ਤਾਜਾ ਖ਼ਬਰਾਂ


ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  3 minutes ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  46 minutes ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  about 2 hours ago
ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਅੰਗਹੀਣਾਂ ਅਤੇ ਨੇਤਰਹੀਣਾਂ ਨੂੰ 1000 ਰੁਪਏ ਸਫਰੀ ਭੱਤਾ ਦੇਣ ਦਾ ਐਲਾਨ
. . .  about 2 hours ago
ਲੁਧਿਆਣਾ ,4 ਦਸੰਬਰ ( ਸਲੇਮਪੁਰੀ )- ਪੰਜਾਬ ਸਰਕਾਰ ਵਲੋਂ ਨੇਤਰਹੀਣਾਂ ਅਤੇ ਅੰਗਹੀਣਾਂ ਲਈ ਬੰਦ ਪਿਆ ਸਫਰੀ ਭੱਤਾ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ । ਪੰਜਾਬ ਸਰਕਾਰ ਦੇ ਸਮਾਜਿਕ ...
ਛੱਤ ਬੀੜ ਚਿੜੀਆ ਘਰ ਵਿਖੇ ਕੌਮਾਂਤਰੀ ਚੀਤਾ ਦਿਵਸ ਮਨਾਇਆ
. . .  about 2 hours ago
ਜ਼ੀਰਕਪੁਰ, 4 ਦਸੰਬਰ (ਹੈਪੀ ਪੰਡਵਾਲਾ) - ਜੰਗਲੀ ਜਾਨਵਰਾਂ ਦੀ ਸੁਰੱਖਿਆ ਬਾਬਤ ਜਾਗਰੂਕਤਾ ਫੈਲਾਉਣ ਲਈ ਹਰ ਸਾਲ 4 ਦਸੰਬਰ ਨੂੰ ਕੌਮਾਂਤਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ । ਇਸੇ ਸੰਦਰਵ 'ਚ ਛੱਤਬੀੜ ਚਿੜੀਆਘਰ ...
ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ
. . .  about 3 hours ago
ਬਠਿੰਡਾ, 4 ਦਸੰਬਰ - ਬਠਿੰਡਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕਾਰਡ ਵਿਚੋਂ ਨਵਜੰਮਿਆ ਬੱਚਾ ਚੋਰੀ ਹੋ ਗਿਆ । ਜਾਣਕਾਰੀ ਅਨੁਸਾਰ ਇਕ ਲੜਕੀ ਨਰਸ ਬਣ ਕੇ ਆਈ ਅਤੇ ਕਿਹਾ ਕਿ ਬੱਚੇ ਨੂੰ ਚੈੱਕ ਕਰਨਾ ਹੈ ...
ਨਵੀਂ ਦਿੱਲੀ : ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 3 hours ago
ਫੀਫਾ ਵਿਸ਼ਵ ਕੱਪ 'ਚ ਅੱਜ ਫਰਾਂਸ-ਪੋਲੈਂਡ, ਅਤੇ ਇੰਗਲੈਂਡ-ਸੈਨੇਗਲ ਦੇ ਮੈਚ
. . .  about 4 hours ago
ਦੋਹਾ, 4 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਰਾਊਂਡ-16 'ਚ ਅੱਜ ਫਰਾਂਸ ਅਤੇ ਪੋਲੈਂਡ ਦਾ ਮੈਚ ਰਾਤ 8.30 ਅਤੇ ਇੰਗਲੈਂਡ-ਸੈਨੇਗਲ ਦਾ ਮੈਚ ਰਾਤ 12.30 ਵਜੇ...
ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ 'ਚ ਬਣੇਗੀ ਭਾਜਪਾ ਸਰਕਾਰ-ਅਨੁਰਾਗ ਠਾਕੁਰ
. . .  about 4 hours ago
ਹਿਸਾਰ, 4 ਦਸੰਬਰ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਰਿਆਣਾ ਦੇ ਹਿਸਾਰ ਵਿਖੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣ ਚੋਣਾਂ ਵਿਚ ਤਿੰਨਾਂ ਥਾਵਾਂ 'ਤੇ ਕਮਲ ਖਿੜੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼...
ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ 'ਤੇ ਮਾਮਲਾ ਦਰਜ
. . .  about 4 hours ago
ਫ਼ਤਹਿਗੜ੍ਹ ਸਾਹਿਬ, 4 ਦਸੰਬਰ-ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਅੱਜ ਤੜਕੇ ਸੇਬਾਂ ਦਾ ਭਰਿਆ ਟਰੱਕ ਪਲਟ ਜਾਣ ਦੀ ਖ਼ਬਰ ਹੈ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਦੀ ਸਾਰ ਲੈਣ ਦੀ ਬਜਾਏ 1200 ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਲੈ ਗਏ। ਇਸ ਘਟਨਾ...।
ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਨਹੀਂ ਹੋਣਗੇ ਸ਼ਾਮਿਲ
. . .  about 4 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਚੱਲ ਰਹੀ ਹੈ। ਇਸ ਲਈ ਰਾਹੁਲ ਗਾਂਧੀ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸ਼ਾਮਿਲ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਭਾਰਤ ਦੀ ਪੂਰੀ ਟੀਮ 186 ਦੌੜਾਂ ਬਣਾ ਕੇ ਆਊਟ
. . .  about 5 hours ago
ਢਾਕਾ, 4 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਪੂਰੀ ਟੀਮ 41.2 ਓਵਰਾਂ 'ਚ 186 ਦੌੜਾਂ ਬਣਾ ਕੇ ਆਊਟ ਹੋ ਗਈ।ਭਾਰਤ ਵਲੋਂ ਕੇ.ਐਲ.ਰਾਹੁਲ...
15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ
. . .  about 4 hours ago
ਫ਼ਾਜ਼ਿਲਕਾ, 4 ਦਸੰਬਰ (ਪ੍ਰਦੀਪ ਕੁਮਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਐਕਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ...
ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ
. . .  about 5 hours ago
ਲੌਂਗੋਵਾਲ, 4 ਦਸੰਬਰ (ਵਿਨੋਦ, ਖੰਨਾ)-ਲੌਂਗੋਵਾਲ ਵਿਖੇ 2 ਵੱਖ-ਵੱਖ ਮਾਮਲਿਆਂ ਵਿਚ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਦੁਖਦ ਸਮਾਚਾਰ ਪ੍ਰਾਪਤ ਹੋਏ ਹਨ। ਐੱਸ.ਐੱਚ.ਓ. ਬਲਵੰਤ ਸਿੰਘ...
ਰਾਜਸਥਾਨ: ਕਾਂਸਟੇਬਲ ਨੂੰ ਕਥਿਤ ਤੌਰ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਸੰਸਦ ਕ੍ਰਿਸ਼ਣੇਂਦਰ ਕੌਰ ਖ਼ਿਲਾਫ਼ ਮਾਮਲਾ ਦਰਜ
. . .  about 5 hours ago
ਕਾਂਗਰਸ 6 ਜਨਵਰੀ ਤੋਂ ਚਲਾਏਗੀ 'ਹੱਥ ਨਾਲ ਹੱਥ ਜੋੜੋ ਅਭਿਆਨ'
. . .  about 6 hours ago
ਨਵੀਂ ਦਿੱਲੀ, 4 ਦਸੰਬਰ-ਕਾਂਗਰਸੀ ਦੇ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਅੱਜ ਕਾਂਗਰਸ ਸੰਚਾਲਨ ਕਮੇਟੀ ਦੀ ਮੀਟਿੰਗ ਵਿਚ ਦੋ ਗੱਲਾਂ 'ਤੇ ਚਰਚਾ ਹੋਈ। ਪਹਿਲਾ ਸਾਡੀ ਪਾਰਟੀ ਦਾ ਪੂਰਾ ਸੈਸ਼ਨ ਹੈ, ਜਿਸ ਨੂੰ ਅਸੀਂ ਫਰਵਰੀ ਦੇ ਦੂਜੇ ਅੱਧ ਵਿੱਚ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ "ਸੀਸ ਸਸਕਾਰ ਦਿਵਸ" ਮੌਕੇ ਸਮਾਗਮ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ,4 ਦਸੰਬਰ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ, ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਪਾਤਸ਼ਾਹੀ ਨੌਵੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...
ਅਸੀਂ ਹਰਿਆਣਾ ਅਤੇ ਹੋਰ ਸੂਬਿਆਂ ਦੇ ਗੈਂਗਸਟਰਾਂ ਵਿਰੁੱਧ ਲੜ ਰਹੇ ਹਾਂ-ਗਹਿਲੋਤ
. . .  about 6 hours ago
ਜੈਪੁਰ, 4 ਦਸੰਬਰ-ਸੀਕਰ ਵਿਚ ਬੀਤੇ ਦਿਨ ਹੋਈ ਗੋਲੀਬਾਰੀ 'ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਮੁਲਜ਼ਮ ਬਾਹਰੋਂ ਆਏ ਸਨ ਜਦਕਿ ਕੁਝ ਰਾਜਸਥਾਨ ਦੇ ਵੀ ਸਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੁਝ ਗਰੋਹ...
ਬੀ.ਐਸ.ਐਫ਼. ਵਲੋਂ ਹੈਰੋਇਨ ਤੇ ਡਰੋਨ ਬਰਾਮਦ
. . .  about 6 hours ago
ਅਮਰਕੋਟ, 4 ਸਤੰਬਰ (ਭੱਟੀ)-ਬੀ.ਐਸ.ਐਫ਼. ਦੀ 103 ਬਟਾਲੀਅਨ ਵਲੋਂ ਖੋਜ ਅਭਿਆਨ ਦੌਰਾਨ ਹੈਰੋਇਨ ਤੇ ਡਰੋਨ ਦੀ ਬਰਾਮਦਗੀ ਹੋਈ ਹੈ। ਕੋਈ ਵੱਡੇ ਪੈਕੇਟ ਚੋ ਤਿੰਨ ਕਿਲੋ ਦੇ ਲਗਭਗ ਹੈਰੋਇਨ ਬਰਾਮਦ ਹੋਣ ਬਾਰੇ ਜਾਣਕਾਰੀ...
ਰਾਜਸਥਾਨ ਪੁਲਿਸ ਵਲੋਂ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰ ਗ੍ਰਿਫ਼ਤਾਰ
. . .  about 6 hours ago
ਸੀਕਰ, 4 ਦਸੰਬਰ-ਨਾਮੀ ਗੈਂਗਸਟਰ ਰਾਜੂ ਠੇਠ ਹੱਤਿਆ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਰਾਜੂ ਠੇਠ ਦੀ ਹੱਤਿਆ ਕਰਨ ਵਾਲੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਸਥਾਨ ਦੇ ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਦੀ ਪਛਾਣ...
ਦਿੱਲੀ ਨਗਰ ਨਿਗਮ ਚੋਣਾਂ:ਦੁਪਹਿਰ 12 ਵਜੇ ਤੱਕ 18 ਫ਼ੀਸਦੀ ਵੋਟਿੰਗ
. . .  about 7 hours ago
ਪ੍ਰਧਾਨ ਮੰਤਰੀ ਵਲੋਂ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨੇਵੀ ਡੇਅ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
ਭਾਰਤ-ਬੰਗਲਾਦੇਸ਼ ਪਹਿਲਾ ਇਕ ਦਿਨਾਂ ਮੈਚ:ਧਵਨ, ਰੋਹਿਤ ਤੋਂ ਬਾਅਦ ਕੋਹਲੀ ਵੀ ਆਊਟ, 13.3 ਓਵਰਾਂ ਤੋਂ ਬਾਅਦ ਭਾਰਤ 57/3
. . .  about 7 hours ago
2047 ਤੱਕ ਭਾਰਤ ਨੂੰ ਬਣਾਉਣਾ ਹੈ ਇਕ ਵਿਕਸਤ ਦੇਸ਼-ਹਰਦੀਪ ਪੁਰੀ
. . .  about 7 hours ago
ਨਵੀਂ ਦਿੱਲੀ, 4 ਦਸੰਬਰ-ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟ ਪਾਉਣ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਅਸੀਂ 2047 ਤੱਕ ਭਾਰਤ ਨੂੰ ਇਕ ਵਿਕਸਤ ਦੇਸ਼ ਬਣਾਉਣਾ ਹੈ।ਹਾਲ ਹੀ ਵਿਚ ਇਕ ਰਿਪੋਰਟ ਵਿਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ...
ਰਿਸ਼ਵ ਪੰਤ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ
. . .  about 8 hours ago
ਮੁੰਬਈ, 4 ਦਸੰਬਰ-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਲੋਂ ਕੀਤੇ ਟਵੀਟ ਅਨੁਸਾਰ ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਨਾਲ ਸਲਾਹ ਕਰਕੇ ਰਿਸ਼ਵ ਪੰਤ ਨੂੰ ਬੰਗਲਾਦੇਸ਼ ਖ਼ਿਲਾਫ਼ ਇਕ ਦਿਨਾਂ ਲੜੀ ਤੋਂ ਬਾਹਰ ਕਰ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਲੁਧਿਆਣਾ

ਰਾਮ ਸਿੰਘ ਰਾਣਾ ਦਾ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਾਡੇਸ਼ਨ ਵਲੋਂ ਗੋਲਡ ਮੈਡਲ ਨਾਲ ਸਨਮਾਨ

ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨ ਰੱਦ ਕਰਾਉਣ ਲਈ ਦਿੱਲੀ ਦੀਆਂ ਬਰੂਹਾਂ 'ਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਸ਼ਾਮਿਲ ਹੋਣ ਵਾਲਿਆਂ ਲਈ ਲਗਾਤਾਰ ਇਕ ਸਾਲ ਤੱਕ ਲੰਗਰ ਅਤੇ ਰਿਹਾਇਸ਼ ਦੀ ਨਿਸ਼ਕਾਮ ਸੇਵਾ ਨਿਭਾਉਣ ਵਾਲੇ ਰਾਮ ਸਿੰਘ ਰਾਣਾ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫੈਡਰੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਦੀਵਾਨ ਟੋਡਰ ਮੱਲ ਦੀ ਯਾਦ 'ਚ ਕਿਸਾਨ ਸੇਵਾ ਸਨਮਾਨ, ਸੋਨੇ ਦਾ ਤਗਮਾ, ਯਾਦਗਾਰੀ ਚਿੰਨ੍ਹ ਅਤੇ ਦੁਸ਼ਾਲਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਇੰਡੀਅਨ ਉਵਰਸੀਜ਼ ਕਾਂਗਰਸ ਯੂ. ਐਸ. ਏ. ਦੇ ਪ੍ਰਧਾਨ ਮਹਿੰਦਰ ਸਿੰਘ ਗਿਲਚੀਆ ਨੇ ਕਿਹਾ ਕਿ ਰਾਮ ਸਿੰਘ ਰਾਣਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਾਂਝੀਵਾਲਤਾ ਅਤੇ ਵੰਡ ਕੇ ਛੱਕਣ ਨੂੰ ਮਨ ਵਿਚ ਧਾਰਨ ਕਰਕੇ ਮਾਨਵਤਾ ਦੀ ਸੇਵਾ ਕੀਤੀ | ਫੈਡਰੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਹਰਿਆਣਾ ਯੂਨਿਟ ਦੇ ਪ੍ਰਧਾਨ ਉਮਰਾਓ ਸਿੰਘ ਛੀਨਾ ਨੇ ਕਿਹਾ ਕਿ ਅੰਦੋਲਨ ਦੌਰਾਨ ਕਿਸਾਨਾਂ ਦੀ ਮਦਦ ਕਰਕੇ ਰਾਮ ਸਿੰਘ ਰਾਣਾ ਨੇ ਸੰਸਾਰ ਭਰ ਵਿਚ ਇੱਕ ਮਿਸਾਲ ਕਾਇਮ ਕੀਤੀ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਸਿਰਫ ਕਿਸਾਨਾਂ ਦਾ ਨਹੀਂ ਸੀ ਜਿਸ ਕਾਰਨ ਹਰ ਵਰਗ ਦੇ ਲੋਕਾਂ ਨੇ ਸਰਦੀ, ਗਰਮੀ, ਮੀਂਹ ਦੌਰਾਨ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਗਾਈ ਰੱਖੇ | ਸਮਾਗਮ ਨੂੰ ਸੰਬੋਧਨ ਕਰਦਿਆਂ ਰਾਮ ਸਿੰਘ ਰਾਣਾ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਜਦ ਅੰਦੋਲਨ ਸ਼ੁਰੂ ਹੋਇਆ ਸੀ ਤਾਂ ਸੋਚਿਆ ਸੀ ਕਿ ਚੰਦ ਦਿਨਾਂ 'ਚ ਜਿੱਤ ਪ੍ਰਾਪਤ ਕਰਕੇ ਕਿਸਾਨ ਅਤੇ ਦੂਸਰੇ ਲੋਕ ਘਰਾਂ ਨੂੰ ਮੁੜ ਜਾਣਗੇ, ਜਦ ਅੰਦਲੋਨ ਲੰਬਾ ਹੋ ਗਿਆ ਤਾਂ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਨਾਲ 2024 ਤੱਕ ਸੇਵਾ ਲਈ ਤਿਆਰੀ ਕਰ ਲਈ ਸੀ | ਉਨ੍ਹਾਂ ਕਿਹਾ ਕਿ ਅੰਦੋਲਨ ਨਾਲ ਭਾਈਚਾਰਕ ਸਾਂਝ ਅਤੇ ਲੋਕਤੰਤਰ ਮਜ਼ਬੂਤ ਹੋਇਆ ਹੈ | ਸ੍ਰੀ ਬਾਵਾ ਨੇ ਦੱਸਿਆ ਕਿ ਸਰਕਟ ਹਾਊਸ ਲੁਧਿਆਣਾ ਤੋਂ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੱਕ ਦਰਜਨਾਂ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਰਾਮ ਸਿੰਘ ਰਾਣਾ ਦਾ ਸਨਮਾਨ ਕੀਤਾ ਗਿਆ | ਸਮਾਗਮ 'ਚ ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ, ਕਰਨਲ ਹਰਬੰਤ ਸਿੰਘ ਕਾਹਲੋਂ, ਮਹਿਲਾ ਕਾਂਗਰਸ ਆਗੂ ਸਤਵਿੰਦਰ ਬਿੱਟੀ, ਦਰਸ਼ਨ ਸਿੰਘ ਲੋਟੇ, ਰੇਸਮ ਸਿੰਘ ਸੱਗੂ, ਭਗਵਾਨ ਦਾਸ ਬਾਵਾ, ਐਸ.ਕੇ.ਗੁਪਤਾ, ਜਰਨੈਲ ਸਿੰਘ, ਗੁਰਮੀਤ ਕੌਰ ਅਤੇ ਗੁਰਪ੍ਰੀਤ ਕੌਰ ਸਿੱਧੂ ਅਤੇ ਬਾਦਲ ਸਿੰਘ ਸਿੱਧੂ ਆਦਿ ਹਾਜ਼ਰ ਸਨ |

ਸ਼ਹਿਰ ਦੇੇ ਕੱਪੜਾ ਕਾਰੋਬਾਰੀਆਂ ਦੀ ਮਹੱਤਵਪੂਰਨ ਬੈਠਕ ਹੋਈ

ਲੁਧਿਆਣਾ, 28 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸਥਾਨਕ ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇੱਕ ਮਹੱਤਵਪੂਰਨ ਬੈਠਕ ਹੋਈ ਜਿਸ ਵਿਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਜ਼ ਅਤੇ ਟਰੇਡਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਗਊ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਜੁਆਇੰਟ ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ ਕੀਤੀ ਵਿਸ਼ੇਸ਼ ਜਾਂਚ ਟੀਮ ਗਠਿਤ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀਵਨ ਨਗਰ ਵਿਚ ਚਾਰ ਦਿਨ ਪਹਿਲਾਂ ਹੋਈ ਦੋ ਗਊਆਂ ਦੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਜੀਵਨ ਨਗਰ ਵਿਚ ਸਥਿਤ ਇਕ ਖਾਲੀ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਿਲ ਕਰਨੀ ਚਾਹੁੰਦੇ ਹਨ-ਸੁਖਬੀਰ

ਲੁਧਿਆਣਾ, 28 ਨਵੰਬਰ (ਖੁੱਲਰ, ਬੱਤਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਿਲ ਕਰਨਾ ਚਾਹੁੰਦੇ ਹਨ ਜਦ ਕਿ ਉਸ ਨੇ ਸਿਵਾਏ ਝੂਠ ਬੋਲਣ ਦੇ ਕੋਈ ...

ਪੂਰੀ ਖ਼ਬਰ »

ਪੁਲਿਸ ਭਰਤੀ ਵਿਚ ਘਪਲੇਬਾਜ਼ੀ ਦਾ ਦੋਸ਼ ਲਗਾ ਕੇ ਨੌਜਵਾਨਾਂ ਨੇ ਦਿੱਤਾ ਧਰਨਾ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਭਰਤੀ ਵਿਚ ਘਪਲੇਬਾਜ਼ੀ ਦੇ ਗੰਭੀਰ ਦੋਸ਼ ਲਗਾ ਕੇ ਨੌਜਵਾਨਾਂ ਨੇ ਸਮਰਾਲਾ ਚੌਕ ਵਿਚ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ ਜਿਸ ਕਾਰਨ ਉਥੇ ਸਥਿੱਤੀ ਤਣਾਅਪੂਰਨ ਬਣ ਗਈ | ਜਾਣਕਾਰੀ ਅਨੁਸਾਰ ਭਰਤੀ ਦਾ ਨਤੀਜਾ ਅੱਜ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ 3 ਦੀ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿਚੋਂ ਪਿਸਤੌਲ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅਮਿਤ ਅਵਸਥੀ ਪੁੱਤਰ ਅਜੇ ਅਵਸਤੀ ਵਾਸੀ ...

ਪੂਰੀ ਖ਼ਬਰ »

ਸਨਅਤਕਾਰਾਂ ਅਤੇ ਵਪਾਰੀਆਂ ਨੇ ਸੁਖਬੀਰ ਸਿੰਘ ਬਾਦਲ ਸਾਹਮਣੇ ਰਾਜ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਵਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਹੱਲ ਲਈ ਸੁਝਾਅ ਲੈਣ ਲਈ ਹਲਕਾ ਆਤਮ ਨਗਰ ਵਿਚ ਕਰਾਏ ਸਮਾਗਮ ਦੌਰਾਨ ਸਨਅਤਕਾਰਾਂ ਅਤੇ ਵਪਾਰੀਆਂ ਨੇ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਪਤਨੀ ਦਾ ਕਤਲ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਲੁਧਿਆਣਾ 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲਕਸ਼ਮੀ ਨਗਰ ਇਲਾਕੇ ਵਿਚ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਗਗਨਦੀਪ ਸਿੰਘ ਨੇ ...

ਪੂਰੀ ਖ਼ਬਰ »

ਮਾਲ ਅਧਿਕਾਰੀ ਅਤੇ ਡੀ ਸੀਜ ਦਫ਼ਤਰਾਂ ਦੇ ਕਰਮਚਾਰੀ ਅੱਜ ਹੜਤਾਲ ਕਰਕੇ ਮੋਹਾਲੀ ਵਲ ਕੂਚ ਕਰਨਗੇ

ਲੁਧਿਆਣਾ, 28 ਨਵੰਬਰ (ਸਲੇਮਪੁਰੀ)-ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਵਿਰੁੱਧ ਚੌਕਸੀ ਵਿਭਾਗ ਵਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਸਮੂਹ ਮਾਲ ਅਧਿਕਾਰੀ ਅਤੇ ਡੀ ਸੀਜ ਦਫ਼ਤਰਾਂ ਦੇ ਕਰਮਚਾਰੀ 29 ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਾਢੇ ਤਿੰਨ ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਬਜ਼ੁਰਗ ਮਾਲਕ ਮਕਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਮੋਹਿੰਦਰ ਪੋਦਾਰ ...

ਪੂਰੀ ਖ਼ਬਰ »

ਚੋਰਾਂ ਵਲੋਂ ਦੁਕਾਨ ਚੋਂ ਹਜ਼ਾਰਾਂ ਦੀ ਨਕਦੀ ਚੋਰੀ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਤਾ ਰਾਣੀ ਚੌਕ ਸਥਿੱਤ ਭਾਰਤੀ ਇਲੈਕਟ੍ਰੋਨਿਕ ਦੀ ਦੁਕਾਨ ਚੋਂ ਚੋਰਾਂ ਵਲੋਂ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਮਾਲਕ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਪੀਣ ਵਾਲੇ ਪਾਣੀ 'ਚ ਕਲੋਰੀਨ ਦੀ ਦਵਾਈ ਪਾਉਣ ਦੀ ਮੰਗ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਹਲਕਾ ਆਤਮ ਨਗਰ ਤੋਂ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਨੁਮਾਇੰਦੇ ਤੇ ਲਿਪ ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਨੇ ਸਰਬ ਸਿੱਖਿਆ ਅਭਿਆਨ ਦੀ ਮਹੀਨਾਵਾਰ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਰੰਘਰੇਟਾ ਪਾਰਲੀਮੈਂਟ ਪੰਜਾਬ ਦੇ ਡੈਲੀਗੇਟਸ ਦੀ ਚੋਣ

ਲੁਧਿਆਣਾ, 28 ਨਵੰਬਰ (ਕਵਿਤਾ ਖੁੱਲ੍ਹਰ)-ਆਲ ਇੰਡੀਆ ਮਜ਼੍ਹਬੀ ਸਿੱਖ ਭਲਾਈ ਮੰਚ ਦੇ ਰਾਜਨੀਤਕ ਵਿੰਗ ਰੰਘਰੇਟਾ ਪਾਰਲੀਮੈਂਟ ਦੇ ਡੈਲੀਗੇਟ ਇਜਲਾਸ ਦੀ ਚੋਣ ਸਰਕਟ ਹਾਊਸ ਵਿਚ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਾਬਕਾ ਤਹਿਸੀਲਦਾਰ ਤੇਜ ਸਿੰਘ ਧਾਲੀਵਾਲ, ਸਰਪ੍ਰਸਤ ...

ਪੂਰੀ ਖ਼ਬਰ »

ਆਤਮ ਨਗਰ ਵਿਖੇ ਆਪ ਦੀ ਰੈਲੀ ਅੱਜ-ਅਨਮੋਲ ਗਗਨ ਮਾਨ ਕਰਨਗੇ ਸੰਬੋਧਨ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਆਤਮ ਨਗਰ ਦੀ ਇਕ ਰੈਲੀ ਹਲਕਾ ਆਤਮ ਨਗਰ ਦੇ ਇੰਚਾਰਜ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿਚ 29 ਨਵੰਬਰ ਨੂੰ ਦੁਪਹਿਰ 1 ਵਜੇ ਹਰਕ੍ਰਿਸ਼ਨ ਪਬਲਿਕ ਸਕੂਲ ਡਾਬਾ ਰੋਡ ਸ਼ਿਮਲਾਪੁਰੀ ਵਿਖੇ ਕੀਤੀ ਜਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਹੁਦੇਦਾਰਾਂ ਤੇ ਵਲੰਟੀਅਰਾਂ ਦੀ ਮੀਟਿੰਗ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਹਲਕਾ ਲੁਧਿਆਣਾ ਪੱਛਮੀ ਦੀ ਇਕ ਅਹਿਮ ਮੀਟਿੰਗ ਹਲਕੇ ਦੇ ਬਲਾਕ ਇੰਚਾਰਜ ਨਾਨਕ ਸਿੰਘ ਦੀ ਅਗਵਾਈ ਵਿਚ ਹੋਈ ਜਿਸ ਵਿਚ ਹਲਕਾ ਲੁਧਿਆਣਾ ਪੱਛਮੀ ਨਾਲ ਸਬੰਧਤ ਆਹੁਦੇਦਾਰ ਤੇ ਸੀਨੀਅਰ ਵਲੰਟੀਅਰ ਪੁੱਜੇ ਅਤੇ ਉਨ੍ਹਾਂ ਨੇ ...

ਪੂਰੀ ਖ਼ਬਰ »

ਜਥੇ: ਗਾਬੜੀਆ ਨੇ ਖੇਡ ਗਰਾਊਾਡ ਵਿਚ ਮਿੱਟੀ ਪਵਾਉਣ ਦਾ ਕੰਮ ਕਰਵਾਇਆ ਸ਼ੁਰੂ

ਡਾਬਾ/ਲੁਹਾਰਾ, 28 ਨਵੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਦੇ ਮੁੱਖ ਪਿੰਡ ਲੁਹਾਰਾ ਵਿਖੇ ਖੇਡ ਗਰਾਊਾਡ ਦੀ ਹਾਲਤ ਦੇ ਸੁਧਾਰ ਲਈ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਝੇ ਉਮੀਦਵਾਰ ਜਥੇਦਾਰ ਹੀਰਾ ਸਿੰਘ ...

ਪੂਰੀ ਖ਼ਬਰ »

ਮਨਮੋਹਨ ਕਾਲੋਨੀ ਵਿਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਲਾਡੋਵਾਲ, 28 ਨਵੰਬਰ (ਬਲਬੀਰ ਸਿੰਘ ਰਾਣਾ)-ਨਜ਼ਦੀਕੀ ਪਿੰਡ ਬਹਾਦਰਕੇ ਦੀ ਮਨਮੋਹਨ ਕਲੌਨੀ ਵਿਖੇ ਰਾਧੇ ਕਾਂਤ ਵਾਲੀ ਗਲੀ ਵਿਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਬਿੱਟੂ ਸੰਧੂ ਅਤੇ ਸਮੂਹ ਗਰਾਮ ਪੰਚਾਇਤ ਪਿੰਡ ...

ਪੂਰੀ ਖ਼ਬਰ »

ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਵਿਖੇ ਖੇਡ ਮੇਲਾ ਕਰਵਾਇਆ

ਲਾਡੋਵਾਲ, 28 ਨਵੰਬਰ (ਬਲਬੀਰ ਸਿੰਘ ਰਾਣਾ)-ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਵਿਖੇ ਅੰਤਰ ਹਾਊਸ ਖੇਡ ਮੇਲਾ ਕਰਵਾਇਆ ਗਿਆ ਜਿਸ ਵਿਚ ਲਗਪਗ 280 ਵਿਦਿਆਰਥੀਆਂ ਨੇ ਆਪਣੇ ਆਪਣੇ ਹਾਊਸ ਦੀ ਪ੍ਰਤੀਨਿਧਤਾ ਕੀਤੀ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ...

ਪੂਰੀ ਖ਼ਬਰ »

ਫ਼ਰਨੀਚਰ ਕਾਰੋਬਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸੀਆਂ ਮੁਸ਼ਕਿਲਾਂ

ਲੁਧਿਆਣਾ, 28 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਫ਼ਰਨੀਚਰ ਐਸੋਸੀਏਸ਼ਨ ਦੇ ਚੇਅਰਮੈਨ ਪਾਲ ਖੁਰਾਣਾ ਦੀ ਅਗਵਾਈ ਹੇਠ ਫ਼ਰਨੀਚਰ ਕਾਰੋਬਾਰੀਆਂ ਦਾ ਇੱਕ ਵਫ਼ਦ ਲੁਧਿਆਣਾ ਦੌਰੇ ਉਪਰ ਆਏ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੂੰ ਮਿਲਿਆ ਅਤੇ ਪੇਸ਼ ਆ ਰਹੀਆਂ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦਾ ਖ਼ਾਤਮਾ ਕਰਨ ਲਈ ਸਾਂਝੇ ਤੌਰ ਤੇ ਯਤਨ ਕਰਨਾ ਜ਼ਰੂਰੀ-ਪਿ੍ੰਸ ਬੱਬਰ

ਲੁਧਿਆਣਾ, 28 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਨੇ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੀਆਂ ਵੱਖ-ਵੱਖ ਕਿਸਮ ਦੀਆਂ ਬੁਰਾਈਆਂ ਕਾਰਨ ਸਾਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ

ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡਵਾਸੀ ਸੰਤ ਬਾਬਾ ਸੁਚਾ ਸਿੰਘ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਹਫਤਾਵਾਰੀ ਨਾਮ ...

ਪੂਰੀ ਖ਼ਬਰ »

ਭਾਈ ਮੰਝ ਦੀ ਯਾਦ 'ਚ ਕੀਰਤਨ ਸਮਾਗਮ

ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰੂ ਘਰ ਦੇ ਅਨਿਨ ਸੇਵਕ ਭਾਈ ਮੰਝ ਦੀ ਮਿੱਠੀ ਯਾਦ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਹਾਈਕਮਾਂਡ ਵਲੋਂ ਸੌਂਪੀ ਸੇਵਾ ਨੂੰ ਤਨਦੇਹੀ ਨਾਲ ਨਿਭਾਵਾਂਗਾ-ਭਾਟੀਆ

ਲੁਧਿਆਣਾ, 26 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਪੀ.ਏ.ਸੀ. ਕਮੇਟੀ ਦੇ ਨਵ ਨਿਯੁਕਤ ਮੈਂਬਰ ਚਰਨਜੀਤ ਸਿੰਘ ਭਾਟੀਆ ਨੇ ਕਿਹਾ ਹੈ ਕਿ ਹਾਈਕਮਾਂਡ ਵਲੋਂ ਸੌਂਪੀ ਸੇਵਾ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਪਾਰਟੀ ਦੇ ਸਰਪ੍ਰਸਤ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਵਲੋਂ 300 ਕਰੋੜ ਦੀ ਲਾਗਤ ਨਾਲ 11 ਨਵੇਂ ਸਕੂਲ ਬਣਾਉਣ ਦੇ ਕੀਤੇ ਜਾ ਰਹੇ ਦਾਅਵੇ ਗਲਤ-ਢਿੱਲੋਂ

ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)-ਹਲਕਾ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਮੌਜੂਦਾ ਵਿਧਾਇਕ ਹਲਕੇ ਵਿਚ 300 ਕਰੋੜ ਦੀ ਲਾਗਤ ਨਾਲ 11 ਨਵੇਂ ਸਕੂਲ ਬਣਾਉਣ ਦੇ ਬੂਟੇ ਦਾਅਵੇ ਕਰਕੇ ਗੁੰਮਰਾਹ ਕਰਨ ਦੀ ਕੋਸ਼ਿਸ ...

ਪੂਰੀ ਖ਼ਬਰ »

ਰੁਜ਼ਗਾਰ ਬਿਊਰੋ ਵਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ-ਮੀਨਾਕਸ਼ੀ ਸ਼ਰਮਾ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ | ਜਿਸ ਵਿਚ ਐਸ.ਐਸ.ਸੀ., ਬੈਂਕ, ਪੀ.ਓ./ਕਲੈਰੀਕਲ, ਆਰ.ਆਰ.ਬੀ., ਸੀ.ਈ.ਟੀ., ਪੀ.ਪੀ.ਐਸ.ਸੀ., ਪੀ. ਐਸ. ...

ਪੂਰੀ ਖ਼ਬਰ »

ਰੌਸ਼ਨ ਲਾਲ ਦੀ ਬਰਸੀ 'ਤੇ ਦੀਵਾਨ ਟੋਡਰ ਮੱਲ ਰਸੋਈ 'ਚ ਸਚਦੇਵਾ ਪਰਿਵਾਰ ਨੇ ਲਿਆ ਸੇਵਾ ਦਾ ਲਾਭ

ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)-ਪ੍ਰਸਿੱਧ ਸਮਾਜ ਸੇਵਕ ਯੋਗੇਸ਼ ਸਚਦੇਵਾ ਨੇ ਆਪਣੇ ਪਿਤਾ ਰੋਸ਼ਨ ਲਾਲ ਦੀ ਬਰਸੀ ਮੌਕੇ ਸ੍ਰੀ ਹਿੰਦੂ ਨਿਆਂ ਪੀਠ ਵਲੋਂ ਸੰਚਾਲਿਤ ਦੀਵਾਨ ਟੋਡਰ ਮੱਲ ਰਸੋਈ ਪਹੁੰਚ ਕੇ ਜ਼ਰੂਰਤਮੰਦ ਲੋਕਾਂ ਲਈ ਭੋਜਨ ਸੇਵਾ ਦਾ ਲਾਭ ਉਠਾਇਆ | ਇਸ ਮੌਕੇ ...

ਪੂਰੀ ਖ਼ਬਰ »

ਭਾਵਾਧਸ ਵਲੋਂ ਵਾਲਮੀਕਿ ਤੀਰਥ ਵਿਖੇ ਮੂਰਤੀ ਸਥਾਪਨਾ ਸਮਾਗਮ ਪਹਿਲੀ ਨੂੰ -ਵਿਜੈ ਦਾਨਵ

ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ ਦੀ ਮੀਟਿੰਗ ਸਥਾਨਕ ਛਾਉਣੀ ਮੁਹੱਲਾ ਵਿਖੇ ਭਗਵਾਨ ਵਾਲਮੀਕਿ ਮੰਦਿਰ ਵਿਖੇ ਮੁੱਖ ਸੰਚਾਲਕ ਵਿਜੈ ਦਾਨਵ ਦੀ ਅਗਵਾਈ ਹੇਠ ਹੋਈ | ਇਸ ਮੌਕੇ ਦਾਨਵ ਨੇ ਦੱਸਿਆ ਕਿ 1 ਦਸੰਬਰ ਨੂੰ ਪਾਵਨ ਵਾਲਮੀਕਿ ਤੀਰਥ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਬੀ. ਡੀ. ਪੀ. ਓਜ਼. ਵਲੋਂ ਅੱਜ ਤੋਂ ਸ਼ੁਰੂ ਕੀਤੀ ਜਾਣ ਵਾਲੀ ਹੜਤਾਲ ਮੁਲਤਵੀ

ਲੁਧਿਆਣਾ, 28 ਨਵੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਤਰ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਚਾਇਤ ਵਿਭਾਗ ਵਿਚ ਤਾਇਨਾਤ ਬੀ ਡੀ ਪੀ ਓਜ ਵਲੋਂ ਵੀ ਸੰਘਰਸ਼ ਵਿੱਢਣ ਲਈ ਕਮਰ ਕੱਸੇ ਕੀਤੇ ਗਏ ਸਨ ਪਰ ਪੰਜਾਬ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਤੋਂ ਪ੍ਰਭਾਵਿਤ 16 ਮਰੀਜ਼ ਹੋਰ ਆਏ ਸਾਹਮਣੇ

ਲੁਧਿਆਣਾ, 28 ਨਵੰਬਰ (ਸਲੇਮਪੁਰੀ)-ਪਿਛਲੇ ਕਈ ਦਿਨਾਂ ਤੋਂ ਡੇਂਗੂ ਬੁਖ਼ਾਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਨਿਰੰਤਰ ਵਾਧਾ ਜਾਰੀ ਹੈ ਜਿਸ ਕਰਕੇ ਇਸ ਬੁਖ਼ਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਧਰਮਪੁਰਾ ਵਿਚ ਹੋਈ ਗੁੰਡਾਗਰਦੀ ਦਾ ਮਾਮਲਾ-

ਪੁਲਿਸ ਨੇ ਪੰਜ ਨੌਜਵਾਨਾਂ ਖਿਲਾਫ਼ ਕੀਤਾ ਕੇਸ ਦਰਜ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਧਰਮਪੁਰਾ ਇਲਾਕੇ ਵਿਚ ਹੋਈ ਗੁੰਡਾਗਰਦੀ ਦੇ ਮਾਮਲੇ ਵਿਚ ਲੋਕਾਂ ਦੇ ਰੋਹ ਨੂੰ ਵੇਖਦਿਆਂ ਪੁਲਿਸ ਵਲੋਂ ਦੇਰ ਰਾਤ ਪੰਜ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਪਰ ਹਾਲ ਦੀ ਘੜੀ ...

ਪੂਰੀ ਖ਼ਬਰ »

ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਹੋਈ

ਲੁਧਿਆਣਾ, 28 ਨਵੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਸਥਾਪਿਤ ਨਸ਼ਾ ਛੁਡਾਊ ਕੇਂਦਰਾਂ ਵਿਚ ਤਾਇਨਾਤ ਮੁਲਾਜ਼ਮਾਂ ਦੀ ਸੂਬਾ ਪੱਧਰੀ ਜਥੇਬੰਦੀ ਗੌਰਮਿੰਟ ਡਰੱਗ ਡੀ-ਅਡਿਕਸ਼ਨ ਅਤੇ ਰਿਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੀ ਅੱਜ ਇੱਥੇ ਸੂਬਾ ...

ਪੂਰੀ ਖ਼ਬਰ »

ਰਾਮਗੜ੍ਹੀਆ ਕੰਨਿਆ ਕਾਲਜ 'ਚ ਫਰੈਸ਼ਰ ਪਾਰਟੀ ਦਾ ਆਯੋਜਨ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ ਵਿਖੇ ਨਵੇਂ ਵਿਦਿਅਕ ਵਰ੍ਹੇ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕਰਵਾਈ ਗਈ | ਸਮਾਗਮ ਵਿਚ ਸਰਦਾਰਨੀ ਰਜਿੰਦਰ ਕੌਰ (ਡਾਇਰੈਕਟਰ ਜੀ .ਐਸ ਰੈਡੀਏਟਰ) ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਵਾਰਡ 47 ਵਿਚ ਪ੍ਰੀਮਿਕਸ ਸੜਕਾਂ ਬਣਾਉਣ ਦਾ ਕੰਮ ਸ਼ੁਰੂ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਾਰਡ 47 ਵਿਚ 97 ਲੱਖ ਦੀ ਲਾਗਤ ਨਾਲ ਪ੍ਰੀਮਿਕਸ ਸੜਕਾਂ ਬਣਾਉਣ ਦੇ ਕੰਮ ਦਾ ਅੱਜ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਅਤੇ ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਸਿੰਘ ਕੈੜਾ ਵੱਲੋਂ ...

ਪੂਰੀ ਖ਼ਬਰ »

ਆਪ ਦੀ 'ਝਾੜੂ ਮੁਹਿੰਮ' ਦਾ ਸਲੇਮ ਟਾਬਰੀ ਵਿਖੇ ਭਰਵਾਂ ਸਵਾਗਤ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੀ 'ਝਾੜੂ ਮੁਹਿੰਮ' ਦਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਸਲੇਮ ਟਾਬਰੀ ਇਲਾਕੇ ਵਿਚ ਭਰਵਾਂ ਸਵਾਗਤ ਕੀਤਾ ਗਿਆ | ਆਪ ਦੇ ਹਲਕਾ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਵਿਚ ਸੈਂਕੜੇ ਲੋਕਾਂ ਨੇ ਹੱਥਾਂ ਵਿਚ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਰੋਸ ਪ੍ਰਦਰਸ਼ਨ ਕਰਕੇ ਪ੍ਰਸ਼ਾਸਨ ਖ਼ਿਲਾਫ਼ ਕੱਢੀ ਭੜਾਸ

ਲੁਧਿਆਣਾ, 28 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 83 ਅਧੀਨ ਪੈਂਦੇ ਮੁਹੱਲਾ ਦੀਪ ਨਗਰ ਮੁੱਖ ਸੜਕ ਤੇ ਸ਼ੁੱਕਰਵਾਰ ਨੂੰ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦ ਪਿਛਲੇ ਇਕ ਮਹੀਨੇ ਤੋਂ ਟੁੱਟੀ ਸੜਕ ਦੀ ਮੁਰੰਮਤ ਦਾ ਕੰਮ ਕੀੜ੍ਹੀ ਚਾਲ ਦਾ ਦੋਸ਼ ਲਗਾਕੇ ...

ਪੂਰੀ ਖ਼ਬਰ »

ਲੀ. ਫੋਰਡ ਹੈਲਥ ਕੇਅਰ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਫੁੱਲਾਂਵਾਲ, 28 ਨਵੰਬਰ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਸ਼ਹੀਦ ਭਗਤ ਸਿੰਘ ਨਗਰ ਦੀ ਦਵਾਈਆਂ ਬਣਾਉਣ ਵਾਲੀ ਕੰਪਨੀ ਲੀ. ਫੋਰਡ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਕ ਸਮਾਗਮ ...

ਪੂਰੀ ਖ਼ਬਰ »

ਕੁਦਰਤੀ ਆਫਤਾਂ ਤੋਂ ਬਚਾਅ ਲਈ ਕੈਂਪ ਲਗਾਇਆ

ਲਾਡੋਵਾਲ, 28 ਨਵੰਬਰ (ਬਲਬੀਰ ਸਿੰਘ ਰਾਣਾ)-ਸਥਾਨਕ ਸ.ਸ.ਸ. ਸਕੂਲ ਲਾਡੋਵਾਲ ਵਿਖੇ ਐਨ.ਡੀ.ਆਰ.ਐਫ. ਵਲੋਂ ਕੁਦਰਤੀ ਆਫਤਾਂ ਤੋਂ ਬਚਾਅ ਸੰਬੰਧੀ ਇਕ ਕੈਂਪ ਲਗਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਸਿਖਾਇਆ ਗਿਆ ਕਿ ਕੁਦਰਤੀ ਆਫਤਾਂ ਜਿਵੇਂ ਸੜਕ ਹਾਦਸਾ, ਅੱਗ ਲੱਗਣਾ, ਪਾਣੀ ...

ਪੂਰੀ ਖ਼ਬਰ »

ਕੰਗਣਾ ਰਣੌਤ ਦਾ ਦਿਮਾਗੀ ਤਵਾਜਨ ਵਿਗੜ ਗਿਆ ਜਾਪਦਾ ਹੈ-ਮੱਕੜ

ਲੁਧਿਆਣਾ, 28 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਨਰਿੰਦਰਪਾਲ ਸਿੰਘ ਮੱਕੜ ਨੇ ਕਿਹਾ ਕਿ ਫਿਲਮੀ ਅਦਾਕਾਰਾ ਕੰਗਣਾ ਰਣੌਤ ਦਾ ਦਿਮਾਗੀ ਤਵਾਜਨ ਵਿਗੜ ਗਿਆ ਜਾਪਦਾ ਹੈ ਜਿਸ ਕਾਰਨ ਉਹ ਵਾਰ ਵਾਰ ਬੇਤੁਕੀ ਬਿਆਨਬਾਜ਼ੀ ਕਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਆਮ ਲੋਕ ਖੁਸ਼, ਮੁੜ ਬਣੇਗੀ ਸਰਕਾਰ-ਕੇ. ਪੀ. ਰਾਣਾ

ਫੁੱਲਾਂਵਾਲ, 28 ਨਵੰਬਰ (ਮਨਜੀਤ ਸਿੰਘ ਦੁੱਗਰੀ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਨੂੰ ਬਣਿਆ ਚਾਹੇ ਅਜੇ ਦੋ ਮਹੀਨੇ ਦੇ ਕਰੀਬ ਹੀ ਹੋਏ ਹਨ ਪਰ ਉਨ੍ਹਾਂ ਵਲੋਂ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਲਏ ਗਏ ਫ਼ੈਸਲਿਆਂ ਅਤੇ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਨੂੰ ਨਹੀਂ ਹੈ ਪੰਜਾਬ ਦੇ ਮਸਲਿਆਂ ਸਬੰਧੀ ਪੁਖ਼ਤਾ ਜਾਣਕਾਰੀ-ਐਡਵੋਕੇਟ ਹਰਨਾਮਪੁਰਾ

ਆਲਮਗੀਰ, 28 ਨਵੰਬਰ (ਜਰਨੈਲ ਸਿੰਘ ਪੱਟੀ)-ਨੈਸ਼ਨਲ ਐਵਾਰਡ ਜੇਤੂ ਤੇ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਬੋਲਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਮਾਗਮ 'ਚ ਵਿਲੱਖਣ ਯੋਗਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਦੀ ਕੀਤੀ ਵੰਡ

ਫੁੱਲਾਂਵਾਲ, 28 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਤੋਂ ਕਲਾਂ ਵਿਖੇ ਬੀਤੇ ਦਿਨੀਂ ਜ਼ਿਲ੍ਹਾ ਪੱਧਰੀ ਕਰਵਾਏ ਵਿੱਦਿਅਕ ਮੁਕਾਬਲਿਆ ਵਿਚ ਵਿਲੱਖਣ ਯੋਗਤਾ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਦੀ ਵੰਡ ਕੀਤੀ ਗਈ | ਇਨਾਮ ਵੰਡ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਗਿੱਲ ਪਾਰਕ ਵਿਖੇ ਅਥਲੈਟਿਕ ਮੀਟ ਦੀ ਸਮਾਪਤੀ

ਆਲਮਗੀਰ, 28 ਨਵੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ ਚੱਲ ਰਹੀ 44ਵੀਂ ਅਥਲੈਟਿਕ ਮੀਟ ਸਮਾਪਤ ਹੋ ਗਈ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਟਰੱਸਟੀ ਹਰੀਸ਼ ਰਾਏ ...

ਪੂਰੀ ਖ਼ਬਰ »

ਜੀ.ਏ.ਡੀ. ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਖੇ ਡਿਬੇਟ ਕੰਪੀਟੀਸ਼ਨ ਕਰਵਾਇਆ

ਡਾਬਾ/ਲੁਹਾਰਾ, 28 ਨਵੰਬਰ (ਕੁਲਵੰਤ ਸਿੰਘ ਸੱਪਲ)-ਜੀ. ਏ. ਡੀ. ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਖੇ ਸਵੀਪ ਐਕਟੀਵਿਟੀ ਵਲੋਂ ਡਿਬੇਟ ਕੰਪੀਟੀਸਨ ਨੋਡਲ ਅਫ਼ਸਰ ਵਰਿੰਦਰ ਪਾਠਕ, ਅਸਿਸਟੈਟ ਨੋਡਲ ਅਫ਼ਸਰ ਜਗਦੀਸ਼ ਕੁਮਾਰ ਅਤੇ ਸਕੂਲ ਦੇ ਡਾਇਰੈਕਟਰ ਰਾਜਿੰਦਰ ਸਿੰਘ ਗਿੱਲ, ...

ਪੂਰੀ ਖ਼ਬਰ »

ਖੰਨਾ ਕਾਲੋਨੀ ਵਾਸੀਆਂ ਨੇ ਕੈਪਟਨ ਸੰਧੂ ਨੂੰ ਮੁਸ਼ਕਿਲਾਂ ਤੋਂ ਜਾਣੂ ਕਰਾਇਆ

ਲੁਧਿਆਣਾ, 28 ਨਵੰਬਰ (ਅਮਰੀਕ ਸਿੰਘ ਬੱਤਰਾ)-ਖੰਨਾ ਕਾਲੋਨੀ ਵਾਸੀਆਂ ਦੀ ਇਕ ਮੀਟਿੰਗ ਮੇਵਾ ਸਿੰਘ ਗੁੱਜਰਵਾਲ ਸਾਬਕਾ ਰਜਿਸਟਰਾਰ ਨਗਰ ਨਿਗਮ ਲੁਧਿਆਣਾ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਕਾਂਗਰਸ ਦੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਗੋਵਿੰਦ ਨੈਸ਼ਨਲ ਕਾਲਜ 'ਚ ਯੁਵਕ ਅਤੇ ਵਿਰਾਸਤੀ ਮੇਲਾ ਧੂਮ-ਧੜੱਕੇ ਨਾਲ ਆਰੰਭ

ਡੇਹਲੋਂ/ਅਹਿਮਦਗੜ੍ਹ, 28 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ, ਪੁਰੀ)-ਪੰਜਾਬ ਯੂਨੀਵਰਸਿਟੀ ਦੇ ਮੋਗਾ-ਫਿਰੋਜ਼ਪੁਰ ਜ਼ੋਨ-ਏ ਦਾ ਯੁਵਕ ਅਤੇ ਵਿਰਾਸਤੀ ਇਸ ਵਰੇ੍ਹ ਦਾ ਮੇਲਾ ਅੱਜ ਗੋਵਿੰਦ ਨੈਸ਼ਨਲ ਕਾਲਜ ਵਿਖੇ ਧੂਮ-ਧੜੱਕੇ ਨਾਲ ਸ਼ੁਰੂ ਹੋਇਆ | ਮਰਹੂਮ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ ਨੌਜਵਾਨ ਨੂੰ 3 ਸਾਲ ਕੈਦ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ 3 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਥਾਣਾ ਫੋਕਲ ਪੁਆਇੰਟ ਵਿਚ ਸਲਮਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX