ਤਾਜਾ ਖ਼ਬਰਾਂ


4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 2 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 2 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 3 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 3 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 3 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 4 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 3 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 5 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 5 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 6 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 6 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 6 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 7 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਬਲਾਸਟ, 173 ਨਵੇਂ ਮਾਮਲੇ ਆਏ ਸਾਹਮਣੇ
. . .  about 8 hours ago
ਪਠਾਨਕੋਟ, 21 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 173 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 1 ਮਰੀਜ਼ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਫਾਜ਼ਿਲਕਾ / ਅਬੋਹਰ

ਕਾਂਗਰਸੀ ਅਬਜ਼ਰਵਰ ਨੇ ਬੱਲੂਆਣਾ ਹਲਕੇ ਤੋਂ ਟਿਕਟ ਦਾਅਵੇਦਾਰਾਂ ਨੂੰ ਟੋਹ ਕੇ ਵੇਖਿਆ

ਅਬੋਹਰ, 28 ਨਵੰਬਰ (ਸੁਖਜੀਤ ਸਿੰਘ ਬਰਾੜ)- ਕਾਂਗਰਸ ਦੇ ਅਬਜ਼ਰਵਰ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਹਰਸ਼ਵਰਧਨ ਵਲੋਂ ਆਗਾਮੀ ਚੋਣਾਂ ਲਈ ਹਲਕਾ ਬੱਲੂਆਣਾ ਤੋਂ ਕਾਂਗਰਸੀ ਉਮੀਦਵਾਰ ਲਈ ਵਰਕਰਾਂ 'ਤੇ ਟਿਕਟ ਦਾਅਵੇਦਾਰਾਂ ਦੀ ਨਬਜ਼ ਟੋਹਣ ਲਈ ਸਥਾਨਕ ਸ਼ਹਿਰ ਦੇ ਮੁੰਨੇ ਦਾ ਢਾਬਾ 'ਤੇ ਗੁਪਤ ਮੀਟਿੰਗ ਰੱਖ ਕੇ ਟਿਕਟ ਦਾਅਵੇਦਾਰਾਂ ਅਤੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਇਕੱਲ-ਇਕੱਲੇ ਤੌਰ 'ਤੇ ਮੀਟਿੰਗ ਕੀਤੀ | ਇਸ ਮੌਕੇ ਬੱਲੂਆਣਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰੀ ਲਈ ਕਵਿਤਾ ਰਾਣੀ ਸੋਲੰਕੀ, ਮੁਨਸ਼ੀ ਰਾਮ ਮੇਘ, ਬਲਵੰਤ ਰਾਏ, ਬੀਬਾ ਰਾਜਿੰਦਰ ਕੌਰ, ਸਿਮਰਜੀਤ ਸਿੰਘ ਰੁਕਨਪੁਰਾ, ਰਮਨਦੀਪ ਸਿੰਘ ਗਿੱਲ, ਗੋਪੀ ਰਾਮ, ਓਮ ਪ੍ਰਕਾਸ਼ ਸਣੇ ਕਰੀਬ ਪੌਣੀ ਦਰਜਨ ਟਿਕਟ ਦਾਅਵੇਦਾਰਾਂ ਨਾਲ ਅਬਜ਼ਰਵਰ ਨੇ ਇਕੱਲੇ-ਇਕੱਲੇ ਤੌਰ 'ਤੇ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਪੱਖ ਜਾਣਿਆ | ਹਾਲਾਂਕਿ ਹਲਕੇ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਨੱਥੂ ਰਾਮ ਹਲਕੇ ਤੋਂ ਬਾਹਰ ਹੋਣ ਕਰਕੇ ਗੈਰ ਹਾਜ਼ਰ ਰਹੇ, ਜਿਨ੍ਹਾਂ ਦੀ ਥਾਂ 'ਤੇ ਉਨ੍ਹਾਂ ਦੇ ਸਿਆਸੀ ਸਕੱਤਰ ਨੇ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਹਲਕੇ 'ਚ ਕਰੀਬ 35-40 ਸਰਪੰਚਾਂ ਨੇ ਵੀ ਮੌਕੇ 'ਤੇ ਪੁੱਜ ਕੇ ਆਪਣੇ ਆਪਣੇ ਵਿਚਾਰ ਅਬਜ਼ਰਵਰ ਨੂੰ ਦੱਸੇ | ਇਸ ਦੌਰਾਨ ਅਬਜ਼ਰਵਰ ਹਰਸ਼ਵਰਧਨ ਨੇ ਕਿਹਾ ਕਿ ਪਾਰਟੀ ਹਾਈਕਮਾਨ ਦੇ ਨਿਰਦੇਸ਼ 'ਤੇ ਉਹ ਇੱਥੇ ਆਏ ਹਨ | ਦਾਅਵੇਦਾਰਾਂ ਦੀ ਰਾਏ ਜਾਣੀ ਹੈ, ਜਿਸ ਦੀ ਰਿਪੋਰਟ ਹਾਈਕਮਾਨ ਨੂੰ ਸੌਂਪ ਦਿੱਤੀ ਜਾਵੇਗੀ | ਉਮੀਦਵਾਰਾਂ ਦੀ ਚੋਣ ਸਕਰੀਨਿੰਗ ਕਮੇਟੀ ਅਤੇ ਇਲੈੱਕਸ਼ਨ ਕਮੇਟੀ ਦੀ ਰਾਏ ਨਾਲ ਕੀਤੀ ਜਾਵੇਗੀ | ਇਸ ਮੌਕੇ ਸੁਸ਼ੀਲ ਪਾਰਿਕ, ਅਜੇ ਬਿਸ਼ਨੋਈ, ਸਾਬਕਾ ਸਰਪੰਚ ਸੁਸ਼ੀਲ ਸਿਆਗ, ਕਾਂਗਰਸ ਦੇ ਜਿਨ੍ਹਾਂ ਜਨਰਲ ਸਕੱਤਰ ਵਿਸ਼ਾਲ ਗੋਦਾਰਾ, ਅਮਿਤ ਭਾਦੂ ਆਦਿ ਹਾਜ਼ਰ ਸਨ |
ਨੱਥੂ ਰਾਮ ਨੂੰ ਟਿਕਟ ਨਾ ਦਿੱਤੀ ਜਾਵੇ-ਦਾਅਵੇਦਾਰ
ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰਾਂ ਮੁਨਸ਼ੀ ਰਾਮ ਮੇਘ, ਗੋਪੀ ਰਾਮ, ਓਮ ਪ੍ਰਕਾਸ਼, ਰਾਜਿੰਦਰ ਕੌਰ, ਕਵਿਤਾ ਰਾਣੀ, ਰਮਨਦੀਪ ਸਿੰਘ ਆਦਿ ਨੇ ਆਬਜ਼ਰਵਰ ਹਰਸ਼ਵਰਧਨ ਦੇ ਕੋਲ ਜਿੱਥੇ ਟਿਕਟ ਲਈ ਆਪਣੀ ਆਪਣੀ ਦਾਅਵੇਦਾਰੀ ਠੋਕੀ, ਉੱਥੇ ਹੀ ਇਕਮਤ ਹੋ ਕੇ ਕਿਹਾ ਕਿ ਹਲਕੇ ਤੋਂ ਮੌਜੂਦਾ ਵਿਧਾਇਕ ਨੱਥੂ ਰਾਮ ਜੋ ਕਿ ਹਲਕੇ ਤੋਂ ਬਾਹਰੀ ਉਮੀਦਵਾਰ ਹਨ ਨੂੰ ਟਿਕਟ ਨਾ ਦਿੱਤੀ ਜਾਵੇ, ਹਲਕੇ ਦੇ ਕਿਸੇ ਵੀ ਉਮੀਦਵਾਰ ਨੂੰ ਟਿਕਟ ਦੇ ਦਿਓ ਸਾਨੂੰ ਕੋਈ ਇਤਰਾਜ਼ ਨਹੀਂ ਹੋਵੇਗਾ |

ਮੁੱਖ ਮੰਤਰੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ-ਮੋਰਚਾ ਆਗੂ

ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ ਲਹਿਰਾ, ਬਲਿਹਾਰ ਸਿੰਘ ਕਟਾਰੀਆ, ਗੁਰਵਿੰਦਰ ਸਿੰਘ ਪੰਨੂ, ਮਹਿੰਦਰ ਸਿੰਘ, ਵਰਿੰਦਰ ਸਿੰਘ ਬੀਬੀ ਵਾਲਾ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਦੇਸ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

'ਮੇਰਾ ਅਬੋਹਰ' ਫ਼੍ਰੀ ਲੀਗਲ ਸਰਵਿਸ ਟੀਮ ਵਲੋਂ ਟੀਕਾਕਰਨ ਕੈਂਪ

ਅਬੋਹਰ, 28 ਨਵੰਬਰ (ਸੁਖਜੀਤ ਸਿੰਘ ਬਰਾੜ)- ਸਮਾਜ-ਸੇਵੀ ਸੰਸਥਾ ਮੇਰਾ ਅਬੋਹਰ ਫ਼੍ਰੀ ਲੀਗਲ ਸਰਵਿਸ ਟੀਮ ਵਲੋਂ ਅੱਜ ਸਥਾਨਕ ਸੰਦੀਪ ਸਿਨੇਮਾ ਨੇੜੇ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਦੌਰਾਨ ਟੀਮ ਦੇ ਸਰਪ੍ਰਸਤ ਐਡਵੋਕੇਟ ਅਮਿਤ ਅਸੀਜਾ ਬਾਵਾ ਨੇ ਦੱਸਿਆ ਕਿ ਕੈਂਪ ਦੌਰਾਨ ...

ਪੂਰੀ ਖ਼ਬਰ »

ਬੀਬੀ ਰਾਜਪੁਰਾ ਤੋਂ ਬਿਨਾਂ ਹੋਰ ਕਾਂਗਰਸੀ ਅਕਾਲੀ ਦਲ ਨੂੰ ਟੱਕਰ ਨਹੀਂ ਦੇ ਸਕਦਾ-ਸੰਗਰ

ਬੱਲੂਆਣਾ, 28 ਨਵੰਬਰ (ਜਸਮੇਲ ਸਿੰਘ ਢਿੱਲੋਂ)- ਹਲਕਾ ਬੱਲੂਆਣਾ 'ਚ ਅਕਾਲੀ ਦਲ ਨੂੰ ਟੱਕਰ ਦੇਣ ਲਈ ਬੀਬੀ ਰਜਿੰਦਰ ਕੌਰ ਰਾਜਪੁਰਾ ਮਜ਼ਬੂਤ ਉਮੀਦਵਾਰ ਹਨ, ਉਨ੍ਹਾਂ ਤੋਂ ਬਿਨਾਂ ਕੋਈ ਹੋਰ ਉਮੀਦਵਾਰ ਅਕਾਲੀ ਦਲ ਤੇ ਹੋਰ ਉਮੀਦਵਾਰਾਂ ਨੂੰ ਟੱਕਰ ਨਹੀਂ ਦੇ ਸਕਦਾ | ਇਹ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਕਾਲਜ 'ਚ ਯੂਥ ਫ਼ੈਸਟੀਵਲ ਸਮਾਪਤ

ਮੰਡੀ ਅਰਨੀਵਾਲਾ , 28 ਨਵੰਬਰ (ਨਿਸ਼ਾਨ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਸਹਿ ਵਿੱਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਪੰਜਾਬ ਯੂਨੀਵਰਸਿਟੀ ਵਲੋਂ ਮੁਕਤਸਰ ਜ਼ੋਨ ਦੇ ਯੂਥ ਅਤੇ ਹੈਰੀਟੇਜ ਫ਼ੈਸਟੀਵਲ ਆਪਣੀ ਸ਼ਾਨੋ ਸ਼ੌਕਤ ਨਾਲ ਨੇਪਰੇ ਚੜਿ੍ਹਆ | ਇਸ ...

ਪੂਰੀ ਖ਼ਬਰ »

ਕੰਧਵਾਲਾ ਹਾਜ਼ਰ ਖਾਂ 'ਚ ਗੋਲਡੀ ਕੰਬੋਜ ਦੀ ਅਗਵਾਈ ਹੇਠ ਜਨ ਸਭਾ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)- ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਕੰਧ ਵਾਲਾ ਹਾਜ਼ਰ ਖਾਂ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਕੰਬੋਜ ਗੋਲਡੀ ਵਲੋਂ ਇਕ ਜਨ ਸਭਾ ਕਰਵਾਈ ਗਈ, ਜਿਸ 'ਚ ਲੰਬੀ ਹਲਕੇ ਤੋਂ ਹਲਕਾ ਇੰਚਾਰਜ ਗੁਰਮੀਤ ਸਿੰਘ ...

ਪੂਰੀ ਖ਼ਬਰ »

ਡਾ. ਰਿਣਵਾ ਵਲੋਂ ਪਿੰਡ ਸੱਪਾਂ ਵਾਲੀ 'ਚ ਮੀਟਿੰਗ

ਅਬੋਹਰ, 28 ਨਵੰਬਰ (ਸੁਖਜੀਤ ਸਿੰਘ ਬਰਾੜ)- ਅਬੋਹਰ ਤੋਂ ਸ਼ੋ੍ਰਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਡਾ. ਮਹਿੰਦਰ ਕੁਮਾਰ ਰਿਣਵਾ ਨੇ ਆਗਾਮੀ ਚੋਣਾਂ ਨੂੰ ਲੈ ਕੇ ਪਿੰਡ ਸੱਪਾਂ ਵਾਲੀ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਭਰਵਾਂ ਸਵਾਗਤ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ਼ੁਰੂ ਕੀਤੀਆਂ ਪ੍ਰਭਾਤ ਫੇਰੀਆਂ ਅੰਦਰ ਸ਼ਹਿਰ ਦੀਆਂ ਸੰਗਤਾਂ ਵਲੋਂ ਥਾਂ-ਥਾਂ ਭਰਵਾਂ ਸਵਾਗਤ ਕੀਤਾ ...

ਪੂਰੀ ਖ਼ਬਰ »

ਇਸ ਵਾਰ ਅਬੋਹਰ ਤੋਂ ਚੋਣ ਜ਼ਰੂਰ ਲੜਾਂਗਾ-ਕੁਨਾਲ ਭਾਦੂ

ਅਬੋਹਰ, 28 ਨਵੰਬਰ (ਸੁਖਜੀਤ ਸਿੰਘ ਬਰਾੜ)- ਇਸ ਵਾਰ ਅਬੋਹਰ ਵਿਧਾਨ ਸਭਾ ਹਲਕੇ ਤੋਂ ਚੋਣ ਜ਼ਰੂਰ ਲੜਾਂਗਾ | ਇਹ ਪ੍ਰਗਟਾਵਾ ਭਾਜਪਾ ਮਹਿਲਾ ਵਿੰਗ ਦੇ ਸਾਬਕਾ ਸੂਬਾ ਪ੍ਰਧਾਨ ਬੀਬੀ ਵਿਜੇ ਲਕਸ਼ਮੀ ਦੇ ਪੁੱਤਰ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ...

ਪੂਰੀ ਖ਼ਬਰ »

- ਬੀੜ ਬਾਬਾ ਬੁੱਢਾ ਸਾਹਿਬ ਫੁੱਟਬਾਲ ਕੱਪ - ਈਸਟ ਪੰਜਾਬ ਫੁੱਟਬਾਲ ਕਲੱਬ ਦੀ ਟੀਮ ਦਾ ਦੂਜਾ ਸਥਾਨ

ਮੰਡੀ ਅਰਨੀਵਾਲਾ, 28 ਨਵੰਬਰ (ਨਿਸ਼ਾਨ ਸਿੰਘ ਸੰਧੂ)- ਬੀੜ ਬਾਬਾ ਬੁੱਢਾ ਸਾਹਿਬ ਫੁੱਟਬਾਲ ਕੱਪ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 32 ਟੀਮਾਂ ਨੇ ਭਾਗ ਲਿਆ ਅਤੇ ਇਸ ਕੱਪ ਦੇ ਫਾਈਨਲ 'ਚ ਝਬਾਲ ਫੁੱਟਬਾਲ ਕਲੱਬ ਅਤੇ ਈਸਟ ਪੰਜਾਬ ਫੁੱਟਬਾਲ ਕਲੱਬ ਦਾ ਮੁਕਾਬਲਾ ਹੋਇਆ, ਜਿਸ ...

ਪੂਰੀ ਖ਼ਬਰ »

ਕੈਂਪ 'ਚ 120 ਨੌਜਵਾਨਾਂ ਨੇ ਕੀਤਾ ਖ਼ੂਨ ਦਾਨ

ਫ਼ਾਜ਼ਿਲਕਾ, 28 ਨਵੰਬਰ (ਅਮਰਜੀਤ ਸ਼ਰਮਾ)- ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਵਲੋਂ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ 120 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਕੈਂਪ ਵਿਚ ਹਸਪਤਾਲ ਦੇ ਐੱਸ.ਐਮ.ਓ. ਡਾ. ...

ਪੂਰੀ ਖ਼ਬਰ »

ਜੀ.ਐਸ.ਟੀ. 'ਚ ਵਾਧੇ ਕਾਰਨ ਕੱਪੜਾ ਵਪਾਰੀ ਪ੍ਰੇਸ਼ਾਨ

ਮੰਡੀ ਲਾਧੂਕਾ, 28 ਨਵੰਬਰ (ਰਾਕੇਸ਼ ਛਾਬੜਾ)- ਆਮ ਆਦਮੀ ਦੀ ਜੇਬ 'ਤੇ ਆਉਣ ਵਾਲੇ ਦਿਨਾਂ ਵਿਚ ਮਹਿੰਗਾਈ ਦਾ ਅਸਰ ਹੋਰ ਦੇਖਣ ਨੂੰ ਮਿਲ ਸਕਦਾ ਹੈ | ਕੇਂਦਰ ਸਰਕਾਰ ਨੇ ਕੱਪੜਾ ਕਾਰੋਬਾਰ ਦੇ ਇਕ ਹਜ਼ਾਰ ਰੁਪਏ ਤੋਂ ਥੱਲੇ ਦੇ ਉਤਪਾਦਾਂ 'ਤੇ ਲੱਗਣ ਵਾਲੇ ਜੀ. ਐਸ. ਟੀ. ਦੀ ਦਰ 5 ਤੋਂ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੀ ਲਾਂਡਰੀ 'ਚ ਲੱਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਲਾਂਡਰੀ ਵਿਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ | ਮੌਕੇ 'ਤੇ ਪਹੁੰਚੀਆਂ ...

ਪੂਰੀ ਖ਼ਬਰ »

ਅਕਾਲੀ ਸਰਕਾਰ ਬਣਨ 'ਤੇ ਔਰਤਾਂ ਲਈ ਵਿਸ਼ੇਸ਼ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ-ਸੁਖਜੀਵ ਕੌਰ ਰੋਮਾਣਾ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-2022 ਦੀਆਂ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਔਰਤਾਂ ਲਈ ਵਿਸ਼ੇਸ਼ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ | ਜਿਸ ਵਿਚੋਂ ਇਕ ਮਾਤਾ ਖੀਵੀ ਰਸੋਈ ਯੋਜਨਾ ਵੀ ਔਰਤਾਂ ਲਈ ਲਾਹੇਵੰਦ ਸਾਬਿਤ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੇਵਲ ਕੰਧਾਂ 'ਤੇ ਰੰਗ ਕਰਵਾ ਕੇ ਸਕੂਲਾਂ ਨੂੰ ਸਮਾਰਟ ਬਣਾਉਣ ਦਾ ਭਰਮ ਪਾਲ ਰਹੀ ਹੈ-ਸੰਧਵਾਂ

ਕੋਟਕਪੂਰਾ, 28 ਨਵੰਬਰ (ਮੇਘਰਾਜ)-ਸਿੱਖਿਆ ਖੇਤਰ ਦੀ ਮੁਕਾਬਲੇਬਾਜ਼ੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ੁਭ ਸੰਕੇਤ ਹੈ ਅਤੇ ਸਾਨੂੰ ਮਾਣ ਹੈ ਕਿ ਇਸ ਤਰਾਂ ਦੇ ਦਾਅਵਿਆਂ ਦੀ ਜਨਮ ਦਾਤਾ ਆਮ ਆਦਮੀ ਪਾਰਟੀ ਹੈ | ਸਿੱਖਿਆ ਦੇ ਖੇਤਰ 'ਚ ਵੱਡੇ ਦਾਅਵੇ ਕਰਨ ਵਾਲੀ ਪੰਜਾਬ ...

ਪੂਰੀ ਖ਼ਬਰ »

ਨਾਬਾਲਗ਼ ਲੜਕੀ ਨਾਲ ਜਬਰ ਜਨਾਹ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 28 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੀ ਇਕ ਨਾਬਾਲਗ ਲੜਕੀ ਨਾਲ ਤਿੰਨ ਵਿਅਕਤੀਆਂ ਵਲੋਂ ਜਬਰ ਜਨਾਹ ਕੀਤੇ ਜਾਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਪੀੜਤ ਲੜਕੀ ਦੀ ਮਾਤਾ ਵਲੋਂ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ ਦਾ ਫ਼ੈਸਲਾ ਕਿਸਾਨਾਂ ਦੀ ਜਿੱਤ- ਪਾਲੀ ਬਾਦਲ, ਲਾਲੀ ਬਾਦਲ

ਜੈਤੋ, 28 ਨਵੰਬਰ (ਭੋਲਾ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ. ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਮਾਰਸ਼ਲਦੀਪ ਸਿੰਘ 'ਪਾਲੀ ਬਾਦਲ' ਅਤੇ ਯੂਥ ਅਕਾਲੀ ਆਗੂ ਲਾਲੀ ਬਾਦਲ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕਰੀਬ ਇਕ ਸਾਲ ਤੋਂ ਕਿਸਾਨ ਤੇ ...

ਪੂਰੀ ਖ਼ਬਰ »

ਪੁਲਿਸ ਭਰਤੀ ਪ੍ਰਕਿਰਿਆ ਨੂੰ ਲੈ ਕੇ ਪ੍ਰਤੀਯੋਗੀਆਂ ਦਾ ਫ਼ੁੱਟਿਆ ਗੁੱਸਾ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਪੰਜਾਬ ਪੁਲਿਸ 'ਚ ਕਾਂਸਟੇਬਲ ਦੀਆਂ 4300 ਅਸਾਮੀਆਂ ਲਈ ਹੋਏ ਲਿਖਤੀ ਟੈਸਟ ਤੋਂ ਬਾਅਦ ਜਾਰੀ ਕਟ ਲਿਸਟ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ | ਜਿਸ ਤੋਂ ਬਾਅਦ ਇਸ ਲਿਸਟ 'ਚ ਨਾਂਅ ਨਾ ਆਉਣ ਵਾਲੇ ਪ੍ਰਤੀਯੋਗੀਆਂ ...

ਪੂਰੀ ਖ਼ਬਰ »

ਨਾਮ ਚਰਚਾ ਘਰ 'ਚ ਸੰਗਤ ਦਾ ਵੱਡਾ ਇਕੱਠ

ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- ਹੁਸੈਨੀਵਾਲਾ ਬਾਰਡਰ ਰੋਡ 'ਤੇ ਸਥਿਤ ਨਾਮ ਚਰਚਾ ਘਰ ਅੰਦਰ ਸਾਈਾ ਸ਼ਾਹ ਮਸਤਾਨਾ ਦੇ ਅਵਤਾਰ ਮਹੀਨੇ ਸਬੰਧੀ ਜ਼ਿਲ੍ਹਾ ਪੱਧਰੀ ਨਾਮ ਚਰਚਾ ਹੋਈ, ਜਿਸ 'ਚ ਹਲਕਾ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੀ ਸਾਥੀਆਂ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਗੁਰਬਾਣੀ ਕੀਰਤਨ

ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਆਸ਼ਰਮ ਅੰਦਰ ਗੁਰਬਾਣੀ ਕੀਰਤਨ ਕੀਰਤਨ ਕਰਵਾਇਆ ਗਿਆ | ਸਮਾਗਮ 'ਚ ਭਾਈ ਮੰਗਲ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਨੁੱਖੀ ਜਨਮ ਭਾਗਾਂ ਨਾਲ ਮਿਲਦਾ ਹੈ, ...

ਪੂਰੀ ਖ਼ਬਰ »

ਨਾਮ ਚਰਚਾ ਘਰ 'ਚ ਸੰਗਤ ਦਾ ਵੱਡਾ ਇਕੱਠ

ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- ਹੁਸੈਨੀਵਾਲਾ ਬਾਰਡਰ ਰੋਡ 'ਤੇ ਸਥਿਤ ਨਾਮ ਚਰਚਾ ਘਰ ਅੰਦਰ ਸਾਈਾ ਸ਼ਾਹ ਮਸਤਾਨਾ ਦੇ ਅਵਤਾਰ ਮਹੀਨੇ ਸਬੰਧੀ ਜ਼ਿਲ੍ਹਾ ਪੱਧਰੀ ਨਾਮ ਚਰਚਾ ਹੋਈ, ਜਿਸ 'ਚ ਹਲਕਾ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੀ ਸਾਥੀਆਂ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਨਵੇਂ ਥਾਣਾ ਮੁਖੀ ਨੇ ਅਹੁਦਾ ਸੰਭਾਲਿਆ

ਗੁਰੂਹਰਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਥਾਣਾ ਗੁਰੂਹਰਸਹਾਏ ਦੇ ਨਵੇਂ ਐੱਸ. ਐੱਚ. ਓ. ਪੁਸ਼ਪਿੰਦਰ ਸਿੰਘ ਨੇ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਐੱਸ.ਐੱਸ.ਪੀ. ਫ਼ਿਰੋਜ਼ਪੁਰ ਹਰਮਨ ਹੰਸ ਦੇ ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਰ ਰਹੀ ਫੋਕੇ ਐਲਾਨ-ਅਕਾਲੀ ਆਗੂ

ਖੋਸਾ ਦਲ ਸਿੰਘ, 28 ਨਵੰਬਰ (ਮਨਪ੍ਰੀਤ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਸ਼ਪਾਲ ਸਿੰਘ ਕਰਮੂਵਾਲਾ ਅਤੇ ਗੁਰਬਖ਼ਸ਼ ਸਿੰਘ ਕੁੱਕੂ ਭੱੁਲਰ ਨੇ ਕਾਂਗਰਸ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਅਲਾਇੰਸ ਕਲੱਬ ਜ਼ੀਰਾ ਵਲੋਂ ਸਟੇਸ਼ਨਰੀ ਦਾ ਸਾਮਾਨ ਭੇਟ

ਜ਼ੀਰਾ, 28 ਨਵੰਬਰ (ਮਨਜੀਤ ਸਿੰਘ ਢਿੱਲੋਂ)- ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਅਲਾਇੰਸ ਇੰਟਰਨੈਸ਼ਨਲ ਕਲੱਬ ਜ਼ੀਰਾ ਦੇ ਆਗੂਆਂ ਵਲੋਂ ਜ਼ੋਨਲ ਚੇਅਰਮੈਨ ਸਤਿੰਦਰ ਸਚਦੇਵਾ ਦੀ ਅਗਵਾਈ ਹੇਠ ਜ਼ੀਰਾ ਨੇੜਲੇ ਪਿੰਡ ਮਿਹਰ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ...

ਪੂਰੀ ਖ਼ਬਰ »

ਜੀ.ਐਨ. ਪਬਲਿਕ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

ਮੱਲਾਂਵਾਲਾ, 28 ਨਵੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਜੀ.ਐਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੱਲਾਂਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸੁਖਮਨੀ ਸਾਹਿਬ ਦੇ ...

ਪੂਰੀ ਖ਼ਬਰ »

ਮਨਪ੍ਰੀਤ ਸਿੱਧੂ ਵਲੋਂ ਪਿੰਡਾਂ 'ਚ ਮੀਟਿੰਗਾਂ

ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)- ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਐਲਾਨ ਮਹਿਜ਼ ਡਰਾਮੇਬਾਜ਼ੀ ਹੀ ਹੈ ਤੇ ਇਨ੍ਹਾਂ 'ਤੇ ਅਮਲ ਹੋਣ ਦੀ ਕੋਈ ਆਸ ਨਜ਼ਰ ਨਹੀਂ ਆਉਂਦੀ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਯੂਥ ਫ਼ਿਰੋਜ਼ਪੁਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX