆਲਾ ਤੋਂ ਵਾਇਆ ਹੰਸਾਲੀ-ਚੰਡੀਗੜ੍ਹ ਲਈ ਸਰਕਾਰੀ ਬੱਸ ਸੇਵਾ ਸ਼ੁਰੂ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸ ਪਟਿਆਲਾ ਤੋਂ ਚੰਡੀਗੜ੍ਹ ਰੂਟ 'ਤੇ ਚਲਾਈ ਗਈ ਹੈ, ਜੋਕਿ ਵਾਇਆ ਹੰਸਾਲੀ ਹੋ ਕੇ ਜਾਇਆ ਕਰੇਗੀ | ਪੀ.ਆਰ.ਟੀ.ਸੀ ਦੇ ਨਵੇਂ ਚੇਅਰਮੈਨ ਸਤਵਿੰਦਰ ਸਿੰਘ ਚੈਰੀਆਂ ਨੇ ਹੰਸਾਲੀ ਵਿਖੇ ਬੱਸ ...

ਪੂਰੀ ਖ਼ਬਰ »

ਹਨ੍ਹੇਰਗਰਦੀ ਹੈ ਨਸ਼ਾ ਤਸਕਰੀ ਮਾਮਲੇ 'ਚ ਇਕ ਹੋਰ ਜਾਂਚ ਪੈਨਲ ਬਣਾਉਣਾ-ਭਗਵੰਤ ਮਾਨ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਹੁਕਰੋੜੀ ਨਸ਼ਾ ਤਸਕਰੀ ਮਾਮਲੇ ਵਿਚ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗਠਿਤ ਕੀਤੇ ਇਕ ਹੋਰ ਜਾਂਚ ਪੈਨਲ (ਕਮੇਟੀ) ਨੂੰ ਹਨ੍ਹੇਰਗਰਦੀ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਕਰਵਾਇਆ

ਖਮਾਣੋਂ, 28 ਨਵੰਬਰ (ਜੋਗਿੰਦਰ ਪਾਲ)-ਹਲਕਾ ਬਸੀ ਪਠਾਣਾਂ ਦੇ ਪਿੰਡ ਸਿੱਧੂਪੁਰ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਐਡ. ਸ਼ਿਵ ਕੁਮਾਰ ਕਲਿਆਣ ਉਮੀਦਵਾਰ ਬਸਪਾ-ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲਿਆਂ 'ਚ ਬਿਲਾਸਪੁਰ ਦੇ ਸਰਕਾਰੀ ਸਕੂਲ ਦੇ ਬੱਚੇ ਅੱਵਲ

ਖਮਾਣੋਂ, 28 ਨਵੰਬਰ (ਮਨਮੋਹਨ ਸਿੰਘ ਕਲੇਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਕਲੱਸਟਰ ਤੇ ਬਲਾਕ ਪੱਧਰੀ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਮੁਕਾਬਲੇ ਬਲਾਕ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੌਹਰਾ ਦੀ ਅਗਵਾਈ ਹੇਠ ਕਰਵਾਏ ਗਏ | ...

ਪੂਰੀ ਖ਼ਬਰ »

ਕਾਮਰੇਡ ਬਡਲਾ ਦੀ ਅਗਵਾਈ ਹੇਠ ਜਥਾ ਲੁਧਿਆਣਾ ਰੈਲੀ ਲਈ ਰਵਾਨਾ

ਖਮਾਣੋਂ, 28 ਨਵੰਬਰ (ਜੋਗਿੰਦਰ ਪਾਲ)-ਕਾਮਰੇਡ ਹਰਦੇਵ ਸਿੰਘ ਬਡਲਾ ਜ਼ਿਲ੍ਹਾ ਪ੍ਰਧਾਨ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਪਿੰਡ ਬਡਲਾ ਤੋਂ ਜਥਾ ਅੱਜ ਦੀ ਲੁਧਿਆਣਾ ਰੈਲੀ ਲਈ ਰਵਾਨਾ ਹੋਇਆ | ਕਾਮਰੇਡ ਹਰਦੇਵ ਸਿੰਘ ਬਡਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੰਨੀ ਫੋਕੇ ਵਾਅਦੇ ਕਰ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ-ਸੰਧਵਾਂ

ਅਮਲੋਹ, 28 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪੰਜਾਬ ਪ੍ਰਧਾਨ ਤੇ ਕੋਟਕਪੂਰਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਇੰਚਾਰਜ ਅਮਲੋਹ ਗੈਰੀ ਬੜਿੰਗ ਦੇ ਹੱਕ 'ਚ ਜਨ ਸਭਾ ਕੀਤੀ ਤੇ ਹਲਕੇ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ ਕਰਵਾਇਆ

ਖਮਾਣੋਂ/ਭੜੀ, 28 ਨਵੰਬਰ (ਮਨਮੋਹਣ ਸਿੰਘ ਕਲੇਰ, ਭਰਪੂਰ ਸਿੰਘ ਹਵਾਰਾ)-ਪਿੰਡ ਕੋਟਲਾ ਬਡਲਾ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ ਹਲਕਾ ਬਸੀ ਪਠਾਣਾਂ ਤੋਂ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਐਡ. ਸ਼ਿਵ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਰਵਿੰਦਰ ਮੌਦਗਿਲ)-ਸਟੂਡੈਂਟਸ ਯੂਨੀਅਨ (ਜੁਗਨੀ ਗਰੁੱਪ) ਵਲੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਖ਼ੂਨਦਾਨ ਤੇ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲਿਆਂ 'ਚ ਜੇਤੂ ਵਿਦਿਆਰਥਣ ਦਾ ਸਨਮਾਨ

ਜਖਵਾਲੀ, 28 ਨਵੰਬਰ (ਨਿਰਭੈ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਰਵਾਏ ਬਲਾਕ ਪੱਧਰੀ ਮੁਕਾਬਲਿਆਂ 'ਚੋਂ ਮਿਡਲ ਸਮਾਰਟ ਸਕੂਲ ਪਿੰਡ ਆਦਮਪੁਰ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਗੁਰਨਾਜ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ

ਮੰੰਡੀ ਗੋਬਿੰਦਗੜ੍ਹ, 28 ਨਵੰਬਰ (ਮੁਕੇਸ਼ ਘਈ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹੱਲਾ ਪ੍ਰੀਤ ਨਗਰ ਗੁਰਦੁਆਰਾ ਗੋਬਿੰਦਸਰ ਪ੍ਰਬੰਧਕ ਕਮੇਟੀ ਤੇ ਸਮੂਹ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰੀਤ ਨਗਰ ਵੈੱਲਫੇਅਰ ਸੁਸਾਇਟੀ ਤੇ ...

ਪੂਰੀ ਖ਼ਬਰ »

ਅਮਲੋਹ ਵਿਖੇ ਧਾਰਮਿਕ ਸਮਾਗਮ

ਅਮਲੋਹ, 28 ਨਵੰਬਰ (ਕੇਵਲ ਸਿੰਘ)-ਸੰਤ ਗਰੀਬ ਦਾਸ ਮੰਡਲ ਅਮਲੋਹ ਵਲੋਂ ਸੰਤ ਦਿਆ ਰਾਮ ਦੇ ਜਨਮ ਦਿਨ ਮੌਕੇ ਸੰਤ ਗ਼ਰੀਬ ਦਾਸ ਆਸ਼ਰਮ ਵਿਖੇ ਪੂਜਾ ਅਰਚਨਾ ਤੋਂ ਬਾਅਦ ਕੀਰਤਨ ਕੀਤਾ ਗਿਆ ਤੇ ਭੰਡਾਰਾ ਅਤੁੱਟ ਵਰਤਿਆ | ਇਸ ਮੌਕੇ ਵਿਨੈ ਪੁਰੀ, ਸੁਭਾਸ਼ ਚੰਦਰ ਲੂਟਾਵਾ, ਮੋਹਨ ਲਾਲ ...

ਪੂਰੀ ਖ਼ਬਰ »

ਗੋਬਿੰਦਗੜ੍ਹ ਵਾਕਰਜ਼ ਕਲੱਬ ਵਲੋਂ 18ਵੀਂ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਸਮਾਪਤ

ਮੰਡੀ ਗੋਬਿੰਦਗੜ੍ਹ, 28 ਨਵੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਵਾਕਰਜ਼ ਕਲੱਬ ਮੰਡੀ ਗੋਬਿੰਦਗੜ੍ਹ ਵਲੋਂ 18ਵੀਂ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ (ਖੇਡ ਮੇਲੇ)ਸਥਾਨਕ ਖ਼ਾਲਸਾ ਸਕੂਲ 'ਚ ਕਰਵਾਇਆ ਗਿਆ | ਖੇਡ ਮੇਲੇ ਦਾ ਆਰੰਭ ਮੁੱਖ ਮਹਿਮਾਨ ਗੁਰਿੰਦਰ ਸਿੰਘ ਗੈਰੀ ਬੜਿੰਗ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰੇ-ਭਗੜਾਣਾ

ਅਮਲੋਹ, 28 ਨਵੰਬਰ (ਕੇਵਲ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਤੇ ਇਹ ਕਿਸਾਨਾਂ, ਮਜ਼ਦੂਰਾਂ ਦੀ ਜਿੱਤ ਹੋਈ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਮੈਂਬਰ ਪੀ.ਏ.ਸੀ ਜਥੇ. ਕਰਮਜੀਤ ਸਿੰਘ ...

ਪੂਰੀ ਖ਼ਬਰ »

2022 'ਚ ਮੁੜ ਕਾਂਗਰਸ ਦੀ ਸਰਕਾਰ ਸੱਤਾ 'ਚ ਆਵੇਗੀ-ਸੂਦ, ਭੱਲਾ

ਅਮਲੋਹ, 28 ਨਵੰਬਰ (ਕੇਵਲ ਸਿੰਘ)-ਕਾਂਗਰਸ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਤੇ ਪੀ.ਆਰ.ਟੀ.ਸੀ ਦੇ ਡਾਇਰੈਕਟਰ ਸੁਭਾਸ਼ ਸੂਦ ਤੇ ਮੰਤਰੀ ਦੇ ਨਿੱਜੀ ਸਕੱਤਰ ਰਾਮ ਕਿ੍ਸ਼ਨ ਭੱਲਾ ਵਲੋਂ ਅਮਲੋਹ ਦੇ ਨਵੇਂ ਬੱਸ ਸਟੈਂਡ 'ਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ...

ਪੂਰੀ ਖ਼ਬਰ »

4 ਦੀ ਅਮਲੋਹ ਰੈਲੀ ਸੰਬੰਧੀ ਮੀਟਿੰਗ

ਅਮਲੋਹ, 28 ਨਵੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 4 ਦਸੰਬਰ ਨੂੰ ਅਮਲੋਹ ਆਮਦ ਨੂੰ ਲੈ ਕੇ ਪਾਰਟੀ ਦਫ਼ਤਰ ਅਮਲੋਹ ਵਿਖੇ ਸ਼੍ਰੋ.ਅ.ਦਲ-ਬਸਪਾ ਗੱਠਜੋੜ ਦੇ ਵਰਕਰਾਂ ਤੇ ਆਗੂਆਂ ਦੀ ਭਰਵੀਂ ਮੀਟਿੰਗ ਹੋਈ | ਮੀਟਿੰਗ ਨੂੰ ਹਲਕਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਜ਼ਿਲ੍ਹੇ ਦੇ ਨਵੇਂ ਐਸ.ਪੀ (ਡੀ) ਤੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅੰਤਰਰਾਸ਼ਟਰੀ ਹਾਕੀ ਖਿਡਾਰੀ ਤੇ ਜ਼ਿਲ੍ਹੇ ਦੇ ਨਵੇਂ ਐਸ.ਪੀ.ਡੀ ਰਾਜਪਾਲ ਸਿੰਘ ਹੁੰਦਲ ਦਾ ਸਨਮਾਨ ਕੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX