ਤਾਜਾ ਖ਼ਬਰਾਂ


ਦੱਖਣੀ ਅਫਰੀਕਾ ਨੇ ਦੂਜਾ ਵਨਡੇ ਸੱਤ ਵਿਕਟਾਂ ਨਾਲ ਜਿੱਤਿਆ, ਭਾਰਤ ਸੀਰੀਜ਼ ਹਾਰਿਆ
. . .  4 minutes ago
4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 2 hours ago
ਚੰਡੀਗੜ੍ਹ, 21 ਜਨਵਰੀ- 4 ਆਈ.ਏ.ਐੱਸ. ਤੇ 3 ਪੀ.ਸੀ.ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ...
ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, ਭਾਰਤ ਵਿਰੋਧੀ 35 ਯੂ-ਟਿਊਬ ਚੈਨਲਾਂ ਨੂੰ ਕੀਤਾ ਬੈਨ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਕੇਂਦਰ ਸਰਕਾਰ ਨੇ ਭਾਰਤ ਵਿਰੋਧੀ ਯੂ-ਟਿਊਬ ਚੈਨਲਾਂ 'ਤੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅਜਿਹੇ 35ਯੂ-ਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 2 ਵੈੱਬਸਾਈਟਾਂ, 1 ਟਵਿਟਰ..
ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਵਲੋਂ ਗਰਨੇਡ ਲਾਂਚਰ, ਆਰ.ਡੀ.ਐਕਸ. ਬਰਾਮਦ
. . .  about 3 hours ago
ਗੁਰਦਾਸਪੁਰ, 21 ਜਨਵਰੀ- ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐੱਮ ਐੱਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐੱਮ.ਐੱਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79...
ਮਨੋਹਰ ਲਾਲ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ
. . .  about 3 hours ago
ਪਣਜੀ, 21 ਜਨਵਰੀ- ਮਰਹੂਮ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਪੁੱਤਰ ਉਤਪਾਲ ਪਾਰੀਕਰ ਦਾ ਕਹਿਣਾ ਹੈ ਕਿ ਉਹ ਪਣਜੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ...
ਮੁੱਖ ਮੰਤਰੀ ਚੰਨੀ ਨੇ ਭ੍ਰਿਸ਼ਟਾਚਾਰ ਰਾਹੀਂ ਸੈਂਕੜੇ ਕਰੋੜ ਰੁਪਏ ਦੀ ਲੁੱਟ ਕੀਤੀ- ਸੁਖਬੀਰ ਸਿੰਘ ਬਾਦਲ
. . .  about 3 hours ago
ਗਿੱਦੜਬਾਹਾ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੇ ਘਰੋਂ 11 ਕਰੋੜ ਰੁਪਏ ਬਰਾਮਦ ਹੋਣਾ ਮਾਮਲੇ ਦਾ ਸਿਰਫ਼ ਰੱਤੀ ਭਰ ਹੈ ਤੇ ਚੰਨੀ ਨੇ ...
ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਚੰਡੀਗੜ੍ਹ, 21 ਜਨਵਰੀ- ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ...
ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਿਹਤ ਮੰਤਰਾਲੇ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਸਿਹਤ ਮੰਤਰਾਲੇ ਵਲੋਂ ਕਿਹਾ ਗਿਆ ਹੈ ਕਿ ਜੋਖ਼ਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਹੁਣ ਆਈਸੋਲੇਸ਼ਨ ਦੀ ਸਹੂਲਤ ਲਾਜ਼ਮੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਟੈਸਟ ...
ਭਾਜਪਾ ਵਲੋਂ ਪ੍ਰੈੱਸ ਵਾਰਤਾ ਕਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ 12 ਕਿਸਾਨ ਪਰਿਵਾਰ ਨਾਲ ਸੰਬੰਧਿਤ ਲੋਕਾਂ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਕਿਹਾ ਕਿ 8 ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਟਿਕਟ ਦਿੱਤੀ ਹੈ | 13 ਸਿੱਖ ਚਿਹਰਿਆਂ ਨੂੰ ਟਿਕਟ....
ਭਾਜਪਾ ਵਲੋਂ ਜਲੰਧਰ 'ਚ ਇਨ੍ਹਾਂ ਤਿੰਨ ਉਮੀਦਵਾਰਾਂ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਜਲੰਧਰ ਵੈਸਟ ਤੋਂ ਮਹਿੰਦਰਪਾਲ ਭਗਤ ਨੂੰ ਟਿਕਟ ਦਿੱਤੀ ਗਈ ਹੈ | ਇਸ ਦੇ ਨਾਲ ਹੀ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਅਤੇ ਜਲੰਧਰ ਨਾਰਥ ਤੋਂ ਕ੍ਰਿਸ਼ਨ ਦੇਵ ਭੰਡਾਰੀ ਨੂੰ...
ਸਾਢੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
. . .  about 4 hours ago
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਲੁਧਿਆਣਾ ਰੇਂਜ ਦੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਸਾਢੇ ਪੰਜ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਐਲਾਨੇ 12 ਉਮੀਦਵਾਰ
. . .  about 3 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਜਾਰੀ ਪਹਿਲੀ ਸੂਚੀ...
ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਭਾਜਪਾ ਵਲੋਂ ਪੰਜਾਬ ਦੀਆਂ 34 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਕੋਟ ਈਸੇ ਖਾਂ, 21 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਫਿਲਪਾਈਨ ਦੇ ਮਨੀਲਾ ਵਿਖੇ ਫਾਈਨਾਂਸ ਦਾ ਕੰਮ ਕਰਦੇ ਨੌਜਵਾਨ ਪਰਮਿੰਦਰ ਸਿੰਘ ਦੀ ਸਵੇਰ...
ਵਿਕਰਮ ਦੇਵ ਦੱਤ ਬਣੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਵਿਕਰਮ ਦੇਵ ਦੱਤ ਐਲ.ਏ.ਐੱਸ. ਨੇ ਏਅਰ ਇੰਡੀਆ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਤੋਂ..
ਓਠੀਆਂ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਵਲੋਂ ਕੱਢਿਆ ਗਿਆ ਫ਼ਲੈਗ ਮਾਰਚ
. . .  about 5 hours ago
ਓਠੀਆਂ, 21 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਸ਼ਾਂਤਮਈ ਕਰਾਉਣ ਲਈ ਪੈਰਾ ਮਿਲਟਰੀ ਦੀ ਫੋਰਸ ਅਤੇ ਪੰਜਾਬ ਪੁਲਿਸ ਵਲੋਂ ਓਠੀਆਂ ਵਿਖੇ ਫਲੈਗ ਮਾਰਚ ਕੱਢਿਆ ਗਿਆ। ਥਾਣਾ ਰਾਜਾਸਾਂਸੀ...
ਪੰਜਾਬ ਲੋਕ ਕਾਂਗਰਸ ਵਲੋਂ ਗੋਰਾ ਗਿੱਲ ਪਾਰਟੀ ਦਾ ਬੁਲਾਰਾ ਨਿਯੁਕਤ
. . .  about 5 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਮਨਦੀਪ ਸਿੰਘ ਗੋਰਾ ਗਿੱਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ। ਅਮਨਦੀਪ ਸਿੰਘ ਗੋਰਾ ਗਿੱਲ...
'ਅਮਰ ਜਵਾਨ ਜੋਤੀ' ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਹੋਈ ਲੀਨ
. . .  about 6 hours ago
ਨਵੀਂ ਦਿੱਲੀ, 21 ਜਨਵਰੀ - ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਲਾਟ ਕੌਮੀ ਜੰਗੀ ਯਾਦਗਾਰ 'ਚ ਲੀਨ ਹੋ ਗਈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇੰਡੀਆ ਗੇਟ 'ਤੇ ਸ਼ਹੀਦਾਂ ਦੇ ਸਨਮਾਨ 'ਚ ਹਮੇਸ਼ਾ ਬਲਦੀ ਰਹਿਣ ਵਾਲੀ 'ਅਮਰ ਜਵਾਨ ਜੋਤੀ' ਨੂੰ ਅੱਜ ਨਵੇਂ ਬਣੇ ਨੈਸ਼ਨਲ ਵਾਰ ਮੈਮੋਰੀਅਲ 'ਚ...
'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਚੰਡੀਗੜ੍ਹ, 21 ਜਨਵਰੀ- 'ਆਪ' ਆਗੂ ਅਨਮੋਲ ਗਗਨਮਾਨ ਨੇ ਈ.ਡੀ. ਦੀ ਰੇਡ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਅਨਮੋਲ ਗਗਨਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਆਪਣੇ ਰਿਸ਼ਤੇਦਾਰਾਂ ਤੋਂ ਭ੍ਰਿਸ਼ਟਾਚਾਰ ...
ਯੁੱਧ ਸਮਾਰਕ ਜਾ ਰਹੀ ਹੈ ਅਮਰ ਜਵਾਨ ਜੋਤੀ
. . .  about 6 hours ago
ਨਵੀਂ ਦਿੱਲੀ, 21 ਜਨਵਰੀ- ਇੰਡੀਆ ਗੇਟ 'ਤੇ ਅਮਰ ਜਵਾਨ ਜੋਤੀ ਦੀ ਜੋਤ ਨੂੰ ਰਾਸ਼ਟਰੀ ਜੰਗੀ ਯਾਦਗਾਰ 'ਚ ਜੋਤ ਨਾਲ ਮਿਲਾਣ ਦੀ ਰਸਮ ਚੱਲ ਰਹੀ ..
ਨਵਜੋਤ ਸਿੰਘ ਸਿੱਧੂ ਵਲੋਂ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਗਈ ਪ੍ਰਵਾਨਗੀ
. . .  about 6 hours ago
ਚੰਡੀਗੜ੍ਹ, 21 ਜਨਵਰੀ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।...
ਐੱਸ.ਐੱਸ.ਐਮ. ਵਲੋਂ ਕਾ. ਜਗਜੀਤ ਸਿੰਘ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨੇ
. . .  about 7 hours ago
ਕਲਾਨੌਰ, 21 ਜਨਵਰੀ (ਪੁਰੇਵਾਲ) - ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਲਿਸਟ 'ਚ ਇਤਿਹਾਸਕ ਕਸਬਾ ਕਲਾਨੌਰ ਦੇ ਅਗਾਂਹਵਧੂ ਕਿਸਾਨ ਅਤੇ ਸੰਘਰਸ਼ੀ ਯੋਧੇ ਕਾਮਰੇਡ ਜਗਜੀਤ ਸਿੰਘ ਗੋਰਾਇਆ ਨੂੰ...
ਸੰਗਰੂਰ 'ਚ ਅਕਾਲੀ ਦਲ ਨੂੰ ਝਟਕਾ, ਸ਼ਹਿਰੀ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  about 7 hours ago
ਸੰਗਰੂਰ, 21 ਜਨਵਰੀ (ਧੀਰਜ ਪਸ਼ੋਰੀਆ,ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਹਲਕਾ ਸੰਗਰੂਰ ਵਿਚ ਅੱਜ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਰਮਨਦੀਪ ਸਿੰਘ ਢਿੱਲੋਂ ਨੇ ਅੱਜ ਪਾਰਟੀ ਨੂੰ ਆਪਣਾ ਅਸਤੀਫ਼ਾ ਦਿੰਦਿਆਂ..
ਯੂ.ਪੀ. ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਪੁੱਛਣ 'ਤੇ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ
. . .  about 7 hours ago
ਨਵੀਂ ਦਿੱਲੀ, 21 ਜਨਵਰੀ-ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਜਦੋਂ ਪੱਤਰਕਾਰਾਂ ਵਲੋਂ ਆਉਣ ਵਾਲੀਆਂ ਯੂ.ਪੀ. ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੀ ਤੁਹਾਨੂੰ ਉੱਤਰ ਪ੍ਰਦੇਸ਼ ਵਿਚ ਕਾਂਗਰਸ...
ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਵੀਕੈਂਡ ਕਰਫ਼ਿਊ ਹਟਾਉਣ ਦਾ ਕੀਤਾ ਐਲਾਨ
. . .  about 8 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫ਼ੈਸਲੇ ਲਏ ਹਨ। ਹੁਣ ਵੀਕੈਂਡ ਕਰਫ਼ਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਅੰਮ੍ਰਿਤਸਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 'ਏ' ਜ਼ੋਨ ਜ਼ੋਨਲ ਯੂਥ ਫੈਸਟੀਵਲ ਯਾਦਗਾਰੀ ਪਲਾਂ ਨਾਲ ਹੋਇਆ ਸਮਾਪਤ

ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 'ਏ' ਜ਼ੋਨ ਜ਼ੋਨਲ ਯੁਵਕ ਮੇਲੇ ਦੀ 'ਏ' ਡਵੀਜ਼ਨ ਦੀ ਓਵਰਆਲ ਚੈਂਪੀਅਨ ਟਰਾਫੀ ਖ਼ਾਲਸਾ ਕਾਲਜ ਅੰਮਿ੍ਤਸਰ ਤੇ 'ਬੀ' ਡਵੀਜ਼ਨ ਦੀ ਓਵਰਆਲ ਚੈਂਪੀਅਨ ਟਰਾਫੀ ਐੱਸ. ਡੀ. ਐੱਸ. ਪੀ. ਐੱਮ. ਕਾਲਜ ਫਾਰ ਵੂਮੈਨ ਰਈਆ ਨੇ ਜਿੱਤੀ | ਇਸ ਜ਼ੋਨਲ ਯੂਥ ਫੈਸਟੀਵਲ 'ਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਕਲਾਕਾਰਾਂ ਨੇ 36 ਦੇ ਕਰੀਬ ਮੁਕਾਬਲਿਆਂ 'ਚ ਹਿੱਸਾ ਲਿਆ | ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ: ਹਰਦੀਪ ਸਿੰਘ ਨੇ ਅੱਜ ਦੇ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਜੇਤੂਆਂ ਨੂੰ ਟਰਾਫੀਆਂ ਵੰਡੀਆਂ | ਦਸਮੇਸ਼ ਆਡੀਟੋਰੀਅਮ 'ਚ ਪੁੱਜਣ 'ਤੇ ਡੀਨ ਵਿਦਿਆਰਥੀ ਭਲਾਈ ਪ੍ਰੋ: ਅਨੀਸ਼ ਦੂਆ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸਲਾਹਕਾਰ ਯੁਵਕ ਭਲਾਈ ਵਿਭਾਗ ਬਲਜੀਤ ਸਿੰਘ ਸੇਖੋਂ ਤੋਂ ਇਲਾਵਾ ਵਿਭਾਗ ਦੇ ਸਟਾਫ ਮੈਂਬਰ ਹੀ ਹਾਜ਼ਰ ਸਨ | 'ਏ' ਡਵੀਜ਼ਨ ਵਿਚ ਦੂਜਾ ਸਥਾਨ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਅੰਮਿ੍ਤਸਰ ਤੇ ਤੀਜਾ ਸਥਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਨੇ ਹਾਸਿਲ ਕੀਤਾ | 'ਬੀ' ਡਵੀਜ਼ਨ 'ਚ ਦੂਜਾ ਸਥਾਨ ਸ਼ਹਿਜਾਦਾ ਨੰਦ ਕਾਲਜ ਅੰਮਿ੍ਤਸਰ ਅਤੇ ਤੀਜਾ ਸਥਾਨ ਖ਼ਾਲਸਾ ਕਾਲਜ ਆਫ ਲਾਅ ਅੰਮਿ੍ਤਸਰ ਨੇ ਪ੍ਰਾਪਤ ਕੀਤਾ | ਇਸ ਦੌਰਾਨ ਅਗਲੇ ਯੂਥ ਫੈਸਟੀਵਲ ਦੀ ਜਾਣਕਾਰੀ ਦਿੰਦਿਆਂ ਪ੍ਰੋ: ਦੂਆ ਨੇ ਦੱਸਿਆ ਕਿ ਅੰਤਰ ਜ਼ੋਨਲ ਯੁਵਕ ਮੇਲਾ 3 ਤੋਂ 6 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਵੱਖ-ਵੱਖ ਜ਼ੋਨਾਂ ਦੀਆਂ ਜੇਤੂ ਟੀਮਾਂ ਭਾਗ ਲੈਣਗੀਆਂ | ਇਨ੍ਹਾਂ ਚਾਰ ਦਿਨਾਂ ਦੌਰਾਨ ਵਿਦਿਆਰਥੀਆਂ ਕਲਾਕਾਰਾਂ ਨੇ ਵੱਖ-ਵੱਖ ਕਲਾ ਆਈਟਮਾਂ ਵਿਚ ਭਾਗ ਲਿਆ |

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਕਾਬੂ

ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਖੇਤਰ ਦੀ ਪੁਲਿਸ ਚੌਕੀ ਮੂਧਲ ਦੀ ਪੁਲਿਸ ਨੇ ਮੁਖ਼ਬਰ ਖਾਸ ਦੁਆਰਾ ਦਿੱਤੀ ਜਾਣਕਾਰੀ ਦੌਰਾਨ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਵਲੋਂ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕਰਨ ਉਪਰੰਤ ਮਾਮਲਾ ਦਰਜ ...

ਪੂਰੀ ਖ਼ਬਰ »

ਜੁਆਇੰਟ ਫੋਰਮ ਮੰਚ ਵਲੋਂ ਦਿੱਤੇ ਸੰਘਰਸ਼ ਦੇ ਸੱਦੇ ਤਹਿਤ ਮਾਲ ਮੰਡੀ ਉੱਪ ਦਫਤਰ ਵਿਖੇ ਰੋਸ ਰੈਲੀ

ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜੁਆਇੰਟ ਫੋਰਮ/ਏਕਤਾ ਮੰਚ ਵਲੋਂ ਦਿੱਤੇ ਸੰਘਰਸ਼ ਦੇ ਸੱਦੇ ਤਹਿਤ ਮਾਲ ਮੰਡੀ ਉੱਪ ਦਫਤਰ ਵਿਖੇ ਰੋਸ ਰੈਲੀ ਕੀਤੀ ਗਈ | ਸੁਰਿੰਦਰ ਸਿੰਘ ਜੇ. ਈ. ਤੇ ਅਮਰਜੀਤ ਸਿੰਘ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਮੁਲਾਜਮਾਂ ਨੇ ...

ਪੂਰੀ ਖ਼ਬਰ »

ਮਿੰਨੀ ਬੱਸ ਅਪ੍ਰੇਟਰ ਯੂਨੀਅਨ 'ਚ ਸੂਬਾ ਸਰਕਾਰ ਪ੍ਰਤੀ ਰੋਸ

ਅੰਮਿ੍ਤਸਰ, 28 ਨਵੰਬਰ (ਗਗਨਦੀਪ ਸ਼ਰਮਾ)-ਮਿੰਨੀ ਬੱਸ ਅਪ੍ਰੇਟਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਅੰਮਿ੍ਤਸਰ ਬੱਸ ਅੱਡੇ 'ਤੇ ਹੋਈ ਜਿਸ 'ਚ ਸੂਬਾ ਸਰਕਾਰ ਪ੍ਰਤੀ ਰੋਸ ਜ਼ਾਹਿਰ ਕਰਦਿਆਂ ਅੰਮਿ੍ਤਸਰ 'ਚ 2 ਨੂੰ ਮੁਕੰਮਲ ਤੌਰ 'ਤੇ ਚੱਕਾ ਜਾਮ ਕਰਨ ਦਾ ਫ਼ੈਸਲਾ ਲਿਆ ਗਿਆ | ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵਲੋਂ ਬੱਸ ਅੱਡੇ 'ਤੇ ਅਚਨਚੇਤ ਚੈਕਿੰਗ

ਅੰਮਿ੍ਤਸਰ, 28 ਨਵੰਬਰ (ਗਗਨਦੀਪ ਸ਼ਰਮਾ)-ਡਾ: ਸੁਖਚੈਨ ਸਿੰਘ ਗਿੱਲ ਕਮਿਸ਼ਨਰ ਪੁਲਿਸ ਅੰਮਿ੍ਤਸਰ ਦੇ ਦਿਸ਼ਾ-ਨਿਰਦੇਸ਼ਾਂ ਤੇ ਹਰਪਾਲ ਸਿੰਘ, ਏ. ਡੀ. ਸੀ. ਪੀ ਸ਼ਹਿਰ-3 ਦੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਅੱਡਾ (ਅੰਮਿ੍ਤਸਰ) ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਵਲੋਂ ਸਿੰਥੈਟਿਕ ਅਥਲੈਟਿਕਸ ਟਰੈਕ ਸਥਾਪਤ ਕਰਨ ਦੇ ਭਰੋਸੇ ਅਤੇ ਲਾਇਬ੍ਰੇਰੀ ਐਕਟ ਲਾਗੂ ਕਰਨ ਲਈ ਸਿੱਖਿਆ ਮੰਤਰੀ ਦੀ ਸ਼ਲਾਘਾ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਵਿਕਾਸ ਮੰਚ ਨੇ ਅੰਮਿ੍ਤਸਰ ਵਿਚ ਖਿਡਾਰੀਆਂ ਲਈ ਸਿੰਥੈਟਿਕ ਅਥਲੈਟਿਕਸ ਟਰੈਕ ਸਥਾਪਤ ਕਰਨ ਦਾ ਭਰੋਸਾ ਦੇਣ ਅਤੇ ਲਾਇਬ੍ਰੇਰੀ ਐਕਟ ਲਾਗੂ ਕਰਨ ਲਈ ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਦੀ ਪ੍ਰਸ਼ੰਸਾ ਕੀਤੀ ਹੈ | ...

ਪੂਰੀ ਖ਼ਬਰ »

ਪੋਲਿੰਗ ਸਟੇਸ਼ਨਾਂ 'ਚ ਵੋਟਾਂ ਬਣਾਉਣ ਦੇ ਵਿਸ਼ੇਸ਼ ਕੈਂਪ ਅੱਜ

ਅੰਮਿ੍ਤਸਰ, 28 ਨਵੰਬਰ (ਗਗਨਦੀਪ ਸ਼ਰਮਾ)-ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਪੋਲਿੰਗ ਸਟੇਸ਼ਨਾਂ 'ਚ ਕੱਲ੍ਹ 29 ਨਵੰਬਰ ਸੋਮਵਾਰ ਨੂੰ ਵੋਟਾਂ ਬਣਾਉਣ ਦੇ ਵਿਸ਼ੇਸ਼ ਕੈਂਪ ਲਗਾਉਣ ਦੀ ਹਦਾਇਤ ਕੀਤੀ ਗਈ ਹੈ | ਇਸ ਦੌਰਾਨ ਨਵੇਂ ...

ਪੂਰੀ ਖ਼ਬਰ »

ਕਾਰ ਵਲੋਂ ਮਾਰੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲ੍ਹਾ ਖੇਤਰ 'ਚ ਲੰਘੀ ਦੇਰ ਰਾਤ ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਅੱਗੇ ਜਾ ਰਹੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੇ ਜਾਣ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ 25 ਸਾਲਾ ਦੀਪਕ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਕਾਬੂ

ਅੰਮਿ੍ਤਸਰ, 28 ਨਵੰਬਰ (ਗਗਨਦੀਪ ਸ਼ਰਮਾ)-ਸੀ. ਆਈ. ਏ. ਸਟਾਫ਼ ਅੰਮਿ੍ਤਸਰ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਇੰਸਪੈਕਟਰ ਸੁਖਵਿੰਦਰ ਸਿੰਘ, ਇੰਚਾਰਜ ਸੀ. ਆਈ. ਏ. ਸਟਾਫ਼ ...

ਪੂਰੀ ਖ਼ਬਰ »

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਨਾਂਦੇੜ ਦੇ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਵਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਨਾਂਦੇੜ ਦੇ ਮੀਤ ਪ੍ਰਧਾਨ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਵਾ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ | ਉਨ੍ਹਾਂ ਇਸ ਮੌਕੇ ਸਰਬੱਤ ਦੇ ਭਲੇ ਦੀ ...

ਪੂਰੀ ਖ਼ਬਰ »

ਲੋਕ ਗਾਇਕਾ ਗੁਰਮੀਤ ਬਾਵਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕੱਲ੍ਹ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਬੁਲੰਦ ਤੇ ਸੁਰੀਲੀ ਆਵਾਜ਼ ਤੇ ਲੰਮੀ ਹੇਕ ਵਾਲੀ ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ, ਜੋ ਕੁੱਝ ਦਿਨ ਪਹਿਲਾਂ ਸੰਖੇਪ ਬਿਮਾਰੀ ਉਪਰੰਤ ਇਸ ਜਹਾਨ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ, ਨਮਿਤ ਬਾਵਾ ਪਰਿਵਾਰ ...

ਪੂਰੀ ਖ਼ਬਰ »

ਹਲਕਾ ਅੰਮਿ੍ਤਸਰ ਦੱਖਣੀ ਦੀ ਵਾਰਡ ਨੰਬਰ 65 ਦੇ ਇਲਾਕੇ ਗੁੱਜਰਪੁਰਾ 'ਚ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਹਲਕਾ ਅੰਮਿ੍ਤਸਰ ਦੱਖਣੀ ਤੋਂ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਵਲੋਂ ਅੱਜ ਹਲਕੇ ਦੀ ਵਾਰਡ ਨੰਬਰ 65 ਦੇ ਇਲਾਕੇ ਗੁੱਜਰਪੁਰਾ ਵਿਖੇ ਕੀਤੀ ਗਈ ਚੋਣ ਮੀਟਿੰਗ 'ਚ ਕਈ ਕਾਂਗਰਸੀ ਪਰਿਵਾਰਾਂ ਨੇ ਅਕਾਲ ਦਲ ...

ਪੂਰੀ ਖ਼ਬਰ »

'ਕਥਾਕਾਰ ਦਲਬੀਰ ਚੇਤਨ ਯਾਦਗਾਰੀ ਪੁਰਸਕਾਰ' ਸਮਾਰੋਹ 'ਚ ਮੁਖ਼ਤਾਰ ਗਿੱਲ, ਗੁਰਮੀਤ ਕੜਿਆਲਵੀ ਤੇ ਸੁਖਪਾਲ ਥਿੰਦ ਸਨਮਾਨਿਤ

ਅੰਮਿ੍ਤਸਰ, 28 ਨਵੰਬਰ (ਜੱਸ)-ਦਲਬੀਰ ਚੇਤਨ ਯਾਦਗਾਰੀ ਮੰਚ ਵਲੋਂ ਸਾਲਾਨਾ 'ਕਥਾਕਾਰ ਦਲਬੀਰ ਚੇਤਨ ਯਾਦਗਾਰੀ ਪੁਰਸਕਾਰ' ਇਸ ਵਾਰ ਕਹਾਣੀਕਾਰ ਗੁਰਮੀਤ ਕੜਿਆਲਵੀ ਅਤੇ ਸੁਖਪਾਲ ਥਿੰਦ ਨੂੰ ਭੇਟ ਕੀਤੇ ਗਏ ਜਦਕਿ ਕਹਾਣੀਕਾਰ ਮੁਖਤਾਰ ਗਿੱਲ ਨੂੰ ਉਮਰ ਭਰ ਦੀਆਂ ਸਾਹਿਤਕ ...

ਪੂਰੀ ਖ਼ਬਰ »

ਰਾਇਲ ਨਰਸਿੰਗ ਕਾਲਜ ਜੈਤੋ ਸਰਜਾ ਦੇ ਸੰਚਾਲਕ ਸੁਖਜਿੰਦਰ ਸਿੰਘ ਰੰਧਾਵਾ ਨਹੀਂ ਰਹੇ

ਚੌਕ ਮਹਿਤਾ, 28 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਜਾਣਕਾਰ ਹਲਕਿਆਂ ਵਿਚ ਇਹ ਖਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪਿੰਡ ਜੈਤੋ ਸਰਜਾ ਵਿਖੇ ਚੱਲ ਰਹੇ ਰਾਇਲ ਨਰਸਿੰਗ ਕਾਲਜ ਦੇ ਸੰਸਥਾਪਕ ਤੇ ਸੰਚਾਲਕ ਸੁਖਜਿੰਦਰ ਸਿੰਘ ਰੰਧਾਵਾ ਸਦੀਵੀਂ ਵਿਛੋੜਾ ਦੇ ਗਏ ਹਨ | ਪਰਿਵਾਰਕ ...

ਪੂਰੀ ਖ਼ਬਰ »

ਖੰਡ ਮਿੱਲ ਭਲਾ ਪਿੰਡ ਦਾ 32ਵਾਂ ਪਿੜਾਈ ਸੀਜ਼ਨ ਅੱਜ ਤੋਂ ਸ਼ੁਰੂ

ਹਰਸਾ ਛੀਨਾ, 28 ਨਵੰਬਰ (ਕੜਿਆਲ)-ਸਰਹੱਦੀ ਖੇਤਰ ਦੀ ਇਕਲੌਤੀ ਖੇਤੀ ਅਧਾਰਿਤ ਇੰਡਸਟਰੀ 'ਦੀ ਅਜਨਾਲਾ ਸਹਿਕਾਰੀ ਖੰਡ ਮਿੱਲ ਭਲਾ ਪਿੰਡ ਲਿਮ:' ਦਾ 32ਵਾਂ ਪਿੜਾਈ ਸੀਜ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਦਾ ਉਦਘਾਟਨ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਾਂਗਰਸੀ ਵਿਧਾਇਕ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਮਾਰੂ ਰਵੱਈਏ ਵਿਰੁੱਧ ਕੀਤਾ ਅਰਥੀ ਫੂਕ ਮੁਜ਼ਾਹਰਾ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਸਥਾਨਕ ਬਾਹਰੀ ਪਿੰਡ ਗੁਜਰਪੁਰਾ ਵਿਖੇ ਵਾਟਰ ਸਪਲਾਈ ਵਿਭਾਗ ਵਲੋਂ ਸਥਾਪਤ ਪੀਣ ਵਾਲੇ ਪਾਣੀ ਦੀ ਟੈਂਕੀ ਦੇ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜਮਾਂ ਵਲੋਂ ਮੁੱਖ ਮੰਤਰੀ ਪੰਜਾਬ, ਉਪ ਮੁੱਖ ...

ਪੂਰੀ ਖ਼ਬਰ »

ਸਾਬਕਾ 'ਆਪ' ਦਾ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਖਿਲਚੀਆਂ, 28 ਨਵੰਬਰ (ਕਰਮਜੀਤ ਸਿੰਘ ਮੁੱਛਲ)-ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਜਸਪਾਲ ਵਿਖੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਪੂਰਨ ਸਿੰਘ ਗਿੱਲ ਦੇ ਯਤਨਾਂ ਸਦਕਾ ਆਪ ਬਲਾਕ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਮੁੱਖਾ ਸਰਪੰਚ ਏਅਰਪੋਰਟ ਆਪਣੇ ਦਰਜਨਾਂ ਸੀਨੀ: ਆਗੂਆਂ ਤੇ ਸੈਂਕੜੇ ਸਮਰਥਕਾਂ ਸਮੇਤ 'ਆਪ' ਵਿਚ ਸ਼ਾਮਿਲ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਤਹਿਸੀਲ ਅਜਨਾਲਾ ਦੇ ਪ੍ਰਮੁੱਖ ਭਾਜਪਾ ਆਗੂ, ਕਰੀਬ ਅੱਧੀ ਸਦੀ ਪਿੰਡ ਬੱਲ ਸਚੰਦਰ ਦੀ ਸਰਪੰਚੀ ਕਰਦੇ ਰਹੇ ਪਰਿਵਾਰ ਦੇ ਮੁੱਖੀ ਅਤੇ 9 ਸਾਲ ਲਗਾਤਾਰ ਭਾਜਪਾ ਦੇ ਹਲਕਾ ਰਾਜਾਸਾਂਸੀ ਇੰਚਾਰਜ ਮੁੱਖਵਿੰਦਰ ਸਿੰਘ ਮਾਹਲ ਉਰਫ ਮੁੱਖਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ 29 ਨਵੰਬਰ ਸੰਸਦ ਕੂਚ ਮਾਰਚ ਰੱਦ ਕਰਨ ਵਾਲਾ ਸ਼ਲਾਘਾਯੋਗ ਫ਼ੈਸਲਾ-ਭਾਈ ਖ਼ਾਲਸਾ

ਖਿਲਚੀਆਂ, 28 ਨਵੰਬਰ (ਕਰਮਜੀਤ ਸਿੰਘ ਮੁੱਛਲ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਸੰਯੁਕਤ ਮੋਰਚੇ ਦੇ ਆਗੂਆਂ ਵਲੋਂ 29 ਨਵੰਬਰ ਨੂੰ ਸੰਸਦ ਕੂਚ ਮਾਰਚ ਰੱਦ ਕਰਨ ਵਾਲਾ ਸ਼ਲਾਘਾਯੋਗ ਫ਼ੈਸਲਾ ਲਿਆ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਵੱਖ-ਵੱਖ ਥਾਵਾਂ 'ਚ ਉਦਘਾਟਨ

ਸਠਿਆਲਾ, 28 ਨਵੰਬਰ (ਸਫਰੀ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਕਸਬਾ ਸਠਿਆਲਾ 'ਚ ਕਿਸਾਨਾਂ ਦੀਆਂ ਬਹਿਕਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕਰਨ ਉਪਰੰਤ ਗ੍ਰਾਮ ਪੰਚਾਇਤ ਗੁਰੂ ਤੇਗ ਬਹਾਦਰ ਨਗਰ ਸਠਿਆਲਾ ਦੇ ਸਰਪੰਚ ਦਲਬੀਰ ਸਿੰਘ ਬੱਲ ਤੇ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਚੋਗਾਵਾਂ ਤੋਂ ਜਨਮ ਅਸਥਾਨ ਗੱਗੋਮਾਹਲ ਤੱਕ 32ਵਾਂ ਮਹਾਨ ਅਲੌਕਿਕ ਨਗਰ ਕੀਰਤਨ ਸਜਾਇਆ

ਚੋਗਾਵਾ, 28 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਸਬਾ ਚੋਗਾਵਾਂ ਤੋਂ ਜਨਮ ਅਸਥਾਨ ਬਾਬਾ ਜੀਵਨ ਸਿੰਘ ਪਿੰਡ ਗਗੋਮਾਹਲ ਤੱਕ 32ਵਾਂ ਮਹਾਨ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗਿਆਨ ਸਾਗਰ ਬਾਬਾ ...

ਪੂਰੀ ਖ਼ਬਰ »

ਬ੍ਰਹਮ ਝੰਡੇਰ ਵਲੋਂ 'ਆਪ' 'ਚ ਸ਼ਾਮਿਲ ਹੋਣ 'ਤੇ ਹਲਕੇ ਦੀ ਐਕਸ਼ਨ ਕਮੇਟੀ ਨੇ ਕੀਤਾ ਸਵਾਗਤ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਅਕਾਲੀ ਦਲ (ਬ) ਵਿਰੋਧੀ ਐਕਸ਼ਨ ਕਮੇਟੀ ਦੇ ਪ੍ਰਮੁੱਖ ਆਗੂ, ਸਾਬਕਾ ਅਕਾਲੀ ਸਰਪੰਚ ਤੇ ਅਜਨਾਲਾ ਸਹਿਕਾਰੀ ਖੰਡ ਮਿੱਲ ਲਿਮ: ਦੇ ਸਾਬਕਾ ਡਾਇਰੈਕਟਰ ਬ੍ਰਹਮ ਸਿੰਘ ਝੰਡੇਰ ਵਲੋਂ ਅਕਾਲੀ ਦਲ ਨੂੰ ਆਖਰੀ ਫਤਿਹ ਬੁਲਾਉਣ ਤੇ 'ਆਪ' ਵਿਚ ...

ਪੂਰੀ ਖ਼ਬਰ »

ਡਾ: ਐੱਚ. ਪੀ. ਐੱਸ. ਮਿਗਲਾਨੀ ਨੇ ਜਮਾਂਦਰੂ ਕਬਜ਼ ਦੀ ਬਿਮਾਰੀ ਤੋਂ ਪੀੜਤ ਬੱਚੀ ਨੂੰ ਦਿੱਤਾ ਨਵਾਂ ਜੀਵਨ

ਅੰਮਿ੍ਤਸਰ, 28 ਨਵੰਬਰ (ਗਗਨਦੀਪ ਸ਼ਰਮਾ)-ਸਥਾਨਕ ਬਟਾਲਾ ਰੋਡ ਸਥਿਤ ਮਿਗਲਾਨੀ ਹਸਪਤਾਲ ਦੇ ਮੁਖੀ ਤੇ ਬੱਚਿਆਂ ਦੇ ਮਾਹਿਰ ਡਾ: ਐੱਚ. ਪੀ. ਐੱਸ. ਮਿਗਲਾਨੀ ਵਲੋਂ ਜਮਾਂਦਰੂ ਕਬਜ਼ ਦੀ ਬਿਮਾਰੀ ਤੋਂ ਪੀੜਤ ਬੱਚੀ ਨੰੂ ਨਵਾਂ ਜੀਵਨ ਦਿੱਤਾ ਗਿਆ ਹੈ | ਡਾ: ਮਿਗਲਾਨੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੀ. ਐੱਨ. ਆਈ. ਨੇ 'ਵਾਲ ਆਫ਼ ਰੀਮੇਮਬਰੈਂਸ' ਰਾਹੀਂ ਕੋਵਿਡ-19 ਕਾਰਨ ਜਾਨਾਂ ਗੁਆ ਚੁੱਕੇ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

ਅੰਮਿ੍ਤਸਰ, 28 ਨਵੰਬਰ (ਸੁਰਿੰਦਰ ਕੋਛੜ)-ਡਾਇਓਸੀਸ ਆਫ਼ ਅੰਮਿ੍ਤਸਰ (ਡੀ. ਓ. ਏ.) ਅਤੇ ਚਰਚ ਆਫ਼ ਨਾਰਥ ਇੰਡੀਆ (ਸੀ. ਐਨ. ਆਈ.) ਨੇ ਕੋਵਿਡ-19 ਦੇ ਸ਼ਿਕਾਰ ਹੋਣ ਉਪਰੰਤ ਆਪਣੀਆਂ ਕੀਮਤੀ ਜਾਨਾਂ ਗੁਆ ਚੁਕੇ ਲੋਕਾਂ ਨੂੰ ਸਥਾਨਕ ਸੇਂਟ ਪਾਲ ਚਰਚ ਵਿਖੇ 'ਵਾਲ ਆਫ਼ ਰੀਮੇਮਬਰੈਂਸ' ...

ਪੂਰੀ ਖ਼ਬਰ »

ਮਾਲ ਆਫ਼ ਅੰਮਿ੍ਤਸਰ 'ਚ ਅਚਨਚੇਤ ਜਾਂਚ

ਅੰਮਿ੍ਤਸਰ, 28 ਨਵੰਬਰ (ਗਗਨਦੀਪ ਸ਼ਰਮਾ)-ਪਠਾਨਕੋਟ ਛਾਉਣੀ 'ਚ ਬੰਬ ਧਮਾਕੇ ਦੀ ਘਟਨਾ ਦੇ ਮੱਦੇਨਜ਼ਰ ਅੱਜ ਏ. ਸੀ. ਪੀ. ਪੂਰਬੀ ਮਨਜੀਤ ਸਿੰਘ ਦੀ ਅਗਵਾਈ ਹੇਠ ਮੁੱਖ ਅਫ਼ਸਰ ਥਾਣਾ ਮਕਬੂਲਪੁਰਾ ਸਬ-ਇੰਸਪੈਕਟਰ ਮਨਜੀਤ ਸਿੰਘ ਤੇ ਉਨ੍ਹਾਂ ਦੀ ਪੁਲਿਸ ਪਾਰਟੀ ਵਲੋਂ ਮਾਲ ਆਫ਼ ...

ਪੂਰੀ ਖ਼ਬਰ »

ਯੂਰੋਲੌਜੀ ਤੇ ਰੇਨਲ ਟਰਾਂਸਪਲਾਂਟ ਓ.ਪੀ.ਡੀ. ਸੇਵਾਵਾਂ ਸ਼ੁਰੂ

ਅੰਮਿ੍ਤਸਰ, 28 ਨਵੰਬਰ (ਗਗਨਦੀਪ ਸ਼ਰਮਾ)-ਬੀ. ਐੱਲ. ਕੇ. ਮੈਕਸ ਸੁਪਰ ਸਪੈਸ਼ੀਅਲਟੀ ਹਸਪਤਾਲ, ਨਵੀਂ ਦਿੱਲੀ ਵਲੋਂ ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ 'ਚ ਵਿਸ਼ੇਸ਼ ਯੂਰੋਲੋਜੀ ਤੇ ਰੇਨਲ ਟਰਾਂਸਪਲਾਂਟ ਓ. ਪੀ. ਡੀ. ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ | ਇਸ ਹਸਪਤਾਲ ਦੇ ...

ਪੂਰੀ ਖ਼ਬਰ »

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ

ਅੰਮਿ੍ਤਸਰ, 28 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

'ਵਰਚੂਅਲ ਵਰਲਡ' ਵਿਚ ਲੱਖਾਂ ਲੋਕ ਤਣਾਅ ਨਾਲ ਜੂਝ ਰਹੇ-ਡਾ: ਮੱਕੜ

ਅੰਮਿ੍ਤਸਰ, 28 ਨਵੰਬਰ (ਗਗਨਦੀਪ ਸ਼ਰਮਾ)-ਅੱਜ ਦੀ ਭੱਜ-ਦੌੜ ਵਾਲੀ ਜ਼ਿੰਦਗੀ 'ਚ ਤਣਾਅ ਮਨੁੱਖ ਨੂੰ ਬੜੀ ਤੇਜ਼ੀ ਨਾਲ ਘੇਰ ਰਿਹਾ ਹੈ | ਵਿਸ਼ੇਸ਼ ਗੱਲ ਇਹ ਹੈ ਕਿ ਲੋਕਾਂ ਨੂੰ ਅਹਿਸਾਸ ਤੱਕ ਨਹੀਂ ਹੁੰਦਾ ਕਿ ਉਹ ਇਸ ਬਿਮਾਰੀ ਦੀ ਗਿ੍ਫ਼ਤ 'ਚ ਆ ਚੁੱਕੇ ਹਨ | ਇਹ ਕਹਿਣਾ ਹੈ ਕਿ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਅੰਮਿ੍ਤਸਰ ਇਕਾਈ ਵਲੋਂ ਕਿਸਾਨ ਸੰਘਰਸ਼ ਦੌਰਾਨ ਪਕੌੜਾ ਚੌਂਕ, ਟਿਕਰੀ ਤੇ ਸਿੰਘੂ ਬਾਰਡਰ ਵਿਖੇ ਕੀਤੀ ਭਰਵੀਂ ਸ਼ਮੂਲੀਅਤ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਸੰਯੁਕਤ ਕਿਸਾਨ ਮੋਰਚੇ ਵਲੋਂ ਬੀਤੇ ਦਿਨ ਦਿੱਲੀ ਕਿਸਾਨ ਮੋਰਚੇ ਵਿਚ ਸ਼ਾਮਿਲ ਹੋਣ ਦੇ ਦਿਤੇ ਸੱਦੇ 'ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮਿ੍ਤਸਰ ਇਕਾਈ ਵਲੋਂ ਪਕੌੜਾ ਚੌਂਕ, ਟਿਕਰੀ ਅਤੇ ਸਿੰਘੂ ਬਾਰਡਰ ਵਿਖੇ ਭਰਵੀਂ ...

ਪੂਰੀ ਖ਼ਬਰ »

'ਹਰ ਇਕ ਵੋਟ ਹੈ ਜ਼ਰੂਰੀ' ਮੁਹਿੰਮ ਤਹਿਤ ਸੈਮੀਨਾਰ

ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਵੋਟਰ ਜਾਗਰੂਕਤਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀ 115ਵੀਂ ਕਾਨਵੋਕੇਸ਼ਨ 'ਚ ਪੰਜਾਬੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਤੋਂ 1770 ਵਿਦਿਆਰਥੀਆਂ ਨੇ ਹਾਸਲ ਕੀਤੀਆਂ ਡਿਗਰੀਆਂ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਉੱਤਰੀ ਭਾਰਤ ਦੀ ਨਾਮਵਰ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਦੀ ਅੱਜ ਇਥੇ ਹੋਈ ਵਿੱਦਿਅਕ ਸੈਸ਼ਨ 2019-20 ਦੀ 115ਵੀਂ ਸਾਲਾਨਾ ਕਾਨਵੋਕੇਸ਼ਨ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਪ-ਕੁਲਪਤੀ, ਪ੍ਰਸਿੱਧ ਭੌਤਿਕ ਵਿਗਿਆਨੀ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 751ਵਾਂ ਆਗਮਨ ਦਿਵਸ ਮਨਾਇਆ

ਛੇਹਰਟਾ, 28 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਨਾਨਕ ਨਾਮ ਲੇਵਾ (ਟਾਂਕ ਕਸ਼ਤਰੀ) ਭਾਈਚਾਰਾ ਵੈੱਲਫੇਅਰ ਐਸੋਸੀਏਸ਼ਨ (ਰਜਿ) ਦੇ ਅਹੁਦੇਦਾਰਾਂ, ਮੈਂਬਰਾਂ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 751ਵਾਂ ਆਗਮਨ ਦਿਵਸ ਗੁਰਦੁਆਰਾ ...

ਪੂਰੀ ਖ਼ਬਰ »

ਮਜੀਠੀਆ 'ਤੇ ਝੂਠਾ ਪਰਚਾ ਦਰਜ ਕੀਤਾ ਤਾਂ ਕਾਂਗਰਸ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ-ਰਾਜਾ ਲਦੇਹ

ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਕਸਬਾ ਰਾਜਾਸਾਂਸੀ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ 'ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਜੇਕਰ ਮਾਝੇ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ ਵਿਚ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਦਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਸਨਮਾਨ

ਅੰਮਿ੍ਤਸਰ, 28 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਆਰੰਭ ਕੀਤੀ ਗਈ 'ਘਰਿ ਘਰਿ ਅੰਦਰਿ ਧਰਮਸਾਲ' ਲਹਿਰ ਵਿਚ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪ੍ਰਧਾਨ ...

ਪੂਰੀ ਖ਼ਬਰ »

ਮੀਰਾਂਕੋਟ 'ਚ ਨਿਰੋਲ ਪਿੰਡ ਪੱਧਰ ਦਾ ਵਾਲੀਬਾਲ ਟੂਰਨਾਮੈਂਟ 5 ਨੂੰ

ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ)-ਇਤਿਹਾਸਕ ਪਿੰਡ ਮੀਰਾਂਕੋਟ 'ਚ ਸ਼ਹੀਦ ਬਾਬਾ ਮਹਿਤਾਬ ਸਿੰਘ ਮੀਰਾਂਕੋਟ, ਸ਼ਹੀਦ ਬਾਬਾ ਸੁੱਖਾ ਸਿੰਘ ਮਾੜੀ ਕੰਬੋਕੀ ਦੀ ਯਾਦ ਵਿਚ ਦੂਸਰਾ ਨਿਰੋਲ ਪਿੰਡ ਪੱਧਰ ਦਾ ਵਾਲੀਵਾਲ ਟੂਰਨਾਮੈਂਟ 5 ਦਸੰਬਰ ਨੂੰ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਬਿਜਲੀ ਬਿੱਲ 2021 ਲਾਗੂ ਹੋਣ ਨਾਲ ਗ਼ਰੀਬਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ ਬਿਜਲੀ-ਪੱਪੂ

ਗੁਰਦਾਸਪੁਰ, 28 ਨਵੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਸਮੁੱਚੇ ਕਿਸਾਨਾਂ ਵਲੋਂ ਲੜੇ ਸ਼ਾਂਤਮਈ ਲੰਮੇ ਸੰਘਰਸ਼ ਤੋਂ ਬਾਅਦ ਕੇਂਦਰ ਵਲੋਂ ਤਿੰਨ ਕਾਲੇ ਕਾਨੰੂਨ ...

ਪੂਰੀ ਖ਼ਬਰ »

ਇੰਟਰ ਕਾਲਜ ਮੁਕਾਬਲਿਆਂ 'ਚ ਹਿੰਦੂ ਕਾਲਜ, ਖ਼ਾਲਸਾ ਕਾਲਜ ਤੇ ਬੀ. ਬੀ. ਕੇ. ਡੀ. ਏ. ਵੀ. ਨੇ ਮਾਰੀ ਬਾਜ਼ੀ

ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 3 ਰੋਜਾ ਏ ਤੇ ਬੀ ਡਵੀਜਨ ਇੰਟਰ ਕਾਲਜ ਹੈਂਡਬਾਲ ਮੁਕਾਬਲੇ ਅੱਜ ਸਮਾਪਤ ਹੋ ਗਏ | ਇਸ ਦੌਰਾਨ ਪੁਰਸ਼ ਵਰਗ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਖ਼ਾਲਸਾ ਕਾਲਜ ਮੇਨ ਅੰਮਿ੍ਤਸਰ, ...

ਪੂਰੀ ਖ਼ਬਰ »

ਹਲਕੇ ਵਿਚ ਮਨਜੀਤ ਸਿੰਘ ਮੰਨਾ ਸਮੱਰਥਕਾਂ ਨੇ ਲਿਆ ਸਖ਼ਤ ਸਟੈਂਡ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਨੂੰ ਲੈ ਕੇ ਜਲਾਲ ਉਸਮਾਂ ਤੇ ਮਨਜੀਤ ਸਿੰਘ ਮੰਨਾ ਦੇ ਸਮਰਥਕਾਂ ਵਿਚ ਤਹਿਲਕਾ ਮਚਿਆ ਹੋਇਆ ਹੈ ਤੇ ਦੋਵਾਂ ਧਿਰਾਂ ਵਲੋਂ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਕੰਵਪ੍ਰਤਾਪ ਦੀ ਪ੍ਰਧਾਨਗੀ 'ਚ ਹੋਈ ਕਾਂਗਰਸ, ਯੂਥ ਕਾਂਗਰਸ ਤੇ ਸੋਸ਼ਲ ਮੀਡੀਆ ਆਗੂਆਂ ਦੀ ਮੀਟਿੰਗ

ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਵਿਧਾਨ ਸਭਾ ਹਲਕਾ ਅਜਨਾਲਾ 'ਚ ਕਾਂਗਰਸ, ਯੂਥ ਕਾਂਗਰਸ ਦੀ ਮਜਬੂਤੀ ਅਤੇ ਚੋਣਾਂ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਿਰ 'ਤੇ ਮੁੜ ਜੇਤੂ ਤਾਜ ਪਹਿਨਾਉਣ ਲਈ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀ: ਮੀਤ ਪ੍ਰਧਾਨ ...

ਪੂਰੀ ਖ਼ਬਰ »

ਰਾਮੂਵਾਲੀਆ ਵਲੋਂ ਬੀਬੀ ਕਿਰਨਜੋਤ ਕੌਰ ਨੂੰ ਐਸ.ਜੀ.ਪੀ.ਸੀ. ਦਾ ਪ੍ਰਧਾਨ ਬਣਾਉਣ ਦੀ ਅਪੀਲ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਹਲਕੇ ਵਿਚ ਮਨਜੀਤ ਸਿੰਘ ਮੰਨਾ ਸਮੱਰਥਕਾਂ ਨੇ ਲਿਆ ਸਖ਼ਤ ਸਟੈਂਡ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਨੂੰ ਲੈ ਕੇ ਜਲਾਲ ਉਸਮਾਂ ਤੇ ਮਨਜੀਤ ਸਿੰਘ ਮੰਨਾ ਦੇ ਸਮਰਥਕਾਂ ਵਿਚ ਤਹਿਲਕਾ ਮਚਿਆ ਹੋਇਆ ਹੈ ਤੇ ਦੋਵਾਂ ਧਿਰਾਂ ਵਲੋਂ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਪਿੰਡ ਮੰਦਰਾਂਵਾਲਾ ਤੇ ਕੋਟਲੀ ਸ਼ਾਹ ਹਬੀਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਗੱਗੋਮਾਹਲ, 28 ਨਵੰਬਰ (ਬਲਵਿੰਦਰ ਸਿੰਘ ਸੰਧੂ)-ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਪਿੰਡ ਮੰਦਰਾਂਵਾਲਾ ਤੇ ਪਿੰਡ ਕੋਟਲੀ ਸ਼ਾਹ ਹਬੀਬ ਦੀਆਂ ਸੰਗਤਾਂ ਵਲੋਂ ਬੜ੍ਹੇ ਉਤਸ਼ਾਹ ਨਾਲ ਮਨਾਇਆ ਗਿਆ | ਪਿੰਡ ਦੇ ਗੁਰਦੁਆਰਾ ...

ਪੂਰੀ ਖ਼ਬਰ »

ਸੰਘਰਸ਼ ਕਰ ਰਹੇ ਬਿਜਲੀ ਮੁਲਾਜ਼ਮਾਂ ਦੀ ਹੋਈ ਜਿੱਤ-ਸੁਖਵਿੰਦਰ ਸਿੰਘ ਚਾਹਲ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੀ. ਐੱਸ. ਈ. ਬੀ. ਇੰਪਲਾਈਜ ਜੁਆਇੰਟ ਫੋਰਮ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਸਦਭਾਵਨਾ ਮਾਹੌਲ ਵਿਚ ਹੋਈ ਮੀਟਿੰਗ ਉਪਰੰਤ ਸੰਘਰਸ਼ ਕਰ ਰਹੇ ਬਿਜਲੀ ਮੁਲਾਜ਼ਮਾਂ ਦੀ ਜਿੱਤ ਹੋਈ ਹੈ ਤੇ ਸਮੂਹ ਮੁਾਲਜ਼ਮ ਹੁਣ ...

ਪੂਰੀ ਖ਼ਬਰ »

ਬੇਅਦਬੀਆਂ ਕਰਨ ਵਾਲਿਆਂ ਨੂੰ ਪੁਲਿਸ ਸ਼ਹਿ ਨਾ ਦੇਵੇ-ਦਲਬੀਰ ਸਿੰਘ ਚੀਮਾ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਵਿਖੇ ਨਿਸ਼ਕਾਮ ਸੇਵਕ ਜਥਾ (ਗੁੜ ਦੀ ਚਾਹ) ਬਾਬਾ ਬਕਾਲਾ ਸਾਹਿਬ ਦੀ ਇਕ ਰੋਸ ਮੀਟਿੰਗ ਨਛੱਤਰ ਸਿੰਘ ਭਿੰਡਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦਲਬੀਰ ਸਿੰਘ ਚੀਮਾਂ ਜੁਆਇੰਟ ...

ਪੂਰੀ ਖ਼ਬਰ »

ਹਲਕਾ ਜੰਡਿਆਲਾ ਗੁਰੂ 'ਚ ਵਿਧਾਇਕ ਡੈਨੀ ਬੰਡਾਲਾ ਨੇ ਅਕਾਲੀ ਦਲ ਨੂੰ ਦਿੱਤਾ ਇਕ ਹੋਰ ਝਟਕਾ

ਟਾਂਗਰਾ, 28 ਨਵੰਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਵਿਕਾਸਕਾਰੀ ਨੀਤੀਆਂ ਤੇ ਹਰਮਨ ਪਿਆਰਤਾ ਉਸ ਨੂੰ ਵੇਖਦੇ ਹੋਏ ਬਲਾਕ ਤਰਸਿੱਕਾ ਦੇ ...

ਪੂਰੀ ਖ਼ਬਰ »

ਇੰਜੀਨੀਅਰ ਵੀ. ਕੇ. ਕਪੂਰ, ਪਦ ਉੱਨਤ ਹੋ ਕੇ ਕਾਰਜਕਾਰੀ ਇੰਜੀਨੀਅਰ ਬਣੇ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਖੇ ਉੱਪ ਮੰਡਲ ਇੰਜੀਨੀਅਰ ਪੰਜਾਬ ਲੋਕ ਨਿਰਮਾਣ ਵਿਭਾਗ (ਭਵਨ ਅਤੇ ਅਤੇ ਮਾਰਗ ਸ਼ਾਖਾ) ਦੇ ਅਹੁਦੇ 'ਤੇ ਲੰਬਾ ਸਮਾਂ ਨਿਭਾਉਣ ਉਪਰੰਤ ਬਤੌਰ ਕਾਰਜਕਾਰੀ ਇੰਜੀਨੀਅਰ ਪੰਜਾਬ ਲੋਕ ...

ਪੂਰੀ ਖ਼ਬਰ »

ਹਲਕਾ ਜੰਡਿਆਲਾ ਗੁਰੂ 'ਚ ਵਿਧਾਇਕ ਡੈਨੀ ਬੰਡਾਲਾ ਨੇ ਅਕਾਲੀ ਦਲ ਨੂੰ ਦਿੱਤਾ ਇਕ ਹੋਰ ਝਟਕਾ

ਟਾਂਗਰਾ, 28 ਨਵੰਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਵਿਕਾਸਕਾਰੀ ਨੀਤੀਆਂ ਤੇ ਹਰਮਨ ਪਿਆਰਤਾ ਉਸ ਨੂੰ ਵੇਖਦੇ ਹੋਏ ਬਲਾਕ ਤਰਸਿੱਕਾ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਵਿਚ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ : ਗਿੱਲ

ਜੈਂਤੀਪੁਰ, 28 ਨਵੰਬਰ (ਭੁਪਿੰਦਰ ਸਿੰਘ ਗਿੱਲ)-ਅੱਜ ਹਲਕਾ ਮਜੀਠਾ ਦੇ ਅਧੀਨ ਆਉਂਦੇ ਪਿੰਡ ਕੋਟਲੀ ਢੋਲੇਸ਼ਾਹ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨੌਜਵਾਨਾਂ ਦੀ ਅਹਿਮ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX