ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  22 minutes ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 3 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 3 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 4 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 5 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 4 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 6 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 6 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 6 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 7 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 7 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਆਸ਼ਾ ਵਰਕਰਾਂ ਨੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਕੱਢੀ ਭੜਾਸ

ਬਟਾਲਾ, 28 ਨਵੰਬਰ (ਕਾਹਲੋਂ)-ਕੱਚੇ ਤੇ ਮਾਣਭੱਤਾ, ਕੰਟਰੈਕਟ ਮੁਲਾਜ਼ਮ ਮੋਰਚਾ ਪੰਜਾਬ ਦੇ ਸੱਦੇ 'ਤੇ ਕੁਲਬੀਰ ਕÏਰ, ਕਾਂਤਾ ਦੇਵੀ ਭੁੱਲਰ ਅਤੇ ਆਂਚਲ ਮੱਟੂ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਅਤੇ ਹੈਲਪਰਾਂ ਨੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮਸਲੇ ਦਾ ਹੱਲ ਨਹੀਂ ਕਰਨ ਵਿਰੁੱਧ ਪ੍ਰਦਰਸ਼ਨ ਕਰ ਕੇ ਫੁਹਾਰਾ ਚੌਕ ਵਿਖੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਾਂਤਾ ਦੇਵੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ 24 ਨਵੰਬਰ ਨੂੰ ਮੀਟਿੰਗ ਦਾ ਲਿਖਤੀ ਸਮਾਂ ਦੇਣ ਦੇ ਬਾਵਜੂਦ ਵੀ ਕੱਚੇ ਤੇ ਮਾਣਭੱਤੇ ਦੇ ਆਗੂਆਂ ਨੂੰ ਖੱਜਲ-ਖ਼ੁਆਰ ਕੀਤਾ | ਮੁਲਾਜ਼ਮ ਮੋਰਚੇ ਵਲੋਂ ਲਗਾਤਾਰ ਸੰਘਰਸ਼ ਕਰਨ ਦੀ ਲੜੀ ਵਿਚ 5 ਦੰਸਬਰ ਨੂੰ ਪੰਜਾਬ ਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਵਲੋਂ ਜਲੰਧਰ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ |¢ਇਸ ਮÏਕੇ ਡੈਮੋਕ੍ਰੇਟਿਕ ਮੁਲਾਜ਼ਮ ਫ਼ੈਡਰੇਸ਼ਨ ਦੇ ਜਰਨਲ ਸਕੱਤਰ ਸ੍ਰੀ ਅਮਰਜੀਤ ਸ਼ਾਸਤਰੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ 36000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕਰ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਦੋਂ ਕਿ ਅਜੇ ਤੱਕ ਕੋਈ ਲਿਖਤੀ ਘੋਸ਼ਣਾ ਨਹੀਂ ਕੀਤੀ ਗਈ, ਪੱਕੇ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਆਰਥਿਕ ਮਸਲੇ ਹੱਲ ਕਰਨ ਦੀ ਬਜਾਏ ਸੜਕਾਂ 'ਤੇ ਉਤਰਨ ਲਈ ਮਜਬੂਰ ਕੀਤਾ ਜਾ ਰਿਹਾ | ਇਸ ਮÏਕੇ ਸੁਖਵਿੰਦਰ ਕÏਰ, ਨਿਰਮਲਾ ਦੇਵੀ, ਕਮਲੇਸ਼ ਕੁਮਾਰੀ, ਨਰਿੰਦਰ ਕÏਰ, ਹਰਦੀਪ ਕÏਰ, ਆਸ਼ਾ ਰਾਣੀ, ਪਿੰਕੀ ਬਾਲਾ, ਗੁਰਮੀਤ ਕÏਰ, ਕਰਮਜੀਤ ਕÏਰ ਸਰਬਜੀਤ ਕÏਰ ਹਾਜ਼ਰ ਸਨ |

ਉਸਾਰੀ ਕਿਰਤੀਆਂ ਵਲੋਂ ਡੀ. ਸੀ. ਦਫ਼ਤਰ ਵਿਖੇ ਧਰਨਾ 9 ਨੂੰ

ਗੁਰਦਾਸਪੁਰ, 28 ਨਵੰਬਰ (ਆਰਿਫ਼)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਦੀ ਮੀਟਿੰਗ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਪਨਿਆੜ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਇਫਟੂ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਰਮੇਸ਼ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਂਗਰਸ ਨੇ ਝੂਠਾ ਪਰਚਾ ਕੀਤਾ ਦਰਜ-ਸੋਨੰੂ ਲੰਗਾਹ/ਲਾਡੀ

ਪੁਰਾਣਾ ਸ਼ਾਲਾ, 28 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਝੂਠਾ ਪਰਚਾ ਦਰਜ ਕਰਨ ਦੀਆਂ ਜਿਹੜੀਆਂ ਰਣਨੀਤੀਆਂ ਬਣਾਈਆਂ ਜਾ ਰਹੀਆਂ ਹਨ, ਉਸ ਨੰੂ ਯੂਥ ਆਗੂ ਬਰਦਾਸ਼ਤ ਨਹੀਂ ਕਰਨਗੇ | ਇੱਥੋਂ ਤੱਕ ਕਿ ਪੰਜਾਬ ...

ਪੂਰੀ ਖ਼ਬਰ »

ਚੋਰਾਂ ਨੇ ਟਿਊਬਵੈੱਲ ਡੇਰੇ 'ਤੇ ਸੰਨ੍ਹ ਲਗਾ ਕੇ ਲੱਖਾਂ ਦਾ ਸਾਮਾਨ ਕੀਤਾ ਚੋਰੀ

ਕਲਾਨੌਰ, 28 ਨਵੰਬਰ (ਪੁਰੇਵਾਲ)-ਕੌਮੀ ਸ਼ਾਹ ਮਾਰਗ 354 ਤੋਂ ਸਰਹੱਦੀ ਖੇਤਰ ਰੁਡਿਆਣਾਂ ਨੂੰ ਜਾਣ ਵਾਲੀ ਸੜਕ 'ਤੇ ਸਥਿਤ ਇਕ ਕਿਸਾਨ ਦੇ ਡੇਰੇ ਨੂੰ ਸੰਨ੍ਹ ਲਗਾ ਕੇ ਚੋਰਾਂ ਵਲੋਂ ਖੇਤੀ ਦੇ ਸੰਦਾਂ ਸਮੇਤ ਕਿਸਾਨ ਦਾ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਨ ਦੀ ਖ਼ਬਰ ਹੈ | ਇਸ ...

ਪੂਰੀ ਖ਼ਬਰ »

ਸਪਲੈਂਡਰ ਮੋਟਰਸਾਈਕਲ ਚੋਰੀ

ਧਾਰੀਵਾਲ, 28 ਨਵੰਬਰ (ਜੇਮਸ ਨਾਹਰ)-ਸਕੂਲ ਦੇ ਸਾਹਮਣੇ ਖੜੇ ਇਕ ਮੋਟਰਸਾਈਕਲ ਦੇ ਚੋਰੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਰਜੇਸ਼ ਮਸੀਹ ਪੁੱਤਰ ਮੁਰਾਜ਼ ਮਸੀਹ ਪਿੰਡ ਸ਼ਾਹਪੁਰ ਰਜ਼ਾਦਾ ਨੇ ਦੱਸਿਆ ਕਿ ਉਸਦਾ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ.06 ਐਨ. 0566 ...

ਪੂਰੀ ਖ਼ਬਰ »

ਅਕਾਲੀ ਦਲ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਕਾਦੀਆਂ ਤੋਂ ਬਣਾਇਆ ਉਮੀਦਵਾਰ

ਬਟਾਲਾ, 28 ਨਵੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਕਾਦੀਆਂ ਤੋਂ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਮਾਹਲ ਦੇ ਪੁੱਤਰ ਗੁਰਇਕਬਾਲ ਸਿੰਘ ਮਾਹਲ ਕੌਮੀ ਜਥੇਬੰਦਕ ਸਕੱਤਰ ਅਤੇ ਮੈਂਬਰ ਪੀ.ਏ.ਸੀ. ਨੂੰ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ | ਮਾਹਲ ਪਰਿਵਾਰ ਨੂੰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਤੇ ਸਫ਼ਾਈ ਵਰਕਰ ਯੂਨੀਅਨ ਦੇ ਹੋਈ ਮੀਟਿੰਗ

ਬਟਾਲਾ, 28 ਨਵੰਬਰ (ਕਾਹਲੋਂ)-ਮਿਡ-ਡੇ-ਮੀਲ ਤੇ ਸਫਾਈ ਵਰਕਰ ਟਰੇਡ ਆਫ ਪੰਜਾਬ ਦੇ ਆਗੂਆਂ ਦੀ ਇਕ ਬੈਠਕ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਜਨਰਲ ਕਾਮਰੇਡ ਸਤਿੰਦਰ ਕÏਰ, ਸੋਨੀਆ, ਰਚਨਾ ਦੇਵੀ, ਪਰਮੀਤ ਕÏਰ ਬਟਾਲਾ ਦੀ ਅਗਵਾਈ ਹੇਠ ਹੋਈ, ਜਿਸ 'ਚ ਪਹੁੰਚੇ ਆਗੂ ਜ਼ਿਲ੍ਹਾ ਆਗੂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਸੰਸਦ ਮਾਰਚ ਮੁਲਤਵੀ ਕਰਨਾ ਸਹੀ ਫ਼ੈਸਲਾ-ਬੁੱਧੀਜੀਵੀ

ਬਟਾਲਾ, 28 ਨਵੰਬਰ (ਕਾਹਲੋਂ)-ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਅਤੇ ਐੱਮ.ਐੱਸ.ਪੀ. ਨੂੰ ਕਾਨੂੰਨੀ ਸ਼ਕਲ ਦੇਣ ਲਈ ਕਮੇਟੀ ਬਣਾਈ ਜਾਣ 'ਤੇ ਪਿਛਲੇ 1 ਸਾਲ ਤੋਂ ਸੰਘਰਸ਼ ਕਰ ਰਹੇ ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਸੰਸਦ ਮਾਰਚ ਮੁਲਤਵੀ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮ ਸ਼ਾਲਾਘਾਯੋਗ-ਆਗੂ

ਬਟਾਲਾ, 28 ਨਵੰਬਰ (ਕਾਹਲੋਂ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰ ਦੀ ਵਾਗਡੋਰ ਸੰਭਾਲਦਿਆਂ ਹੀ ਕੀਤੇ ਜਾ ਰਹੇ ਕੰਮ ਸ਼ਾਲਾਘਾਯੋਗ ਹਨ ਤੇ ਉਨ੍ਹਾਂ ਨੇ ਹੁਣ ਤੱਕ ਜੋ ਵੀ ਐਲਾਨ ਕੀਤੇ ਹਨ, ਉਨ੍ਹਾਂ ਵਿਚ ਲੋਕਾਂ ਤੇ ਮੁਲਾਜ਼ਮਾਂ ਨੂੰ ਵੱਡੀਆਂ ਸਹੂਲਤਾਂ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਨੂੰ ਟਿਕਟ ਮਿਲਣ 'ਤੇ ਲੱਡੂ ਵੰਡੇ

ਬਟਾਲਾ, 28 ਨਵੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਅਕਾਲੀ ਦਲ ਵਲੋਂ ਉਮੀਦਵਾਰ ਬਣਾਏ ਜਾਣ 'ਤੇ ਵਰਕਰਾਂ ਨੇ ਖੁਸ਼ੀ ਵਿਚ ਲੱਡੂ ਵੰਡੇ | ਇਸ ਮੌਕੇ ਰਾਜਨਬੀਰ ਸਿੰਘ ਘੁਮਾਣ ਦੇ ਮੀਡੀਆ ਸਲਾਹਕਾਰ ਡਾ. ਜਸਬੀਰ ਸਿੰਘ ...

ਪੂਰੀ ਖ਼ਬਰ »

ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਚੱਲ ਰਹੀ ਭੁੱਖ ਹੜਤਾਲ 21ਵੇਂ ਦਿਨ 'ਚ ਦਾਖ਼ਲ

ਬਟਾਲਾ, 27 ਨਵੰਬਰ (ਕਾਹਲੋਂ)-ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ, ਸ਼ਿਵ ਸੈਨਾ ਬਾਲ ਠਾਕਰੇ ਦੇ ਸੀਨੀਅਰ ਮੀਤ ਪ੍ਰਧਾਨ ਰਮੇਸ਼ ਨਈਅਰ ਅਤੇ ਲੋਕ ਇਨਸਾਫ਼ ਪਾਰਟੀ ਹਲਕਾ ...

ਪੂਰੀ ਖ਼ਬਰ »

ਅਕਾਲੀ ਦਲ ਨੇ ਰਾਖਵਾਂ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਨੌਜਵਾਨ ਤੇ ਪੜ੍ਹੇ-ਲਿਖੇ ਆਗੂ ਰਾਜਨਬੀਰ ਸਿੰਘ ਘੁਮਾਣ ਨੂੰ ਉਮੀਦਵਾਰ ਐਲਾਨਿਆ

ਬਟਾਲਾ, 28 ਨਵੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ (ਰਾਖਵਾਂ) ਤੋਂ ਅਕਾਲੀ ਦਲ ਵਲੋਂ ਰਾਜਨਬੀਰ ਸਿੰਘ ਘੁਮਾਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਰਾਜਨਬੀਰ ਸਿੰਘ ਘੁਮਾਣ ਪਾਰਟੀ ਦੇ ਜਨਰਲ ਸਕੱਤਰ ਵੀ ਹਨ ਅਤੇ ਯੂਥ ਅਕਾਲੀ ਦਲ ਦੇ ਸੰਯੁਕਤ ਸਕੱਤਰ ਵੀ ਰਹਿ ਚੁੱਕੇ ਹਨ ...

ਪੂਰੀ ਖ਼ਬਰ »

ਅੰਮੂ ਚੀਮਾ ਵਲੋਂ ਰਾਜਨਬੀਰ ਸਿੰਘ ਘੁਮਾਣ ਤੇ ਗੁਰਇਕਬਾਲ ਸਿੰਘ ਮਾਹਲ ਨੂੰ ਟਿਕਟ ਦੇਣ 'ਤੇ ਹਾਈਕਮਾਂਡ ਦਾ ਧੰਨਵਾਦ

ਘੁਮਾਣ, 28 ਨਵੰਬਰ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਅਤੇ ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਨੂੰ ਟਿਕਟ ਦੇ ਕੇ ਪਾਰਟੀ ਹਾਈਕਮਾਂਡ ਨੇ ਵਰਕਰਾਂ ਦਾ ਦਿਲ ਜਿੱਤਿਆ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਅਤੇ ਹੋਰ ਅਧਿਕਾਰੀਆਂ ਦੀ ਨਗਰ ਕੌਂਸਲ ਦਫ਼ਤਰ ਵਿਖੇ ਮੀਟਿੰਗ ਹੋਈ

ਧਾਰੀਵਾਲ, 28 ਨਵੰਬਰ (ਸਵਰਨ ਸਿੰਘ)-ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਅਸ਼ਵਨੀ ਦੁੱਗਲ ਦੀ ਪ੍ਰਧਾਨਗੀ ਅਤੇ ਕਾਰਜ ਸਾਧਕ ਅਫ਼ਸਰ ਅਰੁਣ ਕੁਮਾਰ ਦੀ ਅਗਵਾਈ ਵਿਚ ਕੌਸਲਰਾਂ ਦੀ ਮੀਟਿੰਗ ਹੋਈ, ਜਿਸ ਵਿਚ ਐੱਸ.ਐੱਮ.ਓ. ਧਾਰੀਵਾਲ ਡਾ. ਲਵ ਕੁਮਾਰ ਹੰਸ ਅਤੇ ਏ.ਐੱਫ.ਐੱਸ.ਓ. ...

ਪੂਰੀ ਖ਼ਬਰ »

'ਮੋਤੀਆ ਮੁਕਤ ਪੰਜਾਬ ਅਭਿਆਨ' ਦੀ ਸ਼ੁਰੂਆਤ

ਗੁਰਦਾਸਪੁਰ, 28 ਨਵੰਬਰ (ਆਰਿਫ਼)- ਪੰਜਾਬ ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ: ਹਰਭਜਨ ਦੀ ਅਗਵਾਈ ਹੇਠ 'ਮੋਤੀਆ ਮੁਕਤ ਪੰਜਾਬ ਅਭਿਆਨ' 26 ਨਵੰਬਰ ਤੋਂ 31 ਦਸੰਬਰ ਤੱਕ ਜ਼ਿਲੇ੍ਹ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸਿਵਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਹਲਕਾ ਦੀਨਾਨਗਰ ਤੋਂ ਜਿਸ ਉਮੀਦਵਾਰ ਨੰੂ ਟਿਕਟ ਦੇਵੇਗਾ, ਉਸ ਨੰੂ ਬਹੁਮਤ ਨਾਲ ਜਿਤਾਵਾਂਗੇ-ਚਾਵਲਾ

ਗੁਰਦਾਸਪੁਰ, 28 ਨਵੰਬਰ (ਆਰਿਫ਼)-2022 ਦੀਆਂ ਵਿਧਾਨ ਸਭਾ ਚੋਣਾਂ ਨੰੂ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਹਾਈ ਕਮਾਂਡ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਜਿਸ ਵੀ ਉਮੀਦਵਾਰ ਨੰੂ ਟਿਕਟ ਨਾਲ ਨਿਵਾਜੇਗੀ, ਉਸ ਨੰੂ ਵੱਡੀ ਗਿਣਤੀ ਤੇ ਭਾਰੀ ਬਹੁਮਤ ਨਾਲ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਮਿਸ਼ਨ ਦੀ ਸਰਕਲ ਪੱਧਰੀ ਮੀਟਿੰਗ ਹੋਈ

ਧਾਰੀਵਾਲ, 28 ਨਵੰਬਰ (ਸਵਰਨ ਸਿੰਘ)-ਪੈਨਸ਼ਨਰਜ ਐਸੋਸੀਏਸ਼ਨ ਪੰਜਾਬ ਸਟੇਟ ਪਾਵਰਕਾਮ ਤੇ ਟਰਾਂਮਿਸ਼ਨ ਕਾਰਪੋਰੇਸ਼ਨ ਲਿਮਟਿਡ ਸਰਕਲ ਵਰਕਿੰਗ ਕਮੇਟੀ ਦੀ ਮੀਟਿੰਗ ਹਜ਼ਾਰਾ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਥਾਨਕ ਬਿਜਲੀ ਘਰ ਵਿਖੇ ਹੋਈ | ਮੀਟਿੰਗ 'ਚ ਪਾਵਰਕਾਮ ਦੇ ...

ਪੂਰੀ ਖ਼ਬਰ »

ਗਿਆਨਮ ਇੰਸਟੀਚਿਊਟ ਦੇ 4 ਵਿਦਿਆਰਥੀਆਂ ਨੇ ਪੰਜਾਬ ਪੁਲਿਸ ਦੀ ਪ੍ਰਵੇਸ਼ ਪ੍ਰੀਿਖ਼ਆ ਕੀਤੀ ਪਾਸ

ਗੁਰਦਾਸਪੁਰ, 28 ਨਵੰਬਰ (ਆਰਿਫ਼)-ਵੱਖ-ਵੱਖ ਇਮਤਿਹਾਨਾਂ ਦੀ ਕੋਚਿੰਗ ਦੇਣ ਵਿਚ ਮਾਹਿਰ ਸੰਸਥਾ ਗਿਆਨਮ ਕੋਚਿੰਗ ਸੈਂਟਰ ਤੋਂ ਕੋਚਿੰਗ ਲੈਣ ਵਾਲੇ ਗੁਰਦਾਸਪੁਰ ਦੇ 4 ਵਿਦਿਆਰਥੀਆਂ ਨੇ ਪੰਜਾਬ ਪੁਲਿਸ ਦੀ ਪ੍ਰਵੇਸ਼ ਪ੍ਰੀਖਿਆ ਪਾਸ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਅਤੇ ਭਾਸ਼ਨ ਮੁਕਾਬਲੇ ਕਰਵਾਏ

ਧਾਰੀਵਾਲ, 28 ਨਵੰਬਰ (ਸਵਰਨ ਸਿੰਘ)-ਸਥਾਨਕ ਸ਼ਹਿਬਜਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਪ੍ਰਬੰਧਕੀ ਕਮੇਟੀ ਪ੍ਰਧਾਨ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਗਗਨਜੀਤ ਕੌਰ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਨੂੰ ਟਿਕਟ ਦੇਣ ਲਈ ਅਕਾਲੀ ਆਗੂਆਂ ਨੇ ਹਾਈਕਮਾਂਡ ਦਾ ਕੀਤਾ ਧੰਨਵਾਦ

ਹਰਚੋਵਾਲ, 28 ਨਵੰਬਰ (ਭਾਮ/ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ, ਜਿਸ ਕਾਰਨ ਹਲਕੇ ਦੇ ਅਕਾਲੀ ਆਗੂਆਂ ਵਿਚ ਖੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਗਗਨ ਇੰਟਰਨੈਸ਼ਨਲ ਤੇ ਗਗਨ ਸ਼ਿਵਾਲਿਕ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਗੁਰਦਾਸਪੁਰ, 28 ਨਵੰਬਰ (ਆਰਿਫ਼)-ਬੀ.ਐਮ.ਐਸ.ਐਮ ਗਰੁੱਪ ਆਫ਼ ਇੰਸਟੀਚਿਊਟ ਨਾਲ ਸਬੰਧਿਤ ਗਗਨ ਇੰਟਰਨੈਸ਼ਨਲ ਸਕੂਲ ਤੇ ਗਗਨ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਜਿਸ ਦੀ ਪ੍ਰਧਾਨਗੀ ਸੰਸਥਾ ਦੇ ਚੇਅਰਮੈਨ ਇੰਜੀ: ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਵੱਡੀ ਤਦਾਦ 'ਚ ਕਾਂਗਰਸੀ ਵਰਕਰ ਸਿੱਧੂ ਦੀ ਰੈਲੀ 'ਚ ਪੁੱਜਣਗੇ-ਚੇਅ: ਅੰਗਰੇਜ਼ ਸਿੰਘ ਵਿੱਠਵਾਂ

ਸ੍ਰੀ ਹਰਿਗੋਬਿੰਦਪੁਰ, 28 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਮਾਰਕੀਟਿ ਕਮੇਟੀ ਦੇ ਉਪ ਚੇਅਰਮੈਨ, ਸੰਮਤੀ ਮੈਂਬਰ ਅਤੇ ਪਿੰਡ ਵਿੱਠਵਾਂ ਦੇ ਸਰਪੰਚ ਅੰਗਰੇਜ਼ ਸਿੰਘ ਨੇ ਕਿਹਾ ਕਿ ਕਾਦੀਆਂ ਤੋਂ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਵਲੋਂ 2 ਦਸੰਬਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਨੇ ਬਟਾਲਾ ਵਿਖੇ ਗਊਸ਼ਾਲਾ ਦੇ ਨਵੇਂ ਸ਼ੈੱਡ ਦਾ ਨੀਂਹ ਪੱਥਰ ਰੱਖਿਆ

ਬਟਾਲਾ, 28 ਨਵੰਬਰ (ਕਾਹਲੋਂ)-ਸੂਬੇ ਦੇ ਪਸ਼ੂ ਪਾਲਣ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਅੱਜ ਬਟਾਲਾ ਸ਼ਹਿਰ ਵਿਖੇ ਗਊਸ਼ਾਲਾ ਦੇ ਨਵੇਂ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਸ਼ੈੱਡ ਦੀ ਉਸਾਰੀ ਉੱਪਰ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਖਰਚ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ ਨੇ ਲੋੜਵੰਦਾਂ ਨੂੰ ਗਰਮ ਬਿਸਤਰੇ ਤੇ ਮਾਲੀ ਸਹਾਇਤਾ ਦਿੱਤੀ

ਬਟਾਲਾ, 28 ਨਵੰਬਰ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ (ਰਜਿ.) ਵਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਹਰਨਾਮ ਨਗਰ ਬਟਾਲਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਤੁਗਲਵਾਲ ਪੁੱਜਣ 'ਤੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੂੰ ਸਨਮਾਨਿਤ ਕੀਤਾ

ਕਾਦੀਆਂ, 28 ਨਵੰਬਰ (ਯਾਦਵਿੰਦਰ ਸਿੰਘ)-ਹਲਕਾ ਵਿਧਾਇਕ ਕਾਦੀਆਂ ਫਤਹਿਜੰਗ ਸਿੰਘ ਬਾਜਵਾ ਦਾ ਸੀਨੀਅਰ ਕਾਂਗਰਸੀ ਆਗੂ ਪ੍ਰੋ. ਦਰਸ਼ਨ ਸਿੰਘ ਬਸਰਾ ਦੇ ਗ੍ਰਹਿ ਪਿੰਡ ਤੁਗਲਵਾਲਾ ਪੁੱਜਣ 'ਤੇ ਪ੍ਰੋ. ਦਰਸ਼ਨ, ਪਰਮਿੰਦਰ ਸਿੰਘ ਬਸਰਾ ਉਪ ਚੇਅਰਮੈਨ ਲੈਂਡ ਬੈਂਕ ਕਾਹਨੂੰਵਾਨ ...

ਪੂਰੀ ਖ਼ਬਰ »

ਪਿੰਡ ਕੋਟਲਾ ਚਾਹਲ ਦੇ 6 ਪਰਿਵਾਰ ਕਾਂਗਰਸ 'ਚ ਸ਼ਾਮਿਲ

ਵਡਾਲਾ ਬਾਂਗਰ, 28 ਨਵੰਬਰ (ਭੁੰਬਲੀ)-ਇਸ ਇਲਾਕੇ ਦੇ ਪਿੰਡ ਕੋਟਲਾ ਚਾਹਲ ਦੇ 6 ਪਰਿਵਾਰ ਅਕਾਲੀ ਦਲ ਬ ਛੱਡ ਕੇ ਉਦੇਵੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਲ ਹੋ ਗਏ | ਉਨ੍ਹਾਂ ਦਾ ਪਾਰਟੀ ਵਿਚ ਆਉਣ 'ਤੇ ਉਦੇਵੀਰ ਸਿੰਘ ਰੰਧਾਵਾ ਵਲੋਂ ਨਿੱਘਾ ਸਵਾਗਤ ਕੀਤਾ ...

ਪੂਰੀ ਖ਼ਬਰ »

ਪਿੰਡ ਕੰਡੀਲਾ ਤੋਂ ਲੀਲ ਕਲਾਂ ਨੂੰ ਜੋੜਦੀ ਿਲੰਕ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ

ਊਧਨਵਾਲ, 28 ਨਵੰਬਰ (ਪਰਗਟ ਸਿੰਘ)-ਬਲਾਕ ਕਾਦੀਆਂ ਅਧੀਨ ਆਉਂਦੇ ਪਿੰਡ ਕੰਡੀਲਾ ਤੋਂ ਲੀਲ ਕਲਾਂ ਪਿੰਡ ਨੂੰ ਜੋੜਦੀ ਿਲੰਕ ਸੜਕ ਦੀ ਉਸਾਰੀ ਦਾ ਕੰਮ ਸਰਪੰਚ ਤੇਜਿੰਦਰ ਸਿੰਘ ਬੱਬੂ ਅਤੇ ਸਮੁੱਚੀ ਪੰਚਾਇਤ ਦੇ ਮੈਂਬਰਾਂ ਨੇ ਸ਼ੁਰੂ ਕਰਵਾਇਆ | ਇਸ ਸਬੰੰਧੀ ਸਰਪੰਚ ਤੇਜਿੰਦਰ ...

ਪੂਰੀ ਖ਼ਬਰ »

ਸੰਤ ਥੋਮਸ ਸਕੂਲ ਮਸਤਕੋਟ ਵਲੋਂ ਗੋਲਡਨ ਜੁਬਲੀ ਪ੍ਰੋਗਰਾਮ ਪੂਰੀ ਧੂਮ-ਧਾਮ ਨਾਲ ਮਨਾਇਆ

ਵਡਾਲਾ ਬਾਂਗਰ, 28 ਨਵੰਬਰ (ਭੁੰਬਲੀ)-ਇਸ ਇਲਾਕੇ 'ਚ ਪ੍ਰਸਿੱਧ ਪੁਰਾਤਨ ਸੰਤ ਥੌਮਸ ਸਕੂਲ ਮਸਤਕੋਟ ਵਲੋਂ ਆਪਣਾ ਗੋਲਡਨ ਜੁਬਲੀ ਪ੍ਰੋਗਰਾਮ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਮੈਨੇਜਰ ਫਾਦਰ ਸੀਰੀਅਕ ਜਾਰਜ ਤੇ ਪਿ੍ੰਸੀਪਲ ਸਿਸਟਰ ...

ਪੂਰੀ ਖ਼ਬਰ »

45 ਸਾਲ ਬਾਅਦ ਸਹਿਪਾਠੀਆਂ ਨੇ ਕੀਤੀਆਂ ਪੁਰਾਣੀਆਂ ਯਾਦਾਂ ਤਾਜ਼ਾ

ਧਾਰੀਵਾਲ, 28 ਨਵੰਬਰ (ਸਵਰਨ ਸਿੰਘ)-ਮਿਲਨ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਚ 1976 ਵਿਚ ਦਸਵੀਂ ਪਾਸ ਕਰਨ ਵਾਲੇ ਜਮਾਤੀਆਂ ਦੀ 45 ਸਾਲ ਬਾਅਦ ਮਾਤਾ ਕੁਲਵੰਤ ਕੌਰ ਯਾਦਗਿਰੀ ਆਸ਼ਰਮ ਤੇ ਸਰੱਹਦੀ ਖ਼ਾਲਸਾ ਆਈ.ਟੀ.ਆਈ. ਬਾਜਵਾ ਕਾਲੋਨੀ ਲੇਹਲ ਵਿਖੇ ਐਡੋਵਕੇਟ ...

ਪੂਰੀ ਖ਼ਬਰ »

ਰਾਮੂਵਾਲੀਆ ਵਲੋਂ ਬੀਬੀ ਕਿਰਨਜੋਤ ਕੌਰ ਨੂੰ ਐਸ. ਜੀ. ਪੀ. ਸੀ. ਦਾ ਪ੍ਰਧਾਨ ਬਣਾਉਣ ਦੀ ਅਪੀਲ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਇੰਸਪੈਕਟਰ ਗੋਰਾਇਆ ਤੇ ਐਸ. ਐਚ. ਓ. ਜਫਰਵਾਲ ਵਲੋਂ 'ਦਾ ਪੰਜਾਬ ਜਿੰਮ' ਦਾ ਉਦਘਾਟਨ

ਕਲਾਨੌਰ, 28 ਨਵੰਬਰ (ਪੁਰੇਵਾਲ)-ਨੌਜਵਾਨਾਂ ਲਈ ਪ੍ਰੇਰਣਾਂਸ਼ੋ੍ਰਤ ਸਥਾਨਕ ਕਸਬਾ ਵਾਸੀ ਮੋਹਿਤ ਸ਼ਰਮਾ ਦੇ ਯਤਨਾਂ ਸਦਕਾ ਸਥਾਨਕ ਕਸਬੇ 'ਚ ਸ਼ੁਰੂ ਹੋਏ ਦਾ ਪੰਜਾਬ ਜਿੰਮ ਦਾ ਇੰਸਪੈਕਟਰ ਸੁਖਪਾਲ ਸਿੰਘ ਗੋਰਾਇਆ ਅਤੇ ਐਸ.ਐਚ.ਓ. ਕਲਾਨੌਰ ਸ: ਸਰਬਜੀਤ ਸਿੰਘ ਜਫਰਵਾਲ ਵਲੋਂ ...

ਪੂਰੀ ਖ਼ਬਰ »

ਬਿਜਲੀ ਬਿੱਲ 2021 ਲਾਗੂ ਹੋਣ ਨਾਲ ਗ਼ਰੀਬਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ ਬਿਜਲੀ-ਪੱਪੂ

ਗੁਰਦਾਸਪੁਰ, 28 ਨਵੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਸਮੁੱਚੇ ਕਿਸਾਨਾਂ ਵਲੋਂ ਲੜੇ ਸ਼ਾਂਤਮਈ ਲੰਮੇ ਸੰਘਰਸ਼ ਤੋਂ ਬਾਅਦ ਕੇਂਦਰ ਵਲੋਂ ਤਿੰਨ ਕਾਲੇ ਕਾਨੰੂਨ ...

ਪੂਰੀ ਖ਼ਬਰ »

ਚੱਡਾ ਖੰਡ ਮਿੱਲ ਕੀੜੀ ਅਫਗਾਨਾ ਵਲੋਂ 12ਵੇਂ ਗੰਨਾ ਪਿੜਾਈ ਸੀਜ਼ਨ ਦੀ ਸ਼ੁਰੂਆਤ

ਹਰਚੋਵਾਲ, 28 ਨਵੰਬਰ (ਭਾਮ/ਢਿੱਲੋਂ)-ਚੱਡਾ ਖੰਡ ਮਿੱਲ ਕੀੜੀ ਅਫਗਾਨਾ ਵਲੋਂ ਅੱਜ 12ਵੇਂ ਗੰਨਾਂ ਪਿੜਾਈ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਮਿੱਲ ਦੇ ਮਾਲਕ ਮੈਡਮ ਜਸਦੀਪ ਕੌਰ ਚੱਡਾ ...

ਪੂਰੀ ਖ਼ਬਰ »

ਪਿੰਡ ਪੰਧੇਰ ਦੇ ਨੌਜਵਾਨਾਂ ਵਲੋਂ ਕਰਵਾਏ ਕਬੱਡੀ ਟੂਰਨਾਮੈਂਟ 'ਚੋਂ ਬਾਬਾ ਹਜ਼ਾਰਾ ਸਿੰਘ ਕਲੱਬ ਦੀ ਟੀਮ ਰਹੀ ਜੇਤੂ

ਗੁਰਦਾਸਪੁਰ, 28 ਨਵੰਬਰ (ਆਰਿਫ਼)-ਪਿੰਡ ਪੰਧੇਰ ਦੇ ਨੌਜਵਾਨਾਂ ਵਲੋਂ ਪਿੰਡ ਦੀ ਗਰਾਉਂਡ ਵਿਖੇ ਪਹਿਲਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਯੂਥ ਅਕਾਲੀ ਦਲ ਦੇ ਆਗੂ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਸੰਘਰਸ਼ ਤੋਂ ਵਾਪਸ ਪਰਤੇ ਕਿਸਾਨ ਆਗੂਆਂ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਦੋਰਾਂਗਲਾ, 28 ਨਵੰਬਰ (ਚੱਕਰਾਜਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਕਾਲੇ ਕਾਨੰੂਨ ਵਾਪਸ ਲੈਣ ਦੇ ਕੀਤੇ ਐਲਾਨ ਤੋਂ ਬਾਅਦ ਸੰਘਰਸ਼ ਤੋਂ ਪਰਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਦਾ ਅੱਜ ਪਿੰਡ ਸੁਲਤਾਨੀ ਦੇ ਵਾਸੀਆਂ ਵਲੋਂ ਸਿਰੋਪੇ ਪਾ ਕੇ ਵਿਸ਼ੇਸ਼ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਨੂੰ ਟਿਕਟ ਮਿਲਣ 'ਤੇ ਵਰਕਰਾਂ ਨੇ ਵੰਡੇ ਲੱਡੂ ਤੇ ਮਨਾਈ ਖੁਸ਼ੀ

ਘੁਮਾਣ, 28 ਨਵੰਬਰ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਟਿਕਟ ਦੇ ਉਪਰੰਤ ਉਨ੍ਹਾਂ ਦੇ ਗ੍ਰਹਿ ਵਿਖੇ ਵਰਕਰਾਂ ਨੇ ਪਹੁੰਚ ਕੇ ਵਧਾਈ ਦਿੱਤੀ | ਇਸਮ ੌਕੇ ਵਰਕਰਾਂ ਨੇ ਲੱਡੂ ਵੰਡੇ ਅਤੇ ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 15 ਦਸੰਬਰ ਨੂੰ ਆਉਣਗੇ ਡੇਰਾ ਬਾਬਾ ਨਾਨਕ-ਕਾਹਲੋਂ

ਡੇਰਾ ਬਾਬਾ ਨਾਨਕ, 28 ਨਵੰਬਰ (ਵਿਜੇ ਸ਼ਰਮਾ)-2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 30 ਨਵੰਬਰ ਦੀ ਫੇਰੀ ਦੌਰਾਨ ਆਈ ਤਬਦੀਲੀ ਨੂੰ ਲੈ ਕੇ ਪਾਰਟੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਜਥੇ. ਅਮਰੀਕ ਸਿੰਘ ...

ਪੂਰੀ ਖ਼ਬਰ »

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਬਣੇਗੀ ਸਰਕਾਰ-ਸ਼ਰਮਾ

ਪੁਰਾਣਾ ਸ਼ਾਲਾ, 28 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਕਾਂਗਰਸ ਦੀ ਫੁੱਟ ਪਾਰਟੀ ਨੰੂ ਲੈ ਬੈਠੇਗੀ ਤੇ 2022 ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਬਣੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੋਮਰਾਜ ਸ਼ਰਮਾ ਨੇ ਤਿੱਬੜੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਸਿਪਾਹੀ ਦੀ ਲਿਖਤੀ ਪ੍ਰੀਖਿਆ 'ਚੋਂ ਆਈ. ਬੀ. ਟੀ ਗੁਰਦਾਸਪੁਰ ਨੇ ਸਥਾਪਿਤ ਕੀਤਾ ਨਵਾਂ ਕੀਰਤੀਮਾਨ

ਗੁਰਦਾਸਪੁਰ, 28 ਨਵੰਬਰ (ਆਰਿਫ਼)-ਆਈ.ਬੀ.ਟੀ ਇੰਸਟੀਚਿਊਟ ਨੇ ਪੰਜਾਬ ਪੁਲਿਸ ਸਿਪਾਹੀ ਦੀ ਲਿਖਤੀ ਪ੍ਰੀਖਿਆ ਦੇ ਨਤੀਜਿਆਂ 'ਚ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ | ਇੰਸਟੀਚਿਊਟ ਦੇ 73 ਦੇ ਕਰੀਬ ਵਿਦਿਆਰਥੀਆਂ ਨੇ ਟੈੱਸਟ ਪਾਸ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਪੇਰੋਸ਼ਾਹ ਤੋਂ ਭੋਮਾ ਿਲੰਕ ਸੜਕ ਬਣਨ ਦੇ ਸ਼ੁਭ ਆਰੰਭ 'ਤੇ ਇਲਾਕਾ ਨਿਵਾਸੀਆਂ 'ਚ ਖੁਸ਼ੀ ਦੀ ਲਹਿਰ

ਘੁਮਾਣ, 28 ਨਵੰਬਰ (ਬੰਮਰਾਹ)-ਪੇਰੋਸ਼ਾਹ ਤੋਂ ਭੋਮਾ ਤੱਕ ਕੱਚਾ ਰਸਤਾ ਲਗਪਗ 1 ਕਿਲੋਮੀਟਰ ਲੰਬਾ ਹੋਣ ਕਾਰਨ ਪੇਰੋਸ਼ਾਹ ਅਤੇ ਕੋਟਲਾ ਸੂਬਾ ਸਿੰਘ ਦੇ ਨਿਵਾਸੀਆਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਕਿਉਂਕਿ ਇਲਾਕੇ ਦਾ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਫਤਹਿਗੜ੍ਹ ਚੂੜੀਆਂ ਵਿਖੇ ਮਿਡਲ ਪੱਧਰੀ ਸਾਇੰਸ ਮੇਲਾ ਸਮਾਪਤ

ਫ਼ਤਹਿਗੜ੍ਹ ਚੂੜੀਆਂ, 28 ਨਵੰਬਰ (ਐਮ.ਐਸ. ਫੁੱਲ)-ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫਤਹਿਗੜ੍ਹ ਚੂੜੀਆਂ ਬਲਾਕ ਦਾ ਮਿਡਲ ਪੱਧਰੀ ਸਾਇੰਸ ਮੇਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ...

ਪੂਰੀ ਖ਼ਬਰ »

ਸ੍ਰੀ ਸੱਤਿਆ ਸਾਈਾ ਬਾਬਾ ਦਾ ਜਨਮ ਦਿਵਸ ਮਨਾਇਆ

ਗੁਰਦਾਸਪੁਰ, 28 ਨਵੰਬਰ (ਪੰਕਜ ਸ਼ਰਮਾ)-ਸ੍ਰੀ ਸੱਤਿਆ ਸਾਈਾ ਬਾਬਾ ਦਾ 96ਵਾਂ ਜਨਮ-ਦਿਵਸ ਸ਼ਰਧਾਲੂਆਂ ਵਲੋਂ ਕੇਕ ਕੱਟ ਕੇ ਮਨਾਇਆ ਗਿਆ | ਸਾਈਾ ਪਰਿਵਾਰ ਤੇ ਸੱਤਿਆ ਸਾਈਾ ਸੇਵਾ ਸਮਿਤੀ ਵਲੋਂ ਸ਼ਿਵਾਲਾ ਮੰਦਿਰ ਵਿਖੇ ਸੁੰਦਰ ਕਾਂਡ ਦੇ ਪਾਠ ਤੋਂ ਬਾਅਦ ਭਜਨ ਕੀਰਤਨ ਕੀਤਾ ...

ਪੂਰੀ ਖ਼ਬਰ »

ਪਿੰਡ ਮੰਮਣ 'ਚ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਕੋਟਲੀ ਸੂਰਤ ਮੱਲ੍ਹੀ, 28 ਨਵੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਮੰਮਣ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਹੋਈ ਇਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਸਵਿੰਦਰ ਸਿੰਘ ਚੰਦੂਸੂਜਾ ਨੇ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਸੰਘਰਸ਼ ...

ਪੂਰੀ ਖ਼ਬਰ »

ਸਬ ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਦੇ ਬਿਜਲੀ ਮੁਲਾਜ਼ਮ ਕਰਮਚਾਰੀ ਦਲ ਯੂਨੀਅਨ 'ਚ ਸ਼ਾਮਿਲ

ਕੋਟਲੀ ਸੂਰਤ ਮੱਲ੍ਹੀ, 28 ਨਵੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਰਾਜ ਪਾਵਰਕਾਮ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਵਿਖੇ ਬਿਜਲੀ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸ਼ੁਰੂ ਕੀਤੇ ਗਏ ਸੰਘਰਸ਼ ਦੌਰਾਨ ਵੱਡੀ ਗਿਣਤੀ 'ਚ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਵਲੋਂ ਕਲਾਨੌਰ 'ਚ ਚੱਲ ਰਹੇ ਪ੍ਰਾਜੈਕਟਾਂ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ

ਕਲਾਨੌਰ, 28 ਨਵੰਬਰ (ਪੁਰੇਵਾਲ)-ਸਥਾਨਕ ਇਤਿਹਾਸਕ ਕਸਬਾ 'ਚ ਸ਼ੁਰੂ ਕਰਵਾਏ ਗਏ ਵਿਕਾਸੀ ਪ੍ਰਾਜੈਕਟਾਂ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਨ ਲਈ ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਮੌਕੇ 'ਤੇ ਸ: ਰੰਧਾਵਾ ਵਲੋਂ ਸਥਾਨਕ ...

ਪੂਰੀ ਖ਼ਬਰ »

ਚੇਤਨਾ ਪਰਖ ਪ੍ਰੀਖਿਆ ਲਈ ਸਕੂਲਾਂ 'ਚ ਤਰਕਸ਼ੀਲ ਸੁਸਾਇਟੀ ਨੇ ਤਿਆਰੀ ਆਰੰਭੀ

ਭੈਣੀ ਮੀਆਂ ਖਾਂ, 28 ਨਵੰਬਰ (ਜਸਬੀਰ ਸਿੰਘ ਬਾਜਵਾ)-ਸਥਾਨਕ ਕਸਬੇ ਵਿਚ ਤਰਕਸ਼ੀਲ ਸੁਸਾਇਟੀ ਦੇ ਜ਼ੋਨ ਧਾਰੀਵਾਲ ਭੋਜਾ ਦੀ ਮੀਟਿੰਗ ਹੋਈ | ਇਸ ਮੌਕੇ ਪਿ੍ੰ. ਸੰਦੀਪ ਧਾਰੀਵਾਲ ਭੋਜਾ ਨੇ ਦੱਸਿਆ ਕਿ ਉਨ੍ਹਾਂ ਦੀ ਸੁਸਾਇਟੀ ਵਲੋਂ ਹਰ ਸਾਲ ਸਕੂਲ ਵਿਦਿਆਰਥੀਆਂ ਵਿਚ ਵਿਗਿਆਨਕ ...

ਪੂਰੀ ਖ਼ਬਰ »

ਚੌੜਾ ਕਲਾਂ 'ਚ 15 ਪਰਿਵਾਰ ਅਕਾਲੀ ਦਲ 'ਚ ਹੋਏ ਸ਼ਾਮਿਲ ਹੋਏ

ਕਲਾਨੌਰ, 28 ਨਵੰਬਰ (ਪੁਰੇਵਾਲ)-30 ਨਵੰਬਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਆ ਰਹੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਸਵਾਗਤ ਲਈ ਸਰਹੱਦੀ ਪਿੰਡ ਚੌੜਾ ਕਲਾਂ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਗਈ ਮੀਟਿੰਗ 'ਚ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਡਾ. ਹਰਲੀਨ ਕੌਰ ਦਾ ਪਿੰਡ ਤੁਗਲਵਾਲ 'ਚ ਕੀਤਾ ਗਿਆ ਸਨਮਾਨ

ਕਾਦੀਆਂ, 28 ਨਵੰਬਰ (ਯਾਦਵਿੰਦਰ ਸਿੰਘ)-ਬਜ਼ੁਰਗ ਕਾਂਗਰਸੀ ਆਗੂ ਪ੍ਰੋਫ਼ੈਸਰ ਦਰਸ਼ਨ ਸਿੰਘ ਅਤੇ ਮਾਰਗੇਂਜ ਲੈਂਡ ਬੈਂਕ ਕਾਹਨੂੰਵਾਨ ਦੇ ਉਪ-ਚੇਅਰਮੈਨ ਪਰਮਿੰਦਰ ਸਿੰਘ ਬਸਰਾ ਵਲੋਂ ਡਾ. ਹਰਲੀਨ ਕੌਰ ਨੂੰ ਪਿੰਡ ਤੁਗਲਵਾਲ ਪਹੁੰਚਣ 'ਤੇ ਉਨ੍ਹਾਂ ਦੇ ਨਾਨਾ ਪ੍ਰੋ. ਦਰਸ਼ਨ ...

ਪੂਰੀ ਖ਼ਬਰ »

ਵਿਦਿਆਰਥੀ ਮਨਪੀ੍ਰਤ ਸਿੰਘ ਚਾਹਲ ਨੇ ਸਾਇੰਸ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਲ

ਧਾਰੀਵਾਲ, 28 ਨਵੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੁੰਡਾ ਵਿਖੇ ਬਲਾਕ ਪੱਧਰੀ ਹੋਏ ਸਾਇੰਸ ਮੇਲਾ ਦੌਰਾਨ ਅੱਠਵੀਂ ਜਮਾਤ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਚਾਹਲ ਵਲੋਂ ਚੰਗਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ ਖੁੱਲ੍ਹਣ ਤੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਦੇ ਫ਼ੈਸਲੇ 'ਤੇ ਦੁੱਧ ਦੇ ਲੰਗਰ ਲਗਾਏ

ਪੰਜਗਰਾਈਆਂ, 28 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਅੰਦਰ ਚੱਲ ਰਹੀਆਂ ਚੋਣ ਸਰਗਰਮੀਆਂ ਦÏਰਾਨ ਕੇਂਦਰ ਸਰਕਾਰ ਵਲੋਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨੇ, ਗੁਰੂ ਨਾਨਕ ਸਾਹਿਬ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਦਾ ਲਾਂਘਾ ਖੋਲ੍ਹ ਦੇਣ ਨਾਲ ਪਿੰਡ ...

ਪੂਰੀ ਖ਼ਬਰ »

ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਗੰਢੇਕੇ ਦੇ ਨਵੇਂ ਡੀਪੂ ਹੋਲਡਰ ਨੂੰ ਲਾਇਸੈਂਸ ਦਿੱਤਾ

ਘੁਮਾਣ, 28 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਖ-ਵੱਖ ਪਿੰਡਾਂ ਵਿਚ ਨਵੇਂ ਸਰਕਾਰੀ ਡੀਪੂ ਅਲਾਟ ਕੀਤੇ ਗਏ ਹਨ | ਇਸੇ ਤਹਿਤ ਹੀ ਪਿੰਡ ਗੰਢੇਕੇ ਦੇ ਨਵੇਂ ਡੀਪੂ ਹੋਲਡਰ ...

ਪੂਰੀ ਖ਼ਬਰ »

ਗੁਰਦਾਸਪੁਰ ਪੁਲਿਸ ਵਲੋਂ ਫਲੈਗ ਮਾਰਚ

ਗੁਰਦਾਸਪੁਰ, 28 ਨਵੰਬਰ (ਪੰਕਜ ਸ਼ਰਮਾ)-ਬੀਤੇ ਦਿਨੀਂ ਪਠਾਨਕੋਟ ਦੇ ਆਰਮੀ ਕੈਂਪ ਦੇ ਗੇਟ 'ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਪਠਾਨਕੋਟ ਜ਼ਿਲ੍ਹੇ ਅੰਦਰ ਅਲਰਟ ਜਾਰੀ ਕਰ ਦਿੱਤਾ ਗਿਆ ਸੀ | ਜਿਸ ਤੋਂ ਬਾਅਦ ਬਾਕੀ ਜ਼ਿਲਿ੍ਹਆਂ ਅੰਦਰ ਵੀ ਪੁਲਿਸ ਵਲੋਂ ਸੁਰੱਖਿਆ ਲਈ ਕੜੇ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਨੂੰ ਟਿਕਟ ਮਿਲਣ 'ਤੇ ਲੱਡੂ ਵੰਡੇ

ਬਟਾਲਾ, 28 ਨਵੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਅਕਾਲੀ ਦਲ ਵਲੋਂ ਉਮੀਦਵਾਰ ਬਣਾਏ ਜਾਣ 'ਤੇ ਵਰਕਰਾਂ ਨੇ ਖੁਸ਼ੀ ਵਿਚ ਲੱਡੂ ਵੰਡੇ | ਇਸ ਮੌਕੇ ਰਾਜਨਬੀਰ ਸਿੰਘ ਘੁਮਾਣ ਦੇ ਮੀਡੀਆ ਸਲਾਹਕਾਰ ਡਾ. ਜਸਬੀਰ ਸਿੰਘ ...

ਪੂਰੀ ਖ਼ਬਰ »

ਸਪਲੈਂਡਰ ਮੋਟਰਸਾਈਕਲ ਚੋਰੀ

ਧਾਰੀਵਾਲ, 28 ਨਵੰਬਰ (ਜੇਮਸ ਨਾਹਰ)-ਸਕੂਲ ਦੇ ਸਾਹਮਣੇ ਖੜੇ ਇਕ ਮੋਟਰਸਾਈਕਲ ਦੇ ਚੋਰੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਰਜੇਸ਼ ਮਸੀਹ ਪੁੱਤਰ ਮੁਰਾਜ਼ ਮਸੀਹ ਪਿੰਡ ਸ਼ਾਹਪੁਰ ਰਜ਼ਾਦਾ ਨੇ ਦੱਸਿਆ ਕਿ ਉਸਦਾ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ.06 ਐਨ. 0566 ...

ਪੂਰੀ ਖ਼ਬਰ »

'ਮੋਤੀਆ ਮੁਕਤ ਪੰਜਾਬ ਅਭਿਆਨ' ਦੀ ਸ਼ੁਰੂਆਤ

ਗੁਰਦਾਸਪੁਰ, 28 ਨਵੰਬਰ (ਆਰਿਫ਼)- ਪੰਜਾਬ ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ: ਹਰਭਜਨ ਦੀ ਅਗਵਾਈ ਹੇਠ 'ਮੋਤੀਆ ਮੁਕਤ ਪੰਜਾਬ ਅਭਿਆਨ' 26 ਨਵੰਬਰ ਤੋਂ 31 ਦਸੰਬਰ ਤੱਕ ਜ਼ਿਲੇ੍ਹ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸਿਵਲ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਵਲੋਂ ਡੀ. ਸੀ. ਦਫ਼ਤਰ ਵਿਖੇ ਧਰਨਾ 9 ਨੂੰ

ਗੁਰਦਾਸਪੁਰ, 28 ਨਵੰਬਰ (ਆਰਿਫ਼)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਦੀ ਮੀਟਿੰਗ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਪਨਿਆੜ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਇਫਟੂ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਰਮੇਸ਼ ...

ਪੂਰੀ ਖ਼ਬਰ »

ਅਕਾਲੀ ਦਲ ਨੇ ਰਾਖਵਾਂ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਨੌਜਵਾਨ ਤੇ ਪੜ੍ਹੇ-ਲਿਖੇ ਆਗੂ ਰਾਜਨਬੀਰ ਸਿੰਘ ਘੁਮਾਣ ਨੂੰ ਉਮੀਦਵਾਰ ਐਲਾਨਿਆ

ਬਟਾਲਾ, 28 ਨਵੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ (ਰਾਖਵਾਂ) ਤੋਂ ਅਕਾਲੀ ਦਲ ਵਲੋਂ ਰਾਜਨਬੀਰ ਸਿੰਘ ਘੁਮਾਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਰਾਜਨਬੀਰ ਸਿੰਘ ਘੁਮਾਣ ਪਾਰਟੀ ਦੇ ਜਨਰਲ ਸਕੱਤਰ ਵੀ ਹਨ ਅਤੇ ਯੂਥ ਅਕਾਲੀ ਦਲ ਦੇ ਸੰਯੁਕਤ ਸਕੱਤਰ ਵੀ ਰਹਿ ਚੁੱਕੇ ਹਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਹਲਕਾ ਦੀਨਾਨਗਰ ਤੋਂ ਜਿਸ ਉਮੀਦਵਾਰ ਨੰੂ ਟਿਕਟ ਦੇਵੇਗੀ, ਉਸ ਨੰੂ ਬਹੁਮਤ ਨਾਲ ਜਿਤਾਵਾਂਗੇ-ਚਾਵਲਾ

ਗੁਰਦਾਸਪੁਰ, 28 ਨਵੰਬਰ (ਆਰਿਫ਼)-2022 ਦੀਆਂ ਵਿਧਾਨ ਸਭਾ ਚੋਣਾਂ ਨੰੂ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਹਾਈ ਕਮਾਂਡ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਜਿਸ ਵੀ ਉਮੀਦਵਾਰ ਨੰੂ ਟਿਕਟ ਨਾਲ ਨਿਵਾਜੇਗੀ, ਉਸ ਨੰੂ ਵੱਡੀ ਗਿਣਤੀ ਤੇ ਭਾਰੀ ਬਹੁਮਤ ਨਾਲ ...

ਪੂਰੀ ਖ਼ਬਰ »

ਚੋਰਾਂ ਨੇ ਟਿਊਬਵੈੱਲ ਡੇਰੇ 'ਤੇ ਸੰਨ੍ਹ ਲਗਾ ਕੇ ਲੱਖਾਂ ਦਾ ਸਾਮਾਨ ਕੀਤਾ ਚੋਰੀ

ਕਲਾਨੌਰ, 28 ਨਵੰਬਰ (ਪੁਰੇਵਾਲ)-ਕੌਮੀ ਸ਼ਾਹ ਮਾਰਗ 354 ਤੋਂ ਸਰਹੱਦੀ ਖੇਤਰ ਰੁਡਿਆਣਾਂ ਨੂੰ ਜਾਣ ਵਾਲੀ ਸੜਕ 'ਤੇ ਸਥਿਤ ਇਕ ਕਿਸਾਨ ਦੇ ਡੇਰੇ ਨੂੰ ਸੰਨ੍ਹ ਲਗਾ ਕੇ ਚੋਰਾਂ ਵਲੋਂ ਖੇਤੀ ਦੇ ਸੰਦਾਂ ਸਮੇਤ ਕਿਸਾਨ ਦਾ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਨ ਦੀ ਖ਼ਬਰ ਹੈ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ 30 ਨੂੰ ਹੋਵੇਗਾ ਗੁਰਮਤਿ ਸਮਾਗਮ-ਮਨਪ੍ਰੀਤ ਸਿੰਘ ਸਾਹਨੀ

ਪਠਾਨਕੋਟ, 28 ਨਵੰਬਰ (ਸੰਧੂ)-ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ 30 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 10 ਵਜੇ ਸਮਾਗਮ ਕਰਵਾਇਆ ਜਾਵੇਗਾ | ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਕਤ ਜਾਣਕਾਰੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਨੂੰ ਸਮਰਪਿਤ ਯੁਵਾ ਵਿਕਾਸ ਮੰਚ ਵਲੋਂ ਸਫ਼ਾਈ ਅਭਿਆਨ ਚਲਾਇਆ

ਸ਼ਾਹਪੁਰ ਕੰਢੀ, 28 ਨਵੰਬਰ (ਰਣਜੀਤ ਸਿੰਘ)-ਸਮਾਜ ਸੇਵੀ ਸੰਸਥਾ ਯੁਵਾ ਵਿਕਾਸ ਮੰਚ ਵਲੋਂ ਪ੍ਰਧਾਨ ਦਿਨੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਨੰੂ ਸਮਰਪਿਤ ਰਣਜੀਤ ਸਾਗਰ ਡੈਮ ਦੀ ਸਟਾਫ਼ ਕਾਲੋਨੀ ਵਿਖੇ ਸਫ਼ਾਈ ਅਭਿਆਨ ਚਲਾਇਆ ਗਿਆ | ਪ੍ਰਧਾਨ ਦਿਨੇਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਇੰਚਾਰਜ ਬਣਨ 'ਤੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਨੂੰ ਕੀਤਾ ਸਨਮਾਨਿਤ

ਪਠਾਨਕੋਟ, 28 ਨਵੰਬਰ (ਸੰਧੂ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਯੋਜਨਾ ਤਹਿਤ ਸੈਮੀਨਾਰ ਕਰਵਾਇਆ

ਸ਼ਾਹਪੁਰ ਕੰਢੀ, 28 ਨਵੰਬਰ (ਰਣਜੀਤ ਸਿੰਘ)-ਖਾਦੀ ਅਤੇ ਪੇਂਡੂ ਉਦਯੋਗ ਵਿਭਾਗ ਚੰਡੀਗੜ੍ਹ ਵਲੋਂ ਪ੍ਰਧਾਨ ਮੰਤਰੀ ਰੁਜ਼ਗਾਰ ਯੋਜਨਾ ਦੀ ਜਾਣਕਾਰੀ ਦੇਣ ਦੇ ਮੰਤਵ ਨਾਲ ਸਥਾਨਿਕ ਵਿਵੇਕਾਨੰਦ ਆਈ.ਟੀ.ਆਈ ਕੋਟ ਵਿਖੇ ਪਿ੍ੰਸੀਪਲ ਅੰਜੂ ਸੈਣੀ ਦੀ ਅਗਵਾਈ ਹੇਠ ਸੈਮੀਨਾਰ ...

ਪੂਰੀ ਖ਼ਬਰ »

ਵਿਧਾਇਕ ਅਮਿਤ ਵਿੱਜ ਤੇ ਕਾਂਗਰਸੀ ਆਗੂ ਆਸ਼ੀਸ਼ ਵਿੱਜ ਨੇ ਨੌਜਵਾਨਾਂ ਨੰੂ ਵੰਡੀਆਂ ਖੇਡ ਕਿੱਟਾਂ

ਡਮਟਾਲ, 28 ਨਵੰਬਰ (ਰਾਕੇਸ਼ ਕੁਮਾਰ)-ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਅਤੇ ਕਾਂਗਰਸ ਦੇ ਸੀਨੀਅਰ ਆਗੂ ਅਸੀਸ ਵਿੱਜ ਵਲੋਂ ਪਿੰਡ ਦੇ ਸਰਪੰਚਾਂ ਨਾਲ ਮਿਲ ਕੇ ਚੱਕ ਚਿਮਨਾ ਦੇ ਕਮਿਊਨਿਟੀ ਹਾਲ ਵਿਖੇ ਨੌਜਵਾਨਾਂ ਨੰੂ ਖੇਡਾਂ ਦਾ ਸਮਾਨ ਵੰਡਿਆ ਗਿਆ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਨੀਵੀਆਂ ਲਟਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਦੁਨੇਰਾ ਵਾਸੀਆਂ ਨੇ ਵਿਭਾਗ ਖ਼ਿਲਾਫ਼ ਕੀਤਾ ਰੋਸ ਜ਼ਾਹਰ

ਧਾਰ ਕਲਾਂ, 28 ਨਵੰਬਰ (ਨਰੇਸ਼ ਕੁਮਾਰ)-ਅੱਜ ਦੁਨੇਰਾ ਝਿਕਲਾ ਦੇ ਜਿਮਣੀ ਮੁਹੱਲਾ ਵਾਸੀਆਂ ਵਲੋਂ ਘਰਾਂ ਦੇ ਬਾਹਰ ਲਟਕਦੀਆਂ ਬਿਜਲੀ ਦੀਆਂ ਤਾਰਾਂ ਨੰੂ ਲੈ ਕੇ ਬਿਜਲੀ ਵਿਭਾਗ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ ਗਿਆ | ਇਸ ਸਬੰਧੀ ਹਰਿੰਦਰ ਦੇਵ ਨੇ ਦੱਸਿਆ ਕਿ ਪਿਛਲੇ ਕਈ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸਿੰਘ ਸਭਾ ਲਮੀਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 28 ਨਵੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਸਿੰਘ ਸਭਾ ਲਮੀਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX